ਤਾਜਾ ਖ਼ਬਰਾਂ


ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  6 minutes ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  42 minutes ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  46 minutes ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 1 hour ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 1 hour ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 1 hour ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 1 hour ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 2 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 2 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 2 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 2 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 2 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 2 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁਖਸਰਕਾਰੀਆ ਵਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਪਹੁੰਚਾਉਣ ਦਾ ਭਰੋਸਾ...
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 2 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 3 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 3 hours ago
ਇਲਾਜ ਦੌਰਾਨ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਨੇ ਤੋੜਿਆ ਦਮ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਭਾਦੋ ਸੰਮਤ 550

ਜੰਮੂ-ਕਸ਼ਮੀਰ

ਫੂਡ ਸੇਫ਼ਟੀ ਅਫ਼ਸਰ ਨੂੰ ਸਖ਼ਤ ਮਿਹਨਤ ਉਪਰੰਤ ਪੰਜਾਬ 'ਚ ਤੰਬਾਕੂ ਦੀ ਫ਼ੈਕਟਰੀ ਲੱਭੀ

ਜ਼ੀਰਕਪੁਰ, 11 ਸਤੰਬਰ (ਹਰਦੀਪ ਸਿੰਘ ਹੈਪੀ ਪੰਡਵਾਲਾ)-ਪੰਜਾਬ ਵਿਚ ਚੱਲ ਰਹੀਆਂ ਤੰਬਾਕੂ ਬਣਾਉਣ ਫੈਕਟਰੀਆਂ ਦਾ ਕਿਸੇ ਵੀ ਵਿਭਾਗ ਕੋਲ ਰਿਕਾਰਡ ਨਾ ਹੋਣ ਕਰਕੇ ਇਹ ਮਾਮਲਾ ਮਾਮਲਾ ਗੁੰਝਲਦਾਰ ਬਣਿਆ ਹੋਇਆ ਸੀ, ਪਰ ਹੁਣ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਅਫ਼ਸਰ ਨੇ ਸਖ਼ਤ ...

ਪੂਰੀ ਖ਼ਬਰ »

ਸੇਵਾ ਭਾਰਤੀ ਵਲੋਂ ਸ਼ਾਸਤਰੀ ਸਕੂਲ ਵਿਖੇ ਸਿਲਾਈ ਸੈਂਟਰ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 11 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਫੇਜ਼-1 ਸਥਿਤ ਸ਼ਾਸਤਰੀ ਮਾਡਲ ਸਕੂਲ ਵਿਖੇ ਸੇਵਾ ਭਾਰਤੀ ਵਲੋਂ ਸਿਲਾਈ ਸੈਂਟਰ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਜ਼ਿਲ੍ਹਾ ਸੰਚਾਲਕ ਜਗਦੀਸ਼ ਕਾਮਰਾ ਵਲੋਂ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਕੇ 2 ਸਾਲਾਂ ਤੱਕ ਜਬਰ-ਜਨਾਹ ਕਰਨ ਵਾਲਾ ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 11 ਸਤੰਬਰ (ਜਸਬੀਰ ਸਿੰਘ ਜੱਸੀ)- ਜਨਵਰੀ 2016 'ਚ ਥਾਣਾ ਸੋਹਾਣਾ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਨਿਪਾਲ ਲਿਜਾਉਣ ਤੇ 2 ਸਾਲਾਂ ਤੱਕ ਉਸ ਨਾਲ ਜਬਰ-ਜਨਾਹ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰਨ 'ਚ ...

ਪੂਰੀ ਖ਼ਬਰ »

ਸਨੀ ਇਨਕਲੇਵ ਦੇ ਐਮ. ਡੀ. ਬਾਜਵਾ ਵਲੋਂ ਕੈਨੇਡਾ ਦੀ ਮੈਂਬਰ ਪਾਰਲੀਮੈਂਟ ਨੀਨਾ ਟਾਂਗਰੀ ਦਾ ਸਵਾਗਤ

ਖਰੜ, 11 ਸਤੰਬਰ (ਜੰਡਪੁਰੀ)-ਅੱਜ ਸਨੀ ਇੰਨਕਲੇਵ ਦੇ ਐਮ. ਡੀ. ਜਰਨੈਲ ਸਿੰਘ ਬਾਜਵਾ ਨੇ ਕੈਨੇਡਾ ਦੇ ਸ਼ਹਿਰ ਮੈਸੀਸਾਗਾ ਸਟਰੀਟਵਿਲਾ ਦੀ ਮੈਂਬਰ ਪਾਰਲੀਮੈਂਟ ਨੀਨਾ ਟਾਂਗਰੀ ਦਾ ਸਨੀ ਇੰਨਕਲੇਵ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਹੈ | ਇਸ ਮੌਕੇ ਜਰਨੈਲ ਸਿੰਘ ਬਾਜਵਾ ...

ਪੂਰੀ ਖ਼ਬਰ »

ਟਰੱਕ ਨੇ ਮੋਟਰਸਾਈਕਲ ਦਰੜਿਆ, ਚਾਲਕ ਦੀ ਦਰਦਨਾਕ ਮੌਤ

ਡੇਰਾਬੱਸੀ, 11 ਸਤੰਬਰ (ਗੁਰਮੀਤ ਸਿੰਘ)- ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਪਿੰਡ ਭਾਂਖਰਪੁਰ ਨੇੜੇ ਸਥਿਤ ਰਿਲਾਇੰਸ ਦੇ ਪੈਟਰੋਲ ਪੰਪ ਨੇੜੇ ਦੇਰ ਸ਼ਾਮ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਦਰਦਨਾਕ ਮੌਤ ਹੋ ਗਈ | ਹਾਦਸੇ ਤੋਂ ਬਾਅਦ ਸੜਕ 'ਤੇ ਜਾਮ ਲੱਗ ਗਿਆ | ...

ਪੂਰੀ ਖ਼ਬਰ »

ਤਹਿਸੀਲ ਬਿਸ਼ਨਾਹ ਵਿਖੇ ਐਸ. ਡੀ. ਐਮ. ਸਟੇਟ ਸਬਜੈਕਟ ਵੰਡੇ

ਜੰਮੂ, 11 ਸਤੰਬਰ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਜੰਮੂ ਦੀ ਤਹਿਸੀਲ ਜੰਮੂ ਦੱਖਣੀ ਗਾਡੀਗੜ੍ਹ ਦੇ ਸਬ ਜ਼ਿਲ੍ਹਾ ਜੱਜ ਕੁਲਭੂਸ਼ਣ ਖਜੂਰੀਆ ਵਲੋਂ ਦੂਜੇ ਦਿਨ ਵੀ ਤਹਿਸੀਲ ਬਿਸ਼ਨਾਹ ਵਿਖੇ ਲੋਕਾਂ ਦੀ ਸਹੂਲੀਅਤ ਨੂੰ ਦੇਖਦੇ ਹੋਏ (ਪੀ. ਆਰ. ਸੀ.) ਪੱਕਾ ਰਿਹਾਇਸ਼ੀ ...

ਪੂਰੀ ਖ਼ਬਰ »

ਸਤਵਾਰੀ ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਜੰਮੂ, 11 ਸਤੰਬਰ (ਮਹਿੰਦਰਪਾਲ ਸਿੰਘ)-ਅੱਜ ਦੁਪਹਿਰ ਡੇਢ ਵਜੇ ਦੇ ਕਰੀਬ ਸਤਵਾਰੀ ਦੇ ਨਾਲ ਲਗਦੇ ਇਲਾਕੇ ਅਜੀਤ ਨਗਰ ਅੱਪਰ ਗਾਡੀਗੜ੍ਹ ਵਿਖੇ ਲੋਕਾਂ ਨੇ ਇਕ ਵਿਅਕਤੀ ਦੀ ਲਾਸ਼ ਨਹਿਰ 'ਚ ਤੈਰਦੀ ਵੇਖੀ, ਜਿਸ ਦੀ ਸੂਚਨਾ ਲੋਕਾਂ ਨੇ ਪੁਲਿਸ ਨੂੰ ਦਿੱਤੀ | ਮੌਕੇ 'ਤੇ ਪੁਲਿਸ ਨੇ ...

ਪੂਰੀ ਖ਼ਬਰ »

ਪੀ. ਓ. ਜੇ. ਕੇ. 1947 ਦੇ ਸ਼ਰਨਾਰਥੀ ਫੋਰਮ ਪ੍ਰਧਾਨ ਡਵੀਜ਼ਨਲ ਕਮਿਸ਼ਨਰ ਜੰਮੂ ਨੂੰ ਮਿਲੇ

ਜੰਮੂ, 11 ਸਤੰਬਰ (ਮਹਿੰਦਰਪਾਲ ਸਿੰਘ)-ਆਲ ਜੇ. ਐਾਡ. ਕੇ. ਪੀ. ਓ. ਜੇ. ਕੇ. 1947 ਦੇ ਸ਼ਰਨਾਰਥੀ ਇੰਟੀਲੈਕਚੁਅਲ ਫੋਰਮ ਦੇ ਪ੍ਰਧਾਨ ਐਡਵੋਕੇਟ ਅਮਰੀਕ ਸਿੰਘ ਦੀ ਅਗਵਾਈ ਹੇਠ ਇਕ ਦਲ 1947 ਦੇ ਸ਼ਰਨਾਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਡਵੀਜ਼ਨਲ ਕਮਿਸ਼ਨਰ ਜੰਮੂ ਸੁਨੀਲ ਵਰਮਾ ਨੂੰ ...

ਪੂਰੀ ਖ਼ਬਰ »

ਭਾਜਪਾ ਦੇ ਸਾਬਕਾ ਮੰਤਰੀ ਦੀ ਪੁੱਤਰੀ ਜੱਜ ਨਾਲ ਸਾਂਬਾ ਵਕੀਲਾਂ ਦਾ ਝਗੜਾ ਹੱਲ ਹੋਇਆ

ਜੰਮੂ, 11 ਸਤੰਬਰ (ਮਹਿੰਦਰਪਾਲ ਸਿੰਘ)-ਜ਼ਿਲ੍ਹਾ ਸਾਂਬਾ ਵਿਖੇ ਪਿਛਲੇ ਚਾਰ ਦਿਨਾਂ ਤੋਂ ਸਾਂਬਾ ਅਦਾਲਤ ਵਿਚ ਵਕੀਲਾਂ ਵਲੋਂ ਕੰਮ ਛੱਡ ਹੜਤਾਲ ਚੱਲ ਰਹੀ ਸੀ, ਜਿਸ ਕਾਰਨ ਲੋਕਾਂ ਨੂੰ ਅਦਾਲਤ ਦੇ ਕੰਮਕਾਜਾਂ ਨੂੰ ਕਰਾਉਣ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਥੋੜੇ ਸਮੇਂ 'ਚ ਰੁਪਏ ਦੁੱਗਣੇ ਕਰਕੇ ਵਾਪਸ ਕਰਨ ਦਾ ਲਾਲਚ ਦੇਣ ਵਾਲੀਆਂ ਚਿੱਟਫ਼ੰਡ ਕੰਪਨੀਆਂ ਵਿਰੁੱਧ ਕਸਿਆ ਸ਼ਿਕੰਜਾ

ਟੋਹਾਣਾ, 11 ਸਤੰਬਰ (ਗੁਰਦੀਪ ਸਿੰਘ ਭੱਟੀ)-ਥੋੜੇ ਮਸੇਂ ਵਿਚ ਰੁਪਏ ਦੋਗੂਣਾ ਕਰਕੇ ਵਾਪਸ ਕਰਨ ਦਾ ਲਾਲਚ ਦੇ ਕੇ ਖੋਲ੍ਹੀਆਂ ਗਈਆਂ ਚਿੱਟਫ਼ੰਡ ਕੰਪਨੀਆਂ ਵਿਰੁੱਧ ਸ਼ਿਕੰਜਾ ਕਸੱੱਦੇ ਹੋਏ ਐਡਵੋਕੇਟ ਸੁਭਾਸ਼ ਜਾਂਗੂ ਦੀ ਸਿਕਾਇਤ 'ਤੇ ਫਤਿਹਾਬਾਦ ਸਿਟੀ ਥਾਣਾ ਪੁਲਿਸ ਨੇ ...

ਪੂਰੀ ਖ਼ਬਰ »

ਰਾਹੁਲ ਨੇ ਸੂਬਾ ਪੱਧਰੀ ਮੁਕਾਬਲੇ 'ਚ ਜਿੱਤਿਆ ਗੋਲਡ

ਕੈਥਲ, 11 ਸਤੰਬਰ (ਅਜੀਤ ਬਿਊਰੋ)-ਵਿਵੇਕਾਨੰਦ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸੂਬਾਈ ਪੱਧਰੀ ਤਾਈਕਵਾਂਡੋ ਮੁਕਾਬਲੇ ਵਿਚ 40 ਕਿਲੋ ਭਾਰ ਵਰਗ 'ਚ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥੀ ਰਾਹੁਲ ਦਾ ਸਕੂਲ ਪੁੱਜਣ ...

ਪੂਰੀ ਖ਼ਬਰ »

ਜੈ ਮਾਂ ਸੇਵਾ ਸਮਿਤੀ ਵਲੋਂ ਸਿਵਲ ਹਸਪਤਾਲ 'ਚ ਵੰਡਿਆ ਭੋਜਨ

ਥਾਨੇਸਰ, 11 ਸਤੰਬਰ (ਅਜੀਤ ਬਿਊਰੋ)-ਜੈ ਮਾਂ ਸੇਵਾ ਸਮਿਤੀ ਵਲੋਂ ਲੋਕ ਨਾਇਕ ਜੈਪ੍ਰਕਾਸ਼ ਹਸਪਤਾਲ 'ਚ ਰੋਜ਼ਾਨਾ ਅੰਨਪੂਰਣਾ ਸੇਵਾ ਤਹਿਤ ਭੋਜਨ ਵੰਡਿਆ ਜਾ ਰਿਹਾ ਹੈ | ਸਮਿਤੀ ਦੇ ਮੈਂਬਰ ਸੁਰੇਂਦਰ ਜੈਨ ਦਿੱਲੀ ਵਾਲੇ ਅਤੇ ਮਨੀ ਜੈਨ ਨੇ ਦੱਸਿਆ ਕਿ ਸੰਸਥਾ ਵਲੋਂ ਪਿਛਲੇ ...

ਪੂਰੀ ਖ਼ਬਰ »

ਏ.ਟੀ.ਐਮ. ਕਾਰਡ ਬਦਲ ਕੇ ਕੱਢੇ 40 ਹਜ਼ਾਰ

ਜੀਂਦ, 11 ਸਤੰਬਰ (ਅਜੀਤ ਬਿਊਰੋ)-ਪਿੰਡ ਅਲੇਵਾ ਦੇ ਚੌਕ 'ਤੇ ਸਟੇਟ ਬੈਂਕ ਆਫ਼ ਇੰਡੀਆ ਦੇ ਏ.ਟੀ.ਐਮ. ਕੇਬਿਨ ਵਿਚ ਅਣਪਛਾਤੇ ਨੌਜਵਾਨਾਂ ਨੇ ਇਕ ਵਿਅਕਤੀ ਦਾ ਏ.ਟੀ.ਐਮ. ਕਾਰਡ ਬਦਲ ਕੇ ਉਸ ਦੇ ਖਾਤੇ ਤੋਂ 40 ਹਜ਼ਾਰ ਰੁਪਏ ਕਢਵਾ ਲਏ | ਥਾਣਾ ਅਲੇਵਾ ਪੁਲਿਸ ਨੇ ਅਣਪਛਾਤੇ ਨੌਜਵਾਨਾਂ ...

ਪੂਰੀ ਖ਼ਬਰ »

ਪ੍ਰਵਾਸੀ ਨਿਪਾਲੀ ਸੰਘ ਅੱਜ ਮਨਾਏਗਾ ਹਰਿਤਾਲਿਕਾ ਤੀਜ

ਹਿਸਾਰ, 11 ਸਤੰਬਰ (ਰਾਜ ਪਰਾਸਰ)-ਪ੍ਰਵਾਸੀ ਨਿਪਾਲੀ ਸੰਘ ਭਾਰਤ ਨਗਰ ਦੀ ਮਹਿਲਾ ਵਿਭਾਗ ਹਿਸਾਰ ਨਗਰ ਮਹਿਲਾ ਸਮਿਤੀ ਦੀ ਬੈਠਕ ਸੀਤਾ ਭੱਟਰਾਈ ਦੀ ਪ੍ਰਧਾਨਗੀ 'ਚ ਹੋਈ | ਬੈਠਕ ਦਾ ਸੰਚਾਲਨ ਦੇਵੀ ਅਧਿਕਾਰੀ ਨੇ ਕੀਤਾ | ਬੈਠਕ ਵਿਚ 12 ਸਤੰਬਰ ਨੂੰ ਔਰਤਾਂ ਦਾ ਤਿਊਹਾਰ ...

ਪੂਰੀ ਖ਼ਬਰ »

ਪੈਕਸ ਬੋਰਡ ਦੀ ਬਹਾਲੀ ਤੱਕ ਅੰਦੋਲਨ ਜਾਰੀ ਰਹੇਗਾ-ਨਾਇਬ

ਗੂਹਲਾ ਚੀਕਾ, 11 ਸਤੰਬਰ (ਓ.ਪੀ. ਸੈਣੀ)-ਇਥੇ ਪੈਕਸ ਬੋਰਡ ਨੂੰ ਤੋੜੇ ਜਾਣ ਤੋਂ ਨਾਰਾਜ਼ ਮੈਂਬਰਾਂ ਤੇ ਸਬੰਧੀ ਲੋਕਾਂ ਨੇ ਬੈਂਕ ਨੂੰ ਤਾਲਾ ਲਾ ਦਿੱਤਾ | ਸਾਰਿਆਂ ਨੇ ਇਕੱਠਾ ਹੋ ਕੇ ਵਿਖਾਵਾ ਕਰਦੇ ਹੋਏ ਮੁੱਖ ਚੌਕ ਚੀਕਾ 'ਤੇ ਪੁੱਜੇ | ਮੁੱਖ ਚੌਕ 'ਤੇ ਹਲਕਾ ਵਿਧਾਇਕ ਕੁਲਵੰਤ ...

ਪੂਰੀ ਖ਼ਬਰ »

ਕਈ ਪਰਿਵਾਰਾਂ ਵਲੋਂ ਹਲੋਪਾ 'ਚ ਸ਼ਾਮਿਲ ਹੋਣ ਦਾ ਐਲਾਨ

ਕਾਲਾਂਵਾਲੀ, 11 ਸਤੰਬਰ (ਭੁਪਿੰਦਰ ਪੰਨੀਵਾਲੀਆ)-ਪਿੰਡ ਕਾਲਾਂਵਾਲੀ 'ਚ ਦਰਜਨਾਂ ਪਰਿਵਾਰਾਂ ਨੇ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖਦੇ ਹੋਏ ਹਲੋਪਾ ਆਗੂ ਨਿਰਮਲ ਸਿੰਘ ਮਲੜ੍ਹੀ ਦੀ ਅਗਵਾਈ ਹੇਠ ਹਰਿਆਣਾ ਲੋਕਹਿਤ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਜੱਸਾ ਸਿੰਘ ਬਣੇ ਕਾਂਗਰਸ ਸੇਵਾ ਦਲ ਦੇ ਹਲਕਾ ਕਾਲਾਂਵਾਲੀ ਦੇ ਪ੍ਰਧਾਨ

ਕਾਲਾਂਵਾਲੀ, 11 ਸਤੰਬਰ (ਭੁਪਿੰਦਰ ਪੰਨੀਵਾਲੀਆ)-ਕਾਂਗਰਸ ਸੇਵਾ ਦਲ ਦੇ ਬਲਾਕ ਪ੍ਰਧਾਨ ਜੱਸਾ ਸਿੰਘ ਨੂੰ ਕਾਂਗਰਸ ਸੇਵਾ ਦਲ ਦਾ ਹਲਕਾ ਕਾਲਾਂਵਾਲੀ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ | ਜਿਸ 'ਤੇ ਪਿੰਡ ਕਾਲਾਂਵਾਲੀ ਪੁੱਜਣ 'ਤੇ ਜੱਸਾ ਸਿੰਘ ਦੇ ਸਮਰਥਕਾਂ ਨੇ ਜਸ਼ਨ ਮਨਾ ...

ਪੂਰੀ ਖ਼ਬਰ »

ਮਹਾਰਥੀ ਕਰਨ ਨੇ ਹਾਸਲ ਕੀਤੀ ਆਲ ਓਵਰ ਟਰਾਫ਼ੀ

ਕੁਰੂਕਸ਼ੇਤਰ, 11 ਸਤੰਬਰ (ਜਸਬੀਰ ਸਿੰਘ ਦੁੱਗਲ)-ਕਿਸ਼ੋਰ ਦਾ ਸੰਗੀਤ ਨਾਟਕ ਟਰੱਸਟ ਵਲੋਂ ਭਾਰਤ ਸੇਵਾਸ਼ਰਮ ਸੰਘ 'ਚ ਕਰਵਾਏ ਗਏ ਕੁਰੂ ਰਾਸ਼ਟਰੀ ਨਾਟਕ ਮਹੋਤਸਵ 'ਚ ਨਾਟਕ ਮਹਾਂਰਥੀ ਕਰਨ ਨੇ ਪਹਿਲਾ, ਯਹ ਮੇਰਾ ਦੇਸ਼ ਨੇ ਦੂਜਾ ਅਤੇ ਅੱਤਿਆਚਾਰੀ ਨਾਰੀ ਨੇ ਤੀਜਾ ਸਥਾਨ ਹਾਸਲ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ 'ਚ ਵਿਦਿਆਰਥੀਆਂ ਨੇ ਟੈਲੇਂਟ ਸ਼ੋਅ 'ਚ ਪਾਈਆਂ ਧਮਾਲਾਂ

ਯਮੁਨਾਨਗਰ, 11 ਸਤੰਬਰ (ਗੁਰਦਿਆਲ ਸਿੰਘ ਨਿਮਰ)-ਮੁਕੰਦ ਲਾਲ ਨੈਸ਼ਨਲ ਕਾਲਜ 'ਚ ਵਿਦਿਆਰਥੀਆਂ ਨੇ ਟੈਲੇਂਟ ਸ਼ੋਅ ਕੀਤਾ | ਜਿਸ 'ਚ ਕਾਲਜ ਦੇ ਨਵੇਂ ਆਏ ਵਿਦਿਆਰਥੀ ਤੇ ਪਹਿਲੇ ਵਿਦਿਆਰਥੀਆਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ਕਾਲਜਦੇ ਪਿ੍ੰਸੀਪਲ ਡਾ. ਸਲੇਸ਼ ਕਪੂਰ ਨੇ ਇਸ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਾ ਜ਼ਿਲ੍ਹਾ ਮੁੱਢਲੀ ਸਿੱਖਿਆ ਅਧਿਕਾਰੀ ਵਲੋਂ ਨਿਰੀਖ਼ਣ

ਬਾਬੈਨ, 11 ਸਤੰਬਰ (ਡਾ. ਦੀਪਕ ਦੇਵਗਨ)-ਪਿੰਡ ਬਰਗਟ ਥਲੀਪੁਰ ਦੇ ਸਰਕਾਰੀ ਸਕੂਲ ਵਿਚ ਜ਼ਿਲ੍ਹਾ ਮੁੱਢਲੀ ਸਿੱਖਿਆ ਅਧਿਕਾਰੀ ਸਤਨਾਮ ਭੱਟੀ ਅਤੇ ਸਹਾਇਕ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਲਜੀਤ ਮਲਿਕ ਨੇ ਸਕਸ਼ਮ ਯੋਜਨਾ ਤਹਿਤ ਸਕੂਲ ਦਾ ਅਚਨਚੇਤ ਨਿਰੀਖ਼ਣ ਕੀਤਾ | ਜ਼ਿਲ੍ਹਾ ...

ਪੂਰੀ ਖ਼ਬਰ »

ਦਾਣਾ ਮੰਡੀ ਦੀ ਟੁੱਟੀ ਸੜਕ ਦੇ ਰਹੀ ਹੈ ਹਾਦਸੇ ਨੂੰ ਸੱਦਾ

ਕੁਰੂਕਸ਼ੇਤਰ, 11 ਸਤੰਬਰ (ਜਸਬੀਰ ਸਿੰਘ ਦੁੱਗਲ)-ਲਾਡਵਾ ਰੋਡ ਤੋਂ ਦਾਣਾ ਮੰਡੀ ਨੂੰ ਜਾਣ ਵਾਲੀ ਮੁੱਖ ਸੜਕ ਕਰੀਬ 2 ਮਹੀਨੇ ਤੋਂ ਟੁੱਟੀ ਪਈ ਹੈ | ਨਗਰ ਪਾਲਿਕਾ ਅਤੇ ਮਾਰਕੀਟ ਕਮੇਟੀ 'ਚ ਤਾਲਮੇਲ ਨਾ ਹੋਣ ਕਾਰਨ ਕਦੇ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ | ਸਥਾਨਕ ਲੋਕਾਂ ਨੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਅਧਿਆਪਕ ਦਿਵਸ ਮੌਕੇ ਸਨਮਾਨਿਤ ਹੋਣਗੇ 21 ਅਧਿਆਪਕ

ਹਿਸਾਰ, 11 ਸਤੰਬਰ (ਰਾਜ ਪਰਾਸ਼ਰ)-ਸਮਾਜਿਕ ਸੰਸਥਾ ਰਾਹ ਕਲੱਬ ਹਿਸਾਰ ਵਲੋਂ 5 ਅਕਤੂਬਰ ਨੂੰ ਇੰਟਰਨੇਸ਼ਨਲ ਟੀਚਰ ਡੇਅ 'ਤੇ 21 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਸ ਲਈ ਹਿਸਾਰ ਜ਼ਿਲ੍ਹੇ ਦੇ ਸਾਰੇ 9 ਬਲਾਕਾਂ ਦੇ ਨਾਲ-ਨਾਲ ਭਿਵਾਨੀ ਜ਼ਿਲ੍ਹੇ ਦੇ ਸਿਵਾਨੀ ਬਲਾਕ ...

ਪੂਰੀ ਖ਼ਬਰ »

ਸੀ.ਐਮ. ਵਿੰਡੋ ਅਤੇ ਸੋਸ਼ਲ ਮੀਡੀਆ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਨਾ ਲੈਣ ਵਾਲੇ ਅਧਿਕਾਰੀ ਦੀ ਖੈਰ ਨਹੀਂ-ਡੀ. ਸੀ.

ਕੁਰੂਕਸ਼ੇਤਰ, 11 ਸਤੰਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਸੀ.ਐਮ. ਵਿੰਡੋ ਅਤੇ ਸੋਸ਼ਲ ਮੀਡੀਆ ਦੀਆਂ ਸ਼ਿਕਾਇਤਾਂ ਨੂੰ ਅਧਿਕਾਰੀ ਗੰਭੀਰਤਾ ਨਾਲ ਲੈ ਕੇ ਉਨ੍ਹਾਂ ਦਾ ਛੇਤੀ ਨਿਪਟਾਰਾ ਕਰਨ ਦਾ ਯਤਨ ਕਰਨ | ਇਸ ਮਾਮਲੇ 'ਚ ਲਾਪ੍ਰਰਵਾਹੀ ਵਰਤਣ ਵਾਲੇ ਅਧਿਕਾਰੀ ਿਖ਼ਲਾਫ਼ ਨਿਯਮਾਂ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਉਹ ਮਿੰਨੀ ਸਕੱਤਰੇਤ ਦੇ ਸਭਾਗਾਰ 'ਚ ਸੀ.ਐਮ. ਵਿੰਡੋ ਅਤੇ ਸੋਸ਼ਲ ਮੀਡੀਆ ਦੀਆਂ ਲਟਕੀਆਂ ਸ਼ਿਕਾਇਤਾਂ ਦੀ ਸਮੀਖਿਆ ਕਰਨ ਲਈ ਅਧਿਕਾਰੀ ਦੀ ਇਕ ਬੈਠਕ ਨੂੰ ਸੰਬੋਧਨ ਕਰ ਰਹੇ ਸਨ | ਇਸ ਤੋਂ ਪਹਿਲਾਂ ਡੀ.ਸੀ. ਨੇ ਆਪਣੇ ਦਫ਼ਤਰ ਸਬੰਧੀ ਇਕ, ਡੀ.ਡੀ.ਪੀ.ਓ. ਸਬੰਧੀ 13, ਤਹਿਸੀਲਦਾਰ ਥਾਨੇਸਰ ਅਤੇ ਐਸ.ਡੀ.ਐਮ. ਪਿਹੋਵਾ ਸਬੰਧੀ 3-3, ਲੋਕ ਨਿਰਮਾਣ ਵਿਭਾਗ, ਡੀ.ਆਰ.ਓ., ਸੀ.ਐਸ.ਸੀ., ਡੀ.ਐਫ.ਐਸ.ਸੀ., ਪੰਚਾਇਤੀ ਰਾਜ ਅਤੇ ਵਾਤਾਵਰਨ ਵਿਭਾਗ ਸਬੰਧੀ ਇਕ-ਇਕ ਸ਼ਿਕਾਇਤ ਨੂੰ ਛੇਤੀ ਨਿਪਟਾਰਾ ਕਰਨ ਦੇ ਹੁਕਮ ਦਿੱਤੇ | ਇਸ ਤੋਂ ਇਲਾਵਾ ਸੋਸ਼ਲ ਮੀਡੀਆ 'ਤੇ ਮਾਰਕੀਟਿੰਗ ਬੋਰਡ, ਨਗਰ ਪ੍ਰੀਸ਼ਦ ਥਾਨੇਸਰ, ਜਨ ਸਿਹਤ ਵਿਭਾਗ, ਨਗਰ ਪਾਲਿਕਾ ਪਿਹੋਵਾ ਦੀਆਂ ਸ਼ਿਕਾਇਤ ਨੂੰ ਨਿਰਧਾਰਿਤ ਸਮੇਂ 'ਚ ਨਿਪਟਾਰਾ ਕਰਨ ਅਤੇ ਸਾਈਟ ਨੂੰ ਅਪਡੇਟ ਕਰਨ ਦੇ ਹੁਕਮ ਦਿੱਤੇ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਹਮੇਸ਼ਾ ਤਿਹਾਰ ਰਹਿਣਾ ਚਾਹੀਦਾ ਹੈ | ਏਨਾ ਹੀ ਨਹੀਂ, ਅਧਿਕਾਰੀਆਂ ਨੂੰ ਆਪਣੇ-ਆਪਣੇ ਦਫ਼ਤਰਾਂ 'ਚ ਵੀ ਨਿਰਧਾਰਿਤ ਸਮੇਂ ਤੱਕ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਚਾਨਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਫ਼ਸਲ ਨਾੜ ਪ੍ਰਬੰਧਨ 'ਤੇ ਵਿਸ਼ੇਸ਼ ਜੋਰ ਦਿੱਤਾ ਜਾ ਰਿਹਾ ਹੈ | ਇਸ ਲਈ ਸਾਰੇ ਐਸ.ਡੀ.ਐਮ. ਆਪਣੇ ਖੇਤਰ 'ਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਲੋਕਾਂ ਨੂੰ ਫਾਨਿਆਂ 'ਚ ਅੱਗ ਨਾ ਲਾਉਣ ਪ੍ਰਤੀ ਜਾਗਰੂਕ ਕਰਨ | ਏਨਾ ਹੀ ਨਹੀਂ ਪਿੰਡ 'ਚ ਜਾਗਰੂਕਤਾ ਰੈਲੀ ਜਿਹੇ ਪ੍ਰੋਗਰਾਮ ਵੀ ਕੀਤਾ ਜਾਵੇ | ਡੀ.ਸੀ. ਨੇ ਕਿਹਾ ਕਿ ਜ਼ਿਲ੍ਹਾ ਕੁਰੂਕਸ਼ੇਤਰ 'ਚ 100 ਸੀ.ਐਚ.ਸੀ. ਕੇਂਦਰਾਂ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਕਿਸਾਨਾਂ ਨੂੰ ਵੀ ਖੇਤੀ ਸੰਦ ਦਿੱਤੇ ਜਾ ਰਹੇ ਹਨ | ਖੇਤੀ ਵਿਭਾਗ ਵਲੋਂ ਪ੍ਰਚਾਰ-ਪ੍ਰਸਾਰ ਲਈ 3 ਵੈਨ ਨੂੰ ਵੀ ਰਵਾਨਾ ਕੀਤਾ ਜਾਵੇਗਾ | ਇਸ ਮੀਟਿੰਗ 'ਚ ਐਸ.ਡੀ.ਐਮ. ਸ਼ਾਹਾਬਾਦ ਸਤਬੀਰ ਕੁੰਡੂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਮੌਕੇ 'ਤੇ ਏ.ਡੀ.ਸੀ. ਅਨਿਸ਼ ਯਾਦਵ, ਐਸ.ਡੀ.ਐਮ. ਅਨਿਲ ਯਾਦਵ, ਐਸ.ਡੀ.ਐਮ. ਪੂਜਾ ਚਾਂਵਰੀਆ, ਸਿਟੀ ਮੈਜਿਸਟ੍ਰੇਟ ਸੰਜੈ ਗਰਗ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX