ਤਾਜਾ ਖ਼ਬਰਾਂ


ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  10 minutes ago
ਨਵੀਂ ਦਿੱਲੀ, 28 ਜਨਵਰੀ - ਦਿੱਲੀ ਵਿਧਾਨ ਸਭਾ 'ਚ ਸੋਮਵਾਰ ਨੂੰ ਇਕ ਰੈਲੀ ਦੌਰਾਨ ਵਿਵਾਦਿਤ ਨਾਅਰੇ ਲਗਾ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਮੁਸੀਬਤ 'ਚ ਘਿਰ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਅਨੁਰਾਗ ਠਾਕੁਰ ਦੇ ਵਿਵਾਦਿਤ ਨਾਅਰੇ ਦਾ ਨੋਟਿਸ ਲਿਆ ਗਿਆ ਹੈ। ਚੋਣ ਕਮਿਸ਼ਨ...
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  29 minutes ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰੰਤੂ...
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  about 1 hour ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸਮਾਜ ਭਲਾਈ ਸੁਸਾਇਟੀ ਪੰਜਾਬ ਨੇ ਨਸ਼ਾ ਵਿਰੋਧੀ ਰੋਸ ਮਾਰਚ ਕੱਢਿਆ

ਜ਼ੀਰਾ, 20 ਅਗਸਤ (ਜਗਤਾਰ ਸਿੰਘ ਮਨੇਸ)-ਸ਼ਹਿਰ ਵਿਚ ਸਮਾਜਿਕ ਕੰਮਾਂ ਨੂੰ ਸਮਰਪਿਤ ਨਵੀਂ ਸਥਾਪਤ ਹੋਈ ਸੰਸਥਾ ਸਮਾਜ ਭਲਾਈ ਸੁਸਾਇਟੀ ਪੰਜਾਬ ਵਲੋਂ ਸ਼ਹਿਰ ਵਿਚ ਨਸ਼ਿਆਂ ਬਾਰੇ ਨਸ਼ਾ ਵਿਰੋਧੀ ਮਾਰਚ ਸ਼ਾਮ ਲਾਲ ਪ੍ਰਧਾਨ ਦੀ ਅਗਵਾਈ ਹੇਠ ਕੱਢਿਆ ਗਿਆ ਜਿਸ ਵਿਚ ਦਲਬੀਰ ...

ਪੂਰੀ ਖ਼ਬਰ »

ਲਾਪਤਾ ਹੋਏ ਨੌਜਵਾਨ ਦੀ ਲਾਸ਼ ਨਹਿਰ 'ਚੋਂ ਮਿਲੀ

ਅਬੋਹਰ, 20 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਕਰੀਬ 3 ਦਿਨਾਂ ਤੋਂ ਘਰੋਂ ਲਾਪਤਾ ਹੋਏ ਇਕ ਨੌਜਵਾਨ ਦੀ ਲਾਸ਼ ਅੱਜ ਨਹਿਰ ਦੀਆਂ ਟੇਲ ਤੋਂ ਮਿਲੀ ਹੈ | ਜਾਣਕਾਰੀ ਅਨੁਸਾਰ ਈਦਗਾਹ ਬਸਤੀ ਨਿਵਾਸੀ ਵਿੱਕੀ ਪੁੱਤਰ ਕ੍ਰਿਸ਼ਨ ਕੁਮਾਰ (24 ਸਾਲ) 3 ਦਿਨ ਪਹਿਲਾਂ ਘਰੋਂ ਕਿਤੇ ਚਲਾ ਗਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, 1 ਜ਼ਖ਼ਮੀ

ਅਬੋਹਰ, 20 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਇੱਥੇ ਰੇਲਵੇ ਪੁਲ ਹਨੂੰਮਾਨਗੜ੍ਹ ਰੋਡ 'ਤੇ ਇੱਥੇ ਵਾਪਰੇ ਸੜਕ ਹਾਦਸੇ ਦੌਰਾਨ 1 ਨੌਜਵਾਨ ਦੀ ਮੌਤ ਹੋ ਗਈ ਤੇ 1 ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਅਰਜਨ ਪੁੱਤਰ ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਅਬੋਹਰ, 20 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਇੱਥੇ ਕਿੱਲਿ੍ਹਆਂਵਾਲੀ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਅੰਕਿਤ ਕੁਮਾਰ ਪੁੱਤਰ ਬਾਬੂ ਵਾਸੀ ਅਬੋਹਰ ਆਪਣੇ ਚਾਚੇ ਦੇ ਲੜਕੇ ਅਨਿਲ ਕੁਮਾਰ ਪੁੱਤਰ ਸ੍ਰੀ ਰਾਮ ਬਾਬੂ ਕੋਲ ...

ਪੂਰੀ ਖ਼ਬਰ »

ਸੀਵਰੇਜ ਸਮੱਸਿਆ ਤੇ ਸਫ਼ਾਈ ਨਾ ਹੋਣ ਕਾਰਨ ਅਬੋਹਰ ਸ਼ਹਿਰ ਬਣਿਆ ਨਰਕ

ਅਬੋਹਰ, 20 ਅਗਸਤ (ਸੁਖਜੀਤ ਸਿੰਘ ਬਰਾੜ)-ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਤੇ ਕੂੜੇ ਕਰਕਟ ਦੀ ਸਫ਼ਾਈ ਨਾ ਹੋਣ ਕਰਕੇ ਸਥਾਨਕ ਸ਼ਹਿਰ ਦੇ ਕਈ ਮੁਹੱਲੇ ਨਰਕ ਬਣੇ ਹੋਏ ਹਨ ਜਿਸ ਕਰਕੇ ਸ਼ਹਿਰ ਵਾਸੀ ਬੇਹੱਦ ਦੁਖੀ ਹਨ ਤੇ ਕਈ ਮੁਹੱਲਿਆਂ ਦੇ ਵਸਨੀਕ ਤਾਂ ਨਰਕ ...

ਪੂਰੀ ਖ਼ਬਰ »

ਕਾਰ ਨੂੰ ਬਚਾਉਂਦਿਆਂ ਟਰਾਲਾ ਪਲਟਿਆ

ਮਮਦੋਟ, 20 ਅਗਸਤ (ਸੁਖਦੇਵ ਸਿੰਘ ਸੰਗਮ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਸੜਕ 'ਤੇ ਖਾਈ-ਮਮਦੋਟ ਤਿਕੋਣੀ ਮੋੜ 'ਤੇ ਇਕ ਕਾਰ ਨੂੰ ਬਚਾਉਂਦਿਆਂ ਹੋਇਆਂ ਕੋਲੇ ਨਾਲ ਭਰਿਆ ਟਰਾਲਾ ਪਲਟ ਗਿਆ | ਟਰੱਕ ਦੇ ਡਰਾਈਵਰ ਨੇ ਦੱਸਿਆ ਕਿ ਉਹ ਪੀ.ਬੀ. 05 ਵਾਈ. 4133 ਨੰਬਰ ਟਰਾਲਾ ਗੁਜਰਾਤ ਤੋਂ ਕੋਲੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰੱਕ ਨੇ ਲਈ ਤਿੰਨ ਸਾਲਾ ਬੱਚੀ ਦੀ ਜਾਨ

ਮੱਲਾਂਵਾਲਾ, 20 ਅਗਸਤ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਨਾਰੰਗ ਸਿੰਘ ਵਾਲਾ ਦੇ ਨਜ਼ਦੀਕ ਸੜਕ ਕਿਨਾਰੇ ਖੜ੍ਹੀ ਇਕ ਤਿੰਨ ਸਾਲ ਦੀ ਲੜਕੀ ਦੀ ਟਰੱਕ ਦੀ ਲਪੇਟ 'ਚ ਆਉਣ ਕਰਕੇ ਮੌਕੇ 'ਤੇ ਮੌਤ ਹੋ ਜਾਣ ਦੀ ਸੂਚਨਾ ਹੈ | ਮਿ੍ਤਕ ...

ਪੂਰੀ ਖ਼ਬਰ »

ਸਿਹਤ ਕਾਮਿਆਂ ਵਲੋਂ ਵਿਸ਼ਾਲ ਰੋਹ ਭਰਪੂਰ ਧਰਨਾ

ਫ਼ਿਰੋਜ਼ਪੁਰ, 20 ਅਗਸਤ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਗੌਰਮਿੰਟ ਡਰੱਗ ਡੀ ਅਡਿਕਸ਼ਨ ਤੇ ਰੀਹੈਬਲੀਟੇਸ਼ਨ ਅਤੇ ਓਟ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਜਨਰਲ ਤੇ ਸੈਕਟਰੀ ਜਸਵਿੰਦਰ ਸਿੰਘ ਕੌੜਾ ਦੀ ਅਗਵਾਈ ਹੇਠ ਸੂਬਾਈ ...

ਪੂਰੀ ਖ਼ਬਰ »

ਖੱਤਰੀ ਭਾਈਚਾਰੇ ਵਲੋਂ ਧਾਰਮਿਕ ਸ਼ਖ਼ਸੀਅਤ ਜਤਿੰਦਰ ਮਹਿਰਾ ਦਾ ਸਨਮਾਨ

ਫ਼ਿਰੋਜ਼ਪੁਰ, 20 ਅਗਸਤ (ਜਸਵਿੰਦਰ ਸਿੰਘ ਸੰਧੂ)- ਖੱਤਰੀ ਭਾਈਚਾਰੇ ਦੀ ਚੜ੍ਹਦੀ ਕਲਾ ਲਈ ਵਡਮੁੱਲਾ ਯੋਗਦਾਨ ਪਾਉਣ ਦੇ ਨਾਲ-ਨਾਲ ਧਾਰਮਿਕ ਤੇ ਸਮਾਜਿਕ ਗਤੀਵਿਧੀਆਂ ਚਲਾ ਕੇ ਸਮਾਜ ਨੂੰ ਨਵੀਂ ਸੇਧ ਦੇਣ ਵਾਲੇ ਅਤੇ ਗਊਆਂ ਨੂੰ ਪਾਲਣ ਦਾ ਔਖਾ ਕਾਰਜ ਕਰਨ ਵਾਲੇ ਬਾਪੂ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਸਦਭਾਵਨਾ ਦਿਵਸ ਮਨਾਇਆ

ਜ਼ੀਰਾ, 20 ਅਗਸਤ (ਜਗਤਾਰ ਸਿੰਘ ਮਨੇਸ)- ਸ੍ਰੀ ਸਾਵਨ ਮੱਲ ਅਗਰਵਾਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਦਭਾਵਨਾ ਦਿਵਸ ਮਨਾਇਆ ਗਿਆ¢ ਇਸ ਮੌਕੇ ਸੰਸਥਾ ਦੇ ਪ੍ਰਧਾਨ ਲੈਕਚਰਾਰ ਨਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਵਿਖੇ 2 ਰੋਜ਼ਾ ਵਰਕਸ਼ਾਪ ਲਗਾਈ

ਫ਼ਿਰੋਜ਼ਪੁਰ, 20 ਅਗਸਤ (ਪਰਮਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਦਾ ਐਨ. ਐਸ. ਐਸ. ਵਿੰਗ ਵਲੋਂ 2 ਰੋਜ਼ਾ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਦੇ ਪਹਿਲੇ ਦਿਨ ਟੀ-ਸ਼ਰਟ ਪੇਂਟਿੰਗ ਮੁਕਾਬਲਾ ਕਰਵਾਇਆ | ਇਹ ਪੇਂਟਿੰਗ ਮੁਕਾਬਲਾ ਸੁਤੰਤਰਤਾ ਦੇ ...

ਪੂਰੀ ਖ਼ਬਰ »

ਬਰਗਾੜੀ ਮੋਰਚੇ 'ਚ ਸ਼ਾਮਿਲ ਹੋਣ ਲਈ ਮਮਦੋਟ ਤੋਂ ਬੱਸਾਂ ਰਾਹੀਂ ਸੰਗਤਾਂ ਰਵਾਨਾ

ਮਮਦੋਟ, 20 ਅਗਸਤ (ਸੁਖਦੇਵ ਸਿੰਘ ਸੰਗਮ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਚ ਦੋਸ਼ੀ ਵਿਅਕਤੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਤੇ ਪੰਥਕ ਜਥੇਬੰਦੀਆਂ ਵਲੋਂ ਪਿਛਲੇ ਕਈ ਦਿਨਾਂ ਤੋਂ ਬਰਗਾੜੀ ਵਿਖੇ ਸਰਬੱਤ ਖ਼ਾਲਸਾ ...

ਪੂਰੀ ਖ਼ਬਰ »

ਬਗਲਾ ਮੁਖੀ ਮੰਦਰ ਵਿਖੇ ਸਾਉਣ ਮੇਲਾ ਮਨਾਇਆ

ਮਖੂ, 20 ਅਗਸਤ (ਵਰਿੰਦਰ ਮਨਚੰਦਾ)-ਬਗਲਾ ਮੁਖੀ ਮੰਦਰ ਮਖੂ ਵਿਖੇ ਪਰਮ ਪੂਜਯ ਗੁਰੂ ਮਾਂ ਕਾਂਤਾ ਦੇਵੀ ਦੀ ਅਗਵਾਈ 'ਚ ਸੰਗਤਾਂ ਵਲੋਂ ਮੰਦਰ ਵਿਖੇ ਸਾਉਣ ਦਾ ਮੇਲਾ ਮਨਾਇਆ ਗਿਆ | ਇਸ ਮੌਕੇ ਹਾਜ਼ਰ ਸ਼ਰਧਾਲੂ ਬੀਬੀਆਂ ਸ਼ਸ਼ੀ, ਪਰਵੀਨ, ਨਿਰਮਲਾ, ਇੰਦਰਾ ਅਹੂਜਾ, ਸੰਗੀਤਾ, ...

ਪੂਰੀ ਖ਼ਬਰ »

ਅਜੀਤ ਸਿੰਘ ਮਿਗਲਾਨੀ ਸਰਬਸੰਮਤੀ ਨਾਲ ਯਾਤਰਾ ਸੇਵਾ ਸੁਸਾਇਟੀ ਦੇ ਨਵੇਂ ਪ੍ਰਧਾਨ ਬਣੇ

ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)-ਸੱਚਖੰਡ ਸ੍ਰੀ ਹਜ਼ੂਰ ਸਾਹਿਬ ਯਾਤਰਾ ਸੇਵਾ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਦਫ਼ਤਰ ਤਲਵੰਡੀ ਰੋਡ ਜ਼ੀਰਾ ਵਿਖੇ ਹੋਈ | ਇਸ ਦੌਰਾਨ ਪਹਿਲੀ ਕਮੇਟੀ ਨੂੰ ਭੰਗ ਕਰਕੇ ਨਵੀਂ ਚੋਣ ਕੀਤੀ ਗਈ, ਜਿਸ ਦੌਰਾਨ ਸਰਬਸੰਮਤੀ ਨਾਲ ਅਜੀਤ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਬਾਠ ਤੇ ਗੁਰਲਾਲ ਸਿੰਘ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ

ਗੁਰੂਹਰਸਹਾਏ, 20 ਅਗਸਤ (ਹਰਚਰਨ ਸਿੰਘ ਸੰਧੂ)-ਪਾਰਟੀ ਪ੍ਰਤੀ ਲੰਬੇ ਸਮੇਂ ਤੋਂ ਬੇਦਾਗ਼ ਤੇ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਅਕਾਲੀ ਆਗੂ ਪ੍ਰੀਤਮ ਸਿੰਘ ਬਾਠ, ਗੁਰਲਾਲ ਸਿੰਘ ਸਾਬਕਾ ਸਰਪੰਚ ਸ਼ਰੀਂਹ ਵਾਲਾ ਸੈਦਾ ਨੂੰ ਅਕਾਲੀ ਦਲ ਨੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਾ ...

ਪੂਰੀ ਖ਼ਬਰ »

ਸਰਪੰਚ ਜਸਵਿੰਦਰ ਸਿੰਘ ਸੰਧੂ ਬਣੇ ਅਕਾਲੀ ਦਲ ਦੀ ਜ਼ਿਲ੍ਹਾ ਕਮੇਟੀ ਦੇ ਐਗਜ਼ੈਕਟਿਵ ਮੈਂਬਰ

ਗੁਰੂਹਰਸਹਾਏ, 20 ਅਗਸਤ (ਹਰਚਰਨ ਸਿੰਘ ਸੰਧੂ)-ਅਕਾਲੀ ਦਲ ਵਲੋਂ ਬਲਾਕ ਤੇ ਜ਼ਿਲ੍ਹਾ ਪੱਧਰੀ ਕੀਤੇ ਜਾ ਰਹੇ ਜਥੇਬੰਦਕ ਢਾਂਚੇ ਤਹਿਤ ਨੌਜਵਾਨ ਆਗੂ ਜਸਵਿੰਦਰ ਸਿੰਘ ਸੰਧੂ ਸਰਪੰਚ ਪਿੰਡ ਬਾਘੂ ਵਾਲਾ ਨੂੰ ਪਾਰਟੀ ਨੇ ਜ਼ਿਲ੍ਹਾ ਕਮੇਟੀ 'ਚ ਐਗਜ਼ੈਕਟਿਵ ਮੈਂਬਰ ਬਣਾਇਆ ਹੈ | ...

ਪੂਰੀ ਖ਼ਬਰ »

ਕਾਂਗਰਸੀ ਆਗੂ ਡਾ: ਰਛਪਾਲ ਸਿੰਘ ਨੂੰ ਸਦਮਾ, ਭਰਾ ਦਾ ਦਿਹਾਂਤ

ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਸੀਨੀਅਰ ਕਾਂਗਰਸੀ ਆਗੂ ਡਾ: ਰਛਪਾਲ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਵੱਡੇ ਭਰਾ ਹਰਦਿਆਲ ਸਿੰਘ ਗਿੱਲ ਦਾ ਅਚਾਨਕ ਦੇਹਾਂਤ ਹੋ ਗਿਆ | ਉਹ 55 ਵਰਿ੍ਹਆਂ ਦੇ ਸਨ, ਦੀ ਬੇਵਕਤੀ ਮੌਤ 'ਤੇ ਚੇਅਰਮੈਨ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਕਾਲੇ ਝੰਡੇ ਲਾ ਕੇ ਕਰਨਗੇ ਰੋਸ ਪ੍ਰਗਟ

ਜ਼ੀਰਾ, 20 ਅਗਸਤ (ਢਿੱਲੋਂ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਵਿੱਢੇ ਗਏ ਵਿਆਪਕ ਸੰਘਰਸ਼ ਤਹਿਤ 21 ਅਗਸਤ 2018 ਤੋਂ ਆਪਣੇ ਟੇਬਲ ਅਤੇ ਬ੍ਰਾਚਾਂ ਬਾਹਰ ਕਾਲੇ ਝੰਡੇ ਲਗਾ ਕੇ ਰੋਸ ਪ੍ਰਗਟਾਵਾ ਕਰਨਗੇ | ਇਸ ਸਬੰਧੀ ਪੈੱ੍ਰਸ ਨੰੂ ਜਾਣਕਾਰੀ ...

ਪੂਰੀ ਖ਼ਬਰ »

ਯੂਥ ਅਰੋੜਾ ਬਰਾਦਰੀ ਦੀ ਮੀਟਿੰਗ ਹੋਈ

ਜ਼ੀਰਾ, 20 ਅਗਸਤ (ਮਨੇਸ)- ਯੂਥ ਅਰੋੜਾ ਬਰਾਦਰੀ ਦੀ ਇਕ ਮੀਟਿੰਗ ਯੂਥ ਅਰੋੜਾ ਬਰਾਦਰੀ ਦੇ ਪ੍ਰਧਾਨ ਪ੍ਰਮੋਦ ਕੁਮਾਰ ਲੱਕੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅੰਕੁਸ਼ ਅਨੇਜਾ, ਛਿੰਦਾ ਢੀਂਗਰਾ, ਸ਼ੁਭਮ, ਮਣੀ ਸਿਡਾਨਾ, ਹਰਪ੍ਰੀਤ ਸਿੰਘ, ਬਬਲੂ, ਮਨੋਜ ਸਚਦੇਵਾ, ਅਨਿਲ ...

ਪੂਰੀ ਖ਼ਬਰ »

ਸਦਭਾਵਨਾ ਦਿਵਸ 'ਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ

ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਸਵ. ਰਾਜੀਵ ਗਾਂਧੀ ਦੇ ਜਨਮ ਦਿਨ 'ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤਹਿਸੀਲ ਦਫ਼ਤਰ ਜ਼ੀਰਾ 'ਚ ਸਦਭਾਵਨਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਬੇਅੰਤ ਸਿੰਘ ਸਿੱਧੂ ਤਹਿਸੀਲਦਾਰ ਜ਼ੀਰਾ ਅਤੇ ਜੋਗਿੰਦਰ ਕੁਮਾਰ ...

ਪੂਰੀ ਖ਼ਬਰ »

ਇਨਕਮ ਟੈਕਸ ਵਿਭਾਗ ਵਲੋਂ ਛੋਟੇ ਕਿਸਾਨਾਂ ਅਤੇ ਦੁਕਾਨਦਾਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹੈ- ਭਾਕਿਯੂ ਉਗਰਾਹਾਂ

ਜ਼ੀਰਾ, 20 ਅਗਸਤ (ਜਗਤਾਰ ਸਿੰਘ ਮਨੇਸ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਾ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਅਤੇ ਮੈਂਬਰ ਡੈਲੀਗੇਟ ਪੰਜਾਬ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਸਿੰਘ ਸਭਾ ਗੁਰਦੁਆਰਾ ਸਾਹਿਬ ਜ਼ੀਰਾ ਵਿਖੇ ਹੋਈ ਜਿਸ ...

ਪੂਰੀ ਖ਼ਬਰ »

ਅਪੰਗ-ਸੁਅੰਗ ਲੋਕ ਮੰਚ ਵਲੋਂ ਪੈਨਸ਼ਨ ਵਿਚ ਵਾਧਾ ਕਰਨ ਸਬੰਧੀ ਰੋਸ ਵਿਖਾਵਾ

ਗੁਰੂਹਰਸਹਾਏ, 20 ਅਗਸਤ (ਅਮਰਜੀਤ ਸਿੰਘ ਬਹਿਲ)- ਅਸੂਲ ਮੰਚ ਦੇ ਸੱਦੇ 'ਤੇ ਅੰਗਹੀਣ, ਬੁਢਾਪਾ, ਵਿਧਵਾ ਅਤੇ ਬੱਚਿਆਂ ਦੀ ਪੈਨਸ਼ਨ ਵਿਚ ਵਾਧਾ ਕਰਨ ਸਬੰਧੀ ਚਲਾਏ ਜਾ ਰਹੇ ਅੰਦੋਲਨ ਦੌਰਾਨ ਅਸੂਲ ਮੰਚ ਦੇ ਆਗੂਆਂ ਵਲੋਂ ਬਲਾਕ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ...

ਪੂਰੀ ਖ਼ਬਰ »

ਸ੍ਰੀ ਰਾਮ ਲੀਲ੍ਹਾ ਕਲੱਬ ਦੀ ਮੀਟਿੰਗ ਹੋਈ

ਜ਼ੀਰਾ, 20 ਅਗਸਤ (ਜਗਤਾਰ ਸਿੰਘ ਮਨੇਸ)- ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਰਾਮ ਲੀਲ੍ਹਾ ਕਲੱਬ ਦੀ ਵਿਸ਼ੇਸ਼ ਮੀਟਿੰਗ ਬਜਰੰਗ ਭਵਨ ਮੰਦਰ ਜ਼ੀਰਾ ਵਿਖੇ ਸਰਪ੍ਰਸਤ ਪ੍ਰੇਮ ਗਰੋਵਰ ਦੀ ਰਹਿਨੁਮਾਈ ਅਤੇ ਜੋਗਿੰਦਰ ਪਾਲ ਸੁਪਰਡੈਂਟ ਐੱਸ.ਡੀ.ਐ ੱਮ. ਦਫ਼ਤਰ ਜ਼ੀਰਾ ਦੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ 50 ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਤਕਸੀਮ

ਤਲਵੰਡੀ ਭਾਈ, 20 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ ਸਬੰਧੀ ਮਹੀਨਾਵਾਰ ਪੈਨਸ਼ਨ ਵੰਡ ਸਮਾਗਮ ਇੱਥੇ ਸੰਸਥਾ ਦੇ ...

ਪੂਰੀ ਖ਼ਬਰ »

ਭਾਕਿਯੂ ਕਾਦੀਆ ਨੇ ਕੀਤੀ ਮਿਲਾਵਟਖ਼ੋਰਾਂ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ

ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਇਕ ਹੰਗਾਮੀ ਮੀਟਿੰਗ ਕਿਸਾਨ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਭਾਰੀ ਗਿਣਤੀ ਵਿਚ ਕਿਸਾਨਾਂ ਨੇ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਤਾਈਕਵਾਂਡੋ ਮੁਕਾਬਲੇ ਜੇ.ਐਨ. ਇੰਟਰਨੈਸ਼ਨਲ ਸਕੂਲ 'ਚ ਸ਼ੁਰੂ

ਗੋਲੂ ਕਾ ਮੋੜ, 20 ਅਗਸਤ (ਸੁਰਿੰਦਰ ਸਿੰਘ ਲਾਡੀ)- ਜ਼ਿਲ੍ਹਾ ਸਿੱਖਿਆ ਅਫ਼ਸਰ ਨੇਕ ਸਿੰਘ ਦੀ ਰਹਿਨੁਮਾਈ ਹੇਠ ਗੁਰੂਹਰਸਹਾਏ ਜ਼ੋਨ-1 ਸਰਕਲ ਦੇ 64ਵੇਂ ਜ਼ਿਲ੍ਹਾ ਤਾਈਕਵਾਂਡੋ ਚੈਂਪੀਅਨਸ਼ਿਪ ਦੀ ਸ਼ੁਰੂਆਤ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਸਥਿਤ ਜੇ.ਐਨ. ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਏਕਤਾ ਅਤੇ ਸਦਭਾਵਨਾ ਦੀ ਚੁਕਾਈ ਸਹੁੰ

ਫ਼ਿਰੋਜ਼ਪੁਰ, 20 ਅਗਸਤ (ਜਸਵਿੰਦਰ ਸਿੰਘ ਸੰਧੂ)- ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਅੱਜ ਸਦਭਾਵਨਾ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਏਕਤਾ ਅਤੇ ਸਦਭਾਵਨਾ ਦੀ ਸਹੁੰ ਚੁਕਾਈ ...

ਪੂਰੀ ਖ਼ਬਰ »

ਅੰਗਹੀਣ ਆਦਿ ਆਸ਼ਰਿਤ ਨੇ ਥਾਲ਼ ਖੜਕਾ ਕੇ ਕੀਤੀ ਪੈਨਸ਼ਨ ਦੀ ਮੰਗ

ਫ਼ਿਰੋਜ਼ਪੁਰ, 20 ਅਗਸਤ (ਜਸਵਿੰਦਰ ਸਿੰਘ ਸੰਧੂ)- ਅੰਗਹੀਣ, ਵਿਧਵਾਵਾਂ, ਬਜ਼ੁਰਗਾਂ ਆਦਿ ਆਸ਼ਰਿਤਾਂ ਨੂੰ ਕਾਂਗਰਸ ਵਲੋਂ ਚੋਣਾਂ ਸਮੇਂ 2 ਹਜ਼ਾਰ ਰੁਪਏ ਪੈਨਸ਼ਨ ਦੇਣ ਦਾ ਲਾਰਾ ਲਾ ਕੇ ਵਸੂਲੀਆਂ ਵੋਟਾਂ ਤੇ ਫਿਰ ਭੁੱਲ ਜਾਣ ਦੇ ਰੋਸ ਵਜੋਂ ਅੱਜ ਅਪੰਗ-ਸੁਅੰਗ ਲੋਕ ਮੰਚ ਦੇ ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਪਿੰਡ ਤੂਤ 'ਚ ਕਰਵਾਇਆ ਜਾਗਰੂਕਤਾ ਸਮਾਗਮ

ਫ਼ਿਰੋਜ਼ਪੁਰ, 20 ਅਗਸਤ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਤੂਤ ਦੇ ਸਰਕਾਰੀ ਹਾਈ ਸਕੂਲ ਅੰਦਰ ਨਸ਼ਿਆਂ ਦੇ ਮਾੜੇ ਪ੍ਰਭਾਵ 'ਤੇ ਚੋਟ ਕਰਦਾ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਨਾਟਕ, ਕੋਰੀਓਗ੍ਰਾਫ਼ੀ ਅਤੇ ਕਵਿਤਾ ਪੇਸ਼ ਕਰਕੇ ਨਸ਼ਿਆਂ ਿਖ਼ਲਾਫ਼ ਜਿਹਾਦ ਛੇੜਣ ਦਾ ਸੱਦਾ ਦਿੱਤਾ ਗਿਆ | ਸਮਾਗਮ 'ਚ ਬਤੌਰ ਮੁੱਖ ਮਹਿਮਾਨ ਪਹੁੰਚੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਭ ਦਾ ਸਹਿਯੋਗ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੀ ਨੌਜਵਾਨੀ ਨੂੰ ਨਵੀਂ ਸੇਧ ਦੇਣ, ਲੋਕਾਂ ਦੀ ਸਿਹਤ ਸੰਭਾਲ ਕਰਨ, ਸ਼ੁੱਧ ਵਾਤਾਵਰਨ ਮੁਹੱਈਆ ਕਰਵਾਉਣ ਲਈ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਪਿੰਡ-ਪਿੰਡ ਨਸ਼ਿਆਂ ਦੇ ਖ਼ਾਤਮੇ ਅਤੇ ਲੋਕਾਂ ਨੂੰ ਇਨ੍ਹਾਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਨੇ ਨੌਜਵਾਨਾਂ ਨੂੰ ਜਿੱਥੇ ਦਿਲ ਲਗਾ ਕੇ ਪੜ੍ਹਾਈ ਕਰਨ ਲਈ ਕਿਹਾ ਉੱਥੇ ਖੇਡਾਂ ਨਾਲ ਜੁੜਨ ਲਈ ਵੀ ਅਪੀਲ ਕੀਤੀ | ਸਹਾਇਕ ਕਮਿਸ਼ਨਰ ਰਣਜੀਤ ਸਿੰਘ ਭੁੱਲਰ, ਖੇਤੀਬਾੜੀ ਅਫ਼ਸਰ ਮੁਖ਼ਤਿਆਰ ਸਿੰਘ ਭੁੱਲਰ, ਰਵਿੰਦਰ ਸਿੰਘ ਤੂਤ ਆਦਿ ਨੇ ਵੀ ਵਡਮੁੱਲੇ ਵਿਚਾਰ ਰੱਖੇ | ਸੈਮੀਨਾਰ ਦੌਰਾਨ ਕਮਲਜੀਤ ਕੌਰ ਵਲੋਂ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਨਸ਼ਿਆਂ ਦੇ ਿਖ਼ਲਾਫ਼ ਜਾਗਰੂਕ ਕਰਨ ਲਈ ਨਸ਼ਾ ਵਿਰੋਧੀ ਕਵਿਤਾ ਵੀ ਬੋਲੀ ਗਈ, ਸਕੂਲ ਦੀਆਂ ਵਿਦਿਆਰਥਣਾਂ ਨੂੰ ਪ੍ਰਮਾਣ ਪੱਤਰ ਵੀ ਵੰਡੇ ਗਏ | ਸਮਾਗਮ ਦੀ ਸਫਲਤਾ ਲਈ ਅਗਾਂਹਵਧੂ ਕਿਸਾਨ ਲਖਵਿੰਦਰ ਸਿੰਘ ਲੱਖਾ, ਸਟੇਟ ਐਵਾਰਡੀ ਜਸਵੀਰ ਸਿੰਘ, ਸਟੇਜ ਸੈਕਟਰੀ ਸੰਦੀਪ, ਰਵਿੰਦਰ ਸਿੰਘ, ਭੁਪਿੰਦਰ ਸਿੰਘ ਸਾਬਕਾ ਸਰਪੰਚ, ਮੱਖਣ ਸਿੰਘ, ਰੇਸ਼ਮ ਸਿੰਘ, ਸੇਵਾ ਸਿੰਘ, ਹਰਜੀਤ ਸਿੰਘ, ਨਛੱਤਰ ਸਿੰਘ, ਮੈਡਮ ਰਜਨੀ ਬਾਲਾ, ਗੀਤੂ, ਵੀਰਪਾਲ ਕੌਰ, ਸੁਖਜੀਤ ਕੌਰ, ਸ਼ਿੰਦਰਪਾਲ ਕੌਰ, ਪੂਜਾ, ਚਰਨਜੀਤ ਕੌਰ, ਸਿਮਰਨ, ਨਵਦੀਪ ਸਿੰਘ, ਗੁਰਪ੍ਰੀਤ ਸਿੰਘ ਨੇ ਵੱਧ-ਚੜ੍ਹ ਕੇ ਯੋਗਦਾਨ ਪਾਇਆ |


ਖ਼ਬਰ ਸ਼ੇਅਰ ਕਰੋ

ਸਦਭਾਵਨਾ ਦਿਵਸ ਮਨਾ ਕੇ ਕੀਤੀਆਂ ਰਾਜੀਵ ਗਾਂਧੀ ਨੂੰ ਸ਼ਰਧਾਂਜਲੀਆਂ ਭੇਟ

ਫ਼ਿਰੋਜ਼ਪੁਰ, 20 ਅਗਸਤ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਅੰਦਰ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਸਦਭਾਵਨਾ ਦਿਵਸ ਮਨਾਇਆ ਗਿਆ, ਜਿਸ ਵਿਚ ਰਾਜੀਵ ਗਾਂਧੀ ਦੀ ਤਸਵੀਰ 'ਤੇ ਫ਼ੁੱਲ ਮਾਲਾ ਭੇਟ ਕਰਕੇ ਜਿੱਥੇ ਸ਼ਰਧਾ ਦੇ ...

ਪੂਰੀ ਖ਼ਬਰ »

ਸਿਵਲ ਸਰਜਨ ਨੂੰ ਮਿਲ ਕੇ ਸਿਹਤ ਸਹੂਲਤਾਂ ਸਬੰਧੀ ਜਾਣੂੰ ਕਰਵਾਇਆ

ਫ਼ਿਰੋਜਪੁਰ, 20 ਅਗਸਤ (ਪਰਮਿੰਦਰ ਸਿੰਘ)- ਸਟਰੀਮ ਲਾਈਨ ਵੈੱਲਫੇਅਰ ਸੁਸਾਇਟੀ ਫ਼ਿਰੋਜਪੁਰ ਦਾ ਇਕ ਵਫ਼ਦ ਫ਼ਿਰੋਜ਼ਪੁਰ ਵਿਖੇ ਆਏ ਨਵੇਂ ਸਿਵਲ ਸਰਜਨ ਡਾ: ਸੁਰਿੰਦਰ ਕੁਮਾਰ ਨੂੰ ਸੁਸਾਇਟੀ ਪ੍ਰਧਾਨ ਦੀਵਾਨ ਚੰਦ ਸੁਖੀਜਾ ਦੀ ਅਗਵਾਈ 'ਚ ਮਿਲਿਆ | ਵਫ਼ਦ ਵਲੋਂ ਸਿਵਲ ਸਰਜਨ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਕੀਤੀ ਮੀਟਿੰਗ

ਫ਼ਿਰੋਜ਼ਪੁਰ, 20 ਅਗਸਤ (ਜਸਵਿੰਦਰ ਸਿੰਘ ਸੰਧੂ)- ਦੇਸ਼ ਦੀ ਸੇਵਾ 'ਚ ਜਵਾਨੀ ਲਾਉਣ ਵਾਲੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਸਰਕਾਰੋਂ ਮਿਲਦੀਆਂ ਸਹੂਲਤਾਂ ਸਭ ਨੂੰ ਮੁਹੱਈਆ ਕਰਵਾਉਣ ਲਈ ਇੰਡੀਅਨ ਐਕਸ ਸਰਵਿਸਿਜ਼ ...

ਪੂਰੀ ਖ਼ਬਰ »

ਬਾਬਾ ਸੀ੍ਰ ਚੰਦ ਜੀ ਦੇ ਮੇਲੇ ਨੂੰ ਲੈ ਕੇ ਪ੍ਰਬੰਧਕਾਂ ਕੀਤੀ ਮੀਟਿੰਗ

ਗੁਰੂਹਰਸਹਾਏ, 20 ਅਗਸਤ (ਹਰਚਰਨ ਸਿੰਘ ਸੰਧੂ)- ਪਿੰਡ ਫ਼ਤਿਹਗੜ੍ਹ ਗਹਿਰੀ ਵਿਖੇ ਬਾਬਾ ਸ੍ਰੀ ਚੰਦ ਜੀ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਾਲਾਨਾ ਮੇਲੇ ਨੂੰ ਲੈ ਕੇ ਸਮੂਹ ਕਲੱਬ ਦੇ ਅਹੁਦੇਦਾਰਾਂ ਤੇ ਹੋਰ ਪਤਵੰਤਿਆਂ ਨੇ ਮੀਟਿੰਗ ਕੀਤੀ ਤੇ ਇਸ ਮੇਲੇ ਨੂੰ ਹੋਰ ਵੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਾਣਾ ਸੋਢੀ ਦੇ ਨਿੱਜੀ ਸਕੱਤਰ ਨਸੀਬ ਸਿੰਘ ਸੰਧੂ ਵਲੋਂ ਆਈ.ਜੀ. ਛੀਨਾ ਨਾਲ ਮੀਟਿੰਗ

ਫ਼ਿਰੋਜ਼ਪੁਰ, 20 ਅਗਸਤ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਪੁਲਿਸ ਰੇਂਜ ਦੇ ਨਵੇਂ ਆਏ ਆਈ.ਜੀ. ਸੁਖਵਿੰਦਰ ਸਿੰਘ ਛੀਨਾ ਵਲੋਂ ਕਾਰਜ ਭਾਰ ਸੰਭਲਣ ਉਪਰੰਤ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਿੱਜੀ ਸਕੱਤਰ ਨਸੀਬ ਸਿੰਘ ਸੰਧੂ ਇੰਚਾਰਜ ਹਲਕਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਫ਼ੌਜ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਭਰਤੀ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਫ਼ਿਰੋਜ਼ਪੁਰ, 20 ਅਗਸਤ (ਤਪਿੰਦਰ ਸਿੰਘ)- 27 ਅਗਸਤ ਤੋਂ 8 ਸਤੰਬਰ 2018 ਤੱਕ ਸ਼ਹੀਦ ਕੈਪਟਨ ਸੁੰਦਰ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਛਾਉਣੀ ਵਿਖੇ ਭਾਰਤੀ ਫ਼ੌਜ 'ਚ ਸਿਪਾਹੀਆਂ ਦੀ ਹੋਣ ਵਾਲੀ ਭਰਤੀ ਰੈਲੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਫ਼ੌਜ ਨੂੰ ਹਰ ਤਰ੍ਹਾਂ ਦਾ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਕੱਟੇ ਅਧੂਰੇ ਕਾਗਜ਼ਾਤ ਵਾਲੇ ਵਾਹਨਾਂ ਦੇ ਚਾਲਾਨ

ਫ਼ਿਰੋਜ਼ਪੁਰ, 20 ਅਗਸਤ (ਜਸਵਿੰਦਰ ਸਿੰਘ ਸੰਧੂ)- ਟਰੈਫ਼ਿਕ ਨਿਯਮ ਦੀ ਪਾਲਣਾ ਨਾ ਕਰਨ ਵਾਲੇ ਅਤੇ ਅਧੂਰੇ ਕਾਗਜ਼ਾਤ ਵਾਲੇ ਵਾਹਨ ਚਾਲਕਾਂ ਦੇ ਟਰੈਫ਼ਿਕ ਪੁਲਿਸ ਵਲੋਂ ਫ਼ਿਰੋਜ਼ਪੁਰ ਛਾਉਣੀ ਸੈੱਲ ਇੰਚਾਰਜ ਕੁਲਦੀਪ ਕੁਮਾਰ ਦੀ ਅਗਵਾਈ ਹੇਠ ਚਲਾਣ ਕੱਟੇ ਗਏ | ਝੋਕ ਰੋਡ 'ਤੇ ...

ਪੂਰੀ ਖ਼ਬਰ »

ਸ਼ੇਰ ਸਿੰਘ ਘੁਬਾਇਆ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਗੋਲੂ ਕਾ ਮੋੜ, 20 ਅਗਸਤ (ਲਾਡੀ)- ਹਲਕਾ ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਵਲੋਂ ਪਿੰਡ ਛਾਂਗਾ ਰਾਏ ਵਿਖੇ ਨੌਜਵਾਨ ਬਿੱਟੂ ਸਿੰਘ ਪੁੱਤਰ ਬੰਤਾ ਸਿੰਘ ਦੀ ਅਚਾਨਕ ਬਿਜਲੀ ਲੱਗਣ ਨਾਲ ਮੌਤ ਹੋ ਗਈ ਸੀ, ਅੱਜ ਦੁੱਖ ਦਾ ਪ੍ਰਗਟਾਵਾ ਕਰਨ ਦੇ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX