ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਦਿੱਲੀ

ਤਰੁਣ ਮਿੱਤਰ ਪ੍ਰੀਸ਼ਦ ਨੇ ਪੇਂਡੂ ਵਿਦਿਆਰਥਣਾਂ ਨੂੰ ਮੁਫ਼ਤ ਵਰਦੀ ਵੰਡੀ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸੋਢੀ)-ਦਿੱਲੀ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਤਰੁਣ ਮਿੱਤਰ ਪ੍ਰੀਸ਼ਦ (ਸ਼ਰਧਾ ਸਦਨ) ਵਲੋਂ ਵਿਦਿਆਰਥਣਾਂ ਨੂੰ ਮੁਫ਼ਤ ਸਕੂਲ ਦੀ ਵਰਦੀ ਵੰਡੀ ਗਈ | ਇਸ ਮੌਕੇ 'ਤੇ ਜੈਨ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਮਹਿੰਦਰ ਕੁਮਾਰ ਜੈਨ ...

ਪੂਰੀ ਖ਼ਬਰ »

ਗੁਰਦੁਆਰਾ ਬੰਗਲਾ ਸਾਹਿਬ 'ਚ ਪਾਰਕਿੰਗ ਪ੍ਰਤੀ 2 ਘੰਟੇ ਤੋਂ ਬਾਅਦ ਲੱਗੀ ਪਾਬੰਦੀ ਨੂੰ ਰੱਦ ਕੀਤਾ ਜਾਵੇ-ਇੰਦਰਮੋਹਨ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸੀਨੀਅਰ ਮੀਤ ਪ੍ਰਧਾਨ ਇੰਦਰਮੋਹਨ ਸਿੰਘ ਨੇ ਪ੍ਰੈੱਸ ਨੂੰ ਭੇਜੇ ਆਪਣੇ ਬਿਆਨ ਵਿਚ ਕਿਹਾ ਕਿ ਦਿੱਲੀ ਕਮੇਟੀ ਦੇ ਪ੍ਰਬੰਧਕਾਂ ਵਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਆਪਣੀ ਬਾਇਕ ਜਾਂ ...

ਪੂਰੀ ਖ਼ਬਰ »

ਸਰਕਾਰੀ ਦੂਰਦਰਸ਼ਨ 'ਚ ਮਮਤਾ ਦੇ ਬਲੈਕ ਆਊਟ ਦਾ ਵਿਰੋਧ

ਕੋਲਕਾਤਾ, 18 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਗੰਭੀਰ ਹਾਲਤ ਬਾਰੇ ਸੁਣਦਿਆਂ ਹੀ ਦਿਲੀ ਰਵਾਨਾ ਹੋ ਗਏ ਸਨ ਅਤੇ ਅੰਤਿਮ ਸੰਸਕਾਰ ਸਮੇਂ ਤਕ ਉਥੇ ਸਨ | ਐਪਰ ਤਿ੍ਣਾਮੂਲ ਆਗੂਆਂ ਵਲੋਂ ਰੋਸ਼ ਪ੍ਰਗਟ ਕਰਦਿਆਂ ਕਿਹਾ ਗਿਆ ਹੈ ਕਿ ਸਰਕਾਰੀ ਦੂਰਦਰਸ਼ਨ 'ਤੇ ਮਮਤਾ ਨੂੰ ਸੈਂਸਰ ਕੀਤਾ ਗਿਆ ਅਤੇ ਉਨਾਂ ਨੂੰ ਨਹੀਂ ਵਿਖਾਇਆ ਗਿਆ | ਤਿ੍ਣਮੂਲ ਦੇ ਇਕ ਆਗੂ ਨੇ ਕਿਹਾ ਕਿ ਰਾਜੀਵ ਗਾਂਧੀ ਦੇ ਜਮਾਨੇ ਚ ਦੂਰਦਰਸ਼ਨ ਰਾਜੀਵ ਦਰਸ਼ਨ ਦੇ ਨਾਮ ਨਾਲ ਪ੍ਰਸਿੱਧ ਸੀ | ਐਪਰ ਹੁਣ ਵੀ ਕੇਂਦਰ ਸਰਕਾਰ ਦੇ ਸਿਕੰਜੇ ਚ ਹੈ ਅਤੇ ਵਾਜਪਾਈ ਦੇ ਦੇਹਾਂਤ ਤੋਂ ਲੈ ਕੇ ਅੰਤਿਮ ਸੰਸਕਾਰ ਤਕ ਕਿਸ ਨੂੰ ਕਿੰਨਾ ਵਿਖਾਉਣਾ ਹੈ, ਮੰਤਰਾਲੇ ਦੇ ਨਿਰਦੇਸ਼ ਨਾਲ ਹੋਇਆ |


ਖ਼ਬਰ ਸ਼ੇਅਰ ਕਰੋ

ਲੜੀਵਾਰ ਭੁੱਖ ਹੜਤਾਲ 'ਤੇ ਬੈਠੇ ਕਾਲਾਂਵਾਲੀ ਹਲਕੇ ਦੇ ਕਿਸਾਨਾਂ ਦਾ ਧਰਨਾ 15ਵੇਂ ਦਿਨ ਵੀ ਜਾਰੀ

ਸਿਰਸਾ, 18 ਅਗਸਤ (ਭੁਪਿੰਦਰ ਪੰਨੀਵਾਲੀਆ)-ਕੁੱਲ ਹਿੰਦ ਸਵਾਮੀਨਾਥਨ ਸੰਘਰਸ਼ ਕਮੇਟੀ ਵਲੋਂ ਮੁਆਵਜੇ ਦੀ ਮੰਗ ਨੂੰ ਲੈ ਕੇ ਮਿੰਨੀ ਸਕੱਤਰੇਤ 'ਚ ਦਿੱਤਾ ਜਾ ਰਿਹਾ ਧਰਨਾ ਅੱਜ 15ਵੇਂ ਦਿਨ ਵੀ ਜਾਰੀ ਰਿਹਾ | ਅੱਜ ਕਾਲਾਂਵਾਲੀ ਹਲਕੇ ਦੇ 11 ਕਿਸਾਨ ਲੜੀਵਾਰ ਭੁੱਖ ਹੜਤਾਲ ਉੱਤੇ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਲਈ ਤਿਆਰੀਆਂ ਸ਼ੁਰੂ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਦਾਖਲੇ ਦੀ ਪ੍ਰਕਿਰਿਆ ਤੋਂ ਬਾਅਦ ਹੁਣ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ ਅਤੇ ਵਿਦਿਆਰਥੀ ਸੰਗਠਨਾਂ ਨੇ ਪੂਰੀ ਤਰ੍ਹਾਂ ਦੇ ਨਾਲ ਹਰ ਪੱਖ ਤੋਂ ਤਿਆਰੀਆਂ ਸ਼ੁਰੂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਸੀ.ਸੈ. ਸਕੂਲ ਦੇ ਵਿਦਿਆਰਥੀ ਸਨਮਾਨਿਤ

ਕੁਰੂਕਸ਼ੇਤਰ, 18 ਅਗਸਤ (ਜਸਬੀਰ ਸਿੰਘ ਦੁੱਗਲ)-ਸ੍ਰੀ ਗੁਰੂ ਨਾਨਕ ਸੀ.ਸੈ. ਸਕੂਲ ਦੇ 6 ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ 'ਚ ਇਕ ਨਿੱਜੀ ਚੈਨਲ ਅਤੇ ਆਈ.ਸੀ.ਐਸ. ਵਲੋਂ ਅੰਬਾਲਾ ਦੇ ਜੱਗੀ ਸਿਟੀ ਸੈਂਟਰ 'ਚ ਸਨਮਾਨਿਤ ਕੀਤਾ ਗਿਆ | ਪਿੰ੍ਰਸੀਪਲ ਮੁਖ਼ਤਿਆਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਸਬੰਧੀ ਸਮਾਂ ਹੱਦ ਦੱ ਸੇ ਦਿੱਲੀ ਸਰਕਾਰ- ਹਾਈ ਕੋਰਟ

ਨਵੀਂ ਦਿੱਲੀ, 18 ਅਗਸਤ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਬਾਰੇ ਆਦੇਸ਼ ਲਾਗੂ ਕਰਨ ਦੇ ਲਈ ਦਿੱਲੀ ਸਰਕਾਰ ਨੂੰ ਸਮਾਂ ਹੱਦ ਦੱਸਣ ਦੇ ਨਿਰਦੇਸ਼ ਦਿੱਤੇ ਹਨ |ਅਦਾਲਤ ਨੇ ਪਿਛਲੇ ਸਾਲ ਕੇਂਦਰ ਸਰਕਾਰ ਦੁਆਰਾ ਉਚਿਤ ਕੀਮਤਾਂ ਦੀ ਦੁਕਾਨਾਂ ...

ਪੂਰੀ ਖ਼ਬਰ »

ਫਾਰਵਰਡ ਬਲਾਕ ਦੇ ਸਾਬਕਾ ਮੰਤਰੀ ਤਿ੍ਣਮੂਲ ਚ ਸਾਮਿਲ

ਕੋਲਕਾਤਾ, 18 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਰਾਜ ਦੇ ਸਾਬਕਾ ਖਾਦ ਮੰਤਰੀ ਅਤੇ ਫਾਰਵਰਡ ਬਲਾਕ ਆਗੂ ਪਰੇਸ਼ ਅਧਿਕਾਰੀ ਤਿ੍ਣਮੂਲ ਕਾਂਗਰਸ ਚ ਸਾਮਿਲ ਹੋ ਗਏ | ਉਨਾਂ ਕਿਹਾ ਕਿ ਅਸਾਮ ਚ ਜਿਵੇਂ ਐਨਆਰਸੀ ਨੂੰ ਲੈ ਕੇ ਆਤੰਕ ਫੈਲਾਇਆ ਜਾ ਰਿਹਾ ਹੈ ਅਤੇ ਦੇਸ਼ ਭਰ ਚ ਵੰਡ ਦੀ ...

ਪੂਰੀ ਖ਼ਬਰ »

ਬਾਹਰੀ ਜ਼ਿਲ੍ਹੇ ਦੀ ਪੁਲਿਸ ਦੇ ਧੱਕੇ ਚੜ੍ਹੇ ਨਿਜ਼ਾਮ ਤੇ ਰੋਖਾ ਗਰੋਹ ਦੇ ਮੈਂਬਰ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਬਾਹਰੀ ਜ਼ਿਲ੍ਹੇ ਦੀ ਪੁਲਿਸ ਨੇ ਚੋਰਾਂ ਦੇ ਗਰੋਹ ਨਿਜ਼ਾਮ ਤੇ ਰੋਖਾ ਦੇ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਨ੍ਹਾਂ ਕੋਲੋਂ 3 ਲੋਡ ਕੀਤੇ ਹੋਏ ਪਿਸਤੌਲ, ਤਿੰਨ ਜ਼ਿੰਦਾ ਕਾਰਤੂਸ, ਸੋਨੇ, ਡਾਇਮੰਡ ਤੇ ਚਾਂਦੀ ਦੇ ਗਹਿਣੇ ...

ਪੂਰੀ ਖ਼ਬਰ »

ਸਰਕਾਰੀ ਸਕੂਲ 24 ਅਗਸਤ ਤਕ ਐਸ.ਡੀ.ਪੀ. ਤਿਆਰ ਕਰਨ-ਸਿੱਖਿਆ ਵਿਭਾਗ

ਨਵੀਂ ਦਿੱਲੀ 18 ਅਗਸਤ, (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਵਲੋਂ ਪਿਛਲੇ ਸਮੇਂ ਤੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਵਿਕਾਸ ਲਈ ਕਈ ਯੋਜਨਾਵਾਂ ਬਣਾ ਕੇ ਲਾਗੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦੇ ਨਤੀਜੇ ਚੰਗੇ ਆ ਰਹੇ ਹਨ, ਇਸ ਤੋਂ ਇਲਾਵਾ ਵੀ ਨਵੀਆਂ ਯੋਜਨਾਵਾਂ ...

ਪੂਰੀ ਖ਼ਬਰ »

ਅਟਲ ਬਿਹਾਰੀ ਵਾਜਪਾਈ ਦੀਆਂ ਲਿਖੀਆਂ ਪੁਸਤਕਾਂ ਦੀ ਮੰਗ ਵਧੀ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਬੇਸ਼ੱਕ ਸਰੀਰਕ ਤੌਰ ਤੇ ਨਹੀਂ ਰਹੇ ਪਰ ਉਨ੍ਹਾਂ ਦੀਆਂ ਰਚਨਾਵਾਂ ਹਮੇਸ਼ਾ ਲਈ ਜਿਉਂਦਾ ਰਹਿਣਗੀਆਂ | ਸ੍ਰੀ ਵਾਜਪਾਈ ਨੇ ਕੁਝ ਕਿਤਾਬਾਂ ਲਿਖੀਆਂ ਪਰ ਇਨ੍ਹਾਂ ਦੀ ਲਿਖੀ ...

ਪੂਰੀ ਖ਼ਬਰ »

ਬੰਗਲਾ ਫਿਲਮਾਂ ਦੇ ਸੁਪਰਸਟਾਰ ਤਾਪਸ ਪਾਲ ਨੇ ਫਿਰ ਸ਼ੁਰੂ ਕੀਤੀ ਐਕਟਿੰਗ

ਕੋਲਕਾਤਾ, 18 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਬੰਗਲਾ ਫਿਲਮਾਂ ਦੇ ਸੁਪਰਸਟਾਰ ਤਾਪਸ ਪਾਲ ਨੇ ਇਕ ਬਾਰ ਫੇਰ ਜੋਰ ਸ਼ੋਰ ਨਾਲ ਪੁਰਾਣਾ ਕੰਮ ਐਕਟਿੰਗ ਸੁਰੂ ਕਰ ਦਿਤੀ ਹੈ | ਸਾਰਦਾ ਚਿਟਫੰਡ ਮਾਮਲੇ ਚ ਲੰਮੇ ਸਮੇਂ ਤਕ ਜੇਲ ਚ ਰਹਿਣ ਤੋਂ ਬਾਦ ਤਿ੍ਣਮੂਲ ਕਾਂਗਰਸ ਦੇ ਸੰਸਦ ...

ਪੂਰੀ ਖ਼ਬਰ »

ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਤਿਵਾੜੀ ਵੱਲੋਂ ਮਰਹੂਮ ਸਾਹਿਬ ਸਿੰਘ ਚੌਹਾਨ ਨੂੰ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 18 ਅਗਸਤ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਤੇ ਸਾਂਸਦ ਮਨੋਜ ਤਿਵਾੜੀ ਨੇ ਅੱਜ ਸਾਬਕਾ ਵਿਧਾਇਕ ਸਾਹਿਬ ਸਿੰਘ ਚੌਹਾਨ ਦੀ ਰਿਹਾਇਸ਼ ਪੁੱਜ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਨਾਲ ਅਫਸੋਸ ਜਤਾਇਆ ਤੇ ਮਰਹੂਮ ਚੌਹਾਨ ਨੂੰ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਇੰਡੀਆ ਗੇਟ ਵਿਖੇ ਧਾਰਮਿਕ ਪੁਸਤਕਾਂ ਤੇ ਸੰਵਿਧਾਨ ਦੀ ਕਾਪੀ ਸਾੜਨ ਵਾਲਿਆਂ ਨੂੰ ਨਿਆਇਕ ਹਿਰਾਸਤ 'ਚ ਭੇਜਿਆ

ਨਵੀਂ ਦਿੱਲੀ, 18 ਅਗਸਤ (ਜਗਤਾਰ ਸਿੰਘ)-ਦਿੱਲੀ ਪੁਲਿਸ ਨੇ 2 ਅਜਿਹੇ ਲੜਕਿਆਂ ਨੂੰ ਹਿਰਾਸਤ 'ਚ ਲਿਆ ਹੈ ਜਿਨ੍ਹਾਂ 'ਤੇ ਦੋਸ਼ ਹੈ ਕਿ ਇਨ੍ਹਾਂ ਦੋਵੇ ਲੜਕਿਆਂ ਨੇ ਇੰਡੀਆ ਗੇਟ 'ਤੇ ਸਾਰੇ ਧਰਮਾਂ ਦੀਆਂ ਪੁਸਤਕਾਂ ਨੂੰ ਸਾੜਿਆ ਹੈ | ਦਰਅਸਲ 15 ਅਗਸਤ ਦੀ ਸ਼ਾਮ ਦਿੱਲੀ ਦੇ ਇੰਡੀਆ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਕੇਰਲ ਸੂਬੇ ਲਈ ਦਿੱਲੀ ਸਰਕਾਰ ਵੱਲੋਂ 10 ਕਰੋੜ ਰੁਪਏ ਮਦਦ ਦਾ ਐਲਾਨ

ਨਵੀਂ ਦਿੱਲੀ, 18 ਅਗਸਤ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੜ ਨਾਲ ਤਬਾਹ ਹੋਏ ਕੇਰਲ ਸੂਬੇ ਦੇ ਲਈ 10 ਕਰੋੜ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ | ਕੇਜਰੀਵਾਲ ਨੇ ਕੇਰਲ ਦੇ ਮੁੱਖ ਮੰਤਰੀ ਪਿਨਾਰਈ ਵਿਜਯਨ ਨਾਲ ਫੋਨ ਰਾਹੀਂ ਗੱਲਬਾਤ ਵੀ ਕੀਤੀ ਹੈ ...

ਪੂਰੀ ਖ਼ਬਰ »

ਕੋਲਕਾਤਾ ਦੀ ਦੁਰਗਾ ਪੂਜਾ ਚ ਪਹਿਲੀ ਬਾਰ ਚੀਨ

ਕੋਲਕਾਤਾ, 18 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਦੇ ਸਾਲਟਲੇਕ ਇਲਾਕੇ ਦੇ ਵਿਧਾਨਨਗਰ ਬੀਜੇ ਬਲਾਕ ਦਾ ਇਲਾਕਾ ਦੂਰਗਾ ਪੂਜਾ ਦੌਰਾਨ ਇਹੋ ਜਿਹਾ ਬਣ ਜਾਵੇਗਾ ਕਿ ਲੋਕਾਂ ਨੂੰ ਲਗੇਗਾ ਚੀਨ 'ਚ ਆ ਗਏ ਹਨ | ਇਥੇ ਚੀਨੀ ਅਤੇ ਭਾਰਤੀ ਕਲਾਕਾਰਾਂ ਵਲੋਂ ਕੱਠੇ ਹੋ ਕੇ ਗੀਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX