ਤਲਵਾੜਾ, 19 ਅਗਸਤ (ਸੁਰੇਸ਼ ਕੁਮਾਰ)-ਪੰਜਾਬ ਸਰਕਾਰ ਵੱਲੋਂ ਮਿਲਾਵਟ ਖੋਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਸਿਹਤ ਵਿਭਾਗ ਦੇ ਡੇਅਰੀ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੇਵਾ ਸਿੰਘ ਤੇ ਡਿਪਟੀ ਡਾਇਰੈਕਟਰ ਦਵਿੰਦਰ ਸਿੰਘ ਦੀ ਅਗਵਾਈ ਹੇਠ ਗਠਿਤ ...
ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਹੁਸ਼ਿਆਰਪੁਰ-ਚਿੰਤਪੁਰਨੀ ਮਾਰਗ 'ਤੇ ਸਥਿਤ ਪਿੰਡ ਚੌਹਾਲ ਤੋਂ ਇਕ ਅਣਪਛਾਤੇ ਵਿਅਕਤੀ ਨੂੰ 15 ਅਗਸਤ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਬਿਮਾਰੀ ਦੀ ਹਾਲਤ ਦਾਖਲ ਕਰਵਾਇਆ ਗਿਆ ਸੀ ਜਿਸ ਦੀ 16 ਅਗਸਤ ਨੂੰ ਮੌਤ ...
ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਜੋਗੋਵਾਲ ਜੱਟਾਂ ਵਿਖੇ ਇਕ 8 ਸਾਲਾ ਬੱਚੀ ਨਾਲ 5 ਜੁਲਾਈ ਨੂੰ ਜਬਰ ਜਨਾਹ ਕਰਨ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਗਈ | ਪੀੜਤ ਲੜਕੀ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕ੍ਰਿਸਚੀਅਨ ...
ਦਸੂਹਾ, 19 ਅਗਸਤ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਾਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਹਰਚਰਨ ਸਿੰਘ ਖ਼ਾਲਸਾ ਵਲੋਂ ਚਲਾਈ ਕੀਰਤਨ ਦਰਬਾਰਾਂ ਦੀ ਲੜੀ ਤਹਿਤ ਪਿੰਡ ਰਾਮਦਾਸਪੁਰ ਵਿਖੇ 22 ਅਗਸਤ ਨੂੰ ਕੀਰਤਨ ਦਰਬਾਰ ਸਮਾਗਮ ਕਰਵਾਇਆ ਜਾਵੇਗਾ | ਮੁੱਖ ਬੁਲਾਰੇ ...
ਦਸੂਹਾ, 19 ਅਗਸਤ (ਭੁੱਲਰ)-ਦਸੂਹਾ ਪੁਲਿਸ ਵਲੋਂ ਇੱਕ ਔਰਤ ਦੀ ਕੁੱਟਮਾਰ ਕਰਨ ਸਬੰਧੀ ਕੇਸ ਦਰਜ ਕੀਤਾ ਗਿਆ ਹੈ | ਐੱਸ.ਐੱਚ.ਓ. ਜਗਦੀਸ਼ ਰਾਜ ਅੱਤਰੀ ਅਤੇ ਏ. ਐੱਸ.ਆਈ. ਪਵਨ ਕੁਮਾਰ ਨੇ ਦੱਸਿਆ ਕਿ ਰਣਜੀਤ ਕੌਰ ਪਤਨੀ ਮਲਕੀਤ ਸਿੰਘ ਪਿੰਡ ਖੈਰਾਬਾਦ ਨੇ ਦੱਸਿਆ ਕਿ ਉਸ ਦੀ ਅਜੇ, ...
ਦਸੂਹਾ, 19 ਅਗਸਤ (ਕੌਸ਼ਲ)-ਸਨਾਤਨ ਧਰਮ ਸਭਾ ਦਸੂਹਾ ਵਲੋਂ ਸ੍ਰੀ ਬ੍ਰਾਹਮਣ ਸਭਾ ਦਸੂਹਾ ਵਿਖੇ ਸੋਹਣ ਲਾਲ ਪਰਾਸ਼ਰ ਪ੍ਰਧਾਨ ਬ੍ਰਾਹਮਣ ਸਭਾ ਦਸੂਹਾ ਦੀ ਅਗਵਾਈ 'ਚ ਇੱਕ ਮੀਟਿੰਗ ਰੱਖੀ ਗਈ | ਮੀਟਿੰਗ 'ਚ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ਸ਼ਿਰਕਤ ...
ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਲੇਬਰ ਪਾਰਟੀ ਵਲੋਂ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ 'ਚ ਪਿਛਲੇ 15-15 ਸਾਲਾਂ ਤੋਂ ਅਪਲਾਈ ਕੀਤੇ ਬਿਜਲੀ ਦੇ ਨਵੇਂ ਟਿਊਬਵੈੱਲ ਕੁਨੈਕਸ਼ਨ ਨਾ ਜਾਰੀ ਹੋਣ, ਪਿੰਡਾਂ ਦੀਆਂ ਟੁੱਟੀਆਂ ਸੜਕਾਂ ਤੇ ਅਵਾਰਾ ...
ਹੁਸ਼ਿਆਰਪੁਰ, 19 ਅਗਸਤ (ਨਰਿੰਦਰ ਸਿੰਘ ਬੱਡਲਾ)-ਪਿੰਡ ਪੰਡੋਰੀ ਕੱਦ ਵਿਖੇ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਦੀ ਇਕੱਤਰਤਾ ਡਾ: ਕੁਲਦੀਪ ਕੌਰ ਭੁੰਗਰਨੀ ਦੀ ਅਗਵਾਈ 'ਚ ਹੋਈ | ਇਸ ਮੌਕੇ ਹਲਕਾ ਵਿਧਾਇਕ ਡਾ: ਰਾਜ ਕੁਮਾਰ, ਮੀਡੀਆ ਇੰਚਾਰਜ ਡਾ: ਜਤਿੰਦਰ ਕੁਮਾਰ ਅਤੇ ਮੈਡਮ ...
ਤਲਵਾੜਾ, 19 ਅਗਸਤ (ਸੁਰੇਸ਼ ਕੁਮਾਰ)- ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵਲੋਂ ਤਲਵਾੜਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਗਿਆ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਮੌਕੇ 'ਤੇ ਹੀ ਡੀ. ਸੀ. ਹੁਸ਼ਿਆਰਪੁਰ ਸ੍ਰੀਮਤੀ ਈਸ਼ਾ ਕਾਲੀਆ ਨੂੰ ਹੜ੍ਹ ...
ਹੁਸ਼ਿਆਰਪੁਰ, 19 ਅਗਸਤ (ਨਰਿੰਦਰ ਸਿੰਘ ਬੱਡਲਾ)-ਨਗਰ ਨਿਗਮ ਵਲੋਂ ਮੁਹੱਲਾ ਜਗੀਰਪੁਰਾ 'ਚ ਬਣਾਏ ਜਾ ਰਹੇ ਪਖਾਨਿਆਂ ਸਬੰਧੀ ਪੈਦਾ ਹੋਏ ਵਿਵਾਦ ਤੇ ਮੁਹੱਲੇ ਦੀਆਂ ਸਮੱਸਿਆਵਾਂ ਨੂੰ ਜਾਣਨ ਸਬੰਧੀ ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਗੁਰਮੇਲ ਰਾਮ ਝਿੰਮ ਦੀ ਅਗਵਾਈ 'ਚ ...
ਮੁਕੇਰੀਆਂ, 19 ਅਗਸਤ (ਰਾਮਗੜ੍ਹੀਆ)-ਬੀਤੀ ਰਾਤ ਕਰੀਬ 10 ਵਜੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਠਾਕੁਰ ਰਾਜੇਸ਼ ਪਿੰਡ ਡੋਗਰੀ 'ਤੇ ਇਕ ਨਸ਼ਾ ਤਸਕਰ ਵਾਸੀ ਪਿੰਡ ਟਾਂਡਾ ਰਾਮ ਸਹਾਏ ਨੇ ਆਪਣੇ ਸਾਥੀਆਂ ਸਮੇਤ ਹਮਲਾ ਕਰ ਕੇ ਗੰਭੀਰ ਜ਼ਖਮੀ ਕੀਤੇ ਜਾਣ ਦਾ ਸਮਾਚਾਰ ਹੈ | ਇਸ ...
ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ 28ਵਾਂ ਅੰਤਰਰਾਸ਼ਟਰੀ ਕੀਰਤਨ ਦਰਬਾਰ 6 ਅਕਤੂਬਰ ਦਿਨ ਸ਼ਨੀਵਾਰ ਨੂੰ ਰੌਸ਼ਨ ਗਰਾਊਾਡ ...
ਹੁਸ਼ਿਆਰਪੁਰ, 19 ਅਗਸਤ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਹੁਸ਼ਿਆਰਪੁਰ ਐਸ.ਸੀ. ਵਿੰਗ ਦੇ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪੰਜੌੜ ਵਲੋਂ ਵਿੰਗ ਦੇ ਕੌਮੀ ਪ੍ਰਧਾਨ ਸਾਬਕਾ ਕੈਬਨਿਟ ਮੰਤਰੀ ਗੁਲਜਾਰ ...
ਮਾਹਿਲਪੁਰ, 19 ਅਗਸਤ (ਦੀਪਕ ਅਗਨੀਹੋਤਰੀ)-ਮਾਹਿਲਪੁਰ ਸ਼ਹਿਰ ਤੋਂ ਇਤਿਹਾਸਕ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਨੂੰ ਜਾਂਦੀ ਸੜਕ ਜੋ ਕਿ ਪਿਛਲੇ ਦਸ ਸਾਲਾਂ ਤੋਂ ਮੁਰੰਮਤ ਦੀ ਆਸ 'ਚ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ | ਇਲਾਕੇ ਦੇ ਮੈਂਬਰ ਪਾਰਲੀਮੈਂਟ ਤੇ ਸੱਤਾਧਾਰੀ ...
ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਜ਼ਿਲ੍ਹੇ ਦੀ ਸੀਨੀਅਰ ਤੈਰਾਕੀ ਟੀਮ (ਮਰਦ ਅਤੇ ਔਰਤਾਂ) ਅਤੇ ਵਾਟਰਪੋਲੋ ਟੀਮ (ਮਰਦ) ਦੀ ਚੋਣ ਸਬੰਧੀ ਟਰਾਇਲ 21 ਅਗਸਤ ਨੂੰ ਜ਼ਿਲ੍ਹਾ ਓਲੰਪਿਕਸ ਐਸੋਸੀਏਸ਼ਨ ਤੈਰਾਕੀ ਪੂਲ 'ਤੇ ਸ਼ਾਮ 5 ਵਜੇ ਕੀਤੀ ਜਾਵੇਗੀ | ...
ਤਲਵਾੜਾ, 19 ਅਗਸਤ (ਸ਼ਮੀ)- ਪੰਚਾਇਤੀ ਚੋਣਾਂ ਦੇ ਮੌਸਮ 'ਚ ਬਲਾਕ ਤਲਵਾੜਾ 'ਚ ਅਕਾਲੀ ਦਲ ਤੇ ਭਾਜਪਾ ਨੂੰ ਉਸ ਵੇਲੇ ਕਰਾਰਾ ਝਟਕਾ ਲੱਗਾ ਜਦੋਂ ਯੂਥ ਵਿੰਗ ਦੇ ਸਾਬਕਾ ਸਰਕਲ ਪ੍ਰਧਾਨ ਰਮਨ ਗੋਲਡੀ ਨੇ ਅਨੇਕਾਂ ਹੋਰ ਆਗੂਆਂ ਸਮੇਤ ਕਾਂਗਰਸ 'ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ...
ਮਾਹਿਲਪੁਰ, 19 ਅਗਸਤ (ਦੀਪਕ ਅਗਨੀਹੋਤਰੀ)-ਹਲਕਾ ਗੜ੍ਹਸ਼ੰਕਰ ਦੇ ਪਿੰਡਾਂ 'ਚ ਪੀਣ ਦੇ ਪਾਣੀ ਦੀ ਸਪਲਾਈ ਦੀ ਕਿੱਲਤ ਨੂੰ ਦੂਰ ਕਰਨ ਲਈ ਹਰ ਪਿੰਡ 'ਚ ਦੌਰੇ ਕੀਤੇ ਜਾ ਰਹੇ ਹਨ ਪਰੰਤੂ ਪਿਛਲੇ ਸੱਤ ਮਹੀਨਿਆਂ ਤੋਂ ਪਿੰਡ ਗੁਜਰਪੁਰ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਜਲ ...
ਮੁਕੇਰੀਆਂ, 19 ਅਗਸਤ (ਸਰਵਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਰਾਹਤ ਦੇਣ ਲਈ ਕੀਤੇ ਗਏ ਕਰਜ਼ਾ ਮੁਆਫ਼ੀ ਦਾ ਲਾਭ ਤਾਂ ਕੇਵਲ ਚੋਣਵੇਂ ਕਿਸਾਨਾਂ ਨੂੰ ਹੀ ਮਿਲਿਆ ਹੈ | ਪਰ ਕਰਜ਼ਾ ਮੁਆਫ਼ੀ ਤੋਂ ਬਾਅਦ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਲਈ ਲਾਗੂ ਕੀਤੇ ਗਏ ...
ਹਰਿਆਣਾ, 19 ਅਗਸਤ (ਹਰਮੇਲ ਸਿੰਘ ਖੱਖ)-ਪਿੰਡ ਡਡਿਆਣਾ ਖੁਰਦ ਵਿਖੇ ਦਿਨ-ਦਿਹਾੜੇ ਚੋਰੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਦਲਜੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਡਡਿਆਣਾ ਖੁਰਦ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਪਿੰਡ 'ਚ ਹੀ ਗੁਰਦੇਵ ਸਿੰਘ ਦੇ ਘਰ ਕਿਸੇ ...
ਰਾਮਗੜ੍ਹ ਸੀਕਰੀ, 19 ਅਗਸਤ (ਕਟੋਚ)- ਤਲਵਾੜਾ-ਦੌਲਤਪੁਰ ਚੌਕ ਸੜਕ ਰਾਹੀਂ ਜਾਣ ਵਾਲੀਆਂ ਮਾਂ ਚਿੰਤਪੁਰਨੀ ਦੀਆਂ ਸੰਗਤਾਂ ਲਈ ਪਿੰਡ ਕਰਟੋਲੀ ਵਿਖੇ ਲੰਗਰ ਲਗਾਇਆ ਗਿਆ | ਸਰਪੰਚ ਸੰਜੀਵ ਕੁਮਾਰ ਬੱਲੂ ਦੀ ਅਗਵਾਈ 'ਚ ਲਗਾਏ ਇਸ ਲੰਗਰ 'ਚ ਪਿੰਡ ਵਾਸੀਆਂ ਦਾ ਵਿਸ਼ੇਸ਼ ਸਹਿਯੋਗ ...
ਬੱੁਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ, ਜਸਵੰਤ ਸਿੰਘ)-ਬਸਪਾ ਵਲੋਂ ਭਾਰਤੀ ਸੰਵਿਧਾਨ ਦੀਆਂ ਕਾਪੀਆਂ ਸਾੜਨ ਵਾਲੇ ਦੋਸ਼ੀਆ 'ਤੇ ਦੇਸ਼ ਧਰੋਹ ਦੇ ਮੁਕੱਦਮੇ ਚਲਾਏ ਜਾਣ ਦੀ ਮੰਗ ਕਰਦਿਆਂ ਪਿੰਡ ਨੂਰਪੁਰ ਵਿਖੇ ਬਸਪਾ ਦੀ ਮੀਟਿੰਗ ਗੁਰਪ੍ਰੀਤ ਕੁਮਾਰ ਅਤੇ ...
ਟਾਂਡਾ ਉੜਮੁੜ, 19 ਅਗਸਤ (ਭਗਵਾਨ ਸਿੰਘ ਸੈਣੀ)-ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਨੱਥੂਪੁਰ ਦੇ ਸਾਬਕਾ ਸਰਪੰਚ ਦਾ ਲੜਕਾ ਪਿ੍ਤਪਾਲ ਸਿੰਘ ਕੈਨੇਡਾ 'ਚ ਕੈਲਗਰੀ ਏਅਰਪੋਰਟ 'ਤੇ ਸਕਰੀਨਰ ਅਫ਼ਸਰ ਨਿਯੁਕਤ ਹੋਇਆ ਹੈ | ਪਿੰਡ ਨੱਥੂਪੁਰ ਦੇ ਸਾਬਕਾ ਸਰਪੰਚ ਰਨਬੀਰ ਸਿੰਘ ਨੇ ...
ਐਮਾਂ ਮਾਂਗਟ, 19 ਅਗਸਤ (ਗੁਰਾਇਆ)-ਪਿੰਡ ਭੱਟੀਆਂ ਜੱਟਾਂ ਵਿਖੇ ਵਾਤਾਵਰਨ ਕਲੱਬ ਮੁਕੇਰੀਆਂ ਵੱਲੋਂ ਵਿਸ਼ੇਸ਼ ਕੈਂਪ ਲਗਾ ਕੇ ਪਬਲਿਕ ਨੂੰ ਜਾਗਰੂਕ ਕੀਤਾ ਗਿਆ | ਇੰਜ. ਕੁਲਦੀਪ ਸਿੰਘ ਨੇ ਵਾਤਾਵਰਨ ਦੀ ਸ਼ੁੱਧੀ ਲਈ ਵੱਖ-ਵੱਖ ਪੌਦਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ...
ਮੁਕੇਰੀਆਂ, 19 ਅਗਸਤ (ਰਾਮਗੜ੍ਹੀਆ)-ਸੀ.ਪੀ.ਆਈ.ਐਮ. ਤਹਿਸੀਲ ਮੁਕੇਰੀਆਂ ਦੇ ਸਕੱਤਰ ਗੁਰਦਿਆਲ ਸਿੰਘ ਤੇ ਕੰਢੀ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਕਾਮਰੇਡ ਸ਼ਮਸ਼ੇਰ ਸਿੰਘ ਨੇ ਇੱਥੇ ਜਾਰੀ ਸਾਂਝੇ ਬਿਆਨ 'ਚ ਤਲਵਾੜਾ ਪੁਲਿਸ ਨੂੰ ਕੁੰਭਕਰਨੀ ਨੀਂਦ ਤੋਂ ਉਠਾਉਣ ਲਈ ...
ਪੱਸੀ ਕੰਢੀ, 19 ਅਗਸਤ (ਜਗਤਾਰ ਸਿੰਘ)- ਸਰਕਾਰੀ ਮਿਡਲ ਸਕੂਲ ਮਸਤੀਵਾਲ ਵਿਖੇ ਇੱਕ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਉੱਘੇ ਸਮਾਜ ਸੇਵਕ ਕੰਪਿਊਟਰ ਅਧਿਆਪਕ ਸ੍ਰੀ ਦਵਿੰਦਰਪਾਲ ਸਿੰਘ ਢਿੱਲੋਂ ਨੇ ਸਕੂਲ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਭੇਟ ਕੀਤੀਆਂ | ਇਸ ਮੌਕੇ ਸਕੂਲ ਮੁੱਖ ਇੰਚਾਰਜ ਹਰਮਿੰਦਰ ਕੁਮਾਰ ਨੇ ਕਿਹਾ ਕਿ ਦਵਿੰਦਰਪਾਲ ਢਿੱਲੋਂ ਦਾ ਹਰ ਸਾਲ ਸਕੂਲ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਵਿਚ ਵਡਮੁੱਲਾ ਯੋਗਦਾਨ ਪਾਇਆ ਜਾਂਦਾ ਹੈ | ਇਨ੍ਹਾਂ ਸਮਾਜਸੇਵੀ ਸਹਿਯੋਗੀ ਸੱਜਣਾਂ ਸਦਕਾ ਹੀ ਸਕੂਲ ਦੇ ਖਿਡਾਰੀਆਂ ਨੇ ਰਾਸ਼ਟਰੀ ਪੱਧਰ ਤੱਕ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਇਸ ਮੌਕੇ ਸ੍ਰੀ ਦਵਿੰਦਰਪਾਲ ਸਿੰਘ ਢਿੱਲੋਂ ਨੇ ਬੱਚਿਆਂ ਨੂੰ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਹਿੱਸਾ ਲੈਣਾ ਚਾਹੀਦਾ ਹੈ ਅਤੇ ਆਪਣੇ ਦੇਸ਼ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਨਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਇੰਚਾਰਜ ਹਰਮਿੰਦਰ ਕੁਮਾਰ, ਐਸਐਮਸੀ ਚੇਅਰਮੈਨ ਸ਼੍ਰੀਮਤੀ ਪਰਮਜੀਤ ਕੌਰ, ਪੀਟੀਆਰੀ ਰਸ਼ਪਾਲ ਸਿੰਘ, ਅਮਜੂਬਾਲਾ, ਰਛਪਾਲ ਸਿੰਘ, ਹਰਭਜਨ ਕੌਰ, ਰਾਜ ਕੁਮਾਰ ਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ |
ਟਾਂਡਾ ਉੜਮੁੜ, 19 ਅਗਸਤ (ਦੀਪਕ ਬਹਿਲ)-ਪੀ. ਡਬਲਿਯੂ. ਡੀ. ਫੀਲਡ ਅਤੇ ਵਰਕਸਾਪ ਯੂਨੀਅਨ ਦੀ ਮੀਟਿੰਗ ਸਿਮਲਾ ਪਹਾੜੀ ਵਿਖੇ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੁਲਾਜ਼ਮਾਂ ਦੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਿਟਾਦਰਾ ਕੀਤਾ ਗਿਆ | ਮੀਟਿੰਗ 'ਚ ਜਰਨਲ ...
ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਯੂਥ ਕਲੱਬ ਹੁਸ਼ਿਆਰਪੁਰ ਤੇ ਲੋਕ ਇਨਸਾਫ ਪਾਰਟੀ ਹੁਸ਼ਿਆਰਪੁਰ ਵਲੋਂ ਭੀਮ ਕਾਰਨਰ ਪ੍ਰਭਾਤ ਚੌਕ ਹੁਸ਼ਿਆਰਪੁਰ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ 'ਚ ਲੋਕ ਇਨਸਾਫ ਪਾਰਟੀ ਬੀ.ਸੀ.ਵਿੰਗ ਪੰਜਾਬ ਦੇ ਨਵ ...
ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ ਨਸ਼ਿਆਂ ਦੀ ਬੁਰਾਈ ਨੂੰ ਖਤਮ ਕਰਨ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਉਜਾਗਰ ਕਰਨਾ ਤੇ ਇਸ ਦੇ ਸੇਵਨ ਨਾਲ ਸਰੀਰ 'ਤੇ ਹੋਣ ਵਾਲੇ ਬੁਰੇ ਪ੍ਰਭਾਵਾਂ ਨੂੰ ਦਰਸਾਉਂਦੀਆਂ ਝਾਕੀਆਂ ...
ਗੜ੍ਹਦੀਵਾਲਾ, 19 ਅਗਸਤ (ਚੱਗਰ/ਗੋਂਦਪੁਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਵਿਦਿਆਰਥਣ ਅਰਵਿੰਦਰ ਕੌਰ ਨੇ ਐਮ.ਏ. ਪੰਜਾਬੀ ਚੌਥਾ ਸਮੈਸਟਰ ਦੇ ਨਤੀਜਿਆਂ 'ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਲਿਸਟ 'ਚੋਂ ਚੌਥਾ ਸਥਾਨ ਤੇ ਜ਼ਿਲ੍ਹੇ 'ਚੋਂ ਦੂਜਾ ਸਥਾਨ ਹਾਸਲ ...
ਤਲਵਾੜਾ, 19 ਅਗਸਤ (ਮਹਿਤਾ)-ਹਲਕਾ ਵਿਧਾਇਕ ਸ੍ਰੀ ਅਰੁਣ ਕੁਮਾਰ ਮਿੱਕੀ ਡੋਗਰਾ ਨੇ ਸੀਨਿਅਰ ਕਾਂਗਰੇਸੀ ਨੇਤਾ ਸ੍ਰੀ ਵਿਜੈ ਸ਼ਰਮਾ ਐਮ. ਡੀ. ਦੇ ਡੈਮ ਰੋਡ ਸਥਿਤ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਲਾਕ ਤਲਵਾੜਾ ਦੇ ਚਾਰ ਸਕੂਲ ਜਿਨ੍ਹਾਂ 'ਚ ...
ਦਸੂਹਾ, 19 ਅਗਸਤ (ਭੁੱਲਰ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਆਈ.ਜੀ.ਸੀ.ਐੱਸ.ਈ. ਪ੍ਰੀਖਿਆ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਅਨਿੱਤ ਅਰੋੜਾ ਨੇ ਦੱਸਿਆ ਕਿ ਇਹ ਪ੍ਰੀਖਿਆ ਇੱਕ ...
ਮੁਕੇਰੀਆਂ, 19 ਅਗਸਤ (ਸਰਵਜੀਤ ਸਿੰਘ)-ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਜੋ ਕਿ ਬੀਤੇ ਦਿਨ ਸਵਰਗ ਸਿਧਾਰ ਗਏ ਸਨ, ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨ ਅੱਜ ਸਾਬਕਾ ਮੰਤਰੀ ਸ੍ਰੀ ਅਰੁਣੇਸ਼ ਸ਼ਾਕਰ ਦੀ ਅਗਵਾਈ ਹੇਠ ਭਾਜਪਾ ਮੁਕੇਰੀਆਂ ਦੀ ...
ਮਿਆਣੀ, 19 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)- ਕਿਸਾਨ ਵਿਕਾਸ ਕੇਂਦਰ ਬਾਹੋਵਾਲ ਵੱਲੋਂ ਬਲਾਕ ਖੇਤੀਬਾੜੀ ਦਫ਼ਤਰ, ਟਾਂਡਾ ਦੇ ਸਹਿਯੋਗ ਨਾਲ ਪਿੰਡ ਮੱਦਾ ਵਿਖੇ ਇਨ ਸੀਟੂ ਮੈਨੇਜਮੈਂਟ ਆਫ਼ ਕਰੋਪ ਰਜੇਡਿਊ ਅਧੀਨ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਹੀ ਸਾਂਭਣ ਦੇ ਤਰੀਕਿਆਂ ...
ਦਸੂਹਾ, 19 ਅਗਸਤ (ਭੁੱਲਰ)-ਸ੍ਰੀ ਹਰਚਰਨ ਸਿੰਘ ਪੀ.ਸੀ.ਐੱਸ. ਉਪ ਮੰਡਲ ਮੈਜਿਸਟ੍ਰੇਟ ਦਸੂਹਾ ਵੱਲੋਂ ਸ੍ਰੀਮਤੀ ਈਸ਼ਾ ਕਾਲੀਆ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਬਡਵੀਜ਼ਨ ਦਸੂਹਾ ਦੇ ...
ਹੁਸ਼ਿਆਰਪੁਰ, 19 ਅਗਸਤ (ਨਰਿੰਦਰ ਸਿੰਘ ਬੱਡਲਾ)-ਸੰਮਤੀ ਚੋਣਾਂ 'ਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਲਈ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹੁਣ ਤੋਂ ਹੀ ਤਿਆਰੀਆਂ ਆਰੰਭ ਕਰ ਦੇਣ ਅਤੇ ਪਿੰਡ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ | ਇਹ ਪ੍ਰਗਟਾਵਾ ਜ਼ਿਲ੍ਹਾ ...
ਬੀਣੇਵਾਲ, 19 ਅਗਸਤ (ਬੈਜ ਚੌਧਰੀ)-ਬੀਤ ਇਲਾਕੇ ਨੂੰ ਗੜਸੰਕਰ-ਸ੍ਰੀ ਆਨੰਦਪੁਰ ਸਾਹਿਬ ਨਾਲ ਜੋੜਨ ਵਾਲੀ ਨੈਣਵਾਂ-ਪੋਜੇਵਾਲ ਮੁੱਖ ਸੜਕ ਦੀ ਹਾਲਤ ਬਹੁਤ ਤਰਸਯੋਗ ਹੈ | ਦੋ ਵਿਧਾਨ ਸਭਾ ਹਲਕਿਆਂ ਗੜਸ਼ੰਕਰ ਤੇ ਬਲਾਚੌਰ 'ਚ ਪੈਂਦੀ ਇਸ 25 ਕਿਲੋਮੀਟਰ ਲੰਬੀ ਸੜਕ ਦਾ ਕਰੀਬ 20 ...
ਚੌਲਾਂਗ, 19 ਅਗਸਤ (ਸੁਖਦੇਵ ਸਿੰਘ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਪਹਿਲਾਂ ਜਾਂਚ ਤੇ ਮੁਫ਼ਤ ਮੈਡੀਕਲ ਕੈਂਪ ਪਿੰਡ ਖਰਲ ਖ਼ੁਰਦ ਵਿਖੇ ਲਗਾਇਆ ਗਿਆ | ਜਿਸ ਦਾ ਉਦਘਾਟਨ ਸੰਗਤ ਸਿੰਘ ਗਿਲਜੀਆਂ ਐਮ. ਐਲ. ਏ. ਵਿਧਾਨ ਸਭਾ ...
ਮਾਹਿਲਪੁਰ, 19 ਅਗਸਤ (ਦੀਪਕ ਅਗਨੀਹੋਤਰੀ)-ਸੰਤ ਭਾਈ ਸ਼ੇਰ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਸਰਹਾਲਾ ਕਲਾਂ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਤੇ ਜਨਰਲ ਸਕੱਤਰ ਪ੍ਰਵਾਸੀ ਭਾਰਤੀ ਮੱਖ਼ਣ ਸਿੰਘ ਕੈਨੇਡਾ ਦੀ ਅਗਵਾਈ ਹੇਠ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ ਜਿਸ 'ਚ ਪੰਜਾਬ ...
ਹਰਿਆਣਾ, 19 ਅਗਸਤ (ਹਰਮੇਲ ਸਿੰਘ ਖੱਖ)-ਬਾਬਾ ਮੰਝ ਸੀਨੀਅਰ ਸੈਕੰਡਰੀ ਕਾਨਵੈਂਟ ਸਕੂਲ ਕੰਗਮਾਈ ਵਿਖੇ ਪਿ੍ੰਸੀਪਲ ਪਰਮਜੀਤ ਕੌਰ ਸਿੱਧੂ ਤੇ ਮਹੰਤ ਵਰਿੰਦਰ ਸਿੰਘ ਦੀ ਅਗਵਾਈ ਹੇਠ ਬੂਟੇ ਲਗਾਏ ਗਏ | ਇਸ ਮੌਕੇ ਮਹੰਤ ਵਰਿੰਦਰ ਸਿੰਘ ਨੇ ਕਿਹਾ ਕਿ ਜਲਵਾਯੂ ਦੀ ਤਬਦੀਲੀ ਤੇ ...
ਕੋਟਫਤੂਹੀ, 19 ਅਗਸਤ (ਅਮਰਜੀਤ ਸਿੰਘ ਰਾਜਾ)-ਪਿੰਡ ਦਿਹਾਣਾ ਤੋਂ ਗੁਰਦੀਪ ਸਿੰਘ ਸਰੋਆ ਵਲੋਂ ਸੰਗਤਾਂ ਨੂੰ ਸਿੱਖ ਧਰਮ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਿਆਂ ਦੀ ਬੱਸ ਰਾਹੀਂ ਧਾਰਮਿਕ ਯਾਤਰਾ ਕਰਵਾਈ ਗਈ | ਗੁਰਦੀਪ ਸਿੰਘ ਸਰੋਆ ਨੇ ਦੱਸਿਆ ਕਿ ਯਾਤਰਾ ਦੌਰਾਨ ਸੰਗਤਾਂ ਨੇ ...
ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ 2004 ਤੋਂ ਬਾਅਦ ਸਰਕਾਰੀ ਵਿਭਾਗ 'ਚ ਨੌਕਰੀਆਂ ਹਾਸਿਲ ਕਰਨ ਵਾਲੇ ਕਰੀਬ ਡੇਢ ਲੱਖ ਕਰਮਚਾਰੀਆਂ ਲਈ ਪੈਨਸ਼ਨ ਦੇ ਮਸਲੇ ਸਬੰਧੀ ਵਲੋਂ ਸੰਘਰਸ਼ ਦੀ ਅਗਲੀ ਰਣਨੀਤੀ 20 ...
ਟਾਂਡਾ ਉੜਮੁੜ, 19 ਅਗਸਤ (ਭਗਵਾਨ ਸਿੰਘ ਸੈਣੀ)-ਯੂਥ ਅਕਾਲੀ ਦਲ ਸਰਕਲ ਟਾਂਡਾ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਯੂਥ ਅਕਾਲੀ ਦਲ ਦੋਆਬਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਸਤਿੰਦਰ ਸਿੰਘ ਸੰਧੂ ਵਲੋਂ ਕੀਤਾ ਗਿਆ | ਇਸ ਮੌਕੇ ਸਤਿੰਦਰ ਸਿੰਘ ਸੰਧੂ ਨੇ ...
ਮੁਕੇਰੀਆਂ, 19 ਅਗਸਤ (ਰਾਮਗੜ੍ਹੀਆ)-ਬੀਤੇ ਦਿਨ 57-ਈ.ਐਨ.ਜੀ.ਆਰ. ਰਜਮੈਂਟ ਦੇ ਜਵਾਨ ਜੋ ਕਿ ਰਜੌਰੀ ਤੋਂ ਤਿੰਨ ਸਾਲ ਪੂਰੇ ਕਰਨ ਉਪਰੰਤ ਵਾਪਸ ਮੇਰਠ (ਯੂ. ਪੀ.) ਲਈ ਰਵਾਨਾ ਹੋਣੇ ਸੀ, ਜਿਸ ਦੀ ਕਮਾਂਡ ਕਰਨਲ ਜਸਵਿੰਦਰ ਸਿੰਘ ਵੋਹਰਾ, ਸੂਬੇਦਾਰ ਮੇਜਰ ਕੁਲਵਿੰਦਰ ਸਿੰਘ ਢਿੱਲੋਂ ...
ਚੌਲਾਂਗ, 19 ਅਗਸਤ (ਸੁਖਦੇਵ ਸਿੰਘ)- ਯੂ. ਪੀ. ਐਲ. ਲਿਮ. ਕੰਪਨੀ ਵਲੋਂ ਪਿਛਲੇ ਤਿੰਨ ਸਾਲਾਂ ਤੋ ਕਿਸਾਨਾਂ ਨੂੰ ਸਲਾਮ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਦਾਣਾ ਮੰਡੀ ਖੋਖਰ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ | ਜਿਸ 'ਚ 100 ਦੇ ਕਰੀਬ ਕਿਸਾਨਾਂ ਜ਼ਿਮੀਂਦਾਰਾਂ, ...
ਦਸੂਹਾ, 19 ਅਗਸਤ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਾਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਨਾਰਾਇਣਗੜ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਯਾਦ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ...
ਸ਼ਾਮਚੁਰਾਸੀ, 19 ਅਗਸਤ (ਗੁਰਮੀਤ ਸਿੰਘ ਖ਼ਾਨਪੁਰੀ)-ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ੁੱਧ ਪਾਠ ਬੋਧ ਸਮਾਗਮਾਂ ਦੀ ਲੜੀ ਵਜੋਂੋ ਅੱਜ ਡੇਰਾ ਬਾਬਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX