ਤਾਜਾ ਖ਼ਬਰਾਂ


ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  7 minutes ago
ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਭਾਰਤ-ਪਾਕਿਸਤਾਨ ਦੇ ਵੱਖ ਵੱਖ ਹੋਣ ਤੋਂ ਬਾਅਦ ਤਿੰਨ ਨਦੀਆਂ ਪਾਕਿਸਤਾਨ ਨੂੰ ਮਿਲੀਆਂ ਸਨ ਤੇ...
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  18 minutes ago
ਰਾਏਪੁਰ, 21 ਫਰਵਰੀ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁੱਠਭੇੜ 'ਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ) ਦੇ 2 ਜਵਾਨ ਜ਼ਖਮੀ ਹੋ...
ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 220 ਥਾਵਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਜਲਾਏ ਜਾਣ ਦਾ ਫ਼ੈਸਲਾ
. . .  49 minutes ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਸੰਘਰਸ਼ ਕਮੇਟੀ ਨੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕੋਝੇ ਹੱਥ ਕੰਡੇ ਵਰਤ ਕੇ ਅਧਿਆਪਕ ਵਰਗ....
ਪੁਲਿਸ ਕਾਨੂੰਨ ਦੇ ਹਿਸਾਬ ਨਾਲ ਕਰੇਗੀ ਵਿਧਾਇਕ ਜੇ.ਐਨ ਗਣੇਸ਼ 'ਤੇ ਕਾਰਵਾਈ - ਕੁਮਾਰਸਵਾਮੀ
. . .  57 minutes ago
ਬੈਂਗਲੁਰੂ, 21 ਫਰਵਰੀ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਦੇ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ...
ਈ.ਪੀ.ਐੱਫ.ਓ ਵੱਲੋਂ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 'ਚ ਵਾਧਾ
. . .  36 minutes ago
ਨਵੀਂ ਦਿੱਲੀ, 21 ਫਰਵਰੀ - ਕਰਮਚਾਰੀ ਪ੍ਰੋਵੀਡੈਂਟ ਫ਼ੰਡ ਆਰਗਨਾਈਜ਼ੇਸ਼ਨ (ਈ.ਪੀ.ਐੱਫ.ਓ) ਨੇ ਸਾਲ 2018-19 ਦੇ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 8.55 ਫ਼ੀਸਦੀ...
ਬਾਰ ਕੌਂਸਲ ਦੇ ਉਪ ਚੇਅਰਮੈਨ ਬਣੇ ਐਡਵੋਕੇਟ ਗੁਰਤੇਜ ਗਰੇਵਾਲ
. . .  about 1 hour ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੇ ਸੱਤ ਵਾਰ ਪ੍ਰਧਾਨ ਰਹਿ ਚੁੱਕੇ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੂੰ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦਾ ਉਪ ਚੇਅਰਮੈਨ...
ਅਧਿਆਪਕਾਂ ਵੱਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ ਕਰਨ ਦਾ ਫ਼ੈਸਲਾ
. . .  about 1 hour ago
ਮਾਹਿਲਪੁਰ, 21 ਫਰਵਰੀ (ਦੀਪਕ ਅਗਨੀਹੋਤਰੀ)- ਸਲਾਨਾ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਅਧਿਆਪਕ ਜਥੇਬੰਦੀਆਂ ਵੱਲੋਂ ਸਿੱਖਿਆ ਵਿਭਾਗ ਦੇ ਪ੍ਰੋਜੈਕਟ 'ਪੜ੍ਹੋ ਪੰਜਾਬ' ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅਧਿਆਪਕ ਜਥੇਬੰਦੀਆਂ ਦਾ ਦੋਸ਼...
ਆਰ.ਐੱਮ.ਪੀ.ਆਈ. ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 1 hour ago
ਲੋਪੋਕੇ 21 ਫਰਵਰੀ (ਗੁਰਵਿੰਦਰ ਸਿੰਘ ਕਲਸੀ )-ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੁਗਾਵਾਂ ਦੇ ਪਿੰਡ ਟਪਿਆਲਾ ਵਿਖੇ 18 ਮਹੀਨਾ ਪਹਿਲਾਂ ਵਾਪਰੇ ਗੋਲੀ ਕਾਂਡ ਜਿਸ 'ਚ ਇੱਕ ਸੁਖਦੇਵ ਸਿੰਘ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖ਼ਮੀ ਹੋ ਗਏ ਸਨ ਇਸ ਸਬੰਧੀ ਪੁਲਿਸ ਥਾਣਾ ...
ਸਰਕਾਰ ਬਾਦਲ ਪਰਿਵਾਰ ਨੂੰ ਗ੍ਰਿਫ਼ਤਾਰ ਕਰਨ ਲਈ ਮਾਹੌਲ ਕਰ ਰਹੀ ਹੈ ਤਿਆਰ- ਪ੍ਰਕਾਸ਼ ਬਾਦਲ
. . .  about 1 hour ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪਾਰਟੀ ਦੇ ਦਫ਼ਤਰ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਹ ਜਾਣਕਾਰੀ ਦੇ ਦਿੱਤੀ ਹੈ ਕਿ ਉਹ ਅੱਜ ਚੰਡੀਗੜ੍ਹ 'ਚ ਹੀ ਹਨ ਗ੍ਰਿਫ਼ਤਾਰ ਕਰਨਾ ਹੈ ਤਾਂ ਕਰ ਲੈਣ.....
ਆਸਟ੍ਰੇਲੀਆ ਖ਼ਿਲਾਫ਼ ਇਕ ਰੋਜ਼ਾ ਲੜੀ ਅਤੇ ਟੀ 20 ਮੈਚ ਤੋਂ ਬਾਹਰ ਹੋਏ ਹਾਰਦਿਕ ਪਾਂਡੇ
. . .  about 2 hours ago
ਨਵੀਂ ਦਿੱਲੀ, 21 ਫਰਵਰੀ- ਐਤਵਾਰ ਤੋਂ ਆਸਟ੍ਰੇਲੀਆ ਦੇ ਖ਼ਿਲਾਫ਼ ਸ਼ੁਰੂ ਹੋ ਰਹੇ ਟੀ 20 ਸੀਰੀਜ਼ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ। ਭਾਰਤੀ ਟੀਮ ਦੇ ਹਾਰਦਿਕ ਪਾਂਡੇ ਕਮਰ 'ਚ ਦਰਦ ਦੀ ਸ਼ਿਕਾਇਤ ਕਾਰਣ ਇਕ ਦਿਨਾਂ ...
ਯੁਵਰਾਜ ਹੰਸ ਦੀ ਹੋਈ ਮਾਨਸੀ, ਜਲੰਧਰ 'ਚ ਲਈਆਂ ਲਾਵਾਂ
. . .  about 2 hours ago
ਜਲੰਧਰ, 21 ਫਰਵਰੀ (ਅ. ਬ.)- ਪਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਮਸ਼ਹੂਰ ਗਾਇਕ ਹੰਸ ਰਾਜ ਹੰਸ ਦੇ ਛੋਟੇ ਪੁੱਤਰ ਯੁਵਰਾਜ ਹੰਸ ਅੱਜ ਵਿਆਹ ਦੇ ਬੰਧਨ 'ਚ ਬੱਝ ਗਏ। ਉਨ੍ਹਾਂ ਨੇ ਟੀ. ਵੀ. ਮਸ਼ਹੂਰ ਅਦਾਕਾਰਾ ਮਾਨਸੀ ਸ਼ਰਮਾ ਨਾਲ ਜਲੰਧਰ...
ਸਾਜ਼ਿਸ਼ ਦੇ ਤਹਿਤ ਕਸ਼ਮੀਰੀ ਕੌਮ ਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਕੋਸ਼ਿਸ਼- ਅਬਦੁੱਲਾ
. . .  about 2 hours ago
ਸ੍ਰੀਨਗਰ, 21 ਫਰਵਰੀ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦਾ ਕਹਿਣਾ ਹੈ ਇੱਕ ਸੋਚੀ-ਸਮਝੀ ਸਾਜ਼ਿਸ਼ ਦੇ ਤਹਿਤ ਇੱਕ ਪੂਰੀ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਸ਼ਮੀਰੀਆਂ ਨੂੰ...
ਹਰਸਿਮਰਤ ਬਾਦਲ ਨੇ ਬਠਿੰਡਾ 'ਚ ਏਮਜ਼ ਦੀ ਉਸਾਰੀ ਅਧੀਨ ਇਮਾਰਤ ਦਾ ਲਿਆ ਜਾਇਜ਼ਾ
. . .  about 2 hours ago
ਬਠਿੰਡਾ, 21 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਵਿਖੇ ਏਮਜ਼ ਦੀ ਉਸਾਰੀ ਅਧੀਨ ਇਮਾਰਤ ਦਾ ਲਿਆ ਜਾਇਜ਼ਾ। ਇਸ ਮੌਕੇ ਉਨ੍ਹਾਂ ਨੇ ਇੰਜੀਨੀਅਰਾਂ ਨਾਲ ਗੱਲਬਾਤ ਕਰਕੇ ਪ੍ਰਾਜੈਕਟ ਨੂੰ ਛੇਤੀ...
ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਸੰਬੰਧੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਕੱਲ੍ਹ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਫਰਵਰੀ- ਸੁਪਰੀਮ ਕੋਰਟ ਨੇ ਪੁਲਵਾਮਾ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਦੇਸ਼ ਦੇ ਹੋਰ ਹਿੱਸਿਆ 'ਚ ਕਸ਼ਮੀਰੀਆਂ 'ਤੇ ਹੋਣ ਵਾਲੇ ਕਥਿਤ ਹਮਲਿਆਂ 'ਤੇ ਰੋਕ ਲਗਾਉਣ ਸੰਬੰਧੀ ਪਟੀਸ਼ਨ 'ਤੇ ਸੁਣਵਾਈ ....
ਛੱਤੀਸਗੜ੍ਹ 'ਚ ਨਕਸਲੀਆਂ ਨਾਲ ਮੁਠਭੇੜ ਦੌਰਾਨ ਇੱਕ ਜਵਾਨ ਜ਼ਖ਼ਮੀ
. . .  about 3 hours ago
ਰਾਏਪੁਰ, 21 ਫਰਵਰੀ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਅੱਜ ਨਕਸਲੀਆਂ ਨਾਲ ਮੁਠਭੇੜ ਦੌਰਾਨ ਸੀ. ਆਰ. ਪੀ. ਐੱਫ. ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਸੀ. ਆਰ. ਪੀ. ਐੱਫ., ਕੋਬਰਾ ਅਤੇ ਸੂਬਾ ਪੁਲਿਸ...
ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਕੈਪਟਨ ਸਰਕਾਰ- ਚੀਮਾ
. . .  about 3 hours ago
ਐੱਸ.ਪੀ.ਸਲਵਿੰਦਰ ਸਿੰਘ ਨੂੰ ਮਾਣਯੋਗ ਅਦਾਲਤ ਨੇ ਸੁਣਾਈ 10 ਸਾਲ ਦੀ ਸਜ਼ਾ
. . .  about 3 hours ago
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 7 ਮਾਰਚ ਤੱਕ ਮੁਲਤਵੀ
. . .  about 3 hours ago
ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਹਵਾਈ ਮਾਰਗ ਰਾਹੀਂ ਸ੍ਰੀਨਗਰ ਜਾਣਗੇ ਜਵਾਨ
. . .  about 3 hours ago
ਮਮਦੋਟ ਵਿਖੇ ਕਰਿਆਨੇ ਦੀ ਦੁਕਾਨ 'ਚੋਂ ਲੱਖਾਂ ਦੇ ਸਮਾਨ ਦੀ ਚੋਰੀ ਕਰ ਕੇ ਫ਼ਰਾਰ ਹੋਏ ਲੁਟੇਰੇ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550
ਵਿਚਾਰ ਪ੍ਰਵਾਹ: ਲਾਪ੍ਰਵਾਹੀ ਅਕਸਰ ਅਗਿਆਨਤਾ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਕਪੂਰਥਲਾ / ਫਗਵਾੜਾ

ਪੰਜਾਬ ਦੇ ਲੋਕਾਂ ਲਈ ਭਿ੍ਸ਼ਟਾਚਾਰ ਮੁਕਤ ਨਿਜ਼ਾਮ ਲਈ ਲੜਦਾ ਰਹਾਂਗਾ- ਖਹਿਰਾ

ਨਡਾਲਾ, 19 ਅਗਸਤ (ਮਨਜਿੰਦਰ ਸਿੰਘ ਮਾਨ)- ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਜਾਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਜੱਦੀ ਹਲਕਾ ਭੁਲੱਥ ਦੇ ਕਸਬਾ ਨਡਾਲਾ 'ਚ ਪਲੇਠੀ ਵਰਕਰ ਮੀਟਿੰਗ ਕੀਤੀ ਜੋ ਇਕ ਰੈਲੀ ਦਾ ਰੂਪ ਧਾਰਨ ਕਰ ਗਈ | ਆਪਣੇ ਸੰਬੋਧਨ 'ਚ ਉਨ੍ਹਾਂ ਆਖਿਆ ਕਿ ...

ਪੂਰੀ ਖ਼ਬਰ »

ਘਰ 'ਚੋਂ 60 ਹਜ਼ਾਰ ਰੁਪਏ ਦੀ ਨਕਦੀ ਤੇ ਗਹਿਣੇ ਚੋਰੀ

ਬੇਗੋਵਾਲ, 19 ਅਗਸਤ (ਸੁਖਜਿੰਦਰ ਸਿੰਘ)- ਬੇਗੋਵਾਲ 'ਚ ਇਕ ਘਰ 'ਚੋਂ ਨਗਦੀ ਤੇ ਗਹਿਣੇ ਚੋਰੀ ਹੋਣ ਦੀ ਖ਼ਬਰ ਹੈ | ਪੀੜਤ ਨਰਿੰਦਰ ਕੌਰ ਪਤਨੀ ਲਖਵਿੰਦਰ ਸਿੰਘ ਵਾਸੀ ਵਾਰਡ ਨੰਬਰ 8 ਬੇਗੋਵਾਲ ਨੇ ਦੱਸਿਆ ਕਿ ਉਹ ਬੀਤੇ ਦਿਨ ਆਪਣੇ ਪੇਕੇ ਪਿੰਡ ਨਾਰੰਗਪੁਰ ਗਈ ਸੀ ਤਾਂ ਅੱਜ ਤੜਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਫਗਵਾੜਾ, 19 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਹੁਸ਼ਿਆਰਪੁਰ ਰੋਡ 'ਤੇ ਪਿੰਡ ਖਾਟੀ ਦੇ ਨੇੜੇ ਵਾਪਰੇ ਸੜਕ ਹਾਦਸੇ ਦੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਬਲਵੀਰ ਸਿੰਘ ਪੁੱਤਰ ਭੁਪਾਲ ਸਿੰਘ ਵਾਸੀ ਲੁਧਿਆਣਾ ਦੇ ਰੂਪ ਵਿਚ ਹੋਈ ਹੈ | ਜਾਣਕਾਰੀ ਦੇ ...

ਪੂਰੀ ਖ਼ਬਰ »

ਪ੍ਰੋ: ਉਪਦੇਸ਼ ਖਿੰਡਾ ਨੇ ਡਾਕਟਰੇਟ ਦੀ ਡਿਗਰੀ ਹਾਸਲ ਕੀਤੀ

ਸੁਲਤਾਨਪੁਰ ਲੋਧੀ, 19 ਅਗਸਤ (ਹੈਪੀ, ਥਿੰਦ)- ਸੁਲਤਾਨਪੁਰ ਲੋਧੀ ਦੇ ਪ੍ਰਸਿੱਧ ਸਾਹਿਤਕਾਰ ਤੇ ਕਵੀ ਸਵ: ਹਰਭਜਨ ਸਿੰਘ ਪੰਛੀ ਦੀ ਪੁੱਤਰੀ ਪ੍ਰੋ: ਉਪਦੇਸ਼ ਖਿੰਡਾ ਨੇ ਵਿੱਦਿਅਕ ਖੇਤਰ ਦੀ ਉਚਤਮ ਡਿਗਰੀ ਡਾਕਟਰੇਟ ਕਰਕੇ ਆਪਣੇ ਪਿਤਾ ਤੇ ਮਾਤਾ ਹਰਜਿੰਦਰਪਾਲ ਕੌਰ ਖਿੰਡਾ ਦਾ ...

ਪੂਰੀ ਖ਼ਬਰ »

ਮੁਨਿਆਰੀ ਦੀ ਦੁਕਾਨ ਤੋਂ 32 ਹਜ਼ਾਰ ਦੀ ਨਕਦੀ ਚੋਰੀ

ਨਡਾਲਾ, 19 ਅਗਸਤ (ਮਾਨ)- ਗੁਰਦੁਆਰਾ ਬਾਉਲੀ ਸਾਹਿਬ ਰੋਡ ਸਥਿਤ ਇਕ ਮਨਿਆਰੀ ਦੀ ਦੁਕਾਨ 'ਚੋਂ ਚੋਰਾਂ ਨੇ 32 ਹਜ਼ਾਰ ਦੀ ਨਕਦੀ ਚੋਰੀ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇ. ਕੇ. ਜਰਨਲ ਸਟੋਰ ਦੇ ਮਾਲਕ ਅਮਨਦੀਪ ਪੁੱਤਰ ਸਵਰਗੀ ਧਨੂ ਰਾਮ ਵਾਸੀ ਸਨੌਰ ਨੇੜੇ ਭੋਗਪੁਰ ...

ਪੂਰੀ ਖ਼ਬਰ »

550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਕਵੀ ਦਰਬਾਰ

ਸੁਲਤਾਨਪੁਰ ਲੋਧੀ, 19 ਅਗਸਤ (ਥਿੰਦ, ਸੋਨੀਆ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਸਾਹਿਤ ਸਭਾ ਸੁਲਤਾਨਪੁਰ ਲੋਧੀ ਵਲੋਂ ਤਖ਼ਤਰ ਪਰਿਵਾਰ ਦੇ ਸਹਿਯੋਗ ਨਾਲ 'ਨਾਨਕੁ ਸ਼ਾਇਰ ਏਵ ਕਹਤੂ ਹੈ' ਵਿਸ਼ਾਲ ਕਵੀ ਦਰਬਾਰ ਨਿਰਮਲ ਕੁਟੀਆ ਦੇ ਮਲਟੀਮੀਡੀਆ ਹਾਲ ਵਿਚ ਕਰਵਾਇਆ ਗਿਆ ਜਿਸ ਵਿਚ ਪੰਜਾਬ ਭਰ ਤੋਂ ਮਾਂ ਬੋਲੀ ਦੇ ਨਾਮਵਰ ਕਵੀਆਂ ਨੇ ਆਪਣੀਆਂ ਕਵਿਤਾਵਾਂ ਦੀ ਛਹਿਬਰ ਲਗਾਈ | ਇਸ ਮੌਕੇ ਕਰਵਾਏ ਸਮਾਗਮਾਂ ਦੀ ਪ੍ਰਧਾਨਗੀ ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਪ੍ਰਧਾਨ ਸਵਰਨ ਸਿੰਘ, ਡਾ: ਹਰਜੀਤ ਸਿੰਘ, ਪ੍ਰਮੋਦ ਕਾਫਿਰ, ਗੁਰਚਰਨ ਕੌਰ ਕੋਚਰ, ਤਰਸੇਮ ਤੂਰ ਤੇ ਹਰਜਿੰਦਰ ਬੱਲ ਨੇ ਕੀਤੀ | ਸਮਾਗਮ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਕਿਹਾ ਕਿ ਚੰਗਾ ਸਾਹਿਤ ਮਨੁੱਖ ਦੀ ਸੋਚ ਦਾ ਘੇਰਾ ਵਿਸ਼ਾਲ ਬਣਾਉਂਦਾ ਹੈ | ਉਨ੍ਹਾਂ ਕਿਹਾ ਕਿ ਕਵੀ ਲੋਕ ਵੰਦਨਾ ਨੂੰ ਆਪਣੀਆਂ ਕਵਿਤਾਵਾਂ ਰਾਹੀਂ ਸਾਹਮਣੇ ਲਿਆਉਂਦੇ ਹਨ | ਲੋਕ ਸਰੋਕਾਰਾਂ ਨਾਲ ਜੁੜੀ ਸ਼ਾਇਰੀ ਹੀ ਅਸਲ ਸ਼ਾਇਰੀ ਹੁੰਦੀ ਹੈ | ਇਸ ਮੌਕੇ ਸੰਤ ਸੁਖਜੀਤ ਸਿੰਘ ਸੀਚੇਵਾਲ, ਸਾਹਿਤ ਸਭਾ ਦੇ ਮੈਂਬਰਾਂ ਤੇ ਤਖ਼ਤਰ ਪਰਿਵਾਰ ਵਲੋਂ ਮਰਹੂਮ ਉਸਤਾਦ ਸ਼ਾਇਰ ਗੁਰਚਰਨ ਸਿੰਘ ਤਖ਼ਤਰ ਦਾ ਆਖ਼ਰੀ ਗ਼ਜ਼ਲ ਸੰਗ੍ਰਹਿ 'ਅਧੂਰੇ ਖ਼ਾਬ ਦੀ ਤਾਬੀਰ' ਲੋਕ ਅਰਪਣ ਕੀਤਾ ਗਿਆ | ਇਸ ਮੌਕੇ ਕਰਵਾਏ ਕਵੀ ਦਰਬਾਰ ਵਿਚ ਮਾਂ ਬੋਲੀ ਦੇ ਉੱਘੇ ਕਵੀਆਂ ਤਰਸੇਮ ਨੂਰ, ਪ੍ਰਮੋਦ ਕਾਫਿਰ, ਗੁਰਚਰਨ ਕੌਰ ਕੋਚਰ, ਵਿਜੇ ਧੰਮੀ, ਰਾਮ ਮੂਰਤੀ, ਬੀਬਾ ਕੁਲਵੰਤ, ਕੰਵਰ ਇਕਬਾਲ, ਨਰਿੰਦਰਪਾਲ ਨਕਾਸ ਕੰਗ, ਹਰਜਿੰਦਰ ਬੱਲ, ਕੁਲਵਿੰਦਰ ਕੰਵਲ, ਚੰਨ ਮੋਮੀ, ਜੈਲਦਾਰ ਹਸਮੁਖ, ਸੁਰਜੀਤ ਸਾਜਨ, ਏਕਤਾ ਭੁਪਾਲ, ਸੰਤ ਸੰਧੂ, ਕੋਮਲਦੀਪ ਅਹਿਸਾਸ, ਵਾਹਿਦ, ਰਕੇਸ਼ ਤੇਜਪਾਲ, ਅਮਰਜੀਤ ਅਮਰ, ਮਨਜੀਤ ਪੁਰੀ, ਜੱਗਾ ਸ਼ੇਖਮਾਂਗਾ, ਕੰਵਲਜੀਤ ਕੰਵਲ, ਦੇਸ ਰਾਜ, ਧਰਮਵੀਰ, ਸੁਨੀਲ ਜੰਡਿਆਲਵੀ, ਦੀਪਕ ਜਗਦੀਪ, ਮੁਖ਼ਤਾਰ ਚੰਦੀ, ਗੁਰਮੇਲ ਜੈਨਪੁਰੀ ਆਦਿ ਨੇ ਆਪਣੀਆਂ ਰਚਨਾਵਾਂ ਪੇਸ਼ ਕਰਕੇ ਵਾਹਵਾ ਖੱਟੀ | ਉੱਘੇ ਸ਼ਾਇਰ ਅਮਰ ਸੂਫ਼ੀ ਮੋਗਾ ਵਲੋਂ ਸ਼ਾਇਰ ਗੁਰਚਰਨ ਤਖ਼ਤਰ ਦੇ ਸਾਹਿਤਕ ਜੀਵਨ ਬਾਰੇ ਲਿਖਿਆ ਪਰਚਾ ਸ਼ਾਇਰਾ ਕੁਲਵਿੰਦਰ ਕੰਵਲ ਵਲੋਂ ਪੜਿ੍ਹਆ ਗਿਆ | ਸਟੇਜ ਸਕੱਤਰ ਦੀ ਜ਼ਿੰਮੇਵਾਰੀ ਸ਼ਾਇਰ ਮੁਖ਼ਤਾਰ ਚੰਦੀ ਤੇ ਕੁਲਵਿੰਦਰ ਕੰਵਲ ਵਲੋਂ ਕਾਵਿਕ ਅੰਦਾਜ਼ ਵਿਚ ਨਿਭਾਈ ਗਈ | ਇਸ ਮੌਕੇ ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਸ਼ਖ਼ਸੀਅਤਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਅਸੀਂ ਆਪਣੀਆਂ ਜੜ੍ਹਾਂ ਨਾਲੋਂ ਟੁੱਟਦੇ ਜਾ ਰਹੇ ਹਾਂ | ਸਿਆਸਤ ਤੇ ਧਰਮ ਦੇ ਸੁਮੇਲ ਨੇ ਮਨੁੱਖੀ ਸੋਚ ਨੂੰ ਉਲਝਾ ਕੇ ਰੱਖ ਦਿੱਤਾ ਹੈ ਤੇ ਮਨੁੱਖ ਦੀ ਕਲਪਨਾ ਨੂੰ ਖ਼ਤਮ ਕਰ ਦਿੱਤਾ ਹੈ | ਸਮਾਗਮ ਦੇ ਅੰਤ ਵਿਚ ਸਾਹਿਤ ਸਭਾ ਵਲੋਂ ਸੰਤ ਸੁਖਜੀਤ ਸਿੰਘ ਸੀਚੇਵਾਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਰੁਪਿੰਦਰ ਕੌਰ, ਹਰਜਿੰਦਰ ਕੌਰ ਪੰਛੀ, ਅਵਤਾਰ ਸਿੰਘ, ਏਕਤਾ ਭੁਪਾਲ, ਗੁਰਪ੍ਰੀਤ ਸਿੰਘ, ਸੁੱਚਾ ਸਿੰਘ ਮਿਰਜ਼ਾਪੁਰ, ਡਾ: ਨਰੇਸ਼ ਚਾਵਲਾ, ਸੁਖਵਿੰਦਰ ਸਿੰਘ ਸ਼ਹਿਰੀ, ਮਾਸਟਰ ਮਨਜਿੰਦਰ ਸਿੰਘ, ਅਮਨਦੀਪ ਸਿੰਘ, ਬੱਬਲ ਸ਼ਰਮਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ਼ਿਵ ਸੈਨਾ ਆਗੂ ਦੇ ਪੁੱਤਰ ਸਮੇਤ ਅੱਧੀ ਦਰਜਨ ਤੋਂ ਵੱਧ ਨੌਜਵਾਨ ਗਿ੍ਫ਼ਤਾਰ

ਫਗਵਾੜਾ, 19 ਅਗਸਤ (ਹਰੀਪਾਲ ਸਿੰਘ)- ਸਥਾਨਕ ਬਾਬਾ ਗਧੀਆ ਇਲਾਕੇ ਵਿਚ ਲੜਾਈ-ਝਗੜਾ ਕਰਕੇ ਗੋਲੀ ਚਲਾਉਣ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਸ਼ਿਵ ਸੈਨਾ ਆਗੂ ਦੇ ਪੁੱਤਰ ਸਮੇਤ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਿਟੀ ਦੇ ਐਸ.ਐਚ.ਓ. ...

ਪੂਰੀ ਖ਼ਬਰ »

ਪਿੰਡ ਕਾਲਾ ਸੰਘਿਆਂ 'ਚ ਵਾਟਰ ਸਪਲਾਈ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਤੋਂ ਲੋਕ ਪ੍ਰੇਸ਼ਾਨ

ਕਾਲਾ ਸੰਘਿਆਂ, 19 ਅਗਸਤ (ਸੰਘਾ)- ਪਿੰਡ ਕਾਲਾ ਸੰਘਿਆਂ ਵਿਖੇ ਵਾਟਰ ਸਪਲਾਈ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਅਕਸਰ ਕੋਈ ਨਾ ਕੋਈ ਸਮੱਸਿਆ ਬਣੀ ਰਹਿੰਦੀ ਹੈ | ਚਾਹਲ ਮੈਗਾਮਾਰਟ ਨੇੜਲੀ ਗਲੀ 'ਚ ਵਾਟਰ ਸਪਲਾਈ ਦੇ ਪਾਈਪ ਦੀ ਲੀਕੇਜ ਹਫ਼ਤੇ ਤੋਂ ਹੋ ਰਹੀ ਸੀ ਜਿਸ ਕਾਰਨ ...

ਪੂਰੀ ਖ਼ਬਰ »

ਗਾਇਕ ਸੁੱਖ ਜਿੰਦ ਦਾ ਪਲੇਠਾ ਗੀਤ 'ਯਾਰੀਆਂ' ਜਾਰੀ

ਕਾਲਾ ਸੰਘਿਆਂ, 19 ਅਗਸਤ (ਸੰਘਾ)-ਲੋਕ ਤੱਥਾਂ ਨੂੰ ਬੁਲੰਦ ਆਵਾਜ਼ ਦੇਣ ਵਾਲੇ ਨੌਜਵਾਨ ਗਾਇਕ ਸੁੱਖ ਜਿੰਦ ਦਾ ਪਲੇਠਾ ਗੀਤ 'ਯਾਰੀਆਂ' ਟੀ-ਸੀਰੀਜ਼ ਕੰਪਨੀ ਵਲੋਂ ਜਾਰੀ ਕੀਤਾ ਗਿਆ ਹੈ | ਗਾਇਕ ਸੁੱਖ ਜਿੰਦ ਦੇ ਪ੍ਰਮੋਟਰ ਗੁਰਪ੍ਰੀਤ ਸਿੰਘ ਫੁੱਲ ਨੇ ਦੱਸਿਆ ਕਿ ਇਸ ਗੀਤ ਨੂੰ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਗੰਦੇ ਪਾਣੀ ਦਾ ਟਰੀਟਮੈਂਟ ਪਲਾਂਟ ਸ਼ਹਿਰ ਤੋਂ ਬਾਹਰ ਕੱਢਣ ਦੀ ਮੰਗ

ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ, ਥਿੰਦ)- ਖੇਤਰ ਸੁਲਤਾਨਪੁਰ ਲੋਧੀ ਦੇ ਸੰਤਾਂ ਮਹਾਂਪੁਰਸ਼ਾਂ ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨੇ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਇਕ ਮੰਗ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ...

ਪੂਰੀ ਖ਼ਬਰ »

ਅਮਨਪ੍ਰੀਤ ਹਸਪਤਾਲ 'ਚ ਮਰੀਜ਼ ਦੇ ਗੁਰਦੇ 'ਚੋਂ 55 ਐਮ. ਐਮ. ਦੀ ਪੱਥਰੀ ਕੱਢੀ

ਸੁਲਤਾਨਪੁਰ ਲੋਧੀ, 19 ਅਗਸਤ (ਹੈਪੀ, ਥਿੰਦ)- ਸੁਲਤਾਨਪੁਰ ਲੋਧੀ ਵਿਚ ਮਲਟੀਸੁਪਰ ਸਪੈਸ਼ਲਿਟੀ ਸਿਹਤ ਸਬੰਧੀ ਸਹੂਲਤਾਂ ਦੇਣ ਵਾਲਾ ਇਕੋ ਇਕ ਅਮਨਪ੍ਰੀਤ ਹਸਪਤਾਲ ਮੌਤ ਦੇ ਮੂੰਹ ਵਿਚ ਜਾ ਰਹੇ ਮਰੀਜ਼ਾਂ ਦਾ ਸਮੇਂ ਸਿਰ ਢੁੱਕਵਾਂ ਇਲਾਜ ਕਰਕੇ ਉਨ੍ਹਾਂ ਨੂੰ ਨਵਾਂ ਜੀਵਨ ਦੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੀ ਕਾਰਗੁਜ਼ਾਰੀ ਤੋਂ ਲੋਕ ਪ੍ਰੇਸ਼ਾਨ

ਭੁਲੱਥ, 19 ਅਗਸਤ (ਮੁਲਤਾਨੀ)- ਕਸਬਾ ਬੇਗੋਵਾਲ ਭੁਲੱਥ ਦੇ ਨਾਲ ਲੱਗਦੇ ਪਿੰਡਾਂ ਦੇ ਲੋਕ ਰੋਜ਼ਮਰਾ ਦੀ ਜ਼ਿੰਦਗੀ ਵਿਚ ਰੋਡਵੇਜ਼ ਦੀਆਂ ਬੱਸਾਂ ਤੋਂ ਡਾਹਢੇ ਪ੍ਰੇਸ਼ਾਨ ਹਨ | ਲੰਮਾ ਸਮਾਂ ਪਹਿਲਾਂ ਬੇਗੋਵਾਲ ਤੋਂ ਜਲੰਧਰ ਜਾਣ ਵਾਲੇ ਯਾਤਰੀਆਂ ਲਈ ਪੰਜਾਬ ਰੋਡਵੇਜ਼ ਦੀਆਂ ...

ਪੂਰੀ ਖ਼ਬਰ »

ਬੱਲੂ ਵਾਲੀਆ ਤੇ ਰਾਜੀਵ ਪਾਹਵਾ ਜ਼ਿਲ੍ਹਾ ਜਨਰਲ ਸਕੱਤਰ ਦੇ ਅਹੁਦੇ ਦੀ ਦੌੜ 'ਚ ਸ਼ਾਮਿਲ

ਫਗਵਾੜਾ, 19 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਜਨਤਾ ਪਾਰਟੀ ਵਲੋਂ ਸੂਬੇ ਦੀ ਕਮਾਂਡ ਸ਼ਵੈਤ ਮਲਿਕ ਦੇ ਹੱਥ ਦੇਣ ਤੋਂ ਬਾਅਦ ਉਨ੍ਹਾਂ ਵਲੋਂ ਕੁਝ ਨਵੇਂ ਪ੍ਰਧਾਨ ਅਤੇ ਅਹੁਦੇਦਾਰ ਨਿਯੁਕਤ ਕਰ ਦਿੱਤੇ ਹਨ ਤੇ ਹੁਣ ਇਹ ਨਵੇਂ ਪ੍ਰਧਾਨ ਆਪਣੇ ਨਾਲ ਹੋਰ ਅਹੁਦੇਦਾਰ ਲਗਾਉਣ ...

ਪੂਰੀ ਖ਼ਬਰ »

ਕਲਗੀਧਰ ਸਪੋਰਟਸ ਕਲੱਬ ਭੁਲਾਣਾ ਦੇ ਅਹੁਦੇਦਾਰਾਂ ਦੀ ਚੋਣ

ਹੁਸੈਨਪੁਰ, 19 ਅਗਸਤ (ਸੋਢੀ)- ਕਲਗੀਧਰ ਸਪੋਰਟਸ ਕਲੱਬ ਭੁਲਾਣਾ ਦੇ ਅਹੁਦੇਦਾਰਾਂ ਦੀ ਚੋਣ ਕਰਨ ਸਬੰਧੀ ਸੈਫਰਨ ਹੋਟਲ (ਨੇੜੇ ਰੇਲ ਕੋਚ ਫ਼ੈਕਟਰੀ) ਵਿਚ ਸਮੂਹ ਮੈਂਬਰਾਂ ਦੀ ਸਾਂਝੀ ਮੀਟਿੰਗ ਹੋਈ ਜਿਸ ਦੌਰਾਨ ਸਰਬਸੰਮਤੀ ਨਾਲ ਕਲੱਬ ਦੇ ਸਰਪ੍ਰਸਤ ਸਰਪੰਚ ਮੋਹਨ ਸਿੰਘ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਮੈਨੇਜਰ ਪੰਜਾਬ ਹਿਊਮਨ ਰਾਈਟਸ ਸੁਲਤਾਨਪੁਰ ਲੋਧੀ ਯੂਨਿਟ ਦੇ ਪ੍ਰਧਾਨ ਨਿਯੁਕਤ

ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ, ਥਿੰਦ)- ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਚੰਡੀਗੜ੍ਹ ਵਲੋਂ ਹਾਈਕੋਰਟ ਦੇ ਸੇਵਾ ਮੁਕਤ ਜੱਜ ਅਜੀਤ ਸਿੰਘ ਬੈਂਸ ਪੰਜਾਬ ਪ੍ਰਧਾਨ ਦੀ ਅਗਵਾਈ ਹੇਠ ਇਕ ਮੀਟਿੰਗ ਸੈਕਟਰੀ ਜਨਰਲ ਐਡਵੋਕੇਟ ਅਸ਼ਵਨੀ ਸ਼ਰਮਾ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ਅੱਜ

ਸੁਲਤਾਨਪੁਰ ਲੋਧੀ, 19 ਅਗਸਤ (ਹੈਪੀ, ਥਿੰਦ)- ਪ੍ਰਭਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਸੰਧੂ ਜਿਨ੍ਹਾਂ ਦਾ ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਨਿਊ ਮਾਡਲ ...

ਪੂਰੀ ਖ਼ਬਰ »

ਸੜਕਾਂ 'ਤੇ ਅਵਾਰਾ ਘੁੰਮਦੇ ਪਸ਼ੂ ਬਣਦੇ ਲੋਕਾਂ ਦੀ ਜਾਨ ਲਈ ਖਤਰਾ- ਰਮੇਸ਼ ਖੈੜਾ

ਹੁਸੈਨਪੁਰ, 19 ਅਗਸਤ (ਸੋਢੀ)- ਖੇਤਾਂ 'ਚ ਘੁੰਮਦੇ ਆਵਾਰਾ ਪਸ਼ੂ ਜਿਥੇ ਕਿਸਾਨਾਂ ਦੀਆਂ ਪੁੱਤਰਾਂ ਵਾਂਗ ਪਾਲੀਆਂ ਫ਼ਸਲਾਂ ਦਾ ਨੁਕਸਾਨ ਕਰਦੇ ਹਨ ਉਥੇ ਸੜਕਾਂ 'ਤੇ ਆਵਾਰਾ ਫਿਰਦੇ ਪਸ਼ੂ ਮਨੁੱਖੀ ਜਾਨਾਂ ਨਾਲ ਵੀ ਖਿਲਵਾੜ ਕਰਦੇ ਹਨ | ਇਹ ਸ਼ਬਦ ਉਘੇ ਸਮਾਜ ਸੇਵਕ ਅਤੇ ਬਾਬਾ ...

ਪੂਰੀ ਖ਼ਬਰ »

ਨਿਰਮਲ ਕੁਟੀਆ ਡੁਮੇਲੀ ਵਿਖੇ ਗੁਰਮਤਿ ਸਮਾਗਮ ਸ਼ੁਰੂ

ਫਗਵਾੜਾ, 19 ਅਗਸਤ (ਅਸ਼ੋਕ ਕੁਮਾਰ ਵਾਲੀਆ)- ਬ੍ਰਹਮ ਗਿਆਨੀ ਬਾਬਾ ਦਲੀਪ ਸਿੰਘ ਦੀ 69ਵੀਂ ਬਰਸੀ ਮੌਕੇ ਗੁਰਮਤਿ ਸਮਾਗਮ 22 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਨੇ ਦੱਸਿਆ ਕਿ ਪੰਜ ਦਿਨਾਂ ਚੱਲ ਰਹੇ ਇਸ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਨਾਲ ਇਕ ਵਿਅਕਤੀ ਦੀ ਮੌਤ

ਫਗਵਾੜਾ, 19 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਕੱਪੜਾ ਮਿੱਲ ਦੇ ਨੇੜੇ ਰੇਲਵੇ ਫਾਟਕ 'ਤੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ | ਜੀ.ਆਰ.ਪੀ. ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਉਮਰ 35 ਕੁ ਸਾਲ ਹੈ ਤੇ ਪ੍ਰਵਾਸੀ ਲੱਗਦਾ ਹੈ ...

ਪੂਰੀ ਖ਼ਬਰ »

ਡੇਰਾ ਪੰਡਵਾ ਵਿਖੇ ਤਿੰਨ ਦਿਨਾਂ ਸਮਾਗਮ

ਫਗਵਾੜਾ, 19 ਅਗਸਤ (ਅਸ਼ੋਕ ਕੁਮਾਰ ਵਾਲੀਆ)- ਡੇਰਾ ਸੰਤ ਹੰਸ ਰਾਜ ਮਹਾਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਪੰਡਵਾ ਵਿਖੇ ਸੰਤ ਹੰਸ ਰਾਜ ਮਹਾਰਾਜ ਦੇ 49ਵੇਂ ਬਰਸੀ ਸਮਾਗਮ ਅਤੇ ਸਰੋਵਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 15ਵੇਂ ਸਥਾਪਨਾ ਦਿਵਸ ਮੌਕੇ ਤਿੰਨ ਦਿਨਾਂ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ- ਬਾਬਾ ਵਰਿੰਦਰ, ਸਨੀ ਸ਼ਰਮਾ

ਢਿਲਵਾਂ, 19 ਅਗਸਤ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਰੁੱਖ ਧਰਤੀ ਤੇ ਵਾਤਾਵਰਨ ਨੂੰ ਸ਼ੁੱਧ ਰੱਖਦੇ ਹਨ, ਪਰ ਬਹੁਤ ਹੀ ਅਫ਼ਸੋਸ ਦੀ ਗੱਲ ਹੈ ਕਿ ਦਿਨੋਂ-ਦਿਨ ਰੁੱਖਾਂ ਦੀ ਕਟਾਈ ਬਹੁਤ ਹੀ ਤੇਜ਼ੀ ਨਾਲ ਹੋ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵਕ ਬਾਬਾ ...

ਪੂਰੀ ਖ਼ਬਰ »

ਪੀਰ ਬਾਬਾ ਮੁਹੰਮਦ ਸ਼ਾਹ ਦਾ ਜੋੜ ਮੇਲਾ 21-22 ਨੂੰ

ਢਿਲਵਾਂ, 19 ਅਗਸਤ (ਪ੍ਰਵੀਨ ਕੁਮਾਰ)- ਮੇਲਾ ਪ੍ਰਬੰਧਕ ਕਮੇਟੀ ਮਿਆਣੀ ਬਾਕਰਪੁਰ ਵਲੋਂ ਪੀਰ ਬਾਬਾ ਮੁਹੰਮਦ ਸ਼ਾਹ ਦਾ ਸਾਲਾਨਾ ਜੋੜ ਮੇਲਾ 21 ਤੇ 22 ਅਗਸਤ ਨੂੰ ਜੀ.ਟੀ. ਰੋਡ ਬੱਸ ਅੱਡਾ ਮਿਆਣੀ ਬਾਕਰਪੁਰ ਵਿਖੇ ਸਥਿਤ ਅਸਥਾਨ ਤੇ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਬੀ. ਐਸ. ਟੀ. ਸਕੂਲ ਸੂਜੋਕਾਲੀਆ ਵਿਖੇ ਪਗੜੀ ਤੇ ਮਹਿੰਦੀ ਮੁਕਾਬਲੇ

ਤਲਵੰਡੀ ਚੌਧਰੀਆਂ, 19 ਅਗਸਤ (ਪਰਸਨ ਲਾਲ ਭੋਲਾ)- ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਸੂਜੋਕਾਲੀਆ ਵਿਖੇ ਵਿਦਿਆਰਥੀਆਂ ਦੇ ਪੱਗੜੀ ਤੇ ਮਹਿੰਦੀ ਮੁਕਾਬਲੇ ਕਰਵਾਏ ਗਏ | ਪੱਗੜੀ ਮੁਕਾਬਲੇ ਸੁਹਪਨ ਸਿੰਘ ਡੀ. ਪੀ. ਤੇ ਹਰਮਿੰਦਰ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ | ਸੀਨੀਅਰ ...

ਪੂਰੀ ਖ਼ਬਰ »

ਸਿਟੀਜ਼ਨ ਰਾਈਟਸ ਫੋਰਮ ਦੀ ਮੀਟਿੰਗ

ਫਗਵਾੜਾ, 19 ਅਗਸਤ (ਟੀ. ਡੀ. ਚਾਵਲਾ)- ਸਿਟੀਜ਼ਨ ਰਾਈਟਸ ਫੋਰਮ ਦੀ ਮੀਟਿੰਗ ਬਲੱਡ ਬੈਂਕ ਵਿਚ ਪ੍ਰਧਾਨ ਡਾ: ਕੇ. ਐਸ. ਵਿਰਕ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਇਸ ਗੱਲ ਦੀ ਸਖ਼ਤ ਨਿੰਦਾ ਕੀਤੀ ਗਈ ਕਿ ਸੀਵਰੇਜ ਟਰੀਟਮੈਂਟ ਪਲਾਂਟਾਂ ਦੇ ਮੁਕੰਮਲ ਤੌਰ 'ਤੇ ਕੰਮ ਨਾ ਕਰਨ ਨਾਲ ...

ਪੂਰੀ ਖ਼ਬਰ »

ਭੌਰ ਸਕੂਲ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਡਡਵਿੰਡੀ, 19 ਅਗਸਤ (ਬਲਬੀਰ ਸੰਧਾ)- ਸਰਕਾਰੀ ਐਲੀਮੈਂਟਰੀ ਸਕੂਲ ਭੌਰ ਵਿਖੇ ਆਜ਼ਾਦੀ ਦਿਵਸ ਸਬੰਧੀ ਸਮਾਗਮ ਸਕੂਲ ਮੁਖੀ ਰਜਿੰਦਰ ਸਿੰਘ, ਸਰਪੰਚ ਪ੍ਰਗਟ ਸਿੰਘ, ਡਾ: ਜਸਬੀਰ ਸਿੰਘ, ਉਜਾਗਰ ਸਿੰਘ ਭੌਰ ਤੇ ਪਿੰਡ ਦੇ ਹੋਰ ਪਤਵੰਤਿਆਂ ਦੀ ਅਗਵਾਈ ਹੇਠ ਬੜੀ ਧੂਮਧਾਮ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 19 ਅਗਸਤ (ਥਿੰਦ, ਹੈਪੀ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਸ਼ਵੇਤਾ ਚੋਪੜਾ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਵਿਚ ਉਭਰਦੇ ਨੌਜਵਾਨ ਗਾਇਕ ਤੇਜ ਸਾਹੀ ਮੁੱਖ ...

ਪੂਰੀ ਖ਼ਬਰ »

ਪਿੰਡ ਕੋਟ ਕਰਾਰ ਖਾਂ ਵਿਖੇ ਬੂਟੇ ਲਗਾਏ

ਕਪੂਰਥਲਾ, 19 ਅਗਸਤ (ਵਿ. ਪ੍ਰ.)- ਪਿੰਡ ਕੋਟ ਕਰਾਰ ਖਾਂ ਵਿਚ ਨੰਬਰਦਾਰ ਬਲਬੀਰ ਸਿੰਘ ਦੀ ਅਗਵਾਈ ਵਿਚ ਪਿੰਡ ਦੇ ਪੰਚਾਇਤ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਨੇੜੇ ਕੋਟ ਕਰਾਰ ਖਾਂ ਨੂੰ ਜਾਂਦੀ ਸੜਕ ਤੇ ਹੋਰ ਜਨਤਕ ਥਾਵਾਂ 'ਤੇ 300 ਬੂਟੇ ਲਗਾਏ ਗਏ | ...

ਪੂਰੀ ਖ਼ਬਰ »

ਸਕੂਲ ਨੂੰ ਵਾਟਰ ਕੂਲਰ ਤੇ ਸਟੇਸ਼ਨਰੀ ਭੇਟ

ਪਾਂਸ਼ਟਾ, 19 ਅਗਸਤ (ਸਤਵੰਤ ਸਿੰਘ)- ਇਲਾਕੇ ਦੇ ਉੱਘੇ ਸਮਾਜ ਸੇਵਕ ਬੂਟਾ ਸਿੰਘ ਪਰਮਾਰ ਮਾਈਓਪੱਟੀ ਵਲੋਂ ਆਪਣੇ ਸਮਾਜ ਭਲਾਈ ਦੇ ਕੰਮਾਂ ਦੀ ਕੜੀ ਨੂੰ ਅੱਗੇ ਵਧਾਉਂਦੇ ਹੋਏ ਖਾਲਸਾ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬੱਡੋਂ ਦੇ 300 ਵਿਦਿਆਰਥੀਆਂ ਲਈ ਸਟੇਸ਼ਨਰੀ, ਆਰ. ...

ਪੂਰੀ ਖ਼ਬਰ »

ਫਰੈਂਡਜ਼ ਕਲੱਬ ਤੇ ਭਾਟ ਯੂਥ ਵੈੱਲਫੇਅਰ ਫੈਡਰੇਸ਼ਨ ਵਲੋਂ ਬੂਟੇ ਲਗਾਏ

ਕਪੂਰਥਲਾ, 19 ਅਗਸਤ (ਅ. ਬ.)- ਫਰੈਂਡਜ਼ ਕਲੱਬ ਤੇ ਭਾਟ ਯੂਥ ਵੈੱਲਫੇਅਰ ਫੈਡਰੇਸ਼ਨ ਵਲੋਂ ਵਾਤਾਵਰਨ ਨੂੰ ਸਾਫ਼ ਸੁਥਰਾ ਤੇ ਸ਼ੁੱਧ ਰੱਖਣ ਲਈ ਮੁਹੱਲਾ ਗੁਰੂ ਨਾਨਕ ਨਗਰ ਕਪੂਰਥਲਾ ਵਿਖੇ ਬੂਟੇ ਲਗਾਏ ਗਏ | ਇਸ ਮੌਕੇ ਫਰੈਂਡਜ਼ ਕਲੱਬ ਦੇ ਚੇਅਰਮੈਨ ਸੁਰਜੀਤ ਸਿੰਘ ਤੇ ਭਾਟ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਲੋਕ ਖ਼ੁਸ਼- ਬੱਲ ਬੁਤਾਲਾ

ਢਿਲਵਾਂ, 19 ਅਗਸਤ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਸਮੂਹ ਪੰਜਾਬ ਵਾਸੀ ਕੈਪਟਨ ਸਰਕਾਰ ਤੋਂ ਬਹੁਤ ਖ਼ੁਸ਼ ਹਨ, ਕਾਂਗਰਸ ਸਰਕਾਰ ਲੋਕ ਹਿੱਤਾਂ ਲਈ ਸਫਲ ਸਾਬਤ ਹੋਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਗੋਬਿੰਦਰ ਸਿੰਘ ਬੱਲ ਬੁਤਾਲਾ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਦੀਵਾਨ ਸ਼ੁਰੂ

ਕਾਲਾ ਸੰਘਿਆਂ, 19 ਅਗਸਤ (ਸੰਘਾ)- ਪਿੰਡ ਆਧੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੀ ਅਰੰਭਤਾ ਨਾਲ ਸਾਲਾਨਾ ਧਾਰਮਿਕ ਸਮਾਗਮ ਸ਼ੁਰੂ ਹੋ ਗਿਆ ਜਿਸ ਸਬੰਧੀ 20 ਅਗਸਤ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ, 21 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਕੈਪਟਨ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਲਿਆ ਸੰਕਲਪ ਸ਼ਲਾਘਾਯੋਗ- ਲਾਡੀ, ਹਾਂਡਾ

ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ, ਥਿੰਦ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਲਿਆ ਸੰਕਲਪ ਸ਼ਲਾਘਾਯੋਗ ਹੈ ਜਿਸ ਨੂੰ ਪੂਰਾ ਕਰਨ ਵਿਚ ਯੂਥ ਕਾਂਗਰਸ ਅਹਿਮ ਭੂਮਿਕਾ ਨਿਭਾਏਗੀ ਤੇ ਸੂਬੇ ਦੇ ਨੌਜਵਾਨਾਂ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਸਬੰਧੀ ਮੀਟਿੰਗ

ਸੁਭਾਨਪੁਰ, 19 ਅਗਸਤ (ਸਤਨਾਮ ਸਿੰਘ)- ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਦੇ ਸਬੰਧ 'ਚ ਸੰਗਤਾਂ ਦੀ ਇਕੱਤਰਤਾ ਗੁਰਦੁਆਰਾ ਸੱਚਖੰਡ ਗੁਰੂ ਨਾਨਕ ਦਰਬਾਰ ਡੇਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਗੁਰੂ ...

ਪੂਰੀ ਖ਼ਬਰ »

ਨੰਬਰਦਾਰ ਬਲਜੀਤ ਸਿੰਘ ਭੁੱਲਾਰਾਈ ਦੀ ਯਾਦ 'ਚ ਢਾਡੀ ਦਰਬਾਰ

ਖਲਵਾੜਾ, 19 ਅਗਸਤ (ਮਨਦੀਪ ਸਿੰਘ ਸੰਧੂ)- ਸਵਰਗੀ ਨੰਬਰਦਾਰ ਬਲਜੀਤ ਸਿੰਘ ਭੁੱਲਾਰਾਈ ਦੀ ਯਾਦ 'ਚ ਗੁਰਦੁਆਰਾ ਸ਼ਹੀਦਾਂ ਸਿੰਘਾਂ ਹੁਸ਼ਿਆਰਪੁਰ ਰੋਡ ਪਿੰਡ ਭੁੱਲਾਰਾਈ ਵਿਖੇ ਮੀਰੀ ਪੀਰੀ ਇੰਟਰਨੈਸ਼ਨਲ ਢਾਡੀ ਸਭਾ ਵਲੋਂ ਢਾਡੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਕਾਕਾ ਜਸਵੀਰ ਸਿੰਘ ਖ਼ਾਲਸਾ ਦੀ ਯਾਦ 'ਚ ਗੁਰਮਤਿ ਸਮਾਗਮ

ਖਲਵਾੜਾ, 19 ਅਗਸਤ (ਮਨਦੀਪ ਸਿੰਘ ਸੰਧੂ)- ਗੁਰਸਿੱਖੀ 'ਚ ਨਿਪੁੰਨ ਅਤੇ ਮਿੱਠ-ਬੋਲੜੇ ਸੁਭਾਅ ਵਜੋਂ ਜਾਣੇ ਜਾਂਦੇ ਛੋਟੀ ਉਮਰ 'ਚ ਹੀ ਸਵਰਗ ਸਿਧਾਰ ਜਾਣ ਵਾਲੇ ਕਾਕਾ ਜਸਵੀਰ ਸਿੰਘ ਖ਼ਾਲਸਾ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਸੋਭਾ ...

ਪੂਰੀ ਖ਼ਬਰ »

ਦਰਬਾਰ ਸ਼ਾਹ ਗਰੀਬ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ

ਤਲਵੰਡੀ ਚੌਧਰੀਆਂ, 19 ਅਗਸਤ (ਪਰਸਨ ਲਾਲ ਭੋਲਾ)- ਪੰਜਾਬ ਦੀ ਧਰਤੀ ਗੁਰੂਆਂ ਤੇ ਪੀਰਾਂ ਦੀ ਧਰਤੀ ਹੈ ਜਿਨ੍ਹਾਂ ਹਮੇਸ਼ਾ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਰਸੇਮ ਸਿੰਘ ਡੋਲਾ ਇੰਚਾਰਜ ਲੋਕ ਸਭਾ ਹਲਕਾ ਖਡੂਰ ਸਾਹਿਬ ਨੇ ਦਰਬਾਰ ਬਾਬਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX