ਤਾਜਾ ਖ਼ਬਰਾਂ


ਇਰਾਕ ਦੀ ਖ਼ੁਫ਼ੀਆ ਏਜੰਸੀ ਵੱਲੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕ ਗ੍ਰਿਫ਼ਤਾਰ
. . .  2 minutes ago
ਬਗ਼ਦਾਦ, 21 ਫਰਵਰੀ - ਇਰਾਕ ਦੀ ਖ਼ੁਫ਼ੀਆ ਏਜੰਸੀ ਨੇ ਗੁਆਂਢੀ ਦੇਸ਼ ਸੀਰੀਆ ਤੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਵੇਰਕਾ 21 ਫਰਵਰੀ (ਪਰਮਜੀਤ ਸਿੰਘ ਬੱਗਾ)- ਕਸਬਾ ਵੱਲਾ ਤੇ ਮਕਬੂਲਪੁਰਾ ਵਿਚਕਾਰ ਪੈਂਦੇ ਇਲਾਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿਚ ਆਰਥਿਕ ਤੰਗੀ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ 26 ਸਾਲਾਂ ਦੋ ਬੇਟੀਆਂ ਦੇ ਪਿਤਾ ਵੱਲੋਂ ਪਤਨੀ ...
ਡੇਢ ਹਫ਼ਤੇ ਬਾਅਦ ਪੁੰਛ-ਰਾਵਲਕੋਟ ਰਸਤੇ ਪਾਕਿਸਤਾਨ ਨਾਲ ਵਪਾਰ ਮੁੜ ਤੋਂ ਸ਼ੁਰੂ
. . .  about 2 hours ago
ਪੁੰਛ, 21 ਫਰਵਰੀ - ਪਾਕਿਸਤਾਨ ਨਾਲ ਡੇਢ ਹਫ਼ਤੇ ਤੋਂ ਬਾਅਦ ਭਾਰਤ ਦਾ ਵਪਾਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਕਰਾਸ ਐੱਲ.ਓ.ਸੀ ਟਰੇਡਰਜ਼ ਐਸੋਸੀਏਸ਼ਨ ਪੁੰਛ ਦੇ ਪ੍ਰਧਾਨ ਪਵਨ ਅਨੰਦ...
ਲੈਫਟੀਨੈਂਟ ਜਨਰਲ ਰਵੀ ਥੋਡਗੇ ਹੋਣਗੇ ਸੀ.ਓ.ਏ ਦੇ ਤੀਸਰੇ ਮੈਂਬਰ
. . .  about 3 hours ago
ਨਵੀਂ ਦਿੱਲੀ, 21 ਫਰਵਰੀ - ਸੁਪਰੀਮ ਕੋਰਟ ਵੱਲੋਂ ਲੈਫਟੀਨੈਂਟ ਜਨਰਲ ਰਵੀ ਥੋਡਗੇ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਸ਼ਾਸਕਾਂ ਦੀ ਕਮੇਟੀ ਦਾ ਤੀਸਰਾ ਮੈਂਬਰ ਨਿਯੁਕਤ ਕੀਤਾ...
ਹਿਮਾਚਲ ਦੇ ਲਾਹੌਲ ਤੇ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਲਾਹੌਲ ਤੇ ਸਪਿਤੀ 'ਚ ਤਾਜ਼ਾ ਬਰਫ਼ਬਾਰੀ ਹੋਈ...
ਸਾਬਕਾ ਵਿਧਾਇਕ ਸੂੰਢ ਮੁੜ ਕਾਂਗਰਸ 'ਚ ਸ਼ਾਮਲ
. . .  about 3 hours ago
ਬੰਗਾ, 21ਫਰਵਰੀ (ਜਸਵੀਰ ਸਿੰਘ ਨੂਰਪੁਰ) - ਵਿਧਾਨ ਸਭਾ ਹਲਕਾ ਬੰਗਾ ਦੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ
. . .  about 3 hours ago
ਨਵੀਂ ਦਿੱਲੀ, 21 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਟਾਸਕ ਫੋਰਸ ਬਣਾਈ ਹੈ। ਰਿਟਾਇਰਡ ਲੈਫ਼ਟੀਨੈਂਟ ਜਨਰਲ ਡੀ.ਐੱਸ ਹੁੱਡਾ ਟਾਸਕ ਫੋਰਸ...
ਅਗਲੇ 15 ਸਾਲਾਂ 'ਚ ਸਾਡਾ ਮਕਸਦ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ ਹੋਣਾ - ਪ੍ਰਧਾਨ ਮੰਤਰੀ
. . .  about 4 hours ago
ਸਿਓਲ, 21 ਫਰਵਰੀ - ਦੱਖਣੀ ਕੋਰੀਆਂ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਓਲ 'ਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆ ਕਿਹਾ ਕਿ ਅਗਲੇ 15 ਸਾਲਾਂ 'ਚ ਉਨ੍ਹਾਂ ਦਾ ਮਕਸਦ ਦੁਨੀਆ ਦੇ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ...
ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਭਾਰਤ-ਪਾਕਿਸਤਾਨ ਦੇ ਵੱਖ ਵੱਖ ਹੋਣ ਤੋਂ ਬਾਅਦ ਤਿੰਨ ਨਦੀਆਂ ਪਾਕਿਸਤਾਨ ਨੂੰ ਮਿਲੀਆਂ ਸਨ ਤੇ...
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  about 4 hours ago
ਰਾਏਪੁਰ, 21 ਫਰਵਰੀ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁੱਠਭੇੜ 'ਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ) ਦੇ 2 ਜਵਾਨ ਜ਼ਖਮੀ ਹੋ...
ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 220 ਥਾਵਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਜਲਾਏ ਜਾਣ ਦਾ ਫ਼ੈਸਲਾ
. . .  about 4 hours ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਸੰਘਰਸ਼ ਕਮੇਟੀ ਨੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕੋਝੇ ਹੱਥ ਕੰਡੇ ਵਰਤ ਕੇ ਅਧਿਆਪਕ ਵਰਗ....
ਪੁਲਿਸ ਕਾਨੂੰਨ ਦੇ ਹਿਸਾਬ ਨਾਲ ਕਰੇਗੀ ਵਿਧਾਇਕ ਜੇ.ਐਨ ਗਣੇਸ਼ 'ਤੇ ਕਾਰਵਾਈ - ਕੁਮਾਰਸਵਾਮੀ
. . .  about 5 hours ago
ਬੈਂਗਲੁਰੂ, 21 ਫਰਵਰੀ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਦੇ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ...
ਈ.ਪੀ.ਐੱਫ.ਓ ਵੱਲੋਂ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 'ਚ ਵਾਧਾ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਕਰਮਚਾਰੀ ਪ੍ਰੋਵੀਡੈਂਟ ਫ਼ੰਡ ਆਰਗਨਾਈਜ਼ੇਸ਼ਨ (ਈ.ਪੀ.ਐੱਫ.ਓ) ਨੇ ਸਾਲ 2018-19 ਦੇ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 8.55 ਫ਼ੀਸਦੀ...
ਬਾਰ ਕੌਂਸਲ ਦੇ ਉਪ ਚੇਅਰਮੈਨ ਬਣੇ ਐਡਵੋਕੇਟ ਗੁਰਤੇਜ ਗਰੇਵਾਲ
. . .  about 5 hours ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੇ ਸੱਤ ਵਾਰ ਪ੍ਰਧਾਨ ਰਹਿ ਚੁੱਕੇ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੂੰ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦਾ ਉਪ ਚੇਅਰਮੈਨ...
ਅਧਿਆਪਕਾਂ ਵੱਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ ਕਰਨ ਦਾ ਫ਼ੈਸਲਾ
. . .  about 5 hours ago
ਮਾਹਿਲਪੁਰ, 21 ਫਰਵਰੀ (ਦੀਪਕ ਅਗਨੀਹੋਤਰੀ)- ਸਲਾਨਾ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਅਧਿਆਪਕ ਜਥੇਬੰਦੀਆਂ ਵੱਲੋਂ ਸਿੱਖਿਆ ਵਿਭਾਗ ਦੇ ਪ੍ਰੋਜੈਕਟ 'ਪੜ੍ਹੋ ਪੰਜਾਬ' ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅਧਿਆਪਕ ਜਥੇਬੰਦੀਆਂ ਦਾ ਦੋਸ਼...
ਆਰ.ਐੱਮ.ਪੀ.ਆਈ. ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 5 hours ago
ਸਰਕਾਰ ਬਾਦਲ ਪਰਿਵਾਰ ਨੂੰ ਗ੍ਰਿਫ਼ਤਾਰ ਕਰਨ ਲਈ ਮਾਹੌਲ ਕਰ ਰਹੀ ਹੈ ਤਿਆਰ- ਪ੍ਰਕਾਸ਼ ਬਾਦਲ
. . .  about 6 hours ago
ਆਸਟ੍ਰੇਲੀਆ ਖ਼ਿਲਾਫ਼ ਇਕ ਰੋਜ਼ਾ ਲੜੀ ਅਤੇ ਟੀ 20 ਮੈਚ ਤੋਂ ਬਾਹਰ ਹੋਏ ਹਾਰਦਿਕ ਪਾਂਡੇ
. . .  about 6 hours ago
ਯੁਵਰਾਜ ਹੰਸ ਦੀ ਹੋਈ ਮਾਨਸੀ, ਜਲੰਧਰ 'ਚ ਲਈਆਂ ਲਾਵਾਂ
. . .  about 6 hours ago
ਸਾਜ਼ਿਸ਼ ਦੇ ਤਹਿਤ ਕਸ਼ਮੀਰੀ ਕੌਮ ਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਕੋਸ਼ਿਸ਼- ਅਬਦੁੱਲਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਭਾਦੋ ਸੰਮਤ 550
ਵਿਚਾਰ ਪ੍ਰਵਾਹ: ਲਾਪ੍ਰਵਾਹੀ ਅਕਸਰ ਅਗਿਆਨਤਾ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਕਪੂਰਥਲਾ / ਫਗਵਾੜਾ

ਪੰਜਾਬ ਦੇ ਲੋਕਾਂ ਲਈ ਭਿ੍ਸ਼ਟਾਚਾਰ ਮੁਕਤ ਨਿਜ਼ਾਮ ਲਈ ਲੜਦਾ ਰਹਾਂਗਾ- ਖਹਿਰਾ

ਨਡਾਲਾ, 19 ਅਗਸਤ (ਮਨਜਿੰਦਰ ਸਿੰਘ ਮਾਨ)- ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਜਾਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਜੱਦੀ ਹਲਕਾ ਭੁਲੱਥ ਦੇ ਕਸਬਾ ਨਡਾਲਾ 'ਚ ਪਲੇਠੀ ਵਰਕਰ ਮੀਟਿੰਗ ਕੀਤੀ ਜੋ ਇਕ ਰੈਲੀ ਦਾ ਰੂਪ ਧਾਰਨ ਕਰ ਗਈ | ਆਪਣੇ ਸੰਬੋਧਨ 'ਚ ਉਨ੍ਹਾਂ ਆਖਿਆ ਕਿ ...

ਪੂਰੀ ਖ਼ਬਰ »

ਘਰ 'ਚੋਂ 60 ਹਜ਼ਾਰ ਰੁਪਏ ਦੀ ਨਕਦੀ ਤੇ ਗਹਿਣੇ ਚੋਰੀ

ਬੇਗੋਵਾਲ, 19 ਅਗਸਤ (ਸੁਖਜਿੰਦਰ ਸਿੰਘ)- ਬੇਗੋਵਾਲ 'ਚ ਇਕ ਘਰ 'ਚੋਂ ਨਗਦੀ ਤੇ ਗਹਿਣੇ ਚੋਰੀ ਹੋਣ ਦੀ ਖ਼ਬਰ ਹੈ | ਪੀੜਤ ਨਰਿੰਦਰ ਕੌਰ ਪਤਨੀ ਲਖਵਿੰਦਰ ਸਿੰਘ ਵਾਸੀ ਵਾਰਡ ਨੰਬਰ 8 ਬੇਗੋਵਾਲ ਨੇ ਦੱਸਿਆ ਕਿ ਉਹ ਬੀਤੇ ਦਿਨ ਆਪਣੇ ਪੇਕੇ ਪਿੰਡ ਨਾਰੰਗਪੁਰ ਗਈ ਸੀ ਤਾਂ ਅੱਜ ਤੜਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਫਗਵਾੜਾ, 19 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਹੁਸ਼ਿਆਰਪੁਰ ਰੋਡ 'ਤੇ ਪਿੰਡ ਖਾਟੀ ਦੇ ਨੇੜੇ ਵਾਪਰੇ ਸੜਕ ਹਾਦਸੇ ਦੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਬਲਵੀਰ ਸਿੰਘ ਪੁੱਤਰ ਭੁਪਾਲ ਸਿੰਘ ਵਾਸੀ ਲੁਧਿਆਣਾ ਦੇ ਰੂਪ ਵਿਚ ਹੋਈ ਹੈ | ਜਾਣਕਾਰੀ ਦੇ ...

ਪੂਰੀ ਖ਼ਬਰ »

ਪ੍ਰੋ: ਉਪਦੇਸ਼ ਖਿੰਡਾ ਨੇ ਡਾਕਟਰੇਟ ਦੀ ਡਿਗਰੀ ਹਾਸਲ ਕੀਤੀ

ਸੁਲਤਾਨਪੁਰ ਲੋਧੀ, 19 ਅਗਸਤ (ਹੈਪੀ, ਥਿੰਦ)- ਸੁਲਤਾਨਪੁਰ ਲੋਧੀ ਦੇ ਪ੍ਰਸਿੱਧ ਸਾਹਿਤਕਾਰ ਤੇ ਕਵੀ ਸਵ: ਹਰਭਜਨ ਸਿੰਘ ਪੰਛੀ ਦੀ ਪੁੱਤਰੀ ਪ੍ਰੋ: ਉਪਦੇਸ਼ ਖਿੰਡਾ ਨੇ ਵਿੱਦਿਅਕ ਖੇਤਰ ਦੀ ਉਚਤਮ ਡਿਗਰੀ ਡਾਕਟਰੇਟ ਕਰਕੇ ਆਪਣੇ ਪਿਤਾ ਤੇ ਮਾਤਾ ਹਰਜਿੰਦਰਪਾਲ ਕੌਰ ਖਿੰਡਾ ਦਾ ...

ਪੂਰੀ ਖ਼ਬਰ »

ਮੁਨਿਆਰੀ ਦੀ ਦੁਕਾਨ ਤੋਂ 32 ਹਜ਼ਾਰ ਦੀ ਨਕਦੀ ਚੋਰੀ

ਨਡਾਲਾ, 19 ਅਗਸਤ (ਮਾਨ)- ਗੁਰਦੁਆਰਾ ਬਾਉਲੀ ਸਾਹਿਬ ਰੋਡ ਸਥਿਤ ਇਕ ਮਨਿਆਰੀ ਦੀ ਦੁਕਾਨ 'ਚੋਂ ਚੋਰਾਂ ਨੇ 32 ਹਜ਼ਾਰ ਦੀ ਨਕਦੀ ਚੋਰੀ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇ. ਕੇ. ਜਰਨਲ ਸਟੋਰ ਦੇ ਮਾਲਕ ਅਮਨਦੀਪ ਪੁੱਤਰ ਸਵਰਗੀ ਧਨੂ ਰਾਮ ਵਾਸੀ ਸਨੌਰ ਨੇੜੇ ਭੋਗਪੁਰ ...

ਪੂਰੀ ਖ਼ਬਰ »

550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਕਵੀ ਦਰਬਾਰ

ਸੁਲਤਾਨਪੁਰ ਲੋਧੀ, 19 ਅਗਸਤ (ਥਿੰਦ, ਸੋਨੀਆ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਸਾਹਿਤ ਸਭਾ ਸੁਲਤਾਨਪੁਰ ਲੋਧੀ ਵਲੋਂ ਤਖ਼ਤਰ ਪਰਿਵਾਰ ਦੇ ਸਹਿਯੋਗ ਨਾਲ 'ਨਾਨਕੁ ਸ਼ਾਇਰ ਏਵ ਕਹਤੂ ਹੈ' ਵਿਸ਼ਾਲ ਕਵੀ ਦਰਬਾਰ ਨਿਰਮਲ ...

ਪੂਰੀ ਖ਼ਬਰ »

ਸ਼ਿਵ ਸੈਨਾ ਆਗੂ ਦੇ ਪੁੱਤਰ ਸਮੇਤ ਅੱਧੀ ਦਰਜਨ ਤੋਂ ਵੱਧ ਨੌਜਵਾਨ ਗਿ੍ਫ਼ਤਾਰ

ਫਗਵਾੜਾ, 19 ਅਗਸਤ (ਹਰੀਪਾਲ ਸਿੰਘ)- ਸਥਾਨਕ ਬਾਬਾ ਗਧੀਆ ਇਲਾਕੇ ਵਿਚ ਲੜਾਈ-ਝਗੜਾ ਕਰਕੇ ਗੋਲੀ ਚਲਾਉਣ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਸ਼ਿਵ ਸੈਨਾ ਆਗੂ ਦੇ ਪੁੱਤਰ ਸਮੇਤ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਿਟੀ ਦੇ ਐਸ.ਐਚ.ਓ. ...

ਪੂਰੀ ਖ਼ਬਰ »

ਪਿੰਡ ਕਾਲਾ ਸੰਘਿਆਂ 'ਚ ਵਾਟਰ ਸਪਲਾਈ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਤੋਂ ਲੋਕ ਪ੍ਰੇਸ਼ਾਨ

ਕਾਲਾ ਸੰਘਿਆਂ, 19 ਅਗਸਤ (ਸੰਘਾ)- ਪਿੰਡ ਕਾਲਾ ਸੰਘਿਆਂ ਵਿਖੇ ਵਾਟਰ ਸਪਲਾਈ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਅਕਸਰ ਕੋਈ ਨਾ ਕੋਈ ਸਮੱਸਿਆ ਬਣੀ ਰਹਿੰਦੀ ਹੈ | ਚਾਹਲ ਮੈਗਾਮਾਰਟ ਨੇੜਲੀ ਗਲੀ 'ਚ ਵਾਟਰ ਸਪਲਾਈ ਦੇ ਪਾਈਪ ਦੀ ਲੀਕੇਜ ਹਫ਼ਤੇ ਤੋਂ ਹੋ ਰਹੀ ਸੀ ਜਿਸ ਕਾਰਨ ...

ਪੂਰੀ ਖ਼ਬਰ »

ਗਾਇਕ ਸੁੱਖ ਜਿੰਦ ਦਾ ਪਲੇਠਾ ਗੀਤ 'ਯਾਰੀਆਂ' ਜਾਰੀ

ਕਾਲਾ ਸੰਘਿਆਂ, 19 ਅਗਸਤ (ਸੰਘਾ)-ਲੋਕ ਤੱਥਾਂ ਨੂੰ ਬੁਲੰਦ ਆਵਾਜ਼ ਦੇਣ ਵਾਲੇ ਨੌਜਵਾਨ ਗਾਇਕ ਸੁੱਖ ਜਿੰਦ ਦਾ ਪਲੇਠਾ ਗੀਤ 'ਯਾਰੀਆਂ' ਟੀ-ਸੀਰੀਜ਼ ਕੰਪਨੀ ਵਲੋਂ ਜਾਰੀ ਕੀਤਾ ਗਿਆ ਹੈ | ਗਾਇਕ ਸੁੱਖ ਜਿੰਦ ਦੇ ਪ੍ਰਮੋਟਰ ਗੁਰਪ੍ਰੀਤ ਸਿੰਘ ਫੁੱਲ ਨੇ ਦੱਸਿਆ ਕਿ ਇਸ ਗੀਤ ਨੂੰ ਕਲਮਬੰਦ ਵਿਸ਼ਾਲ ਕੋਟੀਏ ਨੇ ਕੀਤਾ ਹੈ ਅਤੇ ਸੰਗੀਤ ਸੋਲ ਰੌਕਰਸ ਦਾ ਹੈ | ਇਸ ਗੀਤ ਦਾ ਵੀਡੀਓ ਸਕਾਈ ਮੀਡੀਆ ਦੇ ਬੈਨਰ ਹੇਠ ਬਾਕਮਾਲ ਤਿਆਰ ਕੀਤਾ ਗਿਆ ਹੈ ਜਿਸ ਨੂੰ ਪੀ. ਟੀ. ਸੀ. ਨੈੱਟਵਰਕ, ਟਸ਼ਨ, ਜੋਸ਼ ਤੇ ਵੱਖ-ਵੱਖ ਚੈਨਲਾਂ 'ਤੇ ਚਲਾਇਆ ਜਾ ਰਿਹਾ ਹੈ ਜਦਕਿ ਯੂਟਿਊਬ 'ਤੇ ਪਹਿਲੇ ਕੁੱਝ ਘੰਟਿਆਂ 'ਚ 46000 ਤੋਂ ਵੱਧ ਲੋਕਾਂ ਨੇ ਵੇਖਿਆ ਹੈ |


ਖ਼ਬਰ ਸ਼ੇਅਰ ਕਰੋ

ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਗੰਦੇ ਪਾਣੀ ਦਾ ਟਰੀਟਮੈਂਟ ਪਲਾਂਟ ਸ਼ਹਿਰ ਤੋਂ ਬਾਹਰ ਕੱਢਣ ਦੀ ਮੰਗ

ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ, ਥਿੰਦ)- ਖੇਤਰ ਸੁਲਤਾਨਪੁਰ ਲੋਧੀ ਦੇ ਸੰਤਾਂ ਮਹਾਂਪੁਰਸ਼ਾਂ ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨੇ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਇਕ ਮੰਗ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ...

ਪੂਰੀ ਖ਼ਬਰ »

ਅਮਨਪ੍ਰੀਤ ਹਸਪਤਾਲ 'ਚ ਮਰੀਜ਼ ਦੇ ਗੁਰਦੇ 'ਚੋਂ 55 ਐਮ. ਐਮ. ਦੀ ਪੱਥਰੀ ਕੱਢੀ

ਸੁਲਤਾਨਪੁਰ ਲੋਧੀ, 19 ਅਗਸਤ (ਹੈਪੀ, ਥਿੰਦ)- ਸੁਲਤਾਨਪੁਰ ਲੋਧੀ ਵਿਚ ਮਲਟੀਸੁਪਰ ਸਪੈਸ਼ਲਿਟੀ ਸਿਹਤ ਸਬੰਧੀ ਸਹੂਲਤਾਂ ਦੇਣ ਵਾਲਾ ਇਕੋ ਇਕ ਅਮਨਪ੍ਰੀਤ ਹਸਪਤਾਲ ਮੌਤ ਦੇ ਮੂੰਹ ਵਿਚ ਜਾ ਰਹੇ ਮਰੀਜ਼ਾਂ ਦਾ ਸਮੇਂ ਸਿਰ ਢੁੱਕਵਾਂ ਇਲਾਜ ਕਰਕੇ ਉਨ੍ਹਾਂ ਨੂੰ ਨਵਾਂ ਜੀਵਨ ਦੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੀ ਕਾਰਗੁਜ਼ਾਰੀ ਤੋਂ ਲੋਕ ਪ੍ਰੇਸ਼ਾਨ

ਭੁਲੱਥ, 19 ਅਗਸਤ (ਮੁਲਤਾਨੀ)- ਕਸਬਾ ਬੇਗੋਵਾਲ ਭੁਲੱਥ ਦੇ ਨਾਲ ਲੱਗਦੇ ਪਿੰਡਾਂ ਦੇ ਲੋਕ ਰੋਜ਼ਮਰਾ ਦੀ ਜ਼ਿੰਦਗੀ ਵਿਚ ਰੋਡਵੇਜ਼ ਦੀਆਂ ਬੱਸਾਂ ਤੋਂ ਡਾਹਢੇ ਪ੍ਰੇਸ਼ਾਨ ਹਨ | ਲੰਮਾ ਸਮਾਂ ਪਹਿਲਾਂ ਬੇਗੋਵਾਲ ਤੋਂ ਜਲੰਧਰ ਜਾਣ ਵਾਲੇ ਯਾਤਰੀਆਂ ਲਈ ਪੰਜਾਬ ਰੋਡਵੇਜ਼ ਦੀਆਂ ...

ਪੂਰੀ ਖ਼ਬਰ »

ਬੱਲੂ ਵਾਲੀਆ ਤੇ ਰਾਜੀਵ ਪਾਹਵਾ ਜ਼ਿਲ੍ਹਾ ਜਨਰਲ ਸਕੱਤਰ ਦੇ ਅਹੁਦੇ ਦੀ ਦੌੜ 'ਚ ਸ਼ਾਮਿਲ

ਫਗਵਾੜਾ, 19 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਜਨਤਾ ਪਾਰਟੀ ਵਲੋਂ ਸੂਬੇ ਦੀ ਕਮਾਂਡ ਸ਼ਵੈਤ ਮਲਿਕ ਦੇ ਹੱਥ ਦੇਣ ਤੋਂ ਬਾਅਦ ਉਨ੍ਹਾਂ ਵਲੋਂ ਕੁਝ ਨਵੇਂ ਪ੍ਰਧਾਨ ਅਤੇ ਅਹੁਦੇਦਾਰ ਨਿਯੁਕਤ ਕਰ ਦਿੱਤੇ ਹਨ ਤੇ ਹੁਣ ਇਹ ਨਵੇਂ ਪ੍ਰਧਾਨ ਆਪਣੇ ਨਾਲ ਹੋਰ ਅਹੁਦੇਦਾਰ ਲਗਾਉਣ ...

ਪੂਰੀ ਖ਼ਬਰ »

ਕਲਗੀਧਰ ਸਪੋਰਟਸ ਕਲੱਬ ਭੁਲਾਣਾ ਦੇ ਅਹੁਦੇਦਾਰਾਂ ਦੀ ਚੋਣ

ਹੁਸੈਨਪੁਰ, 19 ਅਗਸਤ (ਸੋਢੀ)- ਕਲਗੀਧਰ ਸਪੋਰਟਸ ਕਲੱਬ ਭੁਲਾਣਾ ਦੇ ਅਹੁਦੇਦਾਰਾਂ ਦੀ ਚੋਣ ਕਰਨ ਸਬੰਧੀ ਸੈਫਰਨ ਹੋਟਲ (ਨੇੜੇ ਰੇਲ ਕੋਚ ਫ਼ੈਕਟਰੀ) ਵਿਚ ਸਮੂਹ ਮੈਂਬਰਾਂ ਦੀ ਸਾਂਝੀ ਮੀਟਿੰਗ ਹੋਈ ਜਿਸ ਦੌਰਾਨ ਸਰਬਸੰਮਤੀ ਨਾਲ ਕਲੱਬ ਦੇ ਸਰਪ੍ਰਸਤ ਸਰਪੰਚ ਮੋਹਨ ਸਿੰਘ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਮੈਨੇਜਰ ਪੰਜਾਬ ਹਿਊਮਨ ਰਾਈਟਸ ਸੁਲਤਾਨਪੁਰ ਲੋਧੀ ਯੂਨਿਟ ਦੇ ਪ੍ਰਧਾਨ ਨਿਯੁਕਤ

ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ, ਥਿੰਦ)- ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਚੰਡੀਗੜ੍ਹ ਵਲੋਂ ਹਾਈਕੋਰਟ ਦੇ ਸੇਵਾ ਮੁਕਤ ਜੱਜ ਅਜੀਤ ਸਿੰਘ ਬੈਂਸ ਪੰਜਾਬ ਪ੍ਰਧਾਨ ਦੀ ਅਗਵਾਈ ਹੇਠ ਇਕ ਮੀਟਿੰਗ ਸੈਕਟਰੀ ਜਨਰਲ ਐਡਵੋਕੇਟ ਅਸ਼ਵਨੀ ਸ਼ਰਮਾ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ਅੱਜ

ਸੁਲਤਾਨਪੁਰ ਲੋਧੀ, 19 ਅਗਸਤ (ਹੈਪੀ, ਥਿੰਦ)- ਪ੍ਰਭਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਸੰਧੂ ਜਿਨ੍ਹਾਂ ਦਾ ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਨਿਊ ਮਾਡਲ ...

ਪੂਰੀ ਖ਼ਬਰ »

ਸੜਕਾਂ 'ਤੇ ਅਵਾਰਾ ਘੁੰਮਦੇ ਪਸ਼ੂ ਬਣਦੇ ਲੋਕਾਂ ਦੀ ਜਾਨ ਲਈ ਖਤਰਾ- ਰਮੇਸ਼ ਖੈੜਾ

ਹੁਸੈਨਪੁਰ, 19 ਅਗਸਤ (ਸੋਢੀ)- ਖੇਤਾਂ 'ਚ ਘੁੰਮਦੇ ਆਵਾਰਾ ਪਸ਼ੂ ਜਿਥੇ ਕਿਸਾਨਾਂ ਦੀਆਂ ਪੁੱਤਰਾਂ ਵਾਂਗ ਪਾਲੀਆਂ ਫ਼ਸਲਾਂ ਦਾ ਨੁਕਸਾਨ ਕਰਦੇ ਹਨ ਉਥੇ ਸੜਕਾਂ 'ਤੇ ਆਵਾਰਾ ਫਿਰਦੇ ਪਸ਼ੂ ਮਨੁੱਖੀ ਜਾਨਾਂ ਨਾਲ ਵੀ ਖਿਲਵਾੜ ਕਰਦੇ ਹਨ | ਇਹ ਸ਼ਬਦ ਉਘੇ ਸਮਾਜ ਸੇਵਕ ਅਤੇ ਬਾਬਾ ...

ਪੂਰੀ ਖ਼ਬਰ »

ਨਿਰਮਲ ਕੁਟੀਆ ਡੁਮੇਲੀ ਵਿਖੇ ਗੁਰਮਤਿ ਸਮਾਗਮ ਸ਼ੁਰੂ

ਫਗਵਾੜਾ, 19 ਅਗਸਤ (ਅਸ਼ੋਕ ਕੁਮਾਰ ਵਾਲੀਆ)- ਬ੍ਰਹਮ ਗਿਆਨੀ ਬਾਬਾ ਦਲੀਪ ਸਿੰਘ ਦੀ 69ਵੀਂ ਬਰਸੀ ਮੌਕੇ ਗੁਰਮਤਿ ਸਮਾਗਮ 22 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਨੇ ਦੱਸਿਆ ਕਿ ਪੰਜ ਦਿਨਾਂ ਚੱਲ ਰਹੇ ਇਸ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਨਾਲ ਇਕ ਵਿਅਕਤੀ ਦੀ ਮੌਤ

ਫਗਵਾੜਾ, 19 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਕੱਪੜਾ ਮਿੱਲ ਦੇ ਨੇੜੇ ਰੇਲਵੇ ਫਾਟਕ 'ਤੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ | ਜੀ.ਆਰ.ਪੀ. ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਉਮਰ 35 ਕੁ ਸਾਲ ਹੈ ਤੇ ਪ੍ਰਵਾਸੀ ਲੱਗਦਾ ਹੈ ...

ਪੂਰੀ ਖ਼ਬਰ »

ਡੇਰਾ ਪੰਡਵਾ ਵਿਖੇ ਤਿੰਨ ਦਿਨਾਂ ਸਮਾਗਮ

ਫਗਵਾੜਾ, 19 ਅਗਸਤ (ਅਸ਼ੋਕ ਕੁਮਾਰ ਵਾਲੀਆ)- ਡੇਰਾ ਸੰਤ ਹੰਸ ਰਾਜ ਮਹਾਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਪੰਡਵਾ ਵਿਖੇ ਸੰਤ ਹੰਸ ਰਾਜ ਮਹਾਰਾਜ ਦੇ 49ਵੇਂ ਬਰਸੀ ਸਮਾਗਮ ਅਤੇ ਸਰੋਵਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 15ਵੇਂ ਸਥਾਪਨਾ ਦਿਵਸ ਮੌਕੇ ਤਿੰਨ ਦਿਨਾਂ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ- ਬਾਬਾ ਵਰਿੰਦਰ, ਸਨੀ ਸ਼ਰਮਾ

ਢਿਲਵਾਂ, 19 ਅਗਸਤ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਰੁੱਖ ਧਰਤੀ ਤੇ ਵਾਤਾਵਰਨ ਨੂੰ ਸ਼ੁੱਧ ਰੱਖਦੇ ਹਨ, ਪਰ ਬਹੁਤ ਹੀ ਅਫ਼ਸੋਸ ਦੀ ਗੱਲ ਹੈ ਕਿ ਦਿਨੋਂ-ਦਿਨ ਰੁੱਖਾਂ ਦੀ ਕਟਾਈ ਬਹੁਤ ਹੀ ਤੇਜ਼ੀ ਨਾਲ ਹੋ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵਕ ਬਾਬਾ ...

ਪੂਰੀ ਖ਼ਬਰ »

ਪੀਰ ਬਾਬਾ ਮੁਹੰਮਦ ਸ਼ਾਹ ਦਾ ਜੋੜ ਮੇਲਾ 21-22 ਨੂੰ

ਢਿਲਵਾਂ, 19 ਅਗਸਤ (ਪ੍ਰਵੀਨ ਕੁਮਾਰ)- ਮੇਲਾ ਪ੍ਰਬੰਧਕ ਕਮੇਟੀ ਮਿਆਣੀ ਬਾਕਰਪੁਰ ਵਲੋਂ ਪੀਰ ਬਾਬਾ ਮੁਹੰਮਦ ਸ਼ਾਹ ਦਾ ਸਾਲਾਨਾ ਜੋੜ ਮੇਲਾ 21 ਤੇ 22 ਅਗਸਤ ਨੂੰ ਜੀ.ਟੀ. ਰੋਡ ਬੱਸ ਅੱਡਾ ਮਿਆਣੀ ਬਾਕਰਪੁਰ ਵਿਖੇ ਸਥਿਤ ਅਸਥਾਨ ਤੇ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਬੀ. ਐਸ. ਟੀ. ਸਕੂਲ ਸੂਜੋਕਾਲੀਆ ਵਿਖੇ ਪਗੜੀ ਤੇ ਮਹਿੰਦੀ ਮੁਕਾਬਲੇ

ਤਲਵੰਡੀ ਚੌਧਰੀਆਂ, 19 ਅਗਸਤ (ਪਰਸਨ ਲਾਲ ਭੋਲਾ)- ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਸੂਜੋਕਾਲੀਆ ਵਿਖੇ ਵਿਦਿਆਰਥੀਆਂ ਦੇ ਪੱਗੜੀ ਤੇ ਮਹਿੰਦੀ ਮੁਕਾਬਲੇ ਕਰਵਾਏ ਗਏ | ਪੱਗੜੀ ਮੁਕਾਬਲੇ ਸੁਹਪਨ ਸਿੰਘ ਡੀ. ਪੀ. ਤੇ ਹਰਮਿੰਦਰ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ | ਸੀਨੀਅਰ ...

ਪੂਰੀ ਖ਼ਬਰ »

ਸਿਟੀਜ਼ਨ ਰਾਈਟਸ ਫੋਰਮ ਦੀ ਮੀਟਿੰਗ

ਫਗਵਾੜਾ, 19 ਅਗਸਤ (ਟੀ. ਡੀ. ਚਾਵਲਾ)- ਸਿਟੀਜ਼ਨ ਰਾਈਟਸ ਫੋਰਮ ਦੀ ਮੀਟਿੰਗ ਬਲੱਡ ਬੈਂਕ ਵਿਚ ਪ੍ਰਧਾਨ ਡਾ: ਕੇ. ਐਸ. ਵਿਰਕ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਇਸ ਗੱਲ ਦੀ ਸਖ਼ਤ ਨਿੰਦਾ ਕੀਤੀ ਗਈ ਕਿ ਸੀਵਰੇਜ ਟਰੀਟਮੈਂਟ ਪਲਾਂਟਾਂ ਦੇ ਮੁਕੰਮਲ ਤੌਰ 'ਤੇ ਕੰਮ ਨਾ ਕਰਨ ਨਾਲ ...

ਪੂਰੀ ਖ਼ਬਰ »

ਭੌਰ ਸਕੂਲ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਡਡਵਿੰਡੀ, 19 ਅਗਸਤ (ਬਲਬੀਰ ਸੰਧਾ)- ਸਰਕਾਰੀ ਐਲੀਮੈਂਟਰੀ ਸਕੂਲ ਭੌਰ ਵਿਖੇ ਆਜ਼ਾਦੀ ਦਿਵਸ ਸਬੰਧੀ ਸਮਾਗਮ ਸਕੂਲ ਮੁਖੀ ਰਜਿੰਦਰ ਸਿੰਘ, ਸਰਪੰਚ ਪ੍ਰਗਟ ਸਿੰਘ, ਡਾ: ਜਸਬੀਰ ਸਿੰਘ, ਉਜਾਗਰ ਸਿੰਘ ਭੌਰ ਤੇ ਪਿੰਡ ਦੇ ਹੋਰ ਪਤਵੰਤਿਆਂ ਦੀ ਅਗਵਾਈ ਹੇਠ ਬੜੀ ਧੂਮਧਾਮ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 19 ਅਗਸਤ (ਥਿੰਦ, ਹੈਪੀ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਸ਼ਵੇਤਾ ਚੋਪੜਾ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਵਿਚ ਉਭਰਦੇ ਨੌਜਵਾਨ ਗਾਇਕ ਤੇਜ ਸਾਹੀ ਮੁੱਖ ...

ਪੂਰੀ ਖ਼ਬਰ »

ਪਿੰਡ ਕੋਟ ਕਰਾਰ ਖਾਂ ਵਿਖੇ ਬੂਟੇ ਲਗਾਏ

ਕਪੂਰਥਲਾ, 19 ਅਗਸਤ (ਵਿ. ਪ੍ਰ.)- ਪਿੰਡ ਕੋਟ ਕਰਾਰ ਖਾਂ ਵਿਚ ਨੰਬਰਦਾਰ ਬਲਬੀਰ ਸਿੰਘ ਦੀ ਅਗਵਾਈ ਵਿਚ ਪਿੰਡ ਦੇ ਪੰਚਾਇਤ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਨੇੜੇ ਕੋਟ ਕਰਾਰ ਖਾਂ ਨੂੰ ਜਾਂਦੀ ਸੜਕ ਤੇ ਹੋਰ ਜਨਤਕ ਥਾਵਾਂ 'ਤੇ 300 ਬੂਟੇ ਲਗਾਏ ਗਏ | ...

ਪੂਰੀ ਖ਼ਬਰ »

ਸਕੂਲ ਨੂੰ ਵਾਟਰ ਕੂਲਰ ਤੇ ਸਟੇਸ਼ਨਰੀ ਭੇਟ

ਪਾਂਸ਼ਟਾ, 19 ਅਗਸਤ (ਸਤਵੰਤ ਸਿੰਘ)- ਇਲਾਕੇ ਦੇ ਉੱਘੇ ਸਮਾਜ ਸੇਵਕ ਬੂਟਾ ਸਿੰਘ ਪਰਮਾਰ ਮਾਈਓਪੱਟੀ ਵਲੋਂ ਆਪਣੇ ਸਮਾਜ ਭਲਾਈ ਦੇ ਕੰਮਾਂ ਦੀ ਕੜੀ ਨੂੰ ਅੱਗੇ ਵਧਾਉਂਦੇ ਹੋਏ ਖਾਲਸਾ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬੱਡੋਂ ਦੇ 300 ਵਿਦਿਆਰਥੀਆਂ ਲਈ ਸਟੇਸ਼ਨਰੀ, ਆਰ. ...

ਪੂਰੀ ਖ਼ਬਰ »

ਫਰੈਂਡਜ਼ ਕਲੱਬ ਤੇ ਭਾਟ ਯੂਥ ਵੈੱਲਫੇਅਰ ਫੈਡਰੇਸ਼ਨ ਵਲੋਂ ਬੂਟੇ ਲਗਾਏ

ਕਪੂਰਥਲਾ, 19 ਅਗਸਤ (ਅ. ਬ.)- ਫਰੈਂਡਜ਼ ਕਲੱਬ ਤੇ ਭਾਟ ਯੂਥ ਵੈੱਲਫੇਅਰ ਫੈਡਰੇਸ਼ਨ ਵਲੋਂ ਵਾਤਾਵਰਨ ਨੂੰ ਸਾਫ਼ ਸੁਥਰਾ ਤੇ ਸ਼ੁੱਧ ਰੱਖਣ ਲਈ ਮੁਹੱਲਾ ਗੁਰੂ ਨਾਨਕ ਨਗਰ ਕਪੂਰਥਲਾ ਵਿਖੇ ਬੂਟੇ ਲਗਾਏ ਗਏ | ਇਸ ਮੌਕੇ ਫਰੈਂਡਜ਼ ਕਲੱਬ ਦੇ ਚੇਅਰਮੈਨ ਸੁਰਜੀਤ ਸਿੰਘ ਤੇ ਭਾਟ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਲੋਕ ਖ਼ੁਸ਼- ਬੱਲ ਬੁਤਾਲਾ

ਢਿਲਵਾਂ, 19 ਅਗਸਤ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਸਮੂਹ ਪੰਜਾਬ ਵਾਸੀ ਕੈਪਟਨ ਸਰਕਾਰ ਤੋਂ ਬਹੁਤ ਖ਼ੁਸ਼ ਹਨ, ਕਾਂਗਰਸ ਸਰਕਾਰ ਲੋਕ ਹਿੱਤਾਂ ਲਈ ਸਫਲ ਸਾਬਤ ਹੋਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਗੋਬਿੰਦਰ ਸਿੰਘ ਬੱਲ ਬੁਤਾਲਾ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਦੀਵਾਨ ਸ਼ੁਰੂ

ਕਾਲਾ ਸੰਘਿਆਂ, 19 ਅਗਸਤ (ਸੰਘਾ)- ਪਿੰਡ ਆਧੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੀ ਅਰੰਭਤਾ ਨਾਲ ਸਾਲਾਨਾ ਧਾਰਮਿਕ ਸਮਾਗਮ ਸ਼ੁਰੂ ਹੋ ਗਿਆ ਜਿਸ ਸਬੰਧੀ 20 ਅਗਸਤ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ, 21 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਕੈਪਟਨ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਲਿਆ ਸੰਕਲਪ ਸ਼ਲਾਘਾਯੋਗ- ਲਾਡੀ, ਹਾਂਡਾ

ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ, ਥਿੰਦ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਲਿਆ ਸੰਕਲਪ ਸ਼ਲਾਘਾਯੋਗ ਹੈ ਜਿਸ ਨੂੰ ਪੂਰਾ ਕਰਨ ਵਿਚ ਯੂਥ ਕਾਂਗਰਸ ਅਹਿਮ ਭੂਮਿਕਾ ਨਿਭਾਏਗੀ ਤੇ ਸੂਬੇ ਦੇ ਨੌਜਵਾਨਾਂ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਸਬੰਧੀ ਮੀਟਿੰਗ

ਸੁਭਾਨਪੁਰ, 19 ਅਗਸਤ (ਸਤਨਾਮ ਸਿੰਘ)- ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਦੇ ਸਬੰਧ 'ਚ ਸੰਗਤਾਂ ਦੀ ਇਕੱਤਰਤਾ ਗੁਰਦੁਆਰਾ ਸੱਚਖੰਡ ਗੁਰੂ ਨਾਨਕ ਦਰਬਾਰ ਡੇਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਗੁਰੂ ...

ਪੂਰੀ ਖ਼ਬਰ »

ਨੰਬਰਦਾਰ ਬਲਜੀਤ ਸਿੰਘ ਭੁੱਲਾਰਾਈ ਦੀ ਯਾਦ 'ਚ ਢਾਡੀ ਦਰਬਾਰ

ਖਲਵਾੜਾ, 19 ਅਗਸਤ (ਮਨਦੀਪ ਸਿੰਘ ਸੰਧੂ)- ਸਵਰਗੀ ਨੰਬਰਦਾਰ ਬਲਜੀਤ ਸਿੰਘ ਭੁੱਲਾਰਾਈ ਦੀ ਯਾਦ 'ਚ ਗੁਰਦੁਆਰਾ ਸ਼ਹੀਦਾਂ ਸਿੰਘਾਂ ਹੁਸ਼ਿਆਰਪੁਰ ਰੋਡ ਪਿੰਡ ਭੁੱਲਾਰਾਈ ਵਿਖੇ ਮੀਰੀ ਪੀਰੀ ਇੰਟਰਨੈਸ਼ਨਲ ਢਾਡੀ ਸਭਾ ਵਲੋਂ ਢਾਡੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਕਾਕਾ ਜਸਵੀਰ ਸਿੰਘ ਖ਼ਾਲਸਾ ਦੀ ਯਾਦ 'ਚ ਗੁਰਮਤਿ ਸਮਾਗਮ

ਖਲਵਾੜਾ, 19 ਅਗਸਤ (ਮਨਦੀਪ ਸਿੰਘ ਸੰਧੂ)- ਗੁਰਸਿੱਖੀ 'ਚ ਨਿਪੁੰਨ ਅਤੇ ਮਿੱਠ-ਬੋਲੜੇ ਸੁਭਾਅ ਵਜੋਂ ਜਾਣੇ ਜਾਂਦੇ ਛੋਟੀ ਉਮਰ 'ਚ ਹੀ ਸਵਰਗ ਸਿਧਾਰ ਜਾਣ ਵਾਲੇ ਕਾਕਾ ਜਸਵੀਰ ਸਿੰਘ ਖ਼ਾਲਸਾ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਸੋਭਾ ...

ਪੂਰੀ ਖ਼ਬਰ »

ਦਰਬਾਰ ਸ਼ਾਹ ਗਰੀਬ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ

ਤਲਵੰਡੀ ਚੌਧਰੀਆਂ, 19 ਅਗਸਤ (ਪਰਸਨ ਲਾਲ ਭੋਲਾ)- ਪੰਜਾਬ ਦੀ ਧਰਤੀ ਗੁਰੂਆਂ ਤੇ ਪੀਰਾਂ ਦੀ ਧਰਤੀ ਹੈ ਜਿਨ੍ਹਾਂ ਹਮੇਸ਼ਾ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਰਸੇਮ ਸਿੰਘ ਡੋਲਾ ਇੰਚਾਰਜ ਲੋਕ ਸਭਾ ਹਲਕਾ ਖਡੂਰ ਸਾਹਿਬ ਨੇ ਦਰਬਾਰ ਬਾਬਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX