ਮੱਲਾਂਵਾਲਾ, 18 ਅਗਸਤ (ਗੁਰਦੇਵ ਸਿੰਘ)-ਪੁਲਿਸ ਥਾਣਾ ਮੱਲਾਂਵਾਲਾ ਦੇ ਏ. ਐਸ. ਆਈ. ਨਰਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ 6 ਵਿਅਕਤੀਆਂ ਨੂੰ ਲੁੱਟ-ਖੋਹ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਵਿਉਂਤ ਬਣਾਉਂਦੇ ਸਮੇਂ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕਰਨ 'ਚ ...
ਮੰਡੀ ਅਰਨੀਵਾਲਾ, 18 ਅਗਸਤ (ਨਿਸ਼ਾਨ ਸਿੰਘ ਸੰਧੂ)-ਯੂਥ ਕਾਂਗਰਸ ਵਲੋਂ ਸੂਬੇ ਭਰ 'ਚ ਲੋਕ ਸਭਾ ਹਲਕਾ ਪੱਧਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਰਾਫੇਲ ਸਮਝੌਤੇ ਦੇ ਮੁੱਦੇ ਨੂੰ ਲੈ ਕੇ ਫੂਕਣ ਦੇ ਪ੍ਰੋਗਰਾਮ ਉਲੀਕੇ ਗਏ ਸਨ | ਜਿਸ ਤਹਿਤ ਸਥਾਨਕ ਕਸਬੇ 'ਚ ਪੰਜਾਬ ...
ਅਬੋਹਰ, 18 ਅਗਸਤ (ਸੁਖਜੀਤ ਸਿੰਘ ਬਰਾੜ)-ਬੀਤੀ ਰਾਤ ਉਪ ਮੰਡਲ ਦੇ ਪਿੰਡ ਢਾਣੀ ਵਿਸ਼ੇਸ਼ਰਨਾਥ ਵਿਖੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਇਕ ਨਾਬਾਲਗ ਲੜਕੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ | ਜਾਣਕਾਰੀ ਅਨੁਸਾਰ ਪਿੰਡ ਵਾਸੀ ਸਾਈਨਾ (17) ਪੁੱਤਰੀ ...
ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਹੌਲਦਾਰ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਉਹ ਪਿੰਡ ਓਝਾ ਵਾਲੀ ਨੇੜੇ ਸ਼ੱਕੀ ਵਿਅਕਤੀਆਂ ਦੀ ਜਾਂਚ ...
ਸੀਤੋ ਗੰੁਨੋ੍ਹ, 18 ਅਗਸਤ (ਜਸਮੇਲ ਸਿੰਘ ਢਿੱਲੋਂ)-ਜ਼ਿਲ੍ਹਾ ਫ਼ਾਜ਼ਿਲਕਾ 'ਚ ਡੀ. ਸੀ. ਮੈਡਮ ਈਸਾ ਕਾਲੀਆ ਦੇ ਸਖ਼ਤ ਪ੍ਰਬੰਧਾਂ ਦੇ ਬਾਵਜੂਦ ਸੀ. ਐਚ. ਟੀ. ਸੀਤੋ ਗੰੁਨੋ੍ਹ ਵਿਖੇ ਭਿ੍ਸ਼ਟਾਚਾਰ ਜ਼ੋਰਾ 'ਤੇ ਚੱਲ ਰਿਹਾ ਹੈ | ਇਥੇ ਹਰ ਸਨਿਚਰਵਾਰ ਸਰਜਨ ਡਾਕਟਰ ਰਵੀ ਬਾਂਸਲ ...
ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)-ਪੰਜਾਬ ਪੁਲਿਸ ਦੇ ਵਿਸ਼ੇਸ਼ ਸੈੱਲ ਸੀ. ਆਈ. ਏ. ਵਲੋਂ ਗਸ਼ਤ ਦੌਰਾਨ ਪਿੰਡ ਕਾਸੂ ਬੇਗੂ ਦੇ ਸੁਖਵਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਮਿਲਖਾ ਸਿੰਘ ਨੂੰ ਕਾਬੂ ਕੀਤਾ ਗਿਆ, ਜਿਸ ਦੇ ਕਬਜ਼ੇ 'ਚੋਂ 250 ਗ੍ਰਾਮ ਅਫ਼ੀਮ ਤੇ 10 ਗਰਾਮ ਹੈਰੋਇਨ ...
ਜਲਾਲਾਬਾਦ, 18 ਅਗਸਤ (ਜਤਿੰਦਰ ਪਾਲ ਸਿੰਘ)-14 ਅਗਸਤ ਦੀ ਰਾਤ ਨੂੰ ਨਸ਼ੇ ਵਿਚ ਗੁੱਟ ਕਾਰ ਡਰਾਈਵਰ ਵਲੋਂ ਮਾਰੀ ਗਈ ਟੱਕਰ ਵਿਚ ਮਾਰੇ ਗਏ ਬਲਕਾਰ ਸਿੰਘ ਪੁੱਤਰ ਜਰਨੈਲ ਸਿੰਘ ਦੇ ਪਰਿਵਾਰ ਵਲੋਂ ਬੀਤੀ ਰਾਤ ਥਾਣਾ ਸਿਟੀ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ...
ਅਬੋਹਰ, 18 ਅਗਸਤ (ਕੁਲਦੀਪ ਸਿੰਘ ਸੰਧੂ)-ਸਥਾਨਕ ਹਨੂੰਮਾਨਗੜ੍ਹ ਰੋਡ ਤੋਂ ਲੰਘਦੀ ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ, ਜਿਸ ਨੂੰ ਸਥਾਨਕ ਪੁਲਿਸ ਨੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ | ਜਾਣਕਾਰੀ ਮੁਤਾਬਿਕ ਨਹਿਰ ਦੇ ਪੁਲ ਕੋਲ ਚਾਹ ਦਾ ...
ਅਬੋਹਰ, 18 ਅਗਸਤ (ਕੁਲਦੀਪ ਸਿੰਘ ਸੰਧੂ)-ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪੁਲਿਸ ਨੇ ਇਸ ਸਬੰਧੀ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜਦ ਕਿ 4 ਜਣੇ ਫ਼ਰਾਰ ਹਨ | ...
ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)-ਸਰਹੱਦੀ ਚੌਕੀ ਨੇੜੇ ਰਾਮ ਨੇੜੇ ਹੋਏ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਸੰਦੀਪ ਸਿੰਘ ਨਾਂਅ ਦੇ ਨੌਜਵਾਨ ਦੀ ਉਸ ਸਮੇਂ ਮੌਤ ਹੋ ਗਈ, ਜੋ ਉਸ ਦਾ ਮੋਟਰਸਾਈਕਲ ਰੇਹੜੇ ਨਾਲ ਟਕਰਾ ਗਿਆ | ਹਾਦਸੇ ਦੌਰਾਨ ਰੇਹੜੇ ਦਾ ਬੀਮ ਉਸ ਦੀ ...
ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)-ਕੋਈ ਅਣਪਛਾਤਾ ਵਿਅਕਤੀ ਫ਼ਿਰੋਜ਼ਪੁਰ ਕੈਂਟ ਸਥਿਤ ਨਿੰਮ ਵਾਲਾ ਚੌਕ ਨੇੜੇ ਪੈਂਦੇ ਘਰ ਦੇ ਬਾਹਰੋਂ ਇਕ ਕਾਰ ਸਵਿਫ਼ਟ ਡਿਜਾਇਰ ਨੰਬਰ ਪੀ. ਬੀ. 05ਏਏ 5142 ਚੋਰੀ ਕਰਕੇ ਲੈ ਗਏ | ਅਨੀਤਾ ਜੈਸਵਾਲ ਪਤਨੀ ਰਾਜ ਕੁਮਾਰ ਜੈਸਵਾਲ ਦੀ ...
ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ-ਬਠਿੰਡਾ ਰੇਲਵੇ ਟਰੈਕ 'ਤੇ ਇਕ ਨੌਜਵਾਨ ਦੇ ਗੱਡੀ ਹੇਠ ਆਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਲੱਲਨ ਕੁਮਾਰ ਪੁੱਤਰ ਪ੍ਰਕਾਸ਼ ਜੋ ਕਿ ਪ੍ਰਵਾਸੀ ਮਜ਼ਦੂਰ ਹੈ | ਅੱਜ ਸਵੇਰੇ ...
ਮੁੱਦਕੀ, 18 ਅਗਸਤ (ਭਾਰਤ ਭੂਸ਼ਨ ਅਗਰਵਾਲ, ਭੁਪਿੰਦਰ ਸਿੰਘ)-ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦੇ ਬੱਚਿਆਂ ਵਲੋਂ ਜ਼ਿਲ੍ਹਾ ਪੱਧਰੀ ਹਾਕੀ ਮੁਕਾਬਲਿਆਂ 'ਚ ਮੱਲ੍ਹਾਂ ਮਾਰ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਸੰਜੀਵ ਜੈਨ ਨੇ ...
ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)-ਪੈਨਸ਼ਨ ਧਾਰਕਾਂ ਵਲੋਂ ਪਿੰਡ ਮਿਸ਼ਰੀ ਵਾਲਾ ਬਲਾਕ ਘੱਲ ਖ਼ੁਰਦ ਵਿਖੇ ਇਕੱਠ ਕੀਤਾ, ਜਿਸ 'ਚ ਸਮੂਹ ਪੈਨਸ਼ਨ ਧਾਰੀਆਂ ਵਲੋਂ ਦੱਸਿਆ ਕਿ ਸਰਕਾਰ ਵਲੋਂ ਚੋਣ ਮੈਨੀਫੈਸਟੋ 'ਚ ਪੈਨਸ਼ਨ ਦੀ ਰਕਮ 2 ਹਜ਼ਾਰ ਰੁਪਏ ਕਰਨ ਲਈ ਵਾਅਦਾ ਕੀਤਾ ...
ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਪਾਵਰਕਾਮ ਵਲੋਂ ਫ਼ਿਰੋਜ਼ਪੁਰ ਜ਼ਿਲੇ੍ਹ 'ਚ ਏ. ਪੀ. ਕੁਨੈਕਸ਼ਨਾਂ ਦੀ ਮਲਕੀਅਤ ਦੀ ਤਬਦੀਲੀ ਸਬੰਧੀ ਜੋ ਕੈਂਪ ਲਗਾਇਆ ਗਿਆ ਹੈ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਇਸ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ | ਯੂਨੀਅਨ ...
ਗੁਰੂਹਰਸਹਾਏ, 18 ਅਗਸਤ (ਹਰਚਰਨ ਸਿੰਘ ਸੰਧੂ)-ਆਉਂਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਬਲਾਕਾਂ ਅੰਦਰ ਬਣੇ ਬਲਾਕ ਸੰਮਤੀਆਂ ਦੇ ਜ਼ੋਨਾਂ ਦੀਆਂ ਸੂਚੀਆਂ ਜਾਰੀ ਕਰ ਦਿੱਤੀਆਂ ਹਨ, ਜਿਸ ਤਹਿਤ ਹਲਕਾ ਗੁਰੂਹਰਸਹਾਏ ਦੇ ਬਲਾਕ ਸੰਮਤੀ ਦੀ ...
ਮਖੂ, 18 ਅਗਸਤ (ਮੇਜਰ ਸਿੰਘ ਥਿੰਦ)-ਮਖੂ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਗੁਰਮੇਜ ਸਿੰਘ ਬਾਹਰ ਵਾਲੀ ਨੂੰ ਛੋਟੇ ਵੀਰ ਗੁਰਦੇਵ ਸਿੰਘ ਦੀ ਅਚਾਨਕ ਮੌਤ ਹੋ ਜਾਣ 'ਤੇ ਭਾਰੀ ਸਦਮਾ ਪੁੱਜਾ | ਇਸ ਦੁੱਖ ਦਾਇਕ ਮੌਤ 'ਤੇ ਕਾਂਗਰਸੀ ਆਗੂ ਇੰਦਰਜੀਤ ਸਿੰਘ ਜ਼ੀਰਾ, ਕੁਲਬੀਰ ਸਿੰਘ ...
ਫ਼ਿਰੋਜ਼ਪੁਰ, 18 ਅਗਸਤ (ਰਾਕੇਸ਼ ਚਾਵਲਾ)-ਹਾਈਕੋਰਟ ਦੀ ਤਰਜ਼ 'ਤੇ ਹਫ਼ਤੇ 'ਚ ਪੰਜ ਦਿਨ ਕੰਮ ਦੀ ਮੰਗ ਨੂੰ ਲੈ ਕੇ ਫ਼ਿਰੋਜ਼ਪੁਰ ਦੇ ਸਮੂਹ ਵਕੀਲ ਅਦਾਲਤੀ ਕੰਮਕਾਜ ਛੱਡ ਕੇ ਹੜਤਾਲ 'ਤੇ ਰਹੇ | ਇਹ ਜਾਣਕਾਰੀ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਜਸਦੀਪ ਸਿੰਘ ...
ਜ਼ੀਰਾ, 18 ਅਗਸਤ (ਜਗਤਾਰ ਸਿੰਘ ਮਨੇਸ)-ਮਾਤਾ ਚਿੰਤਪੁਰਨੀ ਦੇ ਦਰਬਾਰ ਦੇ ਦਰਸ਼ਨ ਕਰਨ ਲਈ ਜਾਣ ਵਾਲੀਆਂ ਸੰਗਤਾਂ ਦੇ ਲਈ ਸ੍ਰੀ ਬਜਰੰਗ ਭਵਨ ਮੰਦਰ ਜ਼ੀਰਾ 'ਚ ਸਰਪ੍ਰਸਤ ਪ੍ਰੇਮ ਗਰੋਵਰ ਦੀ ਰਹਿਨੁਮਾਈ ਹੇਠ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 12 ਤੋਂ 18 ਅਗਸਤ ਤੱਕ ਲੰਗਰ ...
ਮੱਲਾਂਵਾਲਾ, 18 ਅਗਸਤ (ਗੁਰਦੇਵ ਸਿੰਘ)-ਥਰੈਸ਼ਰ ਹਾਦਸਾ ਪੀੜਤਾਂ ਨੂੰ ਮਾਰਕੀਟ ਕਮੇਟੀ ਮੱਲਾਂਵਾਲਾ ਦੇ ਦਫ਼ਤਰ ਵਿਖੇ ਸਹਾਇਤਾ ਰਾਸ਼ੀ ਲਖਵਿੰਦਰ ਸਿੰਘ ਜੌੜਾ ਪ੍ਰਧਾਨ ਯੂਥ ਕਾਂਗਰਸ ਹਲਕਾ ਜ਼ੀਰਾ, ਰੌਸ਼ਨ ਲਾਲ ਬਿੱਟਾ ਪ੍ਰਧਾਨ ਨਗਰ ਪੰਚਾਇਤ ਮੱਲਾਂਵਾਲਾ, ਨੀਰਜ ...
ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਾਵਰਕਾਮ ਦੀ ਮੈਨੇਜਮੈਂਟ ਵਿਰੁੱਧ ਸੰਘਰਸ਼ ਬਾਰੇ ਵਿਚਾਰ ਵਟਾਂਦਰਾ ਹੋਇਆ | ਮੀਟਿੰਗ ਦੀ ਕਾਰਵਾਈ ...
ਗੁਰੂਹਰਸਹਾਏ, 18 ਅਗਸਤ (ਹਰਚਰਨ ਸਿੰਘ ਸੰਧੂ)-ਆਉਂਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਬਲਾਕਾਂ ਅੰਦਰ ਬਣੇ ਬਲਾਕ ਸੰਮਤੀਆਂ ਦੇ ਜ਼ੋਨਾਂ ਦੀਆਂ ਸੂਚੀਆਂ ਜਾਰੀ ਕਰ ਦਿੱਤੀਆਂ ਹਨ, ਜਿਸ ਤਹਿਤ ਹਲਕਾ ਗੁਰੂਹਰਸਹਾਏ ਦੇ ਬਲਾਕ ਸੰਮਤੀ ਦੀ ...
ਮੰਡੀ ਲਾਧੂਕਾ, 18 ਅਗਸਤ (ਰਾਕੇਸ਼ ਛਾਬੜਾ)-ਬਾਸਮਤੀ 1121 ਚਾਵਲਾਂ 'ਚ ਪਿਛਲੇ ਇਕ ਮਹੀਨੇ ਤੋਂ ਚੱਲੇ ਆ ਰਹੇ ਮੰਦੇ 'ਚ ਨਿਰਯਾਤਕਾਂ ਵਲੋਂ ਚਾਵਲਾਂ ਦੀ ਹੇਠਲੇ ਭਾਅ 'ਤੇ ਕੀਤੀ ਗਈ ਖ਼ਰੀਦ ਤੋਂ ਬਾਅਦ ਸੁਧਾਰ ਵੇਖਣ ਨੂੰ ਮਿਲਿਆ ਹੈ | ਯੂ. ਪੀ., ਹਰਿਆਣਾ ਤੇ ਪੰਜਾਬ 'ਚ ਬਾਸਮਤੀ 1121 ...
ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)- ਪੰਜਾਬ ਦੇ ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਡੰੂਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਰਾਣਾ ਸੋਢੀ ਨੇ ਇਕ ...
ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਵਾਲਾ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਤੇ ਸ਼ਹਿਜ਼ਾਦਾ ਸਪੋਰਟਸ ਕਲੱਬ ਮਲਸੀਆਂ ਕਲਾਂ ਦੀ ਵਿਸ਼ੇਸ਼ ਮੀਟਿੰਗ ਪਿ੍ੰਸੀਪਲ ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ...
ਜ਼ੀਰਾ, 18 ਅਗਸਤ (ਜਗਤਾਰ ਸਿੰਘ ਮਨੇਸ)-ਅਰੋੜਾ ਬਰਾਦਰੀ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਜ਼ੀਰਾ ਦੇ ਪ੍ਰਧਾਨ ਅਸ਼ੋਕ ਕਥੂਰੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਬਸੰਮਤੀ ਨਾਲ ਚੋਣ ਕੀਤੀ ਗਈ | ਚੋਣ ਦੌਰਾਨ ਦਰਸ਼ਨ ਸਿੰਘ ਮਿਗਲਾਨੀ ਚੇਅਰਮੈਨ, ਪਵਨ ਕੁਮਾਰ ਐਮ. ਸੀ. ਸੀਨੀਅਰ ਮੀਤ ਪ੍ਰਧਾਨ, ਦਰਸ਼ਨ ਮੋਂਗਾ ਜਨਰਲ ਸੈਕਟਰੀ, ਰਣਜੀਤ ਬਜਾਜ ਖ਼ਜ਼ਾਨਚੀ, ਸੁਭਾਸ਼ ਚੁੱਘ, ਅਸ਼ੋਕ ਕੁਮਾਰ ਮਨਚੰਦਾ, ਵਿਜੇ ਕੁਮਾਰ ਢੀਂਗਰਾ, ਭੂਸ਼ਨ ਜਨੇਜਾ, (ਸਾਰੇ ਮੀਤ ਪ੍ਰਧਾਨ), ਧਰਮਪਾਲ ਸੈਕਟਰੀ, ਪਵਨ ਕੁਮਾਰ, ਸੁਰਿੰਦਰ ਕੁਮਾਰ ਅਨੇਜਾ, ਸਲਾਹਕਾਰ ਧਰਮਪਾਲ ਸਚਦੇਵਾ ਮੀਡੀਆ ਸਲਾਹਕਾਰ, ਹਰੀਸ਼ ਕੁਮਾਰ ਤਾਂਗੜਾ, ਪਵਨ ਕੁਮਾਰ ਲੱਲੀ, ਸੁਰਿੰਦਰ ਕੁਮਾਰ ਅਨੇਜਾ, ਮਨੋਹਰ ਲਾਲ, ਜਸਵਿੰਦਰ ਭਾਟੀਆ (ਸਾਰੇ ਸਲਾਹਕਾਰ) ਜਸਪਾਲ ਸਿੰਘ, ਚਰਨਜੀਤ ਚੰਨੀ, ਅਨਿਲ ਗੁਲਾਟੀ, ਦਰਸ਼ਨ ਗਰੋਵਰ, ਸੁਨੀਲ ਗਰੋਵਰ, (ਸਾਰੇ ਮੈਂਬਰ ਵਰਕਿੰਗ ਕਮੇਟੀ) ਆਦਿ ਨਿਯੁਕਤ ਕੀਤੇ ਗਏ | ਇਸ ਸਬੰਧੀ ਅਸ਼ੋਕ ਕੁਮਾਰ ਕਥੂਰੀਆ ਪ੍ਰਧਾਨ ਅਰੋੜਾ ਬਰਾਦਰੀ ਨੇ ਦੱਸਿਆ ਕਿ ਅਰੋੜਾ ਬਰਾਦਰੀ ਦਾ ਮੁੱਖ ਕੰਮ ਲੋਕਾਂ ਦੀ ਸੇਵਾ ਕਰਨਾ ਹੈ ਤੇ ਇਸ ਕਾਰਜ ਨੂੰ ਹੋਰ ਅੱਗੇ ਤੋਰ ਲਈ ਅੱਜ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ |
ਗੋਲੂ ਕਾ ਮੋੜ, 18 ਅਗਸਤ (ਸੁਰਿੰਦਰ ਸਿੰਘ ਲਾਡੀ)-ਹਲਕਾ ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਵਲੋਂ ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦੇ ਵੱਡੇ ਲੜਕੇ ਅਮਰੀਕ ਸਿੰਘ ਜਿਸ ਦੀ ਬੀਤੇ ਦਿਨੀਂ ਅਚਾਨਕ ਮੌਤ ਹੋ ਗਈ ਸੀ, ...
ਭਗਤਾ ਭਾਈਕਾ, 18 ਅਗਸਤ (ਸੁਖਪਾਲ ਸਿੰਘ ਸੋਨੀ)-ਪੰਜਾਬ ਦੀ ਸਿਆਸਤ ਵਿਚ ਵਪਾਰੀਕਰਨ ਹੋੋਣ ਕਾਰਨ ਸਿਆਸੀ ਆਗੂ ਮੁੱਦਿਆਂ ਦੀ ਗੱਲ ਕਰਨ ਦੀ ਬਜਾਏ ਕੁੱਕੜਾਂ ਵਾਲੀ ਲੜਾਈ ਲੜਦੇ ਹੋਏ ਬੇਹੱਦ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਦੇ ਇਕ ਦੂਜੇ ਨਾਲ ਮੇਹਣੋਂ-ਮੇਹਣੀ ਹੋ ਰਹੇ ਹਨ | ...
ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਸ਼ਹਿਰ 'ਚ ਲੁੱਟਾਂ-ਖ਼ੋਹਾਂ ਆਮ ਵਰਗੀ ਗੱਲ ਹੋ ਗਈ ਹੈ, ਅਜੇ ਬੀਤੇ ਦਿਨੀਂ ਕੁੱਕੜ ਗਾਰਮੈਂਟ ਸ਼ੋਅ ਰੂਮ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ 'ਤੇ ਨਕਦੀ ਖੋਹੇ ਜਾਣ ਦੀ ਵਾਰਦਾਤ ਦਾ ਸਹਿਮ ਲੋਕਾਂ ਦੇ ਮਨਾਂ 'ਚੋ ਗਿਆ ਨਹੀਂ ਸੀ ...
ਫ਼ਿਰੋਜ਼ਪੁਰ, 18 ਅਗਸਤ (ਰਾਕੇਸ਼ ਚਾਵਲਾ)-ਇਕ ਕਿੱਲੋ ਅਫ਼ੀਮ ਰੱਖਣ ਦੇ ਮਾਮਲੇ 'ਚ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਜੁਰਮ ਸਾਬਤ ਨਾ ਹੋਣ 'ਤੇ ਜ਼ਿਲ੍ਹਾ ਅਦਾਲਤ ਨੇ ਇਕ ਵਿਅਕਤੀ ਨੂੰ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਇੰਸਪੈਕਟਰ ...
ਫ਼ਿਰੋਜ਼ਪੁਰ, 18 ਅਗਸਤ (ਰਾਕੇਸ਼ ਚਾਵਲਾ)- ਮੈਡੀਕਲ ਨਸ਼ੇ ਦੇ ਇਕ ਤਸਕਰ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ ਕੁਲ 11 ਸਾਲ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਸੁਰਜੀਤ ਸਿੰਘ ਨੇ ਦੌਰਾਨੇ ...
ਫ਼ਿਰੋਜ਼ਪੁਰ, 18 ਅਗਸਤ (ਰਾਕੇਸ਼ ਚਾਵਲਾ)-ਅਫ਼ੀਮ ਰੱਖਣ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ ਇਕ ਸਾਲ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਬਲਜਿੰਦਰ ਸਿੰਘ ਨੇ ਦੌਰਾਨੇ ਗਸ਼ਤ ਖਾਈ ...
ਫ਼ਿਰੋਜ਼ਪੁਰ, 18 ਅਗਸਤ (ਰਾਕੇਸ਼ ਚਾਵਲਾ)-ਮੈਡੀਕਲ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਇਕ ਵਿਅਕਤੀ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 8 ਮਹੀਨੇ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ ...
ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਅਕਾਲੀ ਦਲ ਵਲੋਂ ਕੀਤੀਆਂ ਗਈਆਂ ਪਾਰਟੀ ਵਰਕਰਾਂ ਦੀਆਂ ਨਿਯੁਕਤੀਆਂ ਦੌਰਾਨ ਪਿੰਡ ਫੇਰੋਕੇ ਦੇ ਟਕਸਾਲੀ ਅਕਾਲੀ ਸੋਹਣ ਸਿੰਘ ਸਾਬਕਾ ਸਰਪੰਚ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ | ਇਸ ਸਬੰਧੀ ਸੋਹਣ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX