ਤਾਜਾ ਖ਼ਬਰਾਂ


ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  10 minutes ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 1 hour ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 1 hour ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 1 hour ago
ਨਵੀਂ ਦਿੱਲੀ, 26 ਮਈ - ਯੂ.ਪੀ. ਦੇ ਅਮੇਠੀ 'ਚ ਬੀਤੇ ਕੱਲ੍ਹ ਭਾਜਪਾ ਸੰਸਦ ਮੈਂਬਰ ਸਮ੍ਰਿਤੀ ਈਰਾਨੀ ਦੇ ਕਰੀਬੀ ਸੁਰਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਸੁਰਿੰਦਰ ਸਿੰਘ 'ਤੇ ਉਸ ਵਕਤ ਗੋਲੀਆਂ ਚਲਾ ਦਿੱਤੀਆਂ, ਜਦੋਂ ਉਹ ਆਪਣੇ ਘਰ ਦੇ ਬਾਹਰ ਸੁੱਤੇ ਹੋਏ ਸਨ। ਲੋਕ ਸਭਾ ਚੋਣਾਂ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550

ਪਹਿਲਾ ਸਫ਼ਾ

ਜੰਮੂ-ਕਸ਼ਮੀਰ 'ਚ 8 ਅੱਤਵਾਦੀ ਮਾਰ ਮੁਕਾਏ

ਜੈਸ਼ ਕਮਾਂਡਰ ਸਮੇਤ 2 ਪਾਕਿ ਅੱਤਵਾਦੀ ਵੀ ਸ਼ਾਮਿਲ

ਵੱਖ-ਵੱਖ ਥਾਈ ਾ ਹੋਏ ਮੁਕਾਬਲਿਆਂ 'ਚ ਪੁਲਿਸ ਅਧਿਕਾਰੀ ਸਮੇਤ 9 ਜਵਾਨ ਜ਼ਖ਼ਮੀ ਸ੍ਰੀਨਗਰ/ਜੰਮੂ, 13 ਸਤੰਬਰ (ਮਨਜੀਤ ਸਿੰਘ, ਮਹਿੰਦਰਪਾਲ ਸਿੰਘ)-ਅੱਜ ਜੰਮੂ-ਕਸ਼ਮੀਰ 'ਚ ਹੋਏ ਵੱਖ-ਵੱਖ ਮੁਕਾਬਲਿਆਂ 'ਚ ਸੁਰੱਖਿਆ ਬਲਾਂ ਨੇ 2 ਵਿਦੇਸ਼ੀ ਅੱਤਵਾਦੀਆਂ ਸਮੇਤ 8 ਅੱਤਵਾਦੀਆਂ ...

ਪੂਰੀ ਖ਼ਬਰ »

ਮਾਲਿਆ-ਜੇਤਲੀ ਮਾਮਲੇ 'ਤੇ ਗਰਮਾਈ ਸਿਆਸਤ

• ਵਿੱਤ ਮੰਤਰੀ ਨੇ ਦੇਸ਼ ਅਤੇ ਏਜੰਸੀਆਂ ਤੋਂ ਲੁਕਾਏ ਤੱਥ-ਰਾਹੁਲ • ਭਾਜਪਾ ਨੇ ਰਾਹੁਲ ਤੋਂ ਕਿੰਗਫਿਸ਼ਰ ਕੁਨੈਕਸ਼ਨ ਦਾ ਮੰਗਿਆ ਜਵਾਬ —ਉਪਮਾ ਡਾਗਾ ਪਾਰਥ— ਨਵੀਂ ਦਿੱਲੀ, 13 ਸਤੰਬਰ -ਭਗੌੜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਵਲੋਂ ਵਿੱਤ ਮੰਤਰੀ ਅਰੁਣ ਜੇਤਲੀ ਨਾਲ ...

ਪੂਰੀ ਖ਼ਬਰ »

ਵਿਰੋਧੀ ਧਿਰ ਦੇਸ਼ ਦੀ ਜਨਤਾ ਨੂੰ ਗੁਮਰਾਹ ਕਰ ਰਹੀ ਹੈ-ਮੋਦੀ

ਨਵੀਂ ਦਿੱਲੀ, 13 ਸਤੰਬਰ (ਉਪਮਾ ਡਾਗਾ ਪਾਰਥ)-ਰਾਫ਼ੇਲ, ਤੇਲ ਦੀਆਂ ਵਧ ਰਹੀਆਂ ਕੀਮਤਾਂ, ਡਾਲਰ ਦੇ ਮੁਕਾਬਲੇ ਲਗਾਤਾਰ ਕਮਜ਼ੋਰ ਹੋ ਰਹੇ ਰੁਪਏ ਆਦਿ ਮੁੱਦਿਆਂ ਤੇ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਆਈ ਸਰਕਾਰ ਦਾ ਬਚਾਅ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ...

ਪੂਰੀ ਖ਼ਬਰ »

ਰੰਜਨ ਗੋਗੋਈ ਚੀਫ਼ ਜਸਟਿਸ ਨਿਯੁਕਤ

3 ਨੂੰ ਲੈਣਗੇ ਹਲਫ਼ ਨਵੀਂ ਦਿੱਲੀ, 13 ਸਤੰਬਰ (ਪੀ. ਟੀ. ਆਈ.)-ਜਸਟਿਸ ਰੰਜਨ ਗੋਗੋਈ ਨੂੰ ਦੇਸ਼ ਦੇ 46ਵੇਂ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਹੈ | ਕਾਨੂੰਨ ਮੰਤਰਾਲੇ ਅਨੁਸਾਰ ਉਹ 3 ਅਕਤੂਬਰ ਨੂੰ ਆਪਣਾ ਅਹੁਦਾ ਸੰਭਾਲਣਗੇ, ਕਿਉਂਕਿ ਮੌਜੂਦਾ ਚੀਫ਼  ਜਸਟਿਸ ਦੀਪਕ ...

ਪੂਰੀ ਖ਼ਬਰ »

ਪਾਤੜਾਂ 'ਚ ਪਤਨੀ ਦਾ ਕਤਲ ਕਰਕੇ ਖ਼ੁਦਕੁਸ਼ੀ

ਪਾਤੜਾਂ, 13 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੀ ਲੱਖ ਵਾਲੀ ਬਸਤੀ ਵਿਚ ਰਹਿੰਦੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਕੁਹਾੜੀ ਨਾਲ ਕਤਲ ਕਰਨ ਮਗਰੋਂ ਖ਼ੁਦ ਸੁਲਫ਼ਾਸ ਖਾ ਕੇ ਖ਼ੁਦਕੁਸ਼ੀ ਕਰ ਲਈ | ਉਕਤ ਵਿਅਕਤੀ ਆਪਣੀ ਪਤਨੀ ਦੇ ਚਰਿੱਤਰ ਨੂੰ ਲੈ ਕੇ ਸ਼ੱਕ ਕਰਦਾ ਸੀ | ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ 'ਚ ਹਾਈਕੋਰਟ ਵਲੋਂ 3 ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ 'ਤੇ ਰੋਕ

ਪੰਜਾਬ ਸਰਕਾਰ ਤੋਂ 20 ਤੱਕ ਮੰਗਿਆ ਜਵਾਬ ਚੰਡੀਗੜ੍ਹ, 13 ਸਤੰਬਰ (ਸੁਰਜੀਤ ਸਿੰਘ ਸੱਤੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਰਦਾਤਾਂ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਤੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਵਲੋਂ ਆਪਣੀਆਂ ਰਿਪੋਰਟਾਂ 'ਚ ਐਸ. ...

ਪੂਰੀ ਖ਼ਬਰ »

ਹਾਂਗਕਾਂਗ ਵਲੋਂ ਰੋਮੀ ਦੀ ਭਾਰਤ ਹਵਾਲਗੀ ਨੂੰ ਮਨਜ਼ੂਰੀ

ਹਾਂਗਕਾਂਗ, 13 ਸਤੰਬਰ (ਜੰਗ ਬਹਾਦਰ ਸਿੰਘ)-ਨਾਭਾ ਜੇਲ੍ਹ ਬਰੇਕ ਕਾਂਡ ਦੇ ਸ਼ੱਕੀਮੁੱਖ ਸਾਜਿਸ਼ਕਰਤਾ ਰਮਨਜੀਤ ਸਿੰਘ ਰੋਮੀ ਦੀ ਭਾਰਤ ਹਲਾਵਗੀ ਨੂੰ ਹਾਂਗਕਾਂਗ ਮੁਖੀ ਕੈਰੀ ਲੈਮ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ | ਹਾਂਗਕਾਂਗ ਮੁਖੀ ਵਲੋਂ ਰੋਮੀ ਦੀ ਭਾਰਤ ਹਵਾਲਗੀ ਦੇ ...

ਪੂਰੀ ਖ਼ਬਰ »

ਅਮਰੀਕਾ 'ਚ ਬੰਦੂਕਧਾਰੀ ਨੇ ਪਤਨੀ ਸਮੇਤ 5 ਨੂੰ ਗੋਲੀ ਮਾਰਨ ਬਾਅਦ ਕੀਤੀ ਖ਼ੁਦਕੁਸ਼ੀ

ਬੇਕਰਫੀਲਡ, 13 ਸਤੰਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਕੈਲੀਫੋਰਨੀਆ ਵਿਚ ਇਕ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ ਪੰਜ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਤੇ ਬਾਅਦ ਵਿਚ ਖੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਨੂੰ ਬੇਕਸਰਫੀਲਡ ...

ਪੂਰੀ ਖ਼ਬਰ »

ਪਾਕਿ ਵਲੋਂ 18 ਭਾਰਤੀ ਮਛੇਰੇ ਗਿ੍ਫ਼ਤਾਰ, 3 ਕਿਸ਼ਤੀਆਂ ਜ਼ਬਤ

ਅੰਮਿ੍ਤਸਰ, 13 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਮੇਰੀਟਾਈਮ ਸੁਰੱਖਿਆ ਏਜੰਸੀ ਵਲੋਂ ਭਾਰਤ ਦੇ 18 ਮਛੇਰਿਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਏਜੰਸੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਕਤ ਭਾਰਤੀ ਮਛੇਰੇ ਤਿੰਨ ਕਿਸ਼ਤੀਆਂ 'ਚ ਸਵਾਰ ਸਨ ਅਤੇ ਪਾਕਿਸਤਾਨ ਦੇ ਹਿੱਸੇ ...

ਪੂਰੀ ਖ਼ਬਰ »

ਪਾਕਿ ਸੁਪਰੀਮ ਕੋਰਟ ਨੇ ਹਾਫ਼ਿਜ਼ ਸਈਦ ਦੇ ਸੰਗਠਨ ਤੋਂ ਹਟਾਈ ਪਾਬੰਦੀ

ਇਮਰਾਨ ਖ਼ਾਨ ਦੇ 90 ਦਿਨਾਂ 'ਚ ਅੱਤਵਾਦ ਖ਼ਤਮ ਕਰਨ ਦੇ ਦਾਅਵਿਆਂ ਦੀ ਨਿਕਲੀ ਫੂਕ ਅੰਮਿ੍ਤਸਰ, 13 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਮੁੰਬਈ ਹਮਲੇ ਦੇ ਸਾਜਿਸ਼ਘਾੜੇ ਹਾਫ਼ਿਜ਼ ਸਈਦ ਦੇ ਸੰਗਠਨ ਜਮਾਤ-ਉਦ-ਦਾਵਾ ਤੇ ਉਸ ਦੇ ਸਹਿਯੋਗੀ ਸੰਗਠਨ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧਾ ਜਾਰੀ

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)-ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਅੱਜ ਵੀਰਵਾਰ ਨੂੰ ਦਿੱਲੀ ਅਤੇ ਮੁੰਬਈ ਵਿਚ ਪੈਟਰੋਲ 13 ਪੈਸੇ ਤੇ ਡੀਜ਼ਲ 11 ਪੈਸੇ ਮਹਿੰਗਾ ਹੋ ਗਿਆ | ਇਸ ਤਰ੍ਹਾਂ ਦਿੱਲੀ ਵਿਚ ਪੈਟਰੋਲ ਦੀ ਕੀਮਤ ਵਧ ...

ਪੂਰੀ ਖ਼ਬਰ »

ਚੋਣ ਜ਼ਾਬਤਾ ਖ਼ਤਮ ਹੋਣ ਪਿੱਛੋਂ ਹੋਵੇਗੀ ਕਮਰਸ਼ੀਅਲ ਬੈਂਕਾਂ ਦੇ ਕਿਸਾਨੀ ਕਰਜ਼ਿਆਂ ਦੀ ਅਦਾਇਗੀ

ਚੰਡੀਗੜ੍ਹ, 13 ਸਤੰਬਰ (ਬਿਊਰੋ ਚੀਫ਼)-ਪੰਜਾਬ ਵਿਚ ਸਹਿਕਾਰੀ ਬੈਂਕਾਂ ਤੋਂ ਕਿਸਾਨਾਂ ਵਲੋਂ ਲਏ ਗਏ ਕਰਜ਼ਿਆਂ ਲਈ 2 ਲੱਖ ਰੁਪਏ ਤੱਕ ਦੀ ਰਾਸ਼ੀ ਨੂੰ ਮੁਆਫ਼ ਕਰਨ ਸਬੰਧੀ ਕੈਪਟਨ ਸਰਕਾਰ ਵਲੋਂ ਕਰਜ਼ਾ ਮੁਆਫ਼ੀ ਦੇ ਕਾਫ਼ੀ ਕੰਮ ਨੂੰ ਪੂਰਾ ਕਰਨ ਤੋਂ ਬਾਅਦ ਹੁਣ ਦੂਜੇ ਪੜਾਅ ...

ਪੂਰੀ ਖ਼ਬਰ »

ਕੁਲਸੁਮ ਨਵਾਜ਼ ਦੀ ਮਿ੍ਤਕ ਦੇਹ ਪਾਕਿਸਤਾਨ ਲਿਆਉਣ ਲਈ ਲੰਡਨ ਪਹੁੰਚੇ ਸ਼ਾਹਬਾਜ਼ ਸ਼ਰੀਫ਼

ਲੰਡਨ/ਲਾਹੌਰ, 13 ਸਤੰਬਰ (ਏਜੰਸੀ)-ਬੇਗਮ ਕੁਲਸੁਮ ਨਵਾਜ਼ ਦੀ ਮਿ੍ਤਕ ਦੇਹ ਨੂੰ ਲਾਹੌਰ ਲਿਆਉਣ ਲਈ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ਼ ਆਪਣੇ ਲੜਕੇ ਹਮਜ਼ਾ ਸ਼ਾਹਬਾਜ਼ ਨਾਲ ਲੰਡਨ ਪਹੁੰਚ ਗਏ ਹਨ | ਲੰਮੀ ਬਿਮਾਰੀ ਬਾਅਦ 68 ਸਾਲ ਦੀ ਉਮਰ 'ਚ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਤਨੀ ਕੁਲਸੁਮ ਨਵਾਜ਼ ਦਾ ਲੰਡਨ 'ਚ ਦਿਹਾਂਤ ਹੋ ਗਿਆ | ਸਰਕਾਰ ਨੇ ਨਵਾਜ਼ ਸ਼ਰੀਫ਼, ਉਸ ਦੀ ਲੜਕੀ ਮਰਿਅਮ ਨਵਾਜ਼ ਤੇ ਜਵਾਈ ਮੁਹੰਮਦ ਸਫ਼ਦਰ ਨੂੰ ਕੁਲਸੁਮ ਨਵਾਜ਼ ਦੀਆਂ ਅੰਤਿਮ ਰਸਮਾਂ 'ਚ ਸ਼ਾਮਿਲ ਹੋਣ ਲਈ 5 ਦਿਨਾ ਪੈਰੋਲ 'ਤੇ ਰਿਹਾਅ ਕੀਤਾ ਹੈ | ਜਾਤੀ ਉਮਰਾ ਵਿਖੇ ਉਨ੍ਹਾਂ ਦੇ ਰਹਿਣ ਲਈ ਤਿੰਨ ਕਮਰੇ ਸਬ-ਜੇਲ੍ਹ ਵਜੋਂ ਐਲਾਨੇ ਗਏ ਹਨ | ਸੂਤਰਾਂ ਅਨੁਸਾਰ ਲੰਡਨ ਦੇ ਰਿਜੈਂਟ ਪਾਰਕ ਮਸਜਿਦ 'ਚ ਕੁਲਸੁਮ ਨਵਾਜ਼ ਦੀ ਅੰਤਿਮ ਯਾਤਰਾ ਕੱਢੀ ਜਾਏਗੀ ਅਤੇ ਕਾਨੂੰਨੀ ਪ੍ਰਕ੍ਰਿਆਵਾਂ ਨੂੰ ਪੂਰਾ ਕਰਨ ਬਾਅਦ ਉਨ੍ਹਾਂ ਦੀ ਮਿ੍ਤਕ ਦੇਹ ਨੂੰ ਲਾਹੌਰ ਲਿਆਂਦਾ ਜਾਏਗਾ ਅਤੇ ਸ਼ੁੱਕਰਵਾਰ ਨੂੰ ਕੁਲਸੁਮ ਨੂੰ ਉਸ ਦੇ ਸਹੁਰੇ ਮਿਆਂ ਸ਼ਰੀਫ਼ ਤੇ ਅਬਾਸ ਸ਼ਰੀਫ਼ ਦੀਆਂ ਕਬਰਾਂ ਕੋਲ ਦਫ਼ਨਾ ਦਿੱਤਾ ਜਾਏਗਾ | ਲਾਹੌਰ 'ਚ ਜਾਤੀ ਉਮਰਾ ਨਿਵਾਸ ਵਿਖੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਆਗੂਆਂ ਤੇ ਵਰਕਰਾਂ ਸਮੇਤ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ , ਖੁਰਮ ਦਸਤਗੀਰ, ਮਲਿਕ ਪ੍ਰਵੇੇਜ਼, ਸਾਦ ਰਫੀਕ, ਅਮੀਕ ਮੁਕਮ, ਅਲੀ ਪ੍ਰਵੇਜ਼, ਉਜ਼ਮਾ ਬੁਖਾਰੀ ਤੇ ਰਾਣਾ ਮੁਹੰਮਦ ਇਕਬਾਲ ਆਦਿ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਪਾਰਟੀ ਨੇ ਐਲਾਨ ਕੀਤਾ ਕਿ ਬੇਗਮ ਕੁਲਸੁਮ ਨਵਾਜ਼ ਨੂੰ ਅੰਤਿਮ ਵਿਦਾਇਗੀ ਸ਼ੁੱਕਰਵਾਰ ਨੂੰ ਜਾਤੀ ਉਮਰਾ 'ਚ ਸ਼ਰੀਫ਼ ਮੈਡੀਕਲ ਸਿਟੀ ਵਿਖੇ ਦਿੱਤੀ ਜਾਏਗੀ | ਪਾਰਟੀ ਬੁਲਾਰੇ ਮਰੀਅਮ ਔਰੰਗਜ਼ੇਬ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਸ਼ਰੀਫ਼ ਪਰਿਵਾਰ ਦੇ ਨਿਵਾਸ ਜਾਤੀ ਉਮਰਾ ਵਿਖੇ ਕੁਲਸੁਮ ਨਵਾਜ਼ ਦੀਆਂ ਅੰਤਿਮ ਰਸਮਾਂ ਕੀਤੀਆਂ ਜਾਣਗੀਆਂ ਅਤੇ ਕੁਲਸੁਮ ਨੂੰ ਸ਼ਰਧਾਂਜਲੀ ਦੇਣ ਲਈ ਸਮੂਹਿਕ ਪ੍ਰਾਰਥਨਾ 16 ਸਤੰਬਰ ਨੂੰ ਕੀਤੀ ਜਾਏਗੀ |


ਖ਼ਬਰ ਸ਼ੇਅਰ ਕਰੋ

ਸੈਰੀਡਾਨ ਤੇ ਵਿਕਸ ਐਕਸ਼ਨ 500 ਵਰਗੀਆਂ 328 ਦਵਾਈਆਂ 'ਤੇ ਪਾਬੰਦੀ

ਨਵੀਂ ਦਿੱਲੀ, 13 ਸਤੰਬਰ (ਇੰਟ.)-ਸਰਕਾਰ ਨੇ 328 ਫਿਕਸ ਡੋਜ ਕੰਬੀਨੇਸ਼ਨ (ਐਫ. ਡੀ. ਸੀ.) ਦਵਾਈਆਂ 'ਤੇ ਤਤਕਾਲ ਪ੍ਰਭਾਵ ਨਾਲ ਰੋਕ ਲਗਾ ਦਿੱਤੀ ਹੈ | ਇਨ੍ਹਾਂ ਦਵਾਈਆਂ ਨੂੰ ਹੁਣ ਦੇਸ਼ 'ਚ ਬਣਾਇਆ ਜਾਂ ਵੇਚਿਆ ਨਹੀਂ ਜਾ ਸਕਦਾ | ਇਨ੍ਹਾਂ ਦਵਾਈਆਂ 'ਚੋਂ ਕਈ ਅਜਿਹੀਆਂ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਗੰਦਰਬਲ 'ਚ ਅੱਤਵਾਦੀ ਤੇ ਓਵਰ ਗਰਾਊ ਾਡ ਵਰਕਰ ਹਿਰਾਸਤ 'ਚ ਲਏ

ਸ੍ਰੀਨਗਰ, 13 ਸਤੰਬਰ (ਏਜੰਸੀ)- ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ 'ਚ ਅੱਜ ਪੁਲਿਸ ਨੇ ਇਕ ਸ਼ੱਕੀ ਅੱਤਵਾਦੀ ਤੇ ਇਕ ਓਵਰ ਗਰਾਊਾਡ ਵਰਕਰ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ | ਪੁਲਿਸ ਬੁਲਾਰੇ ਨੇ ਦੱਸਿਆ ਕਿ ਗੰਦਰਬਲ ਜ਼ਿਲ੍ਹਾ ਪੁਲਿਸ ਤੇ ...

ਪੂਰੀ ਖ਼ਬਰ »

ਚੀਨ 'ਚ ਚਾਲਕ ਨੇ ਲੋਕਾਂ 'ਤੇ ਚੜ੍ਹਾਈ ਕਾਰ-11 ਮੌਤਾਂ

ਬੀਜਿੰਗ, 13 ਸਤੰਬਰ (ਰਾਈਟਰਜ਼)-ਪੱਛਮੀ ਚੀਨ ਦੇ ਇਕ ਭੀੜ ਵਾਲੇ ਇਲਾਕੇ 'ਚ ਇਕ ਕਾਰ ਲੋਕਾਂ 'ਤੇ ਚੜ੍ਹ ਜਾਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਹੈ ਤੇ 44 ਹੋਰ ਜ਼ਖ਼ਮੀ ਹੋ ਗਏ ਹਨ | ਸਰਕਾਰ ਨੇ ਵੀਰਵਾਰ ਨੂੰ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਆਪਣੀਆਂ ਪਿਛਲੀਆਂ ਅਪਰਾਧਿਕ ...

ਪੂਰੀ ਖ਼ਬਰ »

ਸ਼ਿਵਇੰਦਰ ਵਲੋਂ ਆਪਣੇ ਭਰਾ ਿਖ਼ਲਾਫ਼ ਪਾਈ ਪਟੀਸ਼ਨ ਵਾਪਸ ਲੈਣ ਦਾ ਫ਼ੈਸਲਾ

ਨਵੀਂ ਦਿੱਲੀ, 13 ਸਤੰਬਰ (ਪੀ.ਟੀ.ਆਈ.)-ਸਾਬਕਾ 'ਫੋਰਟਿਸ ਹੈਲਥ ਕੇਅਰ' ਪ੍ਰਮੋਟਰ ਸ਼ਿਵਇੰਦਰ ਮੋਹਨ ਸਿੰਘ ਨੇ ਕਿਹਾ ਕਿ ਉਸ ਨੇ ਆਪਣੀ ਮਾਂ ਦੀ ਇੱਛਾ 'ਤੇ ਆਪਣੇ ਵੱਡੇ ਭਰਾ ਮਾਲਵਿੰਦਰ ਮੋਹਨ ਸਿੰਘ ਤੇ ਸਾਬਕਾ 'ਰੈਲੀਗੇਅਰ' ਮੁਖੀ ਸੁਨੀਲ ਗੋਧਵਾਨੀ ਖਿਲਾਫ਼ ਐਨ.ਸੀ.ਐਲ.ਟੀ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX