ਤਪਾ ਮੰਡੀ, 20 ਅਗਸਤ (ਪ੍ਰਵੀਨ ਗਰਗ)-ਸਥਾਨਕ ਬਸਤੀ ਨਿਵਾਸੀਆਂ ਵਲੋਂ ਮਾਤਾ ਦਾਤੀ ਰੋਡ 'ਤੇ ਹੱਡਾ ਰੋੜੀ ਨੂੰ ਲੈ ਕੇ ਧਰਨਾ ਤੀਸਰੇ ਦਿਨ ਵੀ ਜਾਰੀ ਰਿਹਾ ਉਨ੍ਹਾਂ ਸਾਰੀਆਂ ਗਲੀਆਂ ਬੰਦ ਕਰ ਕੇ ਆਵਾਜਾਈ ਠੱਪ ਕਰ ਦਿੱਤੀ ਅਤੇ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ...
ਬਰਨਾਲਾ, 20 ਅਗਸਤ (ਧਰਮਪਾਲ ਸਿੰਘ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੈਡਮ ਰੂਹੀ ਦੁੱਗ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਦਭਾਵਨਾ ਦਿਵਸ ਸਬੰਧੀ ...
ਬਰਨਾਲਾ, 20 ਅਗਸਤ (ਧਰਮਪਾਲ ਸਿੰਘ)- ਤਰਕਸ਼ੀਲ ਭਵਨ ਬਰਨਾਲਾ ਵਿਚ ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਝੂਠੇ ਕਤਲ ਕੇਸ ਵਿਚ ਹੋਈ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਲਈ, ਪੰਜਾਬ ਦੀਆਂ 2 ਦਰਜਨ ਤੋਂ ਵੱਧ ਜਨਤਕ ਜਮਹੂਰੀ ਜਥੇਬੰਦੀਆਂ 'ਤੇ ਆਧਾਰਤ ਸੰਘਰਸ਼ ਕਮੇਟੀ ਪੰਜਾਬ ਦੀ ਇਕ ...
ਬਰਨਾਲਾ, 20 ਅਗਸਤ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਗੱਡੀ ਵਿਚੋਂ ਦੋ ਵਿਅਕਤੀਆਂ ਨੰੂ ਢਾਈ ਕਿੱਲੋ ਭੱੁਕੀ ਚੂਰਾ ਪੋਸਤ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਸੀ.ਆਈ.ਏ. ਸਟਾਫ਼ ਬਰਨਾਲਾ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ...
ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)-ਸ੍ਰੀ ਗੁਰੂ ਰਵਿਦਾਸ ਵੈਲਫੇਅਰ ਟਰੱਸਟ ਬਰਨਾਲਾ ਦੇ ਉੱਦਮ ਸਦਕਾ ਸੂਦ ਨਗਰ ਬਰਨਾਲਾ ਵਿਖੇ ਗ਼ਰੀਬ ਤੇ ਮੱਧ ਵਰਗ ਦੇ ਪਰਿਵਾਰਾਂ ਦੇ ਬੱਚਿਆਂ ਲਈ ਸ਼ਾਮ ਦਾ ਸੰਸਕਾਰ ਕੇਂਦਰ (ਸਕੂਲ) ਸ਼ੁਰੂ ਕੀਤਾ ਗਿਆ ਜਿਸ ਦੇ ਉਦਘਾਟਨ ਦੀ ਰਸਮ ਹਲਕਾ ...
ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)- ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿਚ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਹੱਕੀ ਮੰਗਾਂ ਸਬੰਧੀ ਵਿਚਾਰ ...
ਸ਼ਹਿਣਾ, 20 ਅਗਸਤ (ਸੁਰੇਸ਼ ਗੋਗੀ)- ਵੀ.ਆਰ.ਸੀ. ਕੰਪਨੀ ਵਲੋਂ ਨੈਸ਼ਨਲ ਹਾਈਵੇ 71 ਦੇ ਨਿਰਮਾਣ ਦੌਰਾਨ ਪਿੰਡ ਉਗੋਕੇ ਨੂੰ ਜਾਂਦੀ ਿਲੰਕ ਸੜਕ ਉੱਪਰ ਸਥਾਪਿਤ ਕੀਤੇ ਗਏ ਲੱੁਕ ਪਲਾਂਟ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਅਗਵਾਈ ਵਿਚ ਪਿੰਡ ਉਗੋਕੇ ਵਾਸੀਆਂ ਨੇ ...
ਟੱਲੇਵਾਲ, 20 ਅਗਸਤ (ਸੋਨੀ ਚੀਮਾ)- ਹਲਕਾ ਮਹਿਲ ਕਲਾਂ ਦੇ ਪਿੰਡ ਗਹਿਲ ਦੇ ਪਿੰਡ ਨਰੈਣਗੜ੍ਹ ਸੋਹੀਆਂ ਸੜਕ 'ਤੇ ਪੈਂਦੇ ਦਰਜਨ ਦੇ ਕਰੀਬ ਘਰਾਂ ਦੇ ਵਾਸੀਆਂ ਵਲੋਂ ਗੰਦੇ ਪਾਣੀ ਦੇ ਨਿਕਾਸ ਦੇ ਪ੍ਰਬੰਧ ਨਾ ਕੀਤੇ ਜਾਣ 'ਤੇ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ...
ਸ਼ਹਿਣਾ, 20 ਅਗਸਤ (ਸੁਰੇਸ਼ ਗੋਗੀ)- ਸੂਬਾ ਕਮੇਟੀ ਦੇ ਸੱਦੇ 'ਤੇ ਸੰਮਤੀ ਸਾਈਡ ਦੇ ਕਰਮਚਾਰੀਆਂ ਦਾ ਬਲਾਕ ਦਫ਼ਤਰ ਸ਼ਹਿਣਾ ਵਿਖੇ ਚੱਲ ਰਿਹਾ ਧਰਨਾ ਅੱਜ 26ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਅੱਜ ਦੇ ਧਰਨੇ ਸੁਰਜੀਤ ਸਿੰਘ ਤੇ ਮਹੇਸਇੰਦਰਪਾਲ ਨੇ ਕਿਹਾ ਕਿ ਸਰਕਾਰ ਹੋਰਨਾਂ ...
ਬਰਨਾਲਾ, 20 ਅਗਸਤ (ਧਰਮਪਾਲ ਸਿੰਘ)- ਬਰਗਾੜੀ ਇਨਸਾਫ਼ ਮੋਰਚੇ ਦੀ ਚੜ੍ਹਦੀ ਕਲਾ ਅਤੇ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਜਥੇਦਾਰ, ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ, ਸਿੰਘ ਸਾਹਿਬਾਨਾਂ ਦੀ ਚੜ੍ਹਦੀ ਕਲਾ ਨੂੰ ...
ਬਰਨਾਲਾ, 20 ਅਗਸਤ (ਧਰਮਪਾਲ ਸਿੰਘ)-ਗੌਰਮੈਂਟ ਡਰੱਗ ਡੀ ਐਡੀਕਸ਼ਨ ਅਤੇ ਰੀਹੇਬਲੀਟੇਸ਼ਨ ਮੁਲਾਜ਼ਮ ਜ਼ਿਲ੍ਹਾ ਬਰਨਾਲਾ ਵਲੋਂ ਆਪਣੀਆਂ ਹੱਕੀ ਦੀ ਪ੍ਰਾਪਤੀ ਲਈ ਸਥਾਨਕ ਖੁੱਡੀ ਰੋਡ 'ਤੇ ਨਸ਼ਾ ਛੁਡਾਓ ਕੇਂਦਰ ਵਿਖੇ ਕੰਮ ਕਰਦੇ ਮੁਲਾਜ਼ਮਾਂ ਨੇ ਰੀਹੇਬਲੀਟੇਸ਼ਨ ਸੈਂਟਰ ...
ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)- ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਜ਼ਰੀਏ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਤੇ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਸਰਕਾਰ ਵਲੋਂ ਚਲਾਈ ਜਾ ਰਹੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਐਸ.ਬੀ.ਆਈ.-ਪੇਂਡੂ ਸਵੈ-ਰਜ਼ਗਾਰ ਸਿਖਲਾਈ ਸੰਸਥਾਨ ...
ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)-ਐੱਸ. ਐੱਸ. ਏ./ਰਮਸਾ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਚੁਹਾਣਕੇ ਤੇ ਜ਼ਿਲ੍ਹਾ ਜਨਰਲ ਸਕੱਤਰ ਸੁਖਦੀਪ ਸਿੰਘ ਤਪਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਿਛਲੇ ਦਸ ...
ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)- ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕ ਵਲੋਂ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਟੀਮ ਸਮੇਤ ਹਲਕੇ ਅੰਦਰ ...
ਮੂਲੋਵਾਲ, 20 ਅਗਸਤ (ਰਤਨ ਭੰਡਾਰੀ)-ਆਜ਼ਾਦੀ ਦਿਵਸ ਮੌਕੇ ਸੰਤ ਬਾਬਾ ਰਣਜੀਤ ਸਿੰਘ ਮੂਲੋਵਾਲ ਦੇ ਦਿਖਾਏ ਲੋਕ ਭਲਾਈ ਦੇ ਰਸਤੇ 'ਤੇ ਅੱਗੇ ਵਧਦੇ ਹੋਏ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿਖੇ ...
ਟੱਲੇਵਾਲ, 20 ਅਗਸਤ (ਸੋਨੀ ਚੀਮਾ)- ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਦੇ ਹੈਡ ਟੀਚਰ ਹਰਪ੍ਰੀਤ ਸਿੰਘ ਦੀਵਾਨਾ ਦੀ ਅਗਵਾਈ ਵਿਚ ਸਵੱਛ ਭਾਰਤ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਉਚੇਚੇ ਤੌਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਦਫ਼ਤਰ ਬਰਨਾਲਾ ਵਲੋਂ ਐਸ.ਡੀ.ਓ. ...
ਤਪਾ ਮੰਡੀ, 20 ਅਗਸਤ (ਪ੍ਰਵੀਨ ਗਰਗ)- ਡਵੀਜ਼ਨ ਤਪਾ ਦੇ ਤਹਿਸੀਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਹਿਸੀਲਦਾਰ ਗੁਰਮੁਖ ਸਿੰਘ ਨੇ ਸਦਭਾਵਨਾ ਦਿਵਸ ਸਬੰਧੀ ਸਹੁੰ ਚੁਕਾਈ | ...
ਤਪਾ ਮੰਡੀ, 20 ਅਗਸਤ (ਵਿਜੇ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ 'ਚ ਸਬ-ਡਵੀਜ਼ਨ ਨੰਬਰਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਫੱਤਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਨੰਬਰਦਾਰਾਂ ਨੇ ਭਾਗ ਲਿਆ | ਮੀਟਿੰਗ 'ਚ ਵਿਚਾਰ ਵਟਾਂਦਰਾ ਕਰਦਿਆਂ ਨੰਬਰਦਾਰਾਂ ...
ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ...
ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ)- ਵੱਧ ਮੁਨਾਫ਼ਾ ਕਮਾਉਣ ਲਈ ਪੰਜਾਬ ਦੇ ਕਿਸਾਨ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਬਦਲਵੀਆਂ ਫ਼ਸਲਾਂ ਬੀਜਣ ਅਤੇ ਸਹਾਇਕ ਧੰਦੇ ਅਪਣਾਉਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਮੰਤਰੀ, ਪੰਜਾਬ ਬਲਵੀਰ ਸਿੰਘ ਸਿੱਧੂ ਨੇ ...
ਸੁਨਾਮ ਊਧਮ ਸਿੰਘ ਵਾਲਾ, 20 ਅਗਸਤ (ਰੁਪਿੰਦਰ ਸਿੰਘ ਸੱਗੂ) - ਆਲ ਇੰਡੀਆ ਆਰ.ਐਮ.ਪੀ. ਫੈਡਰੇਸ਼ਨ ਦੇ ਸੱਦੇ 'ਤੇ ਸ਼ਹਿਰ ਤੇ ਆਲੇ-ਦੁਆਲੇ ਦੇ ਪਿੰਡਾਂ ਵਿਚ ਆਰ.ਐਮ.ਪੀ. ਡਾਕਟਰਾਂ ਨੇ ਆਪਣੀਆਂ ਮੰਗਾ ਲਈ ਆਪਣੀਆਂ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰੱਖ ਕੇ ਜਿੱਥੇ ਹੜਤਾਲ ਕੀਤੀ ...
ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ...
ਅਮਰਗੜ੍ਹ, 20 ਅਗਸਤ (ਸੁਖਜਿੰਦਰ ਸਿੰਘ ਝੱਲ)-ਥਾਣਾ ਅਮਰਗੜ੍ਹ ਪੁਲਿਸ ਨੇ ਹੌਲਦਾਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਦੌਰਾਨ ਗਸ਼ਤ ਪਿੰਡ ਬਨਭੌਰਾ ਤੋਂ ਸਪਿੰਦਰ ਸਿੰਘ ਉਰਫ਼ ਰੋਡਾ ਪੁੱਤਰ ਪ੍ਰੀਤਮ ਸਿੰਘ ਵਾਸੀ ਬਨਭੌਰਾ ਪਾਸੋਂ 24 ਬੋਤਲਾਂ ਸ਼ਰਾਬ ਠੇਕਾ ਦੇਸ਼ੀ ਮਾਰਕਾ ...
ਮਲੇਰਕੋਟਲਾ, 20 ਅਗਸਤ (ਹਨੀਫ਼ ਥਿੰਦ)-ਕੁਰਬਾਨੀ ਇਸਲਾਮੀ ਨਿਸ਼ਾਨੀਆਂ 'ਚੋਂ ਇਕ ਨਿਸ਼ਾਨੀ ਹੈ | ਕੁਰਬਾਨੀ ਹਰ ਉੱਮਤ ਵਿਚ ਰਹੀ ਹੈ | ਅੱਲਾਹ ਤਾਅਲਾ ਦਾ ਇਰਸ਼ਾਦ ਹੈ ਕਿ ਅਸੀਂ ਹਰ ਉੱਮਤ ਲਈ ਕੁਰਬਾਨੀ ਮੁਕੱਰਰ ਕੀਤੀ ਹੈ | ਕੁਰਬਾਨੀ ਦੀ ਅਸਲੀ ਹਕੀਕਤ ਤਾਂ ਜਾਨ ਨੂੰ ਕੁਰਬਾਨ ...
ਧਨੌਲਾ, 20 ਅਗਸਤ (ਚੰਗਾਲ)- ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁ-ਤਕਨੀਕੀ ਕਾਲਜ ਬਡਬਰ ਵਿਖੇ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਦਿੱਤੇ ਗਏ ਨਿਰਦੇਸ਼ਾਂ ਮੁਤਾਬਿਕ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ਸਦਭਾਵਨਾ ਦਿਵਸ ਮਨਾਇਆ | ਇਸ ...
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੱੁਡੀ)- ਪਿੰਡ ਧਨੌਲਾ ਖ਼ੁਰਦ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਦੌਰਾਨ ਸੂਬਾ ਜਨਰਲ ਸਕੱਤਰ ਡਾ: ਮੱਖਣ ਸਿੰਘ, ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਐਡਵੋਕੇਟ ਅਮਨਦੀਪ ਸਿੰਘ ਗੁਰੂ ਦੀ ਅਗਵਾਈ ਵਿਚ ਹੋਈ ਜਿਸ ਵਿਚ ਉਨ੍ਹਾਂ ...
ਟੱਲੇਵਾਲ, 20 ਅਗਸਤ (ਸੋਨੀ ਚੀਮਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਰਾਜ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ | ਇਹ ਸ਼ਬਦ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕ ਮਹਿਲ ...
ਸ਼ਹਿਣਾ, 20 ਅਗਸਤ (ਸੁਰੇਸ਼ ਗੋਗੀ)-ਸਹਿਕਾਰੀ ਸਭਾ ਜੋਧਪੁਰ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਲਈ ਆਮ ਇਜਲਾਸ ਸਮੁੱਚੇ ਸਹਿਕਾਰਤਾ ਮੈਂਬਰਾਂ ਦਾ ਸੱਦੇ ਜਾਣ ਉਪਰੰਤ ਉਪਰੋਕਤ ਇਜਲਾਸ 'ਚੋਂ ਸਰਬਸੰਮਤੀ ਨਾਲ ਪ੍ਰਬੰਧਕੀ ਕਮੇਟੀ ਦੇ ਗਿਆਰਾਂ ਮੈਂਬਰਾਂ ਦੀ ਚੋਣ ਕੀਤੀ ਗਈ | ਜੁਗਰਾਜ ਸਿੰਘ ਸਕੱਤਰ ਨੇ ਦੱਸਿਆ ਕਿ ਚੋਣ ਨਿਰੀਖਕ ਸੰਦੀਪ ਸਿੰਘ ਇੰਸਪੈਕਟਰ ਤਪਾ, ਗੋਬਿੰਦਰ ਸਿੰਘ ਇੰਸਪੈਕਟਰ ਧਨੌਲਾ ਦੀ ਸਰਪ੍ਰਸਤੀ ਹੇਠ ਇਸ ਚੋਣ ਸਮੇਂ 14 ਵਿਅਕਤੀਆਂ ਨੇ ਨਾਮਜ਼ਦਗੀ ਕੀਤੀ ਜਦਕਿ ਗੁਰਚਰਨ ਸਿੰਘ ਸਾਬਕਾ ਪੰਚ, ਜੋਰਾ ਸਿੰਘ ਈਨਾ ਅਤੇ ਸੁਖਵਿੰਦਰ ਸਿੰਘ ਨੰਬਰਦਾਰ ਨੇ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਲਈਆਂ | ਹਿੰਮਤ ਸਿੰਘ, ਤਰਸੇਮ ਸਿੰਘ ਸੇਮਾ, ਜਗਸੀਰ ਸਿੰਘ, ਗੁਰਜੰਟ ਸਿੰਘ ਸਾਬਕਾ ਪੰਚ ਕੋਠੇ ਜਵੰਧਾ, ਨਾਜਰ ਸਿੰਘ ਸਰਪੰਚ, ਗੁਰਮੀਤ ਸਿੰਘ, ਗੁਰਜੰਟ ਸਿੰਘ ਡੇਅਰੀ ਵਾਲਾ ਅਤੇ ਬੇਅੰਤ ਸਿੰਘ ਜਨਰਲ ਵਰਗ, ਕਰਤਾਰ ਕੌਰ, ਬਲਜਿੰਦਰ ਕੌਰ, ਔਰਤ ਮੈਂਬਰਾਂ ਤੋਂ ਇਲਾਵਾ ਬਲਵੀਰ ਸਿੰਘ ਸਾਬਕਾ ਸਰਪੰਚ ਪਛੜੀਆਂ ਸ਼ੇ੍ਰਣੀਆਂ ਵਿਚੋਂ ਲਏ ਗਏ | ਜਗਰਾਜ ਸਿੰਘ ਨੇ ਦੱਸਿਆ ਕਿ ਉਪਰੋਕਤ 11 ਮੈਂਬਰਾਂ ਵਿਚੋਂ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ 6 ਸਤੰਬਰ ਨੂੰ ਕੀਤੀ ਜਾਵੇਗੀ | ਹੋਰਨਾਂ ਤੋਂ ਇਲਾਵਾ ਇਸ ਸਮੇਂ ਸਤਨਾਮ ਸਿੰਘ ਸਰਪੰਚ ਕੋਠੇ ਜਵੰਧਾ, ਹਰਕਰਨ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਭਾਈ ਮੂਲ ਚੰਦ, ਦਰਸ਼ਨ ਸਿੰਘ, ਜਗਜੀਤ ਸਿੰਘ ਸਾਬਕਾ ਪ੍ਰਧਾਨ, ਤਾਰ ਸਿੰਘ, ਬਲਵੀਰ ਸਿੰਘ ਬੀਰਾ, ਬਿੱਲੂ ਸਿੰਘ, ਯੋਧਾ ਸਿੰਘ, ਸੈਕਟਰੀ ਭੋਲਾ ਸਿੰਘ ਉਗੋਕੇ, ਸੈਕਟਰੀ ਗੁਰਚਰਨ ਸਿੰਘ ਪੱਖੋਕੇ, ਸੈਕਟਰੀ ਲਵਪ੍ਰੀਤ ਸਿੰਘ ਚੀਮਾ ਵੀ ਹਾਜ਼ਰ ਸਨ |
ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)-ਕੌਮਾਂਤਰੀ ਕਲਾਕਾਰ ਸੰਗਮ, ਪੰਜਾਬ ਦੀ ਇਕੱਤਰਤਾ ਸੰਗਮ ਦੇ ਪ੍ਰਧਾਨ ਡਾ: ਜੋਗਿੰਦਰ ਸਿੰਘ ਨਿਰਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਸਾਲ 2018 ਦਾ ਗਿਆਰ੍ਹਵਾਂ ਭਾਈ ਘਨੱਈਆ ਨਿਸ਼ਕਾਮ ਸੇਵਾ ਪੁਰਸਕਾਰ ...
ਬਰਨਾਲਾ, 20 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਵਿਦਿਆਰਥੀਆਂ ਨੂੰ ਆਈਲੈਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਵਿਖੇ ਨਵੇਂ ਬੈਚਾਂ ਦੀ ਸ਼ੁਰੂਆਤ 22 ਅਗਸਤ ਤੋਂ ਹੋ ਰਹੀ ਹੈ | ਸੰਸਥਾ ਦੇ ਐਮ.ਡੀ. ਭੁਪਿੰਦਰ ਸਿੰਘ ਸਰਸੂਆ ਨੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX