ਤਾਜਾ ਖ਼ਬਰਾਂ


ਪਿੰਡ ਬਾਦਲ ਵਿਖੇ ਕਿਸਾਨਾਂ ਵਲੋਂ ਰੋਹ ਭਰਪੂਰ ਪ੍ਰਦਰਸ਼ਨ
. . .  0 minutes ago
ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਖੇਤੀ ਆਰਡੀਨੈਂਸਾਂ ਖਿਲਾਫ਼ ਲਾਇਆ ਮੋਰਚਾ ਦਿਨੋਂ-ਦਿਨ ਭਖ ਰਿਹਾ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਕਾਫਲੇ ਪਹੁੰਚ ਰਹੇ ਹਨ। ਇਸ ਮੋਰਚੇ ਵਿਚ ਔਰਤਾਂ ਦੀ ਸ਼ਮੂਲੀਅਤ ਵੀ ਵੱਡੇ ਪੱਧਰ...
ਹਲਕੇ ਦੇ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਡੈਨੀ ਬੰਡਾਲਾ
. . .  2 minutes ago
ਜੰਡਿਆਲਾ ਗੁਰੂ, 20 ਸਤੰਬਰ-(ਰਣਜੀਤ ਸਿੰਘ ਜੋਸਨ)- ਹਲਕਾ ਜੰਡਿਆਲਾ ਗੁਰੂ ਦੇ ਸਰਬਪੱਖੀ ਵਿਕਾਸ ਲਈ ਅਨੇਕਾਂ ਯੋਜਨਾਵਾਂ ਬਣਾਈਆਂ ਗਈਆਂ ਹਨ ਤੇ ਹਲਕਾ ਜੰਡਿਆਲਾ ਗੁਰੂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ ਅਤੇ ਹਲਕੇ ਦੇ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ...
ਵਿਰੋਧੀ ਧਿਰ ਦੇ ਜੋਰਦਾਰ ਹੰਗਾਮੇ ਵਿਚਕਾਰ ਖੇਤੀ ਬਿਲ ਰਾਜ ਸਭਾ 'ਚ ਹੋਇਆ ਪਾਸ,
. . .  8 minutes ago
ਨਵੀਂ ਦਿੱਲੀ, 20 ਸਤੰਬਰ - ਵਿਰੋਧੀ ਧਿਰ ਦੇ ਜੋਰਦਾਰ ਹੰਗਾਮੇ ਵਿਚਕਾਰ ਖੇਤੀ ਬਿਲ ਰਾਜ ਸਭਾ 'ਚ ਹੋਇਆ ਪਾਸ, ਰਾਜ ਸਭਾ ਦੀ ਕਾਰਵਾਈ ਭਲਕੇ 9 ਵਜੇ ਤੱਕ...
ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਸੁੱਧਾ ਮਾਜਰਾ ਤੋਂ ਕੀਤਾ ਰਵਾਨਾ
. . .  19 minutes ago
ਬਲਾਚੌਰ/ਕਾਠਗੜ੍ਹ, 20 ਸਤੰਬਰ (ਦੀਦਾਰ ਸਿੰਘ ਬਲਾਚੌਰੀਆ/ਬਲਦੇਵ ਸਿੰਘ ਪਨੇਸਰ) - ਕੇਂਦਰ ਸਰਕਾਰ ਦੇ ਵਿਵਾਦਿਤ ਖੇਤੀ ਤੇ ਬਿਜਲੀ ਆਰਡੀਨੈਂਸਾਂ ਵਿਰੋਧ ਵਿੱਚ ਪੰਜਾਬ ਯੂਥ ਕਾਂਗਰਸ ਵੱਲੋਂ ਸੰਸਦ ਦੇ ਘਿਰਾਉ ਕਰਨ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਪਿੰਡ ਸੁੱਧਾਮਾਜਰਾ ਤੋਂ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ...
1 ਕਰੋੜ 29 ਲੱਖ ਦੀ ਕਲਗ਼ੀ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਭੇਟ
. . .  25 minutes ago
ਬੰਗਾ, 20 ਸਤੰਬਰ (ਜਸਬੀਰ ਸਿੰਘ ਨੂਰਪੁਰ) - ਕਰਤਾਰਪੁਰ ਤੋਂ ਗੁਰਵਿੰਦਰ ਸਿੰਘ ਸਮਰਾ ਨਾਮਕ ਸਿੱਖ ਸ਼ਰਧਾਲੂ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਪ੍ਰਕਾਸ਼ ਸਥਾਨ, ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਵਿਖੇ 1ਕਰੋੜ 29 ਲੱਖ ਦੀ ਲਾਗਤ ਨਾਲ ਬਣੀ ਕਲਗ਼ੀ ਭੇਟ ਕੀਤੀ ਹੈ। ਕਲਗ਼ੀ ਨੂੰ ਜਲੰਧਰ ਦੇ ਕਾਰੀਗਰ ਨੇ...
ਰਾਜ ਸਭਾ 'ਚ ਮੁੜ ਸ਼ੁਰੂ ਹੋਈ ਕਾਰਵਾਈ, ਵਿਰੋਧੀ ਧਿਰਾਂ ਦਾ ਹੰਗਾਮਾ ਜਾਰੀ
. . .  30 minutes ago
ਮੋਗਾ 'ਚ ਖੇਤੀ ਆਰਡੀਨੈਂਸ ਦੀਆਂ ਸਾੜੀਆਂ ਕਾਪੀਆਂ ਤੇ ਬਾਘਾ ਪੁਰਾਣਾ 'ਚ ਮੋਦੀ ਦਾ ਫੂਕਿਆ ਗਿਆ ਪੁਤਲਾ
. . .  31 minutes ago
ਮੋਗਾ/ਬਾਘਾਪੁਰਾਣਾ, 20 ਸਤੰਬਰ (ਗੁਰਤੇਜ ਸਿੰਘ ਬੱਬੀ/ਬਲਰਾਜ ਸਿੰਗਲਾ) - ਮੋਗਾ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਕ ਵੱਡਾ ਪ੍ਰਦਰਸ਼ਨ ਕਰਦੇ ਹੋਏ ਖੇਤੀ ਆਰਡੀਨੈਂਸ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉੱਥੇ ਹੀ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ...
ਰਾਜ ਸਭਾ ਵਿਚ ਹੰਗਾਮੇ ਦੇ ਚਲਦਿਆਂ ਸਦਨ ਦੀ ਕਾਰਵਾਈ ਹੋਈ ਮੁਲਤਵੀ
. . .  47 minutes ago
ਖੇਤੀ ਬਿਲ : ਸਰਕਾਰ ਕਿਸਾਨਾਂ ਨੂੰ ਪੂੰਜੀਪਤੀਆਂ ਦਾ ਬਣਾ ਦੇਵਗੀ ਗੁਲਾਮ- ਰਾਹੁਲ ਗਾਂਧੀ
. . .  46 minutes ago
ਨਵੀਂ ਦਿੱਲੀ, 20 ਸਤੰਬਰ - ਖੇਤੀ ਬਿੱਲਾਂ 'ਤੇ ਸਦਨ ਤੇ ਸਦਨ ਤੋਂ ਬਾਹਰ ਚੱਲ ਰਹੇ ਰੇੜਕੇ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਖੇਤੀ ਬਿਲਾਂ ਨਾਲ ਮੋਦੀ ਸਰਕਾਰ ਕਿਸਾਨਾਂ ਨੂੰ ਪੂੰਜੀਪਤੀਆਂ ਦਾ ਗੁਲਾਮ...
ਰਾਜ ਸਭਾ ਵਿਚ ਵਿਰੋਧੀ ਧਿਰਾਂ ਵਲੋਂ ਭਾਰੀ ਹੰਗਾਮਾ, ਬਿੱਲ ਨੂੰ ਵਾਪਸ ਲੈਣ ਦੀ ਹੋ ਰਹੀ ਹੈ ਮੰਗ
. . .  1 minute ago
ਨਵੀਂ ਦਿੱਲੀ, 20 ਸਤੰਬਰ - ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਬਿਆਨ ਮਗਰੋਂ ਰਾਜ ਸਭਾ ਵਿਚ ਵਿਰੋਧੀ ਧਿਰਾਂ ਵਲੋਂ ਭਾਰੀ ਹੰਗਾਮਾ ਕੀਤਾ ਜਾ ਰਿਹਾ ਹੈ, ਤੇ ਬਿੱਲ ਨੂੰ ਵਾਪਸ ਲੈਣ ਦੀ...
ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਗੁਰੂ ਹਰ ਸਹਾਏ ਵਿਖੇ ਫੂਕਿਆ ਮੋਦਾ ਦਾ ਪੁਤਲਾ
. . .  57 minutes ago
ਗੁਰੂ ਹਰ ਸਹਾਏ, 20 ਸਤੰਬਰ (ਹਰਚਰਨ ਸਿੰਘ ਸੰਧੂ) - ਕੇਂਦਰ ਵਲੋਂ ਖੇਤੀ ਆਰਡੀਨੈਂਸਾਂ ਨੂੰ ਪਾਸ ਕਰਨ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਗੁਰੂ ਹਰ ਸਹਾਏ ਵਿਖੇ ਮੋਦੀ ਦਾ ਪੁਤਲਾ...
ਕਿਸਾਨ ਵਿਰੋਧੀ ਬਿਲ ਪਾਸ ਕਰਨ ਖਿਲਾਫ ਮੋਦੀ ਸਰਕਾਰ ਦੀ ਅਰਥੀ ਸਾੜੀ
. . .  about 1 hour ago
ਦਿੜ੍ਹਬਾ ਮੰਡੀ, 20 ਸਤੰਬਰ (ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੰਜਾਬ ਦੇ ਪਿੰਡਾਂ ਵਿੱਚ ਖੇਤੀ ਵਿਰੋਧੀ ਕਾਨੂੰਨ ਪਾਸ ਕਰਨ ਦੇ ਖਿਲਾਫ ਮੋਦੀ ਸਰਕਾਰ ਦੀਆਂ ਅਰਥੀਆ ਸਾੜੀਆਂ ਗਈਆਂ। ਬਲਾਕ ਦਿੜ੍ਹਬਾ ਦੇ ਪਿੰਡਾਂ ਵਿੱਚ ਅਰਥੀਆ ਸਾੜੀਆਂ ਗਈਆਂ। ਬਲਾਕ ਪ੍ਰਧਾਨ...
ਦੋਆਬਾ ਕਿਸਾਨ ਸੰਘਰਸ਼ ਕਮੇਟੀ ਵਲੋਂ ਫੂਕਿਆ ਗਿਆ ਮੋਦਾ ਦਾ ਪੁਤਲਾ
. . .  about 1 hour ago
ਕਿਸ਼ਨਗੜ੍ਹ (ਜਲੰਧਰ), 20 ਸਤੰਬਰ (ਹੁਸਨ ਲਾਲ) - ਦੋਆਬਾ ਕਿਸਾਨ ਸੰਘਰਸ਼ ਕਮੇਟੀ ਕਿਸ਼ਨਗੜ੍ਹ ਵਲੋਂ ਕਿਸ਼ਨਗੜ੍ਹ ਚੌਕ ਵਿਖੇ ਖੇਤੀ ਸੋਧ ਬਿਲ ਖਿਲਾਫ ਇਲਾਕੇ ਦੇ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ...
ਰਾਜ ਸਭਾ ਵਿਚ ਖੇਤੀ ਬਿੱਲਾਂ 'ਤੇ ਜੋਰਦਾਰ ਬਹਿਸ ਜਾਰੀ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਰਾਜ ਸਭਾ 'ਚ ਖੇਤੀ ਬਿੱਲਾਂ 'ਤੇ ਬਹਿਸ ਲਗਾਤਾਰ ਜਾਰੀ...
ਮਾਝਾ ਕਿਸਾਨ ਸੰਘਰਸ਼ ਕਮੇਟੀ ਨੇ ਹਰਚੋਵਾਲ ਚੌਂਕ ਵਿੱਚ ਫੂਕਿਆ ਮੋਦੀ ਦਾ ਪੁਤਲਾ
. . .  1 minute ago
ਹਰਚੋਵਾਲ 20 ਸਤੰਬਰ (ਰਣਜੋਧ ਸਿੰਘ ਭਾਮ) ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਦੀ ਅਗਵਾਈ ਹੇਠ ਹਰਚੋਵਾਲ ਚੋਂਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ...
ਚੀਮਾ ਮੰਡੀ 'ਚ ਖੇਤੀ ਬਿੱਲਾਂ ਖਿਲਾਫ ਮੋਦੀ ਦਾ ਫੂਕਿਆ ਪੁਤਲਾ
. . .  about 2 hours ago
ਢਿਲਵਾਂ 'ਚ ਕਿਸਾਨਾਂ ਵਲੋਂ ਮੋਦੀ ਦਾ ਫੂਕਿਆ ਗਿਆ ਪੁਤਲਾ
. . .  about 2 hours ago
ਢਿਲਵਾਂ, 20 ਸਤੰਬਰ (ਪ੍ਰਵੀਨ ਕੁਮਾਰ/ਗੋਬੰਿਦ ਸੁਖੀਜਾ) - ਕੇਂਦਰ ਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਬੱਿਲ ਦੇ ਵਰੋਧ 'ਚ ਅੱਜ ਭਾਰਤੀ ਕਸਾਨ ਯੁਨੀਅਨ (ਰਾਜੇਵਾਲ) ਦੇ ਜਲ੍ਹਾ ਕਪੂਰਥਲਾ ਦੇ ਪ੍ਰਧਾਨ ਪਲਵੰਿਦਰ ਸੰਿਘ ਦੀ ਅਗਵਾਈ ਹੇਠ ਕਸਾਨਾਂ ਵਲੋਂ ਪ੍ਰਧਾਨ ਮੰਤਰੀ ਨਰੰਿਦਰ ਮੋਦੀ ਦਾ ਪੁਤਲਾ ਫੂਕ...
ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ’ਚ ਕਿਸਾਨ ਜਥੇਬੰਦੀਆਂ ਨੇ ਖੇਤੀ ਆਰਡੀਨੈਂਸ ਦੀਆਂ ਕਾਪੀਆਂ ਸਾੜੀਆਂ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਬਿੱਲਾਂ ਦੇ ਵਿਰੋਧ ਵਿਚ ਮੋਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਖੇਤੀ ਆਰਡੀਨੈਂਸ ਦੀਆਂ ਕਾਪੀਆਂ ਸਾੜੀਆਂ। ਇਸ...
ਕਿਸਾਨਾਂ ਨੇ ਕੇਂਦਰ ਸਰਕਾਰ ਦਾ ਸਾੜਿਆ ਪੁਤਲਾ
. . .  about 2 hours ago
ਖੇਤੀ ਆਰਡੀਨੈਂਸ ਖਿਲਾਫ ਰੋਸ ਪ੍ਰਦਰਸ਼ਨ ਦੀ ਹਮਾਇਤ ਤੇ ਜੋਨ ਪੱਟੀ ਹਰੀਕੇ ਪੱਤਣ ਤੋਂ ਜਥਾ ਰਵਾਨਾ
. . .  about 2 hours ago
ਹਰੀਕੇ ਪੱਤਣ,20 ਸਤੰਬਰ(ਸੰਜੀਵ ਕੁੰਦਰਾ)ਸ਼ਾਹੀ ਸ਼ਹਿਰ ਪਟਿਆਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਵੱਲੋ ਕੇਂਦਰੀ ਆਰਡੀਨੈਂਸ ਖਿਲਾਫ ਪਿਛਲੇ ਕਈ ਦਿਨਾਂ ਤੋ ਚੱਲ ਰਹੇ ਰੋਸ ਪ੍ਰਦਰਸ਼ਨ ਦੀ ਹਮਾਇਤ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਦਾ ਜਥਾ ਹਰੀਕੇ ਪੱਤਣ ਤੋਂ ਰਵਾਨਾ ਹੋਇਆ । ਸੂਬਾ ਸੰਗਠਨ...
ਜਾਂਚ ਲਈ ਪਹਿਲਾਂ ਕਮੇਟੀ ਕੋਲ ਭੇਜਿਆ ਜਾਵੇ ਖੇਤੀ ਸੁਧਾਰ ਬਿੱਲ - ਸੁਖਦੇਵ ਸਿੰਘ ਢੀਂਡਸਾ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਖੇਤੀ ਸੁਧਾਰ ਬਿੱਲ 'ਤੇ ਰਾਜ ਸਭਾ 'ਚ ਬਹਿਸ 'ਤੇ ਬੋਲਦਿਆਂ ਕਿਹਾ ਕਿ ਖੇਤੀਬਾੜੀ ਮੰਤਰੀ ਸੋਚਦੇ ਹੋਣਗੇ ਕਿ ਪੰਜਾਬ ਤੇ ਹਰਿਆਣਾ ਦੇ ਕਿਸਾਨ ਸੜਕਾਂ 'ਤੇ ਕਿਉਂ ਹਨ ਤਾਂ ਉਹ ਦੱਸਣਾ ਚਾਹੁੰਦੇ ਹਨ ਕਿ ਕਿਸਾਨਾਂ...
ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨਾਂ ਦਾ ਗ਼ੁੱਸਾ ਚੜ੍ਹਿਆ ਸੱਤਵੇਂ ਅਸਮਾਨ ਤੇ
. . .  about 2 hours ago
ਸੂਲਰ ਘਰਾਟ (ਸੰਗਰੂਰ), 20 ਸਤੰਬਰ (ਜਸਵੀਰ ਸਿੰਘ ਔਜਲਾ) ਮੋਦੀ ਸਰਕਾਰ ਦੇ ਆਰਡੀਨੈਂਸਾਂ ਦੀ ਮਨਜ਼ੂਰੀ ਤੋਂ ਬਾਅਦ ਕਿਸਾਨਾਂ ਵਿਚ ਗ਼ੁੱਸਾ ਸੱਤਵੇਂ ਅਸਮਾਨ ਤੇ ਚੜ੍ਹ ਗਿਆ ਹੈ। ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਵਿਚੋਂ ਬੱਸਾਂ ਭਰਕੇ ਪਰਿਵਾਰਾਂ ਸਮੇਤ ਸਰਕਾਰ...
ਸੰਗਰੂਰ 'ਚ ਵੀ ਕਿਸਾਨਾਂ ਤੇ ਆੜ੍ਹਤੀਆਂ ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ
. . .  about 2 hours ago
ਸੰਗਰੂਰ, 20 ਸਤੰਬਰ (ਧੀਰਜ ਪਸ਼ੋਰੀਆ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖ਼ਿਲਾਫ਼ ਅੱਜ ਸੰਗਰੂਰ ਵਿਖੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ । ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ...
ਯੂਥ ਕਾਂਗਰਸ ਦੀ ਟਰੈਕਟਰ ਰੈਲੀ ਨੂੰ ਬਲਬੀਰ ਸਿੱਧੂ ਨੇ ਕੀਤਾ ਰਵਾਨਾ
. . .  about 2 hours ago
ਐੱਸ.ਏ.ਐੱਸ ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ ) - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਖ਼ਿਲਾਫ਼ ਯੂਥ ਕਾਂਗਰਸ ਵੱਲੋਂ ਅੱਜ ਮੁਹਾਲੀ ਤੋਂ ਟਰੈਕਟਰ ਰੈਲੀ ਨੂੰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਝੰਡੀ ਦੇ ਕੇ ਰਵਾਨਾ...
ਖੇਤੀ ਸੁਧਾਰ ਬਿੱਲ ਖ਼ਿਲਾਫ਼ ਅਕਾਲੀ ਦਲ ਕਿਸਾਨਾਂ ਦੇ ਨਾਲ - ਨਰੇਸ਼ ਗੁਜਰਾਲ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨੇ ਰਾਜ ਸਭਾ 'ਚ ਖੇਤੀ ਸੁਧਾਰ ਬਿੱਲ ਉੱਪਰ ਬਹਿਸ 'ਤੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤੀ ਸੁਧਾਰ ਬਿੱਲ ਖ਼ਿਲਾਫ਼ ਕਿਸਾਨਾਂ ਦੇ ਨਾਲ ਹੈ। ਕਿਸਾਨਾਂ ਉੱਪਰ ਜੇਕਰ ਜੁਲਮ ਹੋਵੇਗਾ ਤਾਂ ਸ਼੍ਰੋਮਣੀ ਅਕਾਲੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550

ਤਰਨਤਾਰਨ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX