ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਇਥੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ), ਸੀ. ਪੀ. ਆਈ. (ਐਮ.ਐਲ), ਲਿਬਰੇਸ਼ਨ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਮੱਖਣ ਸਿੰਘ ਇਨਸਾਫ਼ ਸੰਘਰਸ਼ ਕਮੇਟੀ ਵਲੋਂ ਸਥਾਨਕ ਡਾ. ਅੰਬੇਦਕਰ ਪਾਰਕ ਵਿਚ ਧਰਨਾ ਦਿੱਤਾ ...
ਬਠਿੰਡਾ, 13 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਫੌਜ ਦੇ 10 ਅਤੇ 11 ਕੋਰ ਵਲੋਂ ਸਾਬਕਾ ਫੌਜੀਆਂ, ਵਿਧਵਾ ਪੈਨਸ਼ਨਾਂ ਅਤੇ ਫੌਜ ਨਾਲ ਸਬੰਧਿਤ ਹਰ ਪ੍ਰਕਾਰ ਦੇ ਪੈਨਸ਼ਨਾਂ ਸਬੰਧੀ ਕੇਸਾਂ ਨੂੰ ਤਿਆਰ ਕਰਨ ਅਤੇ ਉਨ੍ਹਾਂ ਦੀ ਪੈਰਵਾਈ ਲਈ ਇਕ ਵਿਸ਼ੇਸ਼ ਉਪਰਾਲਾ ਕਰਦਿਆਂ ਵਿਸ਼ੇਸ਼ ਹੈਲਪਲਾਈਨ ਨੰਬਰ ਦੇ ਨਾਲ-ਨਾਲ ਇਕ ਕਾਊਾਟਰ ਸਥਾਪਿਤ ਕਰ ਦਿੱਤਾ ਹੈ | ਜਿਥੇ ਅਜਿਹੇ ਕੇਸਾਂ ਦੇ ਵਿਭਾਗ ਵਲੋਂ ਕੇਸ ਤਿਆਰ ਕਰਕੇ ਦਿੱਤੇ ਜਾਣਗੇ | ਇਹ ਜਾਣਕਾਰੀ ਪ੍ਰਨੀਤ ਸਿੰਘ ਵਿੱਤ ਸਲਾਹਕਾਰ 10 ਕੋਰ ਅਤੇ 11 ਕੋਰ ਆਰਮੀ ਨੇ ਦਿੰਦੇ ਹੋਏ ਦੱਸਿਆ ਕਿ ਇਹ ਵਿਸ਼ੇਸ਼ ਉਪਰਾਲਾ ਸਾਬਕਾ ਫੌਜੀਆਂ ਅਤੇ ਜੰਗੀ ਵਿਧਵਾ ਔਰਤਾਂ ਦੀਆਂ ਪੈਨਸ਼ਨਾਂ ਸਬੰਧੀ ਏਜੰਟਾਂ ਵਲੋਂ ਕੀਤੀ ਜਾਂਦੀ ਲੁੱਟ ਘਸੱੁਟ ਅਤੇ ਉਨ੍ਹਾਂ ਦੀ ਖੱਜਲ ਖੁਆਰੀ ਨੂੰ ਰੋਕਣ ਲਈ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜਦ ਵੀ ਕਿਸੇ ਫੌਜੀ ਜਾਂ ਜੰਗੀ ਵਿਧਵਾ ਔਰਤ ਦੀ ਨਵੀਂ ਪੈਨਸ਼ਨ ਲੱਗਦੀ ਹੈ ਜਾਂ ਕੋਈ ਪੁਰਾਣੀ ਪੈਨਸ਼ਨ ਵਿਚ ਵਾਧਾ ਕਰਾਉਣਾ ਹੰੁਦਾ ਹੈ ਤਾਂ ਉਨ੍ਹਾਂ ਨੂੰ ਕਈ ਕਿਸਮ ਦੇ ਫ਼ਾਰਮ ਅਤੇ ਦਸਤਾਵੇਜ਼ ਭਰਨੇ ਪੈਂਦੇ ਹਨ | ਇਨ੍ਹਾਂ ਕੰਮਾਂ ਨੂੰ ਕਰਨ ਲਈ ਏਜੰਟ ਇਨ੍ਹਾਂ ਕੋਲੋਂ ਹਜ਼ਾਰਾਂ ਰੁਪਏ ਲੁੱਟ ਲੈਂਦੇ ਹਨ | ਇਸ ਨੂੰ ਰੋਕਣ ਲਈ ਇਹ ਉਪਰਾਲਾ ਕਰਦਿਆਂ ਡਿਫ਼ੈਂਸ ਪੈਨਸ਼ਨਰਾਂ ਨੂੰ ਇਹ ਸੁਵਿਧਾ ਦਿੱਤੀ ਗਈ ਹੈ | ਜਿਸ ਤਹਿਤ ਪੈਨਸ਼ਨਾਂ ਦੇ ਫ਼ਾਰਮ ਅਤੇ ਹੋਰ ਜ਼ਰੂਰੀ ਦਸਤਾਵੇਜ਼ ਹੁਣ ਮੁਫ਼ਤ ਵਿਚ ਪੈਨਸ਼ਨ ਮਹਿਕਮਾ ਆਪ ਭਰਕੇ ਦੇਵੇਗਾ ਅਤੇ ਸਾਰੀ ਫ਼ਾਈਲ ਮਹਿਕਮੇ ਵਲੋਂ ਆਪ ਤਿਆਰ ਕਰਕੇ ਦਿੱਤੀ ਜਾਵੇਗੀ ਤਾਂ ਕਿ ਇਨ੍ਹਾਂ ਲੋਕਾਂ ਕੋਲੋਂ ਏਜੰਟ ਨਜਾਇਜ਼ ਪੈਸੇ ਵਸੂਲ ਨਾ ਕਰ ਸਕਣ | ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਨਾਲ ਡਿਫ਼ੈਂਸ ਪੈਨਸ਼ਨਰਾਂ ਨੂੰ ਭਿ੍ਸ਼ਟਾਚਾਰ ਮੁਕਤ ਪੈਨਸ਼ਨ ਸਬੰਧੀ ਸਰਵਿਸ ਦਿੱਤੀ ਜਾ ਸਕੇਗੀ | ਇਸ ਸਬੰਧੀ ਹੋਰ ਜਾਣਕਾਰੀ ਮੌਜੂਦਾ ਚੱਲ ਰਹੀ ਹੈਲਪਲਾਈਨ ਨੰਬਰ 0164-2246096 ਤੋਂ ਲਈ ਜਾ ਸਕਦੀ ਹੈ | ਇਹ ਹੈਲਪਲਾਈਨ ਸ਼ਾਮ ਨੂੰ 3 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਚੱਲਦੀ ਹੈ | ਇਹ ਹੈਲਪਲਾਈਨ ਡਿਫੈਂਸ਼ ਪੈਨਸ਼ਨਰਾਂ ਦੀਆਂ ਘਰ ਬੈਠੇ ਮੁਸ਼ਕਿਲਾਂ ਹੱਲ ਕਰਨ ਲਈ ਸ਼ੁਰੂ ਕੀਤੀ ਗਈ ਹੈ | ਨਾਲ ਹੀ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਉਸ ਦੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਜਾ ਸਕਦੀ ਹੈ ਤਾਂ ਕਿ ਇਸ ਸਬੰਧੀ ਤੁਰੰਤ ਦੋਸ਼ੀਆਂ 'ਤੇ ਕਾਰਵਾਈ ਕੀਤੀ ਜਾ ਸਕੇ |
ਬਠਿੰਡਾ, 13 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਦੁਆਰਾ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਦੇ ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਜਾਰੀ ਹੁਕਮ ...
ਝੁਨੀਰ, 13 ਸਤੰਬਰ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਦੇ ਘੁਰਕਣੀ ਰੋਡ 'ਤੇ ਵਿਦਿਆਰਥਣ ਦੀ ਸਕੂਲੀ ਵੈਨ ਥੱਲੇ ਆਉਣ ਕਾਰਨ ਮੌਤ ਹੋ ਗਈ | ਥਾਣਾ ਮੁਖੀ ਅਜੈ ਕੁਮਾਰ ਪਰੋਚਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਸਰਕਾਰੀ ਸੈਕੰਡਰੀ ਸਕੂਲ ਝੁਨੀਰ ਦੀ 11ਵੀਂ ਕਲਾਸ ਦੀ ਵਿਦਿਆਰਥਣ ...
ਬੁਢਲਾਡਾ, 13 ਸਤੰਬਰ (ਸਵਰਨ ਸਿੰਘ ਰਾਹੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬੁਢਲਾਡਾ ਦੀਆਂ ਕਾਰਕੁਨਾਂ ਵਲੋਂ ਆਪਣੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਸਬੰਧੀ ਸਥਾਨਕ ਐਸ. ਡੀ. ਐਮ. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਕੇ ਸਰਕਾਰ ਿਖ਼ਲਾਫ਼ ...
ਸਰਦੂਲਗੜ੍ਹ, 13 ਸਤੰਬਰ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਵਿਖੇ ਹਰਿਆਣਾ ਦੇ ਇਕ ਵਸਨੀਕ ਦਾ ਕਤਲ ਹੋ ਗਿਆ, ਜਿਸ ਦੇ ਸਬੰਧ 'ਚ ਪੁਲਿਸ ਨੇ 2 ਵਿਅਕਤੀਆਂ 'ਤੇ ਮੁਕੱਦਮਾ ਦਰਜ ਕਰ ਲਿਆ ਹੈ ਪਰ ਉਹ ਹਾਲੇ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ | ਇੱਥੋਂ ਕੁਝ ਕਿੱਲੋਮੀਟਰ ਦੂਰ ਪਿੰਡ ...
ਬਾਲਿਆਵਾਲੀ, 13 ਸਤੰਬਰ (ਕੁਲਦੀਪ ਮਤਵਾਲਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ ਸ਼ਹੀਦ ਹੋਏ ਸਿੰਘਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ, ਬੰਦੀ ਸਿੰਘਾਂ ਨੂੰ ਰਿਹਾਅ ਕਰਨ ਨੂੰ ਲੈ ਕੇ ਚੱਲ ਰਹੇ ਇਨਸਾਫ਼ ...
ਜੋਗਾ, 13 ਸਤੰਬਰ (ਬਲਜੀਤ ਸਿੰਘ ਅਕਲੀਆ)- ਸਥਾਨਕ ਸਬ-ਤਹਿਸੀਲ 'ਚ ਇਕ ਕਿਸਾਨ ਦੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਤੋਂ ਰੋਕਣ ਲਈ ਦੂਜੇ ਦਿਨ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਕਿਸੇ ਵੀ ਸੂਦਖ਼ੋਰ ਵਿਅਕਤੀ ਨੂੰ ਆਰਥਿਕ ਕਮਜ਼ੋਰੀ ਕਾਰਨ ...
ਬੁਢਲਾਡਾ, 13 ਸਤੰਬਰ (ਸਵਰਨ ਸਿੰਘ ਰਾਹੀ)- ਬੀਤੀ ਦੇਰ ਰਾਤ ਕੁਝ ਅਣਪਛਾਤੇ ਕਾਰ ਸਵਾਰਾਂ ਵਲੋਂ ਰਾਹ ਜਾਂਦੇ ਸਥਾਨਕ ਸ਼ਹਿਰ ਦੇ ਇਕ ਪੈਲੇਸ ਮਾਲਕ 'ਤੇ ਗੋਲੀਆਂ ਚਲਾਉਣ ਦੀ ਖ਼ਬਰ ਹੈ | ਇਸ ਘਟਨਾ 'ਚ ਉਹ ਆਪਣੀ ਸਮਝਦਾਰੀ ਨਾਲ ਵਾਲ-ਵਾਲ ਬਚ ਗਿਆ | ਇੱਥੋਂ ਦੇ ਪਰੀਤ ਪੈਲੇਸ ਦਾ ...
ਬੁਢਲਾਡਾ, 13 ਸਤੰਬਰ (ਸਵਰਨ ਸਿੰਘ ਰਾਹੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 'ਪ੍ਰਧਾਨ ਮੰਤਰੀ ਐਪ' ਰਾਹੀ ਦੇਸ਼ ਦੇ ਕਈ ਰਾਜਾ ਦੀਆਂ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਨਾਲ ਵੀਡੀਓ ਕਾਨਫ਼ਰੰਸ ਤਹਿਤ ਕੀਤੀ ਗੱਲਬਾਤ ਦੌਰਾਨ ਉਨ੍ਹਾਂ ਨੂੰ ਪਹਿਲਾਂ ਮਿਲਦੀਆਂ ...
ਭੀਖੀ, 13 ਸਤੰਬਰ (ਗੁਰਿੰਦਰ ਸਿੰਘ ਔਲਖ)- ਬੀਤੀ 29 ਅਗਸਤ ਨੂੰ ਭੀਖੀ ਦੇ ਵਾਰਡ ਨੰ: 2 ਦੇ ਪਰਸਰਾਮ ਨਗਰ 'ਚ ਹੋਈ ਲੱਖਾਂ ਦੀ ਚੋਰੀ ਦਾ ਪੁਲਿਸ ਨੂੰ ਅਜੇ ਤਾਂਈਾ ਕੋਈ ਸੁਰਾਗ ਨਹੀਂ ਮਿਲਿਆ, ਜਿਸ ਨਾਲ ਪੀੜਤ ਪਰਿਵਾਰ ਨਿਰਾਸ਼ਾ ਦੇ ਆਲਮ 'ਚ ਹੈ | ਦੱਸ ਦੇਈਏ ਕਿ ਰੋਹਤਾਸ਼ ਕੁਮਾਰ ...
ਰਾਮਪੁਰਾ ਫੂਲ, 13 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)-ਨਗਰ ਕੌਾਸਲ ਰਾਮਪੁਰਾ ਫੂਲ ਦੀ ਪ੍ਰਧਾਨਗੀ ਦਾ ਮਾਮਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਹੋਣ ਕਰਕੇ ਸ਼ਹਿਰ ਦਾ ਕੋਈ ਰਾਜਾ ਬਾਬੂ ਨਹੀਂ ਹੈ, ਜਿਸ ਕਾਰਨ ਸ਼ਹਿਰ ਦੇ ਵਿਕਾਸ ਕੰਮਾਂ ਦੇ ਨਾਲ-ਨਾਲ ਲੋਕਾਂ ਦੇ ...
ਮਹਿਮਾ ਸਰਜਾ, 13 ਸਤੰਬਰ (ਰਾਮਜੀਤ ਸ਼ਰਮਾ)-ਇਕ ਗ਼ਰੀਬ ਪਰਿਵਾਰ ਦੀ ਮੱਝ ਜ਼ਹਿਰੀਲੇ ਪੱਠੇ ਖਾਣ ਨਾਲ ਮੌਤ ਹੋ ਗਈ¢ ਜਾਣਕਾਰੀ ਅਨੁਸਾਰ ਪਿੰਡ ਮਹਿਮਾ ਸਰਜਾ ਦੇ ਗ਼ਰੀਬ ਮਜਦੂਰ ਬੱਗੀ ਸਿੰਘ ਪੁੱਤਰ ਬਸੰਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦਾ ਪਰਿਵਾਰ ਬਾਹਰੋਂ ਖੇਤਾਂ ...
ਤਲਵੰਡੀ ਸਾਬੋ, 13 ਸਤੰਬਰ (ਰਣਜੀਤ ਸਿੰਘ ਰਾਜੂ)-ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਲਈ ਸਾਰੀਆਂ ਸਿਆਸੀ ਧਿਰਾਂ ਨੇ ਚੋਣ ਪ੍ਰਚਾਰ ਨੂੰ ਤੇਜੀ ਦਿੰਦਿਆਂ ਵੋਟਰਾਂ ਦੇ ਦਰਾਂ ਤੱਕ ਪਹੁੰਚ ਕਰਨੀ ਸ਼ੁਰੂ ਕਰ ਦਿੱਤੀ ਹੈ | ਇਸੇ ਲੜੀ 'ਚ ਅੱਜ ਪਿੰਡ ਲੇਲੇਵਾਲਾ ਦੇ ...
ਤਲਵੰਡੀ ਸਾਬੋ, 13 ਸਤੰਬਰ (ਰਵਜੋਤ ਸਿੰਘ ਰਾਹੀ)-19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨਗੇ ਤੇ ਸ਼ੋ੍ਰਮਣੀ ਅਕਾਲੀ ਬਾਦਲ ਅਤੇ ਆਮ ਆਦਮੀ ਪਾਰਟੀ ...
ਰਾਮਾਂ ਮੰਡੀ, 13 ਸਤੰਬਰ (ਅਮਰਜੀਤ ਸਿੰਘ ਲਹਿਰੀ)-ਪੰਜਾਬ ਦੇ ਲੋਕ ਇਸ ਵਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦਾ ਮੁਕੰਮਲ ਸਫ਼ਾਇਆ ਕਰਕੇ ਨਵਾਂ ਇਤਿਹਾਸ ਲਿਖਣਗੇ, ਇਨ੍ਹਾਂ ਸ਼ਬਦਾਂ ਪ੍ਰਗਟਾਵਾ ਵਿਧਾਨ ਸਭਾ ਹਲਕਾ ...
ਭਾਗੀਵਾਂਦਰ, 13 ਸਤੰਬਰ (ਮਹਿੰਦਰ ਸਿੰਘ ਰੂਪ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਬਲਾਕ ਸੰਮਤੀ ਜ਼ੋਨ ਨਸੀਬਪੁਰਾ (ਰਾਖ਼ਵਾਂ) ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਸ਼ਨਪ੍ਰੀਤ ਕੌਰ ਦੇ ਸਮਰਥਕਾਂ ਨੇ ਵੱਡੇ ਕਾਫ਼ਲੇ ਸਮੇਤ ਪਿੰਡ ਜੀਵਨ ਸਿੰਘ ਵਾਲਾ ਵਿਖੇ ਘਰ-ਘਰ ...
ਭਾਗੀਵਾਂਦਰ, 13 ਸਤੰਬਰ (ਮਹਿੰਦਰ ਸਿੰਘ ਰੂਪ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਬਲਾਕ ਸੰਮਤੀ ਜੋਨ ਚੱਠੇਵਾਲਾ (ਰਾਖ਼ਵਾਂ) ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਜਿੰਦਰ ਸਿੰਘ ਨੇ ਵੱਡੇ ਕਾਫ਼ਲੇ ਸਮੇਤ ਪਿੰਡ ਚੱਠੇਵਾਲਾ ਵਿਖੇ ਘਰ-ਘਰ ਜਾਕੇ ਵੋਟਾਂ ਮੰਗੀਆਂ | ...
ਭਾਗੀਵਾਂਦਰ, 13 ਸਤੰਬਰ (ਮਹਿੰਦਰ ਸਿੰਘ ਰੂਪ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਬਲਾਕ ਸੰਮਤੀ ਜੋਨ ਚੱਠੇਵਾਲਾ (ਰਾਖ਼ਵਾਂ) ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਗੋਰਾ ਸਿੰਘ ਨੇ ਕਾਫ਼ਲੇ ਸਮੇਤ ਘਰ-ਘਰ ਜਾਕੇ ਵੋਟਾਂ ਮੰਗੀਆਂ | ਉਨ੍ਹਾਂ ਵੋਟਰਾਂ ...
ਭਗਤਾ ਭਾਈਕਾ, 13 ਸਤੰਬਰ (ਸੁਖਪਾਲ ਸਿੰਘ ਸੋਨੀ)- 19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾ ਨੰੂ ਲੈ ਕੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਆਪਣਾ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ...
ਲਹਿਰਾ ਮੁਹੱਬਤ, 13 ਸਤੰਬਰ (ਸੁਖਪਾਲ ਸਿੰਘ ਸੁੱਖੀ)- ਅੱਜ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੁੱਚੋ ਕਲਾਂ ਤੋਂ ਉਮੀਦਵਾਰ ਮਨਜੀਤ ਕੌਰ ਪਤਨੀ ਤੇਜਾ ਸਿੰਘ ਦੰਦੀਵਾਲ ਸਾਬਕਾ ਚੇਅਰਮੈਨ ਤੇ ਬਲਾਕ ਸੰਮਤੀ ਜ਼ੋਨ ...
ਭਾਈਰੂਪਾ, 13 ਸਤੰਬਰ (ਵਰਿੰਦਰ ਲੱਕੀ)-ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਤੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਹਲਕਾ ਰਾਮਪੁਰਾ ਫੂਲ ਦੇ ਪਿੰਡ ਸਲਾਬਤਪੁਰਾ, ਦੁੱਲੇਵਾਲਾ, ਆਦਮਪੁਰਾ, ਸੰਧੂ ਖੁਰਦ, ਰਾਈਆ, ਫੂਲੇਵਾਲਾ ਤੇ ਭਾਈਰੂਪਾ ਖੁਰਦ ਵਿਖੇ ਭਰਵੀਆਂ ...
ਲਹਿਰਾ ਮੁਹੱਬਤ, 13 ਸਤੰਬਰ (ਸੁਖਪਾਲ ਸਿੰਘ ਸੁੱਖੀ)- ਪਿੰਡ ਲਹਿਰਾ ਖਾਨਾ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੁੱਚੋ ਕਲਾਂ ਤੋਂ ਉਮੀਦਵਾਰ ਸੁਖਜੀਤ ਕੌਰ ਪਤਨੀ ਰਾਜਪਾਲ ਸਿੰਘ ਸਾਬਕਾ ਸਰਪੰਚ ਤੇ ਬਲਾਕ ਸੰਮਤੀ ਜ਼ੋਨ ਲਹਿਰਾ ਖਾਨਾ ...
ਮਾਨਸਾ, 13 ਸਤੰਬਰ (ਧਾਲੀਵਾਲ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੈਣੀਬਾਘਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਸਵ: ਬਲਦੇਵ ਸਿੰਘ ਖਿਆਲਾ ਦੇ ਪੋਤਰੇ ਬੱਬਲਜੀਤ ਸਿੰਘ ਖਿਆਲਾ ਦੀ ਚੋਣ ਮੁਹਿੰਮ ਨੂੰ ਪਾਰਟੀ ਆਗੂਆਂ ਨੇ ਭਖਾ ਦਿੱਤਾ ਹੈ | ਪਾਰਟੀ ਦੇ ਹਲਕਾ ...
ਚਾਉਕੇ, 13 ਸਤੰਬਰ (ਮਨਜੀਤ ਸਿੰਘ ਘੜੈਲੀ)-ਬਲਾਕ ਸੰਮਤੀ ਜ਼ੋਨ ਜੇਠੂਕੇ ਤੋਂ ਕਾਂਗਰਸ ਪਾਰਟੀ ਵਲੋਂ ਉਮੀਦਵਾਰ ਮਨਪ੍ਰੀਤ ਕੌਰ ਜੇਠੂਕੇ ਦੇ ਹੱਕ 'ਚ ਕਾਂਗਰਸੀ ਵਰਕਰਾਂ ਨੇ ਚੋਣ ਮੁਹਿੰਮ ਤੇਜ਼ ਕਰਦਿਆਂ ਅੱਜ ਪਿੰਡ ਘੜੈਲੀ ਵਿਖੇ ਵੱਡੇ ਕਾਫ਼ਲੇ ਨਾਲ ਘਰ-ਘਰ ਵੋਟਾਂ ਮੰਗੀਆਂ ...
ਮਹਿਮਾ ਸਰਜਾ, 13 ਸਤੰਬਰ (ਬਲਦੇਵ ਸੰਧੂ)- ਬਠਿੰਡਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ ਤਹਿਤ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਪੁਲਿਸ ਮੁਲਾਜ਼ਮ ਹੌਲਦਾਰ ਹਾਕਮ ਸਿੰਘ ਆਪਣੀ ਟੀਮ ਲੈ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵੀਆਂ ਵਿਖੇ ਪੁੱਜੇ | ...
ਤਲਵੰਡੀ ਸਾਬੋ, 13 ਸਤੰਬਰ (ਰਣਜੀਤ ਸਿੰਘ ਰਾਜੂ)-ਪਿਛਲੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਵਲੋਂ ਲੜਕੇ-ਲੜਕੀਆਂ ਦੇ ਇੰਟਰ ਕਾਲਜ ਖੋ-ਖੋ ਦੇ ਮੁਕਾਬਲੇ ਕਰਵਾਏ ਗਏ | ਜਿਸ 'ਚ 'ਵਰਸਿਟੀ ਕਾਲਜ ਆਫ਼ ਐਗਰੀਕਲਚਰ ਫ਼ਿਜ਼ੀਕਲ ਕਾਲਜ ...
ਭੁੱਚੋ ਮੰਡੀ, 13 ਸਤੰਬਰ (ਬਿੱਕਰ ਸਿੰਘ ਸਿੱਧੂ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ | ਪਿੰਡ ਸੇਮਾ ਵਿਖੇ ਵੋਟਰਾਂ ਨੂੰ ਸੰਬੋਧਨ ...
ਭੁੱਚੋ ਮੰਡੀ, 13 ਸਤੰਬਰ (ਬਿੱਕਰ ਸਿੰਘ ਸਿੱਧੂ)- ਸਰਕਾਰੀ ਸਕੂਲ ਲਹਿਰਾ ਬੇਗਾ ਦੀਆਂ ਲੜਕੀਆਂ ਵਲੋਂ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲਿਆਂ ਦੌਰਾਨ ਟੇਬਲ ਟੈਨਿਸ ਅੰਡਰ 17 ਲੜਕੀਆਂ ਵਿਚੋਂ ਤੀਸਰਾ ਅਤੇ ਅੰਡਰ 14 ਲੜਕੀਆਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਉਨ੍ਹਾਂ ...
ਤਲਵੰਡੀ ਸਾਬੋ, 13 ਸਤੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਠਿੰਡਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗੱਤਕਾ ਅਤੇ ਬਾਕਸਿੰਗ ਮੁਕਾਬਲਿਆਂ 'ਚੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ...
ਤਲਵੰਡੀ ਸਾਬੋ, 13 ਸਤੰਬਰ (ਰਣਜੀਤ ਸਿੰਘ ਰਾਜੂ)-ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਅਤੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ਤੇ ਚੋਣ ਲੜ ਚੁੱਕੇ ਹਰਮੰਦਿਰ ਸਿੰਘ ਜੱਸੀ ਨੇ ਅੱਜ ਮੌੜ ਹਲਕੇ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ...
ਮਹਿਰਾਜ, 13 ਸਤੰਬਰ (ਸੁਖਪਾਲ ਮਹਿਰਾਜ)-ਸੱਤ ਕਿਸਾਨ ਜਥੇਬੰਦੀਆਂ ਵਲੋਂ ਪਰਾਲੀ ਦੇ ਮਸਲੇ ਅਤੇ ਕੰਬਾਇਨਾਂ ਤੋਂ ਐਸ. ਐਮ. ਐਸ. ਮਸ਼ੀਨ ਲਾਉਣ 'ਤੇ ਵੱਧ ਰਹੇ ਰੋਸ ਨੂੰ ਲੈ ਕੇ 23 ਸਤੰਬਰ ਬਰਨਾਲਾ ਵਿਖੇ ਕਨਵੈਨਸ਼ਨ ਰੱਖੀ ਗਈ ਹੈ | ਕਨਵੈਨਸ਼ਨ 'ਚ ਪ੍ਰੋਫੈਸਰ, ਕਾਨੂੰਨ ਮਾਹਿਰ ...
ਡੱਬਵਾਲੀ, 13 ਸਤੰਬਰ (ਇਕਬਾਲ ਸਿੰਘ ਸ਼ਾਂਤ)- ਮਹਾ ਪੰਜਾਬ ਨਾਲੋਂ ਵਖਰੇਵੇਂ ਤੋਂ ਬਾਅਦ ਹਰਿਆਣੇ 'ਚ ਪਹਿਲੀ ਵਾਰ ਪੰਜਾਬੀਆਂ ਅਤੇ ਸਿੱਖਾਂ ਦੇ ਸਿਆਸੀ ਵਜੂਦ ਦੀ ਮਜ਼ਬੂਤੀ ਲਈ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਸਿੱਖ ਅਤੇ ਪੰਜਾਬੀ ਆਗੂਆਂ ਨੇ ਸਾਂਝਾ ਮੁਹਾਜ਼ ਵਿੱਢਿਆ ...
ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸਿੱਖਿਆ ਵਿਭਾਗ ਦੀਆਂ 64ਵੀਆਂ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਲੜਕੇ-ਲੜਕੀਆਂ ਦੇ ਸਰਕਲ ਸਟਾਇਲ ਕਬੱਡੀ, ਕੁਸ਼ਤੀਆਂ ਅਤੇ ਕੇਵਲ ਲੜਕਿਆਂ ਦੇ ਨੈਸ਼ਨਲ ਸਟਾਇਲ ਕਬੱਡੀ ਤੇ ਲੜਕੀਆਂ ਦੇ ਕਿ੍ਕਟ ਮੁਕਾਬਲਿਆਂ ਦਾ ...
ਬਠਿੰਡਾ 13 ਸਤੰਬਰ (ਸਟਾਫ਼ ਰਿਪੋਰਟਰ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਸਬੰਧੀ 14 ਸਤੰਬਰ 2018 ਅਤੇ ਮਿਤੀ 18 ਸਤੰਬਰ 2018 ਨੂੰ ਦੇਸ਼ ਸਮਾਜ ਗਰਲਜ਼ ਹਾਈ ਸਕੂਲ, ...
ਨਥਾਣਾ, 13 ਸਤੰਬਰ (ਗੁਰਦਰਸ਼ਨ ਲੁੱਧੜ)- ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਨਥਾਣਾ ਨੂੰ ਗੋਨਿਆਣਾ ਮੰਡੀ ਵਿਖੇ ਤਬਦੀਲ ਕੀਤੇ ਜਾਣ ਦਾ ਇਲਾਕੇ ਦੇ ਲੋਕਾਂ ਵਲੋਂ ਭਰਵਾਂ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਹਰਇੰਦਰ ਸਿੰਘ ...
ਬਠਿੰਡਾ, 13 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਮਾਲਵਾ ਸਰੀਰਕ ਸਿੱਖਿਆ ਕਾਲਜ, ਬਠਿੰਡਾ ਦੇ ਬੀ.ਪੀ.ਈ. ਭਾਗ ਪਹਿਲਾ ਦੇ ਵਿਦਿਆਰਥੀ ਸੰਦੀਪ ਸਿੰਘ ਨੇ ਪਾਵਰ ਲਿਫ਼ਟਿੰਗ ਵਿਸ਼ਵ ਚੈਂਪੀਅਨਸ਼ਿਪ ਵਿਚ 120 ਕੈਟਾਗਰੀ ਵਿਚ ਸਬ ਜੂਨੀਅਰ ਆਯੂ ਗੁੱਟ ਵਿਚ ਕਾਸ਼ੀ ਦਾ ਤਗਮਾ ਜਿੱਤ ਕੇ ...
ਮਹਿਰਾਜ, 13 ਸਤੰਬਰ (ਸੁਖਪਾਲ ਮਹਿਰਾਜ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਬੀਤੇ ਦਿਨੀਂ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਗਈਆਂ ਸਨ | ਜਿਸ ਵਿਚ ਪਹਿਲੀ ਵਾਰ ਮਹਿਰਾਜ 'ਚ ਅਗਰਵਾਲ ਪਰਿਵਾਰ ਦੇ ਖਿਡਾਰੀ ਨੇ ਡੇਢ ਕੁਇੰਟਲ ਦੇ ਕਰੀਬ ਪਾਵਰਲਿਫ਼ਟਿੰਗ ਮੁਕਾਬਲੇ ...
ਕਾਲਾਂਵਾਲੀ, 13 ਸਤੰਬਰ (ਭੁਪਿੰਦਰ ਪੰਨੀਵਾਲੀਆ)- ਆਮ ਆਦਮੀ ਪਾਰਟੀ ਹਲਕਾ ਕਾਲਾਂਵਾਲੀ ਦੀ ਅਹਿਮ ਮੀਟਿੰਗ ਅੱਜ ਜਗਤਾਰ ਸਿੰਘ ਚੱਠਾ ਦੀ ਦੁਕਾਨ 'ਤੇ ਹੋਈ | ਜਿਸ ਵਿਚ ਜਗਦੇਵ ਸਿੰਘ ਸਿੱਧੂ ਦੀ ਅਗਵਾਈ ਵਿਚ ਪਿੰਡ ਕਾਲਾਂਵਾਲੀ ਦੇ ਕਈ ਵਿਅਕਤੀਆਂ ਨੇ ਆਪ ਵਿਚ ਸ਼ਾਮਿਲ ਹੋਣ ...
ਕਾਲਾਂਵਾਲੀ, 13 ਸਤੰਬਰ (ਭੁਪਿੰਦਰ ਪੰਨੀਵਾਲੀਆ)- ਭਾਰਤ ਵਿਕਾਸ ਪਰੀਸ਼ਦ ਸ਼ਾਖਾ ਕਾਲਾਂਵਾਲੀ ਵਲੋਂ ਰੈੱਡ ਕਰਾਸ ਸੁਸਾਇਟੀ ਸਿਰਸਾ ਦੇ ਸਹਿਯੋਗ ਨਾਲ ਤੇਰਾ ਪੰਥ ਭਵਨ ਵਿਚ ਖ਼ੂਨਦਾਨ ਕੈਂਪ ਲਾਇਆ ਗਿਆ | ਇਸ ਕੈਂਪ ਵਿਚ 60 ਵਿਅਕਤੀਆਂ ਨੇ ਸਵੈਇੱਛਾ ਨਾਲ ਖ਼ੂਨਦਾਨ ਕੀਤਾ | ...
ਕਾਲਾਂਵਾਲੀ, 13 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਰਕਾਰ ਦੀ ਜਨਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਇਨੈਲੋ ਵਲੋਂ ਅੱਜ ਹਰਿਆਣਾ ਬੰਦ ਦੇ ਸੱਦੇ ਦਾ ਕਾਲਾਂਵਾਲੀ ਵਿਚ ਮਿਲਿਆ ਜੁਲਿਆ ਅਸਰ ਦੇਖਣ ਨੂੰ ਮਿਲਿਆ | ਇਨੈਲੋ ਵਲੋਂ ਬੰਦ ਨੂੰ ਸਫਲ ਬਣਾਉਣ ਲਈ ਸਾਂਸਦ ਚਰਨਜੀਤ ਸਿੰਘ ...
ਗੋਨਿਆਣਾ, 13 ਸਤੰਬਰ (ਬਰਾੜ ਆਰ. ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਾਲ 2018-19 ਦੇ ਜ਼ਿਲ੍ਹਾ ਪੱਧਰੀ ਹਾਕੀ ਮੁਕਾਬਲੇ ਹਾਕੀ ਸਟੇਡੀਅਮ ਰਾਜਿੰਦਰਾ ਕਾਲਜ ਦੇ ਟਰਫ਼ ਗਰਾਂਊਡ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿ:) ਬਠਿੰਡਾ ਦੀ ਯੋਗ ...
ਕਾਲਾਂਵਾਲੀ, 13 ਸਤੰਬਰ (ਭੁਪਿੰਦਰ ਪੰਨੀਵਾਲੀਆ)-ਕਾਲਾਂਵਾਲੀ ਤਹਿਸੀਲ ਵਿਚ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀਆਂ ਅਸਾਮੀਆਂ ਖ਼ਾਲੀ ਹੋਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੂੰ ਆਪਣੇ ਜ਼ਰੂਰੀ ਕੰਮ ਕਰਵਾਉਣ ਲਈ ...
ਸੰਗਤ ਮੰਡੀ, 13 ਸਤੰਬਰ (ਸ਼ਾਮ ਸੁੰਦਰ ਜੋਸ਼ੀ)-ਪੰਜਾਬ ਵਿਚ ਹੋ ਰਹੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਥਾਣਾ ਸੰਗਤ ਦੀ ਪੁਲਿਸ ਵਲੋਂ ਅਸਲਾ ਲਾਇਸੰਸ ਧਾਰਕਾਂ ਤੋਂ ਅਸਲਾ ਜਮਾਂ ਕਰਵਾ ਲਿਆ ਹੈ | ਨਜ਼ਦੀਕੀ ਪਿੰਡ ਪੱਕਾ ਕਲਾਂ ਵਿਖੇ ਅਸਲਾ ...
ਮਹਿਮਾ ਸਰਜਾ, 13 ਸਤੰਬਰ (ਬਲਦੇਵ ਸੰਧੂ)-ਸਿਵੀਆਂ ਨਜ਼ਦੀਕ ਜੇਵੀਅਰ ਵਰਲਡ ਸਕੂਲ ਬਠਿੰਡਾ ਵਲੋਂ ਫੈਨਸੀ ਡਰੈੱਸ ਮੁਕਾਬਲੇ ਕਰਵਾਉਣ ਦਾ ਇੱਕ ਸੈਮੀਨਾਰ ਐਨ ਐਫ ਐਲ ਵਿਚ ਕਰਵਾਇਆ ਗਿਆ | ਜਿਸ ਵਿਚ ਵਿਚ ਹਿੱਸਾ ਲੈਣ ਲਈ ਖੇਤਰ ਦੇ 3 ਦਰਜਨ ਬੱਚੇ ਪੁੱਜੇ | ਇਸ ਪ੍ਰੋਗਰਾਮ ਵਿਚ ...
ਬਠਿੰਡਾ, 13 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਸਿਵਲ ਸਰਜਨ ਹਰੀ ਨਰਾਇਣ ਸਿੰਘ ਦੀ ਪ੍ਰਧਾਨਗੀ ਹੇਠ ਅਤੇ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੇ ਪਿੰ੍ਰਸੀਪਲ ਡਾ. ਸਤਵੀਰ ਸਿੰਘ ਦੇ ਸਹਿਯੋਗ ਨਾਲ ਕੌਮੀ ਤੰਬਾਕੂ ਜਾਗਰੂਕਤਾ ਸੈਮੀਨਾਰ ਕਾਲਜ ਵਿਖੇ ਕਰਵਾਇਆ ਗਿਆ | ਇਸ ਮੌਕੇ ...
ਨਥਾਣਾ, 13 ਸਤੰਬਰ (ਗੁਰਦਰਸ਼ਨ ਲੁੱਧੜ) ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਬਲਾਕ ਨਥਾਣਾ ਇਕਾਈ ਨੇ ਇਕ ਮੀਟਿੰਗ ਕਰਕੇ ਢਿਪਾਲੀ ਰਜਵਾਹੇ ਦੀ ਟੇਲ ਅਤੇ ਕਲਿਆਣ ਮਾਈਨਰ ਦੇ ਖਸਤਾ ਹੋਏ ਢਾਂਚੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਕਿਸੇ ਵੀ ...
ਬਾਲਿਆਂਵਾਲੀ, 13 ਸਤੰਬਰ (ਕੁਲਦੀਪ ਮਤਵਾਲਾ)-ਗਰਮ ਰੁੱਤ ਦੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਲਿਆਂਵਾਲੀ ਦੀਆਂ ਅਮਨਦੀਪ ਕੌਰ ਨੇ ਤਾਈਕਵਾਂਡੋ 44-46 ਕਿੱਲੋ ਵਰਗ ਵਿਚ, ਜਸਪ੍ਰੀਤ ਕੌਰ ਨੇ ਤਾਈਕਵਾਂਡੋ 42-44 ਕਿੱਲੋ ਵਰਗ ਵਿਚ ...
ਸੀਂਗੋ ਮੰਡੀ, 13 ਸਤੰਬਰ (ਪਿ੍ੰਸ ਸੌਰਭ ਗਰਗ)- ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਲਈ ਚੋਣ ਪ੍ਰਚਾਰ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ ਇਸੇ ਸਿਲਸਿਲੇ ਵਿਚ ਅੱਜ ਪਿੰਡ ਨੰਗਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਜ਼ਿਲ੍ਹਾ ਪ੍ਰੀਸ਼ਦ ਸੀਂਗੋ ...
ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਟੇਟ ਪਾਵਰ ਐਾਡ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ, ਸਰਕਲ ਕਮੇਟੀ ਬਠਿੰਡਾ ਦੀ ਮੀਟਿੰਗ ਧੰਨਾ ਸਿੰਘ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਹਾਜ਼ਰੀਨ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ...
ਬਠਿੰਡਾ, 13 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਮੁਹਿੰਮ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਮੁਖੀ ਕਰਨਲ ਦਯਾ ਸਿੰਘ (ਰਿਟਾਇਰਡ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਬਾਜਕ ਵਿਚ ਨਸ਼ਾ ਰੋਕੂ ਅਤੇ ਭਲਾਈ ਸਕੀਮਾਂ ਬਾਰੇ ...
ਬਠਿੰਡਾ ਛਾਉਣੀ, 13 ਸਤੰਬਰ (ਪਰਵਿੰਦਰ ਸਿੰਘ ਜੌੜਾ)-ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਦੋਸ਼ ਲਾਇਆ ਹੈ ਕਿ ਕੈਪਟਨ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਸਰਕਾਰ ...
ਤਲਵੰਡੀ ਸਾਬੋ/ਸੀਂਗੋ ਮੰਡੀ, 13 ਸਤੰਬਰ (ਰਵਜੋਤ ਸਿੰਘ ਰਾਹੀ/ਲੱਕਵਿੰਦਰ ਸ਼ਰਮਾ/ਪਿ੍ੰਸ ਸੌਰਭ ਗਰਗ)-ਜਿਓ-ਜਿਓ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਦਿਨ ਨਜ਼ਦੀਕ ਆ ਰਿਹਾ ਹੈ ਉਸੇ ਤਰ੍ਹਾਂ ਹੀ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ 'ਚ ...
ਸੀਂਗੋ ਮੰਡੀ, 13 ਸਤੰਬਰ (ਲੱਕਵਿੰਦਰ ਸ਼ਰਮਾ)- ਪਿੰਡ ਲਹਿਰੀ ਦੇ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੀ ਟੀਮ ਨੇ ਪੰਜਾਬ ਸਕੂਲ (ਗਰਮ ਰੁੱਤ) ਖੇਡਾਂ 'ਚ ਬਠਿੰਡਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਕਬੱਡੀ ਅਤੇ ਗਤਕਾ ਟੂਰਨਾਮੈਂਟ ਮੁਕਾਬਲਿਆਂ ਵਿਚ ...
ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਦੇ ਡੀ.ਏ.ਵੀ.ਕਾਲਜ ਦਾ ਨਿਊਾਜ਼ ਲੈਟਰ 2017-18 ਨੂੰ ਮੁੱਖ ਮਹਿਮਾਨ ਵਜੋਂ ਪਹੁੰਚੇ ਸ੍ਰੀਮਤੀ ਵੀਨੂੰ ਬਾਦਲ, ਪਤਨੀ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਨੇ ਰਿਲੀਜ਼ ਕਰ ਦਿੱਤਾ ਹੈ | ਕਾਲਜ ਦੇ ...
ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੰਬੇਡਕਰ ਵਾਦੀ ਚੇਤਨਾ ਮੰਚ ਪੰਜਾਬ ਵਲੋਂ ਜ਼ਿਲ੍ਹਾ ਬਠਿੰਡਾ ਇਕਾਈ ਦੀ ਚੋਣ ਕੀਤੀ ਗਈ | ਇਸ ਮੌਕੇ ਹਰਪਾਲ ਸਿੰਘ ਜਨਰਲ ਸਕੱਤਰ ਪੰਜਾਬ ਅਤੇ ਧੰਨਾ ਸਿੰਘ ਸਕੱਤਰ ਪੰਜਾਬ ਦੀ ਹਾਜ਼ਰੀ ਵਿਚ ਵਜੀਰ ਸਿੰਘ ਉੱਡਤ ਨੂੰ ...
ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-5178 ਅਸਾਮੀਆਂ 'ਤੇ ਪਿਛਲੇ ਪੌਣੇ ਚਾਰ ਸਾਲਾਂ ਤੋਂ ਸੇਵਾ ਨਿਭਾਅ ਰਹੇ ਅਧਿਆਪਕਾਂ ਦਾ ਵਫ਼ਦ ਚੋਣਾਂ ਵਿਚ ਲੱਗੀਆਂ ਡਿਊਟੀਆਂ ਤੋਂ ਛੋਟ ਲੈਣ ਸਬੰਧੀ ਸਾਕਸ਼ੀ ਸਾਹਨੀ ਏ. ਡੀ. ਸੀ. ਬਠਿੰਡਾ ਨੂੰ ਮਿਲਿਆ | ਜ਼ਿਲ੍ਹਾ ਪ੍ਰਧਾਨ ...
ਬੱਲੂਆਣਾ, 13 ਸਤੰਬਰ (ਗੁਰਨੈਬ ਸਾਜਨ)- ਬਹਿਮਣ ਦੀਵਾਨਾ 15 ਨਵੰਬਰ ਜ਼ੋਨ ਵਿਚ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਕੁਲਵੰਤ ਕੌਰ ਬੱਲੂਆਣਾ ਵਲੋਂ ਬੁਲਾਡੇਵਾਲਾ, ਬਹਿਮਣ ਦੀਵਾਨਾ ਅਤੇ ਵਿਰਕ ਕਲਾਂ ਪਿੰਡਾਂ ਵਿਚ ਘਰ-ਘਰ ਜਾ ਕੇ ਵੋਟਰਾਂ ਤੱਕ ਪਹੰੁਚ ਕਰਕੇ ...
ਸੰਗਤ ਮੰਡੀ, 13 ਸਤੰਬਰ (ਸ਼ਾਮ ਸੁੰਦਰ ਜੋਸ਼ੀ)- ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪਿੰਡ ਰਾਏਕੇ ਕਲਾਂ ਦੇ ਵਸਨੀਕ ਸ਼ਰਾਬ ਵੇਚਣ ਦੇ ਆਦੀ ਇਕ ਵਿਅਕਤੀ ਿਖ਼ਲਾਫ਼ ਐਕਸਾਇਜ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ | ਥਾਣਾ ਨੰਦਗੜ੍ਹ ਵਿਖੇ ਤੈਨਾਤ ਐਸ.ਆਈ. ਕਰਮ ਸਿੰਘ ਮੁਤਾਬਿਕ ...
ਰਾਮਾਂ ਮੰਡੀ, 13 ਅਗਸਤ (ਤਰਸੇਮ ਸਿੰਗਲਾ)-ਸਥਾਨਕ ਕੱਚਾ ਵਾਸ, ਬੰਗੀ ਰੋਡ ਨਿਵਾਸੀ ਮੁਕੇਸ਼ ਕੁਮਾਰ ਚਲਾਣਾ ਦਾ ਅੱਜ ਰਾਤ ਕਰੀਬ 8 ਵਜੇ ਘਰ ਦੇ ਬਾਹਰ ਖੜਾ ਮੋਟਰਸਾਈਕਲ ਪਲਕ ਝਪਕਦੇ ਹੀ ਚੋਰੀ ਹੋ ਗਿਆ | ਇਸ ਸਬੰਧ 'ਚ ਮੁਕੇਸ਼ ਕੁਮਾਰ ਚਲਾਣਾ ਨੇ ਦੱਸਿਆ ਕਿ ਉਸਨੇ ਆਪਣਾ ...
ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅਣਪਛਾਤੇ ਵਿਅਕਤੀਆਂ ਦੁਆਰਾ ਭੇਦ ਭਰੇ ਹਾਲਾਤਾਂ 'ਚ ਇਕ ਬਜ਼ੁਰਗ ਦਾ ਕਤਲ ਕਰਕੇ ਉਸ ਦੀ ਲਾਸ਼ ਸਰਹੰਦ ਨਹਿਰ 'ਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਲਾਸ਼ ਅੱਜ ਤੜਕੇ ਨਹਿਰ 'ਚ ਤੈਰਦੀ ਮਿਲ ਗਈ ਹੈ | ਬਜ਼ੁਰਗ ਕੌਣ ਹੈ, ...
ਰਾਮਾਂ ਮੰਡੀ, 13 ਸਤੰਬਰ (ਤਰਸੇਮ ਸਿੰਗਲਾ)- ਕਾਨੂੰਨ 'ਚ ਕਮੀਆਂ ਦੇ ਚੱਲਦਿਆਂ ਚੋਰੀਆਂ ਦੀਆਂ ਘਟਨਾਵਾਂ ਦਿਨੋਂ ਦਿਨ ਵੱਧ ਰਹੀਆਂ ਹਨ ਪਰ ਚੋਰਾਂ ਨੂੰ ਗਿ੍ਫ਼ਤਾਰ ਕਰਕੇ ਚੋਰੀ ਦਾ ਸਮਾਨ ਬਰਾਮਦ ਕਰ ਲਏ ਜਾਣ ਦੇ ਬਾਵਜੂਦ ਵੀ ਨੁਕਸਾਨੇ ਮਾਲਕਾਂ ਦੇ ਪੱਲੇ ਕੁਝ ਨਹੀਂ ਪੈਂਦਾ | ...
ਕੋਟਫੱਤਾ, 13 ਸਤੰਬਰ (ਰਣਜੀਤ ਸਿੰਘ ਬੁੱਟਰ)- ਪਿੰਡ ਭਾਈ ਬਖਤੌਰ ਦੀ ਇਕ ਔਰਤ ਨੇ ਜ਼ਬਰਦਸਤੀ ਉਸ ਨਾਲ ਸਰੀਰਕ ਸੰਬੰਧ ਬਣਾਉਣ ਅਤੇ ਸੰਬੰਧ ਨਾ ਬਣਾਉਣ ਦੀ ਸੂਰਤ ਵਿਚ ਉਸ ਨੂੰ ਧਮਕੀਆਂ ਦੇਣ ਵਾਲੇ ਿਖ਼ਲਾਫ਼ ਪਰਚਾ ਦਰਜ ਕਰ ਲਿਆ ਹੈ | ਥਾਣਾ ਕੋਟਫੱਤਾ ਨੂੰ ਲਿਖਵਾਈ ਆਪਣੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX