ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਨਗਰ-ਨਿਗਮ ਮੋਗਾ ਦੇ ਦਫ਼ਤਰ ਜਨਰਲ ਹਾਊਸ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਮੇਅਰ ਅਕਸ਼ਿਤ ਜੈਨ, ਨਗਰ-ਨਿਗਮ ਕਮਿਸ਼ਨਰ ਅਨੀਤਾ ਦਰਸ਼ੀ, ਵਿਧਾਇਕ ਡਾ. ਹਰਜੋਤ ਕਮਲ ਅਤੇ ਸੀਨੀ. ਡਿਪਟੀ ਮੇਅਰ ਅਨਿਲ ਬਾਂਸਲ ਨੇ ...
ਕੋਟ ਈਸੇ ਖਾਂ, 20 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਕਰੀਬ ਪਿਛਲੇ 4 ਸਾਲਾਂ ਤੋਂ ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ਵਿਚ ਪੰਜਾਬ ਸਰਕਾਰ ਵਲੋਂ ਠੇਕੇ 'ਤੇ ਰੱਖੇ ਮੁਲਾਜ਼ਮਾਂ ਦੀਆਂ ਮੰਗਾਂ ਸੂਬਾ ਸਰਕਾਰ ਵਲੋਂ ਨਾ ਮੰਨੇ ਜਾਣ ਕਾਰਨ ਸਤਾਏ ਮੁਲਾਜ਼ਮਾਂ ਵਲੋਂ ਅੱਜ ਨਸ਼ਾ ...
ਮੋਗਾ, 20 ਅਗਸਤ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਜਗਦੀਪ ਸੂਦ ਦੀ ਅਦਾਲਤ ਨੇ ਚੂਰਾ ਪੋਸਤ ਰੱਖਣ ਦੇ ਦੋਸ਼ੀ ਨੂੰ ਢਾਈ ਸਾਲ ਕੈਦ ਅਤੇ ਪੰਜ ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜਾਣਕਾਰੀ ਮੁਤਾਬਿਕ 15 ਜੁਲਾਈ 2015 ਨੂੰ ਥਾਣਾ ਸਦਰ ...
ਮੋਗਾ, 20 ਅਗਸਤ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਮੁਖਿੰਦਰ ਸਿੰਘ ਅਤੇ ਉਸ ਦੀ ਸਬੰਧਿਤ ਗਸ਼ਤ ਕਰ ਰਹੀ ਪੁਲਿਸ ਪਾਰਟੀ ਨੇ ਬਾਅਦ ਦੁਪਹਿਰ ਪਿੰਡ ਗਹਿਲੀ ਵਾਲਾ ਕੋਲ ਵਗਦੇ ਨਹਿਰੀ ਸੂਏ ਦੇ ਪੁਲ ਤੋਂ ਸਵਰਨ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਦੌਲੇਵਾਲਾ ਨੂੰ 2 ਗਰਾਮ ...
ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬਲਵੰਤ ਸਿੰਘ ਨੇ ਅੱਜ ਮੋਗਾ ਵਿਖੇ ਬਤੌਰ ਜ਼ਿਲ੍ਹਾ ਖੇਡ ਅਫ਼ਸਰ ਆਪਣਾ ਚਾਰਜ ਸੰਭਾਲ ਲਿਆ ਹੈ | ਚਾਰਜ ਸੰਭਾਲਣ ਉਪਰੰਤ ਉਨ੍ਹਾਂ ਜ਼ਿਲੇ੍ਹ ਦੇ ਸਮੂਹ ਕੋਚਾਂ ਪਾਸੋਂ ਖੇਡ ਵਿੰਗਾਂ ਅਤੇ ਸਬ ਸੈਂਟਰਾਂ 'ਤੇ ਕਰਵਾਈ ਜਾ ...
ਕੋਟ ਈਸੇ ਖਾਂ, 20 ਅਗਸਤ (ਨਿਰਮਲ ਸਿੰਘ ਕਾਲੜਾ)-ਗੱਤਕਾ ਨੈਸ਼ਨਲ ਚੈਂਪੀਅਨ ਰਮਨਦੀਪ ਕੌਰ ਪੁੱਤਰੀ ਜਗਰੂਪ ਸਿੰਘ ਚਾਹਲ ਵਾਸੀ ਥਰਾਜ ਜਿਹੜੀ ਕਿ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਨਤਮਸਤਕ ਹੋਣ ਲਈ ਪੁੱਜੀ, ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਰਮ ਹੰਸ ਸੰਤ ...
ਬਾਘਾ ਪੁਰਾਣਾ, 20 ਅਗਸਤ (ਬਲਰਾਜ ਸਿੰਗਲਾ)-ਸ਼ਹਿਰ ਅੰਦਰ ਪਿਛਲੇ ਲੰਮੇ ਸਮੇਂ ਤੋਂ ਸੜਕਾਂ ਦੁਆਲੇ ਨਾਜਾਇਜ਼ ਕਬਜ਼ਿਆਂ ਅਤੇ ਵਾਧੂ ਵਾਹਨ ਖੜ੍ਹੇ ਰਹਿਣ ਤੋਂ ਇਲਾਵਾ ਬੱਸ ਅੱਡੇ ਦੇ ਬਾਹਰ ਦੇ ਬਾਹਰ ਬੱਸਾਂ ਖੜ੍ਹੀਆਂ ਕਰਨ ਸਦਕਾ ਟ੍ਰੈਫਿਕ ਦੀ ਸਮੱਸਿਆ ਬਣੀ ਹੋਈ ਹੈ ਜੋ ...
ਕੋਟ ਈਸੇ ਖਾਂ, 20 ਅਗਸਤ (ਨਿਰਮਲ ਸਿੰਘ ਕਾਲੜਾ)-ਗੱਤਕਾ ਨੈਸ਼ਨਲ ਚੈਂਪੀਅਨ ਰਮਨਦੀਪ ਕੌਰ ਪੁੱਤਰੀ ਜਗਰੂਪ ਸਿੰਘ ਚਾਹਲ ਵਾਸੀ ਥਰਾਜ ਜਿਹੜੀ ਕਿ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਨਤਮਸਤਕ ਹੋਣ ਲਈ ਪੁੱਜੀ, ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਰਮ ਹੰਸ ਸੰਤ ਗੁਰਜੰਟ ਸਿੰਘ ਨੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਸਮੇਂ ਸੰਤਾਂ ਨੇ ਕਿਹਾ ਕਿ ਸਿੱਖ ਵਿਰਾਸਤ ਖੇਡ ਗੱਤਕਾ ਨੂੰ ਸੰਭਾਲਣਾ ਬਹੁਤ ਜ਼ਰੂਰੀ ਹੈ ਅਤੇ ਸਾਨੂੰ ਰਮਨਦੀਪ 'ਤੇ ਮਾਣ ਹੈ ਜਿਸ ਨੇ ਗੱਤਕਾ ਨੈਸ਼ਨਲ ਚੈਂਪੀਅਨਸ਼ਿੱਪ ਜਿੱਤੀ | ਉਨ੍ਹਾਂ ਨੇ ਹੋਰਨਾਂ ਲੜਕੀਆਂ ਨੂੰ ਅਪੀਲ ਕੀਤੀ ਕਿ ਇਸ ਖੇਡ ਨੂੰ ਅਪਣਾਉਣ | ਇਸ ਸਮੇਂ ਰਮਨਦੀਪ ਥਰਾਜ ਨੇ ਦੱਸਿਆ ਕਿ ਮੈਂ ਗੱਤਕੇ ਦੀ ਖੇਡ ਮਾਤਾ ਸਾਹਿਬ ਦੇਵਾ ਗਰਲਜ਼ ਕਾਲਜ ਤਲਵੰਡੀ ਸਾਬੋ ਵਿਚ ਖੇਡਣ ਲੱਗੀ ਅਤੇ ਫਿਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਵਿਚ ਸ਼ਾਮਿਲ ਹੋ ਕੇ ਕਰਨਾਟਕ, ਆਸਾਮ, ਕੇਰਲਾ ਆਦਿ ਰਾਜਾਂ ਵਿਚ ਖੇਡ ਕੇ ਨਾਮਨਾ ਖੱਟਿਆ ਅਤੇ ਸ਼ੋ੍ਰਮਣੀ ਕਮੇਟੀ ਦੇ ਅਧੀਨ ਆਉਂਦੇ ਅਦਾਰਿਆਂ ਵਿਚ ਵੀ ਗੱਤਕੇ ਦੇ ਜੌਹਰ ਦਿਖਾਏ, ਮੇਰੇ ਪਰਿਵਾਰ ਨੇ ਵੀ ਮੈਨੂੰ ਪੂਰਨ ਸਹਿਯੋਗ ਦਿੱਤਾ | ਇਸ ਸਮੇਂ ਰਮਨਦੀਪ ਦੇ ਪਿਤਾ ਜਗਰੂਪ ਸਿੰਘ, ਭੈਣ ਅਮਨਦੀਪ, ਗੁਰਤੇਜ ਸਿੰਘ ਪੁਲਿਸ ਇੰਸਪੈਕਟਰ, ਰਜਿੰਦਰਪਾਲ ਸਿੰਘ ਥਰਾਜ, ਗੁਰਸੇਵਕ ਸਿੰਘ ਜੇ.ਟੀ., ਸੁਖਦੀਪ ਸਿੰਘ, ਨਵਦੀਪ ਸਿੰਘ, ਬਹਾਦਰ ਸਿੰਘ ਚੇਅਰਮੈਨ, ਬਲਵਿੰਦਰ ਸਿੰਘ ਚੂਹੜਚੱਕ, ਮਾ. ਬਲਦੇਵ ਸਿੰਘ ਆਰ.ਆਰ. ਬਾਂਸਲ, ਸ਼ਮਸ਼ੇਰ ਸਿੰਘ ਪ੍ਰਧਾਨ ਆਦਿ ਸੰਗਤਾਂ ਹਾਜ਼ਰ ਸਨ |
ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬੀ ਰੰਗਮੰਚ ਦੇ ਉੱਘੇ ਕਲਾਕਾਰ ਅਤੇ ਪੰਜਾਬ ਸਰਕਾਰ ਵਲੋਂ ਸਥਾਪਿਤ ਪੰਜਾਬ ਸੱਭਿਆਚਾਰ ਮਿਸ਼ਨ ਦੇ ਮੈਂਬਰ ਡਾ. ਨਿਰਮਲ ਜੌੜਾ ਨੇ ਕਿਹਾ ਕਿ ਪੰਜਾਬ ਕਲਾ ਪ੍ਰੀਸ਼ਦ ਵਲੋਂ ਜਿੱਥੇ ਪੰਜਾਬੀ ਸੱਭਿਆਚਾਰਕ ਨੂੰ ...
ਮੋਗਾ, 20 ਅਗਸਤ (ਪ.ਪ. ਰਾਹੀਂ)-ਸਾਲ 2014 ਵਿਚ ਹੋਈਆਂ ਲੋਕ ਸਭਾ ਦੀਆਂ ਚੋਣਾਂ ਵਿਚ ਕੁੱਲ 13 ਸੀਟਾਂ ਵਿਚੋਂ 4 ਸੀਟਾਂ ਆਮ ਆਦਮੀ ਪਾਰਟੀ ਨੇ ਜਿੱਤ ਕੇ ਪਹਿਲੀ ਵਾਰ ਆਪਣਾ ਖਾਤਾ ਖੋਲਿ੍ਹਆ ਸੀ ਅਤੇ ਉਸ ਵਕਤ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ...
ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੀ.ਡਬਲਯੂ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਵਿਭਾਗੀ ਸਬ-ਕਮੇਟੀ ਦੀ ਚੋਣ ਸਥਾਨਕ ਮਿੰਨੀ ਸਕੱਤਰੇਤ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਮੋਗਾ ਦੀ ਪ੍ਰਧਾਨਗੀ ਹੇਠ ...
ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ 150 ਸਾਲਾਂ ਜਨਮ ਦਿਨ ਮਨਾਉਣ ਲਈ ਉਨ੍ਹਾਂ ਦੀਆਂ ਇਤਿਹਾਸਕ ਦੁਰਲੱਭ ਤਸਵੀਰਾਂ ਦੀ ਪ੍ਰਦਰਸ਼ਨੀ ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਮੋਗਾ ਵਿਖੇ ਸ੍ਰੀ ਰਮੇਸ਼ ਭਾਈ ਉੱਘੇ ਗਾਂਧੀਵਾਦੀ ਅਤੇ ...
ਮੋਗਾ, 20 ਅਗਸਤ (ਭੁਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਦਾਤੇਵਾਲ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ | ਸਮਾਗਮ ਦੇ ਸ਼ੁਰੂ ਵਿਚ ਬੱਚਿਆਂ ਨੇ ਸ਼ਬਦ ਗਾਇਨ ਉਪਰੰਤ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ 'ਤੇ ਲਹੌਰੀਆ ਮੁਹੱਲਾ ਦੀ ਲੰਗਰ ਕਮੇਟੀ ਨੇ ਬੱਚਿਆਂ ਦੀ ਲੋੜ ...
ਫਤਹਿਗੜ੍ਹ ਪੰਜਤੂਰ, 20 ਅਗਸਤ (ਜਸਵਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਵਲੋਂ ਭੇਜੀ 4 ਲੱਖ ਦੀ ਗਰਾਂਟ ਨਾਲ ਪਿੰਡ ਧਰਮ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਣਨ ਵਾਲੇ ਹਾਲ ਕਮਰੇ ਦੇ ...
ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇਲੈਕਟ੍ਰੋ ਹੋਮਿਓਪੈਥਿਕ ਡਾਕਟਰ ਮੈਡੀਕਲ ਐਸੋਸੀਏਸ਼ਨ ਰਜਿ. ਪੰਜਾਬ ਦੀ ਮਹੀਨਾਵਾਰ ਮੀਟਿੰਗ ਅੱਜ ਇੱਥੇ ਡਾ. ਮਨਜੀਤ ਸਿੰਘ ਸੱਗੂ ਦੀ ਪ੍ਰਧਾਨਗੀ ਹੇਠ ਹੋਈ | ਸ਼ੁਰੂਆਤ ਵਿਚ ਸਭ ਤੋਂ ਪਹਿਲਾਂ ਆਜ਼ਾਦੀ ਘੁਲਾਟੀਏ ...
ਕੋਟ ਈਸੇ ਖਾਂ, 20 ਅਗਸਤ (ਨਿਰਮਲ ਸਿੰਘ ਕਾਲੜਾ)-23ਵੀਂਆਂ ਜ਼ੋਨ ਕੋਟ ਈਸੇ ਖਾਂ ਸਕੂਲ ਖੇਡਾਂ ਜੋ ਕਿ ਸੰਤ ਬਾਬਾ ਫ਼ਤਹਿ ਸਿੰਘ ਸਟੇਡੀਅਮ ਖੋਸਾ ਕੋਟਲਾ ਵਿਖੇ ਸ਼ੁਰੂ ਹੋਈਆਂ | ਜਿਸ ਦਾ ਉਦਘਾਟਨ ਸੰਤ ਗੁਰਮੀਤ ਸਿੰਘ ਨੇ ਕੀਤਾ | ਖੇਡਾਂ ਵਿਚ ਜ਼ੋਨ ਕੋਟ ਈਸੇ ਖਾਂ ਦੇ ਸਰਕਾਰੀ ...
ਮੋਗਾ, 20 ਅਗਸਤ (ਸ਼ਿੰਦਰ ਸਿੰਘ ਭੁਪਾਲ)-ਐਾਟੀ ਕੈਂਸਰ ਐਾਡ ਵੈੱਲਫੇਅਰ ਸੁਸਾਇਟੀ ਰਜਿ. ਮੋਗਾ ਦੀ ਜ਼ਰੂਰੀ ਮੀਟਿੰਗ ਸੁਸਾਇਟੀ ਦੇ ਦਫ਼ਤਰ ਵਿਖੇ ਅਜੀਤ ਸਿੰਘ ਗਾਬੜੀਆ ਦੀ ਨਿਗਰਾਨੀ ਹੇਠ ਹੋਈ | ਮੀਟਿੰਗ ਵਿਚ ਕੈਂਸਰ ਮਰੀਜ਼ ਗੁਰਦੇਵ ਸਿੰਘ ਪੁੱਤਰ ਸੁਦਾਗਰ ਸਿੰਘ (65) ਵਾਸੀ ...
ਕੋਟ ਈਸੇ ਖਾਂ, 20 ਅਗਸਤ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਇੱਥੇ ਸਵਰਨ ਸਿੰਘ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿਚ ਬਲਵੰਤ ਸਿੰਘ ਬਹਿਰਾਮ ਕੇ ਜਨਰਲ ਸਕੱਤਰ ਭਾਕਿਯੂ ਅਤੇ ਜਰਨੈਲ ਸਿੰਘ ਬੱਡੂਵਾਲ ਮੀਤ ਪ੍ਰਧਾਨ ...
ਮੋਗਾ, 20 ਅਗਸਤ (ਸੰਧੂ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਵਿਖੇ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਤਨਖ਼ਾਹ ...
ਮੋਗਾ, 20 ਅਗਸਤ (ਪ. ਪ. ਰਾਹੀਂ)- ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਟ ਵਲੋਂ ਅੱਜ ਪਹਿਲੀ ਵਾਰ ਮੋਗਾ 'ਚ ਏ.ਯੂ.ਪੀ.ਪੀ. ਤਹਿਤ ਪਾਥਵੇਅ ਪੋ੍ਰਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ¢ ਇਸ ਸੰਬੰਧੀ ਅੱਜ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸੰਸਥਾ ਦੇ ਡਾਇਰਕੈਟਰ ...
ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਬੂਟਾ ਲਗਾ ਕੇ ਵਣ ਉਤਸਵ ਮਨਾਇਆ ਗਿਆ ਜਿਸ ਦੀ ਸ਼ੁਰੂਆਤ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸੈਕਟਰੀ ਇੰਜ. ਜਨੇਸ਼ ਗਰਗ, ਡਾ. ਮੁਸਕਾਨ ਗਰਗ ਅਤੇ ਫੈਕਲਟੀ ਸਟਾਫ਼ ਨੇ ਬੇਲ ਪੱਤਰ ਦਾ ਬੂਟਾ ਲਗਾ ਕੇ ...
ਮੋਗਾ, 20 ਅਗਸਤ (ਸ਼ਿੰਦਰ ਸਿੰਘ ਭੁਪਾਲ)-ਅਦਾਰਾ ਲੋਹਮਣੀ ਦੀ ਭਰਵੀਂ ਮੀਟਿੰਗ ਪ੍ਰੋਫੈਸਰ ਨਿਰਮਲਜੀਤ ਕੌਰ ਸਿੱਧੂ ਦੇ ਗ੍ਰਹਿ ਵਿਖੇ ਐਡਵੋਕੇਟ ਹਾਕਮ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ | ਸਭਾ ਤੋਂ ਪਹਿਲਾਂ ਸੰਪਾਦਕੀ ਮੰਡਲ ਦੇ ਉੱਘੇ ਕਵੀ ਪ੍ਰਸ਼ੋਤਮ ਪੱਤੋ ਦੀ ਮਾਤਾ ...
ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦਿਨੋਂ-ਦਿਨ ਅਲੋਪ ਹੋ ਰਹੀ ਪੰਜਾਬ ਦੀ ਵਿਰਾਸਤ ਅਤੇ ਸੱਭਿਅਤਾ ਨੂੰ ਸੰਭਾਲਣ ਲਈ ਪਿਛਲੇ ਲੰਬੇ ਸਮੇਂ ਤੋਂ ਹੰਭਲਾ ਮਾਰ ਰਹੀ ਆਸਟ੍ਰੇਲੀਆ ਮਿਸ ਪੰਜਾਬਣ ਰਹਿ ਚੁੱਕੀ ਮੋਗਾ ਦੇ ਪਿੰਡ ਗਿੱਲ ਦੀ ਵਸਨੀਕ ਜਸਮੀਤ ਕੌਰ ...
ਬਾਘਾ ਪੁਰਾਣਾ, 20 ਅਗਸਤ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਉੱਘੇ ਖੇਡ ਪ੍ਰਮੋਟਰ ਬਚਿੱਤਰ ਸਿੰਘ ਘੋਲੀਆ ਅਤੇ ਜਸਵਿੰਦਰ ਸਿੰਘ ਜੱਸੀ ਦੇ ਭਰਾ ਕਾਨੂੰਗੋ ਸੁਖਮੰਦਰ ਸਿੰਘ ਦਾ ਬੀਤੇ ਦਿਨੀਂ ਦੇਹਾਂਤ ਹੋ ਜਾਣ ਨੂੰ ਲੈ ਕੇ ਇਸ ਦੁਖਦਾਈ ਸਮੇਂ ...
ਧਰਮਕੋਟ, 20 ਅਗਸਤ (ਹਰਮਨਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਨੀਲੇ ਕਾਰਡ ਧਾਰਕਾਂ ਨੂੰ ਦਿੱਤੀ ਜਾ ਰਹੀ ਸਸਤੇ ਭਾਅ ਦੀ ਕਣਕ ਦੀ ਵੰਡ ਪੰਡੋਰੀ ਗੇਟ, ਧਰਮਕੋਟ ਵਿਖੇ ਵਾਰਡ ਦੇ ਕੌਾਸਲਰ ਪਿੰਦਰ ਚਾਹਲ ਵਲੋਂ ਸੰਜੀਵ ਕੁਮਾਰ ਡੀਪੂ ਹੋਲਡਰ ਦੇ ਡੀਪੂ 'ਤੇ ਸ਼ੁਰੂ ਕਰਵਾਈ ਗਈ | ਇਸ ...
ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਸਥਾਨਕ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਭਾਰਤ ਦੇ ਪੂਰਵ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ 'ਤੇ ਸਾਰੇ ਵਿਦਿਆਰਥੀਆਂ ਅਤੇ ਸਮੂਹ ...
ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ਹਿਰ ਵਿਚ ਨਜ਼ਦੀਕ ਬੱਸ ਅੱਡਾ ਲੁਧਿਆਣਾ-ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਉਚਰ ਆਈਲਟਸ ਅਤੇ ਇਮੀਗਰੇਸ਼ਨ ਸੰਸਥਾ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਵਾਸੀ ਬਾਘਾ ਪੁਰਾਣਾ ਨੇ ਆਈਲਟਸ ਦੌਰਾਨ ਰੀਡਿੰਗ ਵਿਚੋਂ 8.5 ...
ਮੋਗਾ, 20 ਅਗਸਤ (ਗੁਰਤੇਜ ਸਿੰਘ)-ਬੀਤੀ 6 ਅਗਸਤ ਨੂੰ ਪਿੰਡ ਮਹਿਣਾ ਦੇ ਕੋਲ ਕਾਊਾਟਰ ਇੰਟੈਲੀਜੈਂਸ ਜਲੰਧਰ ਅਤੇ ਮੋਗਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਇਕ ਕੇਲਿਆਂ ਦੇ ਭਰੇ ਟਰੱਕ 'ਚੋਂ ਭਾਰੀ ਮਾਤਰਾ ਵਿਚ 180 ਬੋਰੀਆਂ ਚੂਰਾ ਪੋਸਤ ਦੀਆਂ ਬਰਾਮਦ ਕੀਤੀਆਂ ਸਨ | ਪੁਲਿਸ ...
ਬਾਘਾ ਪੁਰਾਣਾ, 20 ਅਗਸਤ (ਬਲਰਾਜ ਸਿੰਗਲਾ)-ਸ਼ਹਿਰ ਤੋਂ ਥੋੜੀ ਦੂਰ ਇਕ ਅਣਪਛਾਤਾ ਵਾਹਨ ਮੋਟਰਸਾਈਕਲ ਨਾਲ ਟਕਰਾਉਣ ਸਦਕਾ ਜ਼ਖਮੀ ਹੋਏ ਵਿਅਕਤੀ ਦੀ ਬੀਤੀ ਰਾਤ ਮੌਤ ਹੋਣ ਦਾ ਸਮਾਚਾਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਮਿ੍ਤਕ ਆਜ਼ਾਦ ਕੁਮਾਰ ਨੇ ਭਰਾ ਦੀਪਕ ...
ਮੋਗਾ, 20 ਅਗਸਤ (ਗੁਰਤੇਜ ਸਿੰਘ)-ਬੀਤੀ 6 ਅਗਸਤ ਨੂੰ ਪਿੰਡ ਮਹਿਣਾ ਦੇ ਕੋਲ ਕਾਊਾਟਰ ਇੰਟੈਲੀਜੈਂਸ ਜਲੰਧਰ ਅਤੇ ਮੋਗਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਇਕ ਕੇਲਿਆਂ ਦੇ ਭਰੇ ਟਰੱਕ 'ਚੋਂ ਭਾਰੀ ਮਾਤਰਾ ਵਿਚ 180 ਬੋਰੀਆਂ ਚੂਰਾ ਪੋਸਤ ਦੀਆਂ ਬਰਾਮਦ ਕੀਤੀਆਂ ਸਨ | ਪੁਲਿਸ ...
ਬਾਘਾ ਪੁਰਾਣਾ, 20 ਅਗਸਤ (ਬਲਰਾਜ ਸਿੰਗਲਾ)-ਨੇੜਲੇ ਪਿੰਡ ਚੰਨੂਵਾਲਾ ਵਿਖੇ ਰੰਜਸ਼ ਦੇ ਚੱਲਦਿਆਂ ਕੀਤੀ ਮਾਰ ਕੁੱਟ ਵਿਚ ਦੋ ਸਕੇ ਭਰਾ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਸਿਕੰਦਰ ਸਿੰਘ ...
ਧਰਮਕੋਟ, 20 ਅਗਸਤ (ਹਰਮਨਦੀਪ ਸਿੰਘ, ਪਰਮਜੀਤ ਸਿੰਘ)-ਐਸ.ਐਸ.ਪੀ. ਜ਼ਿਲ੍ਹਾ ਮੋਗਾ ਦੀਆਂ ਹਦਾਇਤਾਂ ਅਤੇ ਪਿ੍ਥੀਪਾਲ ਸਿੰਘ ਐਸ.ਪੀ. (ਐਚ.) ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮੋਗਾ ਦੀ ਰਹਿਨੁਮਾਈ ਹੇਠ ਸਬ ਡਵੀਜ਼ਨ ਸਾਂਝ ਕੇਂਦਰ ਧਰਮਕੋਟ ਦੇ ਇੰਚਾਰਜ ਇੰਸਪੈਕਟਰ ...
ਫਤਹਿਗੜ੍ਹ ਪੰਜਤੂਰ, 20 ਅਗਸਤ (ਜਸਵਿੰਦਰ ਸਿੰਘ)-ਪੰਜਾਬ ਰਾਜ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਦਫ਼ਤਰ ਫਤਹਿਗੜ੍ਹ ਪੰਜਤੂਰ ਵਿਖੇ ਉਪ ਮੁੱਖ ਇੰਨਜੀਅਰ ਹਲਕਾ ਫ਼ਰੀਦਕੋਟ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਕੁਨੈਕਸ਼ਨਾਂ ਦੀ ਨਾਮ ਤਬਦੀਲੀ ਸਬੰਧੀ ਕੈਂਪ ਇੰਜ. ...
ਧਰਮਕੋਟ, 20 ਅਗਸਤ (ਪਰਮਜੀਤ ਸਿੰਘ)-ਅਰਜਨ ਦਾਸ ਸੀਨੀ. ਸੈਕੰ. ਸਕੂਲ ਵਿਖੇ ਐਸ.ਐਮ.ਸੀ. ਕਮੇਟੀ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅਤੇ ਪਿ੍ੰਸੀਪਲ ਰਾਕੇਸ਼ ਕੁਮਾਰ ਸਚਦੇਵਾ ਸਕੱਤਰ ਦੀ ਦੇਖ-ਰੇਖ ਹੇਠ ਹੋਈ | ਮੀਟਿੰਗ ਵਿਚ ਬੱਚਿਆਂ ਦੀ ਪੜ੍ਹਾਈ ਦਾ ...
ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ | ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ...
ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਨੇ ਗੁਰਪ੍ਰੀਤ ਕੌਰ ਵਾਸੀ ਮੋਗਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ¢ ਰਮਨ ਅਰੋੜਾ ਅਤੇ ਸਟਾਫ਼ ਨੇ ਗੁਰਪ੍ਰੀਤ ਕੌਰ ਨੂੰ ਵੀਜ਼ਾ ਸੌਾਪਦਿਆਂ ਉਨ੍ਹਾਂ ਨੂੰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX