ਤਾਜਾ ਖ਼ਬਰਾਂ


ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  15 minutes ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  57 minutes ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 1 hour ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਰੂਪਨਗਰ

ਬਿਆਨਾ ਕਰ ਕੇ ਮੁੱਕਰੀ ਔਰਤ ਵਲੋਂ ਕਿਸੇ ਹੋਰ ਨੂੰ ਜ਼ਮੀਨ ਦੀ ਰਜਿਸਟਰੀ ਕਰਾਉਣ ਦੀ ਕੋਸ਼ਿਸ਼

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਪ੍ਰੀਤਮ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਦੁੱਗਰੀ ਤਹਿਸੀਲ ਸ੍ਰੀ ਚਮਕੌਰ ਸਾਹਿਬ ਨੇ ਅੱਜ ਪੈੱ੍ਰਸ ਕਲੱਬ ਰੂਪਨਗਰ ਵਿਖੇ ਕੀਤੀ ਪੈੱ੍ਰਸ ਕਾਨਫ਼ਰੰਸ ਦੌਰਾਨ ਪਿੰਡ ਦੀ ਹੀ ਇਕ ਔਰਤ 'ਤੇ ਉਨ੍ਹਾਂ ...

ਪੂਰੀ ਖ਼ਬਰ »

ਲੋਕਾਂ ਦੇ ਵਿਰੋਧ ਦੇ ਚੱਲਦਿਆਂ ਨਿਰਮਾਣ ਕਾਰਜ ਠੱਪ

ਨੂਰਪੁਰ ਬੇਦੀ, 18 ਅਗਸਤ (ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਸ਼ਹਿਰ ਵਿਖੇ ਅੱਜ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ 35 ਲੱਖ ਰੁਪਏ ਦੇ ਪ੍ਰਾਜੈਕਟ ਦੀ ਜਗ੍ਹਾ ਸਿਰਫ 5 ਲੱਖ ਦੀ ਲਾਗਤ ਨਾਲ ਹੀ ਛੋਟੇ ਹਾਲ ਦਾ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਗਿਆ ਜਿਸ ਨੂੰ ਲੈ ਕੇ ਲੋਕ ਭੜਕ ਉਠੇ ਤੇ ਉਨ੍ਹਾਂ ਇਸ ਦਾ ਵਿਰੋਧ ਕਰਦੇ ਹੋਏ ਵਿਭਾਗ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਤੁਰੰਤ ਇਸ ਕੰਮ ਨੂੰ ਬੰਦ ਕਰਵਾ ਦਿੱਤਾ | ਮੌਕੇ 'ਤੇ ਇਕੱਠੇ ਹੋਏ ਲੋਕਾਂ ਤੇ ਆਗੂਆਂ ਨੇ ਕਿਹਾ ਕਿ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਚੋਣਾਂ ਤੋਂ ਪਹਿਲਾਂ ਨੂਰਪੁਰ ਬੇਦੀ ਦੇ ਪੁਰਾਣੇ ਹਸਪਤਾਲ ਦੀ ਬੇਕਾਰ ਪਈ ਜਮੀਨ 'ਤੇ 35 ਲੱਖ ਰੁਪਏ ਦੀ ਲਾਗਤ ਨਾਲ ਇੱਕ ਵੱਡਾ ਹਾਲ ਬਣਾਉਣ ਦਾ ਐਲਾਨ ਕੀਤਾ ਸੀ ਜਿਸ ਲਈ 25 ਲੱਖ ਰੁਪਏ ਮਨਰੇਗਾ ਜਦਕਿ 10 ਲੱਖ ਰੁਪਏ ਪੰਜਾਬ ਸਰਕਾਰ ਦੁਆਰਾ ਦਿੱਤਾ ਜਾਣਾ ਸੀ ਜਿਸ ਵਿਚੋਂ 5 ਲੱਖ ਰੁਪਏ ਦੀ ਰਾਸ਼ੀ ਜ਼ਾਰੀ ਵੀ ਹੋ ਚੁਕੀ ਸੀ ਪਰੰਤੂ ਉਸ ਤੋਂ ਬਾਅਦ ਕਾਂਗਰਸ ਸਰਕਾਰ ਬਣਨ ਉਪਰੰਤ ਇਹ ਪ੍ਰਾਜੈਕਟ ਠੰਢੇ ਬਸਤੇ 'ਚ ਪੈ ਗਿਆ | ਕੁਝ ਦਿਨ ਪਹਿਲਾਂ ਜਦੋਂ ਵਿਭਾਗ ਵਲੋਂ ਇਥੇ ਹਾਲ ਦਾ ਨਿਰਮਾਣ ਕਾਰਜ ਆਰੰਭਣ ਦਾ ਫ਼ੈਸਲਾ ਲਿਆ ਗਿਆ ਤਾਂ ਲੋਕਾਂ ਨੂੰ ਆਸ ਜਗੀ ਸੀ ਕਿ ਜਲਦ ਹੀ ਇੱਕ ਵੱਡਾ ਹਾਲ ਉਨ੍ਹਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ ਪਰੰਤੂ ਆਸ ਤੋਂ ਉਲਟ ਕਾਫੀ ਛੋਟੇ ਸ਼ੁਰੂ ਕੀਤੇ ਜਾ ਰਹੇ ਹਾਲ ਦੇ ਨਿਰਮਾਣ ਕਾਰਜ ਨੇ ਉਨ੍ਹਾਂ ਦੀਆਂ ਆਸਾਂ 'ਤੇ ਪਾਣੀ ਫੇਰ ਦਿੱਤਾ | ਜਗਨਨਾਥ ਭੰਡਾਰੀ, ਅਸ਼ਵਨੀ ਸ਼ਰਮਾ, ਮਨੋਜ ਜੋਸ਼ੀ, ਰਾਮ ਸਿੰਘ, ਰਾਮ ਸਰੂਪ ਸੈਣੀ ਆਦਿ ਨੇ ਕਿਹਾ ਕਿ ਛੋਟਾ ਹਾਲ ਬਣਾ ਕੇ ਖਾਨਾਪੂਰਤੀ ਕੀਤੀ ਜਾ ਰਹੀ ਸੀ ਜਿਸ ਦਾ ਕੰਮ ਬੰਦ ਕਰਵਾ ਦਿੱਤਾ ਗਿਆ ਹੈ | ਬੀ.ਡੀ.ਪੀ.ਓ. ਨੂਰਪੁਰ ਬੇਦੀ ਨੇ ਕਿਹਾ ਕਿ ਲੋਕਾਂ ਦੇ ਵਿਰੋਧ ਦੇ ਚੱਲਦਿਆਂ ਉਕਤ ਹਾਲ ਦਾ ਨਿਰਮਾਣ ਕਾਰਜ ਰੋਕ ਦਿੱਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵਲੋਂ 28 ਨੂੰ ਪਟਿਆਲਾ ਵਿਖੇ ਦਿੱਤਾ ਜਾਣ ਵਾਲਾ ਰੋਸ ਧਰਨਾ ਲਾਮਿਸਾਲ ਹੋਵੇਗਾ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਜਲ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਹਵਾਲੇ ਕਰਨ ਿਖ਼ਲਾਫ਼ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਵੱਖ-ਵੱਖ ਪਿੰਡਾਂ 'ਚ ਝੰਡਾ ਮਾਰਚ ਕਰਨ ਉਪਰੰਤ 28 ਅਗਸਤ ਨੂੰ ਪਟਿਆਲਾ ਵਿਖੇ ...

ਪੂਰੀ ਖ਼ਬਰ »

ਕਾਰ ਤੇ ਬੱਸ ਦੀ ਟੱਕਰ 'ਚ ਕਾਰ ਸਵਾਰ ਦੀ ਮੌਤ

ਰੂਪਨਗਰ, 18 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ-ਜਲੰਧਰ ਮਾਰਗ 'ਤੇ ਡੀ.ਸੀ.ਐਮ. ਫ਼ੈਕਟਰੀ ਨਜ਼ਦੀਕ ਪੰਜਾਬ ਰੋਡਵੇਜ਼ ਬਟਾਲਾ ਡੀਪੂ ਦੀ ਬੱਸ ਅਤੇ ਹਾਂਡਾ ਸਿਟੀ ਕਾਰ ਦੀ ਟੱਕਰ 'ਚ ਕਾਰ ਸਵਾਰ ਦੀ ਮੌਤ ਹੋ ਗਈ ਤੇ ਕਾਰ 'ਚ ਸਵਾਰ ਦੋ ਔਰਤਾਂ ਤੇ ਦੋ ਬੱਚੇ ਜ਼ਖ਼ਮੀ ਹੋ ਗਈ ...

ਪੂਰੀ ਖ਼ਬਰ »

ਬੱਚਿਆਂ ਲਈ ਰੋਟਰੀ ਕਲੱਬ ਵਲੋਂ 'ਅਰਲੀ ਐਕਟ ਕਲੱਬ' ਦੀ ਸਥਾਪਨਾ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਵਲੋਂ ਵੀ. ਐਮ. ਯੂਨੀਕ ਸਕੂਲ ਰੋਪੜ ਵਿਖੇ ਛੋਟੇ ਬੱਚਿਆਂ (5-12 ਸਾਲ) ਵਿਚ ਸੇਵਾ ਦੀ ਭਾਵਨਾ ਅਤੇ ਲੀਡਰਸ਼ਿਪ ਦੀ ਭਾਵਨਾ ਪੈਦਾ ਕਰਨ ਲਈ ਇਕ 'ਅਰਲੀ ਐਕਟ ਕਲੱਬ' ਦੀ ਸਥਾਪਨਾ ਕੀਤੀ | ਜਿਸ ਵਿੱਚ ਜਸਮੀਤ ਕੌਰ ਨੂੰ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਦੇ ਵਿਦਿਆਰਥੀਆਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਵਿਦਿਆਰਥੀਆਂ ਵੱਲੋਂ ਮੋਦੀ ਸਰਕਾਰ (ਭਾਜਪਾ) ਅਤੇ ਇਸ ਦੀ ਸੰਘੀ ਭਾਈਵਾਲ ਸ਼ਿਵ ਸੈਨਾ ਦੇ ਨਸਲਕੁਸ਼ੀ ਵਿਤਕਰੇ ਿਖ਼ਲਾਫ਼ ਆਵਾਜ਼ ਉਠਾਉਂਦਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ...

ਪੂਰੀ ਖ਼ਬਰ »

5 ਪੀਅਨ ਤੇ 1 ਪਿਆਦੇ ਦੀ ਭਰਤੀ ਲਈ 1911 ਅਰਜ਼ੀਆਂ ਦਾਖਲ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਬੇਰੁਜ਼ਗਾਰੀ ਦਾ ਆਲਮ ਇਹ ਹੈ ਕਿ ਪੋਸਟ ਅਤੇ ਪਿਆਦੇ ਦੀ ਨੌਕਰੀ ਲਈ ਟੱਕਰਾਂ ਮਾਰਨ ਲਈ ਮਜਬੂਰ ਹਨ | ਰੂਪਨਗਰ ਦੀਆਂ ਅਦਾਲਤਾਂ ਵਿਚ 5 ਪੀਅਨਾਂ ਅਤੇ 1 ਪਿਆਦੇ ਦੀ ਪੋਸਟਾਂ ਲਈ 16 ਅਗਸਤ ਤੋਂ ਇੰਟਰਵਿਊ ਚੱਲ ਰਹੀ ਹੈ ਜੋ 21 ...

ਪੂਰੀ ਖ਼ਬਰ »

ਗੋਡਿਆਂ ਦੇ ਆਪ੍ਰੇਸ਼ਨ ਤੋਂ ਮਿਲਿਆ ਛੁਟਕਾਰਾ-ਜ਼ੋਰਾਵਰ ਸਿੰਘ

ਰੂਪਨਗਰ, 18 ਅਗਸਤ (ਸਟਾਫ ਰਿਪੋਰਟਰ)-ਸਥਾਨਕ ਲਹਿਰੀ ਸ਼ਾਹ ਮੰਦਰ ਰੋਡ 'ਤੇ ਡਾ: ਸਰਦਾਨਾ ਬੱਚਿਆਂ ਵਾਲੇ ਨੇੜੇ ਅਰਜਨ ਆਯੁਰਵੈਦਿਕ ਹਸਪਤਾਲ ਗੋਡਿਆਂ, ਸਰਵਾਈਕਲ, ਸੈਟੀਕਾ ਪੈਨ ਤੇ ਰੀੜ੍ਹ ਦੀ ਹੱਡੀ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | 'ਅਜੀਤ' ਨਾਲ ਗੱਲਬਾਤ ...

ਪੂਰੀ ਖ਼ਬਰ »

ਰੇਲਵੇ ਫਾਟਕ ਦਾ ਪੋਲ ਖ਼ਰਾਬ ਹੋਣ ਕਾਰਨ ਪੈਦਾ ਹੋਈ ਜਾਮ ਵਰਗੀ ਸਥਿਤੀ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)-ਰਾਜੀਵ ਗਾਂਧੀ ਚੌਾਕ ਨੰਗਲ ਲਾਗੇ ਰੇਲਵੇ ਫਾਟਕ ਦੇ ਇਕ ਪੋਲ ਪੋਲ ਖ਼ਰਾਬ ਹੋ ਜਾਣ ਫਾਟਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਅਤੇ ਜਾਮ ਵਰਗੀ ਸਥਿਤੀ ਪੈਦਾ ਹੋ ਗਈ | ਦੱਸਣਯੋਗ ਹੈ ਕਿ ਇਸੇ ਇਕੋ ਸੜਕ ਰਾਹੀਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ (ਰਜਿ.) ਨੰਗਲ ਦੀ ਮੀਟਿੰਗ ਉਪਰੰਤ ਹੋਈ ਚੋਣ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ (ਰਜਿ.) ਨੰਗਲ ਦੀ ਮੀਟਿੰਗ ਅੱਜ ਜਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸੂਬਾ ਕਮੇਟੀ ਵਲੋਂ ਕਾਮਰੇਡ ਮੁਕੰਦ ਲਾਲ ਅਤੇ ਏਟਕ ਦੇ ਸਕੱਤਰ ਕਾਮਰੇਡ ਮਹਿੰਗਾ ਰਾਮ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਨਿਵਾਸੀਆਂ ਦੁਆਰਾ ਵਰਿੰਦਾਵਨ ਵਿਚ ਰੱਖਿਆ ਸਰਾਂ ਦਾ ਨੀਂਹ ਪੱਥਰ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਰਿੰਦਾਵਨ ਵਿਚ ਇੱਕ ਸਰਾਂ ਦਾ ਨੀਂਹ ਪੱਥਰ ਸ੍ਰੀ ਧਰਾਅਚਾਰਿਆ ਜੀ ਮਹਾਰਾਜ ਜੀ ਨੇ ਰੱਖਿਆ | ਇਸ ਮੌਕੇ ਵਿਸ਼ੇਸ਼ ਤੌਰ ਤੇ ਸੁਆਮੀ ...

ਪੂਰੀ ਖ਼ਬਰ »

ਮਕੜੌਨਾ ਕਲਾਂ 'ਚ ਸੀਨੀਅਰ ਸਿਟੀਜ਼ਨ ਕੌ ਾਸਲ ਦਾ ਹੋਇਆ ਗਠਨ

ਸ੍ਰੀ ਚਮਕੌਰ ਸਾਹਿਬ, 18 ਅਗਸਤ (ਜਗਮੋਹਣ ਸਿੰਘ ਨਾਰੰਗ)-ਸੀਨੀਅਰ ਸਿਟੀਜ਼ਨ ਕੌਾਸਲ ਸ੍ਰੀ ਚਮਕੌਰ ਸਾਹਿਬ ਦੇ ਸੱਦੇ 'ਤੇ ਅੱਜ ਪਿੰਡ ਮਕੜੌਨਾ ਕਲਾਂ ਵਿਚ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਇਕੱਤਰ ਹੋ ਕੇ ਪਿੰਡ ਦੇ ਸੀਨੀਅਰ ਸਿਟੀਜ਼ਨਾਂ ਨੇ ਸੀਨੀਅਰ ਸਿਟੀਜ਼ਨ ਕੌਾਸਲ ਦਾ ...

ਪੂਰੀ ਖ਼ਬਰ »

ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਦੀ ਬੈਠਕ

ਨੂਰਪੁਰ ਬੇਦੀ, 18 ਅਗਸਤ (ਰਾਜੇਸ਼ ਚੌਧਰੀ)-ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਨੂਰਪੁਰ ਬੇਦੀ ਵੱਲੋਂ ਹਰ ਸਾਲ ਕਰਵਾਏ ਜਾਂਦੇ ਸਲਾਨਾ ਜੋੜ ਮੇਲੇ ਸਬੰਧੀ ਇੱਕ ਜ਼ਰੂਰੀ ਬੈਠਕ ਡੀ.ਐਸ.ਪੀ. ਸ੍ਰੀ ਅਨੰਦਪੁਰ ਸਾਹਿਬ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਕੀਤੀ ਗਈ | ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਭਰਵੀਂ ਮੀਟਿੰਗ

ਸ੍ਰੀ ਚਮਕੌਰ ਸਾਹਿਬ, 18 ਅਗਸਤ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਇੰਚਾਰਜ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਬੈਂਸ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਦੋਆਬਾ ਜ਼ੋਨ ਵਲੋਂ ਧਾਰਮਿਕ ਲਿਟਰੇਚਰ ਵੰਡਿਆ, 28ਵਾਂ ਹਫ਼ਤਾਵਾਰੀ ਸਮਾਗਮ ਅੱਜ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਜਾ ਰਹੀ ਗੁਰਮਤਿ ਪ੍ਰਚਾਰ ਲਹਿਰ ਦੇ ਦੋਆਬਾ ਜ਼ੋਨ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਨੇੜ ਭਵਿੱਖ 'ਚ ਦਸਮੇਸ਼ ਅਕੈਡਮੀ ਅਤਿ ਆਧੁਨਿਕ ਦਸਮੇਸ਼ ਯੂਨੀਵਰਸਿਟੀ ਵਜੋਂ ਵਿਕਸਤ ਕੀਤੀ ਜਾਵੇਗੀ-ਭੂੰਦੜ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ.ਐਸ.ਨਿੱਕੂਵਾਲ)-ਨੇੜ ਭਵਿੱਖ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਦਸਮੇਸ਼ ਅਕੈਡਮੀ ਨੂੰ ਅਤਿ ਆਧੁਨਿਕ ਸਹੂਲਤਾਂ ਦੇ ਨਾਲ ਲੈਸ ਦੇਸ਼ ਦੀ ਬਿਹਤਰ ਅਤੇ ਦਸਮ ਗੁਰੂ ਦੇ ਨਾਮ 'ਤੇ ਦਸਮੇਸ਼ ਯੂਨੀਵਰਸਿਟੀ ਵਜੋਂ ਵਿਕਸਤ ਕੀਤਾ ...

ਪੂਰੀ ਖ਼ਬਰ »

ਵਾਜਪਾਈ ਦੀ ਮੌਤ 'ਤੇ ਭਾਜਪਾ ਤੇ ਅਕਾਲੀ ਆਗੂਆਂ ਨੇ ਰੱਖਿਆ ਮੋਨ

ਢੇਰ, 18 ਅਗਸਤ (ਸ਼ਿਵ ਕੁਮਾਰ ਕਾਲੀਆ)-ਭਾਰਤੀ ਸਿਆਸਤ ਵਿਚ ਹਮੇਸ਼ਾ ਸੂਰਜ ਵਾਂਗ ਚਮਕਦੇ ਰਹਿਣ ਵਾਲੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮੌਤ 'ਤੇ ਅੱਜ ਭਨੂਪਲੀ ਵਿਖੇ ਸੀਨੀਅਰ ਭਾਜਪਾ ਆਗੂ ਡਾ: ਪਰਮਿੰਦਰ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਅਤੇ ਅਕਾਲੀ ...

ਪੂਰੀ ਖ਼ਬਰ »

ਭਾਈ ਬਚਿੱਤਰ ਸਿੰਘ ਯੂਥ ਕਲੱਬ ਅਤੇ ਸੰਘਾ ਪਰਿਵਾਰ ਵੱਲੋਂ ਲਗਾਏ ਗਏ ਪਹਿਲੇ ਵਿਸ਼ਾਲ ਖ਼ੂਨਦਾਨ ਕੈਂਪ ਵਿਚ 65 ਯੂਨਿਟ ਖ਼ੂਨ ਇਕੱਤਰ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਭਾਈ ਬਚਿੱਤਰ ਸਿੰਘ ਯੂਥ ਕਲੱਬ ਰਜਿ ਲੋਧੀਪੁਰ ਅਤੇ ਸੰਘਾ ਪਰਿਵਾਰ ਵੱਲੋਂ ਸਵ. ਸੂਬੇਦਾਰ ਜੀਤ ਸਿੰਘ ਸਿੰਘਾਂ ਦੀ ਸਾਲਾਨਾ ਬਰਸੀ ਮੌਕੇ ਸਵ. ਸੂਬੇਦਾਰ ਜੀਤ ਸਿੰਘ ਸਿੰਘਾ ਪਹਿਲਾ ਵਿਸ਼ਾਲ ਖ਼ੂਨਦਾਨ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ 'ਚ ਬਾਹਰੋਂ ਆਏ ਮਾਈਨਿੰਗ ਮਾਫ਼ੀਆ ਵਲੋਂ ਅੰਨ੍ਹੀ ਲੁੱਟ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਵਿਚ ਮਾਈਨਿੰਗ ਮਾਫ਼ੀਆ ਕਾਨੂੰਨ ਦੇ ਉੱਪਰ ਪੂਰੀ ਤਰ੍ਹਾਂ ਭਾਰੂ ਹੈ ਅਤੇ ਮਾਫ਼ੀਆ ਦਾ ਆਪਣਾ ਹੀ ਕਾਨੂੰਨ ਹੈ | ਬਾਹਰੋਂ ਆਏ ਇਸ ਲੋਟੂ ਮਾਫ਼ੀਆ ਨੇ ਜ਼ਿਲ੍ਹੇ ਦਾ ਕੁਦਰਤੀ ਸਰੂਪ ਚੱਟ ਲਿਆ ਹੈ ਪਰ ਅੱਜ ਤੱਕ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਪਾਰਟੀ ਦੀ ਮਜ਼ਬੂਤੀ ਲਈ ਬਣਦੀ ਭੂਮਿਕਾ ਨਿਭਾਏਗੀ-ਬੀਬੀ ਕੰਗ, ਬੀਬੀ ਵਿਰਕ

ਨੂਰਪੁਰ ਬੇਦੀ, 18 ਅਗਸਤ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਜ਼ਿਲ੍ਹਾ ਰੂਪਨਗਰ ਦੀ ਕੋਆਰਡੀਨੇਟਰ ਬੀਬੀ ਕੁਲਦੀਪ ਕੌਰ ਕੰਗ ਨੇ ਆਖਿਆ ਕਿ ਇਸਤਰੀ ਅਕਾਲੀ ਦਲ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਆਪਣੀ ਬਣਦੀ ਭੂਮਿਕਾ ਨਿਭਾਏਗੀ | ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਮੀਟਿੰਗ

ਨੂਰਪੁਰ ਬੇਦੀ, 18 ਅਗਸਤ (ਹਰਦੀਪ ਸਿੰਘ ਢੀਂਡਸਾ)-ਟੈਕਨੀਕਲ ਸਰਵਿਸ ਯੂਨੀਅਨ, ਤਿੰਨਾਂ ਥਰਮਲ ਪਲਾਟਾਂ ਦੀ ਕੋਆਰਡੀਨੇਸ਼ਨ ਕਮੇਟੀ, ਠੇਕਾ ਆਧਾਰਿਤ ਬਿਜਲੀ ਕਾਮੇ ਅਤੇ ਬੀ.ਬੀ.ਐਮ.ਬੀ. ਵਰਕਰ ਯੂਨੀਅਨ ਦੇ ਸਾਂਝੇ ਸੱਦੇ 'ਤੇ ਅੱਜ ਪਾਵਰਕਾਮ ਦਫ਼ਤਰ ਤਖਤਗੜ੍ਹ ਵਿਖੇ ਸੰਘਰਸ਼ ...

ਪੂਰੀ ਖ਼ਬਰ »

ਨੂਰਪੁਰ ਬੇਦੀ-ਝੱਜ ਸੜਕ ਤੇ ਪੁਲੀਆਂ ਦਾ ਕੰਮ ਰੁਕਣ ਕਾਰਨ ਆਵਾਜਾਈ 'ਚ ਵਿਘਨ

ਕਾਹਨਪੁਰ ਖੂਹੀ, 18 ਅਗਸਤ (ਗੁਰਬੀਰ ਸਿੰਘ ਵਾਲੀਆ)-ਪਿੰਡ ਫੂਕਾਪੁਰ ਤੇ ਸਿੰਘਪੁਰ ਚੋਅ ਤੇ ਪਈਆਂ ਪੁਲੀਆਂ ਦਾ ਅਧੂਰਾ ਕੰਮ ਛੱਡਣ ਤੇ ਰਾਹਗੀਰ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੱਸਣਯੋਗ ਹੈ ਕਿ ਹਲਕੇ ਦੇ ਤਤਕਾਲੀ ਵਿਧਾਇਕ ਅਤੇ ਸਾਬਕਾ ਸਿੱਖਿਆਂ ...

ਪੂਰੀ ਖ਼ਬਰ »

ਜੰਗਲਾਤ ਮਜ਼ਦੂਰ ਯੂਨੀਅਨ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਜੰਗਲਾਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਜ਼ਰੂਰੀ ਮੀਟਿੰਗ ਅੱਜ ਪ੍ਰਧਾਨ ਬਲਦੇਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਯੂਨੀਅਨ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਡੇਂਗੂ ਵੈਨ ਨੂੰ ਐਸ. ਐਮ. ਓ. ਡਾ: ਨਰੇਸ਼ ਵਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)-ਡਾਇਰੈਕਟਰ ਸਿਹਤ ਵਿਭਾਗ ਅਤੇ ਸਿਵਲ ਸਰਜਨ ਰੂਪਨਗਰ ਦੀਆਂ ਹਦਾਇਤਾਂ ਸੀਨੀਅਰ ਮੈਡੀਕਲ ਅਫ਼ਸਰ ਪੀ. ਐਚ. ਸੀ. ਕੀਰਤਪੁਰ ਸਾਹਿਬ ਡਾਕਟਰ ਪਵਨ ਕੁਮਾਰ ਅਤੇ ਸ਼ਿਵ ਹਸਪਤਾਲ ਨੰਗਲ ਦੇ ਐਸ. ਐਮ. ਓ. ਡਾਕਟਰ ਨਰੇਸ਼ ਕੁਮਾਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX