ਤਾਜਾ ਖ਼ਬਰਾਂ


ਅੱਜ ਹੋਵੇਗਾ ਵਿਸ਼ਵ ਕੱਪ ਹਾਕੀ ਦਾ ਫਾਈਨਲ ਮੁਕਾਬਲਾ
. . .  2 minutes ago
ਭੁਵਨੇਸ਼ਵਰ, 16 ਦਸੰਬਰ (ਚਹਿਲ)- ਵਿਸ਼ਵ ਕੱਪ ਹਾਕੀ ਦੇ ਫਾਈਨਲ ਮੁਕਾਬਲੇ 'ਚ ਅੱਜ ਸ਼ਾਮ 7 ਵਜੇ ਭੁਵਨੇਸ਼ਵਰ ਦੇ ਕਾਲਿੰਗਾ ਸਟੇਡੀਅਮ ਵਿਖੇ ਬੈਲਜੀਅਮ ਕੇ ਹਾਲੈਂਡ ਦੀਆਂ ਟੀਮਾਂ ਭਿੜਨਗੀਆਂ। ਇਸ ਤੋਂ ਪਹਿਲਾਂ ਤੀਸਰੇ ਸਥਾਨ ਲਈ ਮੈਚ ਆਸਟ੍ਰੇਲੀਆ ਅਤੇ ....
ਖਿੱਚ ਦਾ ਕੇਂਦਰ ਬਣੀ ਵਿਸ਼ਵ ਕੱਪ ਹਾਕੀ ਦੇ ਫਾਈਨਲ ਲਈ ਸ਼ੁੱਭ ਕਾਮਨਾਵਾਂ ਦਿੰਦੀ ਕਲਾਕ੍ਰਿਤੀ
. . .  9 minutes ago
ਭੁਵਨੇਸ਼ਵਰ 16 ਦਸੰਬਰ (ਚਹਿਲ) - ਉੜੀਸਾ ਦੇ ਵਿਸ਼ਵ ਪ੍ਰਸਿੱਧ ਸਮੁੰਦਰ ਦੇ ਰੇਤ ਤੋਂ ਵੱਖ-ਵੱਖ ਪ੍ਰਕਾਰ ਦੀਆਂ ਕਲਾਕ੍ਰਿਤੀਆਂ ਸਿਰਜਣ ਵਾਲੇ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਅੱਜ ਇੱਥੇ ਕਾਲਿੰਗਾ ਸਟੇਡੀਅਮ 'ਚ ਹੋਣ ਵਾਲੇ ਵਿਸ਼ਵ ਕੱਪ ਹਾਕੀ ਦੇ ਫਾਈਨਲ ਮੁਕਾਬਲੇ .......
ਝੜਪਾਂ ਦੌਰਾਨ ਹੋਈਆਂ ਮੌਤਾਂ ਤੋਂ ਬਾਅਦ ਵੱਖਵਾਦੀਆਂ ਵੱਲੋਂ ਕਸ਼ਮੀਰ ਬੰਦ ਦਾ ਐਲਾਨ
. . .  20 minutes ago
ਸ੍ਰੀਨਗਰ, 16 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਬੀਤੇ ਦਿਨੀਂ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਈਆਂ ਝੜਪਾਂ 'ਚ ਸੱਤ ਨਾਗਰਿਕ ਮਾਰੇ ਗਏ ਸਨ ਜਿਸ ਕਾਰਨ ਅੱਜ ਵੱਖਵਾਦੀਆਂ ਵੱਲੋਂ ਪੁਲਵਾਮਾ ਅਤੇ ਸ੍ਰੀਨਗਰ ਦੇ ਕਈ ਇਲਾਕਿਆਂ 'ਚ ਬੰਦ .....
ਭੁਪੇਸ਼ ਬਘੇਲ ਹੋਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ
. . .  44 minutes ago
ਟਕਸਾਲੀ ਆਗੂਆਂ ਨੂੰ ਸੂਚਨਾ ਕੇਂਦਰ ਵਿਖੇ ਜਾਣ ਤੋਂ ਰੋਕਣ ਤੇ ਸਥਿਤੀ ਹੋਈ ਤਨਾਅ ਪੂਰਨ
. . .  about 1 hour ago
ਅੰਮ੍ਰਿਤਸਰ, 16 ਦਸੰਬਰ (ਰਾਜੇਸ਼ ਕੁਮਾਰ) - ਸ਼੍ਰੀ ਹਰਿਮੰਦਰ ਸਾਹਿਬ ਦੇ ਬਾਹਰ ਉਸ ਵੇਲੇ ਸਥਿਤੀ ਤਨਾਅ ਪੂਰਨ ਹੋ ਗਈ ਜਦੋਂ ਟਕਸਾਲੀ ਆਗੂਆਂ ਨੂੰ ਸੂਚਨਾ ਕੇਂਦਰ ਵਿਖੇ ਜਾਣ ਤੋਂ ਰੋਕਿਆ ਗਿਆ। ਇਸ ਦੌਰਾਨ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ, ਸੇਵਾ .....
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਹੋਣਗੇ ਨਵੇਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ
. . .  50 minutes ago
ਅੰਮ੍ਰਿਤਸਰ, 16 ਦਸੰਬਰ(ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਟਕਸਾਲੀ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਕੀਤੀ ਗਈ ਹੈ ਅਤੇ ਇਸ ਅਕਾਲੀ ਦਲ ਦਾ ਨਾਂਅ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਰੱਖਿਆ ਗਿਆ ਹੈ। ਜਥੇਦਾਰ .....
ਟਕਸਾਲੀ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਕੀਤੀ ਗਈ ਸਥਾਪਨਾ
. . .  about 1 hour ago
ਅੰਮ੍ਰਿਤਸਰ, 16 ਦਸੰਬਰ(ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਟਕਸਾਲੀ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਕੀਤੀ ਗਈ ਹੈ ਅਤੇ ਇਸ ਅਕਾਲੀ ਦਲ ਦਾ ਨਾਂਅ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਰੱਖਿਆ ਗਿਆ....
ਪੰਚਾਇਤ ਚੋਣਾਂ ਲਈ ਤਾਇਨਾਤ ਅਮਲੇ ਦੀ ਹੋਈ ਪਹਿਲੀ ਰਿਹਰਸਲ
. . .  about 1 hour ago
ਅਜਨਾਲਾ, 16 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤ ਚੋਣਾਂ ਲਈ ਤਾਇਨਾਤ ਕੀਤੇ ਗਏ ਚੋਣ ਅਮਲੇ ਦੀ ਪਹਿਲੀ ਰਿਹਰਸਲ ਅੱਜ ਸਰਕਾਰੀ ਕਾਲਜ 'ਚ ਚੋਣ ਰਿਟਰਨਿੰਗ ਅਧਿਕਾਰੀ-ਕਮ-ਐਸ.ਡੀ.ਐਮ ਅਜਨਾਲਾ ਡਾ: ਰੱਜਤ ਓਬਰਾਏ....
ਸ਼੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਟਕਸਾਲੀ ਆਗੂਆਂ ਦੇ ਭਾਰੀ ਇਕੱਠ ਨੇ ਕੀਤੀ ਅਰਦਾਸ
. . .  about 2 hours ago
ਅੰਮ੍ਰਿਤਸਰ, 16 ਦਸੰਬਰ (ਰਾਜੇਸ਼ ਕੁਮਾਰ) - ਅਕਾਲੀ ਦਲ ਤੋਂ ਵੱਖਰੇ ਹੋਏ ਟਕਸਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਰਤਨ ਸਿੰਘ ਅਜਨਾਲਾ ਵੱਲੋਂ ਨਵੀ ਬਣਾਈ ਪਾਰਟੀ ਦੇ ਐਲਾਨ ਮੁਤੱਲਕ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਟਕਸਾਲੀ ਆਗੂਆਂ .....
ਨਵੇਂ ਅਕਾਲੀ ਦਲ ਦੀ ਸਥਾਪਨਾ ਸੰਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਇਕੱਠੇ ਹੋਏ ਲੀਡਰ ਅਤੇ ਸਮਰਥਕ
. . .  about 2 hours ago
ਅੰਮ੍ਰਿਤਸਰ, 16 ਦਸੰਬਰ(ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਵਿਖੇ ਨਵੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਨੂੰ ਲੈ ਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਡਾ. ਰਤਨ ਸਿੰਘ ਅਜਨਾਲਾ ਅਤੇ ਹੋਰ ਆਗੂ ਵੱਡੀ ਗਿਣਤੀ 'ਚ ਸਮਰਥਕਾਂ ਸਮੇਤ ਸ੍ਰੀ ....
ਅਟਾਰਨੀ ਜਨਰਲ ਦੇ ਵਿਰੁੱਧ ਰਾਫੇਲ ਮੁੱਦੇ ਦਾ ਮਾਮਲਾ ਰਾਜ ਸਭਾ 'ਚ ਉਠਾਉਣਗੇ ਮਨੋਜ ਝਾਅ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਰਾਸ਼ਟਰੀ ਜਨਤਾ ਦਲ ਦੇ ਸੰਸਦ ਮੈਂਬਰ ਮਨੋਜ ਝਾਅ ਆਪਣੇ ਵਿਸ਼ੇਸ਼ ਅਧਿਕਾਰ ਨਾਲ ਅਟਾਰਨੀ ਜਨਰਲ ਦੇ ਵਿਰੁੱਧ ਰਾਫੇਲ ਮੁੱਦੇ ਦਾ ਮਾਮਲਾ ਰਾਜ ਸਭਾ 'ਚ ਉਠਾਉਣਗੇ......
ਪ੍ਰਧਾਨ ਮੰਤਰੀ ਮੋਦੀ ਨੇ ਰਾਏਬਰੇਲੀ ਕੋਚ ਫ਼ੈਕਟਰੀ 'ਚ ਬਣੇ 900ਵੇਂ ਕੋਚ ਦਾ ਕੀਤਾ ਉਦਘਾਟਨ
. . .  about 2 hours ago
ਲਖਨਊ, 16 ਦਸੰਬਰ- ਰਾਏਬਰੇਲੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਡਰਨ ਰੇਲ ਕੋਚ ਫ਼ੈਕਟਰੀ ਦਾ ਨਿਰੀਖਣ ਕੀਤਾ ਅਤੇ 900ਵੇਂ ਕੋਚ ਤੇ ਹਮਸਫ਼ਰ ਰੈਕ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ...
ਅਣਪਛਾਤੇ ਵਿਅਕਤੀਆਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ, ਗੰਭੀਰ ਜ਼ਖਮੀ
. . .  about 2 hours ago
ਚੁਗਾਵਾਂ(ਲੋਪੋਕੇ) 16 ਦਸੰਬਰ, (ਗੁਰਬਿੰਦਰ ਸਿੰਘ ਬਾਗ਼ੀ/ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਭੁੱਲਰ ਵਿਖੇ ਅੱਜ ਸਵੇਰੇ 8 ਵਜੇ ਦੇ ਕਰੀਬ ਕਾਰ ਸਵਾਰ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਸੁਖਰਾਜ ਸਿੰਘ ਉਰਫ਼ ਮੌਂਟੀ .....
ਪਹਿਲੀ ਪਾਰੀ 'ਚ ਭਾਰਤ 283 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਮਿਲੀ 43 ਦੌੜਾਂ ਦੀ ਲੀਡ
. . .  about 3 hours ago
ਹਰਿਆਣਾ ਨਗਰ ਨਿਗਮ ਚੋਣਾਂ ਦੇ ਲਈ ਵੋਟਿੰਗ ਜਾਰੀ
. . .  about 3 hours ago
ਚੰਡੀਗੜ੍ਹ, 16 ਦਸੰਬਰ- ਹਰਿਆਣਾ 'ਚ ਪੰਜ ਨਗਰ ਨਿਗਮ ਅਤੇ ਕਮੇਟੀਆਂ ਲਈ ਸਾਂਤੀ ਪੂਰਵਕ ਵੋਟਿੰਗ ਜਾਰੀ ਹੈ। ਚੋਣ ਅਧਿਅਕਾਰੀਆਂ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਵੋਟਾਂ ਸਵੇਰੇ 7 ਵਜੇ ਸ਼ੁਰੂ ਹੋਈਆਂ ਸਨ ਜੋ ਕਿ ਸ਼ਾਮ 4 ਵਜੇ ਤੱਕ ਜਾਰੀ ਰਹਿਣਗੀਆਂ.....
ਸੈਨਿਕ ਸਕੂਲ ਦੇ 6 ਅਧਿਕਾਰੀਆਂ ਖ਼ਿਲਾਫ਼ ਕਈ ਧਰਾਵਾਂ ਤਹਿਤ ਮਾਮਲਾ ਦਰਜ
. . .  about 3 hours ago
ਛੱਤੀਸਗੜ੍ਹ : ਵਿਧਾਇਕ ਦਲ ਦੀ ਬੈਠਕ 'ਚ ਕੀਤਾ ਜਾਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਟੀ.ਐਸ. ਸਿੰਘ ਦੇਵ
. . .  19 minutes ago
ਵਿਜੇ ਦਿਵਸ ਮੌਕੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਲਖਨਊ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 252/7
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550
ਵਿਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਅਹਿਮ ਹੈ। -ਵਿਲੀਅਮ ਹੋਵਰਡ ਟੈਫਟ

ਸ਼ਹੀਦ ਭਗਤ ਸਿੰਘ ਨਗਰ / ਬੰਗਾ

-ਮਾਮਲਾ ਡਿਲਵਰੀ ਕੇਸ ਦਾ-

ਸਰਕਾਰੀ ਹਸਪਤਾਲਾਂ 'ਚ ਸਿਹਤ ਸਹੂਲਤਾਂ ਦੀ ਘਾਟ, ਲੋਕ ਪ੍ਰੇਸ਼ਾਨ

ਬਹਿਰਾਮ, 13 ਸਤੰਬਰ (ਨਛੱਤਰ ਸਿੰਘ ਬਹਿਰਾਮ) -ਸਰਕਾਰ ਦੇ ਬੁੁਲਾਰਿਆਂ ਅਤੇ ਪ੍ਰਸ਼ਾਸਨ ਦਾ ਅਕਸਰ ਇਹੋ ਕਹਿਣਾ ਹੁੰਦਾ ਹੈ ਕਿ ਪੰਜਾਬ ਸਰਕਾਰ ਸੂਬੇ 'ਚ ਸਿਹਤ ਸੇਵਾਵਾਂ ਦੇਣ ਲਈ ਹਮੇਸ਼ਾ ਤਤਪਰ ਹੈ ਪਰ ਇਸ ਅਸਲ ਤਸਵੀਰ ਉਸ ਵੇਲੇ ਸਾਹਮਣੇ ਆਈ ਜਦੋਂ ਬਹਿਰਾਮ ਦੇ ਵਾਸੀ ਹੁਸਨ ...

ਪੂਰੀ ਖ਼ਬਰ »

ਸੰਦੀਪ ਭਾਟੀਆ ਨੇ ਸ਼ਹੀਦ ਅਜੈ ਕੁਮਾਰ ਨੂੰ ਨਤਮਸਤਕ ਹੋ ਕੇ ਕੀਤਾ ਚੋਣ ਪ੍ਰਚਾਰ

ਭੱਦੀ, 13 ਸਤੰਬਰ (ਨਰੇਸ਼ ਧੌਲ)- ਬਲਾਕ ਸੰਮਤੀ ਜ਼ੋਨ ਆਦੋਆਣਾ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਦੀਪ ਭਾਟੀਆ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਸ਼ਹੀਦ ਅਜੈ ਕੁਮਾਰ ਦੇ ਸਥਾਨ 'ਤੇ ਨਤਮਸਤਕ ਹੋ ਕੇ ਨਵਾਂ ਪਿੰਡ ਟੱਪਰੀਆਂ ਵਿਖੇ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸੂਬੇਦਾਰ ਮਣਸ਼ਾ ਰਾਮ, ਠੇਕੇਦਾਰ ਇੰਦਰਜੀਤ ਭੂੰਬਲਾ, ਮੱਖਣ ਲਾਲ, ਬਾਲੂ ਰਾਮ, ਮਨੋਹਰ ਲਾਲ ਬਾਗੜੀ, ਸੋਹਣ ਲਾਲ ਸੇਵਾ ਮੁਕਤ ਡੀ.ਐੱਸ.ਪੀ., ਬਿਹਾਰੀ ਲਾਲ, ਤਿਲਕ ਰਾਜ, ਚੌਧਰੀ ਚਰਨਜੀਤ, ਰਾਮ ਨਾਥ ਫ਼ੌਜੀ, ਰਮਨ ਭਾਟੀਆ ਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਅਕਾਲੀ ਉਮੀਦਵਾਰ ਜਥੇ: ਹਰਭਜਨ ਸਿੰਘ ਅਟਵਾਲ ਦਾ ਚੋਣ ਪ੍ਰਚਾਰ ਸਿੱਖਰਾਂ 'ਤੇ

ਸੰਧਵਾਂ, 13 ਸਤੰਬਰ (ਪ੍ਰੇਮੀ ਸੰਧਵਾਂ) - ਸ਼ੋ੍ਰਮਣੀ ਅਕਾਲੀ ਦਲ (ਬ) ਦੇ ਬਲਾਕ ਸੰਮਤੀ ਜ਼ੋਨ ਫਰਾਲਾ ਤੋਂ ਸੱਚੇ-ਸੁੱਚੇ ਉਮੀਦਵਾਰ ਜਥੇ: ਹਰਭਜਨ ਸਿੰਘ ਅਟਵਾਲ ਦਾ ਚੋਣ ਪ੍ਰਚਾਰ ਸਿੱਖਰਾਂ 'ਤੇ ਪੁੱਜ ਚੁੱਕਾ ਹੈ ਤੇ ਉਨ੍ਹਾਂ ਦੀ ਜਿੱਤ ਯਕੀਨੀ ਕਰਨ ਲਈ ਦਿਨ-ਰਾਤ ਇਕ ਕੀਤਾ ਜਾ ...

ਪੂਰੀ ਖ਼ਬਰ »

ਮਾਹਿਲ ਖ਼ੁਰਦ 'ਚ ਸੰਤ ਬਾਬਾ ਬਸੰਤ ਸਿੰਘ ਦੀ 71ਵੀਂ ਬਰਸੀ 'ਤੇ ਧਾਰਮਿਕ ਸਮਾਗਮ

ਔੜ, 13 ਸਤੰਬਰ (ਗੁਰਨਾਮ ਸਿੰਘ ਗਿਰਨ)- ਨਜ਼ਦੀਕੀ ਪਿੰਡ ਮਾਹਿਲ ਖ਼ੁਰਦ (ਬਲਾਕ ਔੜ) ਦੇ ਇਤਿਹਾਸਿਕ ਗੁਰਦੁਆਰਾ ਸੰਤ ਬਾਬਾ ਬਸੰਤ ਸਿੰਘ ਜੀ ਭੂਰੀ ਸਾਹਿਬ ਵਿਖੇ ਸੰਤ ਬਾਬਾ ਬਸੰਤ ਸਿੰਘ ਜੀ ਭੂਰੀ ਵਾਲਿਆਂ ਦੀ 71 ਵੀਂ ਬਰਸੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਗੁਰਦੁਆਰਾ ...

ਪੂਰੀ ਖ਼ਬਰ »

ਲੈਫ.ਜਨ. ਬਿਕਰਮ ਸਿੰਘ ਉੱਪ ਮੰਡਲ ਹਸਪਤਾਲ ਬਲਾਚੌਰ 'ਚ ਸਟਾਫ਼ ਦੀ ਘਾਟ ਕਦੋਂ ਹੋਵੇਗੀ ਪੂਰੀ?

ਬਲਾਚੌਰ, 13 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਇਕ ਪਾਸੇ ਪੰਜਾਬ ਸਰਕਾਰ ਰਾਜ ਅੰਦਰ ਸਰਕਾਰੀ ਹਸਪਤਾਲਾਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਉੱਚ ਪੱਧਰੀ ਸਿਹਤ ਸੇਵਾਵਾਂ ਦੇਣ ਦੀ ਗੱਲ ਕਰ ਰਹੀ ਹੈ, ਇਸੇ ਸਬੰਧ ਵਿਚ ਜਦੋਂ ਪਿਛਲੇ ਸਾਲ ਕਾਂਗਰਸ ਪਾਰਟੀ ਸਤਾ ਵਿਚ ਆਈ ਤਾਂ ...

ਪੂਰੀ ਖ਼ਬਰ »

ਅਸਲ੍ਹਾ ਧਾਰਕ ਆਪਣਾ ਲਾਇਸੈਂਸੀ ਅਸਲ੍ਹਾ 17 ਤੱਕ ਜਮ੍ਹਾਂ ਕਰਵਾਉਣ-ਐੱਸ.ਐਚ.ਓ.

ਸੜੋਆ, 13 ਸਤੰਬਰ (ਨਾਨੋਵਾਲੀਆ)- ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੂਬੇ ਅੰਦਰ 19 ਸਤੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਨੂੰ ਮੱਦੇ ਨਜ਼ਰ ਰੱਖਦਿਆਂ ਪੁਲਿਸ ਥਾਣਾ ਪੋਜੇਵਾਲ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਨਾਲ ਸਬੰਧਤ ...

ਪੂਰੀ ਖ਼ਬਰ »

ਅਵਾਰਾ ਸਾਨ ਨੇ ਲਈ ਵਿਅਕਤੀ ਦੀ ਜਾਨ

ਮਜਾਰੀ/ਸਾਹਿਬਾ, 13 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਸਾਹਿਬਾ ਵਿਖੇ ਅਵਾਰਾ ਘੁੰਮਦੇ ਇਕ ਸਾਨ੍ਹ ਨੇ ਖੇਤ 'ਚ ਪੱਠੇ ਵੱਢ ਰਹੇ ਇਕ ਵਿਅਕਤੀ ਦੀ ਜਾਨ ਲੈ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਬਿਜਲੀ ਬੋਰਡ ਦਾ ਸੇਵਾ ਮੁਕਤ ਕਰਮਚਾਰੀ ਰਾਮ ਪਾਲ ਵਰਮਾ (68ਸਾਲ) ਪੁੱਤਰ ਸੰਤ ...

ਪੂਰੀ ਖ਼ਬਰ »

ਦੋ ਗੱਡੀਆਂ ਦੀ ਆਪਸੀ ਟੱਕਰ-4 ਜ਼ਖ਼ਮੀ

ਕਟਾਰੀਆਂ, 13 ਸਤੰਬਰ (ਨਵਜੋਤ ਸਿੰਘ ਜੱਖੂ)- ਕਟਾਰੀਆਂ ਬੰਗਾ ਸੜਕ 'ਤੇ ਦੋ ਗੱਡੀਆਂ ਦੀ ਆਮੋ-ਸਾਹਮਣੇ ਆਪਸੀ ਟੱਕਰ ਹੋ ਗਈ ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਦੇਵ ਸਿੰਘ ਵਾਸੀ ਕਟਾਰੀਆਂ ਆਪਣੀ ਇੰਡੀਕਾ ਗੱਡੀ ਨੰ: ਸੀ. ਐਚ 03 ਐਲ 4491 'ਤੇ ਕਟਾਰੀਆਂ ਤੋਂ ਬੰਗਾ ਵੱਲ ਨੂੰ ...

ਪੂਰੀ ਖ਼ਬਰ »

ਚੋਣ ਅਮਲੇ ਦੀ ਰਿਹਰਸਲ ਦਾ ਸਮਾਂ ਤਬਦੀਲ ਹੁਣ 10 ਵਜੇ ਦੀ ਬਜਾਏ ਦੁਪਹਿਰ ਤਿੰਨ ਵਜੇ ਹੋਵੇਗੀ ਰਿਹਰਸਲ

ਨਵਾਂਸ਼ਹਿਰ, 13 ਸਤੰਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਅੱਜ ਜਨਤਕ ਹਿਤ 'ਚ 14 ਸਤੰਬਰ ਨੂੰ ਹੋਣ ਵਾਲੀ ਚੋਣ ਅਮਲੇ ਦੀ ਰਿਹਰਸਲ ਦਾ ਸਮਾਂ ਸਵੇਰੇ 10 ਵਜੇ ਤੋਂ ਤਬਦੀਲ ਕਰ ਕੇ ਬਾਅਦ ਦੁਪਹਿਰ 3 ਵਜੇ ...

ਪੂਰੀ ਖ਼ਬਰ »

2 ਔਰਤਾਂ ਸਮੇਤ 4 ਤੋਂ 40 ਕਿੱਲੋ ਡੋਡੇ ਚੂਰਾ-ਪੋਸਤ ਬਰਾਮਦ

ਨਵਾਂਸ਼ਹਿਰ, 13 ਸਤੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚਲਾਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵਲੋਂ 2 ਔਰਤਾਂ ਅਤੇ 2 ਮਰਦਾਂ ਨੂੰ 40 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਨਵਾਂਸ਼ਹਿਰ, 13 ਸਤੰਬਰ (ਹਰਵਿੰਦਰ ਸਿੰਘ)- ਅੱਜ ਪਿੰਡ ਹਿਆਲਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਬੈਰਸੀਆਂ ਜ਼ੋਨ ਤੋਂ ਉਮੀਦਵਾਰ ਬੀਬੀ ਸੁਨੀਤਾ ਦੇਵੀ ਅਤੇ ਬਲਾਕ ਸੰਮਤੀ ਧਰਮਕੋਟ ਜ਼ੋਨ ਤੋਂ ਉਮੀਦਵਾਰ ਬੀਬੀ ਬਲਜੀਤ ਕੌਰ ਦੇ ਹੱਕ ਵਿਚ ਲੋਕ ਸਭਾ ...

ਪੂਰੀ ਖ਼ਬਰ »

ਅਕਾਲੀ ਦਲ ਆਗੂ ਸਾਬਕਾ ਸੰਮਤੀ ਮੈਂਬਰ ਮਨਜੀਤ ਸਿੰਘ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਉਸਮਾਨਪੁਰ, 13 ਸਤੰਬਰ (ਮਝੂਰ)- ਪਿੰਡ ਚਾਹੜ੍ਹਮਜਾਰਾ ਵਿਖੇ ਕਾਂਗਰਸ ਪਾਰਟੀ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ | ਜਦੋਂ ਅਕਾਲੀ ਆਗੂ ਮਨਜੀਤ ਸਿੰਘ ਸਾਬਕਾ ਸੰਮਤੀ ਮੈਂਬਰ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ...

ਪੂਰੀ ਖ਼ਬਰ »

ਹਲਕਾ ਵਿਧਾਇਕ ਅੰਗਦ ਸਿੰਘ ਵਲੋਂ ਹਲਕੇ ਦੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

ਔੜ, 13 ਸਤੰਬਰ (ਗੁਰਨਾਮ ਸਿੰਘ ਗਿਰਨ)- ਪਿੰਡ ਗੜਪਧਾਣਾ ਵਿਖੇ ਹਲਕਾ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਸੈਣੀ, ਚਮਨ ਸਿੰਘ ਭਾਨ ਮਜਾਰਾ ਗੁਰਦੇਵ ਸਿੰਘ ਰੀਹਲ ਆਦਿ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਔੜ ਦੇ ਵੱਖ-ਵੱਖ ਜ਼ੋਨਾਂ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ...

ਪੂਰੀ ਖ਼ਬਰ »

ਕਾਹਮਾ 'ਚ ਜਸਵਿੰਦਰ ਕੌਰ ਤੇ ਸੁਨੀਤਾ ਦੇਵੀ ਦੇ ਹੱਕ 'ਚ ਹੋਣ ਪ੍ਰਚਾਰ

ਮੱਲਪੁਰ ਅੜਕਾਂ, 13 ਸਤੰਬਰ (ਮਨਜੀਤ ਸਿੰਘ ਜੱਬੋਵਾਲ)- ਪਿੰਡ ਕਾਹਮਾ ਜ਼ੋਨ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਜਸਵਿੰਦਰ ਕੌਰ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਸੁਨੀਤਾ ਦੇਵੀ ਦੇ ਹੱਕ 'ਚ ਕਾਹਮਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਜਿਸ ਵਿਚ ਸਮੂਹ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਵਿਰੋਧੀ ਪਾਰਟੀਆਂ ਨੂੰ ਸਖ਼ਤ ਟੱਕਰ ਦੇਵਾਂਗੇ : ਡਾ: ਜਗਨ ਨਾਥ

ਸੰਧਵਾਂ, 13 ਸਤੰਬਰ (ਪ੍ਰੇਮੀ ਸੰਧਵਾਂ)- ਬਲਾਕ ਸੰਮਤੀ ਜੋਨ ਤੋਂ ਆਮ ਆਦਮੀ ਪਾਰਟੀ ਤੇ ਬਹੁਜਨ ਸਮਾਜ ਪਾਰਟੀ ਨੇ ਸਾਂਝੇ ਤੌਰ 'ਤੇ ਇਮਾਨਦਾਰ ਤੇ ਬੇਦਾਗ ਉਮੀਦਵਾਰ ਮਨਦੀਪ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ਤਾਂ ਜੋ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਸ਼ਖਤ ...

ਪੂਰੀ ਖ਼ਬਰ »

ਫਰਾਲਾ 'ਚ ਛਿੰਝ ਮੇਲੇ ਸਬੰਧੀ ਮੀਟਿੰਗ

ਸੰਧਵਾਂ, 13 ਸਤੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ ਦੇ ਪਿੰਡ ਫਰਾਲਾ ਵਿਖੇ ਨਗਰ ਦੀ ਸੁੱਖ ਸ਼ਾਂਤੀ ਵਾਸਤੇ ਸਾਲਾਨਾ ਛਿੰਝ ਮੇਲਾ ਕਰਾਉਣ ਸਬੰਧੀ ਡੇਰਾ ਦੁੱਧਾਧਾਰੀ ਦੇ ਮੁੱਖ ਸੇਵਾਦਾਰ ਸੰਤ ਪ੍ਰੇਮ ਦਾਸ ਤੇ ਕੈਪਟਨ ਮਹਿੰਦਰ ਸਿੰਘ ਅਟਵਾਲ ਦੀ ਦੇਖ-ਰੇਖ ਹੇਠ ਮੀਟਿੰਗ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਵੈਨ ਰਾਹੀਂ ਪਿੰਡਾਂ 'ਚ ਦਿੱਤਾ ਗਿਆਨ ਦਾ ਸੁਨੇਹਾ

ਬੰਗਾ, 13 ਸਤੰਬਰ (ਜਸਬੀਰ ਸਿੰਘ ਨੂਰਪੁਰ, ਕਰਮ ਲਧਾਣਾ)- ਤਰਕਸ਼ੀਲ ਸੁਸਾਇਟੀ ਪੰਜਾਬ ਰਜਿ: ਵਲੋਂ ਲੋਕਾਂ ਦੀ ਸੋਚ ਵਿਗਿਆਨਕ ਕਰਨ ਲਈ ਸਾਹਿਤ ਦੀਆਂ ਕਿਤਾਬਾਂ ਨਾਲ ਲੈੱਸ ਕਰਕੇ ਤਰਕਸ਼ੀਲ ਵੈਨ ਪੂਰੇ ਪੰਜਾਬ ਵਿਚ ਭੇਜੀ ਹੋਈ ਹੈ | ਇਹ ਵੈਨ ਨਵਾਂਸ਼ਹਿਰ ਜ਼ੋਨ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੰਧਵਾਂ 'ਚ ਜੇਤੂ ਬੱਚਿਆਂ ਦਾ ਸਨਮਾਨ

ਸੰਧਵਾਂ, 13 ਸਤੰਬਰ (ਪ੍ਰੇਮੀ ਸੰਧਵਾਂ)- ਸਰਕਾਰੀ ਪ੍ਰਾਇਮਰੀ ਸਕੂਲ ਸੰਧਵਾਂ ਵਿਖੇ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਸੈਂਟਰ ਦੇ ਮੁੱਖ ਅਧਿਆਪਕਾ ਪਰਮਜੀਤ ਕੌਰ ਭਰੋਮਜਾਰਾ ਤੇ ਅਧਿਆਪਕਾ ਹਰਲੀਨ ਕੌਰ ਗਿੱਲ ਵਲੋਂ ਸੈਂਟਰ ਹੀਉਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਟਾਰੀ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਮਮਤਾ ਚੌਧਰੀ ਨੇ ਮੋਹਣ ਮਾਜਰਾ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਕਾਠਗੜ੍ਹ/ਰੱਤੇਵਾਲ, 13 ਸਤੰਬਰ (ਬਲਦੇਵ ਸਿੰਘ ਪਨੇਸਰ, ਜੋਨੀ ਭਾਟੀਆ)- ਕੁਲਾਰ ਸੰਮਤੀ ਜ਼ੋਨ ਤੋਂ ਕਾਂਗਰਸ ਦੀ ਟਿਕਟ 'ਤੇ ਲੜ ਰਹੀ ਮਮਤਾ ਚੌਧਰੀ ਨੇ ਅੱਜ ਪਿੰਡ ਮੋਹਣ ਮਾਜਰਾ ਵਿਖੇ ਆਪਣੇ ਸਮਰਥਕਾਂ ਸਮੇਤ ਘਰ-ਘਰ ਜਾ ਕੇ ਵੋਟਾਂ ਮੰਗੀਆਂ ਅਤੇ ਲੋਕਾਂ ਨੂੰ ਵਿਸ਼ਵਾਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਝਿੱਕਾ ਵਲੋਂ ਵੋਟਰ ਸੰਪਰਕ ਮੁਹਿੰਗ ਸ਼ੁਰੂ

ਬੰਗਾ, 13 ਸਤੰਬਰ (ਕਰਮ ਲਧਾਣਾ)- ਬਲਾਕ ਸੰਮਤੀ ਬੰਗਾ ਦੇ ਜ਼ੋਨ ਪਠਲਾਵਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਉਮੀਦਵਾਰ ਜਥੇਦਾਰ ਮਨਜੀਤ ਸਿੰਘ ਖ਼ਾਲਸਾ ਝਿੱਕਾ ਵਲੋਂ ਜ਼ੋਨ ਦੇ ਵੱਖ-ਵੱਖ ਪਿੰਡਾਂ ਦੇ ਵੋਟਰਾਂ ਨਾਲ ਸੰਪਰਕ ਮੁਹਿੰਮ ਅਰੰਭ ਦਿੱਤੀ ਹੈ | ਆਪਣੇ ਸਮਰਥਕਾਂ ਅਤੇ ...

ਪੂਰੀ ਖ਼ਬਰ »

ਬੰਗਾ ਬਲਾਕ 'ਚ ਪ੍ਰਾਇਮਰੀ ਸਕੂਲਾਂ ਦੇ ਖੇਡ ਮੁਕਾਬਲੇ ਸ਼ੁਰੂ

ਬੰਗਾ, 13 ਸਤੰਬਰ (ਲਾਲੀ ਬੰਗਾ) - ਬੰਗਾ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਸੈਂਟਰ ਹੀਉਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਹੀਉਂ ਦੇ ਖੇਡ ਮੈਦਾਨ 'ਚ ਪੂਰੇ ਉਤਸ਼ਾਹ ਨਾਲ ਸ਼ੁਰੂ ਹੋਏ | ਦੋ ਰੋਜ਼ਾ ਖੇਡ ਮੁਕਾਬਲਿਆਂ ਦਾ ਉਦਘਾਟਨ ਅਸ਼ੋਕ ...

ਪੂਰੀ ਖ਼ਬਰ »

ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਸਬੰਧੀ ਕਾਨਫ਼ਰੰਸ 28 ਨੂੰ

ਨਵਾਂਸ਼ਹਿਰ, 13 ਸਤੰਬਰ (ਹਰਵਿੰਦਰ ਸਿੰਘ)- ਅੱਜ ਆਮ ਆਦਮੀ ਪਾਰਟੀ ਦੀ ਇਕ ਮੀਟਿੰਗ ਸੂਬਾ ਆਗੂ ਡਾ: ਤਜਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਖਟਕੜ ਕਲਾਂ ਵਿਖੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗੋਲਡ ਬੰਦਗੀ ਦੀ ਮੀਟਿੰਗ

ਨਵਾਂਸ਼ਹਿਰ, 13 ਸਤੰਬਰ (ਹਰਮਿੰਦਰ ਸਿੰਘ ਪਿੰਟੂ)- ਲਾਇਨਜ਼ ਕਲੱਬ ਗੋਲਡ ਬੰਦਗੀ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪਾਲ ਸਿੰਘ ਸ਼ੀਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਭ ਤੋਂ ਪਹਿਲਾ ਪਿਛਲੇ ਦਿਨੀਂ ਕਲੱਬ ਦੇ ਫਾੳਾੂਡਰ ਚੇਅਰਮੈਨ ਦੀ ਬੇ-ਵਕਤੀ ਮੌਤ 'ਤੇ ...

ਪੂਰੀ ਖ਼ਬਰ »

ਡੀ. ਸੀ. ਐਮ. ਫ਼ੈਕਟਰੀ ਵਲੋਂ ਸਰਕਾਰੀ ਸਕੂਲ ਭੱਦੀ ਨੂੰ ਵਾਟਰ ਕੂਲਰ ਭੇਟ

ਭੱਦੀ, 13 ਸਤੰਬਰ (ਨਰੇਸ਼ ਧੌਲ)- ਸਮਾਜ ਸੇਵੀ ਅਤੇ ਯੂਥ ਕਾਂਗਰਸ ਆਗੂ ਚੌਧਰੀ ਅਜੈ ਮੰਗੂਪੁਰ ਦੇ ਸਹਿਯੋਗ ਸਦਕਾ ਡੀ.ਸੀ.ਐਮ. ਫ਼ੈਕਟਰੀ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਹਿਤ ਸਰਕਾਰੀ ਸਕੂਲ ਭੱਦੀ ਲਈ 40 ਲੀਟਰ ਦੀ ਕਪੈਸਿਟੀ ਵਾਲਾ ਵਾਟਰ ਕੂਲਰ ਭੇਟ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਐਮ.ਐਲ.ਏ. ਮੰਗੂਪੁਰ ਨੇ ਪ੍ਰਵੀਨ ਦੇਵੀ ਤੇ ਸੰਤੋਸ਼ ਕੁਮਾਰੀ ਦੇ ਹੱਕ 'ਚ ਟੌਾਸਾ ਵਿਖੇ ਚੋਣ ਪ੍ਰਚਾਰ ਕੀਤਾ

ਰੈਲਮਾਜਰਾ, 13 ਸਤੰਬਰ (ਸੁਭਾਸ਼ ਟੌਾਸਾ)- ਟੌਾਸਾ ਜ਼ੋਨ ਤੋਂ ਬਲਾਕ ਸੰਮਤੀ ਲਈ ਉਮੀਦਵਾਰ ਪ੍ਰਵੀਨ ਦੇਵੀ ਅਤੇ ਜ਼ੋਨ ਰੱਤੇਵਾਲ ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ਚੋਣ ਲੜ ਰਹੇ ਸੰਤੋਸ਼ ਕੁਮਾਰੀ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਪਹੁੰਚਾਉਣ ਲਈ ਅੱਜ ਸਨਅਤੀ ਏਰੀਆ ਦੇ ...

ਪੂਰੀ ਖ਼ਬਰ »

ਸੰਮਤੀ ਉਮੀਦਵਾਰ ਰਣਜੀਤ ਕੌਰ ਬਜੀਦਪੁਰ ਵਲੋਂ ਚੋਣ ਮੁਹਿੰਮ ਦਾ ਆਗਾਜ਼

ਔੜ, 13 ਸਤੰਬਰ (ਗੁਰਨਾਮ ਸਿੰਘ ਗਿਰਨ)- ਸੰਮਤੀ ਜ਼ੋਨ ਬਜੀਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਜਨਰਲ ਉਮੀਦਵਾਰ ਰਣਜੀਤ ਕੌਰ ਨੇ ਆਪਣੇ ਸਰਗਰਮ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਆਪਣੀ ਚੋਣ ਮੁਹਿੰਮ ਦਾ ਜ਼ੋਰ ਸ਼ੋਰ ਆਗਾਜ਼ ਕਰਦੇ ਹੋਏ ਚੋਣ ਪ੍ਰਚਾਰ ਅਰੰਭ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਨੇ ਸੰਤੋਸ਼ ਉਧਨਵਾਲ ਤੇ ਧਰਮਪਾਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭੱਦੀ, 13 ਸਤੰਬਰ (ਨਰੇਸ਼ ਧੌਲ)- ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਜ਼ੋਨ ਰੱਤੇਵਾਲ ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ਕਾਂਗਰਸੀ ਉਮੀਦਵਾਰ ਸੰਤੋਸ਼ ਉਧਨਵਾਲ ਪਤਨੀ ਠੇਕੇਦਾਰ ਪਵਨ ਕੁਮਾਰ ਪੱਪੂ ਤੇ ਜ਼ੋਨ ਥੋਪੀਆ ਤੋਂ ਬਲਾਕ ਸੰਮਤੀ ਲਈ ਕਾਂਗਰਸੀ ਉਮੀਦਵਾਰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਮੰਗੂਪੁਰ ਵਲੋਂ ਕਲਾਰ ਤੇ ਰੱਤੇਵਾਲ ਜ਼ੋਨ ਦੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਕੀਤੀਆਂ ਚੋਣ ਮੀਟਿੰਗਾਂ

ਕਾਠਗੜ੍ਹ/ਰੱਤੇਵਾਲ, 13 ਸਤੰਬਰ (ਬਲਦੇਵ ਸਿੰਘ ਪਨੇਸਰ/ਜੌਨੀ ਭਾਟੀਆ)- ਕਲਾਰ ਬਲਾਕ ਸੰਮਤੀ ਜ਼ੋਨ ਤੋਂ ਕਾਂਗਰਸ ਪਾਰਟੀ ਵੱਲੋਂ ਚੋਣ ਲੜ ਰਹੀ ਮਮਤਾ ਚੌਧਰੀ ਪਤਨੀ ਪ੍ਰਵੀਨ ਚੇਚੀ ਨਿੱਘੀ ਦੀ ਚੋਣ ਮੁਹਿੰਮ ਦਾ ਉਦਘਾਟਨ ਕਰਨ, ਉਪਰੰਤ ਪਿੰਡ ਕਲਾਰ, ਸੂਰਾਪੁਰ, ਮਾਲੇਵਾਲ, ਅਤੇ ...

ਪੂਰੀ ਖ਼ਬਰ »

ਸੰਦੀਪ ਭਾਟੀਆ ਵਲੋਂ ਆਕਲਿਆਣਾ ਵਿਖੇ ਘਰ-ਘਰ ਚੋਣ ਪ੍ਰਚਾਰ

ਭੱਦੀ, 13 ਸਤੰਬਰ (ਨਰੇਸ਼ ਧੌਲ)- ਬਲਾਕ ਸੰਮਤੀ ਜ਼ੋਨ ਆਦੋਆਣਾ ਤੋਂ ਕਾਂਗਰਸੀ ਉਮੀਦਵਾਰ ਸੰਦੀਪ ਭਾਟੀਆ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਪਿੰਡ ਆਕਲਿਆਣਾ ਵਿਖੇ ਘਰ-ਘਰ ਪਹੰੁਚ ਕੇ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ਸਮੁੱਚੇ ਪਿੰਡ ...

ਪੂਰੀ ਖ਼ਬਰ »

ਆਜ਼ਾਦ ਟੈਕਸੀ ਵੈੱਲਫੇਅਰ ਸੁਸਾਇਟੀ ਵਲੋਂ ਸ਼ੁਕਰਾਨਾ ਸਮਾਗਮ

ਬੰਗਾ, 13 ਸਤੰਬਰ (ਕਰਮ ਲਧਾਣਾ) - ਨਾਭ ਕੰਵਲ ਰਾਜਾ ਸਾਹਿਬ ਦੀ 78ਵੀਂ ਬਰਸੀ ਮੌਕੇ ਪੁੱਜਣ ਵਾਲੀਆਂ ਸੰਗਤਾਂ ਲਈ ਤਿੰਨ ਦਿਨ ਗੁਰੂ ਕਾ ਲੰਗਰ ਅਤੁੱਟ ਚਲਾ ਕੇ ਸੰਗਤਾਂ ਦੀਆਂ ਭਰਪੂਰ ਖੁਸ਼ੀਆਂ ਖੱਟਣ ਵਾਲੀ ਸੰਸਥਾ ਆਜ਼ਾਦ ਟੈਕਸੀ ਸਟੈਂਡ ਵੈਲਫੇਅਰ ਸੁਸਾਇਟੀ ਬੰਗਾ ਵਲੋਂ ਇਸ ...

ਪੂਰੀ ਖ਼ਬਰ »

ਬਾਹੜੋਵਾਲ ਜ਼ਿਲ੍ਹਾ ਪ੍ਰੀਸ਼ਦ ਕਮਲਜੀਤ ਕੌਰ ਚੇਤਾ ਦੇ ਹੱਕ 'ਚ ਕਾਂਗਰਸ ਵਲੋਂ ਚੋਣ ਮੀਟਿੰਗ

ਬੰਗਾ, 13 ਸਤੰਬਰ (ਜਸਬੀਰ ਸਿੰਘ ਨੂਰਪੁਰ)- ਜ਼ਿਲ੍ਹਾ ਪ੍ਰੀਸ਼ਦ ਬਾਹੜੋਵਾਲ ਜ਼ੋਨ ਤੋਂ ਕਾਂਗਰਸ ਦੀ ਉਮੀਦਵਾਰ ਕਮਲਜੀਤ ਕੌਰ ਚੇਤਾ ਦੇ ਹੱਕ 'ਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਤਵੀਰ ਸਿੰਘ ਪੱਲੀ ਝਿੱਕੀ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਨੇ ਆਖਿਆ ਕਿ ਅਕਾਲੀ ...

ਪੂਰੀ ਖ਼ਬਰ »

ਹਲਕਾ ਬਲਾਚੌਰ 'ਚ ਵਿਕਾਸ ਦੀ ਮਿਸਾਲ ਪੈਦਾ ਕਰ ਦੇਵਾਂਗੇ- ਵਿਧਾਇਕ ਮੰਗੂਪੁਰ

ਪੋਜੇਵਾਲ ਸਰਾਂ, 13 ਸਤੰਬਰ (ਨਵਾਂਗਰਾਈਾ)- ਬਲਾਕ ਸੰਮਤੀ ਚੋਣਾਂ ਸਬੰਧੀ ਅੱਜ ਬਲਾਕ ਸੰਮਤੀ ਜ਼ੋਨ ਪੋਜੇਵਾਲ ਤੋਂ ਕਾਂਗਰਸੀ ਉਮੀਦਵਾਰ ਗੌਰਵ ਕੁਮਾਰ ਵਿਕੀ ਦੇ ਪੋਜੇਵਾਲ ਸਰਾਂ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਿਧਾਇਕ ਬਲਾਚੌਰ ਨੇ ਕੀਤਾ | ...

ਪੂਰੀ ਖ਼ਬਰ »

ਸਾਂਝੇ ਮੋਰਚੇ ਵਲੋਂ ਦਿਲਾਵਰ ਸਿੰਘ ਦਿੱਲੀ ਤੇ ਰਾਜਵਿੰਦਰ ਕੌਰ ਨੂੰ ਜਿਤਾਉਣ ਦੀ ਅਪੀਲ

ਬਲਾਚੌਰ, 13 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗੜ੍ਹੀ ਕਾਨੰੂਗੋਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਦਿਲਾਵਰ ਸਿੰਘ ਦਿਲੀ ਅਤੇ ਬਲਾਕ ਸੰਮਤੀ ਜ਼ੋਨ ਚਣਕੋਆ ਤੋਂ ਰਾਜਵਿੰਦਰ ਕੌਰ ਚੋਣਾਂ ਦੇ ਹੱਕ ਵਿਚ ਸਾਂਝੇ ਮੋਰਚੇ ਦੇ ...

ਪੂਰੀ ਖ਼ਬਰ »

ਉਮੀਦਵਾਰ ਸਰਪੰਚ ਪਾਲ ਸਿੰਘ ਹੇੜੀਆਂ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ

ਔੜ/ਝਿੰਗੜਾਂ, 13 ਸਤੰਬਰ (ਕੁਲਦੀਪ ਸਿੰਘ ਝਿੰਗੜ)- ਸ਼ੋ੍ਰਮਣੀ ਅਕਾਲੀ ਦਲ ਭਾਜਪਾ ਗੱਠਜੋੜ ਵਲੋਂ ਆਪਣੇ ਰਾਜ ਅੰਦਰ ਸੂਬੇ 'ਚ ਕਰਵਾਏ ਵਿਕਾਸ ਕੰਮਾਂ ਅਤੇ ਲੋਕਾਂ ਨੂੰ ਦਿੱਤੀਆਂ ਗਈਆਂ ਲੋਕ ਭਲਾਈ ਸਕੀਮਾਂ ਨੂੰ ਮੁੱਖ ਰੱਖ ਕੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ...

ਪੂਰੀ ਖ਼ਬਰ »

ਬਲਾਕ ਸੰਮਤੀ ਜ਼ੋਨ ਪੱਲੀਆਂ ਕਲਾਂ ਤੋਂ ਬੀਬੀ ਗੁਰਮੀਤ ਕੌਰ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਉਸਮਾਨਪੁਰ, 13 ਸਤੰਬਰ (ਮਝੂਰ)- ਬਲਾਕ ਸੰਮਤੀ ਜ਼ੋਨ ਪੱਲੀਆਂ ਕਲਾਂ ਤੋਂ ਬੀਬੀ ਗੁਰਮੀਤ ਕੌਰ ਦੇ ਹੱਕ ਵਿਚ ਅੱਜ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਘਰ-ਘਰ ਜਾ ਕੇ ਵੋਟਾਂ ਮੰਗੀਆਂ ਗਈਆਂ | ਇਸ ਮੌਕੇ ਬੀਬੀ ਗੁਰਮੀਤ ਕੌਰ ਤੇ ਅਜੀਤ ਸਿੰਘ ਸੋਇਤਾ ਜ਼ਿਲ੍ਹਾ ਪ੍ਰਧਾਨ ਪੰਚਾਇਤ ...

ਪੂਰੀ ਖ਼ਬਰ »

ਸੰਮਤੀ ਉਮੀਦਵਾਰ ਦਰਸ਼ਨਾ ਦੇਵੀ ਵਲੋਂ ਆਪਣੇ ਚੋਣ ਦਫ਼ਤਰ ਦਾ ਉਦਘਾਟਨ

ਰੈਲਮਾਜਰਾ, 13 ਸਤੰਬਰ (ਸੁਭਾਸ਼ ਟੌਾਸਾ)- ਮਾਜਰਾ ਜੱਟਾਂ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਲਈ ਚੋਣ ਲੜ ਰਹੀ ਅਕਾਲੀ ਭਾਜਪਾ ਅਤੇ ਬਹੁਜਨ ਸਮਾਜ ਪਾਰਟੀ ਦੀ ਸਾਂਝੀ ਉਮੀਦਵਾਰ ਦਰਸ਼ਨਾਂ ਦੇਵੀ ਪਤਨੀ ਸ਼ਾਮ ਲਾਲ ਪਿੰਡ ਬਨਾ ਅੱਜ ਫ਼ਤਿਹਪੁਰ ਦੀ ਮਾਰਕੀਟ ਵਿਚ ਆਪਣਾ ਚੋਣ ...

ਪੂਰੀ ਖ਼ਬਰ »

ਹਲਕਾ ਵਿਧਾਇਕ ਅੰਗਦ ਸਿੰਘ ਵਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਲਈ ਕੀਤਾ ਚੋਣ ਪ੍ਰਚਾਰ

ਉਸਮਾਨਪੁਰ/ਜਾਡਲਾ, 13 ਸਤੰਬਰ (ਮਝੂਰ/ਬੱਲੀ)- ਹਲਕਾ ਵਿਧਾਇਕ ਅੰਗਦ ਸਿੰਘ ਨੇ ਪਿੰਡ ਦੁਪਾਲਪੁਰ ਵਿਖੇ ਬਲਾਕ ਸੰਮਤੀ ਜ਼ੋਨ ਜਲਵਾਹਾ ਤੋਂ ਗੁਰਬਚਨ ਸਿੰਘ ਤੇ ਜ਼ਿਲ੍ਹਾ ਪ੍ਰੀਸ਼ਦ ਦੌਲਤਪੁਰ ਜ਼ੋਨ ਤੋਂ ਭੰਵਰ ਰਾਣਾ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਰੱਤੇਵਾਲ ਵਿਖੇ ਗੁੱਰਜ਼ਰ ਸਮਰਾਟ ਮੇਹਰ ਭੋਜ ਦੀ 1202ਵੀਂ ਜੈਅੰਤੀ ਮਨਾਈ

ਰੱਤੇਵਾਲ, 13 ਸਤੰਬਰ (ਜੌਨੀ ਭਾਟੀਆ)- ਅਖਿਲ ਭਾਰਤੀ ਵੀਰ ਗੁੱਰਜ਼ਰ ਮਹਾਂ ਸਭਾ (ਰਜਿ:) ਵਲੋਂ ਚੱਕਰਵਰਤੀ ਗੁੱਰਜ਼ਰ ਸਮਰਾਟ ਮੇਹਰ ਭੋਜ ਦੀ 1202ਵੀਂ ਜੈਅੰਤੀ ਤੇ ਅੰਤਰ ਰਾਸ਼ਟਰੀ ਗੁੱਰਜ਼ਰ ਦਿਵਸ ਮੌਕੇ ਇਲਾਕੇ ਦੇ ਪਿੰਡ ਰੱਤੇਵਾਲ ਵਿਖੇ ਸੰਮਤੀ ਮੈਂਬਰ ਗਿਰਧਾਰੀ ਲਾਲ ਦੇ ...

ਪੂਰੀ ਖ਼ਬਰ »

ਜ਼ੋਨਲ ਟੂਰਨਾਮੈਂਟ 'ਚ ਖ਼ਾਲਸਾ ਸਕੂਲ ਦੀ ਫੁੱਟਬਾਲ ਵਿਚ ਝੰਡੀ

ਨਵਾਂਸ਼ਹਿਰ, 13 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ੋਨ ਨੰਬਰ 5 ਨਵਾਂਸ਼ਹਿਰ ਦੇ ਜ਼ੋਨਲ ਟੂਰਨਾਮੈਂਟ ਵਿਚ ਜੇ.ਐੱਸ.ਐਫ.ਐਚ ਖ਼ਾਲਸਾ ਸਕੂਲ ਦੀ ਝੰਡੀ ਰਹੀ | ਪਿ੍ੰ: ਦਲਜੀਤ ਸਿੰਘ ਬੋਲਾ ਨੇ ਦੱਸਿਆ ਕਿ ਫੁੱਟਬਾਲ (ਲੜਕੇ) ਤਿੰਨਾਂ ਵਰਗਾਂ ਅੰਡਰ-14, ਅੰਡਰ-17 ਅਤੇ ਅੰਡਰ-19 ਵਿਚ ...

ਪੂਰੀ ਖ਼ਬਰ »

ਕਮਲਜੀਤ ਬੰਗਾ ਤੇ ਬੀਬੀ ਹਰਭਜਨ ਕੌਰ ਦੇ ਹੱਕ 'ਚ ਚੋਣ ਮੀਟਿੰਗ

ਬਹਿਰਾਮ, 13 ਸਤੰਬਰ (ਸਰਬਜੀਤ ਸਿੰਘ ਚੱਕਰਾਮੰੂ)- ਕਾਂਗਰਸ ਪਾਰਟੀ ਦੇ ਕੁਲਥਮ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਕਮਲਜੀਤ ਬੰਗਾ ਸਰਪੰਚ ਮਾਂਗਟ ਤੇ ਬਹਿਰਾਮ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਬੀਬੀ ਹਰਭਜਨ ਕੌਰ ਦੇ ਹੱਕ 'ਚ ਪਿੰਡ ਚੱਕ ਰਾਮੰੂ ਵਿਖੇ ਰਾਣਾ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਬਾਦਲ) ਸਰਬੱਤ ਦਾ ਭਲਾ ਮੰਗਣ ਵਾਲੀ ਪਾਰਟੀ : ਪ੍ਰੇਮ ਸਿੰਘ ਚੰਦੂਮਾਜ਼ਰਾ

ਮੇਹਲੀ, 13 ਸਤੰਬਰ (ਸੰਦੀਪ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਬਿਨਾਂ ਕਿਸੇ ਭੇਦ-ਭਾਵ ਦੇ ਸਰਬੱਤ ਦਾ ਭਲਾ ਮੰਗਣ ਵਾਲੀ ਪਾਰਟੀ ਹੈ ਜਿਸ ਨੂੰ ਮੌਜੂਦਾ ਕਾਂਗਰਸ ਸਰਕਾਰ ਬਦਨਾਮ ਕਰਨ ਲਈ ਘਟੀਆ ਰਾਜਨੀਤੀ ਦਾ ਸਹਾਰਾ ਲੈ ਰਹੀ ਹੈ ਤਾਂ ਜੋ ਪੰਜਾਬ ਦਾ ਮਹੋਲ ਫਿਰ ਤੋਂ ਖ਼ਰਾਬ ...

ਪੂਰੀ ਖ਼ਬਰ »

ਬੀਬੀ ਗੁਰਬਖਸ਼ ਕੌਰ ਢਾਹਾਂ ਦੇ ਹੱਕ 'ਚ ਚੋਣ ਜਲਸਾ

ਬੰਗਾ, 13 ਸਤੰਬਰ (ਜਸਬੀਰ ਸਿੰਘ ਨੂਰਪੁਰ) - ਬਾਹੜੋਵਾਲ ਜ਼ੋਨ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਗੁਰਬਖਸ਼ ਕੌਰ ਢਾਹਾਂ ਅਤੇ ਬਲਾਕ ਸੰਮਤੀ ਦੀ ਉਮੀਦਵਾਰ ਸੰਤੋਸ਼ ਰਾਣੀ ਦੇ ਹੱਕ 'ਚ ਚੋਣ ਜਲਸਿਆਂ ਨੂੰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ ਪਾਰਲੀਮੈਂਟ ਹਲਕਾ ਸ੍ਰੀ ...

ਪੂਰੀ ਖ਼ਬਰ »

ਮਲੂਪੋਤਾ ਪੰਚਾਇਤ ਵਲੋਂ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਅਧਿਆਪਕ ਸਨਮਾਨਿਤ

ਬੰਗਾ, 13 ਸਤੰਬਰ (ਲਾਲੀ ਬੰਗਾ) - ਪਿੰ੍ਰਸੀਪਲ ਨਰਿੰਦਰ ਪਾਲ ਸਿੰਘ ਅਤੇ ਬਲਾਕ ਬੰਗਾ ਮੈਥ ਕੋਆਰਡੀਨੇਟਰ ਹਰਦੀਪ ਰਾਏ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲੂਪੋਤਾ ਵਿਖੇ ਗ੍ਰਾਮ ਪੰਚਾਇਤ ਮੱਲੂਪੋਤਾ ਦੀ ਤਰਫੋਂ ਸਟੇਟ ਐਵਾਰਡੀ ਜਤਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਰਕਾਸਣ ਵਿਖੇ ਗੁਰਪ੍ਰੀਤ ਸਿੰਘ ਵਲੋਂ ਚੋਣ ਪ੍ਰਚਾਰ

ਉਸਮਾਨਪੁਰ, 13 ਸਤੰਬਰ (ਮਝੂਰ)- ਪਿੰਡ ਰਕਾਸਣ ਵਿਖੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਦੌਲਤਪੁਰ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਵਲੋਂ ਸਾਥੀਆਂ ਸਮੇਤ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜਦੋਂ ਤੋਂ ਕਾਂਗਰਸ ਪਾਰਟੀ ਨੇ ਸੱਤਾ ਸੰਭਾਲੀ ...

ਪੂਰੀ ਖ਼ਬਰ »

ਸ਼ੇਰ ਗਿੱਲ ਅਕੈਡਮੀ ਤੇ ਮੈਪਲ ਬੀਅਰ ਸਕੂਲ ਵਿਖੇ ਸਾਲਾਨਾ ਸਮਾਗਮ ਦੌਰਾਨ ਬੱਚਿਆਂ ਵਲੋਂ ਕਲਾਤਮਿਕ ਪੇਸ਼ਕਾਰੀਆਂ

ਮੁਕੰਦਪੁਰ, 13 ਸਤੰਬਰ (ਅਮਰੀਕ ਸਿੰਘ ਢੀਂਡਸਾ) - ਸਥਾਨਕ ਸ਼ੇਰ ਗਿੱਲ ਅਕੈਡਮੀ ਅਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਵਿਖੇ ਨਰਸਰੀ ਤੋਂ ਪੰਜਵੀਂ ਕਲਾਸ ਤੱਕ ਦਾ ਸਾਲਾਨਾ ਸਮਾਗਮ ਬਹੁ ਮੰਤਵੀ ਆਡੀਟੋਰੀਅਮ ਵਿਚ ਕਰਵਾਇਆ ਗਿਆ | ਜਿਸ ਦੌਰਾਨ ਵਾਈਸ ਪ੍ਰੈਜੀਡੈਂਟ ਮੈਪਲ ਬੀਅਰ ...

ਪੂਰੀ ਖ਼ਬਰ »

ਫਾਂਬੜਾ ਜ਼ੋਨ ਤੋਂ ਕਾਂਗਰਸ ਉਮੀਦਵਾਰ ਜਗਦੀਸ਼ ਸਿੰਘ ਵਲੋਂ ਚੋਣ ਮੁਹਿੰਮ ਤੇਜ਼

ਉੜਾਪੜ/ਲਸਾੜਾ, 13 ਸਤੰਬਰ (ਲਖਵੀਰ ਸਿੰਘ ਖੁਰਦ) - ਬਲਾਕ ਸੰਮਤੀ ਚੋਣ ਲਈ ਫਾਂਬੜਾ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਦੀਸ਼ ਸਿੰਘ ਬੁਰਜ ਟਹਿਲ ਦਾਸ ਵਲੋਂ ਆਪਣੀ ਚੋਣ ਮੁਹਿੰਮ ਵਿਚ ਪੂਰੀ ਤੇਜੀ ਲੈ ਆਂਦੀ ਹੈ | ਉਹਨਾਂ ਵਲੋਂ ਪਾਰਟੀ ਦੇ ਸੀਨੀਅਰ ਵਰਕਰਾਂ ਜਰਨੈਲ ...

ਪੂਰੀ ਖ਼ਬਰ »

ਪਿੰਡ ਵਾਸੀਆਂ ਵਲੋਂ ਮਾਸਟਰ ਰਾਜ ਕੁਮਾਰ ਦਾ ਸਨਮਾਨ

ਭੱਦੀ, 13 ਸਤੰਬਰ (ਨਰੇਸ਼ ਧੌਲ)- ਪਿਛਲੇ ਦਿਨੀਂ ਜਲੰਧਰ ਵਿਖੇ ਮਾ: ਰਾਜ ਕੁਮਾਰ ਭਾਟੀਆ ਪੁੱਤਰ ਗੁਰਮੇਲ ਚੰਦ ਭਾਟੀਆ ਨੂੰ ਸਿੱਖਿਆ ਦੇ ਖੇਤਰ ਵਿਚ ਚੰਗੀਆਂ ਸੇਵਾਵਾਂ ਦੇਣ ਬਦਲੇ ਸੂਬਾ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ | ਜਿਸ ਤੇ ਪਿੰਡ ਆਦੋਆਣਾ ਵਾਸੀਆਂ ...

ਪੂਰੀ ਖ਼ਬਰ »

ਕਿਸਾਨ ਆਪਣੇ ਘਰ 'ਚ ਜ਼ਹਿਰਾਂ ਤੋਂ ਰਹਿਤ ਸਬਜ਼ੀ ਪੈਦਾ ਕਰਨ- ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 13 ਸਤੰਬਰ (ਗੁਰਬਖਸ਼ ਸਿੰਘ ਮਹੇ)- ਸੰਤੁਲਿਤ ਖ਼ੁਰਾਕ ਵਿਚ ਸਬਜ਼ੀਆਂ ਦਾ ਖ਼ਾਸ ਮਹੱਤਵ ਹੈ | ਘਰ ਦੀ ਲੋੜ ਪੂਰਾ ਕਰਨ ਤੇ ਆਪਣੀ ਆਮਦਨ 'ਚ ਵਾਧਾ ਕਰਨ ਲਈ ਕਿਸਾਨ ਆਪਣੇ ਘਰ 'ਚ ਘਰੇਲੂ ਬਗੀਚੀ ਤਹਿਤ ਸਬਜ਼ੀਆਂ ਦੀ ਕਾਸ਼ਤ ਕਰ ਕੇ, ਜ਼ਹਿਰਾਂ ਤੋਂ ਰਹਿਤ ਸਬਜ਼ੀ ਪੈਦਾ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਯੋਗ ਰਾਜ ਯੋਗੀ ਕਾਂਗਰਸ 'ਚ ਸ਼ਾਮਿਲ

ਬੰਗਾ, 13 ਸਤੰਬਰ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੁਲਥਮ ਤੋਂ ਕਾਂਗਰਸ ਦੇ ਉਮੀਦਵਾਰ ਕਮਲਜੀਤ ਬੰਗਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੰੁਗਾਰਾ ਮਿਲਿਆ ਜਦੋਂ ਪਿੰਡ ਚੱਕ ਗੁਰੂ ਵਿਖੇ ਪਾਖਰ ਸਿੰਘ ਨਿਮਾਣਾ ਸਾਬਕਾ ਚੇਅਰਮੈਨ ਪੰਜਾਬ ਐਗਰੋ ...

ਪੂਰੀ ਖ਼ਬਰ »

ਜਥੇਦਾਰ ਵਾਹਿਦ ਵਲੋਂ ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗ

ਨਵਾਂਸ਼ਹਿਰ, 13 ਸਤੰਬਰ (ਹਰਵਿੰਦਰ ਸਿੰਘ)- ਅੱਜ ਪਿੰਡ ਸੋਨਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਤੇ ਬਲਾਕ ਸੰਮਤੀ ਬਰਨਾਲਾ ਜ਼ੋਨ ਤੋਂ ਉਮੀਦਵਾਰ ਸੁਖਦੇਵ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਅੰਗਦ ਸਿੰਘ ਨੇ ਆਪਣੇ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਰਾਹੋਂ, 13 ਸਤੰਬਰ (ਬਲਬੀਰ ਸਿੰਘ ਰੂਬੀ)- ਹਲਕਾ ਵਿਧਾਇਕ ਅੰਗਦ ਸਿੰਘ ਵਲੋਂ ਵਿਧਾਨਸਭਾ ਹਲਕਾ ਨਵਾਂਸ਼ਹਿਰ ਦੇ ਪਿੰਡ ਮਹਿਰਮਪੁਰ, ਦੁਧਾਲਾ ਤੇ ਤਾਜਪੁਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਔੜ ਤੋਂ ਉਮੀਦਵਾਰ ਕੁਲਦੀਪ ਕੌਰ ਤੇ ਬਲਾਕ ਸੰਮਤੀ ਜ਼ੋਨ ਗੜ੍ਹਪਧਾਣਾ ਤੋਂ ਨੀਲਮ ...

ਪੂਰੀ ਖ਼ਬਰ »

ਐੱਸ.ਡੀ.ਐਮ. ਨਵਾਂਸ਼ਹਿਰ ਵਲੋਂ ਪੰਚਾਇਤ ਸਮਿਤੀ ਉਮੀਦਵਾਰਾਂ ਨਾਲ ਮੀਟਿੰਗ

ਨਵਾਂਸ਼ਹਿਰ, 13 ਸਤੰਬਰ (ਗੁਰਬਖਸ਼ ਸਿੰਘ ਮਹੇ)- ਐੱਸ.ਡੀ.ਐਮ. ਨਵਾਂਸ਼ਹਿਰ ਡਾ. ਵਿਨੀਤ ਕੁਮਾਰ ਜੋ ਕਿ ਪੰਚਾਇਤ ਸਮਿਤੀ ਚੋਣ ਨਵਾਂਸ਼ਹਿਰ ਬਲਾਕ ਦੇ ਰਿਟਰਨਿੰਗ ਅਫ਼ਸਰ ਵੀ ਹਨ, ਵਲੋਂ ਅੱਜ ਉਮੀਦਵਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸੂਬਾਈ ਚੋਣ ਕਮਿਸ਼ਨ ਦੀਆਂ ...

ਪੂਰੀ ਖ਼ਬਰ »

ਸੰਤੁਲਨ ਖ਼ੁਰਾਕ ਸਬੰਧੀ ਜਾਣਕਾਰੀ ਦਿੱਤੀ ਗਈ

ਸੜੋਆ, 13 ਸਤੰਬਰ (ਪੱਤਰ ਪ੍ਰੇਰਕ) ਸਮਾਜ ਭਲਾਈ ਵਿਭਾਗ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਸ੍ਰੀ ਪੂਰਨ ਪੰਕਜ ਸ਼ਰਮਾ ਸੀ. ਡੀ. ਪੀ. ਓ. ਸੜੋਆ ਦੀ ਅਗਵਾਈ 'ਚ ਆਂਗਣਵਾੜੀ ਕੇਂਦਰ ਨਾਨੋਵਾਲ ਵਿਖੇ ਸੰਤੁਲਨ ਖ਼ੁਰਾਕ ਸਬੰਧੀ ਜਾਗਰੂਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਚਰਨ ਦਾਸ ਲੋਧੀਪੁਰ ਦੇ ਹੱਕ 'ਚ ਚੋਣ ਪ੍ਰਚਾਰ

ਸਾਹਲੋਂ, 13 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)- ਜ਼ਿਲ੍ਹਾ ਪ੍ਰੀਸ਼ਦ ਨੌਰਾ ਜ਼ੋਨ ਤੋਂ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੇ ਉਮੀਦਵਾਰ ਚਰਨ ਦਾਸ ਲੋਧੀਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਰਾਜੂ ਤੇ ਚਰਨਜੀਤ ਕੌਰ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਜਾਡਲਾ, 13 ਸਤੰਬਰ (ਬੱਲੀ) ਅੱਜ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਦੌਲਤਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਅਤੇ ਬਲਾਕ ਸੰਮਤੀ ਉਮੀਦਵਾਰ ਚਰਨਜੀਤ ਕੌਰ ਦੌਲਤਪੁਰ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰਦਿਆਂ ਪਿੰਡ ਨਾਈ ਮਜਾਰਾ ਵਿਖੇ ਰਾਣਾ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਅਕਾਲੀ ਦਲ (ਮਾਨ) ਸ਼ਾਨ ਨਾਲ ਜਿੱਤੇਗਾ- ਤਾਹਰਪੁਰੀ

ਨਵਾਂਸ਼ਹਿਰ, 13 ਸਤੰਬਰ (ਹਰਮਿੰਦਰ ਸਿੰਘ ਪਿੰਟੂ)- ਸ਼ੋ੍ਰਮਣੀ ਅਕਾਲੀ ਦਲ ਮਾਨ ਦੇ ਹਲਕਾ ਮੁਕੰਦਪੁਰ ਤੋਂ ਉਮੀਦਵਾਰ ਮੱਖਣ ਸਿੰਘ ਤਾਹਰਪੁਰੀ ਨੇ ਦੱਸਿਆ ਕਿ ਅਕਾਲੀ ਦਲ ਮਾਨ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਤੇ ਸ਼ਾਨਦਾਰ ਜਿੱਤਾਂ ਪ੍ਰਾਪਤ ਕਰੇਗਾ | ...

ਪੂਰੀ ਖ਼ਬਰ »

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਲੋਂ ਲੰਗੜੋਆ ਵਿਖੇ ਵੋਟਰ ਜਾਗਰੂਕਤਾ ਕੈਂਪ

ਨਵਾਂਸ਼ਹਿਰ, 13 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਸੰਤੋਸ਼ ਵਿਰਦੀ ਵਲੋਂ ਅੱਜ ਪਿੰਡ ਲੰਗੜੋਆ ਵਿਖੇ ਆਗਾਮੀ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਯੋਗਤਾ ਮਿਤੀ 1-1-2019 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸੁਧਾਈ ਦੇ ਸਬੰਧ ਵਿਚ ਆਮ ...

ਪੂਰੀ ਖ਼ਬਰ »

ਸਾਂਝੇ ਮੋਰਚੇ ਦੇ ਆਗੂਆਂ ਵਲੋਂ ਦਿਲਾਵਰ ਸਿੰਘ ਦਿਲੀ ਤੇ ਬਲਿਹਾਰ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਮਜਾਰੀ/ਸਾਹਿਬਾ, 13 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਗੜ੍ਹੀ ਕਾਨੂਗੋਅ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਦਿਲਾਵਰ ਸਿੰਘ ਦਿਲੀ ਅਤੇ ਬਲਾਕ ਸੰਮਤੀ ਰੱਕੜਾਂ ਢਾਹਾਂ ਜ਼ੋਨ ਤੋਂ ਸਾਂਝੇ ਉਮੀਦਵਾਰ ਬਲਿਹਾਰ ਸਿੰਘ ਦੇ ਹੱਕ ਵਿਚ ...

ਪੂਰੀ ਖ਼ਬਰ »

ਚੌ: ਮੰਗੂਪੁਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਮੈਂਬਰਾਂ ਦੇ ਹੱਕ 'ਚ ਚੋਣ ਪ੍ਰਚਾਰ

ਮਜਾਰੀ/ਸਾਹਿਬਾ, 13 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਹਲਕਾ ਬਲਾਚੌਰ ਤੋਂ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗੜ੍ਹੀ ਕਾਨੂੰਗੋਅ ਤੋਂ ਉਮੀਦਵਾਰ ਜੋਗਿੰਦਰ ਸਿੰਘ ਅਤੇ ਬਲਾਕ ਸੰਮਤੀ ਦੇ ਸਾਹਿਬਾ ਜ਼ੋਨ ਤੋਂ ਉਮੀਦਵਾਰ ਠੇਕੇਦਾਰ ...

ਪੂਰੀ ਖ਼ਬਰ »

ਨਵੀਆਂ ਵੋਟਾਂ ਘਰ-ਘਰ ਜਾ ਕੇ ਬਣਾਉਣ ਦੀ ਮੰਗ

ਰਾਹੋਂ, 13 ਸਤੰਬਰ (ਬਲਬੀਰ ਸਿੰਘ ਰੂਬੀ)- ਸਥਾਨਕ ਕਾਂਗਰਸ ਆਗੂ ਕੁਲਵੀਰ ਸਿੰਘ ਖੱਦਰ ਨੇ ਨਵੀਆਂ ਬਣ ਰਹੀਆਂ ਵੋਟਾਂ ਘਰ-ਘਰ ਜਾ ਕੇ ਬਣਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਵੋਟਾਂ ਬਣਾਉਣ ਵਾਲੇ ਬੀ.ਐਲ.ਓ. ਜਾਂ ਹੋਰ ਕਰਮਚਾਰੀ ਐਤਵਾਰ ਨੂੰ ਇਕ ਸਥਾਨ 'ਤੇ ਹੀ ਬੈਠ ਕੇ ...

ਪੂਰੀ ਖ਼ਬਰ »

ਡਾ: ਰਵਿੰਦਰ ਸਿੰਘ ਠਾਕੁਰ ਨੇ ਡੇਂਗੂ ਜਾਗਰੂਕਤਾ ਵੈਨ ਨੂੰ ਝੰਡੀ ਦਿਖਾਈ

ਬਲਾਚੌਰ, 13 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਅੱਜ ਲੈਫਟੀਨੇਟ ਜਨਰਲ ਬਿਕਰਮ ਸਿੰਘ ਸਿਵਲ ਹਸਪਤਾਲ (ਸਿਆਣਾ) ਬਲਾਚੌਰ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਸਿਹਤ ਪੱਖੋਂ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵਲੋਂ ਭੇਜੀ ਡੇਂਗੂ ਜਾਗਰੂਕਤਾ ਵੈਨ ...

ਪੂਰੀ ਖ਼ਬਰ »

ਬਲਾਕ ਸੰਮਤੀ ਉਮੀਦਵਾਰ ਸੁਧਾਪ੍ਰੀਤ ਤਾਜਪੁਰ ਨੇ ਚੋਣ ਪ੍ਰਚਾਰ ਕੀਤਾ ਤੇਜ਼

ਰਾਹੋਂ, 13 ਸਤੰਬਰ (ਬਲਬੀਰ ਸਿੰਘ ਰੂਬੀ)- ਬਲਾਕ ਸੰਮਤੀ ਬਲਾਕ ਔੜ ਦੇ ਜ਼ੋਨ ਗੜ੍ਹਪਧਾਣਾ ਜ਼ੋਨ ਤੋਂ ਖੜ੍ਹੀ ਉਮੀਦਵਾਰ ਸੁਦਾ ਸੁਧਾਪ੍ਰੀਤ ਪਤਨੀ ਸੁਨੀਲ ਕੁਮਾਰ ਸਾਬਕਾ ਸਰਪੰਚ ਤਾਜਪੁਰ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ | ਅਕਾਲੀ ਆਗੂ ਲਾਲ ਚੰਦ ਨੇ ਤਾਜਪੁਰ ਵਿਖੇ ...

ਪੂਰੀ ਖ਼ਬਰ »

ਅੰਗਦ ਸਿੰਘ ਸੈਣੀ ਵਲੋਂ ਜ਼ੋਨ ਚੱਕਦਾਨਾ ਵਿਖੇ ਭਰਵੀਂ ਚੋਣ ਮੀਟਿੰਗ

ਉੜਾਪੜ/ਲਸਾੜਾ, 13 ਸਤੰਬਰ (ਲਖਵੀਰ ਸਿੰਘ ਖੁਰਦ) - ਬਲਾਕ ਔੜ ਦੇ ਜ਼ੋਨ ਚੱਕਦਾਨਾ ਤੋਂ ਬਲਾਕ ਸੰਮਤੀ ਉਮੀਦਵਾਰ ਸਰਬਜੀਤ ਕੌਰ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਕੁਲਦੀਪ ਕੌਰ ਗੜ੍ਹੀ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਹਲਕਾ ਵਿਧਾਇਕ ਅੰਗਦ ਸਿੰਘ ਸੈਣੀ ਵਲੋਂ ...

ਪੂਰੀ ਖ਼ਬਰ »

ਅਜੀਤ ਸਿੰਘ ਕਰਿਆਮ ਨੇ ਪਿੰਡ ਵਾਸੀਆਂ ਤੋਂ ਵੋਟਾਂ ਮੰਗੀਆਂ

ਸਾਹਲੋਂ, 13 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)- ਬਲਾਕ ਸੰਮਤੀ ਕਰਿਆਮ ਜ਼ੋਨ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਅਜੀਤ ਸਿੰਘ ਕਰਿਆਮ ਵਲੋਂ ਆਪਣੇ ਪਿੰਡ ਤੋਂ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਨੇ ਆਪਣੇ ਸਮਰਥਕਾਂ ਨਾਲ ਪਿੰਡ ਕਰਿਆਮ ਵਿਖੇ ਵੱਖ-ਵੱਖ ਥਾਵਾਂ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX