ਤਾਜਾ ਖ਼ਬਰਾਂ


ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  40 minutes ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  42 minutes ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  about 1 hour ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  about 2 hours ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  about 3 hours ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  about 3 hours ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  about 3 hours ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  about 3 hours ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  about 4 hours ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 5 hours ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 5 hours ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ ਫੌਜ...
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 5 hours ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 5 hours ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 6 hours ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 6 hours ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਬਰਨਾਲਾ

ਹੱਡਾਰੋੜੀ ਨੂੰ ਲੈ ਕੇ ਧਰਨਾ ਤੀਸਰੇ ਦਿਨ ਵੀ ਰਿਹਾ ਜਾਰੀ

ਤਪਾ ਮੰਡੀ, 20 ਅਗਸਤ (ਪ੍ਰਵੀਨ ਗਰਗ)-ਸਥਾਨਕ ਬਸਤੀ ਨਿਵਾਸੀਆਂ ਵਲੋਂ ਮਾਤਾ ਦਾਤੀ ਰੋਡ 'ਤੇ ਹੱਡਾ ਰੋੜੀ ਨੂੰ ਲੈ ਕੇ ਧਰਨਾ ਤੀਸਰੇ ਦਿਨ ਵੀ ਜਾਰੀ ਰਿਹਾ ਉਨ੍ਹਾਂ ਸਾਰੀਆਂ ਗਲੀਆਂ ਬੰਦ ਕਰ ਕੇ ਆਵਾਜਾਈ ਠੱਪ ਕਰ ਦਿੱਤੀ ਅਤੇ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨੇ ਭਾਈਚਾਰਕ ਸਾਂਝ ਤੇ ਸਦਭਾਵਨਾ ਬਣਾਈ ਰੱਖਣ ਦੀ ਸਹੁੰ ਚੁਕਾਈ

ਬਰਨਾਲਾ, 20 ਅਗਸਤ (ਧਰਮਪਾਲ ਸਿੰਘ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੈਡਮ ਰੂਹੀ ਦੁੱਗ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਦਭਾਵਨਾ ਦਿਵਸ ਸਬੰਧੀ ...

ਪੂਰੀ ਖ਼ਬਰ »

-ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਸਜ਼ਾ ਰੱਦ ਕਰਨ ਦਾ ਮਾਮਲਾ- 25 ਨੂੰ ਵਿਧਾਇਕਾਂ, ਮੰਤਰੀਆਂ, ਪਾਰਲੀਮੈਂਟ ਮੈਂਬਰਾਂ ਨੂੰ ਸੌਾਪੇ ਜਾਣਗੇ ਮੰਗ ਪੱਤਰ

ਬਰਨਾਲਾ, 20 ਅਗਸਤ (ਧਰਮਪਾਲ ਸਿੰਘ)- ਤਰਕਸ਼ੀਲ ਭਵਨ ਬਰਨਾਲਾ ਵਿਚ ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਝੂਠੇ ਕਤਲ ਕੇਸ ਵਿਚ ਹੋਈ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਲਈ, ਪੰਜਾਬ ਦੀਆਂ 2 ਦਰਜਨ ਤੋਂ ਵੱਧ ਜਨਤਕ ਜਮਹੂਰੀ ਜਥੇਬੰਦੀਆਂ 'ਤੇ ਆਧਾਰਤ ਸੰਘਰਸ਼ ਕਮੇਟੀ ਪੰਜਾਬ ਦੀ ਇਕ ...

ਪੂਰੀ ਖ਼ਬਰ »

ਦੋ ਵਿਅਕਤੀ ਢਾਈ ਕਿੱਲੋ ਭੁੱਕੀ ਸਮੇਤ ਕਾਬੂ

ਬਰਨਾਲਾ, 20 ਅਗਸਤ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਗੱਡੀ ਵਿਚੋਂ ਦੋ ਵਿਅਕਤੀਆਂ ਨੰੂ ਢਾਈ ਕਿੱਲੋ ਭੱੁਕੀ ਚੂਰਾ ਪੋਸਤ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਸੀ.ਆਈ.ਏ. ਸਟਾਫ਼ ਬਰਨਾਲਾ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਵਲੋਂ ਸੰਸਕਾਰ ਕੇਂਦਰ ਦਾ ਉਦਘਾਟਨ

ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)-ਸ੍ਰੀ ਗੁਰੂ ਰਵਿਦਾਸ ਵੈਲਫੇਅਰ ਟਰੱਸਟ ਬਰਨਾਲਾ ਦੇ ਉੱਦਮ ਸਦਕਾ ਸੂਦ ਨਗਰ ਬਰਨਾਲਾ ਵਿਖੇ ਗ਼ਰੀਬ ਤੇ ਮੱਧ ਵਰਗ ਦੇ ਪਰਿਵਾਰਾਂ ਦੇ ਬੱਚਿਆਂ ਲਈ ਸ਼ਾਮ ਦਾ ਸੰਸਕਾਰ ਕੇਂਦਰ (ਸਕੂਲ) ਸ਼ੁਰੂ ਕੀਤਾ ਗਿਆ ਜਿਸ ਦੇ ਉਦਘਾਟਨ ਦੀ ਰਸਮ ਹਲਕਾ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)- ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿਚ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਹੱਕੀ ਮੰਗਾਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਿਲੰਕ ਸੜਕ ਬਣਾਉਣ ਤੋਂ ਭੱਜੀ ਕੰਪਨੀ ਤੋਂ ਅੱਕੇ ਉਗੋਕੇ ਵਾਸੀਆਂ ਨੇ ਕੀਤਾ ਹਾਈਵੇ ਜਾਮ

ਸ਼ਹਿਣਾ, 20 ਅਗਸਤ (ਸੁਰੇਸ਼ ਗੋਗੀ)- ਵੀ.ਆਰ.ਸੀ. ਕੰਪਨੀ ਵਲੋਂ ਨੈਸ਼ਨਲ ਹਾਈਵੇ 71 ਦੇ ਨਿਰਮਾਣ ਦੌਰਾਨ ਪਿੰਡ ਉਗੋਕੇ ਨੂੰ ਜਾਂਦੀ ਿਲੰਕ ਸੜਕ ਉੱਪਰ ਸਥਾਪਿਤ ਕੀਤੇ ਗਏ ਲੱੁਕ ਪਲਾਂਟ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਅਗਵਾਈ ਵਿਚ ਪਿੰਡ ਉਗੋਕੇ ਵਾਸੀਆਂ ਨੇ ...

ਪੂਰੀ ਖ਼ਬਰ »

ਪਿੰਡ ਗਹਿਲ ਦੇ ਸੋਹੀਆਂ ਰੋਡ ਵਾਸੀਆਂ ਵਲੋਂ ਗੰਦੇ ਪਾਣੀ ਦੇ ਨਿਕਾਸ ਨਾ ਹੋਣ ਕਾਰਨ ਨਾਅਰੇਬਾਜ਼ੀ

ਟੱਲੇਵਾਲ, 20 ਅਗਸਤ (ਸੋਨੀ ਚੀਮਾ)- ਹਲਕਾ ਮਹਿਲ ਕਲਾਂ ਦੇ ਪਿੰਡ ਗਹਿਲ ਦੇ ਪਿੰਡ ਨਰੈਣਗੜ੍ਹ ਸੋਹੀਆਂ ਸੜਕ 'ਤੇ ਪੈਂਦੇ ਦਰਜਨ ਦੇ ਕਰੀਬ ਘਰਾਂ ਦੇ ਵਾਸੀਆਂ ਵਲੋਂ ਗੰਦੇ ਪਾਣੀ ਦੇ ਨਿਕਾਸ ਦੇ ਪ੍ਰਬੰਧ ਨਾ ਕੀਤੇ ਜਾਣ 'ਤੇ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਸੰਮਤੀ ਮੁਲਾਜ਼ਮਾਂ ਦਾ ਧਰਨਾ 26ਵੇਂ ਦਿਨ ਵੀ ਜਾਰੀ

ਸ਼ਹਿਣਾ, 20 ਅਗਸਤ (ਸੁਰੇਸ਼ ਗੋਗੀ)- ਸੂਬਾ ਕਮੇਟੀ ਦੇ ਸੱਦੇ 'ਤੇ ਸੰਮਤੀ ਸਾਈਡ ਦੇ ਕਰਮਚਾਰੀਆਂ ਦਾ ਬਲਾਕ ਦਫ਼ਤਰ ਸ਼ਹਿਣਾ ਵਿਖੇ ਚੱਲ ਰਿਹਾ ਧਰਨਾ ਅੱਜ 26ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਅੱਜ ਦੇ ਧਰਨੇ ਸੁਰਜੀਤ ਸਿੰਘ ਤੇ ਮਹੇਸਇੰਦਰਪਾਲ ਨੇ ਕਿਹਾ ਕਿ ਸਰਕਾਰ ਹੋਰਨਾਂ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਦੀ ਚੜ੍ਹਦੀ ਕਲਾ ਲਈ ਖ਼ੂਨਦਾਨ ਕੈਂਪ ਲਾਇਆ

ਬਰਨਾਲਾ, 20 ਅਗਸਤ (ਧਰਮਪਾਲ ਸਿੰਘ)- ਬਰਗਾੜੀ ਇਨਸਾਫ਼ ਮੋਰਚੇ ਦੀ ਚੜ੍ਹਦੀ ਕਲਾ ਅਤੇ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਜਥੇਦਾਰ, ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ, ਸਿੰਘ ਸਾਹਿਬਾਨਾਂ ਦੀ ਚੜ੍ਹਦੀ ਕਲਾ ਨੂੰ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰ ਵਿਚ ਕੰਮ ਕਰਦੇ ਮੁਲਾਜ਼ਮਾਂ ਨੇ ਹੱਕੀ ਮੰਗਾਂ ਲਈ ਦਿੱਤਾ ਧਰਨਾ

ਬਰਨਾਲਾ, 20 ਅਗਸਤ (ਧਰਮਪਾਲ ਸਿੰਘ)-ਗੌਰਮੈਂਟ ਡਰੱਗ ਡੀ ਐਡੀਕਸ਼ਨ ਅਤੇ ਰੀਹੇਬਲੀਟੇਸ਼ਨ ਮੁਲਾਜ਼ਮ ਜ਼ਿਲ੍ਹਾ ਬਰਨਾਲਾ ਵਲੋਂ ਆਪਣੀਆਂ ਹੱਕੀ ਦੀ ਪ੍ਰਾਪਤੀ ਲਈ ਸਥਾਨਕ ਖੁੱਡੀ ਰੋਡ 'ਤੇ ਨਸ਼ਾ ਛੁਡਾਓ ਕੇਂਦਰ ਵਿਖੇ ਕੰਮ ਕਰਦੇ ਮੁਲਾਜ਼ਮਾਂ ਨੇ ਰੀਹੇਬਲੀਟੇਸ਼ਨ ਸੈਂਟਰ ...

ਪੂਰੀ ਖ਼ਬਰ »

2513 ਸਿਖਿਆਰਥੀਆਂ ਨੇ ਸਿਖਲਾਈ ਲੈਣ ਤੋਂ ਬਾਅਦ ਸ਼ੁਰੂ ਕੀਤਾ ਆਪਣਾ ਕਾਰੋਬਾਰ-ਧਰਮ ਪਾਲ ਗੁਪਤਾ

ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)- ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਜ਼ਰੀਏ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਤੇ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਸਰਕਾਰ ਵਲੋਂ ਚਲਾਈ ਜਾ ਰਹੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਐਸ.ਬੀ.ਆਈ.-ਪੇਂਡੂ ਸਵੈ-ਰਜ਼ਗਾਰ ਸਿਖਲਾਈ ਸੰਸਥਾਨ ...

ਪੂਰੀ ਖ਼ਬਰ »

ਐੱਸ. ਐੱਸ. ਏ./ਰਮਸਾ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)-ਐੱਸ. ਐੱਸ. ਏ./ਰਮਸਾ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਚੁਹਾਣਕੇ ਤੇ ਜ਼ਿਲ੍ਹਾ ਜਨਰਲ ਸਕੱਤਰ ਸੁਖਦੀਪ ਸਿੰਘ ਤਪਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਿਛਲੇ ਦਸ ...

ਪੂਰੀ ਖ਼ਬਰ »

ਬੀਬੀ ਹਰਚੰਦ ਕੌਰ ਘਨੌਰੀ ਨੇ ਲਿਆ ਲਿੰਕ ਸੜਕਾਂ ਦੇ ਨਵ-ਨਿਰਮਾਣ ਦਾ ਜਾਇਜ਼ਾ

ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)- ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕ ਵਲੋਂ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਟੀਮ ਸਮੇਤ ਹਲਕੇ ਅੰਦਰ ...

ਪੂਰੀ ਖ਼ਬਰ »

ਕੈਂਸਰ ਜਾਂਚ ਕੈਂਪ ਲਗਾਇਆ

ਮੂਲੋਵਾਲ, 20 ਅਗਸਤ (ਰਤਨ ਭੰਡਾਰੀ)-ਆਜ਼ਾਦੀ ਦਿਵਸ ਮੌਕੇ ਸੰਤ ਬਾਬਾ ਰਣਜੀਤ ਸਿੰਘ ਮੂਲੋਵਾਲ ਦੇ ਦਿਖਾਏ ਲੋਕ ਭਲਾਈ ਦੇ ਰਸਤੇ 'ਤੇ ਅੱਗੇ ਵਧਦੇ ਹੋਏ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿਖੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਸੈਮੀਨਾਰ ਕਰਵਾਇਆ

ਟੱਲੇਵਾਲ, 20 ਅਗਸਤ (ਸੋਨੀ ਚੀਮਾ)- ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਦੇ ਹੈਡ ਟੀਚਰ ਹਰਪ੍ਰੀਤ ਸਿੰਘ ਦੀਵਾਨਾ ਦੀ ਅਗਵਾਈ ਵਿਚ ਸਵੱਛ ਭਾਰਤ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਉਚੇਚੇ ਤੌਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਦਫ਼ਤਰ ਬਰਨਾਲਾ ਵਲੋਂ ਐਸ.ਡੀ.ਓ. ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਤਪਾ ਵਿਖੇ ਭਾਈਚਾਰਕ ਸਾਂਝ ਤੇ ਸਦਭਾਵਨਾ ਬਣਾਏ ਰੱਖਣ ਦੀ ਚੁਕਾਈ ਸਹੁੰ

ਤਪਾ ਮੰਡੀ, 20 ਅਗਸਤ (ਪ੍ਰਵੀਨ ਗਰਗ)- ਡਵੀਜ਼ਨ ਤਪਾ ਦੇ ਤਹਿਸੀਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਹਿਸੀਲਦਾਰ ਗੁਰਮੁਖ ਸਿੰਘ ਨੇ ਸਦਭਾਵਨਾ ਦਿਵਸ ਸਬੰਧੀ ਸਹੁੰ ਚੁਕਾਈ | ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਤਪਾ ਮੰਡੀ, 20 ਅਗਸਤ (ਵਿਜੇ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ 'ਚ ਸਬ-ਡਵੀਜ਼ਨ ਨੰਬਰਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਫੱਤਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਨੰਬਰਦਾਰਾਂ ਨੇ ਭਾਗ ਲਿਆ | ਮੀਟਿੰਗ 'ਚ ਵਿਚਾਰ ਵਟਾਂਦਰਾ ਕਰਦਿਆਂ ਨੰਬਰਦਾਰਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ 'ਚ ਅਹਿਮ ਵਿਚਾਰਾਂ

ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਪਸ਼ੂ ਪਾਲਣ ਮੰਤਰੀ ਸਿੱਧੂ ਵਲੋਂ ਆਧੁਨਿਕ ਗੌਟ ਬਰੀਡਿੰਗ ਫਾਰਮ ਹਮੀਦੀ ਦਾ ਦੌਰਾ

ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ)- ਵੱਧ ਮੁਨਾਫ਼ਾ ਕਮਾਉਣ ਲਈ ਪੰਜਾਬ ਦੇ ਕਿਸਾਨ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਬਦਲਵੀਆਂ ਫ਼ਸਲਾਂ ਬੀਜਣ ਅਤੇ ਸਹਾਇਕ ਧੰਦੇ ਅਪਣਾਉਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਮੰਤਰੀ, ਪੰਜਾਬ ਬਲਵੀਰ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰਾਂ ਵਲੋਂ ਹੜਤਾਲ ਕਰ ਕੇ ਸ਼ਹਿਰ ਅੰਦਰ ਰੋਸ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 20 ਅਗਸਤ (ਰੁਪਿੰਦਰ ਸਿੰਘ ਸੱਗੂ) - ਆਲ ਇੰਡੀਆ ਆਰ.ਐਮ.ਪੀ. ਫੈਡਰੇਸ਼ਨ ਦੇ ਸੱਦੇ 'ਤੇ ਸ਼ਹਿਰ ਤੇ ਆਲੇ-ਦੁਆਲੇ ਦੇ ਪਿੰਡਾਂ ਵਿਚ ਆਰ.ਐਮ.ਪੀ. ਡਾਕਟਰਾਂ ਨੇ ਆਪਣੀਆਂ ਮੰਗਾ ਲਈ ਆਪਣੀਆਂ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰੱਖ ਕੇ ਜਿੱਥੇ ਹੜਤਾਲ ਕੀਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ 'ਚ ਅਹਿਮ ਵਿਚਾਰਾਂ

ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਸ਼ਰਾਬ ਸਮੇਤ ਕਾਬੂ

ਅਮਰਗੜ੍ਹ, 20 ਅਗਸਤ (ਸੁਖਜਿੰਦਰ ਸਿੰਘ ਝੱਲ)-ਥਾਣਾ ਅਮਰਗੜ੍ਹ ਪੁਲਿਸ ਨੇ ਹੌਲਦਾਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਦੌਰਾਨ ਗਸ਼ਤ ਪਿੰਡ ਬਨਭੌਰਾ ਤੋਂ ਸਪਿੰਦਰ ਸਿੰਘ ਉਰਫ਼ ਰੋਡਾ ਪੁੱਤਰ ਪ੍ਰੀਤਮ ਸਿੰਘ ਵਾਸੀ ਬਨਭੌਰਾ ਪਾਸੋਂ 24 ਬੋਤਲਾਂ ਸ਼ਰਾਬ ਠੇਕਾ ਦੇਸ਼ੀ ਮਾਰਕਾ ...

ਪੂਰੀ ਖ਼ਬਰ »

ਕੁਰਬਾਨੀ ਨੂੰ ਰਸਮੋ-ਰਿਵਾਜ ਤੋਂ ਦੂਰ ਰੱਖਿਆ ਜਾਵੇ-ਮੁਫ਼ਤੀ ਮੁਹੰਮਦ ਯੂਨਸ

ਮਲੇਰਕੋਟਲਾ, 20 ਅਗਸਤ (ਹਨੀਫ਼ ਥਿੰਦ)-ਕੁਰਬਾਨੀ ਇਸਲਾਮੀ ਨਿਸ਼ਾਨੀਆਂ 'ਚੋਂ ਇਕ ਨਿਸ਼ਾਨੀ ਹੈ | ਕੁਰਬਾਨੀ ਹਰ ਉੱਮਤ ਵਿਚ ਰਹੀ ਹੈ | ਅੱਲਾਹ ਤਾਅਲਾ ਦਾ ਇਰਸ਼ਾਦ ਹੈ ਕਿ ਅਸੀਂ ਹਰ ਉੱਮਤ ਲਈ ਕੁਰਬਾਨੀ ਮੁਕੱਰਰ ਕੀਤੀ ਹੈ | ਕੁਰਬਾਨੀ ਦੀ ਅਸਲੀ ਹਕੀਕਤ ਤਾਂ ਜਾਨ ਨੂੰ ਕੁਰਬਾਨ ਕਰਨਾ ਸੀ | ਜਾਨਵਰ ਦੀ ਕੁਰਬਾਨੀ ਨੂੰ ਕਈ ਹਿਕਮਤਾਂ ਕਰਕੇ ਉਸ ਦਾ ਨਾਇਬ (ਕਾਇਮ ਮੁਕਾਮ, ਖ਼ਲੀਫ਼ਾ) ਕਰ ਦਿੱਤਾ ਗਿਆ | ਜਿਵੇਂ ਕਿ ਹਜ਼ਰਤ ਇਬਰਾਹੀਮ (ਅਲੈ.) ਦੇ ਵਾਕਿਆ ਤੋਂ ਪਤਾ ਚੱਲਦਾ ਹੈ | 'ਅਜੀਤ' ਨਾਲ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮੁਫ਼ਤੀ ਜਨਾਬ ਮੁਹੰਮਦ ਯੂਨਸ ਨੇ ਅੱਗੇ ਦੱਸਿਆ ਕਿ ਕੁਰਬਾਨੀ ਨੂੰ ਇਬਾਦਤ (ਭਗਤੀ) ਦੇ ਦਰਜੇ ਵਿਚ ਹੀ ਰੱਖਿਆ ਜਾਵੇ ਤੇ ਰਸਮੋ-ਰਿਵਾਜ਼ ਤੋਂ ਦੂਰ ਰੱਖਿਆ ਜਾਵੇ | ਅੱਲਾਹ ਤਾਅਲਾ ਨੂੰ ਰਾਜ਼ੀ ਅਤੇ ਖ਼ੁਸ਼ ਕਰਨ ਲਈ ਹੀ ਕੁਰਬਾਨੀ ਕੀਤੀ ਜਾਵੇ | ਲੋਕ ਦਿਖਾਵੇ ਜਾਂ ਆਪਣੀ ਵਾਹ-ਵਾਹ ਖੱਟਣ ਲਈ ਕੁਰਬਾਨੀ ਨਾ ਕੀਤੀ ਜਾਵੇ | ਅੱਲਾਹ ਤਾਅਲਾ ਕੋਲ ਨਾ ਤਾਂ ਕੁਰਬਾਨੀ ਦਾ ਗੋਸ਼ਤ ਪਹੁੰਚਦਾ ਹੈ ਅਤੇ ਨਾ ਹੀ ਉਸ ਦਾ ਖ਼ੂਨ ਬਲਕਿ ਉਸ ਕੋਲ ਤਾਂ ਲੋਕਾਂ ਦਾ ਤਕਵਾ ਪਹੁੰਚਦਾ ਹੈ | ਕੁਰਬਾਨੀ ਵਿਚ ਬਦਲੇ ਦੀ ਭਾਵਨਾ ਨਾ ਅਪਣਾਈ ਜਾਵੇ ਕਿ ਕੁਰਬਾਨੀ ਦਾ ਗੋਸ਼ਤ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਦਿੱਤਾ ਜਾਵੇ ਜਿਨ੍ਹਾਂ ਦੇ ਘਰੋਂ ਸਾਨੂੰ ਕੁਰਬਾਨੀ ਦਾ ਗੋਸ਼ਤ ਆਇਆ ਹੈ, ਜਿਵੇਂ ਕਿ ਆਮ ਲੋਕਾਂ ਦੀ ਆਦਤ ਹੈ | ਮੁਸਤਹਬ ਇਹ ਹੈ ਕਿ ਕੁਰਬਾਨੀ ਦੇ ਗੋਸ਼ਤ ਦੇ ਤਿੰਨ ਹਿੱਸੇ ਕਰ ਲਏ ਜਾਣ ਇਕ ਹਿੱਸਾ ਆਪਣੇ ਲਈ, ਇਕ ਹਿੱਸਾ ਰਿਸ਼ਤੇਦਾਰਾਂ ਲਈ ਤੇ ਇਕ ਹਿੱਸਾ ਗ਼ਰੀਬਾਂ ਲਈ | ਕੋਈ ਵਿਅਕਤੀ ਪਰਿਵਾਰ ਵੱਡਾ ਹੈ ਹੋਣ ਕਰਕੇ ਸਾਰਾ ਗੋਸ਼ਤ ਖ਼ੁਦ ਵੀ ਰੱਖ ਸਕਦਾ ਹੈ ਤੇ ਜੇਕਰ ਕੋਈ ਵਿਅਕਤੀ ਸਾਰਾ ਵੰਡਣਾ ਚਾਹੇ ਤਾਂ ਵੰਡ ਵੀ ਸਕਦਾ ਹੈ ਪਰ ਗ਼ਰੀਬਾਂ ਤੇ ਅਜਿਹੇ ਲੋਕਾਂ ਦਾ ਜਿਨ੍ਹਾਂ ਨੇ ਕੁਰਬਾਨੀ ਨਹੀਂ ਕੀਤੀ ਉਨ੍ਹਾਂ ਦਾ ਖ਼ਾਸ ਤੌਰ 'ਤੇ ਧਿਆਨ ਰੱਖਿਆ ਜਾਵੇ | ਕਿੰਨੇ ਹੀ ਲੋਕ ਕੁਰਬਾਨੀ ਵਾਲੇ ਦਿਨ ਵੀ ਦੁਕਾਨਾਂ ਤੋਂ ਗੋਸ਼ਤ ਖ਼ਰੀਦ ਕੇ ਪਕਾਉਂਦੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਲੋਕਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ ਤੇ ਬਦਲੇ ਦੀ ਭਾਵਨਾ ਨਾ ਅਪਣਾਈ ਜਾਵੇ ਬਲਕਿ ਲੋਕਾਂ ਨਾਲ ਹਮਦਰਦੀ ਕਰਕੇ ਤੇ ਗ਼ਰੀਬਾਂ ਨੂੰ ਖਿਲਾ ਕੇ ਸਵਾਬ ਹਾਸਿਲ ਕੀਤਾ ਜਾਵੇ | ਅੰਤ ਵਿਚ ਉਨ੍ਹਾਂ ਦੇਸ਼ ਵਿਚ ਅਮਨ ਸ਼ਾਂਤੀ ਤੇ ਆਪਸੀ ਭਾਈਚਾਰਾ ਕਾਇਮ ਰੱਖਣ ਲਈ ਲੋਕਾਂ ਨੂੰ ਅਪੀਲ ਵੀ ਕੀਤੀ |


ਖ਼ਬਰ ਸ਼ੇਅਰ ਕਰੋ

ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਸਦਭਾਵਨਾ ਦਿਵਸ ਮਨਾਇਆ

ਧਨੌਲਾ, 20 ਅਗਸਤ (ਚੰਗਾਲ)- ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁ-ਤਕਨੀਕੀ ਕਾਲਜ ਬਡਬਰ ਵਿਖੇ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਦਿੱਤੇ ਗਏ ਨਿਰਦੇਸ਼ਾਂ ਮੁਤਾਬਿਕ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ਸਦਭਾਵਨਾ ਦਿਵਸ ਮਨਾਇਆ | ਇਸ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਰਾਜ 'ਚ ਦਲਿਤਾਂ ਤੇ ਘੱਟ ਗਿਣਤੀਆਂ 'ਤੇ ਜ਼ੁਲਮ ਵਧੇ-ਡਾ: ਮੱਖਣ ਸਿੰਘ

ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੱੁਡੀ)- ਪਿੰਡ ਧਨੌਲਾ ਖ਼ੁਰਦ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਦੌਰਾਨ ਸੂਬਾ ਜਨਰਲ ਸਕੱਤਰ ਡਾ: ਮੱਖਣ ਸਿੰਘ, ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਐਡਵੋਕੇਟ ਅਮਨਦੀਪ ਸਿੰਘ ਗੁਰੂ ਦੀ ਅਗਵਾਈ ਵਿਚ ਹੋਈ ਜਿਸ ਵਿਚ ਉਨ੍ਹਾਂ ...

ਪੂਰੀ ਖ਼ਬਰ »

ਸਰਕਾਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਵੱਧ-ਘਨੌਰੀ

ਟੱਲੇਵਾਲ, 20 ਅਗਸਤ (ਸੋਨੀ ਚੀਮਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਰਾਜ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ | ਇਹ ਸ਼ਬਦ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕ ਮਹਿਲ ...

ਪੂਰੀ ਖ਼ਬਰ »

ਸਹਿਕਾਰੀ ਸਭਾ ਜੋਧਪੁਰ ਵਿਖੇ ਪ੍ਰਬੰਧਕੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਸ਼ਹਿਣਾ, 20 ਅਗਸਤ (ਸੁਰੇਸ਼ ਗੋਗੀ)-ਸਹਿਕਾਰੀ ਸਭਾ ਜੋਧਪੁਰ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਲਈ ਆਮ ਇਜਲਾਸ ਸਮੁੱਚੇ ਸਹਿਕਾਰਤਾ ਮੈਂਬਰਾਂ ਦਾ ਸੱਦੇ ਜਾਣ ਉਪਰੰਤ ਉਪਰੋਕਤ ਇਜਲਾਸ 'ਚੋਂ ਸਰਬਸੰਮਤੀ ਨਾਲ ਪ੍ਰਬੰਧਕੀ ਕਮੇਟੀ ਦੇ ਗਿਆਰਾਂ ਮੈਂਬਰਾਂ ਦੀ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਗਿਆਰ੍ਹਵਾਂ ਭਾਈ ਘਨੱਈਆ ਪੁਰਸਕਾਰ ਡਾ: ਰਵਿੰਦਰ ਸੰਧੂ ਨੂੰ

ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)-ਕੌਮਾਂਤਰੀ ਕਲਾਕਾਰ ਸੰਗਮ, ਪੰਜਾਬ ਦੀ ਇਕੱਤਰਤਾ ਸੰਗਮ ਦੇ ਪ੍ਰਧਾਨ ਡਾ: ਜੋਗਿੰਦਰ ਸਿੰਘ ਨਿਰਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਸਾਲ 2018 ਦਾ ਗਿਆਰ੍ਹਵਾਂ ਭਾਈ ਘਨੱਈਆ ਨਿਸ਼ਕਾਮ ਸੇਵਾ ਪੁਰਸਕਾਰ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਵਿਖੇ ਨਵਾਂ ਬੈਚ 22 ਤੋਂ

ਬਰਨਾਲਾ, 20 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਵਿਦਿਆਰਥੀਆਂ ਨੂੰ ਆਈਲੈਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਵਿਖੇ ਨਵੇਂ ਬੈਚਾਂ ਦੀ ਸ਼ੁਰੂਆਤ 22 ਅਗਸਤ ਤੋਂ ਹੋ ਰਹੀ ਹੈ | ਸੰਸਥਾ ਦੇ ਐਮ.ਡੀ. ਭੁਪਿੰਦਰ ਸਿੰਘ ਸਰਸੂਆ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX