ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)¸ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2019 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਰੀ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਪ੍ਰਦੀਪ ...
24 ਨੂੰ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਦੇ ਗੇਟ ਘੇਰਾਂਗੇ-ਗੰਡੀਵਿੰਡ
ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਬਿਜਲੀ ਕਾਮਿਆਂ ਦੀਆਂ ਵਾਜਿਬ ਅਤੇ ਜਾਇਜ ਮੰਗਾਂ ਨੂੰ ਮੰਨ ਕੇ ਲਾਗੂ ਕਰਨ ਤੋਂ ਮੁਨਕਰ ਹੋ ਕੇ ਟਾਲ-ਮਟੋਲ ਕਰਨ ਦੀ ਨੀਤੀ ਦੇ ਿਖ਼ਲਾਫ਼ ਬਿਜਲੀ ...
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ 'ਚ ਕਰਵਾਏ ਜਾ ਰਹੇ ਹਨ ਖੇਡ ਮੇਲੇ
ਤਰਨ ਤਾਰਨ 20 ਅਗਸਤ (ਹਰਿੰਦਰ ਸਿੰਘ)-ਤੰਦਰਸੁਤ ਪੰਜਾਬ ਮਿਸ਼ਨ ਤਹਿਤ ਜੀ. ਵੀ. ਕੇ. ਪਾਵਰ ਪਲਾਂਟ ਗੋਇੰਦਵਾਲ ਸਾਹਿਬ ਦੇ ਡਾਇਰੈਕਟਰ ਡੀ.ਪੀ. ਰੈਡੀ, ਵਿਕਾਸ ਚੰਦਰ ਸ਼ੁਕਲਾ ਅਤੇ ਐੱਚ. ਆਰ. ਮੁਖੀ ...
ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-26 ਅਗਸਤ ਨੂੰ ਰੱਖੜ ਪੁੰਨਿਆਂ 'ਤੇ ਬਾਬਾ ਬਕਾਲਾ ਵਿਖੇ ਹੋ ਰਹੀ ਭਾਰੀ ਕਾਨਫਰੰਸ ਨੂੰ ਵਿਸ਼ਾਲ ਕਾਨਫਰੰਸ ਬਣਾਉਣ ਲਈ ਹਲਕਾ ਖਡੂਰ ਸਾਹਿਬ ਦੀ ਇਕ ਹੰਗਾਮੀ ਮੀਟਿੰਗ ਰਣਜੀਤ ਸਿੰਘ ਬ੍ਰਹਮਪੁਰਾ ਮੈਂਬਰ ਪਾਰਲੀਮੈਂਟ ਦੇ ...
ਝਬਾਲ, 20 ਅਗਸਤ (ਸਰਬਜੀਤ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਤਰਨ ਤਾਰਨ ਵਲੋਂ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕ ਦਵਾਈਆਂ ਉਪਲੱਬਧ ਕਰਾਉਣ ਹਿੱਤ ਡਾ. ਰੇਸ਼ਮ ਸਿੰਘ ਖੇਤੀਬਾੜੀ ਵਿਭਾਗ ਅਫਸਰ ਝਬਾਲ ਵਲੋਂ 3 ਸਤੰਬਰ 2012 ਨੂੰ ਢਿੱਲੋਂ ਖੇਤੀ ਸਟੋਰ ਅਟਾਰੀ ...
ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨੂੰ ਸੌਾਪਿਆ ਮੰਗ-ਪੱਤਰ
ਤਰਨ ਤਾਰਨ, 20 ਅਗਸਤ (ਕੱਦਗਿੱਲ)-ਗੌਰਮਿੰਟ ਡਰੱਗ ਡੀ ਅਡਿਕਸ਼ਨ ਅਤੇ ਰੀ ਹੈਬਲੀਟੇਸ਼ਨ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਪੰਜਾਬ ਵਿਚ ਕੀਤੀ ਹੜਤਾਲ ਦੀ ਲੜੀ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ...
ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਅੱਜ ਰਣਜੀਤ ਕੌਰ ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਤਰਨ ਤਾਰਨ ਨੇ ਦੀ ਤਰਨ ਤਾਰਨ ਸੈਂਟਰਲ ਕੋਆਰਪ੍ਰੇਟਿਵ ਬੈਂਕ ਲਿਮਟਿਡ ਤਰਨਤਾਰਨ ਵਿਖੇ ਬਤੌਰ ਮੁੱਖ ਕਾਰਜਕਾਰੀ ਅਫ਼ਸਰ ਦਾ ਅਹੁਦਾ ਸੰਭਾਲਿਆ | ਇਸ ਮੌਕੇ ...
ਸਰਾਏਾ ਅਮਾਨਤ ਖਾਂ, 20 ਅਗਸਤ (ਨਰਿੰਦਰ ਸਿੰਘ ਦੋਦੇ)- ਪਿੰਡ ਗੰਡੀਵਿੰਡ ਵਿਖੇ ਗੁਰਦੁਆਰਾ ਬਾਬਾ ਹੀਰਾ ਦਾਸ ਵਿਖੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ ਅਤੇ ਬਾਬਾ ਫਤਿਹ ਸਿੰਘ ਦੀ ਅਗਵਾਈ ਹੇਠ ਬਾਥਰੂਮਾਂ 'ਤੇ ਲੈਂਟਰ ਪਾਏ ਗਏ | ਇਸ ਬਾਰੇ ...
ਪੱਟੀ, 20 ਅਗਸਤ (ਅਵਤਾਰ ਸਿੰਘ ਖਹਿਰਾ)- ਸਹਿਕਾਰੀ ਖੇਤੀਬਾੜੀ ਵਿਕਾਸ ਲਿਮਟਿਡ ਪੱਟੀ ਦਾ ਸਾਲਾਨਾ ਆਮ ਇਜਲਾਸ ਹੋਇਆ ਜਿਸ ਵਿਚ ਚੇਅਰਮੈਨ ਰਾਜ ਸਿੰਘ ਤੇ ਜ਼ਿਲ੍ਹਾ ਮੈਨੇਜਰ ਰਿਪਦਮਨ ਸਿੰਘ ਔਲਖ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਚੇਅਰਮੈਨ, ਜ਼ਿਲ੍ਹਾ ...
ਮੀਆਂਵਿੰਡ, ਖਡੂਰ ਸਾਹਿਬ, 20 ਅਗਸਤ (ਗੁਰਪ੍ਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)- ਪਿੰਡ ਸਰਲੀ ਕਲਾਂ ਵਿਖੇ ਕੇਂਦਰ ਸਰਕਾਰ ਦੀ ਉੱਜਵਲ ਭਾਰਤ ਸਕੀਮ ਤਹਿਤ ਪਿੰਦਰਜੀਤ ਸਿੰਘ ਸਰਲੀ ਅਤੇ ਗੁਰਸਿਮਰਤ ਸਿੰਘ ਸਿੰਮੀ ਦੀ ਅਗਵਾਈ ਵਿਚ ਗ਼ਰੀਬ ਲਾਭਪਾਤਰੀਆਂ ਨੂੰ ...
ਝਬਾਲ, 20 ਅਗਸਤ (ਸਰਬਜੀਤ ਸਿੰਘ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਆਟਾ-ਦਾਲ ਸਕੀਮ ਤਹਿਤ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਸਰਪੰਚ ਸੋਨੂੰ ਚੀਮਾ ਦੇ ਉਦਮ ਸਦਕਾ ਪਿੰਡ ਝਬਾਲ ਖੁਰਦ ਵਿਖੇ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਹੈਪੀ ਲੱਠਾ ਵਲੋਂ 150 ਪੁਰਾਣੇ ...
ਝਬਾਲ, 20 ਅਗਸਤ (ਸਰਬਜੀਤ ਸਿੰਘ)- ਸਰਕਾਰੀ ਹਾਈ ਸਕੂਲ ਲੜਕਿਆਂ ਝਬਾਲ ਤੋਂ ਸੇਵਾ-ਮੁਕਤ ਪੀ. ਟੀ. ਆਈ. ਅਧਿਆਪਕ ਅਮਰੀਕ ਸਿੰਘ ਵਲੋਂ ਸਕੂਲ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਸਾਫ਼ ਤੇ ਠੰਡਾ ਪਾਣੀ ਪੀਣ ਲਈ ਕੈਂਡੀ ਭੇਟ ਕੀਤੀ ਗਈ | ਇਸ ਸਮੇਂ ਵਿਸ਼ੇਸ਼ ਤੌਰ 'ਤੇ ਪੁੱਜੇ ਹਲਕਾ ...
ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)-ਪੰਜਾਬ ਡੇਅਰੀ ਵਿਕਾਸ ਵਿਭਾਗ ਵਲੋਂ 4 ਹਫਤੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 10 ਸਤੰਬਰ ਤੋਂ 10 ਅਕਤੂਬਰ ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮਿ੍ਤਸਰ (ਵੇਰਕਾ) ਵਿਖੇ ਚਲਾਇਆ ਜਾਣਾ ਹੈ | ਇਹ ਜਾਣਕਾਰੀ ਦਿੰਦਿਆਂ ਜੋਗਿੰਦਰ ...
ਸਰਾਏਾ ਅਮਾਨਤ ਖਾਂ, 20 ਅਗਸਤ (ਨਰਿੰਦਰ ਸਿੰਘ ਦੋਦੇ)- ਪਿੰਡ ਭੁੱਸੇ ਵਿਖੇ ਗੁੁਰਦੁਆਰਾ ਸ਼ਹੀਦ ਬਾਬਾ ਅਮਰ ਸਿੰਘ, ਸ਼ਹੀਦ ਬਾਬਾ ਬਘੇਲ ਸਿੰਘ ਦੇ ਮੁੱਖ ਸੇਵਾਦਾਰ ਗਿਆਨੀ ਹਰਭਜਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ...
ਖਡੂਰ ਸਾਹਿਬ, ਮੀਆਂ ਵਿੰਡ 20 ਅਗਸਤ (ਪ੍ਰਤਾਪ ਸਿੰਘ ਵੈਰੋਵਾਲ, ਗੁਰਪਰਤਾਪ ਸਿੰਘ ਸੰਧੂ)-ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆਂ ਮੌਕੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਦੇ ਸਬੰਧ ਵਿਚ ਸਾਬਕਾ ਏ. ਡੀ. ਓ. ਇੰਦਰਪਾਲ ਸਿੰਘ ਗਗੜੇਵਾਲ ਨੇ ਆਪਣੇ ਸਾਥੀਆਂ ਅਤੇ ਪਿੰਡ ...
ਚੋਹਲਾ ਸਾਹਿਬ, 20 ਅਗਸਤ (ਬਲਵਿੰਦਰ ਸਿੰਘ ਚੋਹਲਾ)-ਪੰਜਾਬੀ ਗਾਇਕੀ ਵਿਚ ਆਪਣੀ ਪਹਿਚਾਣ ਸਥਾਪਿਤ ਕਰ ਚੁੱਕੇ ਪ੍ਰਸਿੱਧ ਗਾਇਕ ਰਾਜ ਆਸਟ੍ਰੇਲੀਆ ਜਿਸਦਾ ਸਿੰਗਲ ਟਰੈਕ ਗੀਤ 'ਯਾਰ ਸ਼ਰਾਬੀ' ਕੱਲ੍ਹ ਮਿਤੀ 22 ਅਗਸਤ ਤੋਂ ਵੱਖ-ਵੱਖ ਟੀ.ਵੀ.ਚੈਨਲਾਂ ਦਾ ਸ਼ਿੰਗਾਰ ਬਨਣ ਜਾ ਰਿਹਾ ...
ਗੋਇੰਦਵਾਲ ਸਾਹਿਬ, 20 ਅਗਸਤ (ਵਰਿੰਦਰ ਸਿੰਘ ਰੰਧਾਵਾ)-ਪੰਜਾਬ ਸਕੂਲ ਸਿਖਿਆ ਵਿਭਾਗ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਤਰਨ ਤਾਰਨ ਦੇ ਜੋਨ ਗੋਇੰਦਵਾਲ ਸਾਹਿਬ ਦੀਆਂ ਸਕੂਲ ਖੇਡਾਂ 24 ਅਗਸਤ ਤੋਂ ਫਤਿਆਬਾਦ ਵਿਖੇ ਸ਼ੁਰੂ ਕਰਵਾਈਆਂ ਜਾ ਰਹੀਆਂ ਹਨ, ਇਸ ਸਬੰਧੀ ਜੋਨ ਕਨਵੀਨਰ ...
ਅਮਰਕੋਟ/ਭਿੱਖੀਵਿੰਡ, 20 ਅਗਸਤ (ਭੱਟੀ, ਬੌਬੀ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂ ਬੂਟਾ ਸਿੰਘ ਖ਼ਾਲਿਸਤਾਨੀ ਦੀ ਅਗਵਾਈ ਹੇਠ ਪਿੰਡ ਮਾੜੀ ਗੌੜ ਸਿੰਘ ਤੋਂ ਬਰਗਾੜੀ ਇਨਸਾਫ਼ ਮੋਰਚੇ 'ਚ ਸ਼ਮੂਲੀਅਤ ਕਰਨ ਸੰਗਤ ਰਵਾਨਾ ਹੋਈ | ਬੂਟਾ ਸਿੰਘ ਖ਼ਾਲਿਸਤਾਨੀ ਨੇ ਦੱਸਿਆ ...
ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)-ਚੌਧਰੀਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਔਰਤਾਂ ਦਾ ਵਿਸ਼ਾਲ ਇਕੱਠ ਕੀਤਾ ਗਿਆ | ਇਹ ਇਕੱਠ ਮਾਤਾ ਭਾਗੋ ਜੀ ਨੂੰ ਸਮਰਪਿਤ ਸੀ | ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ...
ਮੀਆਂ ਵਿੰਡ, ਖਡੂਰ ਸਾਹਿਬ 20 ਅਗਸਤ (ਗੁਰਪਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)-26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਲਾ ਮਿਸਾਲ ਹੋਵੇਗੀ ਇਹ ਸ਼ਬਦ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ...
ਮੀਆਂ ਵਿੰਡ, ਖਡੂਰ ਸਾਹਿਬ, 20 ਅਗਸਤ (ਗੁਰਪਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)-ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਿੰਡ ਸਹਿੰਸਰਾ ਵਿਖੇ ਪ੍ਰਤਾਪ ਸਿੰਘ ਦੇ ਗ੍ਰਹਿ ਵਿਖੇ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਕਿਹਾ ਕਿ 26 ...
ਫਤਿਆਬਾਦ, 20 ਅਗਸਤ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਿੰਡ ਭਰੋਵਾਲ ਦੀ ਨਰਕ ਭਰੀ ਮੂੰਹੋਂ ਬੋਲਦੀ ਤਸਵੀਰ ਪੇਸ਼ ਕਰਦੇ ਹੋਏ ਕਿਹਾ ਕਿ ਕਾਂਗਰਸ ਦੇ ਡੇਢ ਸਾਲ ਦੇ ਰਾਜ ਵਿਚ ਨਾ ਸਿਰਫ ਪਿੰਡ ਭਰੋਵਾਲ ਸਗੋਂ ...
ਫਤਿਆਬਾਦ, 20 ਅਗਸਤ (ਹਰਵਿੰਦਰ ਸਿੰਘ ਧੂੰਦਾ)-ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਅਤੇ ਸਾਬਕਾ ਸਰਪੰਚ ਜਥੇ: ਪ੍ਰੇਮ ਸਿੰਘ ਪੰਨੂੰ ਨੇ ਪੈੱ੍ਰਸ ਨਾਲ ਫਤਿਆਬਾਦ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਪਿੰਡਾਂ ਵਿਚ ਲੋਕ ਹਮੇਸ਼ਾਂ ਕੰਮ ਕਰਨ ਵਾਲੇ ਅਤੇ ਲੋਕਾਂ ਦੇ ਦੁੱਖ ਸੁੱਖ 'ਚ ...
ਖਡੂਰ ਸਾਹਿਬ, 20 ਅਗਸਤ (ਮਾਨ ਸਿੰਘ)-ੳੱੁਘੇ ਸਿੱਖ ਪ੍ਰਚਾਰਕ ਗਿਆਨੀ ਸਤਨਾਮ ਸਿੰਘ ਕੈਨੇਡਾ ਵਿਖੇ ਹੋਣ ਵਾਲੇ ਸਾਲਾਨਾ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਕਸਬਾ ਖਡੂਰ ਸਾਹਿਬ ਤੋਂ ਕੈਨੇਡਾ ਲਈ ਰਵਾਨਾ ਹੋਏ | ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਉਹ ਆਪਣੀ ...
ਸ਼ਾਹਬਾਜ਼ਪੁਰ, 20 ਅਗਸਤ (ਪ੍ਰਦੀਪ ਬੇਗੇਪੁਰ)-ਹਲਕਾ ਖਡੂਰ ਸਾਹਿਬ ਤੋਂ ਦੋ ਵਾਰ ਜੇਤੂ ਰਹੇ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਵੱਡੇ ਲੀਡ ਨਾਲ ਜਿੱਤ ਕੇ ਮੈਂਬਰ ਪਾਰਲੀਮੈਂਟ ਬਣੇ ਅਕਾਲੀ ਦਲ ਦੇ ਉਮੀਦਵਾਰਾਂ ਨੇ ਜਿੱਤਣ ਤੋਂ ਬਾਅਦ ਹਲਕੇ ਦੇ ਲੋਕਾਂ ਨਾਲੋਂ ਜਿਵੇਂ ਆਪਣਾ ...
ਝਬਾਲ, 20 ਅਗਸਤ (ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਪੈਂਦੇ ਪ੍ਰਾਇਮਰੀ ਹੈਲਥ ਸੈਂਟਰ ਪੰਡੋਰੀ ਰਣ ਸਿੰਘ ਵਿਚੋਂ ਰਾਤ ਸਮੇਂ ਏ.ਸੀ. ਚੋਰੀ ਕਰਕੇ ਲੈ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਰਮਾਸਿਸਟ ਮਨਮੋਹਨ ਸਿੰਘ ਅਤੇ ਐੱਲ.ਟੀ. ਸੁਰਿੰਦਰ ਸਿੰਘ ਨੇ ਦੱਸਿਆ ਕਿ ਉਹ ...
ਤਰਨ ਤਾਰਨ, 20 ਅਗਸਤ (ਪਰਮਜੀਤ ਜੋਸ਼ੀ)-ਆਪਣੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਅੰਮਿ੍ਤਸਰ ਤੋਂ ਭੱਜ ਕੇ ਤਰਨ ਤਾਰਨ ਪਹੁੰਚੀ ਲੜਕੀ ਨੂੰ ਐੱਸ.ਐੱਸ.ਪੀ. ਤਰਨ ਤਾਰਨ ਦੇ ਪੇਸ਼ ਕਰਕੇ ਇਨਸਾਫ਼ ਦੀ ਮੰਗ ਕੀਤੀ | ਐੱਸ.ਐੱਸ.ਪੀ. ਤਰਨ ਤਾਰਨ ਨੇ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਾ: ਦੇਵੀ ਕੁਮਾਰੀ ਨੇ ਦੱਸਿਆ ਕਿ ਮੈਂ ਰੋਜ਼ਾਨਾ ਦੀ ਤਰ੍ਹਾਂ ਆਪਣੀ ਐਕਟਿਵਾ 'ਤੇ ਜਾ ਰਹੀ ਸੀ ਤਾਂ ਮੈਨੂੰ ਇਕ ਲੜਕੀ ਨੇ ਰੋਕ ਕੇ ਕਿਰਾਏ ਵਾਸਤੇ ਪੈਸੇ ਮੰਗੇ ਤਾਂ ਮੈਂ ਉਸ ਨੂੰ ਉਸ ਦੇ ਹਾਲਾਤ ਬਾਰੇ ਜਾਨਣਾ ਚਾਹਿਆ ਤਾਂ ਉਸ ਨੇ ਦੱਸਿਆ ਕਿ ਮੇਰਾ ਸਹੁਰਾ ਪਰਿਵਾਰ ਮੇਰੀ ਬਹੁਤ ਹੀ ਮਾਰ-ਕੁਟਾਈ ਕਰਦਾ ਸੀ ਅਤੇ ਬਹੁਤ ਹੀ ਪ੍ਰੇਸ਼ਾਨ ਕਰਦੇ ਸਨ, ਜਿਸ ਤੋਂ ਦੁਖੀ ਹੋ ਕੇ ਰਾਤ ਨੂੰ ਘਰੋਂ ਭੱਜ ਆਈ ਹਾਂ ਤੇ ਰਾਤ ਦਰਬਾਰ ਸਾਹਿਬ ਅੰਮਿ੍ਤਸਰ ਰਹਿ ਕੇ ਹੁਣ ਤਰਨਤਾਰਨ ਆਈ ਹਾਂ ਤੇ ਮੇਰੇ ਪੇਕੇ ਘਰ ਖਡੂਰ ਸਾਹਿਬ ਹਨ ਅਤੇ ਉਥੇ ਜਾਣ ਵਾਸਤੇ ਕਿਰਾਇਆ ਚਾਹੀਦਾ ਹੈ | ਜਦ ਮੈਂ ਉਸ ਦੀ ਇਹ ਵਿਥਿਆ ਸੁਣੀ ਤਾਂ ਮੈਂ ਆਪਣੇ ਕਾਮਰੇਡ ਆਗੂਆਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੇ ਆਉਣ 'ਤੇ ਮੈਂ ਉਕਤ ਲੜਕੀ ਨੂੰ ਐੱਸ.ਐੱਸ.ਪੀ. ਤਰਨਤਾਰਨ ਦੇ ਪੇਸ਼ ਕੀਤਾ ਤਾਂ ਉਨ੍ਹਾਂ ਨੇ ਤੁਰੰਤ ਡੀ.ਐੱਸ.ਪੀ. (ਡੀ.) ਨੂੰ ਕਾਰਵਾਈ ਕਰਨ ਲਈ ਹੁਕਮ ਜਾਰੀ ਕਰ ਦਿੱਤੇ | ਇਸ ਸਬੰਧੀ ਜਦ ਡੀ.ਐੱਸ.ਪੀ. (ਡੀ.) ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਅਜੇ ਮੇਰੇ ਕੋਲ ਦਰਖ਼ਾਸਤ ਨਹੀਂ ਪਹੁੰਚੀ, ਜਦੋਂ ਵੀ ਦਰਖ਼ਾਸਤ ਆਵੇਗੀ ਤੁਰੰਤ ਕਾਰਵਾਈ ਕੀਤੀ ਜਾਵੇਗੀ |
ਭਿੱਖੀਵਿੰਡ, 20 ਅਗਸਤ (ਬੌਬੀ) -ਸਿਹਤ ਵਿਭਾਗ ਵਲੋਂ ਪੀ.ਐੱਚ.ਸੀ. ਭਿੱਖੀਵਿੰਡ ਨੂੰ ਸਿਹਤ ਅਤੇ ਤੰਦਰੁਸਤੀ ਕੇਂਦਰ ਬਣਾਉਣ ਦਾ ਐਲਾਨ ਕੀਤਾ ਗਿਆ | ਇਸ ਦਾ ਰਸਮੀ ਉਦਘਾਟਨ ਸੀਨੀਅਰ ਯੂਥ ਕਾਂਗਰਸੀ ਆਗੂ ਜਸਪ੍ਰੀਤ ਸਿੰਘ ਸੰਧੂ ਨੇ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਸ. ...
ਫਤਿਆਬਾਦ, 20 ਅਗਸਤ (ਹਰਵਿੰਦਰ ਸਿੰੰਘ ਧੂੰਦਾ)-ਕਸਬਾ ਫਤਿਅਬਾਦ ਖੇਡ ਸਟੇਡੀਅਮ ਵਿਖੇ ਮਰਹੂਮ ਕਾਂਗਰਸੀ ਆਗੂ ਮਹਾਸ਼ਾ ਧਰਮਵੀਰ ਦੀ ਯਾਦ ਵਿਚ ਫਤਿਆਬਾਦ ਸਪੋਰਟਸ ਅਕੈਡਮੀਖ ਦੀਆਂ ਸੀਨੀਅਰ ਅਤੇ ਜੂਨੀਅਰ ਟੀਮਾਂ ਦਰਮਿਆਨ ਫੁੱਟਬਾਲ ਦਾ ਮੈਚ ਕਰਵਾਇਆ ਗਿਆ, ਜਿਸ ਵਿਚੋਂ ...
ਖਡੂਰ ਸਾਹਿਬ, ਮੀਆਂ ਵਿੰਡ 20 ਅਗਸਤ (ਪ੍ਰਤਾਪ ਸਿੰਘ ਵੈਰੋਵਾਲ, ਗੁਰਪਰਤਾਪ ਸਿੰਘ ਸੰਧੂ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਜਾਤੀਉਮਰਾ ਵਿਖੇ 26 ਅਗਸਤ ਨੂੰ ਬਾਬਾ ਬਕਾਲਾ ਕਾਂਗਰਸ ਪਾਰਟੀ ਦੀ ਕਾਨਫਰੰਸ ਦੇ ਸਬੰਧ ਵਿਚ ਮੀਟਿੰਗਾਂ ਕੀਤੀਆਂ | ਇਸ ਮੌਕੇ ਉਨ੍ਹਾਂ ...
ਤਰਨ ਤਾਰਨ 20 ਅਗਸਤ (ਹਰਿੰਦਰ ਸਿੰਘ)¸ਮਿਸ਼ਨ ਤੰਦਰਸੁਤ ਪੰਜਾਬ ਅਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 24 ਅਗਸਤ ਤੋਂ ਪਿੰਡ ਪੱਧਰ 'ਤੇ ਖੇਡ ਮੇਲੇ ਕਰਵਾਏ ਜਾਣਗੇ | ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ...
ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)¸ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਨਿਰੰਤਰ ਵਿਕਾਸ ਕਰ ਰਹੀ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਸਕੂਲ ਵਿਖੇ ਨਸ਼ਿਆਂ ਪ੍ਰਤੀ 'ਸੇ ਨੋ ਟੂ ਡਰੱਗਸ' ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ...
ਸਰਾਏਾ ਅਮਾਨਤ ਖਾਂ, 20 ਅਗਸਤ (ਨਰਿੰਦਰ ਸਿੰਘ ਦੋਦੇ)¸ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ ਨੂੰ ਤਕਰੀਬਨ ਦੋ ਸਾਲ ਹੋ ਗਏ ਹਨ, ਪਰ ਕਾਂਗਰਸ ਵਲੋਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਇਕ ਵੀ ਪੂਰਾ ਨਹੀ ਕਰ ਸਕੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX