ਤਾਜਾ ਖ਼ਬਰਾਂ


ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  12 minutes ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  30 minutes ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  36 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  26 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 minute ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 1 hour ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਇਕ ਪਰਿਵਾਰ ਦੇ 3 ਜੀਆਂ ਦਾ ਕਤਲ
. . .  about 1 hour ago
ਚੰਡੀਗੜ੍ਹ, 23 ਜਨਵਰੀ - ਚੰਡੀਗੜ੍ਹ ਸਥਿਤ ਮਨੀਮਾਜਰਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਇਕ ਪਰਿਵਾਰ ਦੇ ਤਿੰਨ ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਇਕ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 1 hour ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 2 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 2 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 3 hours ago
ਕੋਲਕਾਤਾ, 23 ਜਨਵਰੀ- ਪੱਛਮੀ ਬੰਗਾਲ ਦੇ ਭਾਜਪਾ ਸੰਸਦ ਮੈਂਬਰ ਅਤੇ ਲੇਖਕ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਕੋਲਕਾਤਾ 'ਚ ਵਿਕਟੋਰੀਆ ...
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 4 hours ago
ਭੁਵਨੇਸ਼ਵਰ, 23 ਜਨਵਰੀ- ਮਾਓਵਾਦੀਆਂ ਨੇ ਓਡੀਸ਼ਾ ਦੇ ਰਾਏਗੜ੍ਹ ਜ਼ਿਲ੍ਹੇ ਦੇ ਨਿਆਮਗਿਰੀ 'ਚ ਸੜਕ ਨਿਰਮਾਣ ਦੇ ...
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 4 hours ago
ਇੰਫਾਲ, 23 ਜਨਵਰੀ- ਮਨੀਪੁਰ ਦੇ ਰਾਜਧਾਨੀ ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਆਈ.ਡੀ.ਧਮਾਕਾ ਹੋਣ ਦੀ ਖ਼ਬਰ ...
ਅੱਜ ਦਾ ਵਿਚਾਰ
. . .  about 5 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਮੋਗਾ

ਨਗਰ ਨਿਗਮ ਮੋਗਾ ਦੇ ਜਨਰਲ ਹਾਊਸ ਦੀ ਹੋਈ ਮੀਟਿੰਗ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਨਗਰ-ਨਿਗਮ ਮੋਗਾ ਦੇ ਦਫ਼ਤਰ ਜਨਰਲ ਹਾਊਸ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਮੇਅਰ ਅਕਸ਼ਿਤ ਜੈਨ, ਨਗਰ-ਨਿਗਮ ਕਮਿਸ਼ਨਰ ਅਨੀਤਾ ਦਰਸ਼ੀ, ਵਿਧਾਇਕ ਡਾ. ਹਰਜੋਤ ਕਮਲ ਅਤੇ ਸੀਨੀ. ਡਿਪਟੀ ਮੇਅਰ ਅਨਿਲ ਬਾਂਸਲ ਨੇ ...

ਪੂਰੀ ਖ਼ਬਰ »

ਗੋਲੀ ਨਾ ਮਿਲਣ ਤੋਂ ਔਖੇ ਹੋਏ ਮਰੀਜ਼ਾਂ ਨੇ ਨਸ਼ਾ ਛੁਡਾਊ ਕੇਂਦਰ ਅੱਗੇ ਲਗਾਇਆ ਧਰਨਾ

ਕੋਟ ਈਸੇ ਖਾਂ, 20 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਕਰੀਬ ਪਿਛਲੇ 4 ਸਾਲਾਂ ਤੋਂ ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ਵਿਚ ਪੰਜਾਬ ਸਰਕਾਰ ਵਲੋਂ ਠੇਕੇ 'ਤੇ ਰੱਖੇ ਮੁਲਾਜ਼ਮਾਂ ਦੀਆਂ ਮੰਗਾਂ ਸੂਬਾ ਸਰਕਾਰ ਵਲੋਂ ਨਾ ਮੰਨੇ ਜਾਣ ਕਾਰਨ ਸਤਾਏ ਮੁਲਾਜ਼ਮਾਂ ਵਲੋਂ ਅੱਜ ਨਸ਼ਾ ...

ਪੂਰੀ ਖ਼ਬਰ »

ਚੂਰਾ ਪੋਸਤ ਰੱਖਣ ਦੇ ਮਾਮਲੇ 'ਚ ਕੈਦ ਅਤੇ ਜੁਰਮਾਨਾ

ਮੋਗਾ, 20 ਅਗਸਤ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਜਗਦੀਪ ਸੂਦ ਦੀ ਅਦਾਲਤ ਨੇ ਚੂਰਾ ਪੋਸਤ ਰੱਖਣ ਦੇ ਦੋਸ਼ੀ ਨੂੰ ਢਾਈ ਸਾਲ ਕੈਦ ਅਤੇ ਪੰਜ ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜਾਣਕਾਰੀ ਮੁਤਾਬਿਕ 15 ਜੁਲਾਈ 2015 ਨੂੰ ਥਾਣਾ ਸਦਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਮੋਗਾ, 20 ਅਗਸਤ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਮੁਖਿੰਦਰ ਸਿੰਘ ਅਤੇ ਉਸ ਦੀ ਸਬੰਧਿਤ ਗਸ਼ਤ ਕਰ ਰਹੀ ਪੁਲਿਸ ਪਾਰਟੀ ਨੇ ਬਾਅਦ ਦੁਪਹਿਰ ਪਿੰਡ ਗਹਿਲੀ ਵਾਲਾ ਕੋਲ ਵਗਦੇ ਨਹਿਰੀ ਸੂਏ ਦੇ ਪੁਲ ਤੋਂ ਸਵਰਨ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਦੌਲੇਵਾਲਾ ਨੂੰ 2 ਗਰਾਮ ...

ਪੂਰੀ ਖ਼ਬਰ »

ਬਲਵੰਤ ਸਿੰਘ ਨੇ ਬਤੌਰ ਜ਼ਿਲ੍ਹਾ ਖੇਡ ਅਫ਼ਸਰ ਚਾਰਜ ਸੰਭਾਲਿਆ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬਲਵੰਤ ਸਿੰਘ ਨੇ ਅੱਜ ਮੋਗਾ ਵਿਖੇ ਬਤੌਰ ਜ਼ਿਲ੍ਹਾ ਖੇਡ ਅਫ਼ਸਰ ਆਪਣਾ ਚਾਰਜ ਸੰਭਾਲ ਲਿਆ ਹੈ | ਚਾਰਜ ਸੰਭਾਲਣ ਉਪਰੰਤ ਉਨ੍ਹਾਂ ਜ਼ਿਲੇ੍ਹ ਦੇ ਸਮੂਹ ਕੋਚਾਂ ਪਾਸੋਂ ਖੇਡ ਵਿੰਗਾਂ ਅਤੇ ਸਬ ਸੈਂਟਰਾਂ 'ਤੇ ਕਰਵਾਈ ਜਾ ...

ਪੂਰੀ ਖ਼ਬਰ »

ਗਤਕਾ ਨੈਸ਼ਨਲ ਚੈਂਪੀਅਨ ਰਮਨਦੀਪ ਕੌਰ ਥਰਾਜ ਸਨਮਾਨਿਤ

ਕੋਟ ਈਸੇ ਖਾਂ, 20 ਅਗਸਤ (ਨਿਰਮਲ ਸਿੰਘ ਕਾਲੜਾ)-ਗੱਤਕਾ ਨੈਸ਼ਨਲ ਚੈਂਪੀਅਨ ਰਮਨਦੀਪ ਕੌਰ ਪੁੱਤਰੀ ਜਗਰੂਪ ਸਿੰਘ ਚਾਹਲ ਵਾਸੀ ਥਰਾਜ ਜਿਹੜੀ ਕਿ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਨਤਮਸਤਕ ਹੋਣ ਲਈ ਪੁੱਜੀ, ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਰਮ ਹੰਸ ਸੰਤ ...

ਪੂਰੀ ਖ਼ਬਰ »

ਡੀ. ਐਸ. ਪੀ. ਵਲੋਂ ਟ੍ਰੈਫਿਕ ਦੀ ਸਮੱਸਿਆ ਦੇ ਹੱਲ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਬਾਘਾ ਪੁਰਾਣਾ, 20 ਅਗਸਤ (ਬਲਰਾਜ ਸਿੰਗਲਾ)-ਸ਼ਹਿਰ ਅੰਦਰ ਪਿਛਲੇ ਲੰਮੇ ਸਮੇਂ ਤੋਂ ਸੜਕਾਂ ਦੁਆਲੇ ਨਾਜਾਇਜ਼ ਕਬਜ਼ਿਆਂ ਅਤੇ ਵਾਧੂ ਵਾਹਨ ਖੜ੍ਹੇ ਰਹਿਣ ਤੋਂ ਇਲਾਵਾ ਬੱਸ ਅੱਡੇ ਦੇ ਬਾਹਰ ਦੇ ਬਾਹਰ ਬੱਸਾਂ ਖੜ੍ਹੀਆਂ ਕਰਨ ਸਦਕਾ ਟ੍ਰੈਫਿਕ ਦੀ ਸਮੱਸਿਆ ਬਣੀ ਹੋਈ ਹੈ ਜੋ ...

ਪੂਰੀ ਖ਼ਬਰ »

ਗਤਕਾ ਨੈਸ਼ਨਲ ਚੈਂਪੀਅਨ ਰਮਨਦੀਪ ਕੌਰ ਥਰਾਜ ਸਨਮਾਨਿਤ

ਕੋਟ ਈਸੇ ਖਾਂ, 20 ਅਗਸਤ (ਨਿਰਮਲ ਸਿੰਘ ਕਾਲੜਾ)-ਗੱਤਕਾ ਨੈਸ਼ਨਲ ਚੈਂਪੀਅਨ ਰਮਨਦੀਪ ਕੌਰ ਪੁੱਤਰੀ ਜਗਰੂਪ ਸਿੰਘ ਚਾਹਲ ਵਾਸੀ ਥਰਾਜ ਜਿਹੜੀ ਕਿ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਨਤਮਸਤਕ ਹੋਣ ਲਈ ਪੁੱਜੀ, ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਰਮ ਹੰਸ ਸੰਤ ...

ਪੂਰੀ ਖ਼ਬਰ »

ਪੰਜਾਬ ਕਲਾ ਪ੍ਰੀਸ਼ਦ ਵਿੱਸਰ ਰਹੀਆਂ ਕਲਾਵਾਂ ਅਤੇ ਲੋਕ ਕਲਾਕਾਰਾਂ ਦੀ ਨਿਸ਼ਾਨਦੇਹੀ ਕਰੇਗੀ-ਨਿਰਮਲ ਜੌੜਾ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬੀ ਰੰਗਮੰਚ ਦੇ ਉੱਘੇ ਕਲਾਕਾਰ ਅਤੇ ਪੰਜਾਬ ਸਰਕਾਰ ਵਲੋਂ ਸਥਾਪਿਤ ਪੰਜਾਬ ਸੱਭਿਆਚਾਰ ਮਿਸ਼ਨ ਦੇ ਮੈਂਬਰ ਡਾ. ਨਿਰਮਲ ਜੌੜਾ ਨੇ ਕਿਹਾ ਕਿ ਪੰਜਾਬ ਕਲਾ ਪ੍ਰੀਸ਼ਦ ਵਲੋਂ ਜਿੱਥੇ ਪੰਜਾਬੀ ਸੱਭਿਆਚਾਰਕ ਨੂੰ ...

ਪੂਰੀ ਖ਼ਬਰ »

ਨਿਰਾਸ਼ ਸਰਪੰਚਾਂ ਨੇ ਐਮ.ਪੀ. ਸਾਧੂ ਸਿੰਘ ਦੇ ਲਗਾਏ ਗੰੁਮਸ਼ੁਦਗੀ ਦੇ ਪੋਸਟਰ

ਮੋਗਾ, 20 ਅਗਸਤ (ਪ.ਪ. ਰਾਹੀਂ)-ਸਾਲ 2014 ਵਿਚ ਹੋਈਆਂ ਲੋਕ ਸਭਾ ਦੀਆਂ ਚੋਣਾਂ ਵਿਚ ਕੁੱਲ 13 ਸੀਟਾਂ ਵਿਚੋਂ 4 ਸੀਟਾਂ ਆਮ ਆਦਮੀ ਪਾਰਟੀ ਨੇ ਜਿੱਤ ਕੇ ਪਹਿਲੀ ਵਾਰ ਆਪਣਾ ਖਾਤਾ ਖੋਲਿ੍ਹਆ ਸੀ ਅਤੇ ਉਸ ਵਕਤ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਵਰਕਰ ਯੂਨੀਅਨ ਦੀ ਚੋਣ ਹੋਈ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੀ.ਡਬਲਯੂ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਵਿਭਾਗੀ ਸਬ-ਕਮੇਟੀ ਦੀ ਚੋਣ ਸਥਾਨਕ ਮਿੰਨੀ ਸਕੱਤਰੇਤ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਮੋਗਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੀਆਂ ਇਤਿਹਾਸਕ ਦੁਰਲੱਭ ਤਸਵੀਰਾਂ ਦੀ ਪ੍ਰਦਰਸ਼ਨੀ ਲਗਾਈ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ 150 ਸਾਲਾਂ ਜਨਮ ਦਿਨ ਮਨਾਉਣ ਲਈ ਉਨ੍ਹਾਂ ਦੀਆਂ ਇਤਿਹਾਸਕ ਦੁਰਲੱਭ ਤਸਵੀਰਾਂ ਦੀ ਪ੍ਰਦਰਸ਼ਨੀ ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਮੋਗਾ ਵਿਖੇ ਸ੍ਰੀ ਰਮੇਸ਼ ਭਾਈ ਉੱਘੇ ਗਾਂਧੀਵਾਦੀ ਅਤੇ ...

ਪੂਰੀ ਖ਼ਬਰ »

ਸਨਮਾਨ ਸਮਾਰੋਹ ਕਰਵਾਇਆ

ਮੋਗਾ, 20 ਅਗਸਤ (ਭੁਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਦਾਤੇਵਾਲ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ | ਸਮਾਗਮ ਦੇ ਸ਼ੁਰੂ ਵਿਚ ਬੱਚਿਆਂ ਨੇ ਸ਼ਬਦ ਗਾਇਨ ਉਪਰੰਤ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ 'ਤੇ ਲਹੌਰੀਆ ਮੁਹੱਲਾ ਦੀ ਲੰਗਰ ਕਮੇਟੀ ਨੇ ਬੱਚਿਆਂ ਦੀ ਲੋੜ ...

ਪੂਰੀ ਖ਼ਬਰ »

ਸਕੂਲ ਦੇ ਹਾਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ

ਫਤਹਿਗੜ੍ਹ ਪੰਜਤੂਰ, 20 ਅਗਸਤ (ਜਸਵਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਵਲੋਂ ਭੇਜੀ 4 ਲੱਖ ਦੀ ਗਰਾਂਟ ਨਾਲ ਪਿੰਡ ਧਰਮ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਣਨ ਵਾਲੇ ਹਾਲ ਕਮਰੇ ਦੇ ਕੰਮ ਦੀ ਸ਼ੁਰੂਆਤ ਸੰਜੀਵ ਕੋਛੜ ਸੀਨੀ. ਆਪ ਆਗੂ ਵਲੋਂ ਕਰਵਾਈ ਗਈ | ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਉਪਰੰਤ ਪਿੰਡ ਦੇ ਸੀਨੀਅਰ ਵਰਕਰ ਸੁਖਪ੍ਰੀਤ ਸਿੰਘ ਕਾਲਾ ਕੰਗ ਅਤੇ ਹੋਰ ਵਲੰਟੀਅਰਾਂ ਵਲੋਂ ਨੀਂਹ ਪੱਥਰ ਰੱਖਿਆ ਗਿਆ | ਇਸ ਦੌਰਾਨ ਸਕੂਲ ਮੈਨੇਜਮੈਂਟ, ਪਿੰਡ ਵਾਸੀਆਂ ਅਤੇ ਆਪ ਵਲੰਟੀਅਰਾਂ ਵਲੋਂ ਪ੍ਰੋ. ਸਾਧੂ ਸਿੰਘ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਮਨਜੀਤ ਸਿੰਘ, ਜਗਦੀਪ ਸਿੰਘ, ਸਰਬਜੀਤ ਸਿੰਘ ਘਾਲੀ, ਗੁਰਦੇਵ ਸਿੰਘ, ਰਾਜ ਸਿੰਘ, ਵਿੱਕੀ ਗਰੇਵਾਲ ਅਤੇ ਮਾਸਟਰ ਲਖਵੀਰ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਇਲੈਕਟ੍ਰੋ ਹੋਮਿਓਪੈਥਿਕ ਡਾਕਟਰ ਮੈਡੀਕਲ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇਲੈਕਟ੍ਰੋ ਹੋਮਿਓਪੈਥਿਕ ਡਾਕਟਰ ਮੈਡੀਕਲ ਐਸੋਸੀਏਸ਼ਨ ਰਜਿ. ਪੰਜਾਬ ਦੀ ਮਹੀਨਾਵਾਰ ਮੀਟਿੰਗ ਅੱਜ ਇੱਥੇ ਡਾ. ਮਨਜੀਤ ਸਿੰਘ ਸੱਗੂ ਦੀ ਪ੍ਰਧਾਨਗੀ ਹੇਠ ਹੋਈ | ਸ਼ੁਰੂਆਤ ਵਿਚ ਸਭ ਤੋਂ ਪਹਿਲਾਂ ਆਜ਼ਾਦੀ ਘੁਲਾਟੀਏ ...

ਪੂਰੀ ਖ਼ਬਰ »

23ਵੀਂਆਂ ਜ਼ੋਨ ਸਕੂਲ ਖੇਡਾਂ ਸ਼ੁਰੂ-ਸੰਤ ਗੁਰਮੀਤ ਸਿੰਘ ਨੇ ਕੀਤਾ ਉਦਘਾਟਨ

ਕੋਟ ਈਸੇ ਖਾਂ, 20 ਅਗਸਤ (ਨਿਰਮਲ ਸਿੰਘ ਕਾਲੜਾ)-23ਵੀਂਆਂ ਜ਼ੋਨ ਕੋਟ ਈਸੇ ਖਾਂ ਸਕੂਲ ਖੇਡਾਂ ਜੋ ਕਿ ਸੰਤ ਬਾਬਾ ਫ਼ਤਹਿ ਸਿੰਘ ਸਟੇਡੀਅਮ ਖੋਸਾ ਕੋਟਲਾ ਵਿਖੇ ਸ਼ੁਰੂ ਹੋਈਆਂ | ਜਿਸ ਦਾ ਉਦਘਾਟਨ ਸੰਤ ਗੁਰਮੀਤ ਸਿੰਘ ਨੇ ਕੀਤਾ | ਖੇਡਾਂ ਵਿਚ ਜ਼ੋਨ ਕੋਟ ਈਸੇ ਖਾਂ ਦੇ ਸਰਕਾਰੀ ...

ਪੂਰੀ ਖ਼ਬਰ »

ਕੈਂਸਰ ਪੀੜਤ ਦੀ ਮਾਲੀ ਸਹਾਇਤਾ ਕੀਤੀ

ਮੋਗਾ, 20 ਅਗਸਤ (ਸ਼ਿੰਦਰ ਸਿੰਘ ਭੁਪਾਲ)-ਐਾਟੀ ਕੈਂਸਰ ਐਾਡ ਵੈੱਲਫੇਅਰ ਸੁਸਾਇਟੀ ਰਜਿ. ਮੋਗਾ ਦੀ ਜ਼ਰੂਰੀ ਮੀਟਿੰਗ ਸੁਸਾਇਟੀ ਦੇ ਦਫ਼ਤਰ ਵਿਖੇ ਅਜੀਤ ਸਿੰਘ ਗਾਬੜੀਆ ਦੀ ਨਿਗਰਾਨੀ ਹੇਠ ਹੋਈ | ਮੀਟਿੰਗ ਵਿਚ ਕੈਂਸਰ ਮਰੀਜ਼ ਗੁਰਦੇਵ ਸਿੰਘ ਪੁੱਤਰ ਸੁਦਾਗਰ ਸਿੰਘ (65) ਵਾਸੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਫ਼ਸਲ ਵੇਚਣ 'ਤੇ ਜੀ. ਐਸ. ਟੀ. ਪਲੱਸ ਹੋਣੀ ਚਾਹੀਦੀ ਹੈ-ਭਾਕਿਯੂ

ਕੋਟ ਈਸੇ ਖਾਂ, 20 ਅਗਸਤ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਇੱਥੇ ਸਵਰਨ ਸਿੰਘ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿਚ ਬਲਵੰਤ ਸਿੰਘ ਬਹਿਰਾਮ ਕੇ ਜਨਰਲ ਸਕੱਤਰ ਭਾਕਿਯੂ ਅਤੇ ਜਰਨੈਲ ਸਿੰਘ ਬੱਡੂਵਾਲ ਮੀਤ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 20 ਅਗਸਤ (ਸੰਧੂ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਵਿਖੇ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਤਨਖ਼ਾਹ ...

ਪੂਰੀ ਖ਼ਬਰ »

ਐਸ.ਐਫ.ਸੀ. ਗਰੁੱਪ ਨੇ ਏ.ਯੂ.ਪੀ.ਪੀ. ਤਹਿਤ ਪਾਥਵੇਅ ਪੋ੍ਰਗਰਾਮ ਸ਼ੁਰੂ ਕੀਤੇ-ਅਭਿਸ਼ੇਕ

ਮੋਗਾ, 20 ਅਗਸਤ (ਪ. ਪ. ਰਾਹੀਂ)- ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਟ ਵਲੋਂ ਅੱਜ ਪਹਿਲੀ ਵਾਰ ਮੋਗਾ 'ਚ ਏ.ਯੂ.ਪੀ.ਪੀ. ਤਹਿਤ ਪਾਥਵੇਅ ਪੋ੍ਰਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ¢ ਇਸ ਸੰਬੰਧੀ ਅੱਜ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸੰਸਥਾ ਦੇ ਡਾਇਰਕੈਟਰ ...

ਪੂਰੀ ਖ਼ਬਰ »

ਬੂਟੇ ਲਗਾ ਕੇ ਮਨਾਇਆ ਵਣ ਮਹਾਂਉਤਸਵ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਬੂਟਾ ਲਗਾ ਕੇ ਵਣ ਉਤਸਵ ਮਨਾਇਆ ਗਿਆ ਜਿਸ ਦੀ ਸ਼ੁਰੂਆਤ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸੈਕਟਰੀ ਇੰਜ. ਜਨੇਸ਼ ਗਰਗ, ਡਾ. ਮੁਸਕਾਨ ਗਰਗ ਅਤੇ ਫੈਕਲਟੀ ਸਟਾਫ਼ ਨੇ ਬੇਲ ਪੱਤਰ ਦਾ ਬੂਟਾ ਲਗਾ ਕੇ ...

ਪੂਰੀ ਖ਼ਬਰ »

ਅਦਾਰਾ ਲੋਹਮਣੀ ਦੀ ਮੀਟਿੰਗ ਹੋਈ

ਮੋਗਾ, 20 ਅਗਸਤ (ਸ਼ਿੰਦਰ ਸਿੰਘ ਭੁਪਾਲ)-ਅਦਾਰਾ ਲੋਹਮਣੀ ਦੀ ਭਰਵੀਂ ਮੀਟਿੰਗ ਪ੍ਰੋਫੈਸਰ ਨਿਰਮਲਜੀਤ ਕੌਰ ਸਿੱਧੂ ਦੇ ਗ੍ਰਹਿ ਵਿਖੇ ਐਡਵੋਕੇਟ ਹਾਕਮ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ | ਸਭਾ ਤੋਂ ਪਹਿਲਾਂ ਸੰਪਾਦਕੀ ਮੰਡਲ ਦੇ ਉੱਘੇ ਕਵੀ ਪ੍ਰਸ਼ੋਤਮ ਪੱਤੋ ਦੀ ਮਾਤਾ ...

ਪੂਰੀ ਖ਼ਬਰ »

ਅਮਿੱਟ ਛਾਪ ਛੱਡ ਗਿਆ 'ਧੀ ਰਾਣੀ' ਕਲੱਬ ਵਲੋਂ ਕਰਵਾਇਆ ਤੀਆਂ ਦਾ ਮੇਲਾ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦਿਨੋਂ-ਦਿਨ ਅਲੋਪ ਹੋ ਰਹੀ ਪੰਜਾਬ ਦੀ ਵਿਰਾਸਤ ਅਤੇ ਸੱਭਿਅਤਾ ਨੂੰ ਸੰਭਾਲਣ ਲਈ ਪਿਛਲੇ ਲੰਬੇ ਸਮੇਂ ਤੋਂ ਹੰਭਲਾ ਮਾਰ ਰਹੀ ਆਸਟ੍ਰੇਲੀਆ ਮਿਸ ਪੰਜਾਬਣ ਰਹਿ ਚੁੱਕੀ ਮੋਗਾ ਦੇ ਪਿੰਡ ਗਿੱਲ ਦੀ ਵਸਨੀਕ ਜਸਮੀਤ ਕੌਰ ...

ਪੂਰੀ ਖ਼ਬਰ »

ਕਾਨੂੰਗੋ ਸੁਖਮੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਜਥੇ ਤੋਤਾ ਸਿੰਘ ਸਮੇਤ ਪਰਿਵਾਰ ਘੋਲੀਆ ਪੁੱਜੇ

ਬਾਘਾ ਪੁਰਾਣਾ, 20 ਅਗਸਤ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਉੱਘੇ ਖੇਡ ਪ੍ਰਮੋਟਰ ਬਚਿੱਤਰ ਸਿੰਘ ਘੋਲੀਆ ਅਤੇ ਜਸਵਿੰਦਰ ਸਿੰਘ ਜੱਸੀ ਦੇ ਭਰਾ ਕਾਨੂੰਗੋ ਸੁਖਮੰਦਰ ਸਿੰਘ ਦਾ ਬੀਤੇ ਦਿਨੀਂ ਦੇਹਾਂਤ ਹੋ ਜਾਣ ਨੂੰ ਲੈ ਕੇ ਇਸ ਦੁਖਦਾਈ ਸਮੇਂ ...

ਪੂਰੀ ਖ਼ਬਰ »

ਨੀਲੇ ਕਾਰਡ ਧਾਰਕਾਂ ਨੂੰ ਕਣਕ ਦੀ ਵੰਡ ਕੀਤੀ

ਧਰਮਕੋਟ, 20 ਅਗਸਤ (ਹਰਮਨਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਨੀਲੇ ਕਾਰਡ ਧਾਰਕਾਂ ਨੂੰ ਦਿੱਤੀ ਜਾ ਰਹੀ ਸਸਤੇ ਭਾਅ ਦੀ ਕਣਕ ਦੀ ਵੰਡ ਪੰਡੋਰੀ ਗੇਟ, ਧਰਮਕੋਟ ਵਿਖੇ ਵਾਰਡ ਦੇ ਕੌਾਸਲਰ ਪਿੰਦਰ ਚਾਹਲ ਵਲੋਂ ਸੰਜੀਵ ਕੁਮਾਰ ਡੀਪੂ ਹੋਲਡਰ ਦੇ ਡੀਪੂ 'ਤੇ ਸ਼ੁਰੂ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਸਕੂਲ 'ਚ ਸਦਭਾਵਨਾ ਦਿਵਸ ਮਨਾਇਆ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਸਥਾਨਕ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਭਾਰਤ ਦੇ ਪੂਰਵ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ 'ਤੇ ਸਾਰੇ ਵਿਦਿਆਰਥੀਆਂ ਅਤੇ ਸਮੂਹ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਦੇ ਵਿਦਿਆਰਥੀ ਨੇ ਹਾਸਲ ਕੀਤੇ 7.5 ਬੈਂਡ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ਹਿਰ ਵਿਚ ਨਜ਼ਦੀਕ ਬੱਸ ਅੱਡਾ ਲੁਧਿਆਣਾ-ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਉਚਰ ਆਈਲਟਸ ਅਤੇ ਇਮੀਗਰੇਸ਼ਨ ਸੰਸਥਾ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਵਾਸੀ ਬਾਘਾ ਪੁਰਾਣਾ ਨੇ ਆਈਲਟਸ ਦੌਰਾਨ ਰੀਡਿੰਗ ਵਿਚੋਂ 8.5 ...

ਪੂਰੀ ਖ਼ਬਰ »

ਚੂਰਾ ਪੋਸਤ ਦਾ ਤੀਸਰਾ ਦੋਸ਼ੀ ਅਦਾਲਤ 'ਚ ਕੀਤਾ ਪੇਸ਼

ਮੋਗਾ, 20 ਅਗਸਤ (ਗੁਰਤੇਜ ਸਿੰਘ)-ਬੀਤੀ 6 ਅਗਸਤ ਨੂੰ ਪਿੰਡ ਮਹਿਣਾ ਦੇ ਕੋਲ ਕਾਊਾਟਰ ਇੰਟੈਲੀਜੈਂਸ ਜਲੰਧਰ ਅਤੇ ਮੋਗਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਇਕ ਕੇਲਿਆਂ ਦੇ ਭਰੇ ਟਰੱਕ 'ਚੋਂ ਭਾਰੀ ਮਾਤਰਾ ਵਿਚ 180 ਬੋਰੀਆਂ ਚੂਰਾ ਪੋਸਤ ਦੀਆਂ ਬਰਾਮਦ ਕੀਤੀਆਂ ਸਨ | ਪੁਲਿਸ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਬਾਘਾ ਪੁਰਾਣਾ, 20 ਅਗਸਤ (ਬਲਰਾਜ ਸਿੰਗਲਾ)-ਸ਼ਹਿਰ ਤੋਂ ਥੋੜੀ ਦੂਰ ਇਕ ਅਣਪਛਾਤਾ ਵਾਹਨ ਮੋਟਰਸਾਈਕਲ ਨਾਲ ਟਕਰਾਉਣ ਸਦਕਾ ਜ਼ਖਮੀ ਹੋਏ ਵਿਅਕਤੀ ਦੀ ਬੀਤੀ ਰਾਤ ਮੌਤ ਹੋਣ ਦਾ ਸਮਾਚਾਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਮਿ੍ਤਕ ਆਜ਼ਾਦ ਕੁਮਾਰ ਨੇ ਭਰਾ ਦੀਪਕ ...

ਪੂਰੀ ਖ਼ਬਰ »

ਚੂਰਾ ਪੋਸਤ ਦਾ ਤੀਸਰਾ ਦੋਸ਼ੀ ਅਦਾਲਤ 'ਚ ਕੀਤਾ ਪੇਸ਼

ਮੋਗਾ, 20 ਅਗਸਤ (ਗੁਰਤੇਜ ਸਿੰਘ)-ਬੀਤੀ 6 ਅਗਸਤ ਨੂੰ ਪਿੰਡ ਮਹਿਣਾ ਦੇ ਕੋਲ ਕਾਊਾਟਰ ਇੰਟੈਲੀਜੈਂਸ ਜਲੰਧਰ ਅਤੇ ਮੋਗਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਇਕ ਕੇਲਿਆਂ ਦੇ ਭਰੇ ਟਰੱਕ 'ਚੋਂ ਭਾਰੀ ਮਾਤਰਾ ਵਿਚ 180 ਬੋਰੀਆਂ ਚੂਰਾ ਪੋਸਤ ਦੀਆਂ ਬਰਾਮਦ ਕੀਤੀਆਂ ਸਨ | ਪੁਲਿਸ ...

ਪੂਰੀ ਖ਼ਬਰ »

ਰੰਜਿਸ਼ ਨੂੰ ਲੈ ਕੇ ਕੀਤੀ ਕੁੱਟਮਾਰ ਵਿਚ ਦੋ ਭਰਾ ਜ਼ਖ਼ਮੀ

ਬਾਘਾ ਪੁਰਾਣਾ, 20 ਅਗਸਤ (ਬਲਰਾਜ ਸਿੰਗਲਾ)-ਨੇੜਲੇ ਪਿੰਡ ਚੰਨੂਵਾਲਾ ਵਿਖੇ ਰੰਜਸ਼ ਦੇ ਚੱਲਦਿਆਂ ਕੀਤੀ ਮਾਰ ਕੁੱਟ ਵਿਚ ਦੋ ਸਕੇ ਭਰਾ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਸਿਕੰਦਰ ਸਿੰਘ ...

ਪੂਰੀ ਖ਼ਬਰ »

ਵਿਦੇਸ਼ ਜਾਣ ਸਮੇਂ ਮਾਨਤਾ ਪ੍ਰਾਪਤ ਏਜੰਟਾਂ ਦਾ ਸਹਿਯੋਗ ਲਿਆ ਜਾਵੇ- ਇੰ. ਅੰਗਰੇਜ਼ ਕੌਰ

ਧਰਮਕੋਟ, 20 ਅਗਸਤ (ਹਰਮਨਦੀਪ ਸਿੰਘ, ਪਰਮਜੀਤ ਸਿੰਘ)-ਐਸ.ਐਸ.ਪੀ. ਜ਼ਿਲ੍ਹਾ ਮੋਗਾ ਦੀਆਂ ਹਦਾਇਤਾਂ ਅਤੇ ਪਿ੍ਥੀਪਾਲ ਸਿੰਘ ਐਸ.ਪੀ. (ਐਚ.) ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮੋਗਾ ਦੀ ਰਹਿਨੁਮਾਈ ਹੇਠ ਸਬ ਡਵੀਜ਼ਨ ਸਾਂਝ ਕੇਂਦਰ ਧਰਮਕੋਟ ਦੇ ਇੰਚਾਰਜ ਇੰਸਪੈਕਟਰ ...

ਪੂਰੀ ਖ਼ਬਰ »

ਖੇਤੀਬਾੜੀ ਕੁਨੈਕਸ਼ਨਾਂ ਦੀ ਨਾਂਅ ਤਬਦੀਲੀ ਸਬੰਧੀ ਕੈਂਪ ਲਗਾਇਆ

ਫਤਹਿਗੜ੍ਹ ਪੰਜਤੂਰ, 20 ਅਗਸਤ (ਜਸਵਿੰਦਰ ਸਿੰਘ)-ਪੰਜਾਬ ਰਾਜ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਦਫ਼ਤਰ ਫਤਹਿਗੜ੍ਹ ਪੰਜਤੂਰ ਵਿਖੇ ਉਪ ਮੁੱਖ ਇੰਨਜੀਅਰ ਹਲਕਾ ਫ਼ਰੀਦਕੋਟ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਕੁਨੈਕਸ਼ਨਾਂ ਦੀ ਨਾਮ ਤਬਦੀਲੀ ਸਬੰਧੀ ਕੈਂਪ ਇੰਜ. ...

ਪੂਰੀ ਖ਼ਬਰ »

ਸਕੂਲ ਕਮੇਟੀ ਦੀ ਮੀਟਿੰਗ ਹੋਈ

ਧਰਮਕੋਟ, 20 ਅਗਸਤ (ਪਰਮਜੀਤ ਸਿੰਘ)-ਅਰਜਨ ਦਾਸ ਸੀਨੀ. ਸੈਕੰ. ਸਕੂਲ ਵਿਖੇ ਐਸ.ਐਮ.ਸੀ. ਕਮੇਟੀ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅਤੇ ਪਿ੍ੰਸੀਪਲ ਰਾਕੇਸ਼ ਕੁਮਾਰ ਸਚਦੇਵਾ ਸਕੱਤਰ ਦੀ ਦੇਖ-ਰੇਖ ਹੇਠ ਹੋਈ | ਮੀਟਿੰਗ ਵਿਚ ਬੱਚਿਆਂ ਦੀ ਪੜ੍ਹਾਈ ਦਾ ...

ਪੂਰੀ ਖ਼ਬਰ »

ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਮਨਾਇਆ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ | ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਨੇ ਗੁਰਪ੍ਰੀਤ ਕੌਰ ਵਾਸੀ ਮੋਗਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ¢ ਰਮਨ ਅਰੋੜਾ ਅਤੇ ਸਟਾਫ਼ ਨੇ ਗੁਰਪ੍ਰੀਤ ਕੌਰ ਨੂੰ ਵੀਜ਼ਾ ਸੌਾਪਦਿਆਂ ਉਨ੍ਹਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX