ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਵਾਲ ਵਾਲ ਬਚੀ ਲੜਕੀ
. . .  8 minutes ago
ਜਲੰਧਰ ਛਾਉਣੀ, 23 ਅਗਸਤ (ਪਵਨ ਖਰਬੰਦਾ)- ਥਾਣਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ 'ਤੇ ਪਈ ...
ਰਾਮ ਲੀਲਾ ਮੈਦਾਨ ਵਿਖੇ ਰੋਸ ਪ੍ਰਦਰਸ਼ਨ ਦੀ ਕਵਰੇਜ ਨਾ ਕਰਨ ਦੇ ਵਿਰੋਧ 'ਚ ਬਸਪਾ ਨੇ ਫੂਕਿਆ ਮੀਡੀਆ ਦਾ ਪੁਤਲਾ
. . .  13 minutes ago
ਮੇਹਲੀ, 23 ਅਗਸਤ (ਸੰਦੀਪ ਸਿੰਘ)- ਪਿਛਲੇ ਦਿਨੀਂ ਤੁਗਲਕਾਬਾਦ ਦਿੱਲੀ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਰ ਢਾਹੇ ਜਾਣ ਦੇ ....
ਤੇਲ ਕੰਪਨੀਆਂ ਨੇ 6 ਹਵਾਈ ਅੱਡਿਆਂ 'ਤੇ ਰੋਕੀ ਏਅਰ ਇੰਡੀਆ ਦੀ 'ਫਿਊਲ' ਸਪਲਾਈ
. . .  20 minutes ago
ਨਵੀਂ ਦਿੱਲੀ, 23 ਅਗਸਤ- ਏਅਰ ਇੰਡੀਆ ਦੇ ਬੁਲਾਰੇ ਧਨੰਜੈ ਕੁਮਾਰ ਨੇ ਕਿਹਾ ਕਿ ਤੇਲ ਕੰਪਨੀਆਂ ਨੇ ਏਅਰ ਇੰਡੀਆ ਦੀ 'ਫਿਊਲ' ਸਪਲਾਈ 'ਤੇ...
ਲੁਧਿਆਣਾ : ਪਲਾਸਟਿਕ ਦੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  35 minutes ago
ਲੁਧਿਆਣਾ, 23 ਅਗਸਤ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਗਿੱਲ ਰੋਡ ਸਥਿਤ ਕ੍ਰਿਸ਼ਨਾ ਨਗਰ 'ਚ ਇਕ ਪਲਾਸਟਿਕ ਦੀ ਫ਼ੈਕਟਰੀ 'ਚ ਅਚਾਨਕ ਭਿਆਨਕ ਅੱਗ ਲੱਗਣ...
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  44 minutes ago
ਨਵੀਂ ਦਿੱਲੀ, 23 ਅਗਸਤ- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ...
ਸੁਪਰੀਮ ਕੋਰਟ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ 26 ਅਗਸਤ ਨੂੰ ਹੋਵੇਗੀ ਸੁਣਵਾਈ
. . .  51 minutes ago
ਨਵੀਂ ਦਿੱਲੀ, 23 ਅਗਸਤ- ਪੀ. ਚਿਦੰਬਰਮ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸੁਣਵਾਈ ਦੇ ਦੌਰਾਨ ਜਸਟਿਸ ਭਾਨੁਮਤੀ ਨੇ ...
ਡਾਕਟਰਾਂ ਦੀ ਲਾਪਰਵਾਹੀ ਕਾਰਨ ਨਵ ਜੰਮੇ ਬੱਚੇ ਦੀ ਮੌਤ
. . .  1 minute ago
ਲੋਪੋਕੇ, 23 ਅਗਸਤ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਸਮੂਹਿਕ ਸਿਹਤ ਕੇਂਦਰ ਲੋਪੋਕੇ 'ਚ ਡਿਲਿਵਰੀ...
ਪੀ. ਚਿਦੰਬਰਮ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 1 hour ago
ਨਵੀਂ ਦਿੱਲੀ, 23 ਅਗਸਤ- ਪੀ. ਚਿਦੰਬਰਮ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਜਵਾਨ ਸ਼ਹੀਦ
. . .  about 1 hour ago
ਸ੍ਰੀਨਗਰ, 23 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨ ਵਲੋਂ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਪਾਕਿਸਤਾਨ ਵਲੋਂ ਕੀਤੀ ਇਸ ਗੋਲੀਬਾਰੀ 'ਚ ਫੌਜ ਦਾ ਇੱਕ ਜਵਾਨ ਵੀ ਸ਼ਹੀਦ ਹੋ...
ਪਾਕਿਸਤਾਨ ਨੂੰ ਲੱਗਾ ਵੱਡਾ ਝਟਕਾ, ਐੱਫ. ਏ. ਟੀ. ਐੱਫ. ਦੇ ਏਸ਼ੀਆ ਪੈਸੀਫਿਕ ਗਰੁੱਪ ਨੇ ਕੀਤਾ 'ਬਲੈਕ ਲਿਸਟ'
. . .  about 1 hour ago
ਨਵੀਂ ਦਿੱਲੀ, 23 ਅਗਸਤ- ਪਾਕਿਸਤਾਨ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਟੇਰਰ ਫੰਡਿੰਗ 'ਤੇ ਨਜ਼ਰ ਰੱਖਣ ਵਾਲੀ ਕੌਮਾਂਤਰੀ ਸੰਸਥਾ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫ. ਏ. ਟੀ. ਐੱਫ.) ਦੀ ਖੇਤਰੀ ਇਕਾਈ ਏਸ਼ੀਆ ਪੈਸੀਫਿਕ ਗਰੁੱਪ (ਏ. ਪੀ. ਜੀ.) ਨੇ ਉਸ ਨੂੰ...
ਮੰਦਰ ਦੀ ਕੰਧ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਕੋਲਕਾਤਾ, 23 ਅਗਸਤ- ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ਦੇ ਕਚੂਆ 'ਚ ਅੱਜ ਇੱਕ ਮੰਦਰ ਦੀ ਕੰਧ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 27 ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਲੋਕ ਜਨਮ ਅਸ਼ਟਮੀ ਮਨਾਉਣ ਲਈ ਮੰਦਰ 'ਚ...
ਤਿੰਨ ਤਲਾਕ ਬਿੱਲ ਮਾਮਲਾ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਨਵੀਂ ਦਿੱਲੀ, 23 ਅਗਸਤ- ਤਿੰਨ ਤਲਾਕ ਬਿੱਲ ਵਿਰੁੱਧ ਦਾਇਰ ਜਨਹਿਤ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮੁਸਲਿਮ ਔਰਤਾਂ (ਵਿਆਹੁਤਾ ਅਧਿਕਾਰਾਂ ਦੀ ਰੱਖਿਆ) ਐਕਟ, 2019 (ਤਿੰਨ ਤਲਾਕ ਕਾਨੂੰਨ) ਦੀ...
ਹੜ੍ਹ ਪ੍ਰਭਾਵਿਤ ਪਿੰਡਾਂ 'ਚ ਭੁੱਖ ਕਾਰਨ ਮਰ ਰਹੇ ਹਨ ਪਸ਼ੂ
. . .  about 2 hours ago
ਲੋਹੀਆਂ ਖ਼ਾਸ, 23 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਨਾਲ ਹੁਣ ਪਿੰਡਾਂ ਅੰਦਰ ਪਸ਼ੂ ਭੁੱਖ ਅਤੇ ਮਾਲਕਾਂ ਦੀ ਲਾਚਾਰੀ ਕਰਨ ਮਰਨੇ ਸ਼ੁਰੂ ਹੋ ਗਏ ਹਨ। ਇਸ ਸੰਬੰਧੀ ਜਗਤਾਰ ਸਿੰਘ ਨਾਹਲ ਨਾਮੀ ਵਿਅਕਤੀ ਵਲੋਂ ਦੱਸਿਆ ਗਿਆ...
ਮਸੀਹੀ ਭਲਾਈ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  about 2 hours ago
ਚੰਡੀਗੜ੍ਹ, 23 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸਲਾਮਤ ਮਸੀਹ ਨੂੰ ਮਸੀਹੀ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉੱਥੇ ਹੀ ਸਰਕਾਰ ਵਲੋਂ ਦੋ ਹੋਰ ਅਹੁਦੇਦਾਰਾਂ ਅਤੇ 9 ਮੈਂਬਰਾਂ ਦੀ ਨਿਯੁਕਤੀ ਵੀ ਸਰਕਾਰ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਸੁਪਰੀਮ ਕੋਰਟ 'ਚ ਚਿਦੰਬਰਮ ਦੀ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 23 ਅਗਸਤ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਸੁਪਰੀਮ ਕੋਰਟ 'ਚ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਵੇਗੀ। ਦਿੱਲੀ ਹਾਈਕੋਰਟ ਨੇ ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ...
ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ, ਰੋਸ ਵਜੋਂ ਐੱਸ. ਡੀ. ਐੱਮ. ਨੂੰ ਸੌਂਪੀ ਜਾਵੇਗੀ ਲਾਸ਼
. . .  about 3 hours ago
ਜਨਮ ਅਸ਼ਟਮੀ ਤੋਂ ਪਹਿਲਾ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ, ਮੰਦਰਾਂ ਦੀ ਕੀਤੀ ਜਾ ਰਹੀ ਹੈ ਸਜਾਵਟ
. . .  about 2 hours ago
ਤਰਨ ਤਾਰਨ ਤੋਂ 8 ਲੱਖ ਰੁਪਏ ਦੀ ਜਾਅਲੀ ਕਰੰਸੀ ਬਰਾਮਦ, 4 ਵਿਅਕਤੀ ਕਾਬੂ
. . .  about 4 hours ago
ਜੀ-7 ਸੰਮੇਲਨ ਵਿਚ ਮੋਦੀ ਟਰੰਪ ਵਿਚਾਲੇ ਹੋਵੇਗੀ ਮੁਲਾਕਾਤ
. . .  about 4 hours ago
ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਤਰਨਤਾਰਨ

ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)¸ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2019 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਰੀ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਪ੍ਰਦੀਪ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਪਾਵਰ ਮੈਨੇਜਮੈਂਟ ਦੀ ਅਰਥੀ ਫੂਕੀ

24 ਨੂੰ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਦੇ ਗੇਟ ਘੇਰਾਂਗੇ-ਗੰਡੀਵਿੰਡ ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਬਿਜਲੀ ਕਾਮਿਆਂ ਦੀਆਂ ਵਾਜਿਬ ਅਤੇ ਜਾਇਜ ਮੰਗਾਂ ਨੂੰ ਮੰਨ ਕੇ ਲਾਗੂ ਕਰਨ ਤੋਂ ਮੁਨਕਰ ਹੋ ਕੇ ਟਾਲ-ਮਟੋਲ ਕਰਨ ਦੀ ਨੀਤੀ ਦੇ ਿਖ਼ਲਾਫ਼ ਬਿਜਲੀ ...

ਪੂਰੀ ਖ਼ਬਰ »

ਜੀ. ਵੀ. ਕੇ. ਪਾਵਰ ਪਲਾਂਟ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਖੇਡਾਂ ਦਾ ਸਾਮਾਨ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ 'ਚ ਕਰਵਾਏ ਜਾ ਰਹੇ ਹਨ ਖੇਡ ਮੇਲੇ ਤਰਨ ਤਾਰਨ 20 ਅਗਸਤ (ਹਰਿੰਦਰ ਸਿੰਘ)-ਤੰਦਰਸੁਤ ਪੰਜਾਬ ਮਿਸ਼ਨ ਤਹਿਤ ਜੀ. ਵੀ. ਕੇ. ਪਾਵਰ ਪਲਾਂਟ ਗੋਇੰਦਵਾਲ ਸਾਹਿਬ ਦੇ ਡਾਇਰੈਕਟਰ ਡੀ.ਪੀ. ਰੈਡੀ, ਵਿਕਾਸ ਚੰਦਰ ਸ਼ੁਕਲਾ ਅਤੇ ਐੱਚ. ਆਰ. ਮੁਖੀ ...

ਪੂਰੀ ਖ਼ਬਰ »

ਰੱਖੜ ਪੁੰਨਿਆ ਮੌਕੇ ਹੋਣ ਵਾਲੀ ਰੈਲੀ 'ਚ ਖਡੂਰ ਸਾਹਿਬ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਅਕਾਲੀ ਵਰਕਰ ਹੋਣਗੇ ਸ਼ਾਮਿਲ-ਬ੍ਰਹਮਪੁਰਾ

ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-26 ਅਗਸਤ ਨੂੰ ਰੱਖੜ ਪੁੰਨਿਆਂ 'ਤੇ ਬਾਬਾ ਬਕਾਲਾ ਵਿਖੇ ਹੋ ਰਹੀ ਭਾਰੀ ਕਾਨਫਰੰਸ ਨੂੰ ਵਿਸ਼ਾਲ ਕਾਨਫਰੰਸ ਬਣਾਉਣ ਲਈ ਹਲਕਾ ਖਡੂਰ ਸਾਹਿਬ ਦੀ ਇਕ ਹੰਗਾਮੀ ਮੀਟਿੰਗ ਰਣਜੀਤ ਸਿੰਘ ਬ੍ਰਹਮਪੁਰਾ ਮੈਂਬਰ ਪਾਰਲੀਮੈਂਟ ਦੇ ...

ਪੂਰੀ ਖ਼ਬਰ »

ਕੀਟਨਾਸ਼ਕ ਦਵਾਈਆਂ ਦੇ ਸੈਂਪਲ ਫੇਲ੍ਹ ਹੋਣ 'ਤੇ ਅਦਾਲਤ ਵਲੋਂ ਕੰਪਨੀ ਨੂੰ ਪਾਇਆ ਜੁਰਮਾਨਾ

ਝਬਾਲ, 20 ਅਗਸਤ (ਸਰਬਜੀਤ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਤਰਨ ਤਾਰਨ ਵਲੋਂ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕ ਦਵਾਈਆਂ ਉਪਲੱਬਧ ਕਰਾਉਣ ਹਿੱਤ ਡਾ. ਰੇਸ਼ਮ ਸਿੰਘ ਖੇਤੀਬਾੜੀ ਵਿਭਾਗ ਅਫਸਰ ਝਬਾਲ ਵਲੋਂ 3 ਸਤੰਬਰ 2012 ਨੂੰ ਢਿੱਲੋਂ ਖੇਤੀ ਸਟੋਰ ਅਟਾਰੀ ...

ਪੂਰੀ ਖ਼ਬਰ »

ਗੌਰਮਿੰਟ ਡਰੱਗ ਡੀ ਅਡਿਕਸ਼ਨ ਅਤੇ ਰੀਹੈਬਲੀਟੇਸ਼ਨ ਮੁਲਾਜ਼ਮ ਯੂਨੀਅਨ ਨੇ ਰੋਸ ਪ੍ਰਦਰਸ਼ਨ

ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨੂੰ ਸੌਾਪਿਆ ਮੰਗ-ਪੱਤਰ ਤਰਨ ਤਾਰਨ, 20 ਅਗਸਤ (ਕੱਦਗਿੱਲ)-ਗੌਰਮਿੰਟ ਡਰੱਗ ਡੀ ਅਡਿਕਸ਼ਨ ਅਤੇ ਰੀ ਹੈਬਲੀਟੇਸ਼ਨ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਪੰਜਾਬ ਵਿਚ ਕੀਤੀ ਹੜਤਾਲ ਦੀ ਲੜੀ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ...

ਪੂਰੀ ਖ਼ਬਰ »

ਦੀ ਤਰਨ ਤਾਰਨ ਸੈਂਟਰਲ ਕੋਆਪ੍ਰੇਟਿਵ ਬੈਂਕ ਵਿਖੇ ਰਣਜੀਤ ਕੌਰ ਨੇ ਮੁੱਖ ਕਾਰਜਕਾਰਨੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਅੱਜ ਰਣਜੀਤ ਕੌਰ ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਤਰਨ ਤਾਰਨ ਨੇ ਦੀ ਤਰਨ ਤਾਰਨ ਸੈਂਟਰਲ ਕੋਆਰਪ੍ਰੇਟਿਵ ਬੈਂਕ ਲਿਮਟਿਡ ਤਰਨਤਾਰਨ ਵਿਖੇ ਬਤੌਰ ਮੁੱਖ ਕਾਰਜਕਾਰੀ ਅਫ਼ਸਰ ਦਾ ਅਹੁਦਾ ਸੰਭਾਲਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਹੀਰਾ ਦਾਸ ਵਿਖੇ ਲੈਂਟਰ ਦੀ ਸੇਵਾ

ਸਰਾਏਾ ਅਮਾਨਤ ਖਾਂ, 20 ਅਗਸਤ (ਨਰਿੰਦਰ ਸਿੰਘ ਦੋਦੇ)- ਪਿੰਡ ਗੰਡੀਵਿੰਡ ਵਿਖੇ ਗੁਰਦੁਆਰਾ ਬਾਬਾ ਹੀਰਾ ਦਾਸ ਵਿਖੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ ਅਤੇ ਬਾਬਾ ਫਤਿਹ ਸਿੰਘ ਦੀ ਅਗਵਾਈ ਹੇਠ ਬਾਥਰੂਮਾਂ 'ਤੇ ਲੈਂਟਰ ਪਾਏ ਗਏ | ਇਸ ਬਾਰੇ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਵਿਕਾਸ ਲਿਮਟਿਡ ਪੱਟੀ ਦਾ ਇਜਲਾਸ

ਪੱਟੀ, 20 ਅਗਸਤ (ਅਵਤਾਰ ਸਿੰਘ ਖਹਿਰਾ)- ਸਹਿਕਾਰੀ ਖੇਤੀਬਾੜੀ ਵਿਕਾਸ ਲਿਮਟਿਡ ਪੱਟੀ ਦਾ ਸਾਲਾਨਾ ਆਮ ਇਜਲਾਸ ਹੋਇਆ ਜਿਸ ਵਿਚ ਚੇਅਰਮੈਨ ਰਾਜ ਸਿੰਘ ਤੇ ਜ਼ਿਲ੍ਹਾ ਮੈਨੇਜਰ ਰਿਪਦਮਨ ਸਿੰਘ ਔਲਖ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਚੇਅਰਮੈਨ, ਜ਼ਿਲ੍ਹਾ ...

ਪੂਰੀ ਖ਼ਬਰ »

ਗ਼ਰੀਬ ਲਾਭਪਾਤਰੀਆਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਮੀਆਂਵਿੰਡ, ਖਡੂਰ ਸਾਹਿਬ, 20 ਅਗਸਤ (ਗੁਰਪ੍ਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)- ਪਿੰਡ ਸਰਲੀ ਕਲਾਂ ਵਿਖੇ ਕੇਂਦਰ ਸਰਕਾਰ ਦੀ ਉੱਜਵਲ ਭਾਰਤ ਸਕੀਮ ਤਹਿਤ ਪਿੰਦਰਜੀਤ ਸਿੰਘ ਸਰਲੀ ਅਤੇ ਗੁਰਸਿਮਰਤ ਸਿੰਘ ਸਿੰਮੀ ਦੀ ਅਗਵਾਈ ਵਿਚ ਗ਼ਰੀਬ ਲਾਭਪਾਤਰੀਆਂ ਨੂੰ ...

ਪੂਰੀ ਖ਼ਬਰ »

ਝਬਾਲ ਖੁਰਦ ਵਿਖੇ ਲੋੜਵੰਦ ਪਰਿਵਾਰਾਂ ਨੂੰ ਸਸਤੀ ਕਣਕ ਵੰਡੀ

ਝਬਾਲ, 20 ਅਗਸਤ (ਸਰਬਜੀਤ ਸਿੰਘ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਆਟਾ-ਦਾਲ ਸਕੀਮ ਤਹਿਤ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਸਰਪੰਚ ਸੋਨੂੰ ਚੀਮਾ ਦੇ ਉਦਮ ਸਦਕਾ ਪਿੰਡ ਝਬਾਲ ਖੁਰਦ ਵਿਖੇ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਹੈਪੀ ਲੱਠਾ ਵਲੋਂ 150 ਪੁਰਾਣੇ ਅਤੇ 64 ਨਵੇ ਬਣੇ ਕਾਰਡਾਂ ਦੇ ਲੋੜਵੰਦ ਪਰਿਵਾਰਾਂ ਨੂੰ ਸਸਤੀ ਕਣਕ ਵੰਡੀ ਗਈ | ਇਸ ਮੌਕੇ ਬਬਲਾ ਅਰੋੜਾ ਡਿਪੂ ਹੋਲਡਰ, ਕੁਲਵੰਤ ਸਿੰਘ, ਮੇਜਾ ਸਿੰਘ, ਰਵਿੰਦਰ ਸਿੰਘ ਲੱਠਾ, ਬਲਜੀਤ ਸਿੰਘ ਸੋਹਲ, ਸੁਖਵਿੰਦਰ ਸਿੰਘ ਸੁਖੀ, ਗੁਰਭੇਜ ਸਿੰਘ, ਮਨੋਹਰ ਸਿੰਘ, ਬਲਜੀਤ ਸਿੰਘ, ਬਲਬੀਰ ਸਿੰਘ, ਪਰਮਿੰਦਰਬੀਰ ਸਿੰਘ ਵਿੱਕੀ, ਸੁਖਵਿੰਦਰ ਸਿੰਘ ਕਠਾਣੀਆਂ, ਗੋਪੀ ਲੱਠਾ, ਬਲਜਿੰਦਰ ਸਿੰਘ ਜਿੰਦਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸੇਵਾ-ਮੁਕਤ ਅਧਿਆਪਕ ਅਮਰੀਕ ਸਿੰਘ ਵਲੋਂ ਝਬਾਲ ਸਕੂਲ ਨੂੰ ਵਾਟਰ ਕੂਲਰ ਭੇਟ

ਝਬਾਲ, 20 ਅਗਸਤ (ਸਰਬਜੀਤ ਸਿੰਘ)- ਸਰਕਾਰੀ ਹਾਈ ਸਕੂਲ ਲੜਕਿਆਂ ਝਬਾਲ ਤੋਂ ਸੇਵਾ-ਮੁਕਤ ਪੀ. ਟੀ. ਆਈ. ਅਧਿਆਪਕ ਅਮਰੀਕ ਸਿੰਘ ਵਲੋਂ ਸਕੂਲ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਸਾਫ਼ ਤੇ ਠੰਡਾ ਪਾਣੀ ਪੀਣ ਲਈ ਕੈਂਡੀ ਭੇਟ ਕੀਤੀ ਗਈ | ਇਸ ਸਮੇਂ ਵਿਸ਼ੇਸ਼ ਤੌਰ 'ਤੇ ਪੁੱਜੇ ਹਲਕਾ ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖਲਾਈ ਲਈ ਕੌਾਸਲਿੰਗ 31 ਨੂੰ

ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)-ਪੰਜਾਬ ਡੇਅਰੀ ਵਿਕਾਸ ਵਿਭਾਗ ਵਲੋਂ 4 ਹਫਤੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 10 ਸਤੰਬਰ ਤੋਂ 10 ਅਕਤੂਬਰ ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮਿ੍ਤਸਰ (ਵੇਰਕਾ) ਵਿਖੇ ਚਲਾਇਆ ਜਾਣਾ ਹੈ | ਇਹ ਜਾਣਕਾਰੀ ਦਿੰਦਿਆਂ ਜੋਗਿੰਦਰ ...

ਪੂਰੀ ਖ਼ਬਰ »

ਪਿੰਡ ਭੁੱਸੇ ਵਿਖੇ ਸ਼ਮਸ਼ਾਨਘਾਟ 'ਚ ਲੈਂਟਰ ਪਾਇਆ

ਸਰਾਏਾ ਅਮਾਨਤ ਖਾਂ, 20 ਅਗਸਤ (ਨਰਿੰਦਰ ਸਿੰਘ ਦੋਦੇ)- ਪਿੰਡ ਭੁੱਸੇ ਵਿਖੇ ਗੁੁਰਦੁਆਰਾ ਸ਼ਹੀਦ ਬਾਬਾ ਅਮਰ ਸਿੰਘ, ਸ਼ਹੀਦ ਬਾਬਾ ਬਘੇਲ ਸਿੰਘ ਦੇ ਮੁੱਖ ਸੇਵਾਦਾਰ ਗਿਆਨੀ ਹਰਭਜਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ...

ਪੂਰੀ ਖ਼ਬਰ »

ਸਾਬਕਾ ਏ.ਡੀ.ਓ. ਇੰਦਰਪਾਲ ਸਿੰਘ ਗਗੜੇਵਾਲ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤਾ ਵੱਡਾ ਇਕੱਠ

ਖਡੂਰ ਸਾਹਿਬ, ਮੀਆਂ ਵਿੰਡ 20 ਅਗਸਤ (ਪ੍ਰਤਾਪ ਸਿੰਘ ਵੈਰੋਵਾਲ, ਗੁਰਪਰਤਾਪ ਸਿੰਘ ਸੰਧੂ)-ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆਂ ਮੌਕੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਦੇ ਸਬੰਧ ਵਿਚ ਸਾਬਕਾ ਏ. ਡੀ. ਓ. ਇੰਦਰਪਾਲ ਸਿੰਘ ਗਗੜੇਵਾਲ ਨੇ ਆਪਣੇ ਸਾਥੀਆਂ ਅਤੇ ਪਿੰਡ ...

ਪੂਰੀ ਖ਼ਬਰ »

ਗਾਇਕ ਰਾਜ ਦਾ ਸਿੰਗਲ ਟਰੈਕ 'ਯਾਰ ਸ਼ਰਾਬੀ' ਕੱਲ੍ਹ ਤੋਂ ਬਣੇਗਾ ਵੱਖ-ਵੱਖ ਚੈਨਲਾਂ ਦਾ ਸ਼ਿੰਗਾਰ

ਚੋਹਲਾ ਸਾਹਿਬ, 20 ਅਗਸਤ (ਬਲਵਿੰਦਰ ਸਿੰਘ ਚੋਹਲਾ)-ਪੰਜਾਬੀ ਗਾਇਕੀ ਵਿਚ ਆਪਣੀ ਪਹਿਚਾਣ ਸਥਾਪਿਤ ਕਰ ਚੁੱਕੇ ਪ੍ਰਸਿੱਧ ਗਾਇਕ ਰਾਜ ਆਸਟ੍ਰੇਲੀਆ ਜਿਸਦਾ ਸਿੰਗਲ ਟਰੈਕ ਗੀਤ 'ਯਾਰ ਸ਼ਰਾਬੀ' ਕੱਲ੍ਹ ਮਿਤੀ 22 ਅਗਸਤ ਤੋਂ ਵੱਖ-ਵੱਖ ਟੀ.ਵੀ.ਚੈਨਲਾਂ ਦਾ ਸ਼ਿੰਗਾਰ ਬਨਣ ਜਾ ਰਿਹਾ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਜ਼ੋਨ ਦੀਆਂ ਸਕੂਲ ਖੇਡਾਾ 24 ਤੋਂ ਸ਼ੁਰੂ

ਗੋਇੰਦਵਾਲ ਸਾਹਿਬ, 20 ਅਗਸਤ (ਵਰਿੰਦਰ ਸਿੰਘ ਰੰਧਾਵਾ)-ਪੰਜਾਬ ਸਕੂਲ ਸਿਖਿਆ ਵਿਭਾਗ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਤਰਨ ਤਾਰਨ ਦੇ ਜੋਨ ਗੋਇੰਦਵਾਲ ਸਾਹਿਬ ਦੀਆਂ ਸਕੂਲ ਖੇਡਾਂ 24 ਅਗਸਤ ਤੋਂ ਫਤਿਆਬਾਦ ਵਿਖੇ ਸ਼ੁਰੂ ਕਰਵਾਈਆਂ ਜਾ ਰਹੀਆਂ ਹਨ, ਇਸ ਸਬੰਧੀ ਜੋਨ ਕਨਵੀਨਰ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਲਈ ਜਥਾ ਰਵਾਨਾ

ਅਮਰਕੋਟ/ਭਿੱਖੀਵਿੰਡ, 20 ਅਗਸਤ (ਭੱਟੀ, ਬੌਬੀ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂ ਬੂਟਾ ਸਿੰਘ ਖ਼ਾਲਿਸਤਾਨੀ ਦੀ ਅਗਵਾਈ ਹੇਠ ਪਿੰਡ ਮਾੜੀ ਗੌੜ ਸਿੰਘ ਤੋਂ ਬਰਗਾੜੀ ਇਨਸਾਫ਼ ਮੋਰਚੇ 'ਚ ਸ਼ਮੂਲੀਅਤ ਕਰਨ ਸੰਗਤ ਰਵਾਨਾ ਹੋਈ | ਬੂਟਾ ਸਿੰਘ ਖ਼ਾਲਿਸਤਾਨੀ ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬ ਨੂੰ ਨਸ਼ਿਆਂ ਅਤੇ ਖ਼ੁਦਕੁਸ਼ੀਆਂ ਤੋਂ ਮੁਕਤ ਕਰਵਾਉਣ ਲਈ ਔਰਤਾਂ ਵਲੋਂ ਸੰਘਰਸ਼ਾਂ 'ਚ ਸਹਿਯੋਗ ਦੀ ਲੋੜ-ਪੰਨੂੰ

ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)-ਚੌਧਰੀਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਔਰਤਾਂ ਦਾ ਵਿਸ਼ਾਲ ਇਕੱਠ ਕੀਤਾ ਗਿਆ | ਇਹ ਇਕੱਠ ਮਾਤਾ ਭਾਗੋ ਜੀ ਨੂੰ ਸਮਰਪਿਤ ਸੀ | ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਕਾਨਫ਼ਰੰਸ ਦੇ ਸਬੰਧ ਵਿਚ ਸਰਲੀ ਖੁਰਦ ਵਿਖੇ ਮੀਟਿੰਗ

ਮੀਆਂ ਵਿੰਡ, ਖਡੂਰ ਸਾਹਿਬ 20 ਅਗਸਤ (ਗੁਰਪਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)-26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਲਾ ਮਿਸਾਲ ਹੋਵੇਗੀ ਇਹ ਸ਼ਬਦ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਭਲਾਈਪੁਰ ਨੇ ਕਾਂਗਰਸੀ ਵਰਕਰਾਂ ਨਾਲ ਸਹਿੰਸਰਾ ਵਿਖੇ ਕੀਤੀ ਮੀਟਿੰਗ

ਮੀਆਂ ਵਿੰਡ, ਖਡੂਰ ਸਾਹਿਬ, 20 ਅਗਸਤ (ਗੁਰਪਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)-ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਿੰਡ ਸਹਿੰਸਰਾ ਵਿਖੇ ਪ੍ਰਤਾਪ ਸਿੰਘ ਦੇ ਗ੍ਰਹਿ ਵਿਖੇ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਕਿਹਾ ਕਿ 26 ...

ਪੂਰੀ ਖ਼ਬਰ »

ਕਾਂਗਰਸ ਦੇ ਡੇਢ ਸਾਲ ਦੇ ਰਾਜ 'ਚ ਹਲਕਾ ਖਡੂਰ ਸਾਹਿਬ ਬਣਿਆ ਨਰਕ-ਬ੍ਰਹਮਪੁਰਾ

ਫਤਿਆਬਾਦ, 20 ਅਗਸਤ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਿੰਡ ਭਰੋਵਾਲ ਦੀ ਨਰਕ ਭਰੀ ਮੂੰਹੋਂ ਬੋਲਦੀ ਤਸਵੀਰ ਪੇਸ਼ ਕਰਦੇ ਹੋਏ ਕਿਹਾ ਕਿ ਕਾਂਗਰਸ ਦੇ ਡੇਢ ਸਾਲ ਦੇ ਰਾਜ ਵਿਚ ਨਾ ਸਿਰਫ ਪਿੰਡ ਭਰੋਵਾਲ ਸਗੋਂ ...

ਪੂਰੀ ਖ਼ਬਰ »

ਸਮਾਂ ਆਉਣ 'ਤੇ ਵਿਰੋਧੀਆਂ ਨੂੰ ਪਤਾ ਲੱਗ ਜਾਵੇਗਾ ਕਿ ਉਹ ਕਿੰਨੇ ਪਾਣੀ 'ਚ ਹਨ-ਜਥੇ: ਪੰਨੂੰ

ਫਤਿਆਬਾਦ, 20 ਅਗਸਤ (ਹਰਵਿੰਦਰ ਸਿੰਘ ਧੂੰਦਾ)-ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਅਤੇ ਸਾਬਕਾ ਸਰਪੰਚ ਜਥੇ: ਪ੍ਰੇਮ ਸਿੰਘ ਪੰਨੂੰ ਨੇ ਪੈੱ੍ਰਸ ਨਾਲ ਫਤਿਆਬਾਦ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਪਿੰਡਾਂ ਵਿਚ ਲੋਕ ਹਮੇਸ਼ਾਂ ਕੰਮ ਕਰਨ ਵਾਲੇ ਅਤੇ ਲੋਕਾਂ ਦੇ ਦੁੱਖ ਸੁੱਖ 'ਚ ...

ਪੂਰੀ ਖ਼ਬਰ »

ਕਥਾ-ਵਾਚਕ ਗਿਆਨੀ ਸਤਨਾਮ ਸਿੰਘ ਵਿਦੇਸ਼ (ਕੈਨੇਡਾ) ਲਈ ਰਵਾਨਾ

ਖਡੂਰ ਸਾਹਿਬ, 20 ਅਗਸਤ (ਮਾਨ ਸਿੰਘ)-ੳੱੁਘੇ ਸਿੱਖ ਪ੍ਰਚਾਰਕ ਗਿਆਨੀ ਸਤਨਾਮ ਸਿੰਘ ਕੈਨੇਡਾ ਵਿਖੇ ਹੋਣ ਵਾਲੇ ਸਾਲਾਨਾ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਕਸਬਾ ਖਡੂਰ ਸਾਹਿਬ ਤੋਂ ਕੈਨੇਡਾ ਲਈ ਰਵਾਨਾ ਹੋਏ | ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਉਹ ਆਪਣੀ ...

ਪੂਰੀ ਖ਼ਬਰ »

ਵਾਅਦਿਆਂ ਤੋਂ ਭੱਜਣ ਵਾਲਿਆਂ ਨੂੰ ਲੋਕ ਮੰੂਹ ਨਹੀਂ ਲਾਉਣਗੇ-ਇਕਬਾਲ ਸੰਧੂ

ਸ਼ਾਹਬਾਜ਼ਪੁਰ, 20 ਅਗਸਤ (ਪ੍ਰਦੀਪ ਬੇਗੇਪੁਰ)-ਹਲਕਾ ਖਡੂਰ ਸਾਹਿਬ ਤੋਂ ਦੋ ਵਾਰ ਜੇਤੂ ਰਹੇ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਵੱਡੇ ਲੀਡ ਨਾਲ ਜਿੱਤ ਕੇ ਮੈਂਬਰ ਪਾਰਲੀਮੈਂਟ ਬਣੇ ਅਕਾਲੀ ਦਲ ਦੇ ਉਮੀਦਵਾਰਾਂ ਨੇ ਜਿੱਤਣ ਤੋਂ ਬਾਅਦ ਹਲਕੇ ਦੇ ਲੋਕਾਂ ਨਾਲੋਂ ਜਿਵੇਂ ਆਪਣਾ ...

ਪੂਰੀ ਖ਼ਬਰ »

ਚੋਰਾਂ ਵਲੋਂ ਪੰਡੋਰੀ ਰਣ ਸਿੰਘ ਵਿਖੇ ਸਰਕਾਰੀ ਹਸਪਤਾਲ 'ਚ ਸੰਨ੍ਹ ਲਗਾ ਕੇ ਏ. ਸੀ. ਚੋਰੀ

ਝਬਾਲ, 20 ਅਗਸਤ (ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਪੈਂਦੇ ਪ੍ਰਾਇਮਰੀ ਹੈਲਥ ਸੈਂਟਰ ਪੰਡੋਰੀ ਰਣ ਸਿੰਘ ਵਿਚੋਂ ਰਾਤ ਸਮੇਂ ਏ.ਸੀ. ਚੋਰੀ ਕਰਕੇ ਲੈ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਰਮਾਸਿਸਟ ਮਨਮੋਹਨ ਸਿੰਘ ਅਤੇ ਐੱਲ.ਟੀ. ਸੁਰਿੰਦਰ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਘਰੋਂ ਭੱਜੀ ਲੜਕੀ ਨੂੰ ਐੱਸ. ਐੱਸ. ਪੀ. ਨੇ ਦਿੱਤਾ ਇਨਸਾਫ਼ ਦਾ ਭਰੋਸਾ

ਤਰਨ ਤਾਰਨ, 20 ਅਗਸਤ (ਪਰਮਜੀਤ ਜੋਸ਼ੀ)-ਆਪਣੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਅੰਮਿ੍ਤਸਰ ਤੋਂ ਭੱਜ ਕੇ ਤਰਨ ਤਾਰਨ ਪਹੁੰਚੀ ਲੜਕੀ ਨੂੰ ਐੱਸ.ਐੱਸ.ਪੀ. ਤਰਨ ਤਾਰਨ ਦੇ ਪੇਸ਼ ਕਰਕੇ ਇਨਸਾਫ਼ ਦੀ ਮੰਗ ਕੀਤੀ | ਐੱਸ.ਐੱਸ.ਪੀ. ਤਰਨ ਤਾਰਨ ਨੇ ਤੁਰੰਤ ਕਾਰਵਾਈ ਕਰਨ ਦੇ ਹੁਕਮ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਭਿੱਖੀਵਿੰਡ ਵਿਖੇ ਸਿਹਤ ਅਤੇ ਤੰਦਰੁਸਤੀ ਕੇਂਦਰ ਖੋਲਿ੍ਹਆ

ਭਿੱਖੀਵਿੰਡ, 20 ਅਗਸਤ (ਬੌਬੀ) -ਸਿਹਤ ਵਿਭਾਗ ਵਲੋਂ ਪੀ.ਐੱਚ.ਸੀ. ਭਿੱਖੀਵਿੰਡ ਨੂੰ ਸਿਹਤ ਅਤੇ ਤੰਦਰੁਸਤੀ ਕੇਂਦਰ ਬਣਾਉਣ ਦਾ ਐਲਾਨ ਕੀਤਾ ਗਿਆ | ਇਸ ਦਾ ਰਸਮੀ ਉਦਘਾਟਨ ਸੀਨੀਅਰ ਯੂਥ ਕਾਂਗਰਸੀ ਆਗੂ ਜਸਪ੍ਰੀਤ ਸਿੰਘ ਸੰਧੂ ਨੇ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਸ. ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਮਹਾਸ਼ਾ ਧਰਮਵੀਰ ਦੀ ਯਾਦ 'ਚ ਫੁੱਟਬਾਲ ਟੂਰਨਾਮੈਂਟ ਕਰਵਾਇਆ

ਫਤਿਆਬਾਦ, 20 ਅਗਸਤ (ਹਰਵਿੰਦਰ ਸਿੰੰਘ ਧੂੰਦਾ)-ਕਸਬਾ ਫਤਿਅਬਾਦ ਖੇਡ ਸਟੇਡੀਅਮ ਵਿਖੇ ਮਰਹੂਮ ਕਾਂਗਰਸੀ ਆਗੂ ਮਹਾਸ਼ਾ ਧਰਮਵੀਰ ਦੀ ਯਾਦ ਵਿਚ ਫਤਿਆਬਾਦ ਸਪੋਰਟਸ ਅਕੈਡਮੀਖ ਦੀਆਂ ਸੀਨੀਅਰ ਅਤੇ ਜੂਨੀਅਰ ਟੀਮਾਂ ਦਰਮਿਆਨ ਫੁੱਟਬਾਲ ਦਾ ਮੈਚ ਕਰਵਾਇਆ ਗਿਆ, ਜਿਸ ਵਿਚੋਂ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਕਾਨਫਰੰਸ ਸਬੰਧੀ ਮੀਟਿੰਗਾਂ

ਖਡੂਰ ਸਾਹਿਬ, ਮੀਆਂ ਵਿੰਡ 20 ਅਗਸਤ (ਪ੍ਰਤਾਪ ਸਿੰਘ ਵੈਰੋਵਾਲ, ਗੁਰਪਰਤਾਪ ਸਿੰਘ ਸੰਧੂ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਜਾਤੀਉਮਰਾ ਵਿਖੇ 26 ਅਗਸਤ ਨੂੰ ਬਾਬਾ ਬਕਾਲਾ ਕਾਂਗਰਸ ਪਾਰਟੀ ਦੀ ਕਾਨਫਰੰਸ ਦੇ ਸਬੰਧ ਵਿਚ ਮੀਟਿੰਗਾਂ ਕੀਤੀਆਂ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

24 ਤੋਂ ਪਿੰਡ ਪੱਧਰ 'ਤੇ ਕਰਵਾਏ ਜਾਣਗੇ ਖੇਡ ਮੇਲੇ-ਡਿਪਟੀ ਕਮਿਸ਼ਨਰ

ਤਰਨ ਤਾਰਨ 20 ਅਗਸਤ (ਹਰਿੰਦਰ ਸਿੰਘ)¸ਮਿਸ਼ਨ ਤੰਦਰਸੁਤ ਪੰਜਾਬ ਅਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 24 ਅਗਸਤ ਤੋਂ ਪਿੰਡ ਪੱਧਰ 'ਤੇ ਖੇਡ ਮੇਲੇ ਕਰਵਾਏ ਜਾਣਗੇ | ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ 'ਸੇ ਨੋ ਟੂ ਡਰੱਗਸ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)¸ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਨਿਰੰਤਰ ਵਿਕਾਸ ਕਰ ਰਹੀ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਸਕੂਲ ਵਿਖੇ ਨਸ਼ਿਆਂ ਪ੍ਰਤੀ 'ਸੇ ਨੋ ਟੂ ਡਰੱਗਸ' ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਪੰਜਾਬ 'ਚ ਹਰ ਇਕ ਫਰੰਟ 'ਤੇ ਫੇਲ੍ਹ ਸਾਬਤ ਹੋਈ-ਹਰਮੀਤ ਸਿੰਘ ਸੰਧੂ

ਸਰਾਏਾ ਅਮਾਨਤ ਖਾਂ, 20 ਅਗਸਤ (ਨਰਿੰਦਰ ਸਿੰਘ ਦੋਦੇ)¸ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ ਨੂੰ ਤਕਰੀਬਨ ਦੋ ਸਾਲ ਹੋ ਗਏ ਹਨ, ਪਰ ਕਾਂਗਰਸ ਵਲੋਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਇਕ ਵੀ ਪੂਰਾ ਨਹੀ ਕਰ ਸਕੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX