ਤਾਜਾ ਖ਼ਬਰਾਂ


ਫਰੀਦਕੋਟ ਜਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ
. . .  39 minutes ago
ਫਰੀਦਕੋਟ 22 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) ਫਰੀਦਕੋਟ ਜਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਅਜੇ ਵੀ ਜਾਰੀ ਹੈ।
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  42 minutes ago
ਨਾਭਾ - ਦੁਲਦੀ ਜ਼ੋਨ ਤੋਂ ਕਾਂਗਰਸ ਦੀ ਮਨਜੀਤ ਕੌਰ 2949 ਵੋਟਾਂ ਨਾਲ ਜੇਤੂ
. . .  43 minutes ago
ਨਾਭਾ - ਟੌਹੜਾ ਜ਼ੋਨ ਤੋਂ ਕਾਂਗਰਸ ਦੇ ਤੇਜਪਾਲ ਸਿੰਘ 4841 ਵੋਟਾਂ ਨਾਲ ਜੇਤੂ
. . .  43 minutes ago
ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਤੋਂ ਕਾਂਗਰਸ ਨੇ ਤਿੰਨ ਜਿੱਤੀਆਂ
. . .  50 minutes ago
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰੀਸ਼ਦ ਦੀਆਂ 14 ਸੀਟਾਂ ਵਿਚੋਂ ਕਾਂਗਰਸ ਪਹਿਲਾਂ ਹੀ 10 ਸੀਟਾਂ ਜਿੱਤ ਚੁੱਕੀ ਹੈ, ਜਦਕਿ ਹੋਏ ਚਾਰ ਜ਼ੋਨਾਂ ਦੇ ਮੁਕਾਬਲਿਆਂ 'ਚ ਤਿੰਨ ਸੀਟਾਂ ਹੋਰ ਜਿੱਤ ...
ਅਕਾਲੀ ਉਮੀਦਵਾਰ ਸ਼ਲਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਜੇਤੂ ਸਰਟੀਫਿਕੇਟ
. . .  52 minutes ago
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- 413 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤਣ ਦੇ ਬਾਵਜੂਦ ਵੀ ਜੇਤੂ ਸਰਟੀਫਿਕੇਟ ਨਾ ਮਿਲਣ 'ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਲਕਾ ਜੋਧਪੁਰ ਤੋਂ ...
ਦਸੂਹਾ ਦੇ 20 ਜ਼ੋਨਾਂ 'ਚ 15 'ਤੇ ਕਾਂਗਰਸ ਜੇਤੂ
. . .  59 minutes ago
ਦਸੂਹਾ ,22 ਸਤੰਬਰ [ਚੰਦਨ ਕੌਸ਼ਲ] - ਬਲਾਕ ਸੰਮਤੀ ਚੋਣਾਂ 'ਚ 20 ਜ਼ੋਨਾਂ 'ਚੋਂ ਕਾਂਗਰਸ ਨੇ 15 ਸੀਟਾਂ ,3 'ਤੇ ਅਕਾਲੀ ਦਲ ,1 'ਤੇ ਭਾਜਪਾ ਅਤੇ 1 ਆਜ਼ਾਦ ਉਮੀਦਵਾਰ ਜੇਤੂ ਰਹੇ ।
ਬਲਾਕ ਸੰਮਤੀ ਟਾਂਡਾ ਦੀਆ 19 ਸੀਟਾਂ ਤੋ ਕਾਂਗਰਸ 13 ਤੇ ਅਕਾਲੀ ਦਲ 6 ਤੇ ਜਿੱਤੇ
. . .  about 1 hour ago
ਟਾਂਡਾ , 22ਸਤੰਬਰ (ਦੀਪਕ ਬਹਿਲ) - ਬਲਾਕ ਸੰਮਤੀ ਟਾਂਡਾ ਦੇ ਕੁਲ 19 ਜ਼ੋਨਾਂ ਚੋ ਸਾਰੀਆਂ ਸੀਟਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਨਾ ਚੋ ਕਾਂਗਰਸ ਨੇ 13ਸੀਟਾਂ ਤੇ ਜਿੱਤ ਦਰਜ ਕਰ ਕੇ ਬਲਾਕ ਸੰਮਤੀ ਟਾਂਡਾ ਤੇ ਕਬਜ਼ਾ ਕੀਤਾ ਹੈ...
ਦੇਰ ਨਾਲ ਆਏ ਨਤੀਜੇ ਚ ਹਲਕਾ ਰਾਜਾਸਾਂਸੀ ਦੇ ਬਲਾਕ ਸੰਮਤੀ ਜ਼ੋਨ ਭਿੰਡੀ ਔਲਖ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ 700 ਵੋਟਾਂ ਦੇ ਫਰਕ ਨਾਲ ਜੇਤੂ ਰਹੇ
. . .  about 1 hour ago
ਜਿਲ੍ਹਾ ਪ੍ਰੀਸ਼ਦ ਜ਼ੋਨ ਬਾਹੜੋਵਾਲ ਤੋਂ ਕਾਂਗਰਸ ਦੀ ਕਮਲਜੀਤ ਚੇਤਾ 967 ਵੋਟਾ ਨਾਲ ਜੇਤ੍‍ੂ
. . .  about 1 hour ago
ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ
. . .  about 1 hour ago
ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਬਲਾਕ ਗੜ੍ਹਸ਼ੰਕਰ ਦੀ ਪੰਚਾਇਤ ਸੰਮਤੀ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ ਸਾਹਮਣੇ ਆਈ ਹੈ। 24 ਜ਼ੋਨਾਂ ਦੇ ਚੋਣ ਨਤੀਜਿਆਂ 'ਚ 17 ਜ਼ੋਨਾਂ 'ਤੇ ਕਾਂਗਰਸ ਜੇਤੂ ਰਹੀ ਹੈ ...
ਜੰਮੂ-ਕਸ਼ਮੀਰ ਦੇ ਡੋਡਾ 'ਚ ਸੜਕ ਹਾਦਸੇ 'ਚ 5 ਦੀ ਮੌਤ , 8 ਜ਼ਖ਼ਮੀ
. . .  about 1 hour ago
ਸ੍ਰੀ ਅਨੰਦਪੁਰ 'ਚ ਕਾਂਗਰਸ 23 ਅਤੇ ਭਾਜਪਾ 1 'ਤੇ ਜੇਤੂ
. . .  about 1 hour ago
ਫਰੀਦਕੋਟ ਬਲਾਕ ਸੰਮਤੀ ਚੌਣਾਂ ਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  about 1 hour ago
ਫਰੀਦਕੋਟ 22 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) ਬਲਾਕ ਸੰਮਤੀ ਬਲਾਕ ਫਰੀਦਕੋਟ ਦੀਆਂ 17 ਸੀਟਾਂ ਚੋਂ 16 ਤੇ ਕਾਂਗਰਸ ਤੇ 1 ਸ਼੍ਰੋਮਣੀ ਅਕਾਲੀ ਦਲ, ਕੋਟਕਪੂਰਾ ਬਲਾਕ ਦੀਆਂ 16 ਸੀਟਾਂ ਚੋਂ 14 ...
ਬਲਾਕ ਸੰਮਤੀ ਟਾਂਡਾ ਦੀ ਮਿਆਨੀ ਸੀਟ ਤੇ ਅਕਾਲੀ ਦਲ ਦਾ ਕਬਜ਼ਾ
. . .  about 1 hour ago
ਟਾਂਡਾ ,22ਸਤੰਬਰ (ਦੀਪਕ ਬਹਿਲ) - ਬਲਾਕ ਸੰਮਤੀ ਟਾਂਡਾ ਦੀ ਵਕਾਰੀ ਮੰਨੀ ਜਾਨ ਵਾਲੀ ਮਿਆਨੀ ਸੀਟ ਦੇ ਐਲਾਨੇ ਗਏ ਨਤੀਜੇ ਦੋਰਾਨ ਅਕਾਲੀ ਦਲ ਦੇ ਓਮੀਦਵਾਰ ਰਨਵੀਰ ਸਿੰਘ ਬਿੱਲਾ ਨੇ 709 ਵੋਟਾਂ ਨਾਲ ਜਿੱਤ ਦਰਜ ...
ਮਾਹਿਲਪੁਰ ਦੀਆਂ ਸਾਰੀਆਂ ਜਿਲਾ ਪਰਿਸ਼ਦ ਸੀਟਾਂ ਤੇ ਕਾਂਗਰਸ ਦਾ ਕਬਜਾ
. . .  about 1 hour ago
ਮਾਹਿਲਪੁਰ ਚ ਕਾਂਗਰਸ ਵਲੋਂ 20 ਬਲਾਕ ਸੰਮਤੀ ਜ਼ੋਨਾਂ ਵਿਚੋਂ 17 ਤੇ ਜਿੱਤ ਪ੍ਰਾਪਤ ,ਬਸਪਾ ਦਾ ਵੀ ਖਾਤਾ ਖੁੱਲਾ
. . .  about 1 hour ago
ਬਲਾਕ ਸੰਮਤੀ ਮਨਸੂਰਪੁਰ ,ਘਮਰੌਦਾ ਅਤੇ ਅਗੇਤਾ 'ਚੋਂ ਕਾਂਗਰਸ ਜੇਤੂ
. . .  about 1 hour ago
ਅਕਾਲੀ ਦਲ ਨੇ 1 ਤੇ ਕਾਂਗਰਸ ਨੇ 2 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਜਿੱਤੀਆਂ
. . .  about 1 hour ago
25 ਸੀਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ 11 , ਕਾਂਗਰਸ 13 ਅਤੇ ਆਜ਼ਾਦ 1 ਸੀਟ 'ਤੇ ਕਾਬਜ਼
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550
ਵਿਚਾਰ ਪ੍ਰਵਾਹ: ਲਾਪ੍ਰਵਾਹੀ ਅਕਸਰ ਅਗਿਆਨਤਾ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਪਹਿਲਾ ਸਫ਼ਾ

ਖਮਾਣੋਂ ਨਜ਼ਦੀਕ ਸ਼ੈਲਰ ਦੀ ਕੰਧ ਡਿੱਗਣ ਕਾਰਨ 6 ਮਜ਼ਦੂਰਾਂ ਦੀ ਮੌਤ, ਚਾਰ ਗੰਭੀਰ ਜ਼ਖ਼ਮੀ

ਜਟਾਣਾ ਉੱਚਾ/ਖਮਾਣੋਂ, 19 ਅਗਸਤ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਅੱਜ ਸਵੇਰੇ ਲਗਪਗ ਗਿਆਰਾਂ ਵਜੇ ਦੇ ਕਰੀਬ ਤਹਿਸੀਲ ਖਮਾਣੋਂ ਦੇ ਪਿੰਡ ਲਖਣਪੁਰ ਵਿਖੇ ਨਿਰਮਾਣ ਅਧੀਨ ਇਕ ਸ਼ੈਲਰ ਦੀ ਕੰਧ ਡਿੱਗਣ ਕਾਰਨ ਉਸ ਮਲਬੇ ਥੱਲੇ ਆਉਣ 'ਤੇ 6 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਮਿ੍ਤਕਾਂ ਦੇ ਪਰਿਵਾਰਾਂ ਨੂੰ 1-1 ਲੱਖ ਦੀ ਸਹਾਇਤਾ ਦਾ ਐਲਾਨ

ਫ਼ਤਹਿਗੜ੍ਹ ਸਾਹਿਬ/ਖਮਾਣੋਂ, (ਭੂਸ਼ਨ ਸੂਦ, ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਸਬ ਡਵੀਜ਼ਨ ਖਮਾਣੋਂ ਦੇ ਪਿੰਡ ਲਖਣਪੁਰ ਵਿਖੇ ਹੋਏ ਦਰਦਨਾਕ ਹਾਦਸੇ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ...

ਪੂਰੀ ਖ਼ਬਰ »

ਬਜਰੰਗ ਪੂਨੀਆ ਨੇ ਕੁਸ਼ਤੀ 'ਚ ਜਿੱਤਿਆ ਸੋਨ ਤਗਮਾ

ਨਿਸ਼ਾਨੇਬਾਜ਼ੀ 'ਚ ਵੀ ਭਾਰਤ ਨੂੰ ਕਾਂਸੀ ਦਾ ਤਗਮਾ ਜਕਾਰਤਾ, 19 ਅਗਸਤ (ਜਤਿੰਦਰ ਸਿੰਘ ਸਾਬੀ)-ਭਾਰਤ ਨੇ ਏਸ਼ੀਅਨ ਖੇਡਾਂ ਦੇ ਸ਼ੁਰੂ ਹੋਏ ਮੁਕਾਬਲਿਆਂ ਦੇ ਪਹਿਲੇ ਦਿਨ ਸੋਨ ਸਮੇਤ ਦੋ ਤਗਮੇ ਜਿੱਤੇ¢ ਭਾਰਤ ਲਈ ਪਹਿਲਾ ਤਗਮਾ ਰਾਸ਼ਟਰਮੰਡਲ ਖੇਡਾਂ ਦੇ ਸੋਨ ਤਗਮਾ ਜੇਤੂ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਪਿਆਰ ਮੁਹੱਬਤ ਨਾਲ ਲਬਰੇਜ਼ ਹੋ ਕੇ ਆਇਆ ਹਾਂ-ਸਿੱਧੂ

ਇਮਰਾਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਪਿੱਛੋਂ ਵਤਨ ਪਰਤੇ ਅਟਾਰੀ, 19 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)-ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਜੋ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸੱਦੇ 'ਤੇ ਉਨ੍ਹਾਂ ਦੇ ਸਹੁੰ ਚੁੱਕ ...

ਪੂਰੀ ਖ਼ਬਰ »

ਸਿੱਧੂ ਵਲੋਂ ਪਾਕਿ ਫ਼ੌਜ ਮੁਖੀ ਨੂੰ ਗਲਵਕੜੀ ਪਾਉਣਾ ਚੰਗਾ ਸੰਕੇਤ ਨਹੀਂ-ਕੈਪਟਨ

ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਹੈ ਕਿ ਨਵਜੋਤ ਸਿੰਘ ਸਿੱਧੂ ਵਲੋਂ ਪਾਕਿਸਤਾਨ ਦੇ ਫ਼ੌਜ ਮੁਖੀ ਨੂੰ ਗਲਵੱਕੜੀ ਪਾਉਣਾ ਚੰਗਾ ਸੰਕੇਤ ਨਹੀਂ ਤੇ ਇਹ ਪੂਰੀ ਤਰ੍ਹਾਂ ਟਾਲਣ ਯੋਗ ਸੀ | ਅੱਜ ਇੱਥੇ ਫ਼ੋਟੋ ਪ੍ਰਦਰਸ਼ਨੀ ...

ਪੂਰੀ ਖ਼ਬਰ »

ਹਰਿਆਣਾ 'ਚ ਚੋਣ ਲੜ ਕੇ ਜਿੱਤ ਵੀ ਹਾਸਲ ਕਰੇਗਾ ਸ਼ੋ੍ਰਮਣੀ ਅਕਾਲੀ ਦਲ-ਸੁਖਬੀਰ

ਕੁਰੂਕਸ਼ੇਤਰ, 19 ਅਗਸਤ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਹਰਿਆਣਾ 'ਚ ਆਉਣ ਵਾਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਪਾਰਟੀ ਲੜੇਗੀ ਅਤੇ ਜਿੱਤ ਵੀ ਹਾਸਲ ਕਰੇਗੀ | ਉਨ੍ਹਾਂ ਨੇ ਚੋਣ ਐਲਾਨ ...

ਪੂਰੀ ਖ਼ਬਰ »

ਮੰਦਰ 'ਚ ਵੜ ਕੇ ਬਦਮਾਸ਼ਾਂ ਵਲੋਂ 2 ਦਾ ਕਤਲ

ਕਰਨਾਲ, 19 ਅਗਸਤ (ਗੁਰਮੀਤ ਸਿੰਘ ਸੱਗੂ)-ਮੇਰਠ ਰੋਡ ਸਥਿਤ ਪਿੰਡ ਮੰਗਲੋਰਾ ਨੇੜੇ ਭਾਈ ਭੈਣ ਮੰਦਿਰ ਵਿਖੇ ਬੀਤੀ ਰਾਤ ਕੁਝ ਬਦਮਾਸ਼ਾਂ ਨੇ ਮਹੰਤ ਸਮੇਤ 2 ਵਿਅਕਤੀਆਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ, ਜਦਕਿ 3 ਨੂੰ ਗੰਭੀਰ ਫੱਟੜ ਕਰ ਦਿੱਤਾ | ਇਸ ਮਾਮਲੇ 'ਚ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ 'ਆਪ' ਵਲੋਂ ਕਾਂਗਰਸ ਨਾਲ ਸਮਝੌਤੇ ਦੀ ਗੱਲ ਬਿਲਕੁਲ ਝੂਠ-ਕੇਜਰੀਵਾਲ

ਕਿਹਾ, ਪਰਿਵਾਰਾਂ 'ਚ ਆਪਸੀ ਝਗੜਾ ਹੁੰਦਾ ਰਹਿੰਦੈ, ਸਭ ਨੂੰ ਵਾਪਸ ਲਿਆਵਾਂਗੇ ਬਰਨਾਲਾ/ਮਹਿਲ ਕਲਾਂ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ, ਧਰਮਪਾਲ ਸਿੰਘ, ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ...

ਪੂਰੀ ਖ਼ਬਰ »

ਮੁੰਬਈ 'ਚ ਪੰਜਾਬੀ ਨੌਜਵਾਨ ਦੀ ਹੱਤਿਆ

ਸਠਿਆਲਾ, 19 ਅਗਸਤ (ਜਗੀਰ ਸਿੰਘ ਸਫ਼ਰੀ)-ਮੁੰਬਈ 'ਚ ਪੰਜਾਬੀ ਨੌਜਵਾਨ ਜੋਗਿੰਦਰ ਸਿੰਘ (42) ਦੀ ਉਸ ਦੇ ਸਾਥੀ ਡਰਾਈਵਰ ਵਲੋਂ ਲੋਹੇ ਦਾ ਰਾਡ ਸਿਰ 'ਚ ਮਾਰ ਕੇ ਹੱਤਿਆ ਕਰਨ ਬਾਰੇ ਖ਼ਬਰ ਹੈ | ਇਸ ਬਾਰੇ ਮਿ੍ਤਕ ਜੋਗਿੰਦਰ ਸਿੰਘ ਦੇ ਪਿਤਾ ਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਉਸ ਦਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸਾਕਾ ਨੀਲਾ ਤਾਰਾ ਦੀ ਅਗਵਾਈ ਕਰਨ ਵਾਲੇ ਫ਼ੌਜੀ ਅਧਿਕਾਰੀ ਦਾ ਸਨਮਾਨ ਬਹਾਲ

ਨਵੀਂ ਦਿੱਲੀ, 19 ਅਗਸਤ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਇਕ ਸੇਵਾਮੁਕਤ ਸੈਨਿਕ ਅਧਿਕਾਰੀ ਦਾ ਸਨਮਾਨ ਬਹਾਲ ਕਰ ਦਿੱਤਾ ਹੈ ਜਿਹੜਾ 1984 ਵਿਚ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸਾਕਾ ਨੀਲਾ ਤਾਰਾ (ਆਪਰੇਸ਼ਨ ਬਲਿਊ ਸਟਾਰ) ਦੀ ਅਗਵਾਈ ਕਰਨ ਵਾਲੇ ਸੈਨਿਕ ਅਧਿਕਾਰੀਆਂ ਵਿਚ ...

ਪੂਰੀ ਖ਼ਬਰ »

ਸਕੀ ਭੈਣ ਤੇ ਭਰਾ ਦਾ ਬੇਰਹਿਮੀ ਨਾਲ ਕਤਲ

ਵੇਰਕਾ, 19 ਅਗਸਤ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੇ ਪੁਲਿਸ ਥਾਣਾ ਸਦਰ ਖੇਤਰ ਦੇ ਮਜੀਠਾ ਰੋਡ ਇਲਾਕੇ 'ਚ ਬੀਤੀ ਦੇਰ ਸ਼ਾਮ ਇਕ ਕਲਯੁਗੀ ਭਰਾ ਦੁਆਰਾ ਮਾਮੂਲੀ ਵਿਵਾਦ ਨੂੰ ਲੈ ਕੇ ਤੇਜ਼ਧਾਰ ਹਥਿਆਰ ਨਾਲ ਆਪਣੇ ਹੀ ਸਕੀ ਭੈਣ ਤੇ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ | ...

ਪੂਰੀ ਖ਼ਬਰ »

ਉੜੀ ਸੈਕਟਰ 'ਚ ਘੁਸਪੈਠ ਦੌਰਾਨ ਅੱਤਵਾਦੀ ਹਲਾਕ

ਸ੍ਰੀਨਗਰ, 19 ਅਗਸਤ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੁਲਾ ਦੇ ਉੜੀ ਇਲਾਕੇ 'ਚ ਫੌਜ ਨੇ ਘੁਸਪੈਠ ਦੇ ਵਿਰੁਧ ਸ਼ੁਰੂ ਕੀਤੀ ਕਾਰਵਾਈ ਦੇ ਚੱਲਦੇ ਇਕ ਅੱਤਵਾਦੀ ਨੂੰ ਹਲਾਕ ਕਰਨ ਦਾ ਦਾਅਵਾ ਕੀਤਾ ਹੈ | ਬੀਤੇ 24 ਘੰਟੇ ਦੌਰਾਨ ਉੱਤਰੀ ਕਸ਼ਮੀਰ 'ਚ ਕੰਟਰੋਲ ...

ਪੂਰੀ ਖ਼ਬਰ »

ਪਾਕਿ 'ਚ ਸ਼ਾਂਤੀ ਲਿਆਉਣ ਲਈ ਸਾਰੇ ਗੁਆਂਢੀਆਂ ਨਾਲ ਗੱਲਬਾਤ ਲਈ ਤਿਆਰ-ਇਮਰਾਨ ਖ਼ਾਨ

ਕਿਹਾ, ਪਾਕਿਸਤਾਨ ਦੇ ਸਿਰ 28 ਖਰਬ ਕਰਜ਼ਾਇਸਲਾਮਾਬਾਦ, 19 ਅਗਸਤ (ਪੀ. ਟੀ. ਆਈ.)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਰਿਸ਼ਤਿਆਂ ਨੂੰ ਬਿਹਤਰ ਬਣਾਉਣ ਲਈ ਉਹ ਸਾਰੇ ਗੁਆਂਢੀਆਂ ਨਾਲ ਗੱਲਬਾਤ ਕਰਨ ਲਈ ਤਿਆਰ ਹਨ, ਕਿਉਂਕਿ ਇਸ ਦੇ ਬਿਨਾਂ ਦੇਸ਼ 'ਚ ...

ਪੂਰੀ ਖ਼ਬਰ »

ਕੇਰਲ 'ਚ ਹੜ੍ਹਾਂ ਕਾਰਨ 7 ਲੱਖ ਤੋਂ ਵੱਧ ਲੋਕ ਹੋਏ ਬੇਘਰ

ਮਰਨ ਵਾਲਿਆਂ ਦੀ ਗਿਣਤੀ 210 ਤੱਕ ਪੁੱਜੀਤਿਰੂਵੰਤਪੁਰਮ, 19 ਅਗਸਤ (ਪੀ. ਟੀ. ਆਈ.)-ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਕੇਰਲ ਸੂਬੇ ਦੇ ਮੁੱਖ ਮੰਤਰੀ ਪੀ. ਵਿਜੇਅਨ ਨੇ ਦੱਸਿਆ ਕਿ ਬੀਤੇ 10 ਦਿਨਾਂ 'ਚ 210 ਲੋਕ ਹੜ੍ਹਾਂ ਕਾਰਨ ਮਾਰੇ ਗਏ ਹਨ ਤੇ 7 ਲੱਖ ਤੋਂ ਵੱਧ ਲੋਕ ਬੇਘਰ ਹੋ ਗਏ ...

ਪੂਰੀ ਖ਼ਬਰ »

'ਖਾਲਸਾ ਏਡ' ਨੇ ਲਗਾਏ ਲੰਗਰ

ਲੰਡਨ, 19 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਤੋਂ ਸ਼ੁਰੂ ਹੋਈ ਸਿੱਖ ਸਮਾਜ ਸੇਵੀ ਸੰਸਥਾ 'ਖਾਲਸਾ ਏਡ' ਅੱਜ ਵਿਸ਼ਵ ਭਰ ਵਿਚ ਮਨੁੱਖਤਾ ਦੀ ਸੇਵਾ ਕਰਨ ਵਾਲੀ ਸੰਸਥਾ ਵਜੋਂ ਜਾਣੀ ਜਾਂਦੀ ਹੈ | ਵਿਸ਼ਵ ਦੇ ਹਰ ਕੋਨੇ ਵਿਚ ਲੋੜਵੰਦਾਂ ਦੀ ਮਦਦ ਕਰਨ ਲਈ 'ਖਾਲਸਾ ਏਡ' ਦੇ ਸੇਵਾਦਾਰ ਪਹੁੰਚ ਜਾਂਦੇ ਹਨ | ਕੇਰਲ ਵਿਚ ਆਏ ਹੜ੍ਹਾਂ ਦੌਰਾਨ 'ਖਾਲਸਾ ਏਡ' ਦੇ ਸੇਵਾਦਾਰਾਂ ਵੱਲੋਂ ਪੀੜਤਾਂ ਦੀ ਮਦਦ ਲਈ ਲੰਗਰ ਲਗਾਏ ਗਏ ਹਨ | ਪਾਣੀ-ਪਾਣੀ ਹੋਏ ਕੇਰਲ ਵਿਚ ਹੜ੍ਹਾਂ ਦੀ ਮਾਰ ਨੇ ਬਹੁਤ ਸਾਰੀਆਂ ਜਾਨਾਂ ਲਈਆਂ ਤੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਬੇਘਰ ਕਰ ਦਿੱਤਾ ਹੈ | ਇਸ ਮੌਕੇ 'ਖਾਲਸਾ ਏਡ' ਦੇ ਕਾਰਕੁੰਨਾਂ ਨੇ ਪੀੜਤਾਂ ਨੂੰ ਲੰਗਰ, ਦਵਾਈਆਂ ਤੇ ਪਾਣੀ ਪਹੁੰਚਾਇਆ | 'ਖਾਲਸਾ ਏਡ' ਦੀ ਟੀਮ ਦੇ ਸੇਵਾਦਾਰ ਇਸ ਮੌਕੇ ਟਰੱਕਾਂ ਰਾਹੀਂ ਪ੍ਰਭਾਵਿਤ ਇਲਾਕਿਆਂ ਵਿਚ ਲੋੜੀਂਦਾ ਸਮਾਨ ਲੈ ਕੇ ਪਹੁੰਚੇ ਤੇ ਉਨ੍ਹਾਂ ਲੋਕਾਂ ਨੂੰ ਲੰਗਰ ਛਕਾਇਆ | ਇਥੋਂ ਤੱਕ ਕਿ ਡੂੰਘੇ ਪਾਣੀ ਵਿਚੋਂ ਲੋਕਾਂ ਨੂੰ ਬਾਹਰ ਕੱਢਣ ਵਿਚ ਵੀ ਮਦਦ ਕੀਤੀ |


ਖ਼ਬਰ ਸ਼ੇਅਰ ਕਰੋ

ਕਤਰ ਵਲੋਂ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕਰੋੜ ਦੀ ਵਿੱਤੀ ਮਦਦ ਦਾ ਐਲਾਨ

ਦੁਬਈ, 19 ਅਗਸਤ (ਏਜੰਸੀ)- ਕਤਰ ਵਲੋਂ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕਰੋੜ ਦੀ ਵਿੱਤੀ ਮਦਦ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਬੇਘਰ ਹੋਏ ਲੋਕਾਂ ਨੂੰ ਪਨਾਹਗਾਹ ਮੁਹੱਈਆ ਕਰਵਾਈ ਜਾ ਸਕੇ | ਅਗਸਤ ਮਹੀਨੇ 'ਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਦੇ ਚੱਲਦਿਆਂ ਕੇਰਲ 'ਚ ਆਏ ...

ਪੂਰੀ ਖ਼ਬਰ »

ਪੋਪ ਵਲੋਂ ਅੰਤਰਰਾਸ਼ਟਰੀ ਭਾਈਚਾਰੇ ਨੂੰ ਕੇਰਲ ਦੇ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਅਪੀਲ

ਵੈਟੀਕਨ ਸਿਟੀ, 19 ਅਗਸਤ (ਏਜੰਸੀ)-ਪੋਪ ਫ੍ਰਾਂਸਿਸ ਨੇ ਅੱਜ ਅੰਤਰਰਾਸ਼ਟਰੀ ਭਾਈਚਾਰੇ ਨੂੰ ਕੇਰਲ ਦੇ ਹੜ੍ਹ ਪ੍ਰਭਾਵਿਤ ਪੀੜਤਾਂ ਦੀ ਵਿਸ਼ੇਸ਼ ਤੌਰ 'ਤੇ ਮਦਦ ਕਰਨ ਦੀ ਅਪੀਲ ਕੀਤੀ ਹੈ | ਵੈਟੀਕਨ ਨਿਊਜ਼ ਦੀ ਰਿਪੋਰਟ ਮੁਤਾਬਿਕ ਪੋਪ ਫ੍ਰਾਂਸਿਸ ਨੇ ਸੇਂਟ ਪੀਟਰ ਸੁਕੇਅਰ ...

ਪੂਰੀ ਖ਼ਬਰ »

ਹਰਿਦੁਆਰ 'ਚ ਵਾਜਪਾਈ ਦੀਆਂ ਅਸਥੀਆਂ ਜਲ ਪ੍ਰਵਾਹ

ਹਰਿਦੁਆਰ, 19 ਅਗਸਤ (ਪੀ. ਟੀ. ਆਈ.)-ਅੱਜ ਇਥੇ ਹਰ ਕੀ ਪੌੜੀ ਵਿਖੇ ਆਪਣੇ ਮਹਿਬੂਬ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਅੰਤਿਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿਚ ਲੋਕ ਇਕੱਤਰ ਹੋਏ ਅਤੇ ਉਨ੍ਹਾਂ ਦੀਆਂ ਅਸਥੀਆਂ ਪਰਿਵਾਰਕ ਮੈਂਬਰਾਂ ਤੇ ਭਾਜਪਾ ...

ਪੂਰੀ ਖ਼ਬਰ »

ਉਮਰ ਕੈਦੀਆਂ ਨੂੰ ਛੋਟ ਦੇਣ ਜਾਂ ਇਨਕਾਰ ਕਰਨ ਦੇ ਸਾਰੇ ਹੁਕਮ ਜਨਤਕ ਕੀਤੇ ਜਾਣ-ਕੇਂਦਰੀ ਸੂਚਨਾ ਕਮਿਸ਼ਨ

ਨਵੀਂ ਦਿੱਲੀ, 19 ਅਗਸਤ (ਪੀ. ਟੀ. ਆਈ.)-ਰਾਜੀਵ ਗਾਂਧੀ ਦੀ ਹੱਤਿਆ ਦੇ ਦੋਸ਼ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕੈਦੀਆਂ ਦੀ ਪਟੀਸ਼ਨ 'ਤੇ ਕੇ2ਦਰੀ ਸੂਚਨਾ ਕਮਿਸ਼ਨ ਨੇ ਕਿਹਾ ਕਿ 2000 ਤੋਂ ਬਾਅਦ ਉਮਰ ਕੈਦੀਆਂ ਨੂੰ ਛੋਟ ਦੇਣ ਜਾਂ ਇਨਕਾਰ ਕਰਨ ਦੇ ਹੁਕਮ ਗ੍ਰਹਿ ਮੰਤਰਾਲੇ ਦੇ ...

ਪੂਰੀ ਖ਼ਬਰ »

ਅਸੀਂ ਪੰਜਾਬ ਰੈਫ਼ਰੈਂਡਮ 2020 ਦੇ ਪੱਖ ਜਾਂ ਵਿਰੋਧ 'ਚ ਨਹੀਂ-ਯੂ.ਕੇ. ਸਰਕਾਰ

ਬਰਤਾਨਵੀ ਵਿਦੇਸ਼ ਮੰਤਰਾਲੇ ਵਲੋਂ ਸਿੱਖਸ ਫਾਰ ਜਸਟਿਸ ਨੂੰ ਲਿਖੇ ਪੱਤਰ ਤੋਂ ਬਾਅਦ ਉੱਠਿਆ ਵਿਵਾਦ ਲੰਡਨ, 19 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੀਤੇ ਦਿਨੀ ਲੰਡਨ ਵਿਚ ਸਿੱਖਸ ਫਾਰ ਜਸਟਿਸ ਵੱਲੋਂ ਕਰਵਾਈ ਗਈ ਲੰਡਨ ਐਲਾਨਨਾਮਾ ਰੈਲੀ ਤੋਂ ਬਾਅਦ ਬਰਤਾਨੀਆ (ਯੂ. ...

ਪੂਰੀ ਖ਼ਬਰ »

ਖੁੰਢ-ਚਰਚਾ

ਆਈਲੈਟਸ ਸੈਂਟਰ ਪਿਛਲੇ ਕੁੱਝ ਸਾਲਾਂ ਤੋਂ ਨੌਜਵਾਨਾਂ ਦਾ ਵਿਦੇਸ਼ਾਂ ਵਿਚ ਜਾ ਕੇ ਪੜ੍ਹਾਈ ਕਰਨ ਅਤੇ ਉੱਥੇ ਹੀ ਪੱਕੇ ਤੌਰ 'ਤੇ ਰਹਿਣ ਦਾ ਰੁਝਾਨ ਵਧਦਾ ਜਾ ਰਿਹਾ ਹੈ | ਜਿਸ ਦੇ ਨਤੀਜੇ ਵਜੋਂ ਹੁਣ ਪੰਜਾਬ ਦੇ ਚੰਗੇ-ਚੰਗੇ ਕਾਲਜਾਂ, ਯੂਨੀਵਰਸਿਟੀਆਂ ਵਿਚ ਸੀਟਾਂ ਨਹੀਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX