ਤਾਜਾ ਖ਼ਬਰਾਂ


ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  14 minutes ago
ਕਾਠਮੰਡੂ, 21 ਜਨਵਰੀ- ਨੇਪਾਲ ਦੇ ਦਮਨ ਦੇ ਇੱਕ ਹੋਟਲ ਰੂਮ 'ਚੋਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਸੰਬੰਧੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੇ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  26 minutes ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ...
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  34 minutes ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰਾਂ ਨੂੰ ਲੈ ਕੇ ਲੜੀ ਜਾ ਰਹੀ ਸਿਧਾਂਤਕ ਲੜਾਈ ਦਾ ਸਮਰਥਨ...
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  40 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ...
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  53 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਭਾਜਪਾ ਦੇ ਇੰਚਾਰਜ ਸ਼ਿਆਮ ਜਾਜੂ ਨੇ ਸਾਰੀਆਂ ਅਟਕਲਾਂ ਨੂੰ ਖ਼ਾਰਜ ਕਰਦਿਆਂ ਕਿਹਾ ਹੈ ਕਿ ਅਸੀਂ ਇਹ ਤੈਅ ਕੀਤਾ ਹੈ ਕਿ ਸੁਨੀਲ ਯਾਦਵ ਹੀ ਅਰਵਿੰਦ ਕੇਜਰੀਵਾਲ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ...
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 1 hour ago
ਚੰਡੀਗੜ੍ਹ, 21 ਜਨਵਰੀ (ਸੁਰਜੀਤ ਸਿੰਘ ਸੱਤੀ)- ਦਿਨਕਰ ਗੁਪਤਾ ਦੀ ਨਿਯੁਕਤੀ ਖ਼ਾਰਜ ਕਰਨ ਦੇ ਕੈਟ ਦੇ ਹੁਕਮ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ 'ਤੇ ਅੱਜ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ...
ਅੰਮ੍ਰਿਤਸਰ ਵਿਖੇ ਮਠਿਆਈ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਅੰਮ੍ਰਿਤਸਰ, 21 ਜਨਵਰੀ (ਰਾਜੇਸ਼ ਕੁਮਾਰ)- ਅੰਮ੍ਰਿਤਸਰ ਦੇ ਲਾਰੈਂਸ ਰੋਡ 'ਤੇ ਸਥਿਤ ਮਠਿਆਈਆਂ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ...
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 21 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਤੇ ਲੱਗੇ ਗਿੱਧੇ ਭੰਗੜੇ ਦੇ ਬੁੱਤਾਂ ਨੂੰ ਹਟਾਉਣ ਵਾਸਤੇ ਅੱਜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਵੀਸ਼ਰ ਸਭਾ ਵੱਲੋਂ ਇੱਥੇ ਸ਼ਹੀਦ...
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 2 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ 'ਚ ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ ਹੋ ਗਿਆ ਹੈ। ਇਸ ਕਾਰਨ ਰਾਮਬਨ ਅਤੇ ਜਵਾਹਰ...
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 2 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 3 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 4 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 5 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

6 ਵਿਅਕਤੀ ਕਿਰਪਾਨਾਂ, ਕਾਪੇ ਤੇ ਰਾਡਾਂ ਸਮੇਤ ਕਾਬੂ

ਮੱਲਾਂਵਾਲਾ, 18 ਅਗਸਤ (ਗੁਰਦੇਵ ਸਿੰਘ)-ਪੁਲਿਸ ਥਾਣਾ ਮੱਲਾਂਵਾਲਾ ਦੇ ਏ. ਐਸ. ਆਈ. ਨਰਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ 6 ਵਿਅਕਤੀਆਂ ਨੂੰ ਲੁੱਟ-ਖੋਹ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਵਿਉਂਤ ਬਣਾਉਂਦੇ ਸਮੇਂ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕਰਨ 'ਚ ...

ਪੂਰੀ ਖ਼ਬਰ »

ਯੂਥ ਕਾਂਗਰਸੀਆਂ ਨੇ ਨਰਿੰਦਰ ਮੋਦੀ ਦਾ ਫੂਕਿਆ ਪੁਤਲਾ

ਮੰਡੀ ਅਰਨੀਵਾਲਾ, 18 ਅਗਸਤ (ਨਿਸ਼ਾਨ ਸਿੰਘ ਸੰਧੂ)-ਯੂਥ ਕਾਂਗਰਸ ਵਲੋਂ ਸੂਬੇ ਭਰ 'ਚ ਲੋਕ ਸਭਾ ਹਲਕਾ ਪੱਧਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਰਾਫੇਲ ਸਮਝੌਤੇ ਦੇ ਮੁੱਦੇ ਨੂੰ ਲੈ ਕੇ ਫੂਕਣ ਦੇ ਪ੍ਰੋਗਰਾਮ ਉਲੀਕੇ ਗਏ ਸਨ | ਜਿਸ ਤਹਿਤ ਸਥਾਨਕ ਕਸਬੇ 'ਚ ਪੰਜਾਬ ਯੂਥ ਕਾਂਗਰਸ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਦੇ ਦਿਸ਼ਾ ਨਿਰਦੇਸ਼ ਹੇਠ ਯੂਥ ਕਾਂਗਰਸੀਆਂ ਨੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਤੇ ਪੁਤਲਾ ਫੂਕਣ ਤੋਂ ਪਹਿਲਾ ਉਨ੍ਹਾਂ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਵੀ ਕੀਤੀ | ਯੂਥ ਕਾਂਗਰਸੀਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਇਸ ਸਮਝੌਤੇ 'ਚ ਕਥਿਤ ਘਪਲੇਬਾਜ਼ੀ ਕਰਕੇ ਦੇਸ਼ ਦੀ ਸੁਰੱਖਿਆ ਨੂੰ ਢਾਹ ਲਾਉਣ ਵਰਗੇ ਦੋਸ਼ ਲਾਏ ਜਾ ਰਹੇ ਹਨ ਅਤੇ ਯੂਥ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫ਼ੂਕ ਕੇ ਆਪਣਾ ਗ਼ੁੱਸਾ ਜਾਹਿਰ ਕੀਤਾ | ਸਿਮਰਜੀਤ ਸਿੰਘ ਭੀਨਾ ਬਰਾੜ ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਹਲਕਾ ਫਿਰੋਜਪੁਰ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਇਕੱਠੇ ਹੋਏ ਯੂਥ ਕਾਂਗਰਸੀਆਂ ਨੇ ਡੱਬਵਾਲਾ ਕਲਾਂ ਚੌਕ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ | ਇਸ ਮੌਕੇ ਸੀਨੀਅਰ ਆਗੂ ਡਾ: ਬੀ. ਡੀ ਕਾਲੜਾ ਤੋਂ ਇਲਾਵਾ ਯੂਥ ਕਾਂਗਰਸ ਲੋਕ ਸਭਾ ਹਲਕਾ ਇੰਚਾਰਜ ਨਵਜੋਤ ਸਿੰਘ, ਅਬੋਹਰ ਵਿਧਾਨ ਸਭਾ ਹਲਕਾ ਇੰਚਾਰਜ ਕੰਵਲ ਕਾਲੜਾ, ਜਨਰਲ ਸਕੱਤਰ ਗੁਰਜੀਤ ਸਿੰਘ ਸਿਵੀਆ, ਜੋਤ ਬਰਾੜ, ਬੱਲੂਆਣਾ ਪ੍ਰਧਾਨ ਰਾਜ ਸਿੰਘ ਧਾਲੀਵਾਲ, ਮਲੋਟ ਪ੍ਰਧਾਨ ਚਰਨਦੀਪ ਸਿੰਘ ਮਾਨ, ਗੁਰੂਹਰਸਹਾਏ ਪ੍ਰਧਾਨ ਵਿਕੀ ਸੰਧੂ, ਜਲਾਲਾਬਾਦ ਪ੍ਰਧਾਨ ਰੂਬੀ ਗਿੱਲ, ਬਲਰਾਜ ਸਿੰਘ ਹੈਪੀ, ਰਜਿੰਦਰ ਭਾਊ, ਨੈਬ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਢਿੱਲੋਂ, ਕਰਨ ਝਲਾਰਾਂ, ਅਮਰਜੀਤ ਸਿੰਘ ਚਹਿਲ, ਰੋਬਿਨ ਚੁੱਘ, ਬੱਬੂ ਕੁਮਾਰ, ਰਾਕੇਸ਼ ਦੂਮੜਾ, ਖ਼ਰੈਤ ਲਾਲ, ਬੱਬੂ ਬਤਰਾ, ਅਮਨ ਮਦਾਨ, ਸੁਖਜੀਤ ਸਿੰਘ ਮਾਨ, ਵਿਕਾਸ ਦੂਮੜਾ, ਪੁਪਿੰਦਰ ਸਿੰਘ ਸਰਪੰਚ, ਪੱਪੂ ਲਾਟੀ, ਸਾਹਿਬ ਕਮਾਲ ਵਾਲਾ, ਸਾਜਨ ਬਤਰਾ, ਮੋਹਣਾ ਬੁਰਜਾਂ, ਨਿਰਵੈਲ ਸਿੰਘ ਸ਼ਾਹਪੁਰਾ, ਸ਼ਿੰਦਾ ਨੂਰਪੁਰਾ, ਬਿੱਟੂ ਬਾਬਾ, ਲਖਵਿੰਦਰ ਸਿੰਘ ਕੰਧਵਾਲਾ, ਨੀਰਜ ਕੁਮਾਰ, ਰੋਹਿਤ ਕੁਮਾਰ, ਰਜਿੰਦਰ ਕੁਮਾਰ, ਜਗਦੀਪ ਕਾਲੜਾ, ਕਰਨ ਮਾਨ, ਲਵਪ੍ਰੀਤ ਸਿੰਘ ਤੇ ਯੂਥ ਆਗੂ ਵੱਡੀ ਗਿਣਤੀ 'ਚ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਾਬਾਲਗ ਲੜਕੀ ਵਲੋਂ ਫਾਹਾ ਲੈ ਖ਼ੁਦਕੁਸ਼ੀ

ਅਬੋਹਰ, 18 ਅਗਸਤ (ਸੁਖਜੀਤ ਸਿੰਘ ਬਰਾੜ)-ਬੀਤੀ ਰਾਤ ਉਪ ਮੰਡਲ ਦੇ ਪਿੰਡ ਢਾਣੀ ਵਿਸ਼ੇਸ਼ਰਨਾਥ ਵਿਖੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਇਕ ਨਾਬਾਲਗ ਲੜਕੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ | ਜਾਣਕਾਰੀ ਅਨੁਸਾਰ ਪਿੰਡ ਵਾਸੀ ਸਾਈਨਾ (17) ਪੁੱਤਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਹੌਲਦਾਰ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਉਹ ਪਿੰਡ ਓਝਾ ਵਾਲੀ ਨੇੜੇ ਸ਼ੱਕੀ ਵਿਅਕਤੀਆਂ ਦੀ ਜਾਂਚ ...

ਪੂਰੀ ਖ਼ਬਰ »

ਸੀਤੋ ਗੰੁਨੋ੍ਹ ਦੇ ਸਰਕਾਰੀ ਹਸਪਤਾਲ 'ਚ ਮਰੀਜ਼ਾਂ ਦੀ ਹੋ ਰਹੀ ਹੈ ਲੁੱਟ

ਸੀਤੋ ਗੰੁਨੋ੍ਹ, 18 ਅਗਸਤ (ਜਸਮੇਲ ਸਿੰਘ ਢਿੱਲੋਂ)-ਜ਼ਿਲ੍ਹਾ ਫ਼ਾਜ਼ਿਲਕਾ 'ਚ ਡੀ. ਸੀ. ਮੈਡਮ ਈਸਾ ਕਾਲੀਆ ਦੇ ਸਖ਼ਤ ਪ੍ਰਬੰਧਾਂ ਦੇ ਬਾਵਜੂਦ ਸੀ. ਐਚ. ਟੀ. ਸੀਤੋ ਗੰੁਨੋ੍ਹ ਵਿਖੇ ਭਿ੍ਸ਼ਟਾਚਾਰ ਜ਼ੋਰਾ 'ਤੇ ਚੱਲ ਰਿਹਾ ਹੈ | ਇਥੇ ਹਰ ਸਨਿਚਰਵਾਰ ਸਰਜਨ ਡਾਕਟਰ ਰਵੀ ਬਾਂਸਲ ...

ਪੂਰੀ ਖ਼ਬਰ »

ਅਫ਼ੀਮ ਤੇ ਹੈਰੋਇਨ ਸਮੇਤ ਕਾਬੂ

ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)-ਪੰਜਾਬ ਪੁਲਿਸ ਦੇ ਵਿਸ਼ੇਸ਼ ਸੈੱਲ ਸੀ. ਆਈ. ਏ. ਵਲੋਂ ਗਸ਼ਤ ਦੌਰਾਨ ਪਿੰਡ ਕਾਸੂ ਬੇਗੂ ਦੇ ਸੁਖਵਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਮਿਲਖਾ ਸਿੰਘ ਨੂੰ ਕਾਬੂ ਕੀਤਾ ਗਿਆ, ਜਿਸ ਦੇ ਕਬਜ਼ੇ 'ਚੋਂ 250 ਗ੍ਰਾਮ ਅਫ਼ੀਮ ਤੇ 10 ਗਰਾਮ ਹੈਰੋਇਨ ...

ਪੂਰੀ ਖ਼ਬਰ »

ਦੋਸ਼ੀ ਨੂੰ ਵੀ. ਆਈ. ਪੀ. ਟਰੀਟਮੈਂਟ ਮਿਲਦਾ ਦੇਖ ਕੇ ਗ਼ੁੱਸੇ 'ਚ ਆਏ ਲੋਕਾਂ ਨੇ ਥਾਣੇ ਦੇ ਬਾਹਰ ਲਗਾਇਆ ਧਰਨਾ

ਜਲਾਲਾਬਾਦ, 18 ਅਗਸਤ (ਜਤਿੰਦਰ ਪਾਲ ਸਿੰਘ)-14 ਅਗਸਤ ਦੀ ਰਾਤ ਨੂੰ ਨਸ਼ੇ ਵਿਚ ਗੁੱਟ ਕਾਰ ਡਰਾਈਵਰ ਵਲੋਂ ਮਾਰੀ ਗਈ ਟੱਕਰ ਵਿਚ ਮਾਰੇ ਗਏ ਬਲਕਾਰ ਸਿੰਘ ਪੁੱਤਰ ਜਰਨੈਲ ਸਿੰਘ ਦੇ ਪਰਿਵਾਰ ਵਲੋਂ ਬੀਤੀ ਰਾਤ ਥਾਣਾ ਸਿਟੀ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅਬੋਹਰ, 18 ਅਗਸਤ (ਕੁਲਦੀਪ ਸਿੰਘ ਸੰਧੂ)-ਸਥਾਨਕ ਹਨੂੰਮਾਨਗੜ੍ਹ ਰੋਡ ਤੋਂ ਲੰਘਦੀ ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ, ਜਿਸ ਨੂੰ ਸਥਾਨਕ ਪੁਲਿਸ ਨੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ | ਜਾਣਕਾਰੀ ਮੁਤਾਬਿਕ ਨਹਿਰ ਦੇ ਪੁਲ ਕੋਲ ਚਾਹ ਦਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, ਦੋ ਗਿ੍ਫ਼ਤਾਰ

ਅਬੋਹਰ, 18 ਅਗਸਤ (ਕੁਲਦੀਪ ਸਿੰਘ ਸੰਧੂ)-ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪੁਲਿਸ ਨੇ ਇਸ ਸਬੰਧੀ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜਦ ਕਿ 4 ਜਣੇ ਫ਼ਰਾਰ ਹਨ | ...

ਪੂਰੀ ਖ਼ਬਰ »

ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)-ਸਰਹੱਦੀ ਚੌਕੀ ਨੇੜੇ ਰਾਮ ਨੇੜੇ ਹੋਏ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਸੰਦੀਪ ਸਿੰਘ ਨਾਂਅ ਦੇ ਨੌਜਵਾਨ ਦੀ ਉਸ ਸਮੇਂ ਮੌਤ ਹੋ ਗਈ, ਜੋ ਉਸ ਦਾ ਮੋਟਰਸਾਈਕਲ ਰੇਹੜੇ ਨਾਲ ਟਕਰਾ ਗਿਆ | ਹਾਦਸੇ ਦੌਰਾਨ ਰੇਹੜੇ ਦਾ ਬੀਮ ਉਸ ਦੀ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਕਾਰ ਚੋਰੀ

ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)-ਕੋਈ ਅਣਪਛਾਤਾ ਵਿਅਕਤੀ ਫ਼ਿਰੋਜ਼ਪੁਰ ਕੈਂਟ ਸਥਿਤ ਨਿੰਮ ਵਾਲਾ ਚੌਕ ਨੇੜੇ ਪੈਂਦੇ ਘਰ ਦੇ ਬਾਹਰੋਂ ਇਕ ਕਾਰ ਸਵਿਫ਼ਟ ਡਿਜਾਇਰ ਨੰਬਰ ਪੀ. ਬੀ. 05ਏਏ 5142 ਚੋਰੀ ਕਰਕੇ ਲੈ ਗਏ | ਅਨੀਤਾ ਜੈਸਵਾਲ ਪਤਨੀ ਰਾਜ ਕੁਮਾਰ ਜੈਸਵਾਲ ਦੀ ...

ਪੂਰੀ ਖ਼ਬਰ »

ਗੱਡੀ ਹੇਠ ਆਉਣ ਨਾਲ ਨੌਜਵਾਨ ਦੀ ਮੌਤ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ-ਬਠਿੰਡਾ ਰੇਲਵੇ ਟਰੈਕ 'ਤੇ ਇਕ ਨੌਜਵਾਨ ਦੇ ਗੱਡੀ ਹੇਠ ਆਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਲੱਲਨ ਕੁਮਾਰ ਪੁੱਤਰ ਪ੍ਰਕਾਸ਼ ਜੋ ਕਿ ਪ੍ਰਵਾਸੀ ਮਜ਼ਦੂਰ ਹੈ | ਅੱਜ ਸਵੇਰੇ ...

ਪੂਰੀ ਖ਼ਬਰ »

ਸ਼ਹੀਦ ਗੰਜ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲ੍ਹਾਂ

ਮੁੱਦਕੀ, 18 ਅਗਸਤ (ਭਾਰਤ ਭੂਸ਼ਨ ਅਗਰਵਾਲ, ਭੁਪਿੰਦਰ ਸਿੰਘ)-ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦੇ ਬੱਚਿਆਂ ਵਲੋਂ ਜ਼ਿਲ੍ਹਾ ਪੱਧਰੀ ਹਾਕੀ ਮੁਕਾਬਲਿਆਂ 'ਚ ਮੱਲ੍ਹਾਂ ਮਾਰ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਸੰਜੀਵ ਜੈਨ ਨੇ ...

ਪੂਰੀ ਖ਼ਬਰ »

ਪੈਨਸ਼ਨ ਧਾਰਕਾਂ ਵਲੋਂ ਮੰਗਾਂ ਨੂੰ ਲੈ ਕੇ ਮੁਜ਼ਾਹਰਾ

ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)-ਪੈਨਸ਼ਨ ਧਾਰਕਾਂ ਵਲੋਂ ਪਿੰਡ ਮਿਸ਼ਰੀ ਵਾਲਾ ਬਲਾਕ ਘੱਲ ਖ਼ੁਰਦ ਵਿਖੇ ਇਕੱਠ ਕੀਤਾ, ਜਿਸ 'ਚ ਸਮੂਹ ਪੈਨਸ਼ਨ ਧਾਰੀਆਂ ਵਲੋਂ ਦੱਸਿਆ ਕਿ ਸਰਕਾਰ ਵਲੋਂ ਚੋਣ ਮੈਨੀਫੈਸਟੋ 'ਚ ਪੈਨਸ਼ਨ ਦੀ ਰਕਮ 2 ਹਜ਼ਾਰ ਰੁਪਏ ਕਰਨ ਲਈ ਵਾਅਦਾ ਕੀਤਾ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਏ.ਪੀ. ਕੁਨੈਕਸ਼ਨਾਂ ਦੀ ਨਾਂਅ ਤਬਦੀਲੀ ਕਿਸਾਨਾਂ ਵਲੋਂ ਕੋਝਾ ਮਜ਼ਾਕ ਕਰਾਰ

ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਪਾਵਰਕਾਮ ਵਲੋਂ ਫ਼ਿਰੋਜ਼ਪੁਰ ਜ਼ਿਲੇ੍ਹ 'ਚ ਏ. ਪੀ. ਕੁਨੈਕਸ਼ਨਾਂ ਦੀ ਮਲਕੀਅਤ ਦੀ ਤਬਦੀਲੀ ਸਬੰਧੀ ਜੋ ਕੈਂਪ ਲਗਾਇਆ ਗਿਆ ਹੈ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਇਸ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ | ਯੂਨੀਅਨ ...

ਪੂਰੀ ਖ਼ਬਰ »

ਗੁਰੂਹਰਸਹਾਏ ਅੰਦਰ ਬਲਾਕ ਸੰਮਤੀ ਦੇ 23 ਜ਼ੋਨ ਬਣੇ

ਗੁਰੂਹਰਸਹਾਏ, 18 ਅਗਸਤ (ਹਰਚਰਨ ਸਿੰਘ ਸੰਧੂ)-ਆਉਂਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਬਲਾਕਾਂ ਅੰਦਰ ਬਣੇ ਬਲਾਕ ਸੰਮਤੀਆਂ ਦੇ ਜ਼ੋਨਾਂ ਦੀਆਂ ਸੂਚੀਆਂ ਜਾਰੀ ਕਰ ਦਿੱਤੀਆਂ ਹਨ, ਜਿਸ ਤਹਿਤ ਹਲਕਾ ਗੁਰੂਹਰਸਹਾਏ ਦੇ ਬਲਾਕ ਸੰਮਤੀ ਦੀ ...

ਪੂਰੀ ਖ਼ਬਰ »

ਗੁਰਮੇਜ ਸਿੰਘ ਬਾਹਰ ਵਾਲੀ ਨੂੰ ਸਦਮਾ, ਛੋਟੇ ਭਰਾ ਦੀ ਮੌਤ

ਮਖੂ, 18 ਅਗਸਤ (ਮੇਜਰ ਸਿੰਘ ਥਿੰਦ)-ਮਖੂ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਗੁਰਮੇਜ ਸਿੰਘ ਬਾਹਰ ਵਾਲੀ ਨੂੰ ਛੋਟੇ ਵੀਰ ਗੁਰਦੇਵ ਸਿੰਘ ਦੀ ਅਚਾਨਕ ਮੌਤ ਹੋ ਜਾਣ 'ਤੇ ਭਾਰੀ ਸਦਮਾ ਪੁੱਜਾ | ਇਸ ਦੁੱਖ ਦਾਇਕ ਮੌਤ 'ਤੇ ਕਾਂਗਰਸੀ ਆਗੂ ਇੰਦਰਜੀਤ ਸਿੰਘ ਜ਼ੀਰਾ, ਕੁਲਬੀਰ ਸਿੰਘ ...

ਪੂਰੀ ਖ਼ਬਰ »

ਹਫ਼ਤੇ 'ਚ ਪੰਜ ਦਿਨ ਕੰਮ ਦੀ ਮੰਗ ਨੂੰ ਲੈ ਕੇ ਫ਼ਿਰੋਜ਼ਪੁਰ ਦੇ ਵਕੀਲ ਰਹੇ ਹੜਤਾਲ 'ਤੇ

ਫ਼ਿਰੋਜ਼ਪੁਰ, 18 ਅਗਸਤ (ਰਾਕੇਸ਼ ਚਾਵਲਾ)-ਹਾਈਕੋਰਟ ਦੀ ਤਰਜ਼ 'ਤੇ ਹਫ਼ਤੇ 'ਚ ਪੰਜ ਦਿਨ ਕੰਮ ਦੀ ਮੰਗ ਨੂੰ ਲੈ ਕੇ ਫ਼ਿਰੋਜ਼ਪੁਰ ਦੇ ਸਮੂਹ ਵਕੀਲ ਅਦਾਲਤੀ ਕੰਮਕਾਜ ਛੱਡ ਕੇ ਹੜਤਾਲ 'ਤੇ ਰਹੇ | ਇਹ ਜਾਣਕਾਰੀ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਜਸਦੀਪ ਸਿੰਘ ...

ਪੂਰੀ ਖ਼ਬਰ »

ਹਵਨ ਯੱਗ ਕਰਵਾਇਆ

ਜ਼ੀਰਾ, 18 ਅਗਸਤ (ਜਗਤਾਰ ਸਿੰਘ ਮਨੇਸ)-ਮਾਤਾ ਚਿੰਤਪੁਰਨੀ ਦੇ ਦਰਬਾਰ ਦੇ ਦਰਸ਼ਨ ਕਰਨ ਲਈ ਜਾਣ ਵਾਲੀਆਂ ਸੰਗਤਾਂ ਦੇ ਲਈ ਸ੍ਰੀ ਬਜਰੰਗ ਭਵਨ ਮੰਦਰ ਜ਼ੀਰਾ 'ਚ ਸਰਪ੍ਰਸਤ ਪ੍ਰੇਮ ਗਰੋਵਰ ਦੀ ਰਹਿਨੁਮਾਈ ਹੇਠ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 12 ਤੋਂ 18 ਅਗਸਤ ਤੱਕ ਲੰਗਰ ...

ਪੂਰੀ ਖ਼ਬਰ »

ਥਰੈਸ਼ਰ ਹਾਦਸਾ ਪੀੜਤਾਂ ਨੂੰ ਲਖਵਿੰਦਰ ਜੌੜਾ ਨੇ ਵੰਡੀ ਰਾਸ਼ੀ

ਮੱਲਾਂਵਾਲਾ, 18 ਅਗਸਤ (ਗੁਰਦੇਵ ਸਿੰਘ)-ਥਰੈਸ਼ਰ ਹਾਦਸਾ ਪੀੜਤਾਂ ਨੂੰ ਮਾਰਕੀਟ ਕਮੇਟੀ ਮੱਲਾਂਵਾਲਾ ਦੇ ਦਫ਼ਤਰ ਵਿਖੇ ਸਹਾਇਤਾ ਰਾਸ਼ੀ ਲਖਵਿੰਦਰ ਸਿੰਘ ਜੌੜਾ ਪ੍ਰਧਾਨ ਯੂਥ ਕਾਂਗਰਸ ਹਲਕਾ ਜ਼ੀਰਾ, ਰੌਸ਼ਨ ਲਾਲ ਬਿੱਟਾ ਪ੍ਰਧਾਨ ਨਗਰ ਪੰਚਾਇਤ ਮੱਲਾਂਵਾਲਾ, ਨੀਰਜ ...

ਪੂਰੀ ਖ਼ਬਰ »

ਪਾਵਰਕਾਮ ਮੈਨੇਜਮੈਂਟ ਸਮਝੌਤਾ ਕਰ ਕੇ ਫਿਰ ਭੱਜੀ ਸੰਘਰਸ਼ ਸ਼ੁਰੂ-ਭੁੱਲਰ

ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਾਵਰਕਾਮ ਦੀ ਮੈਨੇਜਮੈਂਟ ਵਿਰੁੱਧ ਸੰਘਰਸ਼ ਬਾਰੇ ਵਿਚਾਰ ਵਟਾਂਦਰਾ ਹੋਇਆ | ਮੀਟਿੰਗ ਦੀ ਕਾਰਵਾਈ ...

ਪੂਰੀ ਖ਼ਬਰ »

ਗੁਰੂਹਰਸਹਾਏ ਅੰਦਰ ਬਲਾਕ ਸੰਮਤੀ ਦੇ 23 ਜ਼ੋਨ ਬਣੇ

ਗੁਰੂਹਰਸਹਾਏ, 18 ਅਗਸਤ (ਹਰਚਰਨ ਸਿੰਘ ਸੰਧੂ)-ਆਉਂਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਬਲਾਕਾਂ ਅੰਦਰ ਬਣੇ ਬਲਾਕ ਸੰਮਤੀਆਂ ਦੇ ਜ਼ੋਨਾਂ ਦੀਆਂ ਸੂਚੀਆਂ ਜਾਰੀ ਕਰ ਦਿੱਤੀਆਂ ਹਨ, ਜਿਸ ਤਹਿਤ ਹਲਕਾ ਗੁਰੂਹਰਸਹਾਏ ਦੇ ਬਲਾਕ ਸੰਮਤੀ ਦੀ ...

ਪੂਰੀ ਖ਼ਬਰ »

ਹੇਠਲੇ ਭਾਅ 'ਤੇ ਨਿਰਯਾਤਕਾਂ ਵਲੋਂ ਕੀਤੀ ਖ਼ਰੀਦ ਤੋਂ ਬਾਅਦ ਚੌਲਾਂ ਦੇ ਭਾਅ ਸੁਧਰੇ

ਮੰਡੀ ਲਾਧੂਕਾ, 18 ਅਗਸਤ (ਰਾਕੇਸ਼ ਛਾਬੜਾ)-ਬਾਸਮਤੀ 1121 ਚਾਵਲਾਂ 'ਚ ਪਿਛਲੇ ਇਕ ਮਹੀਨੇ ਤੋਂ ਚੱਲੇ ਆ ਰਹੇ ਮੰਦੇ 'ਚ ਨਿਰਯਾਤਕਾਂ ਵਲੋਂ ਚਾਵਲਾਂ ਦੀ ਹੇਠਲੇ ਭਾਅ 'ਤੇ ਕੀਤੀ ਗਈ ਖ਼ਰੀਦ ਤੋਂ ਬਾਅਦ ਸੁਧਾਰ ਵੇਖਣ ਨੂੰ ਮਿਲਿਆ ਹੈ | ਯੂ. ਪੀ., ਹਰਿਆਣਾ ਤੇ ਪੰਜਾਬ 'ਚ ਬਾਸਮਤੀ 1121 ...

ਪੂਰੀ ਖ਼ਬਰ »

ਅਟਲ ਬਿਹਾਰੀ ਵਾਜਪਾਈ ਦੀ ਕਮੀ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ-ਰਾਣਾ ਸੋਢੀ

ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)- ਪੰਜਾਬ ਦੇ ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਡੰੂਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਰਾਣਾ ਸੋਢੀ ਨੇ ਇਕ ...

ਪੂਰੀ ਖ਼ਬਰ »

ਆਦਰਸ਼ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਵਿਖੇ ਖੇਡਾਂ ਸਬੰਧੀ ਮੀਟਿੰਗ

ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਵਾਲਾ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਤੇ ਸ਼ਹਿਜ਼ਾਦਾ ਸਪੋਰਟਸ ਕਲੱਬ ਮਲਸੀਆਂ ਕਲਾਂ ਦੀ ਵਿਸ਼ੇਸ਼ ਮੀਟਿੰਗ ਪਿ੍ੰਸੀਪਲ ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ...

ਪੂਰੀ ਖ਼ਬਰ »

ਅਰੋੜਾ ਬਰਾਦਰੀ ਦੇ ਅਹੁਦੇਦਾਰਾਂ ਦੀ ਚੋਣ

ਜ਼ੀਰਾ, 18 ਅਗਸਤ (ਜਗਤਾਰ ਸਿੰਘ ਮਨੇਸ)-ਅਰੋੜਾ ਬਰਾਦਰੀ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਜ਼ੀਰਾ ਦੇ ਪ੍ਰਧਾਨ ਅਸ਼ੋਕ ਕਥੂਰੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਬਸੰਮਤੀ ਨਾਲ ਚੋਣ ਕੀਤੀ ਗਈ | ਚੋਣ ਦੌਰਾਨ ਦਰਸ਼ਨ ਸਿੰਘ ਮਿਗਲਾਨੀ ਚੇਅਰਮੈਨ, ਪਵਨ ਕੁਮਾਰ ਐਮ. ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਗੋਲੂ ਕਾ ਮੋੜ, 18 ਅਗਸਤ (ਸੁਰਿੰਦਰ ਸਿੰਘ ਲਾਡੀ)-ਹਲਕਾ ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਵਲੋਂ ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦੇ ਵੱਡੇ ਲੜਕੇ ਅਮਰੀਕ ਸਿੰਘ ਜਿਸ ਦੀ ਬੀਤੇ ਦਿਨੀਂ ਅਚਾਨਕ ਮੌਤ ਹੋ ਗਈ ਸੀ, ...

ਪੂਰੀ ਖ਼ਬਰ »

ਸਿਆਸਤ 'ਚ ਵਪਾਰੀਕਰਨ ਹੋਣ ਕਰਕੇ ਸਿਆਸੀ ਆਗੂ ਕੁੱਕੜਾਂ ਵਾਂਗ ਲੜਨ ਲੱਗੇ- ਰਾਮੂਵਾਲੀਆ

ਭਗਤਾ ਭਾਈਕਾ, 18 ਅਗਸਤ (ਸੁਖਪਾਲ ਸਿੰਘ ਸੋਨੀ)-ਪੰਜਾਬ ਦੀ ਸਿਆਸਤ ਵਿਚ ਵਪਾਰੀਕਰਨ ਹੋੋਣ ਕਾਰਨ ਸਿਆਸੀ ਆਗੂ ਮੁੱਦਿਆਂ ਦੀ ਗੱਲ ਕਰਨ ਦੀ ਬਜਾਏ ਕੁੱਕੜਾਂ ਵਾਲੀ ਲੜਾਈ ਲੜਦੇ ਹੋਏ ਬੇਹੱਦ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਦੇ ਇਕ ਦੂਜੇ ਨਾਲ ਮੇਹਣੋਂ-ਮੇਹਣੀ ਹੋ ਰਹੇ ਹਨ | ...

ਪੂਰੀ ਖ਼ਬਰ »

ਦਿਨ-ਦਿਹਾੜੇ ਲੁਟੇਰਿਆਂ ਨੇ ਰੇਡੀਐਾਟ ਕੰਪਨੀ ਦੇ ਕੈਸ਼ੀਅਰ ਤੋਂ ਇਕ ਲੱਖ ਲੁੱਟੇ

ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਸ਼ਹਿਰ 'ਚ ਲੁੱਟਾਂ-ਖ਼ੋਹਾਂ ਆਮ ਵਰਗੀ ਗੱਲ ਹੋ ਗਈ ਹੈ, ਅਜੇ ਬੀਤੇ ਦਿਨੀਂ ਕੁੱਕੜ ਗਾਰਮੈਂਟ ਸ਼ੋਅ ਰੂਮ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ 'ਤੇ ਨਕਦੀ ਖੋਹੇ ਜਾਣ ਦੀ ਵਾਰਦਾਤ ਦਾ ਸਹਿਮ ਲੋਕਾਂ ਦੇ ਮਨਾਂ 'ਚੋ ਗਿਆ ਨਹੀਂ ਸੀ ...

ਪੂਰੀ ਖ਼ਬਰ »

ਅਫ਼ੀਮ ਰੱਖਣ ਦੇ ਮਾਮਲੇ 'ਚੋਂ ਬਰੀ

ਫ਼ਿਰੋਜ਼ਪੁਰ, 18 ਅਗਸਤ (ਰਾਕੇਸ਼ ਚਾਵਲਾ)-ਇਕ ਕਿੱਲੋ ਅਫ਼ੀਮ ਰੱਖਣ ਦੇ ਮਾਮਲੇ 'ਚ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਜੁਰਮ ਸਾਬਤ ਨਾ ਹੋਣ 'ਤੇ ਜ਼ਿਲ੍ਹਾ ਅਦਾਲਤ ਨੇ ਇਕ ਵਿਅਕਤੀ ਨੂੰ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਇੰਸਪੈਕਟਰ ...

ਪੂਰੀ ਖ਼ਬਰ »

ਮੈਡੀਕਲ ਨਸ਼ੇ ਦੇ ਇਕ ਤਸਕਰ ਨੂੰ 11 ਸਾਲ ਕੈਦ, ਇਕ ਲੱਖ ਜੁਰਮਾਨਾ

ਫ਼ਿਰੋਜ਼ਪੁਰ, 18 ਅਗਸਤ (ਰਾਕੇਸ਼ ਚਾਵਲਾ)- ਮੈਡੀਕਲ ਨਸ਼ੇ ਦੇ ਇਕ ਤਸਕਰ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ ਕੁਲ 11 ਸਾਲ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਸੁਰਜੀਤ ਸਿੰਘ ਨੇ ਦੌਰਾਨੇ ...

ਪੂਰੀ ਖ਼ਬਰ »

ਅਫ਼ੀਮ ਰੱਖਣ ਵਾਲੇ ਵਿਅਕਤੀ ਨੂੰ ਇਕ ਸਾਲ ਕੈਦ

ਫ਼ਿਰੋਜ਼ਪੁਰ, 18 ਅਗਸਤ (ਰਾਕੇਸ਼ ਚਾਵਲਾ)-ਅਫ਼ੀਮ ਰੱਖਣ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ ਇਕ ਸਾਲ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਬਲਜਿੰਦਰ ਸਿੰਘ ਨੇ ਦੌਰਾਨੇ ਗਸ਼ਤ ਖਾਈ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਨੂੰ 8 ਮਹੀਨੇ ਕੈਦ

ਫ਼ਿਰੋਜ਼ਪੁਰ, 18 ਅਗਸਤ (ਰਾਕੇਸ਼ ਚਾਵਲਾ)-ਮੈਡੀਕਲ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਇਕ ਵਿਅਕਤੀ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 8 ਮਹੀਨੇ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ ...

ਪੂਰੀ ਖ਼ਬਰ »

ਸੋਹਣ ਸਿੰਘ ਫੇਰੋਕੇ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ

ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਅਕਾਲੀ ਦਲ ਵਲੋਂ ਕੀਤੀਆਂ ਗਈਆਂ ਪਾਰਟੀ ਵਰਕਰਾਂ ਦੀਆਂ ਨਿਯੁਕਤੀਆਂ ਦੌਰਾਨ ਪਿੰਡ ਫੇਰੋਕੇ ਦੇ ਟਕਸਾਲੀ ਅਕਾਲੀ ਸੋਹਣ ਸਿੰਘ ਸਾਬਕਾ ਸਰਪੰਚ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ | ਇਸ ਸਬੰਧੀ ਸੋਹਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX