ਤਾਜਾ ਖ਼ਬਰਾਂ


ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  12 minutes ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਕੇਸ ਮਿਲੇ ਹਨ। ਤਿੰਨਾਂ ਮਰੀਜ਼ਾਂ ਨੂੰ ਹਸਪਤਾਲ ਵਿਸ਼ੇਸ਼...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  37 minutes ago
ਬੀਜਿੰਗ, 28 ਜਨਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੀ ਵੱਧ ਕੇ 106 ਹੋ ਗਈ। ਉੱਥੇ ਹੀ ਤੇਜ਼ੀ ਨਾਲ ਫੈਲਦੇ ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ...
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 1 hour ago
ਨਵੀਂ ਦਿੱਲੀ, 28 ਜਨਵਰੀ - ਦਿੱਲੀ ਵਿਧਾਨ ਸਭਾ 'ਚ ਸੋਮਵਾਰ ਨੂੰ ਇਕ ਰੈਲੀ ਦੌਰਾਨ ਵਿਵਾਦਿਤ ਨਾਅਰੇ ਲਗਾ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਮੁਸੀਬਤ 'ਚ ਘਿਰ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਅਨੁਰਾਗ ਠਾਕੁਰ ਦੇ ਵਿਵਾਦਿਤ ਨਾਅਰੇ ਦਾ ਨੋਟਿਸ ਲਿਆ ਗਿਆ ਹੈ। ਚੋਣ ਕਮਿਸ਼ਨ...
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 1 hour ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰੰਤੂ...
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  about 2 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਰੂਪਨਗਰ

ਸਿਵਲ ਹਸਪਤਾਲ ਦੇ ਪਾਰਕਿੰਗ ਠੇਕੇਦਾਰ ਤੇ ਮਰੀਜ਼ ਦੇ ਰਿਸ਼ਤੇਦਾਰ ਆਪਸ 'ਚ ਉਲਝੇ

ਰੂਪਨਗਰ, 20 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਸਿਵਲ ਹਸਪਤਾਲ ਦੇ ਕਾਰ ਪਾਰਕਿੰਗ ਸਥਾਨ 'ਤੇ ਅੱਜ ਇਕ ਔਰਤ ਮਰੀਜ਼ ਨਾਲ ਆਏ ਵਿਅਕਤੀ ਦਾ ਪਾਰਕਿੰਗ ਦੇ ਠੇਕੇਦਾਰ ਤੇ ਕਰਿੰਦਿਆਂ ਨਾਲ ਝਗੜਾ ਹੋ ਗਿਆ ਅਤੇ ਨੌਬਤ ਗਾਲੀ ਗਲੋਚ ਤੱਕ ਆ ਪਹੁੰਚੀ | ਸਿਟੀ ਪੁਲਿਸ ਨੇ ਮੌਕੇ 'ਤੇ ਆ ਕੇ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਨੇ 27 ਦਿਨਾਂ ਅੰਦਰ ਹੀ ਕਤਲ ਦੀ ਗੁੱਥੀ ਸੁਲਝਾਈ

ਮੋਰਿੰਡਾ, 20 ਅਗਸਤ (ਕੰਗ, ਪਿ੍ਤਪਾਲ)- ਐੱਸ. ਐੱਸ. ਪੀ. ਰੂਪਨਗਰ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਬਲਵਿੰਦਰ ਸਿੰਘ ਰੰਧਾਵਾ ਨੇ ਮੋਰਿੰਡਾ ਵਿਖੇ ਕੀਤੀ ਪੱਤਰਕਾਰ ਵਾਰਤਾ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪ੍ਰਵਾਸੀ ਦੀ ਮੌਤ

ਘਨੌਲੀ, 20 ਅਗਸਤ (ਜਸਵੀਰ ਸਿੰਘ ਸੈਣੀ)- ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਇਕ ਪ੍ਰਵਾਸੀ ਵਿਅਕਤੀ ਦੀ ਮੌਾਤ ਹੋਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਪੈਟਰੋਲਿੰਗ ਹਾਈਵੇਅ ਦੇ ਮੁਲਾਜ਼ਮਾਂ ਏ. ਐੱਸ. ਆਈ. ਰਣਜੀਤ ਸਿੰਘ ਅਤੇ ਸੰਤੋਖ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਘਨੌਲੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਸ੍ਰੀ ਅਨੰਦਪੁਰ ਸਾਹਿਬ, 20 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਬੀਤੀ ਦੇਰ ਰਾਤ ਹੋਏ ਦਰਦਨਾਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਜਦੋਂ ਕਿ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ | ਚੌਕੀ ਇੰਚਾਰਜ ਸੋਹਣ ਸਿੰਘ ਨੇ ਦੱਸਿਆ ਕਿ ਕੁੱਝ ...

ਪੂਰੀ ਖ਼ਬਰ »

ਊਨਾ-ਨੰਗਲ ਸੜਕ ਨੂੰ ਜੋੜਨ ਵਾਲੇ ਪੁਲ 'ਤੇ ਕਾਰ ਅੱਗ ਦੀ ਭੇਟ ਚੜ੍ਹੀ

ਸੰਤੋਖਗੜ੍ਹ, 20 ਅਗਸਤ (ਮਲਕੀਅਤ ਸਿੰਘ)- ਅੱਜ ਬਾਅਦ ਦੁਪਹਿਰ ਬੱਸ ਸਟੈਂਡ ਊਨਾ ਤੋਂ ਨੰਗਲ ਜਾਣ ਵਾਲੀ ਸੜਕ ਉੱਪਰ ਬਣੇ ਨਵੇਂ ਪੁਲ ਉੱਪਰ ਇਕ ਨਵੀਂ ਕਾਰ ਅੱਗ ਲੱਗਣ ਨਾਲ ਬਿਲਕੁਲ ਰਾਖ ਬਣ ਗਈ | ਇਹ ਨਵਾਂ ਪੁਲ ਜਿੱਥੇ ਨਵੀਂ ਅਪਲਾਈਡ ਕਾਰ ਰਾਖ ਦੀ ਢੇਰੀ ਬਣੀ ਬਾਬਾ ਬੇਦੀ ਜੀ ਦੇ ...

ਪੂਰੀ ਖ਼ਬਰ »

ਬੜਵਾ ਨਿਵਾਸੀ ਪਿਛਲੇ ਚਾਰ ਦਿਨ ਤੋਂ ਪੀਣ ਵਾਲੇ ਪਾਣੀ ਲਈ ਤਰਸੇ

ਨੂਰਪੁਰ ਬੇਦੀ, 20 ਅਗਸਤ (ਰਾਜੇਸ਼ ਚੌਧਰੀ)- ਪਿੰਡ ਬੜਵਾ ਦੇ ਲੋਕ ਪਿਛਲੇ 4 ਦਿਨ ਤੋਂ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਲਈ ਤਰਸ ਰਹੇ ਹਨ, ਜਿਸ ਦੇ ਚੱਲਦਿਆਂ ਅੱਜ ਲੋਕਾਂ ਨੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਰੁੱਧ ਰੋਸ ਜ਼ਾਹਿਰ ਕੀਤਾ | ਜਾਣਕਾਰੀ ਦਿੰਦਿਆਂ ਸਾਬਕਾ ...

ਪੂਰੀ ਖ਼ਬਰ »

ਗੈਂਗਸਟਰ ਦਿਲਪ੍ਰੀਤ ਬਾਬਾ ਸ੍ਰੀ ਅਨੰਦਪੁਰ ਸਾਹਿਬ ਦੀ ਅਦਾਲਤ 'ਚ ਪੇਸ਼

ਸ੍ਰੀ ਅਨੰਦਪੁਰ ਸਾਹਿਬ, 20 ਅਗਸਤ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਬਹੁਚਰਚਿਤ ਗੈਂਗਸਟਰ ਬਾਬਾ ਦਿਲਪ੍ਰੀਤ ਸਿੰਘ ਨੂੰ ਅੱਜ ਸ੍ਰੀ ਅਨੰਦਪੁਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਨੇ ਉਸ ਦਾ 14 ਦਿਨਾ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ | ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਅਧੀਨ ਪੁਲਿਸ ਦੀ ਐਾਬੂਲੈਂਸ ਵਿਚ ਲਿਆਂਦੇ ਬਾਬਾ ਦਿਲਪ੍ਰੀਤ ਸਿੰਘ ਨੂੰ ਐਾਬੂਲੈਂਸ 'ਚੋਂ ਬਾਹਰ ਵੀ ਨਹੀਂ ਕੱਢਿਆ ਗਿਆ ਤੇ ਉਸ ਦੇ ਦਸਤਖ਼ਤ ਵੀ ਐਾਬੂਲੈਂਸ ਦੇ ਵਿਚ ਹੀ ਕਰਵਾਏ ਗਏ | ਜਦੋਂ ਕਿ ਸਮੁੱਚੇ ਸੁਰੱਖਿਆ ਪ੍ਰਬੰਧਾਂ ਦੀ ਦੇਖ-ਰੇਖ ਪੁਲਿਸ ਮੁਸਤੈਦੀ ਨਾਲ ਕਰ ਰਹੀ ਸੀ ਤੇ ਪੂਰਾ ਇਲਾਕਾ ਪੁਲਿਸ ਛਾਉਣੀ ਵਿਚ ਤਬਦੀਲ ਰਿਹਾ ਅਤੇ ਥਾਂ-ਥਾਂ ਜਾਂਚ ਕੀਤੀ ਜਾ ਰਹੀ ਸੀ | ਇੱਥੇ ਦੱਸਣਯੋਗ ਹੈ ਕਿ ਐਫ.ਆਈ.ਆਰ. ਨੰ:38/7 ਅਪ੍ਰੈਲ 2017 ਨੂੰ ਭਾਰਤੀ ਦੰਡਾਵਲੀ ਦੀ ਧਾਰਾ 302, 34 ਅਤੇ ਆਰਮਜ਼ ਕਾਨੰੂਨ 25, 54, 59 ਤਹਿਤ ਨੂਰਪੁਰ ਬੇਦੀ ਵਿਖੇ ਦਰਜ ਕੀਤਾ ਗਿਆ ਸੀ ਜਿਸ ਤੋਂ ਬਾਅਦ ਅੱਜ ਦੂਜੀ ਵਾਰ ਬਾਬਾ ਦਿਲਪ੍ਰੀਤ ਸਿੰਘ ਢਾਹਾ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਸੀਨੀਅਰ ਡਵੀਜ਼ਨ ਅਦਾਲਤ ਅਸ਼ੋਕ ਚੌਹਾਨ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਜਦੋਂ ਕਿ ਬਾਬਾ ਦਿਲਪ੍ਰੀਤ ਵਲੋਂ ਕੇਸ ਦੀ ਪੈਰਵਾਈ ਐਡਵੋਕੇਟ ਪ੍ਰੇਮ ਅਚਾਰਿਆ ਨੇ ਕੀਤੀ ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਮਾਣਯੋਗ ਸੀਨੀਅਰ ਡਵੀਜ਼ਨ ਜੱਜ ਅਸ਼ੋਕ ਚੌਹਾਨ ਨੂੰ ਉਸ ਵਲੋਂ ਬੇਨਤੀ ਕੀਤੀ ਗਈ ਕਿ ਦਿਲਪ੍ਰੀਤ ਦੀ ਲੱਤ ਦਾ ਅਪ੍ਰੇਸ਼ਨ ਪੀ.ਜੀ.ਆਈ. ਚੰਡੀਗੜ੍ਹ ਵਿਖੇ ਹੋਣਾ ਹੈ ਕਿਉਂਕਿ ਪਿਛਲੀਆਂ ਦੋ ਤਾਰੀਖ਼ਾਂ ਨੂੰ ਉਹ ਪੀ.ਜੀ.ਆਈ. ਚੰਡੀਗੜ੍ਹ ਨਹੀਂ ਜਾ ਸਕਿਆ ਅਤੇ ਹੁਣ ਉਸ ਦੀ ਲੱਤ ਦਾ ਅਪ੍ਰੇਸ਼ਨ ਬਹੁਤ ਜ਼ਰੂਰੀ ਹੈ ਜਿਸ 'ਤੇ ਅਦਾਲਤ ਨੇ ਉਸ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜਿਆ ਹੈ ਤੇ ਭਲਕੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਿਲਪ੍ਰੀਤ ਦੀ ਲੱਤ ਦਾ ਅਪ੍ਰੇਸ਼ਨ ਵੀ ਹੋਵੇਗਾ | ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਅਦਾਲਤ ਦੇ ਹੁਕਮਾਂ 'ਤੇ ਹੁਣ ਦਿਲਪ੍ਰੀਤ ਬਾਬਾ ਹਸਪਤਾਲ ਦੀ ਬਜਾਏ ਜੇਲ੍ਹ ਵਿਚ ਰਹੇਗਾ | ਇਸ ਮੌਕੇ ਥਾਣਾ ਮੁਖੀ ਪਵਨ ਚੌਧਰੀ, ਥਾਣਾ ਮੁਖੀ ਨੂਰਪੁਰ ਬੇਦੀ ਦੇਸ ਰਾਜ, ਚੌਕੀ ਇੰਚਾਰਜ ਸੋਹਣ ਸਿੰਘ ਤੋਂ ਇਲਾਕਾ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਹਾਜ਼ਰ ਸਨ |
ਗੈਂਗਸਟਰ ਦਿਲਪ੍ਰੀਤ ਬਾਬਾ ਵੱਖ-ਵੱਖ ਮਾਮਲਿਆਂ 'ਚ ਜ਼ਿਲ੍ਹਾ ਅਦਾਲਤ 'ਚ ਪੇਸ਼
ਰੂਪਨਗਰ, 20 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨੂੰ ਐਾਬੂਲੈਂਸ ਵਿਚ ਜ਼ਿਲ੍ਹਾ ਕਚਹਿਰੀਆਂ ਰੂਪਨਗਰ ਵਿਖੇ ਇਰਾਦਾ ਕਤਲ ਤੇ ਐੱਨ. ਡੀ. ਪੀ. ਐੱਸ. ਕੇਸਾਂ ਦੀ ਸੁਣਵਾਈ ਲਈ ਪੇਸ਼ ਕੀਤਾ ਗਿਆ ਤੇ ਤਿੰਨ ਅਦਾਲਤਾਂ ਦੇ ਜੱਜਾਂ ਦੇ ਸਾਹਮਣੇ ਉਸ ਦੀ ਪੇਸ਼ੀ ਹੋਈ | ਅਦਾਲਤ ਵਿਚ ਚੱਲ ਰਹੇ ਉਸ ਦੇ ਚਾਰ ਕੇਸਾਂ ਵਿਚੋਂ ਦੋ ਇਰਾਦਾ ਕਤਲ, ਇਕ ਕਤਲ ਤੇ ਦੋ ਐੱਨ. ਡੀ. ਪੀ. ਐੱਸ. ਮਾਮਲਿਆਂ ਅਧੀਨ ਪੇਸ਼ੀ ਹੋਈ | ਅਦਾਲਤ ਨੇ ਚਾਰਾਂ ਮਾਮਲਿਆਂ ਵਿਚ ਅਲੱਗ-ਅਲੱਗ ਤਰੀਕਾਂ ਦਿੱਤੀਆਂ ਹਨ ਤੇ ਸੁਣਵਾਈ ਵੀਡੀਓ ਕਾਨਫ਼ਰੰਸ ਰਾਹੀਂ ਹੋਵੇਗੀ | ਦਿਲਪ੍ਰੀਤ ਨੂੰ ਸਿਵਲ ਹਸਪਤਾਲ ਦੇ ਸਪੈਸ਼ਲ ਕੈਦੀ ਸੈੱਲ ਵਿਚ ਰੱਖਿਆ ਗਿਆ ਹੈ, ਜਿਸ ਨੂੰ ਰੂਪਨਗਰ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਮੁਹਾਲੀ ਤੋਂ ਲੈ ਕੇ ਆਈ ਸੀ | ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀਮਤੀ ਨੀਲਮ ਅਰੋੜਾ ਦੀ ਅਦਾਲਤ ਨੇ ਦਿਲਪੀ੍ਰਤ ਦੇ ਿਖ਼ਲਾਫ਼ 307 ਈ. ਪੀ. ਸੀ. ਮਾਮਲੇ ਦੀ ਤਰੀਕ ਵੀਡੀਓ ਕਾਨਫ਼ਰੰਸ ਜ਼ਰੀਏ 5 ਸਤੰਬਰ ਨਿਸ਼ਚਿਤ ਕੀਤੀ ਹੈ | ਇਸ ਦੇ ਇਲਾਵਾ ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਰਾਕੇਸ਼ ਗੁਪਤਾ ਨੇ 307 ਤੇ ਐੱਨ. ਡੀ. ਪੀ. ਅੱੈਸ. ਐਕਟ ਦੇ ਤਹਿਤ 23 ਤਰੀਕ ਨਿਸ਼ਚਿਤ ਕੀਤੀ ਹੈ | ਦਿਲਪ੍ਰੀਤ ਦੇ ਿਖ਼ਲਾਫ਼ 2015 'ਚ ਨੂਰਪੁਰ ਬੇਦੀ ਵਿਚ ਆਈ. ਪੀ. ਸੀ. ਦੀ ਧਾਰਾ 307, 34 ਤੇ ਆਰਮਜ਼ ਐਕਟ ਦੀ ਧਾਰਾ 25, 54, 59 ਤਹਿਤ ਦਰਜ ਹੋਈ ਸੀ | ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਮੁਨੀਸ਼ਾ ਜੈਨ ਦੀ ਅਦਾਲਤ ਨੇ ਐੱਨ. ਡੀ. ਪੀ. ਐੱਸ. ਐਕਟ ਦੇ ਮਾਮਲੇ ਵਿਚ ਸੁਣਵਾਈ ਲਈ 4 ਸਤੰਬਰ ਤਰੀਕ ਨਿਸ਼ਚਿਤ ਕੀਤੀ ਹੈ | ਇਸ ਮਾਮਲੇ ਅਧੀਨ 2015 ਵਿਚ ਹੀ ਨੂਰਪੁਰ ਬੇਦੀ ਪੁਲਿਸ ਸਟੇਸ਼ਨ ਵਿਚ ਐਫ. ਆਈ. ਆਰ. ਐੱਨ. ਡੀ. ਪੀ. ਐੱਸ. ਤਹਿਤ ਦਰਜ ਹੋਈ ਸੀ |


ਖ਼ਬਰ ਸ਼ੇਅਰ ਕਰੋ

ਅਕਾੳਾੂਟੈਂਟ ਐਸੋ: ਦੇ ਬਖ਼ਸ਼ੀਸ਼ ਸਿੰਘ ਪ੍ਰਧਾਨ ਬਣੇ

ਸ੍ਰੀ ਚਮਕੌਰ ਸਾਹਿਬ, 20 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਅਨਾਜ ਮੰਡੀ ਦੀਆਂ ਦੋਵੇਂ ਅਕਾੳਾੂਟੈਂਟ ਐਸੋਸੀਏਸ਼ਨਾਂ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿਚ ਦੋਨੋਂ ਐਸੋਸੀਏਸ਼ਨਾਂ ਨੂੰ ਭੰਗ ਕਰਕੇ ਇਕ ਐਸੋਸੀਏਸ਼ਨ ਬਣਾਉਣ ਦਾ ਫ਼ੈਸਲਾ ਸਰਬਸੰਮਤੀ ਨਾਲ ਲਿਆ ਗਿਆ ਤੇ ...

ਪੂਰੀ ਖ਼ਬਰ »

ਪੈਨਸ਼ਨ ਨੂੰ ਉਡੀਕ ਰਿਹਾ ਵੀਲ੍ਹ ਚੇਅਰ 'ਤੇ ਬੈਠਾ ਨੌਜਵਾਨ ਮੋਹਣ ਲਾਲ ਜੇਤੇਵਾਲ

ਨੂਰਪੁਰ ਬੇਦੀ, 20 ਅਗਸਤ (ਰਾਜੇਸ਼ ਚੌਧਰੀ)- ਪਿੰਡ ਜੇਤੇਵਾਲ ਦਾ ਨੌਜਵਾਨ ਪਿਛਲੇ ਤਿੰਨ ਸਾਲ ਤੋਂ ਵੀਲ੍ਹ ਚੇਅਰ 'ਤੇ ਜ਼ਿੰਦਗੀ ਗੁਜ਼ਾਰਨ ਲਈ ਮਜਬੂਰ ਹੈ ਪਰ ਉਸ ਦੀ ਹੁਣ ਤੱਕ ਵੀ ਕਿਸੇ ਨੇ ਵੀ ਸਾਰ ਨਹੀਂ ਲਈ ਤੇ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਸਰਕਾਰੀ ਦਾਅਵਿਆਂ ਦੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਯੂਨੀਅਨ ਦੀ ਕਲਮ ਛੋੜ ਹੜਤਾਲ ਜਾਰੀ

ਸ੍ਰੀ ਚਮਕੌਰ ਸਾਹਿਬ, 20 ਅਗਸਤ (ਜਗਮੋਹਣ ਸਿੰਘ ਨਾਰੰਗ)- ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ ਇਕ ਮਹੀਨੇ ਤੋਂ ਕਲਮ ਛੋੜ ਹੜਤਾਲ ਜਾਰੀ ਹੈ | ਜਥੇਬੰਦੀ ਵਲੋਂ ਲਗਾਤਾਰ ...

ਪੂਰੀ ਖ਼ਬਰ »

ਸਿੱਖ ਮਿਸ਼ਨ ਹਿਮਾਚਲ ਪ੍ਰਦੇਸ਼ ਵਲੋਂ ਸਿੱਖ ਰਹਿਤ ਮਰਿਆਦਾ ਸਬੰਧੀ ਕੈਂਪ

ਸੰਤੋਖਗੜ੍ਹ, 20 ਅਗਸਤ (ਮਲਕੀਅਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਿੱਖ ਮਿਸ਼ਨ ਹਿਮਾਚਲ ਪ੍ਰਦੇਸ਼ ਵਲੋਂ ਗੁਰਦੁਆਰਾ ਬਿਭੌਰ ਸਾਹਿਬ ਵਿਖੇ ਇਕ ਰੋਜ਼ਾ ਸਿੱਖ ਰਹਿਤ ਮਰਿਆਦਾ ਸਬੰਧੀ ਕੈਂਪ ਲਗਾਇਆ ਗਿਆ | ਸੁਖਰਾਜ ਸਿੰਘ ...

ਪੂਰੀ ਖ਼ਬਰ »

ਡੀ. ਸੀ. ਵਲੋਂ ਬੇਲਾ ਕਾਲਜ ਦੇ ਵਿੱਦਿਅਕ ਸੈਸ਼ਨ 2018-19 ਦਾ ਸ਼ਮ੍ਹਾਂ ਰੌਸ਼ਨ ਕਰਕੇ ਆਗਾਜ਼

ਬੇਲਾ, 20 ਅਗਸਤ (ਮਨਜੀਤ ਸਿੰਘ ਸੈਣੀ)- ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ, ਆਈ.ਏ.ਐੱਸ. ਨੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਵਿੱਦਿਅਕ ਸੈਸ਼ਨ 2018-19 ਦਾ ਸ਼ਮ੍ਹਾ ਰੌਸ਼ਨ ਕਰਕੇ ਉਦਘਾਟਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਦਫ਼ਤਰ ਵਿਖੇ ਸਦਭਾਵਨਾ ਦਿਵਸ 'ਤੇ ਸਹੁੰ ਚੱੁਕੀ

ਸ੍ਰੀ ਅਨੰਦਪੁਰ ਸਾਹਿਬ, 20 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਦੇ ਐੱਸ. ਡੀ. ਐੱਮ. ਦਫ਼ਤਰ ਵਿਖੇ ਨਾਇਬ ਤਹਿਸੀਲਦਾਰ ਸੁਰਿੰਦਰਪਾਲ ਸ਼ਰਮਾ ਵਲੋਂ ਸਦਭਾਵਨਾ ਦਿਵਸ 'ਤੇ ਸਮੂਹ ਮੁਲਾਜ਼ਮਾਂ ਨੂੰ ਸਹੁੰ ਚੁਕਾਈ ਗਈ, ਜਿਸ ਵਿਚ ਕਿਹਾ ਕਿ ਉਹ ...

ਪੂਰੀ ਖ਼ਬਰ »

ਕਜੋਲੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ

ਮੋਰਿੰਡਾ, 20 ਅਗਸਤ (ਪਿ੍ਤਪਾਲ ਸਿੰਘ)- ਦੀ ਕਜੋਲੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ.ਕਜੋਲੀ ਦੀ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਸਕੱਤਰ ਰਮਨਜੀਤ ਸਿੰਘ ਲੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਰਾਹੁਲ ਪ੍ਰਭਾਕਰ ਅਤੇ ...

ਪੂਰੀ ਖ਼ਬਰ »

ਸਰਕਾਰ ਲੋਕਾਂ ਦੇ ਮਸਲੇ ਸੁਣਨਾ ਨਹੀਂ ਚਾਹੁੰਦੀ-ਸੰਦੋਆ

ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਤੋਂ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਦੇ ਮਸਲੇ ਸੁਣਨ ਲਈ ਤਿਆਰ ਨਹੀਂ ਹੈ | ਉਨ੍ਹਾਂ ਦਾ ਹੱਲ ਕਰਨਾ ਤਾਂ ਬਹੁਤ ਦੂਰ ਦੀ ਗੱਲ ਹੈ | ਸਰਕਾਰ ਵਲੋਂ ਆਪਣੀਆਂ ਨਾ ਕਾਮੀਆਂ ਜੱਗ-ਜਾਹਿਰ ...

ਪੂਰੀ ਖ਼ਬਰ »

ਫ਼ਤਹਿਪੁਰ ਵਾਸੀਆਂ ਵਲੋਂ ਟਿੱਪਰਾਂ ਦੀ ਆਵਾਜਾਈ ਰੋਕਣ ਦੀ ਮੰਗ

ਬੇਲਾ, 20 ਅਗਸਤ (ਮਨਜੀਤ ਸਿੰਘ ਸੈਣੀ)- ਨਜ਼ਦੀਕੀ ਪਿੰਡ ਫ਼ਤਿਹਪੁਰ ਵਾਸੀਆਂ ਨੇ ਪਿੰਡ ਵਿਚੋਂ ਮਿੱਟੀ ਦੇ ਓਵਰ ਲੋਡ ਲੰਘਦੇ ਟਿੱਪਰਾਂ ਨੂੰ ਬੰਦ ਕਰਨ ਦੀ ਮੰਗ ਕੀਤੀ | ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੇ ਕਈ ਦਿਨਾ ਤੋਂ ਆਦਿ ਧੌਲਰਾਂ ਨਹਿਰ ਵਲੋਂ ਆ ਕੇ ਖੋਖਰਾਂ, ...

ਪੂਰੀ ਖ਼ਬਰ »

ਦਲਿਤ ਸੁਰੱਖਿਆ ਸੈਨਾ ਦੀ ਜ਼ਿਲ੍ਹਾ ਰੂਪਨਗਰ ਇਕਾਈ ਦਾ ਗਠਨ

ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਦਲਿਤ ਸੁਰੱਖਿਆ ਸੈਨਾ ਦੀ ਵਿਸ਼ੇਸ਼ ਮੀਟਿੰਗ ਕਲੋਨੀ ਵਿਖੇ ਕੀਤੀ ਗਈ ਜਿਸ ਵਿਚ ਡੀ. ਐੱਸ. ਐੱਸ. ਦੇ ਮੁੱਖ ਸੰਚਾਲਕ ਦਲੀਪ ਹੰਸ ਸ੍ਰੀ ਅਨੰਦਪੁਰ ਸਾਹਿਬ ਤੋਂ ਪਹੁੰਚੇ | ਇਸ ਮੀਟਿੰਗ ਵਿਚ ਦਲਿਤਾਂ 'ਤੇ ਹੋ ਰਹੇ ਅੱਤਿਆਚਾਰਾਂ 'ਤੇ ...

ਪੂਰੀ ਖ਼ਬਰ »

ਕੈਪਟਨ ਵਲੋਂ ਸਿੱਧੂ ਦੀ ਆਲੋਚਨਾ ਕਰਨਾ ਮੰਦਭਾਗਾ-ਜਥੇ: ਬਾਠ

ਢੇਰ, 20 ਅਗਸਤ (ਸ਼ਿਵ ਕੁਮਾਰ ਕਾਲੀਆ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਫੇਰੀ ਦੌਰਾਨ ਉੱਥੋਂ ਦੇ ਫ਼ੌਜ ਮੁਖੀ ਨੂੰ ਗਲਵਕੜੀ ਪਾਉਣ ਦੀ ਕੀਤੀ ਜਾ ਰਹੀ ਆਲੋਚਨਾ ਮੰਦਭਾਗੀ ਹੈ | ਅੱਜ ਭਨੂਪਲੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ

ਨੂਰਪੁਰ ਬੇਦੀ, 20 ਅਗਸਤ (ਹਰਦੀਪ ਸਿੰਘ ਢੀਂਡਸਾ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋ: ਪੰਜਾਬ ਵਲੋਂ ਅੱਜ ਪੂਰੇ ਪੰਜਾਬ 'ਚ ਪ੍ਰਸ਼ਾਸਨ ਵਲੋਂ ਪੇਂਡੂ ਡਾਕਟਰਾਂ 'ਤੇ ਕੀਤੀ ਜਾ ਰਹੀ ਬੇਲੋੜੀ ਛਾਪੇਮਾਰੀ ਤੇ ਲੰਬੇ ਸਮੇਂ ਤੋਂ ਉਨ੍ਹਾਂ ਦੀ ਰਜਿਸਟਰੇਸ਼ਨ ਦੀ ਮੰਗ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਦੇ ਐਾਟੀ ਨਾਰਕੋਟਿਕਸ ਸੈੱਲ ਵਲੋਂ ਕੈਮਿਸਟਾਂ ਨਾਲ ਮੀਟਿੰਗ

ਸ੍ਰੀ ਚਮਕੌਰ ਸਾਹਿਬ, 20 ਅਗਸਤ (ਜਗਮੋਹਣ ਸਿੰਘ ਨਾਰੰਗ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਐਾਟੀ ਨਾਰਕੋਟਿਕਸ ਸੈੱਲ ਦੇ ਚੇਅਰਮੈਨ ਦਰਸ਼ਨ ਸਿੰਘ ਸੰਧੂ ਨੇ ਕੈਮਿਸਟ ਐਸੋ: ਸ੍ਰੀ ਚਮਕੌਰ ਸਾਹਿਬ ਨਾਲ ਮੀਟਿੰਗ ਕੀਤੀ, ਜਿਸ ਵਿਚ ਚੇਅਰਮੈਨ ਸ੍ਰੀ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਰਾਗੀ ਸਭਾ ਕੀਰਤਪੁਰ ਸਾਹਿਬ ਦੀ ਇਕੱਰਤਤਾ

ਕੀਰਤਪੁਰ ਸਾਹਿਬ, 20 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ)- ਕੀਰਤਪੁਰ ਸਾਹਿਬ ਦੇ ਵੱਖ-ਵੱਖ ਗੁਰੂ ਘਰਾਂ ਨਾਲ ਸਬੰਧਿਤ ਰਾਗੀ ਸਿੰਘਾਂ ਵਲੋਂ ਬਣਾਈ ਗਈ ਸ੍ਰੀ ਦਸ਼ਮੇਸ਼ ਰਾਗੀ ਸਭਾ ਦੀ ਇਕ ਜ਼ਰੂਰੀ ਇਕੱਰਤਤਾ ਅੱਜ ਸਥਾਨਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਹੋਈ | ...

ਪੂਰੀ ਖ਼ਬਰ »

ਐੱਸ. ਸੀ. ਤੇ ਬੀ. ਸੀ. ਇੰਪਲਾਈਜ਼ ਫੈਡਰੇਸ਼ਨ ਦੀ ਚੋਣ ਹੋਈ

ਨੰਗਲ, 20 ਅਗਸਤ (ਪ੍ਰੀਤਮ ਸਿੰਘ ਬਰਾਰੀ)- ਐੱਸ. ਸੀ. ਤੇ ਬੀ. ਸੀ. ਇੰਪਲਾਈਜ਼ ਫੈਡਰੇਸ਼ਨ ਪੰਜਾਬ ਨੰਗਲ ਯੂਨਿਟ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਰਵਿਦਾਸ ਮੰਦਰ ਨੰਗਲ ਵਿਚ ਹੋਈ | ਜਿਸ ਵਿਚ ਸਰਬਸੰਮਤੀ ਨਾਲ ਸਾਲ 2018-20 ਲਈ ...

ਪੂਰੀ ਖ਼ਬਰ »

ਪੀ. ਪੀ. ਐੱਸ. ਅਧਿਕਾਰੀ ਮਨਜੋਤ ਕੌਰ ਨੇ ਸੰਭਾਲੀ ਥਾਣਾ ਸਿਟੀ ਮੋਰਿੰਡਾ ਦੀ ਕਮਾਨ

ਮੋਰਿੰਡਾ, 20 ਅਗਸਤ (ਕੰਗ)- ਪੀ. ਪੀ. ਐੱਸ. ਅਧਿਕਾਰੀ ਮਨਜੋਤ ਕੌਰ ਉੱਪ ਕਪਤਾਨ ਪੁਲਿਸ ਪ੍ਰਬੇਸ਼ਨਰ ਨੇ ਥਾਣਾ ਮੋਰਿੰਡਾ ਸਿਟੀ ਦੇ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਰਜਿੰਦਰ ਸਿੰਘ ਉਰਫ ਨੀਟਾ ਦੇ ਕਤਲ ਕੇਸ ਨੂੰ ਸੁਲਝਾਉਣ ਵਿਚ ...

ਪੂਰੀ ਖ਼ਬਰ »

ਨੂਰਪੁਰ ਬੇਦੀ ਮੁੱਖ ਡਾਕਘਰ ਦੀਆਂ 17 ਦਿਨਾਂ ਤੋਂ ਰਾਊਟਰ ਖ਼ਰਾਬ ਹੋਣ ਕਾਰਨ ਸੇਵਾਵਾਂ ਠੱਪ

ਨੂਰਪੁਰ ਬੇਦੀ, 20 ਅਗਸਤ (ਵਿੰਦਰਪਾਲ ਝਾਂਡੀਆਂ)- ਭਾਵੇਂ ਅੱਜ ਦੇ ਆਧੁਨਿਕ ਯੁੱਗ 'ਚ ਪ੍ਰਾਈਵੇਟ ਬੈਂਕਿੰਗ ਵਲੋਂ ਮੁਕਾਬਲੇਬਾਜ਼ੀ ਕਾਰਨ ਲੋਕਾਂ ਨੂੰ ਪੈਸੇ ਲੈਣ-ਦੇਣ ਕਰਨ ਸਬੰਧੀ ਵਧੇਰੇ ਸਹੂਲਤਾਂ ਦੇ ਕੇ ਆਕਰਸ਼ਿਤ ਕੀਤਾ ਜਾ ਰਿਹਾ ਹੈ | ਉੱਥੇ ਸਰਕਾਰੀ ਅਦਾਰਿਆਂ ਨੂੰ ...

ਪੂਰੀ ਖ਼ਬਰ »

'ਆਪ' ਵਲੋਂ ਸ਼ੂਗਰ ਮਿੱਲ ਮੋਰਿੰਡਾ 'ਚ ਰੋਸ ਧਰਨਾ 5 ਨੂੰ

ਮੋਰਿੰਡਾ, 20 ਅਗਸਤ (ਕੰਗ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਭਰ ਦੇ ਕਿਸਾਨਾਂ ਦੀ ਗੰਨੇ ਦੀ ਅਦਾਇਗੀ ਨੂੰ ਲੈ ਕੇ ਸ਼ੂਗਰ ਮਿੱਲ ਮੋਰਿੰਡਾ ਵਿਚ ਮਿਤੀ 5 ਸਤੰਬਰ ਨੂੰ ਰੋਸ ਧਰਨਾ ਲਗਾਇਆ ਜਾਵੇਗਾ | ਜਿਸ ਦੀ ਅਗਵਾਈ ਸੁਖਪਾਲ ਸਿੰਘ ਖਹਿਰਾ ਸਾਬਕਾ ਨੇਤਾ ਵਿਰੋਧੀ ਧਿਰ ਕਰਨਗੇ | ...

ਪੂਰੀ ਖ਼ਬਰ »

ਚੋਰੀ ਹੋਏ ਮੋਟਰਸਾਈਕਲ ਸਬੰਧੀ ਮੁਕੱਦਮਾ ਦਰਜ

ਮੋਰਿੰਡਾ, 20 ਅਗਸਤ (ਕੰਗ)- ਪਿਛਲੇ ਦਿਨੀਂ ਮੋਰਿੰਡਾ ਦੇ ਵਸਨੀਕ ਸੰਜੀਵ ਕੁਮਾਰ ਪੁੱਤਰ ਕਾਕਾ ਰਾਮ ਦਾ ਮੋਟਰਸਾਈਕਲ ਨੰਬਰ ਪੀ. ਬੀ-12ਆਰ-2335 ਮਾਡਰਨ ਕੰਪਲੈਕਸ ਮੋਰਿੰਡਾ ਤੋਂ ਚੋਰੀ ਹੋ ਗਿਆ ਸੀ | ਇਸ ਸਬੰਧੀ ਮੋਰਿੰਡਾ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਜ਼ਿਲ੍ਹਾ ਸਦਰ ਮੁਕਾਮ 'ਤੇ ਅਧਿਕਾਰੀਆਂ ਨੂੰ ਚੁਕਾਈ ਸਦਭਾਵਨਾ ਦੀ ਸਹੁੰ

ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਮਿੰਨੀ ਸਕੱਤਰੇਤ ਰੂਪਨਗਰ ਦੇ ਕਮੇਟੀ ਰੂਮ 'ਚ ਅੱਜ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਮੌਕੇ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਹਾਜ਼ਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਦਭਾਵਨਾ ਦਿਵਸ ਸਬੰਧੀ ਸਹੁੰ ...

ਪੂਰੀ ਖ਼ਬਰ »

ਨੰਬਰਦਾਰਾਂ ਯੂਨੀਅਨ ਵਲੋਂ ਬਕਾਏ ਮਾਣ ਭੱਤੇ ਜਾਰੀ ਕਰਨ ਦੀ ਮੰਗ

ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਜ਼ਿਲ੍ਹਾ ਨੰਬਰਦਾਰਾ ਯੂਨੀਅਨ ਰੂਪਨਗਰ ਦੀ ਕਾਰਜਕਾਰਨੀ ਦੀ ਮੀਟਿੰਗ ਪਾਲ ਸਿੰਘ ਐਡਵੋਕੇਟ ਜ਼ਿਲ੍ਹਾ ਪ੍ਰਧਾਨ ਰੂਪਨਗਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਸਵੰਤ ਸਿੰਘ ਤਹਿਸੀਲ ਪ੍ਰਧਾਨ ਰੂਪਨਗਰ ਨੇ ਵੀ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਕਕਰਾਲੀ ਵਿਖੇ ਕੁਸਤੀ ਦੰਗਲ 27 ਨੂੰ

ਮੋਰਿੰਡਾ, 20 ਅਗਸਤ (ਪਿ੍ਤਪਾਲ ਸਿੰਘ)- ਕੁਸ਼ਤੀ ਦੰਗਲ ਕਮੇਟੀ ਪਿੰਡ ਕਕਰਾਲੀ ਵਲੋਂ 27 ਅਗਸਤ ਨੂੰ ਪਿੰਡ ਕਕਰਾਲੀ ਵਿਖੇ 34ਵਾਂ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੇਰ ਸਿੰਘ ਕਕਰਾਲੀ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX