ਤਾਜਾ ਖ਼ਬਰਾਂ


ਰਾਜਸਥਾਨ ਪੁਲਿਸ ਨੇ ਹਿਰਾਸਤ 'ਚ ਲਈ ਅਦਾਕਾਰਾ ਪਾਇਲ ਰੋਹਤਗੀ
. . .  3 minutes ago
ਜੈਪੁਰ, 15 ਦਸੰਬਰ- ਮਾਡਲ ਅਤੇ ਅਦਾਕਾਰਾ ਪਾਇਲ ਰੋਹਤਗੀ ਨੂੰ ਰਾਜਸਥਾਨ ਦੀ ਬੂੰਦੀ ਪੁਲਿਸ ਨੇ ਹਿਰਾਸਤ 'ਚ ਲਿਆ ਹੈ। ਪਾਇਲ ਰੋਹਤਗੀ 'ਤੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ...
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  16 minutes ago
ਮਨੀਲਾ, 15 ਦਸੰਬਰ- ਫਿਲੀਪੀਨਜ਼ ਦੇ ਮਿੰਡਾਨਾਓ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ...
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  25 minutes ago
ਨਵੀਂ ਦਿੱਲੀ, 15 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ''ਮੈਂ ਸਾਵਰਕਰ ਨਹੀਂ ਹਾਂ'' ਵਾਲੇ ਬਿਆਨ 'ਤੇ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਸ਼ਿਵ ਸੈਨਾ ਤੋਂ ਬਾਅਦ ਹੁਣ ਬਸਪਾ ਪ੍ਰਧਾਨ ਮਾਇਆਵਤੀ ਨੇ ਵੀ...
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  49 minutes ago
ਚੇਨਈ, 15 ਦਸੰਬਰ- ਤਾਮਿਲਨਾਡੂ 'ਚ ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ (ਆਈ. ਆਈ. ਟੀ.) ਦੀ ਵਿਦਿਆਰਥਣ ਫਾਤਿਮਾ ਲਤੀਫ਼ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਵਲੋਂ...
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਨਾਗਰਿਕਤਾ ਸੋਧ ਕਾਨੂੰਨ 'ਤੇ ਕਿਹਾ ਹੈ ਕਿ ਉਹ ਉੱਤਰ-ਪੂਰਬੀ ਭਾਰਤ ਨੇ ਲੋਕਾਂ ਨੂੰ ਅਪੀਲ ਕਰਨਾ ਚਾਹੁਣਗੇ ਕਿ ਉਹ ਕਿਸੇ ਮਨੁੱਖ ਅਤੇ ਜਾਇਦਾਦ ਨੂੰ ਨੁਕਸਾਨ...
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  about 1 hour ago
ਚੇਨਈ, 15 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਇੱਕ ਦਿਨਾਂ ਮੈਚ ਅੱਜ ਦੁਪਹਿਰ ਤੋਂ ਚੇਨਈ 'ਚ ਖੇਡਿਆ ਜਾਵੇਗਾ। ਖ਼ਰਾਬ ਮੌਸਮ ਦੇ ਚੱਲਦਿਆਂ ਮੈਚ...
ਐੱਨ. ਆਰ. ਸੀ. ਨੂੰ ਪੂਰੇ ਦੇਸ਼ 'ਚ ਲਾਗੂ ਕੀਤਾ ਜਾਣਾ ਚਾਹੀਦਾ ਹੈ- ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਹੈ ਕਿ ਐੱਨ. ਆਰ. ਸੀ. ਨੂੰ ਬਿਹਾਰ ਅਤੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਦੇ ਚੱਲਦਿਆਂ ਕਈ ਟਰੇਨਾਂ ਰੱਦ
. . .  about 1 hour ago
ਕੋਲਕਾਤਾ, 15 ਦਸੰਬਰ- ਈਸਟ ਕੋਸਟ ਰੇਲਵੇ ਦੇ ਪੀ. ਆਰ. ਓ. ਦਾ ਕਹਿਣਾ ਹੈ ਕਿ ਪ੍ਰਦਰਸ਼ਨ ਨੂੰ ਦੇਖਦਿਆਂ ਦੱਖਣੀ-ਪੂਰਬੀ ਰੇਲਵੇ ਨੇ ਹਾਵੜਾ-ਖੜਗਪੁਰ ਰੇਲਵੇ ਭਾਗ 'ਤੇ 15 ਟਰੇਨਾਂ ਨੂੰ ਰੱਦ ਕਰ ਦਿੱਤਾ...
ਸਰਦਾਰ ਵੱਲਭ ਭਾਈ ਪਟੇਲ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 69ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਮੋਦੀ ਨੇ ਟਵੀਟ ਕਰਕੇ ਕਿਹਾ, ''ਮਹਾਨ ਸਰਦਾਰ ਪਟੇਲ ਦੀ...
ਗੁਹਾਟੀ 'ਚ ਕਰਫ਼ਿਊ 'ਚ ਦਿੱਤੀ ਗਈ ਢਿੱਲ
. . .  about 2 hours ago
ਦਿਸਪੁਰ, 15 ਦਸੰਬਰ- ਆਸਾਮ ਦੇ ਐਡੀਸ਼ਨਲ ਡੀ. ਜੀ. ਪੀ. ਲਾਅ ਐਂਡ ਆਰਡਰ ਜੀ. ਪੀ. ਸਿੰਘ ਨੇ ਦੱਸਿਆ ਕਿ ਗੁਹਾਟੀ 'ਚ ਅੱਜ ਸਵੇਰੇ 9 ਵਜੇ ਤੋਂ ਸ਼ਾਮੀਂ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਗਈ...
ਨੇਪਾਲ 'ਚ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 12 ਲੋਕਾਂ ਦੀ ਮੌਤ
. . .  about 2 hours ago
ਕਾਠਮੰਡੂ, 15 ਦਸੰਬਰ- ਨੇਪਾਲ ਦੇ ਸਿੰਧੂਪਾਲਚੋਕ ਜ਼ਿਲ੍ਹੇ 'ਚ 40 ਯਾਤਰੀਆਂ ਨਾਲ ਭਰੀ ਇੱਕ ਬੱਸ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ 12 ਲੋਕਾਂ ਦੀ ਮੌਤ...
ਰਾਜਸਥਾਨ 'ਚ ਵਾਪਰੇ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ
. . .  about 3 hours ago
ਜੈਪੁਰ, 15 ਦਸੰਬਰ- ਰਾਜਸਥਾਨ ਦੇ ਜੈਸਲਮੇਰ ਦੇ ਸੋਨੂੰ ਪਿੰਡ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ...
ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਗ੍ਰਹਿ ਮੰਤਰੀ ਨੂੰ ਖੂਨ ਨਾਲ ਚਿੱਠੀ ਲਿਖ ਕੇ ਕੀਤੀ ਇਹ ਮੰਗ
. . .  about 3 hours ago
ਨਵੀਂ ਦਿੱਲੀ, 15 ਦਸੰਬਰ- ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਇਹ ਮੰਗ ਕੀਤੀ ਹੈ ਕਿ ਨਿਰਭੈਆ ਜਬਰ ਜਨਾਹ ਦੇ ਚਾਰ ਦੋਸ਼ੀਆਂ ਨੂੰ ਇਕ ਔਰਤ ਵੱਲੋਂ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਖੂਨ ਨਾਲ ਗ੍ਰਹਿ ਮੰਤਰੀ ਅਮਿਤ...
ਪੱਛਮੀ ਬੰਗਾਲ : ਭਾਜਪਾ ਸੰਸਦ ਮੈਂਬਰ ਅਰਜੁਨ ਸਿੰਘ ਦੀ ਕਾਰ 'ਤੇ ਹੋਇਆ ਹਮਲਾ
. . .  about 4 hours ago
ਕੋਲਕਾਤਾ, 15 ਦਸੰਬਰ- ਪੱਛਮੀ ਬੰਗਾਲ ਦੇ ਬੈਰਕਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਰਜੁਨ ਸਿੰਘ ਦੀ ਗੱਡੀ 'ਤੇ ਹਮਲਾ ਕੀਤੇ ਜਾਣ ਦੀ ਖ਼ਬਰ ...
ਭੁੱਖ ਹੜਤਾਲ 'ਤੇ ਬੈਠੀ ਸਵਾਤੀ ਮਾਲੀਵਾਲ ਦੀ ਵਿਗੜੀ ਹਾਲਤ
. . .  about 5 hours ago
ਨਵੀਂ ਦਿੱਲੀ, 15 ਦਸੰਬਰ- ਭੁੱਖ ਹੜਤਾਲ 'ਤੇ ਬੈਠੀ ਦਿੱਲੀ ਮਹਿਲਾ ਆਯੋਗ ਦੀ ਪ੍ਰਧਾਨ ਸਵਾਤੀ ਮਾਲੀਵਾਲ ਦੀ ਹਾਲਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ...
ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਰੂਪਨਗਰ

ਬਿਆਨਾ ਕਰ ਕੇ ਮੁੱਕਰੀ ਔਰਤ ਵਲੋਂ ਕਿਸੇ ਹੋਰ ਨੂੰ ਜ਼ਮੀਨ ਦੀ ਰਜਿਸਟਰੀ ਕਰਾਉਣ ਦੀ ਕੋਸ਼ਿਸ਼

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਪ੍ਰੀਤਮ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਦੁੱਗਰੀ ਤਹਿਸੀਲ ਸ੍ਰੀ ਚਮਕੌਰ ਸਾਹਿਬ ਨੇ ਅੱਜ ਪੈੱ੍ਰਸ ਕਲੱਬ ਰੂਪਨਗਰ ਵਿਖੇ ਕੀਤੀ ਪੈੱ੍ਰਸ ਕਾਨਫ਼ਰੰਸ ਦੌਰਾਨ ਪਿੰਡ ਦੀ ਹੀ ਇਕ ਔਰਤ 'ਤੇ ਉਨ੍ਹਾਂ ...

ਪੂਰੀ ਖ਼ਬਰ »

ਲੋਕਾਂ ਦੇ ਵਿਰੋਧ ਦੇ ਚੱਲਦਿਆਂ ਨਿਰਮਾਣ ਕਾਰਜ ਠੱਪ

ਨੂਰਪੁਰ ਬੇਦੀ, 18 ਅਗਸਤ (ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਸ਼ਹਿਰ ਵਿਖੇ ਅੱਜ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ 35 ਲੱਖ ਰੁਪਏ ਦੇ ਪ੍ਰਾਜੈਕਟ ਦੀ ਜਗ੍ਹਾ ਸਿਰਫ 5 ਲੱਖ ਦੀ ਲਾਗਤ ਨਾਲ ਹੀ ਛੋਟੇ ਹਾਲ ਦਾ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਗਿਆ ਜਿਸ ਨੂੰ ਲੈ ਕੇ ਲੋਕ ਭੜਕ ...

ਪੂਰੀ ਖ਼ਬਰ »

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵਲੋਂ 28 ਨੂੰ ਪਟਿਆਲਾ ਵਿਖੇ ਦਿੱਤਾ ਜਾਣ ਵਾਲਾ ਰੋਸ ਧਰਨਾ ਲਾਮਿਸਾਲ ਹੋਵੇਗਾ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਜਲ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਹਵਾਲੇ ਕਰਨ ਿਖ਼ਲਾਫ਼ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਵੱਖ-ਵੱਖ ਪਿੰਡਾਂ 'ਚ ਝੰਡਾ ਮਾਰਚ ਕਰਨ ਉਪਰੰਤ 28 ਅਗਸਤ ਨੂੰ ਪਟਿਆਲਾ ਵਿਖੇ ...

ਪੂਰੀ ਖ਼ਬਰ »

ਕਾਰ ਤੇ ਬੱਸ ਦੀ ਟੱਕਰ 'ਚ ਕਾਰ ਸਵਾਰ ਦੀ ਮੌਤ

ਰੂਪਨਗਰ, 18 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ-ਜਲੰਧਰ ਮਾਰਗ 'ਤੇ ਡੀ.ਸੀ.ਐਮ. ਫ਼ੈਕਟਰੀ ਨਜ਼ਦੀਕ ਪੰਜਾਬ ਰੋਡਵੇਜ਼ ਬਟਾਲਾ ਡੀਪੂ ਦੀ ਬੱਸ ਅਤੇ ਹਾਂਡਾ ਸਿਟੀ ਕਾਰ ਦੀ ਟੱਕਰ 'ਚ ਕਾਰ ਸਵਾਰ ਦੀ ਮੌਤ ਹੋ ਗਈ ਤੇ ਕਾਰ 'ਚ ਸਵਾਰ ਦੋ ਔਰਤਾਂ ਤੇ ਦੋ ਬੱਚੇ ਜ਼ਖ਼ਮੀ ਹੋ ਗਈ ...

ਪੂਰੀ ਖ਼ਬਰ »

ਬੱਚਿਆਂ ਲਈ ਰੋਟਰੀ ਕਲੱਬ ਵਲੋਂ 'ਅਰਲੀ ਐਕਟ ਕਲੱਬ' ਦੀ ਸਥਾਪਨਾ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਵਲੋਂ ਵੀ. ਐਮ. ਯੂਨੀਕ ਸਕੂਲ ਰੋਪੜ ਵਿਖੇ ਛੋਟੇ ਬੱਚਿਆਂ (5-12 ਸਾਲ) ਵਿਚ ਸੇਵਾ ਦੀ ਭਾਵਨਾ ਅਤੇ ਲੀਡਰਸ਼ਿਪ ਦੀ ਭਾਵਨਾ ਪੈਦਾ ਕਰਨ ਲਈ ਇਕ 'ਅਰਲੀ ਐਕਟ ਕਲੱਬ' ਦੀ ਸਥਾਪਨਾ ਕੀਤੀ | ਜਿਸ ਵਿੱਚ ਜਸਮੀਤ ਕੌਰ ਨੂੰ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਦੇ ਵਿਦਿਆਰਥੀਆਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਵਿਦਿਆਰਥੀਆਂ ਵੱਲੋਂ ਮੋਦੀ ਸਰਕਾਰ (ਭਾਜਪਾ) ਅਤੇ ਇਸ ਦੀ ਸੰਘੀ ਭਾਈਵਾਲ ਸ਼ਿਵ ਸੈਨਾ ਦੇ ਨਸਲਕੁਸ਼ੀ ਵਿਤਕਰੇ ਿਖ਼ਲਾਫ਼ ਆਵਾਜ਼ ਉਠਾਉਂਦਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ...

ਪੂਰੀ ਖ਼ਬਰ »

5 ਪੀਅਨ ਤੇ 1 ਪਿਆਦੇ ਦੀ ਭਰਤੀ ਲਈ 1911 ਅਰਜ਼ੀਆਂ ਦਾਖਲ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਬੇਰੁਜ਼ਗਾਰੀ ਦਾ ਆਲਮ ਇਹ ਹੈ ਕਿ ਪੋਸਟ ਅਤੇ ਪਿਆਦੇ ਦੀ ਨੌਕਰੀ ਲਈ ਟੱਕਰਾਂ ਮਾਰਨ ਲਈ ਮਜਬੂਰ ਹਨ | ਰੂਪਨਗਰ ਦੀਆਂ ਅਦਾਲਤਾਂ ਵਿਚ 5 ਪੀਅਨਾਂ ਅਤੇ 1 ਪਿਆਦੇ ਦੀ ਪੋਸਟਾਂ ਲਈ 16 ਅਗਸਤ ਤੋਂ ਇੰਟਰਵਿਊ ਚੱਲ ਰਹੀ ਹੈ ਜੋ 21 ...

ਪੂਰੀ ਖ਼ਬਰ »

ਗੋਡਿਆਂ ਦੇ ਆਪ੍ਰੇਸ਼ਨ ਤੋਂ ਮਿਲਿਆ ਛੁਟਕਾਰਾ-ਜ਼ੋਰਾਵਰ ਸਿੰਘ

ਰੂਪਨਗਰ, 18 ਅਗਸਤ (ਸਟਾਫ ਰਿਪੋਰਟਰ)-ਸਥਾਨਕ ਲਹਿਰੀ ਸ਼ਾਹ ਮੰਦਰ ਰੋਡ 'ਤੇ ਡਾ: ਸਰਦਾਨਾ ਬੱਚਿਆਂ ਵਾਲੇ ਨੇੜੇ ਅਰਜਨ ਆਯੁਰਵੈਦਿਕ ਹਸਪਤਾਲ ਗੋਡਿਆਂ, ਸਰਵਾਈਕਲ, ਸੈਟੀਕਾ ਪੈਨ ਤੇ ਰੀੜ੍ਹ ਦੀ ਹੱਡੀ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | 'ਅਜੀਤ' ਨਾਲ ਗੱਲਬਾਤ ...

ਪੂਰੀ ਖ਼ਬਰ »

ਰੇਲਵੇ ਫਾਟਕ ਦਾ ਪੋਲ ਖ਼ਰਾਬ ਹੋਣ ਕਾਰਨ ਪੈਦਾ ਹੋਈ ਜਾਮ ਵਰਗੀ ਸਥਿਤੀ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)-ਰਾਜੀਵ ਗਾਂਧੀ ਚੌਾਕ ਨੰਗਲ ਲਾਗੇ ਰੇਲਵੇ ਫਾਟਕ ਦੇ ਇਕ ਪੋਲ ਪੋਲ ਖ਼ਰਾਬ ਹੋ ਜਾਣ ਫਾਟਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਅਤੇ ਜਾਮ ਵਰਗੀ ਸਥਿਤੀ ਪੈਦਾ ਹੋ ਗਈ | ਦੱਸਣਯੋਗ ਹੈ ਕਿ ਇਸੇ ਇਕੋ ਸੜਕ ਰਾਹੀਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ (ਰਜਿ.) ਨੰਗਲ ਦੀ ਮੀਟਿੰਗ ਉਪਰੰਤ ਹੋਈ ਚੋਣ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ (ਰਜਿ.) ਨੰਗਲ ਦੀ ਮੀਟਿੰਗ ਅੱਜ ਜਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸੂਬਾ ਕਮੇਟੀ ਵਲੋਂ ਕਾਮਰੇਡ ਮੁਕੰਦ ਲਾਲ ਅਤੇ ਏਟਕ ਦੇ ਸਕੱਤਰ ਕਾਮਰੇਡ ਮਹਿੰਗਾ ਰਾਮ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਨਿਵਾਸੀਆਂ ਦੁਆਰਾ ਵਰਿੰਦਾਵਨ ਵਿਚ ਰੱਖਿਆ ਸਰਾਂ ਦਾ ਨੀਂਹ ਪੱਥਰ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਰਿੰਦਾਵਨ ਵਿਚ ਇੱਕ ਸਰਾਂ ਦਾ ਨੀਂਹ ਪੱਥਰ ਸ੍ਰੀ ਧਰਾਅਚਾਰਿਆ ਜੀ ਮਹਾਰਾਜ ਜੀ ਨੇ ਰੱਖਿਆ | ਇਸ ਮੌਕੇ ਵਿਸ਼ੇਸ਼ ਤੌਰ ਤੇ ਸੁਆਮੀ ...

ਪੂਰੀ ਖ਼ਬਰ »

ਮਕੜੌਨਾ ਕਲਾਂ 'ਚ ਸੀਨੀਅਰ ਸਿਟੀਜ਼ਨ ਕੌ ਾਸਲ ਦਾ ਹੋਇਆ ਗਠਨ

ਸ੍ਰੀ ਚਮਕੌਰ ਸਾਹਿਬ, 18 ਅਗਸਤ (ਜਗਮੋਹਣ ਸਿੰਘ ਨਾਰੰਗ)-ਸੀਨੀਅਰ ਸਿਟੀਜ਼ਨ ਕੌਾਸਲ ਸ੍ਰੀ ਚਮਕੌਰ ਸਾਹਿਬ ਦੇ ਸੱਦੇ 'ਤੇ ਅੱਜ ਪਿੰਡ ਮਕੜੌਨਾ ਕਲਾਂ ਵਿਚ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਇਕੱਤਰ ਹੋ ਕੇ ਪਿੰਡ ਦੇ ਸੀਨੀਅਰ ਸਿਟੀਜ਼ਨਾਂ ਨੇ ਸੀਨੀਅਰ ਸਿਟੀਜ਼ਨ ਕੌਾਸਲ ਦਾ ...

ਪੂਰੀ ਖ਼ਬਰ »

ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਦੀ ਬੈਠਕ

ਨੂਰਪੁਰ ਬੇਦੀ, 18 ਅਗਸਤ (ਰਾਜੇਸ਼ ਚੌਧਰੀ)-ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਨੂਰਪੁਰ ਬੇਦੀ ਵੱਲੋਂ ਹਰ ਸਾਲ ਕਰਵਾਏ ਜਾਂਦੇ ਸਲਾਨਾ ਜੋੜ ਮੇਲੇ ਸਬੰਧੀ ਇੱਕ ਜ਼ਰੂਰੀ ਬੈਠਕ ਡੀ.ਐਸ.ਪੀ. ਸ੍ਰੀ ਅਨੰਦਪੁਰ ਸਾਹਿਬ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਕੀਤੀ ਗਈ | ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਭਰਵੀਂ ਮੀਟਿੰਗ

ਸ੍ਰੀ ਚਮਕੌਰ ਸਾਹਿਬ, 18 ਅਗਸਤ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਇੰਚਾਰਜ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਬੈਂਸ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਪਾਰਟੀ ਨੂੰ ਇੱਕਜੁੱਟ ਰੱਖਣ ਦਾ ਪ੍ਰਣ ਲਿਆ ਗਿਆ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਬੈਂਸ ਅਤੇ ਹਲਕਾ ਇੰਚਾਰਜ ਡਾ: ਚਰਨਜੀਤ ਸਿੰਘ ਨੇ ਹਾਈ ਕਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੂਬੇ ਅੰਦਰ ਪਾਰਟੀ ਵਿਚ ਪੈਦਾ ਹੋਈ ਗੁੱਟਬਾਜ਼ੀ ਨੂੰ ਖ਼ਤਮ ਕਰਨ ਲਈ ਅੱਗੇ ਆਉਣ | ਉਨ੍ਹਾਂ ਪਾਰਟੀ ਤੋਂ ਨਰਾਜ਼ ਚਲੇ ਆ ਰਹੇ ਸਾਂਸਦ, ਵਿਧਾਇਕ ਅਤੇ ਹੋਰ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਨੂੰ ਹਰ ਪੱਖੋਂ ਨੁਕਸਾਨ ਪਹੁੰਚਾ ਰਹੀਆਂ ਰਵਾਇਤੀ ਪਾਰਟੀਆਂ ਨੂੰ ਸੂਬੇ ਦੀ ਸਿਆਸਤ ਤੋਂ ਲਾਂਬੇ ਕਰਨ ਲਈ ਇੱਕਜੁਟਤਾ ਦਾ ਪ੍ਰਗਟਾਵਾ ਕਰਨ ਅਤੇ ਪਾਰਟੀ ਦੇ ਝੰਡੇ ਹੇਠਾਂ ਕੰਮ ਕਰਨ | ਇਸ ਮੀਟਿੰਗ ਵਿਚ ਸਿਟੀ ਇੰਚਾਰਜ ਦਰਸ਼ਨ ਕੁਮਾਰ ਵਰਮਾ, ਸੁਰਿੰਦਰ ਪਾਲ ਸਿੰਘ, ਗੁਰਚਰਨ ਸਿੰਘ ਮਾਣੇਮਾਜਰਾ, ਗੁਰਸ਼ਰਨ ਸਿੰਘ, ਸੁਖਵੀਰ ਸਿੰਘ, ਮਨਜੀਤ ਸਿੰਘ ਬਹਿਰਾਮਪੁਰ ਬੇਟ, ਪ੍ਰਲਹਾਦ ਸਿੰਘ, ਕੁਲਦੀਪ ਸਿੰਘ ਖੇੜੀ, ਦਰਸ਼ਨ ਲਾਲ ਸ਼ਰਮਾ ਆਦਿ ਨੇ ਵੀ ਸੰਬੋਧਨ ਕੀਤਾ | ਇਸ ਮੀਟਿੰਗ ਵਿਚ ਰਾਜਿੰਦਰ ਸਿੰਘ ਚੱਕਲਾਂ, ਹਰੀਪਾਲ ਸਿੰਘ ਅਟਾਰੀ, ਗਿਆਨੀ ਗੁਰਦਿੱਤ ਸਿੰਘ ਰਸੀਦਪੁਰ, ਬਲਵਿੰਦਰ ਸਿੰਘ ਚੈੜੀਆਂ, ਸਕਿੰਦਰ ਸਿੰਘ ਸਹੇੜੀ, ਪਰਮਜੀਤ ਸਿੰਘ ਬਲਾਕ ਪ੍ਰਧਾਨ, ਸੁਖਮਿੰਦਰ ਸਿੰਘ ਮੋਰਿੰਡਾ, ਦਵਿੰਦਰ ਸਿੰਘ, ਗੋਲਡੀ ਰਾਣਾ, ਰਿੰਕੂ ਸਹਿਗਲ ਆਦਿ ਹਾਜ਼ਰ ਸਨ |
ਜਦੋਂ 'ਆਪ' ਦੀ ਮੀਟਿੰਗ ਵਿਚ ਸ਼ਹਿਰੀ ਪ੍ਰਧਾਨ ਦੇ ਸਾਥੀਆਂ ਨੇ ਕੀਤਾ ਵਾਕ ਆਊਟ
ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਵਿਚ ਹਾਲਾਤ ਉਸ ਸਮੇਂ ਵਿਗੜਦੇ ਵੇਖੇ ਗਏ ਜਦੋਂ ਹਲਕੇ ਦੇ ਦੋ ਬੁਲਾਰੇ ਸੁਖਪਾਲ ਸਿੰਘ ਖਹਿਰਾ ਦੇ ਿਖ਼ਲਾਫ਼ ਬੋਲ ਰਹੇ ਸਨ ਤਾਂ ਇੱਥੋਂ ਦੇ ਸ਼ਹਿਰ ਪ੍ਰਧਾਨ ਦਰਸ਼ਨ ਕੁਮਾਰ ਵਰਮਾ ਆਪਣੇ ਸਾਥੀਆਂ ਸਮੇਤ ਮੀਟਿੰਗ ਵਿਚੋਂ ਵਾਕ ਆਊਟ ਕਰ ਗਏ | ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਮਾ: ਹਰਦਿਆਲ ਸਿੰਘ ਬੈਂਸ ਮਨਾ ਕੇ ਮੁੜ ਅੰਦਰ ਲੈ ਆਏ | ਜਦੋਂ ਖਹਿਰਾ ਧੜੇ ਦੇ ਆਗੂ ਸ਼ਹਿਰੀ ਪ੍ਰਧਾਨ ਦਰਸ਼ਨ ਵਰਮਾ ਨੇ ਪਾਰਟੀ ਦੇ ਸਹਿ ਪ੍ਰਧਾਨ ਡਾ: ਬਲਬੀਰ ਸਿੰਘ ਦੇ ਿਖ਼ਲਾਫ਼ ਬੋਲਣਾ ਸ਼ੁਰੂ ਕੀਤਾ ਤਾਂ ਹਲਕਾ ਪ੍ਰਧਾਨ ਨੇ ਉਸ ਦਾ ਵਿਰੋਧ ਕੀਤਾ ਤਾਂ ਸ਼ਹਿਰੀ ਪ੍ਰਧਾਨ ਸ੍ਰੀ ਵਰਮਾ ਦੇ ਸਾਥੀ ਮੁੜ ਮੀਟਿੰਗ ਨੂੰ ਵਿਚੇ ਛੱਡ ਕੇ ਉੱਥੋਂ ਚਲੇ ਗਏ |


ਖ਼ਬਰ ਸ਼ੇਅਰ ਕਰੋ

ਦੋਆਬਾ ਜ਼ੋਨ ਵਲੋਂ ਧਾਰਮਿਕ ਲਿਟਰੇਚਰ ਵੰਡਿਆ, 28ਵਾਂ ਹਫ਼ਤਾਵਾਰੀ ਸਮਾਗਮ ਅੱਜ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਜਾ ਰਹੀ ਗੁਰਮਤਿ ਪ੍ਰਚਾਰ ਲਹਿਰ ਦੇ ਦੋਆਬਾ ਜ਼ੋਨ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਨੇੜ ਭਵਿੱਖ 'ਚ ਦਸਮੇਸ਼ ਅਕੈਡਮੀ ਅਤਿ ਆਧੁਨਿਕ ਦਸਮੇਸ਼ ਯੂਨੀਵਰਸਿਟੀ ਵਜੋਂ ਵਿਕਸਤ ਕੀਤੀ ਜਾਵੇਗੀ-ਭੂੰਦੜ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ.ਐਸ.ਨਿੱਕੂਵਾਲ)-ਨੇੜ ਭਵਿੱਖ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਦਸਮੇਸ਼ ਅਕੈਡਮੀ ਨੂੰ ਅਤਿ ਆਧੁਨਿਕ ਸਹੂਲਤਾਂ ਦੇ ਨਾਲ ਲੈਸ ਦੇਸ਼ ਦੀ ਬਿਹਤਰ ਅਤੇ ਦਸਮ ਗੁਰੂ ਦੇ ਨਾਮ 'ਤੇ ਦਸਮੇਸ਼ ਯੂਨੀਵਰਸਿਟੀ ਵਜੋਂ ਵਿਕਸਤ ਕੀਤਾ ...

ਪੂਰੀ ਖ਼ਬਰ »

ਵਾਜਪਾਈ ਦੀ ਮੌਤ 'ਤੇ ਭਾਜਪਾ ਤੇ ਅਕਾਲੀ ਆਗੂਆਂ ਨੇ ਰੱਖਿਆ ਮੋਨ

ਢੇਰ, 18 ਅਗਸਤ (ਸ਼ਿਵ ਕੁਮਾਰ ਕਾਲੀਆ)-ਭਾਰਤੀ ਸਿਆਸਤ ਵਿਚ ਹਮੇਸ਼ਾ ਸੂਰਜ ਵਾਂਗ ਚਮਕਦੇ ਰਹਿਣ ਵਾਲੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮੌਤ 'ਤੇ ਅੱਜ ਭਨੂਪਲੀ ਵਿਖੇ ਸੀਨੀਅਰ ਭਾਜਪਾ ਆਗੂ ਡਾ: ਪਰਮਿੰਦਰ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਅਤੇ ਅਕਾਲੀ ...

ਪੂਰੀ ਖ਼ਬਰ »

ਭਾਈ ਬਚਿੱਤਰ ਸਿੰਘ ਯੂਥ ਕਲੱਬ ਅਤੇ ਸੰਘਾ ਪਰਿਵਾਰ ਵੱਲੋਂ ਲਗਾਏ ਗਏ ਪਹਿਲੇ ਵਿਸ਼ਾਲ ਖ਼ੂਨਦਾਨ ਕੈਂਪ ਵਿਚ 65 ਯੂਨਿਟ ਖ਼ੂਨ ਇਕੱਤਰ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਭਾਈ ਬਚਿੱਤਰ ਸਿੰਘ ਯੂਥ ਕਲੱਬ ਰਜਿ ਲੋਧੀਪੁਰ ਅਤੇ ਸੰਘਾ ਪਰਿਵਾਰ ਵੱਲੋਂ ਸਵ. ਸੂਬੇਦਾਰ ਜੀਤ ਸਿੰਘ ਸਿੰਘਾਂ ਦੀ ਸਾਲਾਨਾ ਬਰਸੀ ਮੌਕੇ ਸਵ. ਸੂਬੇਦਾਰ ਜੀਤ ਸਿੰਘ ਸਿੰਘਾ ਪਹਿਲਾ ਵਿਸ਼ਾਲ ਖ਼ੂਨਦਾਨ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ 'ਚ ਬਾਹਰੋਂ ਆਏ ਮਾਈਨਿੰਗ ਮਾਫ਼ੀਆ ਵਲੋਂ ਅੰਨ੍ਹੀ ਲੁੱਟ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਵਿਚ ਮਾਈਨਿੰਗ ਮਾਫ਼ੀਆ ਕਾਨੂੰਨ ਦੇ ਉੱਪਰ ਪੂਰੀ ਤਰ੍ਹਾਂ ਭਾਰੂ ਹੈ ਅਤੇ ਮਾਫ਼ੀਆ ਦਾ ਆਪਣਾ ਹੀ ਕਾਨੂੰਨ ਹੈ | ਬਾਹਰੋਂ ਆਏ ਇਸ ਲੋਟੂ ਮਾਫ਼ੀਆ ਨੇ ਜ਼ਿਲ੍ਹੇ ਦਾ ਕੁਦਰਤੀ ਸਰੂਪ ਚੱਟ ਲਿਆ ਹੈ ਪਰ ਅੱਜ ਤੱਕ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਪਾਰਟੀ ਦੀ ਮਜ਼ਬੂਤੀ ਲਈ ਬਣਦੀ ਭੂਮਿਕਾ ਨਿਭਾਏਗੀ-ਬੀਬੀ ਕੰਗ, ਬੀਬੀ ਵਿਰਕ

ਨੂਰਪੁਰ ਬੇਦੀ, 18 ਅਗਸਤ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਜ਼ਿਲ੍ਹਾ ਰੂਪਨਗਰ ਦੀ ਕੋਆਰਡੀਨੇਟਰ ਬੀਬੀ ਕੁਲਦੀਪ ਕੌਰ ਕੰਗ ਨੇ ਆਖਿਆ ਕਿ ਇਸਤਰੀ ਅਕਾਲੀ ਦਲ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਆਪਣੀ ਬਣਦੀ ਭੂਮਿਕਾ ਨਿਭਾਏਗੀ | ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਮੀਟਿੰਗ

ਨੂਰਪੁਰ ਬੇਦੀ, 18 ਅਗਸਤ (ਹਰਦੀਪ ਸਿੰਘ ਢੀਂਡਸਾ)-ਟੈਕਨੀਕਲ ਸਰਵਿਸ ਯੂਨੀਅਨ, ਤਿੰਨਾਂ ਥਰਮਲ ਪਲਾਟਾਂ ਦੀ ਕੋਆਰਡੀਨੇਸ਼ਨ ਕਮੇਟੀ, ਠੇਕਾ ਆਧਾਰਿਤ ਬਿਜਲੀ ਕਾਮੇ ਅਤੇ ਬੀ.ਬੀ.ਐਮ.ਬੀ. ਵਰਕਰ ਯੂਨੀਅਨ ਦੇ ਸਾਂਝੇ ਸੱਦੇ 'ਤੇ ਅੱਜ ਪਾਵਰਕਾਮ ਦਫ਼ਤਰ ਤਖਤਗੜ੍ਹ ਵਿਖੇ ਸੰਘਰਸ਼ ...

ਪੂਰੀ ਖ਼ਬਰ »

ਨੂਰਪੁਰ ਬੇਦੀ-ਝੱਜ ਸੜਕ ਤੇ ਪੁਲੀਆਂ ਦਾ ਕੰਮ ਰੁਕਣ ਕਾਰਨ ਆਵਾਜਾਈ 'ਚ ਵਿਘਨ

ਕਾਹਨਪੁਰ ਖੂਹੀ, 18 ਅਗਸਤ (ਗੁਰਬੀਰ ਸਿੰਘ ਵਾਲੀਆ)-ਪਿੰਡ ਫੂਕਾਪੁਰ ਤੇ ਸਿੰਘਪੁਰ ਚੋਅ ਤੇ ਪਈਆਂ ਪੁਲੀਆਂ ਦਾ ਅਧੂਰਾ ਕੰਮ ਛੱਡਣ ਤੇ ਰਾਹਗੀਰ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੱਸਣਯੋਗ ਹੈ ਕਿ ਹਲਕੇ ਦੇ ਤਤਕਾਲੀ ਵਿਧਾਇਕ ਅਤੇ ਸਾਬਕਾ ਸਿੱਖਿਆਂ ...

ਪੂਰੀ ਖ਼ਬਰ »

ਜੰਗਲਾਤ ਮਜ਼ਦੂਰ ਯੂਨੀਅਨ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਜੰਗਲਾਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਜ਼ਰੂਰੀ ਮੀਟਿੰਗ ਅੱਜ ਪ੍ਰਧਾਨ ਬਲਦੇਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਯੂਨੀਅਨ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਡੇਂਗੂ ਵੈਨ ਨੂੰ ਐਸ. ਐਮ. ਓ. ਡਾ: ਨਰੇਸ਼ ਵਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)-ਡਾਇਰੈਕਟਰ ਸਿਹਤ ਵਿਭਾਗ ਅਤੇ ਸਿਵਲ ਸਰਜਨ ਰੂਪਨਗਰ ਦੀਆਂ ਹਦਾਇਤਾਂ ਸੀਨੀਅਰ ਮੈਡੀਕਲ ਅਫ਼ਸਰ ਪੀ. ਐਚ. ਸੀ. ਕੀਰਤਪੁਰ ਸਾਹਿਬ ਡਾਕਟਰ ਪਵਨ ਕੁਮਾਰ ਅਤੇ ਸ਼ਿਵ ਹਸਪਤਾਲ ਨੰਗਲ ਦੇ ਐਸ. ਐਮ. ਓ. ਡਾਕਟਰ ਨਰੇਸ਼ ਕੁਮਾਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX