ਤਾਜਾ ਖ਼ਬਰਾਂ


ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  0 minutes ago
ਬੀਜਿੰਗ, 28 ਜਨਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੀ ਵੱਧ ਕੇ 106 ਹੋ ਗਈ। ਉੱਥੇ ਹੀ ਤੇਜ਼ੀ ਨਾਲ ਫੈਲਦੇ ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ...
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  42 minutes ago
ਨਵੀਂ ਦਿੱਲੀ, 28 ਜਨਵਰੀ - ਦਿੱਲੀ ਵਿਧਾਨ ਸਭਾ 'ਚ ਸੋਮਵਾਰ ਨੂੰ ਇਕ ਰੈਲੀ ਦੌਰਾਨ ਵਿਵਾਦਿਤ ਨਾਅਰੇ ਲਗਾ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਮੁਸੀਬਤ 'ਚ ਘਿਰ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਅਨੁਰਾਗ ਠਾਕੁਰ ਦੇ ਵਿਵਾਦਿਤ ਨਾਅਰੇ ਦਾ ਨੋਟਿਸ ਲਿਆ ਗਿਆ ਹੈ। ਚੋਣ ਕਮਿਸ਼ਨ...
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  1 minute ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰੰਤੂ...
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  about 1 hour ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਖੇਡ ਸੰਸਾਰ

18ਵੀਆਂ ਏਸ਼ੀਆਈ ਖੇਡਾਂ 2018 ਦੀ ਡਾਇਰੀ

ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-18ਵੀਆਂ ਏਸ਼ੀਆਈ ਖੇਡਾਂ ਜੋ ਜਕਰਾਤਾ ਵਿਖੇ ਕਰਵਾਈਆਂ ਜਾ ਰਹੀਆਂ ਹਨ | ਇੰਡਨੇਸ਼ੀਆਂ ਇਨ੍ਹਾਂ ਖੇਡਾਂ ਨੂੰ ਦੂਜੀ ਵਾਰ ਕਰਵਾ ਰਿਹਾ ਹੈ ਤੇ ਇਸ ਤੋਂ ਪਹਿਲਾ ਇਹ ਖੇਡਾਂ 1962 'ਚ ਜਕਰਾਤਾ ਦੀ ਧਰਤੀ 'ਤੇ ਕਰਵਾਈਆਂ ਗਈਆਂ ਸਨ | ਇਸ ਵਾਰੀ ਇਹ ਸੰਯੋਗ ਸੀ ਇਹ ਖੇਡਾਂ ਦੀ ਸ਼ੁਰੂਆਤ 18-08-2018 ਨੂੰ ਕੀਤੀ ਗਈ | ਪੇਸ਼ ਹੈ ਇਨ੍ਹਾਂ ਖੇਡਾਂ ਦੀ ਡਾਇਰੀ |
1 ਕਰੰਸੀ ਦਾ ਭੰਬਲਭੂਸਾ-ਇੰਡੋਨੇਸ਼ੀਆ ਦੀ ਕਰੰਸੀ ਭਾਰਤ ਨਾਲੋਂ ਕਾਫੀ ਸਸਤੀ ਹੈ ਤੇ ਭਾਰਤ ਦੇ ਇਕ ਰੁੁਪਏ ਦੇ ਇੰਡੋਨੇਸ਼ੀਆ ਦੇ ਕਰੀਬ 240ਰੁਪਏ ਆਉਂਦੇ ਹਨ ਤੇ ਇਸ ਕਰਕੇ ਇਸ ਦੇ ਨੋਟਾਂ ਦੀ ਗਿਣਤੀ ਲੱਖਾਂ ਵਿਚ ਆਮ ਹੈ ਤੇ ਵਿਦੇਸ਼ਾਂ ਤੋਂ ਆਉਣ ਵਾਲੇ ਲੋਕ ਇਸ ਦੇਸ਼ ਦੀ ਕਰੰਸੀ ਜਦੋਂ ਤਬਦੀਲ ਕਰਦੇ ਹਨ ਤਾਂ ਉਹ ਲੱਖਾਂ ਵਿਚ ਹੋ ਜਾਂਦੀ ਹੈ ਤੇ ਇਸ ਨੂੰ ਖਰਚਣ ਵੇਲੇ ਵੀ ਭੁਲੇਖਾ ਪੈ ਜਾਂਦਾ ਹੈ ਤੇ ਹਿਸਾਬ ਰੱਖਣਾ ਮੁਸ਼ਕਿਲ ਹੋ ਜਾਂਦਾ ਹੈ |
2 ਸ਼ਹਿਰ 'ਚ ਟਰੈਫਿਕ ਜਾਮ ਦੀ ਸਮੱਸਿਆ-ਏਸ਼ੀਅਨ ਖੇਡਾਂ ਕਰਕੇ ਜਕਰਾਤਾ ਸ਼ਹਿਰ ਵਿਚ ਟਰੈਫਿਕ ਦੀ ਸਮੱਸਿਆ ਆਮ ਵੇਖਣ ਨੂੰ ਮਿਲਦੀ ਹੈ ਤੇ ਕਈ ਥਾਵਾਂ 'ਤੇ ਕਈ-ਕਈ ਘੰਟੇ ਜਾਮ ਵੇਖਣ ਨੂੰ ਮਿਲਦਾ ਹੈ ਤੇ ਏਸ਼ੀਅਨ ਖੇਡਾਂ ਦੀ ਕੋਈ ਵੀ ਵੱਖਰੀ ਲੇਨ ਵੇਖਣ ਨੂੰ ਨਹੀਂ ਮਿਲਦੀ |
3 ਸ਼ਹਿਰ ਦੀ ਸੁਰੱਖਿਆ ਦੇ ਇੰਤਜਾਮ ਸਖ਼ਤ-ਇਨ੍ਹਾਂ ਖੇਡਾਂ ਦੇ ਕਰਕੇ ਜਕਾਰਤਾ ਸ਼ਹਿਰ ਦੀ ਸੁਰੱਖਿਆ ਬਹੁਤ ਹੀ ਸਖ਼ਤ ਕੀਤੀ ਗਈ ਹੈ ਤੇ ਸਟੇਡੀਅਮਾਂ ਦੇ ਆਲੇ-ਦੁਆਲੇ ਬਿਨਾਂ ਐਕਰੀਡੇਸ਼ਨ ਕਾਰਡ ਤੋਂ ਕਿਸੇ ਵੀ ਨੇੜੇ-ਤੇੜੇ ਫੜਕਣ ਨਹੀਂ ਦਿੱਤਾ ਜਾਂਦਾ ਤੇ ਬੈਗ ਤੇ ਹੋਰ ਚੀਜ਼ਾਂ ਨੂੰ ਵੀ ਪੂਰੀ ਤਰ੍ਹਾਂ ਨਾਲ ਸਕੈਨ ਕਰਕ ਤਲਾਸ਼ੀ ਲਈ ਜਾਂਦੀ ਹੈ |
4 ਸ਼ਹਿਰ ਵਿਚ ਮੋਟਰਸਾਈਕਲ ਦੀ ਸਵਾਰੀ ਆਮ-ਸ਼ਹਿਰ ਵਿਚ ਇਕ ਥਾਂ ਤੋਂ ਦੂਜੇ ਥਾਂ ਨੂੰ ਜਾਣ ਲਈ ਮੋਟਰਸਾਈਕਲ ਦੀ ਸਵਾਰੀ ਆਮ ਤੇ ਸਸਤੀ ਮਿਲ ਜਾਂਦੀ ਹੈ ਤੇ ਕਾਰ ਮਹਿੰਗੀ ਪੈਂਦੀ ਤੇ ਮੋਟਰਸਾਈਕਲ ਤੇ ਕਾਰ ਕਿਰਾਏ 'ਤੇ ਵੀ ਮਿਲ ਜਾਂਦੀ ਹੈ |
5 ਦੋ ਥਾਵਾਂ 'ਤੇ ਖੇਡਾਂ ਹੋਣ ਕਰਕੇ ਿਖ਼ਡਾਰੀ ਤੇ ਅਧਿਕਾਰੀ ਪ੍ਰੇਸ਼ਾਨ-18ਵੀਆਂ ਏਸ਼ੀਅਨ ਖੇਡਾਂ ਜਕਾਰਤਾ ਤੇ ਪੇਲਮਬਾਂਗ ਵਿਚ ਹੋ ਰਹੀਆਂ ਹਨ ਤੇ ਇਨ੍ਹਾਂ ਦੋਨਾਂ ਥਾਵਾਂ ਦੀ ਦੂਰੀ ਸੜਕੀ ਮਾਰਗ ਰਾਹੀਂ 12 ਘੰਟੇ ਤੇ ਹਵਾਈ ਜਹਾਜ਼ ਰਾਹੀਂ 2 ਘੰਟੇ ਦੀ ਹੈ ਤੇ ਇਸ ਕਰਕੇ ਖਿਡਾਰੀ, ਅਧਿਕਾਰੀ ਤੇ ਪੱਤਰਕਾਰ ਵੀ ਪ੍ਰੇਸ਼ਾਨ ਹਨ |
6 ਭਾਰਤੀ ਸ਼ਹਿਰਾਂ ਦਾ ਭੁਲੇਖਾ ਪਾਉਂਦਾ ਹੈ ਜਕਾਰਤਾ- ਜਕਰਾਤਾ ਸ਼ਹਿਰ ਨੂੰ ਵੇਖ ਕੇ ਇਹ ਨਹੀਂ ਲਗਦਾ ਕਿ ਕਿਸੇ ਵਿਦੇਸ਼ੀ ਮੁਲਕ ਵਿਚ ਆ ਗਏ ਹਾਂ ਤੇ ਇਹ ਭਾਰਤੀ ਸ਼ਹਿਰਾਂ ਨਾਲ ਮਿਲਦਾ-ਜੁਲਦਾ ਹੀ ਹੈ ਤੇ ਮੁੱਖ ਸਮੱਸਿਆ ਇਸ ਦਾ ਭਾਸ਼ਾ ਹੈ ਤੇ ਇੰਡੋਨੇਸ਼ੀਆ ਦੇ ਲੋਕਾਂ ਨੂੰ ਹੋਰ ਭਾਸ਼ਾ ਘੱਟ ਹੀ ਸਮਝ ਆਉਂਦੀ ਹੈ ਇਸ ਕਰਕੇ ਵਿਦੇਸ਼ੀ ਸੈਲਾਨੀਆਂ ਨੂੰ ਸਮੱਸਿਆ ਪੇਸ਼ ਆ ਰਹੇ ਹਨ |
7 ਸਟੇਡੀਅਮਾਂ ਦੇ ਆਲੇ-ਦੁਆਲੇ ਇੰਡੋਨੇਸ਼ੀਆ ਦੇ ਵਿਰਾਸਤੀ ਵਸਤਾਂ ਦੀ ਪ੍ਰਦਰਸ਼ਨੀ-ਏਸ਼ੀਅਨ ਖੇਡਾਂ ਦਾ ਉਦਘਾਟਨ ਜਿਸ ਸਟੇਡੀਅਮ ਵਿਚ ਹੋਇਆ ਸੀ ਤੇ ਇਸ ਦੇ ਆਲੇ-ਦੁਆਲੇ ਕਈ ਖੇਡਾਂ ਦੇ ਸਥਾਨ ਹਨ ਤੇ ਇਨ੍ਹਾਂ ਦੇ ਆਲੇ-ਦੁਆਲੇ ਇੰਡੋਨੇਸ਼ੀਆ ਦੇ ਸੱਭਿਆਚਾਰ ਨੂੰ ਪੇੇਸ਼ ਕਰਦੀਆਂ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ |
8 ਕਰੰਸੀ ਬਦਲਣ ਲਈ ਹਰ ਥਾਂ ਕੀਤੇ ਖਾਸ ਇੰਤਜਾਮ-ਏਸ਼ੀਅਨ ਖੇਡਾਂ ਪ੍ਰਬੰਧਕੀ ਕਮੇਟੀ ਨੇ ਕਰੰਸੀ ਦੀ ਬਦਲੀ ਕਰਨ ਤੇ ਸਿੰੰਮ ਕਾਰਡ ਲੈਣ ਲਈ ਸਟੇਡੀਅਮਾਂ ਦੇ ਆਲੇ-ਦੁਆਲੇ ਪੂਰੇ ਇੰਤਜਾਮ ਕੀਤੇ ਹਨ ਤਾਂ ਜੋ ਕਿਸੇ ਵੀ ਖਿਡਾਰੀ ਨੂੰ ਪ੍ਰੇਸ਼ਾਨ ਨਾ ਹੋਣਾ ਪਵੇ |


ਖ਼ਬਰ ਸ਼ੇਅਰ ਕਰੋ

ਭਾਰਤ ਨੇ ਇੰਡੋਨੇਸ਼ੀਆ ਿਖ਼ਲਾਫ਼ ਕੀਤੀ ਗੋਲਾਂ ਦੀ ਬਰਸਾਤ

ਜਕਾਰਤਾ, 20 ਅਗਸਤ (ਏਜੰਸੀ)-ਭਾਰਤੀ ਪੁਰਸ਼ ਹਾਕੀ ਟੀਮ ਨੇ ਏਸ਼ੀਆਈ ਖੇਡਾਂ ਵਿਚ ਆਪਣੀ ਮੁਹਿੰਮ ਦੀ ਬਿਹਤਰੀਨ ਸ਼ੁਰੂਆਤ ਕੀਤਾ¢ ਆਪਣੇ ਪਹਿਲੇ ਹੀ ਮੈਚ ਵਿਚ ਭਾਰਤ ਨੇ ਮੇਜ਼ਬਾਨ ਇੰਡੋਨੇਸ਼ੀਆ ਨੂੰ 17-0 ਨਾਲ ਬੇਹੱਦ ਕਰਾਰੀ ਹਾਰ ਦਿੱਤੀ¢ ਇਹ ਭਾਰਤ ਦੀ ਏਸ਼ੀਆਡ ਵਿਚ ਹੁਣ ਤੱਕ ...

ਪੂਰੀ ਖ਼ਬਰ »

ਸਾਈਨਾ ਨੇਹਵਾਲ ਦੀ ਹਾਰ ਨਾਲ ਭਾਰਤ ਬੈਡਮਿੰਟਨ ਦੇ ਟੀਮ ਮੁਕਾਬਲੇ 'ਚੋਂ ਬਾਹਰ

ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-ਜਕਾਰਤਾ ਵਿਖੇ ਖੇਡੇ ਗਏ ਔਰਤਾਂ ਦੇ ਬੈਡਮਿੰਟਨ ਮੁਕਾਬਲੇ ਵਿਚ ਜਿੱਥੇ ਪੀ.ਵੀ ਸਿੰਧੂ ਨੇ ਵਿਸ਼ਵ ਦੀ ਨੰਬਰ 1 ਖਿਡਾਰਨ ਅਕਾਨੇ ਯਾਮਾਗੁੱਚੀ ਨੂੰ ਹਰਾਇਆ ਅਤੇ ਦੂਜੇ ਪਾਸੇ ਬਹੁਤ ਖ਼ਰਾਬ ਪ੍ਰਦਰਸ਼ਨ ਕਰਕੇ ਭਾਰਤੀ ਸਟਾਰ ਖਿਡਾਰਨ ਸਾਈਨਾ ...

ਪੂਰੀ ਖ਼ਬਰ »

ਪੰਜਾਬ ਦੇ ਸਰਕਾਰੀ ਸਕੂਲਾਂ 'ਚ ਖੇਡ ਦਿਵਸ ਮਨਾਉਣ ਦੇ ਆਦੇਸ਼

ਐੱਸ.ਏ.ਐੱਸ. ਨਗਰ/ਪਟਿਆਲਾ, 20 ਅਗਸਤ (ਤਰਵਿੰਦਰ ਸਿੰਘ ਬੈਨੀਪਾਲ, ਚਹਿਲ)-ਸਿੱਖਿਆ ਮੰਤਰੀ ਪੰਜਾਬ ਸ੍ਰੀ ਓ.ਪੀ. ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਰਾਜ ਦੇ ਸਾਰੇ ...

ਪੂਰੀ ਖ਼ਬਰ »

ਭਾਰਤ ਦੀ ਸਥਿਤੀ ਮਜ਼ਬੂਤ

ਨਾਟਿੰਗਮ, 20 ਅਗਸਤ (ਏਜੰਸੀ)-ਨਾਟਿੰਗਮ ਟੈਸਟ ਵਿਚ ਭਾਰਤੀ ਟੀਮ ਕਾਫੀ ਮਜਬੂਤ ਸਥਿਤੀ ਵਿਚ ਆ ਗਈ ਹੈ¢ ਉਸ ਨੇ ਇੰਗਲੈਂਡ ਨੂੰ ਜਿੱਤ ਲਈ 521 ਦੌੜਾਂ ਦਾ ਟੀਚਾ ਦਿੱਤਾ ਹੈ¢ ਜਵਾਬ ਵਿਚ ਇੰਗਲੈਂਡ ਦੀ ਟੀਮ ਨੇ ਤੀਸਰੇ ਦਿਨ ਦੇ ਖੇਡ ਖ਼ਤਮ ਹੋਣ ਤੱਕ ਬਿਨਾਂ ਕੋਈ ਵਿਕਟ ਗਵਾਏ 23 ...

ਪੂਰੀ ਖ਼ਬਰ »

18ਵੀਆਂ ਏਸ਼ੀਆਈ ਖੇਡਾਂ ਯਾਦਗਾਰੀ ਬਣਨਗੀਆਂ-ਅਲ ਸਬਾਹ

ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-ਉਲੰਪਿਕ ਕੌਾਸਲ ਆਫ ਏਸ਼ੀਆ ਦੇ ਪ੍ਰਧਾਨ ਅਹਿਮਦ ਅਲ ਫਾਹਿਦ ਅਹਿਮਦ ਅਲ ਸਬਾਹ ਨੇ ਅੱਜ ਮੁੱਖ ਮੀਡੀਆ ਸੈਂਟਰ ਵਿਖੇ ਕਿਹਾ ਕਿ 18ਵੀਆਂ ਏਸ਼ੀਆਈ ਖੇਡਾਂ ਜੋ ਜਕਰਾਤਾ ਵਿਖੇ ਕਰਵਾਈਆਂ ਜਾ ਰਹੀਆਂ ਹਨ ਇਹ ਇਤਿਹਾਸ ਦੇ ਪੰਨਿਆਂ 'ਤੇ ਯਾਦ ...

ਪੂਰੀ ਖ਼ਬਰ »

ਖੱਟਰ ਵਲੋਂ ਪੂਨੀਆ ਨੂੰ ਵਧਾਈ

ਚੰਡੀਗੜ੍ਹ, 20 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪਹਿਲਵਾਨ ਬਜਰੰਗ ਪੂਨੀਆ ਵਲੋਂ ਜਕਾਰਤਾ ਵਿਚ ਹੋ ਰਹੀਆਂ ਏਸ਼ੀਆਈ ਖੇਡਾਂ ਵਿਚ 65 ਕਿਲੋਗ੍ਰਾਮ ਭਾਰ ਵਰਗ ਦੀ ਫ਼ਰੀ ਸਟਾਈਲ ਕੁਸ਼ਤੀ ਵਿਚ ਪਹਿਲਾ ਸੋਨ ਤਗਮਾ ਜਿੱਤਣ 'ਤੇ ...

ਪੂਰੀ ਖ਼ਬਰ »

ਸਰਬੀਆ 'ਚ ਹੋਏ ਮੁੱਕੇਬਾਜ਼ੀ ਕੱਪ 'ਚ ਖ਼ੁਸ਼ੀ ਨੇ ਜਿੱਤਿਆ ਸੋਨ ਤਗਮਾ

ਪਟਿਆਲਾ, 20 ਅਗਸਤ (ਚਹਿਲ)-ਸ਼ਾਹੀ ਸ਼ਹਿਰ ਦੇ ਰਾਜਾ ਭਾਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਸਥਾਪਤ ਖੇਡ ਵਿਭਾਗ ਪੰਜਾਬ ਦੇ ਸਿਖਲਾਈ ਕੇਂਦਰ ਦੀ ਸਿਖਾਂਦਰੂ ਖ਼ੁਸ਼ੀ ਦੀ ਸਰਬੀਆ 'ਚ ਹੋਏ ਕੌਮਾਂਤਰੀ ਜੂਨੀਅਰ ਮੁੱਕੇਬਾਜ਼ੀ ਟੂਰਨਾਮੈਂਟ 'ਚੋਂ ਦੇਸ਼ ਲਈ ਸੋਨ ਤਗਮਾ ...

ਪੂਰੀ ਖ਼ਬਰ »

ਜਾਪਾਨ ਦੇ 4 ਬਾਸਕਟਬਾਲ ਖਿਡਾਰੀਆਂ ਨੇ ਕੀਤਾ ਦੇਸ਼ ਨੂੰ ਸ਼ਰਮਸਾਰ

ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-ਜਪਾਨ ਦੇ 4 ਬਾਸਕਟਬਾਲ ਖਿਡਾਰੀਆਂ ਨੂੰ ਜਕਾਰਤਾ ਵਿਖੇ ਰੈਡ ਲਾਈਟ ਏਰੀਆ ਵਿਚ ਦਲਾਲਾਂ ਨਾਲ ਸੰਪਰਕ ਕਰਨ ਅਤੇ ਪੈਸੇ ਦੇ ਲੈਣ ਦੇਣ ਕਰਕੇ ਔਰਤਾਂ ਨਾਲ ਸਬੰਧ ਬਣਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਕਰਕੇ ਇਨ੍ਹਾਂ ਖਿਡਾਰੀਆਂ ਨੂੰ ...

ਪੂਰੀ ਖ਼ਬਰ »

ਗੋਲਡਨ ਗਰਲ ਬਣਨ ਵਾਲੀ ਵਿਨੇਸ਼ ਦੀ ਦਰਦ ਭਰੀ ਦਾਸਤਾਨ

ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-ਦੇਸ਼ ਲਈ ਏਸ਼ੀਅਨ ਖੇਡਾਂ ਵਿਚੋਂ 'ਗੋਲਡਨ ਗਰਲ' ਬਣਨ ਵਾਲੀ ਮਹਿਲਾ ਪਹਿਲਵਾਨ ਵਿਨੇਸ਼ ਫੋਗਟ ਦੀ ਇਕ ਬਹੁਤ ਹੀ ਸੰਘਰਸ਼ਪੂਰਨ ਦਰਦ ਭਰੀ ਦਾਸਤਾਨ ਹੈ ਤੇ ਪਿਛਲੀਆਂ ਉਲੰਪਿਕ ਖੇਡਾਂ ਵਿਚ ਵੀ ਸੱਟ ਲੱਗਣ ਕਰਕੇ ਇਸ ਦੇ ਭਵਿੱਖ 'ਤੇ ਸਵਾਲੀਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX