ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਕਪੂਰਥਲਾ / ਫਗਵਾੜਾ

ਸੁਲਤਾਨਪੁਰ ਲੋਧੀ ਵਿਖੇ ਹੋਈ ਇਸਤਰੀ ਅਕਾਲ ਦਲ ਦੀ ਵਿਸ਼ੇਸ਼ ਮੀਟਿੰਗ

ਸੁਲਤਾਨਪੁਰ ਲੋਧੀ, 20 ਅਗਸਤ (ਹੈਪੀ, ਥਿੰਦ)-ਸਾਬਕਾ ਮੰਤਰੀ ਪੰਜਾਬ ਤੇ ਸਰਪ੍ਰਸਤ ਸ਼ੋ੍ਰਮਣੀ ਇਸਤਰੀ ਅਕਾਲੀ ਦਲ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਵਿਖੇ ਇਕ ਮੀਟਿੰਗ ਹੋਈ | ਜਿਸ ਨੂੰ ਸੰਬੋਧਨ ਕਰਦਿਆਂ ਡਾ: ਉਪਿੰਦਰਜੀਤ ਕੌਰ ਨੇ ਹਿਸਾਰ ਵਿਚ ਕੁੱਝ ਸ਼ਰਾਰਤੀ ਅਨਸਰਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਮਾਪਿਆਂ ਦਾ ਵਫ਼ਦ ਹਲਕਾ ਵਿਧਾਇਕ ਸੋਮ ਪ੍ਰਕਾਸ਼ ਕੈਂਥ ਨੂੰ ਮਿਲਿਆ

ਫਗਵਾੜਾ, 20 ਅਗਸਤ (ਤਰਨਜੀਤ ਸਿੰਘ ਕਿੰਨੜਾ)-ਸ਼ਹਿਰ ਦੇ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਫ਼ੀਸਾਂ ਅਤੇ ਦਾਖ਼ਲੇ ਵਗੈਰਾ ਨੂੰ ਲੈ ਕੇ ਹੋ ਰਹੀ ਬੇਲਗਾਮ ਵਸੂਲੀ ਦੇ ਸਬੰਧ ਵਿਚ ਲਾਰਡ ਮਹਾਵੀਰ ਜੈਨ ਸਕੂਲ ਦੇ ਪੇਰੈਂਟਸ ਦਾ ਇਕ ਵਫ਼ਦ ਅੱਜ ...

ਪੂਰੀ ਖ਼ਬਰ »

ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਦਫ਼ਤਰਾਂ 'ਚ ਇਲੈਕਟ੍ਰਾਨਿਕ ਮਸ਼ੀਨਾਂ ਲਗਾਈਆਂ ਜਾਣ-ਪਾਠਕ

ਢਿਲਵਾਂ, 20 ਅਗਸਤ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਬਲਾਕ ਢਿਲਵਾਂ ਦੇ ਨਾਲ ਅਨੇਕਾਂ ਪਿੰਡਾਂ ਜੁੜੇ ਹੋਏ ਹਨ ਅਤੇ ਕਸਬਾ ਢਿਲਵਾਂ ਵਿਚ ਇਨ੍ਹਾਂ ਪਿੰਡਾਂ ਦੇ ਲੋਕ ਆਪਣਾ ਕੰਮ ਕਰਵਾਉਣ ਸਰਕਾਰੀ ਦਫ਼ਤਰਾਂ ਵਿਚ ਆਉਂਦੇ ਹਨ, ਪੰ੍ਰਤੂ ਕਈ ਵਾਰ ਕਰਮਚਾਰੀਆਂ ਦੇ ਦਫ਼ਤਰ ਲੇਟ ...

ਪੂਰੀ ਖ਼ਬਰ »

ਟਰਾਂਸਫਾਰਮ ਤੋਂ ਵੱਧ-ਘੱਟ ਬਿਜਲੀ ਨਿਕਲਣ ਨਾਲ ਬਿਜਲੀ ਉਪਕਰਨ ਸੜੇ

ਨਡਾਲਾ, 20 ਅਗਸਤ (ਮਾਨ)-ਪਿੰਡ ਰਾਏਪੁਰ ਅਰਾਈਆਂ ਵਿਖੇ ਬਿਜਲੀ ਦੇ ਟਰਾਂਸਫਾਰਮ ਵਲੋਂ ਬਿਜਲੀ ਸਪਲਾਈ ਵੱਧ-ਘੱਟ ਦੇਣ ਨਾਲ ਲੋਕਾਂ ਦੇ ਘਰਾਂ ਦੇ ਬਿਜਲੀ ਉਪਕਰਨ ਸੜ ਰਹੇ ਹਨ | ਇਸ ਸਬੰਧੀ ਪੰਚ ਸੁਖਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਬਿੱਲਾਂ ਚੱਕੀਵਾਲਾ ਨੇੜੇ ਲੱਗਾ ...

ਪੂਰੀ ਖ਼ਬਰ »

ਅਪੰਗ-ਸੁਅੰਗ ਲੋਕ ਮੰਚ ਦੇ ਆਗੂਆਂ ਨੇ ਖਾਲੀ ਭਾਂਡੇ ਖੜਕਾ ਕੇ ਕੀਤਾ ਰੋਸ ਵਿਖਾਵਾ

ਕਪੂਰਥਲਾ, 20 ਅਗਸਤ (ਸਡਾਨਾ)-ਅਪੰਗ-ਸੁਅੰਗ ਲੋਕ ਮੰਚ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਡੀ.ਸੀ. ਦਫ਼ਤਰ ਦੇ ਬਾਹਰ ਖਾਲੀ ਭਾਂਡੇ ਖੜਕਾ ਕੇ ਰੋਸ ਵਿਖਾਵਾ ਕੀਤਾ ਗਿਆ | ਉਪਰੰਤ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੂੰ ਮੰਚ ਦੇ ਆਗੂਆਂ ਨੇ ਮੰਗ ਪੱਤਰ ਸੌਾਪਿਆ | ਮੰਚ ਦੇ ...

ਪੂਰੀ ਖ਼ਬਰ »

ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ

ਕਪੂਰਥਲਾ, 20 ਅਗਸਤ (ਸਡਾਨਾ)-ਗੌਰਮਿੰਟ ਡਰੱਗ ਡੀ ਅਡਿਕਸ਼ਨ ਤੇ ਰੀਹੈਬਲੀਟੇਸ਼ਨ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਅੱਜ ਸੂਬੇ ਭਰ ਅੰਦਰ ਜ਼ਿਲ੍ਹਾ ਪੱਧਰੀ ਰੋਸ ਧਰਨੇ ਦਿੱਤੇ ਗਏ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਦਿੱਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ...

ਪੂਰੀ ਖ਼ਬਰ »

ਸਵ. ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਦੇ ਜਨਮ ਦਿਨ ਮੌਕੇ ਨਸ਼ਿਆਂ ਸਬੰਧੀ ਜਾਗਰੂਕਤਾ

ਸੁਲਤਾਨਪੁਰ ਲੋਧੀ, 20 ਅਗਸਤ (ਹੈਪੀ, ਥਿੰਦ)-ਸਵ: ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਅੱਜ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਸੱਦੂਵਾਲ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 20 ਅਗਸਤ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਵਿਦਿਆਰਥੀਆਂ ਨਾਲ ਕਾਰਪੋਰੇਟ ਟਰੇਨਰਾਂ ਤੇ ਲੇਖਕਾਂ ਨੇ ਸਾਂਝੀਆਂ ਕੀਤੀਆਂ ਪ੍ਰੇਰਨਾਦਾਇਕ ਕਹਾਣੀਆਂ

ਜਲੰਧਰ, 20 ਅਗਸਤ (ਰਣਜੀਤ ਸਿੰਘ ਸੋਢੀ)–ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਪ੍ਰਸਿੱਧ ਬੁਲਾਰਿਆਂ ਨੇ ਆਪਣੇ ਨਿੱਜੀ ਤਜਰਬਿਆਂ ਨਾਲ ਪ੍ਰੇਰਨਾਦਾਇਕ ਕਹਾਣੀਆਂ ਲਈ ਕਾਨਫ਼ਰੰਸ ਦਾ ਪ੍ਰਬੰਧ ਕੀਤਾ | ਜਿਸ 'ਚ ਸਮਾਜਿਕ ਵਰਕਰਾਂ, ਟੈਡੇਕਸ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਨਾਲ ਵਿਤਕਰਾ ਯੂਨੀਅਨ ਨਹੀਂ ਕਰੇਗੀ ਬਰਦਾਸ਼ਤ-ਬਾਠ

ਨਡਾਲਾ, 20 ਅਗਸਤ (ਮਾਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਸਰਬਜੀਤ ਸਿੰਘ ਬਾਠ ਤੇ ਬਲਾਕ ਪ੍ਰਧਾਨ ਨਡਾਲਾ ਜਸਵਿੰਦਰ ਸਿੰਘ ਮਾਨਾ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਕਾਰ ...

ਪੂਰੀ ਖ਼ਬਰ »

ਰੱਖੜ ਪੁੰਨਿਆਂ ਦੇ ਸਬੰਧ 'ਚ ਗੁਰਦੁਆਰਾ ਬੇਬੇ ਨਾਨਕੀ ਖੂਹ ਸਾਹਿਬ ਵਿਖੇ ਧਾਰਮਿਕ ਸਮਾਗਮ

ਤਲਵੰਡੀ ਚੌਧਰੀਆਂ, 20 ਅਗਸਤ (ਪਰਸਨ ਲਾਲ ਭੋਲਾ)-ਰੱਖੜ ਪੁੰਨਿਆਂ ਦੇ ਸਬੰਧ ਵਿਚ ਇਤਿਹਾਸਕ ਗੁਰਦੁਆਰਾ ਬੇਬੇ ਨਾਨਕੀ ਖੂਹ ਸਾਹਿਬ ਤਲਵੰਡੀ ਚੌਧਰੀਆਂ ਵਿਖੇ ਸੰਤ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਤਰਨਤਾਰਨ ਵਾਲਿਆਂ ਦੀ ਅਗਵਾਈ ਵਿਚ ਲੜੀਵਾਰ ਰੱਖੇ ...

ਪੂਰੀ ਖ਼ਬਰ »

ਪਿੰਡ ਮਿੱਠਾ 'ਚ 300 ਤੋਂ ਵੱਧ ਬੂਟੇ ਲਗਾਏ

ਹੁਸੈਨਪੁਰ, 20 ਅਗਸਤ (ਸੋਢੀ)-ਦਿਨ ਬੇ ਦਿਨ ਵੱਧ ਰਹੇ ਪ੍ਰਦੂਸ਼ਣ ਤੋਂ ਚਿੰਤਤ ਅਤੇ ਵਾਤਾਵਰਨ ਪ੍ਰੇਮੀਆਂ ਵਲੋਂ ਪਿੰਡ ਮਿੱਠਾ ਵਿਖੇ ਚਰਨਜੀਤ ਸਿੰਘ ਸਪੇਨ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਆਲੇ-ਦੁਆਲੇ 300 ਸੋ ਤੋਂ ਵੱਧ ਬੂਟੇ ਲਗਾਏ ਗਏ | ਇਸ ਦੌਰਾਨ ...

ਪੂਰੀ ਖ਼ਬਰ »

ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਭੁਲੱਥ, 20 ਅਗਸਤ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਅਤੇ ਸੁਰਿੰਦਰ ਸਿੰਘ ਸ਼ੇਰਗਿੱਲ ਬਲਾਕ ਪ੍ਰਧਾਨ ਭੁਲੱਥ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਕਿਸਾਨੀ ਮੁੱਦਿਆਂ 'ਤੇ ...

ਪੂਰੀ ਖ਼ਬਰ »

ਸਿਹਤ ਤੇ ਡੇਅਰੀ ਵਿਭਾਗ ਨੇ ਛਾਪੇਮਾਰੀ ਕਰਕੇ ਦੁੱਧ ਤੇ ਘਿਓ ਦੇ ਪੰਜ ਸੈਂਪਲ ਭਰੇ

ਕਪੂਰਥਲਾ, 20 ਅਗਸਤ (ਸਡਾਨਾ)-ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਕਮਿਸ਼ਨਰ ਫੂਡ ਐਾਡ ਡਰੱਗਜ਼ ਐਡਮਨਿਸਟੇ੍ਰਸ਼ਨ ਪੰਜਾਬ' ਸ. ਕਾਹਨ ਸਿੰਘ ...

ਪੂਰੀ ਖ਼ਬਰ »

ਨੀਮ ਫੌਜੀ ਬਲਾਂ ਦੇ ਜਵਾਨਾਂ ਦੇ ਹੱਕਾਂ ਲਈ ਸੰਘਰਸ਼ ਤੇਜ਼ ਕਰਾਂਗੇ-ਕੰਡੀ

ਜਲੰਧਰ, 20 ਅਗਸਤ (ਜਸਪਾਲ ਸਿੰਘ)-ਸੀ. ਆਰ. ਪੀ. ਐਫ. ਐਕਸਮੈਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨੀਮ ਫੌਜੀ ਬਲਾਂ ਦੇ ਸੇਵਾ ਮੁਕਤ ਜਵਾਨਾਂ ਦੇ ਹੱਕਾਂ ਲਈ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ...

ਪੂਰੀ ਖ਼ਬਰ »

ਡਡਵਿੰਡੀ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ

ਡਡਵਿੰਡੀ, 20 ਅਗਸਤ (ਬਲਬੀਰ ਸੰਧਾ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਡਡਵਿੰਡੀ ਦੀਆਂ ਸਮੂਹ ਬੀਬੀਆਂ ਵਲੋਂ ਸਾਉਣ ਦਾ ਪੂਰਾ ਮਹੀਨਾ ਸ੍ਰੀ ਸੁਖਮਨੀ ਸਾਹਿਬ ਦੇ ਲੜੀਵਾਰ ਪਾਠ ਕਰਕੇ ਗੁਰਦੁਆਰਾ ਡਡਵਿੰਡੀ ਵਿਖੇ ਭੋਗ ਪਾਏ ਗਏ | ਇਸ ਮੌਕੇ ਗ੍ਰੰਥੀ ਭਾਈ ਗੁਰਬਚਨ ਸਿੰਘ ...

ਪੂਰੀ ਖ਼ਬਰ »

ਪਿੰਡ ਭੌਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡਡਵਿੰਡੀ, 20 ਅਗਸਤ (ਬਲਬੀਰ ਸੰਧਾ)-ਨਜ਼ਦੀਕੀ ਪਿੰਡ ਭੌਰ ਵਿਖੇ ਤੀਆਂ ਦਾ ਤਿਉਹਾਰ ਰਿਵਾਇਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਿੰਡ ਦੀਆਂ ਔਰਤਾਂ, ਲੜਕੀਆਂ ਨੇ ਪੰਜਾਬ ਦੀ ਰਿਵਾਇਤੀ ਪੋਸ਼ਾਕ ਵਿਚ ਸੱਜ ਧੱਜ ਕੇ ਤੀਆਂ ਦੇ ਤਿਉਹਾਰ ਵਿਚ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰ ਫ਼ਰੰਟ ਦੀ ਮੀਟਿੰਗ

ਕਪੂਰਥਲਾ, 20 ਅਗਸਤ (ਵਿ.ਪ੍ਰ.)-ਡੈਮੋਕ੍ਰੈਟਿਕ ਟੀਚਰ ਫ਼ਰੰਟ ਦੀ ਮੀਟਿੰਗ ਸਥਾਨਕ ਸ਼ਾਲੀਮਾਰ ਬਾਗ਼ ਵਿਚ ਜ਼ਿਲ੍ਹਾ ਕਨਵੀਨਰ ਅਸ਼ਵਨੀ ਟਿੱਬਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਵਲੋਂ ਅਧਿਆਪਕ ਸਾਂਝਾ ਮੋਰਚਾ ਨਾਲ ਸਬੰਧਿਤ 5 ਅਧਿਆਪਕਾਂ ...

ਪੂਰੀ ਖ਼ਬਰ »

ਆਜ਼ਾਦੀ ਦੇ 72ਵਰ੍ਹੇ ਬਾਅਦ ਵੀ ਹਲਕਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ 16 ਪਿੰਡ ਬੁਨਿਆਦੀ ਸਹੂਲਤਾਂ ਤੋਂ ਵਾਂਝੇ

ਸੁਲਤਾਨਪੁਰ ਲੋਧੀ, 20 ਅਗਸਤ (ਜਗਮੋਹਨ ਸਿੰਘ ਥਿੰਦ)-ਜਿੱਥੇ ਅੱਜ ਦੇਸ਼ ਵਾਸੀਆਂ ਵਲੋਂ ਆਜ਼ਾਦੀ ਦਾ ਨਿੱਘ ਮਾਣਦਿਆਂ 15 ਅਗਸਤ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਪਰ ਉੱਥੇ ਹੀ ਹਲਕਾ ਸੁਲਤਾਨਪੁਰ ਲੋਧੀ ਅਧੀਨ ਦਰਿਆ ਬਿਆਸ ਵਿਚਕਾਰ ਪੈਂਦੇ ਮੰਡ ਖੇਤਰ ਦੇ ਟਾਪੂਨੁਮਾ 16 ਪਿੰਡਾਂ ਦੇ ਵਸਨੀਕ ਆਜ਼ਾਦੀ ਦੇ 71ਵਰ੍ਹੇ ਬਾਅਦ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਚਲੇ ਆ ਰਹੇ ਹਨ | ਦੇਸ਼ ਆਜ਼ਾਦ ਹੋਣ ਤੋਂ ਬਾਅਦ ਚੰਗੇ ਭਵਿੱਖ ਦੀ ਆਸ ਨੂੰ ਲੈ ਕੇ ਸੈਂਕੜੇ ਕਿਸਾਨ ਪਰਿਵਾਰਾਂ ਨੇ ਮੰਡ ਖੇਤਰ ਵਿਚ ਡੇਰੇ ਲਾ ਲਏ | ਭਾਰੀ ਮਿਹਨਤ ਤੇ ਤੰਗੀ ਝੱਲਦਿਆਂ ਇਨ੍ਹਾਂ ਕਿਸਾਨ ਪਰਿਵਾਰਾਂ ਨੇ ਮੰਡ ਖੇਤਰ ਨੂੰ ਆਬਾਦ ਕੀਤਾ | ਇਸੇ ਦੌਰਾਨ ਕਈ ਕਿਸਾਨਾਂ ਨੂੰ ਆਪਣੀ ਜਾਨ ਤੋਂ ਵੀ ਹੱਥ ਧੋਣੇ ਪਏ | ਮੰਡ ਖੇਤਰ ਵਿਚ ਉੱਗੇ ਜੰਗਲਾਂ, ਸਰਕੰਡਿਆਂ ਨੂੰ ਸਾਫ਼ ਕਰਕੇ ਇਨ੍ਹਾਂ ਕਿਸਾਨਾਂ ਨੇ ਜ਼ਮੀਨ ਨੂੰ ਆਬਾਦ ਕੀਤਾ, ਪਰ ਹਰ ਸਾਲ ਦਰਿਆ ਬਿਆਸ ਵਿਚ ਆਉਣ ਵਾਲੇ ਹੜ੍ਹਾਂ ਨੇ ਇਨ੍ਹਾਂ ਦੀ ਆਰਥਿਕ ਸਥਿਤੀ ਨੂੰ ਭਾਰੀ ਢਾਹ ਲਾਈ ਹੈ | ਜਿਸ ਕਰਕੇ ਮੰਡ ਖੇਤਰ ਦੀ ਕਿਸਾਨੀ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ ਤੇ ਕਰਜ਼ੇ ਦੀ ਮਾਰ ਹੇਠ ਹੈ | ਪਿੰਡ ਬਾਊਪੁਰ ਦੇ ਕਿਸਾਨ ਅਜੀਤ ਸਿੰਘ ਨੇ ਦੱਸਿਆ ਕਿ ਸੰਨ 1988 ਵਿਚ ਬਿਆਸ ਦਰਿਆ ਵਿਚ ਆਏ ਭਾਰੀ ਹੜ੍ਹ ਕਾਰਨ ਦਰਿਆ ਦੋਫਾੜ ਹੋ ਕੇ ਵਗਣ ਲੱਗ ਪਿਆ | ਜਿਸ ਕਰਕੇ ਮੰਡ ਬਾਊਪੁਰ ਦੇ 16 ਪਿੰਡ ਪੰਜਾਬ ਨਾਲੋਂ ਕੱਟੇ ਗਏ | ਦਰਿਆ ਪਾਰ ਕਰਨ ਲਈ ਮੰਡ ਵਾਸੀ ਕੋਲ ਸਿਰਫ਼ ਕਿਸ਼ਤੀ ਹੀ ਸਹਾਰਾ ਬਚਿਆ ਸੀ | ਕਿਸਾਨਾਂ ਵਲੋਂ ਆਪਣੀ ਫ਼ਸਲ ਦੀ ਕਿਸ਼ਤੀ ਦੇ ਸਹਾਰੇ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਦਿਆਂ ਮੰਡੀਆਂ ਵਿਚ ਪਹੁੰਚਾਈ ਜਾਂਦੀ ਸੀ | ਉਨ੍ਹਾਂ ਦੱਸਿਆ ਕਿ ਸਮੇਂ ਦੀਆਂ ਸਰਕਾਰਾਂ ਨੇ ਆਜ਼ਾਦੀ ਤੋਂ ਬਾਅਦ ਮੰਡ ਖੇਤਰ ਦੇ ਲੋਕਾਂ ਦੀ ਕਦੇ ਵੀ ਬਾਂਹ ਨਹੀਂ ਫੜੀ | ਖਾੜਕੂਵਾਦ ਦੌਰਾਨ ਵੀ ਉਨ੍ਹਾਂ ਨੂੰ ਦੋਹਰੀ ਮਾਰ ਝੱਲਣੀ ਪਈ | ਦਰਿਆ ਬਿਆਸ ਵਲੋਂ ਲਗਾਈ ਜਾਂਦੀ ਲਗਾਤਾਰ ਢਾਹ ਨਾਲ ਇਸ ਖੇਤਰ ਦੇ ਕਿਸਾਨਾਂ ਦੀ ਸੈਂਕੜੇ ਏਕੜ ਜ਼ਮੀਨ ਖੁਰਦ ਬੁਰਦ ਹੋ ਚੁੱਕੀ ਹੈ | ਕਿਸਾਨਾਂ ਕੁਲਦੀਪ ਸਿੰਘ ਸਾਂਗਰਾ, ਅਮਰੀਕ ਸਿੰਘ ਮੁਹੰਮਦਾਬਾਦ ਨੇ ਕਿਹਾ ਕਿ ਮੰਡ ਖੇਤਰ ਦੇ ਕਿਸਾਨਾਂ ਨੇ ਭਾਰੀ ਮਿਹਨਤ ਨਾਲ ਜ਼ਮੀਨਾਂ ਨੂੰ ਆਬਾਦ ਕੀਤਾ ਹੈ, ਪਰ ਸਰਕਾਰਾਂ ਨੇ ਉਨ੍ਹਾਂ ਨੂੰ ਮਾਲਕੀ ਹੱਕ ਨਹੀਂ ਦਿੱਤੇ | ਕਿਸਾਨ ਪ੍ਰਗਟ ਸਿੰਘ ਭੈਣੀ, ਦਿਲਬਾਗ ਸਿੰਘ ਰਾਮਪੁਰ ਗੌਰੇ ਨੇ ਦੱਸਿਆ ਕਿ ਮੰਡ ਬਾਊਪੁਰ ਖੇਤਰ ਦੇ ਵਸਨੀਕਾਂ ਵਲੋਂ ਭਾਰੀ ਮੰਗ ਤੋਂ ਬਾਅਦ 2009 ਵਿਚ ਉਸ ਵੇਲੇ ਹਲਕਾ ਸੁਲਤਾਨਪੁਰ ਲੋਧੀ ਤੋਂ ਖ਼ਜ਼ਾਨਾ ਮੰਤਰੀ ਬੀਬੀ ਉਪਿੰਦਰਜੀਤ ਕੌਰ ਦੇ ਵਿਸ਼ੇਸ਼ ਯਤਨਾਂ ਸਦਕਾ ਬਿਆਸ ਦਰਿਆ 'ਤੇ ਪਲਟੂਨ ਪੁਲ ਉਸਾਰਿਆ ਗਿਆ | ਜਿਸ ਨਾਲ ਮੰਡ ਖੇਤਰ ਦੇ ਲਗਭਗ 4500 ਦੇ ਕਰੀਬ ਲੋਕਾਂ ਨੂੰ ਵੱਡਾ ਫ਼ਾਇਦਾ ਮਿਲਿਆ | ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਬਾਊਪੁਰ ਨੇ ਦੱਸਿਆ ਕਿ ਬਰਸਾਤ ਦੇ ਦਿਨਾਂ ਵਿਚ ਪ੍ਰਸ਼ਾਸਨ ਵਲੋਂ ਹਰ ਸਾਲ ਪਲਟੂਨ ਪੁਲ ਖੋਲ ਲਿਆ ਜਾਂਦਾ ਹੈ | ਜਿਸ ਨਾਲ ਮੰਡ ਖੇਤਰ ਦੇ ਲੋਕਾਂ ਨੂੰ ਤਿੰਨ ਮਹੀਨੇ ਵੱਡੀ ਤੰਗੀ ਝੱਲਣੀ ਪੈਂਦੀ ਹੈ | ਗੱਲਬਾਤ ਕਰਦਿਆਂ ਮੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਦਰਿਆ ਬਿਆਸ 'ਤੇ ਪੱਕੇ ਪੁਲ ਦਾ ਨਿਰਮਾਣ ਕਰਵਾਇਆ ਜਾਵੇ ਤਾਂ ਜੋ ਉਹ ਆਜ਼ਾਦੀ ਦਾ ਅਹਿਸਾਸ ਮਹਿਸੂਸ ਕਰ ਸਕਣ |
ਕੀ ਕਹਿੰਦੇ ਹਨ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ
ਇਸ ਸਬੰਧੀ ਜਦੋਂ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਨਬਾਰਡ ਦੀ ਸਹਾਇਤਾ ਨਾਲ ਜਲਦ ਹੀ ਮੰਡ ਵਾਸੀਆਂ ਲਈ ਪੱਕੇ ਪੁਲ ਦਾ ਨਿਰਮਾਣ ਕੀਤਾ ਜਾ ਰਿਹਾ ਹੈ | ਵਿਭਾਗ ਵਲੋਂ ਇਸ ਸਬੰਧੀ ਨਿਰਮਾਣ ਵਾਲੀ ਜਗ੍ਹਾ ਦੇ ਸੈਂਪਲ ਵੀ ਲਏ ਗਏ | ਮੰਡ ਵਾਸੀਆਂ ਦੀਆਂ ਹੋਰ ਮੰਗਾਂ ਵੱਲ ਵੀ ਸਰਕਾਰ ਵਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਸੰਤ ਬਾਬਾ ਨਰਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਫਗਵਾੜਾ, 20 ਅਗਸਤ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਨੂੰ ਸਮਰਪਿਤ ਧਾਰਮਿਕ ਪੋ੍ਰਗਰਾਮ ਭਾਰਤ ਦੇ ਵੱਖ-ਵੱਖ ਥਾਵਾਂ 'ਤੇ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਨਾਨਕ ਝੀਰਾ ...

ਪੂਰੀ ਖ਼ਬਰ »

ਬਾਬਾ ਮੁਰਾਦ ਸ਼ਾਹ ਦੇ 58ਵੇਂ ਉਰਸ ਲਈ 23 ਨੂੰ ਵਿਧਾਇਕ ਚੀਮਾ ਮੁਫ਼ਤ ਬੱਸ ਨੂੰ ਕਰਨਗੇ ਰਵਾਨਾ

ਸੁਲਤਾਨਪੁਰ ਲੋਧੀ, 20 ਅਗਸਤ (ਨਰੇਸ਼ ਹੈਪੀ, ਥਿੰਦ)-ਦਰਗਾਹ ਬਾਬਾ ਮੁਰਾਦ ਸ਼ਾਹ ਨਕੋਦਰ ਵਿਖੇ 23 ਅਗਸਤ ਵਾਲੇ ਦਿਨ 58ਵੇਂ ਉਰਸ ਮੁਬਾਰਕ ਮੇਲੇ 'ਚ ਪਹੁੰਚਣ ਲਈ ਸੁਲਤਾਨਪੁਰ ਲੋਧੀ ਤੋਂ ਮੁਫ਼ਤ ਬੱਸ ਸੇਵਾ ਦਾ ਹਰ ਸਾਲ ਦੀ ਤਰ੍ਹਾਂ ਪ੍ਰਬੰਧ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ-ਸੰਭਾਲ ਲਈ ਸਾਰੇ ਖੇਤੀ ਸੰਦ ਸੁਸਾਇਟੀ 'ਚ ਉਪਲਬਧ-ਪ੍ਰਧਾਨ ਲਾਡੀ ਦਰੀਏਵਾਲ

ਤਲਵੰਡੀ ਚੌਧਰੀਆਂ, 20 ਅਗਸਤ (ਪਰਸਨ ਲਾਲ ਭੋਲਾ)-ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਸਰਬਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸੁਲਤਾਨਪੁਰ ਲੋਧੀ ਨਵਨੀਤ ਕੌਰ ਦੀ ਅਗਵਾਈ ਹੇਠ ਦੀ ਠੱਟਾ ਕੋਆਪ੍ਰੇਟਿਵ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 25 ਨੂੰ

ਸੁਲਤਾਨਪੁਰ ਲੋਧੀ, 20 ਅਗਸਤ (ਹੈਪੀ, ਥਿੰਦ)-ਦਸਮੇਸ਼ ਪਿਤਾ ਨੌਜਵਾਨ ਸਭਾ ਸੁਲਤਾਨਪੁਰ ਲੋਧੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 25 ਅਗਸਤ ਸ਼ਨੀਵਾਰ ...

ਪੂਰੀ ਖ਼ਬਰ »

ਬਟਾਲਾ ਵਿਖੇ ਹੋਈ ਕਰਾਟੇ ਚੈਂਪੀਅਨਸ਼ਿਪ ਦੀ ਓਵਰਆਲ ਟਰਾਫੀ ਅਕਾਲ ਗਰੁੱਪ ਆਫ ਇੰਸਟੀਚਿਊਸ਼ਨ ਨੇ ਜਿੱਤੀ

ਸੁਲਤਾਨਪੁਰ ਲੋਧੀ, 20 ਅਗਸਤ (ਹੈਪੀ, ਥਿੰਦ)-ਬੀਤੇ ਦਿਨ ਐਕਸੈਲੀਯਰ ਪਬਲਿਕ ਸਕੂਲ ਬਟਾਲਾ ਵਿਖੇ ਜੀ ਟੋਕੂ ਕਾਈ ਕਰਾਟੇ ਐਸੋਸੀਏਸ਼ਨ ਆਫ਼ ਗੁਰਦਾਸਪੁਰ ਵਲੋਂ ਕਰਵਾਈ ਗਈ ਕਰਾਟੇ ਚੈਂਪੀਅਨਸ਼ਿਪ ਵਿਚ ਅਕਾਲ ਗਰੁਪ ਆਫ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਈਦਗਾਹਾਂ ਤੇ ਮਸਜਿਦਾਂ 'ਚ ਕੱਲ੍ਹ ਨੂੰ ਈਦੁਲ ਅਜ਼ਹਾ ਦੀ ਨਮਾਜ਼ ਅਦਾ ਕਰਵਾਈ ਜਾਵੇਗੀ-ਮੌਲਾਨਾ ਅਮਾਨਉੱਲਾ

ਕਪੂਰਥਲਾ, 20 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਈਦੁਲ ਅਜ਼ਹਾ ਦਾ ਤਿਉਹਾਰ 22 ਅਗਸਤ ਨੂੰ ਜ਼ਿਲ੍ਹੇ ਭਰ ਵਿਚ ਮਨਾਇਆ ਜਾਵੇਗਾ | ਇਸ ਸਬੰਧੀ ਵੱਖ-ਵੱਖ ਈਦਗਾਹਾਂ ਤੇ ਮਸਜਿਦਾਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਈਦੁਲ ਅਜ਼ਹਾ ਦੀ ਨਮਾਜ਼ ਸਬੰਧੀ ਸਮਾਂ ਸਾਰਨੀ ਜਾਰੀ ਕੀਤੀ ਗਈ ਹੈ | ...

ਪੂਰੀ ਖ਼ਬਰ »

ਪਲਾਹੀ ਵਿਖੇ ਜਨਰਲ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਫਗਵਾੜਾ, 20 ਅਗਸਤ (ਅਸ਼ੋਕ ਕੁਮਾਰ ਵਾਲੀਆ)-ਕੋਆਪਰੇਟਿਵ ਸੁਸਾਇਟੀ ਪਲਾਹੀ ਵਲੋਂ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਜਨਰਲ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ...

ਪੂਰੀ ਖ਼ਬਰ »

ਸਦਭਾਵਨਾ ਦਿਵਸ ਮੌਕੇ ਅਮਨ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਲਿਆ ਪ੍ਰਣ

ਕਪੂਰਥਲਾ, 20 ਅਗਸਤ (ਸਡਾਨਾ)-ਸਾਬਕਾ ਪ੍ਰਧਾਨ ਮੰਤਰੀ ਸਵਰਗੀ ਸ੍ਰੀ ਰਾਜੀਵ ਗਾਂਧੀ ਦਾ ਜਨਮ ਦਿਵਸ ਅੱਜ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ | ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਦੀ ਅਗਵਾਈ ਹੇਠ ਸਥਾਨਕ ਯੋਜਨਾ ਭਵਨ ਵਿਖੇ ਮਨਾਏ ਗਏ ਇਸ ਦਿਵਸ ਮੌਕੇ ਸਮੂਹ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਘਨੱਈਆ ਜੀ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਏ

ਫਗਵਾੜਾ, 20 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ ਗਿਆ | ਜਿਸ ਵਿਚ ਇਸਤਰੀ ਸਤਿਸੰਗ ਸਭਾ ਵੱਲੋਂ ਸੁਖਮਣੀ ਸਾਹਿਬ ਜੀ ਦੇ ਪਾਠ ਅਤੇ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਵੱਲੋਂ ...

ਪੂਰੀ ਖ਼ਬਰ »

ਸ਼ਿਵ ਸੈਨਿਕਾਂ ਨੇ ਸਿੱਧੂ ਦੀ ਤਸਵੀਰ ਸਾੜ ਕੇ ਕੀਤਾ ਰੋਸ ਵਿਖਾਵਾ

ਕਪੂਰਥਲਾ, 20 ਅਗਸਤ (ਸਡਾਨਾ)-ਸ਼ਿਵ ਸੈਨਾ (ਬਾਲ ਠਾਕਰੇ) ਦੀ ਇਕ ਵਿਸ਼ੇਸ਼ ਟੀਮ ਵਲੋਂ ਸ਼ਿਵ ਸੈਨਾ ਆਗੂ ਰਜਿੰਦਰ ਵਰਮਾ, ਸੁਨੀਲ ਸਹਿਗਲ, ਧਰਮਿੰਦਰ ਕਾਕਾ, ਯੋਗੇਸ਼ ਸੋਨੀ ਤੇ ਇੰਦਰਪਾਲ ਦੀ ਅਗਵਾਈ 'ਚ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਪਾਕਿਸਤਾਨ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX