ਅਮਰਕੋਟ, 19 ਅਗਸਤ (ਭੱਟੀ)- ਅੱਡਾ ਵਲਟੋਹਾ ਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਅੱਡਾ ਵਾਸੀ ਬਹੁਤ ਪ੍ਰੇਸ਼ਾਨ ਹਨ | ਅੱਡਾ ਵਲਟੋਹਾ ਦੇ ਅਮਰਕੋਟ ਰੋਡ 'ਤੇ ਥੋੜਾ ਜਿਹਾ ਮੀਂਹ ਪੈਣ ਨਾਲ ਹੀ ਕਈ ਕਈ ਦਿਨ ਪਾਣੀ ਮੁੱਖ ਸੜਕ 'ਤੇ ਖੜ੍ਹਾ ਰਹਿੰਦਾ ਹੈ, ਜਿਸ ਨਾਲ ਨੇੜਲੇ ਸਕੂਲ 'ਚ ...
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਛਾਪੇਮਾਰੀ ਦੌਰਾਨ ਨਾਜਾਇਜ ਸ਼ਰਾਬ ਬਰਾਮਦ ਕਰਨ ਤੋਂ ਬਾਅਦ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ...
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਤਾਜਪੋਸ਼ੀ ਦੇ ਸਮਾਗਮ ਵਿਚ ਭਾਰਤ ਵਿਚੋਂ ਕੇਵਲ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਹਿੱਸਾ ਲੈ ਕੇ ਦੇਸ਼ ਦੇ ਸਨਮਾਨ ਨੂੰ ਠੇਸ ਪਹੁੰਚਾਈ ਹੈ, ਕਿਉਂਕਿ ਇਕ ਪਾਸੇ ...
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਚੋਰੀ ਦੀ ਰੇਤ ਸਮੇਤ ਇਕ ਵਿਅਕਤੀ ਨੂੰ ਟਰੈਕਟਰ-ਟਰਾਲੀ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਦੱਸਿਆ ਕਿ ਏ.ਐੱਸ.ਆਈ. ...
ਝਬਾਲ, 19 ਅਗਸਤ (ਸਰਬਜੀਤ ਸਿੰਘ)- ਗੁਰਦੁਆਰਾ ਬਾਬਾ ਹੀਰਾ ਦਾਸ ਜੀ ਰਸੂਲਪੁਰ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ ਗਿਆ, ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਗੁਰਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ | ਸਜਾਏ ਗਏ ਧਾਰਮਿਕ ਦੀਵਾਨ 'ਚ ਪੁੱਜੇ ਰਾਗੀ ...
ਅਮਰਕੋਟ, 19 ਅਗਸਤ (ਭੱਟੀ)- ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਬਲਾਕ ਵਲਟੋਹਾ ਦੇ ਸਮੂਹ ਮੈਡੀਕਲ ਸਟੋਰਾਂ ਵਾਲਿਆਂ ਦੀ ਮੀਟਿੰਗ ਹੋਈ | ਇਸ ਮੌਕੇ ਡਰੱਗ ਇੰਸਪੈਕਟਰ ਗੁਰਪ੍ਰੀਤ ਸਿੰਘ ਸੋਢੀ ਨੇ ਸੰਬੋਧਨ ਕਰਦਿਆਂ ਸਮੂਹ ਮੈਡੀਕਲ ਸਟੋਰਾਂ ਵਾਲਿਆਂ ਨੂੰ ...
ਸਰਾਏਾ ਅਮਾਨਤ ਖਾਂ/ਝਬਾਲ, 19 ਅਗਸਤ (ਨਰਿੰਦਰ ਸਿੰਘ ਦੋਦੇ, ਸਰਬਜੀਤ ਸਿੰਘ)- ਪਿੰਡ ਬੀੜ ਰਾਜਾ ਤੇਜਾ ਸਿੰਘ ਰਸੂਲਪੁਰ ਵਿਖੇ ਬਾਬਾ ਹੀਰਾ ਦਾਸ ਦੀ ਯਾਦ ਵਿਚ ਮਨਾਏ ਜਾਦੇ ਸਾਲਾਨਾ ਜੋੜ ਮੇਲੇ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਨਿਵਾਸੀਆਂ ਵਲੋਂ ਬਾਬਾ ਜੱਲਣ ...
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਗਲੀ 'ਚ ਖੜੀ ਇਕ ਇਨੋਵਾ ਗੱਡੀ ਨੂੰ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ ...
ਤਰਨ ਤਾਰਨ. 19 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਤਰਨ ਤਾਰਨ, 19 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਘਰ ਚੋਂ ਸੋਨੇ ਦੇ ਗਹਿਣੇ ਤੇ ਘੜੀਆ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਚੋਰਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ...
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਘਰ 'ਚ ਦਾਖ਼ਲ ਹੋ ਕੇ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ 'ਤੇ ਗੋਲੀਆਂ ਚਲਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ...
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਬੀਤੇ ਰਾਤ ਸ਼ਹਿਰ ਦੇ ਮੰਦਰਾਂ 'ਚ ਮਨਾਏ ਗਏ ਸਾਵਣ ਅਸ਼ਟਮੀ ਦੇ ਤਿਉਹਾਰ ਮੌਕੇ ਇਕ ਮੰਦਰ 'ਚ ਜਾਗਰਣ ਦੀ ਕਵਰੇਜ ਕਰਨ ਗਏ ਪੱਤਰਕਾਰ ਦੀ ਐਕਟਿਵਾ ਚੋਰੀ ਹੋ ਜਾਣ ਦੀ ਖ਼ਬਰ ਹੈ | ਪੱਤਰਕਾਰ ਅਮਿਤ ਮਰਵਾਹਾ ਪੁੱਤਰ ਨਰੇਸ਼ ਕੁਮਾਰ ਮਰਵਾਹਾ ...
ਖਾਲੜਾ, 19 ਅਗਸਤ (ਜੱਜਪਾਲ ਸਿੰਘ)- ਥਾਣਾ ਖਾਲੜਾ ਦੀ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 390 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਐੱਸ. ਐੱਚ. ਓ. ਕਸ਼ਮੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ. ਐੱਸ. ਆਈ. ਭਗਵੰਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਬੱਸ ...
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਮੁਹੱਲਾ ਨਾਨਕਸਰ ਵਿਖੇ ਪਿਛਲੇ 4-5 ਦਿਨਾਂ ਤੋਂ ਸਰਕਾਰੀ ਟੂਟੀਆਂ 'ਚ ਗੰਦਾ ਪਾਣੀ ਆ ਰਿਹਾ ਹੈ, ਜੋ ਕਿ ਨਾ ਤਾਂ ਪੀਣਯੋਗ ਹੈ ਅਤੇ ਨਾ ਹੀ ਹੋਰ ਕੰਮਾਂ ਲਈ ਵਰਤਣਯੋਗ ਹੈ, ਕਿਉਂਕਿ ਇਹ ਪਾਣੀ ਏਨਾ ਗੰਦਾ ਹੈ ਕਿ ਇਸ ਵਿਚ ਗਾਰ ਆ ਰਹੀ ਹੈ, ਜੋ ਕਿ ...
ਖਡੂਰ ਸਾਹਿਬ, 19 ਅਗਸਤ (ਮਾਨ ਸਿੰਘ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਜਲਾਲਾਬਾਦ ਦੀਆਂ ਵਸਨੀਕ ਦੋ ਸਕੀਆਂ ਭੈਣਾਂ ਕੰਵਲਜੀਤ ਕੌਰ ਤੇ ਰਾਜਵਿੰਦਰ ਕੌਰ ਉਨ੍ਹਾਂ ਦੇ ਪਿਤਾ ਗੁਲਜਾਰ ਸਿੰਘ ਤੇ ਮਾਤਾ ਹਰਜਿੰਦਰ ਕੌਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ...
ਮੀਆਂ ਵਿੰਡ, ਖਡੂਰ ਸਾਹਿਬ, 19 ਅਗਸਤ (ਗੁਰਪਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ)- ਰੱਖੜ ਪੁੰਨਿਆ ਮੌਕੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਇਤਿਹਾਸਕ ਹੋ ਨਿਬੜੇਗੀ | ਇਹ ਸ਼ਬਦ ਹਲਕੇ ਦੇ ਯੂਥ ਆਗੂ ਪ੍ਰਦੀਪ ਸਿੰਘ ਭਲਾਈਪੁਰ ਤੇ ਸੀਨੀਅਰ ਕਾਂਗਰਸੀ ਆਗੂ ਪਿੰਦਰਜੀਤ ਸਿੰਘ ...
ਮੀਆਂਵਿੰਡ, ਖਡੂਰ ਸਾਹਿਬ 19 ਅਗਸਤ (ਗੁਰਪ੍ਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ)- ਬਾਬਾ ਬਕਾਲਾ ਸਾਹਿਬ ਦੀ ਧਰਤੀ 'ਤੇ ਰੱਖੜ ਪੁੰਨਿਆਂ ਮੌਕੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਵਿਚ ਵੱਡਾ ਇਕੱਠ ਕਰਨ ਦੇ ਮਕਸਦ ਨਾਲ ਸਰਪੰਚ ਗੁਰਜੀਤ ਸਿੰਘ ਸਾਹਿਬਚੱਕੀਏ ਨੇ ਪਿੰਡ ...
ਪੱਟੀ, 19 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੰਜਾਬ ਦੇ ਪੁਰਾਤਨ ਵਿਰਸੇ ਨੂੰ ਮੁੜ ਸੁਰਜੀਤ ਕਰਦਿਆਂ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਬੱਚਿਆਂ ਦੇ ਮੰਨੋਰੰਜਨ ਲਈ ...
ਪੱਟੀ, 19 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)- ਬਜਰੰਗ ਅਖਾੜਾ ਪੱਟੀ ਵਲੋਂ ਪੰਜਵਾਂ ਕੁਸ਼ਤੀ ਦੰਗਲ ਮੁਕਾਬਲਾ ਸ਼ਹੀਦ ਸੋਹਨ ਲਾਲ ਪਾਠਕ ਪਾਰਕ ਵਿਚ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਅਖਾੜਿਆਂ ਦੇ ਪਹਿਲਵਾਨ ਸ਼ਾਮਿਲ ਹੋਏ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਹਰਮਨ ...
ਝਬਾਲ, 19 ਅਗਸਤ (ਸੁਖਦੇਵ ਸਿੰਘ)- ਸੀਨੀਅਰ ਮੈਡੀਕਲ ਅਫਸਰ ਡਾ: ਕਰਮਵੀਰ ਭਾਰਤੀ ਦੀ ਦੇਖ ਰੇਖ ਹੇਠ ਪਿੰਡ ਮੂਸੇ ਕਲਾਂ ਵਿਖੇ ਸਵੱਛ ਸਰਵੇਖਣ ਗ੍ਰਾਮੀਣ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਹੈਲਥ ਵਰਕਰ ਪ੍ਰਦੀਪ ਸਿੰਘ ਨੇ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਵੱਛ ...
ਤਰਨ ਤਾਰਨ, 19 ਅਗਸਤ (ਪਰਮਜੀਤ ਜੋਸ਼ੀ)- ਮਮਤਾ ਨਿਕੇਤਨ ਕਾਨਵੈਂਟ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਨੌਵੀਂ ਜਮਾਤ ਦੀ ਗਗਨਦੀਪ ਕੌਰ ਦੁਆਰਾ ਤੀਆਂ ਨਾਲ ਸਬੰਧਤ ਭਾਸ਼ਣ, ਅੱਠਵੀਂ ਜਮਾਤ ਦੇ ਜੋਬਨਦੀਪ ਸਿੰਘ ਤੇ ਨੌਵੀਂ ਜਮਾਤ ਦੇ ਸੁਖਰਾਜ ਸਿੰਘ ਵਲੋਂ ਗੀਤ ਪੇਸ਼ ਕੀਤੇ ਗਏ | ਪਿ੍ੰ: ਗੁਰਚਰਨ ਕੌਰ ਨੇ ਤੀਆਂ ਦੇ ਤਿਉਹਾਰ ਦੀ ਮਹੱਤਤਾ ਦੱਸਣ ਦੇ ਨਾਲ ਨਾਲ ਇਹ ਵੀ ਦੱ ਸਿਆ ਕਿ ਕਿਵੇਂ ਅਸੀ ਆਪਣੇ ਪੰਜਾਬੀ ਵਿਰਸੇ ਨਾਲ ਜੁੜ ਸਕਦੇ ਹਾਂ |
ਪੱਟੀ, 19 ਅਗਸਤ (ਅਵਤਾਰ ਸਿੰਘ ਖਹਿਰਾ)- ਨਗਰ ਕੌਾਸਲ ਪੱਟੀ ਦੀ ਨਵੀਂ ਬਣੀ 3 ਮੰਜ਼ਿਲਾਂ ਇਮਾਰਤ ਦਾ ਉਦਘਾਟਨ ਨਗਰ ਕੌਾਸਲ ਪੱਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਿੰਦਾ, ਈ. ਓ. ਅਨਿਲ ਕੁਮਾਰ ਚੋਪੜਾ ਤੇ ਸਮੂਹ ਕੌਾਸਲਰਾਂ ਨੇ ਕੀਤਾ | ਇਸ ਮੌਕੇ ਪ੍ਰਧਾਨ ਸੁਰਿੰਦਰ ਕੁਮਾਰ ...
ਭਿੱਖੀਵਿੰਡ, 19 ਅਗਸਤ (ਬੌਬੀ)- ਦਿਹਾਤੀ ਮਜ਼ਦੂਰ ਸਭਾ ਦੀ ਬ੍ਰਾਂਚ ਕਲਸੀਆਂ ਦੀ ਮੀਟਿੰਗ ਮਨਦੀਪ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਕਿਹਾ ਕਿ ਦਲਿਤਾਂ ਉਪਰ ਜਾਤ ਪਾਤ ਦੇ ...
ਤਰਨ ਤਾਰਨ, 19 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਿਮਲ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸੰਜੇ ਗੁਪਤਾ ਨੂੰ ਜ਼ਿਲਾ ਕੈਮਿਸਟ ਐਸੋਸੀਏਸ਼ਨ ਦਾ ਸ਼ਹਿਰੀ ਪ੍ਰਧਾਨ ਤੇ ...
ਸ਼ਾਹਬਾਜ਼ਪੁਰ, 19 ਅਗਸਤ (ਪ੍ਰਦੀਪ ਬੇਗੇਪੁਰ)- ਇਤਿਹਾਸਕ ਕਸਬਾ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆਂ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਲਈ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਐੱਸ. ਸੀ. ਵਿੰਗ ਦੇ ...
ਭਿੱਖੀਵਿੰਡ, 19 ਅਗਸਤ (ਬੌਬੀ)- ਸੇਕਰਡ ਸੋਲਜ਼ ਕਾਨਵੈਂਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਛੋਟੇ-ਛੋਟੇ ਬੱਚਿਆਂ ਨੇ ਬਹੁਤ ਹੀ ਵਧੀਆ ਢੰਗ ਨਾਲ ਪੰਜਾਬੀ ਸਭਿਆਚਰ ਅਤੇ ਦੇਸ਼ ਨਾਲ ਸਬੰਧਤ ਭੰਗੜਾ, ਗਿੱਧਾ ਅਤੇ ਸੁੰਦਰ ਪੌਸ਼ਾਕ ਪਾ ਕੇ ਸਟੇਜ ਉਪਰ ਆਪਣੀ ...
ਗੋਇੰਦਵਾਲ ਸਾਹਿਬ, 19 ਅਗਸਤ (ਵਰਿੰਦਰ ਸਿੰਘ ਰੰਧਾਵਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲੀ ਵਾਰ ਸਿੱਖ ਧਰਮ ਦੇ ਮਹਾਨ ਵਿਆਖਿਅਕਾਰ ਭਾਈ ਸਾਹਿਬ ਭਾਈ ਗੁਰਦਾਸ ਜੀ ਦੇ ਅਕਾਲ ਚਲਾਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 25 ਅਗਸਤ ਨੂੰ ਸਥਾਨਕ ...
ਖਡੂਰ ਸਾਹਿਬ, 19 ਅਗਸਤ (ਪ੍ਰਤਾਪ ਸਿੰਘ ਵੈਰੋਵਾਲ)- ਹਲਕਾ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਮੌਕੇ ਅਕਾਲੀ ਦਲ ਦੀ ਰਾਜਸੀ ਕਾਨਫਰੰਸ ਲਈ ਪਿੰਡ ਕੋਟਲੀ ਸਰੂ ਖਾਂ ਵਿਖੇ ਸਰਪੰਚ ਸੁਖਦੇਵ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦਾ ਭਰਵਾਂ ਇਕੱਠ ਹੋਇਆ ਜਿਸ ਦੀ ...
ਖਡੂਰ ਸਾਹਿਬ, 19 ਅਗਸਤ (ਪ੍ਰਤਾਪ ਸਿੰਘ ਵੈਰੋਵਾਲ)- ਅਕਾਲੀ ਦਲ ਦੀ ਹਲਕਾ ਬਾਬਾ ਬਕਾਲਾ ਵਿਖੇ ਹੋ ਰਹੀ ਰਾਜਸੀ ਕਾਨਫਰੰਸ ਮੌਕੇ 26 ਅਗਸਤ ਨੂੰ ਮਾਝੇ ਦੇ ਲੋਕਾਂ ਦਾ ਹੜ ਆਪਣੀ ਮਿਸਾਲ ਆਪ ਹੋਵੇਗਾ | ਇਹ ਕਾਨਫਰੰਸ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੇ ਸਭ ਭਰਮ-ਭੁਲੇਖੇ ਦੂਰ ਕਰ ...
ਫਤਿਆਬਾਦ, 19 ਅਗਸਤ (ਧੂੰਦਾ)- ਯੂਥ ਕਾਂਗਰਸੀ ਆਗੂ ਤੇ ਐੱਨ.ਐੱਸ.ਯੂ.ਆਈ. ਦੇ ਜ਼ਿਲ੍ਹਾ ਜਨਰਲ ਸਕੱਤਰ ਡਾ: ਜੱਜ ਕੁਮਾਰ ਕੋਟ ਨੇ ਸਾਥੀਆਂ ਸਮੇਤ ਗੱਲ ਕਰਦੇ ਹੋਏ ਕਿਹਾ ਕਿ ਪਹਿਲਾਂ ਕੈਪਟਨ ਸਰਕਾਰ ਨੇ ਕਿਸਾਨਾਂ ਦੇ 2 ਲੱਖ ਤੱਕ ਦੇ ਕਰਜ਼ੇ ਮੁਆਫ਼ ਕਰਕੇ ਵਿਰੋਧੀਆਂ ਦੇ ਮੂੰਹ ...
ਗੋਇੰਦਵਾਲ ਸਾਹਿਬ, 19 ਅਗਸਤ (ਵਰਿੰਦਰ ਸਿੰਘ ਰੰਧਾਵਾ)- ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਨ ਲਈ ਕਲਾ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਵਿਦਿਆਰਥੀਆਂ ਵਲੋਂ ਬਣਾਈਆਂ ਗਈਆਂ ਵਸਤੂਆਂ ਨੂੰ ਬੜੇ ਸੁਚੱਜੇ ਢੰਗ ...
ਝਬਾਲ, 19 ਅਗਸਤ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਮਾਝੇ ਦੇ ਪ੍ਰਸਿੱਧ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ ਸਦਕਾ ਇਥੇ ਸੇਵਾ ਦੇ ...
ਮੀਆਂਵਿੰਡ, 19 ਅਗਸਤ (ਗੁਰਪਰਤਾਪ ਸਿੰਘ ਸੰਧੂ)- ਬਾਬਾ ਬਕਾਲਾ ਸਾਹਿਬ ਦੀ ਧਰਤੀ 'ਤੇ ਰੱਖੜ ਪੁੰਨਿਆਂ ਮੌਕੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਦੇ ਸਬੰਧ ਵਿਚ ਦੀਦਾਰ ਸਿੰਘ ਦਾਰਾ ਨੇ ਜਰਨਲ ਸਕੱਤਰ ਜਸਵਿੰਦਰ ਸਿੰਘ ਸ਼ਾਹ, ਤਜਿੰਦਰ ਸਿੰਘ ਸ਼ਾਹ ਸਾਬਕਾ ਚੇਅਰਮੈਨ, ...
ਖਡੂਰ ਸਾਹਿਬ, 19 ਅਗਸਤ (ਮਾਨ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਖ਼ੁਸ਼ਹਾਲ ਬਣਾਉਣ ਲਈ ਵਚਨਬੱਧ ਹੈ | ਬੀਤੇ ਕੁਝ ਸਮੇਂ ਅੰਦਰ ਹੀ ਇਸ ਸਰਕਾਰ ਵਲੋਂ ਸੂਬੇ 'ਚੋਂ ਨਸ਼ਿਆਂ ਦਾ ਖਾਤਮਾ ਕਰਨ, ਨੌਜਵਾਨਾਂ ਨੂੰ ਰੁਜ਼ਗਾਰ ...
ਖੇਮਕਰਨ, 19 ਅਗਸਤ (ਰਾਕੇਸ਼ ਬਿੱਲਾ)- ਪਟਵਾਰੀ ਸੁਰਿੰਦਰ ਸਿੰਘ ਦਿਓਲ ਦੇ ਸਰਬਸੰਮਤੀ ਨਾਲ ਨਵ-ਗਠਿਤ ਸਬ-ਡਵੀਜ਼ਨ ਭਿੱਖੀਵਿੰਡ ਦੀ ਰੈਵੀਨਿਊ ਪਟਵਾਰ ਯੂਨੀਅਨ ਦਾ ਪ੍ਰਧਾਨ ਬਣਨ 'ਤੇ ਕਾਨੂੰਗੋ ਸਰਕਲ ਖੇਮਕਰਨ ਤੇ ਵਲਟੋਹਾ ਦੇ ਸਮੂਹ ਪਟਵਾਰੀਆਂ ਨੇ ਸਵਾਗਤ ਕਰਦਿਆਂ ...
ਸੁਰ ਸਿੰਘ, 19 ਅਗਸਤ (ਧਰਮਜੀਤ ਸਿੰਘ)- ਸਥਾਨਕ ਪੱਤੀ ਨੰਗਲ ਸਥਿਤ ਦਰਗਾਹ ਬਾਬਾ ਸ਼ਾਹ ਮੁਰਾਦ (ਫਕੀਰਾਂਵਾਲੀ) ਵਿਖੇ ਕਸਬਾ ਵਾਸੀਆਂ ਵਲੋਂ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਨੇ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ | ਉਪਰੰਤ ...
ਪੱਟੀ, 19 ਅਗਸਤ (ਅਵਤਾਰ ਸਿੰਘ ਖਹਿਰਾ)-ਸੰਤ ਸੂਬਾ ਸਿੰਘ ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਵਿਖੇ ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਦੀ ਪੇਸ਼ਕਾਰੀ ਕਰਦਿਆਂ ਹੋਇਆਂ ...
ਪੱਟੀ, 19 ਅਗਸਤ (ਅਵਤਾਰ ਸਿੰਘ ਖਹਿਰਾ)- ਵੁੱਡ ਬਲੋਸਮ ਸਕੂਲ ਪੱਟੀ ਅਤੇ ਕੈਰੋਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪ੍ਰੀ ਨਰਸਰੀ, ਨਰਸਰੀ, ਪਹਿਲੀ ਅਤੇ ਚੌਥੀ ਕਲਾਸ ਦੇ ਬੱਚਿਆਂ ਨੇ ਹਿੱਸਾ ਲਿਆ | ਇਸ ਮੌਕੇ ਪ੍ਰੀ-ਨਰਸਰੀ ਦੀਆਂ ਛੋਟੀਆਂ ਛੋਟੀਆਂ ਬੱਚੀਆਂ ਨੇ ...
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਕੈਮਿਸਟ ਆਰਗੇਨਾਈਜੇਸ਼ਨ ਨਾਲ ਹੁਣ ਤੱਕ ਸ਼ਹਿਰ ਦੇ 95 ਮੈਂਬਰ ਆਪਣਾ ਫਾਰਮ ਭਰ ਕੇ ਜੁੜ ਚੁੱਕੇ ਹਨ ਅਤੇ ਜ਼ਿਲ੍ਹੇ ਦੇ ਕੈਮਿਸਟਾਂ 'ਚ ਇਸ ਆਰਗੇਨਾਈਜੇਸ਼ਨ ਨਾਲ ਜੁੜਣ ਸਬੰਧੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਗੱਲਾਂ ਦਾ ...
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਸਾਉਣ ਦੀ ਅਸ਼ਟਮੀ ਮੌਕੇ ਤਰਨ ਤਾਰਨ ਦੇ ਵੱਖ-ਵੱਖ ਮੰਦਿਰਾਂ ਵਿਚ ਸਮਾਗਮ ਕਰਵਾਏ ਗਏ | ਇਨ੍ਹਾਂ ਸਮਾਗਮਾਂ ਵਿਚ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ, ਡਾ: ਸੰਦੀਪ ਅਗਨੀਹੋਤਰੀ, ਕਸ਼ਮੀਰ ਸਿੰਘ ਭੋਲਾ ਸਿੱਧੂ ਅਤੇ ...
ਝਬਾਲ, 19 ਅਗਸਤ (ਸਰਬਜੀਤ ਸਿੰਘ)- ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਸਦਕਾ ਮੈਨੇਜਰ ਜਗਜੀਤ ਸਿੰਘ ਸਾਂਘਣਾ ਦੀ ਦੇਖ-ਰੇਖ ਹੇਠ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ...
ਸਰਾਏਾ ਅਮਾਨਤ ਖਾਂ, 19 ਅਗਸਤ (ਨਰਿੰਦਰ ਸਿੰਘ ਦੋਦੇ)- ਪਿੰਡ ਗੰਡੀਵਿੰਡ ਵਿਖੇ ਇਤਿਹਾਸਕ ਗੁਰਦੁਆਰਾ ਸੰਤਪੁਰੀ ਕਲਾਂ ਵਿਖੇ ਬਾਬਾ ਹੀਰਾ ਦਾਸ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਹੇਠ ਧੂਮਧਾਮ ਨਾਲ ਮਨਾਇਆ ਗਿਆ | ਇਸ ...
ਝਬਾਲ, 19 ਅਗਸਤ (ਸਰਬਜੀਤ ਸਿੰਘ)- ਪਿੰਡ ਦੋਬਲੀਆਂ ਵਿਖੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਿਖੇ ਸਾਲਾਨਾ ਜੋੜ ਮੇਲਾ ਬਾਬਾ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਸਮੂਹ ਪਿੰਡ ਵਾਸੀਆਂ ਤੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ...
ਭਿੱਖੀਵਿੰਡ, 19 ਅਗਸਤ (ਬੌਬੀ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਕਮੇਟੀ ਪੱਟੀ ਦੀ ਮੀਟਿੰਗ ਸਮਸ਼ੇਰ ਸਿੰਘ ਸੁਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਹਾਜ਼ਰ ਹੋਏ | ਮੀਟਿੰਗ ਵਿਚ ਜਥੇਬੰਦਕ ਯੂਨਿਟ ਚੋਣਾਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX