ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਖੇਡ ਸੰਸਾਰ

18ਵੀਆਂ ਏਸ਼ੀਆਈ ਖੇਡਾਂ 2018 ਦੀ ਡਾਇਰੀ

ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-18ਵੀਆਂ ਏਸ਼ੀਆਈ ਖੇਡਾਂ ਜੋ ਜਕਰਾਤਾ ਵਿਖੇ ਕਰਵਾਈਆਂ ਜਾ ਰਹੀਆਂ ਹਨ | ਇੰਡਨੇਸ਼ੀਆਂ ਇਨ੍ਹਾਂ ਖੇਡਾਂ ਨੂੰ ਦੂਜੀ ਵਾਰ ਕਰਵਾ ਰਿਹਾ ਹੈ ਤੇ ਇਸ ਤੋਂ ਪਹਿਲਾ ਇਹ ਖੇਡਾਂ 1962 'ਚ ਜਕਰਾਤਾ ਦੀ ਧਰਤੀ 'ਤੇ ਕਰਵਾਈਆਂ ਗਈਆਂ ਸਨ | ਇਸ ਵਾਰੀ ਇਹ ...

ਪੂਰੀ ਖ਼ਬਰ »

ਭਾਰਤ ਨੇ ਇੰਡੋਨੇਸ਼ੀਆ ਿਖ਼ਲਾਫ਼ ਕੀਤੀ ਗੋਲਾਂ ਦੀ ਬਰਸਾਤ

ਜਕਾਰਤਾ, 20 ਅਗਸਤ (ਏਜੰਸੀ)-ਭਾਰਤੀ ਪੁਰਸ਼ ਹਾਕੀ ਟੀਮ ਨੇ ਏਸ਼ੀਆਈ ਖੇਡਾਂ ਵਿਚ ਆਪਣੀ ਮੁਹਿੰਮ ਦੀ ਬਿਹਤਰੀਨ ਸ਼ੁਰੂਆਤ ਕੀਤਾ¢ ਆਪਣੇ ਪਹਿਲੇ ਹੀ ਮੈਚ ਵਿਚ ਭਾਰਤ ਨੇ ਮੇਜ਼ਬਾਨ ਇੰਡੋਨੇਸ਼ੀਆ ਨੂੰ 17-0 ਨਾਲ ਬੇਹੱਦ ਕਰਾਰੀ ਹਾਰ ਦਿੱਤੀ¢ ਇਹ ਭਾਰਤ ਦੀ ਏਸ਼ੀਆਡ ਵਿਚ ਹੁਣ ਤੱਕ ...

ਪੂਰੀ ਖ਼ਬਰ »

ਸਾਈਨਾ ਨੇਹਵਾਲ ਦੀ ਹਾਰ ਨਾਲ ਭਾਰਤ ਬੈਡਮਿੰਟਨ ਦੇ ਟੀਮ ਮੁਕਾਬਲੇ 'ਚੋਂ ਬਾਹਰ

ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-ਜਕਾਰਤਾ ਵਿਖੇ ਖੇਡੇ ਗਏ ਔਰਤਾਂ ਦੇ ਬੈਡਮਿੰਟਨ ਮੁਕਾਬਲੇ ਵਿਚ ਜਿੱਥੇ ਪੀ.ਵੀ ਸਿੰਧੂ ਨੇ ਵਿਸ਼ਵ ਦੀ ਨੰਬਰ 1 ਖਿਡਾਰਨ ਅਕਾਨੇ ਯਾਮਾਗੁੱਚੀ ਨੂੰ ਹਰਾਇਆ ਅਤੇ ਦੂਜੇ ਪਾਸੇ ਬਹੁਤ ਖ਼ਰਾਬ ਪ੍ਰਦਰਸ਼ਨ ਕਰਕੇ ਭਾਰਤੀ ਸਟਾਰ ਖਿਡਾਰਨ ਸਾਈਨਾ ...

ਪੂਰੀ ਖ਼ਬਰ »

ਪੰਜਾਬ ਦੇ ਸਰਕਾਰੀ ਸਕੂਲਾਂ 'ਚ ਖੇਡ ਦਿਵਸ ਮਨਾਉਣ ਦੇ ਆਦੇਸ਼

ਐੱਸ.ਏ.ਐੱਸ. ਨਗਰ/ਪਟਿਆਲਾ, 20 ਅਗਸਤ (ਤਰਵਿੰਦਰ ਸਿੰਘ ਬੈਨੀਪਾਲ, ਚਹਿਲ)-ਸਿੱਖਿਆ ਮੰਤਰੀ ਪੰਜਾਬ ਸ੍ਰੀ ਓ.ਪੀ. ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਰਾਜ ਦੇ ਸਾਰੇ ...

ਪੂਰੀ ਖ਼ਬਰ »

ਭਾਰਤ ਦੀ ਸਥਿਤੀ ਮਜ਼ਬੂਤ

ਨਾਟਿੰਗਮ, 20 ਅਗਸਤ (ਏਜੰਸੀ)-ਨਾਟਿੰਗਮ ਟੈਸਟ ਵਿਚ ਭਾਰਤੀ ਟੀਮ ਕਾਫੀ ਮਜਬੂਤ ਸਥਿਤੀ ਵਿਚ ਆ ਗਈ ਹੈ¢ ਉਸ ਨੇ ਇੰਗਲੈਂਡ ਨੂੰ ਜਿੱਤ ਲਈ 521 ਦੌੜਾਂ ਦਾ ਟੀਚਾ ਦਿੱਤਾ ਹੈ¢ ਜਵਾਬ ਵਿਚ ਇੰਗਲੈਂਡ ਦੀ ਟੀਮ ਨੇ ਤੀਸਰੇ ਦਿਨ ਦੇ ਖੇਡ ਖ਼ਤਮ ਹੋਣ ਤੱਕ ਬਿਨਾਂ ਕੋਈ ਵਿਕਟ ਗਵਾਏ 23 ...

ਪੂਰੀ ਖ਼ਬਰ »

18ਵੀਆਂ ਏਸ਼ੀਆਈ ਖੇਡਾਂ ਯਾਦਗਾਰੀ ਬਣਨਗੀਆਂ-ਅਲ ਸਬਾਹ

ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-ਉਲੰਪਿਕ ਕੌਾਸਲ ਆਫ ਏਸ਼ੀਆ ਦੇ ਪ੍ਰਧਾਨ ਅਹਿਮਦ ਅਲ ਫਾਹਿਦ ਅਹਿਮਦ ਅਲ ਸਬਾਹ ਨੇ ਅੱਜ ਮੁੱਖ ਮੀਡੀਆ ਸੈਂਟਰ ਵਿਖੇ ਕਿਹਾ ਕਿ 18ਵੀਆਂ ਏਸ਼ੀਆਈ ਖੇਡਾਂ ਜੋ ਜਕਰਾਤਾ ਵਿਖੇ ਕਰਵਾਈਆਂ ਜਾ ਰਹੀਆਂ ਹਨ ਇਹ ਇਤਿਹਾਸ ਦੇ ਪੰਨਿਆਂ 'ਤੇ ਯਾਦ ਕੀਤੀਆਂ ਜਾਣਗੀਆਂ ਤੇ ਇਸ ਦੇ ਬੇਮਿਸਾਲ ਪ੍ਰਬੰਧਾਂ ਲਈ ਇੰਡੋਨੇਸ਼ੀਆ ਦੇ ਲੋਕ ਵਧਾਈ ਦੇ ਪਾਤਰ ਹਨ | ਉਨ੍ਹਾਂ ਨੇ ਇਨ੍ਹਾਂ ਖੇਡਾਂ ਦੇ ਉਦਘਾਟਨੀ ਸਮਾਰੋਹ ਦੀ ਸਫਲਤਾ 'ਤੇ ਵਧਾਈ ਦਿੰਦੇ ਹੋਏ ਕਿਹਾ ਇਸ ਦਾ ਸਮਾਪਤੀ ਸਮਾਰੋਹ ਵੀ ਯਾਦਗਾਰੀ ਹੋਵੇਗਾ | ਉਨ੍ਹਾਂ ਨੇ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਵੀ ਸੰਤੁਸ਼ਟੀ ਪ੍ਰਗਟ ਕੀਤੀ | ਇਸ ਮੌਕੇ ਏਸ਼ੀਅਨ ਗੇਮਜ਼ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਖੇਡਾਂ ਦੀਆਂ ਟਿਕਟਾਂ ਦੀ ਵਿਕਰੀ ਆਨ ਲਾਈਨ 21 ਤਰੀਕ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਤੇ ਇਸ ਨੂੰ ਜਕਰਾਤਾ ਤੋਂ ਵੀ ਖ੍ਰੀਦਿਆ ਜਾ ਸਕਦਾ ਹੈ | ਉਨ੍ਹਾਂ ਨੇ ਕਿਹਾ ਕਿ ਅਸੀ ਇਨ੍ਹਾਂ ਖੇਡਾਂ 'ਚ ਹਿੱਸਾ ਲੈਣ ਆਏ ਖਿਡਾਰੀ ਤੇ ਮੀਡੀਆ ਦਾ ਧੰਨਵਾਦ ਕਰਦੇ ਹਾਂ ਕਿ ਉਹ ਸਾਨੂੰ ਖੇਡਾਂ ਨੂੰ ਸਫਲ ਬਣਾਉਣ ਲਈ ਪੂਰਨ ਸਹਿਯੋਗ ਦੇਣਗੇ |


ਖ਼ਬਰ ਸ਼ੇਅਰ ਕਰੋ

ਖੱਟਰ ਵਲੋਂ ਪੂਨੀਆ ਨੂੰ ਵਧਾਈ

ਚੰਡੀਗੜ੍ਹ, 20 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪਹਿਲਵਾਨ ਬਜਰੰਗ ਪੂਨੀਆ ਵਲੋਂ ਜਕਾਰਤਾ ਵਿਚ ਹੋ ਰਹੀਆਂ ਏਸ਼ੀਆਈ ਖੇਡਾਂ ਵਿਚ 65 ਕਿਲੋਗ੍ਰਾਮ ਭਾਰ ਵਰਗ ਦੀ ਫ਼ਰੀ ਸਟਾਈਲ ਕੁਸ਼ਤੀ ਵਿਚ ਪਹਿਲਾ ਸੋਨ ਤਗਮਾ ਜਿੱਤਣ 'ਤੇ ...

ਪੂਰੀ ਖ਼ਬਰ »

ਸਰਬੀਆ 'ਚ ਹੋਏ ਮੁੱਕੇਬਾਜ਼ੀ ਕੱਪ 'ਚ ਖ਼ੁਸ਼ੀ ਨੇ ਜਿੱਤਿਆ ਸੋਨ ਤਗਮਾ

ਪਟਿਆਲਾ, 20 ਅਗਸਤ (ਚਹਿਲ)-ਸ਼ਾਹੀ ਸ਼ਹਿਰ ਦੇ ਰਾਜਾ ਭਾਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਸਥਾਪਤ ਖੇਡ ਵਿਭਾਗ ਪੰਜਾਬ ਦੇ ਸਿਖਲਾਈ ਕੇਂਦਰ ਦੀ ਸਿਖਾਂਦਰੂ ਖ਼ੁਸ਼ੀ ਦੀ ਸਰਬੀਆ 'ਚ ਹੋਏ ਕੌਮਾਂਤਰੀ ਜੂਨੀਅਰ ਮੁੱਕੇਬਾਜ਼ੀ ਟੂਰਨਾਮੈਂਟ 'ਚੋਂ ਦੇਸ਼ ਲਈ ਸੋਨ ਤਗਮਾ ...

ਪੂਰੀ ਖ਼ਬਰ »

ਜਾਪਾਨ ਦੇ 4 ਬਾਸਕਟਬਾਲ ਖਿਡਾਰੀਆਂ ਨੇ ਕੀਤਾ ਦੇਸ਼ ਨੂੰ ਸ਼ਰਮਸਾਰ

ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-ਜਪਾਨ ਦੇ 4 ਬਾਸਕਟਬਾਲ ਖਿਡਾਰੀਆਂ ਨੂੰ ਜਕਾਰਤਾ ਵਿਖੇ ਰੈਡ ਲਾਈਟ ਏਰੀਆ ਵਿਚ ਦਲਾਲਾਂ ਨਾਲ ਸੰਪਰਕ ਕਰਨ ਅਤੇ ਪੈਸੇ ਦੇ ਲੈਣ ਦੇਣ ਕਰਕੇ ਔਰਤਾਂ ਨਾਲ ਸਬੰਧ ਬਣਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਕਰਕੇ ਇਨ੍ਹਾਂ ਖਿਡਾਰੀਆਂ ਨੂੰ ...

ਪੂਰੀ ਖ਼ਬਰ »

ਗੋਲਡਨ ਗਰਲ ਬਣਨ ਵਾਲੀ ਵਿਨੇਸ਼ ਦੀ ਦਰਦ ਭਰੀ ਦਾਸਤਾਨ

ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-ਦੇਸ਼ ਲਈ ਏਸ਼ੀਅਨ ਖੇਡਾਂ ਵਿਚੋਂ 'ਗੋਲਡਨ ਗਰਲ' ਬਣਨ ਵਾਲੀ ਮਹਿਲਾ ਪਹਿਲਵਾਨ ਵਿਨੇਸ਼ ਫੋਗਟ ਦੀ ਇਕ ਬਹੁਤ ਹੀ ਸੰਘਰਸ਼ਪੂਰਨ ਦਰਦ ਭਰੀ ਦਾਸਤਾਨ ਹੈ ਤੇ ਪਿਛਲੀਆਂ ਉਲੰਪਿਕ ਖੇਡਾਂ ਵਿਚ ਵੀ ਸੱਟ ਲੱਗਣ ਕਰਕੇ ਇਸ ਦੇ ਭਵਿੱਖ 'ਤੇ ਸਵਾਲੀਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX