ਤਾਜਾ ਖ਼ਬਰਾਂ


ਕਾਂਗਰਸ ਦੇ ਵਾਅਦੇ 'ਤੇ ਟਿੱਪਣੀ ਕਰਕੇ ਨੀਤੀ ਆਯੋਗ ਦੇ ਉੱਪ ਮੁਖੀ ਫਸੇ
. . .  13 minutes ago
ਨਵੀਂ ਦਿੱਲੀ, 27 ਮਾਰਚ - ਕਾਂਗਰਸ ਵਲੋਂ ਐਲਾਨੀ ਘੱਟੋ ਘੱਟ ਆਮਦਨ ਗਾਰੰਟੀ ਯੋਜਨਾ ਦੇ ਚੋਣਾਵੀ ਵਾਅਦੇ 'ਤੇ ਨੀਤੀ ਆਯੋਗ ਦੇ ਉੱਪ ਮੁਖੀ ਰਾਜੀਵ ਕੁਮਾਰ ਨੇ ਟਵੀਟਰ 'ਤੇ ਟਿੱਪਣੀ ਕੀਤੀ। ਜਿਸ ਦਾ ਚੋਣ ਕਮਿਸ਼ਨ ਵਲੋਂ ਨੋਟਿਸ ਲਿਆ ਗਿਆ ਤੇ ਇਸ ਬਾਰੇ ਜਵਾਬ ਤਲਬ ਕੀਤਾ ਹੈ। ਨੀਤੀ ਆਯੋਗ ਦੇ ਉੱਪ ਮੁਖੀ...
ਗੋਆ 'ਚ ਹੋਈ ਵੱਡੀ ਸਿਆਸੀ ਹਲਚਲ, ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  50 minutes ago
ਪਣਜੀ, 27 ਮਾਰਚ - ਗੋਆ ਵਿਚ ਦੇਰ ਰਾਤ ਵੱਡੀ ਸਿਆਸੀ ਹਲਚਲ ਹੋਈ। ਸੂਬੇ 'ਚ ਮੰਗਲਵਾਰ ਰਾਤ ਮਹਾਰਾਸ਼ਟਰਵਾਦੀ ਗੋਮਾਂਤਕ ਪਾਰਟੀ (ਐਮ.ਜੀ.ਪੀ.) ਦੇ ਦੋ ਵਿਧਾਇਕ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। 40 ਮੈਂਬਰੀ ਵਿਧਾਨ ਸਭਾ 'ਚ ਹੁਣ ਭਾਜਪਾ ਦੇ 14 ਵਿਧਾਇਕ ਹੋ ਗਏ...
ਅੱਜ ਦਾ ਵਿਚਾਰ
. . .  about 1 hour ago
ਆਈ.ਪੀ.ਐੱਲ 2019 : ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਕੈਪਟੀਲਸ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ 2019 : ਦਿੱਲੀ ਕੈਪੀਟਲਸ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 148 ਦੌੜਾਂ ਦਾ ਟੀਚਾ
. . .  1 day ago
ਰਿਜ਼ਰਵ ਬੈਂਕ ਵੱਲੋਂ ਪੰਜਾਬ ਨੈਸ਼ਨਲ ਬੈਂਕ ਨੂੰ ਜੁਰਮਾਨਾ
. . .  1 day ago
ਨਵੀਂ ਦਿੱਲੀ, 26 ਮਾਰਚ - ਰਿਜ਼ਰਵ ਬੈਂਕ ਨੇ ਰੈਗੂਲੇਟਰੀ ਪਾਲਣਾ ਵਿਚ ਕਮੀਆਂ ਲਈ ਪੰਜਾਬ ਨੈਸ਼ਨਲ ਬੈਂਕ ਨੂੰ ਜੁਰਮਾਨਾ ਲਗਾਇਆ...
ਡੇਹਲੋਂ 'ਚ ਗੈਂਗਸਟਰਾਂ ਨੇ ਪੁਲਿਸ 'ਤੇ ਚਲਾਈ ਗੋਲੀ
. . .  1 day ago
ਡੇਹਲੋਂ, 26 ਮਾਰਚ (ਅੰਮ੍ਰਿਤਪਾਲ ਸਿੰਘ ਕੈਲੇ) - ਡੇਹਲੋਂ ਕਸਬੇ ਦੇ ਮੁੱਖ ਚੌਂਕ ਵਿਖੇ ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰਾਂ ਦੇ ਗਰੁੱਪ ਦਾ ਪਿੱਛਾ ਕਰਦੇ ਸਮੇਂ ਗੈਂਗਸਟਰਾਂ ਨੇ ਪੁਲਿਸ ਉੱਪਰ ਗੋਲੀ ਚਲਾ ਦਿੱਤੀ, ਇਸ ਦੌਰਾਨ...
ਆਈ.ਪੀ.ਐੱਲ 2019 : ਚੇਨਈ ਸੁਪਰ ਕਿੰਗਜ਼ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਵੱਲੋਂ ਪਹਿਲੇ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ
. . .  1 day ago
ਬੰਗਾ, 26 ਮਾਰਚ (ਗੁਰਜਿੰਦਰ ਸਿੰਘ ਗੁਰੂ)- ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ .....
ਸਮਾਜਵਾਦੀ ਪਾਰਟੀ ਵੱਲੋਂ 3 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 26 ਮਾਰਚ- ਲੋਕ ਸਭਾ ਚੋਣਾਂ ਨੂੰ ਲੈ ਕੇ ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਨੇ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ 3 ਉਮੀਦਵਾਰਾਂ ਦੇ ਨਾਂਅ ਸ਼ਾਮਲ....
ਪਟਿਆਲਾ ਪੁਲਿਸ ਵੱਲੋਂ 1 ਕੁਇੰਟਲ 65 ਕਿਲੋ ਚਾਂਦੀ ਬਰਾਮਦ
. . .  1 day ago
ਪਟਿਆਲਾ, 26 ਮਾਰਚ (ਅਮਨਦੀਪ ਸਿੰਘ)- ਐੱਸ.ਐੱਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਪ੍ਰੈੱਸ ਵਾਰਤਾ ਦੌਰਾਨ ਦਸਿਆ ਕਿ ਚੋਣ ਕਮਿਸ਼ਨ ਦੀਆ ਹਦਾਇਤਾਂ ਮੁਤਾਬਕ ਪਟਿਆਲਾ ਅੰਦਰ ਸਖ਼ਤ ਨਾਕਾਬੰਦੀ ਚਲਦੀ ਆ ਰਹੀ ਹੈ ਜਿਸ ਦੌਰਾਨ ਸਦਰ ਰਾਜਪੁਰਾ ਪੁਲਿਸ .....
ਭਾਜਪਾ ਨੇ ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ਦੇ ਉਮੀਦਵਾਰਾਂ ਦੀ ਜਾਰੀ ਕੀਤੀ ਸੂਚੀ
. . .  1 day ago
ਲਖਨਊ, 26 ਮਾਰਚ- ਲੋਕ ਸਭਾ ਚੋਣਾਂ 2019 ਦੇ ਲਈ ਭਾਰਤੀ ਜਨਤਾ ਪਾਰਟੀ ਨੇ ਉੱਤਰ ਪ੍ਰਦੇਸ਼ ਦੇ ਲਈ29 ਉਮੀਦਵਾਰਾਂ ਅਤੇ ਪੱਛਮੀ ਬੰਗਾਲ ਦੇ ਲਈ 10 ਉਮੀਦਵਾਰਾਂ ਦੇ ਨਾਂਅ ਦੀ ਸੂਚੀ ਜਾਰੀ
ਦੇਸ਼ ਦਾ ਪ੍ਰਧਾਨ ਮੰਤਰੀ ਅਜਿਹਾ ਹੋਣਾ ਚਾਹੀਦੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲਾਂ 'ਚ ਡਰ ਬੈਠ ਜਾਏ- ਅਮਿਤ
. . .  1 day ago
ਲਖਨਊ, 26 ਮਾਰਚ- ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਇੱਕ ਅਜਿਹਾ ਪ੍ਰਧਾਨ ਮੰਤਰੀ ਚਾਹੀਦਾ ਹੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲ 'ਚ ਡਰ ਬੈਠ ਜਾਏ। ਏਅਰ ਸਟ੍ਰਾਈਕ ...
ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ
. . .  1 day ago
ਖਡੂਰ ਸਾਹਿਬ 26 ਮਾਰਚ (ਮਾਨ ਸਿੰਘ, ਰਸ਼ਪਾਲ ਸਿੰਘ ਕੁਲਾਰ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਏਕਲਗੱਡਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦੇਣ ਸੰਬੰਧੀ ਖ਼ਬਰ ਮਿਲੀ ਹੈ ਮੌਕੇ ਤੇ ਜਾਣਕਾਰੀ ਦਿੰਦੇ .....
ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁਟਣ ਕਾਰਨ ਛੇ ਮਜ਼ਦੂਰਾਂ ਦੀ ਮੌਤ
. . .  1 day ago
ਚੇਨਈ, 26 ਮਾਰਚ- ਤਾਮਿਲਨਾਡੂ ਦੇ ਕਾਂਚੀਪੁਰਮ ਜ਼ਿਲ੍ਹੇ 'ਚ ਅੱਜ ਇੱਕ ਸੈਪਟਿਕ ਟੈਂਕ ਦੀ ਸਫ਼ਾਈ ਕਰਨ ਗਏ 6 ਮਜ਼ਦੂਰਾਂ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਮਜ਼ਦੂਰ ਜ਼ਿਲ੍ਹੇ ਦੇ ਸ਼੍ਰੀਪੇਰੰਬਦੂਰ ਇਲਾਕੇ 'ਚ ਇੱਕ ਸੈਪਟਿਕ ਟੈਂਕ ਦੀ...
ਨਵਾਜ਼ ਸ਼ਰੀਫ਼ ਦੀ ਜ਼ਮਾਨਤ ਮਨਜ਼ੂਰੀ ਦਾ ਇਮਰਾਨ ਖ਼ਾਨ ਨੇ ਕੀਤਾ ਸਵਾਗਤ
. . .  1 day ago
ਸਪਾ, ਬਸਪਾ ਅਤੇ ਆਰ. ਐੱਲ. ਡੀ. ਦੇ ਗਠਜੋੜ 'ਚ ਸ਼ਾਮਲ ਹੋਏ ਦੋ ਹੋਰ ਦਲ
. . .  1 day ago
ਅਫ਼ਗ਼ਾਨਿਸਤਾਨ 'ਚ ਮੋਰਟਾਰ ਹਮਲੇ 'ਚ ਇੱਕ ਨਾਗਰਿਕ ਦੀ ਮੌਤ, 5 ਜ਼ਖਮੀ
. . .  1 day ago
ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਲਈ ਕਾਨੂੰਨ ਬਣਾ ਕੇ ਪਾਰਟੀਆਂ ਨੂੰ ਪਾਬੰਦ ਕੀਤਾ ਜਾਵੇ- ਬਾਦਲ
. . .  1 day ago
ਮਹਾਨ ਨਗਰ ਕੀਰਤਨ ਦਾ ਪਿੰਡ ਰਾਮੇਆਣਾ (ਜੈਤੋ) ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਜਾਵੇਗਾ : ਜਥੇਦਾਰ ਸੁਖਦੇਵ ਸਿੰਘ ਬਾਠ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550
ਵਿਚਾਰ ਪ੍ਰਵਾਹ: ਲਾਪ੍ਰਵਾਹੀ ਅਕਸਰ ਅਗਿਆਨਤਾ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਖੰਨਾ / ਸਮਰਾਲਾ

ਪੁਲਿਸ ਦੀ ਮੌਜੂਦਗੀ 'ਚ ਉੱਡ ਰਹੀਆਂ ਨੇ ਟ੍ਰੈਫ਼ਿਕ ਨਿਯਮਾਂ ਦੀਆਂ ਧੱਜੀਆਂ

ਸਮਰਾਲਾ, 19 ਅਗਸਤ (ਬਲਜੀਤ ਸਿੰਘ ਬਘੌਰ)- ਸਮਰਾਲਾ ਦੇ ਮੇਨ ਚੌਾਕ ਵਿਚ ਟ੍ਰੈਫ਼ਿਕ ਪੁਲਿਸ ਦੇ ਨਾਕੇ ਦੀ ਪ੍ਰਵਾਹ ਨਾ ਕਰਦਿਆਂ ਨਿੱਜੀ ਬੱਸਾਂ ਵਾਲੇ ਟ੍ਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ | ਮੇਨ ਚੌਾਕ ਵਿਚੋਂ ਰੋਜ਼ਾਨਾ ਸੈਂਕੜੇ ਸਰਕਾਰੀ ਤੇ ਨਿੱਜੀ ਬੱਸਾਂ ...

ਪੂਰੀ ਖ਼ਬਰ »

''ਰੁਪਏ ਦੇ ਮੁਕਾਬਲੇ ਡਾਲਰ ਦਾ 70 ਤੋਂ ਪਾਰ ਜਾਣਾ ਭਾਜਪਾ ਦੀ ਸਭ ਤੋਂ ਵੱਡੀ ਪ੍ਰਾਪਤੀ''-ਖ਼ਾਨ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)- 2014 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰੁਪਏ ਦੇ ਮੁਕਾਬਲੇ ਡਾਲਰ ਨੂੰ 35 ਰੁਪਏ 'ਤੇ ਲੈ ਕੇ ਆਉਣ ਦੀਆਂ ਗੱਲਾਂ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਹੋਰ ਨੇਤਾ ਅੱਜ ਕੱਲ੍ਹ ਇਸ ਮਸਲੇ 'ਤੇ ਗੱਲ ਵੀ ਕਰਨਾ ...

ਪੂਰੀ ਖ਼ਬਰ »

ਖੰਨਾ ਪੁਲਿਸ ਨੇ 2 ਕੁਇੰਟਲ ਨਕਲੀ ਖੋਆ ਫੜਿਆ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹੀਆ ਨੇ ਦੱਸਿਆ ਕਿ ਅੱਜ ਖੰਨਾ ਪੁਲਿਸ ਦੇ ਐੱਸ. ਪੀ. ਜਸਵੀਰ ਸਿੰਘ, ਡੀ. ਐੱਸ. ਪੀ. ਜਗਵਿੰਦਰ ਸਿੰਘ ਚੀਮਾ, ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫ਼ਸਰ ਥਾਣਾ ਮਲੌਦ ਕਮ-ਇੰਚਾਰਜ ਐਾਟੀ ਨਾਰਕੋਟਿਕ ਸੈੱਲ ਖੰਨਾ ਦੇ ਏ. ਐੱਸ. ਆਈ. ਸੁਖਵੀਰ ਸਿੰਘ, ਹੌਲਦਾਰ ਹਰਜੀਤ ਸਿੰਘ, ਹੌਲਦਾਰ ਸੁਖਦੇਵ ਸਿੰਘ, ਹੌਲਦਾਰ ਸੁਖਵਿੰਦਰ ਸਿੰਘ ਅਤੇ ਗਿਆਨ ਸਿੰਘ 'ਤੇ ਆਧਾਰਿਤ ਪੁਲਿਸ ਪਾਰਟੀ ਵਲੋਂ ਇਕ ਗੱਡੀ ਐੱਚ. ਆਰ.-83-2917 ਨੂੰ ਰੋਕ ਕੇ ਗੱਡੀ ਵਿਚੋਂ 2 ਕੁਇੰਟਲ ਨਕਲੀ ਖੋਆ ਬਰਾਮਦ ਕੀਤਾ | ਪੁੱਛਗਿੱਛ ਦੌਰਾਨ ਦੋਵੇਂ ਵਿਅਕਤੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਖੋਆ ਪਾਣੀਪਤ (ਹਰਿਆਣਾ) ਤੋਂ ਸਸਤੇ ਭਾਅ ਵਿਚ ਲਿਆ ਕੇ ਅੱਗੇ ਗੜ੍ਹਸ਼ੰਕਰ ਜ਼ਿਲ੍ਹਾ ਨਵਾਂ ਸ਼ਹਿਰ ਦੇ ਏਰੀਆ ਵਿਚ ਮਹਿੰਗੇ ਭਾਅ ਵਿਚ ਸਪਲਾਈ ਕਰਨਾ ਸੀ ¢ ਕਾਬੂ ਕੀਤੇ ਵਿਅਕਤੀਆਂ ਦੇ ਨਾਂਅ ਬੱਬਲੂ ਵਾਸੀ ਪਾਣੀਪਤ ਅਤੇ ਰਾਜਦੇਵ ਵਾਸੀ ਪਾਣੀਪਤ ਦੱਸੇ ਗਏ ਹਨ | ਇਸ ਤੋਂ ਇਲਾਵਾ ਵਿਜੈ ਕੁਮਾਰ ਥਾਣਾ ਪਾਇਲ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਤਜਿੰਦਰਪਾਲ ਸਿੰਘ ਵਾਸੀ ਖ਼ਾਨਪੁਰ ਨੂੰ ਵਿਦੇਸ਼ ਭੇਜਣ ਦੇ ਮਾਮਲੇ ਵਿਚ ਠੱਗੀ ਦੇ ਦੋਸ਼ ਵਿਚ ਦਫ਼ਾ 420 ਆਈ. ਪੀ. ਸੀ. ਅਧੀਨ ਗਿ੍ਫ਼ਤਾਰ ਕਰਕੇ ਥਾਣਾ ਪਾਇਲ ਵਿਚ ਮਾਮਲਾ ਦਰਜ ਕੀਤਾ ਹੈ | ਅਦਾਲਤ ਨੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ |


ਖ਼ਬਰ ਸ਼ੇਅਰ ਕਰੋ

85 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਟੈਂਡਰ ਚੌਥੀ ਵਾਰ ਮੰਗੇ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਦੀ ਸਭ ਤੋਂ ਵੱਡੀ ਸਮੱਸਿਆ ਸੀਵਰੇਜ ਦੇ ਹੱਲ ਲਈ 84.50 ਲੱਖ ਰੁਪਏ ਦੀ ਅਨੁਮਾਨਿਤ ਲਾਗਤ ਦੇ ਟੈਂਡਰ ਜੋ ਕਿ ਚੌਥੀ ਵਾਰ ਰੱਦ ਕੀਤੇ ਜਾ ਚੁੱਕੇ ਹਨ, ਇਕ ਵਾਰ ਫਿਰ ਲਾ ਦਿੱਤੇ ਗਏ ਹਨ | ਪੰਜਾਬ ਸਰਕਾਰ ਦੀ ਵੈੱਬਸਾਈਟ 'ਤੇ ਦਿੱਤੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਖੰਨਾ, 19 ਅਗਸਤ (ਮਨਜੀਤ ਸਿੰਘ ਧੀਮਾਨ)- ਬੀਤੀ ਰਾਤ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜੈਪਾਲ ਵਾਸੀ ਬਾਜ਼ੀਗਰ ਬਸਤੀ ਸਮਰਾਲਾ ਜੋ ਖੰਨਾ ਵਿਖੇ ਇਕ ਇਲੈਕਟ੍ਰੀਕਲ ਵਰਕਸ਼ਾਪ ਵਿਚ ਕੰਮ ਕਰਦਾ ਸੀ, ਰੋਜ਼ਾਨਾ ਦੀ ਤਰ•੍ਹਾਂ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਸਹੁਰਾ ਪਰਿਵਾਰ 'ਤੇ ਕੁੱਟਮਾਰ ਕਰਨ ਦੇ ਦੋਸ਼

ਖੰਨਾ, 19 ਅਗਸਤ (ਮਨਜੀਤ ਸਿੰਘ ਧੀਮਾਨ)- ਦਾਜ ਦੀ ਮੰਗ ਪੂਰੀ ਨਾ ਕਰਨ 'ਤੇ ਪਤੀ, ਸੱਸ ਅਤੇ ਦਿਓਰ ਵਲੋਂ ਵਿਆਹੁਤਾ ਨਾਲ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਮਮਤਾ ਪਤਨੀ ਅਮਿਤ ਕੁਮਾਰ ਵਾਸੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਖੰਨਾ, 19 ਅਗਸਤ (ਮਨਜੀਤ ਸਿੰਘ ਧੀਮਾਨ)- ਥਾਣਾ ਸਿਟੀ-2 ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ 4 ਸ਼ਰਾਬ ਦੀਆਂ ਨਾਜਾਇਜ਼ ਬੋਤਲਾਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਚਰਨਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਖਟੀਕਾ ਰੋਡ ਚੌਾਕ ਵਿਖੇ ਕੀਤੀ ...

ਪੂਰੀ ਖ਼ਬਰ »

ਅਮਰੀਸ਼ ਵਿਜ ਨੂੰ ਪੰਜਾਬ ਯੁਵਾ ਭਾਜਪਾ ਕੈਸ਼ੀਅਰ ਬਣਨ 'ਤੇ ਭਾਜਪਾ ਨੇਤਾਵਾਂ ਵਲੋਂ ਵਧਾਈ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)- ਭਾਜਪਾ ਯੁਵਾ ਮੋਰਚਾ ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਸੰਨ੍ਹੀ ਸ਼ਰਮਾ ਨੇ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪਟਿਆਲਾ ਦੀ ਛੀਨੂੰ ਗੋਇਲ ਨੂੰ ਸੂਬਾ ਸਕੱਤਰ, ਜ਼ਿਲ੍ਹਾ ਜਲੰਧਰ ਦੇ ਹਨੀ ...

ਪੂਰੀ ਖ਼ਬਰ »

ਲਾਈਨੋਂ ਪਾਰ ਦੇ ਲੋਕਾਂ ਵਲੋਂ ਸੀਵਰੇਜ ਨਾ ਪੈਣ ਕਾਰਨ ਰੋਸ ਮੁਜ਼ਾਹਰਾ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)- ਅੱਜ ਲਾਈਨੋਂ ਪਾਰ ਇਲਾਕੇ 'ਚ ਸੀਵੇਰਜ਼ ਦੇ ਟੈਂਡਰ ਲੇਟ ਕੀਤੇ ਜਾਣ ਦੇ ਵਿਰੋਧ ਵਿਚ ਸਥਾਨਕ ਲੋਕਾਂ ਅਤੇ ਸਮਾਜ ਸੇਵੀ ਸੰਸਥਾ ਸੀਵੇਰਜ਼ ਪਾਓ ਸੰਘਰਸ਼ ਕਮੇਟੀ ਦੇ ਸਹਿਯੋਗ ਨਾਲ ਰੋਸ ਮੁਜ਼ਾਹਰਾ ਕੀਤਾ ਗਿਆ ¢ ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਅਕਾਲੀ ਦਲ ਨੂੰ ਯਾਦ ਕਰਨ ਲੱਗੇ- ਇੰਜ: ਲਾਲਕਾ

ਦੋਰਾਹਾ, 19 ਅਗਸਤ (ਮਨਜੀਤ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਤੇ ਬਾਜ਼ੀਗਰ ਭਾਈਚਾਰੇ ਦੇ ਸੀਨੀਅਰ ਆਗੂ ਇੰਜ: ਬਲਵਿੰਦਰ ਸਿੰਘ ਲਾਲਕਾ ਨੇ ਆਖਿਆ ਕਿ ਅੱਜ ਪੰਜਾਬ ਦੇ ਲੋਕ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰਨ ਲੱਗੇ ਹਨ ਕਿਉਂਕਿ ...

ਪੂਰੀ ਖ਼ਬਰ »

...ਆਖ਼ਰ ਕਦੋਂ ਤੱਕ ਬੇਦਰਦੀ ਦੀ ਮੌਤ ਮਰਦੇ ਰਹਿਣਗੇ ਇਹ ਅਵਾਰਾ ਪਸ਼ੂ

ਮਾਛੀਵਾੜਾ ਸਾਹਿਬ, 19 ਅਗਸਤ (ਮਨੋਜ ਕੁਮਾਰ)- ਅੱਜ ਸ਼ਾਇਦ ਹੀ ਕਿਸੇ ਸ਼ਹਿਰ ਜਾਂ ਕਸਬੇ ਦੀ ਸੜਕ ਹੋਵੇ ਜਿੱਥੇ ਕਿਸੇ ਨਾ ਕਿਸੇ ਵਾਹਨ ਦੀ ਲਪੇਟ ਆਇਆ ਹੋਇਆ ਜਾਨਵਰ ਮਰਿਆ ਨਾ ਪਿਆ ਹੋਵੇ ਅਤੇ ਇਹ ਤਸਵੀਰ ਅਕਸਰ ਹੀ ਦੇਖੀ ਜਾ ਸਕਦੀ ਹੈ | ਬੇਦਰਦ ਤਰੀਕੇ ਨਾਲ ਹੋ ਰਹੀ ਇਨ੍ਹਾਂ ...

ਪੂਰੀ ਖ਼ਬਰ »

ਸਿੰਗਲ ਟਰੈਕ ਗੀਤ 'ਸਕੂਲ ਟਾਈਮ' ਦੀ ਸ਼ੂਟਿੰਗ ਹੋਈ

ਕੁਹਾੜਾ, 19 ਅਗਸਤ (ਤੇਲੂ ਰਾਮ ਕੁਹਾੜਾ)- ਸਿੰਗਲ ਟਰੈਕ ਗੀਤ 'ਸਕੂਲ ਟਾਈਮ' ਦੀ ਸ਼ੂਟਿੰਗ ਨੇੜਲੇ ਪਿੰਡ ਗੱਦੋਵਾਲ ਵਿਖੇ ਹੋਈ ¢ ਗੀਤ ਦੇ ਬੋਲ ਹਨ 'ਯਾਰੀ ਉਹ ਸਕੂਲ ਟਾਈਮ ਦੀ ਅੱਜ ਫੇਰ ਚੇਤੇ ਆਈ' ਇਹ ਗੀਤ ਦੋ ਇਕੱਠੇ ਪੜ੍ਹਦੇ ਨੌਜਵਾਨਾਂ ਦੀਆਂ ਭਾਵਨਾਵਾਂ ਨੂੰ ਪ੍ਰਗਟ ਕਰਦਾ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵਲੋਂ ਮੀਟਿੰਗ

ਮਲੌਦ, 19 ਅਗਸਤ (ਦਿਲਬਾਗ ਸਿੰਘ ਚਾਪੜਾ)- ਬਹੁਜਨ ਸਮਾਜ ਪਾਰਟੀ ਸਰਕਲ ਦੇ ਵਰਕਰਾਂ ਦੀ ਮੀਟਿੰਗ ਸਰਕਲ ਪ੍ਰਧਾਨ ਕੁਲਵੰਤ ਸਿੰਘ ਰੋੜੀਆਂ ਅਤੇ ਹਲਕਾ ਪਾਇਲ ਦੇ ਐਡਵਾਈਜ਼ਰ ਐਡਵੋਕੇਟ ਗੁਰਪ੍ਰੀਤ ਸਿੰਘ ਰੋੜੀਆਂ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਇਸ ਮੌਕੇ ਆਗੂਆਂ ਨੇ ...

ਪੂਰੀ ਖ਼ਬਰ »

ਪਿੰਡ ਮਹਿਦੂਦਾਂ ਵਿਖੇ ਲੋੜਵੰਦ ਵਿਅਕਤੀਆਂ ਨੂੰ ਕਣਕ ਵੰਡੀ

ਸਮਰਾਲਾ, 19 ਅਗਸਤ (ਬਲਜੀਤ ਸਿੰਘ ਬਘੌਰ)-ਪਿੰਡ ਮਹਿਦੂਦਾਂ ਵਿਖੇ ਲੋੜਵੰਦ ਨੀਲੇ ਕਾਰਡ ਧਾਰਕਾਂ ਨੂੰ ਕਣਕ ਦੀ ਵੰਡ ਕੀਤੀ ਗਈ | ਕਣਕ ਵੰਡਣ ਦਾ ਉਦਘਾਟਨ ਚੇਅਰਮੈਨ ਸੁਖਬੀਰ ਸਿੰਘ ਪੱਪੀ ਵਲੋਂ ਕੀਤਾ ਗਿਆ | ਇਸ ਮੌਕੇ ਚੇਅਰਮੈਨ ਸੁਖਬੀਰ ਸਿੰਘ ਪੱਪੀ ਨੇ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਕੂਹਲੀ ਕਲਾਂ 'ਚ ਲਾਭਪਾਤਰੀਆਂ ਨੂੰ ਕਣਕ ਵੰਡੀ

ਮਲੌਦ, 19 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਸਰਕਾਰ ਦੀ ਆਟਾ ਦਾਲ ਯੋਜਨਾ ਤਹਿਤ ਪਿੰਡ ਕੂਹਲੀ ਕਲਾਂ ਵਿਖੇ ਲੋੜਵੰਦ 203 ਲਾਭਪਾਤਰੀਆਂ ਨੂੰ 279 ਕੁਇੰਟਲ ਕਣਕ ਦੀ ਵੰਡ ਸਾਬਕਾ ਸੰਮਤੀ ਮੈਂਬਰ ਜਗਤਾਰ ਸਿੰਘ ਕੂਹਲੀ ਖ਼ੁਰਦ ਤੇ ਯੂਥ ਆਗੂ ਹਰਪ੍ਰੀਤ ਸਿੰਘ ਹੈਪੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਰਾੜਾ ਸਾਹਿਬ, 19 ਅਗਸਤ (ਸਰਬਜੀਤ ਸਿੰਘ ਬੋਪਾਰਾਏ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲਾ ਪ੍ਰਧਾਨ ਸਾਧੂ ਸਿੰਘ ਪੰਜੇਟਾ ਦੀ ਪ੍ਰਧਾਨਗੀ ਹੇਠ ਪਿੰਡ ਘੁਡਾਣੀ ਕਲਾਂ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਪੈੱ੍ਰਸ ਨੂੰ ਜਾਰੀ ...

ਪੂਰੀ ਖ਼ਬਰ »

ਸ਼ਿਵ ਸੈਨਾ ਲੋਕ ਸਭਾ ਦੀਆਂ ਸਾਰੀਆਂ ਸੀਟਾਂ ਦੀਆਂ ਚੋਣਾਂ ਆਪਣੇ ਦਮ 'ਤੇ ਚੋਣਾਂ ਲੜੇਗੀ- ਦੜੌਚ

ਦੋਰਾਹਾ, 19 ਅਗਸਤ (ਜਸਵੀਰ ਝੱਜ)- ਸ਼ਿਵ ਸੈਨਾ (ਬਾਲ ਠਾਕਰੇ) ਆਉਣ ਵਾਲ਼ੀਆਂ ਲੋਕ ਸਭਾ ਦੀਆਂ ਚੋਣਾਂ ਵਿਚ ਸਾਰੀਆਂ ਸੀਟਾਂ 'ਤੇ ਲੜੇਗੀ | ਇਹ ਵਿਚਾਰ ਸ਼ਿਵ ਸੈਨਾ ਸੰਗਠਨ ਮੰਤਰੀ ਉੱਤਰ ਭਾਰਤ ਤੇ ਰਾਸ਼ਟਰੀ ਗਊ ਰਖਸ਼ਾ ਵਾਹਿਨੀ ਦੇ ਰਾਸ਼ਟਰੀ ਉੱਪ-ਪ੍ਰਧਾਨ ਸੰਦੀਪ ਦੜੌਚ ਨੇ ...

ਪੂਰੀ ਖ਼ਬਰ »

ਓਮ ਸਾਈਾ ਕਲੱਬ ਵਲੋਂ ਗਣਪਤੀ ਉਤਸਵ ਮਨਾਉਣ ਦਾ ਫ਼ੈਸਲਾ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ) - ਵਾਰਡ ਨੰਬਰ 19 ਨੰਦ ਸਿੰਘ ਐਵਿਨਿਊ ਵਿਚ ਓਮ ਸਾਈ ਰਾਮ ਕਲੱਬ ਵਲੋਂ 9ਵਾਂ ਗਣਪਤੀ ਉਤਸਵ ਧੂਮਧਾਮ ਨਾਲ ਮਨਾਉਣ ਲਈ ਕਲੱਬ ਅਤੇ ਮੁਹੱਲਾ ਨਿਵਾਸੀਆਂ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਇਸ ਪ੍ਰੋਗਰਾਮ ਦੀ ਕਾਮਯਾਬੀ ਲਈ ਡਿਊਟੀਆਂ ...

ਪੂਰੀ ਖ਼ਬਰ »

ਲੰਗਰ ਭੰਡਾਰੇ ਪੰਜਾਬੀਆਂ ਦੀ ਸ਼ਾਨ- ਢਿੱਲੋਂ

ਅਹਿਮਦਗੜ੍ਹ, 19 ਅਗਸਤ (ਪੁਰੀ, ਮਹੋਲੀ)- ਛੱਤੀਸਗੜ੍ਹ ਦੇ ਫਾਈਨਾਂਸ ਅਤੇ ਇੰਡਸਟਰੀ ਵਿਭਾਗ ਦੇ ਸਕੱਤਰ ਡਾ. ਕਮਲਪ੍ਰੀਤ ਸਿੰਘ ਢਿੱਲੋਂ ਨੇ ਅੱਜ ਜਗੇੜਾ ਨਹਿਰ ਪੁਲ ਵਿਖੇ ਪਿਛਲੇ 15 ਸਾਲਾਂ ਤੋਂ ਲੱਗਦੇ ਆ ਰਹੇ ਲੰਗਰ, ਭੰਡਾਰੇ ਵਾਲੀ ਥਾਂ ਪਹੁੰਚ ਕੇ ਜਿੱਥੇ ਪ੍ਰਬੰਧਕਾਂ ਅਤੇ ...

ਪੂਰੀ ਖ਼ਬਰ »

ਗੁੱਜਰਾਂ ਦੇ ਪਸ਼ੂਆਂ ਨੇ ਨਹਿਰ ਕਿਨਾਰੇ ਨੂੰ ਲਾਇਆ ਖੋਰਾ, ਹਾਦਸਾ ਵਾਪਰਨ ਦਾ ਡਰ

ਮਾਛੀਵਾੜਾ ਸਾਹਿਬ, 19 ਅਗਸਤ (ਸੁਖਵੰਤ ਸਿੰਘ ਗਿੱਲ)- ਰੋਪੜ ਤੋਂ ਦੋਰਾਹੇ ਤੱਕ ਵਹਿੰਦੀ ਕੱਚੇ ਕਿਨਾਰਿਆਂ ਵਾਲੀ ਨਹਿਰ ਦੇ ਕਿਨਾਰੇ ਗੁੱਜਰਾਂ ਦੇ ਪਸ਼ੂਆਂ ਕਾਰਨ ਟੁੱਟ ਰਹੇ ਹਨ | ਜੋ ਦੇਰ-ਸਵੇਰ ਨਹਿਰ ਦੇ ਕਿਨਾਰੇ ਬਣੀ ਸੜਕ ਤੇ ਚੱਲਦੇ ਵਾਹਨਾਂ ਦੇ ਹਾਦਸੇ ਦਾ ਕਾਰਨ ਬਣ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ

ਦੋਰਾਹਾ, 19 ਅਗਸਤ (ਮਨਜੀਤ ਸਿੰਘ ਗਿੱਲ)- ਧਰਤੀ 'ਤੇ ਦਿਨੋ-ਦਿਨ ਵੱਧ ਰਿਹਾ ਪ੍ਰਦੂਸ਼ਣ ਮਨੁੱਖੀ ਜੀਵਨ ਲਈ ਬਹੁਤ ਖ਼ਤਰਨਾਕ ਹੈ ਕਿਉਂਕਿ ਮਨੁੱਖਾਂ ਵਲੋਂ ਰੁੱਖਾਂ ਦੀ ਲਗਾਤਾਰ ਕੀਤੀ ਜਾ ਰਹੀ ਅੰਨੇ੍ਹਵਾਹ ਕਟਾਈ ਨੇ ਮਨੁੱਖੀ ਜੀਵਨ ਲਈ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ | ...

ਪੂਰੀ ਖ਼ਬਰ »

ਵਿਧਾਇਕ ਲੱਖਾ ਵਲੋਂ ਨਵ-ਨਿਯੁਕਤ ਸਰਕਲ ਇੰਚਾਰਜ ਜ਼ੁਲਮਗੜ੍ਹ ਦਾ ਸਨਮਾਨ

ਪਾਇਲ/ਮਲੌਦ, 19 ਅਗਸਤ (ਗੁਰਦੀਪ ਸਿੰਘ ਨਿਜ਼ਾਮਪੁਰ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕਾਂਗਰਸ ਪਾਰਟੀ ਨੇ ਆ ਰਹੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਵੇਖਦਿਆਂ ਟਕਸਾਲੀ ਕਾਂਗਰਸੀ ਪਰਿਵਾਰਾਂ ਨੂੰ ਜਿੰਮੇਵਾਰੀਆਂ ਦਿੰਦਿਆਂ ਜੱਟ ਮਹਾਂ ਸਭਾ ਹਲਕਾ ਪਾਇਲ ਦੇ ਪ੍ਰਧਾਨ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਹਿੰਦੀ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਲਗਾਇਆ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)- 'ਪੜੋ੍ਹ ਪੰਜਾਬ ਪੜ੍ਹਾਓ ਪੰਜਾਬ' ਤਹਿਤ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ. ਪੀ. ਸੋਨੀ ਅਤੇ ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹਿੰਦੀ ...

ਪੂਰੀ ਖ਼ਬਰ »

ਸ. ਪ੍ਰ. ਸਕੂਲ ਖੰਨਾ-8 ਦੇ ਬੱਚਿਆਂ ਦਾ ਐੱਸ. ਡੀ. ਐੱਮ. ਵਲੋਂ ਵਿਸ਼ੇਸ਼ ਸਨਮਾਨ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਵਿਖੇ ਮਨਾਏ ਗਏ ਆਜ਼ਾਦੀ ਦਿਵਸ ਦੇ ਸਮਾਗਮਾਂ 'ਚ ਸ. ਪ੍ਰ. ਸਕੂਲ ਖੰਨਾ-8 ਦੇ ਵਿਦਿਆਰਥੀਆਂ ਨੂੰ ਉਨ੍ਹਾਂ ਵਲੋਂ ਕੀਤੇ ਗਏ ਸ਼ਾਨਦਾਰ ਪ੍ਰੋਗਰਾਮ ਲਈ ਐੱਸ. ਡੀ. ਐੱਮ. ਖੰਨਾ ਸ. ਸੰਦੀਪ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ...

ਪੂਰੀ ਖ਼ਬਰ »

ਨਿਸ਼ਚੇ ਫਾਊਾਡੇਸ਼ਨ ਵਲੋਂ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਸੈਮੀਨਾਰ

ਕੁਹਾੜਾ, 19 ਅਗਸਤ (ਤੇਲੂ ਰਾਮ ਕੁਹਾੜਾ)- ਨਿਸ਼ਚੇ ਫਾਉਂਡੇਸ਼ਨ ਪੰਜਾਬ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲੀ ਵਿਚ ਫਾਉਂਡੇਸ਼ਨ ਦੇ ਪ੍ਰਧਾਨ ਮਨਪ੍ਰੀਤ ਕੌਰ ਦੀ ਸਰਪ੍ਰਸਤੀ ਹੇਠ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਆਮਦਨ ਕਰ ਵਿਭਾਗ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਮੁੱਢਲੀਆਂ ਸਹੂਲਤਾਂ ਦੇਣ 'ਚ ਹਰ ਫ਼ਰੰਟ 'ਤੇ ਫੇਲ੍ਹ- ਭੋਰਲਾ

ਸਮਰਾਲਾ, 19 ਅਗਸਤ (ਬਲਜੀਤ ਸਿੰਘ ਬਘੌਰ)- ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਐੱਸ. ਸੀ. ਵਿੰਗ ਦੇ ਪੁਲਿਸ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਗੁਰਮੀਤ ਸਿੰਘ ਭੌਰਲਾ ਤੇ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਮਾਸਟਰ ਉਜਾਗਰ ਸਿੰਘ ਦੀ ਦੇਖ-ਰੇਖ 'ਚ ਹੋਈ, ਜਿਸ ...

ਪੂਰੀ ਖ਼ਬਰ »

ਮਹਿਦੂਦਾਂ ਸਹਿਕਾਰੀ ਸਭਾ ਨੇ ਕਿਸਾਨਾਂ ਦੀ ਸਹੂਲਤ ਲਈ ਟਰੈਕਟਰ ਖਰੀਦਿਆ

ਸਮਰਾਲਾ, 19 ਅਗਸਤ (ਸੁਰਜੀਤ)- ਚਾਰ ਪਿੰਡਾਂ ਚੱਕ ਸਰਾਏ, ਬਲਾਲਾ, ਮਹਿਦੂਦਾਂ ਅਤੇ ਖਹਿਰਾ ਦੀ ਸਾਂਝੀ ਦੀ ਮਹਿਦੂਦਾਂ ਖੇਤੀਬਾੜੀ ਸਹਿਕਾਰੀ ਸਭਾ ਫੋਕਲ ਪੁਆਇੰਟ ਮਹਿਦੂਦਾਂ ਨੇ ਕਿਸਾਨ ਮੈਂਬਰਾਂ ਦੀ ਸਹੂਲਤ ਲਈ ਕਰੀਬ 8 ਲੱਖ ਰੁਪਏ ਦੀ ਕੀਮਤ ਦਾ ਨਵਾਂ ਟਰੈਕਟਰ ਖ੍ਰੀਦਿਆ¢ ...

ਪੂਰੀ ਖ਼ਬਰ »

ਢੰਡੇ ਵਿਖੇ ਵਿਧਾਇਕ ਢਿੱਲੋਂ ਵਲੋਂ ਡੀਪੂ ਦਾ ਉਦਘਾਟਨ

ਸਮਰਾਲਾ, 19 ਅਗਸਤ (ਬਲਜੀਤ ਸਿੰਘ ਬਘੌਰ)- ਪਿੰਡ ਢੰਡੇ ਵਿਖੇ ਜ਼ਰੂਰੀ ਵਸਤਾਂ ਦੇ ਨਵੇਂ ਖੁੱਲੇ੍ਹ ਡੀਪੂ ਦਾ ਉਦਘਾਟਨ ਵਿਧਾਇਕ ਅਮਰੀਕ ਸਿੰਘ ਢਿੱਲੋਂ ਤੇ ਕਾਂਗਰਸੀ ਆਗੂ ਜਸਮੇਰ ਸਿੰਘ ਢੰਡੇ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਕੱਤਰਤਾ ਦੌਰਾਨ ਵਿਧਾਇਕ ਢਿੱਲੋਂ ਨੇ ...

ਪੂਰੀ ਖ਼ਬਰ »

ਬਾਬਾ ਪ੍ਰੀਤਮ ਸਿੰਘ ਦਾ ਜਥੇ. ਤਲਵੰਡੀ ਵਲੋਂ ਸਨਮਾਨ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)- ਬਾਬਾ ਪ੍ਰੀਤਮ ਸਿੰਘ ਨੂੰ ਖੰਨਾ ਅਕਾਲੀ ਦਲ ਸ਼ਹਿਰੀ ਬੀ. ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਜਥੇ. ਰਣਜੀਤ ਸਿੰਘ ਤਲਵੰਡੀ ਦੀ ਅਗਵਾਈ ਵਿਚ ਆਜ਼ਾਦ ਨਗਰ ਵਿਖੇ ਸਨਮਾਨ ਕੀਤਾ ਗਿਆ | ਇਸ ਮੌਕੇ ਇੰਦਰਪਾਲ ਸਿੰਘ ਪੀ. ਏ., ਬਾਬਾ ...

ਪੂਰੀ ਖ਼ਬਰ »

ਖੱਤਰੀ ਸਭਾ ਅਹਿਮਦਗੜ੍ਹ ਵਲੋਂ ਸਾਲਾਨਾ ਇਜਲਾਸ

ਅਹਿਮਦਗੜ੍ਹ, 19 ਅਗਸਤ (ਪੁਰੀ/ਸੋਢੀ)- ਖੱਤਰੀ ਸਭਾ ਅਹਿਮਦਗੜ੍ਹ ਵਲੋਂ ਸਾਲਾਨਾ ਇਜਲਾਸ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਧੂਮਧਾਮ ਨਾਲ ਕਰਵਾਇਆ ਗਿਆ | ਸਭਾ ਦੇ ਪ੍ਰਧਾਨ ਓਪਿੰਦਰ ਸੌਫਤ ਅਤੇ ਸਰਪ੍ਰਸਤ ਰਮੇਸ਼ ਚੰਦ ਘਈ ਦੀ ਅਗਵਾਈ ਹੇਠ ਆਯੋਜਿਤ ਸਮਾਰੋਹ ਦੌਰਾਨ ਖੱਤਰੀ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਨੇ ਓਵਰਆਲ ਟਰਾਫ਼ੀ ਜਿੱਤੀ

ਈਸੜੂ, 19 ਅਗਸਤ (ਬਲਵਿੰਦਰ ਸਿੰਘ)- ਬੱਚਿਆਂ ਦੇ ਸਰਵ ਪੱਖੀ ਵਿਕਾਸ ਲਈ ਨਨਕਾਣਾ ਸਾਹਿਬ ਟਰੱਸਟ ਦੇ ਵੱਖ-ਵੱਖ ਸਕੂਲਾਂ ਵਿਚ ਅੰਤਰ ਸਕੂਲ ਮੁਕਾਬਲੇ ਕਰਵਾਏ ਜਾਂਦੇ ਹਨ ¢ ਇਸੇ ਮੰਤਵ ਤਹਿਤ ਨਨਕਾਣਾ ਸਾਹਿਬ ਸਕੂਲ ਕੋਟ ਗੰਗੂ ਰਾਏ ਵਿਖੇ ਕਰਵਾਏ ਗਏ ਅੰਤਰ ਸਕੂਲ ਮੁਕਾਬਲੇ ਵਿਚ ...

ਪੂਰੀ ਖ਼ਬਰ »

ਕੈਂਬਰਿਜ ਮਾਡਰਨ ਹਾਈ ਸਕੂਲ ਦੀ ਅੰਡਰ-14 (ਲੜਕੇ) ਕ੍ਰਿਕਟ ਟੀਮ ਪਹਿਲੇ ਸਥਾਨ 'ਤੇ ਰਹੀ

ਮਲੌਦ, 19 ਅਗਸਤ (ਸਹਾਰਨ ਮਾਜਰਾ)-ਮਿਆਰੀ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਬੁਲੰਦੀਆਂ ਛੂਹ ਰਹੀ ਪ੍ਰਸਿੱਧ ਸੰਸਥਾ ਕੈਂਬਰਿਜ ਮਾਡਰਨ ਹਾਈ ਸਕੂਲ ਚੋਮੋਂ ਰੋਡ ਮਲੌਦ ਦੇ ਬੱਚਿਆਂ ਨੇ 2 ਰੋਜ਼ਾ ਅੰਡਰ-14 (ਲੜਕੇ) ਕ੍ਰਿਕਟ ਟੂਰਨਾਮੈਂਟ ਵਿਚ ...

ਪੂਰੀ ਖ਼ਬਰ »

ਸਕੂਲ ਵਿਖੇ ਕਿਰਿਆਤਮਿਕ ਵਿਗਿਆਨ ਮੇਲਾ ਤੇ ਪੁਸਤਕ ਪ੍ਰਦਰਸ਼ਨੀ ਲਗਾਈ

ਮਲੌਦ, 19 ਅਗਸਤ (ਸਹਾਰਨ ਮਾਜਰਾ)- ਸ. ਸ. ਸ. ਸ. ਸ. ਸ. ਸ. ਸਕੂਲ (ਲੜਕੇ) ਮਲੌਦ ਵਿਖੇ ਪਿ੍ੰਸੀਪਲ ਸੁਖਵਿੰਦਰ ਸਿੰਘ ਦੀ ਦੇਖ-ਰੇਖ ਹੇਠ ਕੁਲਵਿੰਦਰ ਸਿੰਘ ਕਾਲੀਆ ਅਤੇ ਮਿਸ ਰਾਜਦੀਪ ਕੌਰ ਦੋਵੇਂ ਸਾਇੰਸ ਮਾਸਟਰ ਦੀ ਅਗਵਾਈ ਹੇਠ ਕਿਰਿਆਵਾਂ ਦੇ ਮਾਡਲ ਤਿਆਰ ਕਰਕੇ ਸਿੱਖਣ ਅਤੇ ...

ਪੂਰੀ ਖ਼ਬਰ »

ਅਸ਼ਟਮੀ ਦਾ ਦਿਹਾੜਾ ਮਨਾਇਆ

ਮਲੌਦ, 19 ਅਗਸਤ (ਦਿਲਬਾਗ ਸਿੰਘ ਚਾਪੜਾ)- ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਵਲੋਂ ਅਸ਼ਟਮੀ ਦਾ ਦਿਹਾੜਾ ਮਨਾਇਆ ਗਿਆ | ਜ਼ਿਕਰਯੋਗ ਹੈ ਕਿ ਮਾਤਾ ਨੈਣਾ ਦੇਵੀ ਮੰਦਿਰ ਵਿਖੇ 7 ਦਿਨ ਸ਼ਰਧਾਲੂਆਂ ਲਈ ਲੰਗਰ ਲਗਾਉਣ ਉਪਰੰਤ 7 ਕੰਜਕਾਂ ਦੀ ਪੂਜਾ ਕੀਤੀ ਗਈ | ਇਸ ਮੌਕੇ ਭਾਵਾਧਸ ਪਾਇਲ ...

ਪੂਰੀ ਖ਼ਬਰ »

ਗੁਰਦੀਪ ਸਿੰਘ ਜ਼ੁਲਮਗੜ੍ਹ ਰੌਣੀ ਜ਼ੋਨ ਦੇ ਇੰਚਾਰਜ ਨਿਯੁਕਤ

ਜੌੜੇਪੁਲ ਜਰਗ, 19 ਅਗਸਤ (ਪਾਲਾ ਰਾਜੇਵਾਲੀਆ)- ਰਾਜਨੀਤਿਕ ਹਲਕਿਆਂ 'ਚ ਪਿਆਰ ਦੀ ਨਵੀਂ ਮਿਸਾਲ ਪੈਦਾ ਕਰਦਿਆਂ ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਲੱਖਾ ਰੌਣੀ ਵਲੋਂ ਰੌਣੀ ਜ਼ੋਨ ਦੀ ਇੰਚਾਰਜੀ ਜ਼ਿਆਦਾ ਰੁਝੇਵਿਆਂ ਕਾਰਨ ਛੱਡਦਿਆਂ ਆਪਣੇ ਅਤਿਅੰਤ ...

ਪੂਰੀ ਖ਼ਬਰ »

ਟੈਲੀ ਫ਼ਿਲਮ 'ਵਨ ਡਰੀਮ' ਦਾ ਪੋਸਟਰ ਜਾਰੀ

ਦੋਰਾਹਾ, 19 ਅਗਸਤ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)- ਯਮਲਾ ਰਿਕਾਰਡਜ਼ ਵਲੋਂ ਬਣਾਈ ਟੈਲੀ ਫ਼ਿਲਮ 'ਵਨ ਡਰੀਮ' ਦਾ ਪੋਸਟਰ ਜਾਰੀ ਕੀਤਾ ਗਿਆ | ਨਸ਼ੇ ਤੇ ਹੋਰ ਸਮਾਜਿਕ ਕੁਰੀਤੀਆਂ ਤੋਂ ਜਾਗਰੂਕ ਕਰਦੀ ਫ਼ਿਲਮ ਦੀ ਕਹਾਣੀ ਲੇਖਕ ਬੰਟੀ ਚਣਕੋਈਆਂ, ਡਾਇਰੈਕਟਰ ਆਸਿਫ਼ ਖ਼ਾਨ ...

ਪੂਰੀ ਖ਼ਬਰ »

ਲੱਖਾ ਰੌਣੀ ਵਲੋਂ ਰੌਣੀ ਪਿੰਡ ਨੂੰ ਵਿਲੱਖਣ ਬਣਾਉਣ ਲਈ ਕਮੇਟੀ ਦਾ ਗਠਨ

ਜੌੜੇਪੁਲ ਜਰਗ, 19 ਅਗਸਤ (ਪਾਲਾ ਰਾਜੇਵਾਲੀਆ)- ਪਿੰਡ ਰੌਣੀ ਵਿਖੇ ਪੀ. ਪੀ. ਸੀ. ਸੀ. ਦੇ ਸਕੱਤਰ ਅਤੇ ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਲੱਖਾ ਰੌਣੀ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਪਿੰਡ ਰੌਣੀ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਨੌਜਵਾਨੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਸਰਕਲ ਮਲੌਦ ਦੇ 40 ਪਿੰਡਾਂ 'ਚ ਯਤਨ ਜਾਰੀ-ਕਮਲ, ਗੋਮੀ

ਮਲੌਦ, 19 ਅਗਸਤ (ਸਹਾਰਨ ਮਾਜਰਾ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਸਰਪੰਚ ਸਿਆੜ੍ਹ ਅਤੇ ਯੂਥ ਵੈੱਲਫੇਅਰ ਬੋਰਡ ਦੇ ਚੇਅਰਮੈਨ ਪ੍ਰੋ. ਗੁਰਮੁਖ ਸਿੰਘ ਗੋਮੀ ਵਲੋਂ ਆਪਣੇ ਸਾਥੀ ਕਾਂਗਰਸੀ ਵਰਕਰਾਂ ਦੀ ਟੀਮ ਨਾਲ ਪਿੰਡ-ਪਿੰਡ ...

ਪੂਰੀ ਖ਼ਬਰ »

ਦੁਰਗਾ ਅਸ਼ਟਮੀ ਦੇ ਸ਼ੁੱਭ ਅਵਸਰ 'ਤੇ ਹਜ਼ਾਰਾਂ ਸ਼ਰਧਾਲੂਆਂ ਨੇ ਮੱਥਾ ਟੇਕਿਆ

ਸਮਰਾਲਾ, 19 ਅਗਸਤ (ਸੁਰਜੀਤ)- ਸ੍ਰੀ ਦੁਰਗਾ ਮੰਦਿਰ ਸਮਰਾਲਾ 'ਚ ਦੁਰਗਾ ਅਸ਼ਟਮੀ ਦੇ ਸ਼ੁੱਭ ਅਵਸਰ 'ਤੇ ਹਜ਼ਾਰਾਂ ਸ਼ਰਧਾਲੂਆਂ ਨੇ ਮੱਥਾ ਟੇਕਿਆ | ਮੰਦਿਰ ਦੇ ਸੰਚਾਲਕ ਬਾਬਾ ਯੱਗ ਨਾਥ ਨੇ ਦੱਸਿਆ ਕਿ ਮੰਦਿਰ ਦੇ ਦਵਾਰ ਖੁੱਲ੍ਹਣ ਤੋਂ ਪਹਿਲਾਂ ਹੀ ਸ਼ਰਧਾਲੂਆਂ ਦੀਆਂ ...

ਪੂਰੀ ਖ਼ਬਰ »

ਛਪਾਰ ਖੇਡ ਪਾਰਕ ਸਬੰਧੀ ਯੂਥ ਵੈੱਲਫੇਅਰ ਸੁਸਾਇਟੀ ਦਾ ਗਠਨ

ਅਹਿਮਦਗੜ੍ਹ, 19 ਅਗਸਤ (ਪੁਰੀ)- ਹਲਕਾ ਦਾਖਾ ਦੇ ਪਿੰਡਾਂ 'ਚ ਪਿਛਲੀ ਸਰਕਾਰ ਦੌਰਾਨ ਸਾਬਕਾ ਵਿਧਾਇਕ ਸ. ਮਨਪ੍ਰੀਤ ਸਿੰਘ ਇਆਲ਼ੀ ਵਲੋਂ 70 ਦੇ ਕਰੀਬ ਬਣਾਏ ਗਏ ਸ਼ਾਨਦਾਰ ਖੇਡ ਪਾਰਕਾਂ ਦੀ ਸਾਂਭ-ਸੰਭਾਲ ਲਈ ਹੁਣ ਪੰਚਾਇਤਾਂ ਦੀ ਮਿਆਦ ਖ਼ਤਮ ਹੋਣ ਤੇ ਨੌਜਵਾਨ ਖ਼ੁਦ ਹੀ ਇਕੱਠੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX