ਤਾਜਾ ਖ਼ਬਰਾਂ


ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  about 1 hour ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  about 1 hour ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  about 3 hours ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  about 4 hours ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  about 4 hours ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  about 3 hours ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  about 4 hours ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  about 4 hours ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  about 5 hours ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  about 5 hours ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  about 5 hours ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  about 6 hours ago
ਨਵੀਂ ਦਿੱਲੀ, 17 ਅਗਸਤ- ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਅੱਗ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਪਹਿਲੀ ਅਤੇ ਦੂਜੀ ਮੰਜ਼ਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ। ਦੱਸਣਯੋਗ...
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  about 6 hours ago
ਪਠਾਨਕੋਟ, 17 ਅਗਸਤ (ਸੰਧੂ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਦਰਿਆ 'ਚ ਪਾਣੀ ਦੀ ਆਮਦ ਬਹੁਤ ਵੱਧ ਗਈ ਹੈ ਅਤੇ ਪਠਾਨਕੋਟ ਤੇ ਹਿਮਾਚਲ ਨੂੰ ਜੋੜਨ ਵਾਲੇ ਚੱਕੀ ਦਰਿਆ ਪੁਲ 'ਤੇ ਰਾਹਗੀਰਾਂ ਲਈ ਬਣਿਆ ਰਸਤਾ ਦਰਿਆ ਦੀ ਭੇਟ ਚੜ੍ਹ ਗਿਆ। ਇਸ...
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  about 6 hours ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  about 6 hours ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  about 6 hours ago
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  about 7 hours ago
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਭਾਦੋ ਸੰਮਤ 550

ਜੰਮੂ-ਕਸ਼ਮੀਰ

ਫੂਡ ਸੇਫ਼ਟੀ ਅਫ਼ਸਰ ਨੂੰ ਸਖ਼ਤ ਮਿਹਨਤ ਉਪਰੰਤ ਪੰਜਾਬ 'ਚ ਤੰਬਾਕੂ ਦੀ ਫ਼ੈਕਟਰੀ ਲੱਭੀ

ਜ਼ੀਰਕਪੁਰ, 11 ਸਤੰਬਰ (ਹਰਦੀਪ ਸਿੰਘ ਹੈਪੀ ਪੰਡਵਾਲਾ)-ਪੰਜਾਬ ਵਿਚ ਚੱਲ ਰਹੀਆਂ ਤੰਬਾਕੂ ਬਣਾਉਣ ਫੈਕਟਰੀਆਂ ਦਾ ਕਿਸੇ ਵੀ ਵਿਭਾਗ ਕੋਲ ਰਿਕਾਰਡ ਨਾ ਹੋਣ ਕਰਕੇ ਇਹ ਮਾਮਲਾ ਮਾਮਲਾ ਗੁੰਝਲਦਾਰ ਬਣਿਆ ਹੋਇਆ ਸੀ, ਪਰ ਹੁਣ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਅਫ਼ਸਰ ਨੇ ਸਖ਼ਤ ...

ਪੂਰੀ ਖ਼ਬਰ »

ਸੇਵਾ ਭਾਰਤੀ ਵਲੋਂ ਸ਼ਾਸਤਰੀ ਸਕੂਲ ਵਿਖੇ ਸਿਲਾਈ ਸੈਂਟਰ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 11 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਫੇਜ਼-1 ਸਥਿਤ ਸ਼ਾਸਤਰੀ ਮਾਡਲ ਸਕੂਲ ਵਿਖੇ ਸੇਵਾ ਭਾਰਤੀ ਵਲੋਂ ਸਿਲਾਈ ਸੈਂਟਰ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਜ਼ਿਲ੍ਹਾ ਸੰਚਾਲਕ ਜਗਦੀਸ਼ ਕਾਮਰਾ ਵਲੋਂ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਕੇ 2 ਸਾਲਾਂ ਤੱਕ ਜਬਰ-ਜਨਾਹ ਕਰਨ ਵਾਲਾ ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 11 ਸਤੰਬਰ (ਜਸਬੀਰ ਸਿੰਘ ਜੱਸੀ)- ਜਨਵਰੀ 2016 'ਚ ਥਾਣਾ ਸੋਹਾਣਾ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਨਿਪਾਲ ਲਿਜਾਉਣ ਤੇ 2 ਸਾਲਾਂ ਤੱਕ ਉਸ ਨਾਲ ਜਬਰ-ਜਨਾਹ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰਨ 'ਚ ...

ਪੂਰੀ ਖ਼ਬਰ »

ਸਨੀ ਇਨਕਲੇਵ ਦੇ ਐਮ. ਡੀ. ਬਾਜਵਾ ਵਲੋਂ ਕੈਨੇਡਾ ਦੀ ਮੈਂਬਰ ਪਾਰਲੀਮੈਂਟ ਨੀਨਾ ਟਾਂਗਰੀ ਦਾ ਸਵਾਗਤ

ਖਰੜ, 11 ਸਤੰਬਰ (ਜੰਡਪੁਰੀ)-ਅੱਜ ਸਨੀ ਇੰਨਕਲੇਵ ਦੇ ਐਮ. ਡੀ. ਜਰਨੈਲ ਸਿੰਘ ਬਾਜਵਾ ਨੇ ਕੈਨੇਡਾ ਦੇ ਸ਼ਹਿਰ ਮੈਸੀਸਾਗਾ ਸਟਰੀਟਵਿਲਾ ਦੀ ਮੈਂਬਰ ਪਾਰਲੀਮੈਂਟ ਨੀਨਾ ਟਾਂਗਰੀ ਦਾ ਸਨੀ ਇੰਨਕਲੇਵ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਹੈ | ਇਸ ਮੌਕੇ ਜਰਨੈਲ ਸਿੰਘ ਬਾਜਵਾ ...

ਪੂਰੀ ਖ਼ਬਰ »

ਟਰੱਕ ਨੇ ਮੋਟਰਸਾਈਕਲ ਦਰੜਿਆ, ਚਾਲਕ ਦੀ ਦਰਦਨਾਕ ਮੌਤ

ਡੇਰਾਬੱਸੀ, 11 ਸਤੰਬਰ (ਗੁਰਮੀਤ ਸਿੰਘ)- ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਪਿੰਡ ਭਾਂਖਰਪੁਰ ਨੇੜੇ ਸਥਿਤ ਰਿਲਾਇੰਸ ਦੇ ਪੈਟਰੋਲ ਪੰਪ ਨੇੜੇ ਦੇਰ ਸ਼ਾਮ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਦਰਦਨਾਕ ਮੌਤ ਹੋ ਗਈ | ਹਾਦਸੇ ਤੋਂ ਬਾਅਦ ਸੜਕ 'ਤੇ ਜਾਮ ਲੱਗ ਗਿਆ | ...

ਪੂਰੀ ਖ਼ਬਰ »

ਤਹਿਸੀਲ ਬਿਸ਼ਨਾਹ ਵਿਖੇ ਐਸ. ਡੀ. ਐਮ. ਸਟੇਟ ਸਬਜੈਕਟ ਵੰਡੇ

ਜੰਮੂ, 11 ਸਤੰਬਰ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਜੰਮੂ ਦੀ ਤਹਿਸੀਲ ਜੰਮੂ ਦੱਖਣੀ ਗਾਡੀਗੜ੍ਹ ਦੇ ਸਬ ਜ਼ਿਲ੍ਹਾ ਜੱਜ ਕੁਲਭੂਸ਼ਣ ਖਜੂਰੀਆ ਵਲੋਂ ਦੂਜੇ ਦਿਨ ਵੀ ਤਹਿਸੀਲ ਬਿਸ਼ਨਾਹ ਵਿਖੇ ਲੋਕਾਂ ਦੀ ਸਹੂਲੀਅਤ ਨੂੰ ਦੇਖਦੇ ਹੋਏ (ਪੀ. ਆਰ. ਸੀ.) ਪੱਕਾ ਰਿਹਾਇਸ਼ੀ ...

ਪੂਰੀ ਖ਼ਬਰ »

ਸਤਵਾਰੀ ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਜੰਮੂ, 11 ਸਤੰਬਰ (ਮਹਿੰਦਰਪਾਲ ਸਿੰਘ)-ਅੱਜ ਦੁਪਹਿਰ ਡੇਢ ਵਜੇ ਦੇ ਕਰੀਬ ਸਤਵਾਰੀ ਦੇ ਨਾਲ ਲਗਦੇ ਇਲਾਕੇ ਅਜੀਤ ਨਗਰ ਅੱਪਰ ਗਾਡੀਗੜ੍ਹ ਵਿਖੇ ਲੋਕਾਂ ਨੇ ਇਕ ਵਿਅਕਤੀ ਦੀ ਲਾਸ਼ ਨਹਿਰ 'ਚ ਤੈਰਦੀ ਵੇਖੀ, ਜਿਸ ਦੀ ਸੂਚਨਾ ਲੋਕਾਂ ਨੇ ਪੁਲਿਸ ਨੂੰ ਦਿੱਤੀ | ਮੌਕੇ 'ਤੇ ਪੁਲਿਸ ਨੇ ...

ਪੂਰੀ ਖ਼ਬਰ »

ਪੀ. ਓ. ਜੇ. ਕੇ. 1947 ਦੇ ਸ਼ਰਨਾਰਥੀ ਫੋਰਮ ਪ੍ਰਧਾਨ ਡਵੀਜ਼ਨਲ ਕਮਿਸ਼ਨਰ ਜੰਮੂ ਨੂੰ ਮਿਲੇ

ਜੰਮੂ, 11 ਸਤੰਬਰ (ਮਹਿੰਦਰਪਾਲ ਸਿੰਘ)-ਆਲ ਜੇ. ਐਾਡ. ਕੇ. ਪੀ. ਓ. ਜੇ. ਕੇ. 1947 ਦੇ ਸ਼ਰਨਾਰਥੀ ਇੰਟੀਲੈਕਚੁਅਲ ਫੋਰਮ ਦੇ ਪ੍ਰਧਾਨ ਐਡਵੋਕੇਟ ਅਮਰੀਕ ਸਿੰਘ ਦੀ ਅਗਵਾਈ ਹੇਠ ਇਕ ਦਲ 1947 ਦੇ ਸ਼ਰਨਾਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਡਵੀਜ਼ਨਲ ਕਮਿਸ਼ਨਰ ਜੰਮੂ ਸੁਨੀਲ ਵਰਮਾ ਨੂੰ ...

ਪੂਰੀ ਖ਼ਬਰ »

ਭਾਜਪਾ ਦੇ ਸਾਬਕਾ ਮੰਤਰੀ ਦੀ ਪੁੱਤਰੀ ਜੱਜ ਨਾਲ ਸਾਂਬਾ ਵਕੀਲਾਂ ਦਾ ਝਗੜਾ ਹੱਲ ਹੋਇਆ

ਜੰਮੂ, 11 ਸਤੰਬਰ (ਮਹਿੰਦਰਪਾਲ ਸਿੰਘ)-ਜ਼ਿਲ੍ਹਾ ਸਾਂਬਾ ਵਿਖੇ ਪਿਛਲੇ ਚਾਰ ਦਿਨਾਂ ਤੋਂ ਸਾਂਬਾ ਅਦਾਲਤ ਵਿਚ ਵਕੀਲਾਂ ਵਲੋਂ ਕੰਮ ਛੱਡ ਹੜਤਾਲ ਚੱਲ ਰਹੀ ਸੀ, ਜਿਸ ਕਾਰਨ ਲੋਕਾਂ ਨੂੰ ਅਦਾਲਤ ਦੇ ਕੰਮਕਾਜਾਂ ਨੂੰ ਕਰਾਉਣ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਅੱਜ ਵਕੀਲਾਂ ਦੀ ਹੜਤਾਲ ਦੇ ਪੰਜਵੇਂ ਦਿਨ ਪਿ੍ੰਸੀਪਲ ਸੈਸ਼ਨ ਜੱਜ ਆਰ. ਕੇ. ਵਾਤਲ ਨੇ ਦਖ਼ਲ ਅੰਦਾਜ਼ੀ ਕਰਕੇ ਵਕੀਲਾਂ ਦੀ ਹੜਤਾਲ ਖ਼ਤਮ ਕਰਵਾਈ | ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਦੇ ਸੀਨੀਅਰ ਨੇਤਾ ਸਾਬਕਾ ਮੰਤਰੀ ਚੌਧਰੀ ਲਾਲ ਸਿੰਘ ਦੀ ਪੁੱਤਰੀ ਕਾਮਿਆ ਸਿੰਘ ਅੰਡੋਤਰਾ ਜੋ ਸਪੈਸ਼ਲ ਮੋਬਾਈਲ ਜੱਜ ਸਾਂਬਾ ਵਜੋਂ ਡਿਊਟੀ ਕਰ ਰਹੇ ਹਨ, 'ਤੇ ਵਕੀਲਾਂ ਨੇ ਦੋਸ਼ ਲਗਾਇਆ ਕਿ ਡਿਊਟੀ ਦੌਰਾਨ ਜੱਜ ਕਾਮਿਆ ਸਿੰਘ ਅੰਡੋਤਰ, ਵਕੀਲਾਂ ਨਾਲ ਅਭੱਦਰ ਭਾਸ਼ਾ ਦਾ ਇਸਤੇਮਾਲ ਕਰਦੇ ਹਨ ਤੇ ਗ਼ੈਰ-ਜ਼ਿੰਮੇਵਾਰਾਨਾ ਢੰਗ ਨਾਲ ਪੇਸ਼ ਆਉਂਦੇ ਹਨ | ਔਰਤ ਵਕੀਲ ਇੰਦੂ ਕੁਮਾਰ ਅਤੇ ਹੋਰਨਾਂ ਇਸ ਦੀ ਸ਼ਿਕਾਇਤ ਚੀਫ਼ ਜਸਟਿਸ ਜੇ. ਐਾਡ. ਕੇ. ਕੋਲ ਕੀਤੀ ਅਤੇ ਜੇ. ਐਾਡ. ਕੇ. ਹਾਈਕੋਰਟ ਬਾਰ ਐਸੋਸੀਏਸ਼ਨ ਪ੍ਰਧਾਨ ਸੀਨੀਅਰ ਵਕੀਲ ਬੀ. ਐਸ. ਸਲਾਬੀਆ ਕੋਲ ਮਸਲਾ ਰੱਖਿਆ, ਜਿਸ 'ਤੇ ਬਾਰ ਐਸੋਸੀਏਸ਼ਨ ਨੇ ਫ਼ੈਸਲਾ ਕੀਤਾ ਕਿ ਵਕੀਲਾਂ ਵਲੋਂ ਅਦਾਲਤੀ ਕੰਮਕਾਜ ਛੱਡ ਹੜਤਾਲ ਕੀਤੀ ਜਾਵੇ | ਬਾਰ ਪ੍ਰਧਾਨ ਨੇ ਕਿਹਾ ਕਿ ਜੱਜਾਂ ਦੇ ਕੰਮਕਾਜ ਪ੍ਰਤੀ ਵੀ ਕੋਡ ਆਫ ਕੰਡਕਟ ਹੈ, ਜਿਸ ਦੀ ਕਾਮਿਆ ਸਿੰਘ ਅੰਡੋਤਰਾ ਨੂੰ ਪਾਲਣਾ ਕਰਨੀ ਚਾਹੀਦੀ ਹੈ ਤੇ ਆਪਣੇ ਤੋਂ ਵੱਧ ਉਮਰ ਅਤੇ ਵਧੇਰੇ ਤਜਰਬੇ ਵਾਲੇ ਵਕੀਲਾਂ ਨਾਲ ਢੰਗ ਨਾਲ ਪੇਸ਼ ਆਉਣਾ ਚਾਹੀਦਾ ਹੈ | ਸਾਂਬਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਸਪੈਸ਼ਲ ਮੋਬਾਈਲ ਜੱਜ ਕਾਮਿਆ ਸਿੰਘ ਅੰਡੋਤਰਾ ਨੇ ਆਪਣੇ ਸੀਨੀਅਰਜ਼ ਦੀ ਸਲਾਹ 'ਤੇ ਵਕੀਲ ਇੰਦੂ ਕੁਮਾਰੀ ਅੱਗੇ ਗਲਤੀ ਦਾ ਅਹਿਸਾਸ ਕੀਤਾ ਤੇ ਭਵਿੱਖ 'ਚ ਆਪਣੇ ਸੀਨੀਅਰਜ਼ ਜੰਜਾਂ ਦੀ ਸਲਾਹ ਮੰਨਦੇ ਹੋਏ ਬਿਹਤਰ ਤਾਲਮੇਲ ਵਕੀਲਾਂ ਨਾਲ ਰੱਖਣ ਦੀ ਗੱਲ ਕਹੀ, ਜਿਸ 'ਤੇ ਸਾਂਬਾ ਅਦਾਲਤ ਵਿਚ ਵਕੀਲਾਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਅਤੇ ਅਦਾਲਤੀ ਕੰਮਕਾਜ ਸ਼ੁਰੂ ਕਰ ਦਿੱਤੇ, ਜਿਸ ਨਾਲ ਲੋਕਾਂ ਨੂੰ ਵੀ ਕਾਫ਼ੀ ਰਾਹਤ ਮਿਲੀ |


ਖ਼ਬਰ ਸ਼ੇਅਰ ਕਰੋ

ਥੋੜੇ ਸਮੇਂ 'ਚ ਰੁਪਏ ਦੁੱਗਣੇ ਕਰਕੇ ਵਾਪਸ ਕਰਨ ਦਾ ਲਾਲਚ ਦੇਣ ਵਾਲੀਆਂ ਚਿੱਟਫ਼ੰਡ ਕੰਪਨੀਆਂ ਵਿਰੁੱਧ ਕਸਿਆ ਸ਼ਿਕੰਜਾ

ਟੋਹਾਣਾ, 11 ਸਤੰਬਰ (ਗੁਰਦੀਪ ਸਿੰਘ ਭੱਟੀ)-ਥੋੜੇ ਮਸੇਂ ਵਿਚ ਰੁਪਏ ਦੋਗੂਣਾ ਕਰਕੇ ਵਾਪਸ ਕਰਨ ਦਾ ਲਾਲਚ ਦੇ ਕੇ ਖੋਲ੍ਹੀਆਂ ਗਈਆਂ ਚਿੱਟਫ਼ੰਡ ਕੰਪਨੀਆਂ ਵਿਰੁੱਧ ਸ਼ਿਕੰਜਾ ਕਸੱੱਦੇ ਹੋਏ ਐਡਵੋਕੇਟ ਸੁਭਾਸ਼ ਜਾਂਗੂ ਦੀ ਸਿਕਾਇਤ 'ਤੇ ਫਤਿਹਾਬਾਦ ਸਿਟੀ ਥਾਣਾ ਪੁਲਿਸ ਨੇ ...

ਪੂਰੀ ਖ਼ਬਰ »

ਰਾਹੁਲ ਨੇ ਸੂਬਾ ਪੱਧਰੀ ਮੁਕਾਬਲੇ 'ਚ ਜਿੱਤਿਆ ਗੋਲਡ

ਕੈਥਲ, 11 ਸਤੰਬਰ (ਅਜੀਤ ਬਿਊਰੋ)-ਵਿਵੇਕਾਨੰਦ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸੂਬਾਈ ਪੱਧਰੀ ਤਾਈਕਵਾਂਡੋ ਮੁਕਾਬਲੇ ਵਿਚ 40 ਕਿਲੋ ਭਾਰ ਵਰਗ 'ਚ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥੀ ਰਾਹੁਲ ਦਾ ਸਕੂਲ ਪੁੱਜਣ ...

ਪੂਰੀ ਖ਼ਬਰ »

ਜੈ ਮਾਂ ਸੇਵਾ ਸਮਿਤੀ ਵਲੋਂ ਸਿਵਲ ਹਸਪਤਾਲ 'ਚ ਵੰਡਿਆ ਭੋਜਨ

ਥਾਨੇਸਰ, 11 ਸਤੰਬਰ (ਅਜੀਤ ਬਿਊਰੋ)-ਜੈ ਮਾਂ ਸੇਵਾ ਸਮਿਤੀ ਵਲੋਂ ਲੋਕ ਨਾਇਕ ਜੈਪ੍ਰਕਾਸ਼ ਹਸਪਤਾਲ 'ਚ ਰੋਜ਼ਾਨਾ ਅੰਨਪੂਰਣਾ ਸੇਵਾ ਤਹਿਤ ਭੋਜਨ ਵੰਡਿਆ ਜਾ ਰਿਹਾ ਹੈ | ਸਮਿਤੀ ਦੇ ਮੈਂਬਰ ਸੁਰੇਂਦਰ ਜੈਨ ਦਿੱਲੀ ਵਾਲੇ ਅਤੇ ਮਨੀ ਜੈਨ ਨੇ ਦੱਸਿਆ ਕਿ ਸੰਸਥਾ ਵਲੋਂ ਪਿਛਲੇ ...

ਪੂਰੀ ਖ਼ਬਰ »

ਏ.ਟੀ.ਐਮ. ਕਾਰਡ ਬਦਲ ਕੇ ਕੱਢੇ 40 ਹਜ਼ਾਰ

ਜੀਂਦ, 11 ਸਤੰਬਰ (ਅਜੀਤ ਬਿਊਰੋ)-ਪਿੰਡ ਅਲੇਵਾ ਦੇ ਚੌਕ 'ਤੇ ਸਟੇਟ ਬੈਂਕ ਆਫ਼ ਇੰਡੀਆ ਦੇ ਏ.ਟੀ.ਐਮ. ਕੇਬਿਨ ਵਿਚ ਅਣਪਛਾਤੇ ਨੌਜਵਾਨਾਂ ਨੇ ਇਕ ਵਿਅਕਤੀ ਦਾ ਏ.ਟੀ.ਐਮ. ਕਾਰਡ ਬਦਲ ਕੇ ਉਸ ਦੇ ਖਾਤੇ ਤੋਂ 40 ਹਜ਼ਾਰ ਰੁਪਏ ਕਢਵਾ ਲਏ | ਥਾਣਾ ਅਲੇਵਾ ਪੁਲਿਸ ਨੇ ਅਣਪਛਾਤੇ ਨੌਜਵਾਨਾਂ ...

ਪੂਰੀ ਖ਼ਬਰ »

ਪ੍ਰਵਾਸੀ ਨਿਪਾਲੀ ਸੰਘ ਅੱਜ ਮਨਾਏਗਾ ਹਰਿਤਾਲਿਕਾ ਤੀਜ

ਹਿਸਾਰ, 11 ਸਤੰਬਰ (ਰਾਜ ਪਰਾਸਰ)-ਪ੍ਰਵਾਸੀ ਨਿਪਾਲੀ ਸੰਘ ਭਾਰਤ ਨਗਰ ਦੀ ਮਹਿਲਾ ਵਿਭਾਗ ਹਿਸਾਰ ਨਗਰ ਮਹਿਲਾ ਸਮਿਤੀ ਦੀ ਬੈਠਕ ਸੀਤਾ ਭੱਟਰਾਈ ਦੀ ਪ੍ਰਧਾਨਗੀ 'ਚ ਹੋਈ | ਬੈਠਕ ਦਾ ਸੰਚਾਲਨ ਦੇਵੀ ਅਧਿਕਾਰੀ ਨੇ ਕੀਤਾ | ਬੈਠਕ ਵਿਚ 12 ਸਤੰਬਰ ਨੂੰ ਔਰਤਾਂ ਦਾ ਤਿਊਹਾਰ ...

ਪੂਰੀ ਖ਼ਬਰ »

ਪੈਕਸ ਬੋਰਡ ਦੀ ਬਹਾਲੀ ਤੱਕ ਅੰਦੋਲਨ ਜਾਰੀ ਰਹੇਗਾ-ਨਾਇਬ

ਗੂਹਲਾ ਚੀਕਾ, 11 ਸਤੰਬਰ (ਓ.ਪੀ. ਸੈਣੀ)-ਇਥੇ ਪੈਕਸ ਬੋਰਡ ਨੂੰ ਤੋੜੇ ਜਾਣ ਤੋਂ ਨਾਰਾਜ਼ ਮੈਂਬਰਾਂ ਤੇ ਸਬੰਧੀ ਲੋਕਾਂ ਨੇ ਬੈਂਕ ਨੂੰ ਤਾਲਾ ਲਾ ਦਿੱਤਾ | ਸਾਰਿਆਂ ਨੇ ਇਕੱਠਾ ਹੋ ਕੇ ਵਿਖਾਵਾ ਕਰਦੇ ਹੋਏ ਮੁੱਖ ਚੌਕ ਚੀਕਾ 'ਤੇ ਪੁੱਜੇ | ਮੁੱਖ ਚੌਕ 'ਤੇ ਹਲਕਾ ਵਿਧਾਇਕ ਕੁਲਵੰਤ ...

ਪੂਰੀ ਖ਼ਬਰ »

ਕਈ ਪਰਿਵਾਰਾਂ ਵਲੋਂ ਹਲੋਪਾ 'ਚ ਸ਼ਾਮਿਲ ਹੋਣ ਦਾ ਐਲਾਨ

ਕਾਲਾਂਵਾਲੀ, 11 ਸਤੰਬਰ (ਭੁਪਿੰਦਰ ਪੰਨੀਵਾਲੀਆ)-ਪਿੰਡ ਕਾਲਾਂਵਾਲੀ 'ਚ ਦਰਜਨਾਂ ਪਰਿਵਾਰਾਂ ਨੇ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖਦੇ ਹੋਏ ਹਲੋਪਾ ਆਗੂ ਨਿਰਮਲ ਸਿੰਘ ਮਲੜ੍ਹੀ ਦੀ ਅਗਵਾਈ ਹੇਠ ਹਰਿਆਣਾ ਲੋਕਹਿਤ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਜੱਸਾ ਸਿੰਘ ਬਣੇ ਕਾਂਗਰਸ ਸੇਵਾ ਦਲ ਦੇ ਹਲਕਾ ਕਾਲਾਂਵਾਲੀ ਦੇ ਪ੍ਰਧਾਨ

ਕਾਲਾਂਵਾਲੀ, 11 ਸਤੰਬਰ (ਭੁਪਿੰਦਰ ਪੰਨੀਵਾਲੀਆ)-ਕਾਂਗਰਸ ਸੇਵਾ ਦਲ ਦੇ ਬਲਾਕ ਪ੍ਰਧਾਨ ਜੱਸਾ ਸਿੰਘ ਨੂੰ ਕਾਂਗਰਸ ਸੇਵਾ ਦਲ ਦਾ ਹਲਕਾ ਕਾਲਾਂਵਾਲੀ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ | ਜਿਸ 'ਤੇ ਪਿੰਡ ਕਾਲਾਂਵਾਲੀ ਪੁੱਜਣ 'ਤੇ ਜੱਸਾ ਸਿੰਘ ਦੇ ਸਮਰਥਕਾਂ ਨੇ ਜਸ਼ਨ ਮਨਾ ...

ਪੂਰੀ ਖ਼ਬਰ »

ਮਹਾਰਥੀ ਕਰਨ ਨੇ ਹਾਸਲ ਕੀਤੀ ਆਲ ਓਵਰ ਟਰਾਫ਼ੀ

ਕੁਰੂਕਸ਼ੇਤਰ, 11 ਸਤੰਬਰ (ਜਸਬੀਰ ਸਿੰਘ ਦੁੱਗਲ)-ਕਿਸ਼ੋਰ ਦਾ ਸੰਗੀਤ ਨਾਟਕ ਟਰੱਸਟ ਵਲੋਂ ਭਾਰਤ ਸੇਵਾਸ਼ਰਮ ਸੰਘ 'ਚ ਕਰਵਾਏ ਗਏ ਕੁਰੂ ਰਾਸ਼ਟਰੀ ਨਾਟਕ ਮਹੋਤਸਵ 'ਚ ਨਾਟਕ ਮਹਾਂਰਥੀ ਕਰਨ ਨੇ ਪਹਿਲਾ, ਯਹ ਮੇਰਾ ਦੇਸ਼ ਨੇ ਦੂਜਾ ਅਤੇ ਅੱਤਿਆਚਾਰੀ ਨਾਰੀ ਨੇ ਤੀਜਾ ਸਥਾਨ ਹਾਸਲ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ 'ਚ ਵਿਦਿਆਰਥੀਆਂ ਨੇ ਟੈਲੇਂਟ ਸ਼ੋਅ 'ਚ ਪਾਈਆਂ ਧਮਾਲਾਂ

ਯਮੁਨਾਨਗਰ, 11 ਸਤੰਬਰ (ਗੁਰਦਿਆਲ ਸਿੰਘ ਨਿਮਰ)-ਮੁਕੰਦ ਲਾਲ ਨੈਸ਼ਨਲ ਕਾਲਜ 'ਚ ਵਿਦਿਆਰਥੀਆਂ ਨੇ ਟੈਲੇਂਟ ਸ਼ੋਅ ਕੀਤਾ | ਜਿਸ 'ਚ ਕਾਲਜ ਦੇ ਨਵੇਂ ਆਏ ਵਿਦਿਆਰਥੀ ਤੇ ਪਹਿਲੇ ਵਿਦਿਆਰਥੀਆਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ਕਾਲਜਦੇ ਪਿ੍ੰਸੀਪਲ ਡਾ. ਸਲੇਸ਼ ਕਪੂਰ ਨੇ ਇਸ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਾ ਜ਼ਿਲ੍ਹਾ ਮੁੱਢਲੀ ਸਿੱਖਿਆ ਅਧਿਕਾਰੀ ਵਲੋਂ ਨਿਰੀਖ਼ਣ

ਬਾਬੈਨ, 11 ਸਤੰਬਰ (ਡਾ. ਦੀਪਕ ਦੇਵਗਨ)-ਪਿੰਡ ਬਰਗਟ ਥਲੀਪੁਰ ਦੇ ਸਰਕਾਰੀ ਸਕੂਲ ਵਿਚ ਜ਼ਿਲ੍ਹਾ ਮੁੱਢਲੀ ਸਿੱਖਿਆ ਅਧਿਕਾਰੀ ਸਤਨਾਮ ਭੱਟੀ ਅਤੇ ਸਹਾਇਕ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਲਜੀਤ ਮਲਿਕ ਨੇ ਸਕਸ਼ਮ ਯੋਜਨਾ ਤਹਿਤ ਸਕੂਲ ਦਾ ਅਚਨਚੇਤ ਨਿਰੀਖ਼ਣ ਕੀਤਾ | ਜ਼ਿਲ੍ਹਾ ...

ਪੂਰੀ ਖ਼ਬਰ »

ਦਾਣਾ ਮੰਡੀ ਦੀ ਟੁੱਟੀ ਸੜਕ ਦੇ ਰਹੀ ਹੈ ਹਾਦਸੇ ਨੂੰ ਸੱਦਾ

ਕੁਰੂਕਸ਼ੇਤਰ, 11 ਸਤੰਬਰ (ਜਸਬੀਰ ਸਿੰਘ ਦੁੱਗਲ)-ਲਾਡਵਾ ਰੋਡ ਤੋਂ ਦਾਣਾ ਮੰਡੀ ਨੂੰ ਜਾਣ ਵਾਲੀ ਮੁੱਖ ਸੜਕ ਕਰੀਬ 2 ਮਹੀਨੇ ਤੋਂ ਟੁੱਟੀ ਪਈ ਹੈ | ਨਗਰ ਪਾਲਿਕਾ ਅਤੇ ਮਾਰਕੀਟ ਕਮੇਟੀ 'ਚ ਤਾਲਮੇਲ ਨਾ ਹੋਣ ਕਾਰਨ ਕਦੇ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ | ਸਥਾਨਕ ਲੋਕਾਂ ਨੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਅਧਿਆਪਕ ਦਿਵਸ ਮੌਕੇ ਸਨਮਾਨਿਤ ਹੋਣਗੇ 21 ਅਧਿਆਪਕ

ਹਿਸਾਰ, 11 ਸਤੰਬਰ (ਰਾਜ ਪਰਾਸ਼ਰ)-ਸਮਾਜਿਕ ਸੰਸਥਾ ਰਾਹ ਕਲੱਬ ਹਿਸਾਰ ਵਲੋਂ 5 ਅਕਤੂਬਰ ਨੂੰ ਇੰਟਰਨੇਸ਼ਨਲ ਟੀਚਰ ਡੇਅ 'ਤੇ 21 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਸ ਲਈ ਹਿਸਾਰ ਜ਼ਿਲ੍ਹੇ ਦੇ ਸਾਰੇ 9 ਬਲਾਕਾਂ ਦੇ ਨਾਲ-ਨਾਲ ਭਿਵਾਨੀ ਜ਼ਿਲ੍ਹੇ ਦੇ ਸਿਵਾਨੀ ਬਲਾਕ ...

ਪੂਰੀ ਖ਼ਬਰ »

ਸੀ.ਐਮ. ਵਿੰਡੋ ਅਤੇ ਸੋਸ਼ਲ ਮੀਡੀਆ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਨਾ ਲੈਣ ਵਾਲੇ ਅਧਿਕਾਰੀ ਦੀ ਖੈਰ ਨਹੀਂ-ਡੀ. ਸੀ.

ਕੁਰੂਕਸ਼ੇਤਰ, 11 ਸਤੰਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਸੀ.ਐਮ. ਵਿੰਡੋ ਅਤੇ ਸੋਸ਼ਲ ਮੀਡੀਆ ਦੀਆਂ ਸ਼ਿਕਾਇਤਾਂ ਨੂੰ ਅਧਿਕਾਰੀ ਗੰਭੀਰਤਾ ਨਾਲ ਲੈ ਕੇ ਉਨ੍ਹਾਂ ਦਾ ਛੇਤੀ ਨਿਪਟਾਰਾ ਕਰਨ ਦਾ ਯਤਨ ਕਰਨ | ਇਸ ਮਾਮਲੇ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX