ਤਾਜਾ ਖ਼ਬਰਾਂ


ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  5 minutes ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  44 minutes ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  43 minutes ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  about 1 hour ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  about 1 hour ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  about 1 hour ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  about 2 hours ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  about 2 hours ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  about 2 hours ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  about 2 hours ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  about 2 hours ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  about 2 hours ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  about 2 hours ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  about 2 hours ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  about 2 hours ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਭਾਦੋ ਸੰਮਤ 550

ਜੰਮੂ-ਕਸ਼ਮੀਰ

ਫੂਡ ਸੇਫ਼ਟੀ ਅਫ਼ਸਰ ਨੂੰ ਸਖ਼ਤ ਮਿਹਨਤ ਉਪਰੰਤ ਪੰਜਾਬ 'ਚ ਤੰਬਾਕੂ ਦੀ ਫ਼ੈਕਟਰੀ ਲੱਭੀ

ਜ਼ੀਰਕਪੁਰ, 11 ਸਤੰਬਰ (ਹਰਦੀਪ ਸਿੰਘ ਹੈਪੀ ਪੰਡਵਾਲਾ)-ਪੰਜਾਬ ਵਿਚ ਚੱਲ ਰਹੀਆਂ ਤੰਬਾਕੂ ਬਣਾਉਣ ਫੈਕਟਰੀਆਂ ਦਾ ਕਿਸੇ ਵੀ ਵਿਭਾਗ ਕੋਲ ਰਿਕਾਰਡ ਨਾ ਹੋਣ ਕਰਕੇ ਇਹ ਮਾਮਲਾ ਮਾਮਲਾ ਗੁੰਝਲਦਾਰ ਬਣਿਆ ਹੋਇਆ ਸੀ, ਪਰ ਹੁਣ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਅਫ਼ਸਰ ਨੇ ਸਖ਼ਤ ...

ਪੂਰੀ ਖ਼ਬਰ »

ਸੇਵਾ ਭਾਰਤੀ ਵਲੋਂ ਸ਼ਾਸਤਰੀ ਸਕੂਲ ਵਿਖੇ ਸਿਲਾਈ ਸੈਂਟਰ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 11 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਫੇਜ਼-1 ਸਥਿਤ ਸ਼ਾਸਤਰੀ ਮਾਡਲ ਸਕੂਲ ਵਿਖੇ ਸੇਵਾ ਭਾਰਤੀ ਵਲੋਂ ਸਿਲਾਈ ਸੈਂਟਰ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਜ਼ਿਲ੍ਹਾ ਸੰਚਾਲਕ ਜਗਦੀਸ਼ ਕਾਮਰਾ ਵਲੋਂ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਕੇ 2 ਸਾਲਾਂ ਤੱਕ ਜਬਰ-ਜਨਾਹ ਕਰਨ ਵਾਲਾ ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 11 ਸਤੰਬਰ (ਜਸਬੀਰ ਸਿੰਘ ਜੱਸੀ)- ਜਨਵਰੀ 2016 'ਚ ਥਾਣਾ ਸੋਹਾਣਾ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਨਿਪਾਲ ਲਿਜਾਉਣ ਤੇ 2 ਸਾਲਾਂ ਤੱਕ ਉਸ ਨਾਲ ਜਬਰ-ਜਨਾਹ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰਨ 'ਚ ...

ਪੂਰੀ ਖ਼ਬਰ »

ਸਨੀ ਇਨਕਲੇਵ ਦੇ ਐਮ. ਡੀ. ਬਾਜਵਾ ਵਲੋਂ ਕੈਨੇਡਾ ਦੀ ਮੈਂਬਰ ਪਾਰਲੀਮੈਂਟ ਨੀਨਾ ਟਾਂਗਰੀ ਦਾ ਸਵਾਗਤ

ਖਰੜ, 11 ਸਤੰਬਰ (ਜੰਡਪੁਰੀ)-ਅੱਜ ਸਨੀ ਇੰਨਕਲੇਵ ਦੇ ਐਮ. ਡੀ. ਜਰਨੈਲ ਸਿੰਘ ਬਾਜਵਾ ਨੇ ਕੈਨੇਡਾ ਦੇ ਸ਼ਹਿਰ ਮੈਸੀਸਾਗਾ ਸਟਰੀਟਵਿਲਾ ਦੀ ਮੈਂਬਰ ਪਾਰਲੀਮੈਂਟ ਨੀਨਾ ਟਾਂਗਰੀ ਦਾ ਸਨੀ ਇੰਨਕਲੇਵ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਹੈ | ਇਸ ਮੌਕੇ ਜਰਨੈਲ ਸਿੰਘ ਬਾਜਵਾ ...

ਪੂਰੀ ਖ਼ਬਰ »

ਟਰੱਕ ਨੇ ਮੋਟਰਸਾਈਕਲ ਦਰੜਿਆ, ਚਾਲਕ ਦੀ ਦਰਦਨਾਕ ਮੌਤ

ਡੇਰਾਬੱਸੀ, 11 ਸਤੰਬਰ (ਗੁਰਮੀਤ ਸਿੰਘ)- ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਪਿੰਡ ਭਾਂਖਰਪੁਰ ਨੇੜੇ ਸਥਿਤ ਰਿਲਾਇੰਸ ਦੇ ਪੈਟਰੋਲ ਪੰਪ ਨੇੜੇ ਦੇਰ ਸ਼ਾਮ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਦਰਦਨਾਕ ਮੌਤ ਹੋ ਗਈ | ਹਾਦਸੇ ਤੋਂ ਬਾਅਦ ਸੜਕ 'ਤੇ ਜਾਮ ਲੱਗ ਗਿਆ | ...

ਪੂਰੀ ਖ਼ਬਰ »

ਤਹਿਸੀਲ ਬਿਸ਼ਨਾਹ ਵਿਖੇ ਐਸ. ਡੀ. ਐਮ. ਸਟੇਟ ਸਬਜੈਕਟ ਵੰਡੇ

ਜੰਮੂ, 11 ਸਤੰਬਰ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਜੰਮੂ ਦੀ ਤਹਿਸੀਲ ਜੰਮੂ ਦੱਖਣੀ ਗਾਡੀਗੜ੍ਹ ਦੇ ਸਬ ਜ਼ਿਲ੍ਹਾ ਜੱਜ ਕੁਲਭੂਸ਼ਣ ਖਜੂਰੀਆ ਵਲੋਂ ਦੂਜੇ ਦਿਨ ਵੀ ਤਹਿਸੀਲ ਬਿਸ਼ਨਾਹ ਵਿਖੇ ਲੋਕਾਂ ਦੀ ਸਹੂਲੀਅਤ ਨੂੰ ਦੇਖਦੇ ਹੋਏ (ਪੀ. ਆਰ. ਸੀ.) ਪੱਕਾ ਰਿਹਾਇਸ਼ੀ ...

ਪੂਰੀ ਖ਼ਬਰ »

ਸਤਵਾਰੀ ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਜੰਮੂ, 11 ਸਤੰਬਰ (ਮਹਿੰਦਰਪਾਲ ਸਿੰਘ)-ਅੱਜ ਦੁਪਹਿਰ ਡੇਢ ਵਜੇ ਦੇ ਕਰੀਬ ਸਤਵਾਰੀ ਦੇ ਨਾਲ ਲਗਦੇ ਇਲਾਕੇ ਅਜੀਤ ਨਗਰ ਅੱਪਰ ਗਾਡੀਗੜ੍ਹ ਵਿਖੇ ਲੋਕਾਂ ਨੇ ਇਕ ਵਿਅਕਤੀ ਦੀ ਲਾਸ਼ ਨਹਿਰ 'ਚ ਤੈਰਦੀ ਵੇਖੀ, ਜਿਸ ਦੀ ਸੂਚਨਾ ਲੋਕਾਂ ਨੇ ਪੁਲਿਸ ਨੂੰ ਦਿੱਤੀ | ਮੌਕੇ 'ਤੇ ਪੁਲਿਸ ਨੇ ...

ਪੂਰੀ ਖ਼ਬਰ »

ਪੀ. ਓ. ਜੇ. ਕੇ. 1947 ਦੇ ਸ਼ਰਨਾਰਥੀ ਫੋਰਮ ਪ੍ਰਧਾਨ ਡਵੀਜ਼ਨਲ ਕਮਿਸ਼ਨਰ ਜੰਮੂ ਨੂੰ ਮਿਲੇ

ਜੰਮੂ, 11 ਸਤੰਬਰ (ਮਹਿੰਦਰਪਾਲ ਸਿੰਘ)-ਆਲ ਜੇ. ਐਾਡ. ਕੇ. ਪੀ. ਓ. ਜੇ. ਕੇ. 1947 ਦੇ ਸ਼ਰਨਾਰਥੀ ਇੰਟੀਲੈਕਚੁਅਲ ਫੋਰਮ ਦੇ ਪ੍ਰਧਾਨ ਐਡਵੋਕੇਟ ਅਮਰੀਕ ਸਿੰਘ ਦੀ ਅਗਵਾਈ ਹੇਠ ਇਕ ਦਲ 1947 ਦੇ ਸ਼ਰਨਾਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਡਵੀਜ਼ਨਲ ਕਮਿਸ਼ਨਰ ਜੰਮੂ ਸੁਨੀਲ ਵਰਮਾ ਨੂੰ ਮਿਲਿਆ | ਫੋਰਮ ਪ੍ਰਧਾਨ ਨੇ ਡਿਵਕਾਮ ਨੂੰ ਦੱਸਿਆ ਕਿ ਪੀ. ਆਰ. ਓ. ਦਫ਼ਤਰ 1947 ਦੇ ਰਫਿਊਜੀਆਂ ਦਾ ਰਿਕਾਰਡ ਸਹੀ ਦੇਖ-ਰੇਖ ਨਾ ਹੋਣ ਕਾਰਨ ਮਾੜੀ ਹਾਲਤ ਵਿਚ ਹੋਣ ਕਰਕੇ ਸਹੀ ਤਰ੍ਹਾਂ ਪੜਿ੍ਹਆ ਵੀ ਨਹੀਂ ਜਾ ਰਿਹਾ, ਜੋ ਨਕਲਾਂ ਨੂੰ ਖੁਦ ਵਿਭਾਗ ਅਫ਼ਸਰ ਤਸਦੀਕ ਨਹੀਂ ਕਰ ਰਹੇ | ਕੇਂਦਰ ਸਰਕਾਰ ਵਲੋਂ ਮਨਜ਼ੂਰ ਰਾਹਤ ਰਾਸ਼ੀ ਲੈਣ ਲਈ ਇਸ ਕਾਰਨ ਰਫਿਊਜੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਰਾਹਤ ਰਾਸ਼ੀ ਦੇਣ ਵੇਲੇ ਬਜ਼ੁਰਗਾਂ, ਵਿਧਵਾ ਔਰਤਾਂ ਤੇ ਅੰਗਹੀਣਾਂ ਨੂੰ ਪਹਿਲ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ 1953-54 ਵੇਲੇ ਕੁਝ ਰਫਿਊਜੀ ਪਰਿਵਾਰ ਦੂਜੇ ਸੂਬਿਆਂ ਵਿਚ ਚਲੇ ਗਏ ਅਤੇ ਪੀ. ਆਰ. ਓ. ਦਫਤਰ ਰਜਿਸਟਰ ਨਹੀਂ ਹੋ ਸਕੇ | ਉਨ੍ਹਾਂ ਨੂੰ ਰਜਿਸਟਰ ਕੀਤਾ ਜਾਵੇ | ਫੋਰਮ ਪ੍ਰਧਾਨ ਅਮਰੀਕ ਸਿੰਘ ਨੇ ਡਿਵਕਾਮ ਜੰਮੂ ਤੋਂ ਮੰਗ ਕੀਤੀ ਕਿ ਸੰਨ 2014 ਵਿਚ ਜੇ. ਐਾਡ. ਕੇ. ਸਰਕਾਰ ਨੇ ਬਕਾਇਆ 24.50 ਲੱਖ ਬਕਾਇਆ ਰਫਿਊਜੀ ਪਰਿਵਾਰਾਂ ਲਈ ਰਾਹਤ ਰਾਸ਼ੀ ਮਨਜ਼ੂਰੀ ਲਈ ਕੇਂਦਰ ਸਰਕਾਰ ਨੂੰ ਪੈਕੇਜ ਦਿੱਤੇ ਜਾਣ ਲਈ ਕਿਹਾ ਹੈ, ਜਿਸ ਦਾ ਮੋਦੀ ਸਰਕਾਰ ਨੇ ਵਾਧਾ ਵੀ ਕੀਤਾ ਸੀ | ਰਫਿਊਜੀਆਂ ਨੂੰ ਬਕਾਇਆ ਰਾਹਤ ਰਾਸ਼ੀ 24.50 ਲੱਖ ਵੀ ਦਿੱਤੇ ਜਾਣ ਦੀ ਮੰਗ ਕੀਤੀ | ਡਵੀਜ਼ਨਲ ਕਮਿਸ਼ਨਰ ਸੁਨੀਲ ਵਰਮਾ ਨੇ ਸਾਰਾ ਮਸਲਾ ਧਿਆਨ ਨਾਲ ਸੁਣਿਆ ਅਤੇ ਸਬੰਧਿਤ ਵਿਭਾਗ ਅਫਸਰਾਂ ਨੂੰ ਰਫਿਊਜੀਆਂ ਦੇ ਮਸਲੇ ਹੱਲ ਕਰਨ ਲਈ ਨਿਰਦੇਸ਼ ਦਿੱਤੇ | ਇਸ ਮੌਕੇ ਸਾਬਕਾ ਕੌਾਸਲਰ ਪਰਮਜੀਤ ਸਿੰਘ, ਫੋਰਮ ਸਕੱਤਰ ਸੁਰਜੀਤ ਸਿੰਘ, ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ ਦੇ ਮੈਂਬਰ ਫ਼ਤਹਿ ਸਿੰਘ, ਰਮਨੀਕ ਸਿੰਘ, ਰਾਜਾ ਸਿੰਘ ਅਤੇ ਜਰਨੈਲ ਸਿੰਘ ਮੁੱਖ ਸਕੱਤਰ ਡੀ. ਜੀ. ਪੀ. ਸੀ. ਸਾਂਬਾ, ਜਗਜੀਤ ਸਿੰਘ, ਪਰਮਜੀਤ ਸਿੰਘ ਸ਼ਿੰਗਾਰੀ, ਕੁਲਦੀਪ ਸਿੰਘ, ਖਜ਼ਾਨ ਸਿੰਘ, ਪ੍ਰੀਤਮ ਸਿੰਘ, ਕੇ. ਡੀ. ਸਿੰਘ, ਭਜਨ ਸਿੰਘ, ਭੁਪਿੰਦਰ ਸਿੰਘ, ਰਵਿੰਦਰ ਸਿੰਘ, ਮਾਸਟਰ ਹਰਭਜਨ ਸਿੰਘ ਤੇ ਕੁਲਵੰਤ ਸਿੰਘ ਵੀ ਸ਼ਾਮਿਲ ਰਹੇ |


ਖ਼ਬਰ ਸ਼ੇਅਰ ਕਰੋ

ਭਾਜਪਾ ਦੇ ਸਾਬਕਾ ਮੰਤਰੀ ਦੀ ਪੁੱਤਰੀ ਜੱਜ ਨਾਲ ਸਾਂਬਾ ਵਕੀਲਾਂ ਦਾ ਝਗੜਾ ਹੱਲ ਹੋਇਆ

ਜੰਮੂ, 11 ਸਤੰਬਰ (ਮਹਿੰਦਰਪਾਲ ਸਿੰਘ)-ਜ਼ਿਲ੍ਹਾ ਸਾਂਬਾ ਵਿਖੇ ਪਿਛਲੇ ਚਾਰ ਦਿਨਾਂ ਤੋਂ ਸਾਂਬਾ ਅਦਾਲਤ ਵਿਚ ਵਕੀਲਾਂ ਵਲੋਂ ਕੰਮ ਛੱਡ ਹੜਤਾਲ ਚੱਲ ਰਹੀ ਸੀ, ਜਿਸ ਕਾਰਨ ਲੋਕਾਂ ਨੂੰ ਅਦਾਲਤ ਦੇ ਕੰਮਕਾਜਾਂ ਨੂੰ ਕਰਾਉਣ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਥੋੜੇ ਸਮੇਂ 'ਚ ਰੁਪਏ ਦੁੱਗਣੇ ਕਰਕੇ ਵਾਪਸ ਕਰਨ ਦਾ ਲਾਲਚ ਦੇਣ ਵਾਲੀਆਂ ਚਿੱਟਫ਼ੰਡ ਕੰਪਨੀਆਂ ਵਿਰੁੱਧ ਕਸਿਆ ਸ਼ਿਕੰਜਾ

ਟੋਹਾਣਾ, 11 ਸਤੰਬਰ (ਗੁਰਦੀਪ ਸਿੰਘ ਭੱਟੀ)-ਥੋੜੇ ਮਸੇਂ ਵਿਚ ਰੁਪਏ ਦੋਗੂਣਾ ਕਰਕੇ ਵਾਪਸ ਕਰਨ ਦਾ ਲਾਲਚ ਦੇ ਕੇ ਖੋਲ੍ਹੀਆਂ ਗਈਆਂ ਚਿੱਟਫ਼ੰਡ ਕੰਪਨੀਆਂ ਵਿਰੁੱਧ ਸ਼ਿਕੰਜਾ ਕਸੱੱਦੇ ਹੋਏ ਐਡਵੋਕੇਟ ਸੁਭਾਸ਼ ਜਾਂਗੂ ਦੀ ਸਿਕਾਇਤ 'ਤੇ ਫਤਿਹਾਬਾਦ ਸਿਟੀ ਥਾਣਾ ਪੁਲਿਸ ਨੇ ...

ਪੂਰੀ ਖ਼ਬਰ »

ਰਾਹੁਲ ਨੇ ਸੂਬਾ ਪੱਧਰੀ ਮੁਕਾਬਲੇ 'ਚ ਜਿੱਤਿਆ ਗੋਲਡ

ਕੈਥਲ, 11 ਸਤੰਬਰ (ਅਜੀਤ ਬਿਊਰੋ)-ਵਿਵੇਕਾਨੰਦ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸੂਬਾਈ ਪੱਧਰੀ ਤਾਈਕਵਾਂਡੋ ਮੁਕਾਬਲੇ ਵਿਚ 40 ਕਿਲੋ ਭਾਰ ਵਰਗ 'ਚ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥੀ ਰਾਹੁਲ ਦਾ ਸਕੂਲ ਪੁੱਜਣ ...

ਪੂਰੀ ਖ਼ਬਰ »

ਜੈ ਮਾਂ ਸੇਵਾ ਸਮਿਤੀ ਵਲੋਂ ਸਿਵਲ ਹਸਪਤਾਲ 'ਚ ਵੰਡਿਆ ਭੋਜਨ

ਥਾਨੇਸਰ, 11 ਸਤੰਬਰ (ਅਜੀਤ ਬਿਊਰੋ)-ਜੈ ਮਾਂ ਸੇਵਾ ਸਮਿਤੀ ਵਲੋਂ ਲੋਕ ਨਾਇਕ ਜੈਪ੍ਰਕਾਸ਼ ਹਸਪਤਾਲ 'ਚ ਰੋਜ਼ਾਨਾ ਅੰਨਪੂਰਣਾ ਸੇਵਾ ਤਹਿਤ ਭੋਜਨ ਵੰਡਿਆ ਜਾ ਰਿਹਾ ਹੈ | ਸਮਿਤੀ ਦੇ ਮੈਂਬਰ ਸੁਰੇਂਦਰ ਜੈਨ ਦਿੱਲੀ ਵਾਲੇ ਅਤੇ ਮਨੀ ਜੈਨ ਨੇ ਦੱਸਿਆ ਕਿ ਸੰਸਥਾ ਵਲੋਂ ਪਿਛਲੇ ...

ਪੂਰੀ ਖ਼ਬਰ »

ਏ.ਟੀ.ਐਮ. ਕਾਰਡ ਬਦਲ ਕੇ ਕੱਢੇ 40 ਹਜ਼ਾਰ

ਜੀਂਦ, 11 ਸਤੰਬਰ (ਅਜੀਤ ਬਿਊਰੋ)-ਪਿੰਡ ਅਲੇਵਾ ਦੇ ਚੌਕ 'ਤੇ ਸਟੇਟ ਬੈਂਕ ਆਫ਼ ਇੰਡੀਆ ਦੇ ਏ.ਟੀ.ਐਮ. ਕੇਬਿਨ ਵਿਚ ਅਣਪਛਾਤੇ ਨੌਜਵਾਨਾਂ ਨੇ ਇਕ ਵਿਅਕਤੀ ਦਾ ਏ.ਟੀ.ਐਮ. ਕਾਰਡ ਬਦਲ ਕੇ ਉਸ ਦੇ ਖਾਤੇ ਤੋਂ 40 ਹਜ਼ਾਰ ਰੁਪਏ ਕਢਵਾ ਲਏ | ਥਾਣਾ ਅਲੇਵਾ ਪੁਲਿਸ ਨੇ ਅਣਪਛਾਤੇ ਨੌਜਵਾਨਾਂ ...

ਪੂਰੀ ਖ਼ਬਰ »

ਪ੍ਰਵਾਸੀ ਨਿਪਾਲੀ ਸੰਘ ਅੱਜ ਮਨਾਏਗਾ ਹਰਿਤਾਲਿਕਾ ਤੀਜ

ਹਿਸਾਰ, 11 ਸਤੰਬਰ (ਰਾਜ ਪਰਾਸਰ)-ਪ੍ਰਵਾਸੀ ਨਿਪਾਲੀ ਸੰਘ ਭਾਰਤ ਨਗਰ ਦੀ ਮਹਿਲਾ ਵਿਭਾਗ ਹਿਸਾਰ ਨਗਰ ਮਹਿਲਾ ਸਮਿਤੀ ਦੀ ਬੈਠਕ ਸੀਤਾ ਭੱਟਰਾਈ ਦੀ ਪ੍ਰਧਾਨਗੀ 'ਚ ਹੋਈ | ਬੈਠਕ ਦਾ ਸੰਚਾਲਨ ਦੇਵੀ ਅਧਿਕਾਰੀ ਨੇ ਕੀਤਾ | ਬੈਠਕ ਵਿਚ 12 ਸਤੰਬਰ ਨੂੰ ਔਰਤਾਂ ਦਾ ਤਿਊਹਾਰ ...

ਪੂਰੀ ਖ਼ਬਰ »

ਪੈਕਸ ਬੋਰਡ ਦੀ ਬਹਾਲੀ ਤੱਕ ਅੰਦੋਲਨ ਜਾਰੀ ਰਹੇਗਾ-ਨਾਇਬ

ਗੂਹਲਾ ਚੀਕਾ, 11 ਸਤੰਬਰ (ਓ.ਪੀ. ਸੈਣੀ)-ਇਥੇ ਪੈਕਸ ਬੋਰਡ ਨੂੰ ਤੋੜੇ ਜਾਣ ਤੋਂ ਨਾਰਾਜ਼ ਮੈਂਬਰਾਂ ਤੇ ਸਬੰਧੀ ਲੋਕਾਂ ਨੇ ਬੈਂਕ ਨੂੰ ਤਾਲਾ ਲਾ ਦਿੱਤਾ | ਸਾਰਿਆਂ ਨੇ ਇਕੱਠਾ ਹੋ ਕੇ ਵਿਖਾਵਾ ਕਰਦੇ ਹੋਏ ਮੁੱਖ ਚੌਕ ਚੀਕਾ 'ਤੇ ਪੁੱਜੇ | ਮੁੱਖ ਚੌਕ 'ਤੇ ਹਲਕਾ ਵਿਧਾਇਕ ਕੁਲਵੰਤ ...

ਪੂਰੀ ਖ਼ਬਰ »

ਕਈ ਪਰਿਵਾਰਾਂ ਵਲੋਂ ਹਲੋਪਾ 'ਚ ਸ਼ਾਮਿਲ ਹੋਣ ਦਾ ਐਲਾਨ

ਕਾਲਾਂਵਾਲੀ, 11 ਸਤੰਬਰ (ਭੁਪਿੰਦਰ ਪੰਨੀਵਾਲੀਆ)-ਪਿੰਡ ਕਾਲਾਂਵਾਲੀ 'ਚ ਦਰਜਨਾਂ ਪਰਿਵਾਰਾਂ ਨੇ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖਦੇ ਹੋਏ ਹਲੋਪਾ ਆਗੂ ਨਿਰਮਲ ਸਿੰਘ ਮਲੜ੍ਹੀ ਦੀ ਅਗਵਾਈ ਹੇਠ ਹਰਿਆਣਾ ਲੋਕਹਿਤ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਜੱਸਾ ਸਿੰਘ ਬਣੇ ਕਾਂਗਰਸ ਸੇਵਾ ਦਲ ਦੇ ਹਲਕਾ ਕਾਲਾਂਵਾਲੀ ਦੇ ਪ੍ਰਧਾਨ

ਕਾਲਾਂਵਾਲੀ, 11 ਸਤੰਬਰ (ਭੁਪਿੰਦਰ ਪੰਨੀਵਾਲੀਆ)-ਕਾਂਗਰਸ ਸੇਵਾ ਦਲ ਦੇ ਬਲਾਕ ਪ੍ਰਧਾਨ ਜੱਸਾ ਸਿੰਘ ਨੂੰ ਕਾਂਗਰਸ ਸੇਵਾ ਦਲ ਦਾ ਹਲਕਾ ਕਾਲਾਂਵਾਲੀ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ | ਜਿਸ 'ਤੇ ਪਿੰਡ ਕਾਲਾਂਵਾਲੀ ਪੁੱਜਣ 'ਤੇ ਜੱਸਾ ਸਿੰਘ ਦੇ ਸਮਰਥਕਾਂ ਨੇ ਜਸ਼ਨ ਮਨਾ ...

ਪੂਰੀ ਖ਼ਬਰ »

ਮਹਾਰਥੀ ਕਰਨ ਨੇ ਹਾਸਲ ਕੀਤੀ ਆਲ ਓਵਰ ਟਰਾਫ਼ੀ

ਕੁਰੂਕਸ਼ੇਤਰ, 11 ਸਤੰਬਰ (ਜਸਬੀਰ ਸਿੰਘ ਦੁੱਗਲ)-ਕਿਸ਼ੋਰ ਦਾ ਸੰਗੀਤ ਨਾਟਕ ਟਰੱਸਟ ਵਲੋਂ ਭਾਰਤ ਸੇਵਾਸ਼ਰਮ ਸੰਘ 'ਚ ਕਰਵਾਏ ਗਏ ਕੁਰੂ ਰਾਸ਼ਟਰੀ ਨਾਟਕ ਮਹੋਤਸਵ 'ਚ ਨਾਟਕ ਮਹਾਂਰਥੀ ਕਰਨ ਨੇ ਪਹਿਲਾ, ਯਹ ਮੇਰਾ ਦੇਸ਼ ਨੇ ਦੂਜਾ ਅਤੇ ਅੱਤਿਆਚਾਰੀ ਨਾਰੀ ਨੇ ਤੀਜਾ ਸਥਾਨ ਹਾਸਲ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ 'ਚ ਵਿਦਿਆਰਥੀਆਂ ਨੇ ਟੈਲੇਂਟ ਸ਼ੋਅ 'ਚ ਪਾਈਆਂ ਧਮਾਲਾਂ

ਯਮੁਨਾਨਗਰ, 11 ਸਤੰਬਰ (ਗੁਰਦਿਆਲ ਸਿੰਘ ਨਿਮਰ)-ਮੁਕੰਦ ਲਾਲ ਨੈਸ਼ਨਲ ਕਾਲਜ 'ਚ ਵਿਦਿਆਰਥੀਆਂ ਨੇ ਟੈਲੇਂਟ ਸ਼ੋਅ ਕੀਤਾ | ਜਿਸ 'ਚ ਕਾਲਜ ਦੇ ਨਵੇਂ ਆਏ ਵਿਦਿਆਰਥੀ ਤੇ ਪਹਿਲੇ ਵਿਦਿਆਰਥੀਆਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ਕਾਲਜਦੇ ਪਿ੍ੰਸੀਪਲ ਡਾ. ਸਲੇਸ਼ ਕਪੂਰ ਨੇ ਇਸ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਾ ਜ਼ਿਲ੍ਹਾ ਮੁੱਢਲੀ ਸਿੱਖਿਆ ਅਧਿਕਾਰੀ ਵਲੋਂ ਨਿਰੀਖ਼ਣ

ਬਾਬੈਨ, 11 ਸਤੰਬਰ (ਡਾ. ਦੀਪਕ ਦੇਵਗਨ)-ਪਿੰਡ ਬਰਗਟ ਥਲੀਪੁਰ ਦੇ ਸਰਕਾਰੀ ਸਕੂਲ ਵਿਚ ਜ਼ਿਲ੍ਹਾ ਮੁੱਢਲੀ ਸਿੱਖਿਆ ਅਧਿਕਾਰੀ ਸਤਨਾਮ ਭੱਟੀ ਅਤੇ ਸਹਾਇਕ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਲਜੀਤ ਮਲਿਕ ਨੇ ਸਕਸ਼ਮ ਯੋਜਨਾ ਤਹਿਤ ਸਕੂਲ ਦਾ ਅਚਨਚੇਤ ਨਿਰੀਖ਼ਣ ਕੀਤਾ | ਜ਼ਿਲ੍ਹਾ ...

ਪੂਰੀ ਖ਼ਬਰ »

ਦਾਣਾ ਮੰਡੀ ਦੀ ਟੁੱਟੀ ਸੜਕ ਦੇ ਰਹੀ ਹੈ ਹਾਦਸੇ ਨੂੰ ਸੱਦਾ

ਕੁਰੂਕਸ਼ੇਤਰ, 11 ਸਤੰਬਰ (ਜਸਬੀਰ ਸਿੰਘ ਦੁੱਗਲ)-ਲਾਡਵਾ ਰੋਡ ਤੋਂ ਦਾਣਾ ਮੰਡੀ ਨੂੰ ਜਾਣ ਵਾਲੀ ਮੁੱਖ ਸੜਕ ਕਰੀਬ 2 ਮਹੀਨੇ ਤੋਂ ਟੁੱਟੀ ਪਈ ਹੈ | ਨਗਰ ਪਾਲਿਕਾ ਅਤੇ ਮਾਰਕੀਟ ਕਮੇਟੀ 'ਚ ਤਾਲਮੇਲ ਨਾ ਹੋਣ ਕਾਰਨ ਕਦੇ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ | ਸਥਾਨਕ ਲੋਕਾਂ ਨੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਅਧਿਆਪਕ ਦਿਵਸ ਮੌਕੇ ਸਨਮਾਨਿਤ ਹੋਣਗੇ 21 ਅਧਿਆਪਕ

ਹਿਸਾਰ, 11 ਸਤੰਬਰ (ਰਾਜ ਪਰਾਸ਼ਰ)-ਸਮਾਜਿਕ ਸੰਸਥਾ ਰਾਹ ਕਲੱਬ ਹਿਸਾਰ ਵਲੋਂ 5 ਅਕਤੂਬਰ ਨੂੰ ਇੰਟਰਨੇਸ਼ਨਲ ਟੀਚਰ ਡੇਅ 'ਤੇ 21 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਸ ਲਈ ਹਿਸਾਰ ਜ਼ਿਲ੍ਹੇ ਦੇ ਸਾਰੇ 9 ਬਲਾਕਾਂ ਦੇ ਨਾਲ-ਨਾਲ ਭਿਵਾਨੀ ਜ਼ਿਲ੍ਹੇ ਦੇ ਸਿਵਾਨੀ ਬਲਾਕ ...

ਪੂਰੀ ਖ਼ਬਰ »

ਸੀ.ਐਮ. ਵਿੰਡੋ ਅਤੇ ਸੋਸ਼ਲ ਮੀਡੀਆ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਨਾ ਲੈਣ ਵਾਲੇ ਅਧਿਕਾਰੀ ਦੀ ਖੈਰ ਨਹੀਂ-ਡੀ. ਸੀ.

ਕੁਰੂਕਸ਼ੇਤਰ, 11 ਸਤੰਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਸੀ.ਐਮ. ਵਿੰਡੋ ਅਤੇ ਸੋਸ਼ਲ ਮੀਡੀਆ ਦੀਆਂ ਸ਼ਿਕਾਇਤਾਂ ਨੂੰ ਅਧਿਕਾਰੀ ਗੰਭੀਰਤਾ ਨਾਲ ਲੈ ਕੇ ਉਨ੍ਹਾਂ ਦਾ ਛੇਤੀ ਨਿਪਟਾਰਾ ਕਰਨ ਦਾ ਯਤਨ ਕਰਨ | ਇਸ ਮਾਮਲੇ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX