ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 3 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 3 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 5 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 5 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 6 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 6 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 7 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਅੰਮ੍ਰਿਤਸਰ

ਦੋਸ਼ੀ ਕਾਬੂ ਨਾ ਕੀਤੇ ਜਾਣ 'ਤੇ ਦੁਕਾਨਦਾਰਾਂ 'ਚ ਰੋਸ

ਅੰਮਿ੍ਤਸਰ, 17 ਸਤੰਬਰ (ਸੁਰਿੰਦਰ ਕੋਛੜ)-ਉੱਤਰੀ ਭਾਰਤ ਦੀ ਪ੍ਰਸਿੱਧ ਸੋਨੇ ਦੀ ਮਾਰਕੀਟ ਗੁਰੂ ਬਾਜ਼ਾਰ 'ਚ ਹੋਈ ਲੁੱਟ ਦੇ ਅੱਜ ਤੀਜੇ ਦਿਨ ਵੀ ਦੋਸ਼ੀਆਂ ਦੀ ਕੋਈ ਗਿ੍ਫ਼ਤਾਰੀ ਨਾ ਹੋਣ ਕਰਕੇ ਦੁਕਾਨਦਾਰਾਂ ਨੇ ਰੋਸ ਵਜੋਂ ਆਪਣੀਆਂ ਦੁਕਾਨਾਂ ਬੰਦ ਰੱਖ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

¸ ਮਾਮਲਾ ਸਰਕਾਰ ਵਲੋਂ ਕੰਬਾਈਨਾਂ ਪਿੱਛੇ ਐਸ.ਐਮ.ਐਸ. ਸਿਸਟਮ ਲਗਾਉਣਾਂ ਲਾਜ਼ਮੀ ਕਰਨ ਦਾ ¸ ਕੰਬਾਈਨ ਸੰਘਰਸ਼ ਕਮੇਟੀ ਨੇ ਬਾਜ਼ਾਰਾਂ 'ਚ ਰੋਸ ਮਾਰਚ ਕਰਕੇ ਐਸ.ਡੀ.ਐਮ. ਦਫ਼ਤਰ ਮੂਹਰੇ ਦਿੱਤਾ ਜ਼ਿਲ੍ਹਾ ਪੱਧਰੀ ਧਰਨਾ

ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਕੰਬਾਇਨਾਂ ਪਿੱਛੇ ਐਸ. ਐਮ. ਐਸ. ਲਗਾਉਣ ਦੇ ਕੀਤੇ ਫ਼ੈਸਲੇ ਦੇ ਵਿਰੋਧ 'ਚ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੰਬਾਈਨ ਸੰਘਰਸ਼ ਕਮੇਟੀ ਵਲੋਂ ਸਰਕਾਰ ਿਖ਼ਲਾਫ਼ ਸ਼ਹਿਰ ਦੇ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀਆਂ 'ਤੇ ਨਿਗਮ ਨੇ ਕੀਤੀਆਂ ਕਾਰਵਾਈਆਂ

ਅੰਮਿ੍ਤਸਰ, 17 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਹਾਈ ਕੋਰਟ ਦੀਆਂ ਹਦਾਇਤਾਂ ਦੀ ੳਲੰਘਣਾ ਕਰਕੇ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਬਣੀਆਂ ਇਮਾਰਤਾਂ ਖਿਲਾਫ਼ ਐਮ. ਟੀ. ਪੀ. ਵਿਭਾਗ ਦੀ ਕਾਰਵਾਈ ਜਾਰੀ ਹੈ | ਅੱਜ ਇਸ ਟੀਮ ਨੇ ਸ਼ੇਰਾਂ ਵਾਲਾ ਗੇਟ ਸਥਿਤ ਇਲਾਕੇ ਵਿਚ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਤੇ ਚੋਣ ਆਬਜ਼ਰਵਰਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਅੰਮਿ੍ਤਸਰ, 17 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਰਾਜ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ 19 ਸਤੰਬਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਪੈਣਗੀਆਂ | ਇਹ ਜਾਣਕਾਰੀ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ...

ਪੂਰੀ ਖ਼ਬਰ »

-ਮਾਮਲਾ ਸੱਤ ਕਰੋੜ ਦੇ ਗਹਿਣੇ ਲੁੱਟਣ ਦਾ - ਤੀਜੇ ਦਿਨ ਵੀ ਪੁਲਿਸ ਦੇ ਹੱਥ ਖਾਲੀ

ਅੰਮਿ੍ਤਸਰ, 17 ਸਤੰਬਰ (ਰੇਸ਼ਮ ਸਿੰਘ)-ਗੁਰੂ ਬਾਜ਼ਾਰ ਦੇ ਇਕ ਸੁਨਿਆਰੇ ਦੀ ਦੁਕਾਨ 'ਤੋਂ ਸੱਤ ਕਰੋੜ ਦੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ ਹੋਣ ਦੇ ਚਰਚਿਤ ਮਾਮਲੇ 'ਚ ਤੀਜੇ ਦਿਨ ਵੀ ਪੁਲਿਸ ਦੇ ਹੱਥ ਖਾਲੀ ਹਨ ਤੇ ਪੁਲਿਸ ਉਨ੍ਹਾਂ ਦਾ ਕੋਈ ਖੁਰਾਖੋਜ਼ ਲਾਉਣ ਤੋਂ ਅਸਫ਼ਲ ...

ਪੂਰੀ ਖ਼ਬਰ »

ਮੁਅੱਤਲ ਅਧਿਆਪਕਾਂ ਦੀ ਬਹਾਲੀ ਦੇ ਅਜੇ ਤੱਕ ਨਹੀਂ ਹੋਏ ਹੁਕਮ ਜਾਰੀ

ਅੰਮਿ੍ਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਮੁਅੱਤਲ ਕੀਤੇ ਗਏ 5 ਅਧਿਆਪਕਾਂ ਨੂੰ ਕੌਮਾਂਤਰੀ ਦਿਵਸ ਮੌਕੇ ਸਿੱਖਿਆ ਮੰਤਰੀ ਓ.ਪੀ. ਸੋਨੀ ਵਲੋਂ ਬਹਾਲ ਕਰਨ ਦੇ ਐਲਾਨ ਨੂੰ ਫਿਲਹਾਲ ਅਜੇ ਤੱਕ ਬੂਰ ਨਹੀਂ ਪਿਆ, ਜਿਸ ਦਾ ਕਾਰਨ ਭਾਵੇਂ ਕਿ ਚੋਣ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ

ਅੰਮਿ੍ਤਸਰ, 17 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਦੇ ਆਦੇਸ਼ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

-ਪੋਸਟਮਾਰਟਮ ਰਿਪੋਰਟ- ਮਿਲੀ ਅਣਪਛਾਤੀ ਲਾਸ਼ ਦਾ ਹੋਇਆ ਸੀ ਕਤਲ

ਤਰਸਿੱਕਾ, 17 ਸਤੰਬਰ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਨੂੰ ਪਿੰਡ ਡੇਹਰੀਵਾਲਾ ਤੋਂ ਮਿਤੀ 30-7-2018 ਨੂੰ ਜੋ ਅਣਪਛਾਤੀ ਲਾਸ਼ ਮਿਲੀ ਸੀ, ਉਸ ਦਾ ਪੋਸਟ ਮਾਰਟਮ ਕਰਨ ਉਪਰੰਤ ਆਈ ਰਿਪੋਰਟ 'ਚ ਕਤਲ ਸਾਬਤ ਹੋਇਆ ਹੈ | ਇਸ ਸਬੰਧੀ ਐਸ.ਐਚ.ਓ. ਥਾਣਾ ਤਰਸਿੱਕਾ ਸਬ ਇੰਸਪੈਕਟਰ ...

ਪੂਰੀ ਖ਼ਬਰ »

ਪਿੰਡ ਪੰਡੋਰੀ ਦਾ ਸਾਬਕਾ ਸਰਪੰਚ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਬੱਚੀਵਿੰਡ, 17 ਸਤੰਬਰ (ਬਲਦੇਵ ਸਿੰਘ ਕੰਬੋ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਅਟਾਰੀ ਤੋਂ ਕਾਂਗਰਸ ਦੇ ਉਮੀਦਵਾਰ ਗੁਰਦੇਵ ਸਿੱਘ ਸ਼ਹੂਰਾ ਦੀ ਚੋਣ ਮੁਹਿੰਮ ਨੂੰ ਉਸ ਵਕਤ ਜ਼ਬਰਦਸਤ ਹੁੰਗਾਰਾ ਮਿਲਿਆ ਜਦੋਂ ਕਾਂਗਰਸੀ ਆਗੂ ਮਿੰਟੂ ਗਿੱਲ, ਦਰਬਾਰਾ ਸਿੰਘ ਮਰਹੱਟਾ, ਬਲਜੀਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਕਾਂਗਰਸੀ ਉਮੀਦਵਾਰ ਪ੍ਰਦੀਪ ਭੁੱਲਰ, ਹਰਦੀਸ਼ ਭੰਗਾਲੀ ਤੇ ਪਰਮਜੀਤ ਕੌਰ ਦੀ ਜਿੱਤ ਯਕੀਨੀ : ਔਜਲਾ, ਜੱਗਾ

ਜੇਠੂਵਾਲ, 17 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜ਼ਲਾ ਤੇ ਯੂਥ ਕਾਂਗਰਸ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਵਲੋਂ ਵਿਧਾਨ ਸਭਾ ਹਲਕਾ ਮਜੀਠਾ ਦੇ ਜ਼ਿਲ੍ਰਾ ...

ਪੂਰੀ ਖ਼ਬਰ »

ਸਾਧੂ ਸਿੰਘ ਮੁੱਛਲ ਦੇ ਹੱਕ 'ਚ ਚੋਣ ਪ੍ਰਚਾਰ

ਚੌਕ ਮਹਿਤਾ, 17 ਸਤੰਬਰ (ਬਮਰਾਹ)-ਜ਼ੋਨ ਟਾਾਗਰਾ ਤੋਂ ਚੋਣ ਲੜ ਰਹੇ ਉਮੀਦਵਾਰ ਸਾਧੂ ਸਿੰਘ ਮੁੱਛਲ ਲਈ ਡਾ. ਗੁਰਨੇਕ ਸਿੰਘ ਦਸਮੇਸ਼ ਨਗਰ (ਲੋਲਾ) ਨੇ ਉਮੀਦਵਾਰ ਦੀ ਜਿੱਤ ਲਈ ਦਿਨ ਰਾਤ ਇਕ ਕੀਤਾ ਹੋਇਆ ਹੈ ਤਾਂ ਕਿ ਇਹ ਸੀਟ ਜਿੱਤ ਕੇ ਡੈਨੀ ਬੰਡਾਲਾ ਦੀ ਝੋਲੀ ਵਿਚ ਪਾਈ ਜਾ ਸਕੇ¢ ...

ਪੂਰੀ ਖ਼ਬਰ »

ਕਾਂਗਰਸ ਨੂੰ ਲੋਕਮਾਰੂ ਨੀਤੀਆਂ ਦਾ ਖ਼ਮਿਆਜ਼ਾ ਭਲਕੇ ਹੋਣ ਵਾਲੀਆਂ ਚੋਣਾਂ 'ਚ ਭੁਗਤਣਾ ਪਵੇਗਾ : ਬੋਨੀ ਅਜਨਾਲਾ

ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਲੋਕਮਾਰੂ ਨੀਤੀਆਂ ਦਾ ਖ਼ਮਿਆਜ਼ਾ ਭਲਕੇ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 'ਚ ਭੁਗਤਣਾਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਨੇ ਕਾਂਗਰਸੀ ਉਮੀਦਵਾਰ ਦੇ ਹੱਕ ਚੋਣ ਰੈਲੀ ਕੀਤੀ

ਜੈਂਤੀਪੁਰ, 17 ਸਤੰਬਰ (ਬਲਵੰਤ ਸਿੰਘ ਭਗਤ)-ਹਲਕਾ ਮਜੀਠਾ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸ: ਸਵਿੰਦਰ ਸਿੰਘ ਕੱਥੂਨੰਗਲ ਨੇ ਬਲਾਕ ਮਜੀਠਾ ਦੇ ਜ਼ੋਨ ਨੰ 17 ਪਾਖਰਪੁਰਾ ਤੋਂ ਕਾਂਗਰਸੀ ਉਮੀਦਵਾਰ ਸ੍ਰੀ ਕੁਲਵੰਤ ਚੰਦ ਮਾਹਲਾ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ...

ਪੂਰੀ ਖ਼ਬਰ »

ਬਾਦਲ ਸਰਕਾਰ ਸਮੇਂ ਹੋਏ ਵਿਕਾਸ ਨੂੰ ਲੋਕ ਅੱਜ ਵੀ ਯਾਦ ਕਰਦੇ-ਗਿੱਲ

ਚਵਿੰਡਾ ਦੇਵੀ , 17 ਸਤੰਬਰ (ਸਤਪਾਲ ਸਿੰਘ ਢੱਡੇ)-19 ਸਤੰਬਰ ਨੂੰ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾ ਨੂੰ ਮੁੱਖ ਰੱਖਦਿਆਂ ਹਲਕਾ ਮਜੀਠਾ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੱਥੂਨੰਗਲ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਬਾਬਾ ਬਕਾਲਾ ਵਿਖੇ ਕਾਂਗਰਸ ਉਮੀਦਵਾਰ ਬਲਜੀਤ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ

ਬਾਬਾ ਬਕਾਲਾ ਸਾਹਿਬ, 17 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਕਾਗਰਸ ਪਾਂਰਟੀ ਦੀ ਬਲਾਕ ਸੰਮਤੀ ਜੋਨ ਬਾਬਾ ਬਕਾਲਾ ਸਾਹਿਬ ਤੋਂ ਬੀਬੀ ਬਲਜੀਤ ਕੌਰ ਗਿੱਲ (ਪਤਨੀ ਸੁਖਚੈਨ ਸਿੰਘ ਬਬਲੀ) ਤੇ ਜ਼ਿਲ੍ਹਾ ਪ੍ਰੀਸ਼ਦ ਜੋਨ ਬਾਬਾ ਬਕਾਲਾ ਸਾਹਿਬ ਤੋਂ ਬੀਬੀ ਬਲਜੀਤ ...

ਪੂਰੀ ਖ਼ਬਰ »

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ

ਚੌਕ ਮਹਿਤਾ, 17 ਸਤੰਬਰ (ਧਰਮਿੰਦਰ ਸਿੰਘ ਭੰਮਰ੍ਹਾ)-ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ 'ਚ ਬਲਵੰਤ ਸਿੰਘ ਉਦੋਨੰਗਲ ਖੁਰਦ ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਦਾ ਪਿੰਡ ਜਲਾਲ ਉਸਮਾਂ ਵਿਖੇ ਭਰਵਾਂ ਹੁੰਗਾਰਾ ਮਿਲਿਆ | ਇਸ ਮੌਕੇ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਬੋਨੀ ਅਜਨਾਲਾ ਵਲੋਂ ਪਿੰਡ ਵਿਛੋਆ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਹੱਕ ਵਿਚ ਚੋਣ ਮੀਟਿੰਗ

ਸੁਧਾਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਹੱਕ ਪਿੰਡ ਵਿਛੋਆ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰੀਕ ਸਿੰਘ ਵਿਛੋਆ ਦੀ ਪ੍ਰਧਾਨਗੀ ਵਿਚ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ...

ਪੂਰੀ ਖ਼ਬਰ »

ਝੂਠ ਦੀ ਬੁਨਿਆਦ 'ਤੇ ਬਣੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਠੱਗੀ ਕੀਤੀ-ਰਣੀਕੇ

ਮਾਨਾਂਵਾਲਾ, 17 ਸਤੰਬਰ (ਗੁਰਦੀਪ ਸਿੰਘ ਨਾਗੀ)-ਝੂਠ ਦੀ ਬੁਨਿਆਦ 'ਤੇ ਪੰਜਾਬ ਵਿਚ ਬਣੀ ਕਾਂਗਰਸ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਵੱਡੀ ਠੱਗੀ ਮਾਰੀ, ਜਿਸ ਨੇ ਪਿਛਲੇ ਪੌਣੇ 2 ਸਾਲਾਂ ਵਿਚ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਸਗੋਂ ਅਕਾਲੀ ਭਾਜਪਾ ਗਠਜੋੜ ਸਰਕਾਰ ...

ਪੂਰੀ ਖ਼ਬਰ »

ਕੈਪਟਨ ਸੌੜੀ ਸੋਚ ਅਪਣਾ ਕੇ ਲੋਕਾਂ ਨੂੰ ਕਰ ਰਿਹੈ ਗੁੰਮਰਾਹ : ਡਾ.ਅਜਨਾਲਾ

ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਪਾਰਟੀ ਤੇ ਲੱਗਾ 1984 ਵਾਲਾ ਧੱਬਾ ਹਟਾਉਣ ਲਈ ਸੌੜੀ ਸੋਚ ਅਪਣਾ ਕੇ ਸ਼੍ਰੋਮਣੀ ਅਕਾਲੀ ਦਲ 'ਤੇ ਦੋਸ਼ ਲਗਾ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦੀ ਉਮੀਦਵਾਰ ਬੀਬੀ ਰੁਬਿੰਦਰ ਕੌਰ ਕੋਟਲੀ ਦੇ ਹੱਕ 'ਚ ਚੋਣ ਰੈਲੀ

ਓਠੀਆ, 17 ਸਤੰਬਰ (ਗੁਰਵਿੰਦਰ ਸਿੰਘ ਛੀਨਾਂ)-ਬਲਾਕ ਸੰਮਤੀ ਹਰਸ਼ਾ ਛੀਨਾ ਦੇ ਜ਼ੋਨ ਨੰਬਰ 17 ਧਾਰੀਵਾਲ ਤੋਂ ਸ਼੍ਰੋਮਣੀ ਅਕਾਲੀ ਦੀ ਬਲਾਕ ਸੰਮਤੀ ਉਮੀਦਵਾਰ ਬੀਬੀ ਰੁਬਿੰਦਰ ਕੌਰ ਕੋਟਲੀ ਸੱਕਾ ਦੇ ਹੱਕ ਵਿਚ ਅੱਜ ਅਕਾਲੀ ਦਲ ਪਾਰਟੀ ਵਲੋਂ ਪਿੰਡ ਕੋਟਲੀ ਸੱਕਾ ਵਿਖੇ ਸਰਪੰਚ ...

ਪੂਰੀ ਖ਼ਬਰ »

ਅਕਾਲੀ ਦਲ ਦਾ ਪੰਥ ਪ੍ਰਸਤੀ ਦਾ ਮਖੌਟਾ ਪੂਰੀ ਤਰ੍ਹਾਂ ਉਤਰਿਆ- ਰੰਧਾਵਾ, ਅਜਨਾਲਾ, ਜ਼ੀਰਾ

ਜਗਦੇਵ ਕਲਾਂ, 17 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਹਲਕਾ ਅਜਨਾਲਾ ਦੇ ਜ਼ੋਨ ਚਮਿਆਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਸ਼ੋਤਮ ਸਿੰਘ ਬਾਠ ਤੇ ਪੰਚਾਇਤ ਸੰਮਤੀ ਦੇ ਉਮੀਦਵਾਰਾਂ ਦੇ ਹੱਕ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਆਗੂ ਕੰਵਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਕਾਂਗਰਸ ਧੱਕੇਸ਼ਾਹੀਆਂ ਤੇ ਵੋਟਰਾਂ ਨੂੰ ਗੁੰਮਰਾਹ ਕਰਕੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨਹੀਂ ਜਿੱਤ ਸਕਦੀ -ਰਣੀਕੇ

ਜੇਠੂਵਾਲ, 17 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਵਿਧਾਨ ਸਭਾ ਹਲਕਾ ਅਟਾਰੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜਹਾਂਗੀਰ ਤੋਂ ਅਕਾਲੀ ਦਲ ਦੇ ਉਮੀਦਵਾਰ ...

ਪੂਰੀ ਖ਼ਬਰ »

ਪੰਜਾਬ ਦੀ ਅਮਨ ਸ਼ਾਂਤੀ ਨੂੰ ਲਾਂਬੂ ਲਾਉਣ ਪ੍ਰਤੀ ਖੇਡੀ ਜਾ ਰਹੀ ਸਿਆਸੀ ਖੇਡ ਦੇ ਗੰਭੀਰ ਸਿੱਟਿਆਂ ਲਈ ਕਾਂਗਰਸ ਜ਼ਿੰਮੇਵਾਰ : ਮਜੀਠੀਆ

ਮਜੀਠਾ/ਚੇਤਨਪੁਰਾ, 17 ਸਤੰਬਰ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ, ਮਹਾਂਬੀਰ ਸਿੰਘ ਗਿੱਲ)-ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਜਨਰਲ ਸਕਤਰ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਕਾਂਗਰਸੀ ਆਗੂਆਂ ਵਲੋਂ ਦੇਸ਼ ਵਿਰੋਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਰਾਤ ਰੂਪੀ ਨਗਰ ਕੀਰਤਨ ਦਾ ਮਹਿਤਾ ਚੌਕ ਵਿਖੇ ਸਵਾਗਤ

ਚੌਕ ਮਹਿਤਾ, 17 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੁੂ ਨਾਨਕ ਦੇਵ ਜੀ ਦੇ ਵਿਆਹ ਸਮਾਗਮਾਂ ਦੀ ਯਾਦ 'ਚ ਸੁਲਤਾਨ ਪੁਰ ਲੋਧੀ ਤੋਂ ਬਟਾਲਾ ਜਾਂਦੇ ਹੋਏ ਸੈਂਕੜੇ ਗੱਡੀਆਂ, ਟਰੈਕਟਰ ਤੇ ਮੋਟਰ ਸਾਈਕਲਾਂ 'ਤੇ ਅਧਾਰਿਤ ਬਰਾਤ ਰੂਪੀ ਨਗਰ ਕੀਰਤਨ ਦਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਕਰਵਾਇਆ 3 ਰੋਜ਼ਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਸਮਾਪਤ

ਅੰਮਿ੍ਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਵੱਖ-ਵੱਖ ਖੇਡਾਂ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਪੁਰਾ ਵਿਖੇ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਲਵਿੰਦਰ ...

ਪੂਰੀ ਖ਼ਬਰ »

ਪੰਜਾਬ ਦੇ ਪਹਿਲੇ 'ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼' ਦਾ ਉਦਘਾਟਨ

ਮਾਨਾਂਵਾਲਾ, 17 ਸਤੰਬਰ (ਗੁਰਦੀਪ ਸਿੰਘ ਨਾਗੀ)-20ਵੀਂ ਸਦੀ ਮਹਾਨ ਸਮਾਜ ਸੇਵੀ ਤੇ ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦੀ ਸੋਚ 'ਤੇ ਪਹਿਰਾ ਦੇ ਰਹੀ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਜਿੱਥੇ ਦੀਨ ਦੁਖੀਆਂ, ਲਾਵਾਰਸਾਂ, ਅਪਾਹਜਾਂ, ਪਾਗਲਾਂ ਦੀ ਸੇਵਾ 'ਚ ...

ਪੂਰੀ ਖ਼ਬਰ »

ਸਾਬਕਾ ਸਰਪੰਚ ਮਹਿੰਦਰ ਸਿੰਘ ਬੋਪਾਰਾਏ (ਮੀਰਾਂਕੋਟ) ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਰਾਜਾਸਾਂਸੀ, 17 ਸਤੰਬਰ (ਹਰਦੀਪ ਸਿੰਘ ਖੀਵਾ)-ਪਿੰਡ ਮੀਰਾਂਕੋਟ ਕਲਾਂ ਦੇ ਸਮਾਜ ਸੇਵਕ ਕ੍ਰਿਪਾਲ ਸਿੰਘ ਬੋਪਾਰਏ ਤੇ ਹਰਪਾਲ ਸਿੰਘ ਬੋਪਾਰਾਏ (ਕੈਨੇਡਾ) ਦੇ ਸਤਿਕਾਰਯੋਗ ਪਿਤਾ ਮਹਿੰਦਰ ਸਿੰਘ ਬੋਪਾਰਏ ਸਾਬਕਾ ਸਰਪੰਚ ਮੀਰਾਕੋਟ ਕਲਾਂ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ...

ਪੂਰੀ ਖ਼ਬਰ »

ਇੱਕੋ ਰਾਤ 'ਚ ਚਾਰ ਟਰਾਂਸਫਾਰਮਰਾਂ ਵਿਚੋਂ ਤੇਲ 'ਤੇ ਕੀਮਤੀ ਸਾਮਾਨ ਚੋਰੀ

ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚ ਇੰਨੀ ਦਿਨੀਂ ਚੋਰਾਂ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਮੁੜ ਅੰਜਾਮ ਦੇਣਾਂ ਸ਼ੁਰੂ ਕਰ ਦਿੱਤਾ ਹੈ ਪਰ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਕਾਬੂ ਕਰਨ ਵਿੱਚ ਕੋਈ ਦਿਲਚਸਪੀ ਨਹੀਂ ਦਿਖਾ ਰਿਹਾ ਜਿਸ ਕਾਰਨ ...

ਪੂਰੀ ਖ਼ਬਰ »

ਸਵਰਾਜ ਕੰਪਨੀ ਵਲੋਂ ਨਵਾਂ ਮਾਡਲ ਟਰੈਕਟਰ ਸ੍ਰੀ ਹਰਿਮੰਦਰ ਸਾਹਿਬ ਲਈ ਭੇਟ

ਅੰਮਿ੍ਤਸਰ, 17 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸਵਰਾਜ ਕੰਪਨੀ ਵਲੋਂ ਇਕ ਨਵੇਂ ਤਿਆਰ ਕੀਤੇ ਗਏ ਮਾਡਲ ਦਾ ਪਹਿਲਾ ਟਰੈਕਟਰ ਸ੍ਰੀ ਹਰਿਮੰਦਰ ਸਾਹਿਬ ਲਈ ਭੇਟ ਕੀਤਾ ਗਿਆ | ਇਸ ਤੋਂ ਪਹਿਲਾਂ ਕੰਪਨੀ ਦੇ ਸੀ.ਈ.ਓ. ਸ੍ਰੀ ਵੀਰੇਨ ਪੋਪਲੀ, ਸੀਨੀਅਰ ਮੀਤ ਪ੍ਰਧਾਨ ਸੇਲ ਤੇ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਜ਼ਿਲ੍ਹਾ ਮੰਡੀ ਦਫ਼ਤਰ ਦਾ ਘਿਰਾਓ

ਅੰਮਿ੍ਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਕਿਰਸਾਨੀ ਮੰਗਾਂ ਨੂੰ ਲੈ ਕੇ ਧਨਵੰਤ ਸਿੰਘ ਖਤਰਾਏ ਕਲਾਂ, ਬਲਦੇਵ ਸਿੰਘ ਸੈਦਪੁਰ, ਸੁਖਦੇਵ ਸਿੰਘ ਝੰਜੋਟੀ ਅਤੇ ਜਗਜੀਤ ਸਿੰਘ ਵਰਪਾਲ ਦੀ ਅਗਵਾਈ ਹੇਠ ਜ਼ਿਲ੍ਹਾ ...

ਪੂਰੀ ਖ਼ਬਰ »

38 ਲੱਖ ਦੀ ਡਕੈਤੀ ਦੇ ਮਾਮਲੇ 'ਚ ਲੋੜੀਂਦਾ ਮੁਜਰਮ ਅੰਮਿ੍ਤਸਰ ਪੁਲਿਸ ਵਲੋਂ ਕਾਬੂ

ਅੰਮਿ੍ਤਸਰ, 17 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ ਦਿਹਾਤੀ ਪੁਲਿਸ ਖੇਤਰ ਨਾਗ ਕਲਾਂ 'ਚ ਹੋਈ 38 ਲੱਖ ਦੀ ਬੈਂਕ ਡਕੈਤੀ ਦੇ ਮਾਮਲੇ ਲੋੜੀਦਾਂ ਆਖ਼ਰੀ ਮੁਜ਼ਰਮ ਅੰਮਿ੍ਤਸਰ ਪੁਲਿਸ ਵਲੋਂ ਵੀ ਕਾਬੂ ਕਰ ਲਿਆ ਗਿਆ ਹੈ, ਜਿਸ ਪਾਸੋਂ ਪੁਲਿਸ ਨੇ ਇਕ ਪਿਸਤੌਲ ਬਰਾਮਦ ਕੀਤਾ ਹੈ | ਇਸ ...

ਪੂਰੀ ਖ਼ਬਰ »

ਬਲਵੰਤ ਸਿੰਘ ਦੇ ਹੱਕ 'ਚ ਲਾਲੀ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ

ਚੌਕ ਮਹਿਤਾ, 17 ਸਤੰਬਰ (ਧਰਮਿੰਦਰ ਸਿੰਘ ਭੰਮਰ੍ਹਾ)-ਹਲਕਾ ਮਜੀਠਾ ਤੋਂ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਪ੍ਰੀਤਇੰਦਰ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਨੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬਲਵੰਤ ਸਿੰਘ ...

ਪੂਰੀ ਖ਼ਬਰ »

ਸਾਝ ਕੇਂਦਰ ਦੱਖਣੀ ਅੰਮਿ੍ਤਸਰ ਵਲੋਂ ਯਾਦਵਿੰਦਰਾ ਸਕੂਲ ਵਿਖੇ ਸੈਮੀਨਾਰ

ਸੁਲਤਾਨਵਿੰਡ, 17 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸਾਂਝ ਕੇਂਦਰ ਦੱਖਣੀ ਅੰਮਿ੍ਤਸਰ ਵਲੋਂ ਅੱਜ ਯਾਦਵਿੰਦਰਾ ਪਬਲਿਕ ਹਾਈ ਸਕੂਲ ਲਿੰਕ ਰੋਡ ਸੁਲਤਾਨਵਿੰਡ ਵਿਖੇ ਸੈਮੀਨਾਰ ਕਰਵਾਇਆ ਗਿਆ | ਏ.ਐਸ.ਆਈ. ਸੁਸ਼ੀਲ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ 'ਚ ਉਨ੍ਹਾਂ ਬੱਚਿਆਂ ਨੂੰ ਸਾਂਝ ਕੇਂਦਰ ਦੀਆਂ 43 ਦੇ ਕਰੀਬ ਸੇਵਾਵਾਂ ਸਬੰਧੀ ਅਤੇ ਬੱਚਿਆਂ ਨੂੰ ਸਮਾਜ ਵਿੱਚ ਫੈਲ ਰਹੇ ਨਸ਼ਿਆਂ ਤੋਂ ਬਚਣ ਲਈ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਸਾਂਝ ਕੇਂਦਰ ਦੀ ਆਈ ਹੋਈ ਟੀਮ ਦਾ ਸਕੂਲ ਦੇ ਪਿ੍ੰਸੀਪਲ ਯਾਦਵਿੰਦਰ ਸਿੰਘ ਵਲੋਂ ਧੰਨਵਾਦ ਕਰਦਿਆਂ, ਉਥੇ ਹੀ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਸਮੇਂ ਕੰਟਰੋਲਰ ਦਵਿੰਦਰ ਸਿੰਘ, ਧਾਰਮਿਕ ਅਧਿਆਪਕ ਸ਼ਰਨਜੀਤ ਕੌਰ, ਰਾਜਬੀਰ ਕੌਰ, ਨਵਨੀਤ ਕੌਰ, ਅਮਨਦੀਪ ਕੌਰ, ਪਰਮਿੰਦਰ ਮੈਡਮ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਿਜਾਮਪੁਰਾ ਵਲੋਂ ਪਿੰਡ ਬੱਲਬਾਵਾ 'ਚ ਜ਼ਿਲ੍ਹਾ ਪ੍ਰੀਸ਼ਦ ਦੇ ਹੱਕ ਵਿਚ ਚੋਣ ਮੀਟਿੰਗ

ਸੁਧਾਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)-ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸੀਨੀਅਰ ਅਕਾਲੀ ਆਗੂ ਹਰਿੰਦਰ ਸਿੰਘ ਭੁੱਲਰ ਨਿਜਾਮਪੁਰਾ ਵਲੋਂ ਪਿੰਡ ਬੱਲਬਾਵਾ ਵਿਚ ਜ਼ਿਲ੍ਹਾ ਪ੍ਰੀਸ਼ਦ ਬਲਵਿੰਦਰ ਕੌਰ ਪਤਨੀ ਕੁਲਵੰਤ ਸਿੰਘ ...

ਪੂਰੀ ਖ਼ਬਰ »

ਸ਼ਾਹ ਮੁੱਛਲ ਤੇ ਬਲਜੀਤ ਕੌਰ ਦੀ ਜਿੱਤ ਯਕੀਨੀ

ਟਾਂਗਰਾ, 17 ਸਤੰਬਰ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਾਧੂ ਸਿੰਘ ਸ਼ਾਹ ਮੁੱਛਲ ਅਤੇ ਬਲਾਕ ਸੰਮਤੀ ਮੈਂਬਰ ਬਲਜੀਤ ਕੌਰ ਨੂੰ ਵੋਟਰਾਂ ਵਲੋਂ ਮਿਲ ਰਹੇ ਸਹਿਯੋਗ ਤੇ ਵਿਧਾਇਕ ਡੈਨੀ ਬੰਡਾਲਾ ਦੀ ਸਖ਼ਤ ਮਿਹਨਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਕਾਂਗਰਸੀ ਉਮੀਦਵਾਰ ਗੁਰਦੇਵ ਸਿੰਘ ਸ਼ਹੂਰਾ ਦੇ ਹੱਕ ਵਿਚ ਚੋਣ ਰੈਲੀ

ਬੱਚੀਵਿੰਡ, 17 ਸਤੰਬਰ (ਬਲਦੇਵ ਸਿੰਘ ਕੰਬੋ)-ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਸਬੰਧੀ ਚੋਣ ਪ੍ਰਚਾਰ ਸਰਹੱਦੀ ਖੇਤਰ ਵਿਚ ਸਿਖਰਾਂ ਛੋਹ ਰਿਹਾ ਹੈ¢ ਇਸ ਤਹਿਤ ਹੀ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਦੇਵ ਸਿੰਘ ਸ਼ਹੂਰਾ, ਜ਼ੋਨ ਸੰਮਤੀ ਬੱਚੀਵਿੰਡ ਤੋਂ ...

ਪੂਰੀ ਖ਼ਬਰ »

ਚੋੋਣ ਪ੍ਰਕਿਰਿਆ ਨੇਪੜੇ ਚਾੜ੍ਹਨ ਲਈ ਬੂਥਾਂ ਤੇ ਸੁਰੱਖਿਆ ਪ੍ਰਬੰਧ ਪੂਰੀ ਤਰਾਂ ਮੁਕੰਮਲ : ਐੱਸ. ਡੀ. ਐੱਮ. ਅਜਨਾਲਾ

ਅਜਨਾਲਾ, 17 ਸਤੰਬਰ (ਸੁੱਖ ਮਾਹਲ)-ਅੱਜ ਇੱਥੇ ਐੱਸ.ਡੀ.ਐੱਮ. ਅਜਨਾਲਾ ਕਮ ਚੋਣ ਰਿਟਰਨਿੰਗ ਅਫ਼ਸਰ ਡਾ: ਰਜਤ ਉਬਰਾਏ ਨੇ ਦੱਸਿਆ ਕਿ ਸਬ-ਡਵੀਜਨ ਦੇ ਤਿੰਨ ਬਲਾਕ ਅਜਨਾਲਾ, ਚੋਗਾਵਾਂ ਅਤੇ ਹਰਸ਼ਾ-ਛੀਨਾਂ ਦੇ ਜ਼ਿਲ੍ਹਾ ਪੀਸ਼ਦ ਤੇ ਬਲਾਕ ਸੰਮਤੀ ਜ਼ੋਨਾਂ ਦੀਆਂ ਚੋਣਾਂ ਸਬੰਧੀ ...

ਪੂਰੀ ਖ਼ਬਰ »

ਹਰਭਜਨ ਸਿੰਘ ਈ.ਟੀ.ਓ. ਵਲੋਂ 'ਆਪ' ਉਮੀਦਵਾਰਾਂ ਦੇ ਹੱਕ 'ਚ ਦੌਰੇ

ਜੰਡਿਆਲਾ ਗੁਰੂ, 17 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਮੁੱਖ ਰੱਖਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਭਜਨ ਸਿੰਘ ਈ.ਟੀ.ਓ. ਵਲੋਂ ਪਿੰਡ ਧਾਰੜ ਵਿਖੇ ਵਿਸ਼ਾਲ ਮੀਟਿੰਗ ਬੂਟਾ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੰਡਾਲਾ ਤੋਂ ਅਕਾਲੀ ਉਮੀਦਵਾਰ ਬਲਜੀਤ ਕੌਰ ਦੀ ਚੋਣ ਮੁਹਿੰਮ ਭਖੀ

ਬੰਡਾਲਾ, 17 ਸਤੰਬਰ (ਅਮਰਪਾਲ ਸਿੰਘ ਬੱਬੂ)-ਜ਼ਿਲ੍ਹਾ ਪ੍ਰੀਸਦ ਜ਼ੋਨ ਬੰਡਾਲਾ ਤੋਂ ਅਕਾਲੀ ਉਮੀਦਵਾਰ ਵਜੋਂ ਚੋਣ ਲੜ ਰਹੀ ਬੀਬੀ ਬਲਜੀਤ ਕੌਰ ਦੀ ਚੋਣ ਮੁਹਿੰਮ ਪੂਰੀ ਤਰ੍ਹਾਂ ਭੱਖ ਗਈ ਹੈ ¢ ਇੱਥੇ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰੀਸਦ ਜ਼ੋਨ ਬੰਡਾਲਾ ਅਜਿਹਾ ਇਕੋ ਇਕ ...

ਪੂਰੀ ਖ਼ਬਰ »

ਗੁਰਜੀਤ ਸਿੰਘ ਔਜਲਾ ਤੇ ਜੱਗਾ ਮਜੀਠਾ ਨੇ ਹਲਕਾ ਮਜੀਠਾ ਦੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ

ਮਜੀਠਾ, 17 ਸਤੰਬਰ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਹਲਕਾ ਮਜੀਠਾ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਚੋਣ ਪ੍ਰਚਾਰ ਤੇਜ ਕਰਦਿਆਂ ਪਿੰਡ ਗੁਪਾਲਪੁਰਾ ...

ਪੂਰੀ ਖ਼ਬਰ »

ਚੋਣ ਪ੍ਰਚਾਰ ਲਈ ਲਾਲੀ, ਕਥੂਨੰਗਲ, ਸੱਚਰ, ਰਾਜੂ ਨੇ ਦਿਨ-ਰਾਤ ਇੱਕ ਕੀਤਾ

ਟਾਹਲੀ ਸਾਹਿਬ, 17 ਸਤੰਬਰ (ਪਲਵਿੰਦਰ ਸਿੰਘ ਸਰਹਾਲਾ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਮੁੱਖ ਵਿਰੋਧੀ ਧਿਰਾਂ ਕਾਂਗਰਸ ਅਤੇ ਅਕਾਲੀ ਦਲ ਆਪਣੀ ਜਿੱਤ ਪੱਕੀ ਕਰਨ ਲਈ ਪਿੰਡਾਂ ਦੇ ਤੂਫ਼ਾਨੀ ਦੌਰੇ ਕਰ ਰਹੇ ਹਨ | ਇਸੇ ਮਕਸਦ ਨਾਲ ਕਾਂਗਰਸ ਦੇ ਪਹਿਲੀ ਕਤਾਰ ...

ਪੂਰੀ ਖ਼ਬਰ »

ਮਲਕੀਅਤ ਸਿੰਘ ਏ.ਆਰ. ਵਲੋਂ ਵਡਾਲਾ ਕਲਾਂ ਵਿਖੇ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਭਰਵੀਂ ਰੈਲੀ

ਰਈਆ, 17 ਸਤੰਬਰ (ਸੁੱਚਾ ਸਿੰਘ ਘੁੰਮਣ)-ਅੱਜ ਸਥਾਨਕ ਬਲਾਕ ਦੇ ਪਿੰਡ ਵਡਾਲਾ ਕਲਾਂ ਵਿਖੇ ਸਰਕਲ ਪ੍ਰਧਾਨ ਤਰਸੇਮ ਸਿੰਘ ਪਹਿਲਵਾਨ, ਸਰਪੰਚ ਕਰਮਜੀਤ ਸਿੰਘ ਕੰਮਾ ਤੇ ਕਲੱਬ ਪ੍ਰਧਾਨ ਸ਼ਰਨਜੀਤ ਸਿੰਘ ਸ਼ੇਰਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਕੁਲਦੀਪ ਕੌਰ ...

ਪੂਰੀ ਖ਼ਬਰ »

ਕੈਪਟਨ, ਤਰਸਿੱਕਾ, ਸੈਦੋਲੇ ਤੇ ਲਾਲੀ ਜੋਧਾ ਨਗਰੀ ਦੀ ਚੋਣ ਮੁਹਿੰਮ ਸਿਖਰਾਂ 'ਤੇ

ਤਰਸਿੱਕਾ, 17 ਸਤੰਬਰ (ਅਤਰ ਸਿੰਘ ਤਰਸਿੱਕਾ)-ਕਾਂਗਰਸ ਦੇ ਪੰਚਾਇਤ ਸੰਮਤੀ ਉਮੀਦਵਾਰ ਕੈਪਟਨ ਲਖਵਿੰਦਰ ਸਿੰਘ, ਬੀਬੀ ਸ਼ਰਨਜੀਤ ਕੌਰ ਤਰਸਿੱਕਾ, ਜਗਬੀਰ ਸਿੰਘ ਲਾਲੀ ਜੋਧਾਨਗਰੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਉਮੀਦਵਾਰ ਮੈਡਮ ਨਵਨੀਤ ਕੌਰ ਸੈਦੋਲ੍ਹੇ ਦੀ ਚੋਣ ਮੁਹਿੰਮ ...

ਪੂਰੀ ਖ਼ਬਰ »

ਡਾ: ਵੇਰਕਾ ਨੇ ਦਿੱਤਾ ਰਾਜਪਾਲ ਰਾਜੂ ਦੀ ਚੋਣ ਮੁਹਿੰਮ ਨੂੰ ਤਕੜਾ ਹੁਲਾਰਾ

ਚੌਕ ਮਹਿਤਾ, 17 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਬਲਾਕ ਸੰਮਤੀ ਜ਼ੋਨ ਮਹਿਤਾ ਚੌਕ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਧਰਮ ਪਤਨੀ ਸ: ਰਾਜਪਾਲ ਸਿੰਘ ਰਾਜੂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਤਕੜਾ ਹੁਲਾਰਾ ਮਿਲਿਆ ਜਦ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਡੈਨੀ ਬੰਡਾਲਾ ਨੇ ਕੀਤਾ ਰੋਡ ਸ਼ੋਅ

ਚੌਕ ਮਹਿਤਾ, 17 ਸਤੰਬਰ (ਧਰਮਿੰਦਰ ਸਿੰਘ ਭੰਮਰ੍ਹਾ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ 'ਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦੇ ਹੱਕ 'ਚ ਚੌਕ ਮਹਿਤਾ ਤੇ ਉਦੋਨੰਗਲ ਤੋਂ ਚੱਲ ਕੇ ਹਲਕੇ ਵਿੱਚ ਰੋਡ ਸ਼ੋਅ ...

ਪੂਰੀ ਖ਼ਬਰ »

ਗੈਵੀ ਲੋਪੋਕੇ ਦੀ ਅਗਵਾਈ 'ਚ 30 ਪਰਿਵਾਰ ਅਕਾਲੀ ਦਲ ਛੱਡ ਕਾਂਗਰਸ ਵਿਚ ਸ਼ਾਮਿਲ

ਲੋਪੋਕੇ, 17 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਪ੍ਰੀਤ ਨਗਰ ਵਿਖੇ ਸ਼੍ਰੋ: ਅਕਾਲੀ ਦਲ ਨੂੰ ਉਸ ਵੇਲੇ ਭਾਰੀ ਝਟਕਾ ਲੱਗਾ ਜਦੋਂ ਯੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਗੈਵੀ ਲੋਪੋਕੇ ਤੇ ਸੁਖਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਏ.ਆਰ. ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਅਕਾਲੀ ਉਮੀਦਵਾਰਾਂ ਬੀਬੀ ਕੁਲਦੀਪ ਕੌਰ ਤੇ ਬੀਬੀ ਹਰਜਿੰਦਰ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ

ਬਾਬਾ ਬਕਾਲਾ ਸਾਹਿਬ, 17 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਮਲਕੀਅਤ ਸਿੰਘ ਏ.ਆਰ. ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਾਬਾ ਬਕਾਲਾ ਸਾਹਿਬ ਤੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX