ਸੁਲਤਾਨਪੁਰ ਲੋਧੀ, 20 ਅਗਸਤ (ਹੈਪੀ, ਥਿੰਦ)-ਸਾਬਕਾ ਮੰਤਰੀ ਪੰਜਾਬ ਤੇ ਸਰਪ੍ਰਸਤ ਸ਼ੋ੍ਰਮਣੀ ਇਸਤਰੀ ਅਕਾਲੀ ਦਲ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਵਿਖੇ ਇਕ ਮੀਟਿੰਗ ਹੋਈ | ਜਿਸ ਨੂੰ ਸੰਬੋਧਨ ਕਰਦਿਆਂ ਡਾ: ਉਪਿੰਦਰਜੀਤ ਕੌਰ ਨੇ ਹਿਸਾਰ ਵਿਚ ਕੁੱਝ ਸ਼ਰਾਰਤੀ ਅਨਸਰਾਂ ...
ਫਗਵਾੜਾ, 20 ਅਗਸਤ (ਤਰਨਜੀਤ ਸਿੰਘ ਕਿੰਨੜਾ)-ਸ਼ਹਿਰ ਦੇ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਫ਼ੀਸਾਂ ਅਤੇ ਦਾਖ਼ਲੇ ਵਗੈਰਾ ਨੂੰ ਲੈ ਕੇ ਹੋ ਰਹੀ ਬੇਲਗਾਮ ਵਸੂਲੀ ਦੇ ਸਬੰਧ ਵਿਚ ਲਾਰਡ ਮਹਾਵੀਰ ਜੈਨ ਸਕੂਲ ਦੇ ਪੇਰੈਂਟਸ ਦਾ ਇਕ ਵਫ਼ਦ ਅੱਜ ...
ਢਿਲਵਾਂ, 20 ਅਗਸਤ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਬਲਾਕ ਢਿਲਵਾਂ ਦੇ ਨਾਲ ਅਨੇਕਾਂ ਪਿੰਡਾਂ ਜੁੜੇ ਹੋਏ ਹਨ ਅਤੇ ਕਸਬਾ ਢਿਲਵਾਂ ਵਿਚ ਇਨ੍ਹਾਂ ਪਿੰਡਾਂ ਦੇ ਲੋਕ ਆਪਣਾ ਕੰਮ ਕਰਵਾਉਣ ਸਰਕਾਰੀ ਦਫ਼ਤਰਾਂ ਵਿਚ ਆਉਂਦੇ ਹਨ, ਪੰ੍ਰਤੂ ਕਈ ਵਾਰ ਕਰਮਚਾਰੀਆਂ ਦੇ ਦਫ਼ਤਰ ਲੇਟ ...
ਨਡਾਲਾ, 20 ਅਗਸਤ (ਮਾਨ)-ਪਿੰਡ ਰਾਏਪੁਰ ਅਰਾਈਆਂ ਵਿਖੇ ਬਿਜਲੀ ਦੇ ਟਰਾਂਸਫਾਰਮ ਵਲੋਂ ਬਿਜਲੀ ਸਪਲਾਈ ਵੱਧ-ਘੱਟ ਦੇਣ ਨਾਲ ਲੋਕਾਂ ਦੇ ਘਰਾਂ ਦੇ ਬਿਜਲੀ ਉਪਕਰਨ ਸੜ ਰਹੇ ਹਨ | ਇਸ ਸਬੰਧੀ ਪੰਚ ਸੁਖਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਬਿੱਲਾਂ ਚੱਕੀਵਾਲਾ ਨੇੜੇ ਲੱਗਾ ...
ਕਪੂਰਥਲਾ, 20 ਅਗਸਤ (ਸਡਾਨਾ)-ਅਪੰਗ-ਸੁਅੰਗ ਲੋਕ ਮੰਚ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਡੀ.ਸੀ. ਦਫ਼ਤਰ ਦੇ ਬਾਹਰ ਖਾਲੀ ਭਾਂਡੇ ਖੜਕਾ ਕੇ ਰੋਸ ਵਿਖਾਵਾ ਕੀਤਾ ਗਿਆ | ਉਪਰੰਤ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੂੰ ਮੰਚ ਦੇ ਆਗੂਆਂ ਨੇ ਮੰਗ ਪੱਤਰ ਸੌਾਪਿਆ | ਮੰਚ ਦੇ ...
ਕਪੂਰਥਲਾ, 20 ਅਗਸਤ (ਸਡਾਨਾ)-ਗੌਰਮਿੰਟ ਡਰੱਗ ਡੀ ਅਡਿਕਸ਼ਨ ਤੇ ਰੀਹੈਬਲੀਟੇਸ਼ਨ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਅੱਜ ਸੂਬੇ ਭਰ ਅੰਦਰ ਜ਼ਿਲ੍ਹਾ ਪੱਧਰੀ ਰੋਸ ਧਰਨੇ ਦਿੱਤੇ ਗਏ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਦਿੱਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ...
ਸੁਲਤਾਨਪੁਰ ਲੋਧੀ, 20 ਅਗਸਤ (ਹੈਪੀ, ਥਿੰਦ)-ਸਵ: ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਅੱਜ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਸੱਦੂਵਾਲ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ...
ਜਲੰਧਰ, 20 ਅਗਸਤ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...
ਜਲੰਧਰ, 20 ਅਗਸਤ (ਰਣਜੀਤ ਸਿੰਘ ਸੋਢੀ)ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਪ੍ਰਸਿੱਧ ਬੁਲਾਰਿਆਂ ਨੇ ਆਪਣੇ ਨਿੱਜੀ ਤਜਰਬਿਆਂ ਨਾਲ ਪ੍ਰੇਰਨਾਦਾਇਕ ਕਹਾਣੀਆਂ ਲਈ ਕਾਨਫ਼ਰੰਸ ਦਾ ਪ੍ਰਬੰਧ ਕੀਤਾ | ਜਿਸ 'ਚ ਸਮਾਜਿਕ ਵਰਕਰਾਂ, ਟੈਡੇਕਸ ਸਪੀਕਰਜ਼, ਕਾਰਪੋਰੇਟ ਟਰੇਨਰਾਂ, ਲੇਖਕਾਂ, ਐਨ. ਜੀ. ਓ. ਸੰਚਾਲਕਾਂ ਆਦਿ ਨੇ ਆਪਣੀਆਂ ਪ੍ਰੇਰਣਾਦਾਇਕ ਕਹਾਣੀਆਂ ਐਲ. ਪੀ. ਯੂ. ਦੇ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ | ਬੁਲਾਰਿਆਂ 'ਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਪੋਤਰਾ ਰਣਦੀਪ ਕੋਹਲੀ ਵੀ ਸ਼ਾਮਿਲ ਸੀ ਤੇ ਇਨ੍ਹਾਂ ਸਾਰਿਆਂ ਬੁਲਾਰਿਆਂ ਨੇ ਕੈਰੀਅਰ, ਬਿਜ਼ਨਸ, ਸਫਲਤਾ, ਅਸਫਲਤਾ, ਮਨੋਵਿਗਿਆਨ ਆਦਿ ਦੇ ਖੇਤਰਾਂ 'ਚ ਆਪਣੀ-ਆਪਣੀ ਕਹਾਣੀਆਂ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ | ਰਣਦੀਪ ਕੋਹਲੀ ਨੇ 'ਇੰਸਪਾਇਰਡ ਫਰਾਮ ਦਾਦੂ' ਵਿਸ਼ੇ ਤਹਿਤ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਆਪਣੇ ਪ੍ਰੋਫੈਸ਼ਨਲ ਜੀਵਨ ਦੀ ਸ਼ੁਰੂਆਤ ਇਕ ਸਮਾਜਿਕ ਕਾਰਜਕਰਤਾ ਦੇ ਰੂਪ 'ਚ ਕੀਤੀ | ਫਿਟਨੇਸ ਉੱਦਮੀ ਬਲਰਾਜ ਸਿੰਘ ਖਹਿਰਾ ਨੇ 'ਫਰੀਡਮ ਟੂ ਲਿਵ ਯੂਅਰ ਲਾਈਫ਼' ਵਿਸ਼ੇ 'ਤੇ ਆਧਾਰਿਤ ਗੱਲਬਾਤ ਕਰਦਿਆਂ ਵਿਦਿਆਰਥੀਆਂ ਨੂੰ ਕਿਹਾ ਕਿ ਆਪਣੀਆਂ ਯੋਗਤਾਵਾਂ ਅਨੁਸਾਰ ਆਪਣੇ ਜਨੂਨ ਭਰੇ ਜੀਵਨ ਨੂੰ ਜੀਓ | ਇਸ ਮੌਕੇ ਪ੍ਰਵੀਨ ਵਡਾਲਕਰ, ਮੁਨੀਸ਼ ਕੁਮਾਰ, ਨੈਂਨਸੀ ਜੁਨੇਜਾ, ਹਰਕੀਰਤ ਸੇਖੋਂ, ਗਰੇਸ ਡੇਨਿਅਲ, ਆਥਰ ਸ਼ੈਰੀ ਆਦਿ ਨੇ ਵੀ ਆਪਣੇ ਜੀਵਨ ਦੀਆਂ ਕਹਾਣੀਆਂ ਤੇ ਅਨੁਭਵਾਂ ਨੂੰ ਵੱਖ ਵੱਖ ਵਿਸ਼ਿਆਂ 'ਤੇ ਸਾਂਝਾ ਕੀਤਾ |
ਨਡਾਲਾ, 20 ਅਗਸਤ (ਮਾਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਸਰਬਜੀਤ ਸਿੰਘ ਬਾਠ ਤੇ ਬਲਾਕ ਪ੍ਰਧਾਨ ਨਡਾਲਾ ਜਸਵਿੰਦਰ ਸਿੰਘ ਮਾਨਾ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਕਾਰ ...
ਤਲਵੰਡੀ ਚੌਧਰੀਆਂ, 20 ਅਗਸਤ (ਪਰਸਨ ਲਾਲ ਭੋਲਾ)-ਰੱਖੜ ਪੁੰਨਿਆਂ ਦੇ ਸਬੰਧ ਵਿਚ ਇਤਿਹਾਸਕ ਗੁਰਦੁਆਰਾ ਬੇਬੇ ਨਾਨਕੀ ਖੂਹ ਸਾਹਿਬ ਤਲਵੰਡੀ ਚੌਧਰੀਆਂ ਵਿਖੇ ਸੰਤ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਤਰਨਤਾਰਨ ਵਾਲਿਆਂ ਦੀ ਅਗਵਾਈ ਵਿਚ ਲੜੀਵਾਰ ਰੱਖੇ ...
ਹੁਸੈਨਪੁਰ, 20 ਅਗਸਤ (ਸੋਢੀ)-ਦਿਨ ਬੇ ਦਿਨ ਵੱਧ ਰਹੇ ਪ੍ਰਦੂਸ਼ਣ ਤੋਂ ਚਿੰਤਤ ਅਤੇ ਵਾਤਾਵਰਨ ਪ੍ਰੇਮੀਆਂ ਵਲੋਂ ਪਿੰਡ ਮਿੱਠਾ ਵਿਖੇ ਚਰਨਜੀਤ ਸਿੰਘ ਸਪੇਨ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਆਲੇ-ਦੁਆਲੇ 300 ਸੋ ਤੋਂ ਵੱਧ ਬੂਟੇ ਲਗਾਏ ਗਏ | ਇਸ ਦੌਰਾਨ ...
ਭੁਲੱਥ, 20 ਅਗਸਤ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਅਤੇ ਸੁਰਿੰਦਰ ਸਿੰਘ ਸ਼ੇਰਗਿੱਲ ਬਲਾਕ ਪ੍ਰਧਾਨ ਭੁਲੱਥ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਕਿਸਾਨੀ ਮੁੱਦਿਆਂ 'ਤੇ ...
ਕਪੂਰਥਲਾ, 20 ਅਗਸਤ (ਸਡਾਨਾ)-ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਕਮਿਸ਼ਨਰ ਫੂਡ ਐਾਡ ਡਰੱਗਜ਼ ਐਡਮਨਿਸਟੇ੍ਰਸ਼ਨ ਪੰਜਾਬ' ਸ. ਕਾਹਨ ਸਿੰਘ ...
ਜਲੰਧਰ, 20 ਅਗਸਤ (ਜਸਪਾਲ ਸਿੰਘ)-ਸੀ. ਆਰ. ਪੀ. ਐਫ. ਐਕਸਮੈਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨੀਮ ਫੌਜੀ ਬਲਾਂ ਦੇ ਸੇਵਾ ਮੁਕਤ ਜਵਾਨਾਂ ਦੇ ਹੱਕਾਂ ਲਈ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ...
ਡਡਵਿੰਡੀ, 20 ਅਗਸਤ (ਬਲਬੀਰ ਸੰਧਾ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਡਡਵਿੰਡੀ ਦੀਆਂ ਸਮੂਹ ਬੀਬੀਆਂ ਵਲੋਂ ਸਾਉਣ ਦਾ ਪੂਰਾ ਮਹੀਨਾ ਸ੍ਰੀ ਸੁਖਮਨੀ ਸਾਹਿਬ ਦੇ ਲੜੀਵਾਰ ਪਾਠ ਕਰਕੇ ਗੁਰਦੁਆਰਾ ਡਡਵਿੰਡੀ ਵਿਖੇ ਭੋਗ ਪਾਏ ਗਏ | ਇਸ ਮੌਕੇ ਗ੍ਰੰਥੀ ਭਾਈ ਗੁਰਬਚਨ ਸਿੰਘ ...
ਡਡਵਿੰਡੀ, 20 ਅਗਸਤ (ਬਲਬੀਰ ਸੰਧਾ)-ਨਜ਼ਦੀਕੀ ਪਿੰਡ ਭੌਰ ਵਿਖੇ ਤੀਆਂ ਦਾ ਤਿਉਹਾਰ ਰਿਵਾਇਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਿੰਡ ਦੀਆਂ ਔਰਤਾਂ, ਲੜਕੀਆਂ ਨੇ ਪੰਜਾਬ ਦੀ ਰਿਵਾਇਤੀ ਪੋਸ਼ਾਕ ਵਿਚ ਸੱਜ ਧੱਜ ਕੇ ਤੀਆਂ ਦੇ ਤਿਉਹਾਰ ਵਿਚ ਹਿੱਸਾ ਲਿਆ | ਇਸ ...
ਕਪੂਰਥਲਾ, 20 ਅਗਸਤ (ਵਿ.ਪ੍ਰ.)-ਡੈਮੋਕ੍ਰੈਟਿਕ ਟੀਚਰ ਫ਼ਰੰਟ ਦੀ ਮੀਟਿੰਗ ਸਥਾਨਕ ਸ਼ਾਲੀਮਾਰ ਬਾਗ਼ ਵਿਚ ਜ਼ਿਲ੍ਹਾ ਕਨਵੀਨਰ ਅਸ਼ਵਨੀ ਟਿੱਬਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਵਲੋਂ ਅਧਿਆਪਕ ਸਾਂਝਾ ਮੋਰਚਾ ਨਾਲ ਸਬੰਧਿਤ 5 ਅਧਿਆਪਕਾਂ ...
ਸੁਲਤਾਨਪੁਰ ਲੋਧੀ, 20 ਅਗਸਤ (ਜਗਮੋਹਨ ਸਿੰਘ ਥਿੰਦ)-ਜਿੱਥੇ ਅੱਜ ਦੇਸ਼ ਵਾਸੀਆਂ ਵਲੋਂ ਆਜ਼ਾਦੀ ਦਾ ਨਿੱਘ ਮਾਣਦਿਆਂ 15 ਅਗਸਤ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਪਰ ਉੱਥੇ ਹੀ ਹਲਕਾ ਸੁਲਤਾਨਪੁਰ ਲੋਧੀ ਅਧੀਨ ਦਰਿਆ ਬਿਆਸ ਵਿਚਕਾਰ ਪੈਂਦੇ ਮੰਡ ਖੇਤਰ ਦੇ ...
ਫਗਵਾੜਾ, 20 ਅਗਸਤ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਨੂੰ ਸਮਰਪਿਤ ਧਾਰਮਿਕ ਪੋ੍ਰਗਰਾਮ ਭਾਰਤ ਦੇ ਵੱਖ-ਵੱਖ ਥਾਵਾਂ 'ਤੇ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਨਾਨਕ ਝੀਰਾ ...
ਸੁਲਤਾਨਪੁਰ ਲੋਧੀ, 20 ਅਗਸਤ (ਨਰੇਸ਼ ਹੈਪੀ, ਥਿੰਦ)-ਦਰਗਾਹ ਬਾਬਾ ਮੁਰਾਦ ਸ਼ਾਹ ਨਕੋਦਰ ਵਿਖੇ 23 ਅਗਸਤ ਵਾਲੇ ਦਿਨ 58ਵੇਂ ਉਰਸ ਮੁਬਾਰਕ ਮੇਲੇ 'ਚ ਪਹੁੰਚਣ ਲਈ ਸੁਲਤਾਨਪੁਰ ਲੋਧੀ ਤੋਂ ਮੁਫ਼ਤ ਬੱਸ ਸੇਵਾ ਦਾ ਹਰ ਸਾਲ ਦੀ ਤਰ੍ਹਾਂ ਪ੍ਰਬੰਧ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...
ਤਲਵੰਡੀ ਚੌਧਰੀਆਂ, 20 ਅਗਸਤ (ਪਰਸਨ ਲਾਲ ਭੋਲਾ)-ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਸਰਬਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸੁਲਤਾਨਪੁਰ ਲੋਧੀ ਨਵਨੀਤ ਕੌਰ ਦੀ ਅਗਵਾਈ ਹੇਠ ਦੀ ਠੱਟਾ ਕੋਆਪ੍ਰੇਟਿਵ ...
ਸੁਲਤਾਨਪੁਰ ਲੋਧੀ, 20 ਅਗਸਤ (ਹੈਪੀ, ਥਿੰਦ)-ਦਸਮੇਸ਼ ਪਿਤਾ ਨੌਜਵਾਨ ਸਭਾ ਸੁਲਤਾਨਪੁਰ ਲੋਧੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 25 ਅਗਸਤ ਸ਼ਨੀਵਾਰ ...
ਸੁਲਤਾਨਪੁਰ ਲੋਧੀ, 20 ਅਗਸਤ (ਹੈਪੀ, ਥਿੰਦ)-ਬੀਤੇ ਦਿਨ ਐਕਸੈਲੀਯਰ ਪਬਲਿਕ ਸਕੂਲ ਬਟਾਲਾ ਵਿਖੇ ਜੀ ਟੋਕੂ ਕਾਈ ਕਰਾਟੇ ਐਸੋਸੀਏਸ਼ਨ ਆਫ਼ ਗੁਰਦਾਸਪੁਰ ਵਲੋਂ ਕਰਵਾਈ ਗਈ ਕਰਾਟੇ ਚੈਂਪੀਅਨਸ਼ਿਪ ਵਿਚ ਅਕਾਲ ਗਰੁਪ ਆਫ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ...
ਕਪੂਰਥਲਾ, 20 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਈਦੁਲ ਅਜ਼ਹਾ ਦਾ ਤਿਉਹਾਰ 22 ਅਗਸਤ ਨੂੰ ਜ਼ਿਲ੍ਹੇ ਭਰ ਵਿਚ ਮਨਾਇਆ ਜਾਵੇਗਾ | ਇਸ ਸਬੰਧੀ ਵੱਖ-ਵੱਖ ਈਦਗਾਹਾਂ ਤੇ ਮਸਜਿਦਾਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਈਦੁਲ ਅਜ਼ਹਾ ਦੀ ਨਮਾਜ਼ ਸਬੰਧੀ ਸਮਾਂ ਸਾਰਨੀ ਜਾਰੀ ਕੀਤੀ ਗਈ ਹੈ | ...
ਫਗਵਾੜਾ, 20 ਅਗਸਤ (ਅਸ਼ੋਕ ਕੁਮਾਰ ਵਾਲੀਆ)-ਕੋਆਪਰੇਟਿਵ ਸੁਸਾਇਟੀ ਪਲਾਹੀ ਵਲੋਂ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਜਨਰਲ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ...
ਕਪੂਰਥਲਾ, 20 ਅਗਸਤ (ਸਡਾਨਾ)-ਸਾਬਕਾ ਪ੍ਰਧਾਨ ਮੰਤਰੀ ਸਵਰਗੀ ਸ੍ਰੀ ਰਾਜੀਵ ਗਾਂਧੀ ਦਾ ਜਨਮ ਦਿਵਸ ਅੱਜ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ | ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਦੀ ਅਗਵਾਈ ਹੇਠ ਸਥਾਨਕ ਯੋਜਨਾ ਭਵਨ ਵਿਖੇ ਮਨਾਏ ਗਏ ਇਸ ਦਿਵਸ ਮੌਕੇ ਸਮੂਹ ...
ਫਗਵਾੜਾ, 20 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ ਗਿਆ | ਜਿਸ ਵਿਚ ਇਸਤਰੀ ਸਤਿਸੰਗ ਸਭਾ ਵੱਲੋਂ ਸੁਖਮਣੀ ਸਾਹਿਬ ਜੀ ਦੇ ਪਾਠ ਅਤੇ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਵੱਲੋਂ ...
ਕਪੂਰਥਲਾ, 20 ਅਗਸਤ (ਸਡਾਨਾ)-ਸ਼ਿਵ ਸੈਨਾ (ਬਾਲ ਠਾਕਰੇ) ਦੀ ਇਕ ਵਿਸ਼ੇਸ਼ ਟੀਮ ਵਲੋਂ ਸ਼ਿਵ ਸੈਨਾ ਆਗੂ ਰਜਿੰਦਰ ਵਰਮਾ, ਸੁਨੀਲ ਸਹਿਗਲ, ਧਰਮਿੰਦਰ ਕਾਕਾ, ਯੋਗੇਸ਼ ਸੋਨੀ ਤੇ ਇੰਦਰਪਾਲ ਦੀ ਅਗਵਾਈ 'ਚ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਪਾਕਿਸਤਾਨ ਦੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX