ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਇੱਕ ਪਾਸੇ ਸੂਬਾ ਸਰਕਾਰ ਵਲੋਂ ਬੱਚਿਆਂ ਨੂੰ ਮੁਫ਼ਤ ਮਿਆਰੀ ਸਿੱਖਿਆ ਦੇਣ ਲਈ ਯਤਨ ਆਰੰਭੇ ਗਏ ਹਨ, ਪ੍ਰੰਤੂ ਦੂਸਰੇ ਪਾਸੇ ਨਿੱਜੀ ਸਕੂਲਾਂ ਵਲੋਂ ਦਾਖਲਾ ਫ਼ੀਸਾਂ ਨੂੰ ਜਮ੍ਹਾਂ ਨਾ ਕਰਵਾਏ ਜਾਣ ਨੂੰ ਲੈ ਕੇ ਬੱਚਿਆਂ ਨੂੰ ...
ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਹਿਮਾਚਲ ਦੇ ਜੰਗਲਾਂ ਤੋਂ ਗਿ੍ਫ਼ਤਾਰ ਹੋਏ ਲੁੱਟ ਵਾਲੇ ਮਾਮਲੇ 'ਚ ਗਿ੍ਫ਼ਤਾਰ 2 ਕਥਿਤ ਦੋਸ਼ੀਆਂ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਚੋਰੀ ਕੀਤੇ ਵੱਖ-ਵੱਖ ਵਾਹਨ ਅਤੇ ਹਥਿਆਰ ਬਰਾਮਦ ਕੀਤੇ ਹਨ | ਇਸ ਸਬੰਧੀ ਥਾਣਾ ਸਦਰ 'ਚ ...
ਟਾਂਡਾ ਉੜਮੁੜ, 17 ਸਤੰਬਰ (ਭਗਵਾਨ ਸਿੰਘ ਸੈਣੀ)-ਵਿਦੇਸ਼ ਭੇਜਣ ਦੇ ਨਾਂਅ 'ਤੇ ਚਾਰ ਲੋਕਾਂ ਵਲੋਂ ਮਹਿਲਾ ਨਾਲ 12.25 ਲੱਖ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐੱਸ.ਪੀ. ਹੁਸ਼ਿਆਰਪੁਰ ਨੂੰ ਦਿੱਤੀ ਦਰਖਾਸਤ ਵਿਚ ਹਰਮਿੰਦਰ ਕੌਰ ...
ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਸਥਾਨਕ ਬੱਸ ਅੱਡੇ ਵਾਲੀ ਗਲੀ 'ਚ ਬਾਅਦ ਦੁਪਹਿਰ ਉਸ ਸਮੇਂ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ ਜਦੋਂ ਲੋਕਾਂ ਨੇ ਕੁਝ ਆਵਾਰਾ ਕਿਸਮ ਦੇ ਨੌਜਵਾਨਾਂ ਨੂੰ ਫੜ੍ਹ ਕੇ ਉਨ੍ਹਾਂ ਦੀ ਛਿੱਤਰ ਪਰੇਡ ਕਰਨੀ ਸ਼ੁਰੂ ਕਰ ਦਿੱਤੀ ਤੇ ...
ਦਸੂਹਾ, 17 ਸਤੰਬਰ (ਭੁੱਲਰ)- ਦਸੂਹਾ ਪੁਲਿਸ ਨੇ ਜਾਅਲੀ ਦਸਤਖ਼ਤ ਕਰਨ ਸਬੰਧੀ 6 ਵਿਰੁੱਧ ਕੇਸ ਦਰਜ ਕੀਤਾ ਹੈ | ਇਸ ਐੱਸ. ਐੱਚ. ਓ. ਜਗਦੀਸ਼ ਰਾਜ ਅਤਰੀ ਨੇ ਦੱਸਿਆ ਕਿ ਚੰਚਲਾ ਦੇਵੀ ਪਤਨੀ ਜਨਕ ਸਿੰਘ ਵਾਸੀ ਪੱਸੀ ਕੰਡੀ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਲਿਖਤੀ ਸ਼ਿਕਾਇਤ ...
ਚੱਬੇਵਾਲ, 17 ਸਤੰਬਰ (ਰਾਜਾ ਸਿੰਘ ਪੱਟੀ)-ਸੀਨੀਅਰ ਅਕਾਲੀ ਆਗੂ ਸਤਪਾਲ ਸਿੰਘ ਸਸੋਲੀ ਅਤੇ ਅਵਤਾਰ ਸਿੰਘ ਸਸੋਲੀ ਨੇ ਆਪਣੇ ਸੀਨੀਅਰ ਸਾਥੀਆਂ ਸਮੇਤ ਅਕਾਲੀ ਭਾਜਪਾ ਪਾਰਟੀ ਦੇ ਚੱਬੇਵਾਲ ਜੋਨ ਤੋੋ ਮੈੈਂਬਰ ਜ਼ਿਲ੍ਹਾ ਪ੍ਰੀਸ਼ਦ ਵਾਸਤੇ ਉਮੀਦਵਾਰ ਬੀਬੀ ਜਸਵੀਰ ਕੌਰ ਅਤੇ ...
ਮਿਆਣੀ, 17 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਬਲਾਕ ਸੰਮਤੀ ਜ਼ੋਨ ਮਿਆਣੀ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਰਣਬੀਰ ਸਿੰਘ ਬਿੱਲਾ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਿਆਣੀ ਦੇ ਉਮੀਦਵਾਰ ਮਲਕੀਤ ਸਿੰਘ ਭੂਲਪੁਰ ਦੇ ਹੱਕ ਵਿਚ ਭਰਵੀਂ ਮੀਟਿੰਗ ਹੋਈ | ਬਿੱਲਾ ਅਤੇ ਭੂਲਪੁਰ ...
ਤਲਵਾੜਾ, 17 ਸਤੰਬਰ (ਸੁਰੇਸ਼ ਕੁਮਾਰ)-ਬਲਾਕ ਸੰਮਤੀ ਬਹਿਮਾਵਾ ਜ਼ੋਨ ਤੋਂ ਭਾਜਪਾ-ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸ੍ਰੀਮਤੀ ਕਿਰਨ ਬਾਲਾ ਵਲੋਂ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਦਿਲਜੀਤ ਸਿੰਘ ਜੀਤੂ ਦੀ ਅਗਵਾਈ ਹੇਠ ਅੱਜ ਬਹਿਲੱਖਣ, ਬਹਿਮਾਵਾ ਅਤੇ ਫਤੇਹਪੁਰ ਦੇ ...
ਚੱਬੇਵਾਲ , 17 ਸਤੰਬਰ (ਰਾਜਾ ਸਿੰਘ ਪੱਟੀ)- ਵਿਧਇਕ ਡਾ ਰਾਜ ਕੁਮਾਰ ਨੇ ਆਪਣੇ ਸੀਨੀਅਰ ਸਾਥੀਆਂ ਸਮੇਤ ਕਾਂਗਰਸ ਪਾਰਟੀ ਦੇ ਚੱਬੇਵਾਲ ਜ਼ੋਨ ਤੋਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵਾਸਤੇ ਉਮੀਦਵਾਰ ਬੀਬੀ ਮਨਪ੍ਰੀਤ ਕੌਰ ਬੈੈਂਸ ਅਤੇ ਬਜਰਾਵਰ ਜ਼ੋਨ ਤੋਂ ਸੰਮਤੀ ਮੈਂਬਰ ਲਈ ...
ਮਾਹਿਲਪੁਰ, 17 ਸਤੰਬਰ (ਦੀਪਕ ਅਗਨੀਹੋਤਰੀ)-ਹਲਕੇ ਵਿਚ ਸਿਹਤ ਸਹੂਲਤਾਂ ਨੂੰ ਨਿਯਮਤ ਕਰਨਾ ਹੀ ਮੇਰਾ ਪਹਿਲਾ ਉਦੇਸ਼ ਹੈ ਇਸ ਕੋਈ ਵੀ ਸੰਘਰਸ਼ ਕਰਨਾ ਪਿਆ ਤਾਂ ਮੈਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸੰਘਰਸ਼ ਕਰਾਂਗਾ | ਇਹ ਵਿਚਾਰ ਜੇਜੋਂ ਦੁਆਬਾ ਜੋਨ ਤੋਂ ਅਕਾਲੀ ਦਲ ...
ਮੁਕੇਰੀਆਂ, 17 ਸਤੰਬਰ (ਸਰਵਜੀਤ ਸਿੰਘ)- ਹਲਕਾ ਮੁਕੇਰੀਆਂ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਦੋ ਸੀਟਾਂ ਅਤੇ ਸੰਮਤੀ ਚੋਣ ਲਈ ਗਿਆਰ੍ਹਾਂ ਉਮੀਦਵਾਰਾਂ ਦੇ ਹਲਕਿਆਂ ਵਿਚ ਪੋ੍ਰਫੈਸਰ ਜੀ. ਐੱਸ. ਮੁਲਤਾਨੀ ਦੀ ਅਗਵਾਈ ਹੇਠ ਵਿਸ਼ਾਲ ਕਾਫ਼ਲੇ ਨੇ ...
ਭੰਗਾਲਾ, 17 ਸਤੰਬਰ (ਸਰਵਜੀਤ ਸਿੰਘ)-ਅਕਾਲੀ-ਭਾਜਪਾ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਮੈਂਬਰ ਪਾਰਲੀਮੈਂਟ ਤੇ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਅਤੇ ਸਾਬਕਾ ਮੰਤਰੀ ਅਰੁਣੇਸ਼ ਸ਼ਾਕਰ, ਸਰਬਜੋਤ ਸਿੰਘ ਸਾਬੀ ਮੀਡੀਆ ਇੰਚਾਰਜ ਅਕਾਲੀ ਦਲ ਪੰਜਾਬ, ਸਰਕਲ ...
ਬੀਣੇਵਾਲ, 17 ਸਤੰਬਰ (ਬੈਜ ਚੌਧਰੀ)-ਜ਼ਿਲ੍ਹਾ ਹੁਸ਼ਿਾਰਪੁਰ ਦੇ ਵੱਖ-ਵੱਖ ਸਿੱਖਿਆ ਬਲਾਕਾਂ ਵਿਚ ਤੈਨਾਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਤਕ ਵੀ ਨਸੀਬ ਨਹੀਂ ਹੋਈ ਜਿਸ ਕਾਰਨ ਕਰਮਚਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ...
ਐਮਾਂ ਮਾਂਗਟ, 17 ਸਤੰਬਰ (ਗੁਰਾਇਆ)-ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਲੜ ਰਹੇ ਉਮੀਦਵਾਰਾਂ ਦੇ ਹੱਕ ਵਿਚ ਮੰਗਲੇਸ਼ ਕੁਮਾਰ ਜੱਜ ਅਤੇ ਪਿ੍ੰ. ਗੁਰਦਿਆਲ ਸਿੰਘ ਨੇ ਪਿੰਡ ਬਗੜੋਈ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਵੋਟਰਾਂ ਨੂੰ ਕਾਂਗਰਸ ਪਾਰਟੀ ਦੇ ...
ਦਸੂਹਾ, 17 ਸਤੰਬਰ (ਭੁੱਲਰ)- ਕਾਂਗਰਸ ਸੇਵਾ ਦਲ ਦੇ ਅਹੁਦੇਦਾਰਾਂ ਨੇ ਪਿੰਡ-ਪਿੰਡ ਜਾ ਕੇ ਵੋਟਰਾਂ ਨੂੰ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਲਾਮਬੰਦ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਨੇ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹੀ ...
ਮਿਆਣੀ, 17 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਬਲਾਕ ਸੰਮਤੀ ਜ਼ੋਨ ਜਲਾਲਪੁਰ ਤੋਂ ਅਕਾਲੀ-ਭਾਜਪਾ ਉਮੀਦਵਾਰ ਸੁਰਜੀਤ ਕੌਰ ਦੇ ਹੱਕ ਵਿਚ ਅਰਵਿੰਦਰ ਸਿੰਘ ਰਸੂਲਪੁਰ, ਲਖਵਿੰਦਰ ਸਿੰਘ ਲੱਖੀ, ਬੀਬੀ ਸੁਖਦੇਵ ਕੌਰ ਸੱਲਾ, ਜਸਵੰਤ ਸਿੰਘ ਬਿੱਟੂ ਨੇ ਵੋਟਰਾਂ ਨੂੰ ਲਾਮਬੰਦ ...
ਐਮਾਂ ਮਾਂਗਟ, 17 ਸਤੰਬਰ (ਗੁਰਾਇਆ)- ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਹਰਾ ਕਿ ਕਾਂਗਰਸ ਦੇ ਉਮੀਦਵਾਰ ਸ਼ਾਨ ਨਾਲ ਜਿੱਤਣਗੇ | ਇਹ ਗੱਲ ਸੀਨੀਅਰ ਕਾਂਗਰਸੀ ਆਗੂ ਮੰਗਲੇਸ਼ ਕੁਮਾਰ ਜੱਜ, ਪਿ੍ੰ. ਗੁਰਦਿਆਲ ਸਿੰਘ ਨੇ ...
ਦਸੂਹਾ,17 ਸਤੰਬਰ (ਭੁੱਲਰ)- ਬਲਾਕ ਸੰਮਤੀ ਜ਼ੋਨ ਕੱਲੋਵਾਲ ਤੋਂ ਉਮੀਦਵਾਰ ਅਮਨਦੀਪ ਕੌਰ ਕੱਲੋਵਾਲ ਦੇ ਹੱਕ 'ਚ ਚੋਣ ਪ੍ਰਚਾਰ ਸਿਖਰਾਂ 'ਤੇ ਚੱਲ ਰਿਹਾ ਹੈ | ਇਸ ਮੌਕੇ ਸਤਪਾਲ ਸਿੰਘ ਕੱਲੋਵਾਲ ਨੇ ਵੱਖ-ਵੱਖ ਪਿੰਡਾਂ 'ਚ ਤੂਫਾਨੀ ਦੌਰੇ ਕਰਦਿਆਂ ਅਮਨਦੀਪ ਕੌਰ ਕੱਲੋਵਾਲ ਦੇ ...
ਅੱਡਾ ਸਰਾਂ, 17 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਦੇਹਰੀਵਾਲ ਵਿਖੇ ਸੀਨੀਅਰ ਅਕਾਲੀ ਆਗੂ ਨਿਰਮਲ ਸਿੰਘ ਮੱਲ੍ਹੀ ਦੀ ਅਗਵਾਈ 'ਚ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੰਧਾਲਾ ਜੱਟਾਂ ਤੋਂ ਗੱਠਜੋੜ ਦੀ ਉਮੀਦਵਾਰ ਬੀਬੀ ਬਲਦੇਵ ਕੌਰ ਥਿਆੜਾ ਤੇ ਸੰਮਤੀ ਜ਼ੋਨ ਦੇਹਰੀਵਾਲ ਤੋਂ ...
ਬੀਣੇਵਾਲ, 17 ਸਤੰਬਰ (ਬੈਜ ਚੌਧਰੀ)-ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪਨਾਮ (ਜਨਰਲ) ਤੋਂ ਉਮੀਦਵਾਰ ਜਗਤਾਰ ਸਿੰਘ ਧੀਮਾਨ ਤੇ ਪੰਚਾਇਤ ਸੰਮਤੀ ਜ਼ੋਨ ਹੈਬੋਵਾਲ (ਜਨਰਲ) ਤਾੋ ਉਮੀਦਵਾਰ ਪ੍ਰਦੀਪ ਰੰਗੀਲਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ...
ਹੁਸ਼ਿਆਰਪੁਰ, 17 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪਿੰਡ ਭਾਮ ਵਿਖੇ ਸੋਹਣ ਸਿੰਘ ਠੰਡਲ ਸਾਬਕਾ ਕੈਬਨਿਟ ਮੰਤਰੀ ਨੇ ਜ਼ੋਨ ਭਾਮ ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ਉਮੀਦਵਾਰ ਪਰਮਦੀਪ ਸਿੰਘ ਪੰਡੋਰੀ ਗੰਗਾ ਸਿੰਘ ਅਤੇ ਬੀਬੀ ਸੁਨੀਤਾ ਰਾਣੀ ਜ਼ੋਨ ਭਾਮ ਪੰਚਾਇਤ ਸੰਮਤੀ ਦੇ ਹੱਕ ...
ਮਾਹਿਲਪੁਰ, 17 ਸਤੰਬਰ (ਦੀਪਕ ਅਗਨੀਹੋਤਰੀ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਅਕਾਲੀ ਦਲ ਨੂੰ ਉਸ ਸਮੇਂ ਤਗੜਾ ਹੰੁਗਾਰਾ ਮਿਲਿਆ ਜਦੋਂ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਅੰਬੇਦਕਰ ਸੈਨਾ ਦਾ ਆਗੂ ਅਤੇ ...
ਘੋਗਰਾ, 17 ਸਤੰਬਰ (ਆਰ.ਐੱਸ.ਸਲਾਰੀਆ)-ਹਲਕਾ ਦਸੂਹਾ ਤੋਂ ਕਾਂਗਰਸੀ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ ਵਲੋਂ ਬਲਾਕ ਸੰਮਤੀ ਜ਼ੋਨ ਘੋਗਰਾ ਤੋਂ ਸਾਬਕਾ ਚੇਅਰਮੈਨ ਝਿਰਮਲ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ | ਇਸ ਮੌਕੇ 'ਤੇ ਪਿੰਡ ਘੋਗਰਾ ਵਿਖੇ ਵੋਟਰਾਂ ਦੇ ਭਾਰੀ ...
ਮੁਕੇਰੀਆਂ, 17 ਸਤੰਬਰ (ਰਾਮਗੜ੍ਹੀਆ)-ਪੰਚਾਇਤ ਸੰਮਤੀ ਜ਼ੋਨ ਉਮਰਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਅਤੇ ਕਿ੍ਸਚੀਅਨ ਫ਼ਰੰਟ ਦੇ ਸਾਂਝੇ ਉਮੀਦਵਾਰ ਠਾਕਰ ਜਰਨੈਲ ਸਿੰਘ ਮਿਨਹਾਸ ਨੇ ਅੱਜ ਵੱਖ-ਵੱਖ ਪਿੰਡਾਂ ਵਿਚ ਜਾ ਕੇ ਆਪਣੇ ਹੱਕ ਵਿਚ ਵੋਟਾਂ ...
ਮਿਆਣੀ, 17 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਬਲਾਕ ਸੰਮਤੀ ਜ਼ੋਨ ਸ਼ਹਿਬਾਜ਼ਪੁਰ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਉਮੀਦਵਾਰ ਮਨਪ੍ਰੀਤ ਸਿੰਘ ਮਨੀ ਦੇ ਹੱਕ ਵਿਚ ਵਿਧਾਇਕ ਟਾਂਡਾ ਸੰਗਤ ਸਿੰਘ ਗਿਲਜੀਆਂ ਤੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਨੇ ਪਿੰਡ ...
ਮਾਹਿਲਪੁਰ, 17 ਸਤੰਬਰ (ਦੀਪਕ ਅਗਨੀਹੋਤਰੀ)-ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਸਿਰਫ਼ ਸਮਾਜ ਨੂੰ ਵੰਡਣ ਦਾ ਹੀ ਕੰਮ ਕੀਤਾ ਹੈ | ਇਹ ਵਿਚਾਰ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਅੱਜ ਪਿੰਡ ਨੌਨੀਤਪੁਰ ਵਿਖੇ ਸੰਮਤੀ ਜ਼ੋਨ ...
ਹਰਿਆਣਾ, 17 ਸਤੰਬਰ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਕਾਲਾ ਕੱਛਾ ਗਿਰੋਹ ਵਲੋਂ ਕੀਤੀਆਂ ਜਾ ਰਹੀਆਂ ਵਾਰਦਾਤਾਂ ਦੇ ਮੱਦੇਨਜ਼ਰ ਅੱਜ ਅੱਡਾ ਦੋਸੜਕਾ (ਧੂਤ ਕਲਾਂ) ਅਤੇ ਥਾਣਾ ਹਰਿਆਣਾ ਵਿਖੇ ਦਲਜੀਤ ਸਿੰਘ ਖੱਖ ਡੀ.ਐਸ.ਪੀ. ਦੀ ਅਗਵਾਈ ਹੇਠ ਪੁਲਿਸ ਪਬਲਿਕ ਮੀਟਿੰਗ ਕੀਤੀ ਗਈ | ...
ਮਾਹਿਲਪੁਰ, 17 ਸਤੰਬਰ (ਦੀਪਕ ਅਗਨੀਹੋਤਰੀ)-ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਸਿਰਫ਼ ਸਮਾਜ ਨੂੰ ਵੰਡਣ ਦਾ ਹੀ ਕੰਮ ਕੀਤਾ ਹੈ | ਇਹ ਵਿਚਾਰ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਅੱਜ ਪਿੰਡ ਨੌਨੀਤਪੁਰ ਵਿਖੇ ਸੰਮਤੀ ਜ਼ੋਨ ...
ਮੁਕੇਰੀਆਂ, 17 ਸਤੰਬਰ (ਰਾਮਗੜ੍ਹੀਆ)-ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਬੀਬੀ ਰਮਨਦੀਪ ਕੌਰ ਜੋ ਜ਼ੋਨ ਉੱਚੀ ਬੱਸੀ ਅਤੇ ਬੀਬੀ ਚਰਨਜੀਤ ਕੌਰ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜੋ ਜ਼ੋਨ ਘੋਗਰਾ ਤੋਂ ਚੋਣ ਲੜ ਰਹੇ ਹਨ, ਦੇ ਹੱਕ ਵਿਚ ਪਿੰਡ ਸਦਰਪੁਰ ਵਿਖੇ ਬੀਬੀ ਸਾਹੀ ...
ਐਮਾਂ ਮਾਂਗਟ, 17 ਸਤੰਬਰ (ਗੁਰਾਇਆ)- ਹਿੰਮਤਪੁਰ ਜ਼ੋਨ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਵਰਜਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਨੇ ਪਿੰਡ ਬਾਜਾਚੱਕ ਵਿਖੇ ਘਰ-ਘਰ ਜਾ ਕੇ ਵੋਟਰਾਂ ਨੂੰ ਆਪਣੇ ਹੱਕ ਵਿਚ ਵੋਟਾਂ ਪਾਉਣ ਲਈ ਲਾਮਬੰਦ ਕੀਤਾ | ਇਸ ਮੌਕੇ ਵਰਿੰਦਰਜੀਤ ...
ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਬਲਾਕ ਸੰਮਤੀ ਜ਼ੋਨ ਬਾੜੀਆਂ ਖੁਰਦ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਮਨਜੀਤ ਕੌਰ ਦੇ ਹੱਕ 'ਚ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਦਲਜੀਤ ਸਿੰਘ ਸਹੋਤਾ ਸਾਬਕਾ ਪ੍ਰਧਾਨ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਵਲੋਂ ...
ਹਾਜੀਪੁਰ, 17 ਸਤੰਬਰ (ਰਣਜੀਤ ਸਿੰਘ)-ਅੱਜ ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਵਿਧਾਇਕ ਰਜਨੀਸ਼ ਬੱਬੀ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਾਜੀਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਮਿਤ ਡਡਵਾਲ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਤੇ ਘਰ ਜਾ ਕੇ ਵੋਟਾਂ ਮੰਗੀਆਂ | ਪਿੰਡ ...
ਸ਼ਾਮਚੁਰਾਸੀ, 17 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼ਾਮਚੁਰਾਸੀ ਹਲਕੇ ਦੇ ਨੰਦਾਚੌਰ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਮਤੀ ਉਮੀਦਵਾਰ ਹਰਮਿੰਦਰ ਸਿੰਘ ਜਿੰਦਰ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਕੁਲਵਿੰਦਰ ਕੌਰ ਦੇ ਹੱਕ ਵਿਚ ਪਿੰਡ ਫੱਤੋਵਾਲ ਵਿਖੇ ...
ਤਲਵਾੜਾ, 17 ਸਤੰਬਰ (ਮਹਿਤਾ)- ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸੀ ਪਾਰਟੀ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ | ਇਹ ਪ੍ਰਗਟਾਵਾ ਹਲਕਾ ਵਿਧਾਇਕ ਦਸੂਹਾ ਅਰੁਣ ਕੁਮਾਰ ਮਿੱਕੀ ਡੋਗਰਾ ਨੇ ਸੀਨੀਅਰ ਕਾਂਗਰਸੀ ਆਗੂ ਵਿਜੇ ਐਮ. ਡੀ. ਦੇ ਦਫ਼ਤਰ ਵਿਖੇ ...
ਗੜ੍ਹਸ਼ੰਕਰ, 17 ਸਤੰਬਰ (ਧਾਲੀਵਾਲ)- ਜ਼ਿਲ੍ਹਾ ਪ੍ਰੀਸ਼ਦ ਦੇ ਪਨਾਮ ਜ਼ੋਨ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਜਗਤਾਰ ਸਿੰਘ ਧੀਮਾਨ ਤੇ ਪੰਚਾਇਤ ਸੰਮਤੀ ਦੇ ਸਿੰਬਲੀ ਜ਼ੋਨ ਤੋਂ ਉਮੀਦਵਾਰ ਸੰਦੀਪ ਕੌਰ ਦੇ ਹੱਕ ਵਿਚ ਅਕਾਲੀ ਆਗੂਆਂ ਵਲੋਂ ਪਿੰਡ ਚੱਕ ਸਿੰਘਾਂ ਵਿਖੇ ...
ਚੱਬੇਵਾਲ, 17 ਸਤੰਬਰ (ਸਖ਼ੀਆ)- ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਜਸਬੀਰ ਕੌਰ ਪੱਟੀ ਤੇ ਬੋਹਣ-ਪੱਟੀ ਤੋਂ ਬਲਾਕ ਸੰਮਤੀ ਮੈਂਬਰ ਪ੍ਰਧਾਨ ਪ੍ਰਗਟ ਸਿੰਘ ਖਾਬੜਾ ਦੇ ਹੱਕ 'ਚ ਪਿੰਡ ਬੋਹਣ ਵਿਖੇ ਅਕਾਲੀ ਵਰਕਰਾਂ ਦੀ ਇਕੱਤਰਤਾ ਹਰਦੀਪ ਸਿੰਘ ਲੌਾਗੀਆ ਸਰਕਲ ਪ੍ਰਧਾਨ ...
ਕੋਟਫਤੂਹੀ, 17 ਸਤੰਬਰ (ਅਮਰਜੀਤ ਸਿੰਘ ਰਾਜਾ)- ਪੰਡੋਰੀ ਗੰਗਾ ਸਿੰਘ ਜ਼ੋਨ ਤੋਂ 'ਆਪ'-ਬਸਪਾ ਗਠਜੋੜ ਦੀ ਟਿਕਟ 'ਤੇ ਬਲਾਕ ਸੰਮਤੀ ਦੀ ਚੋਣ ਲੜ ਰਹੀ ਅੰਜਲੀ ਨੇ ਆਪਣੇ ਸਮਰਥਕਾਂ ਨਾਲ ਆਪਣੇ ਜ਼ੋਨ ਦੇ ਪਿੰਡ ਭਗਤੂਪੁਰ ਤੇ ਖੁਸ਼ਹਾਲਪੁਰ ਵਿਖੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ...
ਕੋਟਫਤੂਹੀ, 17 ਸਤੰਬਰ (ਅਮਰਜੀਤ ਸਿੰਘ ਰਾਜਾ)- ਪੰਡੋਰੀ ਗੰਗਾ ਸਿੰਘ ਜ਼ੋਨ ਤੋਂ 'ਆਪ'-ਬਸਪਾ ਗਠਜੋੜ ਦੀ ਟਿਕਟ 'ਤੇ ਬਲਾਕ ਸੰਮਤੀ ਦੀ ਚੋਣ ਲੜ ਰਹੀ ਅੰਜਲੀ ਨੇ ਆਪਣੇ ਸਮਰਥਕਾਂ ਨਾਲ ਆਪਣੇ ਜ਼ੋਨ ਦੇ ਪਿੰਡ ਭਗਤੂਪੁਰ ਤੇ ਖੁਸ਼ਹਾਲਪੁਰ ਵਿਖੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ...
ਚੱਬੇਵਾਲ, 17 ਸਤੰਬਰ (ਸਖ਼ੀਆ)- ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਜਸਬੀਰ ਕੌਰ ਪੱਟੀ ਤੇ ਬੋਹਣ-ਪੱਟੀ ਤੋਂ ਬਲਾਕ ਸੰਮਤੀ ਮੈਂਬਰ ਪ੍ਰਧਾਨ ਪ੍ਰਗਟ ਸਿੰਘ ਖਾਬੜਾ ਦੇ ਹੱਕ 'ਚ ਪਿੰਡ ਬੋਹਣ ਵਿਖੇ ਅਕਾਲੀ ਵਰਕਰਾਂ ਦੀ ਇਕੱਤਰਤਾ ਹਰਦੀਪ ਸਿੰਘ ਲੌਾਗੀਆ ਸਰਕਲ ਪ੍ਰਧਾਨ ਭਾਜਪਾ ਤੇ ਗੁਰਚਰਨ ਸਿੰਘ ਮਿੰਟੂ ਬੋਹਣ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਸੋਹਣ ਸਿੰਘ ਠੰਡਲ ਨੇ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਗਿਣਾਉਂਦਿਆਂ ਲੋਕਾਂ ਨੂੰ ਗਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਨਿਰਮਲ ਸਿੰਘ ਭੀਲੋਵਾਲ, ਬੀਬੀ ਤਰਵਿੰਦਰ ਕੌਰ ਖਾਬੜਾ ਪੱਟੀ, ਸਾਧੂ ਰਾਮ ਸੈਣੀ ਸਾਬਕਾ ਸਰਪੰਚ, ਸਰਪੰਚ ਕਾਂਸੀ ਰਾਮ ਬੋਹਣ, ਬਿਕਰਮ ਸੈਣੀ, ਨੰ: ਤਰਲੋਚਨ ਸਿੰਘ ਚੀਮਾ, ਨੰ: ਰਣਬੀਰ ਸਿੰਘ, ਬਾਬਾ ਭੁਪਿੰਦਰ ਸਿੰਘ ਬੋਹਣ, ਭੁਪਿੰਦਰ ਕੁਮਾਰ ਪੱਟੀ ਸਾਬਕਾ ਸਰਪੰਚ, ਗੁਰਚਰਨ ਸਿੰਘ ਧਨੋਤਾ ਆਦਿ ਹਾਜ਼ਰ ਸਨ |
ਪੱਸੀ ਕੰਡੀ, 17 ਸਤੰਬਰ (ਅਮਰਜੀਤ ਸਿੰਘ ਤਿਹਾੜਾ)- ਮੀਰਪੁਰ ਜ਼ੋਨ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਸੰਮਤੀ ਦੀ ਚੋਣ ਲੜ ਰਹੇ ਉਮੀਦਵਾਰ ਰਜੇਸ਼ ਕੁਮਾਰ ਬਿੱਟੂ ਵਲੋਂ ਸਰਪੰਚ ਭੁਪਿੰਦਰ ਸਿੰਘ ਭਿੰਦਾ ਤੇ ਹੋਰ ਸਮਰਥਕਾਂ ਨਾਲ ਪਿੰਡ ਬਨਿਆਲ ਵਿਖੇ ਘਰ-ਘਰ ਜਾ ਕੇ ਵੋਟਾਂ ...
ਗੜ੍ਹਸ਼ੰਕਰ, 17 ਸਤੰਬਰ (ਧਾਲੀਵਾਲ)- ਜ਼ਿਲ੍ਹਾ ਪ੍ਰੀਸ਼ਦ ਸੈਲਾ ਖ਼ੁਰਦ ਜ਼ੋਨ ਤੋਂ ਅਕਾਲੀ-ਭਾਜਪਾ ਉਮੀਦਵਾਰ ਊਸ਼ਾ ਰਾਣੀ ਤੇ ਪੋਸੀ ਪੰਚਾਇਤ ਸੰਮਤੀ ਜ਼ੋਨ ਤੋਂ ਅਕਾਲੀ-ਭਾਜਪਾ ਉਮੀਦਵਾਰ ਸਕੁੰਤਲਾ ਦੇਵੀ ਦੇ ਹੱਕ ਵਿਚ ਪਿੰਡ ਪੋਸੀ ਵਿਖੇ ਅਕਾਲੀ-ਭਾਜਪਾ ਆਗੂਆਂ ਵਲੋਂ ...
ਗੜ੍ਹਦੀਵਾਲਾ, 17 ਸਤੰਬਰ (ਕੁਲਦੀਪ ਸਿੰਘ ਗੋਂਦਪੁਰ)- ਹਲਕਾ ਇੰਚਾਰਜ ਉੜਮੁੜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ ਵਲੋਂ ਪਿੰਡ ਦਾਰਾਪੁਰ, ਧਰਮਕੋਟ ਵਿਖੇ ਨੁੱਕੜ ਮੀਟਿੰਗਾਂ ਕਰਕੇ ਬਲਾਕ ਸੰਮਤੀ ਭੂੰਗਾ ਦੇ ਜ਼ੋਨ ਦਾਰਾਪੁਰ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਡੱਫਰ ਤੋਂ ...
ਗੜ੍ਹਦੀਵਾਲਾ, 17 ਸਤੰਬਰ (ਕੁਲਦੀਪ ਸਿੰਘ ਗੋਂਦਪੁਰ)- ਹਲਕਾ ਇੰਚਾਰਜ ਉੜਮੁੜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ ਵਲੋਂ ਪਿੰਡ ਦਾਰਾਪੁਰ, ਧਰਮਕੋਟ ਵਿਖੇ ਨੁੱਕੜ ਮੀਟਿੰਗਾਂ ਕਰਕੇ ਬਲਾਕ ਸੰਮਤੀ ਭੂੰਗਾ ਦੇ ਜ਼ੋਨ ਦਾਰਾਪੁਰ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਡੱਫਰ ਤੋਂ ...
ਬੀਣੇਵਾਲ, 17 ਸਤੰਬਰ (ਬੈਜ ਚੌਧਰੀ)- ਕਾਂਗਰਸੀ ਆਗੂਆਂ ਤੇ ਕਾਮਰੇਡਾਂ ਵਲੋਂ ਪੰਚਾਇਤ ਸੰਮਤੀ ਜ਼ੋਨ ਬੀਣੇਵਾਲ (ਐਸ.ਸੀ.) ਤੋਂ ਸੀ.ਪੀ.ਐਮ. ਉਮੀਦਵਾਰ ਕਾ: ਮੋਹਣ ਲਾਲ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੀਣੇਵਾਲ (ਇਸਤਰੀ) ਤੋਂ ਕਾਂਗਰਸ ਦੀ ਉਮੀਦਵਾਰ ਨਿਸ਼ਾ ਦੇਵੀ ਲਈ ਪਿੰਡ ...
ਤਲਵਾੜਾ, 17 ਸਤੰਬਰ (ਮਹਿਤਾ)- ਪਿਛਲੇ ਦਿਨੀਂ ਜਦੋਂ ਵਿਧਾਇਕ ਅਰੁਣ ਡੋਗਰਾ ਕਾਮਾਹੀ ਦੇਵੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਸਕੂਲ ਵਿਚ ਸਾਇੰਸ ਵਿਸ਼ੇ ਦੀ ਲੈਬਾਰਟਰੀ ਨਾ ਹੋਣ ਕਰਕੇ ...
ਦਸੂਹਾ, 17 ਸਤੰਬਰ (ਭੁੱਲਰ)- ਬਲਾਕ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਵਿਚ ਕਲਸਟਰ ਧੁੱਗਾ ਕਲਾਂ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਸੈਂਟਰ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ ਵਿਚ ਲੜਕੇ ਪਹਿਲਾ ਸਥਾਨ, ਕਬੱਡੀ ਪੰਜਾਬ ...
ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਮੁੱਕੇਬਾਜ਼ੀ ਅੰਡਰ-17 ਤੇ ਅੰਡਰ-19 'ਚ ਐਸ.ਬੀ.ਏ.ਸੀ. ਸੀਨੀਅਰ ਸੈਕੰਡਰੀ ਸਕੂਲ ਬਜਵਾੜਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਰਾਮ ਮੂਰਤੀ ਸ਼ਰਮਾ ਨੇ ਦੱਸਿਆ ਕਿ ...
ਸ਼ਾਮਚੁਰਾਸੀ, 17 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)- ਸ਼ਾਮਚੁਰਾਸੀ ਹਲਕੇ ਦੇ ਮਾਣਕਢੇਰੀ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਕੁਲਵਿੰਦਰ ਕੌਰ ਅਤੇ ਸੰਮਤੀ ਉਮੀਦਵਾਰ ਬਬਲੀ ਵਲੋਂ ਆਪਣੇ ਹਮਾਇਤੀਆਂ ਨਾਲ ਚੋਣ ਪ੍ਰਚਾਰ ਕੀਤਾ ...
ਦਸੂਹਾ, 17 ਸਤੰਬਰ (ਕੌਸ਼ਲ)- ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਸੁਰਜੀਤ ਸਿੰਘ ਕੈਰੇ ਵਲੋਂ ਜ਼ਿਲ੍ਹਾ ਪ੍ਰੀਸ਼ਦ ਝਿੰਗੜਾਂ ਜ਼ੋਨ ਤੋਂ ਉਮੀਦਵਾਰ ਗੁਰਪ੍ਰਸਾਦ ਸਿੰਘ ਅਤੇ ਬਲਾਕ ਸੰਮਤੀ ਪੰਡੋਰੀ ਜ਼ੋਨ ਦੀ ਉਮੀਦਵਾਰ ਸੁਖਵਿੰਦਰ ਕੌਰ ਦੇ ਹੱਕ ਵਿਚ ...
ਪੱਸੀ ਕੰਡੀ, 17 ਸਤੰਬਰ (ਅਮਰਜੀਤ ਸਿੰਘ ਤਿਹਾੜਾ)- ਮੀਰਪੁਰ ਜ਼ੋਨ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਸੰਮਤੀ ਦੀ ਚੋਣ ਲੜ ਰਹੇ ਉਮੀਦਵਾਰ ਰਜੇਸ਼ ਕੁਮਾਰ ਬਿੱਟੂ ਵਲੋਂ ਸਰਪੰਚ ਭੁਪਿੰਦਰ ਸਿੰਘ ਭਿੰਦਾ ਤੇ ਹੋਰ ਸਮਰਥਕਾਂ ਨਾਲ ਪਿੰਡ ਬਨਿਆਲ ਵਿਖੇ ਘਰ-ਘਰ ਜਾ ਕੇ ਵੋਟਾਂ ...
ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਮਾਡਲ ਟਾਊਨ ਪੁਲਿਸ ਨੇ ਆਬਕਾਰੀ ਵਿਭਾਗ ਨਾਲ ਮਿਲ ਕੇ ਪੁਰਹੀਰਾਂ ਬਾਈਪਾਸ ਨਜ਼ਦੀਕ ਇੱਕ ਟਰੱਕ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ 'ਚੋਂ 772 ਪੇਟੀਆਂ ਸ਼ਰਾਬ ਦੀਆਂ ਬਰਾਮਦ ਹੋਈਆਂ | ...
ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)- ਕਿਰਾਏਦਾਰ ਦੀ ਸ਼ਿਕਾਇਤ 'ਤੇ ਮਕਾਨ ਮਾਲਕ ਿਖ਼ਲਾਫ਼ ਚੋਰੀ ਦਾ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਮੁਹੱਲਾ ਰਵਿਦਾਸ ਨਗਰ ਦੇ ਵਾਸੀ ਭਾਰਤ ਭੂਸ਼ਣ ਨੇ ਥਾਣਾ ਸਦਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ...
ਗੜ੍ਹਦੀਵਾਲਾ, 17 ਸਤੰਬਰ (ਚੱਗਰ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਡੱਫਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਤੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਸਿੰਘ ਮਿਨਹਾਸ ਵਲੋਂ ਆਪਣੇ ਸਮਰਥਕਾਂ ਸਮੇਤ ਗੜ੍ਹਦੀਵਾਲਾ ਦੇ ਪਿੰਡ ਕੋਈ, ਦਾਰਾਪੁਰ-ਧਰਮਕੋਟ, ਬੈਰਮਪੁਰ ...
ਚੱਬੇਵਾਲ, 17 ਸਤੰਬਰ (ਸਖ਼ੀਆ)- ਚੱਬੇਵਾਲ ਤੋਂ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮਨਪ੍ਰੀਤ ਕੌਰ ਬੈਂਸ ਤੇ ਚੱਗਰਾਂ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਸੀਤਾ ਰਾਣੀ ਦੇ ਪ੍ਰਚਾਰ ਹਿਤ ਪਿੰਡ ਮੱਲਮਜਾਰਾ ਵਿਖੇ ਇਕੱਤਰਤਾ ਕੀਤੀ ਗਈ, ਜਿਸ ਵਿਚ ਡਾ: ਰਾਜ ...
ਬੱੁਲ੍ਹੋਵਾਲ, 17 ਸਤੰਬਰ (ਲੁਗਾਣਾ)- ਸੀਕਰੀ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਦੇ ਉਮੀਦਵਾਰ ਕੁੰਦਨ ਲਾਲ ਦੇ ਹੱਕ ਵਿਚ ਕਾਂਗਰਸੀ ਵਰਕਰਾਂ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਪਿੰਡ ਖੱਬਲਾਂ ਵਿਖੇ ਹੋਏ ਇਕੱਠ ਨੂੰ ਸੰਬੋਧਨ ਕਰਦਿਆ ...
ਮਿਆਣੀ, 17 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਆਲਮਪੁਰ ਵਿਖੇ ਬਲਾਕ ਸੰਮਤੀ ਜ਼ੋਨ ਆਲਮਪੁਰ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਜਸਵੰਤ ਸਿੰਘ ਚੱਕਬਾਮੂੰ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਗੁਰਪ੍ਰਸ਼ਾਦ ਸਿੰਘ ਲਾਡੀ ਨੇ ਵੋਟਰਾਂ ਨੂੰ ਆਪਣੇ ਹੱਕ ਵਿਚ ...
ਹੁਸ਼ਿਆਰਪੁਰ, 17 ਸਤੰਬਰ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭਾਮ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਤੇ ਸਾਬਕਾ ਚੇਅਰਮੈਨ ਪਰਮਦੀਪ ਸਿੰਘ ਦੇ ਹੱਕ 'ਚ ਵੋਟਰਾਂ ਨੂੰ ਲਾਮਬੰਦ ਕਰਨ ਲਈ ਇਕੱਤਰਤਾ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ...
ਹਰਿਆਣਾ, 17 ਸਤੰਬਰ (ਹਰਮੇਲ ਸਿੰਘ ਖੱਖ)- ਪੰਚਾਇਤ ਸੰਮਤੀ ਜ਼ੋਨ ਬਸੀ ਬੱਲੋਂ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੂੰਗਾ ਤੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਪਿੰਡ ਨੀਲਾ ਨਲੋਆ ਵਿਖੇ ਬੀਬੀ ਮਹਿੰਦਰ ਕੌਰ ਜੋਸ਼ ਨੇ ਚੋਣ ਪ੍ਰਚਾਰ ਕੀਤਾ | ਇਸ ਮੌਕੇ ਬੀਬੀ ਜੋਸ਼ ਨੇ ਕਿਹਾ ...
ਹੁਸ਼ਿਆਰਪੁਰ, 17 ਸਤੰਬਰ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚੱਬੇਵਾਲ ਤੋਂ ਅਕਾਲੀ-ਭਾਜਪਾ ਗਠਜੋੜ ਦੀ ਸਾਂਝੀ ਉਮੀਦਵਾਰ ਜਸਵੀਰ ਕੌਰ ਖਾਬੜਾ ਤੇ ਸੰਮਤੀ ਜ਼ੋਨ ਜਿਆਣ ਤੋਂ ਉਮੀਦਵਾਰ ਪਰਮਜੀਤ ਕੌਰ ਬੈਂਸ ਦੇ ਹੱਕ 'ਚ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ...
ਕੋਟਫ਼ਤੂਹੀ, 17 ਸਤੰਬਰ (ਅਟਵਾਲ)- ਪੰਚਾਇਤ ਸੰਮਤੀ ਜ਼ੋਨ ਕੋਟ ਫ਼ਤੂਹੀ ਤੋਂ ਕਾਂਗਰਸ ਦੇ ਉਮੀਦਵਾਰ ਗੁਰਮੇਲ ਸਿੰਘ ਅਟਵਾਲ ਦੇ ਹੱਕ ਵਿਚ ਉਨ੍ਹਾਂ ਦੇ ਸਮਰਥਕਾਂ ਵਲੋਂ ਪਿੰਡ ਕੋਟਲਾ ਵਿਚ ਘਰ-ਘਰ ਜਾ ਕੇ ਉਨ੍ਹਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਸਰਪੰਚ ...
ਅੱਡਾ ਸਰਾਂ, 17 ਸਤੰਬਰ (ਹਰਜਿੰਦਰ ਸਿੰਘ ਮਸੀਤੀ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੰਧਾਲਾ ਜੱਟਾਂ ਤੋਂ ਗਠਜੋੜ ਦੀ ਉਮੀਦਵਾਰ ਬਲਦੇਵ ਕੌਰ ਥਿਆੜਾ ਦੇ ਹੱਕ 'ਚ ਪਿੰਡ ਨੈਣੋਵਾਲ ਵੈਦ, ਨਰਿਆਲ, ਮਿਰਜ਼ਾਪੁਰ, ਖਡਿਆਲਾ ਆਦਿ 'ਚ ਕੀਤੀਆਂ ਮੀਟਿੰਗਾਂ ਦੌਰਾਨ ਸੀਨੀਅਰ ਆਗੂ ਨਿਰਮਲ ...
ਟਾਂਡਾ ਉੜਮੁੜ, 17 ਸਤੰਬਰ (ਭਗਵਾਨ ਸਿੰਘ ਸੈਣੀ)- ਸ਼ੋ੍ਰਮਣੀ ਅਕਾਲੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜਾਜਾ ਤੋਂ ਉਮੀਦਵਾਰ ਜਸਵੀਰ ਸਿੰਘ ਖੁੱਡਾ ਤੇ ਬਲਾਕ ਸੰਮਤੀ ਮੈਂਬਰ ਜ਼ੋਨ ਹਰਸੀ ਪਿੰਡ ਤੋਂ ਉਮੀਦਵਾਰ ਨਰਿੰਦਰ ਕੌਰ ਦੇ ਹੱਕ ਵਿਚ ਹਰਸੀਪਿੰਡ ਵਿਚ ਇਕ ਵਿਸ਼ਾਲ ਇਕੱਠ ...
ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)- ਪਿੰਡ ਨੰਗਲ ਸ਼ਹੀਦਾਂ 'ਚ ਚੰਦਰ ਸ਼ੇਖਰ ਤੇ ਸੰਦੀਪ ਸੈਣੀ ਰਾਜਾ ਦੀ ਪ੍ਰਧਾਨਗੀ ਹੇਠ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਹੁਸ਼ਿਆਰਪੁਰ ਬਲਾਕ-2 ਤੋਂ ਉਮੀਦਵਾਰ ਬਿਮਲ ਕੌਰ ਦੇ ਹੱਕ 'ਚ ਇਕੱਤਰਤਾ ਹੋਈ | ਇਸ ਮੌਕੇ ਭਾਜਪਾ ਛੱਡ ...
ਗੜ੍ਹਦੀਵਾਲਾ, 17 ਸਤੰਬਰ (ਚੱਗਰ)- ਅਕਾਲੀ-ਭਾਜਪਾ ਦੇ ਜ਼ੋਨ ਗੋਂਦਪੁਰ ਤੋਂ ਉਮੀਦਵਾਰ ਜੁਗਿੰਦਰ ਕੌਰ ਦੇ ਹੱਕ ਵਿਚ ਪਿੰਡ ਖੁਰਦਾ ਵਿਖੇ ਭਰਵਾਂ ਇਕੱਠ ਹੋਇਆ ਜਿਸ ਦੌਰਾਨ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੰਤ ਸਿੰਘ ਪੱਖੋਵਾਲ ਤੇ ਹੋਰ ਬੁਲਾਰਿਆਂ ਨੇ ਲੋਕਾਂ ਨੂੰ ...
ਗੜ੍ਹਸ਼ੰਕਰ, 17 ਸਤੰਬਰ (ਧਾਲੀਵਾਲ)- ਪਿੰਡ ਕਾਲੇਵਾਲ ਲੱਲੀਆਂ ਵਿਖੇ ਅਕਾਲੀ-ਭਾਜਪਾ ਆਗੂਆਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਸੈਲਾ ਖ਼ੁਰਦ ਜ਼ੋਨ ਤੋਂ ਉਮੀਦਵਾਰ ਊਸ਼ਾ ਰਾਣੀ ਤੇ ਪੰਚਾਇਤ ਸੰਮਤੀ ਪਦਰਾਣਾ ਜ਼ੋਨ ਤੋਂ ਉਮੀਦਵਾਰ ਜੀਵਨ ਕੁਮਾਰੀ ਲਈ ਵੋਟਾਂ ਮੰਗੀਆਂ ਗਈਆਂ | ਇਸ ...
ਨੌਸ਼ਹਿਰਾ ਪੱਤਣ, 17 ਸਤੰਬਰ (ਪ੍ਰਸ਼ੋਤਮ ਸਿੰਘ ਪੁਰੇਵਾਲ)- ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਜਥੇਦਾਰ ਮਨਮੋਹਨ ਸਿੰਘ ਨੇ ਉਮੀਦਵਾਰ ਕਮਲੇਸ਼ ਤੇ ਸੰਮਤੀ ਮੈਂਬਰ ਸੁਖਵੰਤ ਸਿੰਘ ਦੇ ਹੱਕ ਵਿਚ ਘਰ-ਘਰ ਜਾ ਕੇ ਵੋਟਾਂ ਮੰਗੀਆਂ ਤੇ ਮੌਜੂਦਾ ਸਰਕਾਰ ਵਲੋਂ ...
ਬੀਣੇਵਾਲ, 17 ਸਤੰਬਰ (ਬੈਜ ਚੌਧਰੀ)- ਪਿੰਡ ਗੱਦੀਵਾਲ 'ਚ ਸਾਬਕਾ ਸਰਪੰਚ ਤੇ ਨੰਬਰਦਾਰ ਜੋਗਿੰਦਰ ਸਿੰਘ ਖੇਲਾ ਦੀ ਅਗਵਾਈ ਵਿਚ ਪਿੰਡ ਦੇ ਲੋਕਾਂ ਦੀ ਇਕੱਤਰਤਾ ਹੋਈ | ਇਸ ਮੌਕੇ ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪਨਾਮ (ਜਨਰਲ) ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ...
ਰਾਮਗੜ੍ਹ ਸੀਕਰੀ, 17 ਸਤੰਬਰ (ਕਟੋਚ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਅਮਰੋਹ ਤੋਂ ਕਾਂਗਰਸ ਉਮੀਦਵਾਰ ਕ੍ਰਿਸ਼ਨ ਲਾਲ ਤੇ ਬਲਾਕ ਸੰਮਤੀ ਤਲਵਾੜਾ ਦੇ ਜ਼ੋਨ ਭਵਨੌਰ ਤੋਂ ਕਾਂਗਰਸ ਉਮੀਦਵਾਰ ਅਜਮੇਰ ਸਿੰਘ ਦੇ ਹੱਕ ਵਿਚ ਸਰਪੰਚ ਸੰਜੀਵ ਕੁਮਾਰ ਦੀ ਅਗਵਾਈ 'ਚ ਕਾਂਗਰਸ ਪਾਰਟੀ ਦੇ ...
ਐਮਾਂ ਮਾਂਗਟ, 17 ਸਤੰਬਰ (ਗੁਰਾਇਆ)- ਅੱਜ ਕਰਮਜੀਤ ਸਿੰਘ ਉਮਰਪੁਰ ਜ਼ੋਨ ਤੋਂ ਖੜ੍ਹੇ ਕਾਂਗਰਸੀ ਉਮੀਦਵਾਰ ਨੇ ਪਿੰਡ ਸਾਹਿਬ ਦਾ ਪਿੰਡ ਵਿਖੇ ਵੋਟਰਾਂ ਨੂੰ ਘਰ-ਘਰ ਜਾ ਕੇ ਆਪਣੇ ਹੱਕ ਵਿਚ ਵੋਟਾਂ ਪਾਉਣ ਲਈ ਲਾਮਬੰਦ ਕੀਤਾ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ...
ਨਸਰਾਲਾ, 17 ਸਤੰਬਰ (ਸਤਵੰਤ ਸਿੰਘ ਥਿਆੜਾ)-ਮਾਈਨਿੰਗ ਐਕਟ ਦੇ ਤਹਿਤ ਮੰਡਿਆਲਾਂ ਪੁਲਿਸ ਤੇ ਮਾਈਨਿੰਗ ਅਧਿਕਾਰੀਆਂ ਵਲੋਂ ਰੇਤਾ ਦੇ ਲੱਦੀ ਟਰੈਕਟਰ ਟਰਾਲੀ ਨੂੰ ਕਬਜ਼ੇ ਵਿਚ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦ ਕਿ ਟਰੈਕਟਰ ਚਾਲਕ ਮੌਕੇ ਤੇ ਭੱਜਣ 'ਚ ਸਫਲ ਹੋ ਗਿਆ ...
ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਹਿੰਦੀ ਅਤੇ ਪੰਜਾਬੀ ਫਿਲਮਾਂ ਦੀ ਪ੍ਰਸਿੱਧ ਅਦਾਕਾਰਾ ਸੁਰਵੀਨ ਚਾਵਲਾ, ਉਸ ਦੇ ਪਤੀ ਅਤੇ ਭਰਾ ਨਾਲ ਸਬੰਧਿਤ ਮਾਮਲੇ ਦੀ ਸੁਣਵਾਈ ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਪਿ੍ਆ ਸੂਦ ਦੀ ਅਦਾਲਤ 'ਚ ਹੋਈ | ਸੁਣਵਾਈ ਦੌਰਾਨ ਮਾਮਲੇ ...
ਗੜ੍ਹਸ਼ੰਕਰ, 17 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਵਲੋਂ ਇਕ ਮੋਟਰਸਾਈਕਲ ਚਾਲਕ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਗਿਆ ਹੈ | ਏ.ਐੱਸ.ਆਈ. ਸੁਭਾਸ਼ ਚੰਦਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੇਤ ਪੁਲਿਸ ਪਾਰਟੀ ਹੁਸ਼ਿਆਰਪੁਰ ਰੋਡ 'ਤੇ ਗਸ਼ਤ ਕੀਤੀ ਜਾ ਰਹੀ ਸੀ | ...
ਨੌਸ਼ਹਿਰਾ ਪੱਤਣ, 17 ਸਤੰਬਰ (ਪ੍ਰਸ਼ੋਤਮ ਸਿੰਘ ਪੁਰੇਵਾਲ)-ਪਿਛਲੇ ਦਿਨਾਂ ਤੋਂ ਹੋਈਆਂ ਲੁੱਟਾਂ-ਖੋਹਾਂ ਤੇ ਇਸ ਦੌਰਾਨ ਹੋਏ ਕਤਲ ਦੀਆਂ ਘਟਨਾਵਾਂ ਨਾਲ ਇਸ ਇਲਾਕੇ ਵਿਚ ਜਿੱਥੇ ਦਹਿਸ਼ਤ ਦਾ ਮਾਹੌਲ ਹੈ, ਉੱਥੇ ਪੁਲਿਸ ਖ਼ਾਮੋਸ਼ ਹੈ, ਬੀਤੇ ਦਿਨੀਂ ਪਿੰਡ ਖਿੱਚੀਆਂ ਵਿਚ ...
ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਪਿੰਡ ਸਤੌਰ 'ਚ ਬੀਤੀ ਰਾਤ ਘਰ ਦੀ ਖਿੜਕੀ ਤੋੜ ਕੇ ਚੋਰਾਂ ਵਲੋਂ ਨਕਦੀ ਅਤੇ ਹੋਰ ਸਾਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਰਜਨ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਸਤੌਰ ਨੇ ...
ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਬੱਸ 'ਚ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਇੱਕ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਪਿੰਡ ਮਨੋਲੀਆਂ ਦੀ ਵਾਸੀ ਇੱਕ ਮਹਿਲਾ ਨੇ ਪੁਲਿਸ ਕੋਲ ਦਰਜ ...
ਮੁਕੇਰੀਆਂ, 17 ਸਤੰਬਰ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਗੱਠਜੋੜ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲੜਨ ਲਈ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰਾਂ ਦੇ ਹੱਕ ਵਿਚ ਸਾਬਕਾ ਮੰਤਰੀ ਅਰੁਣੇਸ਼ ਸ਼ਾਕਰ ਅਤੇ ਸ਼੍ਰੋਮਣੀ ਅਕਾਲੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX