ਤਾਜਾ ਖ਼ਬਰਾਂ


ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  2 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  5 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  11 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  13 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  15 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  16 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  24 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  27 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  31 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  33 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  20 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  42 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  48 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  45 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  52 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  54 minutes ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 1 hour ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਪਟਿਆਲਾ

ਵੱਡੀ ਗਿਣਤੀ 'ਚ ਅਕਾਲੀਆਂ, ਵਿਦਿਆਰਥੀਆਂ ਤੇ ਲੋਕਾਂ ਨੇ ਰਾਜੀਵ ਗਾਂਧੀ ਪਾਰਕ 'ਚ ਸਰਕਾਰ ਤੇ ਨਗਰ ਕੌ ਾਸਲ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਮਾਮਲਾ ਪਾਰਕ ਨੂੰ ਕੂੜੇ ਦਾ ਡੰਪ ਬਣਾਉਣ ਕਾਰਨ ਫੈਲੀ ਗੰਦਗੀ, ਬਦਬੂ ਤੇ ਬਿਮਾਰੀਆਂ ਦੇ ਡਰ ਦਾ ਨਾਭਾ, 20 ਅਗਸਤ (ਅਮਨਦੀਪ ਸਿੰਘ ਲਵਲੀ)-ਅੱਜ ਸ਼ਹਿਰ ਨਾਭਾ ਦੇ ਦੁਲੱਦੀ ਗੇਟ ਸਥਿਤ ਮਰਹੂਮ ਪ੍ਰਧਾਨ ਮੰਤਰੀ ਦੇ ਨਾਮ 'ਤੇ ਬਣੇ ਰਾਜੀਵ ਗਾਂਧੀ ਪਾਰਕ ਅੰਦਰ ਨਗਰ ਕੌਾਸਲ, ...

ਪੂਰੀ ਖ਼ਬਰ »

17 ਸਾਲਾਂ ਕਬੱਡੀ ਖਿਡਾਰੀ ਦੀ ਰਹੱਸਮਈ ਹਾਲਤਾਂ ਵਿਚ ਮੌਤ

ਨਾਭਾ, 20 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਪਿੰਡ ਛੀਟਾਂਵਾਲਾ ਵਿਖੇ ਇੱਕ 17 ਸਾਲਾਂ ਕਬੱਡੀ ਖਿਡਾਰੀ ਦੀ ਰਹੱਸਮਈ ਹਾਲਤਾਂ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਨਾਮ ਦਾ ਕਬੱਡੀ ਖਿਡਾਰੀ ਜਿਸ ਨੇ ਅੱਜ ਭਾਦਸੋਂ ਵਿਖੇ ...

ਪੂਰੀ ਖ਼ਬਰ »

ਗੋਲੀ ਮਾਰ ਕੇ ਕੀਤੀ ਆਤਮ ਹੱਤਿਆ

ਪਟਿਆਲਾ, 20 ਅਗਸਤ (ਮਨਦੀਪ ਸਿੰਘ ਖਰੋੜ)-ਪਟਿਆਲਾ ਦੇ ਦੀਪ ਨਗਰ ਇਲਾਕੇ ਵਿਚ ਇਕ ਵਿਅਕਤੀ ਵਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ | ਇਸ ਸਬੰਧ ਵਿਚ ਤਫ਼ਤੀਸ਼ ਕਰ ਰਹੇ ਥਾਣਾ ਤਿ੍ਪੜੀ ਦੇ ਏ.ਐਸ.ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਸੰਦੀਪ ਸ਼ਰਮਾ ਨਾਂਅ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਨੌਜਵਾਨ ਹਲਾਕ

ਡਕਾਲਾ, 20 ਅਗਸਤ (ਮਾਨ)-ਇੱਥੋਂ ਥੋੜ੍ਹੀ ਦੂਰ ਪਿੰਡ ਭਾਨਰਾ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ | ਇਹ ਹਾਦਸਾ ਸਵੇਰੇ 6.30 ਵਜੇ ਦੇ ਕਰੀਬ ਪਟਿਆਲਾ ਸਮਾਣਾ ਸੜਕ 'ਤੇ ਵਾਪਰਿਆ | ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ...

ਪੂਰੀ ਖ਼ਬਰ »

ਮਹਿਲਾ ਸਸ਼ਕਤੀਕਰਨ ਲਈ ਔਰਤਾਂ ਦੇ ਸੁੰਦਰਤਾ ਮੁਕਾਬਲੇ ਕਰਵਾਏ

ਪਟਿਆਲਾ, 20 ਅਗਸਤ (ਗੁਰਵਿੰਦਰ ਸਿੰਘ ਔਲਖ)-ਔਰਤਾਂ ਦੇ ਸ਼ਸ਼ਤੀਕਰਨ ਲਈ ਨਿਊ ਵੁਮੈਨ ਇੰਮਪਾਵਰਮੈਂਟ ਫਾਊਡੇਂਸ਼ਨ ਵਲੋਂ ਮਿਸਿਜ਼ ਬਿਉਟੀਫੁਲ ਦਿਵਾ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪਟਿਆਲਾ ਦੇ ਮੇਅਰ ਸ੍ਰੀ ਸੰਜੀਵ ਕੁਮਾਰ ਬਿੱਟੂ ਨੇ ਮੁੱਖ ਮਹਿਮਾਨ ਤੇ ਸਾਬਕਾ ...

ਪੂਰੀ ਖ਼ਬਰ »

60 ਲੀਟਰ ਲਾਹਣ ਸ਼ਰਾਬ ਬਰਾਮਦ

ਸਮਾਣਾ, 20 ਅਗਸਤ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਤੋਂ 60 ਲੀਟਰ ਲਾਹਣ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਸੂਤਰਾਂ ਮੁਤਾਬਿਕ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਭੈੜੇ ਤੇ ਸ਼ੱਕੀ ਪੁਰਸ਼ਾਂ ਦੀ ...

ਪੂਰੀ ਖ਼ਬਰ »

ਪਬਲਿਕ ਕਾਲਜ ਦੀ ਵਿਦਿਆਰਥਣ ਦੀ ਮੌਤ ਲਈ ਪਿਤਾ ਜ਼ਿੰਮੇਵਾਰ-ਮਾਮਲਾ ਦਰਜ

ਸਮਾਣਾ, 20 ਅਗਸਤ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਪਬਲਿਕ ਕਾਲਜ ਸਮਾਣਾ ਦੀ 10+1 ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਦੀ ਬੀਤੇ 14 ਅਗਸਤ ਨੂੰ ਹੋਈ ਮੌਤ ਦੇ ਸਬੰਧ ਵਿਚ ਉਸ ਦੇ ਪਿਤਾ ਿਖ਼ਲਾਫ਼ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ ਕੀਤਾ ਹੈ | ਕਾਲਜ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਰਾਜਪੁਰਾ, 20 ਅਗਸਤ (ਜੀ.ਪੀ. ਸਿੰਘ)-ਰਾਜਪੁਰਾ-ਪਟਿਆਲਾ ਰੇਲ ਮਾਰਗ ਤੇ ਪਿੰਡ ਧਮੌਲੀ ਦੇ ਫਾਟਕ ਨੇੜੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਸਥਾਨਕ ਰੇਲਵੇ ਪੁਲਿਸ ਚੌਕੀ ਦੇ ਹੌਲਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

ਗੋਲਡ ਫ਼ਿਲਮ 'ਚ ਨਾਭਾ ਦੇ ਨੈਸ਼ਨਲ ਅਤੇ ਸਟੇਟ ਖਿਡਾਰੀ ਪੁਨਿਤ ਅਤੇ ਵਿਸ਼ਨੂੰ ਨੇ ਕੀਤਾ ਰੋਲ ਅਦਾ

ਨਾਭਾ, 20 ਅਗਸਤ (ਅਮਨਦੀਪ ਸਿੰਘ ਲਵਲੀ)-ਬੀਤੇ ਦਿਨ ਰਿਲੀਜ਼ ਹੋਈ ਅਕਸ਼ੇ ਕੁਮਾਰ ਦੀ ਫ਼ਿਲਮ ਗੋਲਡ ਜੋ ਕਿ ਖੇਡ ਹਾਕੀ ਤੇ ਨਿਰਧਾਰਿਤ ਹੈ ਉਸ ਵਿਚ ਇਤਿਹਾਸਕ ਨਗਰੀ ਨਾਭਾ ਦੇ ਜੰਮਪਲ ਪੰਜਾਬ ਯੂਨੀਵਰਸਿਟੀ ਵਲੋਂ ਨੈਸ਼ਨਲ ਖੇਲ੍ਹ ਚੁੱਕੇ ਪੁਨਿਤ ਕੁਮਾਰ ਅਤੇ ਸਟੇਟ ਖਿਡਾਰੀ ...

ਪੂਰੀ ਖ਼ਬਰ »

ਪਿੰਡ ਕਛਵਾ 'ਚ ਲਗਾਏ ਕੈਂਪ ਦੌਰਾਨ 800 ਦੇ ਕਰੀਬ ਲਾਭਪਾਤਰੀਆਂ ਨੇ ਫਾਰਮ ਭਰੇ

ਦੇਵੀਗੜ੍ਹ, 20 ਅਗਸਤ (ਰਾਜਿੰਦਰ ਸਿੰਘ ਮੌਜੀ)-ਸਰਕਾਰ ਵਲੋਂ ਲੋਕਾਂ ਨੂੰ ਇੱਕੋ ਛੱਤ ਥੱਲੇ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਚਲਾਈ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਪਿੰਡ ਕਛਵਾ ਵਿਖੇ ਬੀ.ਡੀ.ਪੀ.ਓ ਅਮਰੀਕ ਸਿੰਘ ਦੀ ਅਗਵਾਈ ਹੇਠ ਕੈਂਪ ਲਗਾਇਆ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕਲਰਕਾਂ ਵਲੋਂ ਐਡਹਾਕ 'ਤੇ ਕਰਨ ਦੀ ਮੰਗ ਸਬੰਧੀ ਉਪ-ਕੁਲਪਤੀ ਦਫ਼ਤਰ ਅੱਗੇ ਧਰਨਾ

ਪਟਿਆਲਾ, 20 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੰਟਰੈਕਟ ਅਤੇ ਫਿਕਸ ਸੈਲਰੀ ਆਧਾਰ 'ਤੇ ਸੇਵਾਵਾਂ ਦੇ ਰਹੇ ਕਲਰਕਾਂ ਦੁਆਰਾ ਉਨ੍ਹਾਂ ਦੀਆਂ ਸੇਵਾਵਾਂ ਐਡਹਾਕ ਆਧਾਰ 'ਤੇ ਕਰਨ ਦੀ ਮੰਗ ਸਬੰਧੀ ਉਪ-ਕੁਲਪਤੀ ਦਫ਼ਤਰ ਅੱਗੇ ਧਰਨਾ ...

ਪੂਰੀ ਖ਼ਬਰ »

ਸਿੰਜਾਈ ਲਈ ਬਣਾਇਆ ਸੂਆ ਗੰਦੇ ਨਾਲੇ 'ਚ ਹੋਇਆ ਤਬਦੀਲ

ਡਕਾਲਾ, 20 ਅਗਸਤ (ਮਾਨ)-ਹਲਕਾ ਸਨੌਰ ਦੇ ਪਿੰਡ ਬਲਬੇੜ੍ਹਾ ਦੇ ਕਿਸਾਨਾਂ ਨੂੰ ਫ਼ਸਲ ਦੀ ਸਿੰਜਾਈ ਲਈ ਨਹਿਰੀ ਵਿਭਾਗ ਵਲੋਂ ਸੂਏ ਰਾਹੀਂ ਦਿੱਤਾ ਜਾਣ ਵਾਲਾ ਪਾਣੀ ਨਾ ਮਿਲਣ ਕਾਰਨ ਪਿੰਡ ਦੇ ਕਿਸਾਨਾਂ ਨੇ ਨਹਿਰੀ ਵਿਭਾਗ 'ਤੇ ਲਾਪਰਵਾਹੀ ਦੇ ਦੋਸ਼ ਲਗਾਏ ਹਨ | ਨਹਿਰੀ ਵਿਭਾਗ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡਿਗਰੀ ਤੇ ਲਾਇਸੈਂਸ ਤੋਂ ਬਿਨਾਂ ਦਵਾਈਆਂ ਵੇਚਣ ਵਾਲੀ ਦੁਕਾਨ 'ਤੇ ਕੀਤੀ ਛਾਪਾਮਾਰੀ

ਪਟਿਆਲਾ, 20 ਅਗਸਤ (ਮਨਦੀਪ ਸਿੰਘ ਖਰੋੜ)-ਸਿਵਲ ਸਰਜਨ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ ਵਿਚ ਪਾਬੰਦੀ ਸ਼ੁਦਾ ਅਤੇ ਨਸ਼ੀਲੀ ਦਵਾਈਆਂ ਦੀ ਵਿਕਰੀ ਦੀ ਰੋਕਥਾਮ ਅਤੇ ਡਰੱਗ ਐਾਡ ਕਾਸਮੈਟਿਕ ਐਕਟ ਨੂੰ ਲਾਗੂ ਕਰਵਾਉਣ ਦੇ ਮਕਸਦ ਨਾਲ ਡੱਰਗ ...

ਪੂਰੀ ਖ਼ਬਰ »

ਪਾਤੜਾਂ ਪੁਲਿਸ ਨੇ ਪੈ੍ਰਸ਼ਰ ਹਾਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ

ਪਾਤੜਾਂ, 20 ਅਗਸਤ (ਜਗਦੀਸ਼ ਸਿੰਘ ਕੰਬੋਜ)-ਟਰੈਫ਼ਿਕ ਪੁਲਿਸ ਪਾਤੜਾਂ ਵਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪ੍ਰੈਸ਼ਰ ਹਾਰਨ ਉਤਾਰੇ ਗਏ | ਟਰੈਫ਼ਿਕ ਇੰਚਾਰਜ ਗੁਰਪਾਲ ਸਿੰਘ ਦੀ ਅਗਵਾਈ ਵਿਚ ਕੀਤੀ ਗਈ ਨਾਕੇਬੰਦੀ ...

ਪੂਰੀ ਖ਼ਬਰ »

ਦੇਸੀ ਸ਼ਰਾਬ ਨਾਜਾਇਜ਼ ਦੀਆਂ 300 ਬੋਤਲਾਂ ਬਰਾਮਦ, ਦੋ ਕਾਬੂ

ਪਾਤੜਾਂ, 20 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਨਾਕਾਬੰਦੀ ਦੌਰਾਨ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਪਾਤੜਾਂ ਦੇ ਮੁਖੀ ਰਣਬੀਰ ਸਿੰਘ ਨੇ ਦੱਸਿਆ ਕਿ ਦਿੱਲੀ ...

ਪੂਰੀ ਖ਼ਬਰ »

ਬਰਸਾਤ ਹੋਣ ਨਾਲ ਝੋਨੇ ਦੀ ਫ਼ਸਲ ਨੂੰ ਫੈਲੀ ਪੱਤਾ ਲਪੇਟ ਬਿਮਾਰੀ ਤੋਂ ਮਿਲੀ ਮੁਕਤੀ

ਪਟਿਆਲਾ, 20 ਅਗਸਤ (ਜ.ਸ.ਢਿੱਲੋਂ)-ਪਟਿਆਲਾ ਅਤੇ ਆਸਪਾਸ ਦੇ ਖੇਤਰਾਂ 'ਚ ਹੋਈ ਬਰਸਾਤ ਦਾ ਝੋਨੇ ਦੀ ਫ਼ਸਲ ਤੇ ਫੈਲੀ ਪੱਤਾ ਲਪੇਟ ਦੀ ਬਿਮਾਰੀ ਲਈ ਬਰਦਾਨ ਸਾਬਤ ਹੋਈ ਹੈ | ਇਸ ਸਬੰਧੀ ਪਤਾ ਲੱਗਾ ਹੈ ਕਿ ਪਟਿਆਲਾ ਦੇ ਕਈ ਖੇਤਰਾਂ 'ਚ ਝੋਨੇ ਦੀ ਫ਼ਸਲ ਤੇ ਪੱਤਾ ਲਪੇਟ ਬਿਮਾਰੀ ਦਾ ...

ਪੂਰੀ ਖ਼ਬਰ »

ਵਿੱਤੀ ਹਾਲਤ ਪੱਖੋਂ ਕੰਗਾਲ ਹੁੰਦੇ ਵਿਭਾਗਾਂ ਲਈ ਸੰਜੀਵਨੀ ਸਾਬਤ ਹੋ ਸਕਦਾ ਹੈ ਅਰਬਾਂ ਦਾ ਪਿਆ ਕਬਾੜ

• ਅਮਰਬੀਰ ਸਿੰਘ ਆਹਲੂਵਾਲੀਆ ਪਟਿਆਲਾ, 20 ਅਗਸਤ-ਸਰਕਾਰੀ ਵਿਭਾਗਾਂ 'ਚ ਲੰਘੇ ਕਈ ਸਾਲਾਂ ਤੋਂ ਨਾਵਰਤਣਯੋਗ ਸਮਾਨ ਜਿਸ ਵਿਚ ਹਰ ਤਰ੍ਹਾਂ ਦੀ ਮਸ਼ੀਨਰੀ, ਫ਼ਰਨੀਚਰ ਦੇ ਵੱਡੇ ਹੁੰਦੇ ਜਾ ਰਹੇ ਢੇਰ ਕੇਂਦਰ ਤੇ ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ਸਵੱਛ ਭਾਰਤ ਤੇ ਤੰਦਰੁਸਤ ...

ਪੂਰੀ ਖ਼ਬਰ »

ਥਾਣਾ ਮੁਖੀ ਦਾ ਨਸ਼ਿਆਂ ਿਖ਼ਲਾਫ਼ ਮੁਹਿੰਮ ਤੇ ਤਸਕਰਾਂ ਨੂੰ ਕਾਬੂ ਕਰਨ 'ਤੇ ਸਨਮਾਨ

ਘੱਗਾ, 20 ਅਗਸਤ (ਵਿਕਰਮਜੀਤ ਸਿੰਘ ਬਾਜਵਾ)-ਥਾਣਾ ਘੱਗਾ ਦੇ ਮੁੱਖ ਅਫਸਰ ਰਹੇ ਇੰਸ: ਗੁਰਮੀਤ ਸਿੰਘ ਵਲੋਂ ਪਿੰਡ ਦੇਧਨਾ ਵਿਖੇ ਲੰਮੇ ਸਮੇਂ ਤੋਂ ਇਕ ਜਾਤੀ ਦੇ ਭੁੱਕੀ ਸਮੇਤ ਹੋਰ ਨਸ਼ੇ ਵੇਚ ਰਹੇ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਮੁਹਿੰਮ ਤਹਿਤ ਨਸ਼ਿਆਂ ਸਮੇਤ ਕਾਬੂ ਕਰਨ ਤੇ ਗਰਾਮ ਪੰਚਾਇਤ, ਕਲੱਬਾਂ ਤੇ ਪਿੰਡ ਵਾਸੀਆਂ ਵੱਲੋਂ ਸਨਮਾਨਿਤ ਕੀਤਾ ਗਿਆ¢ ਸਰਪੰਚ ਕਾਲਾ ਸਿੰਘ ਤੇ ਹੋ ਮੋਹਤਬਰ ਵਿਅਕਤੀਆਂ ਇੰਸਪੈਕਟਰ ਗੁਰਮੀਤ ਸਿੰਘ ਦਾ ਸਨਮਾਨ ਕਰਦਿਆਂ ਕਿਹਾ ਕਿ ਪਿੰਡ 'ਚ ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦੀ ਤਸਕਰੀ ਦਾ ਕੰਮ ਚੱਲ ਰਿਹਾ ਸੀ ਜੋ ਕਿ ਇਕ ਜਾਤੀ ਦੇ ਦੋ ਵਿਅਕਤੀਆਂ ਦੀ ਅਗਵਾਈ ਹੇਠ ਚੱਲਦਾ ਸੀ ¢ ਜਿਨ੍ਹਾਂ 'ਚੋਂ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਇੰਸ: ਗੁਰਮੀਤ ਸਿੰਘ ਤੇ ਘੱਗਾ ਪੁਲਿਸ ਨੇ ਅਹਿਮ ਰੋਲ ਅਦਾ ਕਰਦਿਆਂ ਪਿੰਡ 'ਚ ਨਸ਼ਾ ਤਸਕਰੀ ਨੂੰ ਠੱਲ੍ਹ ਪਈ ਹੈ, ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਪੁਲਿਸ ਵੱਲੋਂ ਫ਼ਰਾਰ ਦੂਜੇ ਤਸਕਰ ਨੂੰ ਪੁਲਿਸ ਵਲੋਂ ਜਲਦੀ ਕਾਬੂ ਕਰ ਲਿਆ ਜਾਵੇਗਾ¢ ਗਰਾਮ ਪੰਚਾਇਤ ਵੱਲੋਂ ਇਸ ਮੌਕੇ ਨਵ ਨਿਯੁਕਤ ਥਾਣਾ ਮੁਖੀ ਗੁਰਚਰਨ ਸਿੰਘ ਦਾ ਵੀ ਸਨਮਾਨ ਕੀਤਾ ਗਿਆ¢


ਖ਼ਬਰ ਸ਼ੇਅਰ ਕਰੋ

ਪਰਵਾਸੀ ਮਜ਼ਦੂਰ ਨੂੰ ਨਸ਼ੀਲਾ ਪਦਾਰਥ ਪਿਆ ਕੇ 50 ਹਜ਼ਾਰ ਰੁਪਏ ਲੁੱਟ ਕੇ ਦੋ ਨੌਸਰਬਾਜ਼ ਫ਼ਰਾਰ

ਰਾਜਪੁਰਾ, 20 ਅਗਸਤ (ਜੀ.ਪੀ. ਸਿੰਘ, ਰਣਜੀਤ ਸਿੰਘ)-ਇਕ ਪਰਵਾਸੀ ਮਜ਼ਦੂਰ ਨੂੰ ਕੋਈ ਨਸ਼ੀਲਾ ਪਦਾਰਥ ਪਿਆ ਕੇ ਉਸ ਤੋਂ 50 ਹਜ਼ਾਰ ਰੁਪਏ ਦੀ ਨਗਦੀ ਲੁੱਟ ਕੇ ਦੋ ਨੌਸਰਬਾਜ਼ ਨੌਜਵਾਨ ਫ਼ਰਾਰ ਹੋ ਗਏ | ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਪਰਵਾਸੀ ਮਜ਼ਦੂਰ ਰਾਮ ਲਾਲ ਨੇ ...

ਪੂਰੀ ਖ਼ਬਰ »

ਡਾ. ਹਰਸ਼ਿੰਦਰ ਕੌਰ ਤੇ ਡਾ. ਗੁਰਪਾਲ ਸਿੰਘ ਨੂੰ ਖੋਜ ਪੱਤਰ ਪੜ੍ਹਨ ਲਈ ਗਲਾਸਗੋ ਵਿਖੇ ਸੱਦਾ

ਪਟਿਆਲਾ, 20 ਅਗਸਤ (ਜਸਪਾਲ ਸਿੰਘ ਢਿੱਲੋਂ, ਮਨਦੀਪ ਸਿੰਘ ਖਰੋੜ)-ਅੰਤਰਰਾਸ਼ਟਰੀ ਮੈਡੀਕਲ ਸਾਇੰਸ ਅਕਾਦਮੀ ਦੀ 37ਵੀਂ ਕਾਨਫ਼ਰੰਸ ਰਾਇਲ ਕਾਲਜ ਆਫ਼ ਫਿਜ਼ੀਸ਼ੀਅਨ ਤੇ ਸਰਜਨ, ਗਲਾਸਗੋ, ਇੰਗਲੈਂਡ ਵਿਖੇ 24 ਤੇ 25 ਅਗਸਤ ਨੂੰ ਹੋ ਰਹੀ ਹੈ | ਇਹ ਕਾਨਫਰੰਸ ਜਿੱਥੇ ਦੁਨੀਆ ਭਰ ...

ਪੂਰੀ ਖ਼ਬਰ »

ਪਾਵਰਕਾਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੰਗਾਂ ਨਾ ਮੰਨਣ 'ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ

ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਸਬ ਅਰਬਨ ਮੰਡਲ ਪਟਿਆਲਾ ਦਾ ਡੈਲੀਗੇਟ ਇਜਲਾਸ ਅਣਖੀ ਭਵਨ ਪਟਿਆਲਾ ਵਿਖੇ ਸ. ਅਤਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਵਿਚ ਹੋਇਆ | ਜਿਸ ਵਿਚ ਸੂਬਾ ਜਨਰਲ ਸਕੱਤਰ ਧਨਵੰਤ ਸਿੰਘ ਭੱਠਲ ਅਤੇ ...

ਪੂਰੀ ਖ਼ਬਰ »

ਸਦਭਾਵਨਾ ਦਿਵਸ ਮਨਾਇਆ

ਪਟਿਆਲਾ, 20 ਅਗਸਤ (ਗੁਰਵਿੰਦਰ ਸਿੰਘ ਔਲਖ)-ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਧਾਮੋਮਾਜਰਾ ਪਟਿਆਲਾ ਦੇ ਐਨ.ਐੱਸ.ਐੱਸ ਅਤੇ ਰੈੱਡ ਰਿਬਨ ਕਲੱਬ ਵਲੋਂ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਤਹਿਤ ਕਾਲਜ ਪਿ੍ੰਸੀਪਲ, ਸਟਾਫ਼ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਲਗਾਇਆ ਗਿਆ ਸੋਲਰ ਸਿਸਟਮ

ਨਾਭਾ, 20 ਅਗਸਤ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੀ ਹੀਰਾ ਮਹਿਲ ਕਲੋਨੀ ਵਿਖੇ ਸਥਿਤ ਗੁਰਦੁਆਰਾ ਸੰਗਤਸਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸੋਲਰ ਸਿਸਟਮ ਲਗਾਇਆ ਗਿਆ | ਜਿਸ ਦਾ ਉਦਘਾਟਨ ਬਾਬਾ ਮੱਖਣ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਗੁਰਦੁਆਰਾ ਸਾਹਿਬ ਦੀ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਤੇ ਪਾਵਰਕਾਮ ਮੈਨੇਜਮੈਂਟ ਿਖ਼ਲਾਫ਼ ਜੂਨੀਅਰ ਇੰਜੀਨੀਅਰਾਂ ਵਲੋਂ ਲਗਾਇਆ ਗਿਆ ਰੋਸ ਧਰਨਾ

ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਵਲੋਂ ਪੂਰਬ ਮੰਡਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸਾਹਮਣੇ ਰੋਸ ਧਰਨਾ ਦਿੱਤਾ ਗਿਆ | ਜਿਸ ਵਿਚ ਪੂਰਬ ਮੰਡਲ ਪਟਿਆਲਾ ਦੇ ਸਮੂਹ ਜੇਈਜ਼, ਹੋਰ ਡਵੀਜ਼ਨਾਂ ਦੇ ਜੇਈਜ਼ ਵਲੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਡਾ. ਅਜੀਤਾ ਫਲੋਰੈਂਸ ਇਟਲੀ ਵਿਖੇ ਪੜ੍ਹਨਗੇ ਖੋਜ ਪੇਪਰ

ਪਟਿਆਲਾ, 20 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਅੰਤਰ ਰਾਸ਼ਟਰੀ ਅਰਗੋਨੋਮਿਕਸ ਐਸੋਸੀਏਸ਼ਨ ਵਲੋਂ ਫਲੋਰੈਂਸ ਇਟਲੀ ਵਿਖੇ 26 ਤੋਂ 30 ਅਗਸਤ ਨੂੰ ਕਰਵਾਈ ਜਾ ਰਹੀ 26ਵੀਂ ਕਾਂਗਰਸ ਵਿਚ ਭਾਗ ਲੈਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਪੋਰਟਸ ਸਾਇੰਸ ਵਿਭਾਗ ਦੇ ਐਸੋਸੀਏਟ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋ: ਸਬ ਅਰਬਨ ਮੰਡਲ ਦਾ ਡੈਲੀਗੇਟ ਇਜਲਾਸ ਹੋਇਆ

ਪਟਿਆਲਾ, 20 ਅਗਸਤ (ਜ.ਸ. ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਸਬ ਅਰਬਨ ਮੰਡਲ ਪਟਿਆਲਾ ਦਾ ਡੈਲੀਗੇਟ ਇਜਲਾਸ ਅਣਖੀ ਭਵਨ ਪਟਿਆਲਾ ਵਿਖੇ ਅਤਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਵਿਚ ਹੋਇਆ | ਜਿਸ ਵਿਚ ਸੂਬਾ ਜਨਰਲ ਸਕੱਤਰ ਧਨਵੰਤ ਸਿੰਘ ਭੱਠਲ ਅਤੇ ਸਰਕਲ ਸਕੱਤਰ ...

ਪੂਰੀ ਖ਼ਬਰ »

ਪਿੰਡ ਰੱਖੜਾ ਵਿਖੇ ਹੋਇਆ ਮਹਾਨ ਗੁਰਮਤਿ ਸਮਾਗਮ

ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਗੁਰਦੁਆਰਾ ਸਾਹਿਬ ਪਿੰਡ ਰੱਖੜਾ ਵਿਖੇ ਬਾਬਾ ਬਲਕਾਰ ਸਿੰਘ ਵਲੋਂ ਸੰਤ ਸੁਖਦੇਵ ਸਿੰਘ ਅਲੌਹਰਾਂ ਵਾਲਿਆਂ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ...

ਪੂਰੀ ਖ਼ਬਰ »

ਬਾਦਸ਼ਾਹਪੁਰ ਮੰਡੀ ਡੇਰਾ ਪ੍ਰੇਮੀਆਂ ਦੀਆਂ ਰੈਲੀ ਸਿੱਖ ਸੰਗਤਾਂ ਦੇ ਵਿਰੋਧ ਕਾਰਨ ਰੱਦ

ਬਾਦਸ਼ਾਹਪੁਰ, 20 ਅਗਸਤ (ਰਛਪਾਲ ਸਿੰਘ ਢੋਟ)-ਸਥਾਨਕ ਕਸਬੇ ਬਾਦਸ਼ਾਹਪੁਰ ਮੰਡੀ ਵਿਚ ਸੱਚਾ ਸੌਦਾ ਡੇਰਾ ਪੇ੍ਰਮੀਆਂ ਵਲੋਂ ਨਸ਼ਿਆਂ ਦੇ ਿਖ਼ਲਾਫ਼ ਕੀਤੀ ਜਾਣ ਵਾਲੀ ਰੈਲੀ ਪੁਲਿਸ ਪ੍ਰਸ਼ਾਸਨ ਵਲੋਂ ਅਚਾਨਕ ਰੱਦ ਕਰਵਾਏ ਜਾਣ ਨਾਲ ਡੇਰਾ ਪ੍ਰੇਮੀਆਂ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਪੇਂਡੂ ਚੌਕੀਦਾਰਾਂ ਨੇ ਆਪਣੀਆਂ ਮੰਗਾਂ ਦਾ ਮੰਗ ਪੱਤਰ ਤਹਿਸੀਲਦਾਰ ਨੂੰ ਦਿੱਤਾ

ਦੇਵੀਗੜ੍ਹ, 20 ਅਗਸਤ (ਮੁਖ਼ਤਿਆਰ ਸਿੰਘ ਨੌਗਾਵਾਂ)-ਪੇਂਡੂ ਚੌਕੀਦਾਰ ਯੂਨੀਅਨ ਪੰਜਾਬ ਦੀ ਇਕ ਜ਼ਰੂਰੀ ਬੈਠਕ ਤਹਿਸੀਲ ਪ੍ਰਧਾਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਦੁਧਨਸਾਧਾਂ ਵਿਖੇ ਹੋਈ | ਜਿਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਸਤਗੁਰ ਸਿੰਘ ਮਾਝਹ ਤੇ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਅਬਰਾਵਾਂ ਵਿਖੇ ਵਾਲੀਬਾਲ ਦੇ ਨਾਈਟ ਟੂਰਨਾਮੈਂਟ ਵਿਚ ਹਰਿਆਣਾ ਦੇ ਆਮੀਨ ਵਾਲੀਬਾਲ ਕਲੱਬ ਦੀ ਝੰਡੀ

ਬਨੂੜ, 20 ਅਗਸਤ (ਭੁਪਿੰਦਰ ਸਿੰਘ)-ਨਜ਼ਦੀਕੀ ਪਿੰਡ ਦੇਵੀਨਗਰ (ਅਬਰਾਵਾਂ) ਦੇ ਨੌਜਵਾਨਾਂ ਵਲੋਂ ਪਿੰਡ ਵਾਸੀਆਂ ਅਤੇ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਪਹਿਲਾ ਨਾਈਟ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਲਖਵੀਰ ਸਿੰਘ ਲੱਖੀ ਦੀ ਦੇਖ-ਰੇਖ ਹੇਠ ਹੋਏ ਇਸ ਟੂਰਨਾਮੈਂਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX