ਤਾਜਾ ਖ਼ਬਰਾਂ


ਸਾਲਾਨਾ ਪ੍ਰੀਖਿਆਵਾਂ 'ਚ ਨਕਲ ਰੋਕਣ ਸੰਬੰਧੀ ਐੱਸ. ਸੀ. ਈ. ਆਰ. ਟੀ. ਵਲੋਂ ਸਕੂਲ ਮੁਖੀਆਂ ਨਾਲ ਕੀਤੀ ਜਾਵੇਗੀ ਬੈਠਕ
. . .  13 minutes ago
ਅਜਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਐੱਸ. ਸੀ. ਈ. ਆਰ. ਟੀ. (ਪੰਜਾਬ) ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸੰਬੰਧਿਤ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਦੇ ਮੁਖੀਆਂ ਨਾਲ ਅੱਜ ਦੁਪਹਿਰ...
ਸੁਪਰੀਮ ਕੋਰਟ 'ਚ ਸ਼ਾਹੀਨ ਬਾਗ ਮਾਮਲੇ 'ਤੇ ਸੁਣਵਾਈ 23 ਮਾਰਚ ਤੱਕ ਲਈ ਟਲੀ
. . .  32 minutes ago
ਨਵੀਂ ਦਿੱਲੀ, 26 ਫਰਵਰੀ- ਸੁਪਰੀਮ ਕੋਰਟ ਨੇ ਸ਼ਾਹੀਨ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਧਰਨੇ ਬੈਠੇ ਲੋਕਾਂ ਨੂੰ ਹਟਾਉਣ ਵਾਲੀ ਪਟੀਸ਼ਨ 'ਤੇ ਅੱਜ ਕਿਹਾ ਕਿ ਅਜੇ ਇਸ ਦੀ ਸੁਣਵਾਈ...
ਪੰਜਾਬ 'ਚ ਖੁੱਲ੍ਹ ਕੇ ਸ਼ਰਾਬ ਸਮਗਲਿੰਗ ਹੋ ਰਹੀ ਹੈ, ਸਪਲਾਈ ਵਧੇਰੇ ਅਰੁਣਾਚਲ ਪ੍ਰਦੇਸ਼ ਲਈ- ਅਮਨ ਅਰੋੜਾ
. . .  44 minutes ago
ਬਜਟ ਇਜਲਾਸ : ਆਸ਼ੂ ਦੇ ਮਾਮਲੇ 'ਤੇ ਅਸੀਂ ਹਾਈਕੋਰਟ ਜਾਵਾਂਗੇ, ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਅਸੀਂ ਪਿੱਛੇ ਨਹੀਂ ਹਟਾਂਗੇ- ਹਰਪਾਲ ਚੀਮਾ
. . .  47 minutes ago
ਜਲੰਧਰ 'ਚ ਪੰਜਾਬੀ ਜਾਗ੍ਰਿਤੀ ਮਾਰਚ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ
. . .  49 minutes ago
ਜਲੰਧਰ, 26 ਫਰਵਰੀ (ਚਿਰਾਗ਼)- ਪੰਜਾਬੀ ਜਾਗ੍ਰਿਤੀ ਮਾਰਚ ਜਲੰਧਰ ਦੇ ਨਕੋਦਰ ਚੌਕ ਸਥਿਤ ਲਾਇਲਪੁਰ ਖ਼ਾਲਸਾ ਸਕੂਲ...
ਬਜਟ ਇਜਲਾਸ : ਸ਼ਰਾਬ ਕਾਰਪੋਰੇਸ਼ਨ ਦੇ ਪ੍ਰਾਈਵੇਟ ਮੈਂਬਰ ਬਿੱਲ ਨੂੰ ਰੱਦ ਕਰਨ ਵਿਰੁੱਧ 'ਆਪ' ਵਲੋਂ ਸਦਨ 'ਚ ਵਾਕ ਆਊਟ
. . .  58 minutes ago
ਬਜਟ ਇਜਲਾਸ : ਵਿਰੋਧੀ ਧਿਰਾਂ ਨੇ ਫਿਰ ਕੈਪਟਨ ਸਰਕਾਰ ਖ਼ਿਲਾਫ਼ ਕੀਤਾ ਵਿਖਾਵਾ
. . .  about 1 hour ago
ਚੰਡੀਗੜ੍ਹ, 26 ਫਰਵਰੀ (ਸੁਰਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੁੱਧ ਰੋਸ ਵਿਖਾਵਾ ਕੀਤਾ। ਵਿਧਾਨ ਸਭਾ...
ਬਜਟ ਇਜਲਾਸ : ਜਿਸ ਤਰ੍ਹਾਂ ਅਕਾਲੀ ਰਾਜ 'ਚ ਮਾਫ਼ੀਆ ਰਾਜ ਸੀ, ਓਹੀ ਮਾਫ਼ੀਆ ਰਾਜ ਹੁਣ ਵੀ ਹੈ- ਚੀਮਾ
. . .  about 1 hour ago
ਚੰਡੀਗੜ੍ਹ, 26 ਫਰਵਰੀ (ਗੁਰਿੰਦਰ)- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ 'ਆਪ' ਵਿਧਾਇਕਾਂ ਵਲੋਂ ਸਦਨ 'ਚੋਂ ਵਾਕ ਆਊਟ ਕਰਨ ਤੋਂ ਬਾਅਦ ਵਿਧਾਨ ਸਭਾ ਲਾਬੀ 'ਚ ਪੱਤਰਕਾਰਾਂ ਨਾਲ ਗੱਲਬਾਤ...
ਬਜਟ ਇਜਲਾਸ : ਸਪੀਕਰ ਸਾਹਬ ਮੈਨੂੰ ਅਜੇ ਤੱਕ ਸਵਾਲ ਦਾ ਜਵਾਬ ਨਹੀਂ ਆਇਆ- ਵਿਧਾਇਕ ਨਾਭਾ
. . .  about 1 hour ago
ਚੰਡੀਗੜ੍ਹ, 26 ਫਰਵਰੀ (ਸੁਰਿੰਦਰ)- ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੌਰਾਨ ਕਾਂਗਰਸ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਦਾ ਸਵਾਲ ਆਇਆ ਤਾਂ ਨਾਭਾ ਨੇ ਕਿਹਾ ਕਿ ਸਪੀਕਰ ਸਾਹਬ ਮੈਨੂੰ ਅਜੇ ਤੱਕ ਸਵਾਲ...
ਮਜੀਠੀਆ ਵਲੋਂ ਨਸ਼ਾ ਛੁਡਾਊ ਕੇਂਦਰਾਂ 'ਚ ਦਵਾਈਆਂ ਦਾ ਘਪਲਾ ਕਰਨ 'ਤੇ ਬਲਬੀਰ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  about 1 hour ago
ਚੰਡੀਗੜ੍ਹ, 26 ਫਰਵਰੀ (ਗੁਰਿੰਦਰ)- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਅਕਾਲੀ-ਭਾਜਪਾ ਵਿਧਾਇਕਾਂ ਨੇ ਨਸ਼ਾ ਪੀੜਤਾਂ ਦੇ ਇਲਾਜ ਦੀਆਂ ਕਰੋੜਾਂ ਗੋਲੀਆਂ ਗ਼ਾਇਬ ਹੋਣ ਦੀ ਜਾਂਚ ਅਤੇ ਇਸ ਸੰਬੰਧੀ ਕੇਸ ਦਰਜ...
ਬਜਟ ਇਜਲਾਸ : ਅਕਾਲੀ-ਭਾਜਪਾ ਵਿਧਾਇਕਾਂ ਨੇ ਸਦਨ 'ਚੋਂ ਕੀਤਾ ਵਾਕ ਆਊਟ
. . .  about 1 hour ago
ਚੰਡੀਗੜ੍ਹ, 26 ਫਰਵਰੀ (ਹਰਕੰਵਲਜੀਤ ਸਿੰਘ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਅੱਜ ਦੀ ਕਾਰਵਾਈ ਦੌਰਾਨ ਅਕਾਲੀ-ਭਾਜਪਾ ਵਿਧਾਇਕਾਂ ਨੇ ਨਸ਼ਾ ਪੀੜਤਾਂ ਦੇ ਇਲਾਜ ਦੀਆਂ 5 ਕਰੋੜ ਗੋਲੀਆਂ...
ਦਿੱਲੀ ਹਿੰਸਾ 'ਤੇ ਬੋਲੇ ਕੇਜਰੀਵਾਲ- ਪੁਲਿਸ ਸ਼ਾਂਤੀ ਬਹਾਲੀ 'ਚ ਅਸਫਲ, ਫੌਜ ਨੂੰ ਬੁਲਾਉਣ ਦੀ ਲੋੜ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਰਾਸ਼ਟਰੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਦੇ ਮੁੱਦੇ 'ਤੇ ਉੱਤਰੀ-ਪੂਰਬੀ ਦਿੱਲੀ ਦੇ ਜਾਫ਼ਰਾਬਾਦ ਸਮੇਤ ਹੋਰਨਾਂ ਇਲਾਕਿਆਂ 'ਚ ਹੋਈ...
ਪੁਲਵਾਮਾ 'ਚ ਅੱਤਵਾਦੀ ਫੰਡਿੰਗ ਮਾਮਲੇ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 2 hours ago
ਸ੍ਰੀਨਗਰ, 26 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕਰੀਮਾਬਾਦ 'ਚ ਅੱਤਵਾਦੀ ਫੰਡਿੰਗ ਨਾਲ ਜੁੜੇ ਮਾਮਲੇ 'ਚ ਕੌਮੀ ਜਾਂਚ ਏਜੰਸੀ...
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  about 2 hours ago
ਨਵੀਂ ਦਿੱਲੀ, 26 ਫਰਵਰੀ- ਰਾਜਧਾਨੀ ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ...
ਸੀ. ਸੀ. ਐੱਸ. ਦੀ ਬੈਠਕ ਅੱਜ, ਐੱਨ. ਐੱਸ. ਏ. ਡੋਭਾਲ ਵੀ ਲੈਣਗੇ ਹਿੱਸਾ
. . .  about 2 hours ago
ਨਵੀਂ ਦਿੱਲੀ, 26 ਫਰਵਰੀ- ਕੌਮੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਅਜੀਤ ਡੋਭਾਲ ਅੱਜ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ...
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 18
. . .  1 minute ago
ਕਾਰ ਤੇ ਬੱਸ ਦੀ ਟੱਕਰ 'ਚ 5 ਮੌਤਾਂ
. . .  about 3 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆ ਦੀ ਗਿਣਤੀ ਹੋਈ 17
. . .  about 3 hours ago
ਦਿੱਲੀ ਹਿੰਸਾ 'ਤੇ ਹਾਈਕੋਰਟ 'ਚ ਅੱਧੀ ਰਾਤ ਨੂੰ ਹੋਈ ਸੁਣਵਾਈ
. . .  about 3 hours ago
ਦੱਖਣੀ ਕੋਰੀਆ 'ਚ ਅਮਰੀਕੀ ਫ਼ੌਜ ਨੇ ਕੋਰੋਨਾ ਵਾਈਰਸ ਦੇ ਪਹਿਲੇ ਕੇਸ ਦੀ ਕੀਤੀ ਪੁਸ਼ਟੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਰੂਪਨਗਰ

ਬਿਆਨਾ ਕਰ ਕੇ ਮੁੱਕਰੀ ਔਰਤ ਵਲੋਂ ਕਿਸੇ ਹੋਰ ਨੂੰ ਜ਼ਮੀਨ ਦੀ ਰਜਿਸਟਰੀ ਕਰਾਉਣ ਦੀ ਕੋਸ਼ਿਸ਼

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਪ੍ਰੀਤਮ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਦੁੱਗਰੀ ਤਹਿਸੀਲ ਸ੍ਰੀ ਚਮਕੌਰ ਸਾਹਿਬ ਨੇ ਅੱਜ ਪੈੱ੍ਰਸ ਕਲੱਬ ਰੂਪਨਗਰ ਵਿਖੇ ਕੀਤੀ ਪੈੱ੍ਰਸ ਕਾਨਫ਼ਰੰਸ ਦੌਰਾਨ ਪਿੰਡ ਦੀ ਹੀ ਇਕ ਔਰਤ 'ਤੇ ਉਨ੍ਹਾਂ ...

ਪੂਰੀ ਖ਼ਬਰ »

ਲੋਕਾਂ ਦੇ ਵਿਰੋਧ ਦੇ ਚੱਲਦਿਆਂ ਨਿਰਮਾਣ ਕਾਰਜ ਠੱਪ

ਨੂਰਪੁਰ ਬੇਦੀ, 18 ਅਗਸਤ (ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਸ਼ਹਿਰ ਵਿਖੇ ਅੱਜ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ 35 ਲੱਖ ਰੁਪਏ ਦੇ ਪ੍ਰਾਜੈਕਟ ਦੀ ਜਗ੍ਹਾ ਸਿਰਫ 5 ਲੱਖ ਦੀ ਲਾਗਤ ਨਾਲ ਹੀ ਛੋਟੇ ਹਾਲ ਦਾ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਗਿਆ ਜਿਸ ਨੂੰ ਲੈ ਕੇ ਲੋਕ ਭੜਕ ...

ਪੂਰੀ ਖ਼ਬਰ »

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵਲੋਂ 28 ਨੂੰ ਪਟਿਆਲਾ ਵਿਖੇ ਦਿੱਤਾ ਜਾਣ ਵਾਲਾ ਰੋਸ ਧਰਨਾ ਲਾਮਿਸਾਲ ਹੋਵੇਗਾ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਜਲ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਹਵਾਲੇ ਕਰਨ ਿਖ਼ਲਾਫ਼ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਵੱਖ-ਵੱਖ ਪਿੰਡਾਂ 'ਚ ਝੰਡਾ ਮਾਰਚ ਕਰਨ ਉਪਰੰਤ 28 ਅਗਸਤ ਨੂੰ ਪਟਿਆਲਾ ਵਿਖੇ ...

ਪੂਰੀ ਖ਼ਬਰ »

ਕਾਰ ਤੇ ਬੱਸ ਦੀ ਟੱਕਰ 'ਚ ਕਾਰ ਸਵਾਰ ਦੀ ਮੌਤ

ਰੂਪਨਗਰ, 18 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ-ਜਲੰਧਰ ਮਾਰਗ 'ਤੇ ਡੀ.ਸੀ.ਐਮ. ਫ਼ੈਕਟਰੀ ਨਜ਼ਦੀਕ ਪੰਜਾਬ ਰੋਡਵੇਜ਼ ਬਟਾਲਾ ਡੀਪੂ ਦੀ ਬੱਸ ਅਤੇ ਹਾਂਡਾ ਸਿਟੀ ਕਾਰ ਦੀ ਟੱਕਰ 'ਚ ਕਾਰ ਸਵਾਰ ਦੀ ਮੌਤ ਹੋ ਗਈ ਤੇ ਕਾਰ 'ਚ ਸਵਾਰ ਦੋ ਔਰਤਾਂ ਤੇ ਦੋ ਬੱਚੇ ਜ਼ਖ਼ਮੀ ਹੋ ਗਈ ...

ਪੂਰੀ ਖ਼ਬਰ »

ਬੱਚਿਆਂ ਲਈ ਰੋਟਰੀ ਕਲੱਬ ਵਲੋਂ 'ਅਰਲੀ ਐਕਟ ਕਲੱਬ' ਦੀ ਸਥਾਪਨਾ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਵਲੋਂ ਵੀ. ਐਮ. ਯੂਨੀਕ ਸਕੂਲ ਰੋਪੜ ਵਿਖੇ ਛੋਟੇ ਬੱਚਿਆਂ (5-12 ਸਾਲ) ਵਿਚ ਸੇਵਾ ਦੀ ਭਾਵਨਾ ਅਤੇ ਲੀਡਰਸ਼ਿਪ ਦੀ ਭਾਵਨਾ ਪੈਦਾ ਕਰਨ ਲਈ ਇਕ 'ਅਰਲੀ ਐਕਟ ਕਲੱਬ' ਦੀ ਸਥਾਪਨਾ ਕੀਤੀ | ਜਿਸ ਵਿੱਚ ਜਸਮੀਤ ਕੌਰ ਨੂੰ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਦੇ ਵਿਦਿਆਰਥੀਆਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਵਿਦਿਆਰਥੀਆਂ ਵੱਲੋਂ ਮੋਦੀ ਸਰਕਾਰ (ਭਾਜਪਾ) ਅਤੇ ਇਸ ਦੀ ਸੰਘੀ ਭਾਈਵਾਲ ਸ਼ਿਵ ਸੈਨਾ ਦੇ ਨਸਲਕੁਸ਼ੀ ਵਿਤਕਰੇ ਿਖ਼ਲਾਫ਼ ਆਵਾਜ਼ ਉਠਾਉਂਦਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ...

ਪੂਰੀ ਖ਼ਬਰ »

5 ਪੀਅਨ ਤੇ 1 ਪਿਆਦੇ ਦੀ ਭਰਤੀ ਲਈ 1911 ਅਰਜ਼ੀਆਂ ਦਾਖਲ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਬੇਰੁਜ਼ਗਾਰੀ ਦਾ ਆਲਮ ਇਹ ਹੈ ਕਿ ਪੋਸਟ ਅਤੇ ਪਿਆਦੇ ਦੀ ਨੌਕਰੀ ਲਈ ਟੱਕਰਾਂ ਮਾਰਨ ਲਈ ਮਜਬੂਰ ਹਨ | ਰੂਪਨਗਰ ਦੀਆਂ ਅਦਾਲਤਾਂ ਵਿਚ 5 ਪੀਅਨਾਂ ਅਤੇ 1 ਪਿਆਦੇ ਦੀ ਪੋਸਟਾਂ ਲਈ 16 ਅਗਸਤ ਤੋਂ ਇੰਟਰਵਿਊ ਚੱਲ ਰਹੀ ਹੈ ਜੋ 21 ...

ਪੂਰੀ ਖ਼ਬਰ »

ਗੋਡਿਆਂ ਦੇ ਆਪ੍ਰੇਸ਼ਨ ਤੋਂ ਮਿਲਿਆ ਛੁਟਕਾਰਾ-ਜ਼ੋਰਾਵਰ ਸਿੰਘ

ਰੂਪਨਗਰ, 18 ਅਗਸਤ (ਸਟਾਫ ਰਿਪੋਰਟਰ)-ਸਥਾਨਕ ਲਹਿਰੀ ਸ਼ਾਹ ਮੰਦਰ ਰੋਡ 'ਤੇ ਡਾ: ਸਰਦਾਨਾ ਬੱਚਿਆਂ ਵਾਲੇ ਨੇੜੇ ਅਰਜਨ ਆਯੁਰਵੈਦਿਕ ਹਸਪਤਾਲ ਗੋਡਿਆਂ, ਸਰਵਾਈਕਲ, ਸੈਟੀਕਾ ਪੈਨ ਤੇ ਰੀੜ੍ਹ ਦੀ ਹੱਡੀ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | 'ਅਜੀਤ' ਨਾਲ ਗੱਲਬਾਤ ...

ਪੂਰੀ ਖ਼ਬਰ »

ਰੇਲਵੇ ਫਾਟਕ ਦਾ ਪੋਲ ਖ਼ਰਾਬ ਹੋਣ ਕਾਰਨ ਪੈਦਾ ਹੋਈ ਜਾਮ ਵਰਗੀ ਸਥਿਤੀ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)-ਰਾਜੀਵ ਗਾਂਧੀ ਚੌਾਕ ਨੰਗਲ ਲਾਗੇ ਰੇਲਵੇ ਫਾਟਕ ਦੇ ਇਕ ਪੋਲ ਪੋਲ ਖ਼ਰਾਬ ਹੋ ਜਾਣ ਫਾਟਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਅਤੇ ਜਾਮ ਵਰਗੀ ਸਥਿਤੀ ਪੈਦਾ ਹੋ ਗਈ | ਦੱਸਣਯੋਗ ਹੈ ਕਿ ਇਸੇ ਇਕੋ ਸੜਕ ਰਾਹੀਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ (ਰਜਿ.) ਨੰਗਲ ਦੀ ਮੀਟਿੰਗ ਉਪਰੰਤ ਹੋਈ ਚੋਣ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ (ਰਜਿ.) ਨੰਗਲ ਦੀ ਮੀਟਿੰਗ ਅੱਜ ਜਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸੂਬਾ ਕਮੇਟੀ ਵਲੋਂ ਕਾਮਰੇਡ ਮੁਕੰਦ ਲਾਲ ਅਤੇ ਏਟਕ ਦੇ ਸਕੱਤਰ ਕਾਮਰੇਡ ਮਹਿੰਗਾ ਰਾਮ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਨਿਵਾਸੀਆਂ ਦੁਆਰਾ ਵਰਿੰਦਾਵਨ ਵਿਚ ਰੱਖਿਆ ਸਰਾਂ ਦਾ ਨੀਂਹ ਪੱਥਰ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਰਿੰਦਾਵਨ ਵਿਚ ਇੱਕ ਸਰਾਂ ਦਾ ਨੀਂਹ ਪੱਥਰ ਸ੍ਰੀ ਧਰਾਅਚਾਰਿਆ ਜੀ ਮਹਾਰਾਜ ਜੀ ਨੇ ਰੱਖਿਆ | ਇਸ ਮੌਕੇ ਵਿਸ਼ੇਸ਼ ਤੌਰ ਤੇ ਸੁਆਮੀ ...

ਪੂਰੀ ਖ਼ਬਰ »

ਮਕੜੌਨਾ ਕਲਾਂ 'ਚ ਸੀਨੀਅਰ ਸਿਟੀਜ਼ਨ ਕੌ ਾਸਲ ਦਾ ਹੋਇਆ ਗਠਨ

ਸ੍ਰੀ ਚਮਕੌਰ ਸਾਹਿਬ, 18 ਅਗਸਤ (ਜਗਮੋਹਣ ਸਿੰਘ ਨਾਰੰਗ)-ਸੀਨੀਅਰ ਸਿਟੀਜ਼ਨ ਕੌਾਸਲ ਸ੍ਰੀ ਚਮਕੌਰ ਸਾਹਿਬ ਦੇ ਸੱਦੇ 'ਤੇ ਅੱਜ ਪਿੰਡ ਮਕੜੌਨਾ ਕਲਾਂ ਵਿਚ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਇਕੱਤਰ ਹੋ ਕੇ ਪਿੰਡ ਦੇ ਸੀਨੀਅਰ ਸਿਟੀਜ਼ਨਾਂ ਨੇ ਸੀਨੀਅਰ ਸਿਟੀਜ਼ਨ ਕੌਾਸਲ ਦਾ ...

ਪੂਰੀ ਖ਼ਬਰ »

ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਦੀ ਬੈਠਕ

ਨੂਰਪੁਰ ਬੇਦੀ, 18 ਅਗਸਤ (ਰਾਜੇਸ਼ ਚੌਧਰੀ)-ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਨੂਰਪੁਰ ਬੇਦੀ ਵੱਲੋਂ ਹਰ ਸਾਲ ਕਰਵਾਏ ਜਾਂਦੇ ਸਲਾਨਾ ਜੋੜ ਮੇਲੇ ਸਬੰਧੀ ਇੱਕ ਜ਼ਰੂਰੀ ਬੈਠਕ ਡੀ.ਐਸ.ਪੀ. ਸ੍ਰੀ ਅਨੰਦਪੁਰ ਸਾਹਿਬ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਕੀਤੀ ਗਈ | ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਭਰਵੀਂ ਮੀਟਿੰਗ

ਸ੍ਰੀ ਚਮਕੌਰ ਸਾਹਿਬ, 18 ਅਗਸਤ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਇੰਚਾਰਜ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਬੈਂਸ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਦੋਆਬਾ ਜ਼ੋਨ ਵਲੋਂ ਧਾਰਮਿਕ ਲਿਟਰੇਚਰ ਵੰਡਿਆ, 28ਵਾਂ ਹਫ਼ਤਾਵਾਰੀ ਸਮਾਗਮ ਅੱਜ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਜਾ ਰਹੀ ਗੁਰਮਤਿ ਪ੍ਰਚਾਰ ਲਹਿਰ ਦੇ ਦੋਆਬਾ ਜ਼ੋਨ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਨੇੜ ਭਵਿੱਖ 'ਚ ਦਸਮੇਸ਼ ਅਕੈਡਮੀ ਅਤਿ ਆਧੁਨਿਕ ਦਸਮੇਸ਼ ਯੂਨੀਵਰਸਿਟੀ ਵਜੋਂ ਵਿਕਸਤ ਕੀਤੀ ਜਾਵੇਗੀ-ਭੂੰਦੜ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ.ਐਸ.ਨਿੱਕੂਵਾਲ)-ਨੇੜ ਭਵਿੱਖ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਦਸਮੇਸ਼ ਅਕੈਡਮੀ ਨੂੰ ਅਤਿ ਆਧੁਨਿਕ ਸਹੂਲਤਾਂ ਦੇ ਨਾਲ ਲੈਸ ਦੇਸ਼ ਦੀ ਬਿਹਤਰ ਅਤੇ ਦਸਮ ਗੁਰੂ ਦੇ ਨਾਮ 'ਤੇ ਦਸਮੇਸ਼ ਯੂਨੀਵਰਸਿਟੀ ਵਜੋਂ ਵਿਕਸਤ ਕੀਤਾ ...

ਪੂਰੀ ਖ਼ਬਰ »

ਵਾਜਪਾਈ ਦੀ ਮੌਤ 'ਤੇ ਭਾਜਪਾ ਤੇ ਅਕਾਲੀ ਆਗੂਆਂ ਨੇ ਰੱਖਿਆ ਮੋਨ

ਢੇਰ, 18 ਅਗਸਤ (ਸ਼ਿਵ ਕੁਮਾਰ ਕਾਲੀਆ)-ਭਾਰਤੀ ਸਿਆਸਤ ਵਿਚ ਹਮੇਸ਼ਾ ਸੂਰਜ ਵਾਂਗ ਚਮਕਦੇ ਰਹਿਣ ਵਾਲੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮੌਤ 'ਤੇ ਅੱਜ ਭਨੂਪਲੀ ਵਿਖੇ ਸੀਨੀਅਰ ਭਾਜਪਾ ਆਗੂ ਡਾ: ਪਰਮਿੰਦਰ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਅਤੇ ਅਕਾਲੀ ...

ਪੂਰੀ ਖ਼ਬਰ »

ਭਾਈ ਬਚਿੱਤਰ ਸਿੰਘ ਯੂਥ ਕਲੱਬ ਅਤੇ ਸੰਘਾ ਪਰਿਵਾਰ ਵੱਲੋਂ ਲਗਾਏ ਗਏ ਪਹਿਲੇ ਵਿਸ਼ਾਲ ਖ਼ੂਨਦਾਨ ਕੈਂਪ ਵਿਚ 65 ਯੂਨਿਟ ਖ਼ੂਨ ਇਕੱਤਰ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਭਾਈ ਬਚਿੱਤਰ ਸਿੰਘ ਯੂਥ ਕਲੱਬ ਰਜਿ ਲੋਧੀਪੁਰ ਅਤੇ ਸੰਘਾ ਪਰਿਵਾਰ ਵੱਲੋਂ ਸਵ. ਸੂਬੇਦਾਰ ਜੀਤ ਸਿੰਘ ਸਿੰਘਾਂ ਦੀ ਸਾਲਾਨਾ ਬਰਸੀ ਮੌਕੇ ਸਵ. ਸੂਬੇਦਾਰ ਜੀਤ ਸਿੰਘ ਸਿੰਘਾ ਪਹਿਲਾ ਵਿਸ਼ਾਲ ਖ਼ੂਨਦਾਨ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ 'ਚ ਬਾਹਰੋਂ ਆਏ ਮਾਈਨਿੰਗ ਮਾਫ਼ੀਆ ਵਲੋਂ ਅੰਨ੍ਹੀ ਲੁੱਟ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਵਿਚ ਮਾਈਨਿੰਗ ਮਾਫ਼ੀਆ ਕਾਨੂੰਨ ਦੇ ਉੱਪਰ ਪੂਰੀ ਤਰ੍ਹਾਂ ਭਾਰੂ ਹੈ ਅਤੇ ਮਾਫ਼ੀਆ ਦਾ ਆਪਣਾ ਹੀ ਕਾਨੂੰਨ ਹੈ | ਬਾਹਰੋਂ ਆਏ ਇਸ ਲੋਟੂ ਮਾਫ਼ੀਆ ਨੇ ਜ਼ਿਲ੍ਹੇ ਦਾ ਕੁਦਰਤੀ ਸਰੂਪ ਚੱਟ ਲਿਆ ਹੈ ਪਰ ਅੱਜ ਤੱਕ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਪਾਰਟੀ ਦੀ ਮਜ਼ਬੂਤੀ ਲਈ ਬਣਦੀ ਭੂਮਿਕਾ ਨਿਭਾਏਗੀ-ਬੀਬੀ ਕੰਗ, ਬੀਬੀ ਵਿਰਕ

ਨੂਰਪੁਰ ਬੇਦੀ, 18 ਅਗਸਤ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਜ਼ਿਲ੍ਹਾ ਰੂਪਨਗਰ ਦੀ ਕੋਆਰਡੀਨੇਟਰ ਬੀਬੀ ਕੁਲਦੀਪ ਕੌਰ ਕੰਗ ਨੇ ਆਖਿਆ ਕਿ ਇਸਤਰੀ ਅਕਾਲੀ ਦਲ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਆਪਣੀ ਬਣਦੀ ਭੂਮਿਕਾ ਨਿਭਾਏਗੀ | ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਮੀਟਿੰਗ

ਨੂਰਪੁਰ ਬੇਦੀ, 18 ਅਗਸਤ (ਹਰਦੀਪ ਸਿੰਘ ਢੀਂਡਸਾ)-ਟੈਕਨੀਕਲ ਸਰਵਿਸ ਯੂਨੀਅਨ, ਤਿੰਨਾਂ ਥਰਮਲ ਪਲਾਟਾਂ ਦੀ ਕੋਆਰਡੀਨੇਸ਼ਨ ਕਮੇਟੀ, ਠੇਕਾ ਆਧਾਰਿਤ ਬਿਜਲੀ ਕਾਮੇ ਅਤੇ ਬੀ.ਬੀ.ਐਮ.ਬੀ. ਵਰਕਰ ਯੂਨੀਅਨ ਦੇ ਸਾਂਝੇ ਸੱਦੇ 'ਤੇ ਅੱਜ ਪਾਵਰਕਾਮ ਦਫ਼ਤਰ ਤਖਤਗੜ੍ਹ ਵਿਖੇ ਸੰਘਰਸ਼ ...

ਪੂਰੀ ਖ਼ਬਰ »

ਨੂਰਪੁਰ ਬੇਦੀ-ਝੱਜ ਸੜਕ ਤੇ ਪੁਲੀਆਂ ਦਾ ਕੰਮ ਰੁਕਣ ਕਾਰਨ ਆਵਾਜਾਈ 'ਚ ਵਿਘਨ

ਕਾਹਨਪੁਰ ਖੂਹੀ, 18 ਅਗਸਤ (ਗੁਰਬੀਰ ਸਿੰਘ ਵਾਲੀਆ)-ਪਿੰਡ ਫੂਕਾਪੁਰ ਤੇ ਸਿੰਘਪੁਰ ਚੋਅ ਤੇ ਪਈਆਂ ਪੁਲੀਆਂ ਦਾ ਅਧੂਰਾ ਕੰਮ ਛੱਡਣ ਤੇ ਰਾਹਗੀਰ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੱਸਣਯੋਗ ਹੈ ਕਿ ਹਲਕੇ ਦੇ ਤਤਕਾਲੀ ਵਿਧਾਇਕ ਅਤੇ ਸਾਬਕਾ ਸਿੱਖਿਆਂ ...

ਪੂਰੀ ਖ਼ਬਰ »

ਜੰਗਲਾਤ ਮਜ਼ਦੂਰ ਯੂਨੀਅਨ ਦੀ ਹੋਈ ਮੀਟਿੰਗ


ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਜੰਗਲਾਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਜ਼ਰੂਰੀ ਮੀਟਿੰਗ ਅੱਜ ਪ੍ਰਧਾਨ ਬਲਦੇਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਯੂਨੀਅਨ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਜੰਗਲਾਤ ਮਜ਼ਦੂਰਾਂ ਦੀਆਂ ਪਿਛਲੇ 14 ਮਹੀਨਿਆਂ ਤੋਂ ਬਕਾਇਆ ਰਹਿੰਦੀਆਂ ਤਨਖ਼ਾਹਾਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ, ਜਿਨ੍ਹਾਂ ਡੇਲੀਵੇਜ ਕਾਮਿਆਂ ਦਾ ਮੈਡੀਕਲ ਹੋ ਚੁੱਕਾ ਹੈ ਨੂੰ ਰੈਗੂਲਰ ਕੀਤਾ ਜਾਵੇ, ਸ੍ਰੀ ਅਨੰਦਪੁਰ ਸਾਹਿਬ ਤੋਂ ਬਦਲੇ ਗਏ ਕਾਮੇ ਵਾਪਸ ਰੇਂਜ ਅਨੰਦਪੁਰ ਸਾਹਿਬ ਵਿਖੇ ਲਾਏ ਜਾਣ, ਬੇਲਦਾਰਾਂ ਦਾ ਰਹਿੰਦਾ ਪੁਰਾਣਾ ਏਰੀਅਰ ਜਾਰੀ ਕੀਤਾ ਜਾਵੇ, ਡੀ. ਏ. ਦੀਆਂ ਬਕਾਇਆ ਰਹਿੰਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਕੋਰਟ ਵਲੋਂ ਦਿੱਤੇ ਫ਼ੈਸਲੇ ਨੂੰ ਤੁਰੰਤ ਲਾਗੂ ਕੀਤਾ ਜਾਵੇ, ਬੇਲਦਾਰਾਂ ਦਾ ਜੀ. ਪੀ. ਐਫ. ਫ਼ੰਡ ਕੱਟਿਆ ਜਾਵੇ | ਇਸ ਮੌਕੇ ਸਕੱਤਰ ਰਾਮ ਪਾਲ, ਗੁਰਮੇਲ ਚੰਦ, ਚੇਤ ਰਾਮ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਡੇਂਗੂ ਵੈਨ ਨੂੰ ਐਸ. ਐਮ. ਓ. ਡਾ: ਨਰੇਸ਼ ਵਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)-ਡਾਇਰੈਕਟਰ ਸਿਹਤ ਵਿਭਾਗ ਅਤੇ ਸਿਵਲ ਸਰਜਨ ਰੂਪਨਗਰ ਦੀਆਂ ਹਦਾਇਤਾਂ ਸੀਨੀਅਰ ਮੈਡੀਕਲ ਅਫ਼ਸਰ ਪੀ. ਐਚ. ਸੀ. ਕੀਰਤਪੁਰ ਸਾਹਿਬ ਡਾਕਟਰ ਪਵਨ ਕੁਮਾਰ ਅਤੇ ਸ਼ਿਵ ਹਸਪਤਾਲ ਨੰਗਲ ਦੇ ਐਸ. ਐਮ. ਓ. ਡਾਕਟਰ ਨਰੇਸ਼ ਕੁਮਾਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX