ਤਾਜਾ ਖ਼ਬਰਾਂ


ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  35 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  58 minutes ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 2 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 4 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550

ਦਿੱਲੀ

ਦਿੱਲੀ ਦੇ ਖ਼ਾਲਸਾ ਕਾਲਜਾਂ 'ਚ ਸੋਈ ਨੇ ਜਿੱਤ ਪ੍ਰਾਪਤ ਕਰ ਕੇ ਕਰਾਈ ਬੱਲੇ-ਬੱਲੇ

ਨਵੀਂ ਦਿੱਲੀ, 13 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਖ਼ਾਲਸਾ ਕਾਲਜਾਂ ਦੀ ਵਿਦਿਆਰਥੀ ਯੂਨੀਅਨ ਚੋਣਾਂ ਵਿਚ ਅਕਾਲੀ ਦਲ ਦੀ ਵਿਦਿਆਰਥੀ ਇਕਾਈ 'ਸੋਈ'ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ | ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ 'ਚ ਪ੍ਰਧਾਨ ਵਜੋਂ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਦੇ ਕਾਰਨ ਪਤੀ-ਪਤਨੀ ਦੇ ਰਿਸ਼ਤੇ ਵਿਚ ਆ ਰਹੀ ਹੈ ਤਰੇੜ ਥਾਣਿਆਂ ਤੱਕ ਪੁੱਜ ਰਹੇ ਨੇ ਮਾਮਲੇ

ਨਵੀਂ ਦਿੱਲੀ, 13 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸੋਸ਼ਲ ਮੀਡੀਆ ਦੇ ਕਾਰਨ ਅੱਜ ਅਨੇਕਾਂ ਪਰਿਵਾਰਾਂ ਵਿਚ ਲੜਾਈ-ਝਗੜੇ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਕਈ ਵਾਰ ਥਾਣੇ ਤੱਕ ਪੁੱਜਣ ਦੀ ਨੌਬਤ ਵੀ ਸਾਹਮਣੇ ਆ ਰਹੀ ਹੈ | ਇਕ ਮਾਮਲਾ ਗਾਜ਼ੀਆਬਾਦ ਦਾ ਵੀ ਸਾਹਮਣੇ ਆਇਆ ਹੈ ਜਿਸ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਮਿਸ਼ਨ ਨੇ ਕਰਤਾਰਪੁਰ ਲਾਂਘੇ ਦੀ ਰਿਪੋਰਟ ਭਾਰਤ ਤੇ ਪਾਕਿਸਤਾਨ ਸਰਕਾਰ ਕੋਲ ਭੇਜੀ

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)- ਯੂਨਾਈਟਿਡ ਸਿੱਖ ਮਿਸ਼ਨ (ਯੂ.ਐਸ.ਏ.) ਦੇ ਦਿੱਲੀ ਦਫ਼ਤਰ ਵਲੋਂ ਮੀਡੀਆ ਨੂੰ ਜਾਰੀ ਬਿਆਨ 'ਚ ਦੱਸਿਆ ਗਿਆ ਹੈ ਕਿ ਕਰਤਾਰਪੁਰ ਲਾਂਘੇ ਬਾਰੇ ਯੂਨਾਈਟਿਡ ਸਿੱਖ ਮਿਸ਼ਨ ਵੱਲੋਂ ਤਜਵੀਜ਼ਸ਼ੁਦਾ ਰਿਪੋਰਟ ਕਰਕੇ ਭਾਰਤ ਤੇ ਪਾਕਿਸਤਾਨ ...

ਪੂਰੀ ਖ਼ਬਰ »

ਧਰਮ ਪ੍ਰਚਾਰ ਲਈ ਹੋਰ ਅਨੇਕਾਂ ਕੰਮ ਕਰਨ ਦੀ ਜ਼ਰੂਰਤ

ਨਵੀਂ ਦਿੱਲੀ, 13 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਕਮੇਟੀ ਬਣਾਈ ਗਈ ਹੈ ਪ੍ਰੰਤੂ ਇਸ ਕਮੇਟੀ ਨੂੰ ਅਨੇਕਾਂ ਕਰਨ ਵਾਲੇ ਕੰਮਾਂ ਪ੍ਰਤੀ ਪੂਰੀ ਤਰ੍ਹਾਂ ਨਾਲ ਧਿਆਨ ਦੇਣ ਦੀ ਜ਼ਰੂਰਤ ਹੈ ਤਾਂ ਕਿ ਧਰਮ ਪ੍ਰਚਾਰ ...

ਪੂਰੀ ਖ਼ਬਰ »

ਗ਼ੈਰ-ਕਾਨੂੰਨੀ ਸੀਲਿੰਗ ਦੇ ਮੁੱਦੇ 'ਤੇ ਮਾਕਨ ਦੀ ਅਗਵਾਈ 'ਚ ਕਾਂਗਰਸੀ ਵਫ਼ਦ ਵਲੋਂ ਉਪ ਰਾਜਪਾਲ ਨਾਲ ਮੁਲਾਕਾਤ

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)-ਦਿੱਲੀ ਵਿਚ ਗੈਰ ਕਾਨੂੰਨੀ ਸੀਲਿੰਗ ਦੇ ਿਖ਼ਲਾਫ਼ ਸ਼ੁਕਰਵਾਰ ਨੂੰ ਕਾਂਗਰਸ ਵਲੋਂ 'ਨਿਆਂ ਯੁੱਧ' ਦੇ ਤੀਜੇ ਗੇੜ 'ਚ ਕਰੋਲ ਬਾਗ ਵਿਖੇ ਹੋਣ ਵਾਲੀ 'ਵਪਾਰ ਬਚਾਓ-ਮਜਦੂਰ ਬਚਾਓ' ਰੈਲੀ ਦੀਆਂ ਤਿਆਰੀਆਂ ਦੇ ਵਿਚਕਾਰ ਹੀ ਅੱਜ ਵੀਰਵਾਰ ...

ਪੂਰੀ ਖ਼ਬਰ »

ਕਾਂਗਰਸ ਵਲੋਂ ਪ੍ਰੀਤ ਵਿਹਾਰ ਵਿਖੇ ਰਾਫੇਲ ਘੁਟਾਲੇ ਨੂੰ ਲੈ ਕੇ ਮੋਦੀ ਸਰਕਾਰ ਿਖ਼ਲਾਫ਼ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)-ਯਮੁਨਾ ਪਾਰ ਇਲਾਕੇ ਦੇ ਜ਼ਿਲ੍ਹਾ ਕਿ੍ਸ਼ਨਾ ਨਗਰ ਕਾਂਗਰਸ ਕਮੇਟੀ ਮੁਖੀ ਗੁਰਚਰਨ ਸਿੰਘ ਰਾਜੂ ਦੀ ਅਗਵਾਈ 'ਚ ਰਾਫੇਲ ਸੌਦਾ ਘੁਟਾਲੇ ਦੇ ਮੁੱਦੇ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਦੀ ਮਾਨਤਾ ਤੁਰੰਤ ਰੱਦ ਕਰੇ ਚੋਣ ਕਮਿਸ਼ਨ-ਮਨੋਜ ਤਿਵਾੜੀ

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)-ਚੋਣ ਕਮਿਸ਼ਨ ਵਲੋਂ ਚੰਦੇ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਨੂੰ ਦਿੱਤੇ ਗਏ ਨੋਟਿਸ ਦੇ ਮਾਮਲੇ ਨੂੰ ਲੈ ਕੇ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਤੇ ਸਾਂਸਦ ਮਨੋਜ ਤਿਵਾੜੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਆਮ ...

ਪੂਰੀ ਖ਼ਬਰ »

ਸਰਕਾਰ ਤੋਂ ਖ਼ਫ਼ਾ ਮੁਲਾਜ਼ਮ ਆਪਣੇ ਬੱਚੇ ਸਾਂਭਣ ਦੀ ਸਰਕਾਰ ਨੂੰ ਕਰਨਗੇ ਅਪੀਲ

ਚੰਡੀਗੜ੍ਹ, 13 ਸਤੰਬਰ (ਅਜਾਇਬ ਸਿੰਘ ਔਜਲਾ)-ਇਕ ਪਾਸੇ ਤਾਂ ਕਾਂਗਰਸ ਪਾਰਟੀ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਸੜਕਾਂ ਤੇ ਆ ਕੇ ਭਾਰਤ ਬੰਦ ਕਰਵਾ ਰਹੀ ਹੈ ਕਿ ਮਹਿੰਗਾਈ ਬਹੁਤ ਵੱਧ ਚੁੱਕੀ ਹੈ ਤੇ ਆਮ ਜਨਤਾ ਮਹਿੰਗਾਈ ਤੋਂ ਬਹੁਤ ਦੁਖੀ ਹੈ ਪਰ ਹੈਰਾਨੀਜਨਕ ਗੱਲ ਇਹ ਹੈ ਕਿ ...

ਪੂਰੀ ਖ਼ਬਰ »

ਖੇਰ ਦੀ ਪ੍ਰਧਾਨਗੀ 'ਚ ਸਫ਼ਾਈ ਪੰਦਰਵਾੜੇ ਤੇ ਪੋਸ਼ਣ ਮਹੀਨੇ 'ਤੇ ਹੋਈ ਚਰਚਾ

ਚੰਡੀਗੜ੍ਹ, 13 ਸਤੰਬਰ (ਆਰ. ਐਸ. ਲਿਬਰੇਟ)-ਲੋਕ ਸਭਾ ਮੈਂਬਰ ਕਿਰਨ ਖੇਰ ਨੇ ਅੱਜ ਯੂ.ਟੀ. ਮਹਿਮਾਨ ਘਰ ਵਿਚ ਚੌਥੀ ਡਿਸਟਿ੍ਕਟ ਲੈਵਲ ਮਾਨਿਟਰਿੰਗ ਕਮੇਟੀ ਦੀ ਬੈਠਕ ਦੀ ਪ੍ਰਧਾਨਤਾ ਕੀਤੀ | ਬੈਠਕ ਵਿਚ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਅਜੀਤ ਬਾਲਾਜੀ ਜੋਸ਼ੀ, ਡੀ. ਪੀ. ਆਈ. ...

ਪੂਰੀ ਖ਼ਬਰ »

ਯੂ.ਪੀ. ਇੰਚਾਰਜ ਭੋਗਲ ਤੇ ਚੰਢੋਕ ਨੇ ਬਿਜਨੌਰ ਵਿਖੇ ਸਿੱਖ-ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਉੱਤਰ ਪ੍ਰਦੇਸ਼ (ਯੂ.ਪੀ.) ਦੇ ਇੰਚਾਰਜ ਕੁਲਦੀਪ ਸਿੰਘ ਭੋਗਲ ਨੇ ਦਸਿਆ ਕਿ ਯੂ.ਪੀ. ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਗਈ ਹੋਈ ਹੈ | ਇਸੇ ਤਹਿਤ ਯੂ.ਪੀ. ਦੇ ਨਜੀਬਾਬਾਦ ...

ਪੂਰੀ ਖ਼ਬਰ »

ਪਤਨੀ ਨੇ ਹੀ ਸਾਥੀਆਂ ਨਾਲ ਮਿਲ ਕੇ ਕਰਵਾਇਆ 'ਆਪ' ਆਗੂ ਹਿੰਦਾ ਦਾ ਕਤਲ

ਬਠਿੰਡਾ, 13 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਪੁਲਿਸ ਨੇ 10 ਸਤੰਬਰ ਨੂੰ ਬਠਿੰਡਾ ਦੇ ਪਿੰਡ ਜੇਠੂਕੇ ਵਸਨੀਕ ਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਉਮੀਦਵਾਰ ਹਰਵਿੰਦਰ ਸਿੰਘ ਉਰਫ਼ ਹਿੰਦਾ ਦੇ ਹੋਏ ਅੰਨੇ੍ਹ ਕਤਲ ਦੀ ਗੁੱਥੀ ਨੂੰ ...

ਪੂਰੀ ਖ਼ਬਰ »

ਫੈਡਰੇਸ਼ਨ ਦੀ 74ਵੀਂ ਵਰ੍ਹੇਗੰਢ ਮੌਕੇ ਜਮਸ਼ੇਦਪੁਰ 'ਚ ਪ੍ਰਭਾਵਸ਼ਾਲੀ ਸਮਾਗਮ

ਜਲੰਧਰ, 13 ਸਤੰਬਰ (ਜਸਪਾਲ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੀ 74ਵੀਂ ਵਰ੍ਹੇਗੰਢ ਮੌਕੇ ਜਮਸ਼ੇਦਪੁਰ (ਝਾਰਖੰਡ) ਦੇ ਰਾਮਗੜ੍ਹੀਆ ਭਵਨ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਦੁਨੀਆ ਭਰ ...

ਪੂਰੀ ਖ਼ਬਰ »

ਬੁੱਧੀਜੀਵੀਆਂ ਦੀਆਂ ਗਿ੍ਫ਼ਤਾਰੀਆਂ ਿਖ਼ਲਾਫ਼ ਜਮਹੂਰੀ ਤੇ ਜਨਤਕ ਜਥੇਬੰਦੀਆਂ ਦੇ ਹਜ਼ਾਰਾਂ ਕਾਰਕੁਨਾਂ ਵਲੋਂ ਰੋਸ ਮਾਰਚ

ਐੱਸ.ਏ.ਐੱਸ. ਨਗਰ, 13 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਪੱਖੀ ਬੁੱਧੀਜੀਵੀਆਂ ਅਤੇ ਜਮਹੂਰੀ ਹੱਕਾਂ ਦੇ 5 ਕਾਰਕੁਨਾਂ ਦੀ ਗਿ੍ਫ਼ਤਾਰੀ ਿਖ਼ਲਾਫ਼ ਤੇ ਇਨ੍ਹਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਦੀਆਂ 40 ਜਨਤਕ ਜਮਹੂਰੀ ਜਥੇਬੰਦੀਆਂ ਨਾਲ ...

ਪੂਰੀ ਖ਼ਬਰ »

ਚੰਡੀਗੜ੍ਹ 'ਵਰਸਿਟੀ ਘੜੂੰਆਂ 'ਚ ਅੰਤਰਰਾਸ਼ਟਰੀ ਫੈਕਲਟੀ ਐਕਸਚੇਂਜ ਪ੍ਰੋਗਰਾਮ ਤਹਿਤ 19 ਦੇਸ਼ਾਂ ਦੇ 33 ਮਾਹਰਾਂ ਨੇ ਕੀਤੀ ਸ਼ਿਰਕਤ

ਐੱਸ.ਏ.ਐੱਸ. ਨਗਰ, 13 ਸਤੰਬਰ (ਕੇ.ਐੱਸ. ਰਾਣਾ)-ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਵਿਸ਼ੇ ਵਿਚ ਮੁਹਾਰਤ ਪ੍ਰਦਾਨ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ ਲਗਾਤਾਰ ਵਿਸ਼ਵ ਪੱਧਰੀ ਬੁਲਾਰਿਆਂ ਅਤੇ ਵੱਖ-ਵੱਖ ਖੇਤਰ ਦੇ ਮਾਹਿਰ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਫੈਕਲਟੀ ਐਕਸਚੇਂਜ ਪ੍ਰੋਗਰਾਮ ਤਹਿਤ ਯੂਨੀਵਰਸਿਟੀ ਕੈਂਪਸ ਵਿਖੇ ਸੱਦਿਆ ਜਾ ਰਿਹਾ ਹੈ | ਅੰਤਰਰਾਸ਼ਟਰੀ ਪੱਧਰ ਦੇ ਗਿਆਨ ਦੇ ਅਦਾਨ-ਪ੍ਰਦਾਨ ਅਤੇ ਖੋਜ-ਕਾਰਜਾਂ ਦੇ ਸਬੰਧ ਵਿਚ ਤਾਲਮੇਲ ਸਥਾਪਿਤ ਕਰਨ ਦੇ ਲਈ ਇਨ੍ਹਾਂ ਮਾਹਰਾਂ ਵਲੋਂ ਵਿਦਿਆਰਥੀਆਂ ਦਾ ਇੰਟਰੈਕਟਿਵ ਸੈਸ਼ਨ ਲਿਆ ਜਾਂਦਾ ਹੈ, ਜਿਸ ਦੌਰਾਨ ਉਹ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੰਦੇ ਹਨ | ਮੌਜੂਦਾ ਅਕਾਦਮਿਕ ਸੈਸ਼ਨ ਵਿਚ ਹੁਣ ਤੱਕ ਯੂ. ਐੱਸ. ਏ., ਇੰਗਲੈਂਡ, ਕੈਨੇਡਾ, ਕਜ਼ਾਖ਼ਸਤਾਨ, ਇਟਲੀ ਤੇ ਆਸਟ੍ਰੇਲੀਆ ਸਮੇਤ ਵਿਸ਼ਵ ਦੇ ਕੁੱਲ 19 ਦੇਸ਼ਾਂ ਤੋਂ ਵੱਖ-ਵੱਖ ਵਿਸ਼ਿਆਂ ਦੇ 33 ਮਾਹਰ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਆਪਣਾ ਗਿਆਨ ਸਾਂਝਾ ਕਰ ਚੁੱਕੇ ਹਨ | ਇਨ੍ਹਾਂ ਵਿਚ ਸਪੇਨ ਦੀ ਰੌਇਰਾ ਵਰਗਲੀ ਯੂਨੀਵਰਸਿਟੀ ਤੋਂ ਫੈਸ਼ਨ ਡਿਜ਼ਾਈਨਿੰਗ ਦੇ ਮਾਹਿਰ ਪ੍ਰੋ: ਅਲਬਰਟ ਮਕਾਯਾ ਬਲਾਕ ਪਿ੍ਟਿੰਗ ਅਤੇ ਟਾਈ ਐਾਡ ਡਾਈ ਪ੍ਰਯੋਗਾਂ ਬਾਰੇ ਵਿਦਿਆਰਥੀਆਂ ਦਾ ਵਿਸ਼ੇਸ਼ ਸੈਸ਼ਨ ਲੈ ਚੁੱਕੇ ਹਨ | ਰੌਇਰਾ ਵਰਗਲੀ ਯੂਨੀਵਰਸਿਟੀ ਦੇ ਹੀ ਪ੍ਰੋ: (ਡਾ:) ਡੈਨੀਅਲ ਲੋਰੈਂਜ਼ੋ ਅਲਮਾਈਡਾ ਵਲੋਂ ਆਰਕੀਟੈਕਚਰ ਵਿਭਾਗ ਦੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕੀਤਾ ਗਿਆ ਹੈ | ਇਸੇ ਤਰ੍ਹਾਂ ਯੂਨੀਵਰਸਿਟੀ ਆਫ਼ ਫਲੋਰੈਂਸ ਇਟਲੀ ਤੋਂ ਪ੍ਰੋ: (ਡਾ:) ਲੂਕਾ ਗਿਆਕੋਮੈਲੀ ਵਲੋਂ ਲਾਅ ਵਿਭਾਗ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਸੈਸ਼ਨ ਲਿਆ ਜਾ ਚੁੱਕਾ ਹੈ, ਜਦਕਿ ਯੂ. ਐੱਸ. ਏ. ਦੀ ਨਾਰਥ ਡਕੌਤਾ ਸਟੇਟ ਯੂਨੀਵਰਸਿਟੀ ਦੇ ਪ੍ਰੋ: (ਡਾ:) ਅਲੈਕਸ ਵਲੋਂ ਇਮਰਜਿੰਗ ਟੈਕਨਾਲੋਜੀ ਬਾਰੇ, ਯੂਨੀਵਰਸਿਟੀ ਆਫ਼ ਈਸਟ ਲੰਡਨ ਦੇ ਮਾਹਿਰ ਅਧਿਆਪਕ ਪ੍ਰੋ: (ਡਾ:) ਐਾਡਰੀਓ ਕੂਥਬਰਟ ਵਲੋਂ ਜਨਰਲਿਜ਼ਮ ਦੇ ਅੰਤਰਰਾਸ਼ਟਰੀ ਗੁਰਾਂ, ਅਕੈਡਮੀ ਆਫ਼ ਸਪੋਟਰਸ ਐਾਡ ਟੂਰਿਜ਼ਮ ਕਜ਼ਾਖ਼ਸਤਾਨ ਦੇ ਪ੍ਰੋ: ਮਾਰਿਆ ਐਰੀਨੌਵਾ ਵਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਬਾਕੀ ਗਤੀਵਿਧੀਆਂ ਦਾ ਤਾਲਮੇਲ ਬਣਾ ਕੇ ਚੱਲਣ, ਆਈਸ਼ੋਅ ਯੂਨੀਵਰਸਿਟੀ ਤਾਈਵਾਨ ਦੇ ਪ੍ਰੋ: (ਡਾ:) ਹੋਸੋਐਨ ਚੰਗ ਵਲੋਂ ਨੌਕਰੀ-ਯੋਗਤਾ ਨੂੰ ਮਜ਼ਬੂਤ ਕਰਨ ਦੇ ਸੁਝਾਵਾਂ, ਲੰਡਨ ਦੀ ਨੌਰਥਬਰਿਆ ਯੂਨੀਵਰਸਿਟੀ ਦੇ ਪ੍ਰੋ: (ਡਾ:) ਕਰੈਗ ਲੈਵਰਿਕ ਵਲੋਂ 'ਮੈਂਟਲ ਹੈਲਥ ਲਾਅ' ਵਿਸ਼ੇ ਸਬੰਧੀ, ਕੌਨਕੋਰਡੀਆ ਯੂਨੀਵਰਸਿਟੀ ਕੈਨੇਡਾ ਦੇ ਪ੍ਰੋ: (ਡਾ:) ਸਈਅਦ ਐੱਮ. ਅਹਿਸਾਨ ਵਲੋਂ ਅਰਥ-ਸਾਸ਼ਤਰ ਵਿਸ਼ੇ ਸਬੰਧੀ, ਯੂਨੀਵਰਸਿਟੀ ਆਫ਼ ਸਾਊਥ ਆਸਟ੍ਰੇਲੀਆ ਦੇ ਡਾ: ਥੋਮਸ ਮਾਈਕਲ ਵਲੋਂ 'ਕੰਟੈਂਪ੍ਰੇਰੀ ਆਰਕੀਟੈਕਟ ਅੰਡਰ ਰਿਫਲੈਕਸ਼ਨ' ਵਿਸ਼ੇ ਸਬੰਧੀ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਜਾ ਚੁੱਕੇ ਹਨ | ਇਨ੍ਹਾਂ ਤੋਂ ਇਲਾਵਾ ਯੂਨੀਵਰਸਿਟੀ ਆਫ਼ ਸਨਸ਼ਾਈਨ ਕੌਸਟ ਆਸਟ੍ਰੇਲੀਆ ਤੋਂ ਇਤਿਹਾਸ ਦੇ ਮਾਹਰ ਪ੍ਰੋ: (ਡਾ:) ਮਾਰਕਸ ਬੂਸੀ, ਜੇਮਸ ਕੁੱਕ ਯੂਨੀਵਰਸਿਟੀ ਆਸਟ੍ਰੇਲੀਆ ਤੋਂ ਬਿਜ਼ਨੈੱਸ ਸਟੱਡੀਜ਼ ਦੇ ਮਾਹਰ ਪ੍ਰੋ: (ਡਾ:) ਦੇਸਤੀ ਕੁਨਈਆਹ, ਯੂਨੀਵਰਸਿਟੀ ਆਫ਼ ਫਲੋਰੈਂਸ ਇਟਲੀ ਤੋਂ ਐਜੂਕੇਸ਼ਨ ਤੇ ਮਨੋਵਿਗਿਆਨ ਦੀ ਮਾਹਰ ਪ੍ਰੋ: ਗਿਓਵਾਨਾ ਕਾਂਪਨੀ, ਸਪੇਨ ਦੀ ਰੌਇਰਾ ਵਰਗਲੀ ਯੂਨੀਵਰਸਿਟੀ ਤੋਂ ਪ੍ਰੋ: ਮਾਰੀਆ ਮੈਟਿਲਡੇ, ਸਾਊਥ ਅਫਰੀਕਾ ਦੀ ਯੂਨੀਵਰਸਿਟੀ ਆਫ਼ ਕਵਾ-ਜੁਲੂ-ਨਾਤਾ ਤੋਂ ਆਈ. ਟੀ. ਮਾਹਰ ਪ੍ਰੋ: (ਡਾ:) ਉਪਾਸਨਾ ਗੀਤਾਂਜਲੀ ਸਿੰਘ, ਯੂਨੀਵਰਸਿਟੀ ਆਫ਼ ਟਿਯੂਮੈਨ ਰਸ਼ੀਆ ਤੋਂ ਪ੍ਰੋ: (ਡਾ:) ਦਮਿਤਰੀ ਐਨ ਗੈਬੀਸ਼ੇਵ, ਯੂਨੀਵਰਸਿਟੀ ਆਫ਼ ਸਾਊਥਰਨ ਡੈਨਮਾਰਕ ਤੋਂ ਪ੍ਰੋ: (ਡਾ:) ਕੰਨਨ ਗੋਵਿੰਨਦਨ, ਪੌਲੀਟੈਕਨਿਕ ਯੂਨੀਵਰਸਿਟੀ ਆਫ਼ ਫਿਲਪਾਈਨਜ਼ ਤੋਂ ਪ੍ਰੋ: ਹੇਮੈਡੀ ਐੱਸ ਮੋਰਾ, ਯੂਨੀਵਰਸਿਟੀ ਆਫ਼ ਡਿਸਟਿ੍ਕਟ ਆਫ਼ ਕੋਲੰਬੀਆ ਯੂ. ਐੱਸ. ਤੋਂ ਪ੍ਰੋ: (ਡਾ:) ਪਵਨ ਤਿਆਗੀ ਅਤੇ ਯੂਨੀਵਰਸਿਟੀ ਆਫ਼ ਵੈਸਟਰਨ ਆਸਟ੍ਰੇਲੀਆ ਤੋਂ ਪ੍ਰੋ: (ਡਾ:) ਕੰਨਦਾਦਾਈ ਸ੍ਰੀਨਿਵਾਸਨ ਵੀ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਆਪਣੇ ਗਿਆਨ ਦੀ ਸਾਂਝ ਪਾ ਚੁੱਕੇ ਹਨ |


ਖ਼ਬਰ ਸ਼ੇਅਰ ਕਰੋ

ਲੁਧਿਆਣਾ ਕਿਸਾਨ ਮੇਲੇ 'ਚ ਬਰਾੜ ਬੀਜ ਸਟੋਰ 'ਤੇ ਮਿਲਣਗੇ ਕਣਕ ਦੀਆਂ ਉੱਨਤ ਕਿਸਮਾਂ ਦੇ ਬੀਜ

ਲੁਧਿਆਣਾ, 13 ਸਤੰਬਰ (ਭੁਪਿੰਦਰ ਸਿੰਘ ਬਸਰਾ)-ਬੀਜ ਅਜੋਕੀ ਖੇਤੀਬਾੜੀ 'ਚ ਬਹੁਤ ਹੀ ਮਹੱਤਵਪੂਰਨ ਹੈ | ਚੰਗੀ ਗੁਣਵੱਤਾ ਦੇ ਬੀਜ 15 ਤੋਂ 20 ਪ੍ਰਤੀਸ਼ਤ ਤੱਕ ਫ਼ਸਲ ਦਾ ਝਾੜ ਵਧਾ ਸਕਦੇ ਹਨ | ਇਸ ਲਈ ਕਿਸਾਨ ਭਰਾਵਾਂ ਨੂੰ ਚਾਹੀਦਾ ਹੈ ਕਿ ਉਹ ਗੁਣਵੱਤਾ ਵਾਲਾ ਹੀ ਬੀਜ ਖ਼ਰੀਦਣ ...

ਪੂਰੀ ਖ਼ਬਰ »

ਨਸ਼ਿਆਂ ਸਬੰਧੀ ਕੇਸ ਦੀ ਸੁਣਵਾਈ ਅੱਗੇ ਪਈ

ਚੰਡੀਗੜ੍ਹ, 13 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ 'ਚ ਫੈਲੇ ਨਸ਼ਿਆਂ ਸਬੰਧੀ ਕੇਸ ਦੀ ਸੁਣਵਾਈ ਅੱਗੇ ਪੈ ਗਈ ਹੈ | ਇਸ ਮਾਮਲੇ ਨੂੰ ਸੁਣਨ ਲਈ ਹੁਣ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਸਪੈਸ਼ਲ ਬੈਂਚ ਬਣਾ ਦਿੱਤੀ ਹੈ, ਜਿਸ ਦੀ ਅਗਵਾਈ ਉਹ ਆਪ ਕਰਨਗੇ ਤੇ ਨਾਲ ਜਸਟਿਸ ...

ਪੂਰੀ ਖ਼ਬਰ »

ਆਧੁਨਿਕ 'ਮਿਕਸ' ਤਕਨੀਕ ਨਾਲ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਦਾ ਕੈਂਪ 15 ਤੱਕ

ਜਲੰਧਰ, 13 ਸਤੰਬਰ (ਐੱਮ.ਐੱਸ. ਲੋਹੀਆ)-ਹਰਪ੍ਰੀਤ ਅੱਖਾਂ ਅਤੇ ਦੰਦਾਂ ਦੇ ਸੈਂਟਰ ਨਿਊ ਜਵਾਹਰ ਨਗਰ, ਜਲੰਧਰ 'ਚ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਦਾ ਰਿਆਇਤੀ ਕੈਂਪ 15 ਸਤੰਬਰ ਤੱਕ ਲਾਇਆ ਜਾ ਰਿਹਾ ਹੈ | ਇਸ ਕੈਂਪ ਦੌਰਾਨ ਆਉਣ ਵਾਲੇ ਚਿੱਟੇ ਮੋਤੀਏ ਦੇ ਮਰੀਜ਼ਾਂ ਦਾ ਆਧੁਨਿਕ ...

ਪੂਰੀ ਖ਼ਬਰ »

ਕੈਨੇਡਾ/ਆਸਟੇ੍ਰਲੀਆ 'ਚ ਪੜ੍ਹਾਈ ਕਰਨ ਲਈ ਸਟੱਡੀ ਵੀਜ਼ਾ ਐਕਸਪਰਟ ਤੋਂ ਲਵੋ ਸਲਾਹ

ਜਲੰਧਰ, 13 ਸਤੰਬਰ (ਅ.ਬ.)- ਇਕ ਸੁਨਹਿਰੇ ਭਵਿੱਖ ਦੀ ਕਾਮਨਾ ਤਾਂ ਹੀ ਕੀਤੀ ਜਾ ਸਕਦੀ ਹੈ ਜੇਕਰ ਅਸੀਂ ਚੰਗੀ ਸਿੱਖਿਆ ਪ੍ਰਾਪਤ ਕੀਤੀ ਹੋਵੇ | ਸਿੱਖਿਆ ਹੀ ਇਕ ਅਜਿਹਾ ਗੁਣ ਤਾਂ ਗਹਿਣਾ ਹੈ ਜਿਸ ਨੂੰ ਕੋਈ ਵੀ ਚੁਰਾ ਨਹੀਂ ਸਕਦਾ | ਪੰਜਾਬ 'ਚ ਹੁਣ ਅਣਗਿਣਤ ਵਿਦਿਆਰਥੀ ਅਜਿਹੇ ਹਨ ...

ਪੂਰੀ ਖ਼ਬਰ »

ਜਥੇ. ਸੁਖਦੇਵ ਸਿੰਘ ਭੌਰ ਨੂੰ ਮਿਲੀ ਜ਼ਮਾਨਤ

ਨਵਾਂਸ਼ਹਿਰ, 13 ਸਤੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਮਾਣਯੋਗ ਜੱਜ ਕੁਮਾਰੀ ਨਵਦੀਪ ਕੌਰ ਗਿੱਲ ਨਵਾਂਸ਼ਹਿਰ ਦੀ ਅਦਾਲਤ ਵਲੋਂ ਕੋਰਟ ਉੱਠਣ ਤੋਂ ਪਹਿਲਾਂ ਜਥੇਦਾਰ ਸੁਖਦੇਵ ਸਿੰਘ ਭੋਰ ਦੀ ਜ਼ਮਾਨਤ ਦੇ ਹੁਕਮ ਜਾਰੀ ਕਰ ਦਿੱਤੇ ਗਏ | ਇੱਥੇ ਜ਼ਿਕਰਯੋਗ ਹੈ ਕਿ 7 ਸਤੰਬਰ ਨੂੰ ...

ਪੂਰੀ ਖ਼ਬਰ »

ਬਰਗਾੜੀ ਬੇਅਦਬੀ ਕਾਂਡ ਦੇ 3 ਦੋਸ਼ੀਆਂ ਦੀ ਸੀ.ਬੀ.ਆਈ. ਅਦਾਲਤ ਵਲੋਂ ਜ਼ਮਾਨਤ ਮਨਜ਼ੂਰ

ਜਲੰਧਰ, 13 ਸਤੰਬਰ (ਮੇਜਰ ਸਿੰਘ)-ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਚ ਗਿ੍ਫ਼ਤਾਰ 3 ਅਹਿਮ ਦੋਸ਼ੀਆਂ ਨੂੰ ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਨੇ ਜ਼ਮਾਨਤ ਮਨਜ਼ੂਰ ਕਰ ਕੇ ...

ਪੂਰੀ ਖ਼ਬਰ »

ਸਰਕਾਰ ਵਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧ ਲਈ 1 ਕਰੋੜ ਡਾਲਰ ਦਾ ਵਿਸ਼ੇਸ਼ ਚੁਣੌਤੀ ਫ਼ੰਡ ਸਥਾਪਿਤ-ਅਜੈ ਵੀਰ ਜਾਖੜ

ਅਬੋਹਰ, 13 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਿਸਾਨ ਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਅਜੈ ਵੀਰ ਜਾਖੜ ਨੇ ਅੱਜ ਜਰਮਨੀ ਦੇ ਬਰਲਿਨ 'ਚ ਹੋ ਰਹੀ ਖੇਤੀਬਾੜੀ ਤੇ ਭੋਜਨ ਸੁਰੱਖਿਆ ਸਬੰਧੀ ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਬੋਲਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਇਕ ਮਡਿਊਲ 'ਚੋਂ 5.5 ਬੈਂਡ ਹੋਣ ਦੇ ਬਾਵਜੂਦ ਲਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਜਸ਼ਨਬੀਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਲੁਧਿਆਣਾ ਨੇ ਦੱਸਿਆ ਕਿ ਉਸ ਨੇ ਆਪਣੀ ਬਾਰ੍ਹਵੀਂ ਕਰਨ ਤੋਂ ਬਾਅਦ ਆਈਲੈਟਸ ਕੀਤੀ, ਜਿਸ ਵਿਚੋਂ ਮੈਂ 6 (5.5) ਬੈਂਡ ਪ੍ਰਾਪਤ ਕੀਤੇ | ਉਸ ਨੇ ਆਪਣੀ ਅਗਲੀ ਪੜ੍ਹਾਈ ਵਿਦੇਸ਼ ਵਿਚ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦਾ ਸਥਾਪਨਾ ਦਿਵਸ ਸਮਾਗਮ

ਆਗਰਾ, 13 ਸਤੰਬਰ (ਅਜੀਤ ਬਿਊਰੋ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗੁਰੂ ਕਾ ਤਾਲ 'ਚ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਵਲੋਂ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ 74ਵੇਂ ਸਥਾਪਨਾ ਦਿਵਸ 'ਤੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਨੌਜਵਾਨਾਂ ਨੇ ਪੂਰੇ ...

ਪੂਰੀ ਖ਼ਬਰ »

ਸਰਕਾਰ ਵਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧ ਲਈ 1 ਕਰੋੜ ਡਾਲਰ ਦਾ ਵਿਸ਼ੇਸ਼ ਚੁਣੌਤੀ ਫ਼ੰਡ ਸਥਾਪਿਤ-ਅਜੈ ਵੀਰ ਜਾਖੜ

ਅਬੋਹਰ, 13 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਿਸਾਨ ਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਅਜੈ ਵੀਰ ਜਾਖੜ ਨੇ ਅੱਜ ਜਰਮਨੀ ਦੇ ਬਰਲਿਨ 'ਚ ਹੋ ਰਹੀ ਖੇਤੀਬਾੜੀ ਤੇ ਭੋਜਨ ਸੁਰੱਖਿਆ ਸਬੰਧੀ ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਬੋਲਦਿਆਂ ਦੱਸਿਆ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX