ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  3 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  8 minutes ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  46 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 1 hour ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 2 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 2 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਰੂਪਨਗਰ

ਬਿਆਨਾ ਕਰ ਕੇ ਮੁੱਕਰੀ ਔਰਤ ਵਲੋਂ ਕਿਸੇ ਹੋਰ ਨੂੰ ਜ਼ਮੀਨ ਦੀ ਰਜਿਸਟਰੀ ਕਰਾਉਣ ਦੀ ਕੋਸ਼ਿਸ਼

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਪ੍ਰੀਤਮ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਦੁੱਗਰੀ ਤਹਿਸੀਲ ਸ੍ਰੀ ਚਮਕੌਰ ਸਾਹਿਬ ਨੇ ਅੱਜ ਪੈੱ੍ਰਸ ਕਲੱਬ ਰੂਪਨਗਰ ਵਿਖੇ ਕੀਤੀ ਪੈੱ੍ਰਸ ਕਾਨਫ਼ਰੰਸ ਦੌਰਾਨ ਪਿੰਡ ਦੀ ਹੀ ਇਕ ਔਰਤ 'ਤੇ ਉਨ੍ਹਾਂ ...

ਪੂਰੀ ਖ਼ਬਰ »

ਲੋਕਾਂ ਦੇ ਵਿਰੋਧ ਦੇ ਚੱਲਦਿਆਂ ਨਿਰਮਾਣ ਕਾਰਜ ਠੱਪ

ਨੂਰਪੁਰ ਬੇਦੀ, 18 ਅਗਸਤ (ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਸ਼ਹਿਰ ਵਿਖੇ ਅੱਜ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ 35 ਲੱਖ ਰੁਪਏ ਦੇ ਪ੍ਰਾਜੈਕਟ ਦੀ ਜਗ੍ਹਾ ਸਿਰਫ 5 ਲੱਖ ਦੀ ਲਾਗਤ ਨਾਲ ਹੀ ਛੋਟੇ ਹਾਲ ਦਾ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਗਿਆ ਜਿਸ ਨੂੰ ਲੈ ਕੇ ਲੋਕ ਭੜਕ ...

ਪੂਰੀ ਖ਼ਬਰ »

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵਲੋਂ 28 ਨੂੰ ਪਟਿਆਲਾ ਵਿਖੇ ਦਿੱਤਾ ਜਾਣ ਵਾਲਾ ਰੋਸ ਧਰਨਾ ਲਾਮਿਸਾਲ ਹੋਵੇਗਾ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਜਲ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਹਵਾਲੇ ਕਰਨ ਿਖ਼ਲਾਫ਼ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਵੱਖ-ਵੱਖ ਪਿੰਡਾਂ 'ਚ ਝੰਡਾ ਮਾਰਚ ਕਰਨ ਉਪਰੰਤ 28 ਅਗਸਤ ਨੂੰ ਪਟਿਆਲਾ ਵਿਖੇ ...

ਪੂਰੀ ਖ਼ਬਰ »

ਕਾਰ ਤੇ ਬੱਸ ਦੀ ਟੱਕਰ 'ਚ ਕਾਰ ਸਵਾਰ ਦੀ ਮੌਤ

ਰੂਪਨਗਰ, 18 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ-ਜਲੰਧਰ ਮਾਰਗ 'ਤੇ ਡੀ.ਸੀ.ਐਮ. ਫ਼ੈਕਟਰੀ ਨਜ਼ਦੀਕ ਪੰਜਾਬ ਰੋਡਵੇਜ਼ ਬਟਾਲਾ ਡੀਪੂ ਦੀ ਬੱਸ ਅਤੇ ਹਾਂਡਾ ਸਿਟੀ ਕਾਰ ਦੀ ਟੱਕਰ 'ਚ ਕਾਰ ਸਵਾਰ ਦੀ ਮੌਤ ਹੋ ਗਈ ਤੇ ਕਾਰ 'ਚ ਸਵਾਰ ਦੋ ਔਰਤਾਂ ਤੇ ਦੋ ਬੱਚੇ ਜ਼ਖ਼ਮੀ ਹੋ ਗਈ ...

ਪੂਰੀ ਖ਼ਬਰ »

ਬੱਚਿਆਂ ਲਈ ਰੋਟਰੀ ਕਲੱਬ ਵਲੋਂ 'ਅਰਲੀ ਐਕਟ ਕਲੱਬ' ਦੀ ਸਥਾਪਨਾ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਵਲੋਂ ਵੀ. ਐਮ. ਯੂਨੀਕ ਸਕੂਲ ਰੋਪੜ ਵਿਖੇ ਛੋਟੇ ਬੱਚਿਆਂ (5-12 ਸਾਲ) ਵਿਚ ਸੇਵਾ ਦੀ ਭਾਵਨਾ ਅਤੇ ਲੀਡਰਸ਼ਿਪ ਦੀ ਭਾਵਨਾ ਪੈਦਾ ਕਰਨ ਲਈ ਇਕ 'ਅਰਲੀ ਐਕਟ ਕਲੱਬ' ਦੀ ਸਥਾਪਨਾ ਕੀਤੀ | ਜਿਸ ਵਿੱਚ ਜਸਮੀਤ ਕੌਰ ਨੂੰ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਦੇ ਵਿਦਿਆਰਥੀਆਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਵਿਦਿਆਰਥੀਆਂ ਵੱਲੋਂ ਮੋਦੀ ਸਰਕਾਰ (ਭਾਜਪਾ) ਅਤੇ ਇਸ ਦੀ ਸੰਘੀ ਭਾਈਵਾਲ ਸ਼ਿਵ ਸੈਨਾ ਦੇ ਨਸਲਕੁਸ਼ੀ ਵਿਤਕਰੇ ਿਖ਼ਲਾਫ਼ ਆਵਾਜ਼ ਉਠਾਉਂਦਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ...

ਪੂਰੀ ਖ਼ਬਰ »

5 ਪੀਅਨ ਤੇ 1 ਪਿਆਦੇ ਦੀ ਭਰਤੀ ਲਈ 1911 ਅਰਜ਼ੀਆਂ ਦਾਖਲ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਬੇਰੁਜ਼ਗਾਰੀ ਦਾ ਆਲਮ ਇਹ ਹੈ ਕਿ ਪੋਸਟ ਅਤੇ ਪਿਆਦੇ ਦੀ ਨੌਕਰੀ ਲਈ ਟੱਕਰਾਂ ਮਾਰਨ ਲਈ ਮਜਬੂਰ ਹਨ | ਰੂਪਨਗਰ ਦੀਆਂ ਅਦਾਲਤਾਂ ਵਿਚ 5 ਪੀਅਨਾਂ ਅਤੇ 1 ਪਿਆਦੇ ਦੀ ਪੋਸਟਾਂ ਲਈ 16 ਅਗਸਤ ਤੋਂ ਇੰਟਰਵਿਊ ਚੱਲ ਰਹੀ ਹੈ ਜੋ 21 ...

ਪੂਰੀ ਖ਼ਬਰ »

ਗੋਡਿਆਂ ਦੇ ਆਪ੍ਰੇਸ਼ਨ ਤੋਂ ਮਿਲਿਆ ਛੁਟਕਾਰਾ-ਜ਼ੋਰਾਵਰ ਸਿੰਘ

ਰੂਪਨਗਰ, 18 ਅਗਸਤ (ਸਟਾਫ ਰਿਪੋਰਟਰ)-ਸਥਾਨਕ ਲਹਿਰੀ ਸ਼ਾਹ ਮੰਦਰ ਰੋਡ 'ਤੇ ਡਾ: ਸਰਦਾਨਾ ਬੱਚਿਆਂ ਵਾਲੇ ਨੇੜੇ ਅਰਜਨ ਆਯੁਰਵੈਦਿਕ ਹਸਪਤਾਲ ਗੋਡਿਆਂ, ਸਰਵਾਈਕਲ, ਸੈਟੀਕਾ ਪੈਨ ਤੇ ਰੀੜ੍ਹ ਦੀ ਹੱਡੀ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | 'ਅਜੀਤ' ਨਾਲ ਗੱਲਬਾਤ ...

ਪੂਰੀ ਖ਼ਬਰ »

ਰੇਲਵੇ ਫਾਟਕ ਦਾ ਪੋਲ ਖ਼ਰਾਬ ਹੋਣ ਕਾਰਨ ਪੈਦਾ ਹੋਈ ਜਾਮ ਵਰਗੀ ਸਥਿਤੀ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)-ਰਾਜੀਵ ਗਾਂਧੀ ਚੌਾਕ ਨੰਗਲ ਲਾਗੇ ਰੇਲਵੇ ਫਾਟਕ ਦੇ ਇਕ ਪੋਲ ਪੋਲ ਖ਼ਰਾਬ ਹੋ ਜਾਣ ਫਾਟਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਅਤੇ ਜਾਮ ਵਰਗੀ ਸਥਿਤੀ ਪੈਦਾ ਹੋ ਗਈ | ਦੱਸਣਯੋਗ ਹੈ ਕਿ ਇਸੇ ਇਕੋ ਸੜਕ ਰਾਹੀਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ (ਰਜਿ.) ਨੰਗਲ ਦੀ ਮੀਟਿੰਗ ਉਪਰੰਤ ਹੋਈ ਚੋਣ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ (ਰਜਿ.) ਨੰਗਲ ਦੀ ਮੀਟਿੰਗ ਅੱਜ ਜਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸੂਬਾ ਕਮੇਟੀ ਵਲੋਂ ਕਾਮਰੇਡ ਮੁਕੰਦ ਲਾਲ ਅਤੇ ਏਟਕ ਦੇ ਸਕੱਤਰ ਕਾਮਰੇਡ ਮਹਿੰਗਾ ਰਾਮ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਨਿਵਾਸੀਆਂ ਦੁਆਰਾ ਵਰਿੰਦਾਵਨ ਵਿਚ ਰੱਖਿਆ ਸਰਾਂ ਦਾ ਨੀਂਹ ਪੱਥਰ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਰਿੰਦਾਵਨ ਵਿਚ ਇੱਕ ਸਰਾਂ ਦਾ ਨੀਂਹ ਪੱਥਰ ਸ੍ਰੀ ਧਰਾਅਚਾਰਿਆ ਜੀ ਮਹਾਰਾਜ ਜੀ ਨੇ ਰੱਖਿਆ | ਇਸ ਮੌਕੇ ਵਿਸ਼ੇਸ਼ ਤੌਰ ਤੇ ਸੁਆਮੀ ...

ਪੂਰੀ ਖ਼ਬਰ »

ਮਕੜੌਨਾ ਕਲਾਂ 'ਚ ਸੀਨੀਅਰ ਸਿਟੀਜ਼ਨ ਕੌ ਾਸਲ ਦਾ ਹੋਇਆ ਗਠਨ

ਸ੍ਰੀ ਚਮਕੌਰ ਸਾਹਿਬ, 18 ਅਗਸਤ (ਜਗਮੋਹਣ ਸਿੰਘ ਨਾਰੰਗ)-ਸੀਨੀਅਰ ਸਿਟੀਜ਼ਨ ਕੌਾਸਲ ਸ੍ਰੀ ਚਮਕੌਰ ਸਾਹਿਬ ਦੇ ਸੱਦੇ 'ਤੇ ਅੱਜ ਪਿੰਡ ਮਕੜੌਨਾ ਕਲਾਂ ਵਿਚ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਇਕੱਤਰ ਹੋ ਕੇ ਪਿੰਡ ਦੇ ਸੀਨੀਅਰ ਸਿਟੀਜ਼ਨਾਂ ਨੇ ਸੀਨੀਅਰ ਸਿਟੀਜ਼ਨ ਕੌਾਸਲ ਦਾ ...

ਪੂਰੀ ਖ਼ਬਰ »

ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਦੀ ਬੈਠਕ

ਨੂਰਪੁਰ ਬੇਦੀ, 18 ਅਗਸਤ (ਰਾਜੇਸ਼ ਚੌਧਰੀ)-ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਨੂਰਪੁਰ ਬੇਦੀ ਵੱਲੋਂ ਹਰ ਸਾਲ ਕਰਵਾਏ ਜਾਂਦੇ ਸਲਾਨਾ ਜੋੜ ਮੇਲੇ ਸਬੰਧੀ ਇੱਕ ਜ਼ਰੂਰੀ ਬੈਠਕ ਡੀ.ਐਸ.ਪੀ. ਸ੍ਰੀ ਅਨੰਦਪੁਰ ਸਾਹਿਬ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਕੀਤੀ ਗਈ | ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਭਰਵੀਂ ਮੀਟਿੰਗ

ਸ੍ਰੀ ਚਮਕੌਰ ਸਾਹਿਬ, 18 ਅਗਸਤ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਇੰਚਾਰਜ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਬੈਂਸ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਦੋਆਬਾ ਜ਼ੋਨ ਵਲੋਂ ਧਾਰਮਿਕ ਲਿਟਰੇਚਰ ਵੰਡਿਆ, 28ਵਾਂ ਹਫ਼ਤਾਵਾਰੀ ਸਮਾਗਮ ਅੱਜ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਜਾ ਰਹੀ ਗੁਰਮਤਿ ਪ੍ਰਚਾਰ ਲਹਿਰ ਦੇ ਦੋਆਬਾ ਜ਼ੋਨ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਨੇੜ ਭਵਿੱਖ 'ਚ ਦਸਮੇਸ਼ ਅਕੈਡਮੀ ਅਤਿ ਆਧੁਨਿਕ ਦਸਮੇਸ਼ ਯੂਨੀਵਰਸਿਟੀ ਵਜੋਂ ਵਿਕਸਤ ਕੀਤੀ ਜਾਵੇਗੀ-ਭੂੰਦੜ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ.ਐਸ.ਨਿੱਕੂਵਾਲ)-ਨੇੜ ਭਵਿੱਖ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਦਸਮੇਸ਼ ਅਕੈਡਮੀ ਨੂੰ ਅਤਿ ਆਧੁਨਿਕ ਸਹੂਲਤਾਂ ਦੇ ਨਾਲ ਲੈਸ ਦੇਸ਼ ਦੀ ਬਿਹਤਰ ਅਤੇ ਦਸਮ ਗੁਰੂ ਦੇ ਨਾਮ 'ਤੇ ਦਸਮੇਸ਼ ਯੂਨੀਵਰਸਿਟੀ ਵਜੋਂ ਵਿਕਸਤ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਅਕੈਡਮੀ ਦੀ ਬੈਠਕ 'ਚ ਸ਼ਿਰਕਤ ਕਰਨ ਤੋਂ ਬਾਅਦ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕੀਤਾ | ਭੂੰਦੜ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸੋਚ ਸਦਕਾ ਹੀ 150 ਏਕੜ 'ਚ ਇੱਕ ਆਲੀਸ਼ਾਨ ਵਧੀਆ ਕੈਂਪਸ ਤਿਆਰ ਕਰਕੇ 12ਵੀਂ ਜਮਾਤ ਤੱਕ ਦੀ ਅਕੈਡਮੀ ਤਿਆਰ ਕਰਵਾਈ ਸੀ | ਜੋ ਕਿ ਦੇਸ਼ ਦੇ ਪਹਿਲੀਆਂ ਸੰਸਥਾਵਾਂ 'ਚ ਸ਼ੁਮਾਰ ਹੋ ਚੁੱਕੀ ਹੈ | ਉਨ੍ਹਾਂ ਇੱਥੋਂ ਦੇ ਡਾਇਰੈਕਟਰ ਮੇਜਰ ਜਨਰਲ ਸੇਵਾ ਮੁਕਤ ਜੇ. ਐਸ. ਘੁੰਮਣ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਜਿੱਥੇ ਅਕੈਡਮੀ 'ਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ ਉੱਥੇ ਹੀ ਇਹ ਆਰਥਿਕ ਤੌਰ 'ਤੇ ਵੀ ਮਜ਼ਬੂਤ ਹੋਈ ਹੈ | ਭੂੰਦੜ ਨੇ ਦੱਸਿਆ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੀ ਇਹ ਸੋਚ ਹੈ ਕਿ ਇਸ ਅਕੈਡਮੀ ਨੂੰ ਨੇੜ ਭਵਿੱਖ ਦੇ ਵਿਚ ਦੇਸ਼ ਦੀ ਇੱਕ ਵਧੀਆ ਯੂਨੀਵਰਸਿਟੀ ਵਜੋਂ ਵਿਕਸਤ ਕੀਤਾ ਜਾਵੇ ਅਤੇ ਉਸ ਯੂਨੀਵਰਸਿਟੀ ਦਾ ਨਾਮ ਵੀ ਦਸਮੇਸ਼ ਯੂਨੀਵਰਸਿਟੀ ਹੀ ਰੱਖਿਆ ਜਾਵੇ | 19 ਸਤੰਬਰ ਨੂੰ ਹਰਿਆਣਾ ਦੇ ਪਿੱਪਲੀ ਵਿਖੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਬਾਰੇ ਬੋਲਦੇ ਹੋਏ ਭੂੰਦੜ ਨੇ ਕਿਹਾ ਕਿ ਇਹ ਰੈਲੀ ਜਿੱਥੇ ਇਤਿਹਾਸਿਕ ਹੋਵੇਗੀ ਉੱਥੇ ਹੀ ਹਰਿਆਣਾ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉੱਥੋਂ ਦੇ ਵਰਕਰਾਂ ਨੂੰ ਲਾਮਬੰਦ ਕਰਨ ਵਿਚ ਵੀ ਸਹਾਇਕ ਸਿੱਧ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਦਿੱਲੀ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿਖੇ ਵੀ ਸ਼੍ਰੋਮਣੀ ਅਕਾਲੀ ਦਲ ਦੀਆਂ ਲਾਮਿਸਾਲ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਪਾਰਟੀ ਨੂੰ ਰਾਸ਼ਟਰੀ ਪੱਧਰ 'ਤੇ ਮਜ਼ਬੂਤ ਕੀਤਾ ਜਾਵੇਗਾ | ਜਸਟਿਸ ਰਣਜੀਤ ਸਿੰਘ ਵੱਲੋਂ ਪੇਸ਼ ਕੀਤੀ ਰਿਪੋਰਟ ਬਾਰੇ ਬੋਲਦੇ ਹੋਏ ਭੂੰਦੜ ਨੇ ਕਿਹਾ ਕਿ ਇਸ ਰਿਪੋਰਟ ਬਾਰੇ ਤਾਂ ਕੁੱਝ ਕਹਿਣ ਦੀ ਲੋੜ ਹੀ ਨਹੀਂ ਕਿਉਂਕਿ ਇਹ ਤਾਂ ਸਭ ਨੂੰ ਪਹਿਲਾਂ ਹੀ ਪਤਾ ਸੀ ਕਿ ਇਹ ਇੱਕ ਸਿਆਸੀ ਵਿਅਕਤੀ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਹੈ | ਜਿੱਥੋਂ ਤੱਕ ਬਾਦਲ ਸਾਹਿਬ ਦੇ ਟੈਲੀਫ਼ੋਨ ਦੀ ਗੱਲ ਹੈ ਤਾਂ ਉਹ ਉਸ ਵੇਲੇ ਮੁੱਖ ਮੰਤਰੀ ਸਨ ਤੇ ਮੁੱਖ ਮੰਤਰੀ ਦਾ ਕਿਸੇ ਅਧਿਕਾਰੀ ਨੂੰ ਫ਼ੋਨ ਆਉਣਾ ਸੁਭਾਵਿਕ ਹੀ ਹੁੰਦਾ ਹੈ |
ਨਵਜੋਤ ਸਿੱਧੂ ਦੀ ਦੋਸਤਾਨਾ ਫੇਰੀ ਨੂੰ ਸਿਆਸੀ ਰੰਗ ਨਹੀਂ ਦੇਣਾ ਚਾਹੀਦਾ-ਭੂੰਦੜ
ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਪਾਕਿਸਤਾਨ ਫੇਰੀ ਨੂੰ ਦੋਸਤਾਨਾ ਫੇਰੀ ਦੱਸਦੇ ਹੋਏ ਭੂੰਦੜ ਨੇ ਕਿਹਾ ਕਿ ਇਮਰਾਨ ਖ਼ਾਨ ਉਨ੍ਹਾਂ ਦੇ ਦੋਸਤ ਹਨ ਤੇ ਸਿੱਧੂ ਬਤੌਰ ਚੰਗੇ ਦੋਸਤ ਉੱਥੇ ਗਏ ਸਨ | ਇਸ ਲਈ ਉਨ੍ਹਾਂ ਦੀ ਫੇਰੀ ਨੂੰ ਨਾ ਹੀ ਕੋਈ ਸਿਆਸੀ ਰੰਗ ਦੇਣਾ ਚਾਹੀਦਾ ਹੈ ਤੇ ਨਾ ਹੀ ਹਾਂ ਪੱਖੀ ਜਾਂ ਨਾਂਹ ਪੱਖੀ ਦੱਸਣ ਦੀ ਲੋੜ ਹੈ |


ਖ਼ਬਰ ਸ਼ੇਅਰ ਕਰੋ

ਵਾਜਪਾਈ ਦੀ ਮੌਤ 'ਤੇ ਭਾਜਪਾ ਤੇ ਅਕਾਲੀ ਆਗੂਆਂ ਨੇ ਰੱਖਿਆ ਮੋਨ

ਢੇਰ, 18 ਅਗਸਤ (ਸ਼ਿਵ ਕੁਮਾਰ ਕਾਲੀਆ)-ਭਾਰਤੀ ਸਿਆਸਤ ਵਿਚ ਹਮੇਸ਼ਾ ਸੂਰਜ ਵਾਂਗ ਚਮਕਦੇ ਰਹਿਣ ਵਾਲੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮੌਤ 'ਤੇ ਅੱਜ ਭਨੂਪਲੀ ਵਿਖੇ ਸੀਨੀਅਰ ਭਾਜਪਾ ਆਗੂ ਡਾ: ਪਰਮਿੰਦਰ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਅਤੇ ਅਕਾਲੀ ...

ਪੂਰੀ ਖ਼ਬਰ »

ਭਾਈ ਬਚਿੱਤਰ ਸਿੰਘ ਯੂਥ ਕਲੱਬ ਅਤੇ ਸੰਘਾ ਪਰਿਵਾਰ ਵੱਲੋਂ ਲਗਾਏ ਗਏ ਪਹਿਲੇ ਵਿਸ਼ਾਲ ਖ਼ੂਨਦਾਨ ਕੈਂਪ ਵਿਚ 65 ਯੂਨਿਟ ਖ਼ੂਨ ਇਕੱਤਰ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਭਾਈ ਬਚਿੱਤਰ ਸਿੰਘ ਯੂਥ ਕਲੱਬ ਰਜਿ ਲੋਧੀਪੁਰ ਅਤੇ ਸੰਘਾ ਪਰਿਵਾਰ ਵੱਲੋਂ ਸਵ. ਸੂਬੇਦਾਰ ਜੀਤ ਸਿੰਘ ਸਿੰਘਾਂ ਦੀ ਸਾਲਾਨਾ ਬਰਸੀ ਮੌਕੇ ਸਵ. ਸੂਬੇਦਾਰ ਜੀਤ ਸਿੰਘ ਸਿੰਘਾ ਪਹਿਲਾ ਵਿਸ਼ਾਲ ਖ਼ੂਨਦਾਨ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ 'ਚ ਬਾਹਰੋਂ ਆਏ ਮਾਈਨਿੰਗ ਮਾਫ਼ੀਆ ਵਲੋਂ ਅੰਨ੍ਹੀ ਲੁੱਟ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਵਿਚ ਮਾਈਨਿੰਗ ਮਾਫ਼ੀਆ ਕਾਨੂੰਨ ਦੇ ਉੱਪਰ ਪੂਰੀ ਤਰ੍ਹਾਂ ਭਾਰੂ ਹੈ ਅਤੇ ਮਾਫ਼ੀਆ ਦਾ ਆਪਣਾ ਹੀ ਕਾਨੂੰਨ ਹੈ | ਬਾਹਰੋਂ ਆਏ ਇਸ ਲੋਟੂ ਮਾਫ਼ੀਆ ਨੇ ਜ਼ਿਲ੍ਹੇ ਦਾ ਕੁਦਰਤੀ ਸਰੂਪ ਚੱਟ ਲਿਆ ਹੈ ਪਰ ਅੱਜ ਤੱਕ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਪਾਰਟੀ ਦੀ ਮਜ਼ਬੂਤੀ ਲਈ ਬਣਦੀ ਭੂਮਿਕਾ ਨਿਭਾਏਗੀ-ਬੀਬੀ ਕੰਗ, ਬੀਬੀ ਵਿਰਕ

ਨੂਰਪੁਰ ਬੇਦੀ, 18 ਅਗਸਤ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਜ਼ਿਲ੍ਹਾ ਰੂਪਨਗਰ ਦੀ ਕੋਆਰਡੀਨੇਟਰ ਬੀਬੀ ਕੁਲਦੀਪ ਕੌਰ ਕੰਗ ਨੇ ਆਖਿਆ ਕਿ ਇਸਤਰੀ ਅਕਾਲੀ ਦਲ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਆਪਣੀ ਬਣਦੀ ਭੂਮਿਕਾ ਨਿਭਾਏਗੀ | ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਮੀਟਿੰਗ

ਨੂਰਪੁਰ ਬੇਦੀ, 18 ਅਗਸਤ (ਹਰਦੀਪ ਸਿੰਘ ਢੀਂਡਸਾ)-ਟੈਕਨੀਕਲ ਸਰਵਿਸ ਯੂਨੀਅਨ, ਤਿੰਨਾਂ ਥਰਮਲ ਪਲਾਟਾਂ ਦੀ ਕੋਆਰਡੀਨੇਸ਼ਨ ਕਮੇਟੀ, ਠੇਕਾ ਆਧਾਰਿਤ ਬਿਜਲੀ ਕਾਮੇ ਅਤੇ ਬੀ.ਬੀ.ਐਮ.ਬੀ. ਵਰਕਰ ਯੂਨੀਅਨ ਦੇ ਸਾਂਝੇ ਸੱਦੇ 'ਤੇ ਅੱਜ ਪਾਵਰਕਾਮ ਦਫ਼ਤਰ ਤਖਤਗੜ੍ਹ ਵਿਖੇ ਸੰਘਰਸ਼ ...

ਪੂਰੀ ਖ਼ਬਰ »

ਨੂਰਪੁਰ ਬੇਦੀ-ਝੱਜ ਸੜਕ ਤੇ ਪੁਲੀਆਂ ਦਾ ਕੰਮ ਰੁਕਣ ਕਾਰਨ ਆਵਾਜਾਈ 'ਚ ਵਿਘਨ

ਕਾਹਨਪੁਰ ਖੂਹੀ, 18 ਅਗਸਤ (ਗੁਰਬੀਰ ਸਿੰਘ ਵਾਲੀਆ)-ਪਿੰਡ ਫੂਕਾਪੁਰ ਤੇ ਸਿੰਘਪੁਰ ਚੋਅ ਤੇ ਪਈਆਂ ਪੁਲੀਆਂ ਦਾ ਅਧੂਰਾ ਕੰਮ ਛੱਡਣ ਤੇ ਰਾਹਗੀਰ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੱਸਣਯੋਗ ਹੈ ਕਿ ਹਲਕੇ ਦੇ ਤਤਕਾਲੀ ਵਿਧਾਇਕ ਅਤੇ ਸਾਬਕਾ ਸਿੱਖਿਆਂ ...

ਪੂਰੀ ਖ਼ਬਰ »

ਜੰਗਲਾਤ ਮਜ਼ਦੂਰ ਯੂਨੀਅਨ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਜੰਗਲਾਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਜ਼ਰੂਰੀ ਮੀਟਿੰਗ ਅੱਜ ਪ੍ਰਧਾਨ ਬਲਦੇਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਯੂਨੀਅਨ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਡੇਂਗੂ ਵੈਨ ਨੂੰ ਐਸ. ਐਮ. ਓ. ਡਾ: ਨਰੇਸ਼ ਵਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)-ਡਾਇਰੈਕਟਰ ਸਿਹਤ ਵਿਭਾਗ ਅਤੇ ਸਿਵਲ ਸਰਜਨ ਰੂਪਨਗਰ ਦੀਆਂ ਹਦਾਇਤਾਂ ਸੀਨੀਅਰ ਮੈਡੀਕਲ ਅਫ਼ਸਰ ਪੀ. ਐਚ. ਸੀ. ਕੀਰਤਪੁਰ ਸਾਹਿਬ ਡਾਕਟਰ ਪਵਨ ਕੁਮਾਰ ਅਤੇ ਸ਼ਿਵ ਹਸਪਤਾਲ ਨੰਗਲ ਦੇ ਐਸ. ਐਮ. ਓ. ਡਾਕਟਰ ਨਰੇਸ਼ ਕੁਮਾਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX