ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  5 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ...
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  19 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ...
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  35 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  40 minutes ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 1 hour ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 2 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 3 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਬਰਨਾਲਾ

ਹੱਡਾਰੋੜੀ ਨੂੰ ਲੈ ਕੇ ਧਰਨਾ ਤੀਸਰੇ ਦਿਨ ਵੀ ਰਿਹਾ ਜਾਰੀ

ਤਪਾ ਮੰਡੀ, 20 ਅਗਸਤ (ਪ੍ਰਵੀਨ ਗਰਗ)-ਸਥਾਨਕ ਬਸਤੀ ਨਿਵਾਸੀਆਂ ਵਲੋਂ ਮਾਤਾ ਦਾਤੀ ਰੋਡ 'ਤੇ ਹੱਡਾ ਰੋੜੀ ਨੂੰ ਲੈ ਕੇ ਧਰਨਾ ਤੀਸਰੇ ਦਿਨ ਵੀ ਜਾਰੀ ਰਿਹਾ ਉਨ੍ਹਾਂ ਸਾਰੀਆਂ ਗਲੀਆਂ ਬੰਦ ਕਰ ਕੇ ਆਵਾਜਾਈ ਠੱਪ ਕਰ ਦਿੱਤੀ ਅਤੇ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨੇ ਭਾਈਚਾਰਕ ਸਾਂਝ ਤੇ ਸਦਭਾਵਨਾ ਬਣਾਈ ਰੱਖਣ ਦੀ ਸਹੁੰ ਚੁਕਾਈ

ਬਰਨਾਲਾ, 20 ਅਗਸਤ (ਧਰਮਪਾਲ ਸਿੰਘ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੈਡਮ ਰੂਹੀ ਦੁੱਗ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਦਭਾਵਨਾ ਦਿਵਸ ਸਬੰਧੀ ...

ਪੂਰੀ ਖ਼ਬਰ »

-ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਸਜ਼ਾ ਰੱਦ ਕਰਨ ਦਾ ਮਾਮਲਾ- 25 ਨੂੰ ਵਿਧਾਇਕਾਂ, ਮੰਤਰੀਆਂ, ਪਾਰਲੀਮੈਂਟ ਮੈਂਬਰਾਂ ਨੂੰ ਸੌਾਪੇ ਜਾਣਗੇ ਮੰਗ ਪੱਤਰ

ਬਰਨਾਲਾ, 20 ਅਗਸਤ (ਧਰਮਪਾਲ ਸਿੰਘ)- ਤਰਕਸ਼ੀਲ ਭਵਨ ਬਰਨਾਲਾ ਵਿਚ ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਝੂਠੇ ਕਤਲ ਕੇਸ ਵਿਚ ਹੋਈ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਲਈ, ਪੰਜਾਬ ਦੀਆਂ 2 ਦਰਜਨ ਤੋਂ ਵੱਧ ਜਨਤਕ ਜਮਹੂਰੀ ਜਥੇਬੰਦੀਆਂ 'ਤੇ ਆਧਾਰਤ ਸੰਘਰਸ਼ ਕਮੇਟੀ ਪੰਜਾਬ ਦੀ ਇਕ ...

ਪੂਰੀ ਖ਼ਬਰ »

ਦੋ ਵਿਅਕਤੀ ਢਾਈ ਕਿੱਲੋ ਭੁੱਕੀ ਸਮੇਤ ਕਾਬੂ

ਬਰਨਾਲਾ, 20 ਅਗਸਤ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਗੱਡੀ ਵਿਚੋਂ ਦੋ ਵਿਅਕਤੀਆਂ ਨੰੂ ਢਾਈ ਕਿੱਲੋ ਭੱੁਕੀ ਚੂਰਾ ਪੋਸਤ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਸੀ.ਆਈ.ਏ. ਸਟਾਫ਼ ਬਰਨਾਲਾ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਵਲੋਂ ਸੰਸਕਾਰ ਕੇਂਦਰ ਦਾ ਉਦਘਾਟਨ

ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)-ਸ੍ਰੀ ਗੁਰੂ ਰਵਿਦਾਸ ਵੈਲਫੇਅਰ ਟਰੱਸਟ ਬਰਨਾਲਾ ਦੇ ਉੱਦਮ ਸਦਕਾ ਸੂਦ ਨਗਰ ਬਰਨਾਲਾ ਵਿਖੇ ਗ਼ਰੀਬ ਤੇ ਮੱਧ ਵਰਗ ਦੇ ਪਰਿਵਾਰਾਂ ਦੇ ਬੱਚਿਆਂ ਲਈ ਸ਼ਾਮ ਦਾ ਸੰਸਕਾਰ ਕੇਂਦਰ (ਸਕੂਲ) ਸ਼ੁਰੂ ਕੀਤਾ ਗਿਆ ਜਿਸ ਦੇ ਉਦਘਾਟਨ ਦੀ ਰਸਮ ਹਲਕਾ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)- ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿਚ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਹੱਕੀ ਮੰਗਾਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਿਲੰਕ ਸੜਕ ਬਣਾਉਣ ਤੋਂ ਭੱਜੀ ਕੰਪਨੀ ਤੋਂ ਅੱਕੇ ਉਗੋਕੇ ਵਾਸੀਆਂ ਨੇ ਕੀਤਾ ਹਾਈਵੇ ਜਾਮ

ਸ਼ਹਿਣਾ, 20 ਅਗਸਤ (ਸੁਰੇਸ਼ ਗੋਗੀ)- ਵੀ.ਆਰ.ਸੀ. ਕੰਪਨੀ ਵਲੋਂ ਨੈਸ਼ਨਲ ਹਾਈਵੇ 71 ਦੇ ਨਿਰਮਾਣ ਦੌਰਾਨ ਪਿੰਡ ਉਗੋਕੇ ਨੂੰ ਜਾਂਦੀ ਿਲੰਕ ਸੜਕ ਉੱਪਰ ਸਥਾਪਿਤ ਕੀਤੇ ਗਏ ਲੱੁਕ ਪਲਾਂਟ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਅਗਵਾਈ ਵਿਚ ਪਿੰਡ ਉਗੋਕੇ ਵਾਸੀਆਂ ਨੇ ...

ਪੂਰੀ ਖ਼ਬਰ »

ਪਿੰਡ ਗਹਿਲ ਦੇ ਸੋਹੀਆਂ ਰੋਡ ਵਾਸੀਆਂ ਵਲੋਂ ਗੰਦੇ ਪਾਣੀ ਦੇ ਨਿਕਾਸ ਨਾ ਹੋਣ ਕਾਰਨ ਨਾਅਰੇਬਾਜ਼ੀ

ਟੱਲੇਵਾਲ, 20 ਅਗਸਤ (ਸੋਨੀ ਚੀਮਾ)- ਹਲਕਾ ਮਹਿਲ ਕਲਾਂ ਦੇ ਪਿੰਡ ਗਹਿਲ ਦੇ ਪਿੰਡ ਨਰੈਣਗੜ੍ਹ ਸੋਹੀਆਂ ਸੜਕ 'ਤੇ ਪੈਂਦੇ ਦਰਜਨ ਦੇ ਕਰੀਬ ਘਰਾਂ ਦੇ ਵਾਸੀਆਂ ਵਲੋਂ ਗੰਦੇ ਪਾਣੀ ਦੇ ਨਿਕਾਸ ਦੇ ਪ੍ਰਬੰਧ ਨਾ ਕੀਤੇ ਜਾਣ 'ਤੇ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਸੰਮਤੀ ਮੁਲਾਜ਼ਮਾਂ ਦਾ ਧਰਨਾ 26ਵੇਂ ਦਿਨ ਵੀ ਜਾਰੀ

ਸ਼ਹਿਣਾ, 20 ਅਗਸਤ (ਸੁਰੇਸ਼ ਗੋਗੀ)- ਸੂਬਾ ਕਮੇਟੀ ਦੇ ਸੱਦੇ 'ਤੇ ਸੰਮਤੀ ਸਾਈਡ ਦੇ ਕਰਮਚਾਰੀਆਂ ਦਾ ਬਲਾਕ ਦਫ਼ਤਰ ਸ਼ਹਿਣਾ ਵਿਖੇ ਚੱਲ ਰਿਹਾ ਧਰਨਾ ਅੱਜ 26ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਅੱਜ ਦੇ ਧਰਨੇ ਸੁਰਜੀਤ ਸਿੰਘ ਤੇ ਮਹੇਸਇੰਦਰਪਾਲ ਨੇ ਕਿਹਾ ਕਿ ਸਰਕਾਰ ਹੋਰਨਾਂ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਦੀ ਚੜ੍ਹਦੀ ਕਲਾ ਲਈ ਖ਼ੂਨਦਾਨ ਕੈਂਪ ਲਾਇਆ

ਬਰਨਾਲਾ, 20 ਅਗਸਤ (ਧਰਮਪਾਲ ਸਿੰਘ)- ਬਰਗਾੜੀ ਇਨਸਾਫ਼ ਮੋਰਚੇ ਦੀ ਚੜ੍ਹਦੀ ਕਲਾ ਅਤੇ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਜਥੇਦਾਰ, ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ, ਸਿੰਘ ਸਾਹਿਬਾਨਾਂ ਦੀ ਚੜ੍ਹਦੀ ਕਲਾ ਨੂੰ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰ ਵਿਚ ਕੰਮ ਕਰਦੇ ਮੁਲਾਜ਼ਮਾਂ ਨੇ ਹੱਕੀ ਮੰਗਾਂ ਲਈ ਦਿੱਤਾ ਧਰਨਾ

ਬਰਨਾਲਾ, 20 ਅਗਸਤ (ਧਰਮਪਾਲ ਸਿੰਘ)-ਗੌਰਮੈਂਟ ਡਰੱਗ ਡੀ ਐਡੀਕਸ਼ਨ ਅਤੇ ਰੀਹੇਬਲੀਟੇਸ਼ਨ ਮੁਲਾਜ਼ਮ ਜ਼ਿਲ੍ਹਾ ਬਰਨਾਲਾ ਵਲੋਂ ਆਪਣੀਆਂ ਹੱਕੀ ਦੀ ਪ੍ਰਾਪਤੀ ਲਈ ਸਥਾਨਕ ਖੁੱਡੀ ਰੋਡ 'ਤੇ ਨਸ਼ਾ ਛੁਡਾਓ ਕੇਂਦਰ ਵਿਖੇ ਕੰਮ ਕਰਦੇ ਮੁਲਾਜ਼ਮਾਂ ਨੇ ਰੀਹੇਬਲੀਟੇਸ਼ਨ ਸੈਂਟਰ ...

ਪੂਰੀ ਖ਼ਬਰ »

2513 ਸਿਖਿਆਰਥੀਆਂ ਨੇ ਸਿਖਲਾਈ ਲੈਣ ਤੋਂ ਬਾਅਦ ਸ਼ੁਰੂ ਕੀਤਾ ਆਪਣਾ ਕਾਰੋਬਾਰ-ਧਰਮ ਪਾਲ ਗੁਪਤਾ

ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)- ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਜ਼ਰੀਏ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਤੇ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਸਰਕਾਰ ਵਲੋਂ ਚਲਾਈ ਜਾ ਰਹੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਐਸ.ਬੀ.ਆਈ.-ਪੇਂਡੂ ਸਵੈ-ਰਜ਼ਗਾਰ ਸਿਖਲਾਈ ਸੰਸਥਾਨ ...

ਪੂਰੀ ਖ਼ਬਰ »

ਐੱਸ. ਐੱਸ. ਏ./ਰਮਸਾ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)-ਐੱਸ. ਐੱਸ. ਏ./ਰਮਸਾ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਚੁਹਾਣਕੇ ਤੇ ਜ਼ਿਲ੍ਹਾ ਜਨਰਲ ਸਕੱਤਰ ਸੁਖਦੀਪ ਸਿੰਘ ਤਪਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਿਛਲੇ ਦਸ ...

ਪੂਰੀ ਖ਼ਬਰ »

ਬੀਬੀ ਹਰਚੰਦ ਕੌਰ ਘਨੌਰੀ ਨੇ ਲਿਆ ਲਿੰਕ ਸੜਕਾਂ ਦੇ ਨਵ-ਨਿਰਮਾਣ ਦਾ ਜਾਇਜ਼ਾ

ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)- ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕ ਵਲੋਂ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਟੀਮ ਸਮੇਤ ਹਲਕੇ ਅੰਦਰ ਚੱਲ ਰਹੇ ਸੜਕਾਂ ਦੇ ਨਵ-ਨਿਰਮਾਣ ਦੇ ਕੰਮ ਦਾ ਜਾਇਜ਼ਾ ਲਿਆ | ਬੀਬੀ ਹਰਚੰਦ ਕੌਰ ਘਨੌਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ 9 ਕਰੋੜ, 30 ਲੱਖ ਰੁਪਏ ਰਾਸ਼ੀ ਬਲਾਕ ਮਹਿਲ ਕਲਾਂ ਅਤੇ ਬਲਾਕ ਸ਼ੇਰਪੁਰ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਲਈ ਜਾਰੀ ਕੀਤੀ ਗਈ ਹੈ | ਇਲਾਕੇ ਅੰਦਰ ਸੜਕਾਂ ਦੇ ਨਵ-ਨਿਰਮਾਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ | ਅੱਜ ਬੀਬੀ ਘਨੌਰੀ ਨੇ ਸਹਿਜੜਾ ਤੋਂ ਛੀਨੀਵਾਲ ਕਲਾਂ, ਸਹਿਜੜਾ ਤੋਂ ਮਹਿਲ ਕਲਾਂ, ਮਹਿਲ ਕਲਾਂ ਤੋਂ ਲਲੇਹੀ ਵਾਲੇ ਰਸਤੇ ਆਦਿ ਲਿੰਕ ਸੜਕਾਂ 'ਤੇ ਚਲਦੇ ਕੰਮ ਦਾ ਜ਼ਾਇਜਾ ਲਿਆ | ਇਸ ਮੌਕੇ ਉਨ੍ਹਾਂ ਮਹਿਕਮੇ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਇਨ੍ਹਾਂ ਸੜਕਾਂ ਨੂੰ ਬਣਾਉਣ ਲਈ ਚੰਗੀ ਕੁਆਲਿਟੀ ਦਾ ਮੈਟੀਰੀਅਲ ਵਰਤਿਆ ਜਾਵੇ ਤੇ ਸੀਮਤ ਸਮੇਂ ਦੇ ਅੰਦਰ-ਅੰਦਰ ਇਹ ਸੜਕਾਂ ਮੁਕੰਮਲ ਕੀਤੀ ਜਾਣ | ਬੀਬੀ ਘਨੌਰੀ ਨੇ ਸਪੱਸ਼ਟ ਕੀਤਾ ਕਿ ਮਹਿਲ ਕਲਾਂ (ਲੁਧਿਆਣਾ-ਬਠਿੰਡਾ ਮੁੱਖ ਮਾਰਗ) ਤੋਂ ਸਹੌਰ ਨੂੰ ਜਾਣ ਜਾਂਦੇ ਕੱਚੇ ਰਸਤੇ ਨੂੰ ਬਣਾਏ ਜਾਣ ਸਬੰਧੀ ਅਜੇ ਕੋਈ ਵੀ ਪ੍ਰਕਿਰਿਆ ਸ਼ੁਰੂ ਨਹੀਂ ਹੋਈ | ਪੰਜਾਬ ਸਰਕਾਰ ਜਦੋਂ ਵੀ ਨਵੀਆਂ ਸੜਕਾਂ ਬਣਾਉਣ ਦੀ ਤਜਵੀਜ਼ ਰੱਖੀ ਜਾਵੇਗੀ, ਉਦੋਂ ਹੀ ਇਸ ਕੱਚੇ ਰਸਤੇ ਨੂੰ ਪੱਕੀ ਸੜਕ ਵਿਚ ਤਬਦੀਲ ਕੀਤਾ ਜਾਵੇਗਾ | ਇਸ ਮੌਕੇ ਬੀਬੀ ਘਨੌਰੀ ਨਾਲ ਮੰਡੀ ਬੋਰਡ ਦੇ ਐਕਸੀਅਨ ਜਸਪਾਲ ਸਿੰਘ ਬੁੱਟਰ, ਸੁਪਰਵਾਈਜ਼ਰ ਸੁਖਮਿੰਦਰ ਸਿੰਘ ਧੂਰਕੋਟ, ਲੇਖਾਕਾਰ ਪਰਮਿੰਦਰ ਸਿੰਘ, ਜੇ.ਈ.ਜਸਵੀਰ ਸਿੰਘ ਤੋਂ ਇਲਾਵਾ ਕਾਂਗਰਸੀ ਆਗੂ ਜਸਵੰਤ ਸਿੰਘ ਜੌਹਲ, ਤੇਜਪਾਲ ਸਿੰਘ ਸੱਦੋਵਾਲ, ਤੇਜਿੰਦਰ ਸਿੰਘ ਸੋਹੀਆਂ, ਪੀ.ਏ.ਰਾਜਵੀਰ ਸਿੰਘ, ਸਰਪੰਚ ਕਰਮ ਸਿੰਘ ਵਜੀਦਕੇ, ਗੁਰਦੇਵ ਸਿੰਘ, ਅਰਸ਼ਦੀਪ ਸਿੰਘ ਥਿੰਦ, ਅਜਾਇਬ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕੈਂਸਰ ਜਾਂਚ ਕੈਂਪ ਲਗਾਇਆ

ਮੂਲੋਵਾਲ, 20 ਅਗਸਤ (ਰਤਨ ਭੰਡਾਰੀ)-ਆਜ਼ਾਦੀ ਦਿਵਸ ਮੌਕੇ ਸੰਤ ਬਾਬਾ ਰਣਜੀਤ ਸਿੰਘ ਮੂਲੋਵਾਲ ਦੇ ਦਿਖਾਏ ਲੋਕ ਭਲਾਈ ਦੇ ਰਸਤੇ 'ਤੇ ਅੱਗੇ ਵਧਦੇ ਹੋਏ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿਖੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਸੈਮੀਨਾਰ ਕਰਵਾਇਆ

ਟੱਲੇਵਾਲ, 20 ਅਗਸਤ (ਸੋਨੀ ਚੀਮਾ)- ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਦੇ ਹੈਡ ਟੀਚਰ ਹਰਪ੍ਰੀਤ ਸਿੰਘ ਦੀਵਾਨਾ ਦੀ ਅਗਵਾਈ ਵਿਚ ਸਵੱਛ ਭਾਰਤ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਉਚੇਚੇ ਤੌਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਦਫ਼ਤਰ ਬਰਨਾਲਾ ਵਲੋਂ ਐਸ.ਡੀ.ਓ. ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਤਪਾ ਵਿਖੇ ਭਾਈਚਾਰਕ ਸਾਂਝ ਤੇ ਸਦਭਾਵਨਾ ਬਣਾਏ ਰੱਖਣ ਦੀ ਚੁਕਾਈ ਸਹੁੰ

ਤਪਾ ਮੰਡੀ, 20 ਅਗਸਤ (ਪ੍ਰਵੀਨ ਗਰਗ)- ਡਵੀਜ਼ਨ ਤਪਾ ਦੇ ਤਹਿਸੀਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਹਿਸੀਲਦਾਰ ਗੁਰਮੁਖ ਸਿੰਘ ਨੇ ਸਦਭਾਵਨਾ ਦਿਵਸ ਸਬੰਧੀ ਸਹੁੰ ਚੁਕਾਈ | ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਤਪਾ ਮੰਡੀ, 20 ਅਗਸਤ (ਵਿਜੇ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ 'ਚ ਸਬ-ਡਵੀਜ਼ਨ ਨੰਬਰਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਫੱਤਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਨੰਬਰਦਾਰਾਂ ਨੇ ਭਾਗ ਲਿਆ | ਮੀਟਿੰਗ 'ਚ ਵਿਚਾਰ ਵਟਾਂਦਰਾ ਕਰਦਿਆਂ ਨੰਬਰਦਾਰਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ 'ਚ ਅਹਿਮ ਵਿਚਾਰਾਂ

ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਪਸ਼ੂ ਪਾਲਣ ਮੰਤਰੀ ਸਿੱਧੂ ਵਲੋਂ ਆਧੁਨਿਕ ਗੌਟ ਬਰੀਡਿੰਗ ਫਾਰਮ ਹਮੀਦੀ ਦਾ ਦੌਰਾ

ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ)- ਵੱਧ ਮੁਨਾਫ਼ਾ ਕਮਾਉਣ ਲਈ ਪੰਜਾਬ ਦੇ ਕਿਸਾਨ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਬਦਲਵੀਆਂ ਫ਼ਸਲਾਂ ਬੀਜਣ ਅਤੇ ਸਹਾਇਕ ਧੰਦੇ ਅਪਣਾਉਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਮੰਤਰੀ, ਪੰਜਾਬ ਬਲਵੀਰ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰਾਂ ਵਲੋਂ ਹੜਤਾਲ ਕਰ ਕੇ ਸ਼ਹਿਰ ਅੰਦਰ ਰੋਸ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 20 ਅਗਸਤ (ਰੁਪਿੰਦਰ ਸਿੰਘ ਸੱਗੂ) - ਆਲ ਇੰਡੀਆ ਆਰ.ਐਮ.ਪੀ. ਫੈਡਰੇਸ਼ਨ ਦੇ ਸੱਦੇ 'ਤੇ ਸ਼ਹਿਰ ਤੇ ਆਲੇ-ਦੁਆਲੇ ਦੇ ਪਿੰਡਾਂ ਵਿਚ ਆਰ.ਐਮ.ਪੀ. ਡਾਕਟਰਾਂ ਨੇ ਆਪਣੀਆਂ ਮੰਗਾ ਲਈ ਆਪਣੀਆਂ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰੱਖ ਕੇ ਜਿੱਥੇ ਹੜਤਾਲ ਕੀਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ 'ਚ ਅਹਿਮ ਵਿਚਾਰਾਂ

ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਸ਼ਰਾਬ ਸਮੇਤ ਕਾਬੂ

ਅਮਰਗੜ੍ਹ, 20 ਅਗਸਤ (ਸੁਖਜਿੰਦਰ ਸਿੰਘ ਝੱਲ)-ਥਾਣਾ ਅਮਰਗੜ੍ਹ ਪੁਲਿਸ ਨੇ ਹੌਲਦਾਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਦੌਰਾਨ ਗਸ਼ਤ ਪਿੰਡ ਬਨਭੌਰਾ ਤੋਂ ਸਪਿੰਦਰ ਸਿੰਘ ਉਰਫ਼ ਰੋਡਾ ਪੁੱਤਰ ਪ੍ਰੀਤਮ ਸਿੰਘ ਵਾਸੀ ਬਨਭੌਰਾ ਪਾਸੋਂ 24 ਬੋਤਲਾਂ ਸ਼ਰਾਬ ਠੇਕਾ ਦੇਸ਼ੀ ਮਾਰਕਾ ...

ਪੂਰੀ ਖ਼ਬਰ »

ਕੁਰਬਾਨੀ ਨੂੰ ਰਸਮੋ-ਰਿਵਾਜ ਤੋਂ ਦੂਰ ਰੱਖਿਆ ਜਾਵੇ-ਮੁਫ਼ਤੀ ਮੁਹੰਮਦ ਯੂਨਸ

ਮਲੇਰਕੋਟਲਾ, 20 ਅਗਸਤ (ਹਨੀਫ਼ ਥਿੰਦ)-ਕੁਰਬਾਨੀ ਇਸਲਾਮੀ ਨਿਸ਼ਾਨੀਆਂ 'ਚੋਂ ਇਕ ਨਿਸ਼ਾਨੀ ਹੈ | ਕੁਰਬਾਨੀ ਹਰ ਉੱਮਤ ਵਿਚ ਰਹੀ ਹੈ | ਅੱਲਾਹ ਤਾਅਲਾ ਦਾ ਇਰਸ਼ਾਦ ਹੈ ਕਿ ਅਸੀਂ ਹਰ ਉੱਮਤ ਲਈ ਕੁਰਬਾਨੀ ਮੁਕੱਰਰ ਕੀਤੀ ਹੈ | ਕੁਰਬਾਨੀ ਦੀ ਅਸਲੀ ਹਕੀਕਤ ਤਾਂ ਜਾਨ ਨੂੰ ਕੁਰਬਾਨ ...

ਪੂਰੀ ਖ਼ਬਰ »

ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਸਦਭਾਵਨਾ ਦਿਵਸ ਮਨਾਇਆ

ਧਨੌਲਾ, 20 ਅਗਸਤ (ਚੰਗਾਲ)- ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁ-ਤਕਨੀਕੀ ਕਾਲਜ ਬਡਬਰ ਵਿਖੇ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਦਿੱਤੇ ਗਏ ਨਿਰਦੇਸ਼ਾਂ ਮੁਤਾਬਿਕ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ਸਦਭਾਵਨਾ ਦਿਵਸ ਮਨਾਇਆ | ਇਸ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਰਾਜ 'ਚ ਦਲਿਤਾਂ ਤੇ ਘੱਟ ਗਿਣਤੀਆਂ 'ਤੇ ਜ਼ੁਲਮ ਵਧੇ-ਡਾ: ਮੱਖਣ ਸਿੰਘ

ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੱੁਡੀ)- ਪਿੰਡ ਧਨੌਲਾ ਖ਼ੁਰਦ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਦੌਰਾਨ ਸੂਬਾ ਜਨਰਲ ਸਕੱਤਰ ਡਾ: ਮੱਖਣ ਸਿੰਘ, ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਐਡਵੋਕੇਟ ਅਮਨਦੀਪ ਸਿੰਘ ਗੁਰੂ ਦੀ ਅਗਵਾਈ ਵਿਚ ਹੋਈ ਜਿਸ ਵਿਚ ਉਨ੍ਹਾਂ ...

ਪੂਰੀ ਖ਼ਬਰ »

ਸਰਕਾਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਵੱਧ-ਘਨੌਰੀ

ਟੱਲੇਵਾਲ, 20 ਅਗਸਤ (ਸੋਨੀ ਚੀਮਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਰਾਜ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ | ਇਹ ਸ਼ਬਦ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕ ਮਹਿਲ ...

ਪੂਰੀ ਖ਼ਬਰ »

ਸਹਿਕਾਰੀ ਸਭਾ ਜੋਧਪੁਰ ਵਿਖੇ ਪ੍ਰਬੰਧਕੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਸ਼ਹਿਣਾ, 20 ਅਗਸਤ (ਸੁਰੇਸ਼ ਗੋਗੀ)-ਸਹਿਕਾਰੀ ਸਭਾ ਜੋਧਪੁਰ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਲਈ ਆਮ ਇਜਲਾਸ ਸਮੁੱਚੇ ਸਹਿਕਾਰਤਾ ਮੈਂਬਰਾਂ ਦਾ ਸੱਦੇ ਜਾਣ ਉਪਰੰਤ ਉਪਰੋਕਤ ਇਜਲਾਸ 'ਚੋਂ ਸਰਬਸੰਮਤੀ ਨਾਲ ਪ੍ਰਬੰਧਕੀ ਕਮੇਟੀ ਦੇ ਗਿਆਰਾਂ ਮੈਂਬਰਾਂ ਦੀ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਗਿਆਰ੍ਹਵਾਂ ਭਾਈ ਘਨੱਈਆ ਪੁਰਸਕਾਰ ਡਾ: ਰਵਿੰਦਰ ਸੰਧੂ ਨੂੰ

ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)-ਕੌਮਾਂਤਰੀ ਕਲਾਕਾਰ ਸੰਗਮ, ਪੰਜਾਬ ਦੀ ਇਕੱਤਰਤਾ ਸੰਗਮ ਦੇ ਪ੍ਰਧਾਨ ਡਾ: ਜੋਗਿੰਦਰ ਸਿੰਘ ਨਿਰਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਸਾਲ 2018 ਦਾ ਗਿਆਰ੍ਹਵਾਂ ਭਾਈ ਘਨੱਈਆ ਨਿਸ਼ਕਾਮ ਸੇਵਾ ਪੁਰਸਕਾਰ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਵਿਖੇ ਨਵਾਂ ਬੈਚ 22 ਤੋਂ

ਬਰਨਾਲਾ, 20 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਵਿਦਿਆਰਥੀਆਂ ਨੂੰ ਆਈਲੈਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਵਿਖੇ ਨਵੇਂ ਬੈਚਾਂ ਦੀ ਸ਼ੁਰੂਆਤ 22 ਅਗਸਤ ਤੋਂ ਹੋ ਰਹੀ ਹੈ | ਸੰਸਥਾ ਦੇ ਐਮ.ਡੀ. ਭੁਪਿੰਦਰ ਸਿੰਘ ਸਰਸੂਆ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX