ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550

ਦਿੱਲੀ

ਦਿੱਲੀ ਦੇ ਖ਼ਾਲਸਾ ਕਾਲਜਾਂ 'ਚ ਸੋਈ ਨੇ ਜਿੱਤ ਪ੍ਰਾਪਤ ਕਰ ਕੇ ਕਰਾਈ ਬੱਲੇ-ਬੱਲੇ

ਨਵੀਂ ਦਿੱਲੀ, 13 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਖ਼ਾਲਸਾ ਕਾਲਜਾਂ ਦੀ ਵਿਦਿਆਰਥੀ ਯੂਨੀਅਨ ਚੋਣਾਂ ਵਿਚ ਅਕਾਲੀ ਦਲ ਦੀ ਵਿਦਿਆਰਥੀ ਇਕਾਈ 'ਸੋਈ'ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ | ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ 'ਚ ਪ੍ਰਧਾਨ ਵਜੋਂ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਦੇ ਕਾਰਨ ਪਤੀ-ਪਤਨੀ ਦੇ ਰਿਸ਼ਤੇ ਵਿਚ ਆ ਰਹੀ ਹੈ ਤਰੇੜ ਥਾਣਿਆਂ ਤੱਕ ਪੁੱਜ ਰਹੇ ਨੇ ਮਾਮਲੇ

ਨਵੀਂ ਦਿੱਲੀ, 13 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸੋਸ਼ਲ ਮੀਡੀਆ ਦੇ ਕਾਰਨ ਅੱਜ ਅਨੇਕਾਂ ਪਰਿਵਾਰਾਂ ਵਿਚ ਲੜਾਈ-ਝਗੜੇ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਕਈ ਵਾਰ ਥਾਣੇ ਤੱਕ ਪੁੱਜਣ ਦੀ ਨੌਬਤ ਵੀ ਸਾਹਮਣੇ ਆ ਰਹੀ ਹੈ | ਇਕ ਮਾਮਲਾ ਗਾਜ਼ੀਆਬਾਦ ਦਾ ਵੀ ਸਾਹਮਣੇ ਆਇਆ ਹੈ ਜਿਸ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਮਿਸ਼ਨ ਨੇ ਕਰਤਾਰਪੁਰ ਲਾਂਘੇ ਦੀ ਰਿਪੋਰਟ ਭਾਰਤ ਤੇ ਪਾਕਿਸਤਾਨ ਸਰਕਾਰ ਕੋਲ ਭੇਜੀ

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)- ਯੂਨਾਈਟਿਡ ਸਿੱਖ ਮਿਸ਼ਨ (ਯੂ.ਐਸ.ਏ.) ਦੇ ਦਿੱਲੀ ਦਫ਼ਤਰ ਵਲੋਂ ਮੀਡੀਆ ਨੂੰ ਜਾਰੀ ਬਿਆਨ 'ਚ ਦੱਸਿਆ ਗਿਆ ਹੈ ਕਿ ਕਰਤਾਰਪੁਰ ਲਾਂਘੇ ਬਾਰੇ ਯੂਨਾਈਟਿਡ ਸਿੱਖ ਮਿਸ਼ਨ ਵੱਲੋਂ ਤਜਵੀਜ਼ਸ਼ੁਦਾ ਰਿਪੋਰਟ ਕਰਕੇ ਭਾਰਤ ਤੇ ਪਾਕਿਸਤਾਨ ...

ਪੂਰੀ ਖ਼ਬਰ »

ਧਰਮ ਪ੍ਰਚਾਰ ਲਈ ਹੋਰ ਅਨੇਕਾਂ ਕੰਮ ਕਰਨ ਦੀ ਜ਼ਰੂਰਤ

ਨਵੀਂ ਦਿੱਲੀ, 13 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਕਮੇਟੀ ਬਣਾਈ ਗਈ ਹੈ ਪ੍ਰੰਤੂ ਇਸ ਕਮੇਟੀ ਨੂੰ ਅਨੇਕਾਂ ਕਰਨ ਵਾਲੇ ਕੰਮਾਂ ਪ੍ਰਤੀ ਪੂਰੀ ਤਰ੍ਹਾਂ ਨਾਲ ਧਿਆਨ ਦੇਣ ਦੀ ਜ਼ਰੂਰਤ ਹੈ ਤਾਂ ਕਿ ਧਰਮ ਪ੍ਰਚਾਰ ...

ਪੂਰੀ ਖ਼ਬਰ »

ਗ਼ੈਰ-ਕਾਨੂੰਨੀ ਸੀਲਿੰਗ ਦੇ ਮੁੱਦੇ 'ਤੇ ਮਾਕਨ ਦੀ ਅਗਵਾਈ 'ਚ ਕਾਂਗਰਸੀ ਵਫ਼ਦ ਵਲੋਂ ਉਪ ਰਾਜਪਾਲ ਨਾਲ ਮੁਲਾਕਾਤ

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)-ਦਿੱਲੀ ਵਿਚ ਗੈਰ ਕਾਨੂੰਨੀ ਸੀਲਿੰਗ ਦੇ ਿਖ਼ਲਾਫ਼ ਸ਼ੁਕਰਵਾਰ ਨੂੰ ਕਾਂਗਰਸ ਵਲੋਂ 'ਨਿਆਂ ਯੁੱਧ' ਦੇ ਤੀਜੇ ਗੇੜ 'ਚ ਕਰੋਲ ਬਾਗ ਵਿਖੇ ਹੋਣ ਵਾਲੀ 'ਵਪਾਰ ਬਚਾਓ-ਮਜਦੂਰ ਬਚਾਓ' ਰੈਲੀ ਦੀਆਂ ਤਿਆਰੀਆਂ ਦੇ ਵਿਚਕਾਰ ਹੀ ਅੱਜ ਵੀਰਵਾਰ ਨੂੰ ਕਾਂਗਰਸ ਦਿੱਲੀ ਪ੍ਰਦੇਸ਼ ਪ੍ਰਧਾਨ ਅਜੇ ਮਾਕਨ ਦੀ ਅਗਵਾਈ 'ਚ ਇੱਕ ਵਫ਼ਦ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨਾਲ ਮੁਲਾਕਾਤ ਕੀਤੀ | ਮਾਕਨ ਨੇ ਉਪ ਰਾਜਪਾਲ ਨੂੰ ਗੈਰ ਕਾਨੂੰਨੀ ਸੀਲਿੰਗ ਦੇ ਕਾਰਣ ਰਾਜਧਾਨੀ ਦੀ ਵਿਗੜ ਰਹੀ ਸਥਿਤੀ ਤੇ ਬੇਕਾਬੂ ਹਾਲਾਤਾਂ ਬਾਰੇ ਜਾਣੂ ਕਰਵਾਉਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਦਾ ਨਿਆਂ ਯੁੱਧ ਚਰਮ ਸੀਮਾ 'ਤੇ ਹੈ ਅਤੇ ਪਾਰਟੀ ਗੈਰ ਕਾਨੂੰਨੀ ਸੀਲਿੰਗ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਦਿਵਾਉਣ ਲਈ ਵੱਡੀ ਤੋਂ ਵੱਡੀ ਕਾਰਵਾਈ ਕਰਨ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ਦਿੱਲੀ ਨਗਰ ਨਿਗਮ ਦੁਆਰਾ 10 ਸਾਲ ਦੇ ਬਾਅਦ ਵੀ ਜਬਰਨ ਕਰਵਰਜਨ ਚਾਰਜ ਵਸੂਲ ਕੀਤੇ ਜਾਣ ਦੇ ਿਖ਼ਲਾਫ਼ ਦਿੱਲੀ ਦੇ ਕਾਰੋਬਾਰੀਆਂ 'ਚ ਜਬਰਦਸਤ ਗੁੱਸਾ ਹੈ | ਉਨ੍ਹਾਂ ਉਪ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਜੇਕਰ ਇਹ ਸਰਕਾਰੀ ਡਕੈਤੀ ਨਗਰ ਨਿਗਮ ਨੇ ਬੰਦ ਨਹੀਂ ਕੀਤੀ ਤਾਂ 50 ਲੱਖ ਤੋਂ ਜ਼ਿਆਦਾ ਲੋਕ ਸੜਕਾਂ 'ਤੇ ਉਤਰ ਆਉਣਗੇ ,ਜਿਸ ਨਾਲ ਦਿੱਲੀ ਦੇ ਹਾਲਾਤ ਵਿਗੜ ਸਕਦੇ ਹਨ | ਅਜੇ ਮਾਕਨ ਦੇ ਨਾਲ ਇਸ ਵਫ਼ਦ 'ਚ ਸੀਨੀਅਰ ਕਾਂਗਰਸੀ ਆਗੂ ਪੀ.ਸੀ. ਚਾਕੋ, ਸਾਬਕਾ ਮੰਤਰੀ ਅਰਵਿੰਦਰ ਸਿੰਘ ਲਵਲੀ,ਹਾਰੂਨ ਯੂਸੁਫ, ਮੁਕੇਸ਼ ਸ਼ਰਮਾ, ਬ੍ਰਹਮ ਯਾਦਵ,ਚਤਰ ਸਿੰਘ, ਅਨਿਲ ਕੁਕਰੇਜੀ ਸਮੇਤ ਹੋਰਨਾ ਆਗੂ ਵੀ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਕਾਂਗਰਸ ਵਲੋਂ ਪ੍ਰੀਤ ਵਿਹਾਰ ਵਿਖੇ ਰਾਫੇਲ ਘੁਟਾਲੇ ਨੂੰ ਲੈ ਕੇ ਮੋਦੀ ਸਰਕਾਰ ਿਖ਼ਲਾਫ਼ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)-ਯਮੁਨਾ ਪਾਰ ਇਲਾਕੇ ਦੇ ਜ਼ਿਲ੍ਹਾ ਕਿ੍ਸ਼ਨਾ ਨਗਰ ਕਾਂਗਰਸ ਕਮੇਟੀ ਮੁਖੀ ਗੁਰਚਰਨ ਸਿੰਘ ਰਾਜੂ ਦੀ ਅਗਵਾਈ 'ਚ ਰਾਫੇਲ ਸੌਦਾ ਘੁਟਾਲੇ ਦੇ ਮੁੱਦੇ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਦੀ ਮਾਨਤਾ ਤੁਰੰਤ ਰੱਦ ਕਰੇ ਚੋਣ ਕਮਿਸ਼ਨ-ਮਨੋਜ ਤਿਵਾੜੀ

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)-ਚੋਣ ਕਮਿਸ਼ਨ ਵਲੋਂ ਚੰਦੇ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਨੂੰ ਦਿੱਤੇ ਗਏ ਨੋਟਿਸ ਦੇ ਮਾਮਲੇ ਨੂੰ ਲੈ ਕੇ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਤੇ ਸਾਂਸਦ ਮਨੋਜ ਤਿਵਾੜੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਆਮ ...

ਪੂਰੀ ਖ਼ਬਰ »

ਸਰਕਾਰ ਤੋਂ ਖ਼ਫ਼ਾ ਮੁਲਾਜ਼ਮ ਆਪਣੇ ਬੱਚੇ ਸਾਂਭਣ ਦੀ ਸਰਕਾਰ ਨੂੰ ਕਰਨਗੇ ਅਪੀਲ

ਚੰਡੀਗੜ੍ਹ, 13 ਸਤੰਬਰ (ਅਜਾਇਬ ਸਿੰਘ ਔਜਲਾ)-ਇਕ ਪਾਸੇ ਤਾਂ ਕਾਂਗਰਸ ਪਾਰਟੀ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਸੜਕਾਂ ਤੇ ਆ ਕੇ ਭਾਰਤ ਬੰਦ ਕਰਵਾ ਰਹੀ ਹੈ ਕਿ ਮਹਿੰਗਾਈ ਬਹੁਤ ਵੱਧ ਚੁੱਕੀ ਹੈ ਤੇ ਆਮ ਜਨਤਾ ਮਹਿੰਗਾਈ ਤੋਂ ਬਹੁਤ ਦੁਖੀ ਹੈ ਪਰ ਹੈਰਾਨੀਜਨਕ ਗੱਲ ਇਹ ਹੈ ਕਿ ...

ਪੂਰੀ ਖ਼ਬਰ »

ਖੇਰ ਦੀ ਪ੍ਰਧਾਨਗੀ 'ਚ ਸਫ਼ਾਈ ਪੰਦਰਵਾੜੇ ਤੇ ਪੋਸ਼ਣ ਮਹੀਨੇ 'ਤੇ ਹੋਈ ਚਰਚਾ

ਚੰਡੀਗੜ੍ਹ, 13 ਸਤੰਬਰ (ਆਰ. ਐਸ. ਲਿਬਰੇਟ)-ਲੋਕ ਸਭਾ ਮੈਂਬਰ ਕਿਰਨ ਖੇਰ ਨੇ ਅੱਜ ਯੂ.ਟੀ. ਮਹਿਮਾਨ ਘਰ ਵਿਚ ਚੌਥੀ ਡਿਸਟਿ੍ਕਟ ਲੈਵਲ ਮਾਨਿਟਰਿੰਗ ਕਮੇਟੀ ਦੀ ਬੈਠਕ ਦੀ ਪ੍ਰਧਾਨਤਾ ਕੀਤੀ | ਬੈਠਕ ਵਿਚ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਅਜੀਤ ਬਾਲਾਜੀ ਜੋਸ਼ੀ, ਡੀ. ਪੀ. ਆਈ. ...

ਪੂਰੀ ਖ਼ਬਰ »

ਯੂ.ਪੀ. ਇੰਚਾਰਜ ਭੋਗਲ ਤੇ ਚੰਢੋਕ ਨੇ ਬਿਜਨੌਰ ਵਿਖੇ ਸਿੱਖ-ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਉੱਤਰ ਪ੍ਰਦੇਸ਼ (ਯੂ.ਪੀ.) ਦੇ ਇੰਚਾਰਜ ਕੁਲਦੀਪ ਸਿੰਘ ਭੋਗਲ ਨੇ ਦਸਿਆ ਕਿ ਯੂ.ਪੀ. ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਗਈ ਹੋਈ ਹੈ | ਇਸੇ ਤਹਿਤ ਯੂ.ਪੀ. ਦੇ ਨਜੀਬਾਬਾਦ ...

ਪੂਰੀ ਖ਼ਬਰ »

ਪਤਨੀ ਨੇ ਹੀ ਸਾਥੀਆਂ ਨਾਲ ਮਿਲ ਕੇ ਕਰਵਾਇਆ 'ਆਪ' ਆਗੂ ਹਿੰਦਾ ਦਾ ਕਤਲ

ਬਠਿੰਡਾ, 13 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਪੁਲਿਸ ਨੇ 10 ਸਤੰਬਰ ਨੂੰ ਬਠਿੰਡਾ ਦੇ ਪਿੰਡ ਜੇਠੂਕੇ ਵਸਨੀਕ ਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਉਮੀਦਵਾਰ ਹਰਵਿੰਦਰ ਸਿੰਘ ਉਰਫ਼ ਹਿੰਦਾ ਦੇ ਹੋਏ ਅੰਨੇ੍ਹ ਕਤਲ ਦੀ ਗੁੱਥੀ ਨੂੰ ...

ਪੂਰੀ ਖ਼ਬਰ »

ਫੈਡਰੇਸ਼ਨ ਦੀ 74ਵੀਂ ਵਰ੍ਹੇਗੰਢ ਮੌਕੇ ਜਮਸ਼ੇਦਪੁਰ 'ਚ ਪ੍ਰਭਾਵਸ਼ਾਲੀ ਸਮਾਗਮ

ਜਲੰਧਰ, 13 ਸਤੰਬਰ (ਜਸਪਾਲ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੀ 74ਵੀਂ ਵਰ੍ਹੇਗੰਢ ਮੌਕੇ ਜਮਸ਼ੇਦਪੁਰ (ਝਾਰਖੰਡ) ਦੇ ਰਾਮਗੜ੍ਹੀਆ ਭਵਨ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਦੁਨੀਆ ਭਰ ...

ਪੂਰੀ ਖ਼ਬਰ »

ਬੁੱਧੀਜੀਵੀਆਂ ਦੀਆਂ ਗਿ੍ਫ਼ਤਾਰੀਆਂ ਿਖ਼ਲਾਫ਼ ਜਮਹੂਰੀ ਤੇ ਜਨਤਕ ਜਥੇਬੰਦੀਆਂ ਦੇ ਹਜ਼ਾਰਾਂ ਕਾਰਕੁਨਾਂ ਵਲੋਂ ਰੋਸ ਮਾਰਚ

ਐੱਸ.ਏ.ਐੱਸ. ਨਗਰ, 13 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਪੱਖੀ ਬੁੱਧੀਜੀਵੀਆਂ ਅਤੇ ਜਮਹੂਰੀ ਹੱਕਾਂ ਦੇ 5 ਕਾਰਕੁਨਾਂ ਦੀ ਗਿ੍ਫ਼ਤਾਰੀ ਿਖ਼ਲਾਫ਼ ਤੇ ਇਨ੍ਹਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਦੀਆਂ 40 ਜਨਤਕ ਜਮਹੂਰੀ ਜਥੇਬੰਦੀਆਂ ਨਾਲ ...

ਪੂਰੀ ਖ਼ਬਰ »

ਚੰਡੀਗੜ੍ਹ 'ਵਰਸਿਟੀ ਘੜੂੰਆਂ 'ਚ ਅੰਤਰਰਾਸ਼ਟਰੀ ਫੈਕਲਟੀ ਐਕਸਚੇਂਜ ਪ੍ਰੋਗਰਾਮ ਤਹਿਤ 19 ਦੇਸ਼ਾਂ ਦੇ 33 ਮਾਹਰਾਂ ਨੇ ਕੀਤੀ ਸ਼ਿਰਕਤ

ਐੱਸ.ਏ.ਐੱਸ. ਨਗਰ, 13 ਸਤੰਬਰ (ਕੇ.ਐੱਸ. ਰਾਣਾ)-ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਵਿਸ਼ੇ ਵਿਚ ਮੁਹਾਰਤ ਪ੍ਰਦਾਨ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ ਲਗਾਤਾਰ ਵਿਸ਼ਵ ਪੱਧਰੀ ਬੁਲਾਰਿਆਂ ਅਤੇ ਵੱਖ-ਵੱਖ ਖੇਤਰ ਦੇ ਮਾਹਿਰ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਲੁਧਿਆਣਾ ਕਿਸਾਨ ਮੇਲੇ 'ਚ ਬਰਾੜ ਬੀਜ ਸਟੋਰ 'ਤੇ ਮਿਲਣਗੇ ਕਣਕ ਦੀਆਂ ਉੱਨਤ ਕਿਸਮਾਂ ਦੇ ਬੀਜ

ਲੁਧਿਆਣਾ, 13 ਸਤੰਬਰ (ਭੁਪਿੰਦਰ ਸਿੰਘ ਬਸਰਾ)-ਬੀਜ ਅਜੋਕੀ ਖੇਤੀਬਾੜੀ 'ਚ ਬਹੁਤ ਹੀ ਮਹੱਤਵਪੂਰਨ ਹੈ | ਚੰਗੀ ਗੁਣਵੱਤਾ ਦੇ ਬੀਜ 15 ਤੋਂ 20 ਪ੍ਰਤੀਸ਼ਤ ਤੱਕ ਫ਼ਸਲ ਦਾ ਝਾੜ ਵਧਾ ਸਕਦੇ ਹਨ | ਇਸ ਲਈ ਕਿਸਾਨ ਭਰਾਵਾਂ ਨੂੰ ਚਾਹੀਦਾ ਹੈ ਕਿ ਉਹ ਗੁਣਵੱਤਾ ਵਾਲਾ ਹੀ ਬੀਜ ਖ਼ਰੀਦਣ ...

ਪੂਰੀ ਖ਼ਬਰ »

ਨਸ਼ਿਆਂ ਸਬੰਧੀ ਕੇਸ ਦੀ ਸੁਣਵਾਈ ਅੱਗੇ ਪਈ

ਚੰਡੀਗੜ੍ਹ, 13 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ 'ਚ ਫੈਲੇ ਨਸ਼ਿਆਂ ਸਬੰਧੀ ਕੇਸ ਦੀ ਸੁਣਵਾਈ ਅੱਗੇ ਪੈ ਗਈ ਹੈ | ਇਸ ਮਾਮਲੇ ਨੂੰ ਸੁਣਨ ਲਈ ਹੁਣ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਸਪੈਸ਼ਲ ਬੈਂਚ ਬਣਾ ਦਿੱਤੀ ਹੈ, ਜਿਸ ਦੀ ਅਗਵਾਈ ਉਹ ਆਪ ਕਰਨਗੇ ਤੇ ਨਾਲ ਜਸਟਿਸ ...

ਪੂਰੀ ਖ਼ਬਰ »

ਆਧੁਨਿਕ 'ਮਿਕਸ' ਤਕਨੀਕ ਨਾਲ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਦਾ ਕੈਂਪ 15 ਤੱਕ

ਜਲੰਧਰ, 13 ਸਤੰਬਰ (ਐੱਮ.ਐੱਸ. ਲੋਹੀਆ)-ਹਰਪ੍ਰੀਤ ਅੱਖਾਂ ਅਤੇ ਦੰਦਾਂ ਦੇ ਸੈਂਟਰ ਨਿਊ ਜਵਾਹਰ ਨਗਰ, ਜਲੰਧਰ 'ਚ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਦਾ ਰਿਆਇਤੀ ਕੈਂਪ 15 ਸਤੰਬਰ ਤੱਕ ਲਾਇਆ ਜਾ ਰਿਹਾ ਹੈ | ਇਸ ਕੈਂਪ ਦੌਰਾਨ ਆਉਣ ਵਾਲੇ ਚਿੱਟੇ ਮੋਤੀਏ ਦੇ ਮਰੀਜ਼ਾਂ ਦਾ ਆਧੁਨਿਕ ...

ਪੂਰੀ ਖ਼ਬਰ »

ਕੈਨੇਡਾ/ਆਸਟੇ੍ਰਲੀਆ 'ਚ ਪੜ੍ਹਾਈ ਕਰਨ ਲਈ ਸਟੱਡੀ ਵੀਜ਼ਾ ਐਕਸਪਰਟ ਤੋਂ ਲਵੋ ਸਲਾਹ

ਜਲੰਧਰ, 13 ਸਤੰਬਰ (ਅ.ਬ.)- ਇਕ ਸੁਨਹਿਰੇ ਭਵਿੱਖ ਦੀ ਕਾਮਨਾ ਤਾਂ ਹੀ ਕੀਤੀ ਜਾ ਸਕਦੀ ਹੈ ਜੇਕਰ ਅਸੀਂ ਚੰਗੀ ਸਿੱਖਿਆ ਪ੍ਰਾਪਤ ਕੀਤੀ ਹੋਵੇ | ਸਿੱਖਿਆ ਹੀ ਇਕ ਅਜਿਹਾ ਗੁਣ ਤਾਂ ਗਹਿਣਾ ਹੈ ਜਿਸ ਨੂੰ ਕੋਈ ਵੀ ਚੁਰਾ ਨਹੀਂ ਸਕਦਾ | ਪੰਜਾਬ 'ਚ ਹੁਣ ਅਣਗਿਣਤ ਵਿਦਿਆਰਥੀ ਅਜਿਹੇ ਹਨ ...

ਪੂਰੀ ਖ਼ਬਰ »

ਜਥੇ. ਸੁਖਦੇਵ ਸਿੰਘ ਭੌਰ ਨੂੰ ਮਿਲੀ ਜ਼ਮਾਨਤ

ਨਵਾਂਸ਼ਹਿਰ, 13 ਸਤੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਮਾਣਯੋਗ ਜੱਜ ਕੁਮਾਰੀ ਨਵਦੀਪ ਕੌਰ ਗਿੱਲ ਨਵਾਂਸ਼ਹਿਰ ਦੀ ਅਦਾਲਤ ਵਲੋਂ ਕੋਰਟ ਉੱਠਣ ਤੋਂ ਪਹਿਲਾਂ ਜਥੇਦਾਰ ਸੁਖਦੇਵ ਸਿੰਘ ਭੋਰ ਦੀ ਜ਼ਮਾਨਤ ਦੇ ਹੁਕਮ ਜਾਰੀ ਕਰ ਦਿੱਤੇ ਗਏ | ਇੱਥੇ ਜ਼ਿਕਰਯੋਗ ਹੈ ਕਿ 7 ਸਤੰਬਰ ਨੂੰ ...

ਪੂਰੀ ਖ਼ਬਰ »

ਬਰਗਾੜੀ ਬੇਅਦਬੀ ਕਾਂਡ ਦੇ 3 ਦੋਸ਼ੀਆਂ ਦੀ ਸੀ.ਬੀ.ਆਈ. ਅਦਾਲਤ ਵਲੋਂ ਜ਼ਮਾਨਤ ਮਨਜ਼ੂਰ

ਜਲੰਧਰ, 13 ਸਤੰਬਰ (ਮੇਜਰ ਸਿੰਘ)-ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਚ ਗਿ੍ਫ਼ਤਾਰ 3 ਅਹਿਮ ਦੋਸ਼ੀਆਂ ਨੂੰ ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਨੇ ਜ਼ਮਾਨਤ ਮਨਜ਼ੂਰ ਕਰ ਕੇ ...

ਪੂਰੀ ਖ਼ਬਰ »

ਸਰਕਾਰ ਵਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧ ਲਈ 1 ਕਰੋੜ ਡਾਲਰ ਦਾ ਵਿਸ਼ੇਸ਼ ਚੁਣੌਤੀ ਫ਼ੰਡ ਸਥਾਪਿਤ-ਅਜੈ ਵੀਰ ਜਾਖੜ

ਅਬੋਹਰ, 13 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਿਸਾਨ ਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਅਜੈ ਵੀਰ ਜਾਖੜ ਨੇ ਅੱਜ ਜਰਮਨੀ ਦੇ ਬਰਲਿਨ 'ਚ ਹੋ ਰਹੀ ਖੇਤੀਬਾੜੀ ਤੇ ਭੋਜਨ ਸੁਰੱਖਿਆ ਸਬੰਧੀ ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਬੋਲਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਇਕ ਮਡਿਊਲ 'ਚੋਂ 5.5 ਬੈਂਡ ਹੋਣ ਦੇ ਬਾਵਜੂਦ ਲਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਜਸ਼ਨਬੀਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਲੁਧਿਆਣਾ ਨੇ ਦੱਸਿਆ ਕਿ ਉਸ ਨੇ ਆਪਣੀ ਬਾਰ੍ਹਵੀਂ ਕਰਨ ਤੋਂ ਬਾਅਦ ਆਈਲੈਟਸ ਕੀਤੀ, ਜਿਸ ਵਿਚੋਂ ਮੈਂ 6 (5.5) ਬੈਂਡ ਪ੍ਰਾਪਤ ਕੀਤੇ | ਉਸ ਨੇ ਆਪਣੀ ਅਗਲੀ ਪੜ੍ਹਾਈ ਵਿਦੇਸ਼ ਵਿਚ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦਾ ਸਥਾਪਨਾ ਦਿਵਸ ਸਮਾਗਮ

ਆਗਰਾ, 13 ਸਤੰਬਰ (ਅਜੀਤ ਬਿਊਰੋ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗੁਰੂ ਕਾ ਤਾਲ 'ਚ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਵਲੋਂ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ 74ਵੇਂ ਸਥਾਪਨਾ ਦਿਵਸ 'ਤੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਨੌਜਵਾਨਾਂ ਨੇ ਪੂਰੇ ...

ਪੂਰੀ ਖ਼ਬਰ »

ਸਰਕਾਰ ਵਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧ ਲਈ 1 ਕਰੋੜ ਡਾਲਰ ਦਾ ਵਿਸ਼ੇਸ਼ ਚੁਣੌਤੀ ਫ਼ੰਡ ਸਥਾਪਿਤ-ਅਜੈ ਵੀਰ ਜਾਖੜ

ਅਬੋਹਰ, 13 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਿਸਾਨ ਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਅਜੈ ਵੀਰ ਜਾਖੜ ਨੇ ਅੱਜ ਜਰਮਨੀ ਦੇ ਬਰਲਿਨ 'ਚ ਹੋ ਰਹੀ ਖੇਤੀਬਾੜੀ ਤੇ ਭੋਜਨ ਸੁਰੱਖਿਆ ਸਬੰਧੀ ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਬੋਲਦਿਆਂ ਦੱਸਿਆ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX