ਤਾਜਾ ਖ਼ਬਰਾਂ


ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਈ ਤਿੰਨ ਮੈਂਬਰੀ ਕਮੇਟੀ
. . .  6 minutes ago
ਨਵੀਂ ਦਿੱਲੀ, 12 ਦਸੰਬਰ- ਹੈਦਰਾਬਾਦ ਮੁਠਭੇੜ ਮਾਮਲੇ 'ਤੇ ਅੱਜ ਫਿਰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਚੀਫ਼ ਜਸਟਿਸ ਬੋਬਡੇ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਮਾਮਲੇ ਦੀ ਨਿਰਪੱਖ ਤਰੀਕੇ ਨਾਲ ਜਾਂਚ ਕੀਤੀ ਜਾਵੇ। ਮੁਠਭੇੜ 'ਤੇ...
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  17 minutes ago
ਅੰਮ੍ਰਿਤਸਰ, 12 ਦਸੰਬਰ (ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸੰਬੰਧ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਰਜਿੰਦਰ ਸਿੰਘ ਮਹਿਤਾ...
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  43 minutes ago
ਨਵੀਂ ਦਿੱਲੀ, 12 ਦਸੰਬਰ- ਬੀ. ਸੀ. ਸੀ. ਆਈ. ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋਰ ਰਹੇ ਪ੍ਰਦਰਸ਼ਨਾਂ ਅਤੇ ਕਰਫ਼ਿਊ ਨੂੰ ਦੇਖਦਿਆਂ ਆਸਾਮ...
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  54 minutes ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ 2019 ਦੇ ਰਾਜ ਸਭਾ 'ਚ ਵੀ ਪਾਸ ਹੋਣ ਤੋਂ ਬਾਅਦ ਹੁਣ ਸੁਪਰੀਮ ਕੋਰਟ 'ਚ ਪਹਿਲੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਇੰਡੀਅਨ ਯੂਨੀਅਨ ਮੁਸਲਿਮ...
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  about 1 hour ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  about 1 hour ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਆਸਾਮ 'ਚ ਮੌਜੂਦਾ ਹਾਲਾਤ ਨੂੰ ਦੇਖਦਿਆਂ ਇੰਡੀਗੋ ਨੇ ਦਿਬਰੂਗੜ੍ਹ ਤੋਂ ਆਉਣ ਅਤੇ ਜਾਣ ਵਾਲੀ ਸਾਰੀਆਂ ਉਡਾਣਾਂ ਨੂੰ ਅੱਜ (12 ਦਸੰਬਰ) ਲਈ ਰੱਦ ਕਰ ਦਿੱਤਾ ਹੈ। ਇੰਡੀਗੋ ਮੁਤਾਬਕ...
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਮਗਰੋਂ ਆਸਾਮ 'ਚ ਹੋ ਰਹੇ ਪ੍ਰਦਰਸ਼ਨਾਂ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ...
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 2 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 12 ਦਸੰਬਰ- ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ.ਯੂ.ਐਮ.ਐਲ) ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 3 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 3 hours ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 4 hours ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  about 4 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਰੂਪਨਗਰ

ਸਿਵਲ ਹਸਪਤਾਲ ਦੇ ਪਾਰਕਿੰਗ ਠੇਕੇਦਾਰ ਤੇ ਮਰੀਜ਼ ਦੇ ਰਿਸ਼ਤੇਦਾਰ ਆਪਸ 'ਚ ਉਲਝੇ

ਰੂਪਨਗਰ, 20 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਸਿਵਲ ਹਸਪਤਾਲ ਦੇ ਕਾਰ ਪਾਰਕਿੰਗ ਸਥਾਨ 'ਤੇ ਅੱਜ ਇਕ ਔਰਤ ਮਰੀਜ਼ ਨਾਲ ਆਏ ਵਿਅਕਤੀ ਦਾ ਪਾਰਕਿੰਗ ਦੇ ਠੇਕੇਦਾਰ ਤੇ ਕਰਿੰਦਿਆਂ ਨਾਲ ਝਗੜਾ ਹੋ ਗਿਆ ਅਤੇ ਨੌਬਤ ਗਾਲੀ ਗਲੋਚ ਤੱਕ ਆ ਪਹੁੰਚੀ | ਸਿਟੀ ਪੁਲਿਸ ਨੇ ਮੌਕੇ 'ਤੇ ਆ ਕੇ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਨੇ 27 ਦਿਨਾਂ ਅੰਦਰ ਹੀ ਕਤਲ ਦੀ ਗੁੱਥੀ ਸੁਲਝਾਈ

ਮੋਰਿੰਡਾ, 20 ਅਗਸਤ (ਕੰਗ, ਪਿ੍ਤਪਾਲ)- ਐੱਸ. ਐੱਸ. ਪੀ. ਰੂਪਨਗਰ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਬਲਵਿੰਦਰ ਸਿੰਘ ਰੰਧਾਵਾ ਨੇ ਮੋਰਿੰਡਾ ਵਿਖੇ ਕੀਤੀ ਪੱਤਰਕਾਰ ਵਾਰਤਾ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪ੍ਰਵਾਸੀ ਦੀ ਮੌਤ

ਘਨੌਲੀ, 20 ਅਗਸਤ (ਜਸਵੀਰ ਸਿੰਘ ਸੈਣੀ)- ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਇਕ ਪ੍ਰਵਾਸੀ ਵਿਅਕਤੀ ਦੀ ਮੌਾਤ ਹੋਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਪੈਟਰੋਲਿੰਗ ਹਾਈਵੇਅ ਦੇ ਮੁਲਾਜ਼ਮਾਂ ਏ. ਐੱਸ. ਆਈ. ਰਣਜੀਤ ਸਿੰਘ ਅਤੇ ਸੰਤੋਖ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਘਨੌਲੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਸ੍ਰੀ ਅਨੰਦਪੁਰ ਸਾਹਿਬ, 20 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਬੀਤੀ ਦੇਰ ਰਾਤ ਹੋਏ ਦਰਦਨਾਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਜਦੋਂ ਕਿ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ | ਚੌਕੀ ਇੰਚਾਰਜ ਸੋਹਣ ਸਿੰਘ ਨੇ ਦੱਸਿਆ ਕਿ ਕੁੱਝ ...

ਪੂਰੀ ਖ਼ਬਰ »

ਊਨਾ-ਨੰਗਲ ਸੜਕ ਨੂੰ ਜੋੜਨ ਵਾਲੇ ਪੁਲ 'ਤੇ ਕਾਰ ਅੱਗ ਦੀ ਭੇਟ ਚੜ੍ਹੀ

ਸੰਤੋਖਗੜ੍ਹ, 20 ਅਗਸਤ (ਮਲਕੀਅਤ ਸਿੰਘ)- ਅੱਜ ਬਾਅਦ ਦੁਪਹਿਰ ਬੱਸ ਸਟੈਂਡ ਊਨਾ ਤੋਂ ਨੰਗਲ ਜਾਣ ਵਾਲੀ ਸੜਕ ਉੱਪਰ ਬਣੇ ਨਵੇਂ ਪੁਲ ਉੱਪਰ ਇਕ ਨਵੀਂ ਕਾਰ ਅੱਗ ਲੱਗਣ ਨਾਲ ਬਿਲਕੁਲ ਰਾਖ ਬਣ ਗਈ | ਇਹ ਨਵਾਂ ਪੁਲ ਜਿੱਥੇ ਨਵੀਂ ਅਪਲਾਈਡ ਕਾਰ ਰਾਖ ਦੀ ਢੇਰੀ ਬਣੀ ਬਾਬਾ ਬੇਦੀ ਜੀ ਦੇ ...

ਪੂਰੀ ਖ਼ਬਰ »

ਬੜਵਾ ਨਿਵਾਸੀ ਪਿਛਲੇ ਚਾਰ ਦਿਨ ਤੋਂ ਪੀਣ ਵਾਲੇ ਪਾਣੀ ਲਈ ਤਰਸੇ

ਨੂਰਪੁਰ ਬੇਦੀ, 20 ਅਗਸਤ (ਰਾਜੇਸ਼ ਚੌਧਰੀ)- ਪਿੰਡ ਬੜਵਾ ਦੇ ਲੋਕ ਪਿਛਲੇ 4 ਦਿਨ ਤੋਂ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਲਈ ਤਰਸ ਰਹੇ ਹਨ, ਜਿਸ ਦੇ ਚੱਲਦਿਆਂ ਅੱਜ ਲੋਕਾਂ ਨੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਰੁੱਧ ਰੋਸ ਜ਼ਾਹਿਰ ਕੀਤਾ | ਜਾਣਕਾਰੀ ਦਿੰਦਿਆਂ ਸਾਬਕਾ ...

ਪੂਰੀ ਖ਼ਬਰ »

ਗੈਂਗਸਟਰ ਦਿਲਪ੍ਰੀਤ ਬਾਬਾ ਸ੍ਰੀ ਅਨੰਦਪੁਰ ਸਾਹਿਬ ਦੀ ਅਦਾਲਤ 'ਚ ਪੇਸ਼

ਸ੍ਰੀ ਅਨੰਦਪੁਰ ਸਾਹਿਬ, 20 ਅਗਸਤ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਬਹੁਚਰਚਿਤ ਗੈਂਗਸਟਰ ਬਾਬਾ ਦਿਲਪ੍ਰੀਤ ਸਿੰਘ ਨੂੰ ਅੱਜ ਸ੍ਰੀ ਅਨੰਦਪੁਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਨੇ ਉਸ ਦਾ 14 ਦਿਨਾ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ ...

ਪੂਰੀ ਖ਼ਬਰ »

ਅਕਾੳਾੂਟੈਂਟ ਐਸੋ: ਦੇ ਬਖ਼ਸ਼ੀਸ਼ ਸਿੰਘ ਪ੍ਰਧਾਨ ਬਣੇ

ਸ੍ਰੀ ਚਮਕੌਰ ਸਾਹਿਬ, 20 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਅਨਾਜ ਮੰਡੀ ਦੀਆਂ ਦੋਵੇਂ ਅਕਾੳਾੂਟੈਂਟ ਐਸੋਸੀਏਸ਼ਨਾਂ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿਚ ਦੋਨੋਂ ਐਸੋਸੀਏਸ਼ਨਾਂ ਨੂੰ ਭੰਗ ਕਰਕੇ ਇਕ ਐਸੋਸੀਏਸ਼ਨ ਬਣਾਉਣ ਦਾ ਫ਼ੈਸਲਾ ਸਰਬਸੰਮਤੀ ਨਾਲ ਲਿਆ ਗਿਆ ਤੇ ...

ਪੂਰੀ ਖ਼ਬਰ »

ਪੈਨਸ਼ਨ ਨੂੰ ਉਡੀਕ ਰਿਹਾ ਵੀਲ੍ਹ ਚੇਅਰ 'ਤੇ ਬੈਠਾ ਨੌਜਵਾਨ ਮੋਹਣ ਲਾਲ ਜੇਤੇਵਾਲ

ਨੂਰਪੁਰ ਬੇਦੀ, 20 ਅਗਸਤ (ਰਾਜੇਸ਼ ਚੌਧਰੀ)- ਪਿੰਡ ਜੇਤੇਵਾਲ ਦਾ ਨੌਜਵਾਨ ਪਿਛਲੇ ਤਿੰਨ ਸਾਲ ਤੋਂ ਵੀਲ੍ਹ ਚੇਅਰ 'ਤੇ ਜ਼ਿੰਦਗੀ ਗੁਜ਼ਾਰਨ ਲਈ ਮਜਬੂਰ ਹੈ ਪਰ ਉਸ ਦੀ ਹੁਣ ਤੱਕ ਵੀ ਕਿਸੇ ਨੇ ਵੀ ਸਾਰ ਨਹੀਂ ਲਈ ਤੇ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਸਰਕਾਰੀ ਦਾਅਵਿਆਂ ਦੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਯੂਨੀਅਨ ਦੀ ਕਲਮ ਛੋੜ ਹੜਤਾਲ ਜਾਰੀ

ਸ੍ਰੀ ਚਮਕੌਰ ਸਾਹਿਬ, 20 ਅਗਸਤ (ਜਗਮੋਹਣ ਸਿੰਘ ਨਾਰੰਗ)- ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ ਇਕ ਮਹੀਨੇ ਤੋਂ ਕਲਮ ਛੋੜ ਹੜਤਾਲ ਜਾਰੀ ਹੈ | ਜਥੇਬੰਦੀ ਵਲੋਂ ਲਗਾਤਾਰ ...

ਪੂਰੀ ਖ਼ਬਰ »

ਸਿੱਖ ਮਿਸ਼ਨ ਹਿਮਾਚਲ ਪ੍ਰਦੇਸ਼ ਵਲੋਂ ਸਿੱਖ ਰਹਿਤ ਮਰਿਆਦਾ ਸਬੰਧੀ ਕੈਂਪ

ਸੰਤੋਖਗੜ੍ਹ, 20 ਅਗਸਤ (ਮਲਕੀਅਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਿੱਖ ਮਿਸ਼ਨ ਹਿਮਾਚਲ ਪ੍ਰਦੇਸ਼ ਵਲੋਂ ਗੁਰਦੁਆਰਾ ਬਿਭੌਰ ਸਾਹਿਬ ਵਿਖੇ ਇਕ ਰੋਜ਼ਾ ਸਿੱਖ ਰਹਿਤ ਮਰਿਆਦਾ ਸਬੰਧੀ ਕੈਂਪ ਲਗਾਇਆ ਗਿਆ | ਸੁਖਰਾਜ ਸਿੰਘ ...

ਪੂਰੀ ਖ਼ਬਰ »

ਡੀ. ਸੀ. ਵਲੋਂ ਬੇਲਾ ਕਾਲਜ ਦੇ ਵਿੱਦਿਅਕ ਸੈਸ਼ਨ 2018-19 ਦਾ ਸ਼ਮ੍ਹਾਂ ਰੌਸ਼ਨ ਕਰਕੇ ਆਗਾਜ਼

ਬੇਲਾ, 20 ਅਗਸਤ (ਮਨਜੀਤ ਸਿੰਘ ਸੈਣੀ)- ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ, ਆਈ.ਏ.ਐੱਸ. ਨੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਵਿੱਦਿਅਕ ਸੈਸ਼ਨ 2018-19 ਦਾ ਸ਼ਮ੍ਹਾ ਰੌਸ਼ਨ ਕਰਕੇ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ. ਸੀ. ਲਖਮੀਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਕਾਲਜ ਦੇ ਪਿ੍ੰਸੀਪਲ ਸੁਰਮੁੱਖ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਹਿੰਦੇ ਹੋਏ ਕਾਲਜ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਕਿਵੇਂ 1975 ਤੋਂ ਸ਼ੁਰੂ ਹੋ ਕੇ ਅੱਜ ਵਿੱਦਿਅਕ, ਸਭਿਆਚਾਰਕ, ਖੇਡਾਂ ਆਦਿ ਦੇ ਖੇਤਰ ਵਿਚੋਂ ਦੇਸ਼ ਦੇ ਮੋਹਰੀ ਕਾਲਜਾਂ ਵਿਚ ਆਪਣਾ ਨਾਂਅ ਸ਼ੁਮਾਰ ਕੀਤਾ ਹੈ | ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਸੰਬੋਧਨ ਕਰਦਿਆ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਤੇ ਆਪਣੀ ਪੜ੍ਹਾਈ ਵੱਲ ਵੱਧ ਤੋਂ ਵੱਧ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਉਹ ਪੜ੍ਹ ਲਿਖ ਕੇ ਚੰਗੇ ਨਾਗਰਿਕ ਬਣ ਸਕਣ ਤੇ ਇਕ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾਵੇ | ਉਨ੍ਹਾਂ ਵਿਦਿਆਰਥੀਆਂ ਨੂੰ ਵਾਤਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਸਾਡਾ ਚੌਗਿਰਦਾ ਵੀ ਸਾਫ਼ ਸੁਥਰਾ ਰੱਖਣ ਲਈ ਵੀ ਵਿਸ਼ੇਸ਼ ਤੌਰ 'ਤੇ ਪ੍ਰੇਰਿਤ ਕੀਤਾ | ਉਨ੍ਹਾਂ ਇਸ ਸਬੰਧੀ ਆਪਣੀ ਵਿਦੇਸ਼ ਯਾਤਰਾ ਦੀਆਂ ਉਦਾਹਰਨਾਂ ਦੇ ਕੇ ਦੇਸ਼ ਨੂੰ ਸਾਫ਼ ਸੁਥਰਾ ਰੱਖਣ 'ਤੇ ਜ਼ੋਰ ਦਿੱਤਾ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਆਏ ਮਹਿਮਾਨਾਂ ਨੂੰ 'ਜੀ ਆਇਆ ਨੂੰ ' ਕਿਹਾ ਅਤੇ ਸੈਸ਼ਨ ਦਾ ਆਰੰਭ ਕਰਨ ਲਈ ਧੰਨਵਾਦ ਕੀਤਾ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਾਗੀਆ ਨੇ ਕਾਲਜ ਪਹੁੰਚਣ 'ਤੇ ਡੀ. ਸੀ. ਸਾਹਿਬ ਦਾ ਧੰਨਵਾਦ ਕੀਤਾ ਤੇ ਆਪਣੇ ਲੰਮੇ ਤਜਰਬੇ ਸਾਂਝੇ ਕੀਤੇ | ਸਕੱਤਰ ਪ੍ਰਬੰਧਕ ਕਮੇਟੀ ਜਗਵਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਅਤੇ ਏ. ਡੀ. ਸੀ. ਲਖਮੀਰ ਸਿੰਘ ਨੇ ਕਾਲਜ ਅਹਾਤੇ ਵਿਚ ਬੂਟਾ ਵੀ ਲਗਾਇਆ | ਇਸ ਮੌਕੇ ਦੇਵਿੰਦਰ ਸਿੰਘ ਜਟਾਣਾ, ਡਾ. ਕਿ੍ਪਾਲ ਸਿੰਘ, ਗੁਰਮੇਲ ਸਿੰਘ ਫ਼ਿਰੋਜ਼ਪੁਰ, ਗੁਰਿੰਦਰ ਸਿੰਘ, ਰਾਣਾ ਹਰਿੰਦਰ ਸਿੰਘ ਸੋਢੀ ਪ੍ਰਧਾਨ ਪੰਜਾਬ ਪ੍ਰਦੇਸ਼ ਕਸ਼ੱਤਰੀਆਂ, ਹਰਵਿੰਦਰ ਸਿੰਘ ਜਟਾਣਾ, ਜਗਵੀਰ ਸਿੰਘ ਜੱਗੀ, ਕੰਵਲਜੀਤ ਸਿੰਘ, ਡਾ. ਸਤਵੰਤ ਕੌਰ ਸ਼ਾਹੀ, ਡਾ. ਬਲਜੀਤ ਸਿੰਘ, ਪ੍ਰੋ.ਮਮਤਾ ਅਰੋੜਾ, ਪ੍ਰੋ. ਹਰਪ੍ਰੀਤ ਸਿੰਘ ਭਿਓਰਾ, ਲਾਲ ਸਿੰਘ, ਅਮਰਜੀਤ ਸਿੰਘ ਸਮੇਤ ਸਮੁੱਚਾ ਸਟਾਫ਼ ਤੇ ਸਮੂਹ ਵਿਦਿਆਰਥੀ ਸਨ |


ਖ਼ਬਰ ਸ਼ੇਅਰ ਕਰੋ

ਐੱਸ. ਡੀ. ਐੱਮ. ਦਫ਼ਤਰ ਵਿਖੇ ਸਦਭਾਵਨਾ ਦਿਵਸ 'ਤੇ ਸਹੁੰ ਚੱੁਕੀ

ਸ੍ਰੀ ਅਨੰਦਪੁਰ ਸਾਹਿਬ, 20 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਦੇ ਐੱਸ. ਡੀ. ਐੱਮ. ਦਫ਼ਤਰ ਵਿਖੇ ਨਾਇਬ ਤਹਿਸੀਲਦਾਰ ਸੁਰਿੰਦਰਪਾਲ ਸ਼ਰਮਾ ਵਲੋਂ ਸਦਭਾਵਨਾ ਦਿਵਸ 'ਤੇ ਸਮੂਹ ਮੁਲਾਜ਼ਮਾਂ ਨੂੰ ਸਹੁੰ ਚੁਕਾਈ ਗਈ, ਜਿਸ ਵਿਚ ਕਿਹਾ ਕਿ ਉਹ ...

ਪੂਰੀ ਖ਼ਬਰ »

ਕਜੋਲੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ

ਮੋਰਿੰਡਾ, 20 ਅਗਸਤ (ਪਿ੍ਤਪਾਲ ਸਿੰਘ)- ਦੀ ਕਜੋਲੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ.ਕਜੋਲੀ ਦੀ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਸਕੱਤਰ ਰਮਨਜੀਤ ਸਿੰਘ ਲੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਰਾਹੁਲ ਪ੍ਰਭਾਕਰ ਅਤੇ ...

ਪੂਰੀ ਖ਼ਬਰ »

ਸਰਕਾਰ ਲੋਕਾਂ ਦੇ ਮਸਲੇ ਸੁਣਨਾ ਨਹੀਂ ਚਾਹੁੰਦੀ-ਸੰਦੋਆ

ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਤੋਂ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਦੇ ਮਸਲੇ ਸੁਣਨ ਲਈ ਤਿਆਰ ਨਹੀਂ ਹੈ | ਉਨ੍ਹਾਂ ਦਾ ਹੱਲ ਕਰਨਾ ਤਾਂ ਬਹੁਤ ਦੂਰ ਦੀ ਗੱਲ ਹੈ | ਸਰਕਾਰ ਵਲੋਂ ਆਪਣੀਆਂ ਨਾ ਕਾਮੀਆਂ ਜੱਗ-ਜਾਹਿਰ ...

ਪੂਰੀ ਖ਼ਬਰ »

ਫ਼ਤਹਿਪੁਰ ਵਾਸੀਆਂ ਵਲੋਂ ਟਿੱਪਰਾਂ ਦੀ ਆਵਾਜਾਈ ਰੋਕਣ ਦੀ ਮੰਗ

ਬੇਲਾ, 20 ਅਗਸਤ (ਮਨਜੀਤ ਸਿੰਘ ਸੈਣੀ)- ਨਜ਼ਦੀਕੀ ਪਿੰਡ ਫ਼ਤਿਹਪੁਰ ਵਾਸੀਆਂ ਨੇ ਪਿੰਡ ਵਿਚੋਂ ਮਿੱਟੀ ਦੇ ਓਵਰ ਲੋਡ ਲੰਘਦੇ ਟਿੱਪਰਾਂ ਨੂੰ ਬੰਦ ਕਰਨ ਦੀ ਮੰਗ ਕੀਤੀ | ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੇ ਕਈ ਦਿਨਾ ਤੋਂ ਆਦਿ ਧੌਲਰਾਂ ਨਹਿਰ ਵਲੋਂ ਆ ਕੇ ਖੋਖਰਾਂ, ...

ਪੂਰੀ ਖ਼ਬਰ »

ਦਲਿਤ ਸੁਰੱਖਿਆ ਸੈਨਾ ਦੀ ਜ਼ਿਲ੍ਹਾ ਰੂਪਨਗਰ ਇਕਾਈ ਦਾ ਗਠਨ

ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਦਲਿਤ ਸੁਰੱਖਿਆ ਸੈਨਾ ਦੀ ਵਿਸ਼ੇਸ਼ ਮੀਟਿੰਗ ਕਲੋਨੀ ਵਿਖੇ ਕੀਤੀ ਗਈ ਜਿਸ ਵਿਚ ਡੀ. ਐੱਸ. ਐੱਸ. ਦੇ ਮੁੱਖ ਸੰਚਾਲਕ ਦਲੀਪ ਹੰਸ ਸ੍ਰੀ ਅਨੰਦਪੁਰ ਸਾਹਿਬ ਤੋਂ ਪਹੁੰਚੇ | ਇਸ ਮੀਟਿੰਗ ਵਿਚ ਦਲਿਤਾਂ 'ਤੇ ਹੋ ਰਹੇ ਅੱਤਿਆਚਾਰਾਂ 'ਤੇ ...

ਪੂਰੀ ਖ਼ਬਰ »

ਕੈਪਟਨ ਵਲੋਂ ਸਿੱਧੂ ਦੀ ਆਲੋਚਨਾ ਕਰਨਾ ਮੰਦਭਾਗਾ-ਜਥੇ: ਬਾਠ

ਢੇਰ, 20 ਅਗਸਤ (ਸ਼ਿਵ ਕੁਮਾਰ ਕਾਲੀਆ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਫੇਰੀ ਦੌਰਾਨ ਉੱਥੋਂ ਦੇ ਫ਼ੌਜ ਮੁਖੀ ਨੂੰ ਗਲਵਕੜੀ ਪਾਉਣ ਦੀ ਕੀਤੀ ਜਾ ਰਹੀ ਆਲੋਚਨਾ ਮੰਦਭਾਗੀ ਹੈ | ਅੱਜ ਭਨੂਪਲੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ

ਨੂਰਪੁਰ ਬੇਦੀ, 20 ਅਗਸਤ (ਹਰਦੀਪ ਸਿੰਘ ਢੀਂਡਸਾ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋ: ਪੰਜਾਬ ਵਲੋਂ ਅੱਜ ਪੂਰੇ ਪੰਜਾਬ 'ਚ ਪ੍ਰਸ਼ਾਸਨ ਵਲੋਂ ਪੇਂਡੂ ਡਾਕਟਰਾਂ 'ਤੇ ਕੀਤੀ ਜਾ ਰਹੀ ਬੇਲੋੜੀ ਛਾਪੇਮਾਰੀ ਤੇ ਲੰਬੇ ਸਮੇਂ ਤੋਂ ਉਨ੍ਹਾਂ ਦੀ ਰਜਿਸਟਰੇਸ਼ਨ ਦੀ ਮੰਗ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਦੇ ਐਾਟੀ ਨਾਰਕੋਟਿਕਸ ਸੈੱਲ ਵਲੋਂ ਕੈਮਿਸਟਾਂ ਨਾਲ ਮੀਟਿੰਗ

ਸ੍ਰੀ ਚਮਕੌਰ ਸਾਹਿਬ, 20 ਅਗਸਤ (ਜਗਮੋਹਣ ਸਿੰਘ ਨਾਰੰਗ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਐਾਟੀ ਨਾਰਕੋਟਿਕਸ ਸੈੱਲ ਦੇ ਚੇਅਰਮੈਨ ਦਰਸ਼ਨ ਸਿੰਘ ਸੰਧੂ ਨੇ ਕੈਮਿਸਟ ਐਸੋ: ਸ੍ਰੀ ਚਮਕੌਰ ਸਾਹਿਬ ਨਾਲ ਮੀਟਿੰਗ ਕੀਤੀ, ਜਿਸ ਵਿਚ ਚੇਅਰਮੈਨ ਸ੍ਰੀ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਰਾਗੀ ਸਭਾ ਕੀਰਤਪੁਰ ਸਾਹਿਬ ਦੀ ਇਕੱਰਤਤਾ

ਕੀਰਤਪੁਰ ਸਾਹਿਬ, 20 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ)- ਕੀਰਤਪੁਰ ਸਾਹਿਬ ਦੇ ਵੱਖ-ਵੱਖ ਗੁਰੂ ਘਰਾਂ ਨਾਲ ਸਬੰਧਿਤ ਰਾਗੀ ਸਿੰਘਾਂ ਵਲੋਂ ਬਣਾਈ ਗਈ ਸ੍ਰੀ ਦਸ਼ਮੇਸ਼ ਰਾਗੀ ਸਭਾ ਦੀ ਇਕ ਜ਼ਰੂਰੀ ਇਕੱਰਤਤਾ ਅੱਜ ਸਥਾਨਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਹੋਈ | ...

ਪੂਰੀ ਖ਼ਬਰ »

ਐੱਸ. ਸੀ. ਤੇ ਬੀ. ਸੀ. ਇੰਪਲਾਈਜ਼ ਫੈਡਰੇਸ਼ਨ ਦੀ ਚੋਣ ਹੋਈ

ਨੰਗਲ, 20 ਅਗਸਤ (ਪ੍ਰੀਤਮ ਸਿੰਘ ਬਰਾਰੀ)- ਐੱਸ. ਸੀ. ਤੇ ਬੀ. ਸੀ. ਇੰਪਲਾਈਜ਼ ਫੈਡਰੇਸ਼ਨ ਪੰਜਾਬ ਨੰਗਲ ਯੂਨਿਟ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਰਵਿਦਾਸ ਮੰਦਰ ਨੰਗਲ ਵਿਚ ਹੋਈ | ਜਿਸ ਵਿਚ ਸਰਬਸੰਮਤੀ ਨਾਲ ਸਾਲ 2018-20 ਲਈ ...

ਪੂਰੀ ਖ਼ਬਰ »

ਪੀ. ਪੀ. ਐੱਸ. ਅਧਿਕਾਰੀ ਮਨਜੋਤ ਕੌਰ ਨੇ ਸੰਭਾਲੀ ਥਾਣਾ ਸਿਟੀ ਮੋਰਿੰਡਾ ਦੀ ਕਮਾਨ

ਮੋਰਿੰਡਾ, 20 ਅਗਸਤ (ਕੰਗ)- ਪੀ. ਪੀ. ਐੱਸ. ਅਧਿਕਾਰੀ ਮਨਜੋਤ ਕੌਰ ਉੱਪ ਕਪਤਾਨ ਪੁਲਿਸ ਪ੍ਰਬੇਸ਼ਨਰ ਨੇ ਥਾਣਾ ਮੋਰਿੰਡਾ ਸਿਟੀ ਦੇ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਰਜਿੰਦਰ ਸਿੰਘ ਉਰਫ ਨੀਟਾ ਦੇ ਕਤਲ ਕੇਸ ਨੂੰ ਸੁਲਝਾਉਣ ਵਿਚ ...

ਪੂਰੀ ਖ਼ਬਰ »

ਨੂਰਪੁਰ ਬੇਦੀ ਮੁੱਖ ਡਾਕਘਰ ਦੀਆਂ 17 ਦਿਨਾਂ ਤੋਂ ਰਾਊਟਰ ਖ਼ਰਾਬ ਹੋਣ ਕਾਰਨ ਸੇਵਾਵਾਂ ਠੱਪ

ਨੂਰਪੁਰ ਬੇਦੀ, 20 ਅਗਸਤ (ਵਿੰਦਰਪਾਲ ਝਾਂਡੀਆਂ)- ਭਾਵੇਂ ਅੱਜ ਦੇ ਆਧੁਨਿਕ ਯੁੱਗ 'ਚ ਪ੍ਰਾਈਵੇਟ ਬੈਂਕਿੰਗ ਵਲੋਂ ਮੁਕਾਬਲੇਬਾਜ਼ੀ ਕਾਰਨ ਲੋਕਾਂ ਨੂੰ ਪੈਸੇ ਲੈਣ-ਦੇਣ ਕਰਨ ਸਬੰਧੀ ਵਧੇਰੇ ਸਹੂਲਤਾਂ ਦੇ ਕੇ ਆਕਰਸ਼ਿਤ ਕੀਤਾ ਜਾ ਰਿਹਾ ਹੈ | ਉੱਥੇ ਸਰਕਾਰੀ ਅਦਾਰਿਆਂ ਨੂੰ ...

ਪੂਰੀ ਖ਼ਬਰ »

'ਆਪ' ਵਲੋਂ ਸ਼ੂਗਰ ਮਿੱਲ ਮੋਰਿੰਡਾ 'ਚ ਰੋਸ ਧਰਨਾ 5 ਨੂੰ

ਮੋਰਿੰਡਾ, 20 ਅਗਸਤ (ਕੰਗ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਭਰ ਦੇ ਕਿਸਾਨਾਂ ਦੀ ਗੰਨੇ ਦੀ ਅਦਾਇਗੀ ਨੂੰ ਲੈ ਕੇ ਸ਼ੂਗਰ ਮਿੱਲ ਮੋਰਿੰਡਾ ਵਿਚ ਮਿਤੀ 5 ਸਤੰਬਰ ਨੂੰ ਰੋਸ ਧਰਨਾ ਲਗਾਇਆ ਜਾਵੇਗਾ | ਜਿਸ ਦੀ ਅਗਵਾਈ ਸੁਖਪਾਲ ਸਿੰਘ ਖਹਿਰਾ ਸਾਬਕਾ ਨੇਤਾ ਵਿਰੋਧੀ ਧਿਰ ਕਰਨਗੇ | ...

ਪੂਰੀ ਖ਼ਬਰ »

ਚੋਰੀ ਹੋਏ ਮੋਟਰਸਾਈਕਲ ਸਬੰਧੀ ਮੁਕੱਦਮਾ ਦਰਜ

ਮੋਰਿੰਡਾ, 20 ਅਗਸਤ (ਕੰਗ)- ਪਿਛਲੇ ਦਿਨੀਂ ਮੋਰਿੰਡਾ ਦੇ ਵਸਨੀਕ ਸੰਜੀਵ ਕੁਮਾਰ ਪੁੱਤਰ ਕਾਕਾ ਰਾਮ ਦਾ ਮੋਟਰਸਾਈਕਲ ਨੰਬਰ ਪੀ. ਬੀ-12ਆਰ-2335 ਮਾਡਰਨ ਕੰਪਲੈਕਸ ਮੋਰਿੰਡਾ ਤੋਂ ਚੋਰੀ ਹੋ ਗਿਆ ਸੀ | ਇਸ ਸਬੰਧੀ ਮੋਰਿੰਡਾ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਜ਼ਿਲ੍ਹਾ ਸਦਰ ਮੁਕਾਮ 'ਤੇ ਅਧਿਕਾਰੀਆਂ ਨੂੰ ਚੁਕਾਈ ਸਦਭਾਵਨਾ ਦੀ ਸਹੁੰ

ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਮਿੰਨੀ ਸਕੱਤਰੇਤ ਰੂਪਨਗਰ ਦੇ ਕਮੇਟੀ ਰੂਮ 'ਚ ਅੱਜ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਮੌਕੇ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਹਾਜ਼ਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਦਭਾਵਨਾ ਦਿਵਸ ਸਬੰਧੀ ਸਹੁੰ ...

ਪੂਰੀ ਖ਼ਬਰ »

ਨੰਬਰਦਾਰਾਂ ਯੂਨੀਅਨ ਵਲੋਂ ਬਕਾਏ ਮਾਣ ਭੱਤੇ ਜਾਰੀ ਕਰਨ ਦੀ ਮੰਗ

ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)- ਜ਼ਿਲ੍ਹਾ ਨੰਬਰਦਾਰਾ ਯੂਨੀਅਨ ਰੂਪਨਗਰ ਦੀ ਕਾਰਜਕਾਰਨੀ ਦੀ ਮੀਟਿੰਗ ਪਾਲ ਸਿੰਘ ਐਡਵੋਕੇਟ ਜ਼ਿਲ੍ਹਾ ਪ੍ਰਧਾਨ ਰੂਪਨਗਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਸਵੰਤ ਸਿੰਘ ਤਹਿਸੀਲ ਪ੍ਰਧਾਨ ਰੂਪਨਗਰ ਨੇ ਵੀ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਕਕਰਾਲੀ ਵਿਖੇ ਕੁਸਤੀ ਦੰਗਲ 27 ਨੂੰ

ਮੋਰਿੰਡਾ, 20 ਅਗਸਤ (ਪਿ੍ਤਪਾਲ ਸਿੰਘ)- ਕੁਸ਼ਤੀ ਦੰਗਲ ਕਮੇਟੀ ਪਿੰਡ ਕਕਰਾਲੀ ਵਲੋਂ 27 ਅਗਸਤ ਨੂੰ ਪਿੰਡ ਕਕਰਾਲੀ ਵਿਖੇ 34ਵਾਂ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੇਰ ਸਿੰਘ ਕਕਰਾਲੀ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX