

-
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . . 3 minutes ago
-
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ...
-
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . . 17 minutes ago
-
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ...
-
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . . 33 minutes ago
-
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
-
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . . 38 minutes ago
-
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
-
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . . about 1 hour ago
-
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
-
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . . about 1 hour ago
-
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
-
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . . about 1 hour ago
-
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
-
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . . about 2 hours ago
-
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
-
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . . about 2 hours ago
-
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
-
ਅੱਜ ਦਾ ਵਿਚਾਰ
. . . about 3 hours ago
-
-
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . . 1 day ago
-
-
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . . 1 day ago
-
-
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . . 1 day ago
-
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
-
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . . 1 day ago
-
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
-
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . . 1 day ago
-
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
-
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . . 1 day ago
-
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . . 1 day ago
-
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . . 1 day ago
-
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . . 1 day ago
-
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . . 1 day ago
- ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550
ਖੇਡ ਸੰਸਾਰ
ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-18ਵੀਆਂ ਏਸ਼ੀਆਈ ਖੇਡਾਂ ਜੋ ਜਕਰਾਤਾ ਵਿਖੇ ਕਰਵਾਈਆਂ ਜਾ ਰਹੀਆਂ ਹਨ | ਇੰਡਨੇਸ਼ੀਆਂ ਇਨ੍ਹਾਂ ਖੇਡਾਂ ਨੂੰ ਦੂਜੀ ਵਾਰ ਕਰਵਾ ਰਿਹਾ ਹੈ ਤੇ ਇਸ ਤੋਂ ਪਹਿਲਾ ਇਹ ਖੇਡਾਂ 1962 'ਚ ਜਕਰਾਤਾ ਦੀ ਧਰਤੀ 'ਤੇ ਕਰਵਾਈਆਂ ਗਈਆਂ ਸਨ | ਇਸ ਵਾਰੀ ਇਹ ...
ਪੂਰੀ ਖ਼ਬਰ »
ਜਕਾਰਤਾ, 20 ਅਗਸਤ (ਏਜੰਸੀ)-ਭਾਰਤੀ ਪੁਰਸ਼ ਹਾਕੀ ਟੀਮ ਨੇ ਏਸ਼ੀਆਈ ਖੇਡਾਂ ਵਿਚ ਆਪਣੀ ਮੁਹਿੰਮ ਦੀ ਬਿਹਤਰੀਨ ਸ਼ੁਰੂਆਤ ਕੀਤਾ¢ ਆਪਣੇ ਪਹਿਲੇ ਹੀ ਮੈਚ ਵਿਚ ਭਾਰਤ ਨੇ ਮੇਜ਼ਬਾਨ ਇੰਡੋਨੇਸ਼ੀਆ ਨੂੰ 17-0 ਨਾਲ ਬੇਹੱਦ ਕਰਾਰੀ ਹਾਰ ਦਿੱਤੀ¢ ਇਹ ਭਾਰਤ ਦੀ ਏਸ਼ੀਆਡ ਵਿਚ ਹੁਣ ਤੱਕ ...
ਪੂਰੀ ਖ਼ਬਰ »
ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-ਜਕਾਰਤਾ ਵਿਖੇ ਖੇਡੇ ਗਏ ਔਰਤਾਂ ਦੇ ਬੈਡਮਿੰਟਨ ਮੁਕਾਬਲੇ ਵਿਚ ਜਿੱਥੇ ਪੀ.ਵੀ ਸਿੰਧੂ ਨੇ ਵਿਸ਼ਵ ਦੀ ਨੰਬਰ 1 ਖਿਡਾਰਨ ਅਕਾਨੇ ਯਾਮਾਗੁੱਚੀ ਨੂੰ ਹਰਾਇਆ ਅਤੇ ਦੂਜੇ ਪਾਸੇ ਬਹੁਤ ਖ਼ਰਾਬ ਪ੍ਰਦਰਸ਼ਨ ਕਰਕੇ ਭਾਰਤੀ ਸਟਾਰ ਖਿਡਾਰਨ ਸਾਈਨਾ ...
ਪੂਰੀ ਖ਼ਬਰ »
ਐੱਸ.ਏ.ਐੱਸ. ਨਗਰ/ਪਟਿਆਲਾ, 20 ਅਗਸਤ (ਤਰਵਿੰਦਰ ਸਿੰਘ ਬੈਨੀਪਾਲ, ਚਹਿਲ)-ਸਿੱਖਿਆ ਮੰਤਰੀ ਪੰਜਾਬ ਸ੍ਰੀ ਓ.ਪੀ. ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਰਾਜ ਦੇ ਸਾਰੇ ...
ਪੂਰੀ ਖ਼ਬਰ »
ਨਾਟਿੰਗਮ, 20 ਅਗਸਤ (ਏਜੰਸੀ)-ਨਾਟਿੰਗਮ ਟੈਸਟ ਵਿਚ ਭਾਰਤੀ ਟੀਮ ਕਾਫੀ ਮਜਬੂਤ ਸਥਿਤੀ ਵਿਚ ਆ ਗਈ ਹੈ¢ ਉਸ ਨੇ ਇੰਗਲੈਂਡ ਨੂੰ ਜਿੱਤ ਲਈ 521 ਦੌੜਾਂ ਦਾ ਟੀਚਾ ਦਿੱਤਾ ਹੈ¢ ਜਵਾਬ ਵਿਚ ਇੰਗਲੈਂਡ ਦੀ ਟੀਮ ਨੇ ਤੀਸਰੇ ਦਿਨ ਦੇ ਖੇਡ ਖ਼ਤਮ ਹੋਣ ਤੱਕ ਬਿਨਾਂ ਕੋਈ ਵਿਕਟ ਗਵਾਏ 23 ...
ਪੂਰੀ ਖ਼ਬਰ »
ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-ਉਲੰਪਿਕ ਕੌਾਸਲ ਆਫ ਏਸ਼ੀਆ ਦੇ ਪ੍ਰਧਾਨ ਅਹਿਮਦ ਅਲ ਫਾਹਿਦ ਅਹਿਮਦ ਅਲ ਸਬਾਹ ਨੇ ਅੱਜ ਮੁੱਖ ਮੀਡੀਆ ਸੈਂਟਰ ਵਿਖੇ ਕਿਹਾ ਕਿ 18ਵੀਆਂ ਏਸ਼ੀਆਈ ਖੇਡਾਂ ਜੋ ਜਕਰਾਤਾ ਵਿਖੇ ਕਰਵਾਈਆਂ ਜਾ ਰਹੀਆਂ ਹਨ ਇਹ ਇਤਿਹਾਸ ਦੇ ਪੰਨਿਆਂ 'ਤੇ ਯਾਦ ...
ਪੂਰੀ ਖ਼ਬਰ »
ਚੰਡੀਗੜ੍ਹ, 20 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪਹਿਲਵਾਨ ਬਜਰੰਗ ਪੂਨੀਆ ਵਲੋਂ ਜਕਾਰਤਾ ਵਿਚ ਹੋ ਰਹੀਆਂ ਏਸ਼ੀਆਈ ਖੇਡਾਂ ਵਿਚ 65 ਕਿਲੋਗ੍ਰਾਮ ਭਾਰ ਵਰਗ ਦੀ ਫ਼ਰੀ ਸਟਾਈਲ ਕੁਸ਼ਤੀ ਵਿਚ ਪਹਿਲਾ ਸੋਨ ਤਗਮਾ ਜਿੱਤਣ 'ਤੇ ਖ਼ੁਸ਼ੀ ਪ੍ਰਗਟ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ 18ਵੇਂ ਏਸ਼ੀਆਈ ਖੇਡਾਂ ਵਿਚ ਦੇਸ਼ ਨੂੰ ਪਹਿਲਾ ਸੋਨ ਤਗਮਾ ਹਰਿਆਣਾ ਦੇ ਖਿਡਾਰੀ ਨੇ ਦਿਵਾ ਕੇ ਚੰਗੇ ਪ੍ਰਦਰਸ਼ਨ ਦੀ ਸ਼ੁਰੂਆਤ ਕੀਤੀ ਹੈ ਅਤੇ ਆਸ ਹੈ ਕਿ ਹਰਿਆਣਾ ਦੇ ਖਿਡਾਰੀ ਇਨ੍ਹਾਂ ਖੇਡਾਂ ਵਿਚ ਇਸ ਤਰ੍ਹਾਂ ਦੇਸ਼ ਦੇ ਝੋਲੀ 'ਚ ਹੋਰ ਤਗਮੇ ਲਿਆ ਕੇ ਹਰਿਆਣਾ ਦਾ ਨਾਂਅ ਰੋਸ਼ਨ ਕਰਨਗੇ |
ਖ਼ਬਰ ਸ਼ੇਅਰ ਕਰੋ
ਪਟਿਆਲਾ, 20 ਅਗਸਤ (ਚਹਿਲ)-ਸ਼ਾਹੀ ਸ਼ਹਿਰ ਦੇ ਰਾਜਾ ਭਾਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਸਥਾਪਤ ਖੇਡ ਵਿਭਾਗ ਪੰਜਾਬ ਦੇ ਸਿਖਲਾਈ ਕੇਂਦਰ ਦੀ ਸਿਖਾਂਦਰੂ ਖ਼ੁਸ਼ੀ ਦੀ ਸਰਬੀਆ 'ਚ ਹੋਏ ਕੌਮਾਂਤਰੀ ਜੂਨੀਅਰ ਮੁੱਕੇਬਾਜ਼ੀ ਟੂਰਨਾਮੈਂਟ 'ਚੋਂ ਦੇਸ਼ ਲਈ ਸੋਨ ਤਗਮਾ ...
ਪੂਰੀ ਖ਼ਬਰ »
ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-ਜਪਾਨ ਦੇ 4 ਬਾਸਕਟਬਾਲ ਖਿਡਾਰੀਆਂ ਨੂੰ ਜਕਾਰਤਾ ਵਿਖੇ ਰੈਡ ਲਾਈਟ ਏਰੀਆ ਵਿਚ ਦਲਾਲਾਂ ਨਾਲ ਸੰਪਰਕ ਕਰਨ ਅਤੇ ਪੈਸੇ ਦੇ ਲੈਣ ਦੇਣ ਕਰਕੇ ਔਰਤਾਂ ਨਾਲ ਸਬੰਧ ਬਣਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਕਰਕੇ ਇਨ੍ਹਾਂ ਖਿਡਾਰੀਆਂ ਨੂੰ ...
ਪੂਰੀ ਖ਼ਬਰ »
ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-ਦੇਸ਼ ਲਈ ਏਸ਼ੀਅਨ ਖੇਡਾਂ ਵਿਚੋਂ 'ਗੋਲਡਨ ਗਰਲ' ਬਣਨ ਵਾਲੀ ਮਹਿਲਾ ਪਹਿਲਵਾਨ ਵਿਨੇਸ਼ ਫੋਗਟ ਦੀ ਇਕ ਬਹੁਤ ਹੀ ਸੰਘਰਸ਼ਪੂਰਨ ਦਰਦ ਭਰੀ ਦਾਸਤਾਨ ਹੈ ਤੇ ਪਿਛਲੀਆਂ ਉਲੰਪਿਕ ਖੇਡਾਂ ਵਿਚ ਵੀ ਸੱਟ ਲੱਗਣ ਕਰਕੇ ਇਸ ਦੇ ਭਵਿੱਖ 'ਤੇ ਸਵਾਲੀਆ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 