ਤਾਜਾ ਖ਼ਬਰਾਂ


ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  3 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  8 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  14 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  11 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  18 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  20 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  40 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  42 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 1 hour ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਪਟਿਆਲਾ

ਵੱਡੀ ਗਿਣਤੀ 'ਚ ਅਕਾਲੀਆਂ, ਵਿਦਿਆਰਥੀਆਂ ਤੇ ਲੋਕਾਂ ਨੇ ਰਾਜੀਵ ਗਾਂਧੀ ਪਾਰਕ 'ਚ ਸਰਕਾਰ ਤੇ ਨਗਰ ਕੌ ਾਸਲ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਮਾਮਲਾ ਪਾਰਕ ਨੂੰ ਕੂੜੇ ਦਾ ਡੰਪ ਬਣਾਉਣ ਕਾਰਨ ਫੈਲੀ ਗੰਦਗੀ, ਬਦਬੂ ਤੇ ਬਿਮਾਰੀਆਂ ਦੇ ਡਰ ਦਾ ਨਾਭਾ, 20 ਅਗਸਤ (ਅਮਨਦੀਪ ਸਿੰਘ ਲਵਲੀ)-ਅੱਜ ਸ਼ਹਿਰ ਨਾਭਾ ਦੇ ਦੁਲੱਦੀ ਗੇਟ ਸਥਿਤ ਮਰਹੂਮ ਪ੍ਰਧਾਨ ਮੰਤਰੀ ਦੇ ਨਾਮ 'ਤੇ ਬਣੇ ਰਾਜੀਵ ਗਾਂਧੀ ਪਾਰਕ ਅੰਦਰ ਨਗਰ ਕੌਾਸਲ, ...

ਪੂਰੀ ਖ਼ਬਰ »

17 ਸਾਲਾਂ ਕਬੱਡੀ ਖਿਡਾਰੀ ਦੀ ਰਹੱਸਮਈ ਹਾਲਤਾਂ ਵਿਚ ਮੌਤ

ਨਾਭਾ, 20 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਪਿੰਡ ਛੀਟਾਂਵਾਲਾ ਵਿਖੇ ਇੱਕ 17 ਸਾਲਾਂ ਕਬੱਡੀ ਖਿਡਾਰੀ ਦੀ ਰਹੱਸਮਈ ਹਾਲਤਾਂ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਨਾਮ ਦਾ ਕਬੱਡੀ ਖਿਡਾਰੀ ਜਿਸ ਨੇ ਅੱਜ ਭਾਦਸੋਂ ਵਿਖੇ ...

ਪੂਰੀ ਖ਼ਬਰ »

ਗੋਲੀ ਮਾਰ ਕੇ ਕੀਤੀ ਆਤਮ ਹੱਤਿਆ

ਪਟਿਆਲਾ, 20 ਅਗਸਤ (ਮਨਦੀਪ ਸਿੰਘ ਖਰੋੜ)-ਪਟਿਆਲਾ ਦੇ ਦੀਪ ਨਗਰ ਇਲਾਕੇ ਵਿਚ ਇਕ ਵਿਅਕਤੀ ਵਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ | ਇਸ ਸਬੰਧ ਵਿਚ ਤਫ਼ਤੀਸ਼ ਕਰ ਰਹੇ ਥਾਣਾ ਤਿ੍ਪੜੀ ਦੇ ਏ.ਐਸ.ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਸੰਦੀਪ ਸ਼ਰਮਾ ਨਾਂਅ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਨੌਜਵਾਨ ਹਲਾਕ

ਡਕਾਲਾ, 20 ਅਗਸਤ (ਮਾਨ)-ਇੱਥੋਂ ਥੋੜ੍ਹੀ ਦੂਰ ਪਿੰਡ ਭਾਨਰਾ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ | ਇਹ ਹਾਦਸਾ ਸਵੇਰੇ 6.30 ਵਜੇ ਦੇ ਕਰੀਬ ਪਟਿਆਲਾ ਸਮਾਣਾ ਸੜਕ 'ਤੇ ਵਾਪਰਿਆ | ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ...

ਪੂਰੀ ਖ਼ਬਰ »

ਮਹਿਲਾ ਸਸ਼ਕਤੀਕਰਨ ਲਈ ਔਰਤਾਂ ਦੇ ਸੁੰਦਰਤਾ ਮੁਕਾਬਲੇ ਕਰਵਾਏ

ਪਟਿਆਲਾ, 20 ਅਗਸਤ (ਗੁਰਵਿੰਦਰ ਸਿੰਘ ਔਲਖ)-ਔਰਤਾਂ ਦੇ ਸ਼ਸ਼ਤੀਕਰਨ ਲਈ ਨਿਊ ਵੁਮੈਨ ਇੰਮਪਾਵਰਮੈਂਟ ਫਾਊਡੇਂਸ਼ਨ ਵਲੋਂ ਮਿਸਿਜ਼ ਬਿਉਟੀਫੁਲ ਦਿਵਾ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪਟਿਆਲਾ ਦੇ ਮੇਅਰ ਸ੍ਰੀ ਸੰਜੀਵ ਕੁਮਾਰ ਬਿੱਟੂ ਨੇ ਮੁੱਖ ਮਹਿਮਾਨ ਤੇ ਸਾਬਕਾ ...

ਪੂਰੀ ਖ਼ਬਰ »

60 ਲੀਟਰ ਲਾਹਣ ਸ਼ਰਾਬ ਬਰਾਮਦ

ਸਮਾਣਾ, 20 ਅਗਸਤ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਤੋਂ 60 ਲੀਟਰ ਲਾਹਣ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਸੂਤਰਾਂ ਮੁਤਾਬਿਕ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਭੈੜੇ ਤੇ ਸ਼ੱਕੀ ਪੁਰਸ਼ਾਂ ਦੀ ...

ਪੂਰੀ ਖ਼ਬਰ »

ਪਬਲਿਕ ਕਾਲਜ ਦੀ ਵਿਦਿਆਰਥਣ ਦੀ ਮੌਤ ਲਈ ਪਿਤਾ ਜ਼ਿੰਮੇਵਾਰ-ਮਾਮਲਾ ਦਰਜ

ਸਮਾਣਾ, 20 ਅਗਸਤ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਪਬਲਿਕ ਕਾਲਜ ਸਮਾਣਾ ਦੀ 10+1 ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਦੀ ਬੀਤੇ 14 ਅਗਸਤ ਨੂੰ ਹੋਈ ਮੌਤ ਦੇ ਸਬੰਧ ਵਿਚ ਉਸ ਦੇ ਪਿਤਾ ਿਖ਼ਲਾਫ਼ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ ਕੀਤਾ ਹੈ | ਕਾਲਜ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਰਾਜਪੁਰਾ, 20 ਅਗਸਤ (ਜੀ.ਪੀ. ਸਿੰਘ)-ਰਾਜਪੁਰਾ-ਪਟਿਆਲਾ ਰੇਲ ਮਾਰਗ ਤੇ ਪਿੰਡ ਧਮੌਲੀ ਦੇ ਫਾਟਕ ਨੇੜੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਸਥਾਨਕ ਰੇਲਵੇ ਪੁਲਿਸ ਚੌਕੀ ਦੇ ਹੌਲਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

ਗੋਲਡ ਫ਼ਿਲਮ 'ਚ ਨਾਭਾ ਦੇ ਨੈਸ਼ਨਲ ਅਤੇ ਸਟੇਟ ਖਿਡਾਰੀ ਪੁਨਿਤ ਅਤੇ ਵਿਸ਼ਨੂੰ ਨੇ ਕੀਤਾ ਰੋਲ ਅਦਾ

ਨਾਭਾ, 20 ਅਗਸਤ (ਅਮਨਦੀਪ ਸਿੰਘ ਲਵਲੀ)-ਬੀਤੇ ਦਿਨ ਰਿਲੀਜ਼ ਹੋਈ ਅਕਸ਼ੇ ਕੁਮਾਰ ਦੀ ਫ਼ਿਲਮ ਗੋਲਡ ਜੋ ਕਿ ਖੇਡ ਹਾਕੀ ਤੇ ਨਿਰਧਾਰਿਤ ਹੈ ਉਸ ਵਿਚ ਇਤਿਹਾਸਕ ਨਗਰੀ ਨਾਭਾ ਦੇ ਜੰਮਪਲ ਪੰਜਾਬ ਯੂਨੀਵਰਸਿਟੀ ਵਲੋਂ ਨੈਸ਼ਨਲ ਖੇਲ੍ਹ ਚੁੱਕੇ ਪੁਨਿਤ ਕੁਮਾਰ ਅਤੇ ਸਟੇਟ ਖਿਡਾਰੀ ...

ਪੂਰੀ ਖ਼ਬਰ »

ਪਿੰਡ ਕਛਵਾ 'ਚ ਲਗਾਏ ਕੈਂਪ ਦੌਰਾਨ 800 ਦੇ ਕਰੀਬ ਲਾਭਪਾਤਰੀਆਂ ਨੇ ਫਾਰਮ ਭਰੇ

ਦੇਵੀਗੜ੍ਹ, 20 ਅਗਸਤ (ਰਾਜਿੰਦਰ ਸਿੰਘ ਮੌਜੀ)-ਸਰਕਾਰ ਵਲੋਂ ਲੋਕਾਂ ਨੂੰ ਇੱਕੋ ਛੱਤ ਥੱਲੇ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਚਲਾਈ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਪਿੰਡ ਕਛਵਾ ਵਿਖੇ ਬੀ.ਡੀ.ਪੀ.ਓ ਅਮਰੀਕ ਸਿੰਘ ਦੀ ਅਗਵਾਈ ਹੇਠ ਕੈਂਪ ਲਗਾਇਆ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕਲਰਕਾਂ ਵਲੋਂ ਐਡਹਾਕ 'ਤੇ ਕਰਨ ਦੀ ਮੰਗ ਸਬੰਧੀ ਉਪ-ਕੁਲਪਤੀ ਦਫ਼ਤਰ ਅੱਗੇ ਧਰਨਾ

ਪਟਿਆਲਾ, 20 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੰਟਰੈਕਟ ਅਤੇ ਫਿਕਸ ਸੈਲਰੀ ਆਧਾਰ 'ਤੇ ਸੇਵਾਵਾਂ ਦੇ ਰਹੇ ਕਲਰਕਾਂ ਦੁਆਰਾ ਉਨ੍ਹਾਂ ਦੀਆਂ ਸੇਵਾਵਾਂ ਐਡਹਾਕ ਆਧਾਰ 'ਤੇ ਕਰਨ ਦੀ ਮੰਗ ਸਬੰਧੀ ਉਪ-ਕੁਲਪਤੀ ਦਫ਼ਤਰ ਅੱਗੇ ਧਰਨਾ ...

ਪੂਰੀ ਖ਼ਬਰ »

ਸਿੰਜਾਈ ਲਈ ਬਣਾਇਆ ਸੂਆ ਗੰਦੇ ਨਾਲੇ 'ਚ ਹੋਇਆ ਤਬਦੀਲ

ਡਕਾਲਾ, 20 ਅਗਸਤ (ਮਾਨ)-ਹਲਕਾ ਸਨੌਰ ਦੇ ਪਿੰਡ ਬਲਬੇੜ੍ਹਾ ਦੇ ਕਿਸਾਨਾਂ ਨੂੰ ਫ਼ਸਲ ਦੀ ਸਿੰਜਾਈ ਲਈ ਨਹਿਰੀ ਵਿਭਾਗ ਵਲੋਂ ਸੂਏ ਰਾਹੀਂ ਦਿੱਤਾ ਜਾਣ ਵਾਲਾ ਪਾਣੀ ਨਾ ਮਿਲਣ ਕਾਰਨ ਪਿੰਡ ਦੇ ਕਿਸਾਨਾਂ ਨੇ ਨਹਿਰੀ ਵਿਭਾਗ 'ਤੇ ਲਾਪਰਵਾਹੀ ਦੇ ਦੋਸ਼ ਲਗਾਏ ਹਨ | ਨਹਿਰੀ ਵਿਭਾਗ ਦੇ ਅਧਿਕਾਰੀਆਂ ਤੋਂ ਖ਼ਫ਼ਾ ਹੋਏ ਪਿੰਡ ਬਲਬੇੜ੍ਹਾ ਦੇ ਕਿਸਾਨਾਂ ਨੇ ਵਿਭਾਗ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਇਕੱਤਰ ਕਿਸਾਨਾਂ ਸੇਵਾ ਸਿੰਘ, ਮੁਖ਼ਤਿਆਰ ਸਿੰਘ, ਕੁਲਵਿੰਦਰ ਸਿੰਘ, ਭਜਨ ਸਿੰਘ, ਬਲਕਾਰ ਸਿੰਘ ਤੇ ਹੋਰਨਾਂ ਨੇ ਦੱਸਿਆ ਕਿ ਪਿੰਡ ਤਰੈਂ ਤੋਂ ਤੇ ਬਲਬੇੜ੍ਹਾ ਦੇ ਕਿਸਾਨਾਂ ਦੀ ਫ਼ਸਲ ਦੀ ਸਿੰਚਾਈ ਲਈ ਵਿਭਾਗ ਵਲੋਂ ਪਿਛਲੇ ਕਈ ਸਾਲਾਂ ਤੋਂ ਬਣਾਇਆ ਗਿਆ ਸੂਆ ਵਿਭਾਗੀ ਲਾਪਰਵਾਹੀ ਕਾਰਨ ਗੰਦੇ ਨਾਲੇ 'ਚ ਤਬਦੀਲ ਹੋ ਚੁੱਕਿਆ ਹੈ | ਕਿਸਾਨ ਸੇਵਾ ਸਿੰਘ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਉਨ੍ਹਾਂ ਨੂੰ ਉਮੀਦ ਸੀ ਕਿ ਵਿਭਾਗ ਸੂਏ ਦੀ ਸਫ਼ਾਈ ਕਰਵਾਏਗਾ ਤੇ ਬਲਬੇੜ੍ਹਾ ਦੇ ਕਿਸਾਨਾਂ ਨੂੰ ਫ਼ਸਲ ਦੀ ਸਿੰਚਾਈ ਲਈ ਪਾਣੀ ਮਿਲੇਗਾ ਪ੍ਰੰਤੂ ਵਿਭਾਗ ਨੇ ਇਸ ਦੀ ਸਫ਼ਾਈ ਪਿੰਡ ਬਠੋਈ, ਪੰਜੋਲਾ ਤਕ ਹੀ ਕਰਵਾਈ ਤੇ ਇਸ ਵਾਰ ਵੀ ਸੀਜ਼ਨ ਦੌਰਾਨ ਉਨ੍ਹਾਂ ਨੂੰ ਪਾਣੀ ਦੀ ਇੱਕ ਬੂੰਦ ਵੀ ਨਸੀਬ ਨਹੀਂ ਹੋਈ | ਉਨ੍ਹਾਂ ਦਾ ਕਹਿਣਾ ਹੈ ਕਿ ਵਿਭਾਗੀ ਲਾਪਰਵਾਹੀ ਕਾਰਨ ਅੱਜ ਪਿੰਡ ਬਲਬੇੜ੍ਹਾ ਦਾ ਇਹ ਸੂਆ ਆਪਣੀ ਹੋਂਦ ਖੋਹ ਚੁੱਕਿਆ ਹੈ ਤੇ ਵਿਭਾਗ ਇਸ ਪਾਸੇ ਕੋਈ ਧਿਆਨ ਹੀ ਨਹੀਂ ਦੇ ਰਿਹਾ | ਕਿਸਾਨਾਂ ਨੇ ਮੰਗ ਕੀਤੀ ਹੈ ਕਿ ਗੰਦਗੀ ਨਾਲ ਭਰੇ ਸੂਏ ਦੀ ਸਫ਼ਾਈ ਕਰਕੇ ਉਨ੍ਹਾਂ ਦੀ ਫ਼ਸਲਾਂ ਤਕ ਵਿਭਾਗ ਦਾ ਪਾਣੀ ਪਹੁੰਚਦਾ ਕੀਤਾ ਜਾਵੇ | ਇਸ ਮਾਮਲੇ ਸਬੰਧੀ ਜਦੋਂ ਵਿਭਾਗ ਦੇ ਜੇ.ਈ. ਸ਼ਰਮਾ ਨਾਲ ਫ਼ੋਨ 'ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿਸਾਨ ਉਸ ਨੰੂ ਮਿਲਣ ਅਤੇ ਸਮੇਂ 'ਤੇ ਹੀ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ | ਜੇ.ਈ. ਨੇ ਕਿਹਾ ਕਿ ਇਹ ਸੂਆ ਕਾਫ਼ੀ ਪੁਰਾਣਾ ਹੈ ਤੇ ਜ਼ਮੀਨਾਂ ਉੱਚੀ ਹੋਣ ਕਾਰਨ, ਪਾਣੀ ਖੇਤਰ ਤਕ ਨਹੀਂ ਪਹੰੁਚਦਾ | ਉਨ੍ਹਾਂ ਦੱਸਿਆ ਕਿ ਕਸਬਾ ਬਲਬੇੜ੍ਹਾ ਤੋਂ ਜਾਂਦੇ ਸੂਏ 'ਤੇ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ ਤੇ ਪਿੰਡ ਦੇ ਕਿਸਾਨਾਂ ਨੇ ਵਿਭਾਗ ਨੂੰ ਲਿਖ ਕੇ ਦਿੱਤਾ ਹੋਇਆ ਹੈ ਕਿ ਉਨ੍ਹਾਂ ਨੂੰ ਪਾਣੀ ਦੀ ਲੋੜ ਨਹੀਂ | ਉਨ੍ਹਾਂ ਕਿਹਾ ਕਿ ਉਹ ਵਿਭਾਗ ਤੋਂ ਇਸ ਬਾਰੇ ਪਹਿਲਾਂ ਹੀ ਮੰਗ ਕਰ ਚੁੱਕੇ ਹਨ ਕਿ ਪਿੰਡ ਪੰਜੋਲਾ ਨੇੜੇ ਪਾਣੀ ਨੂੰ ਇਕੱਠਾ ਕਰਕੇ ਸਹੀ ਢੰਗ ਨਾਲ ਅੱਗੇ ਬਲਬੇੜ੍ਹਾ ਦੇ ਕਿਸਾਨਾਂ ਤਕ ਪਾਣੀ ਨੂੰ ਪਹੁੰਚਦਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਲੋਕਾਂ ਵਿਭਾਗ ਨੂੰ ਸਹਿਯੋਗ ਕਰਨ ਤੇ ਉਹ ਵਿਭਾਗ ਤੋਂ ਮਨਜ਼ੂਰੀ ਲੈ ਕੇ ਸੂਏ ਦੀ ਸਫ਼ਾਈ ਕਰਵਾ ਦੇਣਗੇ ਤੇ ਲੋਕ ਵੀ ਸੂਏ ਤੋਂ ਆਪਣੇ ਤੋਂ ਨਾਜਾਇਜ਼ ਕਬਜ਼ੇ ਹਟਾਉਣ |


ਖ਼ਬਰ ਸ਼ੇਅਰ ਕਰੋ

ਸਿਹਤ ਵਿਭਾਗ ਨੇ ਡਿਗਰੀ ਤੇ ਲਾਇਸੈਂਸ ਤੋਂ ਬਿਨਾਂ ਦਵਾਈਆਂ ਵੇਚਣ ਵਾਲੀ ਦੁਕਾਨ 'ਤੇ ਕੀਤੀ ਛਾਪਾਮਾਰੀ

ਪਟਿਆਲਾ, 20 ਅਗਸਤ (ਮਨਦੀਪ ਸਿੰਘ ਖਰੋੜ)-ਸਿਵਲ ਸਰਜਨ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ ਵਿਚ ਪਾਬੰਦੀ ਸ਼ੁਦਾ ਅਤੇ ਨਸ਼ੀਲੀ ਦਵਾਈਆਂ ਦੀ ਵਿਕਰੀ ਦੀ ਰੋਕਥਾਮ ਅਤੇ ਡਰੱਗ ਐਾਡ ਕਾਸਮੈਟਿਕ ਐਕਟ ਨੂੰ ਲਾਗੂ ਕਰਵਾਉਣ ਦੇ ਮਕਸਦ ਨਾਲ ਡੱਰਗ ...

ਪੂਰੀ ਖ਼ਬਰ »

ਪਾਤੜਾਂ ਪੁਲਿਸ ਨੇ ਪੈ੍ਰਸ਼ਰ ਹਾਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ

ਪਾਤੜਾਂ, 20 ਅਗਸਤ (ਜਗਦੀਸ਼ ਸਿੰਘ ਕੰਬੋਜ)-ਟਰੈਫ਼ਿਕ ਪੁਲਿਸ ਪਾਤੜਾਂ ਵਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪ੍ਰੈਸ਼ਰ ਹਾਰਨ ਉਤਾਰੇ ਗਏ | ਟਰੈਫ਼ਿਕ ਇੰਚਾਰਜ ਗੁਰਪਾਲ ਸਿੰਘ ਦੀ ਅਗਵਾਈ ਵਿਚ ਕੀਤੀ ਗਈ ਨਾਕੇਬੰਦੀ ...

ਪੂਰੀ ਖ਼ਬਰ »

ਦੇਸੀ ਸ਼ਰਾਬ ਨਾਜਾਇਜ਼ ਦੀਆਂ 300 ਬੋਤਲਾਂ ਬਰਾਮਦ, ਦੋ ਕਾਬੂ

ਪਾਤੜਾਂ, 20 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਨਾਕਾਬੰਦੀ ਦੌਰਾਨ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਪਾਤੜਾਂ ਦੇ ਮੁਖੀ ਰਣਬੀਰ ਸਿੰਘ ਨੇ ਦੱਸਿਆ ਕਿ ਦਿੱਲੀ ...

ਪੂਰੀ ਖ਼ਬਰ »

ਬਰਸਾਤ ਹੋਣ ਨਾਲ ਝੋਨੇ ਦੀ ਫ਼ਸਲ ਨੂੰ ਫੈਲੀ ਪੱਤਾ ਲਪੇਟ ਬਿਮਾਰੀ ਤੋਂ ਮਿਲੀ ਮੁਕਤੀ

ਪਟਿਆਲਾ, 20 ਅਗਸਤ (ਜ.ਸ.ਢਿੱਲੋਂ)-ਪਟਿਆਲਾ ਅਤੇ ਆਸਪਾਸ ਦੇ ਖੇਤਰਾਂ 'ਚ ਹੋਈ ਬਰਸਾਤ ਦਾ ਝੋਨੇ ਦੀ ਫ਼ਸਲ ਤੇ ਫੈਲੀ ਪੱਤਾ ਲਪੇਟ ਦੀ ਬਿਮਾਰੀ ਲਈ ਬਰਦਾਨ ਸਾਬਤ ਹੋਈ ਹੈ | ਇਸ ਸਬੰਧੀ ਪਤਾ ਲੱਗਾ ਹੈ ਕਿ ਪਟਿਆਲਾ ਦੇ ਕਈ ਖੇਤਰਾਂ 'ਚ ਝੋਨੇ ਦੀ ਫ਼ਸਲ ਤੇ ਪੱਤਾ ਲਪੇਟ ਬਿਮਾਰੀ ਦਾ ...

ਪੂਰੀ ਖ਼ਬਰ »

ਵਿੱਤੀ ਹਾਲਤ ਪੱਖੋਂ ਕੰਗਾਲ ਹੁੰਦੇ ਵਿਭਾਗਾਂ ਲਈ ਸੰਜੀਵਨੀ ਸਾਬਤ ਹੋ ਸਕਦਾ ਹੈ ਅਰਬਾਂ ਦਾ ਪਿਆ ਕਬਾੜ

• ਅਮਰਬੀਰ ਸਿੰਘ ਆਹਲੂਵਾਲੀਆ ਪਟਿਆਲਾ, 20 ਅਗਸਤ-ਸਰਕਾਰੀ ਵਿਭਾਗਾਂ 'ਚ ਲੰਘੇ ਕਈ ਸਾਲਾਂ ਤੋਂ ਨਾਵਰਤਣਯੋਗ ਸਮਾਨ ਜਿਸ ਵਿਚ ਹਰ ਤਰ੍ਹਾਂ ਦੀ ਮਸ਼ੀਨਰੀ, ਫ਼ਰਨੀਚਰ ਦੇ ਵੱਡੇ ਹੁੰਦੇ ਜਾ ਰਹੇ ਢੇਰ ਕੇਂਦਰ ਤੇ ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ਸਵੱਛ ਭਾਰਤ ਤੇ ਤੰਦਰੁਸਤ ...

ਪੂਰੀ ਖ਼ਬਰ »

ਥਾਣਾ ਮੁਖੀ ਦਾ ਨਸ਼ਿਆਂ ਿਖ਼ਲਾਫ਼ ਮੁਹਿੰਮ ਤੇ ਤਸਕਰਾਂ ਨੂੰ ਕਾਬੂ ਕਰਨ 'ਤੇ ਸਨਮਾਨ

ਘੱਗਾ, 20 ਅਗਸਤ (ਵਿਕਰਮਜੀਤ ਸਿੰਘ ਬਾਜਵਾ)-ਥਾਣਾ ਘੱਗਾ ਦੇ ਮੁੱਖ ਅਫਸਰ ਰਹੇ ਇੰਸ: ਗੁਰਮੀਤ ਸਿੰਘ ਵਲੋਂ ਪਿੰਡ ਦੇਧਨਾ ਵਿਖੇ ਲੰਮੇ ਸਮੇਂ ਤੋਂ ਇਕ ਜਾਤੀ ਦੇ ਭੁੱਕੀ ਸਮੇਤ ਹੋਰ ਨਸ਼ੇ ਵੇਚ ਰਹੇ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਮੁਹਿੰਮ ਤਹਿਤ ਨਸ਼ਿਆਂ ਸਮੇਤ ਕਾਬੂ ਕਰਨ ਤੇ ...

ਪੂਰੀ ਖ਼ਬਰ »

ਪਰਵਾਸੀ ਮਜ਼ਦੂਰ ਨੂੰ ਨਸ਼ੀਲਾ ਪਦਾਰਥ ਪਿਆ ਕੇ 50 ਹਜ਼ਾਰ ਰੁਪਏ ਲੁੱਟ ਕੇ ਦੋ ਨੌਸਰਬਾਜ਼ ਫ਼ਰਾਰ

ਰਾਜਪੁਰਾ, 20 ਅਗਸਤ (ਜੀ.ਪੀ. ਸਿੰਘ, ਰਣਜੀਤ ਸਿੰਘ)-ਇਕ ਪਰਵਾਸੀ ਮਜ਼ਦੂਰ ਨੂੰ ਕੋਈ ਨਸ਼ੀਲਾ ਪਦਾਰਥ ਪਿਆ ਕੇ ਉਸ ਤੋਂ 50 ਹਜ਼ਾਰ ਰੁਪਏ ਦੀ ਨਗਦੀ ਲੁੱਟ ਕੇ ਦੋ ਨੌਸਰਬਾਜ਼ ਨੌਜਵਾਨ ਫ਼ਰਾਰ ਹੋ ਗਏ | ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਪਰਵਾਸੀ ਮਜ਼ਦੂਰ ਰਾਮ ਲਾਲ ਨੇ ...

ਪੂਰੀ ਖ਼ਬਰ »

ਡਾ. ਹਰਸ਼ਿੰਦਰ ਕੌਰ ਤੇ ਡਾ. ਗੁਰਪਾਲ ਸਿੰਘ ਨੂੰ ਖੋਜ ਪੱਤਰ ਪੜ੍ਹਨ ਲਈ ਗਲਾਸਗੋ ਵਿਖੇ ਸੱਦਾ

ਪਟਿਆਲਾ, 20 ਅਗਸਤ (ਜਸਪਾਲ ਸਿੰਘ ਢਿੱਲੋਂ, ਮਨਦੀਪ ਸਿੰਘ ਖਰੋੜ)-ਅੰਤਰਰਾਸ਼ਟਰੀ ਮੈਡੀਕਲ ਸਾਇੰਸ ਅਕਾਦਮੀ ਦੀ 37ਵੀਂ ਕਾਨਫ਼ਰੰਸ ਰਾਇਲ ਕਾਲਜ ਆਫ਼ ਫਿਜ਼ੀਸ਼ੀਅਨ ਤੇ ਸਰਜਨ, ਗਲਾਸਗੋ, ਇੰਗਲੈਂਡ ਵਿਖੇ 24 ਤੇ 25 ਅਗਸਤ ਨੂੰ ਹੋ ਰਹੀ ਹੈ | ਇਹ ਕਾਨਫਰੰਸ ਜਿੱਥੇ ਦੁਨੀਆ ਭਰ ...

ਪੂਰੀ ਖ਼ਬਰ »

ਪਾਵਰਕਾਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੰਗਾਂ ਨਾ ਮੰਨਣ 'ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ

ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਸਬ ਅਰਬਨ ਮੰਡਲ ਪਟਿਆਲਾ ਦਾ ਡੈਲੀਗੇਟ ਇਜਲਾਸ ਅਣਖੀ ਭਵਨ ਪਟਿਆਲਾ ਵਿਖੇ ਸ. ਅਤਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਵਿਚ ਹੋਇਆ | ਜਿਸ ਵਿਚ ਸੂਬਾ ਜਨਰਲ ਸਕੱਤਰ ਧਨਵੰਤ ਸਿੰਘ ਭੱਠਲ ਅਤੇ ...

ਪੂਰੀ ਖ਼ਬਰ »

ਸਦਭਾਵਨਾ ਦਿਵਸ ਮਨਾਇਆ

ਪਟਿਆਲਾ, 20 ਅਗਸਤ (ਗੁਰਵਿੰਦਰ ਸਿੰਘ ਔਲਖ)-ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਧਾਮੋਮਾਜਰਾ ਪਟਿਆਲਾ ਦੇ ਐਨ.ਐੱਸ.ਐੱਸ ਅਤੇ ਰੈੱਡ ਰਿਬਨ ਕਲੱਬ ਵਲੋਂ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਤਹਿਤ ਕਾਲਜ ਪਿ੍ੰਸੀਪਲ, ਸਟਾਫ਼ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਲਗਾਇਆ ਗਿਆ ਸੋਲਰ ਸਿਸਟਮ

ਨਾਭਾ, 20 ਅਗਸਤ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੀ ਹੀਰਾ ਮਹਿਲ ਕਲੋਨੀ ਵਿਖੇ ਸਥਿਤ ਗੁਰਦੁਆਰਾ ਸੰਗਤਸਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸੋਲਰ ਸਿਸਟਮ ਲਗਾਇਆ ਗਿਆ | ਜਿਸ ਦਾ ਉਦਘਾਟਨ ਬਾਬਾ ਮੱਖਣ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਗੁਰਦੁਆਰਾ ਸਾਹਿਬ ਦੀ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਤੇ ਪਾਵਰਕਾਮ ਮੈਨੇਜਮੈਂਟ ਿਖ਼ਲਾਫ਼ ਜੂਨੀਅਰ ਇੰਜੀਨੀਅਰਾਂ ਵਲੋਂ ਲਗਾਇਆ ਗਿਆ ਰੋਸ ਧਰਨਾ

ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਵਲੋਂ ਪੂਰਬ ਮੰਡਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸਾਹਮਣੇ ਰੋਸ ਧਰਨਾ ਦਿੱਤਾ ਗਿਆ | ਜਿਸ ਵਿਚ ਪੂਰਬ ਮੰਡਲ ਪਟਿਆਲਾ ਦੇ ਸਮੂਹ ਜੇਈਜ਼, ਹੋਰ ਡਵੀਜ਼ਨਾਂ ਦੇ ਜੇਈਜ਼ ਵਲੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਡਾ. ਅਜੀਤਾ ਫਲੋਰੈਂਸ ਇਟਲੀ ਵਿਖੇ ਪੜ੍ਹਨਗੇ ਖੋਜ ਪੇਪਰ

ਪਟਿਆਲਾ, 20 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਅੰਤਰ ਰਾਸ਼ਟਰੀ ਅਰਗੋਨੋਮਿਕਸ ਐਸੋਸੀਏਸ਼ਨ ਵਲੋਂ ਫਲੋਰੈਂਸ ਇਟਲੀ ਵਿਖੇ 26 ਤੋਂ 30 ਅਗਸਤ ਨੂੰ ਕਰਵਾਈ ਜਾ ਰਹੀ 26ਵੀਂ ਕਾਂਗਰਸ ਵਿਚ ਭਾਗ ਲੈਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਪੋਰਟਸ ਸਾਇੰਸ ਵਿਭਾਗ ਦੇ ਐਸੋਸੀਏਟ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋ: ਸਬ ਅਰਬਨ ਮੰਡਲ ਦਾ ਡੈਲੀਗੇਟ ਇਜਲਾਸ ਹੋਇਆ

ਪਟਿਆਲਾ, 20 ਅਗਸਤ (ਜ.ਸ. ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਸਬ ਅਰਬਨ ਮੰਡਲ ਪਟਿਆਲਾ ਦਾ ਡੈਲੀਗੇਟ ਇਜਲਾਸ ਅਣਖੀ ਭਵਨ ਪਟਿਆਲਾ ਵਿਖੇ ਅਤਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਵਿਚ ਹੋਇਆ | ਜਿਸ ਵਿਚ ਸੂਬਾ ਜਨਰਲ ਸਕੱਤਰ ਧਨਵੰਤ ਸਿੰਘ ਭੱਠਲ ਅਤੇ ਸਰਕਲ ਸਕੱਤਰ ...

ਪੂਰੀ ਖ਼ਬਰ »

ਪਿੰਡ ਰੱਖੜਾ ਵਿਖੇ ਹੋਇਆ ਮਹਾਨ ਗੁਰਮਤਿ ਸਮਾਗਮ

ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਗੁਰਦੁਆਰਾ ਸਾਹਿਬ ਪਿੰਡ ਰੱਖੜਾ ਵਿਖੇ ਬਾਬਾ ਬਲਕਾਰ ਸਿੰਘ ਵਲੋਂ ਸੰਤ ਸੁਖਦੇਵ ਸਿੰਘ ਅਲੌਹਰਾਂ ਵਾਲਿਆਂ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ...

ਪੂਰੀ ਖ਼ਬਰ »

ਬਾਦਸ਼ਾਹਪੁਰ ਮੰਡੀ ਡੇਰਾ ਪ੍ਰੇਮੀਆਂ ਦੀਆਂ ਰੈਲੀ ਸਿੱਖ ਸੰਗਤਾਂ ਦੇ ਵਿਰੋਧ ਕਾਰਨ ਰੱਦ

ਬਾਦਸ਼ਾਹਪੁਰ, 20 ਅਗਸਤ (ਰਛਪਾਲ ਸਿੰਘ ਢੋਟ)-ਸਥਾਨਕ ਕਸਬੇ ਬਾਦਸ਼ਾਹਪੁਰ ਮੰਡੀ ਵਿਚ ਸੱਚਾ ਸੌਦਾ ਡੇਰਾ ਪੇ੍ਰਮੀਆਂ ਵਲੋਂ ਨਸ਼ਿਆਂ ਦੇ ਿਖ਼ਲਾਫ਼ ਕੀਤੀ ਜਾਣ ਵਾਲੀ ਰੈਲੀ ਪੁਲਿਸ ਪ੍ਰਸ਼ਾਸਨ ਵਲੋਂ ਅਚਾਨਕ ਰੱਦ ਕਰਵਾਏ ਜਾਣ ਨਾਲ ਡੇਰਾ ਪ੍ਰੇਮੀਆਂ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਪੇਂਡੂ ਚੌਕੀਦਾਰਾਂ ਨੇ ਆਪਣੀਆਂ ਮੰਗਾਂ ਦਾ ਮੰਗ ਪੱਤਰ ਤਹਿਸੀਲਦਾਰ ਨੂੰ ਦਿੱਤਾ

ਦੇਵੀਗੜ੍ਹ, 20 ਅਗਸਤ (ਮੁਖ਼ਤਿਆਰ ਸਿੰਘ ਨੌਗਾਵਾਂ)-ਪੇਂਡੂ ਚੌਕੀਦਾਰ ਯੂਨੀਅਨ ਪੰਜਾਬ ਦੀ ਇਕ ਜ਼ਰੂਰੀ ਬੈਠਕ ਤਹਿਸੀਲ ਪ੍ਰਧਾਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਦੁਧਨਸਾਧਾਂ ਵਿਖੇ ਹੋਈ | ਜਿਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਸਤਗੁਰ ਸਿੰਘ ਮਾਝਹ ਤੇ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਅਬਰਾਵਾਂ ਵਿਖੇ ਵਾਲੀਬਾਲ ਦੇ ਨਾਈਟ ਟੂਰਨਾਮੈਂਟ ਵਿਚ ਹਰਿਆਣਾ ਦੇ ਆਮੀਨ ਵਾਲੀਬਾਲ ਕਲੱਬ ਦੀ ਝੰਡੀ

ਬਨੂੜ, 20 ਅਗਸਤ (ਭੁਪਿੰਦਰ ਸਿੰਘ)-ਨਜ਼ਦੀਕੀ ਪਿੰਡ ਦੇਵੀਨਗਰ (ਅਬਰਾਵਾਂ) ਦੇ ਨੌਜਵਾਨਾਂ ਵਲੋਂ ਪਿੰਡ ਵਾਸੀਆਂ ਅਤੇ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਪਹਿਲਾ ਨਾਈਟ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਲਖਵੀਰ ਸਿੰਘ ਲੱਖੀ ਦੀ ਦੇਖ-ਰੇਖ ਹੇਠ ਹੋਏ ਇਸ ਟੂਰਨਾਮੈਂਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX