ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  23 minutes ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਮਲੋਟ ਰੋਡ ਬਾਈਪਾਸ 'ਤੇ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ...
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  22 minutes ago
ਮੋਗਾ, 6 ਦਸੰਬਰ (ਗੁਰਤੇਜ ਬੱਬੀ)- ਬੀਤੇ ਦਿਨੀਂ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪਹਿਲਾਂ...
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  44 minutes ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ...
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  51 minutes ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  52 minutes ago
ਐੱਸ.ਏ.ਐੱਸ ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ ਮੁਹਾਲੀ ...
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  59 minutes ago
ਨਵੀਂ ਦਿੱਲੀ, 6 ਦਸੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਾਥ ਨੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  about 1 hour ago
ਜਲੰਧਰ, 6 ਦਸੰਬਰ- ਥਾਣਾ ਸ਼ਾਹਕੋਟ ਜਲੰਧਰ ਦਿਹਾਤੀ ਪੁਲਿਸ ਅਤੇ ਸੀ.ਆਈ.ਏ ਸਟਾਫ਼ ਜਲੰਧਰ ਦੀ ਪੁਲਿਸ 4 ਨਸ਼ਾ ਤਸਕਰਾ ਨੂੰ ਕਾਬੂ ਕੀਤਾ। ਪੁਲਿਸ ਨੇ ਇਨ੍ਹਾਂ ਪਾਸੋਂ 1 ਕਿੱਲੋ 100 ਗਰਾਮ, 50 ਗ੍ਰਾਮ ਹੈਰੋਇਨ...
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  about 1 hour ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  about 1 hour ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਯੂਥ ਕਾਂਗਰਸ ਦੀਆਂ ਹੋ ਰਹੀਆਂ ਜਥੇਬੰਦਕ ਚੋਣਾਂ ਦੇ ਅੱਜ ਦੂਸਰੇ ਦਿਨ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਛੇ ਵਿਧਾਨ ...
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  about 1 hour ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ...
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  about 2 hours ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ ਸ੍ਰੀਲੰਕਾ ਨੂੰ 14...
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  about 2 hours ago
ਕੋਲਕਾਤਾ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਹੁਗਲੀ ਤੋਂ ਭਾਜਪਾ ਦੀ ਸੰਸਦ ਮੈਂਬਰ ਲਾਕੇਟ ਚੈਟਰਜੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁੱਠਭੇੜ ...
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 6ਦਸੰਬਰ- ਭਾਜਪਾ ਸੰਸਦੀ ਪਾਰਟੀ ਦੀ ਬੈਠਕ 10 ਦਸੰਬਰ ਨੂੰ ਸੰਸਦ ਦੀ ਲਾਇਬ੍ਰੇਰੀ...
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  about 2 hours ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਤੇ ਆਸਟ੍ਰੇਲੀਆ 'ਚ ਮੁਕਾਬਲਾ ...
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  about 2 hours ago
ਨਵੀਂ ਦਿੱਲੀ, 6 ਦਸੰਬਰ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਅਧੀਰ ਰੰਜਨ ਚੌਧਰੀ ਨੇ ਉਨਾਓ ਜਬਰ ਜਨਾਹ ਦੀ ਪੀੜਤ ਲੜਕੀ ...
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 2 hours ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  about 2 hours ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  about 3 hours ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  about 3 hours ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

6 ਵਿਅਕਤੀ ਕਿਰਪਾਨਾਂ, ਕਾਪੇ ਤੇ ਰਾਡਾਂ ਸਮੇਤ ਕਾਬੂ

ਮੱਲਾਂਵਾਲਾ, 18 ਅਗਸਤ (ਗੁਰਦੇਵ ਸਿੰਘ)-ਪੁਲਿਸ ਥਾਣਾ ਮੱਲਾਂਵਾਲਾ ਦੇ ਏ. ਐਸ. ਆਈ. ਨਰਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ 6 ਵਿਅਕਤੀਆਂ ਨੂੰ ਲੁੱਟ-ਖੋਹ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਵਿਉਂਤ ਬਣਾਉਂਦੇ ਸਮੇਂ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕਰਨ 'ਚ ...

ਪੂਰੀ ਖ਼ਬਰ »

ਯੂਥ ਕਾਂਗਰਸੀਆਂ ਨੇ ਨਰਿੰਦਰ ਮੋਦੀ ਦਾ ਫੂਕਿਆ ਪੁਤਲਾ

ਮੰਡੀ ਅਰਨੀਵਾਲਾ, 18 ਅਗਸਤ (ਨਿਸ਼ਾਨ ਸਿੰਘ ਸੰਧੂ)-ਯੂਥ ਕਾਂਗਰਸ ਵਲੋਂ ਸੂਬੇ ਭਰ 'ਚ ਲੋਕ ਸਭਾ ਹਲਕਾ ਪੱਧਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਰਾਫੇਲ ਸਮਝੌਤੇ ਦੇ ਮੁੱਦੇ ਨੂੰ ਲੈ ਕੇ ਫੂਕਣ ਦੇ ਪ੍ਰੋਗਰਾਮ ਉਲੀਕੇ ਗਏ ਸਨ | ਜਿਸ ਤਹਿਤ ਸਥਾਨਕ ਕਸਬੇ 'ਚ ਪੰਜਾਬ ...

ਪੂਰੀ ਖ਼ਬਰ »

ਨਾਬਾਲਗ ਲੜਕੀ ਵਲੋਂ ਫਾਹਾ ਲੈ ਖ਼ੁਦਕੁਸ਼ੀ

ਅਬੋਹਰ, 18 ਅਗਸਤ (ਸੁਖਜੀਤ ਸਿੰਘ ਬਰਾੜ)-ਬੀਤੀ ਰਾਤ ਉਪ ਮੰਡਲ ਦੇ ਪਿੰਡ ਢਾਣੀ ਵਿਸ਼ੇਸ਼ਰਨਾਥ ਵਿਖੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਇਕ ਨਾਬਾਲਗ ਲੜਕੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ | ਜਾਣਕਾਰੀ ਅਨੁਸਾਰ ਪਿੰਡ ਵਾਸੀ ਸਾਈਨਾ (17) ਪੁੱਤਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਹੌਲਦਾਰ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਉਹ ਪਿੰਡ ਓਝਾ ਵਾਲੀ ਨੇੜੇ ਸ਼ੱਕੀ ਵਿਅਕਤੀਆਂ ਦੀ ਜਾਂਚ ...

ਪੂਰੀ ਖ਼ਬਰ »

ਸੀਤੋ ਗੰੁਨੋ੍ਹ ਦੇ ਸਰਕਾਰੀ ਹਸਪਤਾਲ 'ਚ ਮਰੀਜ਼ਾਂ ਦੀ ਹੋ ਰਹੀ ਹੈ ਲੁੱਟ

ਸੀਤੋ ਗੰੁਨੋ੍ਹ, 18 ਅਗਸਤ (ਜਸਮੇਲ ਸਿੰਘ ਢਿੱਲੋਂ)-ਜ਼ਿਲ੍ਹਾ ਫ਼ਾਜ਼ਿਲਕਾ 'ਚ ਡੀ. ਸੀ. ਮੈਡਮ ਈਸਾ ਕਾਲੀਆ ਦੇ ਸਖ਼ਤ ਪ੍ਰਬੰਧਾਂ ਦੇ ਬਾਵਜੂਦ ਸੀ. ਐਚ. ਟੀ. ਸੀਤੋ ਗੰੁਨੋ੍ਹ ਵਿਖੇ ਭਿ੍ਸ਼ਟਾਚਾਰ ਜ਼ੋਰਾ 'ਤੇ ਚੱਲ ਰਿਹਾ ਹੈ | ਇਥੇ ਹਰ ਸਨਿਚਰਵਾਰ ਸਰਜਨ ਡਾਕਟਰ ਰਵੀ ਬਾਂਸਲ ...

ਪੂਰੀ ਖ਼ਬਰ »

ਅਫ਼ੀਮ ਤੇ ਹੈਰੋਇਨ ਸਮੇਤ ਕਾਬੂ

ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)-ਪੰਜਾਬ ਪੁਲਿਸ ਦੇ ਵਿਸ਼ੇਸ਼ ਸੈੱਲ ਸੀ. ਆਈ. ਏ. ਵਲੋਂ ਗਸ਼ਤ ਦੌਰਾਨ ਪਿੰਡ ਕਾਸੂ ਬੇਗੂ ਦੇ ਸੁਖਵਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਮਿਲਖਾ ਸਿੰਘ ਨੂੰ ਕਾਬੂ ਕੀਤਾ ਗਿਆ, ਜਿਸ ਦੇ ਕਬਜ਼ੇ 'ਚੋਂ 250 ਗ੍ਰਾਮ ਅਫ਼ੀਮ ਤੇ 10 ਗਰਾਮ ਹੈਰੋਇਨ ...

ਪੂਰੀ ਖ਼ਬਰ »

ਦੋਸ਼ੀ ਨੂੰ ਵੀ. ਆਈ. ਪੀ. ਟਰੀਟਮੈਂਟ ਮਿਲਦਾ ਦੇਖ ਕੇ ਗ਼ੁੱਸੇ 'ਚ ਆਏ ਲੋਕਾਂ ਨੇ ਥਾਣੇ ਦੇ ਬਾਹਰ ਲਗਾਇਆ ਧਰਨਾ

ਜਲਾਲਾਬਾਦ, 18 ਅਗਸਤ (ਜਤਿੰਦਰ ਪਾਲ ਸਿੰਘ)-14 ਅਗਸਤ ਦੀ ਰਾਤ ਨੂੰ ਨਸ਼ੇ ਵਿਚ ਗੁੱਟ ਕਾਰ ਡਰਾਈਵਰ ਵਲੋਂ ਮਾਰੀ ਗਈ ਟੱਕਰ ਵਿਚ ਮਾਰੇ ਗਏ ਬਲਕਾਰ ਸਿੰਘ ਪੁੱਤਰ ਜਰਨੈਲ ਸਿੰਘ ਦੇ ਪਰਿਵਾਰ ਵਲੋਂ ਬੀਤੀ ਰਾਤ ਥਾਣਾ ਸਿਟੀ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅਬੋਹਰ, 18 ਅਗਸਤ (ਕੁਲਦੀਪ ਸਿੰਘ ਸੰਧੂ)-ਸਥਾਨਕ ਹਨੂੰਮਾਨਗੜ੍ਹ ਰੋਡ ਤੋਂ ਲੰਘਦੀ ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ, ਜਿਸ ਨੂੰ ਸਥਾਨਕ ਪੁਲਿਸ ਨੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ | ਜਾਣਕਾਰੀ ਮੁਤਾਬਿਕ ਨਹਿਰ ਦੇ ਪੁਲ ਕੋਲ ਚਾਹ ਦਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, ਦੋ ਗਿ੍ਫ਼ਤਾਰ

ਅਬੋਹਰ, 18 ਅਗਸਤ (ਕੁਲਦੀਪ ਸਿੰਘ ਸੰਧੂ)-ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪੁਲਿਸ ਨੇ ਇਸ ਸਬੰਧੀ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜਦ ਕਿ 4 ਜਣੇ ਫ਼ਰਾਰ ਹਨ | ...

ਪੂਰੀ ਖ਼ਬਰ »

ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)-ਸਰਹੱਦੀ ਚੌਕੀ ਨੇੜੇ ਰਾਮ ਨੇੜੇ ਹੋਏ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਸੰਦੀਪ ਸਿੰਘ ਨਾਂਅ ਦੇ ਨੌਜਵਾਨ ਦੀ ਉਸ ਸਮੇਂ ਮੌਤ ਹੋ ਗਈ, ਜੋ ਉਸ ਦਾ ਮੋਟਰਸਾਈਕਲ ਰੇਹੜੇ ਨਾਲ ਟਕਰਾ ਗਿਆ | ਹਾਦਸੇ ਦੌਰਾਨ ਰੇਹੜੇ ਦਾ ਬੀਮ ਉਸ ਦੀ ਛਾਤੀ 'ਚ ਵੱਜਣ ਕਾਰਨ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ | ਮਿ੍ਤਕ ਨੌਜਵਾਨ ਦੇ ਚਾਚੇ ਬਲਵੰਤ ਸਿੰਘ ਪੁੱਤਰ ਬਖ਼ਤਾਵਰ ਸਿੰਘ ਦੇ ਬਿਆਨ 'ਤੇ ਰੇਹੜੇ ਦੇ ਮਾਲਕ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ |


ਖ਼ਬਰ ਸ਼ੇਅਰ ਕਰੋ

ਘਰ ਦੇ ਬਾਹਰੋਂ ਕਾਰ ਚੋਰੀ

ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)-ਕੋਈ ਅਣਪਛਾਤਾ ਵਿਅਕਤੀ ਫ਼ਿਰੋਜ਼ਪੁਰ ਕੈਂਟ ਸਥਿਤ ਨਿੰਮ ਵਾਲਾ ਚੌਕ ਨੇੜੇ ਪੈਂਦੇ ਘਰ ਦੇ ਬਾਹਰੋਂ ਇਕ ਕਾਰ ਸਵਿਫ਼ਟ ਡਿਜਾਇਰ ਨੰਬਰ ਪੀ. ਬੀ. 05ਏਏ 5142 ਚੋਰੀ ਕਰਕੇ ਲੈ ਗਏ | ਅਨੀਤਾ ਜੈਸਵਾਲ ਪਤਨੀ ਰਾਜ ਕੁਮਾਰ ਜੈਸਵਾਲ ਦੀ ...

ਪੂਰੀ ਖ਼ਬਰ »

ਗੱਡੀ ਹੇਠ ਆਉਣ ਨਾਲ ਨੌਜਵਾਨ ਦੀ ਮੌਤ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ-ਬਠਿੰਡਾ ਰੇਲਵੇ ਟਰੈਕ 'ਤੇ ਇਕ ਨੌਜਵਾਨ ਦੇ ਗੱਡੀ ਹੇਠ ਆਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਲੱਲਨ ਕੁਮਾਰ ਪੁੱਤਰ ਪ੍ਰਕਾਸ਼ ਜੋ ਕਿ ਪ੍ਰਵਾਸੀ ਮਜ਼ਦੂਰ ਹੈ | ਅੱਜ ਸਵੇਰੇ ...

ਪੂਰੀ ਖ਼ਬਰ »

ਸ਼ਹੀਦ ਗੰਜ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲ੍ਹਾਂ

ਮੁੱਦਕੀ, 18 ਅਗਸਤ (ਭਾਰਤ ਭੂਸ਼ਨ ਅਗਰਵਾਲ, ਭੁਪਿੰਦਰ ਸਿੰਘ)-ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦੇ ਬੱਚਿਆਂ ਵਲੋਂ ਜ਼ਿਲ੍ਹਾ ਪੱਧਰੀ ਹਾਕੀ ਮੁਕਾਬਲਿਆਂ 'ਚ ਮੱਲ੍ਹਾਂ ਮਾਰ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਸੰਜੀਵ ਜੈਨ ਨੇ ...

ਪੂਰੀ ਖ਼ਬਰ »

ਪੈਨਸ਼ਨ ਧਾਰਕਾਂ ਵਲੋਂ ਮੰਗਾਂ ਨੂੰ ਲੈ ਕੇ ਮੁਜ਼ਾਹਰਾ

ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)-ਪੈਨਸ਼ਨ ਧਾਰਕਾਂ ਵਲੋਂ ਪਿੰਡ ਮਿਸ਼ਰੀ ਵਾਲਾ ਬਲਾਕ ਘੱਲ ਖ਼ੁਰਦ ਵਿਖੇ ਇਕੱਠ ਕੀਤਾ, ਜਿਸ 'ਚ ਸਮੂਹ ਪੈਨਸ਼ਨ ਧਾਰੀਆਂ ਵਲੋਂ ਦੱਸਿਆ ਕਿ ਸਰਕਾਰ ਵਲੋਂ ਚੋਣ ਮੈਨੀਫੈਸਟੋ 'ਚ ਪੈਨਸ਼ਨ ਦੀ ਰਕਮ 2 ਹਜ਼ਾਰ ਰੁਪਏ ਕਰਨ ਲਈ ਵਾਅਦਾ ਕੀਤਾ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਏ.ਪੀ. ਕੁਨੈਕਸ਼ਨਾਂ ਦੀ ਨਾਂਅ ਤਬਦੀਲੀ ਕਿਸਾਨਾਂ ਵਲੋਂ ਕੋਝਾ ਮਜ਼ਾਕ ਕਰਾਰ

ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਪਾਵਰਕਾਮ ਵਲੋਂ ਫ਼ਿਰੋਜ਼ਪੁਰ ਜ਼ਿਲੇ੍ਹ 'ਚ ਏ. ਪੀ. ਕੁਨੈਕਸ਼ਨਾਂ ਦੀ ਮਲਕੀਅਤ ਦੀ ਤਬਦੀਲੀ ਸਬੰਧੀ ਜੋ ਕੈਂਪ ਲਗਾਇਆ ਗਿਆ ਹੈ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਇਸ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ | ਯੂਨੀਅਨ ...

ਪੂਰੀ ਖ਼ਬਰ »

ਗੁਰੂਹਰਸਹਾਏ ਅੰਦਰ ਬਲਾਕ ਸੰਮਤੀ ਦੇ 23 ਜ਼ੋਨ ਬਣੇ

ਗੁਰੂਹਰਸਹਾਏ, 18 ਅਗਸਤ (ਹਰਚਰਨ ਸਿੰਘ ਸੰਧੂ)-ਆਉਂਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਬਲਾਕਾਂ ਅੰਦਰ ਬਣੇ ਬਲਾਕ ਸੰਮਤੀਆਂ ਦੇ ਜ਼ੋਨਾਂ ਦੀਆਂ ਸੂਚੀਆਂ ਜਾਰੀ ਕਰ ਦਿੱਤੀਆਂ ਹਨ, ਜਿਸ ਤਹਿਤ ਹਲਕਾ ਗੁਰੂਹਰਸਹਾਏ ਦੇ ਬਲਾਕ ਸੰਮਤੀ ਦੀ ...

ਪੂਰੀ ਖ਼ਬਰ »

ਗੁਰਮੇਜ ਸਿੰਘ ਬਾਹਰ ਵਾਲੀ ਨੂੰ ਸਦਮਾ, ਛੋਟੇ ਭਰਾ ਦੀ ਮੌਤ

ਮਖੂ, 18 ਅਗਸਤ (ਮੇਜਰ ਸਿੰਘ ਥਿੰਦ)-ਮਖੂ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਗੁਰਮੇਜ ਸਿੰਘ ਬਾਹਰ ਵਾਲੀ ਨੂੰ ਛੋਟੇ ਵੀਰ ਗੁਰਦੇਵ ਸਿੰਘ ਦੀ ਅਚਾਨਕ ਮੌਤ ਹੋ ਜਾਣ 'ਤੇ ਭਾਰੀ ਸਦਮਾ ਪੁੱਜਾ | ਇਸ ਦੁੱਖ ਦਾਇਕ ਮੌਤ 'ਤੇ ਕਾਂਗਰਸੀ ਆਗੂ ਇੰਦਰਜੀਤ ਸਿੰਘ ਜ਼ੀਰਾ, ਕੁਲਬੀਰ ਸਿੰਘ ...

ਪੂਰੀ ਖ਼ਬਰ »

ਹਫ਼ਤੇ 'ਚ ਪੰਜ ਦਿਨ ਕੰਮ ਦੀ ਮੰਗ ਨੂੰ ਲੈ ਕੇ ਫ਼ਿਰੋਜ਼ਪੁਰ ਦੇ ਵਕੀਲ ਰਹੇ ਹੜਤਾਲ 'ਤੇ

ਫ਼ਿਰੋਜ਼ਪੁਰ, 18 ਅਗਸਤ (ਰਾਕੇਸ਼ ਚਾਵਲਾ)-ਹਾਈਕੋਰਟ ਦੀ ਤਰਜ਼ 'ਤੇ ਹਫ਼ਤੇ 'ਚ ਪੰਜ ਦਿਨ ਕੰਮ ਦੀ ਮੰਗ ਨੂੰ ਲੈ ਕੇ ਫ਼ਿਰੋਜ਼ਪੁਰ ਦੇ ਸਮੂਹ ਵਕੀਲ ਅਦਾਲਤੀ ਕੰਮਕਾਜ ਛੱਡ ਕੇ ਹੜਤਾਲ 'ਤੇ ਰਹੇ | ਇਹ ਜਾਣਕਾਰੀ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਜਸਦੀਪ ਸਿੰਘ ...

ਪੂਰੀ ਖ਼ਬਰ »

ਹਵਨ ਯੱਗ ਕਰਵਾਇਆ

ਜ਼ੀਰਾ, 18 ਅਗਸਤ (ਜਗਤਾਰ ਸਿੰਘ ਮਨੇਸ)-ਮਾਤਾ ਚਿੰਤਪੁਰਨੀ ਦੇ ਦਰਬਾਰ ਦੇ ਦਰਸ਼ਨ ਕਰਨ ਲਈ ਜਾਣ ਵਾਲੀਆਂ ਸੰਗਤਾਂ ਦੇ ਲਈ ਸ੍ਰੀ ਬਜਰੰਗ ਭਵਨ ਮੰਦਰ ਜ਼ੀਰਾ 'ਚ ਸਰਪ੍ਰਸਤ ਪ੍ਰੇਮ ਗਰੋਵਰ ਦੀ ਰਹਿਨੁਮਾਈ ਹੇਠ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 12 ਤੋਂ 18 ਅਗਸਤ ਤੱਕ ਲੰਗਰ ...

ਪੂਰੀ ਖ਼ਬਰ »

ਥਰੈਸ਼ਰ ਹਾਦਸਾ ਪੀੜਤਾਂ ਨੂੰ ਲਖਵਿੰਦਰ ਜੌੜਾ ਨੇ ਵੰਡੀ ਰਾਸ਼ੀ

ਮੱਲਾਂਵਾਲਾ, 18 ਅਗਸਤ (ਗੁਰਦੇਵ ਸਿੰਘ)-ਥਰੈਸ਼ਰ ਹਾਦਸਾ ਪੀੜਤਾਂ ਨੂੰ ਮਾਰਕੀਟ ਕਮੇਟੀ ਮੱਲਾਂਵਾਲਾ ਦੇ ਦਫ਼ਤਰ ਵਿਖੇ ਸਹਾਇਤਾ ਰਾਸ਼ੀ ਲਖਵਿੰਦਰ ਸਿੰਘ ਜੌੜਾ ਪ੍ਰਧਾਨ ਯੂਥ ਕਾਂਗਰਸ ਹਲਕਾ ਜ਼ੀਰਾ, ਰੌਸ਼ਨ ਲਾਲ ਬਿੱਟਾ ਪ੍ਰਧਾਨ ਨਗਰ ਪੰਚਾਇਤ ਮੱਲਾਂਵਾਲਾ, ਨੀਰਜ ...

ਪੂਰੀ ਖ਼ਬਰ »

ਪਾਵਰਕਾਮ ਮੈਨੇਜਮੈਂਟ ਸਮਝੌਤਾ ਕਰ ਕੇ ਫਿਰ ਭੱਜੀ ਸੰਘਰਸ਼ ਸ਼ੁਰੂ-ਭੁੱਲਰ

ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਾਵਰਕਾਮ ਦੀ ਮੈਨੇਜਮੈਂਟ ਵਿਰੁੱਧ ਸੰਘਰਸ਼ ਬਾਰੇ ਵਿਚਾਰ ਵਟਾਂਦਰਾ ਹੋਇਆ | ਮੀਟਿੰਗ ਦੀ ਕਾਰਵਾਈ ...

ਪੂਰੀ ਖ਼ਬਰ »

ਗੁਰੂਹਰਸਹਾਏ ਅੰਦਰ ਬਲਾਕ ਸੰਮਤੀ ਦੇ 23 ਜ਼ੋਨ ਬਣੇ

ਗੁਰੂਹਰਸਹਾਏ, 18 ਅਗਸਤ (ਹਰਚਰਨ ਸਿੰਘ ਸੰਧੂ)-ਆਉਂਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਬਲਾਕਾਂ ਅੰਦਰ ਬਣੇ ਬਲਾਕ ਸੰਮਤੀਆਂ ਦੇ ਜ਼ੋਨਾਂ ਦੀਆਂ ਸੂਚੀਆਂ ਜਾਰੀ ਕਰ ਦਿੱਤੀਆਂ ਹਨ, ਜਿਸ ਤਹਿਤ ਹਲਕਾ ਗੁਰੂਹਰਸਹਾਏ ਦੇ ਬਲਾਕ ਸੰਮਤੀ ਦੀ ...

ਪੂਰੀ ਖ਼ਬਰ »

ਹੇਠਲੇ ਭਾਅ 'ਤੇ ਨਿਰਯਾਤਕਾਂ ਵਲੋਂ ਕੀਤੀ ਖ਼ਰੀਦ ਤੋਂ ਬਾਅਦ ਚੌਲਾਂ ਦੇ ਭਾਅ ਸੁਧਰੇ

ਮੰਡੀ ਲਾਧੂਕਾ, 18 ਅਗਸਤ (ਰਾਕੇਸ਼ ਛਾਬੜਾ)-ਬਾਸਮਤੀ 1121 ਚਾਵਲਾਂ 'ਚ ਪਿਛਲੇ ਇਕ ਮਹੀਨੇ ਤੋਂ ਚੱਲੇ ਆ ਰਹੇ ਮੰਦੇ 'ਚ ਨਿਰਯਾਤਕਾਂ ਵਲੋਂ ਚਾਵਲਾਂ ਦੀ ਹੇਠਲੇ ਭਾਅ 'ਤੇ ਕੀਤੀ ਗਈ ਖ਼ਰੀਦ ਤੋਂ ਬਾਅਦ ਸੁਧਾਰ ਵੇਖਣ ਨੂੰ ਮਿਲਿਆ ਹੈ | ਯੂ. ਪੀ., ਹਰਿਆਣਾ ਤੇ ਪੰਜਾਬ 'ਚ ਬਾਸਮਤੀ 1121 ...

ਪੂਰੀ ਖ਼ਬਰ »

ਅਟਲ ਬਿਹਾਰੀ ਵਾਜਪਾਈ ਦੀ ਕਮੀ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ-ਰਾਣਾ ਸੋਢੀ

ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)- ਪੰਜਾਬ ਦੇ ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਡੰੂਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਰਾਣਾ ਸੋਢੀ ਨੇ ਇਕ ...

ਪੂਰੀ ਖ਼ਬਰ »

ਆਦਰਸ਼ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਵਿਖੇ ਖੇਡਾਂ ਸਬੰਧੀ ਮੀਟਿੰਗ

ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਵਾਲਾ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਤੇ ਸ਼ਹਿਜ਼ਾਦਾ ਸਪੋਰਟਸ ਕਲੱਬ ਮਲਸੀਆਂ ਕਲਾਂ ਦੀ ਵਿਸ਼ੇਸ਼ ਮੀਟਿੰਗ ਪਿ੍ੰਸੀਪਲ ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ...

ਪੂਰੀ ਖ਼ਬਰ »

ਅਰੋੜਾ ਬਰਾਦਰੀ ਦੇ ਅਹੁਦੇਦਾਰਾਂ ਦੀ ਚੋਣ

ਜ਼ੀਰਾ, 18 ਅਗਸਤ (ਜਗਤਾਰ ਸਿੰਘ ਮਨੇਸ)-ਅਰੋੜਾ ਬਰਾਦਰੀ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਜ਼ੀਰਾ ਦੇ ਪ੍ਰਧਾਨ ਅਸ਼ੋਕ ਕਥੂਰੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਬਸੰਮਤੀ ਨਾਲ ਚੋਣ ਕੀਤੀ ਗਈ | ਚੋਣ ਦੌਰਾਨ ਦਰਸ਼ਨ ਸਿੰਘ ਮਿਗਲਾਨੀ ਚੇਅਰਮੈਨ, ਪਵਨ ਕੁਮਾਰ ਐਮ. ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਗੋਲੂ ਕਾ ਮੋੜ, 18 ਅਗਸਤ (ਸੁਰਿੰਦਰ ਸਿੰਘ ਲਾਡੀ)-ਹਲਕਾ ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਵਲੋਂ ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦੇ ਵੱਡੇ ਲੜਕੇ ਅਮਰੀਕ ਸਿੰਘ ਜਿਸ ਦੀ ਬੀਤੇ ਦਿਨੀਂ ਅਚਾਨਕ ਮੌਤ ਹੋ ਗਈ ਸੀ, ...

ਪੂਰੀ ਖ਼ਬਰ »

ਸਿਆਸਤ 'ਚ ਵਪਾਰੀਕਰਨ ਹੋਣ ਕਰਕੇ ਸਿਆਸੀ ਆਗੂ ਕੁੱਕੜਾਂ ਵਾਂਗ ਲੜਨ ਲੱਗੇ- ਰਾਮੂਵਾਲੀਆ

ਭਗਤਾ ਭਾਈਕਾ, 18 ਅਗਸਤ (ਸੁਖਪਾਲ ਸਿੰਘ ਸੋਨੀ)-ਪੰਜਾਬ ਦੀ ਸਿਆਸਤ ਵਿਚ ਵਪਾਰੀਕਰਨ ਹੋੋਣ ਕਾਰਨ ਸਿਆਸੀ ਆਗੂ ਮੁੱਦਿਆਂ ਦੀ ਗੱਲ ਕਰਨ ਦੀ ਬਜਾਏ ਕੁੱਕੜਾਂ ਵਾਲੀ ਲੜਾਈ ਲੜਦੇ ਹੋਏ ਬੇਹੱਦ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਦੇ ਇਕ ਦੂਜੇ ਨਾਲ ਮੇਹਣੋਂ-ਮੇਹਣੀ ਹੋ ਰਹੇ ਹਨ | ...

ਪੂਰੀ ਖ਼ਬਰ »

ਦਿਨ-ਦਿਹਾੜੇ ਲੁਟੇਰਿਆਂ ਨੇ ਰੇਡੀਐਾਟ ਕੰਪਨੀ ਦੇ ਕੈਸ਼ੀਅਰ ਤੋਂ ਇਕ ਲੱਖ ਲੁੱਟੇ

ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਸ਼ਹਿਰ 'ਚ ਲੁੱਟਾਂ-ਖ਼ੋਹਾਂ ਆਮ ਵਰਗੀ ਗੱਲ ਹੋ ਗਈ ਹੈ, ਅਜੇ ਬੀਤੇ ਦਿਨੀਂ ਕੁੱਕੜ ਗਾਰਮੈਂਟ ਸ਼ੋਅ ਰੂਮ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ 'ਤੇ ਨਕਦੀ ਖੋਹੇ ਜਾਣ ਦੀ ਵਾਰਦਾਤ ਦਾ ਸਹਿਮ ਲੋਕਾਂ ਦੇ ਮਨਾਂ 'ਚੋ ਗਿਆ ਨਹੀਂ ਸੀ ...

ਪੂਰੀ ਖ਼ਬਰ »

ਅਫ਼ੀਮ ਰੱਖਣ ਦੇ ਮਾਮਲੇ 'ਚੋਂ ਬਰੀ

ਫ਼ਿਰੋਜ਼ਪੁਰ, 18 ਅਗਸਤ (ਰਾਕੇਸ਼ ਚਾਵਲਾ)-ਇਕ ਕਿੱਲੋ ਅਫ਼ੀਮ ਰੱਖਣ ਦੇ ਮਾਮਲੇ 'ਚ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਜੁਰਮ ਸਾਬਤ ਨਾ ਹੋਣ 'ਤੇ ਜ਼ਿਲ੍ਹਾ ਅਦਾਲਤ ਨੇ ਇਕ ਵਿਅਕਤੀ ਨੂੰ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਇੰਸਪੈਕਟਰ ...

ਪੂਰੀ ਖ਼ਬਰ »

ਮੈਡੀਕਲ ਨਸ਼ੇ ਦੇ ਇਕ ਤਸਕਰ ਨੂੰ 11 ਸਾਲ ਕੈਦ, ਇਕ ਲੱਖ ਜੁਰਮਾਨਾ

ਫ਼ਿਰੋਜ਼ਪੁਰ, 18 ਅਗਸਤ (ਰਾਕੇਸ਼ ਚਾਵਲਾ)- ਮੈਡੀਕਲ ਨਸ਼ੇ ਦੇ ਇਕ ਤਸਕਰ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ ਕੁਲ 11 ਸਾਲ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਸੁਰਜੀਤ ਸਿੰਘ ਨੇ ਦੌਰਾਨੇ ...

ਪੂਰੀ ਖ਼ਬਰ »

ਅਫ਼ੀਮ ਰੱਖਣ ਵਾਲੇ ਵਿਅਕਤੀ ਨੂੰ ਇਕ ਸਾਲ ਕੈਦ

ਫ਼ਿਰੋਜ਼ਪੁਰ, 18 ਅਗਸਤ (ਰਾਕੇਸ਼ ਚਾਵਲਾ)-ਅਫ਼ੀਮ ਰੱਖਣ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ ਇਕ ਸਾਲ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਬਲਜਿੰਦਰ ਸਿੰਘ ਨੇ ਦੌਰਾਨੇ ਗਸ਼ਤ ਖਾਈ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਨੂੰ 8 ਮਹੀਨੇ ਕੈਦ

ਫ਼ਿਰੋਜ਼ਪੁਰ, 18 ਅਗਸਤ (ਰਾਕੇਸ਼ ਚਾਵਲਾ)-ਮੈਡੀਕਲ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਇਕ ਵਿਅਕਤੀ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 8 ਮਹੀਨੇ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ ...

ਪੂਰੀ ਖ਼ਬਰ »

ਸੋਹਣ ਸਿੰਘ ਫੇਰੋਕੇ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ

ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਅਕਾਲੀ ਦਲ ਵਲੋਂ ਕੀਤੀਆਂ ਗਈਆਂ ਪਾਰਟੀ ਵਰਕਰਾਂ ਦੀਆਂ ਨਿਯੁਕਤੀਆਂ ਦੌਰਾਨ ਪਿੰਡ ਫੇਰੋਕੇ ਦੇ ਟਕਸਾਲੀ ਅਕਾਲੀ ਸੋਹਣ ਸਿੰਘ ਸਾਬਕਾ ਸਰਪੰਚ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ | ਇਸ ਸਬੰਧੀ ਸੋਹਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX