ਤਾਜਾ ਖ਼ਬਰਾਂ


ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  about 1 hour ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  about 1 hour ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  about 2 hours ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 3 hours ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 minute ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ ਫੌਜ...
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਫ਼ੀਸ ਵਾਧੇ ਦੇ ਵਿਵਾਦ ਨੂੰ ਲੈ ਕੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ...
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 4 hours ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪਿੰਡ ਮੱਤਾ ਦੇ ਲੋਕਾਂ ਨੇ ਮ੍ਰਿਤਕ ਮਨਪ੍ਰੀਤ ਸਿੰਘ ਦੀ ਲਾਸ਼ ਨੂੰ ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਅਜਿੱਤਗਿੱਲ ਵਿਖੇ ਰੱਖ ਕੇ ਪੁਲਿਸ ਪ੍ਰਸ਼ਾਸਨ...
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 4 hours ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ ਤੋਂ ਬਾਅਦ ਸੁਨੀਲ ਜਾਖੜ ਜ਼ਿਲ੍ਹਾ ਕਾਂਗਰਸੀ...
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 4 hours ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 4 hours ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  about 5 hours ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  about 5 hours ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਖੇਡ ਸੰਸਾਰ

18ਵੀਆਂ ਏਸ਼ੀਆਈ ਖੇਡਾਂ 2018 ਦੀ ਡਾਇਰੀ

ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-18ਵੀਆਂ ਏਸ਼ੀਆਈ ਖੇਡਾਂ ਜੋ ਜਕਰਾਤਾ ਵਿਖੇ ਕਰਵਾਈਆਂ ਜਾ ਰਹੀਆਂ ਹਨ | ਇੰਡਨੇਸ਼ੀਆਂ ਇਨ੍ਹਾਂ ਖੇਡਾਂ ਨੂੰ ਦੂਜੀ ਵਾਰ ਕਰਵਾ ਰਿਹਾ ਹੈ ਤੇ ਇਸ ਤੋਂ ਪਹਿਲਾ ਇਹ ਖੇਡਾਂ 1962 'ਚ ਜਕਰਾਤਾ ਦੀ ਧਰਤੀ 'ਤੇ ਕਰਵਾਈਆਂ ਗਈਆਂ ਸਨ | ਇਸ ਵਾਰੀ ਇਹ ...

ਪੂਰੀ ਖ਼ਬਰ »

ਭਾਰਤ ਨੇ ਇੰਡੋਨੇਸ਼ੀਆ ਿਖ਼ਲਾਫ਼ ਕੀਤੀ ਗੋਲਾਂ ਦੀ ਬਰਸਾਤ

ਜਕਾਰਤਾ, 20 ਅਗਸਤ (ਏਜੰਸੀ)-ਭਾਰਤੀ ਪੁਰਸ਼ ਹਾਕੀ ਟੀਮ ਨੇ ਏਸ਼ੀਆਈ ਖੇਡਾਂ ਵਿਚ ਆਪਣੀ ਮੁਹਿੰਮ ਦੀ ਬਿਹਤਰੀਨ ਸ਼ੁਰੂਆਤ ਕੀਤਾ¢ ਆਪਣੇ ਪਹਿਲੇ ਹੀ ਮੈਚ ਵਿਚ ਭਾਰਤ ਨੇ ਮੇਜ਼ਬਾਨ ਇੰਡੋਨੇਸ਼ੀਆ ਨੂੰ 17-0 ਨਾਲ ਬੇਹੱਦ ਕਰਾਰੀ ਹਾਰ ਦਿੱਤੀ¢ ਇਹ ਭਾਰਤ ਦੀ ਏਸ਼ੀਆਡ ਵਿਚ ਹੁਣ ਤੱਕ ...

ਪੂਰੀ ਖ਼ਬਰ »

ਸਾਈਨਾ ਨੇਹਵਾਲ ਦੀ ਹਾਰ ਨਾਲ ਭਾਰਤ ਬੈਡਮਿੰਟਨ ਦੇ ਟੀਮ ਮੁਕਾਬਲੇ 'ਚੋਂ ਬਾਹਰ

ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-ਜਕਾਰਤਾ ਵਿਖੇ ਖੇਡੇ ਗਏ ਔਰਤਾਂ ਦੇ ਬੈਡਮਿੰਟਨ ਮੁਕਾਬਲੇ ਵਿਚ ਜਿੱਥੇ ਪੀ.ਵੀ ਸਿੰਧੂ ਨੇ ਵਿਸ਼ਵ ਦੀ ਨੰਬਰ 1 ਖਿਡਾਰਨ ਅਕਾਨੇ ਯਾਮਾਗੁੱਚੀ ਨੂੰ ਹਰਾਇਆ ਅਤੇ ਦੂਜੇ ਪਾਸੇ ਬਹੁਤ ਖ਼ਰਾਬ ਪ੍ਰਦਰਸ਼ਨ ਕਰਕੇ ਭਾਰਤੀ ਸਟਾਰ ਖਿਡਾਰਨ ਸਾਈਨਾ ਨੇਹਵਾਲ 4 ਅੰਕ ਬਚਾਉਣ ਦੇ ਬਾਅਦ ਵੀ ਇਹ ਮੈਚ ਨੋਜੋਮੀ ਤੋਂ ਹਾਰ ਗਈ | ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ 4 ਸਾਲ ਪਹਿਲਾਂ ਇੰਚੋਨ ਵਿਖੇ ਇਸ ਈਵੈਂਟ ਵਿਚੋਂ ਕਾਂਸੀ ਦਾ ਤਗਮਾ ਹਾਸਲ ਕੀਤਾ ਸੀ, ਪਰ ਬਦਕਿਸਮਤੀ ਕਰਕੇ ਭਾਰਤੀ ਟੀਮ ਦੁਨੀਆ ਦੀ ਮਜ਼ਬੂਤ ਟੀਮ ਤੋਂ ਕੁਆਟਰ ਫਾਈਨਲ ਵਿਚੋਂ ਜਾਪਾਨ ਦੀ ਟੀਮ ਤੋਂ 1-2 ਨਾਲ ਹਾਰ ਗਈ | ਸਿੰਧੂ ਤੇ ਯਾਮਾਗੁੱਚੀ ਦਰਮਿਆਨ ਮੁਕਾਬਲਾ ਸਖ਼ਤ ਸੀ ਪਰ ਸਿੰਧੂ ਨੇ 21-8, 21-19 ਨਾਲ ਜਿੱਤ ਦਰਜ ਕੀਤੀ | ਦੂਜੇ ਪਾਸੇ ਮਹਿਲਾ ਦੇ ਸਿੰਗਲ ਮੁਕਾਬਲੇ ਵਿਚੋਂ ਸਾਈਨਾ ਨੇ ਸ਼ਾਨਦਾਰ ਵਾਪਸੀ ਕਰਦੇ ਹੋਏ 4 ਅੰਕ ਹਾਸਲ ਕੀਤੇ ਪਰ 1 ਘੰਟਾ 10 ਮਿੰਟ ਚੱਲੇ ਇਸ ਮੈਚ ਵਿਚ 11-21, 25-23, 16-21 ਨਾਲ ਹਾਰ ਗਈ | ਕਰੋ ਜਾਂ ਮਰੋ ਦੇ ਚੌਥੇ ਮੁਕਾਬਲੇ 'ਚੋਂ ਪੀ.ਵੀ ਸਿੰਧੂ ਤੇ ਅਸ਼ਵਨੀ ਪੋਨੱਪਾ ਨੂੰ ਮਿਸਾਮੀ ਤੇ ਆਯੀਕਾ ਦੀ ਜੋੜੀ ਨੇ 21-13, 21-12 ਨਾਲ ਹਰਾਇਆ ਤੇ ਇਸ ਹਾਰ ਨਾਲ ਭਾਰਤੀ ਟੀਮ ਏਸ਼ੀਅਨ ਖੇਡਾਂ ਦੇ ਮੁਕਾਬਲੇ ਤੋਂ ਬਾਹਰ ਹੋ ਗਈ |


ਖ਼ਬਰ ਸ਼ੇਅਰ ਕਰੋ

ਪੰਜਾਬ ਦੇ ਸਰਕਾਰੀ ਸਕੂਲਾਂ 'ਚ ਖੇਡ ਦਿਵਸ ਮਨਾਉਣ ਦੇ ਆਦੇਸ਼

ਐੱਸ.ਏ.ਐੱਸ. ਨਗਰ/ਪਟਿਆਲਾ, 20 ਅਗਸਤ (ਤਰਵਿੰਦਰ ਸਿੰਘ ਬੈਨੀਪਾਲ, ਚਹਿਲ)-ਸਿੱਖਿਆ ਮੰਤਰੀ ਪੰਜਾਬ ਸ੍ਰੀ ਓ.ਪੀ. ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਰਾਜ ਦੇ ਸਾਰੇ ...

ਪੂਰੀ ਖ਼ਬਰ »

ਭਾਰਤ ਦੀ ਸਥਿਤੀ ਮਜ਼ਬੂਤ

ਨਾਟਿੰਗਮ, 20 ਅਗਸਤ (ਏਜੰਸੀ)-ਨਾਟਿੰਗਮ ਟੈਸਟ ਵਿਚ ਭਾਰਤੀ ਟੀਮ ਕਾਫੀ ਮਜਬੂਤ ਸਥਿਤੀ ਵਿਚ ਆ ਗਈ ਹੈ¢ ਉਸ ਨੇ ਇੰਗਲੈਂਡ ਨੂੰ ਜਿੱਤ ਲਈ 521 ਦੌੜਾਂ ਦਾ ਟੀਚਾ ਦਿੱਤਾ ਹੈ¢ ਜਵਾਬ ਵਿਚ ਇੰਗਲੈਂਡ ਦੀ ਟੀਮ ਨੇ ਤੀਸਰੇ ਦਿਨ ਦੇ ਖੇਡ ਖ਼ਤਮ ਹੋਣ ਤੱਕ ਬਿਨਾਂ ਕੋਈ ਵਿਕਟ ਗਵਾਏ 23 ...

ਪੂਰੀ ਖ਼ਬਰ »

18ਵੀਆਂ ਏਸ਼ੀਆਈ ਖੇਡਾਂ ਯਾਦਗਾਰੀ ਬਣਨਗੀਆਂ-ਅਲ ਸਬਾਹ

ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-ਉਲੰਪਿਕ ਕੌਾਸਲ ਆਫ ਏਸ਼ੀਆ ਦੇ ਪ੍ਰਧਾਨ ਅਹਿਮਦ ਅਲ ਫਾਹਿਦ ਅਹਿਮਦ ਅਲ ਸਬਾਹ ਨੇ ਅੱਜ ਮੁੱਖ ਮੀਡੀਆ ਸੈਂਟਰ ਵਿਖੇ ਕਿਹਾ ਕਿ 18ਵੀਆਂ ਏਸ਼ੀਆਈ ਖੇਡਾਂ ਜੋ ਜਕਰਾਤਾ ਵਿਖੇ ਕਰਵਾਈਆਂ ਜਾ ਰਹੀਆਂ ਹਨ ਇਹ ਇਤਿਹਾਸ ਦੇ ਪੰਨਿਆਂ 'ਤੇ ਯਾਦ ...

ਪੂਰੀ ਖ਼ਬਰ »

ਖੱਟਰ ਵਲੋਂ ਪੂਨੀਆ ਨੂੰ ਵਧਾਈ

ਚੰਡੀਗੜ੍ਹ, 20 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪਹਿਲਵਾਨ ਬਜਰੰਗ ਪੂਨੀਆ ਵਲੋਂ ਜਕਾਰਤਾ ਵਿਚ ਹੋ ਰਹੀਆਂ ਏਸ਼ੀਆਈ ਖੇਡਾਂ ਵਿਚ 65 ਕਿਲੋਗ੍ਰਾਮ ਭਾਰ ਵਰਗ ਦੀ ਫ਼ਰੀ ਸਟਾਈਲ ਕੁਸ਼ਤੀ ਵਿਚ ਪਹਿਲਾ ਸੋਨ ਤਗਮਾ ਜਿੱਤਣ 'ਤੇ ...

ਪੂਰੀ ਖ਼ਬਰ »

ਸਰਬੀਆ 'ਚ ਹੋਏ ਮੁੱਕੇਬਾਜ਼ੀ ਕੱਪ 'ਚ ਖ਼ੁਸ਼ੀ ਨੇ ਜਿੱਤਿਆ ਸੋਨ ਤਗਮਾ

ਪਟਿਆਲਾ, 20 ਅਗਸਤ (ਚਹਿਲ)-ਸ਼ਾਹੀ ਸ਼ਹਿਰ ਦੇ ਰਾਜਾ ਭਾਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਸਥਾਪਤ ਖੇਡ ਵਿਭਾਗ ਪੰਜਾਬ ਦੇ ਸਿਖਲਾਈ ਕੇਂਦਰ ਦੀ ਸਿਖਾਂਦਰੂ ਖ਼ੁਸ਼ੀ ਦੀ ਸਰਬੀਆ 'ਚ ਹੋਏ ਕੌਮਾਂਤਰੀ ਜੂਨੀਅਰ ਮੁੱਕੇਬਾਜ਼ੀ ਟੂਰਨਾਮੈਂਟ 'ਚੋਂ ਦੇਸ਼ ਲਈ ਸੋਨ ਤਗਮਾ ...

ਪੂਰੀ ਖ਼ਬਰ »

ਜਾਪਾਨ ਦੇ 4 ਬਾਸਕਟਬਾਲ ਖਿਡਾਰੀਆਂ ਨੇ ਕੀਤਾ ਦੇਸ਼ ਨੂੰ ਸ਼ਰਮਸਾਰ

ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-ਜਪਾਨ ਦੇ 4 ਬਾਸਕਟਬਾਲ ਖਿਡਾਰੀਆਂ ਨੂੰ ਜਕਾਰਤਾ ਵਿਖੇ ਰੈਡ ਲਾਈਟ ਏਰੀਆ ਵਿਚ ਦਲਾਲਾਂ ਨਾਲ ਸੰਪਰਕ ਕਰਨ ਅਤੇ ਪੈਸੇ ਦੇ ਲੈਣ ਦੇਣ ਕਰਕੇ ਔਰਤਾਂ ਨਾਲ ਸਬੰਧ ਬਣਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਕਰਕੇ ਇਨ੍ਹਾਂ ਖਿਡਾਰੀਆਂ ਨੂੰ ...

ਪੂਰੀ ਖ਼ਬਰ »

ਗੋਲਡਨ ਗਰਲ ਬਣਨ ਵਾਲੀ ਵਿਨੇਸ਼ ਦੀ ਦਰਦ ਭਰੀ ਦਾਸਤਾਨ

ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-ਦੇਸ਼ ਲਈ ਏਸ਼ੀਅਨ ਖੇਡਾਂ ਵਿਚੋਂ 'ਗੋਲਡਨ ਗਰਲ' ਬਣਨ ਵਾਲੀ ਮਹਿਲਾ ਪਹਿਲਵਾਨ ਵਿਨੇਸ਼ ਫੋਗਟ ਦੀ ਇਕ ਬਹੁਤ ਹੀ ਸੰਘਰਸ਼ਪੂਰਨ ਦਰਦ ਭਰੀ ਦਾਸਤਾਨ ਹੈ ਤੇ ਪਿਛਲੀਆਂ ਉਲੰਪਿਕ ਖੇਡਾਂ ਵਿਚ ਵੀ ਸੱਟ ਲੱਗਣ ਕਰਕੇ ਇਸ ਦੇ ਭਵਿੱਖ 'ਤੇ ਸਵਾਲੀਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX