ਤਾਜਾ ਖ਼ਬਰਾਂ


ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  6 minutes ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  11 minutes ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  23 minutes ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  26 minutes ago
ਕੋਲਕਾਤਾ, 21 ਸਤੰਬਰ- ਪੱਛਮੀ ਬੰਗਾਲ ਦੀ ਅਲੀਪੁਰ ਕੋਰਟ ਨੇ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਦਾਇਰ ਅਗਾਊਂ ...
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  34 minutes ago
ਚੰਡੀਗੜ੍ਹ, 21 ਸਤੰਬਰ- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਨੂੰ ਲੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਇੱਕ ਵਾਰ ਫਿਰ ਕਾਂਗਰਸ...
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  39 minutes ago
ਜੈਪੁਰ, 21 ਸਤੰਬਰ- ਰਾਜਸਥਾਨ 'ਚ ਸ੍ਰੀਗੰਗਾਨਗਰ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ ਕੀਤੀ ਗਈ...
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  56 minutes ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੇ ਧਰਨੇ 'ਚ ਪੁੱਜੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 1 hour ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਪਹਿਲਵਾਨ ਦੀਪਕ ਪੂਨੀਆ ਨੇ ਅੱਜ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 1 hour ago
ਫਰੈਂਕਫਰਟ, 21 ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਦੇ ਹਿਊਸਟਨ ਜਾਂਦੇ ਸਮੇਂ ਜਹਾਜ਼ 'ਚ ਤਕਨੀਕੀ ਖ਼ਰਾਬੀ ਦੀ ਵਜ੍ਹਾ ਕਾਰਨ ਜਰਮਨੀ ਦੇ ਫਰੈਂਕਫਰਟ...
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 1 hour ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਵਿਖੇ ਚੱਲ ਰਿਹਾ ਹੱਡਾ ਰੋੜੀ ਦਾ ਵਿਵਾਦ ਅੱਜ ਦੂਜੇ ਦਿਨ 'ਚ ਦਾਖ਼ਲ ਹੋ...
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 2 hours ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ 18 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ...
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  44 minutes ago
ਜਲੰਧਰ, 21 ਸਤੰਬਰ- ਸੀ. ਆਈ. ਏ. ਸਟਾਫ਼ ਜਲੰਧਰ ਦਿਹਾਤੀ ਦੀ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਨਿਸ਼ਾਨਾ ਬਣਾ ਕੇ ਠੇਕਿਆਂ ਦੇ ਕਰਿੰਦਿਆਂ...
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 2 hours ago
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਸਾਢੇ ਬਾਰਾਂ ਕਰੋੜ ਰੁਪਏ ਦੀ ਕੀਮਤ ਵਾਲੀ ਹੈਰੋਇਨ ਸਣੇ ਤਿੰਨ ਨੌਜਵਾਨਾਂ ਨੂੰ...
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੀ. ਏ. ਯੂ. ਦੇ ਕਿਸਾਨ ਮੇਲੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਕਿਸਾਨਾਂ ਨੂੰ ਹੈਪੀ ਸੀਡਰ ਦੀ ਵਰਤੋਂ ਕਰਕੇ...
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 2 hours ago
ਚੰਡੀਗੜ੍ਹ, 21 ਸਤੰਬਰ (ਰਾਮ ਸਿੰਘ ਬਰਾੜ)- ਇਨੇਲੋ ਦੇ ਸੀਨੀਅਰ ਨੇਤਾ ਤੇ ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਕਾਂਗਰਸ ਨੇਤਾ ਤੇ ਸਾਬਕਾ ਵਿਧਾਇਕ ਦੂਡਾ...
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 3 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 3 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 3 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 4 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਤਰਨਤਾਰਨ

ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)¸ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2019 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਰੀ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਤਰਨ ਤਾਰਨ ਵਿਚ ਪੈਂਦੇ 4 ਵਿਧਾਨ ਸਭਾ ਚੋਣ ਹਲਕਿਆਂ ਤਰਨ ਤਾਰਨ, ਖੇਮਕਰਨ, ਪੱਟੀ ਅਤੇ ਖਡੂਰ ਸਾਹਿਬ ਵਿਚ ਨਿਯੁਕਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ 1 ਸਤੰਬਰ 2018 ਨੂੰ ਫਾਰਮ ਨੰ. 5 ਵਿਚ ਨਿਰਧਾਰਤ ਸਥਾਨਾਂ 'ਤੇ ਕਰਵਾਈ ਜਾਵੇਗੀ | ਇਸ ਮੌਕੇ 'ਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਰਿਸ਼ੀ, ਐੱਸ.ਡੀ.ਐੱਮ. ਤਰਨ ਤਰਨ ਸੁਰਿੰਦਰ ਸਿੰਘ, ਐੱਸ.ਡੀ.ਐੱਮ. ਪੱਟੀ ਸ੍ਰੀਮਤੀ ਅਨੂਪ੍ਰੀਤ ਕੌਰ ਅਤੇ ਚੋਣ ਤਹਿਸੀਲਦਾਰ ਮਨਜੀਤ ਕੌਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ | ਇਸ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ਼੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 1 ਸਤੰਬਰ ਤੱਕ ਲਏ ਜਾਣਗੇ ਅਤੇ ਇਨ੍ਹਾਂ ਦਾ ਨਿਪਟਾਰਾ 30 ਨਵੰਬਰ 2018 ਤੱਕ ਸਬੰਧਿਤ ਈ. ਆਰ. ਓਜ਼. ਵਲੋਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਪ੍ਰੋਗਰਾਮ ਅਨੁਸਾਰ 9 ਸਤੰਬਰ ਅਤੇ 16 ਸਤੰਬਰ ਦੋਵੇਂ ਐਤਵਾਰ ਨੂੰ ਸਪੈਸ਼ਲ ਕੰਪੇਨ ਡੇ ਵਜੋਂ ਰੱਖਿਆ ਗਿਆ | ਉਨ੍ਹਾਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਚੋਣ ਹਲਕੇ ਵਿਚ ਨਿਯੁਕਤ ਬੀ.ਐਲ.ਓਜ਼. ਨੂੰ ਹਦਾਇਤ ਕਰਨ ਕਿ ਉਹ ਉਕਤ ਮਿਤੀਆਂ ਨੂੰ ਆਪਣੇ-ਅਪਣੇ ਪੋਲਿੰਗ ਬੂਥਾਂ ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹਾਜ਼ਰ ਰਹਿਣਗੇ ਅਤ ਉਹ ਆਮ ਜਨਤਾ ਕੋਲੋ ਫਾਰਮ ਨੰਬਰ 6, 6 ਏ., 7, 8, 8 ਏ., ਪ੍ਰਾਪਤ ਕਰਨਗੇ | ਉਨ੍ਹਾਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਕਿਹਾ ਕਿ ਉਹ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਚੋਣ ਹਲਕੇ ਨਾਲ ਸਬੰਧਿਤ ਰਜਿਸਟਰਾਰ ਅਤੇ ਲੋਕਲ ਸਬ ਰਜਿਸਟਰਾਰ, ਕਾਰਜ਼ ਸਾਧਕ ਅਫ਼ਸਰਾਂ ਨਾਲ ਮੀਟਿੰਗ ਕਰਨਗੇ ਅਤੇ ਉਨ੍ਹਾਂ ਕੋਲੋਂ ਮਰ ਚੁੱਕੇ ਵਿਅਕਤੀਆਂ ਦੀ ਲਿਸਟ ਪ੍ਰਾਪਤ ਕਰਨਗੇ, ਜਿਸ ਦੇ ਅਧਾਰ 'ਤੇ ਮਰ ਚੁੱਕੇ ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਫੋਟੋ ਵੋਟਰ ਸੂਚੀ ਵਿਚੋਂ ਨਾਂਅ ਕੱਟੇ ਜਾਣਗੇ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2019 ਨੂੰ ਕੀਤੀ ਜਾਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਕੋਰ ਕਮੇਟੀ ਦੀ ਸਥਾਪਨਾ ਕੀਤੀ ਗਈ ਹੈ ਜੋ ਕਿ ਵੋਟਰਾਂ ਨੂੰ ਵੋਟਾਂ ਬਣਾਉਣ ਅਤੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਵੱਖ-ਵੱਖ ਗਤੀਵਿਧੀਆਂ ਰਾਹੀਂ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕਰੇਗੀ |


ਖ਼ਬਰ ਸ਼ੇਅਰ ਕਰੋ

ਬਿਜਲੀ ਕਾਮਿਆਂ ਨੇ ਪਾਵਰ ਮੈਨੇਜਮੈਂਟ ਦੀ ਅਰਥੀ ਫੂਕੀ

24 ਨੂੰ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਦੇ ਗੇਟ ਘੇਰਾਂਗੇ-ਗੰਡੀਵਿੰਡ ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਬਿਜਲੀ ਕਾਮਿਆਂ ਦੀਆਂ ਵਾਜਿਬ ਅਤੇ ਜਾਇਜ ਮੰਗਾਂ ਨੂੰ ਮੰਨ ਕੇ ਲਾਗੂ ਕਰਨ ਤੋਂ ਮੁਨਕਰ ਹੋ ਕੇ ਟਾਲ-ਮਟੋਲ ਕਰਨ ਦੀ ਨੀਤੀ ਦੇ ਿਖ਼ਲਾਫ਼ ਬਿਜਲੀ ...

ਪੂਰੀ ਖ਼ਬਰ »

ਜੀ. ਵੀ. ਕੇ. ਪਾਵਰ ਪਲਾਂਟ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਖੇਡਾਂ ਦਾ ਸਾਮਾਨ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ 'ਚ ਕਰਵਾਏ ਜਾ ਰਹੇ ਹਨ ਖੇਡ ਮੇਲੇ ਤਰਨ ਤਾਰਨ 20 ਅਗਸਤ (ਹਰਿੰਦਰ ਸਿੰਘ)-ਤੰਦਰਸੁਤ ਪੰਜਾਬ ਮਿਸ਼ਨ ਤਹਿਤ ਜੀ. ਵੀ. ਕੇ. ਪਾਵਰ ਪਲਾਂਟ ਗੋਇੰਦਵਾਲ ਸਾਹਿਬ ਦੇ ਡਾਇਰੈਕਟਰ ਡੀ.ਪੀ. ਰੈਡੀ, ਵਿਕਾਸ ਚੰਦਰ ਸ਼ੁਕਲਾ ਅਤੇ ਐੱਚ. ਆਰ. ਮੁਖੀ ...

ਪੂਰੀ ਖ਼ਬਰ »

ਰੱਖੜ ਪੁੰਨਿਆ ਮੌਕੇ ਹੋਣ ਵਾਲੀ ਰੈਲੀ 'ਚ ਖਡੂਰ ਸਾਹਿਬ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਅਕਾਲੀ ਵਰਕਰ ਹੋਣਗੇ ਸ਼ਾਮਿਲ-ਬ੍ਰਹਮਪੁਰਾ

ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-26 ਅਗਸਤ ਨੂੰ ਰੱਖੜ ਪੁੰਨਿਆਂ 'ਤੇ ਬਾਬਾ ਬਕਾਲਾ ਵਿਖੇ ਹੋ ਰਹੀ ਭਾਰੀ ਕਾਨਫਰੰਸ ਨੂੰ ਵਿਸ਼ਾਲ ਕਾਨਫਰੰਸ ਬਣਾਉਣ ਲਈ ਹਲਕਾ ਖਡੂਰ ਸਾਹਿਬ ਦੀ ਇਕ ਹੰਗਾਮੀ ਮੀਟਿੰਗ ਰਣਜੀਤ ਸਿੰਘ ਬ੍ਰਹਮਪੁਰਾ ਮੈਂਬਰ ਪਾਰਲੀਮੈਂਟ ਦੇ ...

ਪੂਰੀ ਖ਼ਬਰ »

ਕੀਟਨਾਸ਼ਕ ਦਵਾਈਆਂ ਦੇ ਸੈਂਪਲ ਫੇਲ੍ਹ ਹੋਣ 'ਤੇ ਅਦਾਲਤ ਵਲੋਂ ਕੰਪਨੀ ਨੂੰ ਪਾਇਆ ਜੁਰਮਾਨਾ

ਝਬਾਲ, 20 ਅਗਸਤ (ਸਰਬਜੀਤ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਤਰਨ ਤਾਰਨ ਵਲੋਂ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕ ਦਵਾਈਆਂ ਉਪਲੱਬਧ ਕਰਾਉਣ ਹਿੱਤ ਡਾ. ਰੇਸ਼ਮ ਸਿੰਘ ਖੇਤੀਬਾੜੀ ਵਿਭਾਗ ਅਫਸਰ ਝਬਾਲ ਵਲੋਂ 3 ਸਤੰਬਰ 2012 ਨੂੰ ਢਿੱਲੋਂ ਖੇਤੀ ਸਟੋਰ ਅਟਾਰੀ ...

ਪੂਰੀ ਖ਼ਬਰ »

ਗੌਰਮਿੰਟ ਡਰੱਗ ਡੀ ਅਡਿਕਸ਼ਨ ਅਤੇ ਰੀਹੈਬਲੀਟੇਸ਼ਨ ਮੁਲਾਜ਼ਮ ਯੂਨੀਅਨ ਨੇ ਰੋਸ ਪ੍ਰਦਰਸ਼ਨ

ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨੂੰ ਸੌਾਪਿਆ ਮੰਗ-ਪੱਤਰ ਤਰਨ ਤਾਰਨ, 20 ਅਗਸਤ (ਕੱਦਗਿੱਲ)-ਗੌਰਮਿੰਟ ਡਰੱਗ ਡੀ ਅਡਿਕਸ਼ਨ ਅਤੇ ਰੀ ਹੈਬਲੀਟੇਸ਼ਨ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਪੰਜਾਬ ਵਿਚ ਕੀਤੀ ਹੜਤਾਲ ਦੀ ਲੜੀ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ...

ਪੂਰੀ ਖ਼ਬਰ »

ਦੀ ਤਰਨ ਤਾਰਨ ਸੈਂਟਰਲ ਕੋਆਪ੍ਰੇਟਿਵ ਬੈਂਕ ਵਿਖੇ ਰਣਜੀਤ ਕੌਰ ਨੇ ਮੁੱਖ ਕਾਰਜਕਾਰਨੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਅੱਜ ਰਣਜੀਤ ਕੌਰ ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਤਰਨ ਤਾਰਨ ਨੇ ਦੀ ਤਰਨ ਤਾਰਨ ਸੈਂਟਰਲ ਕੋਆਰਪ੍ਰੇਟਿਵ ਬੈਂਕ ਲਿਮਟਿਡ ਤਰਨਤਾਰਨ ਵਿਖੇ ਬਤੌਰ ਮੁੱਖ ਕਾਰਜਕਾਰੀ ਅਫ਼ਸਰ ਦਾ ਅਹੁਦਾ ਸੰਭਾਲਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਹੀਰਾ ਦਾਸ ਵਿਖੇ ਲੈਂਟਰ ਦੀ ਸੇਵਾ

ਸਰਾਏਾ ਅਮਾਨਤ ਖਾਂ, 20 ਅਗਸਤ (ਨਰਿੰਦਰ ਸਿੰਘ ਦੋਦੇ)- ਪਿੰਡ ਗੰਡੀਵਿੰਡ ਵਿਖੇ ਗੁਰਦੁਆਰਾ ਬਾਬਾ ਹੀਰਾ ਦਾਸ ਵਿਖੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ ਅਤੇ ਬਾਬਾ ਫਤਿਹ ਸਿੰਘ ਦੀ ਅਗਵਾਈ ਹੇਠ ਬਾਥਰੂਮਾਂ 'ਤੇ ਲੈਂਟਰ ਪਾਏ ਗਏ | ਇਸ ਬਾਰੇ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਵਿਕਾਸ ਲਿਮਟਿਡ ਪੱਟੀ ਦਾ ਇਜਲਾਸ

ਪੱਟੀ, 20 ਅਗਸਤ (ਅਵਤਾਰ ਸਿੰਘ ਖਹਿਰਾ)- ਸਹਿਕਾਰੀ ਖੇਤੀਬਾੜੀ ਵਿਕਾਸ ਲਿਮਟਿਡ ਪੱਟੀ ਦਾ ਸਾਲਾਨਾ ਆਮ ਇਜਲਾਸ ਹੋਇਆ ਜਿਸ ਵਿਚ ਚੇਅਰਮੈਨ ਰਾਜ ਸਿੰਘ ਤੇ ਜ਼ਿਲ੍ਹਾ ਮੈਨੇਜਰ ਰਿਪਦਮਨ ਸਿੰਘ ਔਲਖ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਚੇਅਰਮੈਨ, ਜ਼ਿਲ੍ਹਾ ...

ਪੂਰੀ ਖ਼ਬਰ »

ਗ਼ਰੀਬ ਲਾਭਪਾਤਰੀਆਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਮੀਆਂਵਿੰਡ, ਖਡੂਰ ਸਾਹਿਬ, 20 ਅਗਸਤ (ਗੁਰਪ੍ਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)- ਪਿੰਡ ਸਰਲੀ ਕਲਾਂ ਵਿਖੇ ਕੇਂਦਰ ਸਰਕਾਰ ਦੀ ਉੱਜਵਲ ਭਾਰਤ ਸਕੀਮ ਤਹਿਤ ਪਿੰਦਰਜੀਤ ਸਿੰਘ ਸਰਲੀ ਅਤੇ ਗੁਰਸਿਮਰਤ ਸਿੰਘ ਸਿੰਮੀ ਦੀ ਅਗਵਾਈ ਵਿਚ ਗ਼ਰੀਬ ਲਾਭਪਾਤਰੀਆਂ ਨੂੰ ...

ਪੂਰੀ ਖ਼ਬਰ »

ਝਬਾਲ ਖੁਰਦ ਵਿਖੇ ਲੋੜਵੰਦ ਪਰਿਵਾਰਾਂ ਨੂੰ ਸਸਤੀ ਕਣਕ ਵੰਡੀ

ਝਬਾਲ, 20 ਅਗਸਤ (ਸਰਬਜੀਤ ਸਿੰਘ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਆਟਾ-ਦਾਲ ਸਕੀਮ ਤਹਿਤ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਸਰਪੰਚ ਸੋਨੂੰ ਚੀਮਾ ਦੇ ਉਦਮ ਸਦਕਾ ਪਿੰਡ ਝਬਾਲ ਖੁਰਦ ਵਿਖੇ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਹੈਪੀ ਲੱਠਾ ਵਲੋਂ 150 ਪੁਰਾਣੇ ...

ਪੂਰੀ ਖ਼ਬਰ »

ਸੇਵਾ-ਮੁਕਤ ਅਧਿਆਪਕ ਅਮਰੀਕ ਸਿੰਘ ਵਲੋਂ ਝਬਾਲ ਸਕੂਲ ਨੂੰ ਵਾਟਰ ਕੂਲਰ ਭੇਟ

ਝਬਾਲ, 20 ਅਗਸਤ (ਸਰਬਜੀਤ ਸਿੰਘ)- ਸਰਕਾਰੀ ਹਾਈ ਸਕੂਲ ਲੜਕਿਆਂ ਝਬਾਲ ਤੋਂ ਸੇਵਾ-ਮੁਕਤ ਪੀ. ਟੀ. ਆਈ. ਅਧਿਆਪਕ ਅਮਰੀਕ ਸਿੰਘ ਵਲੋਂ ਸਕੂਲ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਸਾਫ਼ ਤੇ ਠੰਡਾ ਪਾਣੀ ਪੀਣ ਲਈ ਕੈਂਡੀ ਭੇਟ ਕੀਤੀ ਗਈ | ਇਸ ਸਮੇਂ ਵਿਸ਼ੇਸ਼ ਤੌਰ 'ਤੇ ਪੁੱਜੇ ਹਲਕਾ ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖਲਾਈ ਲਈ ਕੌਾਸਲਿੰਗ 31 ਨੂੰ

ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)-ਪੰਜਾਬ ਡੇਅਰੀ ਵਿਕਾਸ ਵਿਭਾਗ ਵਲੋਂ 4 ਹਫਤੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 10 ਸਤੰਬਰ ਤੋਂ 10 ਅਕਤੂਬਰ ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮਿ੍ਤਸਰ (ਵੇਰਕਾ) ਵਿਖੇ ਚਲਾਇਆ ਜਾਣਾ ਹੈ | ਇਹ ਜਾਣਕਾਰੀ ਦਿੰਦਿਆਂ ਜੋਗਿੰਦਰ ...

ਪੂਰੀ ਖ਼ਬਰ »

ਪਿੰਡ ਭੁੱਸੇ ਵਿਖੇ ਸ਼ਮਸ਼ਾਨਘਾਟ 'ਚ ਲੈਂਟਰ ਪਾਇਆ

ਸਰਾਏਾ ਅਮਾਨਤ ਖਾਂ, 20 ਅਗਸਤ (ਨਰਿੰਦਰ ਸਿੰਘ ਦੋਦੇ)- ਪਿੰਡ ਭੁੱਸੇ ਵਿਖੇ ਗੁੁਰਦੁਆਰਾ ਸ਼ਹੀਦ ਬਾਬਾ ਅਮਰ ਸਿੰਘ, ਸ਼ਹੀਦ ਬਾਬਾ ਬਘੇਲ ਸਿੰਘ ਦੇ ਮੁੱਖ ਸੇਵਾਦਾਰ ਗਿਆਨੀ ਹਰਭਜਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ...

ਪੂਰੀ ਖ਼ਬਰ »

ਸਾਬਕਾ ਏ.ਡੀ.ਓ. ਇੰਦਰਪਾਲ ਸਿੰਘ ਗਗੜੇਵਾਲ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤਾ ਵੱਡਾ ਇਕੱਠ

ਖਡੂਰ ਸਾਹਿਬ, ਮੀਆਂ ਵਿੰਡ 20 ਅਗਸਤ (ਪ੍ਰਤਾਪ ਸਿੰਘ ਵੈਰੋਵਾਲ, ਗੁਰਪਰਤਾਪ ਸਿੰਘ ਸੰਧੂ)-ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆਂ ਮੌਕੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਦੇ ਸਬੰਧ ਵਿਚ ਸਾਬਕਾ ਏ. ਡੀ. ਓ. ਇੰਦਰਪਾਲ ਸਿੰਘ ਗਗੜੇਵਾਲ ਨੇ ਆਪਣੇ ਸਾਥੀਆਂ ਅਤੇ ਪਿੰਡ ...

ਪੂਰੀ ਖ਼ਬਰ »

ਗਾਇਕ ਰਾਜ ਦਾ ਸਿੰਗਲ ਟਰੈਕ 'ਯਾਰ ਸ਼ਰਾਬੀ' ਕੱਲ੍ਹ ਤੋਂ ਬਣੇਗਾ ਵੱਖ-ਵੱਖ ਚੈਨਲਾਂ ਦਾ ਸ਼ਿੰਗਾਰ

ਚੋਹਲਾ ਸਾਹਿਬ, 20 ਅਗਸਤ (ਬਲਵਿੰਦਰ ਸਿੰਘ ਚੋਹਲਾ)-ਪੰਜਾਬੀ ਗਾਇਕੀ ਵਿਚ ਆਪਣੀ ਪਹਿਚਾਣ ਸਥਾਪਿਤ ਕਰ ਚੁੱਕੇ ਪ੍ਰਸਿੱਧ ਗਾਇਕ ਰਾਜ ਆਸਟ੍ਰੇਲੀਆ ਜਿਸਦਾ ਸਿੰਗਲ ਟਰੈਕ ਗੀਤ 'ਯਾਰ ਸ਼ਰਾਬੀ' ਕੱਲ੍ਹ ਮਿਤੀ 22 ਅਗਸਤ ਤੋਂ ਵੱਖ-ਵੱਖ ਟੀ.ਵੀ.ਚੈਨਲਾਂ ਦਾ ਸ਼ਿੰਗਾਰ ਬਨਣ ਜਾ ਰਿਹਾ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਜ਼ੋਨ ਦੀਆਂ ਸਕੂਲ ਖੇਡਾਾ 24 ਤੋਂ ਸ਼ੁਰੂ

ਗੋਇੰਦਵਾਲ ਸਾਹਿਬ, 20 ਅਗਸਤ (ਵਰਿੰਦਰ ਸਿੰਘ ਰੰਧਾਵਾ)-ਪੰਜਾਬ ਸਕੂਲ ਸਿਖਿਆ ਵਿਭਾਗ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਤਰਨ ਤਾਰਨ ਦੇ ਜੋਨ ਗੋਇੰਦਵਾਲ ਸਾਹਿਬ ਦੀਆਂ ਸਕੂਲ ਖੇਡਾਂ 24 ਅਗਸਤ ਤੋਂ ਫਤਿਆਬਾਦ ਵਿਖੇ ਸ਼ੁਰੂ ਕਰਵਾਈਆਂ ਜਾ ਰਹੀਆਂ ਹਨ, ਇਸ ਸਬੰਧੀ ਜੋਨ ਕਨਵੀਨਰ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਲਈ ਜਥਾ ਰਵਾਨਾ

ਅਮਰਕੋਟ/ਭਿੱਖੀਵਿੰਡ, 20 ਅਗਸਤ (ਭੱਟੀ, ਬੌਬੀ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂ ਬੂਟਾ ਸਿੰਘ ਖ਼ਾਲਿਸਤਾਨੀ ਦੀ ਅਗਵਾਈ ਹੇਠ ਪਿੰਡ ਮਾੜੀ ਗੌੜ ਸਿੰਘ ਤੋਂ ਬਰਗਾੜੀ ਇਨਸਾਫ਼ ਮੋਰਚੇ 'ਚ ਸ਼ਮੂਲੀਅਤ ਕਰਨ ਸੰਗਤ ਰਵਾਨਾ ਹੋਈ | ਬੂਟਾ ਸਿੰਘ ਖ਼ਾਲਿਸਤਾਨੀ ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬ ਨੂੰ ਨਸ਼ਿਆਂ ਅਤੇ ਖ਼ੁਦਕੁਸ਼ੀਆਂ ਤੋਂ ਮੁਕਤ ਕਰਵਾਉਣ ਲਈ ਔਰਤਾਂ ਵਲੋਂ ਸੰਘਰਸ਼ਾਂ 'ਚ ਸਹਿਯੋਗ ਦੀ ਲੋੜ-ਪੰਨੂੰ

ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)-ਚੌਧਰੀਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਔਰਤਾਂ ਦਾ ਵਿਸ਼ਾਲ ਇਕੱਠ ਕੀਤਾ ਗਿਆ | ਇਹ ਇਕੱਠ ਮਾਤਾ ਭਾਗੋ ਜੀ ਨੂੰ ਸਮਰਪਿਤ ਸੀ | ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਕਾਨਫ਼ਰੰਸ ਦੇ ਸਬੰਧ ਵਿਚ ਸਰਲੀ ਖੁਰਦ ਵਿਖੇ ਮੀਟਿੰਗ

ਮੀਆਂ ਵਿੰਡ, ਖਡੂਰ ਸਾਹਿਬ 20 ਅਗਸਤ (ਗੁਰਪਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)-26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਲਾ ਮਿਸਾਲ ਹੋਵੇਗੀ ਇਹ ਸ਼ਬਦ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਭਲਾਈਪੁਰ ਨੇ ਕਾਂਗਰਸੀ ਵਰਕਰਾਂ ਨਾਲ ਸਹਿੰਸਰਾ ਵਿਖੇ ਕੀਤੀ ਮੀਟਿੰਗ

ਮੀਆਂ ਵਿੰਡ, ਖਡੂਰ ਸਾਹਿਬ, 20 ਅਗਸਤ (ਗੁਰਪਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)-ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਿੰਡ ਸਹਿੰਸਰਾ ਵਿਖੇ ਪ੍ਰਤਾਪ ਸਿੰਘ ਦੇ ਗ੍ਰਹਿ ਵਿਖੇ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਕਿਹਾ ਕਿ 26 ...

ਪੂਰੀ ਖ਼ਬਰ »

ਕਾਂਗਰਸ ਦੇ ਡੇਢ ਸਾਲ ਦੇ ਰਾਜ 'ਚ ਹਲਕਾ ਖਡੂਰ ਸਾਹਿਬ ਬਣਿਆ ਨਰਕ-ਬ੍ਰਹਮਪੁਰਾ

ਫਤਿਆਬਾਦ, 20 ਅਗਸਤ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਿੰਡ ਭਰੋਵਾਲ ਦੀ ਨਰਕ ਭਰੀ ਮੂੰਹੋਂ ਬੋਲਦੀ ਤਸਵੀਰ ਪੇਸ਼ ਕਰਦੇ ਹੋਏ ਕਿਹਾ ਕਿ ਕਾਂਗਰਸ ਦੇ ਡੇਢ ਸਾਲ ਦੇ ਰਾਜ ਵਿਚ ਨਾ ਸਿਰਫ ਪਿੰਡ ਭਰੋਵਾਲ ਸਗੋਂ ...

ਪੂਰੀ ਖ਼ਬਰ »

ਸਮਾਂ ਆਉਣ 'ਤੇ ਵਿਰੋਧੀਆਂ ਨੂੰ ਪਤਾ ਲੱਗ ਜਾਵੇਗਾ ਕਿ ਉਹ ਕਿੰਨੇ ਪਾਣੀ 'ਚ ਹਨ-ਜਥੇ: ਪੰਨੂੰ

ਫਤਿਆਬਾਦ, 20 ਅਗਸਤ (ਹਰਵਿੰਦਰ ਸਿੰਘ ਧੂੰਦਾ)-ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਅਤੇ ਸਾਬਕਾ ਸਰਪੰਚ ਜਥੇ: ਪ੍ਰੇਮ ਸਿੰਘ ਪੰਨੂੰ ਨੇ ਪੈੱ੍ਰਸ ਨਾਲ ਫਤਿਆਬਾਦ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਪਿੰਡਾਂ ਵਿਚ ਲੋਕ ਹਮੇਸ਼ਾਂ ਕੰਮ ਕਰਨ ਵਾਲੇ ਅਤੇ ਲੋਕਾਂ ਦੇ ਦੁੱਖ ਸੁੱਖ 'ਚ ...

ਪੂਰੀ ਖ਼ਬਰ »

ਕਥਾ-ਵਾਚਕ ਗਿਆਨੀ ਸਤਨਾਮ ਸਿੰਘ ਵਿਦੇਸ਼ (ਕੈਨੇਡਾ) ਲਈ ਰਵਾਨਾ

ਖਡੂਰ ਸਾਹਿਬ, 20 ਅਗਸਤ (ਮਾਨ ਸਿੰਘ)-ੳੱੁਘੇ ਸਿੱਖ ਪ੍ਰਚਾਰਕ ਗਿਆਨੀ ਸਤਨਾਮ ਸਿੰਘ ਕੈਨੇਡਾ ਵਿਖੇ ਹੋਣ ਵਾਲੇ ਸਾਲਾਨਾ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਕਸਬਾ ਖਡੂਰ ਸਾਹਿਬ ਤੋਂ ਕੈਨੇਡਾ ਲਈ ਰਵਾਨਾ ਹੋਏ | ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਉਹ ਆਪਣੀ ...

ਪੂਰੀ ਖ਼ਬਰ »

ਵਾਅਦਿਆਂ ਤੋਂ ਭੱਜਣ ਵਾਲਿਆਂ ਨੂੰ ਲੋਕ ਮੰੂਹ ਨਹੀਂ ਲਾਉਣਗੇ-ਇਕਬਾਲ ਸੰਧੂ

ਸ਼ਾਹਬਾਜ਼ਪੁਰ, 20 ਅਗਸਤ (ਪ੍ਰਦੀਪ ਬੇਗੇਪੁਰ)-ਹਲਕਾ ਖਡੂਰ ਸਾਹਿਬ ਤੋਂ ਦੋ ਵਾਰ ਜੇਤੂ ਰਹੇ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਵੱਡੇ ਲੀਡ ਨਾਲ ਜਿੱਤ ਕੇ ਮੈਂਬਰ ਪਾਰਲੀਮੈਂਟ ਬਣੇ ਅਕਾਲੀ ਦਲ ਦੇ ਉਮੀਦਵਾਰਾਂ ਨੇ ਜਿੱਤਣ ਤੋਂ ਬਾਅਦ ਹਲਕੇ ਦੇ ਲੋਕਾਂ ਨਾਲੋਂ ਜਿਵੇਂ ਆਪਣਾ ...

ਪੂਰੀ ਖ਼ਬਰ »

ਚੋਰਾਂ ਵਲੋਂ ਪੰਡੋਰੀ ਰਣ ਸਿੰਘ ਵਿਖੇ ਸਰਕਾਰੀ ਹਸਪਤਾਲ 'ਚ ਸੰਨ੍ਹ ਲਗਾ ਕੇ ਏ. ਸੀ. ਚੋਰੀ

ਝਬਾਲ, 20 ਅਗਸਤ (ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਪੈਂਦੇ ਪ੍ਰਾਇਮਰੀ ਹੈਲਥ ਸੈਂਟਰ ਪੰਡੋਰੀ ਰਣ ਸਿੰਘ ਵਿਚੋਂ ਰਾਤ ਸਮੇਂ ਏ.ਸੀ. ਚੋਰੀ ਕਰਕੇ ਲੈ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਰਮਾਸਿਸਟ ਮਨਮੋਹਨ ਸਿੰਘ ਅਤੇ ਐੱਲ.ਟੀ. ਸੁਰਿੰਦਰ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਘਰੋਂ ਭੱਜੀ ਲੜਕੀ ਨੂੰ ਐੱਸ. ਐੱਸ. ਪੀ. ਨੇ ਦਿੱਤਾ ਇਨਸਾਫ਼ ਦਾ ਭਰੋਸਾ

ਤਰਨ ਤਾਰਨ, 20 ਅਗਸਤ (ਪਰਮਜੀਤ ਜੋਸ਼ੀ)-ਆਪਣੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਅੰਮਿ੍ਤਸਰ ਤੋਂ ਭੱਜ ਕੇ ਤਰਨ ਤਾਰਨ ਪਹੁੰਚੀ ਲੜਕੀ ਨੂੰ ਐੱਸ.ਐੱਸ.ਪੀ. ਤਰਨ ਤਾਰਨ ਦੇ ਪੇਸ਼ ਕਰਕੇ ਇਨਸਾਫ਼ ਦੀ ਮੰਗ ਕੀਤੀ | ਐੱਸ.ਐੱਸ.ਪੀ. ਤਰਨ ਤਾਰਨ ਨੇ ਤੁਰੰਤ ਕਾਰਵਾਈ ਕਰਨ ਦੇ ਹੁਕਮ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਭਿੱਖੀਵਿੰਡ ਵਿਖੇ ਸਿਹਤ ਅਤੇ ਤੰਦਰੁਸਤੀ ਕੇਂਦਰ ਖੋਲਿ੍ਹਆ

ਭਿੱਖੀਵਿੰਡ, 20 ਅਗਸਤ (ਬੌਬੀ) -ਸਿਹਤ ਵਿਭਾਗ ਵਲੋਂ ਪੀ.ਐੱਚ.ਸੀ. ਭਿੱਖੀਵਿੰਡ ਨੂੰ ਸਿਹਤ ਅਤੇ ਤੰਦਰੁਸਤੀ ਕੇਂਦਰ ਬਣਾਉਣ ਦਾ ਐਲਾਨ ਕੀਤਾ ਗਿਆ | ਇਸ ਦਾ ਰਸਮੀ ਉਦਘਾਟਨ ਸੀਨੀਅਰ ਯੂਥ ਕਾਂਗਰਸੀ ਆਗੂ ਜਸਪ੍ਰੀਤ ਸਿੰਘ ਸੰਧੂ ਨੇ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਸ. ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਮਹਾਸ਼ਾ ਧਰਮਵੀਰ ਦੀ ਯਾਦ 'ਚ ਫੁੱਟਬਾਲ ਟੂਰਨਾਮੈਂਟ ਕਰਵਾਇਆ

ਫਤਿਆਬਾਦ, 20 ਅਗਸਤ (ਹਰਵਿੰਦਰ ਸਿੰੰਘ ਧੂੰਦਾ)-ਕਸਬਾ ਫਤਿਅਬਾਦ ਖੇਡ ਸਟੇਡੀਅਮ ਵਿਖੇ ਮਰਹੂਮ ਕਾਂਗਰਸੀ ਆਗੂ ਮਹਾਸ਼ਾ ਧਰਮਵੀਰ ਦੀ ਯਾਦ ਵਿਚ ਫਤਿਆਬਾਦ ਸਪੋਰਟਸ ਅਕੈਡਮੀਖ ਦੀਆਂ ਸੀਨੀਅਰ ਅਤੇ ਜੂਨੀਅਰ ਟੀਮਾਂ ਦਰਮਿਆਨ ਫੁੱਟਬਾਲ ਦਾ ਮੈਚ ਕਰਵਾਇਆ ਗਿਆ, ਜਿਸ ਵਿਚੋਂ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਕਾਨਫਰੰਸ ਸਬੰਧੀ ਮੀਟਿੰਗਾਂ

ਖਡੂਰ ਸਾਹਿਬ, ਮੀਆਂ ਵਿੰਡ 20 ਅਗਸਤ (ਪ੍ਰਤਾਪ ਸਿੰਘ ਵੈਰੋਵਾਲ, ਗੁਰਪਰਤਾਪ ਸਿੰਘ ਸੰਧੂ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਜਾਤੀਉਮਰਾ ਵਿਖੇ 26 ਅਗਸਤ ਨੂੰ ਬਾਬਾ ਬਕਾਲਾ ਕਾਂਗਰਸ ਪਾਰਟੀ ਦੀ ਕਾਨਫਰੰਸ ਦੇ ਸਬੰਧ ਵਿਚ ਮੀਟਿੰਗਾਂ ਕੀਤੀਆਂ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

24 ਤੋਂ ਪਿੰਡ ਪੱਧਰ 'ਤੇ ਕਰਵਾਏ ਜਾਣਗੇ ਖੇਡ ਮੇਲੇ-ਡਿਪਟੀ ਕਮਿਸ਼ਨਰ

ਤਰਨ ਤਾਰਨ 20 ਅਗਸਤ (ਹਰਿੰਦਰ ਸਿੰਘ)¸ਮਿਸ਼ਨ ਤੰਦਰਸੁਤ ਪੰਜਾਬ ਅਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 24 ਅਗਸਤ ਤੋਂ ਪਿੰਡ ਪੱਧਰ 'ਤੇ ਖੇਡ ਮੇਲੇ ਕਰਵਾਏ ਜਾਣਗੇ | ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ 'ਸੇ ਨੋ ਟੂ ਡਰੱਗਸ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)¸ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਨਿਰੰਤਰ ਵਿਕਾਸ ਕਰ ਰਹੀ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਸਕੂਲ ਵਿਖੇ ਨਸ਼ਿਆਂ ਪ੍ਰਤੀ 'ਸੇ ਨੋ ਟੂ ਡਰੱਗਸ' ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਪੰਜਾਬ 'ਚ ਹਰ ਇਕ ਫਰੰਟ 'ਤੇ ਫੇਲ੍ਹ ਸਾਬਤ ਹੋਈ-ਹਰਮੀਤ ਸਿੰਘ ਸੰਧੂ

ਸਰਾਏਾ ਅਮਾਨਤ ਖਾਂ, 20 ਅਗਸਤ (ਨਰਿੰਦਰ ਸਿੰਘ ਦੋਦੇ)¸ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ ਨੂੰ ਤਕਰੀਬਨ ਦੋ ਸਾਲ ਹੋ ਗਏ ਹਨ, ਪਰ ਕਾਂਗਰਸ ਵਲੋਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਇਕ ਵੀ ਪੂਰਾ ਨਹੀ ਕਰ ਸਕੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX