ਰੂਪਨਗਰ, 20 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਸਿਵਲ ਹਸਪਤਾਲ ਦੇ ਕਾਰ ਪਾਰਕਿੰਗ ਸਥਾਨ 'ਤੇ ਅੱਜ ਇਕ ਔਰਤ ਮਰੀਜ਼ ਨਾਲ ਆਏ ਵਿਅਕਤੀ ਦਾ ਪਾਰਕਿੰਗ ਦੇ ਠੇਕੇਦਾਰ ਤੇ ਕਰਿੰਦਿਆਂ ਨਾਲ ਝਗੜਾ ਹੋ ਗਿਆ ਅਤੇ ਨੌਬਤ ਗਾਲੀ ਗਲੋਚ ਤੱਕ ਆ ਪਹੁੰਚੀ | ਸਿਟੀ ਪੁਲਿਸ ਨੇ ਮੌਕੇ 'ਤੇ ਆ ਕੇ ...
ਮੋਰਿੰਡਾ, 20 ਅਗਸਤ (ਕੰਗ, ਪਿ੍ਤਪਾਲ)- ਐੱਸ. ਐੱਸ. ਪੀ. ਰੂਪਨਗਰ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਬਲਵਿੰਦਰ ਸਿੰਘ ਰੰਧਾਵਾ ਨੇ ਮੋਰਿੰਡਾ ਵਿਖੇ ਕੀਤੀ ਪੱਤਰਕਾਰ ਵਾਰਤਾ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਿੰਦਰ ਸਿੰਘ ...
ਘਨੌਲੀ, 20 ਅਗਸਤ (ਜਸਵੀਰ ਸਿੰਘ ਸੈਣੀ)- ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਇਕ ਪ੍ਰਵਾਸੀ ਵਿਅਕਤੀ ਦੀ ਮੌਾਤ ਹੋਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਪੈਟਰੋਲਿੰਗ ਹਾਈਵੇਅ ਦੇ ਮੁਲਾਜ਼ਮਾਂ ਏ. ਐੱਸ. ਆਈ. ਰਣਜੀਤ ਸਿੰਘ ਅਤੇ ਸੰਤੋਖ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਘਨੌਲੀ ...
ਸ੍ਰੀ ਅਨੰਦਪੁਰ ਸਾਹਿਬ, 20 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਬੀਤੀ ਦੇਰ ਰਾਤ ਹੋਏ ਦਰਦਨਾਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਜਦੋਂ ਕਿ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ | ਚੌਕੀ ਇੰਚਾਰਜ ਸੋਹਣ ਸਿੰਘ ਨੇ ਦੱਸਿਆ ਕਿ ਕੁੱਝ ...
ਸੰਤੋਖਗੜ੍ਹ, 20 ਅਗਸਤ (ਮਲਕੀਅਤ ਸਿੰਘ)- ਅੱਜ ਬਾਅਦ ਦੁਪਹਿਰ ਬੱਸ ਸਟੈਂਡ ਊਨਾ ਤੋਂ ਨੰਗਲ ਜਾਣ ਵਾਲੀ ਸੜਕ ਉੱਪਰ ਬਣੇ ਨਵੇਂ ਪੁਲ ਉੱਪਰ ਇਕ ਨਵੀਂ ਕਾਰ ਅੱਗ ਲੱਗਣ ਨਾਲ ਬਿਲਕੁਲ ਰਾਖ ਬਣ ਗਈ | ਇਹ ਨਵਾਂ ਪੁਲ ਜਿੱਥੇ ਨਵੀਂ ਅਪਲਾਈਡ ਕਾਰ ਰਾਖ ਦੀ ਢੇਰੀ ਬਣੀ ਬਾਬਾ ਬੇਦੀ ਜੀ ਦੇ ...
ਨੂਰਪੁਰ ਬੇਦੀ, 20 ਅਗਸਤ (ਰਾਜੇਸ਼ ਚੌਧਰੀ)- ਪਿੰਡ ਬੜਵਾ ਦੇ ਲੋਕ ਪਿਛਲੇ 4 ਦਿਨ ਤੋਂ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਲਈ ਤਰਸ ਰਹੇ ਹਨ, ਜਿਸ ਦੇ ਚੱਲਦਿਆਂ ਅੱਜ ਲੋਕਾਂ ਨੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਰੁੱਧ ਰੋਸ ਜ਼ਾਹਿਰ ਕੀਤਾ | ਜਾਣਕਾਰੀ ਦਿੰਦਿਆਂ ਸਾਬਕਾ ...
ਸ੍ਰੀ ਅਨੰਦਪੁਰ ਸਾਹਿਬ, 20 ਅਗਸਤ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਬਹੁਚਰਚਿਤ ਗੈਂਗਸਟਰ ਬਾਬਾ ਦਿਲਪ੍ਰੀਤ ਸਿੰਘ ਨੂੰ ਅੱਜ ਸ੍ਰੀ ਅਨੰਦਪੁਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਨੇ ਉਸ ਦਾ 14 ਦਿਨਾ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ ...
ਸ੍ਰੀ ਚਮਕੌਰ ਸਾਹਿਬ, 20 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਅਨਾਜ ਮੰਡੀ ਦੀਆਂ ਦੋਵੇਂ ਅਕਾੳਾੂਟੈਂਟ ਐਸੋਸੀਏਸ਼ਨਾਂ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿਚ ਦੋਨੋਂ ਐਸੋਸੀਏਸ਼ਨਾਂ ਨੂੰ ਭੰਗ ਕਰਕੇ ਇਕ ਐਸੋਸੀਏਸ਼ਨ ਬਣਾਉਣ ਦਾ ਫ਼ੈਸਲਾ ਸਰਬਸੰਮਤੀ ਨਾਲ ਲਿਆ ਗਿਆ ਤੇ ...
ਨੂਰਪੁਰ ਬੇਦੀ, 20 ਅਗਸਤ (ਰਾਜੇਸ਼ ਚੌਧਰੀ)- ਪਿੰਡ ਜੇਤੇਵਾਲ ਦਾ ਨੌਜਵਾਨ ਪਿਛਲੇ ਤਿੰਨ ਸਾਲ ਤੋਂ ਵੀਲ੍ਹ ਚੇਅਰ 'ਤੇ ਜ਼ਿੰਦਗੀ ਗੁਜ਼ਾਰਨ ਲਈ ਮਜਬੂਰ ਹੈ ਪਰ ਉਸ ਦੀ ਹੁਣ ਤੱਕ ਵੀ ਕਿਸੇ ਨੇ ਵੀ ਸਾਰ ਨਹੀਂ ਲਈ ਤੇ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਸਰਕਾਰੀ ਦਾਅਵਿਆਂ ਦੇ ...
ਸ੍ਰੀ ਚਮਕੌਰ ਸਾਹਿਬ, 20 ਅਗਸਤ (ਜਗਮੋਹਣ ਸਿੰਘ ਨਾਰੰਗ)- ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ ਇਕ ਮਹੀਨੇ ਤੋਂ ਕਲਮ ਛੋੜ ਹੜਤਾਲ ਜਾਰੀ ਹੈ | ਜਥੇਬੰਦੀ ਵਲੋਂ ਲਗਾਤਾਰ ...
ਸੰਤੋਖਗੜ੍ਹ, 20 ਅਗਸਤ (ਮਲਕੀਅਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਿੱਖ ਮਿਸ਼ਨ ਹਿਮਾਚਲ ਪ੍ਰਦੇਸ਼ ਵਲੋਂ ਗੁਰਦੁਆਰਾ ਬਿਭੌਰ ਸਾਹਿਬ ਵਿਖੇ ਇਕ ਰੋਜ਼ਾ ਸਿੱਖ ਰਹਿਤ ਮਰਿਆਦਾ ਸਬੰਧੀ ਕੈਂਪ ਲਗਾਇਆ ਗਿਆ | ਸੁਖਰਾਜ ਸਿੰਘ ...
ਬੇਲਾ, 20 ਅਗਸਤ (ਮਨਜੀਤ ਸਿੰਘ ਸੈਣੀ)- ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ, ਆਈ.ਏ.ਐੱਸ. ਨੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਵਿੱਦਿਅਕ ਸੈਸ਼ਨ 2018-19 ਦਾ ਸ਼ਮ੍ਹਾ ਰੌਸ਼ਨ ਕਰਕੇ ਉਦਘਾਟਨ ਕੀਤਾ | ਇਸ ਮੌਕੇ ...
ਸ੍ਰੀ ਅਨੰਦਪੁਰ ਸਾਹਿਬ, 20 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਦੇ ਐੱਸ. ਡੀ. ਐੱਮ. ਦਫ਼ਤਰ ਵਿਖੇ ਨਾਇਬ ਤਹਿਸੀਲਦਾਰ ਸੁਰਿੰਦਰਪਾਲ ਸ਼ਰਮਾ ਵਲੋਂ ਸਦਭਾਵਨਾ ਦਿਵਸ 'ਤੇ ਸਮੂਹ ਮੁਲਾਜ਼ਮਾਂ ਨੂੰ ਸਹੁੰ ਚੁਕਾਈ ਗਈ, ਜਿਸ ਵਿਚ ਕਿਹਾ ਕਿ ਉਹ ...
ਮੋਰਿੰਡਾ, 20 ਅਗਸਤ (ਪਿ੍ਤਪਾਲ ਸਿੰਘ)- ਦੀ ਕਜੋਲੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ.ਕਜੋਲੀ ਦੀ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਸਕੱਤਰ ਰਮਨਜੀਤ ਸਿੰਘ ਲੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਰਾਹੁਲ ਪ੍ਰਭਾਕਰ ਅਤੇ ...
ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਤੋਂ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਦੇ ਮਸਲੇ ਸੁਣਨ ਲਈ ਤਿਆਰ ਨਹੀਂ ਹੈ | ਉਨ੍ਹਾਂ ਦਾ ਹੱਲ ਕਰਨਾ ਤਾਂ ਬਹੁਤ ਦੂਰ ਦੀ ਗੱਲ ਹੈ | ਸਰਕਾਰ ਵਲੋਂ ਆਪਣੀਆਂ ਨਾ ਕਾਮੀਆਂ ਜੱਗ-ਜਾਹਿਰ ਹੋਣ ਦੇ ਡਰੋਂ 24 ਤਰੀਕ ਨੂੰ ਹੋਣ ਵਾਲਾ ਵਿਧਾਨ ਸਭਾ ਸੈਸ਼ਨ ਸਿਰਫ਼ ਤਿੰਨ ਦਿਨਾਂ ਦਾ ਹੀ ਰੱਖਿਆ ਗਿਆ ਹੈ | ਸੰਦੋਆ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਨਾਲ ਪੂਰੀ ਕਿਤਾਬ ਲਿਖੀ ਜਾ ਸਕਦੀ ਹੈ | ਤਿੰਨ ਦਿਨਾਂ ਦੇ ਸੈਸ਼ਨ ਵਿਚ ਸਮੱਸਿਆਵਾਂ ਦੇ ਸਿਰਫ਼ ਨਾਮ ਗਿਣਾਏ ਜਾ ਸਕਦੇ ਹਨ, ਉਨ੍ਹਾਂ ਕਿਹਾ ਕਿ ਲੋਕਾਂ ਦੇ ਮੁੱਦੇ ਵਿਧਾਨ ਸਭਾ ਦੇ ਵਿਚ ਚੁੱਕ ਕੇ ਉਨ੍ਹਾਂ ਨੂੰ ਹੱਲ ਕਰਵਾਉਣ ਲਈ ਹੀ ਸਾਨੂੰ ਚੁਣਿਆ ਗਿਆ ਹੈ | ਇਸ ਕੰਮ ਦੀਆਂ ਸਾਨੂੰ ਤਨਖ਼ਾਹਾਂ ਤੇ ਸਹੂਲਤਾਂ ਮਿਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਬੜੀ ਅਜੀਬੋ ਗਰੀਬ ਸਥਿਤੀ ਹੈ ਕਿ ਸਾਨੂੰ ਆਪਣਾ ਕੰਮ ਕਰਨ ਦਾ ਸਮਾਂ ਹੀ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕੈਪਟਨ ਸਾਹਿਬ ਨੂੰ ਪੁਰਜ਼ੋਰ ਬੇਨਤੀ ਕੀਤੀ ਹੈ ਕਿ ਹਰ ਸੈਸ਼ਨ ਘੱਟੋ ਘੱਟ 10 ਦਿਨ ਦਾ ਰੱਖਿਆ ਜਾਵੇ |
ਬੇਲਾ, 20 ਅਗਸਤ (ਮਨਜੀਤ ਸਿੰਘ ਸੈਣੀ)- ਨਜ਼ਦੀਕੀ ਪਿੰਡ ਫ਼ਤਿਹਪੁਰ ਵਾਸੀਆਂ ਨੇ ਪਿੰਡ ਵਿਚੋਂ ਮਿੱਟੀ ਦੇ ਓਵਰ ਲੋਡ ਲੰਘਦੇ ਟਿੱਪਰਾਂ ਨੂੰ ਬੰਦ ਕਰਨ ਦੀ ਮੰਗ ਕੀਤੀ | ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੇ ਕਈ ਦਿਨਾ ਤੋਂ ਆਦਿ ਧੌਲਰਾਂ ਨਹਿਰ ਵਲੋਂ ਆ ਕੇ ਖੋਖਰਾਂ, ...
ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਦਲਿਤ ਸੁਰੱਖਿਆ ਸੈਨਾ ਦੀ ਵਿਸ਼ੇਸ਼ ਮੀਟਿੰਗ ਕਲੋਨੀ ਵਿਖੇ ਕੀਤੀ ਗਈ ਜਿਸ ਵਿਚ ਡੀ. ਐੱਸ. ਐੱਸ. ਦੇ ਮੁੱਖ ਸੰਚਾਲਕ ਦਲੀਪ ਹੰਸ ਸ੍ਰੀ ਅਨੰਦਪੁਰ ਸਾਹਿਬ ਤੋਂ ਪਹੁੰਚੇ | ਇਸ ਮੀਟਿੰਗ ਵਿਚ ਦਲਿਤਾਂ 'ਤੇ ਹੋ ਰਹੇ ਅੱਤਿਆਚਾਰਾਂ 'ਤੇ ...
ਢੇਰ, 20 ਅਗਸਤ (ਸ਼ਿਵ ਕੁਮਾਰ ਕਾਲੀਆ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਫੇਰੀ ਦੌਰਾਨ ਉੱਥੋਂ ਦੇ ਫ਼ੌਜ ਮੁਖੀ ਨੂੰ ਗਲਵਕੜੀ ਪਾਉਣ ਦੀ ਕੀਤੀ ਜਾ ਰਹੀ ਆਲੋਚਨਾ ਮੰਦਭਾਗੀ ਹੈ | ਅੱਜ ਭਨੂਪਲੀ ...
ਨੂਰਪੁਰ ਬੇਦੀ, 20 ਅਗਸਤ (ਹਰਦੀਪ ਸਿੰਘ ਢੀਂਡਸਾ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋ: ਪੰਜਾਬ ਵਲੋਂ ਅੱਜ ਪੂਰੇ ਪੰਜਾਬ 'ਚ ਪ੍ਰਸ਼ਾਸਨ ਵਲੋਂ ਪੇਂਡੂ ਡਾਕਟਰਾਂ 'ਤੇ ਕੀਤੀ ਜਾ ਰਹੀ ਬੇਲੋੜੀ ਛਾਪੇਮਾਰੀ ਤੇ ਲੰਬੇ ਸਮੇਂ ਤੋਂ ਉਨ੍ਹਾਂ ਦੀ ਰਜਿਸਟਰੇਸ਼ਨ ਦੀ ਮੰਗ ਨੂੰ ਵੱਖ-ਵੱਖ ...
ਸ੍ਰੀ ਚਮਕੌਰ ਸਾਹਿਬ, 20 ਅਗਸਤ (ਜਗਮੋਹਣ ਸਿੰਘ ਨਾਰੰਗ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਐਾਟੀ ਨਾਰਕੋਟਿਕਸ ਸੈੱਲ ਦੇ ਚੇਅਰਮੈਨ ਦਰਸ਼ਨ ਸਿੰਘ ਸੰਧੂ ਨੇ ਕੈਮਿਸਟ ਐਸੋ: ਸ੍ਰੀ ਚਮਕੌਰ ਸਾਹਿਬ ਨਾਲ ਮੀਟਿੰਗ ਕੀਤੀ, ਜਿਸ ਵਿਚ ਚੇਅਰਮੈਨ ਸ੍ਰੀ ...
ਕੀਰਤਪੁਰ ਸਾਹਿਬ, 20 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ)- ਕੀਰਤਪੁਰ ਸਾਹਿਬ ਦੇ ਵੱਖ-ਵੱਖ ਗੁਰੂ ਘਰਾਂ ਨਾਲ ਸਬੰਧਿਤ ਰਾਗੀ ਸਿੰਘਾਂ ਵਲੋਂ ਬਣਾਈ ਗਈ ਸ੍ਰੀ ਦਸ਼ਮੇਸ਼ ਰਾਗੀ ਸਭਾ ਦੀ ਇਕ ਜ਼ਰੂਰੀ ਇਕੱਰਤਤਾ ਅੱਜ ਸਥਾਨਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਹੋਈ | ...
ਨੰਗਲ, 20 ਅਗਸਤ (ਪ੍ਰੀਤਮ ਸਿੰਘ ਬਰਾਰੀ)- ਐੱਸ. ਸੀ. ਤੇ ਬੀ. ਸੀ. ਇੰਪਲਾਈਜ਼ ਫੈਡਰੇਸ਼ਨ ਪੰਜਾਬ ਨੰਗਲ ਯੂਨਿਟ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਰਵਿਦਾਸ ਮੰਦਰ ਨੰਗਲ ਵਿਚ ਹੋਈ | ਜਿਸ ਵਿਚ ਸਰਬਸੰਮਤੀ ਨਾਲ ਸਾਲ 2018-20 ਲਈ ...
ਮੋਰਿੰਡਾ, 20 ਅਗਸਤ (ਕੰਗ)- ਪੀ. ਪੀ. ਐੱਸ. ਅਧਿਕਾਰੀ ਮਨਜੋਤ ਕੌਰ ਉੱਪ ਕਪਤਾਨ ਪੁਲਿਸ ਪ੍ਰਬੇਸ਼ਨਰ ਨੇ ਥਾਣਾ ਮੋਰਿੰਡਾ ਸਿਟੀ ਦੇ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਰਜਿੰਦਰ ਸਿੰਘ ਉਰਫ ਨੀਟਾ ਦੇ ਕਤਲ ਕੇਸ ਨੂੰ ਸੁਲਝਾਉਣ ਵਿਚ ...
ਨੂਰਪੁਰ ਬੇਦੀ, 20 ਅਗਸਤ (ਵਿੰਦਰਪਾਲ ਝਾਂਡੀਆਂ)- ਭਾਵੇਂ ਅੱਜ ਦੇ ਆਧੁਨਿਕ ਯੁੱਗ 'ਚ ਪ੍ਰਾਈਵੇਟ ਬੈਂਕਿੰਗ ਵਲੋਂ ਮੁਕਾਬਲੇਬਾਜ਼ੀ ਕਾਰਨ ਲੋਕਾਂ ਨੂੰ ਪੈਸੇ ਲੈਣ-ਦੇਣ ਕਰਨ ਸਬੰਧੀ ਵਧੇਰੇ ਸਹੂਲਤਾਂ ਦੇ ਕੇ ਆਕਰਸ਼ਿਤ ਕੀਤਾ ਜਾ ਰਿਹਾ ਹੈ | ਉੱਥੇ ਸਰਕਾਰੀ ਅਦਾਰਿਆਂ ਨੂੰ ...
ਮੋਰਿੰਡਾ, 20 ਅਗਸਤ (ਕੰਗ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਭਰ ਦੇ ਕਿਸਾਨਾਂ ਦੀ ਗੰਨੇ ਦੀ ਅਦਾਇਗੀ ਨੂੰ ਲੈ ਕੇ ਸ਼ੂਗਰ ਮਿੱਲ ਮੋਰਿੰਡਾ ਵਿਚ ਮਿਤੀ 5 ਸਤੰਬਰ ਨੂੰ ਰੋਸ ਧਰਨਾ ਲਗਾਇਆ ਜਾਵੇਗਾ | ਜਿਸ ਦੀ ਅਗਵਾਈ ਸੁਖਪਾਲ ਸਿੰਘ ਖਹਿਰਾ ਸਾਬਕਾ ਨੇਤਾ ਵਿਰੋਧੀ ਧਿਰ ਕਰਨਗੇ | ...
ਮੋਰਿੰਡਾ, 20 ਅਗਸਤ (ਕੰਗ)- ਪਿਛਲੇ ਦਿਨੀਂ ਮੋਰਿੰਡਾ ਦੇ ਵਸਨੀਕ ਸੰਜੀਵ ਕੁਮਾਰ ਪੁੱਤਰ ਕਾਕਾ ਰਾਮ ਦਾ ਮੋਟਰਸਾਈਕਲ ਨੰਬਰ ਪੀ. ਬੀ-12ਆਰ-2335 ਮਾਡਰਨ ਕੰਪਲੈਕਸ ਮੋਰਿੰਡਾ ਤੋਂ ਚੋਰੀ ਹੋ ਗਿਆ ਸੀ | ਇਸ ਸਬੰਧੀ ਮੋਰਿੰਡਾ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ...
ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਮਿੰਨੀ ਸਕੱਤਰੇਤ ਰੂਪਨਗਰ ਦੇ ਕਮੇਟੀ ਰੂਮ 'ਚ ਅੱਜ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਮੌਕੇ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਹਾਜ਼ਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਦਭਾਵਨਾ ਦਿਵਸ ਸਬੰਧੀ ਸਹੁੰ ...
ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਜ਼ਿਲ੍ਹਾ ਨੰਬਰਦਾਰਾ ਯੂਨੀਅਨ ਰੂਪਨਗਰ ਦੀ ਕਾਰਜਕਾਰਨੀ ਦੀ ਮੀਟਿੰਗ ਪਾਲ ਸਿੰਘ ਐਡਵੋਕੇਟ ਜ਼ਿਲ੍ਹਾ ਪ੍ਰਧਾਨ ਰੂਪਨਗਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਸਵੰਤ ਸਿੰਘ ਤਹਿਸੀਲ ਪ੍ਰਧਾਨ ਰੂਪਨਗਰ ਨੇ ਵੀ ਸ਼ਿਰਕਤ ਕੀਤੀ | ...
ਮੋਰਿੰਡਾ, 20 ਅਗਸਤ (ਪਿ੍ਤਪਾਲ ਸਿੰਘ)- ਕੁਸ਼ਤੀ ਦੰਗਲ ਕਮੇਟੀ ਪਿੰਡ ਕਕਰਾਲੀ ਵਲੋਂ 27 ਅਗਸਤ ਨੂੰ ਪਿੰਡ ਕਕਰਾਲੀ ਵਿਖੇ 34ਵਾਂ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੇਰ ਸਿੰਘ ਕਕਰਾਲੀ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX