ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਬਰਨਾਲਾ

ਹੱਡਾਰੋੜੀ ਨੂੰ ਲੈ ਕੇ ਧਰਨਾ ਤੀਸਰੇ ਦਿਨ ਵੀ ਰਿਹਾ ਜਾਰੀ

ਤਪਾ ਮੰਡੀ, 20 ਅਗਸਤ (ਪ੍ਰਵੀਨ ਗਰਗ)-ਸਥਾਨਕ ਬਸਤੀ ਨਿਵਾਸੀਆਂ ਵਲੋਂ ਮਾਤਾ ਦਾਤੀ ਰੋਡ 'ਤੇ ਹੱਡਾ ਰੋੜੀ ਨੂੰ ਲੈ ਕੇ ਧਰਨਾ ਤੀਸਰੇ ਦਿਨ ਵੀ ਜਾਰੀ ਰਿਹਾ ਉਨ੍ਹਾਂ ਸਾਰੀਆਂ ਗਲੀਆਂ ਬੰਦ ਕਰ ਕੇ ਆਵਾਜਾਈ ਠੱਪ ਕਰ ਦਿੱਤੀ ਅਤੇ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨੇ ਭਾਈਚਾਰਕ ਸਾਂਝ ਤੇ ਸਦਭਾਵਨਾ ਬਣਾਈ ਰੱਖਣ ਦੀ ਸਹੁੰ ਚੁਕਾਈ

ਬਰਨਾਲਾ, 20 ਅਗਸਤ (ਧਰਮਪਾਲ ਸਿੰਘ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੈਡਮ ਰੂਹੀ ਦੁੱਗ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਦਭਾਵਨਾ ਦਿਵਸ ਸਬੰਧੀ ...

ਪੂਰੀ ਖ਼ਬਰ »

-ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਸਜ਼ਾ ਰੱਦ ਕਰਨ ਦਾ ਮਾਮਲਾ- 25 ਨੂੰ ਵਿਧਾਇਕਾਂ, ਮੰਤਰੀਆਂ, ਪਾਰਲੀਮੈਂਟ ਮੈਂਬਰਾਂ ਨੂੰ ਸੌਾਪੇ ਜਾਣਗੇ ਮੰਗ ਪੱਤਰ

ਬਰਨਾਲਾ, 20 ਅਗਸਤ (ਧਰਮਪਾਲ ਸਿੰਘ)- ਤਰਕਸ਼ੀਲ ਭਵਨ ਬਰਨਾਲਾ ਵਿਚ ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਝੂਠੇ ਕਤਲ ਕੇਸ ਵਿਚ ਹੋਈ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਲਈ, ਪੰਜਾਬ ਦੀਆਂ 2 ਦਰਜਨ ਤੋਂ ਵੱਧ ਜਨਤਕ ਜਮਹੂਰੀ ਜਥੇਬੰਦੀਆਂ 'ਤੇ ਆਧਾਰਤ ਸੰਘਰਸ਼ ਕਮੇਟੀ ਪੰਜਾਬ ਦੀ ਇਕ ...

ਪੂਰੀ ਖ਼ਬਰ »

ਦੋ ਵਿਅਕਤੀ ਢਾਈ ਕਿੱਲੋ ਭੁੱਕੀ ਸਮੇਤ ਕਾਬੂ

ਬਰਨਾਲਾ, 20 ਅਗਸਤ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਗੱਡੀ ਵਿਚੋਂ ਦੋ ਵਿਅਕਤੀਆਂ ਨੰੂ ਢਾਈ ਕਿੱਲੋ ਭੱੁਕੀ ਚੂਰਾ ਪੋਸਤ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਸੀ.ਆਈ.ਏ. ਸਟਾਫ਼ ਬਰਨਾਲਾ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਵਲੋਂ ਸੰਸਕਾਰ ਕੇਂਦਰ ਦਾ ਉਦਘਾਟਨ

ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)-ਸ੍ਰੀ ਗੁਰੂ ਰਵਿਦਾਸ ਵੈਲਫੇਅਰ ਟਰੱਸਟ ਬਰਨਾਲਾ ਦੇ ਉੱਦਮ ਸਦਕਾ ਸੂਦ ਨਗਰ ਬਰਨਾਲਾ ਵਿਖੇ ਗ਼ਰੀਬ ਤੇ ਮੱਧ ਵਰਗ ਦੇ ਪਰਿਵਾਰਾਂ ਦੇ ਬੱਚਿਆਂ ਲਈ ਸ਼ਾਮ ਦਾ ਸੰਸਕਾਰ ਕੇਂਦਰ (ਸਕੂਲ) ਸ਼ੁਰੂ ਕੀਤਾ ਗਿਆ ਜਿਸ ਦੇ ਉਦਘਾਟਨ ਦੀ ਰਸਮ ਹਲਕਾ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)- ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿਚ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਹੱਕੀ ਮੰਗਾਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਿਲੰਕ ਸੜਕ ਬਣਾਉਣ ਤੋਂ ਭੱਜੀ ਕੰਪਨੀ ਤੋਂ ਅੱਕੇ ਉਗੋਕੇ ਵਾਸੀਆਂ ਨੇ ਕੀਤਾ ਹਾਈਵੇ ਜਾਮ

ਸ਼ਹਿਣਾ, 20 ਅਗਸਤ (ਸੁਰੇਸ਼ ਗੋਗੀ)- ਵੀ.ਆਰ.ਸੀ. ਕੰਪਨੀ ਵਲੋਂ ਨੈਸ਼ਨਲ ਹਾਈਵੇ 71 ਦੇ ਨਿਰਮਾਣ ਦੌਰਾਨ ਪਿੰਡ ਉਗੋਕੇ ਨੂੰ ਜਾਂਦੀ ਿਲੰਕ ਸੜਕ ਉੱਪਰ ਸਥਾਪਿਤ ਕੀਤੇ ਗਏ ਲੱੁਕ ਪਲਾਂਟ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਅਗਵਾਈ ਵਿਚ ਪਿੰਡ ਉਗੋਕੇ ਵਾਸੀਆਂ ਨੇ ...

ਪੂਰੀ ਖ਼ਬਰ »

ਪਿੰਡ ਗਹਿਲ ਦੇ ਸੋਹੀਆਂ ਰੋਡ ਵਾਸੀਆਂ ਵਲੋਂ ਗੰਦੇ ਪਾਣੀ ਦੇ ਨਿਕਾਸ ਨਾ ਹੋਣ ਕਾਰਨ ਨਾਅਰੇਬਾਜ਼ੀ

ਟੱਲੇਵਾਲ, 20 ਅਗਸਤ (ਸੋਨੀ ਚੀਮਾ)- ਹਲਕਾ ਮਹਿਲ ਕਲਾਂ ਦੇ ਪਿੰਡ ਗਹਿਲ ਦੇ ਪਿੰਡ ਨਰੈਣਗੜ੍ਹ ਸੋਹੀਆਂ ਸੜਕ 'ਤੇ ਪੈਂਦੇ ਦਰਜਨ ਦੇ ਕਰੀਬ ਘਰਾਂ ਦੇ ਵਾਸੀਆਂ ਵਲੋਂ ਗੰਦੇ ਪਾਣੀ ਦੇ ਨਿਕਾਸ ਦੇ ਪ੍ਰਬੰਧ ਨਾ ਕੀਤੇ ਜਾਣ 'ਤੇ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਸੰਮਤੀ ਮੁਲਾਜ਼ਮਾਂ ਦਾ ਧਰਨਾ 26ਵੇਂ ਦਿਨ ਵੀ ਜਾਰੀ

ਸ਼ਹਿਣਾ, 20 ਅਗਸਤ (ਸੁਰੇਸ਼ ਗੋਗੀ)- ਸੂਬਾ ਕਮੇਟੀ ਦੇ ਸੱਦੇ 'ਤੇ ਸੰਮਤੀ ਸਾਈਡ ਦੇ ਕਰਮਚਾਰੀਆਂ ਦਾ ਬਲਾਕ ਦਫ਼ਤਰ ਸ਼ਹਿਣਾ ਵਿਖੇ ਚੱਲ ਰਿਹਾ ਧਰਨਾ ਅੱਜ 26ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਅੱਜ ਦੇ ਧਰਨੇ ਸੁਰਜੀਤ ਸਿੰਘ ਤੇ ਮਹੇਸਇੰਦਰਪਾਲ ਨੇ ਕਿਹਾ ਕਿ ਸਰਕਾਰ ਹੋਰਨਾਂ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਦੀ ਚੜ੍ਹਦੀ ਕਲਾ ਲਈ ਖ਼ੂਨਦਾਨ ਕੈਂਪ ਲਾਇਆ

ਬਰਨਾਲਾ, 20 ਅਗਸਤ (ਧਰਮਪਾਲ ਸਿੰਘ)- ਬਰਗਾੜੀ ਇਨਸਾਫ਼ ਮੋਰਚੇ ਦੀ ਚੜ੍ਹਦੀ ਕਲਾ ਅਤੇ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਜਥੇਦਾਰ, ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ, ਸਿੰਘ ਸਾਹਿਬਾਨਾਂ ਦੀ ਚੜ੍ਹਦੀ ਕਲਾ ਨੂੰ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰ ਵਿਚ ਕੰਮ ਕਰਦੇ ਮੁਲਾਜ਼ਮਾਂ ਨੇ ਹੱਕੀ ਮੰਗਾਂ ਲਈ ਦਿੱਤਾ ਧਰਨਾ

ਬਰਨਾਲਾ, 20 ਅਗਸਤ (ਧਰਮਪਾਲ ਸਿੰਘ)-ਗੌਰਮੈਂਟ ਡਰੱਗ ਡੀ ਐਡੀਕਸ਼ਨ ਅਤੇ ਰੀਹੇਬਲੀਟੇਸ਼ਨ ਮੁਲਾਜ਼ਮ ਜ਼ਿਲ੍ਹਾ ਬਰਨਾਲਾ ਵਲੋਂ ਆਪਣੀਆਂ ਹੱਕੀ ਦੀ ਪ੍ਰਾਪਤੀ ਲਈ ਸਥਾਨਕ ਖੁੱਡੀ ਰੋਡ 'ਤੇ ਨਸ਼ਾ ਛੁਡਾਓ ਕੇਂਦਰ ਵਿਖੇ ਕੰਮ ਕਰਦੇ ਮੁਲਾਜ਼ਮਾਂ ਨੇ ਰੀਹੇਬਲੀਟੇਸ਼ਨ ਸੈਂਟਰ ...

ਪੂਰੀ ਖ਼ਬਰ »

2513 ਸਿਖਿਆਰਥੀਆਂ ਨੇ ਸਿਖਲਾਈ ਲੈਣ ਤੋਂ ਬਾਅਦ ਸ਼ੁਰੂ ਕੀਤਾ ਆਪਣਾ ਕਾਰੋਬਾਰ-ਧਰਮ ਪਾਲ ਗੁਪਤਾ

ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)- ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਜ਼ਰੀਏ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਤੇ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਸਰਕਾਰ ਵਲੋਂ ਚਲਾਈ ਜਾ ਰਹੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਐਸ.ਬੀ.ਆਈ.-ਪੇਂਡੂ ਸਵੈ-ਰਜ਼ਗਾਰ ਸਿਖਲਾਈ ਸੰਸਥਾਨ ...

ਪੂਰੀ ਖ਼ਬਰ »

ਐੱਸ. ਐੱਸ. ਏ./ਰਮਸਾ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)-ਐੱਸ. ਐੱਸ. ਏ./ਰਮਸਾ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਚੁਹਾਣਕੇ ਤੇ ਜ਼ਿਲ੍ਹਾ ਜਨਰਲ ਸਕੱਤਰ ਸੁਖਦੀਪ ਸਿੰਘ ਤਪਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਿਛਲੇ ਦਸ ...

ਪੂਰੀ ਖ਼ਬਰ »

ਬੀਬੀ ਹਰਚੰਦ ਕੌਰ ਘਨੌਰੀ ਨੇ ਲਿਆ ਲਿੰਕ ਸੜਕਾਂ ਦੇ ਨਵ-ਨਿਰਮਾਣ ਦਾ ਜਾਇਜ਼ਾ

ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)- ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕ ਵਲੋਂ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਟੀਮ ਸਮੇਤ ਹਲਕੇ ਅੰਦਰ ...

ਪੂਰੀ ਖ਼ਬਰ »

ਕੈਂਸਰ ਜਾਂਚ ਕੈਂਪ ਲਗਾਇਆ

ਮੂਲੋਵਾਲ, 20 ਅਗਸਤ (ਰਤਨ ਭੰਡਾਰੀ)-ਆਜ਼ਾਦੀ ਦਿਵਸ ਮੌਕੇ ਸੰਤ ਬਾਬਾ ਰਣਜੀਤ ਸਿੰਘ ਮੂਲੋਵਾਲ ਦੇ ਦਿਖਾਏ ਲੋਕ ਭਲਾਈ ਦੇ ਰਸਤੇ 'ਤੇ ਅੱਗੇ ਵਧਦੇ ਹੋਏ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿਖੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਸੈਮੀਨਾਰ ਕਰਵਾਇਆ

ਟੱਲੇਵਾਲ, 20 ਅਗਸਤ (ਸੋਨੀ ਚੀਮਾ)- ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਦੇ ਹੈਡ ਟੀਚਰ ਹਰਪ੍ਰੀਤ ਸਿੰਘ ਦੀਵਾਨਾ ਦੀ ਅਗਵਾਈ ਵਿਚ ਸਵੱਛ ਭਾਰਤ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਉਚੇਚੇ ਤੌਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਦਫ਼ਤਰ ਬਰਨਾਲਾ ਵਲੋਂ ਐਸ.ਡੀ.ਓ. ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਤਪਾ ਵਿਖੇ ਭਾਈਚਾਰਕ ਸਾਂਝ ਤੇ ਸਦਭਾਵਨਾ ਬਣਾਏ ਰੱਖਣ ਦੀ ਚੁਕਾਈ ਸਹੁੰ

ਤਪਾ ਮੰਡੀ, 20 ਅਗਸਤ (ਪ੍ਰਵੀਨ ਗਰਗ)- ਡਵੀਜ਼ਨ ਤਪਾ ਦੇ ਤਹਿਸੀਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਹਿਸੀਲਦਾਰ ਗੁਰਮੁਖ ਸਿੰਘ ਨੇ ਸਦਭਾਵਨਾ ਦਿਵਸ ਸਬੰਧੀ ਸਹੁੰ ਚੁਕਾਈ | ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਤਪਾ ਮੰਡੀ, 20 ਅਗਸਤ (ਵਿਜੇ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ 'ਚ ਸਬ-ਡਵੀਜ਼ਨ ਨੰਬਰਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਫੱਤਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਨੰਬਰਦਾਰਾਂ ਨੇ ਭਾਗ ਲਿਆ | ਮੀਟਿੰਗ 'ਚ ਵਿਚਾਰ ਵਟਾਂਦਰਾ ਕਰਦਿਆਂ ਨੰਬਰਦਾਰਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ 'ਚ ਅਹਿਮ ਵਿਚਾਰਾਂ

ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਪਸ਼ੂ ਪਾਲਣ ਮੰਤਰੀ ਸਿੱਧੂ ਵਲੋਂ ਆਧੁਨਿਕ ਗੌਟ ਬਰੀਡਿੰਗ ਫਾਰਮ ਹਮੀਦੀ ਦਾ ਦੌਰਾ

ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ)- ਵੱਧ ਮੁਨਾਫ਼ਾ ਕਮਾਉਣ ਲਈ ਪੰਜਾਬ ਦੇ ਕਿਸਾਨ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਬਦਲਵੀਆਂ ਫ਼ਸਲਾਂ ਬੀਜਣ ਅਤੇ ਸਹਾਇਕ ਧੰਦੇ ਅਪਣਾਉਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਮੰਤਰੀ, ਪੰਜਾਬ ਬਲਵੀਰ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰਾਂ ਵਲੋਂ ਹੜਤਾਲ ਕਰ ਕੇ ਸ਼ਹਿਰ ਅੰਦਰ ਰੋਸ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 20 ਅਗਸਤ (ਰੁਪਿੰਦਰ ਸਿੰਘ ਸੱਗੂ) - ਆਲ ਇੰਡੀਆ ਆਰ.ਐਮ.ਪੀ. ਫੈਡਰੇਸ਼ਨ ਦੇ ਸੱਦੇ 'ਤੇ ਸ਼ਹਿਰ ਤੇ ਆਲੇ-ਦੁਆਲੇ ਦੇ ਪਿੰਡਾਂ ਵਿਚ ਆਰ.ਐਮ.ਪੀ. ਡਾਕਟਰਾਂ ਨੇ ਆਪਣੀਆਂ ਮੰਗਾ ਲਈ ਆਪਣੀਆਂ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰੱਖ ਕੇ ਜਿੱਥੇ ਹੜਤਾਲ ਕੀਤੀ ਉੱਥੇ ਹੀ ਸ਼ਹਿਰ ਅੰਦਰ ਇੱਕ ਰੋਸ ਮੀਟਿੰਗ ਵੀ ਕੀਤੀ ਗਈ | ਇਸ ਮੌਕੇ ਕੀਤੀ ਗਈ ਮੀਟਿੰਗ ਵਿਚ ਇਨ੍ਹਾਂ ਡਾਕਟਰਾਂ ਨੇ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟ ਕੀਤਾ | ਇਸ ਮੌਕੇ ਸਥਾਨਕ ਜਥੇਬੰਦੀ ਦੇ ਪ੍ਰਧਾਨ ਡਾਕਟਰ ਪਿਆਰਾ ਸਿੰਘ ਨੇ ਕਿਹਾ ਕਿ ਆਰ.ਐਮ.ਪੀ. ਡਾਕਟਰਾਂ ਨੂੰ ਡਾਕਟਰੀ ਲਾਇਨ ਵਿਚ ਪੂਰਾ ਤਜਰਬਾ ਹੈ ਅਤੇ ਇਸ ਲਈ ਉਨ੍ਹਾਂ ਨੂੰ ਸਰਕਾਰ ਪੂਰੇ ਦੇਸ਼ ਅੰਦਰ ਆਪਣੀ ਪ੍ਰੈਕਟਿਸ ਕਰਨ ਦੇ ਪੂਰੇ ਅਧਿਕਾਰ ਦਿੱਤੇ ਜਾਣ, ਉਨ੍ਹਾਂ ਕਿਹਾ ਕਿ ਰਾਜਸਥਾਨ ਵਿਚ ਆਰ.ਐਮ.ਪੀ. ਡਾਕਟਰਾਂ ਨੂੰ ਉੱਥੋਂ ਦੇ ਸਰਕਾਰ ਨੇ ਮਾਨਤਾ ਦੇ ਕੇ ਪ੍ਰੈਕਟਿਸ ਕਰਨ ਦੇ ਪੂਰੇ ਅਧਿਕਾਰ ਦਿੱਤੇ ਹਨ ਪਰ ਪੰਜਾਬ ਸਰਕਾਰ ਨੇ ਅਜੇ ਤੱਕ ਵੀ ਉਨ੍ਹਾਂ ਨੂੰ ਮਾਨਤਾ ਨਹੀਂ ਦਿੱਤੀ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਇਸ ਮੌਕੇ ਮੰਗ ਕੀਤੀ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਜਲਦੀ ਮਾਨਤਾ ਦੇ ਕੇ ਪ੍ਰੈਕਟਿਸ ਕਰਨ ਦੇ ਪੂਰੇ ਅਧਿਕਾਰ ਦੇਵੇ ਨਹੀਂ ਤਾਂ ਉਹ ਆਪਣੇ ਇਸ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਨ ਮਜਬੂਰ ਹੋਣਗੇ | ਆਰ.ਐਮ.ਪੀ. ਡਾਕਟਰਾਂ ਵਲੋਂ ਕੀਤੀ ਇਸ ਹੜਤਾਲ ਕਾਰਨ ਪਿੰਡਾ ਤੇ ਸ਼ਹਿਰਾਂ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਇਸ ਮੌਕੇ ਭੀਮ ਸੈਨ, ਮੰਗਤ ਰਾਏ, ਦਲਜੀਤ ਸਿੰਘ, ਸੁਖਦੇਵ ਸ਼ਰਮਾ, ਸੋਮ ਨਾਥ, ਮੁਕੇਸ਼ ਜਾਵਾ, ਧਰਮਿੰਦਰ ਕੁਮਾਰ, ਅਨਿਲ ਕੁਮਾਰ, ਹਰਮਿੰਦਰ ਸਿੰਘ, ਪਿ੍ਤਪਾਲ ਸਿੰਘ, ਮੱਖਣ ਸਿੰਘ, ਜਗਰਾਜ ਸਿੰਘ ਆਦਿ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ 'ਚ ਅਹਿਮ ਵਿਚਾਰਾਂ

ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਸ਼ਰਾਬ ਸਮੇਤ ਕਾਬੂ

ਅਮਰਗੜ੍ਹ, 20 ਅਗਸਤ (ਸੁਖਜਿੰਦਰ ਸਿੰਘ ਝੱਲ)-ਥਾਣਾ ਅਮਰਗੜ੍ਹ ਪੁਲਿਸ ਨੇ ਹੌਲਦਾਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਦੌਰਾਨ ਗਸ਼ਤ ਪਿੰਡ ਬਨਭੌਰਾ ਤੋਂ ਸਪਿੰਦਰ ਸਿੰਘ ਉਰਫ਼ ਰੋਡਾ ਪੁੱਤਰ ਪ੍ਰੀਤਮ ਸਿੰਘ ਵਾਸੀ ਬਨਭੌਰਾ ਪਾਸੋਂ 24 ਬੋਤਲਾਂ ਸ਼ਰਾਬ ਠੇਕਾ ਦੇਸ਼ੀ ਮਾਰਕਾ ...

ਪੂਰੀ ਖ਼ਬਰ »

ਕੁਰਬਾਨੀ ਨੂੰ ਰਸਮੋ-ਰਿਵਾਜ ਤੋਂ ਦੂਰ ਰੱਖਿਆ ਜਾਵੇ-ਮੁਫ਼ਤੀ ਮੁਹੰਮਦ ਯੂਨਸ

ਮਲੇਰਕੋਟਲਾ, 20 ਅਗਸਤ (ਹਨੀਫ਼ ਥਿੰਦ)-ਕੁਰਬਾਨੀ ਇਸਲਾਮੀ ਨਿਸ਼ਾਨੀਆਂ 'ਚੋਂ ਇਕ ਨਿਸ਼ਾਨੀ ਹੈ | ਕੁਰਬਾਨੀ ਹਰ ਉੱਮਤ ਵਿਚ ਰਹੀ ਹੈ | ਅੱਲਾਹ ਤਾਅਲਾ ਦਾ ਇਰਸ਼ਾਦ ਹੈ ਕਿ ਅਸੀਂ ਹਰ ਉੱਮਤ ਲਈ ਕੁਰਬਾਨੀ ਮੁਕੱਰਰ ਕੀਤੀ ਹੈ | ਕੁਰਬਾਨੀ ਦੀ ਅਸਲੀ ਹਕੀਕਤ ਤਾਂ ਜਾਨ ਨੂੰ ਕੁਰਬਾਨ ...

ਪੂਰੀ ਖ਼ਬਰ »

ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਸਦਭਾਵਨਾ ਦਿਵਸ ਮਨਾਇਆ

ਧਨੌਲਾ, 20 ਅਗਸਤ (ਚੰਗਾਲ)- ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁ-ਤਕਨੀਕੀ ਕਾਲਜ ਬਡਬਰ ਵਿਖੇ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਦਿੱਤੇ ਗਏ ਨਿਰਦੇਸ਼ਾਂ ਮੁਤਾਬਿਕ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ਸਦਭਾਵਨਾ ਦਿਵਸ ਮਨਾਇਆ | ਇਸ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਰਾਜ 'ਚ ਦਲਿਤਾਂ ਤੇ ਘੱਟ ਗਿਣਤੀਆਂ 'ਤੇ ਜ਼ੁਲਮ ਵਧੇ-ਡਾ: ਮੱਖਣ ਸਿੰਘ

ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੱੁਡੀ)- ਪਿੰਡ ਧਨੌਲਾ ਖ਼ੁਰਦ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਦੌਰਾਨ ਸੂਬਾ ਜਨਰਲ ਸਕੱਤਰ ਡਾ: ਮੱਖਣ ਸਿੰਘ, ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਐਡਵੋਕੇਟ ਅਮਨਦੀਪ ਸਿੰਘ ਗੁਰੂ ਦੀ ਅਗਵਾਈ ਵਿਚ ਹੋਈ ਜਿਸ ਵਿਚ ਉਨ੍ਹਾਂ ...

ਪੂਰੀ ਖ਼ਬਰ »

ਸਰਕਾਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਵੱਧ-ਘਨੌਰੀ

ਟੱਲੇਵਾਲ, 20 ਅਗਸਤ (ਸੋਨੀ ਚੀਮਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਰਾਜ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ | ਇਹ ਸ਼ਬਦ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕ ਮਹਿਲ ...

ਪੂਰੀ ਖ਼ਬਰ »

ਸਹਿਕਾਰੀ ਸਭਾ ਜੋਧਪੁਰ ਵਿਖੇ ਪ੍ਰਬੰਧਕੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਸ਼ਹਿਣਾ, 20 ਅਗਸਤ (ਸੁਰੇਸ਼ ਗੋਗੀ)-ਸਹਿਕਾਰੀ ਸਭਾ ਜੋਧਪੁਰ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਲਈ ਆਮ ਇਜਲਾਸ ਸਮੁੱਚੇ ਸਹਿਕਾਰਤਾ ਮੈਂਬਰਾਂ ਦਾ ਸੱਦੇ ਜਾਣ ਉਪਰੰਤ ਉਪਰੋਕਤ ਇਜਲਾਸ 'ਚੋਂ ਸਰਬਸੰਮਤੀ ਨਾਲ ਪ੍ਰਬੰਧਕੀ ਕਮੇਟੀ ਦੇ ਗਿਆਰਾਂ ਮੈਂਬਰਾਂ ਦੀ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਗਿਆਰ੍ਹਵਾਂ ਭਾਈ ਘਨੱਈਆ ਪੁਰਸਕਾਰ ਡਾ: ਰਵਿੰਦਰ ਸੰਧੂ ਨੂੰ

ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)-ਕੌਮਾਂਤਰੀ ਕਲਾਕਾਰ ਸੰਗਮ, ਪੰਜਾਬ ਦੀ ਇਕੱਤਰਤਾ ਸੰਗਮ ਦੇ ਪ੍ਰਧਾਨ ਡਾ: ਜੋਗਿੰਦਰ ਸਿੰਘ ਨਿਰਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਸਾਲ 2018 ਦਾ ਗਿਆਰ੍ਹਵਾਂ ਭਾਈ ਘਨੱਈਆ ਨਿਸ਼ਕਾਮ ਸੇਵਾ ਪੁਰਸਕਾਰ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਵਿਖੇ ਨਵਾਂ ਬੈਚ 22 ਤੋਂ

ਬਰਨਾਲਾ, 20 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਵਿਦਿਆਰਥੀਆਂ ਨੂੰ ਆਈਲੈਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਵਿਖੇ ਨਵੇਂ ਬੈਚਾਂ ਦੀ ਸ਼ੁਰੂਆਤ 22 ਅਗਸਤ ਤੋਂ ਹੋ ਰਹੀ ਹੈ | ਸੰਸਥਾ ਦੇ ਐਮ.ਡੀ. ਭੁਪਿੰਦਰ ਸਿੰਘ ਸਰਸੂਆ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX