ਤਾਜਾ ਖ਼ਬਰਾਂ


'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  14 minutes ago
ਨਵੀਂ ਦਿੱਲੀ, 9 ਦਸੰਬਰ- ਆਮ ਆਦਮੀ ਪਾਰਟੀ ਵਲੋਂ ਸੰਸਦ 'ਚ ਨਾਗਰਿਕਤਾ ਸੋਧ ਬਿੱਲ 2019 ਦਾ...
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  16 minutes ago
ਨਵੀਂ ਦਿੱਲੀ, 9 ਦਸੰਬਰ- ਚਰਚਿਤ ਨਾਗਰਿਕਤਾ ਸੋਧ 2019 ਬਿੱਲ ਲੋਕ ਸਭਾ 'ਚ ਪੇਸ਼ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ। ਉੱਥੇ ਹੀ ਲੋਕ ਸਭਾ 'ਚ...
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  19 minutes ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  42 minutes ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  44 minutes ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  45 minutes ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  45 minutes ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  48 minutes ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  15 minutes ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  about 1 hour ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਚਾਰੋ ਦੋਸ਼ੀਆਂ ਨੂੰ ਪੁਲਿਸ ਵਲੋਂ ਮੁਠਭੇੜ ਦੌਰਾਨ ਢੇਰ ਕਰਨ ਦੇ...
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 1 hour ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪੰਜਾਬ ਵਿਧਾਨ ਸਭਾ 'ਚ...
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਅੱਜ ਰਾਜ ਸਭਾ 'ਚ ਲੰਘੇ ਦਿਨ ਦਿੱਲੀ ਦੀ ਫੈਕਟਰੀ 'ਚ ਵਾਪਰੇ ਅਗਨੀਕਾਂਡ ਦਾ ਮੁੱਦਾ...
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 2 hours ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 2 hours ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 2 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 3 hours ago
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਹੁਸ਼ਿਆਰਪੁਰ 'ਚ ਬਣੇਗਾ ਵਿਸ਼ਵ ਦਾ ਪਹਿਲਾ 'ਮੋਕਸ਼ ਦੂਖ ਨਿਵਾਰਨ ਧਾਮ'-ਸਵਾਮੀ ਸਤੀਸ਼ਾ ਨੰਦ

ਹੁਸ਼ਿਆਰਪੁਰ, 20 ਅਗਸਤ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਮੋਕਸ਼ ਵੈਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਹੁਸ਼ਿਆਰਪੁਰ 'ਚ 'ਮੋਕਸ਼ ਦੂਖ ਨਿਵਾਰਨ ਧਾਮ' ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ | ਕਰੀਬ 45 ਕਰੋੜ ਦੀ ਲਾਗਤ ਨਾਲ ਬਣਨ ਵਾਲਾ ਇਹ ਧਾਮ ਵਿਸ਼ਵ ਦਾ ਅਜਿਹਾ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਦੇ ਪੰਚਾਇਤੀਕਰਨ ਦੇ ਵਿਰੋਧ 'ਚ ਰਜੀਆ ਸੁਲਤਾਨਾ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਮੰਡਲ ਨੰ: 2 ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਤੇ ਦਫ਼ਤਰੀ ਸਕੱਤਰ ਪੰਜਾਬ ਉਂਕਾਰ ਸਿੰਘ ਢਾਂਡਾ ਦੀ ਅਗਵਾਈ 'ਚ ਰੋਸ ਮਾਰਚ ...

ਪੂਰੀ ਖ਼ਬਰ »

ਨੌਜਵਾਨ ਦੀ ਗ਼ਲਤ ਦਵਾਈ ਖਾਣ ਕਾਰਨ ਮੌਤ

ਹਾਜੀਪੁਰ, 20 ਅਗਸਤ (ਰਣਜੀਤ ਸਿੰਘ)-ਅੱਜ ਇੱਕ ਨੌਜਵਾਨ ਦੀ ਗ਼ਲਤ ਦਵਾਈ ਖਾਣ ਕਾਰਨ ਮੌਤ ਹੋ ਗਈ, ਇਸ ਸਬੰਧੀ ਤਰਲੋਕ ਸ਼ਰਮਾ ਪੁੱਤਰ ਕੇਸਰ ਲਾਲ ਵਾਸੀ ਸੋਹੜਾ ਕੰਡੀ ਥਾਣਾ ਹਾਜੀਪੁਰ ਦੀ ਪਤਨੀ ਇੰਦੂ ਬਾਲਾ ਨੇ ਦੱਸਿਆ ਕਿ ਮੇਰਾ ਪਤੀ ਮਾਨਸਿਕ ਰੋਗੀ ਸੀ ਤੇ ਪਿਛਲੇ ਕੁੱਝ ਸਮੇਂ ...

ਪੂਰੀ ਖ਼ਬਰ »

ਅਮਰਜੀਤ ਕਲਸੀਆ ਤੀਸਰੀ ਵਾਰ ਬਣੇ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਸਰਕਲ ਟਾਂਡਾ ਦੇ ਪ੍ਰਧਾਨ

ਟਾਂਡਾ ਉੜਮੁੜ, 20 ਅਗਸਤ (ਦੀਪਕ ਬਹਿਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਕਲਸੀਆ ਨੂੰ ਤੀਸਰੀ ਵਾਰ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਸਰਕਲ ਟਾਂਡਾ ਦਾ ਪ੍ਰਧਾਨ ਬਣਾਉਣ 'ਤੇ ਦਲਿਤ ਭਾਈਚਾਰੇ 'ਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਕਾਂਸਟੇਬਲ ਤੇ ਰਾਈਫ਼ਲਮੈਨ ਦੀਆਂ ਅਸਾਮੀਆਂ ਲਈ ਨੌਜਵਾਨ 17 ਸਤੰਬਰ ਤੱਕ ਅਪਲਾਈ ਕਰਨ-ਡੀ.ਸੀ.

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਟਾਫ਼ ਸਿਲੈੱਕਸ਼ਨ ਕਮਿਸ਼ਨ ਨੇ ਦੇਸ਼ ਭਰ 'ਚ ਕਾਂਸਟੇਬਲ ਤੇ ਰਾਈਫ਼ਲ ਮੈਨ ਦੀਆਂ 55000 ਅਸਾਮੀਆਂ ਲਈ ਭਰਤੀ ਖੋਲ੍ਹੀ ਹੈ¢ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਨੌਜਵਾਨਾਂ ਲਈ ਇਸ ਨੂੰ ਸੁਨਹਿਰੀ ਮੌਕਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੇ ਔਰਤ ਦੀ ਵਾਲੀ ਝਪਟੀ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)-ਮੋਟਰਸਾਈਕਲ ਚਾਲਕ ਝਪਟਮਾਰ ਨੇ ਇਕ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟ ਲਈ ਅਤੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਬੂੰਲਾਂਵਾੜੀ ਦੀ ਵਾਸੀ ਕੁਲਦੀਪ ਕੌਰ ਪਤਨੀ ਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਐਕਟਿਵਾ 'ਤੇ ਜਾ ...

ਪੂਰੀ ਖ਼ਬਰ »

ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)-ਪਲਾਈਵੁੱਡ ਫੈਕਟਰੀ 'ਚ ਕੰਮ ਕਰਨ ਵਾਲੇ ਇਕ ਮਜ਼ਦੂਰ ਦੀ ਓਵਰਡੋਜ਼ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਬਸੀ ਮੁੱਦਾ ਦਾ ਵਾਸੀ ਇਕ ਨੌਜਵਾਨ ਨੀਰਜ (24) ਪਲਾਈਵੁੱਡ ਫੈਕਟਰੀ 'ਚ ਕੰਮ ਕਰਦਾ ਸੀ | ਅੱਜ ਸਵੇਰੇ ਉਸ ਦੀ ਅਚਾਨਕ ...

ਪੂਰੀ ਖ਼ਬਰ »

ਜ਼ਹਿਰੀਲੀ ਚੀਜ਼ ਖਾਣ ਨਾਲ ਔਰਤ ਦੀ ਮੌਤ

ਮੁਕੇਰੀਆਂ, 20 ਅਗਸਤ (ਰਾਮਗੜ੍ਹੀਆ)-ਅੱਜ ਮੁਕੇਰੀਆਂ ਦੇ ਮੁਹੱਲਾ ਛੋਟਾ ਬਾਗੋਵਾਲ ਵਿਖੇ ਇਕ ਔਰਤ ਵਲੋਂ ਘਰੇਲੂ ਝਗੜੇ ਤੋਂ ਤੰਗ ਹੋ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਗਈ, ਜਿਸ ਕਾਰਨ ਉਸ ਦੀ ਸਿਵਲ ਹਸਪਤਾਲ ਵਿਖੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਰਿੰਪੀ ਪੁੱਤਰੀ ਦੇਸ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੇ ਐਨ.ਐੱਸ.ਐੱਸ. ਤੇ ਐਨ.ਸੀ.ਸੀ. ਯੂਨਿਟ ਨੇ ਰੁੱਖ ਦਿਵਸ ਮਨਾਇਆ

ਮੁਕੇਰੀਆਂ, 20 ਅਗਸਤ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਵਿਖੇ ਐਨ.ਐੱਸ.ਐੱਸ. ਤੇ ਐਨ.ਸੀ.ਸੀ. ਯੂਨਿਟ ਵਲੋਂ ਰੁੱਖ ਦਿਵਸ ਮਨਾਇਆ ਗਿਆ, ਜਿਸ ਦੌਰਾਨ ਵਾਤਾਵਰਨ ਸ਼ੁੱਧਤਾ ਤੇ ਗਲੋਬਲ ਵਾਰਮਿੰਗ ਦੇ ਖ਼ਤਰਿਆਂ ਨਾਲ ਨਜਿੱਠਣ ਲਈ ਕਾਲਜ 'ਚ ਬੂਟੇ ਲਗਾਉਣ ਦੀ ਪ੍ਰਕਿਰਿਆ ਨਿਭਾਈ ...

ਪੂਰੀ ਖ਼ਬਰ »

ਟੈਂਪੂ ਬੇਕਾਬੂ ਹੋ ਕੇ ਪਲਟਿਆ-4 ਔਰਤਾਂ ਜ਼ਖ਼ਮੀ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)-ਬੇਕਾਬੂ ਟੈਂਪੂ ਦੇ ਪਲਟਣ ਨਾਲ ਚਾਰ ਔਰਤਾਂ ਜ਼ਖਮੀ ਹੋ ਗਈਆਂ | ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਫਗਵਾੜਾ ਦੀ ਵਾਸੀ ਸਿਲੰਦਰ ਕੌਰ ਪਤਨੀ ਪਰਮਜੀਤ ਸਿੰਘ ਆਪਣੀ ਵਿਆਹੁਤਾ ਬੇਟੀ ...

ਪੂਰੀ ਖ਼ਬਰ »

ਰੇਲਵੇ 'ਚ ਨੌਕਰੀ ਦਿਵਾਉਣ ਦੇ ਨਾਂਅ 'ਤੇ 10.30 ਲੱਖ ਠੱਗੇ, ਦੋਸ਼ੀ ਗਿ੍ਫ਼ਤਾਰ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)-ਰੇਲਵੇ 'ਚ ਨੌਕਰੀ ਦਿਵਾਉਣ ਦੇ ਨਾਂਅ 'ਤੇ 10.30 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੇ ਕਥਿਤ ਦੋਸ਼ੀ ਦਾ ਇੱਕ ਦਿਨ ਦਾ ਰਿਮਾਂਡ ਸਮਾਪਤ ਹੋਣ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ 4 ਨੂੰ


ਹਰਿਆਣਾ, 20 ਅਗਸਤ (ਖੱਖ)-ਸੰਤ ਬਾਬਾ ਦੇਸੂ ਰਾਮ ਦੀ ਸਮਾਧ ਘੁਗਿਆਲ (ਕੰਗਮਾਈ) ਵਿਖੇ ਇਕ ਰੋਜਾ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੱਪੂ ਗੋਰਾਇਆ ਨੇ ਦੱਸਿਆ ਕਿ ਸੰਤ ਬਾਬਾ ਦੇਸੂ ਰਾਮ ਦੀ ਸਮਾਧ 'ਤੇ ਗ੍ਰਾਮ ਪੰਚਾਇਤ ਘੁਗਿਆਲ ਵੱਲੋਂ ਕਬੱਡੀ ਟੂਰਨਾਮੈਂਟ 4 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ ਜਿਸ 'ਚ 6 ਨਾਮੀ ਕਲੱਬਾਂ ਦੀਆਂ ਟੀਮਾਂ ਭਾਗ ਲੈਣਗੀਆਂ ਤੇ ਉਨ੍ਹਾਂ ਨੂੰ ਦਿਲ ਖਿਚਵੇਂ ਇਨਾਮ ਦਿੱਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ 'ਚ ਘਮਾਣ ਕਲੱਬ ਗੁਰਦਾਸਪੁਰ, ਡੀ.ਏ.ਵੀ ਜਲੰਧਰ, ਸਾਂਧਰਾ ਕਲੱਬ, ਕੰਗਮਾਈ ਕਲੱਬ, ਕਪੂਰਥਲਾ ਕਲੱਬ ਤੇ ਤੱਗੜ ਕਲੱਬ ਦੀਆਂ ਟੀਮਾਂ ਆਪਣੀ ਤਾਕਤ ਦੀ ਅਜ਼ਮਾਇਸ਼ ਕਰਨਗੀਆਂ |


ਖ਼ਬਰ ਸ਼ੇਅਰ ਕਰੋ

ਸੰਤ ਜਮਨਾ ਦਾਸ ਨੂੰ ਸਮਰਪਿਤ ਜੋੜ ਮੇਲਾ 24 ਨੂੰ

ਸ਼ਾਮਚੁਰਾਸੀ, 20 ਅਗਸਤ (ਗੁਰਮੀਤ ਸਿੰਘ ਖ਼ਾਨਪੁਰੀ)-ਸੰਤ ਜਮਨਾ ਦਾਸ ਬਹਿਰਾਮ ਵਾਲਿਆਂ ਨੂੰ ਸਮਰਪਿਤ ਜੋੜ ਮੇਲੇ ਸਬੰਧੀ ਸਮਾਗਮ ਦੀਆਂ ਲੜੀਆਂ ਪਿੰਡ ਖ਼ਾਨਪੁਰ (ਸਹੋਤਾ) ਵਿਖੇ ਆਰੰਭ ਹੋ ਗਈਆਂ ਹਨ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਰਾਤ ਦੇ ਸ਼ੁਰੂ ਹੋ ਚੁੱਕੇ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਸਕੂਲ 'ਚ ਵਿਦਿਆਰਥੀ ਪ੍ਰੀਸ਼ਦ ਚੋਣਾਂ ਕਰਵਾਈਆਂ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)-ਵਾਸਲ ਐਜੂਕੇਸ਼ਨਲ ਗਰੁੱਪ ਅਧੀਨ ਚੱਲ ਰਹੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ 10ਵੀਂ ਵਿਦਿਆਰਥੀ ਪ੍ਰੀਸ਼ਦ ਚੋਣਾਂ ਕਰਵਾਈਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰ: ਯਾਚਨਾ ਚਾਵਲਾ ਨੇ ...

ਪੂਰੀ ਖ਼ਬਰ »

ਬੁੱਢੀ ਪਿੰਡ 'ਚ ਟਰੈਕਟਰ ਟੋਚਨ ਮੁਕਾਬਲੇ ਕਰਵਾਏ

ਅੱਡਾ ਸਰਾਂ, 20 ਅਗਸਤ (ਹਰਜਿੰਦਰ ਸਿੰਘ ਮਸੀਤੀ)-ਬੱਢੀ ਪਿੰਡ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਟਰੈਕਟਰ ਟੋਚਨ ਮੁਕਾਬਲਾ ਕਰਵਾਇਆ ਗਿਆ | ਪ੍ਰਧਾਨ ਜਸਵੰਤ ਸਿੰਘ ਕਾਲਾ ਦੀ ਅਗਵਾਈ 'ਚ ਪ੍ਰਵਾਸੀ ਭਾਰਤੀ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਹਾਈ ਸਕੂਲ 'ਚ ਪਰਲਜ਼ ਪੀੜਤਾਂ ਦੀ ਮੀਟਿੰਗ

ਗੜ੍ਹਦੀਵਾਲਾ, 20 ਅਗਸਤ (ਚੱਗਰ)-ਗੁਰੂ ਨਾਨਕ ਪਬਲਿਕ ਹਾਈ ਸਕੂਲ ਟਾਹਲੀ ਮੋੜ ਥੇਂਦਾ-ਚਿਪੜਾ ਵਿਖੇ ਪੀ.ਏ.ਸੀ.ਐਲ. ਪਰਲਜ਼ ਪੀੜਤਾਂ ਦੀ ਮੀਟਿੰਗ ਜਸਵੀਰ ਸਿੰਘ ਬਡਿਆਲ ਚੇਅਰਮੈਨ ਸਟੇਟ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਭਾਰੀ ਗਿਣਤੀ 'ਚ ਪੀ.ਏ.ਸੀ.ਐਲ. ਪਰਲਜ਼ ਪੀੜਤਾਂ ...

ਪੂਰੀ ਖ਼ਬਰ »

ਤੇਲੀ ਚੱਕ ਸਕੂਲ ਵਿਖੇ ਸਾਇੰਸ ਮੇਲਾ ਲਗਾਇਆ

ਪੱਸੀ ਕੰਢੀ, 20 ਅਗਸਤ (ਜਗਤਾਰ ਸਿੰਘ ਰਜਪਾਲਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਲੀ ਚੱਕ ਵਿਖੇ ਪਿ੍ੰਸੀਪਲ ਤਰਸੇਮ ਕਮਲ ਸਿੰਘ ਦੀ ਅਗਵਾਈ ਹੇਠ ਸਾਇੰਸ ਮਿਸਟੈੱ੍ਰਸ ਸ਼੍ਰੀਮਤੀ ਰਾਜਦੀਪ ਕੌਰ, ਮਿਸ ਅਨੀਤਾ ਸ਼ਰਮਾ ਅਤੇ ਨਿਰਯੋਧ ਸਿੰਘ ਦੇ ਯਤਨਾਂ ਸਦਕਾ 'ਪੜੋ੍ਹ ...

ਪੂਰੀ ਖ਼ਬਰ »

ਡੀ .ਏ. ਵੀ. ਕਾਲਜ ਵਿਖੇ 'ਵਿਸ਼ਵ ਮਾਨਵਤਾ ਦਿਵਸ' ਸਬੰਧੀ ਸੈਮੀਨਾਰ

ਦਸੂਹਾ, 20 ਅਗਸਤ (ਭੁੱਲਰ)- ਜੇ. ਸੀ. ਡੀ. ਏ. ਵੀ ਕਾਲਜ ਦਸੂਹਾ ਦੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਅਮਨਦੀਪ ਰਾਣਾ ਵਲੋਂ ਰੈੱਡ ਰਿਬਨ ਕਲੱਬ ਦੇ ਵਲੰਟੀਅਰ ਦੇ ਸਹਿਯੋਗ ਨਾਲ ਵਿਸ਼ਵ ਮਾਨਵਤਾ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ | ਜਿਸ ਦੇ ਮੁੱਖ ਵਕਤਾ ਪ੍ਰੋ ਸੁਰੇਸ਼ ...

ਪੂਰੀ ਖ਼ਬਰ »

ਮੱਖਣ ਸ਼ਾਹ ਲੁਬਾਣਾ ਦੀ ਯਾਦ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ-ਜਸਕਰਨ ਸਿੰਘ ਭੂਸ਼ਾ

ਦਸੂਹਾ, 20 ਅਗਸਤ (ਭੁੱਲਰ)- ਗੁਰੂ ਲਾਧੋ ਰੇ ਰਿਲੀਜਨ ਐਾਡ ਵੈੱਲਫੇਅਰ ਐਾਡ ਕਲਚਰਲ ਸੁਸਾਇਟੀ ਵਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਨੂੰ ਸਮਰਪਿਤ ਗੁਰੂ ਲਾਧੋ ਰੇ ਦਿਵਸ 'ਤੇ 25 ਅਗਸਤ ਨੂੰ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ...

ਪੂਰੀ ਖ਼ਬਰ »

ਨੌਜਵਾਨ ਹਰਦੀਪ ਸਿੰਘ ਦਾ ਕੀਤਾ ਅੰਤਿਮ ਸਸਕਾਰ

ਗੜ੍ਹਦੀਵਾਲਾ, 20 ਅਗਸਤ (ਚੱਗਰ)-ਪਿੰਡ ਖੁਰਦਾਂ ਦੇ 24 ਸਾਲਾ ਨੌਜਵਾਨ ਜਿਸ ਦੀ 14 ਅਗਸਤ ਨੂੰ ਮਰਚੈਂਟ ਨੇਵੀ ਦੇ ਇੱਕ ਜਹਾਜ਼ 'ਚ ਹੋਏ ਧਮਾਕੇ ਦੌਰਾਨ ਮੌਤ ਹੋ ਗਈ ਸੀ ਦਾ ਉਨ੍ਹਾਂ ਦੇ ਜੱਦੀ ਪਿੰਡ ਦੇ ਸ਼ਮਸ਼ਾਨਘਾਟ 'ਚ ਪੂਰੀਆਂ ਰਸਮਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਨੂੰ ਸਮਰਪਿਤ ਪਿੰਡ ਬਸੀ ਮਰੂਫ਼ ਵਿਖੇ ਗੁਰਮਤਿ ਸਮਾਗਮ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ 28ਵਾਂ ਅੰਤਰਰਾਸ਼ਟਰੀ ਕੀਰਤਨ ਦਰਬਾਰ 6 ਅਕਤੂਬਰ ਨੂੰ ਰੋਸ਼ਨ ਗਰਾਊਾਡ ਹੁਸ਼ਿਆਰਪੁਰ ...

ਪੂਰੀ ਖ਼ਬਰ »

ਆਲਮਪੁਰ ਦਾ ਛਿੰਝ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਮਿਆਣੀ, 20 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਆਲਮਪੁਰ ਵਿਖੇ ਬਾਬਾ ਲੱਖ ਦਾਤਾ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਬਾਬਾ ਲੱਖ ਦਾਤਾ ਦੀ ਯਾਦ 'ਚ 17ਵਾਂ ਛਿੰਝ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਚੇਅਰਮੈਨ ਅਮਰੀਕ ਸਿੰਘ ਸਾਹੀ ਤੇ ਪ੍ਰਧਾਨ ਕੈਂਪ ...

ਪੂਰੀ ਖ਼ਬਰ »

ਘਰ 'ਚੋਂ ਕੀਮਤੀ ਸਾਮਾਨ ਚੋਰੀ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਅਣਪਛਾਤੇ ਚੋਰਾਂ ਵਲੋਂ ਇੱਕ ਘਰ 'ਚੋਂ ਕੀਮਤੀ ਸਾਮਾਨ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਸਥਾਨਕ ਊਨਾ ਰੋਡ 'ਤੇ ਸਥਿਤ ਨਿਊ ਬੈਂਕ ਕਾਲੋਨੀ ਦੇ ਵਾਸੀ ਸ਼ਾਂਤੀ ਸਰੂਪ ਨੇ ਥਾਣਾ ਸਦਰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜੜਾਮ ਬਣਿਆ ਸਮਾਰਟ ਸਕੂਲ

ਨਸਰਾਲਾ, 20 ਅਗਸਤ (ਸਤਵੰਤ ਸਿੰਘ ਥਿਆੜਾ)-ਪੰਜਾਬ ਸਰਕਾਰ ਵਲੋਂ ਮਿਆਰੀ ਸਿੱਖਿਆ ਦੇਣ ਲਈ ਹਰੇਕ ਬਲਾਕ 'ਚੋਂ ਇੱਕ ਦੋ ਸਕੂਲਾਂ ਨੂੰ ਸਮਾਰਟ ਸਕੂਲ ਦਾ ਦਰਜਾ ਦਿੱਤਾ ਹੈ, ਜਿਸ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜੜਾਮ ਨੂੰ ਵੀ ਸਰਕਾਰ ਵਲੋਂ ਸਮਾਰਟ ਸਕੂਲ ਬਣਾਇਆ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਕਿਸਾਨੀ ਮਸਲਿਆਂ ਸਬੰਧੀ ਮੀਟਿੰਗ

ਸ਼ਾਮਚੁਰਾਸੀ, 20 ਅਗਸਤ (ਗੁਰਮੀਤ ਸਿੰਘ ਖ਼ਾਨਪੁਰੀ)-ਹਲਕਾ ਸ਼ਾਮਚੁਰਾਸੀ ਦੇ ਪਿੰਡ ਅਧਿਕਾਰੇ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕ ਮੀਟਿੰਗ ਨੰਬਰਦਾਰ ਹਰਵੇਲ ਸਿੰਘ ਦੇ ਪ੍ਰਬੰਧਾਂ ਹੇਠ ਹੋਈ | ਇਸ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਮਾਸਟਰ ਸ਼ਿੰਗਾਰਾ ...

ਪੂਰੀ ਖ਼ਬਰ »

ਲੱਕੀ ਡਰਾਅ ਦੇ ਚੱਲਦਿਆਂ ਗਾਹਕਾਂ 'ਚ ਭਾਰੀ ਉਤਸ਼ਾਹ-ਅਜਵਿੰਦਰ ਸਿੰਘ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)-ਮਾਰੂਤੀ ਸਜੂਕੀ ਦੇ 10 ਵਾਰ ਰਾਇਲ ਪਲੈਟੀਨਮ ਡੀਲਰ ਬਣੇ ਹੁਸ਼ਿਆਰਪੁਰ ਆਟੋਮੋਬਾਈਲ ਵਲੋਂ ਮਹਾਂ ਧਮਾਕਾ ਸਕੀਮ ਜਿਸ ਤਹਿਤ 31 ਅਗਸਤ ਤੱਕ ਕੋਈ ਵੀ ਕਾਰ ਖਰੀਦਣ 'ਤੇ ਲੱਕੀ ਡਰਾਅ ਸਕੀਮ ਰਾਹੀਂ ਇਨਾਮ ਕੱਢੇ ਜਾਣਗੇ | ਇਸ ਸਬੰਧੀ ...

ਪੂਰੀ ਖ਼ਬਰ »

ਬਰਸਾਤ ਨੇ ਸ਼ਹਿਰ 'ਚ ਕੀਤੀ ਜਲ ਥਲ

ਹੁਸ਼ਿਆਰਪੁਰ 20 ਅਗਸਤ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸੋਮਵਾਰ ਨੂੰ ਬਾਅਦ ਦੁਪਹਿਰ ਹੋਈ ਬਾਰੀ ਬਾਰਿਸ਼ ਕਾਰਨ ਸਾਰੇ ਸ਼ਹਿਰ 'ਚ ਜਲ ਥਲ ਹੋ ਗਈ | ਸਾਰੀਆਂ ਸੜਕਾਂ ਅਤੇ ਗਲੀਆਂ ਨੇ ਨਦੀ ਦਾ ਰੂਪ ਧਾਰਨ ਕਰ ਲਿਆ | ਕਈ ਥਾਵਾਂ 'ਤੇ ਵਾਹਨ ਪਾਣੀ ਵਿਚ ਫ਼ਸ ਗਏ | ਬਾਈਪਾਸ ਤੋਂ ...

ਪੂਰੀ ਖ਼ਬਰ »

ਬਾਬਾ ਮੰਝ ਸਕੂਲ ਵਿਖੇ ਪ੍ਰੀਤਕਮਲ ਸਿੰਘ ਹੈੱਡ ਬੁਆਏ ਤੇ ਮਲਿਕਾ ਮਹਿਤਾ ਹੈੱਡ ਗਰਲ ਬਣੀ

ਹਰਿਆਣਾ, 20 ਅਗਸਤ (ਹਰਮੇਲ ਸਿੰਘ ਖੱਖ)-ਬਾਬਾ ਮੰਝ ਕਾਨਵੈਂਟ ਸੀਨੀ: ਸੈਕੰ: ਸਕੂਲ ਕੰੰਗਮਾਈ ਵਿਖੇ ਸਾਲ 2018-19 ਲਈ ਹੈੱਡ ਬੁਆਏ ਤੇ ਹੈੱਡ ਗਰਲ ਪ੍ਰਤੀਯੋਗਤਾ ਕਰਵਾਈ ਗਈ, ਜਿਸ 'ਚ ਸਕੂਲ ਦੇ ਕਈ ਵਿਦਿਆਰਥੀਆਂ ਨੇ ਭਾਗ ਲਿਆ | ਇਸ ਪ੍ਰਤੀਯੋਗਤਾ ਲਈ ਸਕੂਲ ਵਲੋਂ ਨਿਯੁਕਤ ਕੀਤੇ ਗਏ ...

ਪੂਰੀ ਖ਼ਬਰ »

ਡਾ. ਅਮੋਲਕ ਸਿੰਘ ਨੂੰ ਮਿਲਿਆ ਯੂਥ ਐਕਸੀਲੈਂਸੀ ਐਵਾਰਡ, ਇਲਾਕੇ 'ਚ ਭਾਰੀ ਖ਼ੁਸ਼ੀ

ਟਾਂਡਾ ਉੜਮੁੜ, 20 ਅਗਸਤ (ਦੀਪਕ ਬਹਿਲ)- ਇਲਾਕੇ ਦੇ ਨਾਮਵਰ ਡਾਕਟਰ ਬਲਵਿੰਦਰ ਸਿੰਘ ਸਰਵਾਹਾ ਦੇ ਸਪੁੱਤਰ ਡਾਕਟਰ ਅਮੋਲਕ ਸਿੰਘ ਨੂੰ ਇੰਗਲੈਂਡ ਦੇ ਵੈਸਟ ਯੂਥ ਡਾਕਟਰ ਐਕਸੀਲੈਂਸੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇੰਗਲੈਂਡ ਤਾੋ ਪਰਤੇ ਡਾਕਟਰ ਅਮੋਲਕ ਸਿੰਘ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਵਲੋਂ ਰਜਵਾਲ ਬੱਸ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਭੇਟ

ਤਲਵਾੜਾ, 20 ਅਗਸਤ (ਮਹਿਤਾ)-ਅੱਜ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਰਜਵਾਲ ਬੱਸ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਭੇਜੀ ਗਈ ਸਹਾਇਤਾ ਰਾਸ਼ੀ ਦੇ ਚੈੱਕ ਵਿਧਾਇਕ ਹਲਕਾ ਦਸੂਹਾ ਸ੍ਰੀ ਅਰੁਣ ਡੋਗਰਾ ਨੇ ਤਕਸੀਮ ਕੀਤੇ | ਵਿਧਾਇਕ ਡੋਗਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

...ਜਦੋਂ ਮਾਲਕ ਦੇ ਜਾਗਣ ਕਾਰਨ ਮੱਝ ਚੋਰ ਗਰੋਹ ਨੂੰ ਭੱਜਣਾ ਪਿਆ

ਮਾਹਿਲਪੁਰ 20 ਅਗਸਤ (ਦੀਪਕ ਅਗਨੀਹੋਤਰੀ)-ਮਾਹਿਲਪੁਰ ਦੇ ਨਜ਼ਦੀਕ ਪਿੰਡ ਭਾਰਟਾ ਗਣੇਸ਼ਪੁਰ ਵਿਖੇ ਉੱਪਰੋਥਲੀ ਹੋਈਆਂ ਘਰ 'ਚ ਚੋਰੀਆਂ ਕਾਰਨ ਪਿੰਡ ਵਿਚ ਡਰ ਦੇ ਮਾਹੌਲ 'ਚ ਪਿੰਡ ਵਾਸੀ ਅਜੇ ਨਿਕਲੇ ਵੀ ਨਹੀਂ ਸਨ | ਇਸੇ ਬੀਤੀਆਂ ਲਗਾਤਾਰ ਦੋ ਰਾਤਾਂ ਦੌਰਾਨ ਇੱਕ ਪਰਿਵਾਰ ਤੇ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਮਿਲੀਭੁਗਤ ਨਾਲ ਚੋਰ ਰਸਤਿਆਂ ਰਾਹੀਂ ਮਾਈਨਿੰਗ ਦਾ ਧੰਦਾ ਜਾਰੀ

ਮਾਹਿਲਪੁਰ, 20 ਅਗਸਤ (ਦੀਪਕ ਅਗਨੀਹੋਤਰੀ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਰੇਤ ਮਾਫ਼ੀਆ ਨੂੰ ਠੱਲ੍ਹ ਪਾਉਣ ਦੇ ਦਾਅਵਿਆਂ ਦੀ ਬਲਾਕ ਮਾਹਿਲਪੁਰ ਦੇ ਪਹਾੜੀ ਤੇ ਮੈਦਾਨੀ ਇਲਾਕੇ 'ਚ ਰੇਤਾ ਦਾ ਗੈਰ-ਕਾਨੂੰਨੀ ਧੰਦਾ ਜ਼ੋਰਾ 'ਤੇ ਹੈ | ਰੇਤ ਮਾਈਨਿੰਗ ਵਲੋਂ ਰੇਤਾ ਦੀ ਚੋਰੀ ...

ਪੂਰੀ ਖ਼ਬਰ »

ਸਵਰਗੀ ਰਾਜੀਵ ਗਾਂਧੀ ਨੂੰ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ

ਹੁਸ਼ਿਆਰਪੁਰ 20 ਅਗਸਤ (ਹਰਪ੍ਰੀਤ ਕੌਰ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਪਵਨ ਕੁਮਾਰ ਆਦੀਆ ਨੇ ਅੱਜ ਇੱਥੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਸ੍ਰੀ ਆਦੀਆ ਨੇ ਕਿਹਾ ਕਿ ਅੱਜ ...

ਪੂਰੀ ਖ਼ਬਰ »

ਟਿਊਬਵੈੱਲ ਕੁਨੈਕਸ਼ਨਾਂ ਦੇ ਨਾਂਅ ਬਦਲੀ ਕਰਨ ਸਬੰਧੀ ਲਾਇਆ ਕੈਂਪ

ਬੱੁਲ੍ਹੋਵਾਲ, 20 ਅਗਸਤ (ਜਸਵੰਤ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਉਪ ਮੰਡਲ ਬੁੱਲ੍ਹੋਵਾਲ ਵਲੋਂ ਟਿਊਬਵੈੱਲ ਕੁਨੈਕਸ਼ਨਾਂ ਦੇ ਨਾਂਅ ਬਦਲੀ ਕਰਨ ਸੰਬੰਧੀ ਇੱਕ ਵਿਸ਼ੇਸ਼ ਕੈਂਪ ਸਥਾਨਿਕ ਦਫ਼ਤਰ ਵਿਖੇ ਲਗਾਇਆ ...

ਪੂਰੀ ਖ਼ਬਰ »

ਨੀਤੀ ਆਯੋਗ ਦਿੱਲੀ ਦੇ ਮੈਂਬਰਾਂ ਵਲੋਂ ਲਾਂਬੜਾ ਕਾਂਗੜੀ ਸੁਸਾਇਟੀ ਦਾ ਦੌਰਾ

ਬੱੁਲ੍ਹੋਵਾਲ, 20 ਅਗਸਤ (ਜਸਵੰਤ ਸਿੰਘ)-ਡਾ. ਅਭਿਨਵ ਤ੍ਰੀਵੇਦੀ ਨੀਤੀ ਆਯੋਗ ਦਿੱਲੀ, ਰਜਨੇਸ਼ ਤਿਵਾੜੀ ਤੇ ਅਮਿਤ ਰਾਜਨ ਵਰਮਾ ਐੱਸ. ਆਰ. ਆਈ. ਫਾਊਾਡਰ ਵਲੋਂ ਅੰਤਰਰਾਸ਼ਟਰੀ ਐਵਾਰਡ ਪ੍ਰਾਪਤ ਲਾਂਬੜਾ ਕਾਂਗੜੀ ਮਲਟੀਪਰਪਸ ਕੋਅਪਰੇਟਿਵ ਸਰਵਿਸ ਸੁਸਾਇਟੀ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਦੋਆਬਾ ਜਨਰਲ ਕੈਟਾਗਰੀ ਫਰੰਟ ਦੀ ਇਕੱਤਰਤਾ

ਹੁਸ਼ਿਆਰਪੁਰ, 20 ਅਗਸਤ (ਨਰਿੰਦਰ ਸਿੰਘ ਬੱਡਲਾ)-ਇਕ ਪਾਸੇ ਸਰਕਾਰਾਂ ਵਲੋਂ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕੀਤੇ ਜਾਂਦੇ ਹਨ ਪ੍ਰੰਤੂ ਦੂਜੇ ਪਾਸੇ ਸਥਿਤੀ ਇਹ ਬਣੀ ਹੋਈ ਹੈ ਕਿ ਫ਼ਸਲਾਂ ਲਈ ਐਨ ਮੌਕੇ 'ਤੇ ਕਿਸਾਨਾਂ ਨੂੰ ਨਾ ਤਾਂ ਮਿਆਰੀ ਕੁਆਲਿਟੀ ਦੇ ਬੀਜ ਮਿਲਦੇ ਹਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਖ਼ੂਨਦਾਨ ਕੈਂਪ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)-ਲਾਇਨਜ਼ ਕਲੱਬ ਹੁਸ਼ਿਆਰਪੁਰ ਸਮਰਪਣ ਵਲੋਂ ਆਈ.ਐਮ.ਏ. ਬਲੱਡ ਬੈਂਕ ਹੁਸ਼ਿਆਰਪੁਰ ਵਿਖੇ ਖ਼ੂਨਦਾਨ ਕੈਂਪ ਪ੍ਰਧਾਨ ਨਛੱਤਰ ਰਾਮ ਸੁਨਿਆਰ ਦੀ ਪ੍ਰਧਾਨਗੀ ਹੇਠ ਲਗਾਇਆ ਗਿਆ | ਇਸ ਮੌਕੇ ਲਾਇਨ ਤਰਲੋਚਨ ਸਿੰਘ ਨੇ ਕੈਂਪ ਦੀ ...

ਪੂਰੀ ਖ਼ਬਰ »

ਬੱਸਾਂ ਰੁਕਣ ਵਾਲੀ ਥਾਂ ਬਦਲਣ ਦਾ ਲੋਕਾਂ ਵਲੋਂ ਵਿਰੋਧ

ਗੜ੍ਹਸ਼ੰਕਰ, 20 ਅਗਸਤ (ਸੁਮੇਸ਼ ਬਾਲੀ)-ਹੁਸ਼ਿਆਰਪੁਰ ਰੋਡ 'ਤੇ ਅੱਡਾ ਸਤਨੌਰ ਵਿਖੇ ਰੇਲਵੇ ਸਟੇਸ਼ਨ ਅੱਗੇ ਸਵਾਰੀਆਂ ਝੜਾਉਣ ਅਤੇ ਉਤਾਰਨ ਦਾ ਸਿਲਸਿਲਾ ਕਰੀਬ ਪਿਛਲੇ ਪੰਜ ਕੁ ਸਾਲਾਂ ਤੋਂ ਚਲਿਆ ਆ ਰਿਹਾ ਸੀ | ਜਿਸ ਨੂੰ ਇਥੋਂ ਬਦਲਕੇ ਹੁਸ਼ਿਆਰਪੁਰ ਤੇ ਅੱਡੇ ਤੋਂ ਕਾਫ਼ੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ 'ਚ ਐਨ. ਸੀ. ਸੀ. ਕੈਟਿਡਾਂ ਦੀ ਭਰਤੀ ਕੀਤੀ

ਗੜ੍ਹਦੀਵਾਲਾ, 20 ਅਗਸਤ (ਚੱਗਰ/ਗੋਂਦਪੁਰ)-12 ਪੰਜਾਬ ਐਨ.ਸੀ.ਸੀ. ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਸੰਦੀਪ ਦੇ ਨਿਰਦੇਸ਼ਾਂ ਤੇ ਕਾਲਜ ਦੇ ਐਨ.ਸੀ.ਸੀ. ਅਫ਼ਸਰ ਡਾ. ਗੁਰਪ੍ਰੀਤ ਸਿੰਘ ਉੱਪਲ ਦੀ ਨਿਗਰਾਨੀ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਐਨ.ਸੀ.ਸੀ. ਯੂਨਿਟ 'ਚ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ ਵਲੋਂ ਲਗਾਇਆ 7 ਰੋਜ਼ਾ ਫਸਟ ਏਡ ਕੈਂਪ ਸਮਾਪਤ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)-ਭਾਰਤੀ ਰੈਡ ਕਰਾਸ ਸੁਸਾਇਟੀ ਪੰਜਾਬ ਰਾਜ ਸ਼ਾਖਾ ਚੰਡੀਗੜ੍ਹ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਹਨ ਸਿੰਘ ਲੇਹਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX