

-
ਓਨਾਊ ਜਬਰ ਜਨਾਹ ਮਾਮਲੇ 'ਚ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਦੋਸ਼ੀ ਕਰਾਰ
. . . 6 minutes ago
-
ਨਵੀਂ ਦਿੱਲੀ, 16 ਦਸੰਬਰ- ਓਨਾਊ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ...
-
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਵਿਰੋਧ 'ਚ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢਿਆ ਮਾਰਚ
. . . 13 minutes ago
-
ਕੋਲਕਾਤਾ, 16 ਦਸੰਬਰ- ਪੱਛਮੀ ਬੰਗਾਲ ਦੀ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਖ਼ਿਲਾਫ਼ ਮਾਰਚ ਕੱਢਿਆ ਹੈ। ਦੱਸ ਦਈਏ ਕਿ...
-
ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ
. . . 24 minutes ago
-
ਫਗਵਾੜਾ, 16 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਪਿੰਡ ਰਾਣੀਪੁਰ ਵਿਖੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਵਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡਰੱਗ...
-
ਨਾਭਾ ਪੁਲਿਸ ਵਲੋਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ
. . . 31 minutes ago
-
ਨਾਭਾ, 16 ਦਸੰਬਰ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਨਾਕੇਬੰਦੀ ਦੌਰਾਨ 50 ਪੇਟੀਆਂ ਸ਼ਰਾਬ ਨੈਨਾ ਪ੍ਰੀਮੀਅਮ ਵਿਸਕੀ ਚੰਡੀਗੜ੍ਹ ਮਾਰਕਾ, ਜਿਹੜੀਆਂ ਕਿ ਸਮੱਗਲ...
-
ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਲਾਹੌਲ ਸਪਿਤੀ
. . . 41 minutes ago
-
ਸ਼ਿਮਲਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ...
-
ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . . about 1 hour ago
-
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਉਹ ਦਿੱਲੀ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ 'ਚ ਹਨ। ਕੇਜਰੀਵਾਲ ਨੇ ਅੱਗੇ ਲਿਖਿਆ ਹੈ...
-
ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . . about 1 hour ago
-
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖ਼ਤਰ ਨੇ ਯੂਨੀਵਰਸਿਟੀ ਕੈਂਪਸ 'ਚ ਦਿੱਲੀ ਪੁਲਿਸ ਦੇ ਦਾਖ਼ਲੇ ਵਿਰੁੱਧ ਐੱਫ. ਆਈ. ਆਰ. ਦਰਜ ਕਰਾਉਣ ਦੀ ਗੱਲ...
-
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . . about 1 hour ago
-
ਕਾਹਨੂੰਵਾਨ, 16 ਦਸੰਬਰ (ਹਰਜਿੰਦਰ ਸਿੰਘ ਜੱਜ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲੀਆਂ ਦੇ ਨਜ਼ਦੀਕ ਕਾਹਨੂੰਵਾਨ-ਬਟਾਲਾ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ...
-
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . . about 2 hours ago
-
ਬਟਾਲਾ, 16 ਦਸੰਬਰ (ਕਾਹਲੋਂ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਕਰਾਈ ਜਾ ਰਹੀ 54ਵੀਂ ਓਪਨ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ ਅੱਜ ਸ਼ੁਰੂ ਹੋ ਗਈ। ਕੈਬਨਿਟ ਮੰਤਰੀ ਓ. ਪੀ. ਸੋਨੀ ਅਤੇ...
-
ਵਿਰੋਧੀ ਦਲਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . . about 1 hour ago
-
ਨਵੀਂ ਦਿੱਲੀ, 16 ਦਸੰਬਰ- ਸੂਤਰਾਂ ਵਲੋਂ ਦਿੱਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਵਿਰੋਧ-ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦੇਸ਼ ਦੇ ਮੌਜੂਦਾ ਹਾਲਾਤ ਤੋਂ ਜਾਣੂੰ ਕਰਾਉਣ ਲਈ...
-
8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . . about 2 hours ago
-
ਜੈਪੁਰ, 16 ਦਸੰਬਰ- ਰਾਜਸਥਾਨ ਦੇ ਬੂੰਦੀ ਦੀ ਇੱਕ ਅਦਾਲਤ ਨੇ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ 8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ...
-
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . . about 2 hours ago
-
ਸ੍ਰੀਨਗਰ, 16 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨੀ ਫੌਜ ਨੇ ਸਵੇਰੇ 9.45 ਵਜੇ...
-
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . . about 3 hours ago
-
ਅੰਮ੍ਰਿਤਸਰ, 16 ਦਸੰਬਰ (ਰੇਸ਼ਮ ਸਿੰਘ)- ਬੀਤੀ ਰਾਤ ਅੰਮ੍ਰਿਤਸਰ ਦੇ ਪੋਸ਼ ਇਲਾਕੇ ਵ੍ਹਾਈਟ ਐਵੇਨਿਊ 'ਚ ਸਥਿਤ ਇੱਕ ਘਰ 'ਚ ਇੱਕ ਨੇਪਾਲੀ ਜੋੜੇ ਵਲੋਂ ਕਰੋੜਾਂ ਰੁਪਏ ਦੀ ਲੁੱਟ ਕਰਾਏ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ...
-
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . . about 3 hours ago
-
ਲਖਨਊ, 16 ਦਸੰਬਰ- ਦਿੱਲੀ ਦੀ ਜਾਮੀਆ ਯੂਨੀਵਰਸਿਟੀ 'ਚ ਬਵਾਲ ਤੋਂ ਬਾਅਦ ਹੁਣ ਲਖਨਊ 'ਚ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ ਦੀ ਖ਼ਬਰ ਹੈ। ਲਖਨਊ ਦੇ ਨਦਵਾ ਕਾਲਜ 'ਚ...
-
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . . about 3 hours ago
-
ਹਰੀਕੇ ਪੱਤਣ, 16 ਦਸੰਬਰ (ਸੰਜੀਵ ਕੁੰਦਰਾ)- ਬੀਤੀ 14 ਦਸੰਬਰ ਨੂੰ ਹਰੀਕੇ ਨਜ਼ਦੀਕ ਬੂਹ ਪੁਲ 'ਤੇ ਲੁਟੇਰਿਆਂ ਨੇ ਅਧਿਆਪਕ ਨੂੰ ਗੋਲੀ ਮਾਰ ਕੇ ਕਾਰ ਖੋਹ ਲਈ ਸੀ। ਘਟਨਾ ਤੋਂ ਬਾਅਦ ਜਾਂਚ 'ਚ ਜੁਟੀ ਪੁਲਿਸ...
-
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . . about 3 hours ago
-
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . . about 4 hours ago
-
ਜਾਮੀਆ ਹਿੰਸਾ : ਪੁਲਿਸ ਨੇ ਦਰਜ ਕੀਤੇ ਦੋ ਕੇਸ
. . . about 4 hours ago
-
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . . about 4 hours ago
-
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . . about 4 hours ago
- ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550
ਖੇਡ ਸੰਸਾਰ
ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-18ਵੀਆਂ ਏਸ਼ੀਆਈ ਖੇਡਾਂ ਜੋ ਜਕਰਾਤਾ ਵਿਖੇ ਕਰਵਾਈਆਂ ਜਾ ਰਹੀਆਂ ਹਨ | ਇੰਡਨੇਸ਼ੀਆਂ ਇਨ੍ਹਾਂ ਖੇਡਾਂ ਨੂੰ ਦੂਜੀ ਵਾਰ ਕਰਵਾ ਰਿਹਾ ਹੈ ਤੇ ਇਸ ਤੋਂ ਪਹਿਲਾ ਇਹ ਖੇਡਾਂ 1962 'ਚ ਜਕਰਾਤਾ ਦੀ ਧਰਤੀ 'ਤੇ ਕਰਵਾਈਆਂ ਗਈਆਂ ਸਨ | ਇਸ ਵਾਰੀ ਇਹ ...
ਪੂਰੀ ਖ਼ਬਰ »
ਜਕਾਰਤਾ, 20 ਅਗਸਤ (ਏਜੰਸੀ)-ਭਾਰਤੀ ਪੁਰਸ਼ ਹਾਕੀ ਟੀਮ ਨੇ ਏਸ਼ੀਆਈ ਖੇਡਾਂ ਵਿਚ ਆਪਣੀ ਮੁਹਿੰਮ ਦੀ ਬਿਹਤਰੀਨ ਸ਼ੁਰੂਆਤ ਕੀਤਾ¢ ਆਪਣੇ ਪਹਿਲੇ ਹੀ ਮੈਚ ਵਿਚ ਭਾਰਤ ਨੇ ਮੇਜ਼ਬਾਨ ਇੰਡੋਨੇਸ਼ੀਆ ਨੂੰ 17-0 ਨਾਲ ਬੇਹੱਦ ਕਰਾਰੀ ਹਾਰ ਦਿੱਤੀ¢ ਇਹ ਭਾਰਤ ਦੀ ਏਸ਼ੀਆਡ ਵਿਚ ਹੁਣ ਤੱਕ ...
ਪੂਰੀ ਖ਼ਬਰ »
ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-ਜਕਾਰਤਾ ਵਿਖੇ ਖੇਡੇ ਗਏ ਔਰਤਾਂ ਦੇ ਬੈਡਮਿੰਟਨ ਮੁਕਾਬਲੇ ਵਿਚ ਜਿੱਥੇ ਪੀ.ਵੀ ਸਿੰਧੂ ਨੇ ਵਿਸ਼ਵ ਦੀ ਨੰਬਰ 1 ਖਿਡਾਰਨ ਅਕਾਨੇ ਯਾਮਾਗੁੱਚੀ ਨੂੰ ਹਰਾਇਆ ਅਤੇ ਦੂਜੇ ਪਾਸੇ ਬਹੁਤ ਖ਼ਰਾਬ ਪ੍ਰਦਰਸ਼ਨ ਕਰਕੇ ਭਾਰਤੀ ਸਟਾਰ ਖਿਡਾਰਨ ਸਾਈਨਾ ...
ਪੂਰੀ ਖ਼ਬਰ »
ਐੱਸ.ਏ.ਐੱਸ. ਨਗਰ/ਪਟਿਆਲਾ, 20 ਅਗਸਤ (ਤਰਵਿੰਦਰ ਸਿੰਘ ਬੈਨੀਪਾਲ, ਚਹਿਲ)-ਸਿੱਖਿਆ ਮੰਤਰੀ ਪੰਜਾਬ ਸ੍ਰੀ ਓ.ਪੀ. ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿਚ 'ਖੇਡੋ ਪੰਜਾਬ' ਪ੍ਰਾਜੈਕਟ ਅਧੀਨ 29 ਅਗਸਤ ਨੂੰ ਕੌਮੀ ਖੇਡ ਦਿਵਸ ਮਨਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ | ਸਕੂਲ ਸਿੱਖਿਆ ਵਿਭਾਗ ਵਲੋਂ ਤਿਆਰ ਕੀਤੀ ਨਵੀਂ ਖੇਡ ਨੀਤੀ ਤਹਿਤ ਹਾਕੀ ਦੇ ਜਾਦੂਗਰ ਧਿਆਨ ਚੰਦ ਦੇ ਜਨਮ ਦਿਵਸ ਮੌਕੇ ਦੇਸ਼ ਭਰ 'ਚ ਮਨਾਏ ਜਾਣ ਵਾਲੇ ਖੇਡ ਦਿਵਸ ਨੂੰ ਸਕੂਲਾਂ 'ਚ ਮਨਾਉਣ ਦੀ ਨਵੀਂ ਪਿਰਤ ਪਾਉਣ ਦੀ ਕੋਸ਼ਿਸ਼ ਕਰਨ ਦਾ ਵਿਭਾਗ ਵਲੋਂ ਉਪਰਾਲਾ ਕੀਤਾ ਗਿਆ ਹੈ | ਖੇਡ ਦਿਵਸ ਮੌਕੇ ਸਾਰੇ ਸਕੂਲਾਂ ਵਿਚ ਸਵੇਰ ਸਮੇਂ ਮੈਰਾਥਨ ਦੇ ਨਾਲ-ਨਾਲ ਸਕੂਲਾਂ ਦੇ ਸਾਰੇ ਵਿਦਿਆਰਥੀ ਕਿਸੇ ਨਾ ਕਿਸੇ ਇਕ ਖੇਡ ਵਿਚ ਹਿੱਸਾ ਲੈਣਗੇ ਅਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਨੂੰ ਵਿਰਾਸਤੀ ਖੇਡਾਂ ਕਰਵਾਈਆਂ ਜਾਣਗੀਆਂ | ਸਮੂਹ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਸੈਕੰਡਰੀ ਸਿੱਖਿਆ ਵਲੋਂ ਆਪਣੇ-ਆਪਣੇ ਜ਼ਿਲੇ੍ਹ 'ਚ ਹਾਕੀ ਦੀਆਂ ਦੋ ਬਿਹਤਰੀਨ ਟੀਮਾਂ ਬਣਾ ਕੇ ਨੁਮਾਇਸ਼ੀ ਮੈਚ ਕਰਵਾਇਆ ਜਾਵੇਗਾ | ਇਨ੍ਹਾਂ ਦੋਵੇਂ ਖੇਡਣ ਵਾਲੀਆਂ ਟੀਮਾਂ ਦੇ ਨਾਂਅ ਹਾਕੀ ਦੇ ਪੁਰਾਣੇ ਖਿਡਾਰੀਆਂ ਦੇ ਨਾਮਾਂ 'ਤੇ ਰੱਖ ਕੇ ਹਾਕੀ ਦੇ ਖਿਡਾਰੀਆਂ ਦਾ ਮਾਣ ਵਧਾਇਆ ਜਾਵੇਗਾ | ਇਸ ਸਬੰਧੀ ਟੀਮਾਂ ਦੀ ਚੋਣ ਤੇ ਨਾਮ ਨੂੰ 23 ਅਗਸਤ ਤੱਕ ਅੰਤਿਮ ਰੂਪ ਦੇ ਕੇ ਮੁੱਖ ਦਫ਼ਤਰ ਨੂੰ ਭੇਜੇ ਜਾਣਗੇ |
ਖ਼ਬਰ ਸ਼ੇਅਰ ਕਰੋ
ਨਾਟਿੰਗਮ, 20 ਅਗਸਤ (ਏਜੰਸੀ)-ਨਾਟਿੰਗਮ ਟੈਸਟ ਵਿਚ ਭਾਰਤੀ ਟੀਮ ਕਾਫੀ ਮਜਬੂਤ ਸਥਿਤੀ ਵਿਚ ਆ ਗਈ ਹੈ¢ ਉਸ ਨੇ ਇੰਗਲੈਂਡ ਨੂੰ ਜਿੱਤ ਲਈ 521 ਦੌੜਾਂ ਦਾ ਟੀਚਾ ਦਿੱਤਾ ਹੈ¢ ਜਵਾਬ ਵਿਚ ਇੰਗਲੈਂਡ ਦੀ ਟੀਮ ਨੇ ਤੀਸਰੇ ਦਿਨ ਦੇ ਖੇਡ ਖ਼ਤਮ ਹੋਣ ਤੱਕ ਬਿਨਾਂ ਕੋਈ ਵਿਕਟ ਗਵਾਏ 23 ...
ਪੂਰੀ ਖ਼ਬਰ »
ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-ਉਲੰਪਿਕ ਕੌਾਸਲ ਆਫ ਏਸ਼ੀਆ ਦੇ ਪ੍ਰਧਾਨ ਅਹਿਮਦ ਅਲ ਫਾਹਿਦ ਅਹਿਮਦ ਅਲ ਸਬਾਹ ਨੇ ਅੱਜ ਮੁੱਖ ਮੀਡੀਆ ਸੈਂਟਰ ਵਿਖੇ ਕਿਹਾ ਕਿ 18ਵੀਆਂ ਏਸ਼ੀਆਈ ਖੇਡਾਂ ਜੋ ਜਕਰਾਤਾ ਵਿਖੇ ਕਰਵਾਈਆਂ ਜਾ ਰਹੀਆਂ ਹਨ ਇਹ ਇਤਿਹਾਸ ਦੇ ਪੰਨਿਆਂ 'ਤੇ ਯਾਦ ...
ਪੂਰੀ ਖ਼ਬਰ »
ਚੰਡੀਗੜ੍ਹ, 20 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪਹਿਲਵਾਨ ਬਜਰੰਗ ਪੂਨੀਆ ਵਲੋਂ ਜਕਾਰਤਾ ਵਿਚ ਹੋ ਰਹੀਆਂ ਏਸ਼ੀਆਈ ਖੇਡਾਂ ਵਿਚ 65 ਕਿਲੋਗ੍ਰਾਮ ਭਾਰ ਵਰਗ ਦੀ ਫ਼ਰੀ ਸਟਾਈਲ ਕੁਸ਼ਤੀ ਵਿਚ ਪਹਿਲਾ ਸੋਨ ਤਗਮਾ ਜਿੱਤਣ 'ਤੇ ...
ਪੂਰੀ ਖ਼ਬਰ »
ਪਟਿਆਲਾ, 20 ਅਗਸਤ (ਚਹਿਲ)-ਸ਼ਾਹੀ ਸ਼ਹਿਰ ਦੇ ਰਾਜਾ ਭਾਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਸਥਾਪਤ ਖੇਡ ਵਿਭਾਗ ਪੰਜਾਬ ਦੇ ਸਿਖਲਾਈ ਕੇਂਦਰ ਦੀ ਸਿਖਾਂਦਰੂ ਖ਼ੁਸ਼ੀ ਦੀ ਸਰਬੀਆ 'ਚ ਹੋਏ ਕੌਮਾਂਤਰੀ ਜੂਨੀਅਰ ਮੁੱਕੇਬਾਜ਼ੀ ਟੂਰਨਾਮੈਂਟ 'ਚੋਂ ਦੇਸ਼ ਲਈ ਸੋਨ ਤਗਮਾ ...
ਪੂਰੀ ਖ਼ਬਰ »
ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-ਜਪਾਨ ਦੇ 4 ਬਾਸਕਟਬਾਲ ਖਿਡਾਰੀਆਂ ਨੂੰ ਜਕਾਰਤਾ ਵਿਖੇ ਰੈਡ ਲਾਈਟ ਏਰੀਆ ਵਿਚ ਦਲਾਲਾਂ ਨਾਲ ਸੰਪਰਕ ਕਰਨ ਅਤੇ ਪੈਸੇ ਦੇ ਲੈਣ ਦੇਣ ਕਰਕੇ ਔਰਤਾਂ ਨਾਲ ਸਬੰਧ ਬਣਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਕਰਕੇ ਇਨ੍ਹਾਂ ਖਿਡਾਰੀਆਂ ਨੂੰ ...
ਪੂਰੀ ਖ਼ਬਰ »
ਜਕਾਰਤਾ, 20 ਅਗਸਤ (ਜਤਿੰਦਰ ਸਾਬੀ)-ਦੇਸ਼ ਲਈ ਏਸ਼ੀਅਨ ਖੇਡਾਂ ਵਿਚੋਂ 'ਗੋਲਡਨ ਗਰਲ' ਬਣਨ ਵਾਲੀ ਮਹਿਲਾ ਪਹਿਲਵਾਨ ਵਿਨੇਸ਼ ਫੋਗਟ ਦੀ ਇਕ ਬਹੁਤ ਹੀ ਸੰਘਰਸ਼ਪੂਰਨ ਦਰਦ ਭਰੀ ਦਾਸਤਾਨ ਹੈ ਤੇ ਪਿਛਲੀਆਂ ਉਲੰਪਿਕ ਖੇਡਾਂ ਵਿਚ ਵੀ ਸੱਟ ਲੱਗਣ ਕਰਕੇ ਇਸ ਦੇ ਭਵਿੱਖ 'ਤੇ ਸਵਾਲੀਆ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 