ਜ਼ੀਰਾ, 20 ਅਗਸਤ (ਜਗਤਾਰ ਸਿੰਘ ਮਨੇਸ)-ਸ਼ਹਿਰ ਵਿਚ ਸਮਾਜਿਕ ਕੰਮਾਂ ਨੂੰ ਸਮਰਪਿਤ ਨਵੀਂ ਸਥਾਪਤ ਹੋਈ ਸੰਸਥਾ ਸਮਾਜ ਭਲਾਈ ਸੁਸਾਇਟੀ ਪੰਜਾਬ ਵਲੋਂ ਸ਼ਹਿਰ ਵਿਚ ਨਸ਼ਿਆਂ ਬਾਰੇ ਨਸ਼ਾ ਵਿਰੋਧੀ ਮਾਰਚ ਸ਼ਾਮ ਲਾਲ ਪ੍ਰਧਾਨ ਦੀ ਅਗਵਾਈ ਹੇਠ ਕੱਢਿਆ ਗਿਆ ਜਿਸ ਵਿਚ ਦਲਬੀਰ ...
ਅਬੋਹਰ, 20 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਕਰੀਬ 3 ਦਿਨਾਂ ਤੋਂ ਘਰੋਂ ਲਾਪਤਾ ਹੋਏ ਇਕ ਨੌਜਵਾਨ ਦੀ ਲਾਸ਼ ਅੱਜ ਨਹਿਰ ਦੀਆਂ ਟੇਲ ਤੋਂ ਮਿਲੀ ਹੈ | ਜਾਣਕਾਰੀ ਅਨੁਸਾਰ ਈਦਗਾਹ ਬਸਤੀ ਨਿਵਾਸੀ ਵਿੱਕੀ ਪੁੱਤਰ ਕ੍ਰਿਸ਼ਨ ਕੁਮਾਰ (24 ਸਾਲ) 3 ਦਿਨ ਪਹਿਲਾਂ ਘਰੋਂ ਕਿਤੇ ਚਲਾ ਗਿਆ ...
ਅਬੋਹਰ, 20 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਇੱਥੇ ਰੇਲਵੇ ਪੁਲ ਹਨੂੰਮਾਨਗੜ੍ਹ ਰੋਡ 'ਤੇ ਇੱਥੇ ਵਾਪਰੇ ਸੜਕ ਹਾਦਸੇ ਦੌਰਾਨ 1 ਨੌਜਵਾਨ ਦੀ ਮੌਤ ਹੋ ਗਈ ਤੇ 1 ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਅਰਜਨ ਪੁੱਤਰ ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਦੋਸਤ ਪ੍ਰਦੀਪ ਪੁੱਤਰ ਰਾਮ ਕੁਮਾਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਵਾਪਸ ਘਰ ਜਾ ਰਹੇ ਸਨ ਕਿ ਉਨ੍ਹਾਂ ਦਾ ਮੋਟਰਸਾਈਕਲ ਸਿੱਧਾ ਚੌਕ 'ਚ ਜਾ ਵੱਜਿਆ ਤੇ ਉਹ ਦੋਵੇਂ ਜ਼ਖ਼ਮੀ ਹੋ ਗਏ | ਲੋਕਾਂ ਨੇ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਜਿੱਥੇ ਪ੍ਰਦੀਪ ਦੀ ਮੌਤ ਹੋ ਗਈ | ਪੁਲਿਸ ਮਾਮਲੇ ਦੀ ਕਾਰਵਾਈ ਕਰ ਰਹੀ ਹੈ |
ਅਬੋਹਰ, 20 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਇੱਥੇ ਕਿੱਲਿ੍ਹਆਂਵਾਲੀ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਅੰਕਿਤ ਕੁਮਾਰ ਪੁੱਤਰ ਬਾਬੂ ਵਾਸੀ ਅਬੋਹਰ ਆਪਣੇ ਚਾਚੇ ਦੇ ਲੜਕੇ ਅਨਿਲ ਕੁਮਾਰ ਪੁੱਤਰ ਸ੍ਰੀ ਰਾਮ ਬਾਬੂ ਕੋਲ ...
ਅਬੋਹਰ, 20 ਅਗਸਤ (ਸੁਖਜੀਤ ਸਿੰਘ ਬਰਾੜ)-ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਤੇ ਕੂੜੇ ਕਰਕਟ ਦੀ ਸਫ਼ਾਈ ਨਾ ਹੋਣ ਕਰਕੇ ਸਥਾਨਕ ਸ਼ਹਿਰ ਦੇ ਕਈ ਮੁਹੱਲੇ ਨਰਕ ਬਣੇ ਹੋਏ ਹਨ ਜਿਸ ਕਰਕੇ ਸ਼ਹਿਰ ਵਾਸੀ ਬੇਹੱਦ ਦੁਖੀ ਹਨ ਤੇ ਕਈ ਮੁਹੱਲਿਆਂ ਦੇ ਵਸਨੀਕ ਤਾਂ ਨਰਕ ...
ਮਮਦੋਟ, 20 ਅਗਸਤ (ਸੁਖਦੇਵ ਸਿੰਘ ਸੰਗਮ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਸੜਕ 'ਤੇ ਖਾਈ-ਮਮਦੋਟ ਤਿਕੋਣੀ ਮੋੜ 'ਤੇ ਇਕ ਕਾਰ ਨੂੰ ਬਚਾਉਂਦਿਆਂ ਹੋਇਆਂ ਕੋਲੇ ਨਾਲ ਭਰਿਆ ਟਰਾਲਾ ਪਲਟ ਗਿਆ | ਟਰੱਕ ਦੇ ਡਰਾਈਵਰ ਨੇ ਦੱਸਿਆ ਕਿ ਉਹ ਪੀ.ਬੀ. 05 ਵਾਈ. 4133 ਨੰਬਰ ਟਰਾਲਾ ਗੁਜਰਾਤ ਤੋਂ ਕੋਲੇ ...
ਮੱਲਾਂਵਾਲਾ, 20 ਅਗਸਤ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਨਾਰੰਗ ਸਿੰਘ ਵਾਲਾ ਦੇ ਨਜ਼ਦੀਕ ਸੜਕ ਕਿਨਾਰੇ ਖੜ੍ਹੀ ਇਕ ਤਿੰਨ ਸਾਲ ਦੀ ਲੜਕੀ ਦੀ ਟਰੱਕ ਦੀ ਲਪੇਟ 'ਚ ਆਉਣ ਕਰਕੇ ਮੌਕੇ 'ਤੇ ਮੌਤ ਹੋ ਜਾਣ ਦੀ ਸੂਚਨਾ ਹੈ | ਮਿ੍ਤਕ ...
ਫ਼ਿਰੋਜ਼ਪੁਰ, 20 ਅਗਸਤ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਗੌਰਮਿੰਟ ਡਰੱਗ ਡੀ ਅਡਿਕਸ਼ਨ ਤੇ ਰੀਹੈਬਲੀਟੇਸ਼ਨ ਅਤੇ ਓਟ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਜਨਰਲ ਤੇ ਸੈਕਟਰੀ ਜਸਵਿੰਦਰ ਸਿੰਘ ਕੌੜਾ ਦੀ ਅਗਵਾਈ ਹੇਠ ਸੂਬਾਈ ...
ਫ਼ਿਰੋਜ਼ਪੁਰ, 20 ਅਗਸਤ (ਜਸਵਿੰਦਰ ਸਿੰਘ ਸੰਧੂ)- ਖੱਤਰੀ ਭਾਈਚਾਰੇ ਦੀ ਚੜ੍ਹਦੀ ਕਲਾ ਲਈ ਵਡਮੁੱਲਾ ਯੋਗਦਾਨ ਪਾਉਣ ਦੇ ਨਾਲ-ਨਾਲ ਧਾਰਮਿਕ ਤੇ ਸਮਾਜਿਕ ਗਤੀਵਿਧੀਆਂ ਚਲਾ ਕੇ ਸਮਾਜ ਨੂੰ ਨਵੀਂ ਸੇਧ ਦੇਣ ਵਾਲੇ ਅਤੇ ਗਊਆਂ ਨੂੰ ਪਾਲਣ ਦਾ ਔਖਾ ਕਾਰਜ ਕਰਨ ਵਾਲੇ ਬਾਪੂ ...
ਜ਼ੀਰਾ, 20 ਅਗਸਤ (ਜਗਤਾਰ ਸਿੰਘ ਮਨੇਸ)- ਸ੍ਰੀ ਸਾਵਨ ਮੱਲ ਅਗਰਵਾਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਦਭਾਵਨਾ ਦਿਵਸ ਮਨਾਇਆ ਗਿਆ¢ ਇਸ ਮੌਕੇ ਸੰਸਥਾ ਦੇ ਪ੍ਰਧਾਨ ਲੈਕਚਰਾਰ ਨਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ...
ਫ਼ਿਰੋਜ਼ਪੁਰ, 20 ਅਗਸਤ (ਪਰਮਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਦਾ ਐਨ. ਐਸ. ਐਸ. ਵਿੰਗ ਵਲੋਂ 2 ਰੋਜ਼ਾ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਦੇ ਪਹਿਲੇ ਦਿਨ ਟੀ-ਸ਼ਰਟ ਪੇਂਟਿੰਗ ਮੁਕਾਬਲਾ ਕਰਵਾਇਆ | ਇਹ ਪੇਂਟਿੰਗ ਮੁਕਾਬਲਾ ਸੁਤੰਤਰਤਾ ਦੇ ...
ਮਮਦੋਟ, 20 ਅਗਸਤ (ਸੁਖਦੇਵ ਸਿੰਘ ਸੰਗਮ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਚ ਦੋਸ਼ੀ ਵਿਅਕਤੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਤੇ ਪੰਥਕ ਜਥੇਬੰਦੀਆਂ ਵਲੋਂ ਪਿਛਲੇ ਕਈ ਦਿਨਾਂ ਤੋਂ ਬਰਗਾੜੀ ਵਿਖੇ ਸਰਬੱਤ ਖ਼ਾਲਸਾ ...
ਮਖੂ, 20 ਅਗਸਤ (ਵਰਿੰਦਰ ਮਨਚੰਦਾ)-ਬਗਲਾ ਮੁਖੀ ਮੰਦਰ ਮਖੂ ਵਿਖੇ ਪਰਮ ਪੂਜਯ ਗੁਰੂ ਮਾਂ ਕਾਂਤਾ ਦੇਵੀ ਦੀ ਅਗਵਾਈ 'ਚ ਸੰਗਤਾਂ ਵਲੋਂ ਮੰਦਰ ਵਿਖੇ ਸਾਉਣ ਦਾ ਮੇਲਾ ਮਨਾਇਆ ਗਿਆ | ਇਸ ਮੌਕੇ ਹਾਜ਼ਰ ਸ਼ਰਧਾਲੂ ਬੀਬੀਆਂ ਸ਼ਸ਼ੀ, ਪਰਵੀਨ, ਨਿਰਮਲਾ, ਇੰਦਰਾ ਅਹੂਜਾ, ਸੰਗੀਤਾ, ...
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)-ਸੱਚਖੰਡ ਸ੍ਰੀ ਹਜ਼ੂਰ ਸਾਹਿਬ ਯਾਤਰਾ ਸੇਵਾ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਦਫ਼ਤਰ ਤਲਵੰਡੀ ਰੋਡ ਜ਼ੀਰਾ ਵਿਖੇ ਹੋਈ | ਇਸ ਦੌਰਾਨ ਪਹਿਲੀ ਕਮੇਟੀ ਨੂੰ ਭੰਗ ਕਰਕੇ ਨਵੀਂ ਚੋਣ ਕੀਤੀ ਗਈ, ਜਿਸ ਦੌਰਾਨ ਸਰਬਸੰਮਤੀ ਨਾਲ ਅਜੀਤ ...
ਗੁਰੂਹਰਸਹਾਏ, 20 ਅਗਸਤ (ਹਰਚਰਨ ਸਿੰਘ ਸੰਧੂ)-ਪਾਰਟੀ ਪ੍ਰਤੀ ਲੰਬੇ ਸਮੇਂ ਤੋਂ ਬੇਦਾਗ਼ ਤੇ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਅਕਾਲੀ ਆਗੂ ਪ੍ਰੀਤਮ ਸਿੰਘ ਬਾਠ, ਗੁਰਲਾਲ ਸਿੰਘ ਸਾਬਕਾ ਸਰਪੰਚ ਸ਼ਰੀਂਹ ਵਾਲਾ ਸੈਦਾ ਨੂੰ ਅਕਾਲੀ ਦਲ ਨੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਾ ...
ਗੁਰੂਹਰਸਹਾਏ, 20 ਅਗਸਤ (ਹਰਚਰਨ ਸਿੰਘ ਸੰਧੂ)-ਅਕਾਲੀ ਦਲ ਵਲੋਂ ਬਲਾਕ ਤੇ ਜ਼ਿਲ੍ਹਾ ਪੱਧਰੀ ਕੀਤੇ ਜਾ ਰਹੇ ਜਥੇਬੰਦਕ ਢਾਂਚੇ ਤਹਿਤ ਨੌਜਵਾਨ ਆਗੂ ਜਸਵਿੰਦਰ ਸਿੰਘ ਸੰਧੂ ਸਰਪੰਚ ਪਿੰਡ ਬਾਘੂ ਵਾਲਾ ਨੂੰ ਪਾਰਟੀ ਨੇ ਜ਼ਿਲ੍ਹਾ ਕਮੇਟੀ 'ਚ ਐਗਜ਼ੈਕਟਿਵ ਮੈਂਬਰ ਬਣਾਇਆ ਹੈ | ...
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਸੀਨੀਅਰ ਕਾਂਗਰਸੀ ਆਗੂ ਡਾ: ਰਛਪਾਲ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਵੱਡੇ ਭਰਾ ਹਰਦਿਆਲ ਸਿੰਘ ਗਿੱਲ ਦਾ ਅਚਾਨਕ ਦੇਹਾਂਤ ਹੋ ਗਿਆ | ਉਹ 55 ਵਰਿ੍ਹਆਂ ਦੇ ਸਨ, ਦੀ ਬੇਵਕਤੀ ਮੌਤ 'ਤੇ ਚੇਅਰਮੈਨ ...
ਜ਼ੀਰਾ, 20 ਅਗਸਤ (ਢਿੱਲੋਂ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਵਿੱਢੇ ਗਏ ਵਿਆਪਕ ਸੰਘਰਸ਼ ਤਹਿਤ 21 ਅਗਸਤ 2018 ਤੋਂ ਆਪਣੇ ਟੇਬਲ ਅਤੇ ਬ੍ਰਾਚਾਂ ਬਾਹਰ ਕਾਲੇ ਝੰਡੇ ਲਗਾ ਕੇ ਰੋਸ ਪ੍ਰਗਟਾਵਾ ਕਰਨਗੇ | ਇਸ ਸਬੰਧੀ ਪੈੱ੍ਰਸ ਨੰੂ ਜਾਣਕਾਰੀ ...
ਜ਼ੀਰਾ, 20 ਅਗਸਤ (ਮਨੇਸ)- ਯੂਥ ਅਰੋੜਾ ਬਰਾਦਰੀ ਦੀ ਇਕ ਮੀਟਿੰਗ ਯੂਥ ਅਰੋੜਾ ਬਰਾਦਰੀ ਦੇ ਪ੍ਰਧਾਨ ਪ੍ਰਮੋਦ ਕੁਮਾਰ ਲੱਕੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅੰਕੁਸ਼ ਅਨੇਜਾ, ਛਿੰਦਾ ਢੀਂਗਰਾ, ਸ਼ੁਭਮ, ਮਣੀ ਸਿਡਾਨਾ, ਹਰਪ੍ਰੀਤ ਸਿੰਘ, ਬਬਲੂ, ਮਨੋਜ ਸਚਦੇਵਾ, ਅਨਿਲ ...
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਸਵ. ਰਾਜੀਵ ਗਾਂਧੀ ਦੇ ਜਨਮ ਦਿਨ 'ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤਹਿਸੀਲ ਦਫ਼ਤਰ ਜ਼ੀਰਾ 'ਚ ਸਦਭਾਵਨਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਬੇਅੰਤ ਸਿੰਘ ਸਿੱਧੂ ਤਹਿਸੀਲਦਾਰ ਜ਼ੀਰਾ ਅਤੇ ਜੋਗਿੰਦਰ ਕੁਮਾਰ ...
ਜ਼ੀਰਾ, 20 ਅਗਸਤ (ਜਗਤਾਰ ਸਿੰਘ ਮਨੇਸ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਾ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਅਤੇ ਮੈਂਬਰ ਡੈਲੀਗੇਟ ਪੰਜਾਬ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਸਿੰਘ ਸਭਾ ਗੁਰਦੁਆਰਾ ਸਾਹਿਬ ਜ਼ੀਰਾ ਵਿਖੇ ਹੋਈ ਜਿਸ ...
ਗੁਰੂਹਰਸਹਾਏ, 20 ਅਗਸਤ (ਅਮਰਜੀਤ ਸਿੰਘ ਬਹਿਲ)- ਅਸੂਲ ਮੰਚ ਦੇ ਸੱਦੇ 'ਤੇ ਅੰਗਹੀਣ, ਬੁਢਾਪਾ, ਵਿਧਵਾ ਅਤੇ ਬੱਚਿਆਂ ਦੀ ਪੈਨਸ਼ਨ ਵਿਚ ਵਾਧਾ ਕਰਨ ਸਬੰਧੀ ਚਲਾਏ ਜਾ ਰਹੇ ਅੰਦੋਲਨ ਦੌਰਾਨ ਅਸੂਲ ਮੰਚ ਦੇ ਆਗੂਆਂ ਵਲੋਂ ਬਲਾਕ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ...
ਜ਼ੀਰਾ, 20 ਅਗਸਤ (ਜਗਤਾਰ ਸਿੰਘ ਮਨੇਸ)- ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਰਾਮ ਲੀਲ੍ਹਾ ਕਲੱਬ ਦੀ ਵਿਸ਼ੇਸ਼ ਮੀਟਿੰਗ ਬਜਰੰਗ ਭਵਨ ਮੰਦਰ ਜ਼ੀਰਾ ਵਿਖੇ ਸਰਪ੍ਰਸਤ ਪ੍ਰੇਮ ਗਰੋਵਰ ਦੀ ਰਹਿਨੁਮਾਈ ਅਤੇ ਜੋਗਿੰਦਰ ਪਾਲ ਸੁਪਰਡੈਂਟ ਐੱਸ.ਡੀ.ਐ ੱਮ. ਦਫ਼ਤਰ ਜ਼ੀਰਾ ਦੀ ...
ਤਲਵੰਡੀ ਭਾਈ, 20 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ ਸਬੰਧੀ ਮਹੀਨਾਵਾਰ ਪੈਨਸ਼ਨ ਵੰਡ ਸਮਾਗਮ ਇੱਥੇ ਸੰਸਥਾ ਦੇ ...
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਇਕ ਹੰਗਾਮੀ ਮੀਟਿੰਗ ਕਿਸਾਨ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਭਾਰੀ ਗਿਣਤੀ ਵਿਚ ਕਿਸਾਨਾਂ ਨੇ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ...
ਗੋਲੂ ਕਾ ਮੋੜ, 20 ਅਗਸਤ (ਸੁਰਿੰਦਰ ਸਿੰਘ ਲਾਡੀ)- ਜ਼ਿਲ੍ਹਾ ਸਿੱਖਿਆ ਅਫ਼ਸਰ ਨੇਕ ਸਿੰਘ ਦੀ ਰਹਿਨੁਮਾਈ ਹੇਠ ਗੁਰੂਹਰਸਹਾਏ ਜ਼ੋਨ-1 ਸਰਕਲ ਦੇ 64ਵੇਂ ਜ਼ਿਲ੍ਹਾ ਤਾਈਕਵਾਂਡੋ ਚੈਂਪੀਅਨਸ਼ਿਪ ਦੀ ਸ਼ੁਰੂਆਤ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਸਥਿਤ ਜੇ.ਐਨ. ...
ਫ਼ਿਰੋਜ਼ਪੁਰ, 20 ਅਗਸਤ (ਜਸਵਿੰਦਰ ਸਿੰਘ ਸੰਧੂ)- ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਅੱਜ ਸਦਭਾਵਨਾ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਏਕਤਾ ਅਤੇ ਸਦਭਾਵਨਾ ਦੀ ਸਹੁੰ ਚੁਕਾਈ ...
ਫ਼ਿਰੋਜ਼ਪੁਰ, 20 ਅਗਸਤ (ਜਸਵਿੰਦਰ ਸਿੰਘ ਸੰਧੂ)- ਅੰਗਹੀਣ, ਵਿਧਵਾਵਾਂ, ਬਜ਼ੁਰਗਾਂ ਆਦਿ ਆਸ਼ਰਿਤਾਂ ਨੂੰ ਕਾਂਗਰਸ ਵਲੋਂ ਚੋਣਾਂ ਸਮੇਂ 2 ਹਜ਼ਾਰ ਰੁਪਏ ਪੈਨਸ਼ਨ ਦੇਣ ਦਾ ਲਾਰਾ ਲਾ ਕੇ ਵਸੂਲੀਆਂ ਵੋਟਾਂ ਤੇ ਫਿਰ ਭੁੱਲ ਜਾਣ ਦੇ ਰੋਸ ਵਜੋਂ ਅੱਜ ਅਪੰਗ-ਸੁਅੰਗ ਲੋਕ ਮੰਚ ਦੇ ...
ਫ਼ਿਰੋਜ਼ਪੁਰ, 20 ਅਗਸਤ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਤੂਤ ਦੇ ਸਰਕਾਰੀ ਹਾਈ ਸਕੂਲ ਅੰਦਰ ਨਸ਼ਿਆਂ ਦੇ ਮਾੜੇ ਪ੍ਰਭਾਵ 'ਤੇ ਚੋਟ ਕਰਦਾ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਨਾਟਕ, ...
ਫ਼ਿਰੋਜ਼ਪੁਰ, 20 ਅਗਸਤ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਅੰਦਰ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਸਦਭਾਵਨਾ ਦਿਵਸ ਮਨਾਇਆ ਗਿਆ, ਜਿਸ ਵਿਚ ਰਾਜੀਵ ਗਾਂਧੀ ਦੀ ਤਸਵੀਰ 'ਤੇ ਫ਼ੁੱਲ ਮਾਲਾ ਭੇਟ ਕਰਕੇ ਜਿੱਥੇ ਸ਼ਰਧਾ ਦੇ ...
ਫ਼ਿਰੋਜਪੁਰ, 20 ਅਗਸਤ (ਪਰਮਿੰਦਰ ਸਿੰਘ)- ਸਟਰੀਮ ਲਾਈਨ ਵੈੱਲਫੇਅਰ ਸੁਸਾਇਟੀ ਫ਼ਿਰੋਜਪੁਰ ਦਾ ਇਕ ਵਫ਼ਦ ਫ਼ਿਰੋਜ਼ਪੁਰ ਵਿਖੇ ਆਏ ਨਵੇਂ ਸਿਵਲ ਸਰਜਨ ਡਾ: ਸੁਰਿੰਦਰ ਕੁਮਾਰ ਨੂੰ ਸੁਸਾਇਟੀ ਪ੍ਰਧਾਨ ਦੀਵਾਨ ਚੰਦ ਸੁਖੀਜਾ ਦੀ ਅਗਵਾਈ 'ਚ ਮਿਲਿਆ | ਵਫ਼ਦ ਵਲੋਂ ਸਿਵਲ ਸਰਜਨ ...
ਫ਼ਿਰੋਜ਼ਪੁਰ, 20 ਅਗਸਤ (ਜਸਵਿੰਦਰ ਸਿੰਘ ਸੰਧੂ)- ਦੇਸ਼ ਦੀ ਸੇਵਾ 'ਚ ਜਵਾਨੀ ਲਾਉਣ ਵਾਲੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਸਰਕਾਰੋਂ ਮਿਲਦੀਆਂ ਸਹੂਲਤਾਂ ਸਭ ਨੂੰ ਮੁਹੱਈਆ ਕਰਵਾਉਣ ਲਈ ਇੰਡੀਅਨ ਐਕਸ ਸਰਵਿਸਿਜ਼ ...
ਗੁਰੂਹਰਸਹਾਏ, 20 ਅਗਸਤ (ਹਰਚਰਨ ਸਿੰਘ ਸੰਧੂ)- ਪਿੰਡ ਫ਼ਤਿਹਗੜ੍ਹ ਗਹਿਰੀ ਵਿਖੇ ਬਾਬਾ ਸ੍ਰੀ ਚੰਦ ਜੀ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਾਲਾਨਾ ਮੇਲੇ ਨੂੰ ਲੈ ਕੇ ਸਮੂਹ ਕਲੱਬ ਦੇ ਅਹੁਦੇਦਾਰਾਂ ਤੇ ਹੋਰ ਪਤਵੰਤਿਆਂ ਨੇ ਮੀਟਿੰਗ ਕੀਤੀ ਤੇ ਇਸ ਮੇਲੇ ਨੂੰ ਹੋਰ ਵੀ ...
ਫ਼ਿਰੋਜ਼ਪੁਰ, 20 ਅਗਸਤ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਪੁਲਿਸ ਰੇਂਜ ਦੇ ਨਵੇਂ ਆਏ ਆਈ.ਜੀ. ਸੁਖਵਿੰਦਰ ਸਿੰਘ ਛੀਨਾ ਵਲੋਂ ਕਾਰਜ ਭਾਰ ਸੰਭਲਣ ਉਪਰੰਤ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਿੱਜੀ ਸਕੱਤਰ ਨਸੀਬ ਸਿੰਘ ਸੰਧੂ ਇੰਚਾਰਜ ਹਲਕਾ ...
ਫ਼ਿਰੋਜ਼ਪੁਰ, 20 ਅਗਸਤ (ਤਪਿੰਦਰ ਸਿੰਘ)- 27 ਅਗਸਤ ਤੋਂ 8 ਸਤੰਬਰ 2018 ਤੱਕ ਸ਼ਹੀਦ ਕੈਪਟਨ ਸੁੰਦਰ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਛਾਉਣੀ ਵਿਖੇ ਭਾਰਤੀ ਫ਼ੌਜ 'ਚ ਸਿਪਾਹੀਆਂ ਦੀ ਹੋਣ ਵਾਲੀ ਭਰਤੀ ਰੈਲੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਫ਼ੌਜ ਨੂੰ ਹਰ ਤਰ੍ਹਾਂ ਦਾ ...
ਫ਼ਿਰੋਜ਼ਪੁਰ, 20 ਅਗਸਤ (ਜਸਵਿੰਦਰ ਸਿੰਘ ਸੰਧੂ)- ਟਰੈਫ਼ਿਕ ਨਿਯਮ ਦੀ ਪਾਲਣਾ ਨਾ ਕਰਨ ਵਾਲੇ ਅਤੇ ਅਧੂਰੇ ਕਾਗਜ਼ਾਤ ਵਾਲੇ ਵਾਹਨ ਚਾਲਕਾਂ ਦੇ ਟਰੈਫ਼ਿਕ ਪੁਲਿਸ ਵਲੋਂ ਫ਼ਿਰੋਜ਼ਪੁਰ ਛਾਉਣੀ ਸੈੱਲ ਇੰਚਾਰਜ ਕੁਲਦੀਪ ਕੁਮਾਰ ਦੀ ਅਗਵਾਈ ਹੇਠ ਚਲਾਣ ਕੱਟੇ ਗਏ | ਝੋਕ ਰੋਡ 'ਤੇ ...
ਗੋਲੂ ਕਾ ਮੋੜ, 20 ਅਗਸਤ (ਲਾਡੀ)- ਹਲਕਾ ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਵਲੋਂ ਪਿੰਡ ਛਾਂਗਾ ਰਾਏ ਵਿਖੇ ਨੌਜਵਾਨ ਬਿੱਟੂ ਸਿੰਘ ਪੁੱਤਰ ਬੰਤਾ ਸਿੰਘ ਦੀ ਅਚਾਨਕ ਬਿਜਲੀ ਲੱਗਣ ਨਾਲ ਮੌਤ ਹੋ ਗਈ ਸੀ, ਅੱਜ ਦੁੱਖ ਦਾ ਪ੍ਰਗਟਾਵਾ ਕਰਨ ਦੇ ਲਈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX