ਤਾਜਾ ਖ਼ਬਰਾਂ


ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  10 minutes ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  52 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  about 1 hour ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 2 hours ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 4 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 5 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਦਿੱਲੀ

ਤਰੁਣ ਮਿੱਤਰ ਪ੍ਰੀਸ਼ਦ ਨੇ ਪੇਂਡੂ ਵਿਦਿਆਰਥਣਾਂ ਨੂੰ ਮੁਫ਼ਤ ਵਰਦੀ ਵੰਡੀ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸੋਢੀ)-ਦਿੱਲੀ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਤਰੁਣ ਮਿੱਤਰ ਪ੍ਰੀਸ਼ਦ (ਸ਼ਰਧਾ ਸਦਨ) ਵਲੋਂ ਵਿਦਿਆਰਥਣਾਂ ਨੂੰ ਮੁਫ਼ਤ ਸਕੂਲ ਦੀ ਵਰਦੀ ਵੰਡੀ ਗਈ | ਇਸ ਮੌਕੇ 'ਤੇ ਜੈਨ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਮਹਿੰਦਰ ਕੁਮਾਰ ਜੈਨ ...

ਪੂਰੀ ਖ਼ਬਰ »

ਗੁਰਦੁਆਰਾ ਬੰਗਲਾ ਸਾਹਿਬ 'ਚ ਪਾਰਕਿੰਗ ਪ੍ਰਤੀ 2 ਘੰਟੇ ਤੋਂ ਬਾਅਦ ਲੱਗੀ ਪਾਬੰਦੀ ਨੂੰ ਰੱਦ ਕੀਤਾ ਜਾਵੇ-ਇੰਦਰਮੋਹਨ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸੀਨੀਅਰ ਮੀਤ ਪ੍ਰਧਾਨ ਇੰਦਰਮੋਹਨ ਸਿੰਘ ਨੇ ਪ੍ਰੈੱਸ ਨੂੰ ਭੇਜੇ ਆਪਣੇ ਬਿਆਨ ਵਿਚ ਕਿਹਾ ਕਿ ਦਿੱਲੀ ਕਮੇਟੀ ਦੇ ਪ੍ਰਬੰਧਕਾਂ ਵਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਆਪਣੀ ਬਾਇਕ ਜਾਂ ...

ਪੂਰੀ ਖ਼ਬਰ »

ਸਰਕਾਰੀ ਦੂਰਦਰਸ਼ਨ 'ਚ ਮਮਤਾ ਦੇ ਬਲੈਕ ਆਊਟ ਦਾ ਵਿਰੋਧ

ਕੋਲਕਾਤਾ, 18 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਗੰਭੀਰ ਹਾਲਤ ਬਾਰੇ ਸੁਣਦਿਆਂ ਹੀ ਦਿਲੀ ਰਵਾਨਾ ਹੋ ਗਏ ਸਨ ਅਤੇ ਅੰਤਿਮ ਸੰਸਕਾਰ ਸਮੇਂ ਤਕ ਉਥੇ ਸਨ | ਐਪਰ ਤਿ੍ਣਾਮੂਲ ਆਗੂਆਂ ਵਲੋਂ ਰੋਸ਼ ...

ਪੂਰੀ ਖ਼ਬਰ »

ਲੜੀਵਾਰ ਭੁੱਖ ਹੜਤਾਲ 'ਤੇ ਬੈਠੇ ਕਾਲਾਂਵਾਲੀ ਹਲਕੇ ਦੇ ਕਿਸਾਨਾਂ ਦਾ ਧਰਨਾ 15ਵੇਂ ਦਿਨ ਵੀ ਜਾਰੀ

ਸਿਰਸਾ, 18 ਅਗਸਤ (ਭੁਪਿੰਦਰ ਪੰਨੀਵਾਲੀਆ)-ਕੁੱਲ ਹਿੰਦ ਸਵਾਮੀਨਾਥਨ ਸੰਘਰਸ਼ ਕਮੇਟੀ ਵਲੋਂ ਮੁਆਵਜੇ ਦੀ ਮੰਗ ਨੂੰ ਲੈ ਕੇ ਮਿੰਨੀ ਸਕੱਤਰੇਤ 'ਚ ਦਿੱਤਾ ਜਾ ਰਿਹਾ ਧਰਨਾ ਅੱਜ 15ਵੇਂ ਦਿਨ ਵੀ ਜਾਰੀ ਰਿਹਾ | ਅੱਜ ਕਾਲਾਂਵਾਲੀ ਹਲਕੇ ਦੇ 11 ਕਿਸਾਨ ਲੜੀਵਾਰ ਭੁੱਖ ਹੜਤਾਲ ਉੱਤੇ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਲਈ ਤਿਆਰੀਆਂ ਸ਼ੁਰੂ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਦਾਖਲੇ ਦੀ ਪ੍ਰਕਿਰਿਆ ਤੋਂ ਬਾਅਦ ਹੁਣ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ ਅਤੇ ਵਿਦਿਆਰਥੀ ਸੰਗਠਨਾਂ ਨੇ ਪੂਰੀ ਤਰ੍ਹਾਂ ਦੇ ਨਾਲ ਹਰ ਪੱਖ ਤੋਂ ਤਿਆਰੀਆਂ ਸ਼ੁਰੂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਸੀ.ਸੈ. ਸਕੂਲ ਦੇ ਵਿਦਿਆਰਥੀ ਸਨਮਾਨਿਤ

ਕੁਰੂਕਸ਼ੇਤਰ, 18 ਅਗਸਤ (ਜਸਬੀਰ ਸਿੰਘ ਦੁੱਗਲ)-ਸ੍ਰੀ ਗੁਰੂ ਨਾਨਕ ਸੀ.ਸੈ. ਸਕੂਲ ਦੇ 6 ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ 'ਚ ਇਕ ਨਿੱਜੀ ਚੈਨਲ ਅਤੇ ਆਈ.ਸੀ.ਐਸ. ਵਲੋਂ ਅੰਬਾਲਾ ਦੇ ਜੱਗੀ ਸਿਟੀ ਸੈਂਟਰ 'ਚ ਸਨਮਾਨਿਤ ਕੀਤਾ ਗਿਆ | ਪਿੰ੍ਰਸੀਪਲ ਮੁਖ਼ਤਿਆਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਸਬੰਧੀ ਸਮਾਂ ਹੱਦ ਦੱ ਸੇ ਦਿੱਲੀ ਸਰਕਾਰ- ਹਾਈ ਕੋਰਟ

ਨਵੀਂ ਦਿੱਲੀ, 18 ਅਗਸਤ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਬਾਰੇ ਆਦੇਸ਼ ਲਾਗੂ ਕਰਨ ਦੇ ਲਈ ਦਿੱਲੀ ਸਰਕਾਰ ਨੂੰ ਸਮਾਂ ਹੱਦ ਦੱਸਣ ਦੇ ਨਿਰਦੇਸ਼ ਦਿੱਤੇ ਹਨ |ਅਦਾਲਤ ਨੇ ਪਿਛਲੇ ਸਾਲ ਕੇਂਦਰ ਸਰਕਾਰ ਦੁਆਰਾ ਉਚਿਤ ਕੀਮਤਾਂ ਦੀ ਦੁਕਾਨਾਂ ...

ਪੂਰੀ ਖ਼ਬਰ »

ਫਾਰਵਰਡ ਬਲਾਕ ਦੇ ਸਾਬਕਾ ਮੰਤਰੀ ਤਿ੍ਣਮੂਲ ਚ ਸਾਮਿਲ

ਕੋਲਕਾਤਾ, 18 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਰਾਜ ਦੇ ਸਾਬਕਾ ਖਾਦ ਮੰਤਰੀ ਅਤੇ ਫਾਰਵਰਡ ਬਲਾਕ ਆਗੂ ਪਰੇਸ਼ ਅਧਿਕਾਰੀ ਤਿ੍ਣਮੂਲ ਕਾਂਗਰਸ ਚ ਸਾਮਿਲ ਹੋ ਗਏ | ਉਨਾਂ ਕਿਹਾ ਕਿ ਅਸਾਮ ਚ ਜਿਵੇਂ ਐਨਆਰਸੀ ਨੂੰ ਲੈ ਕੇ ਆਤੰਕ ਫੈਲਾਇਆ ਜਾ ਰਿਹਾ ਹੈ ਅਤੇ ਦੇਸ਼ ਭਰ ਚ ਵੰਡ ਦੀ ...

ਪੂਰੀ ਖ਼ਬਰ »

ਬਾਹਰੀ ਜ਼ਿਲ੍ਹੇ ਦੀ ਪੁਲਿਸ ਦੇ ਧੱਕੇ ਚੜ੍ਹੇ ਨਿਜ਼ਾਮ ਤੇ ਰੋਖਾ ਗਰੋਹ ਦੇ ਮੈਂਬਰ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਬਾਹਰੀ ਜ਼ਿਲ੍ਹੇ ਦੀ ਪੁਲਿਸ ਨੇ ਚੋਰਾਂ ਦੇ ਗਰੋਹ ਨਿਜ਼ਾਮ ਤੇ ਰੋਖਾ ਦੇ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਨ੍ਹਾਂ ਕੋਲੋਂ 3 ਲੋਡ ਕੀਤੇ ਹੋਏ ਪਿਸਤੌਲ, ਤਿੰਨ ਜ਼ਿੰਦਾ ਕਾਰਤੂਸ, ਸੋਨੇ, ਡਾਇਮੰਡ ਤੇ ਚਾਂਦੀ ਦੇ ਗਹਿਣੇ ...

ਪੂਰੀ ਖ਼ਬਰ »

ਸਰਕਾਰੀ ਸਕੂਲ 24 ਅਗਸਤ ਤਕ ਐਸ.ਡੀ.ਪੀ. ਤਿਆਰ ਕਰਨ-ਸਿੱਖਿਆ ਵਿਭਾਗ

ਨਵੀਂ ਦਿੱਲੀ 18 ਅਗਸਤ, (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਵਲੋਂ ਪਿਛਲੇ ਸਮੇਂ ਤੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਵਿਕਾਸ ਲਈ ਕਈ ਯੋਜਨਾਵਾਂ ਬਣਾ ਕੇ ਲਾਗੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦੇ ਨਤੀਜੇ ਚੰਗੇ ਆ ਰਹੇ ਹਨ, ਇਸ ਤੋਂ ਇਲਾਵਾ ਵੀ ਨਵੀਆਂ ਯੋਜਨਾਵਾਂ ...

ਪੂਰੀ ਖ਼ਬਰ »

ਅਟਲ ਬਿਹਾਰੀ ਵਾਜਪਾਈ ਦੀਆਂ ਲਿਖੀਆਂ ਪੁਸਤਕਾਂ ਦੀ ਮੰਗ ਵਧੀ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਬੇਸ਼ੱਕ ਸਰੀਰਕ ਤੌਰ ਤੇ ਨਹੀਂ ਰਹੇ ਪਰ ਉਨ੍ਹਾਂ ਦੀਆਂ ਰਚਨਾਵਾਂ ਹਮੇਸ਼ਾ ਲਈ ਜਿਉਂਦਾ ਰਹਿਣਗੀਆਂ | ਸ੍ਰੀ ਵਾਜਪਾਈ ਨੇ ਕੁਝ ਕਿਤਾਬਾਂ ਲਿਖੀਆਂ ਪਰ ਇਨ੍ਹਾਂ ਦੀ ਲਿਖੀ ...

ਪੂਰੀ ਖ਼ਬਰ »

ਬੰਗਲਾ ਫਿਲਮਾਂ ਦੇ ਸੁਪਰਸਟਾਰ ਤਾਪਸ ਪਾਲ ਨੇ ਫਿਰ ਸ਼ੁਰੂ ਕੀਤੀ ਐਕਟਿੰਗ

ਕੋਲਕਾਤਾ, 18 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਬੰਗਲਾ ਫਿਲਮਾਂ ਦੇ ਸੁਪਰਸਟਾਰ ਤਾਪਸ ਪਾਲ ਨੇ ਇਕ ਬਾਰ ਫੇਰ ਜੋਰ ਸ਼ੋਰ ਨਾਲ ਪੁਰਾਣਾ ਕੰਮ ਐਕਟਿੰਗ ਸੁਰੂ ਕਰ ਦਿਤੀ ਹੈ | ਸਾਰਦਾ ਚਿਟਫੰਡ ਮਾਮਲੇ ਚ ਲੰਮੇ ਸਮੇਂ ਤਕ ਜੇਲ ਚ ਰਹਿਣ ਤੋਂ ਬਾਦ ਤਿ੍ਣਮੂਲ ਕਾਂਗਰਸ ਦੇ ਸੰਸਦ ...

ਪੂਰੀ ਖ਼ਬਰ »

ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਤਿਵਾੜੀ ਵੱਲੋਂ ਮਰਹੂਮ ਸਾਹਿਬ ਸਿੰਘ ਚੌਹਾਨ ਨੂੰ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 18 ਅਗਸਤ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਤੇ ਸਾਂਸਦ ਮਨੋਜ ਤਿਵਾੜੀ ਨੇ ਅੱਜ ਸਾਬਕਾ ਵਿਧਾਇਕ ਸਾਹਿਬ ਸਿੰਘ ਚੌਹਾਨ ਦੀ ਰਿਹਾਇਸ਼ ਪੁੱਜ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਨਾਲ ਅਫਸੋਸ ਜਤਾਇਆ ਤੇ ਮਰਹੂਮ ਚੌਹਾਨ ਨੂੰ ਸ਼ਰਧਾਂਜਲੀ ਭੇਟ ਕੀਤੀ | ਦਿੱਲੀ ਵਿਚ 5 ਵਾਰ ਵਿਧਾਇਕ ਰਹਿ ਚੁੱਕੇ ਭਾਜਪਾ ਆਗੂ ਸਾਹਿਬ ਸਿੰਘ ਚੌਹਾਨ (68) ਦਾ 16 ਅਗਸਤ ਨੂੰ ਦਿਹਾਂਤ ਹੋ ਗਿਆ ਸੀ ਅਤੇ ਉਹ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਚਲ ਰਹੇ ਸਨ | ਪਰਿਵਾਰ ਨਾਲ ਮਿਲਣ ਤੋਂ ਬਾਅਦ ਤਿਵਾੜੀ ਨੇ ਕਿਹਾ ਕਿ ਸਾਹਿਬ ਸਿੰਘ ਚੌਹਾਨ ਪਾਰਟੀ ਦੇ ਇੱਕ ਤਜਰਬੇਕਾਰ ਆਗੂ ਸਨ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਹੀ ਉਨ੍ਹਾਂ (ਤਿਵਾੜੀ) ਲੋਕਸਭਾ ਚੋਣ ਲੜੀ ਤੇ ਜਿੱਤ ਪ੍ਰਾਪਤ ਕੀਤੀ | ਤਿਵਾੜੀ ਨੇ ਕਿਹਾ ਕਿ ਸ਼੍ਰੀ ਚੌਹਾਨ ਦੇ ਚਲੇ ਜਾਣ ਨਾਲ ਪਾਰਟੀ ਨੂੰ ਨਾ ਪੂਰਾ ਹੋਣਾ ਵਾਲਾ ਘਾਟਾ ਪਿਆ ਹੈ | ਇਸ ਤੋਂ ਇਲਾਵਾ ਤਿਵਾੜੀ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਭਾਰੀ ਸੁਮੇਰ ਸਿੰਘ ਸ਼ੇਖਾਵਤ ਦੇ ਘਰ ਵੀ ਗਏ ਜਿਨ੍ਹਾਂ ਦੇ ਪੁੱਤਰ ਰਣਦੀਪ ਸ਼ੇਖਾਵਤ ਤੇ ਜਿਲ੍ਹਾ ਪ੍ਰਵਕਤਾ ਪਵਨ ਤਿਆਗੀ ਦੀ ਇੱਕ ਸੜਕ ਹਾਦਸੇ 'ਚ ਮੌਤ ਹੋ ਗਈ ਸੀ | ਪਾਰਟੀ ਆਗੂ ਅਜੈ ਮਹਾਵਰ, ਜ਼ੋਨ ਚੇਅਰਮੈਨ ਪ੍ਰਮੋਦ ਗੁਪਤਾ, ਪੂਰਵੀ ਦਿੱਲੀ ਨਗਰ ਨਿਗਮ ਵਿਚ ਸਿਹਤ ਕਮੇਟੀ ਦੇ ਮੁਖੀ ਸਚਿਨ ਸ਼ਰਮਾ, ਸਵੱਛਤਾ ਕਮੇਟੀ ਚੇਅਰਮੈਨ ਕੇ.ਕੇ. ਅਗਰਵਾਲ, ਕੌਾਸਲਰ ਗੁਰਜੀਤ ਕੌਰ, ਮੀਡੀਆ ਵਿਭਾਗ ਦੇ ਪ੍ਰਦੇਸ਼ ਸਹਿ ਪ੍ਰਮੁੱਖ ਆਨੰਦ ਤਿ੍ਵੇਦੀ, ਡਾ. ਯੂ.ਕੇ. ਚੌਧਰੀ, ਮੋਹਿਤ ਨਾਗਰ, ਰਾਘਵੇਂਦਰ ਭਦੌਰੀਆ ਸਮੇਤ ਕਈ ਹੋਰ ਆਗੂਆਂ ਨੇ ਸ਼ੋਕਾਕੁਲ ਪਰਿਵਾਰ ਨਾਲ ਮੁਲਾਕਾਤ ਕਰਕੇ ਸੰਵਦੇਨਾ ਪ੍ਰਗਟ ਕੀਤੀ |


ਖ਼ਬਰ ਸ਼ੇਅਰ ਕਰੋ

ਇੰਡੀਆ ਗੇਟ ਵਿਖੇ ਧਾਰਮਿਕ ਪੁਸਤਕਾਂ ਤੇ ਸੰਵਿਧਾਨ ਦੀ ਕਾਪੀ ਸਾੜਨ ਵਾਲਿਆਂ ਨੂੰ ਨਿਆਇਕ ਹਿਰਾਸਤ 'ਚ ਭੇਜਿਆ

ਨਵੀਂ ਦਿੱਲੀ, 18 ਅਗਸਤ (ਜਗਤਾਰ ਸਿੰਘ)-ਦਿੱਲੀ ਪੁਲਿਸ ਨੇ 2 ਅਜਿਹੇ ਲੜਕਿਆਂ ਨੂੰ ਹਿਰਾਸਤ 'ਚ ਲਿਆ ਹੈ ਜਿਨ੍ਹਾਂ 'ਤੇ ਦੋਸ਼ ਹੈ ਕਿ ਇਨ੍ਹਾਂ ਦੋਵੇ ਲੜਕਿਆਂ ਨੇ ਇੰਡੀਆ ਗੇਟ 'ਤੇ ਸਾਰੇ ਧਰਮਾਂ ਦੀਆਂ ਪੁਸਤਕਾਂ ਨੂੰ ਸਾੜਿਆ ਹੈ | ਦਰਅਸਲ 15 ਅਗਸਤ ਦੀ ਸ਼ਾਮ ਦਿੱਲੀ ਦੇ ਇੰਡੀਆ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਕੇਰਲ ਸੂਬੇ ਲਈ ਦਿੱਲੀ ਸਰਕਾਰ ਵੱਲੋਂ 10 ਕਰੋੜ ਰੁਪਏ ਮਦਦ ਦਾ ਐਲਾਨ

ਨਵੀਂ ਦਿੱਲੀ, 18 ਅਗਸਤ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੜ ਨਾਲ ਤਬਾਹ ਹੋਏ ਕੇਰਲ ਸੂਬੇ ਦੇ ਲਈ 10 ਕਰੋੜ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ | ਕੇਜਰੀਵਾਲ ਨੇ ਕੇਰਲ ਦੇ ਮੁੱਖ ਮੰਤਰੀ ਪਿਨਾਰਈ ਵਿਜਯਨ ਨਾਲ ਫੋਨ ਰਾਹੀਂ ਗੱਲਬਾਤ ਵੀ ਕੀਤੀ ਹੈ ...

ਪੂਰੀ ਖ਼ਬਰ »

ਕੋਲਕਾਤਾ ਦੀ ਦੁਰਗਾ ਪੂਜਾ ਚ ਪਹਿਲੀ ਬਾਰ ਚੀਨ

ਕੋਲਕਾਤਾ, 18 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਦੇ ਸਾਲਟਲੇਕ ਇਲਾਕੇ ਦੇ ਵਿਧਾਨਨਗਰ ਬੀਜੇ ਬਲਾਕ ਦਾ ਇਲਾਕਾ ਦੂਰਗਾ ਪੂਜਾ ਦੌਰਾਨ ਇਹੋ ਜਿਹਾ ਬਣ ਜਾਵੇਗਾ ਕਿ ਲੋਕਾਂ ਨੂੰ ਲਗੇਗਾ ਚੀਨ 'ਚ ਆ ਗਏ ਹਨ | ਇਥੇ ਚੀਨੀ ਅਤੇ ਭਾਰਤੀ ਕਲਾਕਾਰਾਂ ਵਲੋਂ ਕੱਠੇ ਹੋ ਕੇ ਗੀਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX